ਖਰੜ, 19 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਚੰਡੀਗੜ੍ਹ ਸੜਕ 'ਤੇ ਸਥਿਤ ਮੁੰਡੀ ਖਰੜ ਨੇੜੇ ਇਕ ਆਟੋ ਦੇ ਪਲਟਣ ਕਾਰਨ ਇਕ ਵਿਦਿਆਰਥੀ ਗੰਭੀਰ ਰੂਪ 'ਚ ਫੱਟੜ ਹੋ ਗਿਆ ਸੀ, ਜਿਸਦੀ ਕਿ ਇਲਾਜ ਦੌਰਾਨ ਮੌਤ ਹੋ ਗਈ | ਸਿਟੀ ਪੁਲਿਸ ਖਰੜ ਦੇ ਹੌਲਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ...
ਮੁੱਲਾਂਪੁਰ ਗਰੀਬਦਾਸ, 19 ਅਕਤੂਬਰ (ਖੈਰਪੁਰ)-ਚੰਡੀਗੜ੍ਹ ਤੋਂ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਵਾਲਿਆਂ ਿਖ਼ਲਾਫ਼ ਆਬਕਾਰੀ ਵਿਭਾਗ ਵਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ | ਇਸ ਦੇ ਚਲਦਿਆਂ ਅੱਜ ਆਬਕਾਰੀ ਵਿਭਾਗ ਦੇ ਇੰਸਪੈਕਟਰ ਲਖਵੀਰ ਸਿੰਘ ਦੀ ਅਗਵਾਈ ਵਾਲੀ ਟੀਮ ...
ਲਾਲੜੂ, 19 ਅਕਤੂਬਰ (ਰਾਜਬੀਰ ਸਿੰਘ)- ਥਾਣਾ ਹੰਡੇਸਰਾ ਅਧੀਨ ਪੈਂਦੇ ਪਿੰਡ ਬੜਾਣਾ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਟਿਊਬਵੈੱਲ ਲਗਾਉਣ ਵਾਲੇ ਇਕ ਮਿਸਤਰੀ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਫੱਟੜ ਹੋ ਗਿਆ | ਮਿ੍ਤਕ ਦੀ ਪਛਾਣ ਉਰਮਲ (40) ਪੁੱਤਰ ਸਦੀਕ ਵਾਸੀ ਪਿੰਡ ...
ਖਰੜ, 19 ਅਕਤੂਬਰ (ਗੁਰਮੁੱਖ ਸਿੰਘ ਮਾਨ)- ਕਿ੍ਕਟ ਮੈਚਾਂ 'ਤੇ ਦੜਾ-ਸੱਟਾ ਲਗਾ ਕੇ ਲੋਕਾਂ ਨਾਲ ਧੋਖਾਧੜੀ ਕਰਨ ਦੇ ਕਥਿਤ ਦੋਸ਼ਾਂ ਤਹਿਤ ਸੀ. ਆਈ. ਏ. ਸਟਾਫ਼ ਵਲੋਂ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਦਆਂ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਸੀ. ਆਈ. ਏ. ਦੇ ਏ. ...
ਕੁਰਾਲੀ, 19 ਅਕਤੂਬਰ (ਹਰਪ੍ਰੀਤ ਸਿੰਘ)-ਸ਼ਹਿਰ 'ਚੋਂ ਨਿਕਲਦੇ ਕੌਮੀ ਮਾਰਗ ਦੇ ਨਾਲ ਪਿਛਲੇ ਕੁਝ ਦਿਨਾਂ ਤੋਂ ਲੱਗਾ ਬਜ਼ਰੀ ਦਾ ਢੇਰ ਜਿਥੇ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ, ਉੱਥੇ ਹੀ ਸੜਕ ਤੱਕ ਖਿਲਰੀ ਹੋਈ ਬਜ਼ਰੀ ਸੜਕੀ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ ...
ਐੱਸ. ਏ. ਐੱਸ. ਨਗਰ, 19 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਸੈਕਟਰ-57 ਵਿਖੇ ਸ਼ਿਵਾਨੀ ਨਾਂਅ ਦੀ ਲੜਕੀ ਵਲੋਂ ਆਪਣੇ ਨੌਜਵਾਨ ਦੋਸਤ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਉਕਤ ਦੋਸਤ ਨੂੰ ਗਿ੍ਫ਼ਤਾਰ ਕਰ ਲਿਆ ਹੈ | ਉਕਤ ਮੁਲਜ਼ਮ ਦੀ ਪਛਾਣ ਅੰਸ਼ ਵਾਸੀ ਕਾਂਗੜਾ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮ ਅੰਸ਼ ਨੂੰ ਜੰਮੂ ਤੋਂ ਗਿ੍ਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ, ਜਿੱਥੇ ਅਦਾਲਤ ਵਲੋਂ ਉਸ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਮਿ੍ਤਕਾ ਦੀ ਮੌਤ ਬਾਰੇ 2 ਜੁਲਾਈ 2018 ਦੀ ਸਵੇਰ ਸਮੇਂ ਪਤਾ ਚੱਲਿਆ ਜਦੋਂ ਉਸ ਦੀ ਸਹੇਲੀ ਘਰ ਆਈ ਅਤੇ ਉਸ ਨੇ ਦਰਵਾਜ਼ਾ ਖੜਕਾਇਆ, ਪਰ ਜਦੋਂ ਅੰਦਰੋਂ ਕੋਈ ਆਵਾਜ਼ ਨਾ ਆਈ ਤਾਂ ਉਸ ਨੇ ਜੋਰ ਨਾਲ ਦਰਵਾਜ਼ਾ ਅੰਦਰ ਨੂੰ ਧੱਕਿਆ ਤੇ ਦੇਖਿਆ ਕਿ ਸ਼ਿਵਾਨੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ | ਉਸ ਨੇ ਤੁਰੰਤ ਸ਼ਿਵਾਨੀ ਦੀ ਭੈਣ ਜੋ ਕਿ ਚੰਡੀਗੜ੍ਹ ਵਿਖੇ ਰਹਿੰਦੀ ਨੂੰ ਇਸ ਘਟਨਾ ਸਬੰਧੀ ਜਾਣਕਾਰੀ ਦਿੱਤੀ | ਉਧਰ ਮੌਕੇ 'ਤੇ ਪਹੁੰਚੇ ਸ਼ਿਵਾਨੀ ਦੇ ਜੀਜੇ ਰਣਜੀਤ ਕੁਮਾਰ ਨੇ ਪੁਲਿਸ ਨੂੰ ਦੱਸਿਆ ਸੀ ਕਿ ਸ਼ਿਵਾਨੀ ਦੀ ਹਿਮਾਚਲ ਪ੍ਰਦੇਸ਼ ਦੇ ਮੰਡੀ ਇਲਾਕੇ ਦੇ ਰਹਿਣ ਵਾਲੇ ਅੰਸ਼ ਨਾਲ ਦੋਸਤੀ ਸੀ | ਅੰਸ਼ ਸ਼ਿਵਾਨੀ 'ਤੇ ਝੂਠੇ ਦੋਸ਼ ਲਗਾ ਕੇ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ, ਜਿਸ ਕਾਰਨ ਸ਼ਿਵਾਨੀ ਕਈ ਦਿਨਾਂ ਤੋਂ ਪ੍ਰੇਸ਼ਾਨ ਰਹਿ ਰਹੀ ਸੀ | ਰਣਜੀਤ ਕੁਮਾਰ ਮੁਤਾਬਿਕ ਸ਼ਿਵਾਨੀ ਨੇ ਅੰਸ਼ ਤੋਂ ਤੰਗ ਆ ਕੇ ਖੁਦਕੁਸ਼ੀ ਕੀਤੀ ਹੈ | ਥਾਣਾ ਫੇਜ਼-1 ਦੀ ਪੁਲਿਸ ਨੇ ਉਸ ਸਮੇਂ ਰਣਜੀਤ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਅੰਸ਼ ਿਖ਼ਲਾਫ਼ ਧਾਰਾ-306 ਦੇ ਤਹਿਤ ਮਾਮਲਾ ਦਰਜ ਕੀਤਾ ਸੀ ਅਤੇ ਉਸ ਸਮੇਂ ਤੋਂ ਹੀ ਅੰਸ਼ ਫ਼ਰਾਰ ਚੱਲ ਰਿਹਾ ਸੀ |
ਐੱਸ. ਏ. ਐੱਸ. ਨਗਰ, 19 ਅਕਤੂਬਰ (ਜਸਬੀਰ ਸਿੰਘ ਜੱਸੀ)-ਸਥਾਨਕ ਪਿੰਡ ਮਟੌਰ ਸੈਕਟਰ-70 ਵਿਖੇ ਸਟੇਸ਼ਨਰੀ ਦੀ ਇਕ ਦੁਕਾਨ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਅੱਗ ਦੀ ਲਪੇਟ 'ਚ ਆਉਣ ਕਾਰਨ ਦੁਕਾਨ ਅੰਦਰ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ | ਉਕਤ ਅੱਗ ਨੂੰ ਸਭ ਤੋਂ ...
ਨਰਾਇਣਗੜ੍ਹ, 19 ਅਕਤੂਬਰ (ਪੀ. ਸਿੰਘ)-ਨਰਾਇਣਗੜ੍ਹ ਵਿਚ ਪਿੱਛਲੇ ਤਿੰਨ ਦਿਨਾਂ ਤੋਂ ਹੜਤਾਲ 'ਤੇ ਬੈਠੇ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ | ਅੱਜ ਦੀ ਹੜਤਾਲ ਨੂੰ ਨੌਜਵਾਨ ਕਾਂਗਰਸੀ ਨੇਤਾ ਐਡਵੋਕੇਟ ਸੁੱਖਵਿੰਦਰ ਨਾਰਾ ਨੇ ਆਪਣੇ ਸਾਥੀਆਂ ...
ਥਾਨੇਸਰ, 19 ਅਕਤੂਬਰ (ਅਜੀਤ ਬਿਊਰੋ)-ਜ਼ਿਲ੍ਹਾ ਲੋਕ ਸੰਪਰਕ ਅਤੇ ਦੁਖ ਨਿਵਾਰਣ ਸਮਿਤੀ ਦੀ ਬੈਠਕ 22 ਅਕਤੂਬਰ ਨੂੰ ਸਵੇਰੇ 11 ਵਜੇ ਪੰਚਾਇਤ ਭਵਨ 'ਚ ਹੋਵੇਗੀ | ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਦੱਸਿਆ ਕਿ ਇਸ ਬੈਠਕ ਦੀ ਪ੍ਰਧਾਨਗੀ ਹਰਿਆਣਾ ਦੇ ਖੁਰਾਕ ਸਪਲਾਈ ਅਤੇ ਵਣ ...
ਫਤਿਹਾਬਾਦ, 19 ਅਕਤੂਬਰ (ਹਰਬੰਸ ਮੰਡੇਰ)-ਹਰਿਆਣਾ ਸੂਬਾਈ ਕਾਂਗਰਸ ਪ੍ਰਧਾਨ ਡਾ. ਅਸ਼ੋਕ ਤੰਵਰ ਨੇ ਕਿਹਾ ਕਿ ਭਾਜਪਾ ਨੇ ਆਪਣੇ 4 ਸਾਲ ਦੇ ਸ਼ਾਸਨਕਾਲ ਵਿਚ ਲੋਕਾਂ ਨੂੰ ਗੁਮਰਾਹ ਕੀਤਾ ਹੈ | ਜਾਤ-ਪਾਤ ਦੇ ਨਾਂਅ 'ਤੇ ਜ਼ਹਿਰ ਘੋਲ੍ਹ ਕੇ ਇਸ ਸਰਕਾਰ ਸ਼ਾਸਨਕਾਲ ਵਿਚ 4 ਦੰਗਿਆਂ 'ਚ ...
ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਰੋਹਣ ਵਿਖੇ ਕਈ ਪਰਿਵਾਰ ਵੱਖ-ਵੱਖ ਰਾਜਨੀਤਕ ਪਾਰਟੀਆਂ ਨੂੰ ਛੱਡ ਕੇ ਨਿਰਮਲ ਸਿੰਘ ਮਲੜ੍ਹੀ ਦੀ ਅਗਵਾਈ 'ਚ ਹਰਿਆਣਾ ਲੋਕਹਿਤ ਪਾਰਟੀ 'ਚ ਸ਼ਾਮਲ ਹੋਏ | ਇਸ ਮੌਕੇ ਨਿਰਮਲ ਸਿੰਘ ਮਲੜ੍ਹੀ ਨੇ ਕਿਹਾ ਕਿ ...
ਜਗਾਧਰੀ, 19 ਅਕਤੂਬਰ (ਜਗਜੀਤ ਸਿੰਘ)-ਹਰਿਆਣਾ ਵਿਧਾਨ ਸਭਾ ਸਪੀਕਰ ਕੰਵਰਪਾਲ ਗੁੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਮੌਕੇ ਪੂਰੇ ਜਗਾਧਰੀ ਵਿਧਾਨਸਭਾ ਹਲਕੇ 'ਚ ਪੈਦਲ ਯਾਤਰਾ ਕੱਢੀ ਜਾ ਰਹੀ ਹੈ | ਇਸੇ ਕੜੀ 'ਚ ਹੁਣ ਤੱਕ ਜਗਾਧਰੀ ...
ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਦਾਦੂ ਰੋਡ 'ਤੇ ਕਈ ਜਗ੍ਹਾ ਸੀਵਰੇਜ ਦੇ ਢੱਕਣ ਖੁੱਲ੍ਹੇ ਅਤੇ ਮਾੜੀ ਹਾਲਤ 'ਚ ਹੋਣ ਕਾਰਨ ਆਮ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਈ ...
ਏਲਨਾਬਾਦ, 19 ਅਕਤੂਬਰ (ਜਗਤਾਰ ਸਮਾਲਸਰ)-ਦੁਸਹਿਰੇ ਦੇ ਦਿਨ ਬੁਰਾਈ ਦੇ ਪ੍ਰਤੀਕ ਰਾਵਣ ਦਾ ਪੁਤਲਾ ਸਾੜਿਆ ਜਾਂਦਾ ਹੈ ਅਤੇ ਅਜੋਕੇ ਸਮੇਂ ਦੌਰਾਨ ਦਾਜ ਸਭ ਤੋਂ ਵੱਡੀ ਬੁਰਾਈ ਹੈ ਇਸ ਲਈ ਦੁਸਹਿਰੇ ਦੇ ਦਿਨ ਦਾਜ ਦਾ ਪੁਤਲਾ ਸਾੜਣਾ ਸਭ ਤੋਂ ਵਾਜਬ ਹੈ | ਇਹ ਸ਼ਬਦ ਅੱਜ ਐਡਵੋਕੇਟ ...
ਸਰਸਵਤੀ ਨਗਰ, 19 ਅਕਤੂਬਰ (ਅਜੀਤ ਬਿਊਰੋ)-ਗਣੇਸ਼ ਵਿਹਾਰ ਕਾਲੋਨੀ ਸਰਸਵਤੀ ਨਗਰ 'ਚ ਛੋਟੇ-ਛੋਟੇ ਬੱਚਿਆਂ ਨੇ 15 ਫੁੱਟ ਉਚਾ ਰਾਵਣ ਦਾ ਪੁਤਲਾ ਬਣਾਇਆ | ਕਾਲੋਨੀ ਵਾਸੀ ਅਮਨ ਕੁਮਾਰ ਅਤੇ ਕਰਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਰਾਵਣ ਦਾ ਪੁਤਲਾ ਦੂਜੀ ਵਾਰ ਬਣਾਇਆ ਹੈ | ...
ਕੁਰੂਕਸ਼ੇਤਰ, 19 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਰੀਂਡਵਾ ਦੀ ਐਨ.ਸੀ.ਸੀ. ਕੈਡੇਟਸ ਨੇ ਜੀ.ਆਈ.ਐਮ.ਟੀ. ਕਨੀਪਲਾ 'ਚ ਹੋਏ ਸਾਲਾਨਾ ਸਿਖਲਾਈ ਕੈਂਪ 'ਚ ਮੋਹਰੀ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ | ਸਕੂਲ ਦੀ ਪਿ੍ੰਸੀਪਲ ਇੰਦੂ ...
ਕੁਰੂਕਸ਼ੇਤਰ, 19 ਅਕਤੂਬਰ (ਜਸਬੀਰ ਸਿੰਘ ਦੁੱਗਲ)-ਲੋੜਵੰਦਾਂ ਨੂੰ ਭੋਜਨ ਕਰਾਉਣਾ ਸਹੀ ਮਾਇਨਿਆਂ 'ਚ ਪੁੰਨ ਦਾ ਕੰਮ ਹੈ | ਵਿਸ਼ੇਸ਼ਕਰ ਜਦ ਇਹ ਪੁੰਨ ਦਾ ਕੰਮ ਮਹਾਨੌਾਮੀ ਦੇ ਮੌਕੇ 'ਤੇ ਕੀਤਾ ਜਾਵੇ, ਤਾਂ ਇਸ ਦਾ ਮਹੱਤਵ ਹੋਰ ਵਧ ਜਾਂਦਾ ਹੈ | ਇਹ ਸ਼ਬਦ ਡਿਵਾਈਨ ਗਰੁੱਪ ਦੇ ...
ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਬਿਸ਼ਨਾਮਲ ਜੈਨ ਸਰਸਵਤੀ ਵਿਦਿਆ ਮੰਦਰ 'ਚ ਵਿਦਿਆ ਭਾਰਤੀ ਦੇ ਨਿਰਦੇਸ਼ ਅਨੁਸਾਰ ਬਲਾਕ ਪੱਧਰੀ ਗਿਆਨ-ਵਿਗਿਆਨ ਮੇਲਾ ਕਰਵਾਇਆ ਗਿਆ | ਜਿਸ 'ਚ ਕਾਲਾਂਵਾਲੀ ਤੋਂ ਇਲਾਵਾ ਗੰਗਾ, ਡੱਬਵਾਲੀ ਸਮੇਤ ਕਈ ਸਕੂਲਾਂ ...
ਫਤਿਹਾਬਾਦ, 19 ਅਕਤੂਬਰ (ਹਰਬੰਸ ਮੰਡੇਰ)-ਹਰਿਆਣਾ ਦੇ ਪਲਵਲ ਤੋਂ ਬਾਅਦ ਹੁਣ ਫਤਿਹਾਬਾਦ ਜ਼ਿਲ੍ਹੇ ਦੇ ਪਿੰਡ ਹਸੰਗਾ ਵਿਚ ਮਸਿਜ਼ਦ ਬਣਾਉਣ ਲਈ ਬਾਹਰ ਤੋਂ ਪੈਸੇ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ | ਦੱਸਿਆ ਗਿਆ ਹੈ ਕਿ ਪਿੰਡ ਹਸੰਗਾ ਵਿਚ ਬਾਹਰ ਦੇ ਕੁਝ ਲੋਕ ਆਏ | ਉਨ੍ਹਾਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX