ਤਾਜਾ ਖ਼ਬਰਾਂ


ਪੁਲਵਾਮਾ ਹਮਲਾ : ਯੂਥ ਅਕਾਲੀ ਦਲ ਵੱਲੋਂ ਪਟਿਆਲਾ 'ਚ ਸਿੱਧੂ ਅਤੇ ਪਾਕਿ ਫ਼ੌਜ ਮੁਖੀ ਦੇ ਫੂਕੇ ਗਏ ਪੁਤਲੇ
. . .  5 minutes ago
ਪਟਿਆਲਾ, 16 ਫਰਵਰੀ (ਅਮਨਦੀਪ ਸਿੰਘ)- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ 42 ਜਵਾਨਾਂ ਦੇ ਰੋਸ ਵਜੋਂ ਪੂਰੇ ਦੇਸ਼ 'ਚ ਲਗਾਤਾਰ ਪਾਕਿਸਤਾਨ ਦੇ ਪੁਤਲੇ ਫੂਕੇ ਜਾ ਰਹੇ ਹਨ ਅਤੇ ਪਾਕਿਸਤਾਨ.....
ਸ੍ਰੀ ਮੁਕਤਸਰ ਸਾਹਿਬ: ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ, 3 ਜ਼ਖਮੀ
. . .  18 minutes ago
ਸ੍ਰੀ ਮੁਕਤਸਰ ਸਾਹਿਬ, 16 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ 'ਤੇ ਪਿੰਡ ਭੁੱਲਰ ਵਿਖੇ ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 2 ਔਰਤਾਂ ਸਮੇਤ 3 ਜਣੇ ਜ਼ਖ਼ਮੀ ਹੋਏ ਹਨ। ਇਕ ਕਾਰ ....
ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਤਰਨਤਾਰਨ ਤੋਂ ਪਿੰਡ ਗੰਡੀ ਵਿੰਡ ਧੱਤਲ ਲਈ ਹੋਈ ਰਵਾਨਾ
. . .  30 minutes ago
ਤਰਨਤਾਰਨ, 16 ਫਰਵਰੀ (ਹਰਿੰਦਰ ਸਿੰਘ)- ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਖੇ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਤਰਨਤਾਰਨ ਦੇ ਪਿੰਡ ਗੰਡੀ ਵਿੰਡ ਧੱਤਲ ਨਿਵਾਸੀ ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਅੰਤਿਮ ਸਸਕਾਰ ਲਈ ਤਰਨਤਾਰਨ ....
ਵਿਦੇਸ਼ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ
. . .  41 minutes ago
ਨਵੀਂ ਦਿੱਲੀ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਸੀਨੀਅਰ ਅਧਿਕਾਰੀਆਂ ਅਤੇ ਲੀਡਰਸ਼ਿਪ ਨਾਲ ਸਲਾਹ-ਮਸ਼ਵਰੇ ਲਈ ....
ਪੁਰਾਣੀ ਰੰਜਸ਼ ਦੇ ਚੱਲਦਿਆਂ ਦਿਨ ਦਿਹਾੜੇ ਨੌਜਵਾਨ 'ਤੇ ਚਲੀ ਗੋਲੀ
. . .  51 minutes ago
ਰਾਜਾਸਾਂਸੀ, 16 ਫਰਵਰੀ (ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਪਿੰਡ ਮੁਰਾਦਪੁਰਾ ਵਿਖੇ ਪੁਰਾਣੀ ਰੰਜਸ਼ ਤਹਿਤ ਨੌਜਵਾਨ ਹਰਿੰਦਰ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਗੁਆਂਢ ਰਹਿੰਦੇ ਨੌਜਵਾਨ ਜੈ ਦੀਪ ਸਿੰਘ ਲੜਕੇ 'ਤੇ ਅੱਜ ਸਵੇਰੇ ਗੋਲੀਆਂ ਮਾਰਨ ਦੀ...
ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਦਿੱਤੀ ਗਈ ਸ਼ਰਧਾਂਜਲੀ
. . .  about 1 hour ago
ਲੁਧਿਆਣਾ,16 ਫ਼ਰਵਰੀ (ਪੁਨੀਤ ਬਾਵਾ)-ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਲੁਧਿਆਣਾ ਦੇ ਵਿਕਾਸ ਲਈ 570 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਤੋਂ ਪਹਿਲਾਂ ਸਿੱਧੂ, ਕੈਬਨਿਟ ਮੰਤਰੀ ਭਾਰਤ ਭੂਸ਼ਨ....
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਵੱਲੋਂ ਪੁਲਵਾਮਾ ਹਮਲੇ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ
. . .  about 1 hour ago
ਅੰਮ੍ਰਿਤਸਰ, 16 ਫਰਵਰੀ (ਜੱਸ)- ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਿਤ ਆਗੂਆਂ ਵੱਲੋਂ ਪੁਲਵਾਮਾ 'ਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਜਵਾਨਾਂ ਨੂੰ ਸ਼ਰਧਾਂਜਲੀ ਦੇਣ ਅਤੇ ਪਾਕਿਸਤਾਨ ਵਿਰੁੱਧ ਰੋਸ ਪ੍ਰਗਟ ਕਰਨ ਹਿਤ ਸਥਾਨਕ ਥਾਣਾ ਬੀ ਡਿਵੀਜ਼ਨ ਨੇੜੇ ਰੋਸ .....
ਪੁਲਵਾਮਾ ਹਮਲੇ 'ਤੇ ਸੰਸਦ ਭਵਨ 'ਚ ਚੱਲ ਰਹੀ ਹੈ ਸਰਵ ਪਾਰਟੀ ਬੈਠਕ
. . .  about 1 hour ago
ਨਵੀਂ ਦਿੱਲੀ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਸ਼ਨੀਵਾਰ ਨੂੰ ਕੇਂਦਰ ਸਰਕਾਰ ਦੀ ਸਰਵ ਪਾਰਟੀ ਬੈਠਕ ਸੰਸਦ 'ਚ ਸ਼ੁਰੂ ਹੋ ਗਈ ਹੈ। ਸੰਸਦ ਭਵਨ 'ਚ ਚੱਲ ਰਹੀ ਇਸ ਬੈਠਕ 'ਚ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ....
ਪਿੰਡ ਰੌਲ਼ੀ ਵਿਖੇ ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ਹੀਦ ਕੁਲਵਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 2 hours ago
ਨੂਰਪੁਰ ਬੇਦੀ, 16 ਫਰਵਰੀ (ਹਰਦੀਪ ਸਿੰਘ ਢੀਂਡਸਾ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਰੂਪ ਨਗਰ ਜ਼ਿਲ੍ਹਾ ਦੇ ਜਵਾਨ ਕੁਲਵਿੰਦਰ ਸਿੰਘ ਦਾ ਨੂਰਪੁਰਦੇ ਸ਼ਮਸ਼ਾਨ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ.....
ਨਵਜੋਤ ਸਿੱਧੂ ਦੀ ਆਮਦ ਤੋਂ ਪਹਿਲਾਂ ਨੌਜਵਾਨਾਂ ਵੱਲੋਂ ਕਾਲੀਆਂ ਝੰਡੀਆਂ ਲੈ ਕੇ ਪ੍ਰਦਰਸ਼ਨ
. . .  about 2 hours ago
ਲੁਧਿਆਣਾ, 16 ਫ਼ਰਵਰੀ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਲੁਧਿਆਣਾ ਆਮਦ ਤੋਂ ਪਹਿਲਾਂ ਨੌਜਵਾਨਾਂ ਨੇ ਹੱਥਾਂ 'ਚ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ....
ਸ਼ਹੀਦ ਜੈਮਲ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੇ ਸੁਖਬੀਰ ਬਾਦਲ
. . .  about 2 hours ago
ਕੋਟ ਈਸੇ ਖਾਂ, 16 ਫਰਵਰੀ (ਗੁਰਮੀਤ ਸਿੰਘ ਖਾਲਸਾ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜੈਮਲ ਸਿੰਘ ਦੇ ਅੰਤਿਮ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਪਿੰਡ .....
ਸ਼ਹੀਦ ਮਨਿੰਦਰ ਸਿੰਘ ਦੀ ਮ੍ਰਿਤਕ ਦੇਹ ਦੀਨਾਨਗਰ ਪਹੁੰਚੀ, 12 ਵਜੇ ਹੋਵੇਗਾ ਅੰਤਿਮ ਸਸਕਾਰ
. . .  about 2 hours ago
ਦੀਨਾਨਗਰ 16 ਫਰਵਰੀ (ਸੰਧੂ/ਸੋਢੀ/ਸ਼ਰਮਾ)- ਜੰਮੂ ਕਸ਼ਮੀਰ ਦੇ ਪੁਲਵਾਮਾ ਦੇ ਆਵੰਤੀਪੁਰਾ ਖੇਤਰ 'ਚ ਬੀਤੇ ਦਿਨੀਂ ਅੱਤਵਾਦੀਆਂ ਵੱਲੋਂ ਕੀਤੇ ਗਏ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ ਦੀਨਾਨਗਰ ਦੇ ਆਰੀਆ ਨਗਰ ਦੇ ਨਿਵਾਸੀ ਸੀ.ਆਰ.ਪੀ.ਐਫ. ਦੀ 75 ਬਟਾਲੀਅਨ....
ਪਿੰਡ ਰੌਲ਼ੀ ਪਹੁੰਚੀ ਸ਼ਹੀਦ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ, ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ
. . .  about 2 hours ago
ਨੂਰਪੁਰ ਬੇਦੀ, 16 ਫਰਵਰੀ (ਹਰਦੀਪ ਸਿੰਘ ਢੀਂਡਸਾ)- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਰੂਪ ਨਗਰ ਜ਼ਿਲ੍ਹਾ ਦੇ ਜਵਾਨ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਪਿੰਡ ਰੌਲ਼ੀ ਵਿਕੇ ਪਹੁੰਚੀ ਹੈ ਜਿੱਥੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ .....
ਸੜਕਾਂ ਨਾ ਬਣਨ ਦੇ ਰੋਸ ਵਜੋਂ ਹਵਾਈ ਅੱਡਾ ਰੋਡ 'ਤੇ ਚੱਕਾ ਜਾਮ, ਯਾਤਰੀ ਪਰੇਸ਼ਾਨ
. . .  about 2 hours ago
ਰਾਜਾਸਾਂਸੀ, 16 ਫਰਵਰੀ (ਹੇਰ, ਖੀਵਾ)- ਅੰਮ੍ਰਿਤਸਰ ਦੇ ਹਵਾਈ ਅੱਡਾ ਰੋਡ 'ਤੇ ਚੌਕ ਮੀਰਾ ਕੋਟ ਦੇ ਆਸ-ਪਾਸ ਆਬਾਦੀ ਦੇ ਵਸਨੀਕਾਂ ਵੱਲੋਂ ਸੜਕਾਂ ਨਾ ਬਣਨ ਦੇ ਰੋਸ ਵਜੋਂ ਹਵਾਈ ਅੱਡਾ ਰੋਡ 'ਤੇ ਚੱਕਾ ਜਾਮ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ .....
ਪੁਲਵਾਮਾ ਅੱਤਵਾਦੀ ਹਮਲਾ : ਪਿੰਡ ਗਲੋਟੀ ਖ਼ੁਰਦ ਪਹੁੰਚੀ ਸ਼ਹੀਦ ਜੈਮਲ ਸਿੰਘ ਦੀ ਮ੍ਰਿਤਕ ਦੇਹ
. . .  about 2 hours ago
ਕੋਟ ਈਸੇ ਖਾਂ, 16 ਫਰਵਰੀ (ਗੁਰਮੀਤ ਸਿੰਘ ਖ਼ਾਲਸਾ)- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜੈਮਲ ਸਿੰਘ ਦੀ ਮ੍ਰਿਤਕ ਦੇਹ ਕੋਟ ਈਸੇ ਖਾਂ ਪਿੰਡ ਗਲੋਟੀ ਖੁਰਦ ਪਹੁੰਚੀ ਹੈ। ਜਾਣਕਾਰੀ ਦੇ ਅਨੁਸਾਰ, ਜਲਦ ਹੀ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ .....
ਜੈਤੋ ਸ਼ਹਿਰ ਦੇ ਲੋਕਾਂ ਨੇ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਦਿੱਲੀ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ
. . .  about 4 hours ago
ਅਮਰੀਕਾ 'ਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ, ਪੰਜ ਪੁਲਿਸ ਕਰਮਚਾਰੀ ਜ਼ਖ਼ਮੀ
. . .  about 4 hours ago
ਪੁਲਵਾਮਾ ਅੱਤਵਾਦੀ ਹਮਲਾ : ਅੱਜ ਹੋਵੇਗਾ ਸ਼ਹੀਦ ਸੁਖਜਿੰਦਰ ਦਾ ਅੰਤਿਮ ਸਸਕਾਰ
. . .  about 4 hours ago
ਮਾਲਵਾ ਖੇਤਰ ਦੀਆਂ ਸਰਬ ਸੰਮਤੀ ਨਾਲ ਚੁਣੀਆਂ ਪੰਚਾਇਤਾਂ ਦਾ ਅੱਜ ਕੀਤਾ ਜਾਵੇਗਾ ਸਨਮਾਨ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਜੰਮੂ-ਕਸ਼ਮੀਰ

ਆਟੋ ਪਲਟਣ ਕਾਰਨ ਜ਼ਖ਼ਮੀ ਹੋਏ ਵਿਦਿਆਰਥੀ ਦੀ ਇਲਾਜ ਦੌਰਾਨ ਮੌਤ

ਖਰੜ, 19 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਚੰਡੀਗੜ੍ਹ •ਸੜਕ 'ਤੇ ਸਥਿਤ ਮੁੰਡੀ ਖਰੜ ਨੇੜੇ ਇਕ ਆਟੋ ਦੇ ਪਲਟਣ ਕਾਰਨ ਇਕ ਵਿਦਿਆਰਥੀ ਗੰਭੀਰ ਰੂਪ 'ਚ ਫੱਟੜ ਹੋ ਗਿਆ ਸੀ, ਜਿਸਦੀ ਕਿ ਇਲਾਜ ਦੌਰਾਨ ਮੌਤ ਹੋ ਗਈ | ਸਿਟੀ ਪੁਲਿਸ ਖਰੜ ਦੇ ਹੌਲਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਮੁੱਲਾਂਪੁਰ ਗਰੀਬਦਾਸ, 19 ਅਕਤੂਬਰ (ਖੈਰਪੁਰ)-ਚੰਡੀਗੜ੍ਹ ਤੋਂ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਵਾਲਿਆਂ ਿਖ਼ਲਾਫ਼ ਆਬਕਾਰੀ ਵਿਭਾਗ ਵਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ | ਇਸ ਦੇ ਚਲਦਿਆਂ ਅੱਜ ਆਬਕਾਰੀ ਵਿਭਾਗ ਦੇ ਇੰਸਪੈਕਟਰ ਲਖਵੀਰ ਸਿੰਘ ਦੀ ਅਗਵਾਈ ਵਾਲੀ ਟੀਮ ...

ਪੂਰੀ ਖ਼ਬਰ »

ਬਿਜਲੀ ਦਾ ਕਰੰਟ ਲੱਗਣ ਕਾਰਨ ਮਿਸਤਰੀ ਦੀ ਮੌਤ

ਲਾਲੜੂ, 19 ਅਕਤੂਬਰ (ਰਾਜਬੀਰ ਸਿੰਘ)- ਥਾਣਾ ਹੰਡੇਸਰਾ ਅਧੀਨ ਪੈਂਦੇ ਪਿੰਡ ਬੜਾਣਾ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਟਿਊਬਵੈੱਲ ਲਗਾਉਣ ਵਾਲੇ ਇਕ ਮਿਸਤਰੀ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਫੱਟੜ ਹੋ ਗਿਆ | ਮਿ੍ਤਕ ਦੀ ਪਛਾਣ ਉਰਮਲ (40) ਪੁੱਤਰ ਸਦੀਕ ਵਾਸੀ ਪਿੰਡ ...

ਪੂਰੀ ਖ਼ਬਰ »

ਕ੍ਰਿਕਟ ਮੈਚਾਂ 'ਤੇ ਦੜਾ-ਸੱਟਾ ਲਗਾ ਕੇ ਧੋਖਾਧੜੀ ਕਰਨ ਸਬੰਧੀ ਮਾਮਲਾ ਦਰਜ

ਖਰੜ, 19 ਅਕਤੂਬਰ (ਗੁਰਮੁੱਖ ਸਿੰਘ ਮਾਨ)- ਕਿ੍ਕਟ ਮੈਚਾਂ 'ਤੇ ਦੜਾ-ਸੱਟਾ ਲਗਾ ਕੇ ਲੋਕਾਂ ਨਾਲ ਧੋਖਾਧੜੀ ਕਰਨ ਦੇ ਕਥਿਤ ਦੋਸ਼ਾਂ ਤਹਿਤ ਸੀ. ਆਈ. ਏ. ਸਟਾਫ਼ ਵਲੋਂ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਦਆਂ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਸੀ. ਆਈ. ਏ. ਦੇ ਏ. ...

ਪੂਰੀ ਖ਼ਬਰ »

ਕੌਮੀ ਮਾਰਗ ਦੇ ਨਾਲ ਲੱਗਾ ਬੱਜਰੀ ਦਾ ਢੇਰ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ

ਕੁਰਾਲੀ, 19 ਅਕਤੂਬਰ (ਹਰਪ੍ਰੀਤ ਸਿੰਘ)-ਸ਼ਹਿਰ 'ਚੋਂ ਨਿਕਲਦੇ ਕੌਮੀ ਮਾਰਗ ਦੇ ਨਾਲ ਪਿਛਲੇ ਕੁਝ ਦਿਨਾਂ ਤੋਂ ਲੱਗਾ ਬਜ਼ਰੀ ਦਾ ਢੇਰ ਜਿਥੇ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ, ਉੱਥੇ ਹੀ ਸੜਕ ਤੱਕ ਖਿਲਰੀ ਹੋਈ ਬਜ਼ਰੀ ਸੜਕੀ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ ...

ਪੂਰੀ ਖ਼ਬਰ »

ਲੜਕੀ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਨਾਮਜ਼ਦ ਦੋਸਤ ਜੰਮੂ ਤੋਂ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 19 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਸੈਕਟਰ-57 ਵਿਖੇ ਸ਼ਿਵਾਨੀ ਨਾਂਅ ਦੀ ਲੜਕੀ ਵਲੋਂ ਆਪਣੇ ਨੌਜਵਾਨ ਦੋਸਤ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਉਕਤ ਦੋਸਤ ਨੂੰ ਗਿ੍ਫ਼ਤਾਰ ਕਰ ਲਿਆ ਹੈ | ਉਕਤ ਮੁਲਜ਼ਮ ਦੀ ...

ਪੂਰੀ ਖ਼ਬਰ »

ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਐੱਸ. ਏ. ਐੱਸ. ਨਗਰ, 19 ਅਕਤੂਬਰ (ਜਸਬੀਰ ਸਿੰਘ ਜੱਸੀ)-ਸਥਾਨਕ ਪਿੰਡ ਮਟੌਰ ਸੈਕਟਰ-70 ਵਿਖੇ ਸਟੇਸ਼ਨਰੀ ਦੀ ਇਕ ਦੁਕਾਨ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਅੱਗ ਦੀ ਲਪੇਟ 'ਚ ਆਉਣ ਕਾਰਨ ਦੁਕਾਨ ਅੰਦਰ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ | ਉਕਤ ਅੱਗ ਨੂੰ ਸਭ ਤੋਂ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਚੌਥੇ ਦਿਨ ਵੀ ਰਹੀ ਜਾਰੀ

ਨਰਾਇਣਗੜ੍ਹ, 19 ਅਕਤੂਬਰ (ਪੀ. ਸਿੰਘ)-ਨਰਾਇਣਗੜ੍ਹ ਵਿਚ ਪਿੱਛਲੇ ਤਿੰਨ ਦਿਨਾਂ ਤੋਂ ਹੜਤਾਲ 'ਤੇ ਬੈਠੇ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ | ਅੱਜ ਦੀ ਹੜਤਾਲ ਨੂੰ ਨੌਜਵਾਨ ਕਾਂਗਰਸੀ ਨੇਤਾ ਐਡਵੋਕੇਟ ਸੁੱਖਵਿੰਦਰ ਨਾਰਾ ਨੇ ਆਪਣੇ ਸਾਥੀਆਂ ...

ਪੂਰੀ ਖ਼ਬਰ »

ਦੁੱਖ ਨਿਵਾਰਨ ਸਮਿਤੀ ਦੀ ਬੈਠਕ 22 ਨੂੰ

ਥਾਨੇਸਰ, 19 ਅਕਤੂਬਰ (ਅਜੀਤ ਬਿਊਰੋ)-ਜ਼ਿਲ੍ਹਾ ਲੋਕ ਸੰਪਰਕ ਅਤੇ ਦੁਖ ਨਿਵਾਰਣ ਸਮਿਤੀ ਦੀ ਬੈਠਕ 22 ਅਕਤੂਬਰ ਨੂੰ ਸਵੇਰੇ 11 ਵਜੇ ਪੰਚਾਇਤ ਭਵਨ 'ਚ ਹੋਵੇਗੀ | ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਦੱਸਿਆ ਕਿ ਇਸ ਬੈਠਕ ਦੀ ਪ੍ਰਧਾਨਗੀ ਹਰਿਆਣਾ ਦੇ ਖੁਰਾਕ ਸਪਲਾਈ ਅਤੇ ਵਣ ...

ਪੂਰੀ ਖ਼ਬਰ »

ਭਾਜਪਾ ਨੇ ਆਪਣੇ 4 ਸਾਲ ਦੇ ਕਾਰਜਕਾਲ 'ਚ ਲੋਕਾਂ ਨੂੰ ਕੀਤਾ ਗੁਮਰਾਹ-ਡਾ. ਅਸ਼ੋਕ ਤੰਵਰ

ਫਤਿਹਾਬਾਦ, 19 ਅਕਤੂਬਰ (ਹਰਬੰਸ ਮੰਡੇਰ)-ਹਰਿਆਣਾ ਸੂਬਾਈ ਕਾਂਗਰਸ ਪ੍ਰਧਾਨ ਡਾ. ਅਸ਼ੋਕ ਤੰਵਰ ਨੇ ਕਿਹਾ ਕਿ ਭਾਜਪਾ ਨੇ ਆਪਣੇ 4 ਸਾਲ ਦੇ ਸ਼ਾਸਨਕਾਲ ਵਿਚ ਲੋਕਾਂ ਨੂੰ ਗੁਮਰਾਹ ਕੀਤਾ ਹੈ | ਜਾਤ-ਪਾਤ ਦੇ ਨਾਂਅ 'ਤੇ ਜ਼ਹਿਰ ਘੋਲ੍ਹ ਕੇ ਇਸ ਸਰਕਾਰ ਸ਼ਾਸਨਕਾਲ ਵਿਚ 4 ਦੰਗਿਆਂ 'ਚ ...

ਪੂਰੀ ਖ਼ਬਰ »

ਹਰਿਆਣਾ ਲੋਕਹਿਤ ਪਾਰਟੀ ਕਾਲਾਂਵਾਲੀ ਹਲਕੇ 'ਚ ਪੂਰੀ ਤਰ੍ਹਾਂ ਮਜ਼ਬੂਤ-ਮਲੜ੍ਹੀ

ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਰੋਹਣ ਵਿਖੇ ਕਈ ਪਰਿਵਾਰ ਵੱਖ-ਵੱਖ ਰਾਜਨੀਤਕ ਪਾਰਟੀਆਂ ਨੂੰ ਛੱਡ ਕੇ ਨਿਰਮਲ ਸਿੰਘ ਮਲੜ੍ਹੀ ਦੀ ਅਗਵਾਈ 'ਚ ਹਰਿਆਣਾ ਲੋਕਹਿਤ ਪਾਰਟੀ 'ਚ ਸ਼ਾਮਲ ਹੋਏ | ਇਸ ਮੌਕੇ ਨਿਰਮਲ ਸਿੰਘ ਮਲੜ੍ਹੀ ਨੇ ਕਿਹਾ ਕਿ ...

ਪੂਰੀ ਖ਼ਬਰ »

ਪੈਦਲ ਯਾਤਰਾ ਨੂੰ ਲੋਕਾਂ ਦਾ ਮਿਲ ਪੂਰਾ ਸਹਿਯੋਗ-ਕੰਵਰਪਾਲ ਗੁੱਜਰ

ਜਗਾਧਰੀ, 19 ਅਕਤੂਬਰ (ਜਗਜੀਤ ਸਿੰਘ)-ਹਰਿਆਣਾ ਵਿਧਾਨ ਸਭਾ ਸਪੀਕਰ ਕੰਵਰਪਾਲ ਗੁੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਮੌਕੇ ਪੂਰੇ ਜਗਾਧਰੀ ਵਿਧਾਨਸਭਾ ਹਲਕੇ 'ਚ ਪੈਦਲ ਯਾਤਰਾ ਕੱਢੀ ਜਾ ਰਹੀ ਹੈ | ਇਸੇ ਕੜੀ 'ਚ ਹੁਣ ਤੱਕ ਜਗਾਧਰੀ ...

ਪੂਰੀ ਖ਼ਬਰ »

ਸੀਵਰੇਜ ਦੇ ਖੁੱਲ੍ਹੇ ਢੱਕਣ ਬਣੇ ਪ੍ਰੇਸ਼ਾਨੀ ਦਾ ਸਬੱਬ

ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਦਾਦੂ ਰੋਡ 'ਤੇ ਕਈ ਜਗ੍ਹਾ ਸੀਵਰੇਜ ਦੇ ਢੱਕਣ ਖੁੱਲ੍ਹੇ ਅਤੇ ਮਾੜੀ ਹਾਲਤ 'ਚ ਹੋਣ ਕਾਰਨ ਆਮ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਈ ...

ਪੂਰੀ ਖ਼ਬਰ »

ਲੜਕੀਆਂ ਨੇ ਦਾਜ ਦੇ ਪੁਤਲੇ ਸਾੜ ਕੇ ਮਨਾਇਆ ਦੁਸਹਿਰਾ

ਏਲਨਾਬਾਦ, 19 ਅਕਤੂਬਰ (ਜਗਤਾਰ ਸਮਾਲਸਰ)-ਦੁਸਹਿਰੇ ਦੇ ਦਿਨ ਬੁਰਾਈ ਦੇ ਪ੍ਰਤੀਕ ਰਾਵਣ ਦਾ ਪੁਤਲਾ ਸਾੜਿਆ ਜਾਂਦਾ ਹੈ ਅਤੇ ਅਜੋਕੇ ਸਮੇਂ ਦੌਰਾਨ ਦਾਜ ਸਭ ਤੋਂ ਵੱਡੀ ਬੁਰਾਈ ਹੈ ਇਸ ਲਈ ਦੁਸਹਿਰੇ ਦੇ ਦਿਨ ਦਾਜ ਦਾ ਪੁਤਲਾ ਸਾੜਣਾ ਸਭ ਤੋਂ ਵਾਜਬ ਹੈ | ਇਹ ਸ਼ਬਦ ਅੱਜ ਐਡਵੋਕੇਟ ...

ਪੂਰੀ ਖ਼ਬਰ »

ਬੱਚਿਆਂ ਨੇ ਬਣਾਇਆ 15 ਫੁੱਟ ਉਚਾ ਰਾਵਣ ਦਾ ਪੁਤਲਾ

ਸਰਸਵਤੀ ਨਗਰ, 19 ਅਕਤੂਬਰ (ਅਜੀਤ ਬਿਊਰੋ)-ਗਣੇਸ਼ ਵਿਹਾਰ ਕਾਲੋਨੀ ਸਰਸਵਤੀ ਨਗਰ 'ਚ ਛੋਟੇ-ਛੋਟੇ ਬੱਚਿਆਂ ਨੇ 15 ਫੁੱਟ ਉਚਾ ਰਾਵਣ ਦਾ ਪੁਤਲਾ ਬਣਾਇਆ | ਕਾਲੋਨੀ ਵਾਸੀ ਅਮਨ ਕੁਮਾਰ ਅਤੇ ਕਰਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਰਾਵਣ ਦਾ ਪੁਤਲਾ ਦੂਜੀ ਵਾਰ ਬਣਾਇਆ ਹੈ | ...

ਪੂਰੀ ਖ਼ਬਰ »

ਖਰੀਂਡਰਾ ਸਕੂਲ ਦੇ ਐਨ.ਸੀ.ਸੀ. ਕੈਡਿਟਸ ਸ਼ੂਟਿੰਗ 'ਚ ਰਹੇ ਅੱਵਲ

ਕੁਰੂਕਸ਼ੇਤਰ, 19 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਰੀਂਡਵਾ ਦੀ ਐਨ.ਸੀ.ਸੀ. ਕੈਡੇਟਸ ਨੇ ਜੀ.ਆਈ.ਐਮ.ਟੀ. ਕਨੀਪਲਾ 'ਚ ਹੋਏ ਸਾਲਾਨਾ ਸਿਖਲਾਈ ਕੈਂਪ 'ਚ ਮੋਹਰੀ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ | ਸਕੂਲ ਦੀ ਪਿ੍ੰਸੀਪਲ ਇੰਦੂ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਭੋਜਨ ਖਿਲਾਉਣਾ ਪੁੰਨ ਦਾ ਕੰਮ-ਲੂਥਰਾ

ਕੁਰੂਕਸ਼ੇਤਰ, 19 ਅਕਤੂਬਰ (ਜਸਬੀਰ ਸਿੰਘ ਦੁੱਗਲ)-ਲੋੜਵੰਦਾਂ ਨੂੰ ਭੋਜਨ ਕਰਾਉਣਾ ਸਹੀ ਮਾਇਨਿਆਂ 'ਚ ਪੁੰਨ ਦਾ ਕੰਮ ਹੈ | ਵਿਸ਼ੇਸ਼ਕਰ ਜਦ ਇਹ ਪੁੰਨ ਦਾ ਕੰਮ ਮਹਾਨੌਾਮੀ ਦੇ ਮੌਕੇ 'ਤੇ ਕੀਤਾ ਜਾਵੇ, ਤਾਂ ਇਸ ਦਾ ਮਹੱਤਵ ਹੋਰ ਵਧ ਜਾਂਦਾ ਹੈ | ਇਹ ਸ਼ਬਦ ਡਿਵਾਈਨ ਗਰੁੱਪ ਦੇ ...

ਪੂਰੀ ਖ਼ਬਰ »

ਬਲਾਕ ਪੱਧਰੀ ਗਿਆਨ-ਵਿਗਿਆਨ ਮੇਲਾ ਕਰਵਾਇਆ

ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਬਿਸ਼ਨਾਮਲ ਜੈਨ ਸਰਸਵਤੀ ਵਿਦਿਆ ਮੰਦਰ 'ਚ ਵਿਦਿਆ ਭਾਰਤੀ ਦੇ ਨਿਰਦੇਸ਼ ਅਨੁਸਾਰ ਬਲਾਕ ਪੱਧਰੀ ਗਿਆਨ-ਵਿਗਿਆਨ ਮੇਲਾ ਕਰਵਾਇਆ ਗਿਆ | ਜਿਸ 'ਚ ਕਾਲਾਂਵਾਲੀ ਤੋਂ ਇਲਾਵਾ ਗੰਗਾ, ਡੱਬਵਾਲੀ ਸਮੇਤ ਕਈ ਸਕੂਲਾਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪਿੰਡ ਹਸੰਗਾ 'ਚ ਮਸਜਿਦ ਬਣਾਉਣ ਲਈ ਬਾਹਰ ਤੋਂ ਪੈਸੇ ਆਉਣ ਦਾ ਮਾਮਲਾ ਆਇਆ ਸਾਹਮਣੇ

ਫਤਿਹਾਬਾਦ, 19 ਅਕਤੂਬਰ (ਹਰਬੰਸ ਮੰਡੇਰ)-ਹਰਿਆਣਾ ਦੇ ਪਲਵਲ ਤੋਂ ਬਾਅਦ ਹੁਣ ਫਤਿਹਾਬਾਦ ਜ਼ਿਲ੍ਹੇ ਦੇ ਪਿੰਡ ਹਸੰਗਾ ਵਿਚ ਮਸਿਜ਼ਦ ਬਣਾਉਣ ਲਈ ਬਾਹਰ ਤੋਂ ਪੈਸੇ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ | ਦੱਸਿਆ ਗਿਆ ਹੈ ਕਿ ਪਿੰਡ ਹਸੰਗਾ ਵਿਚ ਬਾਹਰ ਦੇ ਕੁਝ ਲੋਕ ਆਏ | ਉਨ੍ਹਾਂ ਪਿੰਡ ਵਿਚ ਰਹਿ ਰਹੇ ਇਕ ਗਰੀਬ ਮੁਸਲਿਮ ਪਰਿਵਾਰ ਨਾਲ ਮਿਲ ਕੇ ਉਨ੍ਹਾਂ ਦੇ ਰਹਿਣ ਵਾਲੀ ਪੰਚਾਇਤੀ ਜ਼ਮੀਨ 'ਤੇ ਮਸਜ਼ਿਦ ਬਣਾਉਣ ਦਾ ਪਲਾਨ ਤਿਆਰ ਕੀਤਾ | ਸਤੰਬਰ ਮਹੀਨੇ ਵਿਚ ਫੰਡਿੰਗ ਦੇ ਜਰਿਏ ਮਸਜ਼ਿਦ ਬਣਾਉਦ ਦਾ ਕੰਮ ਪੰਚਾਇਤ ਨੇ ਫੜ ਲਿਆ ਸੀ | ਇਸ ਜ਼ਮੀਨ 'ਤੇ ਗਰੀਬ ਮੁਸਲਿਮ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਰਹਿ ਰਿਹਾ ਹੈ | ਪਿੰਡ ਦੇ ਸਰਪੰਚ ਦੇ ਅਨੁਸਾਰ ਇਸ ਪਰਿਵਾਰ ਦਾ ਇਕ ਵਿਅਕਤੀ ਕੁਲਦੀਪ ਖਾਨ ਅਪਰਾਧਕ ਮਾਮਲਿਆਂ ਵਿਚ ਸ਼ਾਮਿਲ ਹੈ ਅਤੇ ਕਈ ਮਾਮਲਿਆਂ ਵਿਚ ਪੁਲਿਸ ਉਸ ਦੀ ਭਾਲ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਸਮੇਂ ਕੁਲਦੀਪ ਖਾਨ ਕਿਸੇ ਮਾਮਲੇ ਵਿਚ ਪੰਜਾਬ ਦੇ ਸੰਗਰੂਰ ਇਲਾਕੇ 'ਚ ਪੁਲਿਸ ਦੀ ਪਕੜ ਵਿਚ ਹੈ | ਪੁਲਿਸ ਨੇ ਦੱਸਿਆ ਕਿ ਪਲਵਲ ਦੇ ਮਾਮਲੇ ਤੋਂ ਬਾਅਦ ਫਤਿਹਾਬਾਦ ਵਿਚ ਫੰਡਿੰਗ ਦੇ ਜਰਿਏ ਮਸਜ਼ਿਦ ਬਣਾਉਣ ਦੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਕੀਤੀ ਹੈ | ਭੂਨਾ ਥਾਣਾ ਐਸ.ਐਚ.ਓ. ਨੇ ਦੱਸਿਆ ਕਿ ਪਿੰਡ ਦੇ ਲੋਕਾਂ ਅਤੇ ਸੰਗਠਨਾਂ ਦੀ ਸ਼ਿਕਾਇਤ ਆਲ੍ਹਾ ਅਧਿਕਾਰੀਆਂ ਕੋਲ ਗਈ ਹੈ | ਅਧਿਕਾਰੀਆਂ ਦੇ ਆਦੇਸ਼ਾ ਅਨੁਸਾਰ ਹੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਇਸ ਮਾਮਲੇ ਦੇ ਸੰਬਧ ਵਿਚ ਫਤਿਹਾਬਾਦ ਬਜਰੰਗ ਦਲ ਦੇ ਜ਼ਿਲ੍ਹਾ ਕਨਵੀਨਰ ਵਿਕਾਸ ਨੇ ਦੱਸਿਆ ਕਿ ਪਿੰਡ ਹਸੰਗਾ ਵਿਚ ਮਸਜ਼ਿਦ ਨਿਰਮਾਣ ਨੂੰ ਲੈ ਕੇ ਫੰਡਿੰਗ ਦੇ ਮਾਮਲੇ ਦੀ ਜਾਣਕਾਰੀ ਉਨ੍ਹਾਂ ਵਲੋਂ ਪੁਲਿਸ ਨੂੰ ਦਿੱਤੀ ਸੀ, ਪਰ ਪੁਲਿਸ ਨੇ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ | ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਦੇ ਸਰੰਪਚ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ | ਇਸ ਸਬੰਧ ਵਿਚ ਸਰਪੰਚ ਨੇ ਪਿੰਡ ਦੇ ਲੋਕਾਂ ਦੀ ਪੰਚਾਇਤ ਸੱਦ ਕੇ ਮਸਜ਼ਿਦ ਦਾ ਕੰਮ ਰੋਕਿਆ ਅਤੇ ਪਿੰਡ 'ਚ ਰਹਿ ਰਹੇ ਮੁਸਲਿਮ ਪਰਿਵਾਰ ਨੂੰ ਪਿੰਡ ਛੱਡਣ ਲਈ ਵੀ ਕਿਹਾ | ਉਨ੍ਹਾਂ ਕਿਹਾ ਕਿ ਜਿਸ ਪਿੰਡ 'ਚ ਮੁਸਲਿਮ ਪਰਿਵਾਰਾਂ ਦੀ ਗਿਣਤੀ ਨਾ ਦੇ ਬਰਾਬਰ ਹੈ ਉਸ ਪਿੰਡ ਵਿਚ ਮਸਜਿਦ ਬਣਾਉਣਾ ਕੋਈ ਠੀਕ ਨਹੀਂ ਹੈ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX