ਤਾਜਾ ਖ਼ਬਰਾਂ


ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  3 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  8 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  14 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  11 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  18 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  20 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  40 minutes ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  42 minutes ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ...
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹਨ। ਰਾਜਪੱਥ...
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 1 hour ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ....
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550

ਖੇਡ ਸੰਸਾਰ

950 ਇਕ ਦਿਨਾ ਮੈਚ ਖੇਡਣ ਵਾਲਾ ਪਹਿਲਾ ਦੇਸ਼ ਬਣੇਗਾ ਭਾਰਤ

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)- ਭਾਰਤ ਅਤੇ ਵੈਸਟ ਇੰਡੀਜ਼ ਦਰਮਿਆਨ ਐਤਵਾਰ ਨੂੰ 5 ਮੈਚਾਂ ਦੀ ਇਕ ਦਿਨਾ ਕ੍ਰਿਕਟ ਲੜੀ ਸ਼ੁਰੂ ਹੋਣ ਜਾ ਰਹੀ ਹੈ | ਦੋਵੇਂ ਟੀਮਾਂ 19ਵੀਂ ਵਾਰ ਦੁਵੱਲੀ ਇਕ ਦਿਨਾ ਲੜੀ 'ਚ ਆਹਮੋ-ਸਾਹਮਣੇ ਹੋਣਗੀਆਂ | ਹੁਣ ਤੱਕ ਹੋਈਆਂ 18 ਲੜੀਆਂ 'ਚੋਂ ਭਾਰਤ ਨੇ 10 ਅਤੇ ਵੈਸਟ ਇੰਡੀਜ਼ ਨੇ 8 ਜਿੱਤੀਆਂ ਹਨ | ਕੁੱਲ ਮੈਚਾਂ ਦੀ ਗੱਲ ਕਰੀਏ ਤਾਂ ਦੋਵਾਂ ਟੀਮਾਂ ਦੇ ਦਰਮਿਆਨ ਹੁਣ ਤੱਕ 121 ਇਕ ਦਿਨਾ ਮੁਕਾਬਲੇ ਹੋਏ ਹਨ | ਇਨ੍ਹਾਂ 'ਚੋਂ ਭਾਰਤ ਨੇ 61 ਅਤੇ ਵੈਸਟ ਇੰਡੀਜ਼ ਨੇ 56 ਮੈਚ ਜਿੱਤੇ ਹਨ | ਦੋਵਾਂ ਟੀਮਾਂ 'ਚ ਇਕ ਮੁਕਾਬਲਾ ਡਰਾਅ ਹੋਇਆ, ਜਦਕਿ 3 ਰੱਦ ਹੋਏ | ਭਾਰਤ ਨੇ ਹੁਣ ਤੱਕ ਦੁਨੀਆ 'ਚ ਸਭ ਤੋਂ ਜ਼ਿਆਦਾ 948 ਇਕ ਦਿਨਾ ਮੈਚ ਖੇਡੇ ਹਨ | ਉਸ ਨੇ 21 ਅਕਤੂਬਰ ਨੂੰ ਵੈਸਟ ਇੰਡੀਜ਼ ਦੇ ਿਖ਼ਲਾਫ਼ 21 ਅਕਤੂਬਰ ਨੂੰ ਪਹਿਲਾ ਅਤੇ 24 ਅਕਤੂਬਰ ਨੂੰ ਦੂਸਰਾ ਇਕ ਦਿਨਾ ਮੈਚ ਖੇਡਣਾ ਹੈ | 24 ਅਕਤੂਬਰ ਨੂੰ ਭਾਰਤ 950ਵਾਂ ਇਕ ਦਿਨਾ ਮੁਕਾਬਲਾ ਖੇਡੇਗਾ ਅਤੇ ਅਜਿਹਾ ਕਰਨ ਵਾਲਾ ਭਾਰਤ ਪਹਿਲਾ ਦੇਸ਼ ਬਣ ਜਾਵੇਗਾ | ਸਭ ਤੋਂ ਜ਼ਿਆਦਾ ਇਕ ਦਿਨਾ ਮੈਚ ਖੇਡਣ ਦੇ ਮਾਮਲੇ 'ਚ ਆਸਟ੍ਰੇਲੀਆ (916) ਦੂਸਰੇ ਨੰਬਰ 'ਤੇ ਹੈ | ਇਨ੍ਹਾਂ ਦੋਵਾਂ ਦੇਸ਼ਾਂ ਦੇ ਇਲਾਵਾ ਕਿਸੇ ਵੀ ਟੀਮ ਨੇ 900 ਇਕ ਦਿਨਾ ਮੈਚ ਨਹੀਂ ਖੇਡੇ | ਵੈਸੇ ਪਾਕਿਸਤਾਨ (899) ਇਸ ਦੇ ਕਰੀਬ ਹੈ ਅਤੇ ਉਹ ਇਸੇ ਮਹੀਨੇ ਆਪਣਾ 900ਵਾਂ ਮੈਚ ਖੇਡ ਲਵੇਗਾ |
ਆਸਟ੍ਰੇਲੀਆ ਨੇ ਜਿੱਤੇ ਸਭ ਤੋਂ ਵੱਧ ਮੈਚ
ਭਾਰਤ ਨੇ ਭਾਵੇਂ ਸਭ ਤੋਂ ਜ਼ਿਆਦਾ ਇਕ ਦਿਨਾ ਮੈਚ ਖੇਡੇ ਹੋਣ, ਪਰ ਜਿੱਤਣ ਦੇ ਮਾਮਲੇ 'ਚ ਆਸਟ੍ਰੇਲੀਆ ਸਭ ਤੋਂ ਅੱਗੇ ਹੈ | ਉਸ ਨੇ 916 'ਚੋਂ 556 ਮੈਚ ਜਿੱਤੇ ਹਨ | ਉਸ ਦੀ ਜਿੱਤ ਦੀ ਦਰ 63.54 ਹੈ | ਭਾਰਤ ਮੈਚ ਜਿੱਤਣ ਦੇ ਮਾਮਲੇ 'ਚ ਆਸਟ੍ਰੇਲੀਆ ਦੇ ਬਾਅਦ ਦੂਸਰੇ ਨੰਬਰ 'ਤੇ ਹੈ | ਉਸ ਨੇ 948 ਮੈਚਾਂ 'ਚੋਂ 489 ਮੈਚ ਜਿੱਤੇ ਹਨ ਅਤੇ ਉਸ ਦੀ ਸਫ਼ਲਤਾ ਦਰ 54.29 ਹੈ | ਪਾਕਿ ਨੇ 899 ਮੈਚਾਂ 'ਚੋਂ 476 ਜਿੱਤੇ ਹਨ ਅਤੇ ਉਸ ਦੀ ਸਫ਼ਲਤਾ ਦਰ 54.48 ਹੈ | ਇਨ੍ਹਾਂ 3 ਟੀਮਾਂ ਤੋਂ ਇਲਾਵਾ ਕਿਸੇ ਵੀ ਟੀਮ ਨੇ 400 ਤੋਂ ਜ਼ਿਆਦਾ ਇਕ ਦਿਨਾ ਮੈਚ ਨਹੀਂ ਖੇਡੇ ਹਨ | ਇੱਥੇ ਇਹ ਜ਼ਿਕਰਯੋਗ ਹੈ ਕਿ ਭਾਰਤ 948 ਮੈਚਾਂ 'ਚੋਂ 411 ਇਕ ਦਿਨਾ ਮੈਚ ਖੇਡ ਚੁੱਕਾ ਹੈ | ਉਹ ਦੁਨੀਆ 'ਚ ਸਭ ਤੋਂ ਜ਼ਿਆਦਾ ਇਕ ਦਿਨਾ ਮੈਚ ਹਾਰਨ ਵਾਲੀ ਟੀਮ ਹੈ | ਭਾਰਤ ਦੇ ਬਾਅਦ ਦੂਸਰੇ ਨੰਬਰ 'ਤੇ ਸ੍ਰੀਲੰਕਾ (826 ਮੈਚ ਖੇਡੇ, 378 ਜਿੱਤੇ) ਨੇ ਇਕ ਦਿਨਾ ਮੈਚ ਹਾਰੇ ਹਨ | ਜਦਕਿ ਪਾਕਿ 397 ਹਾਰ ਦੇ ਨਾਲ ਤੀਸਰੇ ਸਥਾਨ 'ਤੇ ਹੈ |


ਖ਼ਬਰ ਸ਼ੇਅਰ ਕਰੋ

ਏਸ਼ੀਅਨ ਚੈਂਪੀਅਨਸ ਟਰਾਫ਼ੀ : ਪਹਿਲੇ ਮੈਚ 'ਚ ਭਾਰਤ ਦੀ ਸ਼ਾਨਦਾਰ ਸ਼ੁਰੂਆਤ

ਮਸਕਟ, 19 ਅਕਤੂਬਰ (ਏਜੰਸੀ)- ਭਾਰਤੀ ਹਾਕੀ ਟੀਮ ਨੇ ਪੁਰਸ਼ਾਂ ਦੇ ਏਸ਼ੀਅਨ ਹਾਕੀ ਏਸ਼ੀਅਨ ਚੈਂਪੀਅਨਸ ਟਰਾਫ਼ੀ 'ਚ ਜੇਤੂ ਸ਼ੁਰੂਆਤ ਕੀਤੀ ਹੈ | ਆਪਣੇ ਪਹਿਲੇ ਹੀ ਮੈਚ 'ਚ ਭਾਰਤ ਨੇ ਓਮਾਨ ਨੂੰ 11-0 ਦੇ ਵੱਡੇ ਅੰਤਰ ਨਾਲ ਮਾਤ ਦਿੱਤੀ | ਇਸ ਮੈਚ 'ਚ ਭਾਰਤ ਨੇ ਓਮਾਨ ਨੂੰ ਕਦੇ ਹਾਵੀ ...

ਪੂਰੀ ਖ਼ਬਰ »

ਸਾਡੇ ਲਈ ਟੂਰਨਾਮੈਂਟ ਦੀ ਸ਼ੁਰੂਆਤ ਪਾਕਿ ਦੇ ਖਿਲਾਫ਼ ਮੈਚ ਨਾਲ- ਕੋਚ ਹਰਿੰਦਰ ਸਿੰਘ

ਭਾਰਤੀ ਹਾਕੀ ਟੀਮ ਦੇ ਮੁੱਖ ਕੋਚ ਹਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਜਕਾਰਤਾ ਏਸ਼ਿਆਈ ਖੇਡਾਂ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਉਭਰ ਗਈ ਹੈ ਅਤੇ ਹੁਣ ਏਸ਼ਿਆਈ ਚੈਂਪੀਅਨਸ ਟਰਾਫ਼ੀ 'ਚ ਆਪਣੇ ਪੁਰਾਣੇ ਵਿਰੋਧੀ ਪਾਕਿਸਤਾਨ ਦੇ ਿਖ਼ਲਾਫ਼ ਆਪਣਾ ਵਧੀਆ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕ੍ਰਿਕਟ 'ਚ ਸਭ ਤੋਂ ਜ਼ਿਆਦਾ ਸੱਟੇਬਾਜ਼ ਭਾਰਤੀ- ਆਈ.ਸੀ.ਸੀ. ਅਧਿਕਾਰੀ

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)- ਆਈ.ਸੀ.ਸੀ. (ਅੰਤਰਰਾਸ਼ਟਰੀ ਕ੍ਰਿਕਟ ਕੌਾਸਲ) ਸ੍ਰੀਲੰਕਾ ਕ੍ਰਿਕਟ 'ਚ ਭਿ੍ਸ਼ਟਚਾਰ ਦੀਆਂ ਗਹਿਰੀਆਂ ਜੜ੍ਹਾਂ ਦੀ ਜਾਂਚ ਕਰਨ 'ਚ ਲੱਗੀ ਹੈ, ਪਰ ਇਸ ਦੀ ਭਿ੍ਸ਼ਟਾਚਾਰ ਰੋਧੀ ਇਕਾਈ ਦੇ ਅਧਿਕਾਰੀ ਅਲੈਕਸ ਮਾਰਸ਼ਲ ਨੇ ਇਕ ਹੈਰਾਨ ਕਰਨ ਵਾਲੇ ...

ਪੂਰੀ ਖ਼ਬਰ »

ਆਬੂ ਧਾਬੀ ਟੈਸਟ : ਪਾਕਿਸਤਾਨ ਦੀ ਆਸਟ੍ਰੇਲੀਆ 'ਤੇ ਰਿਕਾਰਡ ਜਿੱਤ

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)- ਪਾਕਿਸਤਾਨ ਨੇ ਆਸਟ੍ਰੇਲੀਆ ਤੋਂ ਦੂਸਰਾ ਟੈਸਟ 373 ਦੌੜਾਂ ਦੇ ਵੱਡੇ ਫ਼ਰਕ ਨਾਲ ਜਿੱਤ ਲਿਆ ਹੈ | ਇਹ ਆਸਟ੍ਰੇਲੀਆ ਦੇ ਿਖ਼ਲਾਫ਼ ਦੌੜਾਂ ਦੇ ਲਿਹਾਜ਼ ਨਾਲ ਪਾਕਿਸਤਾਨ ਦੀ ਸਭ ਤੋਂ ਵੱਡੀ ਜਿੱਤ ਹੈ | ਇਸ ਤੋਂ ਪਹਿਲਾਂ ਤੱਕ ਆਸਟ੍ਰੇਲੀਆ 'ਤੇ ...

ਪੂਰੀ ਖ਼ਬਰ »

ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਰਤੀ ਦਲ ਦੀ ਅਗਵਾਈ ਕਰਨਗੇ ਬਜਰੰਗ ਪੂਨੀਆ

ਬੁੱਢਾਪੈਸਟ, 19 ਅਕਤੂਬਰ (ਏਜੰਸੀ)- ਏਸ਼ਿਆਈ ਖੇਡਾਂ 'ਚ ਤਗਮਾ ਜੇਤੂ ਬਜਰੰਗ ਪੂਨੀਆ ਸਨਿਚਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ 30 ਮੈਂਬਰੀ ਭਾਰਤੀ ਟੀਮ ਦੀ ਅਗਵਾਈ ਕਰਨਗੇ | ਇਸ ਚੈਂਪੀਅਨਸ਼ਿਪ 'ਚ ਪੂਨੀਆ (65 ਕਿੱਲੋਗ੍ਰਾਮ ਵਰਗ) ਭਾਰਤ ਵਲੋਂ ...

ਪੂਰੀ ਖ਼ਬਰ »

'ਨਾਡਾ' ਵਲੋਂ ਹਾਕੀ ਗੋਲਕੀਪਰ ਚਿਟਕੇ 'ਤੇ 2 ਸਾਲ ਅਤੇ 6 ਹੋਰਾਂ 'ਤੇ ਚਾਰ ਸਾਲ ਦੀ ਪਾਬੰਦੀ

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)- 'ਨਾਡਾ' (ਰਾਸ਼ਟਰੀ ਡੋਪਿੰਗ ਏਜੰਸੀ) ਨੇ ਹਾਕੀ ਗੋਲਕੀਪਰ ਆਕਾਸ਼ ਚਿਟਕੇ ਨੂੰ ਸਾਲ ਦੇ ਸ਼ੁਰੂ 'ਚ ਪਾਬੰਦੀ ਪਦਾਰਥ ਦੇ ਪ੍ਰੀਖਣ 'ਚ ਪਾਜ਼ੀਟਿਵ ਪਾਏ ਜਾਣ ਦੇ ਬਾਅਦ ਦੋ ਸਾਲ ਲਈ ਪਾਬੰਦੀ ਲਗਾ ਦਿੱਤੀ ਹੈ | ਚਿਟਕੇ ਨੂੰ ਨਾਡਾ ਨੇ 27 ਮਾਰਚ ...

ਪੂਰੀ ਖ਼ਬਰ »

ਡੈਨਮਾਰਕ ਓਪਨ : ਸ੍ਰੀਕਾਂਤ ਨੇ ਲਿਨ ਡੈਨ ਨੂੰ ਹਰਾ ਕੇ ਕੁਆਰਟਰ ਫਾਈਨਲ 'ਚ ਕੀਤਾ ਪ੍ਰਵੇਸ਼

ਓਡੇਂਸੇ (ਡੈਨਮਾਰਕ), 19 ਅਕਤੂਬਰ (ਏਜੰਸੀ)- ਭਾਰਤ ਦੇ ਸਟਾਰ ਖਿਡਾਰੀ ਕਿਦਾਂਬੀ ਸ੍ਰੀਕਾਂਤ ਨੇ ਖੇਡ ਜੀਵਨ 'ਚ ਦੂਸਰੀ ਵਾਰ ਲੇਜੈਂਡ ਲਿਨ ਡੈਨ ਨੂੰ ਹਰਾ ਕੇ ਡੈਨਮਾਰਕ ਓਪਨ ਦੇ ਕੁਆਰਟਰ ਫਾਈਨਲ 'ਚ ਜਗ੍ਹਾ ਪੱਕੀ ਕੀਤੀ | ਸ੍ਰੀਕਾਂਤ ਦਾ ਹੁਣ ਅਗਲੇ ਦੌਰ 'ਚ ਹਮਵਤਨ ਖਿਡਾਰੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX