ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  23 minutes ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  about 1 hour ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  about 1 hour ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  about 2 hours ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  about 2 hours ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  about 3 hours ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  about 3 hours ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  about 3 hours ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  about 4 hours ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  about 4 hours ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  about 5 hours ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  about 5 hours ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  about 5 hours ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 6 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 6 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 6 hours ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 7 hours ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 7 hours ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 6 hours ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

550 ਸਾਲਾ ਪ੍ਰਕਾਸ਼ ਪੁਰਬ 'ਤੇ ਅਮਰੀਕਾ ਤੇ ਕੈਨੇਡਾ 'ਚ ਦਿਖਾਈ ਜਾਵੇਗੀ ਡਾਕੂਮੈਂਟਰੀ ਫ਼ਿਲਮ

ਸਿਆਟਲ, 19 ਅਕਤੂਬਰ (ਹਰਮਨਪ੍ਰੀਤ ਸਿੰਘ)-ਅਮਰੀਕਾ 'ਚ ਸਿੱਖਾਂ ਦੀ ਪਛਾਣ ਨੂੰ ਲੈ ਕੇ ਵੱਡੇ ਪੱਧਰ 'ਤੇ ਟੀ. ਵੀ. ਤੇ ਸੋਸ਼ਲ ਮੀਡੀਏ ਜ਼ਰੀਏ ਅਮਰੀਕਨਾਂ ਨੂੰ ਸਿੱਖਾਂ ਦੀ ਪਛਾਣ ਬਾਰੇ ਦੱਸ ਚੁੱਕੀ 'ਨੈਸ਼ਨਲ ਸਿੱਖ ਕੰਪੇਨ' ਸੰਸਥਾ ਵਲੋਂ ਦੁਨੀਆ ਭਰ ਦੇ ਤੇ ਖ਼ਾਸ ਕਰ ਕੇ ...

ਪੂਰੀ ਖ਼ਬਰ »

ਬਰਤਾਨੀਆ 'ਚ ਬੱਚੀਆਂ ਨਾਲ ਜਬਰ ਜਨਾਹ ਦੇ ਦੋਸ਼ਾਂ 'ਚ 20 ਨੂੰ 221 ਸਾਲ ਕੈਦ

ਲੰਡਨ, 19 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਲੀਡਜ਼ ਕਰਾਊਨ ਕੋਰਟ ਨੇ ਅੱਜ ਮਾਸੂਮ ਬੱਚੀਆਂ ਨਾਲ ਜਬਰ ਜਨਾਹ, ਗੁੰਮਰਾਹ, ਨਸ਼ਾ ਆਦਿ ਦੇ ਦੋਸ਼ਾਂ ਤਹਿਤ 20 ਲੋਕਾਂ ਨੂੰ 221 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਇਸ ਗਰੋਹ ਵਿਚ ਦੋ ਪੰਜਾਬੀ ਵੀ ਸ਼ਾਮਿਲ ਹਨ | ਇਸ ਗਰੋਹ ਦੇ ਮੁਖੀ ਅਮਰ ਸਿੰਘ ਧਾਲੀਵਾਲ ਨੂੰ ਇਨ੍ਹਾਂ ਦੋਸ਼ਾਂ ਤਹਿਤ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ | ਇਸ ਗਰੋਹ ਨੇ 2004 ਤੋਂ 2011 ਦਰਮਿਆਨ 11 ਤੋਂ 17 ਸਾਲ ਦੀ ਉਮਰ ਤੱਕ ਦੀਆਂ 15 ਲੜਕੀਆਂ ਨਾਲ ਜਬਰ ਜਨਾਹ ਕੀਤਾ | ਉਨ੍ਹਾਂ ਨੂੰ ਜਿਸਮ ਫਰੋਸ਼ੀ ਵੱਲ ਧੱਕਿਆ ਤੇ ਨਸ਼ੇ ਦੀ ਲਤ ਲਾਈ | 35 ਸਾਲਾ ਧਾਲੀਵਾਲ ਨੇ 11 ਲੜਕੀਆਂ ਦੀ ਜ਼ਿੰਦਗੀ ਬਰਬਾਦ ਕੀਤੀ, ਜਦਕਿ ਉਸ ਦੇ ਖੁਦ ਦੇ ਬੱਚੇ ਵੀ ਹਨ | ਉਸ ਨੂੰ 11 ਲੜਕੀਆਂ ਨਾਲ ਜਬਰ ਜਨਾਹ ਸਮੇਤ 54 ਵੱਖ-ਵੱਖ ਅਪਰਾਧ ਕਰਨ ਲਈ ਦੋਸ਼ੀ ਪਾਇਆ ਗਿਆ | ਜੱਜ ਕੇ. ਕੇਅਰਲ ਕਿਊ. ਸੀ. ਨੇ ਇਨ੍ਹਾਂ ਲੋਕਾਂ ਬਾਰੇ ਰਿਪੋਰਟ ਕਰਨ 'ਤੇ ਲੱਗੀ ਪਾਬੰਦੀ ਨੂੰ ਵੀ ਹਟਾ ਦਿੱਤਾ | ਗਰੋਹ ਵਲੋਂ ਮਾਸੂਮ ਲੜਕੀਆਂ ਨੂੰ ਸਿਗਰਟਾਂ, ਸ਼ਰਾਬ ਤੇ ਨਸ਼ੇ ਦੇਣ ਤੋਂ ਇਲਾਵਾ ਤੋਹਫ਼ਿਆਂ ਦਾ ਲਾਲਚ ਦਿੱਤਾ ਜਾਂਦਾ ਸੀ | ਇਸ ਮਾਮਲੇ 'ਚ ਸ਼ਾਮਿਲ ਦੂਜੇ ਪੰਜਾਬੀ ਰਾਜ ਸਿੰਘ ਬਸਰਾ ਨੂੰ ਜਬਰ ਜਨਾਹ ਸਮੇਤ 3 ਦੇਸ਼ਾਂ ਵਿਚ ਦੋਸ਼ੀ ਮੰਨਦਿਆਂ 17 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਬਾਕੀ ਦੋਸ਼ੀਆਂ 'ਚ ਇਰਫਾਨ ਅਹਿਮਦ ਨੂੰ 8 ਸਾਲ, ਜ਼ਹੀਦ ਹੁਸੈਨ ਨੂੰ 18 ਸਾਲ, ਮੁਹੰਮਦ ਕਮਰ ਨੂੰ 16 ਸਾਲ, ਮੁਹੰਮਦ ਰਿਜ਼ਵਾਨ ਨੂੰ 15 ਸਾਲ, ਅਬਦੁਲ ਰਹਿਮਾਨ ਨੂੰ 16 ਸਾਲ, ਨਹਮਾਨ ਨੂੰ 15 ਸਾਲ, ਮਨਸੂਰ ਅਖ਼ਤਰ ਨੂੰ 8 ਸਾਲ, ਵਿਕਾਸ ਮਹਿਮੂਦ ਨੂੰ 15 ਸਾਲ, ਨੁਸਰਤ ਹੁਸੈਨ ਨੂੰ 17 ਸਾਲ, ਸਾਜਿਦ ਹੁਸੈਨ ਨੂੰ 17 ਸਾਲ, ਮੁਹੰਮਦ ਇਰਫਰਾਜ਼ ਨੂੰ 6 ਸਾਲ, ਫਾਸਲ ਨਦੀਮ, ਮੁਹੰਮਦ ਅਦੀਮ, ਮਨਜ਼ੂਰ ਹਸਨ, ਮੁਹੰਮਦ ਅਕਰਮ, ਨਾਜ ਅਹਿਮਦ, ਮੁਹੰਮਦ ਇਮਰਾਨ, ਆਸਿਫ਼ ਬਸ਼ੀਰ ਨੂੰ ਕ੍ਰਮਵਾਰ 12, 18, 5 ਸਾਲ ਦੀ ਸਜ਼ਾ ਸੁਣਾਈ ਗਈ ਹੈ |


ਖ਼ਬਰ ਸ਼ੇਅਰ ਕਰੋ

ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਵਿਰੁੱਧ ਆਈ. ਟੀ. ਕੰਪਨੀਆਂ ਵਲੋਂ ਮੁਕੱਦਮਾ

ਸਿਆਟਲ, 19 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-1000 ਤੋਂ ਵੱਧ ਛੋਟੀਆਂ ਕੰਪਨੀਆਂ ਦੀ ਨੁਮਾਇੰਦਗੀ ਕਰਨ ਵਾਲੇ ਸੂਚਨਾ ਤਕਨਾਲੋਜੀ ਖ਼ੇਤਰ ਦੇ ਇਕ ਸਮੂਹ ਨੇ ਅਮਰੀਕਾ ਦੀ ਇੰਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ ਦਾਇਰ ਕੀਤਾ ਹੈ | ਇਹ ਮੁਕੱਦਮਾ ਤਿੰਨ ਸਾਲ ਤੋਂ ਘੱਟ ਮਿਆਦ ...

ਪੂਰੀ ਖ਼ਬਰ »

ਰਾਜਕੁਮਾਰ ਹੈਰੀ ਤੇ ਮੇਗਨ ਦਾ ਸਿਡਨੀ 'ਚ ਭਰਵਾਂ ਸਵਾਗਤ

ਸਿਡਨੀ, 19 ਅਕਤੂਬਰ (ਹਰਕੀਰਤ ਸਿੰਘ ਸੰਧਰ)-ਸ਼ਾਹੀ ਖ਼ਾਨਦਾਨ ਤੋਂ ਰਾਜ ਕੁਮਾਰ ਹੈਰੀ ਅਤੇ ਉਸ ਦੀ ਪਤਨੀ ਮੇਗਨ ਇਨ੍ਹੀਂ ਦਿਨੀਂ ਸਿਡਨੀ ਵਿਚ ਹਨ | ਇਥੇ ਗੌਰਤਲਬ ਹੈ ਕਿ ਵਿਆਹ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਇਕੱਠਿਆਂ ਦੀ ਆਸਟ੍ਰੇਲੀਆ ਫੇਰੀ ਹੈ | 16 ਤਰੀਕ ਤੋਂ ਉਨ੍ਹਾਂ ...

ਪੂਰੀ ਖ਼ਬਰ »

ਅਜਿਹਾ ਲੱਗਦਾ ਹੈ ਕਿ ਖਸ਼ੋਗੀ ਹੁਣ ਜਿਉਂਦਾ ਨਹੀਂ ਹੈ-ਟਰੰਪ

ਵਾਸ਼ਿੰਗਟਨ, 19 ਅਕਤੂਬਰ (ਆਈ. ਏ. ਐਨ. ਐਸ.)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਇਕ ਬਿਆਨ ਜਾਰੀ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਲਗਦਾ ਹੈ ਕਿ ਸਾਊਦੀ ਅਰਬ ਦਾ ਲਾਪਤਾ ਪੱਤਰਕਾਰ ਜਮਾਲ ਖਸ਼ੋਗੀ ਹੁਣ ਜਿਉਂਦਾ ਨਹੀਂ ਹੈ | ਖਸ਼ੋਗੀ 2 ਅਕਤੂਬਰ ਤੋਂ ਲਾਪਤਾ ਹੈ | ਟਰੰਪ ...

ਪੂਰੀ ਖ਼ਬਰ »

ਸੁਰੱਖਿਅਤ ਤੇ ਸਿਹਤਮੰਦ ਸਮਾਜ ਸਾਡੇ ਸਾਰਿਆਂ ਲਈ ਅਹਿਮ-ਇਰਫਾਨ ਸਾਬਿਰ

ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ)-ਸਮਾਜਿਕ ਸੇਵਾਵਾਂ ਬਾਰੇ ਮੰਤਰੀ ਇਰਫਾਨ ਸਾਬੀਰ ਨੇ ਕਿਹਾ ਹੈ ਕਿ ਅਲਬਰਟਾ ਸਰਕਾਰ ਪਰਿਵਾਰਕ ਹਿੰਸਾ ਰੋਕਣ ਲਈ ਉਨ੍ਹਾਂ ਸੰਸਥਾਵਾਂ ਦੀ ਮਦਦ ਕਰ ਰਹੀ ਹੈ, ਜੋ ਪਰਿਵਾਰਕ ਹਿੰਸਾ ਦੇ ਕਾਰਨਾਂ ਨੂੰ ਦੂਰ ਕਰ ਕੇ ਮਸਲਿਆਂ ਦਾ ਹੱਲ ...

ਪੂਰੀ ਖ਼ਬਰ »

ਇਟਲੀ 'ਚ ਜਨਤਕ ਤੌਰ 'ਤੇ ਸ੍ਰੀ ਸਾਹਿਬ ਪਹਿਨਣ 'ਤੇ 2 ਨੌਜਵਾਨਾਂ ਨੂੰ ਜੁਰਮਾਨਾ

ਮਿਲਾਨ (ਇਟਲੀ), 19 ਅਕਤੂਬਰ (ਇੰਦਰਜੀਤ ਸਿੰਘ ਲੁਗਾਣਾ)-ਇਟਲੀ 'ਚ ਗੁਰਦੁਆਰਿਆਂ ਦੀ ਗਿਣਤੀ ਵਧਦੀ ਜਾ ਰਹੀ ਪਰ ਇਸ ਦੇ ਬਾਵਜੂਦ ਇਟਲੀ ਦੇ ਸਿੱਖ ਆਗੂ ਕਿਸੇ ਇਕ ਪਲੇਟਫ਼ਾਰਮ 'ਤੇ ਇਕੱਠੇ ਹੁੰਦੇ ਨਜ਼ਰ ਨਹੀਂ ਆ ਰਹੇ ਹਨ | ਇਨ੍ਹਾਂ ਆਗੂਆਂ ਦੀ ਖਹਿਬਾਜ਼ੀ ਦਾ ਨਤੀਜਾ ਇਟਲੀ ਦੀਆਂ ...

ਪੂਰੀ ਖ਼ਬਰ »

ਗੁਰੂ ਅਮਰਦਾਸ ਗੁਰਦੁਆਰਾ ਲੈਸਟਰ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੂਡ ਬੈਂਕ ਲਈ ਸੇਵਾ

ਲੰਡਨ, 19 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰੂ ਅਮਰਦਾਸ ਗੁਰਦੁਆਰਾ ਲੈਸਟਰ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੂਡ ਬੈਂਕ ਲਈ ਸੇਵਾ ਕੀਤੀ ਗਈ | ਇਹ ਸੇਵਾ ਸਥਾਨਕ ਐਮ. ਪੀ. ਜੌਹਨ ਐਸ਼ਵਰਥ ਵਲੋਂ ਚਲਾਏ ਜਾ ਰਹੇ ਫੂਡ ਬੈਂਕ ਲਈ ਕੀਤੀ ਗਈ | ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਇੰਮੀਗ੍ਰੇਸ਼ਨ ਵਿਭਾਗ ਵਲੋਂ 57,440 ਵੀਜ਼ਾ ਅਰਜ਼ੀਆਂ ਰੱਦ

ਮੈਲਬੌਰਨ/ਸਿਡਨੀ, 19 ਅਕਤੂਬਰ (ਸਰਤਾਜ ਸਿੰਘ ਧੌਲ, ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਦੇ ਇੰਮੀਗ੍ਰੇਸ਼ਨ ਵਿਭਾਗ ਵਲੋਂ ਸਾਲ 2017-18 ਦੇ ਚਲਦਿਆਂ ਲਗਪਗ 57,440 ਹਜ਼ਾਰ ਵੱਖ-ਵੱਖ ਕੇਸਾਂ ਦੇ ਕਾਰਨ ਵੀਜ਼ੇ ਰੱਦ ਕੀਤੇ ਗਏ ਹਨ | 900 ਉਨ੍ਹਾਂ ਲੋਕਾਂ ਦੇ ਵੀਜ਼ੇ ਸਨ, ਜੋ ਚਰਿੱਤਰ ਦੇ ...

ਪੂਰੀ ਖ਼ਬਰ »

ਕੈਲਗਰੀ 'ਚ ਨਕਾਰਾ ਬੰਬ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ

ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ)-ਉੱਤਰ-ਪੂਰਬ ਕੈਲਗਰੀ 'ਚ ਲੰਡਨ ਟਾਊਨ ਸਕੂਏਅਰ ਵਿਖੇ ਸ਼ੱਕੀ ਬੰਬ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ | ਪੁਲਿਸ ਅਧਿਕਾਰੀ ਅੱਗ ਬੁਝਾਊ ਅਮਲੇ ਸਮੇਤ ਮੌਕੇ 'ਤੇ ਪੱੁਜੇ ਅਤੇ ਉਨ੍ਹਾਂ ਨੇ ਨਾਲ ਲੱਗਦੇ ਮਾਲ ਨੂੰ ਖਾਲੀ ਕਰਵਾ ...

ਪੂਰੀ ਖ਼ਬਰ »

ਫ਼ਰਜ਼ੀ ਕਾਰ ਦੁਰਘਟਨਾਵਾਂ ਰਾਹੀਂ 80 ਲੱਖ ਪੌ ਾਡ ਦਾ ਘੁਟਾਲਾ ਕਰਨ ਵਾਲੇ ਭਾਰਤੀਆਂ ਨੂੰ ਕੈਦ

ਲੰਡਨ, 19 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰੈਡਿੰਗ ਕਰਾਨ ਕੋਰਟ ਨੇ 38 ਸਾਲਾ ਬੂਟਾ ਰਾਮ ਅਤੇ ਉਸ ਦੇ ਭਾਣਜੇ 30 ਸਾਲਾ ਗਗਨਦੀਪ ਨੂੰ ਫ਼ਰਜ਼ੀ ਕਾਰ ਦੁਰਘਟਨਾਵਾਂ ਰਾਹੀਂ 80 ਲੱਖ ਪੌਾਡ ਦਾ ਘਪਲਾ ਕਰਨ ਦੇ ਦੋਸ਼ਾਂ ਤਹਿਤ ਕ੍ਰਮਵਾਰ 9 ਸਾਲ ਅਤੇ 3 ਸਾਲ ਕੈਦ ਦੀ ਸਜ਼ਾ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਮੀਨਲ ਪਟੇਲ ਨੂੰ ਅਮਰੀਕਾ 'ਚ ਮਿਲਿਆ ਰਾਸ਼ਟਰਪਤੀ ਪੁਰਸਕਾਰ

ਹਿਊਸਟਨ, 19 ਅਕਤੂਬਰ (ਏਜੰਸੀਆਂ)-ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਭਾਰਤੀ ਮੂਲ ਦੀ ਅਮਰੀਕੀ ਔਰਤ ਨੂੰ ਹਿਊਸਟਨ 'ਚ ਮਨੁੱਖੀ ਤਸਕਰੀ ਨਾਲ ਲੜਨ 'ਚ ਵਿਸ਼ੇਸ਼ ਯੋਗਦਾਨ ਲਈ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਹਿਊਸਟਨ ਦੇ ਮੇਅਰ ਸਿਲਵੇਸਟਰ ...

ਪੂਰੀ ਖ਼ਬਰ »

ਪੰਜਾਬੀ ਨੌਜਵਾਨ ਨੇ ਸਿੱਖਿਆ ਦੇ ਖੇਤਰ 'ਚ ਬਣਾਇਆ ਨਵਾਂ ਰਿਕਾਰਡ

ਲੰਡਨ, 19 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਹੰਸਲੋ ਦੇ ਨੌਜਵਾਨ ਤਰਨਜੀਤ ਸਿੰਘ ਫੁੱਲ ਨੇ ਸਿੱਖਿਆ ਦੇ ਖੇਤਰ 'ਚ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਨਵਾਂ ਰਿਕਾਰਡ ਬਣਾਇਆ ਹੈ | ਫੁੱਲ ਨੇ ਅਕਾਊਾਟੈਂਸੀ ਬੀ. ਏ. ਆਨਰਜ਼ 'ਚੋਂ 92.8 ਫ਼ੀਸਦੀ ਨੰਬਰ ਪ੍ਰਾਪਤ ਕੀਤੇ ਹਨ, ਜੋ ...

ਪੂਰੀ ਖ਼ਬਰ »

ਭਾਰਤੀ ਹਾਈ ਕਮਿਸ਼ਨਰ ਵਾਈ. ਕੇ. ਸਿਨਹਾ ਨੂੰ ਕੰਜ਼ਰਵੇਟਿਵ ਫਰੈਂਡਜ਼ ਆਫ਼ ਇੰਡੀਆ ਵਲੋਂ ਵਿਦਾਇਗੀ ਪਾਰਟੀ

ਲੰਡਨ, 19 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਹਾਈ ਕਮਿਸ਼ਨਰ ਵਾਈ. ਕੇ. ਸਿਨਹਾ ਅਤੇ ਉਨ੍ਹਾਂ ਦੀ ਧਰਮ ਪਤਨੀ ਨੂੰ ਕੱਲ੍ਹ ਸ਼ਾਮੀ ਲੰਡਨ ਦੇ ਤਾਜ ਹੋਟਲ 'ਚ ਕੰਜ਼ਟਵੇਟਿਵ ਫਰੈਂਡਜ਼ ਆਫ਼ ਇੰਡੀਆ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਡਾ: ਰੰਮੀ ਰੇਂਜਰ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX