ਤਾਜਾ ਖ਼ਬਰਾਂ


ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ...
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ ...
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  1 day ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550

ਬਠਿੰਡਾ /ਮਾਨਸਾ

ਨੇਕੀ 'ਤੇ ਬਦੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਮਨਾਇਆ

ਕੰਵਲਜੀਤ ਸਿੰਘ ਸਿੱਧੂ ਬਠਿੰਡਾ, 19 ਅਕਤੂਬਰ- ਬਠਿੰਡਾ ਵਿਖੇ ਨੇਕੀ 'ਤੇ ਬਦੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲੇ ਬਣਾਏ ਗਏ | ਇਸ ਤੋਂ ਪਹਿਲਾਂ ਲਗਾਤਾਰ ਦਸ ਦਿਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਹਿੰਦਰ ਸਿੰਘ ਮਾਨ ਦੀ ਮੌਤ

ਤਲਵੰਡੀ ਸਾਬੋ, 19 ਅਕਤੂਬਰ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਬਠਿੰਡਾ ਤਲਵੰਡੀ ਸਾਬੋ ਹਾਈਵੇ 'ਤੇ ਸਥਿਤ ਕੋਠੇ ਮਿਹਣਿਆਂ ਵਾਲੇ ਕੋਲ ਵਾਪਰੇ ਇਕ ਸੜਕੀ ਹਾਦਸੇ 'ਚ ਉਕਤ ਕੋਠੇ ਵਿਚ ਰਹਿਣ ਵਾਲੇ ਮੁਹਤਬਰ ਆਗੂ ਮਹਿੰਦਰ ਸਿੰਘ ਮਾਨ ਦੀ ਮੌਤ ਹੋ ਗਈ | ਉਨ੍ਹਾਂ ਦੇ ਦਿਹਾਂਤ 'ਤੇ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਦਾ ਇਸਤੇਮਾਲ ਕਰਨ ਨਾਲ ਨੌਜਵਾਨ ਦੀ ਮੌਤ

ਗੋਨਿਆਣਾ, 19 ਅਕਤੂਬਰ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਅੱਜ ਸਥਾਨਕ ਇਕ ਪ੍ਰਾਈਵੇਟ ਹਸਪਤਾਲ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਹਸਪਤਾਲ ਦੇ ਡਾਕਟਰ ਸਾਧੂ ਸਿੰਘ ਦਾ ਕਹਿਣਾ ਹੈ ਕਿ ਮਨਪ੍ਰੀਤ ਸਿੰਘ (25) ਪੁੱਤਰ ਸੁਖਮੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੇ ਚਲਦੇ ਫ਼ਸਲ ਲਤਾੜਨ 'ਤੇ ਚਾਰ ਲੋਕਾਂ ਿਖ਼ਲਾਫ਼ ਮਾਮਲਾ ਦਰਜ

ਤਲਵੰਡੀ ਸਾਬੋ, 19 ਅਕਤੂਬਰ (ਰਣਜੀਤ ਸਿੰਘ ਰਾਜੂ)- ਨਜ਼ਦੀਕੀ ਪਿੰਡ ਜਗਾ ਰਾਮ ਤੀਰਥ ਵਿਖੇ ਜ਼ਮੀਨ ਦੇ ਪੁਰਾਣੇ ਵਿਵਾਦ ਨੂੰ ਲੈ ਕੇ ਕਥਿਤ ਤੌਰ 'ਤੇ ਪੱਕੀ ਨਰਮੇ ਦੀ ਫ਼ਸਲ ਨੂੰ ਟਰੈਕਟਰ ਨਾਲ ਲਤਾੜਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਚਾਰ ਲੋਕਾਂ ਿਖ਼ਲਾਫ਼ ਮਾਮਲਾ ...

ਪੂਰੀ ਖ਼ਬਰ »

2 ਨਸ਼ਾ ਤਸਕਰ ਨਸ਼ੀਲੀਆਂ ਗੋਲੀਆਂ ਤੇ ਮੋਟਰਸਾਈਕਲ ਸਮੇਤ ਕਾਬੂ

ਗੋਨਿਆਣਾ, 19 ਅਕਤੂਬਰ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਲਾਕੇ ਦੇ ਕੁਝ ਨਸ਼ਾ ਤਸਕਰ ਨਸ਼ੀਲੀਆਂ ਦਵਾਈਆਂ ਦਾ ਕਾਰੋਬਾਰ ਕਰਦੇ ਹਨ, ਜਿਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਲਾਪ੍ਰਵਾਹੀ ਵਰਤਣ ਦੇ ਦੋਸ਼ 'ਚ ਡਰਾਈਵਰ ਨੂੰ 2 ਸਾਲ ਦੀ ਸਜ਼ਾ

ਬਠਿੰਡਾ, 19 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅਦਾਲਤ ਦੇ ਜੇ. ਐਮ. ਆਈ. ਸੀ. ਅਮਨਦੀਪ ਸਿੰਘ ਨੇ ਵਕੀਲ ਸੰਜੀਵ ਗੁਪਤਾ (ਰਾਮਾਂ ਮੰਡੀ ਵਾਲੇ) ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਇਕ ਡਰਾਈਵਰ ਰਾਜਨ ਕੁਮਾਰ ਵਾਸੀ ਚੰਡੀਗੜ੍ਹ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈ | ...

ਪੂਰੀ ਖ਼ਬਰ »

ਹਰਿਆਣਾ ਲੋਕ-ਹਿਤ ਪਾਰਟੀ ਕਾਲਾਂਵਾਲੀ ਹਲਕੇ 'ਚ ਪੂਰੀ ਤਰ੍ਹਾਂ ਮਜ਼ਬੂਤ-ਮਲੜ੍ਹੀ

ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਰੋਹਣ ਵਿਖੇ ਕਈ ਪਰਿਵਾਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਨਿਰਮਲ ਸਿੰਘ ਮਲੜ੍ਹੀ ਦੀ ਅਗਵਾਈ ਵਿਚ ਹਰਿਆਣਾ ਲੋਕ-ਹਿਤ ਪਾਰਟੀ 'ਚ ਸ਼ਾਮਲ ਹੋਏ | ਇਸ ਮੌਕੇ ਸ. ਮਲੜ੍ਹੀ ਨੇ ਕਿਹਾ ਕਿ ਹਰਿਆਣਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਸੰਘਰਸ਼ਕਾਰੀ ਅਧਿਆਪਕਾਂ ਦੀ ਡਟਵੀਂ ਹਮਾਇਤ ਦਾ ਐਲਾਨ

ਬਠਿੰਡਾ ਛਾਉਣੀ, 19 ਅਕਤੂਬਰ (ਪਰਵਿੰਦਰ ਸਿੰਘ ਜੌੜਾ)-ਅਧਿਆਪਕਾਂ ਦੇ ਸੰਘਰਸ਼ ਨੂੰ ਉਸ ਵੇਲੇ ਵੱਡਾ ਬਲ ਮਿਲ ਗਿਆ, ਜਦੋਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਨਾ ਸਿਰਫ਼ ਸੰਘਰਸ਼ਕਾਰੀ ਅਧਿਆਪਕਾਂ ਨੂੰ ਡਟਵੀਂ ਹਮਾਇਤ ਦੇ ਦਿੱਤੀ, ਸਗੋਂ 21 ਅਕਤੂਬਰ ਨੂੰ ...

ਪੂਰੀ ਖ਼ਬਰ »

161 ਏਕੜ ਵਿਵਾਦਤ ਜ਼ਮੀਨ ਮਾਮਲਾ

ਇਰਾਦਾ ਕਤਲ ਮਾਮਲੇ 'ਚ ਨਾਮਜ਼ਦ ਬਾਬਾ ਭਾਈ ਰੂਪ ਚੰਦ ਲੰਗਰ ਸੇਵਾ ਸੁਸਾਇਟੀ ਦੇ 21 ਆਗੂ ਅਦਾਲਤ ਵਲੋਂ ਬਰੀ

ਭਾਈਰੂਪਾ, 19 ਅਕਤੂਬਰ (ਵਰਿੰਦਰ ਲੱਕੀ)-ਭਾਈਰੂਪਾ ਵਿਖੇ ਵਿਵਾਦਤ 161 ਏਕੜ ਜ਼ਮੀਨ ਦੇ ਸਬੰਧ 'ਚ ਉਕਤ ਜ਼ਮੀਨ ਲਈ ਸੰਘਰਸ਼ ਕਰ ਰਹੀ ਬਾਬਾ ਭਾਈ ਰੂਪ ਚੰਦ ਲੰਗਰ ਸੇਵਾ ਸੁਸਾਇਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਕਾਰ ਤਕਰੀਬਨ 4 ਸਾਲ ਪਹਿਲਾਂ ਹੋਏ ਵਿਵਾਦ ...

ਪੂਰੀ ਖ਼ਬਰ »

ਕਰਿਆਨਾ ਦੁਕਾਨ 'ਚ ਚੋਰੀ

ਰਾਮਾਂ ਮੰਡੀ, 19 ਅਕਤੂਬਰ (ਤਰਸੇਮ ਸਿੰਗਲਾ)-ਬੀਤੇ ਦਿਨੀਂ ਸਥਾਨਕ ਕਮਾਲੂ ਰੋਡ 'ਤੇ ਸਥਿਤ ਕਰਿਆਨਾ ਦੁਕਾਨ ਪਾਵੀ ਕਰਿਆਨਾ ਸਟੋਰ ਦੀ ਦੁਕਾਨ 'ਚ ਸ਼ਟਰ ਦੇ ਤਾਲੇ ਤੋੜਕੇ ਨਕਦੀ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪੀੜਤ ਪਾਵੀ ਕੁਮਾਰ ਨੇ ਰਾਮਾਂ ਪੁਲਿਸ ਨੂੰ ...

ਪੂਰੀ ਖ਼ਬਰ »

54 ਬੋਤਲਾਂ ਠੇਕਾ ਸ਼ਰਾਬ ਹਰਿਆਣਾ ਬਰਾਮਦ-ਕਥਿਤ ਦੋਸ਼ੀ ਫ਼ਰਾਰ

ਤਲਵੰਡੀ ਸਾਬੋ, 19 ਅਕਤੂਬਰ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਪੁਲਿਸ ਨੇ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਦੋ ਮਾਮਲਿਆਂ ਵਿਚ ਵੱਡੀ ਮਾਤਰਾ ਵਿਚ ਠੇਕਾ ਸ਼ਰਾਬ ਹਰਿਆਣਾ ਬਰਾਮਦ ਕੀਤੀ ਹੈ ਭਾਵੇਂ ਕਿ ਦੋਵੇਂ ਮਾਮਲਿਆਂ 'ਚ ਕਥਿਤ ਦੋਸ਼ੀ ਭੱਜਣ ਵਿਚ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਪੀਐਚ. ਡੀ. ਸਕਾਲਰ ਨੇ 2 ਪੁਰਸਕਾਰ ਜਿੱਤ ਕੇ ਨਾਮਣਾ ਖੱਟਿਆ

ਬਠਿੰਡਾ, 18 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਫਾਰਮਾਸਿਊਟੀਕਲ ਸਾਇੰਸਜ਼ ਐਾਡ ਟੈਕਨਾਲੋਜੀ ਵਿਭਾਗ ਦੇ ਪੀ.ਐਚ.ਡੀ. ਸਕਾਲਰ ਪ੍ਰੀਤ ਅਮੋਲ ਸਿੰਘ ਨੇ ਅਰੋਗਿਯਾ ਇਕੱਤਰਤਾ ਕਾਨਫ਼ਰੰਸ ਵਿਚ ...

ਪੂਰੀ ਖ਼ਬਰ »

ਮਾਲਵਾ ਕਲੱਬ ਬੰਗੀ ਨਿਹਾਲ ਨੇ 100 ਬੂਟੇ ਲਗਾਕੇ 9ਵੀਂ ਬਰਸੀ ਮਨਾਈ

ਰਾਮਾਂ ਮੰਡੀ, 19 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਸਮਾਜ ਸੇਵਾ ਅਤੇ ਵਾਤਾਵਰਣ ਦੀ ਸਾਂਭ-ਸੰਭਾਲ 'ਚ ਸਰਗਰਮ ਭੂਮਿਕਾ ਅਦਾ ਕਰਨ ਵਾਲ਼ੇ ਮਾਲਵਾ ਵੈੱਲਫੇਅਰ ਕਲੱਬ ਬੰਗੀ ਨਿਹਾਲ ਸਿੰਘ ਵੱਲੋਂ ਸਵਰਗੀ ਨਾਜਰ ਸਿੰਘ ਸਿੱਧੂ (ਪੰਜਾਬ ਪੁਲਿਸ) ਦੀ ਨੌਵੀਂ ਬਰਸੀ ਮੌਕੇ ਛਾਂਦਾਰ 100 ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਨਵੇਂ ਵਿਦਿਆਰਥੀਆਂ ਲਈ ਸਵਾਗਤੀ ਸਮਾਗਮ ਕਰਵਾਇਆ

ਤਲਵੰਡੀ ਸਾਬੋ, ­19 ਅਕਤੂਬਰ (ਰਣਜੀਤ ਸਿੰਘ ਰਾਜੂ)-ਗੁਰੂ ਕਾਸ਼ੀ ਯੂਨੀਵਰਸਿਟੀ ਨਾਲ ਸੰਬੰਧਿਤ ਲਾਅ­ ਇੰਜੀਨੀਅਰਿੰਗ ਤੇ ਟੈਕਨਾਲੋਜੀ ਕਾਲਜ­ ਅਪਲਾਈਡ ਸਾਇੰਸਜ਼ ਵਿਭਾਗ ਵਿਚ ਨਵੇਂ ਦਾਖਲ ਵਿਦਿਆਰਥੀਆਂ ਦੇ ਸਵਾਗਤ ਲਈ ਸੀਨੀਅਰ ਕਲਾਸਾਂ ਵਲੋਂ ਸਵਾਗਤੀ ਸਮਾਗਮ 'ਵਰਸਿਟੀ ...

ਪੂਰੀ ਖ਼ਬਰ »

ਨਗਰ ਪੰਚਾਇਤ ਨੇ ਕਰਵਾਏ ਸਵੱਛਤਾ 'ਤੇ ਪੇਟਿੰਗ ਤੇ ਲੇਖ ਮੁਕਾਬਲੇ

ਮਹਿਰਾਜ, 19 ਅਕਤੂਬਰ (ਸੁਖਪਾਲ ਮਹਿਰਾਜ)-ਕਾਰਜ ਸਾਧਕ ਅਫ਼ਸਰ ਸੁਰਿੰਦਰ ਕੁਮਾਰ ਗਰਗ ਦੀ ਅਗਵਾਈ ਹੇਠ ਨਗਰ ਪੰਚਾਇਤ ਦਫ਼ਤਰ ਮਹਿਰਾਜ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਪੱਤੀ ਸੌਲ ਮਹਿਰਾਜ ਵਿਖੇ ਵਿਦਿਆਰਥੀਆਂ ਦੇ ਸਵੱਛ ਭਾਰਤ ਅਭਿਆਨ ਹਿੱਤ ਪੇਂਟਿੰਗ ਅਤੇ ਲੇਖ ...

ਪੂਰੀ ਖ਼ਬਰ »

ਮਨਜ਼ੂਰ ਕੀਤੇ ਦੋ ਅਧਿਆਪਕ ਨਾ ਭੇਜਣ ਦੇ ਰੋਸ ਵਜੋਂ ਤੁੰਗਵਾਲੀ ਵਾਸੀਆਂ ਨੇ ਜੜਿਆ ਸਕੂਲ ਨੂੰ ਜਿੰਦਰਾ

ਬਠਿੰਡਾ ਛਾਉਣੀ, 19 ਅਕਤੂਬਰ (ਪਰਵਿੰਦਰ ਸਿੰਘ ਜੌੜਾ)-ਜਾਣਕਾਰੀ ਮੁਤਾਬਕ ਇਸ ਸਕੂਲ ਵਿੱਚ ਪਹਿਲੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ 93 ਬੱਚੇ ਅਤੇ ਚਾਰ ਅਧਿਆਪਕ ਹਨ | ਅਧਿਆਪਕਾਂ ਦੀ ਮਿਹਨਤ ਨਾਲ ਇਸ ਸਕੂਲ ਵਿੱਚ 47 ਬੱਚੇ ਪ੍ਰੀ-ਨਰਸਰੀ ਲਈ ਦਾਖ਼ਲ ਹੋ ਗਏ | ਪਿੰਡ ਵਾਸੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿਚ ਰਮਜੋਤ ਸਿੰਘ ਨੇ ਮਾਰੀਆਂ ਮੱਲਾਂ

ਤਲਵੰਡੀ ਸਾਬੋ, 19 ਅਕਤੂਬਰ (ਰਣਜੀਤ ਸਿੰਘ ਰਾਜੂ)- ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿਚ ਸਥਾਨਕ ਟੈਗੋਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕਰਦੇ ਹੋਏ ਵਧੀਆ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ...

ਪੂਰੀ ਖ਼ਬਰ »

ਬੱਚਿਆਂ ਦੀਆਂ ਬੀਮਾਰੀਆਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਕੋਟਸ਼ਮੀਰ, 19 ਅਕਤੂਬਰ (ਰਣਜੀਤ ਸਿੰਘ ਬੁੱਟਰ)-ਮਾਨਵਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਕੋਟਸ਼ਮੀਰ ਨੇ 0 ਤੋਂ 15 ਸਾਲ ਤੱਕ ਦੇ ਬੱਚਿਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਦੇ ਇਲਾਜ ਲਈ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆਂ ਅਤੇ ਲੋੜਵੰਦਾਂ ...

ਪੂਰੀ ਖ਼ਬਰ »

ਅਧਿਆਪਕ ਮਾਪੇ ਮਿਲਣੀ ਮੌਕੇ ਕੈਰੀਅਰ ਗਾਇਡੈਂਸ ਅਤੇ ਕੌਾਸਲਿੰਗ ਦੀ ਪ੍ਰਦਰਸ਼ਨੀ ਲਗਾਈ

ਮਹਿਰਾਜ, 19 ਅਕਤੂੁਬਰ (ਸੁਖਪਾਲ ਮਹਿਰਾਜ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਪਿ੍ੰਸੀਪਲ ਜਸਵੀਰ ਕੌਰ ਦੀ ਯੋਗ ਅਗਵਾਈ ਹੇਠ ਅਧਿਆਪਕ ਮਾਪੇ ਮਿਲਣੀ ਮੌਕੇ ਕੈਰੀਅਰ ਗਾਇਡੈਂਸ ਅਤੇ ਕੌਾਸਲਿੰਗ ਦੀ ...

ਪੂਰੀ ਖ਼ਬਰ »

ਹੜੰਬਿਆਂ ਦੇ ਉੱਡਦੇ ਪ੍ਰਦੂਸ਼ਣ ਤੋਂ ਦੁਖੀ ਲੋਕਾਂ ਨੇ ਲਿਆ ਅਦਾਲਤ ਦਾ ਸਹਾਰਾ

ਗੋਨਿਆਣਾ, 19 ਅਕਤੂਬਰ (ਲਛਮਣ ਦਾਸ ਗਰਗ)-ਸਥਾਨਕ ਮਾਡਲ ਟਾਊਨ ਦੇ ਨਜ਼ਦੀਕ ਝੋਨਾ ਮੰਡੀ ਹੋਣ ਕਾਰਨ ਪਿਛਲੇ ਕਾਫ਼ੀ ਸਮੇਂ ਤੋਂ ਝੋਨਾ ਸੀਜ਼ਨ ਦੌਰਾਨ ਕੁਝ ਹੜੰਬੇ ਵਾਲੇ ਚਾਲਕ ਠੇਕੇਦਾਰਾਂ ਅਤੇ ਕੁਝ ਅਧਿਕਾਰੀਆਂ ਦੀ ਸ਼ਹਿ 'ਤੇ ਪ੍ਰਦੂਸ਼ਣ ਨੂੰ ਛਿੱਕੇ ਟੰਗ ਕੇ ਝੋਨੇ ਦੀ ...

ਪੂਰੀ ਖ਼ਬਰ »

ਬੰਗੀ ਨਿਹਾਲ ਸਿੰਘ 'ਚ ਗਾਇਕ ਦਰਸ਼ਨ ਲੱਖੇਵਾਲਾ ਦੀ ਐਲਬਮ 'ਡੋਜ਼' ਦੇ ਗੀਤਾਂ ਦੀ ਸ਼ੂਟਿੰਗ ਹੋਈ

ਰਾਮਾਂ ਮੰਡੀ, 19 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਪ੍ਰਸਿੱਧ ਨੌਜਵਾਨ ਗਾਇਕ ਦਰਸ਼ਨ ਲੱਖੇਵਾਲਾ ਦੇ ਨਸ਼ਿਆਂ ਵਿਰੁੱਧ ਸਾਰਥਿਕ ਗੀਤ 'ਡੋਜ਼' ਦਾ ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਮਾਲਵਾ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਫ਼ਿਲਮਾਂਕਣ ਹੋਇਆ | ਉੱਭਰਦੇ ਨਿਰਦੇਸ਼ਕ ਦਾਰਾ ਸਿੰਘ ਦੀ ਦਿਸ਼ਾ-ਨਿਰਦੇਸ਼ਨਾਂ ਅਤੇ ਜਸ ਗੋਰਾ ਦੀ ਗਤੀਸ਼ੀਲ ਅਗਵਾਈ 'ਚ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ, ਨੈਬ ਸਿੰਘ ਬੁੱਟਰ ਦੇ ਘਰ, ਪਿੰਡ ਦੀ ਸੱਥ ਅਤੇ ਪਿੰਡ ਦੀਆਂ ਵੱਖ-ਵੱਖ ਗਲੀਆਂ ਅਤੇ ਖੇਤਾਂ ਵਿੱਚ ਗੀਤ ਲਈ ਸ਼ੂਟਿੰਗ ਕੀਤੀ ਗਈ | ਇਸ ਮੌਕੇ ਗਾਇਕ ਦਰਸ਼ਨ ਲੱਖੇਵਾਲ਼ਾ ਨੇ ਮਾਲਵਾ ਵੈੱਲਫੇਅਰ ਕਲੱਬ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹਨਾਂ ਨੂੰ ਨਸ਼ਿਆਂ ਵਿਰੁੱਧ ਸਿਰਜੇ ਗਏ ਸੋਲੋ ਗੀਤ 'ਡੋਜ਼' ਤੋਂ ਸਫ਼ਲਤਾ ਦੇ ਸਬੰਧ 'ਚ ਬੇਅੰਤ ਆਸਾਂ ਹਨ | ਗਾਇਕ ਬੱਬੂ ਮਾਨ ਦੇ ਕਰੀਬੀ ਦੋਸਤ ਬੱਲੀ ਵਿਰਕ ਮੱਲਾਂਪੁਰ ਨੇ ਕਿਹਾ ਕਿ ਦਰਸ਼ਨ ਲੱਖੇਵਾਲਾ ਸਾਦਗੀ ਭਰਪੂਰ ਅਤੇ ਜ਼ਮੀਨੀ ਹਕੀਕਤਾਂ ਨਾਲ਼ ਜੁੜਿਆ ਲੋਕ-ਗਾਇਕ ਹੈ | ਉਨ੍ਹਾਂ ਨੇ ਕਲੱਬ ਦੇ ਵੱਖ-ਵੱਖ ਉਪਰਾਲਿਆਂ ਦੀ ਰੱਜ ਕੇ ਤਰੀਫ਼ ਕੀਤੀ | ਗੀਤ ਦੇ ਫ਼ਿਲਮਾਕਣ ਦੌਰਾਨ ਪ੍ਰਧਾਨ ਗੁਰਮੀਤ ਸਿੰਘ ਬੁੱਟਰ, ਗਗਨਦੀਪ ਸਿੰਘ ਸਿੱਧੂ, ਗੁਰਵਿੰਦਰ ਸਿੰਘ ਬੁੱਟਰ, ਮਨਪ੍ਰੀਤ ਸਿੰਘ ਬੁੱਟਰ, ਭਿੰਦਰ ਬੁੱਟਰ, ਜਸਤਾਜ ਸਿੰਘ ਬੁੱਟਰ, ਮਨਪ੍ਰੀਤ ਸਿੰਘ ਸਿੱਧੂ, ਹਰਮਨ ਸਿੱਧੂ, ਬਲਤੇਜ ਸਿੰਘ ਨੰਬਰਦਾਰ, ਸੁਖਜੀਤ ਕੌਰ ਬੁੱਟਰ, ਨਸੀਬ ਕੌਰ ਬੁੱਟਰ, ਜਗਮੀਤ ਸਿੰਘ ਬੁੱਟਰ,ਨੈਬ ਸਿੰਘ ਬੁੱਟਰ ਆਦਿ ਦਾ ਵਿਸ਼ੇਸ਼ ਯੋਗਦਾਨ ਰਿਹਾ |


ਖ਼ਬਰ ਸ਼ੇਅਰ ਕਰੋ

ਮੈਡੀਕਲ ਪ੍ਰੈਕਟੀਸ਼ਨਰਾਂ ਦੀ ਪਿੰਡ ਗੋਬਿੰਦਪੁਰਾ ਵਿਖੇ ਮੀਟਿੰਗ ਹੋਈ

ਨਥਾਣਾ, 19 ਅਕਤੂਬਰ (ਗੁਰਦਰਸ਼ਨ ਲੁੱਧੜ)-ਪੰਜਾਬ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਨਥਾਣਾ ਦੀ ਮੀਟਿੰਗ ਕੁਲਵੰਤ ਸਿੰਘ ਬੀਬੀਵਾਲਾ ਦੀ ਪ੍ਰਧਾਨਗੀ ਹੇਠ ਪਿੰਡ ਗੋਬਿੰਦਪੁਰਾ ਵਿਖੇ ਹੋਈ, ਜਿਸ ਦੌਰਾਨ ਸਮੂਹ ਪ੍ਰੈਕਟੀਸ਼ਨਰਾਂ ਨੂੰ ਨਸ਼ਾ ਵਿਰੋਧੀ ਮੁਹਿੰਮ ...

ਪੂਰੀ ਖ਼ਬਰ »

ਦੀਵਾਲੀ ਤੇ ਗੁਰਪੁਰਬ ਦੌਰਾਨ ਪਟਾਕੇ ਵੇਚਣ ਲਈ 26 ਤੱਕ ਜਮ੍ਹਾਂ ਕਰਵਾਈ ਜਾ ਸਕਦੀ ਹੈ ਦਰਖ਼ਾਸਤ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 19 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਸਿਵਲ ਰਿੱਟ ਪਟੀਸ਼ਨ ਨੰਬਰ 23548, 23905 ਅਤੇ 23862 ਆਫ਼ 2017 ਤਹਿਤ 17 ਅਕਤੂਬਰ 2018 ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਹੁਕਮਾਂ ਤਹਿਤ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ 7 ...

ਪੂਰੀ ਖ਼ਬਰ »

ਪਿੰਡ ਰਾਈਆ ਵਿਖੇ ਬਣਾਏ ਜਾਣ ਵਾਲੇ ਨਵੇਂ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਭਾਈਰੂਪਾ, 19 ਅਕਤੂਬਰ (ਵਰਿੰਦਰ ਲੱਕੀ)-ਪੰਜਾਬ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਉੱਦਮ ਸਦਕਾ ਨੇੜਲੇ ਪਿੰਡ ਰਾਈਆ ਵਿਖੇ ਖੇਡ ਸਟੇਡੀਅਮ ਬਣਨ ਜਾ ਰਿਹਾ ਹੈ, ਜਿਸ ਦਾ ਰਸਮੀ ਕੰਮ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਗਰਗ (ਕਾਲਾ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਦੀ ਪਿੰਡ ਗੋਬਿੰਦਪੁਰਾ ਵਿਖੇ ਮੀਟਿੰਗ

ਨਥਾਣਾ, 19 ਅਕਤੂਬਰ (ਗੁਰਦਰਸ਼ਨ ਲੁੱਧੜ)-ਪੰਜਾਬ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਨਥਾਣਾ ਦੀ ਮੀਟਿੰਗ ਕੁਲਵੰਤ ਸਿੰਘ ਬੀਬੀਵਾਲਾ ਦੀ ਪ੍ਰਧਾਨਗੀ ਹੇਠ ਪਿੰਡ ਗੋਬਿੰਦਪੁਰਾ ਵਿਖੇ ਹੋਈ, ਜਿਸ ਦੌਰਾਨ ਸਮੂਹ ਪ੍ਰੈਕਟੀਸ਼ਨਰਾਂ ਨੂੰ ਨਸ਼ਾ ਵਿਰੋਧੀ ਮੁਹਿੰਮ 'ਚ ...

ਪੂਰੀ ਖ਼ਬਰ »

ਸਟੈਂਪ ਡਿਊਟੀ 'ਚ ਵਾਧੇ ਦਾ ਅਕਾਲੀ ਆਗੂਆਂ ਨੇ ਕੀਤਾ ਵਿਰੋਧ

ਤਲਵੰਡੀ ਸਾਬੋ, 19 ਅਕਤੂਬਰ (ਰਣਜੀਤ ਸਿੰਘ ਰਾਜੂ)-ਪੰਜਾਬ ਸਰਕਾਰ ਵਲੋਂ ਬੀਤੇ ਦਿਨ ਮੰਤਰੀ ਮੰਡਲ ਦੀ ਬੈਠਕ ਦੌਰਾਨ ਸਟੈਂਪ ਡਿਊਟੀ ਦੀਆਂ ਦਰਾਂ 'ਚ ਕੀਤੇ ਵਾਧੇ ਦਾ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਆਗੂਆਂ ਨੇ ਵਿਰੋਧ ਕੀਤਾ ਹੈ | ਅੱਜ ਇੱਥੋਂ ਜਾਰੀ ਸਾਂਝੇ ਪ੍ਰੈੱਸ ਬਿਆਨ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੇ ਝੋਨੇ ਦੀ ਪਰਾਲੀ ਨਾ ਸਾੜਨ ਲਈ ਕੱਢੀ ਜਾਗਰੂਕਤਾ ਰੈਲੀ

ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਰਕਾਰ ਵਲੋਂ ਚਲਾਈ ਜਾ ਰਹੀ ਝੋਨੇ ਦੀ ਪਰਾਲੀ ਨਾ ਸਾੜਨ ਦੀ ਮੁਹਿੰਮ ਦੇ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ 'ਚ ਵਿਦਿਆਰਥੀਆਂ ਨੇ ਪਿ੍ੰਸੀਪਲ ਅਨਿਲ ਗੁਪਤਾ ਦੀ ਦੇਖਰੇਖ ਹੇਠ ਜਾਗਰੂਕਤਾ ਰੈਲੀ ਕੱਢੀ | ਇਸ ਰੈਲੀ ...

ਪੂਰੀ ਖ਼ਬਰ »

ਭਗਵਾਨ ਸ਼੍ਰੀ ਰਾਮ ਵਲੋਂ ਵਿਖਾਏ ਰਸਤੇ 'ਤੇ ਚੱਲਣ ਦੀ ਲੋੜ-ਬਾਂਸਲ, ਗੁਪਤਾ

ਰਾਮਾਂ ਮੰਡੀ, 19 ਅਕਤੂਬਰ (ਤਰਸੇਮ ਸਿੰਗਲਾ)-ਸਥਾਨਕ ਸ਼੍ਰੀ ਜਨਤਾ ਰਾਮ ਨਾਟਕ ਕਲੱਬ ਵਲੋਂ ਬਦੀ 'ਤੇ ਨੇਕੀ ਦੀ ਜਿੱਤ ਦਸਵੀਂ ਉਤਸਵ ਪੂਰੇ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧ 'ਚ ਕਲੱਬ ਵਲੋਂ ਬੈਂਡ ਵਾਜਿਆਂ ਨਾਲ ਆਤਿਸ਼ਬਾਜ਼ੀ ਕਰਦੇ ਹੋਏ ਰਾਮ-ਲੀਲ੍ਹਾ ਨਾਲ ਸਬੰਧਿਤ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵਲੋਂ ਕਈ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਿਖ਼ਲਾਫ਼ ਰੋਸ ਧਰਨਾ

ਚਾਉਕੇ, 19 ਅਕਤੂਬਰ (ਮਨਜੀਤ ਸਿੰਘ ਘੜੈਲੀ)- ਨਗਰ ਪੰਚਾਇਤ ਚਾਉਕੇ ਵਿਚ ਕੰਮ ਕਰਦੇ ਸਫ਼ਾਈ ਸੇਵਕਾਂ ਨੇ ਪਿਛਲੇ ਕਈ ਮਹੀਨਿਆਂ ਤੋਂ ਤਨਖ਼ਾਹ ਨਾ ਦਿੱਤੇ ਜਾਣ ਕਾਰਨ ਨਗਰ ਪੰਚਾਇਤ ਚਾਉਕੇ ਅੱਗੇ ਰੋਸ ਵਜੋਂ ਰੋਸ ਧਰਨਾ ਸ਼ੁਰੂ ਕਰ ਦਿੱਤਾ ਹੈ | ਇਸ ਰੋਸ ਧਰਨੇ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜੈ ਅੰਬੇ ਮਾਂ ਭਜਨ ਮੰਡਲ ਨੇ ਦੁਸਹਿਰਾ ਮਨਾਇਆ

ਰਾਮਾਂ ਮੰਡੀ, 19 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਜੈ ਅੰਬੇ ਮਾਂ ਭਜਨ ਮੰਡਲ ਰਾਮਾਂ ਵਲੋਂ ਇਸ ਵਾਰ ਗਲੀ ਨੰਬਰ 8 ਵਿਖੇ ਦੁਸਹਿਰਾ ਬੜੇ ਉਤਸ਼ਾਹ ਅਤੇ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਸੈਂਕੜੇ ਲੋਕਾਂ ਵਲੋਂ ਸ਼ਿਰਕਤ ਕੀਤੀ ਗਈ, ਜਿਨ੍ਹਾਂ ਦੇ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੀ ਆੜ ਵਿਚ 32 ਲੱਖ ਰੁਪਏ ਠੱਗੇ

ਬਠਿੰਡਾ ਛਾਉਣੀ, 19 ਅਕਤੂਬਰ (ਪਰਵਿੰਦਰ ਸਿੰਘ ਜੌੜਾ)-ਕੈਨੇਡਾ ਭੇਜਣ ਦੀ ਆੜ 'ਚ 32 ਲੱਖ ਰੁਪਏ ਠੱਗੇ ਜਾਣ ਦੇ ਮਾਮਲੇ 'ਚ ਬਠਿੰਡਾ ਪੁਲਿਸ ਨੇ ਇੱਕ ਵਿਅਕਤੀ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਮੁਲਜ਼ਮ ਦੀ ਅਜੇ ਗਿ੍ਫ਼ਤਾਰੀ ਨਹੀਂ ਹੋ ਸਕੀ ਹੈ | ਬਠਿੰਡਾ ਦੇ ਮਾਡਲ ਟਾਊਨ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਅਧਿਆਪਕਾਂ ਦੀ 21 ਅਕਤੂਬਰ ਦੀ ਪਟਿਆਲਾ ਰੈਲੀ ਲਈ ਹਮਾਇਤ ਦਾ ਐਲਾਨ

ਲਹਿਰਾ ਮੁਹੱਬਤ, 19 ਅਕਤੂਬਰ (ਭੀਮ ਸੈਨ ਹਦਵਾਰੀਆ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਜ਼ੋਨ ਬਠਿੰਡਾ ਦੀ ਮੀਟਿੰਗ ਲਹਿਰਾ ਥਰਮਲ ਦੇ ਮੇਨ ਗੇਟ 'ਤੇ ਹੋਈ | ਮੋਰਚਾ ਪੰਜਾਬ ਆਗੂਆਂ ਜਗਰੂਪ ਸਿੰਘ ਲਹਿਰਾ, ਅਮਰੀਕ ਸਿੰਘ ਮਹਿਰਾਜ ਅਤੇ ਜਗਸੀਰ ਸਿੰਘ ਭੰਗੂ ਨੇ ਜਾਰੀ ਕੀਤੇ ...

ਪੂਰੀ ਖ਼ਬਰ »

ਟਰਾਂਸਪੋਰਟ ਵਿਭਾਗ ਦਾ ਦਫ਼ਤਰ ਮਾਨਸਾ ਵਿਖੇ ਲਿਆਉਣ ਦੀ ਮੰਗ

ਮਾਨਸਾ, 19 ਅਕਤੂਬਰ (ਸ. ਰਿ.)-ਇਨਕਲਾਬੀ ਤਾਲਮੇਲ ਕਮੇਟੀ ਪੰਜਾਬ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਟਰਾਂਸਪੋਰਟ ਵਿਭਾਗ ਦਾ ਦਫ਼ਤਰ ਿਖ਼ਆਲਾ ਤੋਂ ਬਦਲ ਕੇ ਸਬ ਡਵੀਜ਼ਨ ਦਫ਼ਤਰ ਮਾਨਸਾ ਵਿਚ ਲਿਆਂਦਾ ਜਾਵੇ | ਕਮੇਟੀ ਦੇ ਸੂਬਾ ਆਗੂ ਜਲੌਰ ...

ਪੂਰੀ ਖ਼ਬਰ »

ਮਾਲਵਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਨੇ ਨਾਟਕ ਮੇਲਾ ਕਰਵਾਇਆ

ਤਲਵੰਡੀ ਸਾਬੋ, 19 ਅਕਤੂਬਰ (ਰਣਜੀਤ ਸਿੰਘ ਰਾਜੂ/ਰਣਜੀਤ ਸਿੰਘ ਰਾਜੂ)-ਮਾਲਵਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਤਲਵੰਡੀ ਸਾਬੋ ਵਲੋਂ ਆਪਣੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਜਾਰੀ ਰੱਖਦੇ ਹੋਏ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਲੜਕੇ ਵਿਖੇ ਨਾਟਕ ਮੇਲਾ ਕਰਵਾਇਆ ਗਿਆ | ...

ਪੂਰੀ ਖ਼ਬਰ »

ਸੈਂਕੜੇ ਨਮ ਅੱਖਾਂ ਨੇ ਦਿੱਤੀਆਂ ਮਾਤਾ ਦਰਸ਼ਨਾ ਦੇਵੀ ਨੂੰ ਅੰਤਿਮ ਸ਼ਰਧਾਂਜਲੀਆਂ

ਤਲਵੰਡੀ ਸਾਬੋ, 19 ਅਕਤੂਬਰ (ਰਣਜੀਤ ਸਿੰਘ ਰਾਜੂ)-ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਸਹਾਰਾ ਕਲੱਬ ਤਲਵੰਡੀ ਸਾਬੋ ਦੇ ਸਕੱਤਰ ਬਰਿੰਦਰਪਾਲ ਮਹੇਸ਼ਵਰੀ ਦੇ ਮਾਤਾ ਜੀ ਸ੍ਰੀਮਤੀ ਦਰਸ਼ਨਾ ਦੇਵੀ ਜਿਨ੍ਹਾਂ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ ਦੀ ਅੰਤਿਮ ਅਰਦਾਸ ਮੌਕੇ ਅੱਜ ...

ਪੂਰੀ ਖ਼ਬਰ »

ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮਹੀਨਾਵਾਰ ਮੀਟਿੰਗ

ਗੋਨਿਆਣਾ, 19 ਅਕਤੂਬਰ (ਲਛਮਣ ਦਾਸ ਗਰਗ)-ਸਥਾਨਕ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਨੇੜੇ ਪੰਚਾਇਤੀ ਗਊਸਾਲਾ ਇਕ ਦਫ਼ਤਰ ਵਿਖੇ ਕੀਤੀ ਗਈ | ਉੱਕਤ ਮੀਟਿੰਗ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਜਨਾਂਗਲ ਨੇ ਕੀਤੀ | ਮੀਟਿੰਗ ਵਿਚ ਪੰਜਾਬ ਦੇ ਬਦਲ ਰਹੇ ...

ਪੂਰੀ ਖ਼ਬਰ »

ਬਲਾਕ ਪੱਧਰੀ ਗਿਆਨ-ਵਿਗਿਆਨ ਮੇਲਾ ਕਰਵਾਇਆ

ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਬਿਸ਼ਨਾਮਲ ਜੈਨ ਸਰਸਵਤੀ ਵਿਦਿਆ ਮੰਦਿਰ ਵਿੱਚ ਵਿਦਿਆ ਭਾਰਤੀ ਦੇ ਨਿਰਦੇਸ਼ ਅਨੁਸਾਰ ਬਲਾਕ ਪੱਧਰੀ ਗਿਆਨ-ਵਿਗਿਆਨ ਮੇਲਾ ਕਰਵਾਇਆ ਗਿਆ | ਜਿਸ ਵਿੱਚ ਕਾਲਾਂਵਾਲੀ ਤੋਂ ਇਲਾਵਾ ਗੰਗਾ, ਡੱਬਵਾਲੀ ਸਮੇਤ ਕਈ ...

ਪੂਰੀ ਖ਼ਬਰ »

ਖ਼ਰੀਦ ਕੇਂਦਰ ਮਾਹੀਨੰਗਲ 'ਚ ਗਿੱਲਾ ਝੋਨਾ ਸੁਟਵਾਉਣ 'ਤੇ 3 ਆੜ੍ਹਤੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਰਾਮਾਂ ਮੰਡੀ, 19 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਮਾਰਕੀਟ ਕਮੇਟੀ ਰਾਮਾਂ ਦੇ ਸਕੱਤਰ ਬਲਕਾਰ ਸਿੰਘ ਨੇ ਐਸ.ਡੀ.ਐਮ ਤਲਵੰਡੀ ਸਾਬੋ ਵਰਿੰਦਰ ਕੁਮਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਦਿਸ਼ਾ ਨਿਰਦੇਸ਼ਾਂ ਤੇ ਖ਼ਰੀਦ ਕੇਂਦਰਾਂ ਦੀ ਅਚਨਚੇਤ ਚੈਕਿੰਗ ਕਰਕੇ ਆੜ੍ਹਤੀਆਂ ...

ਪੂਰੀ ਖ਼ਬਰ »

ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਬਠਿੰਡਾ ਦੀ ਚੋਣ

ਬਠਿੰਡਾ, 19 ਅਕਤੂਬਰ (ਸਟਾਫ਼ ਰਿਪੋਰਟਰ)-ਕਰਮਚਾਰੀ ਯੂਨੀਅਨ ਦੀ ਮੀਟਿੰਗ ਜਸਕਰਨ ਸਿੰਘ ਕੋਟਸ਼ਮੀਰ ਪ੍ਰਧਾਨ ਡਵੀਜ਼ਨ ਫ਼ਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਸਰਬ ਸੰਮਤੀ ਨਾਲ ਗੁਰਪਾਲ ਸਿੰਘ ਗਹਿਰੀ ਭਾਗੀ ...

ਪੂਰੀ ਖ਼ਬਰ »

ਐਨ. ਐਫ. ਐਲ. ਕਰਮਚਾਰੀ ਯੂਨੀਅਨ ਦੀ ਚੋਣ

ਬਠਿੰਡਾ, 19 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਨੈਸ਼ਨਲ ਫਰਟੀਲਾਈਜ਼ਰ ਕਰਮਚਾਰੀ ਯੂਨੀਅਨ ਦੀ ਅੱਜ ਚੋਣ ਹੋਈ | ਇਹ ਚੋਣ ਰਿਟਰਨਿੰਗ ਅਫ਼ਸਰ ਵਿਨੋਦ ਮਿੱਤਲ ਦੀ ਦੇਖ ਰੇਖ ਵਿਚ ਸੰਪੂਰਨ ਹੋਈ | ਇਸ ਮੌਕੇ ਗੁਰਦੀਪ ਸਿੰਘ ਢਿੱਲੋਂ ਦੀ ਪ੍ਰਧਾਨ ਅਤੇ ਹਰਬੰਸ ਸਿੰਘ ਨੂੰ ਜਨਰਲ ...

ਪੂਰੀ ਖ਼ਬਰ »

ਕਾਲਜ ਵਲੰਟੀਅਰਜ਼ ਨੇ ਕੱਢੀ ਜਾਗਰੂਕਤਾ ਰੈਲੀ

ਬਠਿੰਡਾ, 19 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸਥਾਨਕ ਮਾਲਵਾ ਕਾਲਜ ਦੇ ਐਨ.ਐਸ.ਐਸ ਅਤੇ ਰੈੱਡ ਰਿਬਨ ਕਲੱਬ ਦੇ ਵਲੰਟੀਅਰਾਾ ਵੱਲੋਂ ਕਾਲਜ ਕੈਂਪਸ ਤੋਂ ਪਿੰਡ ਗਿੱਲਪੱਤੀ, ਭੋਖੜਾ ਤੱਕ ਚੇਤਨਾ ਰੈਲੀ ਕੱਢੀ ਗਈ, ਜਿਸ ਦਾ ਮੰਤਵ ਕਿਸਾਨਾਾ ਨੂੰ ਪਰਾਲੀ ਸਾੜਨ ਦੇ ਨੁਕਸਾਨਾਾ ...

ਪੂਰੀ ਖ਼ਬਰ »

ਨੈਸ਼ਨਲ ਅਧਿਕਾਰ ਇਨਸਾਫ਼ ਪਾਰਟੀ ਤੇ ਵਾਲਮਿਕ ਮਜ਼੍ਹਬੀ ਸਿੱਖ ਮੋਰਚਾ ਵਲੋਂ ਦਿਓਣ ਤੇ ਮਹਿਮਾ ਸਰਜਾ 'ਚ ਮੀਟਿੰਗਾਂ

ਬੱਲੂਆਣਾ, 19 ਅਕਤੂਬਰ (ਗੁਰਨੈਬ ਸਾਜਨ)-ਬਠਿੰਡਾ ਦੇ ਪਿੰਡ ਦਿਓਣ ਅਤੇ ਮਹਿਮਾ ਸਰਜਾ ਵਿਖੇ ਨੈਸ਼ਨਲ ਅਧਿਕਾਰ ਇਨਸਾਫ਼ ਪਾਰਟੀ ਅਤੇ ਵਾਲਮੀਕ ਮਜ਼੍ਹਬੀ ਸਿੱਖ ਅਤੇ ਗ਼ਰੀਬ ਭਾਈਚਾਰੇ ਦੇ ਲੋਕਾਂ ਦੀ ਵਿਸ਼ੇਸ਼ ਮੀਟਿੰਗ ਕਿ੍ਸ਼ਨ ਸਿੰਘ ਦਿਓਣ ਦੀ ਅਗਵਾਈ ਹੇਠ ਸਾਂਝੇ ਤੌਰ ...

ਪੂਰੀ ਖ਼ਬਰ »

ਸੁਖਜੀਤ ਸਿੰਘ ਮਾਨ ਨੂੰ 'ਮਾਨ-ਏ-ਬਾਲਿਆਂਵਾਲੀ' ਖਿਤਾਬ ਨਾਲ ਨਿਵਾਜਿਆ

ਬਾਲਿਆਂਵਾਲੀ, 19 ਅਕਤੂਬਰ (ਕੁਲਦੀਪ ਮਤਵਾਲਾ)-ਬਾਲਿਆਂਵਾਲੀ ਦੀ ਸਭ ਤੋਂ ਪੁਰਾਣੀ ਸੰਸਥਾ ਰਾਮ ਨਾਟਕ ਕਲੱਬ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਲਿਆਂਵਾਲੀ ਦੇ ਪੰਜਾਬੀ ਲੈਕਚਰਾਰ ਸੁਖਜੀਤ ਸਿੰਘ ਮਾਨ ਨੂੰ ਉਨ੍ਹਾਂ ਵੱਲੋਂ ਪਿੰਡ ਦੇ ਵਿਕਾਸ, ...

ਪੂਰੀ ਖ਼ਬਰ »

ਤਹਿਸੀਲ ਮੌੜ ਵਿਚ ਵਕੀਲਾਂ ਅਤੇ ਵਸੀਕਾਂ ਨਵੀਸਾਂ ਦਿੱਤੇ ਚੈਂਬਰਾਂ ਦਾ ਫੈਸਲਾ ਰਾਖਵਾਂ

ਮੌੜ ਮੰਡੀ, 19 ਅਕਤੂਬਰ (ਲਖਵਿੰਦਰ ਸਿੰਘ ਮੌੜ)-ਸਥਾਨਕ ਨਵੀਂ ਬਣੀ ਤਹਿਸੀਲ ਕੰਪਲੈਕਸ ਵਿੱਚ ਵਕੀਲਾਂ, ਟਾਈਪਿਸਟਾਂ ਅਤੇ ਵਸੀਕਾ ਨਵੀਸਾਂ ਨੂੰ ਅਪਣਾ ਕੰਮ-ਕਾਜ ਕਰਨ ਲਈ ਤਹਿਸੀਲ ਅਹਾਤੇ ਵਿੱਚ ਚੈਂਬਰ ਅਲਾਟ ਕੀਤੇ ਗਏ ਜੋ ਵਿਵਾਦਾਂ ਵਿੱਚ ਆ ਗਏ | ਇੱਕਤਰ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਮਾਲਵਾ ਕਲੱਬ ਬੰਗੀ ਨੇ ਪਿੰਡ 'ਚ ਬੂਟੇ ਲਗਾ ਕੇ ਦੁਸਹਿਰਾ ਮਨਾਇਆ

ਰਾਮਾਂ ਮੰਡੀ, 19 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਮਾਲਵਾ ਵੈੱਲਫੇਅਰ ਕਲੱਬ ਦੁਸਹਿਰੇ ਦਾ ਤਿਉਹਾਰ ਦਾਦਾ ਪੋਤਾ ਪਾਰਕ ਵਿਚ ਨਿਵੇਕਲੇ ਰੂਪ ਵਿਚ ਮਨਾਇਆ ਗਿਆ | ਇਸ ਮੌਕੇ ਕਲੱਬ ਮੈਂਬਰਾਂ ਨੇ ਪਿੰਡ ਅਤੇ ਪਾਰਕ ਵਿਚ 50 ਦੇ ਕਰੀਬ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰ ਐਸੋ. ਗੋਨਿਆਣਾ ਵਲੋਂ ਮਿਲਣੀ ਪ੍ਰੋਗਰਾਮ

ਗੋਨਿਆਣਾ, 19 ਅਕਤੂਬਰ (ਮਨਦੀਪ ਸਿੰਘ ਮੱਕੜ)-ਪੰਜਾਬ ਗੌਰਮਿੰਟ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਗੋਨਿਆਣਾ ਵਲੋਂ ਪ੍ਰਧਾਨ ਬਾਬੂ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਟਿਕਾਣਾ ਭਾਈ ਜਗਤਾ ਸਾਹਿਬ ਵਿਖੇ ਸੰਖੇਪ ਜਿਹਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ...

ਪੂਰੀ ਖ਼ਬਰ »

ਬੱਜੋਆਣਾ ਵਿਖੇ ਲੋੜਵੰਦ ਪਰਿਵਾਰਾਂ ਲਈ ਗੈਸ ਕੁਨੈਕਸ਼ਨ ਜਾਰੀ

ਨਥਾਣਾ, 19 ਅਕਤੂਬਰ (ਗੁਰਦਰਸ਼ਨ ਲੁੱਧੜ)-ਪਿੰਡ ਬੱਜੋਆਣਾ ਵਿਖੇ ਹੁਕਮਰਾਨ ਧਿਰ ਦੇ ਆਗੂਆਂ ਵਲੋਂ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ 15 ਲੋੜਵੰਦ ਪਰਿਵਾਰਾਂ ਲਈ ਰਸੋਈ ਗੈਸ ਦੇ ਕੁਨੈਕਸ਼ਨ ਜਾਰੀ ਕੀਤੇ ਗਏ | ਉਕਤ ਪਰਿਵਾਰਾਂ ਨੂੰ ਰਸੋਈ ਗੈਸ ਲਈ ਭਾਰਤ ਗੈਸ ਏਜੰਸੀ ਤੋਂ ...

ਪੂਰੀ ਖ਼ਬਰ »

ਅਨਾਜ ਮੰਡੀ ਕੌਲੋਕੇ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ

ਭਾਈਰੂਪਾ, 19 ਅਕਤੂਬਰ (ਵਰਿੰਦਰ ਲੱਕੀ)-ਅਨਾਜ ਮੰਡੀ ਕੌਲੋਕੇ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ | ਇਸ ਮੌਕੇ ਮੰਡੀ 'ਚ ਵੱਡੀ ਗਿਣਤੀ 'ਚ ਹਾਜ਼ਰ ਕਿਸਾਨਾਂ ਦੀ ਹਾਜ਼ਰੀ 'ਚ ਪਨਗ੍ਰੇਨ ਦੇ ਇਸਪੈਕਟਰ ਸੁਖਵੀਰ ਸਿੰਘ ਵਲੋਂ ਝੋਨੇ ਦੀ ਰਸਮੀ ਖਰੀਦ ਕੀਤੀ ਗਈ | ਇਸ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ 'ਵਿਰਸਾ ਕੈਂਪ' ਸ਼ਾਨੋ-ਸ਼ੌਕਤ ਨਾਲ ਸ਼ੁਰੂ

ਤਲਵੰਡੀ ਸਾਬੋ, 19 ਅਕਤੂਬਰ (ਰਣਜੀਤ ਸਿੰਘ ਰਾਜੂ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਤਿੰਨ ਰੋਜ਼ਾ ਵਿਰਸਾ ਕੈਂਪ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਇਆ | ਕੈਂਪ ਦੇ ਪਹਿਲੇ ਦਿਨ ਵੱਖ-ਵੱਖ ਕਾਲਜਾਂ ਤੋਂ ਆਏ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ, ਨਿੱਤਨੇਮ ...

ਪੂਰੀ ਖ਼ਬਰ »

ਐਸ. ਬੀ. ਬੀ. ਐਸ. ਕਾਲਜ 'ਚ ਅੰਤਰ ਰਾਸ਼ਟਰੀ ਗਰੀਬੀ ਦਿਵਸ ਮਨਾਇਆ

ਭਗਤਾ ਭਾਈਕਾ, 19 ਅਕਤੂਬਰ (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਭਾਗ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਵਿਖੇ ਅਰਥ-ਸ਼ਾਸਤਰ ਵਿਭਾਗ ਦੁਆਰਾ ਅੰਤਰ ਰਾਸ਼ਟਰੀ ਗਰੀਬੀ ਦਿਵਸ ਮੌਕੇੇ ਉੱਪਰ ਕਲਾਸ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਟੀ. ਪੀ. ਡੀ. ਮਾਲਵਾ ਕਾਲਜ ਦੀ ਯੂਥ ਫੈਸਟੀਵਲ 'ਚ ਰਹੀ ਝੰਡੀ

ਰਾਮਪੁਰਾ ਫੂਲ, 19 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬਰਨਾਲਾ ਮਾਨਸਾ ਜ਼ੋਨ ਦੇੇ ਯੂਥ ਫੈਸਟੀਵਲ ਜੋ ਕਿਰਾਇਲ ਕਾਲਜ ਬੋੜਾਵਾਲ ਵਿਖੇ ਕਰਵਾਇਆ ਗਿਆ | ਇਸ ਯੂਥ ਫੈਸਟੀਵਲ ਵਿਚ ਪੰਜਾਬੀ ਯੂਨੀਵਰਸਿਟੀ ਟੀ. ਪੀ. ਡੀ. ਮਾਲਵਾ ਕਾਲਜ ਨੇ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) 23 ਨੂੰ ਸੜਕਾਂ ਜਾਮ ਕਰਕੇ ਕਰੇਗੀ ਪ੍ਰਦਰਸ਼ਨ

ਤਲਵੰਡੀ ਸਾਬੋ, 19 ਅਕਤੂਬਰ (ਰਣਜੀਤ ਸਿੰਘ ਰਾਜੂ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਭਾਈ ਡੱਲ ਸਿੰਘ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਕਿਸਾਨਾਂ ਦੀਆਂ ਦਰਪੇਸ਼ ...

ਪੂਰੀ ਖ਼ਬਰ »

ਵੱਖ-ਵੱਖ ਹਾਦਸਿਆਂ 'ਚ 5 ਜ਼ਖ਼ਮੀ

ਬਠਿੰਡਾ, 19 ਅਕਤੂਬਰ (ਸਟਾਫ਼ ਰਿਪੋਰਟਰ)-ਬਠਿੰਡਾ 'ਚ ਬੀਤੇ 24 ਘੰਟੇ ਦੌਰਾਨ ਵੱਖ-ਵੱਖ ਸੜਕ ਹਾਦਸਿਆਂ 'ਚ 5 ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ | ਜਿਨ੍ਹਾਂ ਨੂੰ ਸਹਾਰਾ ਜਨ ਸੇਵਾ ਦੇ ਵਲੰਟੀਅਰਾਂ ਗੋਤਮ ਗੋਇਲ, ਵਿੱਕੀ, ਮਨੀ ਸ਼ਰਮਾ ਅਤੇ ਸੰਦੀਪ ਗੋਇਲ ਨੇ ਵੱਖ-ਵੱਖ ...

ਪੂਰੀ ਖ਼ਬਰ »

ਦਾ ਮਲੇਨੀਅਮ ਸਕੂਲ 'ਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਇਥੋਂ ਦੀ ਔਢਾਂ ਰੋਡ ਉੱਤੇ ਸਥਿਤ ਦਾ ਮਿਲੇਨੀਅਮ ਸਕੂਲ ਵਿਚ ਦੁਸਹਿਰਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਤਿਉਹਾਰ ਨੂੰ ਲੈ ਕੇ ਪਹਿਲੀ ਤੇ ਦੂਜੀ ਕਲਾਸ ਦੇ ਵਿਦਿਆਰਥੀਆਂ ਨੇ ਰਾਮਲੀਲ੍ਹਾ ਕੀਤੀ | ਇਸ ਵਿਚ ...

ਪੂਰੀ ਖ਼ਬਰ »

ਮੌੜ ਪੁਲਿਸ ਵਲੋਂ ਫੜੇ ਚੋਰ ਛੱਡਣ ਕਾਰਨ ਪਿੰਡ ਵਾਸੀਆਂ ਵਲੋਂ ਥਾਣੇ ਮੂਹਰੇ ਧਰਨਾ

ਮੌੜ ਮੰਡੀ, 19 ਅਕਤੂਬਰ (ਲਖਵਿੰਦਰ ਸਿੰਘ ਮੌੜ)-ਅੱਜ ਪਿੰਡ ਮਾਨਸਾ ਕਲਾਂ 'ਚੋਂ ਮੌੜ ਪੁਲਿਸ ਵਲੋਂ ਫੜੇ ਚੋਰ ਛੱਡ ਦੇਣ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਥਾਣੇ 'ਚ ਦੇਰ ਰਾਤ ਤੱਕ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ | ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਬਿੱਟੂ ਪੁੱਤਰ ਭਜਨ ...

ਪੂਰੀ ਖ਼ਬਰ »

ਔਰਤਾਂ ਤੇ ਬੱਚਿਆਂ ਨੇ ਪੇਸ਼ ਕੀਤਾ ਡਾਂਡੀਆਂ ਪ੍ਰੋਗਰਾਮ

ਕਾਲਾਂਵਾਲੀ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਮਹਾਜਨ ਧਰਮਸ਼ਾਲਾ 'ਚ ਗੁਰੂ ਕੁਲ ਡਾਂਸ ਸਟੂਡੀਓ ਵੱਲੋਂ ਨਿਰਦੇਸ਼ਕ ਕਮਲ ਸ਼ਰਮਾ ਦੀ ਪ੍ਰਧਾਨਗੀ ਹੇਠ ਡਾਂਡੀਆ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ 'ਚ ਮੰਡੀ ਦੀਆਂ ਔਰਤਾਂ ਅਤੇ ਬੱਚਿਆਂ ਨੇ ਵੱਡੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX