ਤਾਜਾ ਖ਼ਬਰਾਂ


ਪੁਲਿਸ ਚੈਕਿੰਗ ਦੌਰਾਨ ਕਾਰ ਛੱਡ ਫ਼ਰਾਰ ਹੋਏ ਗੈਂਗਸਟਰ
. . .  31 minutes ago
ਜਲੰਧਰ, 23 ਫਰਵਰੀ - ਜਲੰਧਰ-ਫਗਵਾੜਾ ਮੁੱਖ ਜੀ.ਟੀ ਰੋਡ 'ਤੇ ਪਰਾਗਪੁਰ ਵਿਖੇ ਪੁਲਿਸ ਚੈਕਿੰਗ ਦੌਰਾਨ ਤਿੰਨ ਦੇ ਕਰੀਬ ਗੈਂਗਸਟਰ ਇਨੋਵਾ ਕਾਰ ਛੱਡ ਕੇ ਜਮਸ਼ੇਰ ਵੱਲ ਨੂੰ ਫ਼ਰਾਰ...
ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜਪੁਰ 23 ਫਰਵਰੀ ( ਜਸਵਿੰਦਰ ਸਿੰਘ ਸੰਧੂ ) - ਹਿੰਦ ਪਾਕਿ ਕੌਮੀ ਸਰਹੱਦ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਚੌਕੀ ਸ਼ਾਮੇ ਕੇ ਦੇ ਖੇਤਰ ਵਿਚੋਂ 136 ਬਟਾਲੀਅਨ ਬੀਐਸਐਫ...
ਰਾਮ ਵਿਲਾਸ ਪਾਸਵਾਨ ਵੱਲੋਂ ਪੰਜਾਬ ਹਰਿਆਣਾ ਦੇ ਐਫ.ਸੀ.ਆਈ ਅਧਿਕਾਰੀਆਂ ਨਾਲ ਮੀਟਿੰਗ
. . .  about 1 hour ago
ਜ਼ੀਰਕਪੁਰ, 23 ਫਰਵਰੀ, (ਹਰਦੀਪ ਹੈਪੀ ਪੰਡਵਾਲਾ) - ਕੇਂਦਰੀ ਖਪਤਕਾਰ ਮਾਮਲੇ , ਖਾਦ ਅਤੇ ਸਰਵਜਨਕ ਵਿਤਰਨ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਪਟਿਆਲਾ - ਜ਼ੀਰਕਪੁਰ ਸੜਕ...
ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  about 2 hours ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  about 3 hours ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  about 3 hours ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  about 5 hours ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  about 5 hours ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  about 6 hours ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  about 6 hours ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  about 6 hours ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  1 minute ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  about 7 hours ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  about 7 hours ago
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  about 7 hours ago
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  1 minute ago
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  about 7 hours ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਜੰਮੂ-ਕਸ਼ਮੀਰ

ਆਟੋ ਪਲਟਣ ਕਾਰਨ ਜ਼ਖ਼ਮੀ ਹੋਏ ਵਿਦਿਆਰਥੀ ਦੀ ਇਲਾਜ ਦੌਰਾਨ ਮੌਤ

ਖਰੜ, 19 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਚੰਡੀਗੜ੍ਹ •ਸੜਕ 'ਤੇ ਸਥਿਤ ਮੁੰਡੀ ਖਰੜ ਨੇੜੇ ਇਕ ਆਟੋ ਦੇ ਪਲਟਣ ਕਾਰਨ ਇਕ ਵਿਦਿਆਰਥੀ ਗੰਭੀਰ ਰੂਪ 'ਚ ਫੱਟੜ ਹੋ ਗਿਆ ਸੀ, ਜਿਸਦੀ ਕਿ ਇਲਾਜ ਦੌਰਾਨ ਮੌਤ ਹੋ ਗਈ | ਸਿਟੀ ਪੁਲਿਸ ਖਰੜ ਦੇ ਹੌਲਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਮੁੱਲਾਂਪੁਰ ਗਰੀਬਦਾਸ, 19 ਅਕਤੂਬਰ (ਖੈਰਪੁਰ)-ਚੰਡੀਗੜ੍ਹ ਤੋਂ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਵਾਲਿਆਂ ਿਖ਼ਲਾਫ਼ ਆਬਕਾਰੀ ਵਿਭਾਗ ਵਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ | ਇਸ ਦੇ ਚਲਦਿਆਂ ਅੱਜ ਆਬਕਾਰੀ ਵਿਭਾਗ ਦੇ ਇੰਸਪੈਕਟਰ ਲਖਵੀਰ ਸਿੰਘ ਦੀ ਅਗਵਾਈ ਵਾਲੀ ਟੀਮ ...

ਪੂਰੀ ਖ਼ਬਰ »

ਬਿਜਲੀ ਦਾ ਕਰੰਟ ਲੱਗਣ ਕਾਰਨ ਮਿਸਤਰੀ ਦੀ ਮੌਤ

ਲਾਲੜੂ, 19 ਅਕਤੂਬਰ (ਰਾਜਬੀਰ ਸਿੰਘ)- ਥਾਣਾ ਹੰਡੇਸਰਾ ਅਧੀਨ ਪੈਂਦੇ ਪਿੰਡ ਬੜਾਣਾ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਟਿਊਬਵੈੱਲ ਲਗਾਉਣ ਵਾਲੇ ਇਕ ਮਿਸਤਰੀ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਫੱਟੜ ਹੋ ਗਿਆ | ਮਿ੍ਤਕ ਦੀ ਪਛਾਣ ਉਰਮਲ (40) ਪੁੱਤਰ ਸਦੀਕ ਵਾਸੀ ਪਿੰਡ ...

ਪੂਰੀ ਖ਼ਬਰ »

ਕ੍ਰਿਕਟ ਮੈਚਾਂ 'ਤੇ ਦੜਾ-ਸੱਟਾ ਲਗਾ ਕੇ ਧੋਖਾਧੜੀ ਕਰਨ ਸਬੰਧੀ ਮਾਮਲਾ ਦਰਜ

ਖਰੜ, 19 ਅਕਤੂਬਰ (ਗੁਰਮੁੱਖ ਸਿੰਘ ਮਾਨ)- ਕਿ੍ਕਟ ਮੈਚਾਂ 'ਤੇ ਦੜਾ-ਸੱਟਾ ਲਗਾ ਕੇ ਲੋਕਾਂ ਨਾਲ ਧੋਖਾਧੜੀ ਕਰਨ ਦੇ ਕਥਿਤ ਦੋਸ਼ਾਂ ਤਹਿਤ ਸੀ. ਆਈ. ਏ. ਸਟਾਫ਼ ਵਲੋਂ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਦਆਂ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਸੀ. ਆਈ. ਏ. ਦੇ ਏ. ...

ਪੂਰੀ ਖ਼ਬਰ »

ਕੌਮੀ ਮਾਰਗ ਦੇ ਨਾਲ ਲੱਗਾ ਬੱਜਰੀ ਦਾ ਢੇਰ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ

ਕੁਰਾਲੀ, 19 ਅਕਤੂਬਰ (ਹਰਪ੍ਰੀਤ ਸਿੰਘ)-ਸ਼ਹਿਰ 'ਚੋਂ ਨਿਕਲਦੇ ਕੌਮੀ ਮਾਰਗ ਦੇ ਨਾਲ ਪਿਛਲੇ ਕੁਝ ਦਿਨਾਂ ਤੋਂ ਲੱਗਾ ਬਜ਼ਰੀ ਦਾ ਢੇਰ ਜਿਥੇ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ, ਉੱਥੇ ਹੀ ਸੜਕ ਤੱਕ ਖਿਲਰੀ ਹੋਈ ਬਜ਼ਰੀ ਸੜਕੀ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ ...

ਪੂਰੀ ਖ਼ਬਰ »

ਲੜਕੀ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਨਾਮਜ਼ਦ ਦੋਸਤ ਜੰਮੂ ਤੋਂ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 19 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਸੈਕਟਰ-57 ਵਿਖੇ ਸ਼ਿਵਾਨੀ ਨਾਂਅ ਦੀ ਲੜਕੀ ਵਲੋਂ ਆਪਣੇ ਨੌਜਵਾਨ ਦੋਸਤ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਉਕਤ ਦੋਸਤ ਨੂੰ ਗਿ੍ਫ਼ਤਾਰ ਕਰ ਲਿਆ ਹੈ | ਉਕਤ ਮੁਲਜ਼ਮ ਦੀ ...

ਪੂਰੀ ਖ਼ਬਰ »

ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਐੱਸ. ਏ. ਐੱਸ. ਨਗਰ, 19 ਅਕਤੂਬਰ (ਜਸਬੀਰ ਸਿੰਘ ਜੱਸੀ)-ਸਥਾਨਕ ਪਿੰਡ ਮਟੌਰ ਸੈਕਟਰ-70 ਵਿਖੇ ਸਟੇਸ਼ਨਰੀ ਦੀ ਇਕ ਦੁਕਾਨ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਅੱਗ ਦੀ ਲਪੇਟ 'ਚ ਆਉਣ ਕਾਰਨ ਦੁਕਾਨ ਅੰਦਰ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ | ਉਕਤ ਅੱਗ ਨੂੰ ਸਭ ਤੋਂ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਚੌਥੇ ਦਿਨ ਵੀ ਰਹੀ ਜਾਰੀ

ਨਰਾਇਣਗੜ੍ਹ, 19 ਅਕਤੂਬਰ (ਪੀ. ਸਿੰਘ)-ਨਰਾਇਣਗੜ੍ਹ ਵਿਚ ਪਿੱਛਲੇ ਤਿੰਨ ਦਿਨਾਂ ਤੋਂ ਹੜਤਾਲ 'ਤੇ ਬੈਠੇ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ | ਅੱਜ ਦੀ ਹੜਤਾਲ ਨੂੰ ਨੌਜਵਾਨ ਕਾਂਗਰਸੀ ਨੇਤਾ ਐਡਵੋਕੇਟ ਸੁੱਖਵਿੰਦਰ ਨਾਰਾ ਨੇ ਆਪਣੇ ਸਾਥੀਆਂ ਸਣੇ ਸਮਰਥਣ ਦਿੱਤਾ | ਨਾਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰਿਆਣਾ ਦੀਆਂ ਬੱਸਾਂ 'ਤੇ ਲਿੱਖਿਆ ਹੁੰਦਾ ਹੈ ਕਿ ਹਰਿਆਣਾ ਰੋਡਵੇਜ਼ ਹਰਿਆਣਾ ਦਾ ਗੌਰਵ ਹੈ, ਪਰ ਮੌਜੂਦਾ ਸਰਕਾਰ ਇਸਦਾ ਨਿੱਜੀਕਰਨ ਕਰਕੇ ਇਸ ਗੌਰਵ ਦਾ ਅਪਮਾਨ ਕਰ ਰਹੀ ਹੈ, ਜਿਸ ਨੂੰ ਕਿਸੇ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਪਾਰਟੀ ਨੇ ਪੂਰੇ ਹਰਿਆਣਾ ਵਿਚ ਰੋਡਵੇਜ਼ ਦੀ ਯੂਨੀਅਨ ਨੂੰ ਸਮਰਥਣ ਦਿੱਤਾ ਹੈ ਅਤੇ ਇਹ ਸਮਰਥਣ ਸਰਕਾਰ ਦੀ ਦਮਨਕਾਰੀ ਨੀਤੀ ਿਖ਼ਲਾਫ਼ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਅੱਤਿਆਚਾਰ ਿਖ਼ਲਾਫ਼ ਕਰਮਚਾਰੀ ਯੂਨੀਅਨ ਧਰਨੇ 'ਤੇ ਬੈਠੀ ਹੈ, ਜਿਸ ਦਾ ਕਾਂਗਰਸ ਸਮਰਥਣ ਕਰਦੀ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਜਿਹੜੀ ਨਿੱਜੀਕਰਨ ਦੀ ਪੋਲਿਸੀ ਸਰਕਾਰ ਲੈ ਕੇ ਆ ਰਹੀ ਹੈ ਉਸ ਨਾਲ ਜਿੱਥੇ ਰੋਡਵੇਜ਼ ਦੇ ਕਰਮਚਾਰੀਆਂ 'ਤੇ ਅਸਰ ਪਵੇਗਾ ਉੱਥੇ ਹੀ ਨੌਜਵਾਨ ਜਿਹੜੇ ਨੌਜਵਾਨਾਂ ਨੂੰ ਪ੍ਰਾਈਵੇਟ ਬੱਸਾਂ ਵਿਚ ਰੋਜ਼ਗਾਰ ਮਿਲੇਗਾ, ਤਾਂ ਉਨ੍ਹਾਂ ਦਾ ਸ਼ੋਸ਼ਣ ਹੋਵੇਗਾ, ਕਿਉਂਕਿ ਜਿਹੜੇ ਹੁਣ ਵੀ ਪ੍ਰਾਈਵੇਟ ਬੱਸਾਂ ਵਿਚ ਚਾਲਕ ਤੇ ਕੰਡੈਕਟਰ ਲੱਗੇ ਹੋਏ ਹਨ ਉਨ੍ਹਾਂ ਨੂੰ ਬਹੁੱਤ ਘੱਟ ਤਨਖ਼ਾਹ ਮਿਲਦੀ ਹੈ, ਜੋ ਕਿ ਉਨ੍ਹਾਂ 'ਤੇ ਅੱਤਿਆਚਾਰ ਹੈ ਜਿਨ੍ਹਾਂ ਦੇ ਹੱਕ ਵਿਚ ਵੀ ਰੋਡਵੇਜ਼ ਯੂਨੀਅਨ ਆਵਾਜ ਚੁੱਕ ਰਹੀ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਰੋਡਵੇਜ਼ ਦੀਆਂ ਨਵੀਂ ਬੱਸਾਂ ਲਿਆਂਦੀ ਜਾਣ, ਤਾਂ ਕਿ ਕਰਮਚਾਰੀਆਂ ਤੇ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ | ਰੋਡਵੇਜ਼ ਦੇ ਕਰਮਚਾਰੀਆਂ ਨੂੰ ਪੈਨਸ਼ਨ ਬਹਾਲੀ ਸੰਘਰਸ਼ ਸਮਿਤੀ ਤੇ ਸਰਬ ਕਰਮਚਾਰੀ ਸੰਘ ਦੇ ਆਗੂਆਂ ਨੇ ਵੀ ਸਮਰਥਣ ਦਿੱਤਾ | ਸਰਬ ਕਰਮਚਾਰੀ ਸੰਘ ਨੇ ਸ਼ਹਿਰ ਵਿੱਚ ਜੋਰਦਾਰ ਪ੍ਰਦਰਸ਼ਨ ਕੀਤਾ ਅਤੇ ਅੱਡੇ ਬਾਹਰ ਮੁੱਖ ਮੰਤਰੀ ਦਾ ਪੁਤਲਾ ਫੂਕਿਆ | ਇਸ ਮੌਕੇ 'ਤੇ ਕਰਮਚਾਰੀਆਂ ਨੇ ਸਰਕਾਰ ਿਖ਼ਲਾਫ਼ ਨਾਅਰੇਬਾਜੀ ਕੀਤੀ |


ਖ਼ਬਰ ਸ਼ੇਅਰ ਕਰੋ

ਦੁੱਖ ਨਿਵਾਰਨ ਸਮਿਤੀ ਦੀ ਬੈਠਕ 22 ਨੂੰ

ਥਾਨੇਸਰ, 19 ਅਕਤੂਬਰ (ਅਜੀਤ ਬਿਊਰੋ)-ਜ਼ਿਲ੍ਹਾ ਲੋਕ ਸੰਪਰਕ ਅਤੇ ਦੁਖ ਨਿਵਾਰਣ ਸਮਿਤੀ ਦੀ ਬੈਠਕ 22 ਅਕਤੂਬਰ ਨੂੰ ਸਵੇਰੇ 11 ਵਜੇ ਪੰਚਾਇਤ ਭਵਨ 'ਚ ਹੋਵੇਗੀ | ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਦੱਸਿਆ ਕਿ ਇਸ ਬੈਠਕ ਦੀ ਪ੍ਰਧਾਨਗੀ ਹਰਿਆਣਾ ਦੇ ਖੁਰਾਕ ਸਪਲਾਈ ਅਤੇ ਵਣ ...

ਪੂਰੀ ਖ਼ਬਰ »

ਭਾਜਪਾ ਨੇ ਆਪਣੇ 4 ਸਾਲ ਦੇ ਕਾਰਜਕਾਲ 'ਚ ਲੋਕਾਂ ਨੂੰ ਕੀਤਾ ਗੁਮਰਾਹ-ਡਾ. ਅਸ਼ੋਕ ਤੰਵਰ

ਫਤਿਹਾਬਾਦ, 19 ਅਕਤੂਬਰ (ਹਰਬੰਸ ਮੰਡੇਰ)-ਹਰਿਆਣਾ ਸੂਬਾਈ ਕਾਂਗਰਸ ਪ੍ਰਧਾਨ ਡਾ. ਅਸ਼ੋਕ ਤੰਵਰ ਨੇ ਕਿਹਾ ਕਿ ਭਾਜਪਾ ਨੇ ਆਪਣੇ 4 ਸਾਲ ਦੇ ਸ਼ਾਸਨਕਾਲ ਵਿਚ ਲੋਕਾਂ ਨੂੰ ਗੁਮਰਾਹ ਕੀਤਾ ਹੈ | ਜਾਤ-ਪਾਤ ਦੇ ਨਾਂਅ 'ਤੇ ਜ਼ਹਿਰ ਘੋਲ੍ਹ ਕੇ ਇਸ ਸਰਕਾਰ ਸ਼ਾਸਨਕਾਲ ਵਿਚ 4 ਦੰਗਿਆਂ 'ਚ ...

ਪੂਰੀ ਖ਼ਬਰ »

ਹਰਿਆਣਾ ਲੋਕਹਿਤ ਪਾਰਟੀ ਕਾਲਾਂਵਾਲੀ ਹਲਕੇ 'ਚ ਪੂਰੀ ਤਰ੍ਹਾਂ ਮਜ਼ਬੂਤ-ਮਲੜ੍ਹੀ

ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਰੋਹਣ ਵਿਖੇ ਕਈ ਪਰਿਵਾਰ ਵੱਖ-ਵੱਖ ਰਾਜਨੀਤਕ ਪਾਰਟੀਆਂ ਨੂੰ ਛੱਡ ਕੇ ਨਿਰਮਲ ਸਿੰਘ ਮਲੜ੍ਹੀ ਦੀ ਅਗਵਾਈ 'ਚ ਹਰਿਆਣਾ ਲੋਕਹਿਤ ਪਾਰਟੀ 'ਚ ਸ਼ਾਮਲ ਹੋਏ | ਇਸ ਮੌਕੇ ਨਿਰਮਲ ਸਿੰਘ ਮਲੜ੍ਹੀ ਨੇ ਕਿਹਾ ਕਿ ...

ਪੂਰੀ ਖ਼ਬਰ »

ਪੈਦਲ ਯਾਤਰਾ ਨੂੰ ਲੋਕਾਂ ਦਾ ਮਿਲ ਪੂਰਾ ਸਹਿਯੋਗ-ਕੰਵਰਪਾਲ ਗੁੱਜਰ

ਜਗਾਧਰੀ, 19 ਅਕਤੂਬਰ (ਜਗਜੀਤ ਸਿੰਘ)-ਹਰਿਆਣਾ ਵਿਧਾਨ ਸਭਾ ਸਪੀਕਰ ਕੰਵਰਪਾਲ ਗੁੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਮੌਕੇ ਪੂਰੇ ਜਗਾਧਰੀ ਵਿਧਾਨਸਭਾ ਹਲਕੇ 'ਚ ਪੈਦਲ ਯਾਤਰਾ ਕੱਢੀ ਜਾ ਰਹੀ ਹੈ | ਇਸੇ ਕੜੀ 'ਚ ਹੁਣ ਤੱਕ ਜਗਾਧਰੀ ...

ਪੂਰੀ ਖ਼ਬਰ »

ਸੀਵਰੇਜ ਦੇ ਖੁੱਲ੍ਹੇ ਢੱਕਣ ਬਣੇ ਪ੍ਰੇਸ਼ਾਨੀ ਦਾ ਸਬੱਬ

ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਦਾਦੂ ਰੋਡ 'ਤੇ ਕਈ ਜਗ੍ਹਾ ਸੀਵਰੇਜ ਦੇ ਢੱਕਣ ਖੁੱਲ੍ਹੇ ਅਤੇ ਮਾੜੀ ਹਾਲਤ 'ਚ ਹੋਣ ਕਾਰਨ ਆਮ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਈ ...

ਪੂਰੀ ਖ਼ਬਰ »

ਲੜਕੀਆਂ ਨੇ ਦਾਜ ਦੇ ਪੁਤਲੇ ਸਾੜ ਕੇ ਮਨਾਇਆ ਦੁਸਹਿਰਾ

ਏਲਨਾਬਾਦ, 19 ਅਕਤੂਬਰ (ਜਗਤਾਰ ਸਮਾਲਸਰ)-ਦੁਸਹਿਰੇ ਦੇ ਦਿਨ ਬੁਰਾਈ ਦੇ ਪ੍ਰਤੀਕ ਰਾਵਣ ਦਾ ਪੁਤਲਾ ਸਾੜਿਆ ਜਾਂਦਾ ਹੈ ਅਤੇ ਅਜੋਕੇ ਸਮੇਂ ਦੌਰਾਨ ਦਾਜ ਸਭ ਤੋਂ ਵੱਡੀ ਬੁਰਾਈ ਹੈ ਇਸ ਲਈ ਦੁਸਹਿਰੇ ਦੇ ਦਿਨ ਦਾਜ ਦਾ ਪੁਤਲਾ ਸਾੜਣਾ ਸਭ ਤੋਂ ਵਾਜਬ ਹੈ | ਇਹ ਸ਼ਬਦ ਅੱਜ ਐਡਵੋਕੇਟ ...

ਪੂਰੀ ਖ਼ਬਰ »

ਬੱਚਿਆਂ ਨੇ ਬਣਾਇਆ 15 ਫੁੱਟ ਉਚਾ ਰਾਵਣ ਦਾ ਪੁਤਲਾ

ਸਰਸਵਤੀ ਨਗਰ, 19 ਅਕਤੂਬਰ (ਅਜੀਤ ਬਿਊਰੋ)-ਗਣੇਸ਼ ਵਿਹਾਰ ਕਾਲੋਨੀ ਸਰਸਵਤੀ ਨਗਰ 'ਚ ਛੋਟੇ-ਛੋਟੇ ਬੱਚਿਆਂ ਨੇ 15 ਫੁੱਟ ਉਚਾ ਰਾਵਣ ਦਾ ਪੁਤਲਾ ਬਣਾਇਆ | ਕਾਲੋਨੀ ਵਾਸੀ ਅਮਨ ਕੁਮਾਰ ਅਤੇ ਕਰਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਰਾਵਣ ਦਾ ਪੁਤਲਾ ਦੂਜੀ ਵਾਰ ਬਣਾਇਆ ਹੈ | ...

ਪੂਰੀ ਖ਼ਬਰ »

ਖਰੀਂਡਰਾ ਸਕੂਲ ਦੇ ਐਨ.ਸੀ.ਸੀ. ਕੈਡਿਟਸ ਸ਼ੂਟਿੰਗ 'ਚ ਰਹੇ ਅੱਵਲ

ਕੁਰੂਕਸ਼ੇਤਰ, 19 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਰੀਂਡਵਾ ਦੀ ਐਨ.ਸੀ.ਸੀ. ਕੈਡੇਟਸ ਨੇ ਜੀ.ਆਈ.ਐਮ.ਟੀ. ਕਨੀਪਲਾ 'ਚ ਹੋਏ ਸਾਲਾਨਾ ਸਿਖਲਾਈ ਕੈਂਪ 'ਚ ਮੋਹਰੀ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ | ਸਕੂਲ ਦੀ ਪਿ੍ੰਸੀਪਲ ਇੰਦੂ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਭੋਜਨ ਖਿਲਾਉਣਾ ਪੁੰਨ ਦਾ ਕੰਮ-ਲੂਥਰਾ

ਕੁਰੂਕਸ਼ੇਤਰ, 19 ਅਕਤੂਬਰ (ਜਸਬੀਰ ਸਿੰਘ ਦੁੱਗਲ)-ਲੋੜਵੰਦਾਂ ਨੂੰ ਭੋਜਨ ਕਰਾਉਣਾ ਸਹੀ ਮਾਇਨਿਆਂ 'ਚ ਪੁੰਨ ਦਾ ਕੰਮ ਹੈ | ਵਿਸ਼ੇਸ਼ਕਰ ਜਦ ਇਹ ਪੁੰਨ ਦਾ ਕੰਮ ਮਹਾਨੌਾਮੀ ਦੇ ਮੌਕੇ 'ਤੇ ਕੀਤਾ ਜਾਵੇ, ਤਾਂ ਇਸ ਦਾ ਮਹੱਤਵ ਹੋਰ ਵਧ ਜਾਂਦਾ ਹੈ | ਇਹ ਸ਼ਬਦ ਡਿਵਾਈਨ ਗਰੁੱਪ ਦੇ ...

ਪੂਰੀ ਖ਼ਬਰ »

ਬਲਾਕ ਪੱਧਰੀ ਗਿਆਨ-ਵਿਗਿਆਨ ਮੇਲਾ ਕਰਵਾਇਆ

ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਬਿਸ਼ਨਾਮਲ ਜੈਨ ਸਰਸਵਤੀ ਵਿਦਿਆ ਮੰਦਰ 'ਚ ਵਿਦਿਆ ਭਾਰਤੀ ਦੇ ਨਿਰਦੇਸ਼ ਅਨੁਸਾਰ ਬਲਾਕ ਪੱਧਰੀ ਗਿਆਨ-ਵਿਗਿਆਨ ਮੇਲਾ ਕਰਵਾਇਆ ਗਿਆ | ਜਿਸ 'ਚ ਕਾਲਾਂਵਾਲੀ ਤੋਂ ਇਲਾਵਾ ਗੰਗਾ, ਡੱਬਵਾਲੀ ਸਮੇਤ ਕਈ ਸਕੂਲਾਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪਿੰਡ ਹਸੰਗਾ 'ਚ ਮਸਜਿਦ ਬਣਾਉਣ ਲਈ ਬਾਹਰ ਤੋਂ ਪੈਸੇ ਆਉਣ ਦਾ ਮਾਮਲਾ ਆਇਆ ਸਾਹਮਣੇ

ਫਤਿਹਾਬਾਦ, 19 ਅਕਤੂਬਰ (ਹਰਬੰਸ ਮੰਡੇਰ)-ਹਰਿਆਣਾ ਦੇ ਪਲਵਲ ਤੋਂ ਬਾਅਦ ਹੁਣ ਫਤਿਹਾਬਾਦ ਜ਼ਿਲ੍ਹੇ ਦੇ ਪਿੰਡ ਹਸੰਗਾ ਵਿਚ ਮਸਿਜ਼ਦ ਬਣਾਉਣ ਲਈ ਬਾਹਰ ਤੋਂ ਪੈਸੇ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ | ਦੱਸਿਆ ਗਿਆ ਹੈ ਕਿ ਪਿੰਡ ਹਸੰਗਾ ਵਿਚ ਬਾਹਰ ਦੇ ਕੁਝ ਲੋਕ ਆਏ | ਉਨ੍ਹਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX