ਤਾਜਾ ਖ਼ਬਰਾਂ


ਬਜਟ ਇਜਲਾਸ : ਪੰਜਾਬ 'ਚ ਸਰਕਾਰ ਵੱਲੋਂ ਨਵੇਂ ਕਾਲਜ ਬਣਾਉਣ ਦੇ ਐਲਾਨ 'ਤੇ ਚਰਚਾ ਜਾਰੀ
. . .  14 minutes ago
ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਪੰਜਾਬ 'ਚ ਸਰਕਾਰ ਵੱਲੋਂ ਨਵੇਂ ਕਾਲਜ ਬਣਾਉਣ ਦੇ ਐਲਾਨ 'ਤੇ ਚਰਚਾ....
ਪੰਜਾਬ ਵਿਧਾਨ ਸਭਾ 'ਚ ਸਵਾਲ ਜਵਾਬ ਦੀ ਕਾਰਵਾਈ ਹੋਈ ਸ਼ੁਰੂ
. . .  12 minutes ago
ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਸਵਾਲ ਜਵਾਬ ਦੀ ਕਾਰਵਾਈ ਸ਼ੁਰੂ ਹੋ....
ਫ਼ਿਰੋਜ਼ਪੁਰ 'ਚ ਬੀ. ਐੱਸ. ਐੱਫ. ਨੇ ਕੌਮਾਂਤਰੀ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਰੁਪਏ ਦੀ ਹੈਰੋਇਨ
. . .  35 minutes ago
ਫ਼ਿਰੋਜ਼ਪੁਰ, 22 (ਜਸਵਿੰਦਰ ਸਿੰਘ ਸੰਧੂ)- ਭਾਰਤ ਪਾਕਿਸਤਾਨ ਕੌਮੀ ਸਰਹੱਦ 'ਤੇ ਪੈਂਦੀ ਚੌਕੀ ਮੱਬੋ ਕੇ ਦੇ ਖੇਤਰ 'ਚ ਬੀਤੀ ਦੇਰ ਰਾਤ ਪਾਕਿਸਤਾਨੀ ਘੁਸਪੈਠੀਆਂ ਵਲੋਂ ਭਾਰਤੀ ਖੇਤਰ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਬੀ. ਐੱਸ. ਐੱਫ. ਦੇ ਜਵਾਨਾਂ ਵਲੋਂ ਲਲਕਾਰਦਿਆਂ ਚਲਾਈਆਂ ਗਈਆਂ...
ਡੀ. ਐੱਸ. ਹੁੱਡਾ ਨੇ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਨਕਾਰਿਆ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਸਰਜੀਕਲ ਸਟ੍ਰਾਈਕ ਦੀ ਨਿਗਰਾਨੀ ਕਰਨ ਵਾਲੇ ਲੈਫ਼ਟੀਨੈਂਟ ਜਨਰਲ ਡੀ. ਐੱਸ. ਹੁੱਡਾ (ਸੇਵਾ ਮੁਕਤ) ਨੇ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਾਂਗਰਸ 'ਚ ਸ਼ਾਮਲ...
ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਮੁਹੱਈਆ ਕਰਾਉਣ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਬੀਤੇ ਹਫ਼ਤੇ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਰਹਿਣ ਵਾਲੇ ਕਸ਼ਮੀਰੀ ਵਿਦਿਆਰਥੀਆਂ 'ਤੇ ਹੋ ਰਹੇ ਹਮਲਿਆਂ ਨਾਲ ਜੁੜੇ ਮਾਮਲੇ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ...
ਪੰਜਾਬ ਦੇ ਸਕੂਲਾਂ 'ਚ ਚੱਲ ਰਹੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਅੱਜ ਹੋ ਰਹੀ ਟੈਸਟਿੰਗ ਲਈ ਮੁਹੱਈਆ ਹੋਵੇਗੀ ਪੁਲਿਸ ਸੁਰੱਖਿਆ
. . .  about 2 hours ago
ਸੰਗਰੂਰ, 22 ਫਰਵਰੀ (ਧੀਰਜ ਪਸ਼ੋਰੀਆ)- ਪੰਜਾਬ ਦੇ ਸਕੂਲਾਂ 'ਚ ਚੱਲ ਰਹੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਦਾ ਬੇਸ਼ੱਕ ਵੱਡੀ ਗਿਣਤੀ 'ਚ ਅਧਿਆਪਕਾਂ ਨੇ ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ 'ਤੇ ਬਾਈਕਾਟ ਕੀਤਾ ਹੋਇਆ ਹੈ ਪਰ ਸਿੱਖਿਆ ਸਕੱਤਰ ਨੇ ਅੱਜ ਹਰ ਹਾਲਾਤ 'ਚ ਸਕੂਲਾਂ 'ਚ ਇਸ...
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 2 hours ago
ਸ੍ਰੀਨਗਰ, 22 ਫਰਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਵਾਰਪੋਰਾ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਇੱਥੇ ਕੁਝ ਅੱਤਵਾਦੀਆਂ ਨੂੰ...
ਅੱਜ ਦਾ ਵਿਚਾਰ
. . .  about 2 hours ago
ਇੱਕ ਲੜਕੀ ਤੇ ਦੋ ਨਬਾਲਗ ਲੜਕਿਆਂ ਖਾਧੀ ਜ਼ਹਿਰੀਲੀ ਦਵਾਈ, ਇੱਕ ਲੜਕੇ ਦੀ ਮੌਤ
. . .  1 day ago
ਕਲਾਨੌਰ, 21 ਫਰਵਰੀ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਪੈਂਦੇ ਦੋ ਵੱਖ-ਵੱਖ ਪਿੰਡਾਂ 'ਚ ਬਾਅਦ ਦੁਪਹਿਰ ਦੋ ਨਾਬਾਲਗ ਲੜਕਿਆਂ ਅਤੇ ਇੱਕ ਲੜਕੀ ਵੱਲੋਂ ਜ਼ਹਿਰੀਲੀ ਦਵਾਈ ਖਾਣ ਦੀ ਖ਼ਬਰ ...
ਇਰਾਕ ਦੀ ਖ਼ੁਫ਼ੀਆ ਏਜੰਸੀ ਵੱਲੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕ ਗ੍ਰਿਫ਼ਤਾਰ
. . .  1 day ago
ਬਗ਼ਦਾਦ, 21 ਫਰਵਰੀ - ਇਰਾਕ ਦੀ ਖ਼ੁਫ਼ੀਆ ਏਜੰਸੀ ਨੇ ਗੁਆਂਢੀ ਦੇਸ਼ ਸੀਰੀਆ ਤੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਵੋਟਾਂ ਦੀ ਰੰਜਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਖ਼ੂਨੀ ਝੜਪ ਗੋਲੀ
. . .  1 day ago
ਫ਼ਤਿਹਗੜ੍ਹ ਸਾਹਿਬ ,21 ਫ਼ਰਵਰੀ [ਜਤਿੰਦਰ ਸਿੰਘ ਰਾਠੌਰ ]- ਨੇੜਲੇ ਪਿੰਡ ਹੰਸਾਲੀ ਵਿਖੇ ਵੋਟਾਂ ਦੀ. ਰੰਜਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਖ਼ੂਨੀ ਝੜਪ ਵਿਚ ਇਕ ਦੇ ਲਗੀ ਗੋਲੀ ਅਤੇ ਦੂਜਾ ਗੰਭੀਰ ਰੂਪ ਨਾਲ ਜ਼ਖਮੀ ...
ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਵੇਰਕਾ 21 ਫਰਵਰੀ (ਪਰਮਜੀਤ ਸਿੰਘ ਬੱਗਾ)- ਕਸਬਾ ਵੱਲਾ ਤੇ ਮਕਬੂਲਪੁਰਾ ਵਿਚਕਾਰ ਪੈਂਦੇ ਇਲਾਕੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਵਿਚ ਆਰਥਿਕ ਤੰਗੀ ਤੇ ਮਾਨਸਿਕ ਪ੍ਰੇਸ਼ਾਨੀ ਕਾਰਨ 26 ਸਾਲਾਂ ਦੋ ਬੇਟੀਆਂ ਦੇ ਪਿਤਾ ਵੱਲੋਂ ਪਤਨੀ ...
ਡੇਢ ਹਫ਼ਤੇ ਬਾਅਦ ਪੁੰਛ-ਰਾਵਲਕੋਟ ਰਸਤੇ ਪਾਕਿਸਤਾਨ ਨਾਲ ਵਪਾਰ ਮੁੜ ਤੋਂ ਸ਼ੁਰੂ
. . .  1 day ago
ਪੁੰਛ, 21 ਫਰਵਰੀ - ਪਾਕਿਸਤਾਨ ਨਾਲ ਡੇਢ ਹਫ਼ਤੇ ਤੋਂ ਬਾਅਦ ਭਾਰਤ ਦਾ ਵਪਾਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਕਰਾਸ ਐੱਲ.ਓ.ਸੀ ਟਰੇਡਰਜ਼ ਐਸੋਸੀਏਸ਼ਨ ਪੁੰਛ ਦੇ ਪ੍ਰਧਾਨ ਪਵਨ ਅਨੰਦ...
ਲੈਫਟੀਨੈਂਟ ਜਨਰਲ ਰਵੀ ਥੋਡਗੇ ਹੋਣਗੇ ਸੀ.ਓ.ਏ ਦੇ ਤੀਸਰੇ ਮੈਂਬਰ
. . .  1 day ago
ਨਵੀਂ ਦਿੱਲੀ, 21 ਫਰਵਰੀ - ਸੁਪਰੀਮ ਕੋਰਟ ਵੱਲੋਂ ਲੈਫਟੀਨੈਂਟ ਜਨਰਲ ਰਵੀ ਥੋਡਗੇ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਸ਼ਾਸਕਾਂ ਦੀ ਕਮੇਟੀ ਦਾ ਤੀਸਰਾ ਮੈਂਬਰ ਨਿਯੁਕਤ ਕੀਤਾ...
ਹਿਮਾਚਲ ਦੇ ਲਾਹੌਲ ਤੇ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ, 21 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਲਾਹੌਲ ਤੇ ਸਪਿਤੀ 'ਚ ਤਾਜ਼ਾ ਬਰਫ਼ਬਾਰੀ ਹੋਈ...
ਸਾਬਕਾ ਵਿਧਾਇਕ ਸੂੰਢ ਮੁੜ ਕਾਂਗਰਸ 'ਚ ਸ਼ਾਮਲ
. . .  1 day ago
ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ
. . .  1 day ago
ਅਗਲੇ 15 ਸਾਲਾਂ 'ਚ ਸਾਡਾ ਮਕਸਦ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ ਹੋਣਾ - ਪ੍ਰਧਾਨ ਮੰਤਰੀ
. . .  1 day ago
ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  1 day ago
ਨਕਸਲੀਆਂ ਨਾਲ ਮੁੱਠਭੇੜ 'ਚ ਐੱਸ.ਟੀ.ਐੱਫ ਦੇ 2 ਜਵਾਨ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਜੰਮੂ-ਕਸ਼ਮੀਰ

ਆਟੋ ਪਲਟਣ ਕਾਰਨ ਜ਼ਖ਼ਮੀ ਹੋਏ ਵਿਦਿਆਰਥੀ ਦੀ ਇਲਾਜ ਦੌਰਾਨ ਮੌਤ

ਖਰੜ, 19 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਚੰਡੀਗੜ੍ਹ •ਸੜਕ 'ਤੇ ਸਥਿਤ ਮੁੰਡੀ ਖਰੜ ਨੇੜੇ ਇਕ ਆਟੋ ਦੇ ਪਲਟਣ ਕਾਰਨ ਇਕ ਵਿਦਿਆਰਥੀ ਗੰਭੀਰ ਰੂਪ 'ਚ ਫੱਟੜ ਹੋ ਗਿਆ ਸੀ, ਜਿਸਦੀ ਕਿ ਇਲਾਜ ਦੌਰਾਨ ਮੌਤ ਹੋ ਗਈ | ਸਿਟੀ ਪੁਲਿਸ ਖਰੜ ਦੇ ਹੌਲਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਮੁੱਲਾਂਪੁਰ ਗਰੀਬਦਾਸ, 19 ਅਕਤੂਬਰ (ਖੈਰਪੁਰ)-ਚੰਡੀਗੜ੍ਹ ਤੋਂ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਵਾਲਿਆਂ ਿਖ਼ਲਾਫ਼ ਆਬਕਾਰੀ ਵਿਭਾਗ ਵਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ | ਇਸ ਦੇ ਚਲਦਿਆਂ ਅੱਜ ਆਬਕਾਰੀ ਵਿਭਾਗ ਦੇ ਇੰਸਪੈਕਟਰ ਲਖਵੀਰ ਸਿੰਘ ਦੀ ਅਗਵਾਈ ਵਾਲੀ ਟੀਮ ...

ਪੂਰੀ ਖ਼ਬਰ »

ਬਿਜਲੀ ਦਾ ਕਰੰਟ ਲੱਗਣ ਕਾਰਨ ਮਿਸਤਰੀ ਦੀ ਮੌਤ

ਲਾਲੜੂ, 19 ਅਕਤੂਬਰ (ਰਾਜਬੀਰ ਸਿੰਘ)- ਥਾਣਾ ਹੰਡੇਸਰਾ ਅਧੀਨ ਪੈਂਦੇ ਪਿੰਡ ਬੜਾਣਾ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਟਿਊਬਵੈੱਲ ਲਗਾਉਣ ਵਾਲੇ ਇਕ ਮਿਸਤਰੀ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਫੱਟੜ ਹੋ ਗਿਆ | ਮਿ੍ਤਕ ਦੀ ਪਛਾਣ ਉਰਮਲ (40) ਪੁੱਤਰ ਸਦੀਕ ਵਾਸੀ ਪਿੰਡ ...

ਪੂਰੀ ਖ਼ਬਰ »

ਕ੍ਰਿਕਟ ਮੈਚਾਂ 'ਤੇ ਦੜਾ-ਸੱਟਾ ਲਗਾ ਕੇ ਧੋਖਾਧੜੀ ਕਰਨ ਸਬੰਧੀ ਮਾਮਲਾ ਦਰਜ

ਖਰੜ, 19 ਅਕਤੂਬਰ (ਗੁਰਮੁੱਖ ਸਿੰਘ ਮਾਨ)- ਕਿ੍ਕਟ ਮੈਚਾਂ 'ਤੇ ਦੜਾ-ਸੱਟਾ ਲਗਾ ਕੇ ਲੋਕਾਂ ਨਾਲ ਧੋਖਾਧੜੀ ਕਰਨ ਦੇ ਕਥਿਤ ਦੋਸ਼ਾਂ ਤਹਿਤ ਸੀ. ਆਈ. ਏ. ਸਟਾਫ਼ ਵਲੋਂ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਦਆਂ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਸੀ. ਆਈ. ਏ. ਦੇ ਏ. ...

ਪੂਰੀ ਖ਼ਬਰ »

ਕੌਮੀ ਮਾਰਗ ਦੇ ਨਾਲ ਲੱਗਾ ਬੱਜਰੀ ਦਾ ਢੇਰ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ

ਕੁਰਾਲੀ, 19 ਅਕਤੂਬਰ (ਹਰਪ੍ਰੀਤ ਸਿੰਘ)-ਸ਼ਹਿਰ 'ਚੋਂ ਨਿਕਲਦੇ ਕੌਮੀ ਮਾਰਗ ਦੇ ਨਾਲ ਪਿਛਲੇ ਕੁਝ ਦਿਨਾਂ ਤੋਂ ਲੱਗਾ ਬਜ਼ਰੀ ਦਾ ਢੇਰ ਜਿਥੇ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ, ਉੱਥੇ ਹੀ ਸੜਕ ਤੱਕ ਖਿਲਰੀ ਹੋਈ ਬਜ਼ਰੀ ਸੜਕੀ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ ...

ਪੂਰੀ ਖ਼ਬਰ »

ਲੜਕੀ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਨਾਮਜ਼ਦ ਦੋਸਤ ਜੰਮੂ ਤੋਂ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 19 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਸੈਕਟਰ-57 ਵਿਖੇ ਸ਼ਿਵਾਨੀ ਨਾਂਅ ਦੀ ਲੜਕੀ ਵਲੋਂ ਆਪਣੇ ਨੌਜਵਾਨ ਦੋਸਤ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਉਕਤ ਦੋਸਤ ਨੂੰ ਗਿ੍ਫ਼ਤਾਰ ਕਰ ਲਿਆ ਹੈ | ਉਕਤ ਮੁਲਜ਼ਮ ਦੀ ...

ਪੂਰੀ ਖ਼ਬਰ »

ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਐੱਸ. ਏ. ਐੱਸ. ਨਗਰ, 19 ਅਕਤੂਬਰ (ਜਸਬੀਰ ਸਿੰਘ ਜੱਸੀ)-ਸਥਾਨਕ ਪਿੰਡ ਮਟੌਰ ਸੈਕਟਰ-70 ਵਿਖੇ ਸਟੇਸ਼ਨਰੀ ਦੀ ਇਕ ਦੁਕਾਨ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਅੱਗ ਦੀ ਲਪੇਟ 'ਚ ਆਉਣ ਕਾਰਨ ਦੁਕਾਨ ਅੰਦਰ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ | ਉਕਤ ਅੱਗ ਨੂੰ ਸਭ ਤੋਂ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਚੌਥੇ ਦਿਨ ਵੀ ਰਹੀ ਜਾਰੀ

ਨਰਾਇਣਗੜ੍ਹ, 19 ਅਕਤੂਬਰ (ਪੀ. ਸਿੰਘ)-ਨਰਾਇਣਗੜ੍ਹ ਵਿਚ ਪਿੱਛਲੇ ਤਿੰਨ ਦਿਨਾਂ ਤੋਂ ਹੜਤਾਲ 'ਤੇ ਬੈਠੇ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ | ਅੱਜ ਦੀ ਹੜਤਾਲ ਨੂੰ ਨੌਜਵਾਨ ਕਾਂਗਰਸੀ ਨੇਤਾ ਐਡਵੋਕੇਟ ਸੁੱਖਵਿੰਦਰ ਨਾਰਾ ਨੇ ਆਪਣੇ ਸਾਥੀਆਂ ...

ਪੂਰੀ ਖ਼ਬਰ »

ਦੁੱਖ ਨਿਵਾਰਨ ਸਮਿਤੀ ਦੀ ਬੈਠਕ 22 ਨੂੰ

ਥਾਨੇਸਰ, 19 ਅਕਤੂਬਰ (ਅਜੀਤ ਬਿਊਰੋ)-ਜ਼ਿਲ੍ਹਾ ਲੋਕ ਸੰਪਰਕ ਅਤੇ ਦੁਖ ਨਿਵਾਰਣ ਸਮਿਤੀ ਦੀ ਬੈਠਕ 22 ਅਕਤੂਬਰ ਨੂੰ ਸਵੇਰੇ 11 ਵਜੇ ਪੰਚਾਇਤ ਭਵਨ 'ਚ ਹੋਵੇਗੀ | ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਦੱਸਿਆ ਕਿ ਇਸ ਬੈਠਕ ਦੀ ਪ੍ਰਧਾਨਗੀ ਹਰਿਆਣਾ ਦੇ ਖੁਰਾਕ ਸਪਲਾਈ ਅਤੇ ਵਣ ...

ਪੂਰੀ ਖ਼ਬਰ »

ਭਾਜਪਾ ਨੇ ਆਪਣੇ 4 ਸਾਲ ਦੇ ਕਾਰਜਕਾਲ 'ਚ ਲੋਕਾਂ ਨੂੰ ਕੀਤਾ ਗੁਮਰਾਹ-ਡਾ. ਅਸ਼ੋਕ ਤੰਵਰ

ਫਤਿਹਾਬਾਦ, 19 ਅਕਤੂਬਰ (ਹਰਬੰਸ ਮੰਡੇਰ)-ਹਰਿਆਣਾ ਸੂਬਾਈ ਕਾਂਗਰਸ ਪ੍ਰਧਾਨ ਡਾ. ਅਸ਼ੋਕ ਤੰਵਰ ਨੇ ਕਿਹਾ ਕਿ ਭਾਜਪਾ ਨੇ ਆਪਣੇ 4 ਸਾਲ ਦੇ ਸ਼ਾਸਨਕਾਲ ਵਿਚ ਲੋਕਾਂ ਨੂੰ ਗੁਮਰਾਹ ਕੀਤਾ ਹੈ | ਜਾਤ-ਪਾਤ ਦੇ ਨਾਂਅ 'ਤੇ ਜ਼ਹਿਰ ਘੋਲ੍ਹ ਕੇ ਇਸ ਸਰਕਾਰ ਸ਼ਾਸਨਕਾਲ ਵਿਚ 4 ਦੰਗਿਆਂ 'ਚ ...

ਪੂਰੀ ਖ਼ਬਰ »

ਹਰਿਆਣਾ ਲੋਕਹਿਤ ਪਾਰਟੀ ਕਾਲਾਂਵਾਲੀ ਹਲਕੇ 'ਚ ਪੂਰੀ ਤਰ੍ਹਾਂ ਮਜ਼ਬੂਤ-ਮਲੜ੍ਹੀ

ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਰੋਹਣ ਵਿਖੇ ਕਈ ਪਰਿਵਾਰ ਵੱਖ-ਵੱਖ ਰਾਜਨੀਤਕ ਪਾਰਟੀਆਂ ਨੂੰ ਛੱਡ ਕੇ ਨਿਰਮਲ ਸਿੰਘ ਮਲੜ੍ਹੀ ਦੀ ਅਗਵਾਈ 'ਚ ਹਰਿਆਣਾ ਲੋਕਹਿਤ ਪਾਰਟੀ 'ਚ ਸ਼ਾਮਲ ਹੋਏ | ਇਸ ਮੌਕੇ ਨਿਰਮਲ ਸਿੰਘ ਮਲੜ੍ਹੀ ਨੇ ਕਿਹਾ ਕਿ ...

ਪੂਰੀ ਖ਼ਬਰ »

ਪੈਦਲ ਯਾਤਰਾ ਨੂੰ ਲੋਕਾਂ ਦਾ ਮਿਲ ਪੂਰਾ ਸਹਿਯੋਗ-ਕੰਵਰਪਾਲ ਗੁੱਜਰ

ਜਗਾਧਰੀ, 19 ਅਕਤੂਬਰ (ਜਗਜੀਤ ਸਿੰਘ)-ਹਰਿਆਣਾ ਵਿਧਾਨ ਸਭਾ ਸਪੀਕਰ ਕੰਵਰਪਾਲ ਗੁੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਮੌਕੇ ਪੂਰੇ ਜਗਾਧਰੀ ਵਿਧਾਨਸਭਾ ਹਲਕੇ 'ਚ ਪੈਦਲ ਯਾਤਰਾ ਕੱਢੀ ਜਾ ਰਹੀ ਹੈ | ਇਸੇ ਕੜੀ 'ਚ ਹੁਣ ਤੱਕ ਜਗਾਧਰੀ ...

ਪੂਰੀ ਖ਼ਬਰ »

ਸੀਵਰੇਜ ਦੇ ਖੁੱਲ੍ਹੇ ਢੱਕਣ ਬਣੇ ਪ੍ਰੇਸ਼ਾਨੀ ਦਾ ਸਬੱਬ

ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਦਾਦੂ ਰੋਡ 'ਤੇ ਕਈ ਜਗ੍ਹਾ ਸੀਵਰੇਜ ਦੇ ਢੱਕਣ ਖੁੱਲ੍ਹੇ ਅਤੇ ਮਾੜੀ ਹਾਲਤ 'ਚ ਹੋਣ ਕਾਰਨ ਆਮ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਈ ...

ਪੂਰੀ ਖ਼ਬਰ »

ਲੜਕੀਆਂ ਨੇ ਦਾਜ ਦੇ ਪੁਤਲੇ ਸਾੜ ਕੇ ਮਨਾਇਆ ਦੁਸਹਿਰਾ

ਏਲਨਾਬਾਦ, 19 ਅਕਤੂਬਰ (ਜਗਤਾਰ ਸਮਾਲਸਰ)-ਦੁਸਹਿਰੇ ਦੇ ਦਿਨ ਬੁਰਾਈ ਦੇ ਪ੍ਰਤੀਕ ਰਾਵਣ ਦਾ ਪੁਤਲਾ ਸਾੜਿਆ ਜਾਂਦਾ ਹੈ ਅਤੇ ਅਜੋਕੇ ਸਮੇਂ ਦੌਰਾਨ ਦਾਜ ਸਭ ਤੋਂ ਵੱਡੀ ਬੁਰਾਈ ਹੈ ਇਸ ਲਈ ਦੁਸਹਿਰੇ ਦੇ ਦਿਨ ਦਾਜ ਦਾ ਪੁਤਲਾ ਸਾੜਣਾ ਸਭ ਤੋਂ ਵਾਜਬ ਹੈ | ਇਹ ਸ਼ਬਦ ਅੱਜ ਐਡਵੋਕੇਟ ਵਰਿੰਦਰ ਸਿੰਘ ਭਾਦੂ ਨੇ ਪਿੰਡ ਮਾਨਕ ਦੀਵਾਨ ਦੇ ਗਿਆਨ ਜੋਤੀ ਪਬਲਿਕ ਸਕੂਲ 'ਚ ਦੁਸ਼ਹਿਰਾ ਉਤਸਵ ਅਤੇ ਦਾਜ ਮੁਕਤ ਭਾਰਤ ਮੁਹਿੰਮ ਤਹਿਤ ਕਰਾਏ ਗਏ ਪ੍ਰੋਗਰਾਮ ਦੌਰਾਨ ਬੋਲਦਿਆਂ ਆਖੇ | ਇਹ ਪ੍ਰੋਗਰਾਮ ਗ੍ਰਾਮੀਣ ਵਿਕਾਸ ਮੰਚ ਵਲੋਂ ਕੀਤਾ ਗਿਆ ਸੀ | ਇਸ ਮੌਕੇ ਸਰਪੰਚ ਯੋਗੇਸ਼ ਕੁਮਾਰੀ, ਗ੍ਰਾਮੀਣ ਵਿਕਾਸ ਮੰਚ ਦੇ ਪ੍ਰਧਾਨ ਹਨੂੰਮਾਨ ਪੂਨੀਆ, ਉਦੇਪਾਲ ਔਲਖ, ਅਜੈਬ ਸਿੰਘ ਬੈਨੀਵਾਲ, ਰਾਮ ਚੰਦਰ ਸਮੇਤ ਕਈ ਪਿੰਡ ਵਾਸੀ ਹਾਜ਼ਰ ਸਨ | ਐਡਵੋਕੇਟ ਭਾਦੂ ਨੇ ਇਸ ਮੌਕੇ ਆਖਿਆ ਕਿ ਦਾਜ ਪ੍ਰਥਾ ਕਾਰਨ ਅੱਜ ਲੜਕੀਆਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਆਖਿਆ ਕਿ ਜਿਨ੍ਹਾਂ ਸਮਾਂ ਦਾਜ ਪ੍ਰਥਾ ਸਮਾਪਤ ਨਹੀਂ ਹੁੰਦੀ ਉਸ ਸਮੇਂ ਤੱਕ ਕੰਨਿਆ ਭਰੂਣ ਹੱਤਿਆ ਵਰਗੀਆਂ ਬੁਰਾਈਆਂ ਵੀ ਜਨਮ ਲੈਂਦੀਆਂ ਰਹਿਣਗੀਆਂ | ਇਸ ਸਮਾਜਿਕ ਬੁਰਾਈ ਦੇ ਖਾਤਮੇ ਲਈ ਲੜਕੀਆਂ ਨੂੰ ਖੁਦ ਅੱਗੇ ਆਉਣਾ ਪਵੇਗਾ | ਮੰਚ ਦੇ ਪ੍ਰਧਾਨ ਹਨੂੰਮਾਨ ਪੂਨੀਆ ਅਤੇ ਸਰੰਪਚ ਯੋਗੇਸ਼ ਕੁਮਾਰੀ ਨੇ ਆਖਿਆ ਕਿ ਗ੍ਰਾਮੀਣ ਵਿਕਾਸ ਮੰਚ ਦੀ ਦਾਜ ਮੁਕਤ ਭਾਰਤ ਮੁਹਿੰਮ ਵੀ ਤਾਂ ਹੀ ਕਾਮਯਾਬ ਹੋ ਸਕਦੀ ਹੈ ਜੇਕਰ ਲੜਕੀਆਂ ਇੱਕਜੁਟ ਹੋ ਕੇ ਇਸ ਬੁਰਾਈ ਿਖ਼ਲਾਫ਼ ਆਪਣੀ ਆਵਾਜ਼ ਬੁਲੰਦ ਕਰਨਗੀਆਂ | ਇਸ ਸਮੇਂ ਦਾਜ ਦੇ ਪੁਤਲੇ ਸਾੜੇ ਗਏ ਅਤੇ ਪ੍ਰੋਗਰਾਮ ਦੇ ਅੰਤ 'ਚ ਸਕੂਲ ਗਰਾਂਊਡ 'ਚ ਬੂਟੇ ਵੀ ਲਗਾਏ ਗਏ |


ਖ਼ਬਰ ਸ਼ੇਅਰ ਕਰੋ

ਬੱਚਿਆਂ ਨੇ ਬਣਾਇਆ 15 ਫੁੱਟ ਉਚਾ ਰਾਵਣ ਦਾ ਪੁਤਲਾ

ਸਰਸਵਤੀ ਨਗਰ, 19 ਅਕਤੂਬਰ (ਅਜੀਤ ਬਿਊਰੋ)-ਗਣੇਸ਼ ਵਿਹਾਰ ਕਾਲੋਨੀ ਸਰਸਵਤੀ ਨਗਰ 'ਚ ਛੋਟੇ-ਛੋਟੇ ਬੱਚਿਆਂ ਨੇ 15 ਫੁੱਟ ਉਚਾ ਰਾਵਣ ਦਾ ਪੁਤਲਾ ਬਣਾਇਆ | ਕਾਲੋਨੀ ਵਾਸੀ ਅਮਨ ਕੁਮਾਰ ਅਤੇ ਕਰਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਰਾਵਣ ਦਾ ਪੁਤਲਾ ਦੂਜੀ ਵਾਰ ਬਣਾਇਆ ਹੈ | ...

ਪੂਰੀ ਖ਼ਬਰ »

ਖਰੀਂਡਰਾ ਸਕੂਲ ਦੇ ਐਨ.ਸੀ.ਸੀ. ਕੈਡਿਟਸ ਸ਼ੂਟਿੰਗ 'ਚ ਰਹੇ ਅੱਵਲ

ਕੁਰੂਕਸ਼ੇਤਰ, 19 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਰੀਂਡਵਾ ਦੀ ਐਨ.ਸੀ.ਸੀ. ਕੈਡੇਟਸ ਨੇ ਜੀ.ਆਈ.ਐਮ.ਟੀ. ਕਨੀਪਲਾ 'ਚ ਹੋਏ ਸਾਲਾਨਾ ਸਿਖਲਾਈ ਕੈਂਪ 'ਚ ਮੋਹਰੀ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ | ਸਕੂਲ ਦੀ ਪਿ੍ੰਸੀਪਲ ਇੰਦੂ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਭੋਜਨ ਖਿਲਾਉਣਾ ਪੁੰਨ ਦਾ ਕੰਮ-ਲੂਥਰਾ

ਕੁਰੂਕਸ਼ੇਤਰ, 19 ਅਕਤੂਬਰ (ਜਸਬੀਰ ਸਿੰਘ ਦੁੱਗਲ)-ਲੋੜਵੰਦਾਂ ਨੂੰ ਭੋਜਨ ਕਰਾਉਣਾ ਸਹੀ ਮਾਇਨਿਆਂ 'ਚ ਪੁੰਨ ਦਾ ਕੰਮ ਹੈ | ਵਿਸ਼ੇਸ਼ਕਰ ਜਦ ਇਹ ਪੁੰਨ ਦਾ ਕੰਮ ਮਹਾਨੌਾਮੀ ਦੇ ਮੌਕੇ 'ਤੇ ਕੀਤਾ ਜਾਵੇ, ਤਾਂ ਇਸ ਦਾ ਮਹੱਤਵ ਹੋਰ ਵਧ ਜਾਂਦਾ ਹੈ | ਇਹ ਸ਼ਬਦ ਡਿਵਾਈਨ ਗਰੁੱਪ ਦੇ ...

ਪੂਰੀ ਖ਼ਬਰ »

ਬਲਾਕ ਪੱਧਰੀ ਗਿਆਨ-ਵਿਗਿਆਨ ਮੇਲਾ ਕਰਵਾਇਆ

ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਬਿਸ਼ਨਾਮਲ ਜੈਨ ਸਰਸਵਤੀ ਵਿਦਿਆ ਮੰਦਰ 'ਚ ਵਿਦਿਆ ਭਾਰਤੀ ਦੇ ਨਿਰਦੇਸ਼ ਅਨੁਸਾਰ ਬਲਾਕ ਪੱਧਰੀ ਗਿਆਨ-ਵਿਗਿਆਨ ਮੇਲਾ ਕਰਵਾਇਆ ਗਿਆ | ਜਿਸ 'ਚ ਕਾਲਾਂਵਾਲੀ ਤੋਂ ਇਲਾਵਾ ਗੰਗਾ, ਡੱਬਵਾਲੀ ਸਮੇਤ ਕਈ ਸਕੂਲਾਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪਿੰਡ ਹਸੰਗਾ 'ਚ ਮਸਜਿਦ ਬਣਾਉਣ ਲਈ ਬਾਹਰ ਤੋਂ ਪੈਸੇ ਆਉਣ ਦਾ ਮਾਮਲਾ ਆਇਆ ਸਾਹਮਣੇ

ਫਤਿਹਾਬਾਦ, 19 ਅਕਤੂਬਰ (ਹਰਬੰਸ ਮੰਡੇਰ)-ਹਰਿਆਣਾ ਦੇ ਪਲਵਲ ਤੋਂ ਬਾਅਦ ਹੁਣ ਫਤਿਹਾਬਾਦ ਜ਼ਿਲ੍ਹੇ ਦੇ ਪਿੰਡ ਹਸੰਗਾ ਵਿਚ ਮਸਿਜ਼ਦ ਬਣਾਉਣ ਲਈ ਬਾਹਰ ਤੋਂ ਪੈਸੇ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ | ਦੱਸਿਆ ਗਿਆ ਹੈ ਕਿ ਪਿੰਡ ਹਸੰਗਾ ਵਿਚ ਬਾਹਰ ਦੇ ਕੁਝ ਲੋਕ ਆਏ | ਉਨ੍ਹਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX