ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਈ.ਡੀ ਦੀ ਅਪੀਲ 'ਤੇ ਆਈ.ਐਨ.ਐਕਸ ਮੀਡੀਆ ਮਾਮਲੇ 'ਚ ਕਾਂਗਰਸੀ ਨੇਤਾ ਪੀ.ਚਿਦੰਬਰਮ ਦੀ
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550

ਜੰਮੂ-ਕਸ਼ਮੀਰ

ਜੰਮੂ ਦੇ ਗਾਂਧੀ ਨਗਰ ਵਿਖੇ ਦੁਸਹਿਰੇ ਮੌਕੇ....

....


ਖ਼ਬਰ ਸ਼ੇਅਰ ਕਰੋ

ਆਟੋ ਪਲਟਣ ਕਾਰਨ ਜ਼ਖ਼ਮੀ ਹੋਏ ਵਿਦਿਆਰਥੀ ਦੀ ਇਲਾਜ ਦੌਰਾਨ ਮੌਤ

ਖਰੜ, 19 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਚੰਡੀਗੜ੍ਹ •ਸੜਕ 'ਤੇ ਸਥਿਤ ਮੁੰਡੀ ਖਰੜ ਨੇੜੇ ਇਕ ਆਟੋ ਦੇ ਪਲਟਣ ਕਾਰਨ ਇਕ ਵਿਦਿਆਰਥੀ ਗੰਭੀਰ ਰੂਪ 'ਚ ਫੱਟੜ ਹੋ ਗਿਆ ਸੀ, ਜਿਸਦੀ ਕਿ ਇਲਾਜ ਦੌਰਾਨ ਮੌਤ ਹੋ ਗਈ | ਸਿਟੀ ਪੁਲਿਸ ਖਰੜ ਦੇ ਹੌਲਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਮੁੱਲਾਂਪੁਰ ਗਰੀਬਦਾਸ, 19 ਅਕਤੂਬਰ (ਖੈਰਪੁਰ)-ਚੰਡੀਗੜ੍ਹ ਤੋਂ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਵਾਲਿਆਂ ਿਖ਼ਲਾਫ਼ ਆਬਕਾਰੀ ਵਿਭਾਗ ਵਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ | ਇਸ ਦੇ ਚਲਦਿਆਂ ਅੱਜ ਆਬਕਾਰੀ ਵਿਭਾਗ ਦੇ ਇੰਸਪੈਕਟਰ ਲਖਵੀਰ ਸਿੰਘ ਦੀ ਅਗਵਾਈ ਵਾਲੀ ਟੀਮ ...

ਪੂਰੀ ਖ਼ਬਰ »

ਬਿਜਲੀ ਦਾ ਕਰੰਟ ਲੱਗਣ ਕਾਰਨ ਮਿਸਤਰੀ ਦੀ ਮੌਤ

ਲਾਲੜੂ, 19 ਅਕਤੂਬਰ (ਰਾਜਬੀਰ ਸਿੰਘ)- ਥਾਣਾ ਹੰਡੇਸਰਾ ਅਧੀਨ ਪੈਂਦੇ ਪਿੰਡ ਬੜਾਣਾ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਟਿਊਬਵੈੱਲ ਲਗਾਉਣ ਵਾਲੇ ਇਕ ਮਿਸਤਰੀ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਫੱਟੜ ਹੋ ਗਿਆ | ਮਿ੍ਤਕ ਦੀ ਪਛਾਣ ਉਰਮਲ (40) ਪੁੱਤਰ ਸਦੀਕ ਵਾਸੀ ਪਿੰਡ ...

ਪੂਰੀ ਖ਼ਬਰ »

ਕ੍ਰਿਕਟ ਮੈਚਾਂ 'ਤੇ ਦੜਾ-ਸੱਟਾ ਲਗਾ ਕੇ ਧੋਖਾਧੜੀ ਕਰਨ ਸਬੰਧੀ ਮਾਮਲਾ ਦਰਜ

ਖਰੜ, 19 ਅਕਤੂਬਰ (ਗੁਰਮੁੱਖ ਸਿੰਘ ਮਾਨ)- ਕਿ੍ਕਟ ਮੈਚਾਂ 'ਤੇ ਦੜਾ-ਸੱਟਾ ਲਗਾ ਕੇ ਲੋਕਾਂ ਨਾਲ ਧੋਖਾਧੜੀ ਕਰਨ ਦੇ ਕਥਿਤ ਦੋਸ਼ਾਂ ਤਹਿਤ ਸੀ. ਆਈ. ਏ. ਸਟਾਫ਼ ਵਲੋਂ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਦਆਂ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਸੀ. ਆਈ. ਏ. ਦੇ ਏ. ...

ਪੂਰੀ ਖ਼ਬਰ »

ਕੌਮੀ ਮਾਰਗ ਦੇ ਨਾਲ ਲੱਗਾ ਬੱਜਰੀ ਦਾ ਢੇਰ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ

ਕੁਰਾਲੀ, 19 ਅਕਤੂਬਰ (ਹਰਪ੍ਰੀਤ ਸਿੰਘ)-ਸ਼ਹਿਰ 'ਚੋਂ ਨਿਕਲਦੇ ਕੌਮੀ ਮਾਰਗ ਦੇ ਨਾਲ ਪਿਛਲੇ ਕੁਝ ਦਿਨਾਂ ਤੋਂ ਲੱਗਾ ਬਜ਼ਰੀ ਦਾ ਢੇਰ ਜਿਥੇ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ, ਉੱਥੇ ਹੀ ਸੜਕ ਤੱਕ ਖਿਲਰੀ ਹੋਈ ਬਜ਼ਰੀ ਸੜਕੀ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ ...

ਪੂਰੀ ਖ਼ਬਰ »

ਲੜਕੀ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਨਾਮਜ਼ਦ ਦੋਸਤ ਜੰਮੂ ਤੋਂ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 19 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਸੈਕਟਰ-57 ਵਿਖੇ ਸ਼ਿਵਾਨੀ ਨਾਂਅ ਦੀ ਲੜਕੀ ਵਲੋਂ ਆਪਣੇ ਨੌਜਵਾਨ ਦੋਸਤ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਉਕਤ ਦੋਸਤ ਨੂੰ ਗਿ੍ਫ਼ਤਾਰ ਕਰ ਲਿਆ ਹੈ | ਉਕਤ ਮੁਲਜ਼ਮ ਦੀ ...

ਪੂਰੀ ਖ਼ਬਰ »

ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਐੱਸ. ਏ. ਐੱਸ. ਨਗਰ, 19 ਅਕਤੂਬਰ (ਜਸਬੀਰ ਸਿੰਘ ਜੱਸੀ)-ਸਥਾਨਕ ਪਿੰਡ ਮਟੌਰ ਸੈਕਟਰ-70 ਵਿਖੇ ਸਟੇਸ਼ਨਰੀ ਦੀ ਇਕ ਦੁਕਾਨ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਅੱਗ ਦੀ ਲਪੇਟ 'ਚ ਆਉਣ ਕਾਰਨ ਦੁਕਾਨ ਅੰਦਰ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ | ਉਕਤ ਅੱਗ ਨੂੰ ਸਭ ਤੋਂ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਚੌਥੇ ਦਿਨ ਵੀ ਰਹੀ ਜਾਰੀ

ਨਰਾਇਣਗੜ੍ਹ, 19 ਅਕਤੂਬਰ (ਪੀ. ਸਿੰਘ)-ਨਰਾਇਣਗੜ੍ਹ ਵਿਚ ਪਿੱਛਲੇ ਤਿੰਨ ਦਿਨਾਂ ਤੋਂ ਹੜਤਾਲ 'ਤੇ ਬੈਠੇ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ | ਅੱਜ ਦੀ ਹੜਤਾਲ ਨੂੰ ਨੌਜਵਾਨ ਕਾਂਗਰਸੀ ਨੇਤਾ ਐਡਵੋਕੇਟ ਸੁੱਖਵਿੰਦਰ ਨਾਰਾ ਨੇ ਆਪਣੇ ਸਾਥੀਆਂ ...

ਪੂਰੀ ਖ਼ਬਰ »

ਦੁੱਖ ਨਿਵਾਰਨ ਸਮਿਤੀ ਦੀ ਬੈਠਕ 22 ਨੂੰ

ਥਾਨੇਸਰ, 19 ਅਕਤੂਬਰ (ਅਜੀਤ ਬਿਊਰੋ)-ਜ਼ਿਲ੍ਹਾ ਲੋਕ ਸੰਪਰਕ ਅਤੇ ਦੁਖ ਨਿਵਾਰਣ ਸਮਿਤੀ ਦੀ ਬੈਠਕ 22 ਅਕਤੂਬਰ ਨੂੰ ਸਵੇਰੇ 11 ਵਜੇ ਪੰਚਾਇਤ ਭਵਨ 'ਚ ਹੋਵੇਗੀ | ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਦੱਸਿਆ ਕਿ ਇਸ ਬੈਠਕ ਦੀ ਪ੍ਰਧਾਨਗੀ ਹਰਿਆਣਾ ਦੇ ਖੁਰਾਕ ਸਪਲਾਈ ਅਤੇ ਵਣ ...

ਪੂਰੀ ਖ਼ਬਰ »

ਭਾਜਪਾ ਨੇ ਆਪਣੇ 4 ਸਾਲ ਦੇ ਕਾਰਜਕਾਲ 'ਚ ਲੋਕਾਂ ਨੂੰ ਕੀਤਾ ਗੁਮਰਾਹ-ਡਾ. ਅਸ਼ੋਕ ਤੰਵਰ

ਫਤਿਹਾਬਾਦ, 19 ਅਕਤੂਬਰ (ਹਰਬੰਸ ਮੰਡੇਰ)-ਹਰਿਆਣਾ ਸੂਬਾਈ ਕਾਂਗਰਸ ਪ੍ਰਧਾਨ ਡਾ. ਅਸ਼ੋਕ ਤੰਵਰ ਨੇ ਕਿਹਾ ਕਿ ਭਾਜਪਾ ਨੇ ਆਪਣੇ 4 ਸਾਲ ਦੇ ਸ਼ਾਸਨਕਾਲ ਵਿਚ ਲੋਕਾਂ ਨੂੰ ਗੁਮਰਾਹ ਕੀਤਾ ਹੈ | ਜਾਤ-ਪਾਤ ਦੇ ਨਾਂਅ 'ਤੇ ਜ਼ਹਿਰ ਘੋਲ੍ਹ ਕੇ ਇਸ ਸਰਕਾਰ ਸ਼ਾਸਨਕਾਲ ਵਿਚ 4 ਦੰਗਿਆਂ 'ਚ ...

ਪੂਰੀ ਖ਼ਬਰ »

ਹਰਿਆਣਾ ਲੋਕਹਿਤ ਪਾਰਟੀ ਕਾਲਾਂਵਾਲੀ ਹਲਕੇ 'ਚ ਪੂਰੀ ਤਰ੍ਹਾਂ ਮਜ਼ਬੂਤ-ਮਲੜ੍ਹੀ

ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਰੋਹਣ ਵਿਖੇ ਕਈ ਪਰਿਵਾਰ ਵੱਖ-ਵੱਖ ਰਾਜਨੀਤਕ ਪਾਰਟੀਆਂ ਨੂੰ ਛੱਡ ਕੇ ਨਿਰਮਲ ਸਿੰਘ ਮਲੜ੍ਹੀ ਦੀ ਅਗਵਾਈ 'ਚ ਹਰਿਆਣਾ ਲੋਕਹਿਤ ਪਾਰਟੀ 'ਚ ਸ਼ਾਮਲ ਹੋਏ | ਇਸ ਮੌਕੇ ਨਿਰਮਲ ਸਿੰਘ ਮਲੜ੍ਹੀ ਨੇ ਕਿਹਾ ਕਿ ...

ਪੂਰੀ ਖ਼ਬਰ »

ਪੈਦਲ ਯਾਤਰਾ ਨੂੰ ਲੋਕਾਂ ਦਾ ਮਿਲ ਪੂਰਾ ਸਹਿਯੋਗ-ਕੰਵਰਪਾਲ ਗੁੱਜਰ

ਜਗਾਧਰੀ, 19 ਅਕਤੂਬਰ (ਜਗਜੀਤ ਸਿੰਘ)-ਹਰਿਆਣਾ ਵਿਧਾਨ ਸਭਾ ਸਪੀਕਰ ਕੰਵਰਪਾਲ ਗੁੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਮੌਕੇ ਪੂਰੇ ਜਗਾਧਰੀ ਵਿਧਾਨਸਭਾ ਹਲਕੇ 'ਚ ਪੈਦਲ ਯਾਤਰਾ ਕੱਢੀ ਜਾ ਰਹੀ ਹੈ | ਇਸੇ ਕੜੀ 'ਚ ਹੁਣ ਤੱਕ ਜਗਾਧਰੀ ...

ਪੂਰੀ ਖ਼ਬਰ »

ਸੀਵਰੇਜ ਦੇ ਖੁੱਲ੍ਹੇ ਢੱਕਣ ਬਣੇ ਪ੍ਰੇਸ਼ਾਨੀ ਦਾ ਸਬੱਬ

ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਦਾਦੂ ਰੋਡ 'ਤੇ ਕਈ ਜਗ੍ਹਾ ਸੀਵਰੇਜ ਦੇ ਢੱਕਣ ਖੁੱਲ੍ਹੇ ਅਤੇ ਮਾੜੀ ਹਾਲਤ 'ਚ ਹੋਣ ਕਾਰਨ ਆਮ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਈ ...

ਪੂਰੀ ਖ਼ਬਰ »

ਲੜਕੀਆਂ ਨੇ ਦਾਜ ਦੇ ਪੁਤਲੇ ਸਾੜ ਕੇ ਮਨਾਇਆ ਦੁਸਹਿਰਾ

ਏਲਨਾਬਾਦ, 19 ਅਕਤੂਬਰ (ਜਗਤਾਰ ਸਮਾਲਸਰ)-ਦੁਸਹਿਰੇ ਦੇ ਦਿਨ ਬੁਰਾਈ ਦੇ ਪ੍ਰਤੀਕ ਰਾਵਣ ਦਾ ਪੁਤਲਾ ਸਾੜਿਆ ਜਾਂਦਾ ਹੈ ਅਤੇ ਅਜੋਕੇ ਸਮੇਂ ਦੌਰਾਨ ਦਾਜ ਸਭ ਤੋਂ ਵੱਡੀ ਬੁਰਾਈ ਹੈ ਇਸ ਲਈ ਦੁਸਹਿਰੇ ਦੇ ਦਿਨ ਦਾਜ ਦਾ ਪੁਤਲਾ ਸਾੜਣਾ ਸਭ ਤੋਂ ਵਾਜਬ ਹੈ | ਇਹ ਸ਼ਬਦ ਅੱਜ ਐਡਵੋਕੇਟ ...

ਪੂਰੀ ਖ਼ਬਰ »

ਬੱਚਿਆਂ ਨੇ ਬਣਾਇਆ 15 ਫੁੱਟ ਉਚਾ ਰਾਵਣ ਦਾ ਪੁਤਲਾ

ਸਰਸਵਤੀ ਨਗਰ, 19 ਅਕਤੂਬਰ (ਅਜੀਤ ਬਿਊਰੋ)-ਗਣੇਸ਼ ਵਿਹਾਰ ਕਾਲੋਨੀ ਸਰਸਵਤੀ ਨਗਰ 'ਚ ਛੋਟੇ-ਛੋਟੇ ਬੱਚਿਆਂ ਨੇ 15 ਫੁੱਟ ਉਚਾ ਰਾਵਣ ਦਾ ਪੁਤਲਾ ਬਣਾਇਆ | ਕਾਲੋਨੀ ਵਾਸੀ ਅਮਨ ਕੁਮਾਰ ਅਤੇ ਕਰਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਰਾਵਣ ਦਾ ਪੁਤਲਾ ਦੂਜੀ ਵਾਰ ਬਣਾਇਆ ਹੈ | ...

ਪੂਰੀ ਖ਼ਬਰ »

ਖਰੀਂਡਰਾ ਸਕੂਲ ਦੇ ਐਨ.ਸੀ.ਸੀ. ਕੈਡਿਟਸ ਸ਼ੂਟਿੰਗ 'ਚ ਰਹੇ ਅੱਵਲ

ਕੁਰੂਕਸ਼ੇਤਰ, 19 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਰੀਂਡਵਾ ਦੀ ਐਨ.ਸੀ.ਸੀ. ਕੈਡੇਟਸ ਨੇ ਜੀ.ਆਈ.ਐਮ.ਟੀ. ਕਨੀਪਲਾ 'ਚ ਹੋਏ ਸਾਲਾਨਾ ਸਿਖਲਾਈ ਕੈਂਪ 'ਚ ਮੋਹਰੀ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ | ਸਕੂਲ ਦੀ ਪਿ੍ੰਸੀਪਲ ਇੰਦੂ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਭੋਜਨ ਖਿਲਾਉਣਾ ਪੁੰਨ ਦਾ ਕੰਮ-ਲੂਥਰਾ

ਕੁਰੂਕਸ਼ੇਤਰ, 19 ਅਕਤੂਬਰ (ਜਸਬੀਰ ਸਿੰਘ ਦੁੱਗਲ)-ਲੋੜਵੰਦਾਂ ਨੂੰ ਭੋਜਨ ਕਰਾਉਣਾ ਸਹੀ ਮਾਇਨਿਆਂ 'ਚ ਪੁੰਨ ਦਾ ਕੰਮ ਹੈ | ਵਿਸ਼ੇਸ਼ਕਰ ਜਦ ਇਹ ਪੁੰਨ ਦਾ ਕੰਮ ਮਹਾਨੌਾਮੀ ਦੇ ਮੌਕੇ 'ਤੇ ਕੀਤਾ ਜਾਵੇ, ਤਾਂ ਇਸ ਦਾ ਮਹੱਤਵ ਹੋਰ ਵਧ ਜਾਂਦਾ ਹੈ | ਇਹ ਸ਼ਬਦ ਡਿਵਾਈਨ ਗਰੁੱਪ ਦੇ ...

ਪੂਰੀ ਖ਼ਬਰ »

ਬਲਾਕ ਪੱਧਰੀ ਗਿਆਨ-ਵਿਗਿਆਨ ਮੇਲਾ ਕਰਵਾਇਆ

ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਬਿਸ਼ਨਾਮਲ ਜੈਨ ਸਰਸਵਤੀ ਵਿਦਿਆ ਮੰਦਰ 'ਚ ਵਿਦਿਆ ਭਾਰਤੀ ਦੇ ਨਿਰਦੇਸ਼ ਅਨੁਸਾਰ ਬਲਾਕ ਪੱਧਰੀ ਗਿਆਨ-ਵਿਗਿਆਨ ਮੇਲਾ ਕਰਵਾਇਆ ਗਿਆ | ਜਿਸ 'ਚ ਕਾਲਾਂਵਾਲੀ ਤੋਂ ਇਲਾਵਾ ਗੰਗਾ, ਡੱਬਵਾਲੀ ਸਮੇਤ ਕਈ ਸਕੂਲਾਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪਿੰਡ ਹਸੰਗਾ 'ਚ ਮਸਜਿਦ ਬਣਾਉਣ ਲਈ ਬਾਹਰ ਤੋਂ ਪੈਸੇ ਆਉਣ ਦਾ ਮਾਮਲਾ ਆਇਆ ਸਾਹਮਣੇ

ਫਤਿਹਾਬਾਦ, 19 ਅਕਤੂਬਰ (ਹਰਬੰਸ ਮੰਡੇਰ)-ਹਰਿਆਣਾ ਦੇ ਪਲਵਲ ਤੋਂ ਬਾਅਦ ਹੁਣ ਫਤਿਹਾਬਾਦ ਜ਼ਿਲ੍ਹੇ ਦੇ ਪਿੰਡ ਹਸੰਗਾ ਵਿਚ ਮਸਿਜ਼ਦ ਬਣਾਉਣ ਲਈ ਬਾਹਰ ਤੋਂ ਪੈਸੇ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ | ਦੱਸਿਆ ਗਿਆ ਹੈ ਕਿ ਪਿੰਡ ਹਸੰਗਾ ਵਿਚ ਬਾਹਰ ਦੇ ਕੁਝ ਲੋਕ ਆਏ | ਉਨ੍ਹਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX