ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  10 minutes ago
ਅੰਮ੍ਰਿਤਸਰ, 15 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਰ. ਐੱਸ. ਐੱਸ. ਦੇ 'ਹਿੰਦੂ ਰਾਸ਼ਟਰ' ਵਾਲੇ ਬਿਆਨ ਨੂੰ ਗ਼ਲਤ ਦੱਸਿਆ...
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  21 minutes ago
ਪਟਨਾ, 15 ਅਕਤੂਬਰ- ਬਿਹਾਰ ਦੀ ਰਾਜਧਾਨੀ ਪਟਨਾ 'ਚ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸਿਆਹੀ ਸੁੱਟੀ ਗਈ ਹੈ। ਅਸ਼ਵਨੀ ਅੱਜ ਪਟਨਾ ਮੈਡੀਕਲ ਕਾਲਜ ਐਂਡ ਹਸਪਤਾਲ 'ਚ...
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  31 minutes ago
ਬਟਾਲਾ, 14 ਅਕਤੂਬਰ (ਕਾਹਲੋਂ)- ਸਤਿਨਾਮ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਤਲਵੰਡੀ ਗੋਰਾਇਆਂ ਨੂੰ ਉਨ੍ਹਾਂ ਦੇ ਲੜਕੇ ਗੋਪੀ ਨੇ ਰਾਈਫ਼ਲ (ਬੰਦੂਕ) ਨਾਲ ਗੋਲੀ ਮਾਰ ਕੇ...
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  57 minutes ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਸੰਸਦ ਮੈਂਬਰ ਚੌਧਰੀ ਸੰਤੋਖ ਵਲੋਂ ਉਦਘਾਟਨ... ਤਸਵੀਰਾਂ- ਮਨੀਸ਼
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  about 1 hour ago
ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਅੱਜ ਸਵੇਰੇ ਤਪਾ-ਤਾਜੋ ਕੈਂਚੀਆਂ ਬਾਹਰਲੇ ਬੱਸ ਸਟੈਂਡ 'ਤੇ ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ...
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  about 1 hour ago
ਮੁੰਬਈ, 15 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪਰੇਟਿਵ (ਪੀ. ਐੱਮ. ਸੀ.) ਬੈਂਕ 'ਚ ਘੋਟਾਲਾ ਸਾਹਮਣੇ ਆਉਣ ਮਗਰੋਂ ਖਾਤਾ ਧਾਰਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 1 hour ago
ਅਬੋਹਰ, 15 ਅਕਤੂਬਰ (ਕੁਲਦੀਪ ਸਿੰਘ ਸੰਧੂ)- ਇੱਥੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਕਿਸਾਨ ਦੀ...
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  about 2 hours ago
ਪਟਿਆਲਾ, 15 ਅਕਤੂਬਰ (ਅਮਨਦੀਪ ਸਿੰਘ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ...
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  about 2 hours ago
ਮੁੰਬਈ, 15 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਡਾ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਆਗਾਮੀ ਮਹਾਰਾਸ਼ਟਰ...
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  about 2 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਅੱਜ ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ...
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  about 2 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  about 3 hours ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਦੇ ਦਫ਼ਤਰ ਦੇ ਨਜ਼ਦੀਕ ਇੱਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਕਤ ਲਾਸ਼ ਨੂੰ ਅੱਜ ਕੁੱਝ ਲੋਕਾਂ...
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 3 hours ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਵਾਲੇ ਪਾਸਿਉਂ ਡਰੋਨ ਮੁੜ ਭਾਰਤੀ ਖੇਤਰ ਚ ਬੀਤੀ ਰਾਤ ਦਾਖਲ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦ ਪਾਕਿ ਹੁਸੈਨੀ ਵਾਲਾ ਕੌਮੀ ਸਰਹੱਦ ਦੇ ਖੇਤਰ 'ਚ ਬੀ.ਓ.ਪੀ. ਐਚ. ਟਾਵਰ ਲਾਗਿਓਂ ਡਰੋਨ ਪਿੰਡ ਭੱਖੜਾ...
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 3 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ) - ਅੱਜ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਮੰਤਰੀ ਜੋ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ...
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 4 hours ago
ਲਖਨਊ, 15 ਅਕਤੂਬਰ - ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਯੂ.ਪੀ. ਦੇ ਹੋਮਗਾਰਡਜ਼ ਦੀਆਂ ਤਨਖ਼ਾਹ ਨੂੰ ਲੈ ਕੇ ਇਕ ਆਦੇਸ਼ ਦਿੱਤਾ ਸੀ। ਆਪਣੇ ਇਸ ਆਦੇਸ਼ ਵਿਚ ਸੁਪਰੀਮ ਕੋਰਟ ਨੇ ਹੋਮਗਾਰਡ ਦੇ ਜਵਾਨਾਂ ਦੀ ਰੋਜ਼ਾਨਾ ਦਿਹਾੜੀ ਯੂ.ਪੀ. ਪੁਲਿਸ ਦੇ ਸਿਪਾਹੀ ਦੇ ਬਰਾਬਰ ਦੇਣ ਨੂੰ ਕਿਹਾ ਸੀ। ਇਸ ਆਦੇਸ਼ ਤੋਂ ਬਾਅਦ ਹੋਮਗਾਰਡ ਦੇ ਜਵਾਨਾਂ ਨੂੰ ਵੱਡੀ ਰਾਹਤ...
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550

ਖੰਨਾ / ਸਮਰਾਲਾ

ਬਿਰਧ ਆਸ਼ਰਮ ਦੇ ਨਾਂਅ 'ਤੇ ਉਗਰਾਹੀ ਕਰਦੇ ਠੱਗ ਪਿੰਡ ਵਾਲਿਆਂ ਨੇ ਕੀਤੇ ਕਾਬੂ

ਮਾਛੀਵਾੜਾ ਸਾਹਿਬ, 19 ਅਕਤੂਬਰ (ਸੁਖਵੰਤ ਸਿੰਘ ਗਿੱਲ)-ਪਿੰਡਾਂ 'ਚ ਲੋਕਾਂ ਤੋਂ ਬਿਰਧ ਆਸ਼ਰਮ ਦੇ ਨਾਂਅ 'ਤੇ ਓਗਰਾਹੀ ਕਰਦੇ 2 ਠੱਗ ਅੱਜ ਪਿੰਡ ਪਵਾਤ ਵਿਖੇ ਸਾਬਕਾ ਸਰਪੰਚ ਨਰਿੰਦਰਜੀਤ ਸਿੰਘ ਗੁੱਲੂ ਦੇ ਘਰ ਜਾ ਕੇ ਓਗਰਾਹੀ ਕਰਨ ਸਮੇਂ ਅੜਿੱਕੇ ਆ ਗਏ | ਪੈੱ੍ਰਸ ਨੂੰ ...

ਪੂਰੀ ਖ਼ਬਰ »

ਦੋ ਭਰਾਵਾਂ ਨੂੰ ਕੁੱਟਮਾਰ ਕੇ ਕੀਤਾ ਜ਼ਖ਼ਮੀ

ਖੰਨਾ, 19 ਅਕਤੂਬਰ (ਅਮਰਜੀਤ ਸਿੰਘ)-ਦੋ ਭਰਾਵਾਂ ਨੂੰ ਕੁੱਟਮਾਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਸਤਨਾਮ ਸਿੰਘ ਅਤੇ ਬਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਗਲਵੱਡੀ ਨੇ ਵੀਰੀ, ਅਮਰੀਕ, ਤਰਲੋਚਨ,ਕਾਲਾ ਅਤੇ ਮੰਗਾ ਆਦਿ ਿਖ਼ਲਾਫ਼ ...

ਪੂਰੀ ਖ਼ਬਰ »

ਕਾਰ ਦੀ ਫੇਟ ਵੱਜਣ ਨਾਲ ਇਕ ਜ਼ਖ਼ਮੀ

ਖੰਨਾ, 19 ਅਕਤੂਬਰ (ਮਨਜੀਤ ਸਿੰਘ ਧੀਮਾਨ)-ਸੜਕ ਹਾਦਸੇ ਵਿਚ ਕਾਰ ਦੀ ਫੇਟ ਵੱਜਣ ਨਾਲ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਸੋਨੂੰ 22 ਸਾਲ ਵਾਸੀ ਖੰਨਾ ਨੇ ਦੱਸਿਆ ਕਿ ਮੈਂ ਰਾਤ ਸਮੇਂ ਅਮਲੋਹ ਰੋਡ 'ਤੇ ਇਕ ਹੋਟਲ ਤੋਂ ਖਾਣਾ ਲੈਣ ਲਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਅਣਪਛਾਤੇ ਵਿਅਕਤੀ ਦੀ ਮੌਤ

ਮਾਛੀਵਾੜਾ ਸਾਹਿਬ, 19 ਅਕਤੂਬਰ (ਸੁਖਵੰਤ ਸਿੰਘ ਗਿੱਲ)-ਨੇੜ੍ਹਲੇ ਪਿੰਡ ਰਤੀਪੁਰ ਵਿਖੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਕਿ ਕੋਈ ਪਹਿਚਾਣ ਨਹੀਂ ਹੋ ਸਕੀ | ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੰਤੋਖ ਸਿੰਘ ਨੇ ਦੱਸਿਆ ਕਿ ਕਿਸੇ ...

ਪੂਰੀ ਖ਼ਬਰ »

ਕੁਹਾੜਾ ਚੌਕ 'ਚ ਦੁੁਸਹਿਰੇ ਵਾਲੇ ਦਿਨ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਕੁਹਾੜਾ, 19 ਅਕਤੂਬਰ (ਤੇਲੂ ਰਾਮ ਕੁਹਾੜਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਠੇਕਾ ਮੁਲਾਜ਼ਮਾਂ ਨੇ ਕੁਹਾੜਾ ਚੌਕ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ¢ ਮੁਲਾਜ਼ਮ ਪਾਣੀ ਵਾਲੀ ਟੈਂਕੀ ਕੋਲ ਧਰਨਾ ਦੇਣ ਉਪਰੰਤ ਪੁਤਲੇ ਨੂੰ ਮੋਢਿਆਂ 'ਤੇ ਚੁੱਕ ਕੇ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਸਕੀਮ ਅਧੀਨ ਵਿਧਾਇਕ ਗੁਰਕੀਰਤ ਵਲੋਂ ਵੇਰਕਾ ਬੂਥ ਦਾ ਉਦਘਾਟਨ

ਖੰਨਾ, 19 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਪੰਜਾਬ ਸਰਕਾਰ ਵਲੋਂ ਘਰ 2 ਰੋਜ਼ਗਾਰ ਸਕੀਮ ਤਹਿਤ ਨੌਜਵਾਨ ਧਰਮਿੰਦਰ ਚਾਂਦਲਾ ਨੂੰ ਵੇਰਕਾ ਮਿਲਕ ਬਾਰ ਦਾ ਬੂਥ ਸਰਕਾਰ ਵਲੋਂ ਅਲਾਟ ਕੀਤਾ ਗਿਆ | ਇਸ ਬੂਥ ਦਾ ਉਦਘਾਟਨ ਵਿਧਾਇਕ ਗੁਰਕੀਰਤ ਸਿੰਘ ਵਲੋਂ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਕੁਹਾੜਾ ਕੂੰਮ ਕਲਾਂ 'ਚ ਨਵੇਂ ਐੱਸ. ਐਮ. ਓ. ਨੇ ਅਹੁਦਾ ਸੰਭਾਲਿਆ

ਕੁਹਾੜਾ, 19 ਅਕਤੂਬਰ (ਤੇਲੂ ਰਾਮ ਕੁਹਾੜਾ)-ਡਾ. ਰਾਜ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਨੇ ਕਮਿਊਨਿਟੀ ਹੈਲਥ ਸੈਂਟਰ ਕੂੰਮ ਕਲਾਂ ਜ਼ਿਲ੍ਹਾ ਲੁਧਿਆਣਾ ਵਿਖੇ ਅਹੁਦਾ ਸੰਭਾਲ ਲਿਆ ਹੈ ¢ ਕੂੰਮ ਕਲਾਂ ਸੈਂਟਰ ਦੇ ਸਮੂਹ ਸਟਾਫ ਨੇ ਅਹੁਦਾ ਸੰਭਾਲਣ 'ਤੇ ਗੁਲਦਸਤੇ ਭੇਟ ਕਰਕੇ ...

ਪੂਰੀ ਖ਼ਬਰ »

ਜੱਸੀ, ਅਸਗਰੀਪੁਰ ਅਤੇ ਮਾਂਗਟ ਵਲੋਂ ਬੀਜਾ ਜ਼ੋਨ ਦੇ ਪਿੰਡਾਂ ਦਾ ਇਤਿਹਾਸਕ ਵਿਕਾਸ ਕਰਨ ਦਾ ਦਾਅਵਾ

ਬੀਜਾ, 19 ਅਕਤੂਬਰ (ਰਣਧੀਰ ਸਿੰਘ ਧੀਰਾ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਜ਼ੋਨ ਇੰਚਾਰਜ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ, ਜੱਟ ਮਹਾਂ ਸਭਾ ਦੇ ਪਰਧਾਨ ਸੰਦੀਪ ਸਿੰਘ ਅਸਗਰੀਪੁਰ ਅਤੇ ਜ਼ਿਲ੍ਹਾ ਸਕੱਤਰ ਸਰਪੰਚ ਭਗਵੰਤ ਸਿੰਘ ਮਾਂਗਟ ਨੇ ਦਾਅਵਾ ਕੀਤਾ ਤੇ ...

ਪੂਰੀ ਖ਼ਬਰ »

ਗੁਰੂਆਂ ਵਲੋਂ ਦਰਸਾਏ ਮਾਰਗ 'ਤੇ ਚੱਲਣ ਵਾਲਿਆਂ ਨੂੰ ਹੀ ਸੁੱਖਾਂ ਦੀ ਪ੍ਰਾਪਤੀ ਹੁੰਦੀ ਹੈ-ਸਵਾਮੀ ਰਾਮ ਮੁੰਨੀ

ਖੰਨਾ, 19 ਅਕਤੂਬਰ (ਅਮਰਜੀਤ ਸਿੰਘ)-ਪਿੰਡ ਕਲਾਲ ਮਾਜਰਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਸਰੂਪਾ ਨੰਦ ਦੀ ਚਲਾਈ ਹੋਈ ਲੜੀ ਨੰੂ ਜਾਰੀ ਰੱਖਦਿਆਂ ਬਾਬਾ ਸਰੂਪਾ ਨੰਦ ਕੁਟੀਆ ਵਿਖੇ ਕੁਟੀਆ ਸੰਚਾਲਕ ਸਵਾਮੀ ਰਾਮ ਮੁੰਨੀ ਵਲੋਂ ਨਗਰ ਨਿਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਪਟਾਕਾ ਦੁਕਾਨਦਾਰਾਂ ਨਾਲ ਐਸ. ਪੀ. ਭੀਖੀ ਦੀ ਮੀਟਿੰਗ, ਕਈ ਹਦਾਇਤਾਂ ਦਿੱਤੀਆਂ

ਖੰਨਾ, 19 ਅਕਤੂਬਰ (ਹਰਜਿੰਦਰ ਸਿੰਘ ਲਾਲ)- ਅੱਜ ਐਸ. ਐਸ. ਪੀ. ਧਰੁਵ ਦਹੀਆ ਨੇ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਹਦਾਇਤਾਂ ਦਿੱਤੀਆਂ ਤੇ ਖੰਨਾ ਦੇ ਐਸ. ਪੀ. ਬਲਵਿੰਦਰ ਸਿੰਘ ਭੀਖੀ ਵਲੋਂ ਪੁਲਿਸ ਜ਼ਿਲ੍ਹਾ ਖੰਨਾ ਦੇ ਸਮੂਹ ਪਟਾਕਾ ਵਿਕਰੇਤਾ ਦੀ ਮੀਟਿੰਗ ਕੀਤੀ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਪ੍ਰਧਾਨ ਹੀਰਾ ਨੇ ਸੌ ਾਪਿਆ ਦਿਨੇਸ਼ ਵਿੱਜ ਨੂੰ ਖੰਨਾ ਮੰਡਲ ਦੇ ਪ੍ਰਧਾਨ ਦਾ ਪਦ ਭਾਰ

ਖੰਨਾ, 19 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਾਜਪਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਇਕ ਵਿਸ਼ੇਸ਼ ਬੈਠਕ ਦਿਨੇਸ਼ ਵਿਜ ਦੇ ਨਿਵਾਸ ਸਥਾਨ 'ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਹੀਰਾ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

ਬਰਮਾਲੀਪੁਰ ਵਿਖੇ ਬਾਬਾ ਰਾਮ ਸਿੰਘ ਦੇਹੜ ਦੀ ਯਾਦ 'ਚ ਤਿੰਨ ਰੋਜ਼ਾ ਸਾਲਾਨਾ ਸਮਾਗਮ ਸਮਾਪਤ- ਅਨੇਕਾਂ ਰਾਗੀ, ਢਾਡੀ ਤੇ ਪ੍ਰਚਾਰਕ ਪੁੱਜੇ

ਬੀਜਾ, 19 ਅਕਤੂਬਰ (ਰਣਧੀਰ ਸਿੰਘ ਧੀਰਾ)-ਨੇੜਲੇ ਪਿੰਡ ਬਰਮਾਲੀਪੁਰ ਵਿਖੇ ਬਾਬਾ ਰਾਮ ਸਿੰਘ ਦੇਹੜ ਦੀ ਯਾਦ ਵਿਚ 9ਵਾਂ ਸਾਲਾਨਾ ਸਮਾਗਮ ਮੁੱਖ ਸੇਵਾਦਾਰ ਬਾਬਾ ਰਣਧੀਰ ਸਿੰਘ ਬਿੱਟੂ ਦੀ ਦੇਖ ਰੇਖ ਹੇਠ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਇਆ ਗਿਆ | ਜਿਸ ਵਿਚ ਪੰਜਾਬ ਦੇ ...

ਪੂਰੀ ਖ਼ਬਰ »

ਵੱਖ-ਵੱਖ ਮੁਕਾਬਲਿਆਂ 'ਚ ਜੇਤੂ ਵਿਦਿਆਰਥੀਆਂ ਦਾ ਸਨਮਾਨ
ਗੁਰੂ ਨਾਨਕ ਸਕੂਲ ਦੇ ਛੇ ਵਿਦਿਆਰਥੀਆਂ ਦੀ ਸਟੇਟ ਪੱਧਰ ਲਈ ਚੋਣ

ਦੋਰਾਹਾ, 19 ਅਕਤੂਬਰ (ਜਸਵੀਰ ਝੱਜ)-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਤਰਾਂ ਵਿਚ ਜਿੱਤ ਪ੍ਰਾਪਤ ਕਰਕੇ ਸਕੂਲ ਦੀ ਸ਼ਾਨ ਵਧਾਈ | ਸਵੇਰ ਦੀ ਪ੍ਰਾਰਥਨਾ ਸਭਾ ਵਿਚ ਬਦੀ ਤੇ ਨੇਕੀ ਦੀ ਜਿੱਤ ਨੂੰ ਦਰਸਾਉਂਦੇ ਦੁਸਹਿਰੇ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਦੇ ਛੇ ਵਿਦਿਆਰਥੀਆਂ ਦੀ ਸਟੇਟ ਪੱਧਰ ਲਈ ਚੋਣ

ਦੋਰਾਹਾ, 19 ਅਕਤੂਬਰ (ਜਸਵੀਰ ਝੱਜ)-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਤਰਾਂ ਵਿਚ ਜਿੱਤ ਪ੍ਰਾਪਤ ਕਰਕੇ ਸਕੂਲ ਦੀ ਸ਼ਾਨ ਵਧਾਈ | ਸਵੇਰ ਦੀ ਪ੍ਰਾਰਥਨਾ ਸਭਾ ਵਿਚ ਬਦੀ ਤੇ ਨੇਕੀ ਦੀ ਜਿੱਤ ਨੂੰ ਦਰਸਾਉਂਦੇ ਦੁਸਹਿਰੇ ...

ਪੂਰੀ ਖ਼ਬਰ »

ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ 'ਚ ਫੇਅਰਵੈੱਲ ਡੇ ਮਨਾਇਆ

ਜੋਧਾਂ, 19 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਨਾਰੰਗਵਾਲ ਕਲਾਂ ਵਿਖੇ ਜੀ. ਐਨ. ਐਮ. ਦਾ ਕੋਰਸ ਪੂਰਾ ਕਰ ਚੁੱਕੀਆਂ ਵਿਦਿਆਰਥਣਾਂ ਨੂੰ ਜੂਨੀਅਰ ਵਿਦਿਆਰਥਣਾਂ ਵਲੋਂ ਵਿਦਾਇਗੀ ਦੇਣ ਲਈ ਫੇਅਰਵੈੱਲ ਡੇ ਮਨਾਇਆ ਗਿਆ | ਇਸ ਮੌਕੇ ਹੋਏ ...

ਪੂਰੀ ਖ਼ਬਰ »

ਹਜ਼ਾਰਾਂ ਲੋਕਾਂ ਨੇ ਮਨਾਇਆ ਦੁਸਹਿਰਾ

ਖੰਨਾ, 19 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਜ਼ਿਲ੍ਹੇ ਦੇ ਵੱਖ ਵੱਖ ਇਲਾਕਿਆਂ ਵਿਚ ਦਸਹਿਰੇ ਦਾ ਤਿਉਹਾਰ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਵੱਖ ਵੱਖ ਕਸਬਿਆਂ ਜਿਨ੍ਹਾਂ ਵਿਚ ਸਮਰਾਲਾ, ਮਾਛੀਵਾੜਾ, ਮੰਡੀ ਅਹਿਮਦਗੜ੍ਹ, ਪਾਇਲ, ਰਾੜਾ ਸਾਹਿਬ, ਮਲੌਦ, ...

ਪੂਰੀ ਖ਼ਬਰ »

ਪ੍ਰਧਾਨ ਤਰਸ਼ਪ੍ਰੀਤ ਗਗਲੀ ਤੇ ਹੋਰ ਪ੍ਰਬੰਧਕਾਂ ਨੇ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਪੂਰੀ ਕੀਤੀ
ਬੱਦੋਵਾਲ (ਲੁਧਿ:) ਸਈਯਦ ਬਾਬਾ ਜਾਹਿਰ ਵਲੀ ਦਰਗਾਹ 'ਤੇ ਦੋ ਰੋਜ਼ਾ ਸਾਲਾਨਾ ਮੇਲਾ ਸ਼ੁਰੂ

ਮੁੱਲਾਂਪੁਰ-ਦਾਖਾ, 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸਈਯਦ ਬਾਬਾ ਜਾਹਿਰ ਬਲੀ ਸ਼ਾਹ ਚਿਸ਼ਤੀ ਬੱਦੋਵਾਲ (ਲੁਧਿ:) ਦਰਗਾਹ 'ਤੇ ਦੋ ਰੋਜ਼ਾ ਸਲਾਨਾ ਮੇਲੇ ਦੇ ਪਹਿਲੇ ਦਿਨ ਉੱਪਰ ਚਾਦਰ ਚੜਾਉਣ ਦੀ ਰਸਮ ਸਮੇਂ ਪ੍ਰਧਾਨ ਤਰਸਪ੍ਰੀਤ ਸਿੰਘ ਗਗਲੀ ਨਾਲ ਖ਼ਜ਼ਾਨਚੀ ...

ਪੂਰੀ ਖ਼ਬਰ »

ਬੱਦੋਵਾਲ (ਲੁਧਿ:) ਸਈਯਦ ਬਾਬਾ ਜਾਹਿਰ ਵਲੀ ਦਰਗਾਹ 'ਤੇ ਦੋ ਰੋਜ਼ਾ ਸਾਲਾਨਾ ਮੇਲਾ ਸ਼ੁਰੂ

ਮੁੱਲਾਂਪੁਰ-ਦਾਖਾ, 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸਈਯਦ ਬਾਬਾ ਜਾਹਿਰ ਬਲੀ ਸ਼ਾਹ ਚਿਸ਼ਤੀ ਬੱਦੋਵਾਲ (ਲੁਧਿ:) ਦਰਗਾਹ 'ਤੇ ਦੋ ਰੋਜ਼ਾ ਸਲਾਨਾ ਮੇਲੇ ਦੇ ਪਹਿਲੇ ਦਿਨ ਉੱਪਰ ਚਾਦਰ ਚੜਾਉਣ ਦੀ ਰਸਮ ਸਮੇਂ ਪ੍ਰਧਾਨ ਤਰਸਪ੍ਰੀਤ ਸਿੰਘ ਗਗਲੀ ਨਾਲ ਖ਼ਜ਼ਾਨਚੀ ...

ਪੂਰੀ ਖ਼ਬਰ »

ਦੁਸਹਿਰਾ ਕਮੇਟੀ ਵਲੋਂ ਮੰਦਰ ਦੇਵੀ ਦਵਾਲਾ ਦੀ ਝਾਕੀ ਨੂੰ ਪਹਿਲਾ ਇਨਾਮ

ਖੰਨਾ, 19 ਅਕਤੂਬਰ (ਹਰਜਿੰਦਰ ਸਿੰਘ ਲਾਲ)-ਦਸਹਿਰਾ ਕਮੇਟੀ ਖੰਨਾ ਵਲੋਂ ਇਸ ਸਾਲ ਵੱਖ ਵੱਖ ਮੰਦਰਾਂ ਵਲੋਂ ਕੱਢੀਆਂ ਗਈਆਂ ਝਾਕੀਆਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ | ਦੁਸਹਿਰਾ ਕਮੇਟੀ ਵਲੋਂ ਬਣਾਈ ਗਈ ਜੱਜਾਂ ਦੀ ਕਮੇਟੀ ਜਿਸ ਵਿਚ ਮੁੱਖ ਜੰਜ ਸੁੰਦਰ ਲਾਲ ਬਿ੍ਜ, ...

ਪੂਰੀ ਖ਼ਬਰ »

ਬਾਬਾ ਹਸਤ ਲਾਲ ਮਾਡਲ ਸਕੂਲ 'ਚ ਬੱਚਿਆਂ ਦੇ ਮੁਕਾਬਲੇ ਕਰਵਾਏ

ਸਮਰਾਲਾ, 19 ਅਕਤੂਬਰ (ਬਲਜੀਤ ਸਿੰਘ ਬਘੌਰ)-ਬਾਬਾ ਹਸਤ ਲਾਲ ਮਾਡਲ ਸਕੂਲ ਮਾਦਪੁਰ ਵਿਚ ਸਮੂਹ ਸਟਾਫ਼ ਅਤੇ ਮਾਪਿਆਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਤਿੰਦਰ ਸਿੰਘ ਜੋਗਾ ਵਲੋਂ ਸ਼ਮੂਲੀਅਤ ਕੀਤੀ ਗਈ ਅਤੇ ...

ਪੂਰੀ ਖ਼ਬਰ »

ਈਸੜੂ ਚੌ ਾਕੀ ਇੰਚਾਰਜ ਦੀ ਲੋਕਾਂ ਨਾਲ ਝੜਪ, ਹੋਈ ਕੁੱਟਮਾਰ

ਈਸੜੂ/ਖੰਨਾ, 19 ਅਕਤੂਬਰ (ਪੱਤਰ ਪ੍ਰੇਰਕਾਂ ਰਾਹੀਂ)-ਖੰਨਾ ਦੇ ਪਿੰਡ ਰੋਹਣੋਂ ਕਲਾਂ ਵਿਚ ਵੀਰਵਾਰ ਦੀ ਰਾਤ ਨੂੰ ਚੱਲ ਰਹੇ ਧਾਰਮਿਕ ਨਾਟਕ ਮੇਲੇ ਦੌਰਾਨ ਪਿੰਡ ਵਾਲਿਆਂ ਦੀ ਪੁਲਿਸ ਦੇ ਨਾਲ ਖਹਿਬਾਜ਼ੀ ਹੋ ਗਈ | ਇਲਜ਼ਾਮ ਲਾਇਆ ਗਿਆ ਕਿ ਚੌਾਕੀ ਇੰਚਾਰਜ ਨੇ ਧਾਰਮਿਕ ਸਟੇਜ ...

ਪੂਰੀ ਖ਼ਬਰ »

ਬੀ. ਕੇ. ਯੂ. ਪੰਜਾਬ ਦੇ ਨੇਤਾਵਾਂ ਨਾਗਰਾ ਤੇ ਕੋਟ ਪਨੈਚ ਵਲੋਂ ਪਰਾਲੀ ਸਾੜਨੋਂ ਰੋਕਣ ਦਾ ਵਿਰੋਧ

ਖੰਨਾ, 19 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਖੰਨਾ ਵਿਖੇ ਕਿਸਾਨਾਂ ਨੂੰ ਬਚਾਉਣ ਵਾਸਤੇ ਵਿਚਾਰਾਂ ਕਰਨ ਲਈ ਹੋਈ | ਇਸ ਮੀਟਿੰਗ ਵਿਚ ਨੇਤਰ ਸਿੰਘ ਨਾਗਰਾ ਸੀਨੀਅਰ ਮੀਤ ਪ੍ਰਧਾਨ ਬੀ. ਕੇ. ਯੂ. ਪੰਜਾਬ ਤੇ ਰਜਿੰਦਰ ਸਿੰਘ ਕੋਟ ...

ਪੂਰੀ ਖ਼ਬਰ »

ਦਾਣਾ ਮੰਡੀ ਮਲੌਦ ਵਿਖੇ 1882 ਟਨ ਝੋਨੇ ਦੀ ਆਮਦ, ਲਿਫ਼ਟਿੰਗ ਨਾ ਮਾਤਰ

ਮਲੌਦ, 19 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਮਾਰਕੀਟ ਕਮੇਟੀ ਮਲੌਦ ਅਧੀਨ ਪੈਂਦੀ ਦਾਣਾ ਮੰਡੀ ਮਲੌਦ, ਸਿਆੜ, ਸਿਹੌੜਾ, ਰਾਮਗੜ੍ਹ ਸਰਦਾਰਾਂ ਅਤੇ ਸੀਹਾਂ ਦੌਦ ਵਿਖੇ ਝੋਨੇ ਦੀ ਆਮਦ ਰਫ਼ਤਾਰ ਫੜ੍ਹ ਰਹੀ ਹੈ ਅਤੇ ਅੱਜ ਦੀ 700 ਟਨ ਆਮਦ ਨਾਲ ਕੁੱਲ ...

ਪੂਰੀ ਖ਼ਬਰ »

ਨਬਾਰਡ ਦੇ ਸਮਾਰੋਹ 'ਚ ਪਰਾਲੀ ਦੀ ਵਰਤੋਂ ਬਾਰੇ ਕਿਸਾਨਾਂ ਨੂੰ ਦਿੱਤੀ ਅਹਿਮ ਜਾਣਕਾਰੀ

ਮਾਛੀਵਾੜਾ ਸਾਹਿਬ, 19 ਅਕਤੂਬਰ (ਮਨੋਜ ਕੁਮਾਰ)-ਕੇਂਦਰ ਸਰਕਾਰ ਅਤੇ ਨੈਸ਼ਨਲ ਬੈਂਕ ਆਫ਼ ਐਗਰੀਕਲਚਰ ਰੂਰਲ ਡਿਵੈਲਪਮੈਂਟ (ਨਬਾਰਡ) ਵਲੋਂ ਪਰਾਲੀ ਨਾ ਸਾੜਨ ਨੂੰ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਲਈ ਮਾਛੀਵਾੜਾ ਵਿਖੇ ਇਕ ਸਮਾਰੋਹ ਕੀਤਾ ਗਿਆ¢ ਇਸ ਮੌਕੇ ਸੀ. ...

ਪੂਰੀ ਖ਼ਬਰ »

ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਵਲੋਂ ਕੁਇਜ਼ ਮੁਕਾਬਲੇ

ਸਮਰਾਲਾ, 19 ਅਕਤੂਬਰ (ਸੁਰਜੀਤ)- ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਵਲੋਂ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸ਼ਹਿਰ ਦੀ ਨਾਮੀਂ ਵਿੱਦਿਅਕ ਸੰਸਥਾ ਕਿੰਡਰ ਗਾਰਟਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਜਰਨਲ ...

ਪੂਰੀ ਖ਼ਬਰ »

ਬਾਬਾ ਖਾਖੀ ਸ਼ਾਹ ਦੇ ਅਸਥਾਨ 'ਤੇ ਸਮਾਗਮ ਕਰਵਾਇਆ

ਸਮਰਾਲਾ, 19 ਅਕਤੂਬਰ (ਬਲਜੀਤ ਸਿੰਘ ਬਘੌਰ)-ਨੇੜਲੇ ਪਿੰਡ ਭਰਥਲਾ ਵਿਖੇ ਬਾਬਾ ਖਾਖੀ ਸ਼ਾਹ ਦੇ ਅਸਥਾਨ 'ਤੇ ਸਮਾਗਮ ਕਰਵਾਇਆ ਗਿਆ | ਸਮਾਜਸੇਵੀ ਜਗਜੀਤ ਸਿੰਘ ਭਰਥਲਾ ਨੇ ਦਸਿਆ ਇਸ ਅਸਥਾਨ ਦੀ ਇਲਾਕੇ ਵਿਚ ਕਾਫੀ ਮਾਨਤਾ ਹੈ, ਇੱਥੇ ਸ਼ਰਧਾਲੂਆਂ ਵਲੋਂ ਸੁੱਖੀਆਂ ਸੁੱਖਾਂ ਵਰ ...

ਪੂਰੀ ਖ਼ਬਰ »

ਪੰਜਾਬ ਭਰ ਤੋਂ ਆਏ ਬੈਲ ਦੌੜਾਕਾਂ ਦੀ ਹੋਈ ਮੀਟਿੰਗ

ਸਾਹਨੇਵਾਲ, 19 ਅਕਤੂਬਰ (ਅਮਰਜੀਤ ਸਿੰਘ ਮੰਗਲੀ) -ਪੰਜਾਬ ਭਰ ਤੋਂ ਆਏ ਬੈਲ ਦੌੜਾਕਾਂ ਦੀ ਇਕ ਅਹਿਮ ਮੀਟਿੰਗ ਪਿੰਡ ਟਿੱਬਾ ਸਾਹਿਬ ਗੁਰਦੁਆਰਾ ਵਿਖੇ ਹਰਮਿੰਦਰ ਸਿੰਘ ਛਿੰਦਾ ਘੁਡਾਣੀ ਚੇਅਰਮੈਨ ਤੇ ਜਸਵੀਰ ਸਿੰਘ ਬਿੱਟੂ ਕੂੰਮਕਲਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਭਰ ਤੋਂ ਆਏ ਬੈਲ ਦੋੜਾਕਾਂ ਨੇ ਇਕ ਪੰਜਾਬ ਭਰ ਦੀ ਕਮੇਟੀ ਦਾ ਗਠਨ ਕੀਤਾ | ਜਿਸ ਵਿਚ ਹਰਮਿੰਦਰ ਸਿੰਘ ਛਿੰਦਾ ਚੇਅਰਮੈਨ, ਜਸਵੀਰ ਸਿੰਘ ਬਿੱਟੂ ਨੂੰ ਪ੍ਰਧਾਨ, ਬਲਵਿੰਦਰ ਸਿੰਘ ਕਿਲ੍ਹਾ ਰਾਏਪੁਰ ਸਕੱਤਰ ਕੁਲਦੀਪ ਸਿੰਘ ਗਿੱਲ ਸਕੱਤਰ, ਚੋਦਰੀ ਅਸ਼ਵਨੀ ਕੁਮਾਰ ਖੰਨਾ ਸਕੱਤਰ, ਹਰਮੁਕਤ ਸਿੰਘ ਕੋਟਗੰਗੂ ਰਾਏ ਖ਼ਜ਼ਾਨਚੀ, ਗੁਰਪ੍ਰੀਤ ਸਿੰਘ ਗਿੱਲ ਜਸਪਾਲ ਬਾਂਗਰ ਖ਼ਜ਼ਾਨਚੀ ਚੁਣਿਆ ਗਿਆ | ਇਸ ਮੌਕੇ ਬੈਲ ਦੋੜਾਕਾਂ ਵਲ਼ੋਂ ਕਈ ਅਹਿਮ ਫ਼ੈਸਲੇ ਲਏ ਗਏ | ਇਸ ਮੌਕੇ ਜਸਵੀਰ ਸਿੰਘ ਬਿੱਟੂ ਕੂੰਮਕਲਾਂ ਨੇ ਦੱਸਿਆ ਕਿ ਕਮੇਟੀ ਸਾਰੇ ਪੰਜਾਬ ਦੇ ਬੈਲ ਦੋੜਾਕਾ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕਰੇਗੀ ਤੇ ਬੈਲ ਗੱਡੀਆਂ ਦੀਆਂ ਦੋੜਾਂ 'ਤੇ ਲੱਗੀ ਪਬੰਦੀ ਹਟਾਉਣ ਵਾਸਤੇ ਸੂਬਾ ਸਰਕਾਰ ਨਾਲ ਰਾਬਤਾ ਕਾਇਮ ਕਰੇਗੀ | ਜੋ ਮਾਨਯੋਗ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਨੂੰ ਇਹਨਾਂ ਬੈਲ ਗੱਡੀਆਂ ਦੀਆਂ ਖੇਡਾਂ ਚਾਲੂ ਕਰਵਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ ਹਨ | ਜਿਸ ਦਾ ਪੰਜਾਬ ਕਮੇਟੀ ਨੂੰ ਮੈਂਬਰ ਪਾਰਲੀਮੈਂਟ ਸ.ਰਮਨੀਤ ਸਿੰਘ ਬਿੱਟੂ ਨੇ ਇਹਨਾਂ ਬੈਲ ਗੱਡੀਆਂ ਦੀਆਂ ਦੋੜਾਂ ਨੂੰ ਮੁੱਢ ਤੋਂ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ ਹੋਇਆ ਹੈ | ਚੇਅਰਮੈਨ ਛਿੰਦਾ ਘੁਡਾਣੀ ਨੇ ਦੱਸਿਆ ਕਿ ਇਹ ਬੈਲ ਗੱਡੀਆਂ ਦੀਆਂ ਦੌੜਾਂ ਜੋ ਪੁਰਾਤਨ ਸਮੇਂ ਤੋਂ ਚਲੀਆਂ ਆ ਰਹੀਆਂ ਹਨ | ਜਿਨ੍ਹਾਂ ਵਿਚ ਸਾਡੇ ਪੰਜਾਬ ਦੇ ਵਿਰਸੇ ਦੀ ਝਲਕ ਪੈਂਦੀ ਹੈ | ਅਸੀਂ ਹਰ ਹੀਲੇ ਪੰਜਾਬ ਸਰਕਾਰ ਤੋਂ ਮੰਗ ਕਰ ਕੇ ਬੈਲ ਗੱਡੀਆਂ ਦੀਆਂ ਦੌੜਾ ਚਾਲੂ ਕਰਾਵਾਂਗੇ | ਇਸ ਮੌਕੇ ਸੁਖਚੈਨ ਸਿੰਘ ਢਿੰਗੀ, ਜੱਗੀ ਜਰਗੜੀ, ਹਾਕਮ ਛੰਨਾਂ, ਮਨਪ੍ਰੀਤ ਸਿੰਘ ਰਾਈਆਂ ਸਰਪੰਚ, ਬਿੱਕੀ ਗੁਜਰਵਾਲ, ਬਿੱਲਾ ਬੱਸੀਆ, ਕਾਂਤਾ ਕੋਟਗੰਗੂ ਰਾਏ, ਚੰਦ ਕੋਟ ਗੰਗੂ ਰਾਏ, ਸੋਨੀ ਜੱਸੜ, ਮੀਤਾ ਬਿਲਗਾ, ਰਾਣਾ ਇਕੋਲਾਹਾ, ਅਰਸ਼ ਨਾਰੰਗਵਾਲ, ਦਿਲਵਰ ਖਾਬੜਾ (ਰੋਪੜ), ਬੁੱਗਾ ਚੈੜੀਆਂ, ਅਵਤਾਰ ਧਨੋਰੀ, ਪਰਮ ਨੰਦਪੁਰ, ਬੱਬੂ ਬਿਦੇਸ਼ਾ, ਰਣਜੀਤ ਸਿੰਘ ਆਸੀ ਕਲਾਂ, ਦਵਿੰਦਰ ਬੱਸੀਆ, ਗੁਰਮੁੱਖ ਮਾਣੂਕੇ, ਪ੍ਰੇਮ ਅੱਚਰਵਾਲ, ਕੁਲਦੀਪ ਗੁਰੂਸਰ ਕੌਕੇ, ਜੱਸੂ ਘੋਲੀਆ, ਵਿੱਕੀ ਕਾਲਸ਼ਾ, ਜੀਤ ਸਿੰਘ ਝੋਰਡਾ, ਹਰਵਿੰਦਰ ਸਿੰਘ ਜੰਡ, ਚਮਕੌਰ ਬੱਸੀਆ, ਕਾਕਾ ਬੱਸੀਆ, ਮਨਪ੍ਰੀਤ ਸਿੰਘ ਲੰਮੇ, ਅਰਮਾਨ ਜੋਤ ਵੱਟਾ ਫੱਲੇਵਾਲ, ਨਿੰਮਾ ਬੀਲਾ, ਫ਼ੌਜੀ ਜੋਧਾਂ, ਜੱਸਾ ਕੁਲੇਵਾਲ, ਭਿੱਤਰ ਸਿੰਘ ਨਾਗਰਾ, ਰਾਜਾ ਜੰਡਿਆਲੀ, ਲਾਲਾ ਲਤਾਲਾ, ਹਰਪ੍ਰੀਤ ਢੈਪੀ, ਬਚਨ ਸਿੰਘ ਧਾਦਰਾ, ਗੁੰਮਾ ਸੋਸਪੁਰ, ਬਿੰਦਰ ਕੁਹਾੜਾ, ਕੇਵਲ ਸਤਿਆਣਾ, ਤਾਰੀ ਹਾਦੀਵਾਲ, ਦੀਪਾ ਗੁਜਰਵਾਲ ਕਾਲਾ ਗੁਜਰਵਾਲ, ਨੀਟਾ ਗੁਜਰਵਾਲ ਰਾਜੂ ਮੰਗਲੀ ਤੇ ਪੰਜਾਬ ਭਰ ਤੋਂ ਬੈਲ ਦੌੜਾਕ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸੜਕ ਹਾਦਸੇ 'ਚ ਪਤੀ ਪਤਨੀ ਸਮੇਤ ਡੇਢ ਸਾਲਾ ਬੱਚਾ ਜ਼ਖ਼ਮੀ

ਖੰਨਾ, 19 ਅਕਤੂਬਰ (ਮਨਜੀਤ ਸਿੰਘ ਧੀਮਾਨ)-ਸਾਈਕਲ 'ਤੇ ਮੱਥਾ ਟੇਕਣ ਜਾ ਰਹੀ ਪਤੀ ਪਤਨੀ ਤੇ ਪੋਤੇ ਦੀ ਮੋਟਰਸਾਈਕਲ ਦੀ ਟੱਕਰ ਵਿਚ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਹਰਚੰਦ ਸਿੰਘ, ਉਸ ਦੀ ਪਤਨੀ ਰਣਜੀਤ ਕੌਰ ਅਤੇ ਉਨ੍ਹਾਂ ਦਾ ਡੇਢ ਸਾਲ ਦਾ ਪੋਤਾ ...

ਪੂਰੀ ਖ਼ਬਰ »

ਗੁ: ਯਾਦਗਾਰ ਸਾਹਿਬ ਜਰਗ ਵਿਖੇ 13 ਮੈਂਬਰੀ ਕਮੇਟੀ ਗਠਿਤ

ਜੌੜੇਪੁਲ ਜਰਗ, 19 ਅਕਤੂਬਰ (ਪਾਲਾ ਰਾਜੇਵਾਲੀਆ)-ਗੁਰਦੁਆਰਾ ਯਾਦਗਾਰ ਸਾਹਿਬ ਜਰਗ ਵਿਖੇ ਗੁ: ਮੁਖੀ ਸੰਤ ਬਾਬਾ ਭੁਪਿੰਦਰ ਸਿੰਘ ਰਾੜਾ ਸਾਹਿਬ ਜਰਗ ਵਾਲਿਆਂ ਵਲੋਂ 13 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਸੰਤਾਂ ਨੇ ਦੱਸਿਆ ਕਿ ਇਹ ਕਮੇਟੀ ਸੇਵਾਵਾਂ ਨੂੰ ਹੋਰ ਚੰਗੇ ਢੰਗ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਇਕ ਭੱਜਿਆ ਅਦਾਲਤ ਨੇ ਇਕ ਵਿਅਕਤੀ ਨੂੰ ਜੇਲ੍ਹ ਭੇਜਿਆ

ਸਮਰਾਲਾ, 19 ਅਕਤੂਬਰ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਦੋ ਵਿਅਕਤੀਆਂ ਕੋਲੋਂ 36 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਪੁਲਿਸ ਨੇ ਇਨ੍ਹਾਂ ਵਿਚੋਂ ਇਕ ਵਿਅਕਤੀ ਨੂੰ ਕਾਬੂ ਕਰ ਲਿਆ, ਜਦ ਕਿ ਇਕ ਵਿਅਕਤੀ ਚਕਮਾ ਦੇ ਕੇ ਭੱਜਣ ਵਿਚ ...

ਪੂਰੀ ਖ਼ਬਰ »

ਏਡਿਡ ਕਾਲਜਾਂ ਦੇ ਠੇਕੇ 'ਤੇ ਰੱਖੇ ਸਹਾਇਕ ਪ੍ਰੋਫੈਸਰ 21 ਨੂੰ ਕਰਨਗੇ ਪਟਿਆਲਾ ਵਿਚ ਰੈਲੀ

ਖੰਨਾ, 19 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਏਡਿਡ ਕਾਲਜਾਂ ਵਿਚ ਠੇਕੇ 'ਤੇ ਰੱਖੇ 1925 ਸਹਾਇਕ ਪ੍ਰੋਫੈਸਰਾਂ ਨੇ ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਲਈ ਸਰਕਾਰ ਦੀ ਬਦਨੀਤੀਆਂ ਿਖ਼ਲਾਫ਼ 21 ਅਕਤੂਬਰ ਨੂੰ ਪਟਿਆਲਾ ਵਿਚ ਰੈਲੀ ਕਰਕੇ ਭੁੱਖ ਹੜਤਾਲ ਕਰਨ ਦਾ ...

ਪੂਰੀ ਖ਼ਬਰ »

ਰੂਪਰਾਏ ਵਫ਼ਦ ਲੈ ਕੇ ਕੇਜਰੀਵਾਲ ਨੂੰ ਮਿਲੇ

ਖੰਨਾ, 19 ਅਕਤੂਬਰ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਮਾਲਵਾ ਜ਼ੋਨ 2 ਦੇ ਮੀਤ ਪ੍ਰਧਾਨ ਧਰਮਿੰਦਰ ਸਿੰਘ ਰੂਪਰਾਏ ਦੀ ਅਗਵਾਈ ਵਿਚ ਇਕ ਵਫ਼ਦ ਪਾਰਟੀ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਿਆ | ਜਿਸ ਵਿਚ ਪਾਰਟੀ ਦੇ ਮਾਲਵਾ ਜ਼ੋਨ 2 ਅਧੀਨ ...

ਪੂਰੀ ਖ਼ਬਰ »

ਪੈਰਾਗੌਨ ਸਕੂਲ ਡੇਹਲੋਂ ਵਿਖੇ ਦੁਸਹਿਰਾ ਨੂੰ ਸਮਰਪਿਤ ਸਮਾਗਮ

ਡੇਹਲੋਂ, 19 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਡੇਹਲੋਂ ਵਿਖੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਦੁਸਹਿਰੇ ਦੇ ਤਿਉਹਾਰ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਸਮੇਂ ਬੱਚਿਆਂ ਵਲੋਂ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਬੜੇ ਹੀ ਨਿਵੇਕਲੇ ...

ਪੂਰੀ ਖ਼ਬਰ »

ਗੌ ਾਸਪੁਰ 'ਚ ਕੈਂਸਰ ਨਾਲ ਇਕ ਹੋਰ ਕਿਸਾਨ ਦੀ ਮੌਤ

ਹੰਬੜਾਂ, 19 ਅਕਤੂਬਰ (ਕੁਲਦੀਪ ਸਿੰਘ ਸਲੇਮਪੁਰੀ)-ਸਥਾਨਕ ਕਸਬਾ ਅਤੇ ਆਸ-ਪਾਸ ਦੇ ਪਿੰਡਾਂ 'ਚ ਜਾਨ ਲੇਵਾ ਬਿਮਾਰੀਆਂ ਜਿਨ੍ਹਾਂ 'ਚ ਕੈਂਸਰ, ਕਾਲਾ-ਪੀਲੀਆ ਅਤੇ ਹੋਰ ਕਈ ਬਿਮਾਰੀਆਂ ਨਾਲ ਮੌਤਾਂ ਵਿਚ ਦਿਨ-ਬ-ਦਿਨ ਵਾਧਾ ਹੋਣ ਨਾਲ ਇਲਾਕਾ ਭਰ ਦੇ ਲੋਕ ਕਾਫ਼ੀ ਚਿੰਤਤ ਹਨ | ਪਿੰਡ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਤੇ ਲੱਖਾ ਨੇ ਲਿਆ ਝੋਨੇ ਦੀ ਖ਼ਰੀਦ ਦਾ ਜਾਇਜ਼ਾ

ਖੰਨਾ, 19 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਦੇ ਸਕੱਤਰ ਗੁਰਕੀਰਤ ਸਿੰਘ, ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ, ਬਲਾਕ ਕਾਂਗਰਸ ਪ੍ਰਧਾਨ ਗੁਰਦੀਪ ਸਿੰਘ ਰਸੂਲੜਾ ਨੇ ਆੜ੍ਹਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX