ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  13 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  50 minutes ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  1 minute ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 5 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

550 ਸਾਲਾ ਪ੍ਰਕਾਸ਼ ਪੁਰਬ 'ਤੇ ਅਮਰੀਕਾ ਤੇ ਕੈਨੇਡਾ 'ਚ ਦਿਖਾਈ ਜਾਵੇਗੀ ਡਾਕੂਮੈਂਟਰੀ ਫ਼ਿਲਮ

ਸਿਆਟਲ, 19 ਅਕਤੂਬਰ (ਹਰਮਨਪ੍ਰੀਤ ਸਿੰਘ)-ਅਮਰੀਕਾ 'ਚ ਸਿੱਖਾਂ ਦੀ ਪਛਾਣ ਨੂੰ ਲੈ ਕੇ ਵੱਡੇ ਪੱਧਰ 'ਤੇ ਟੀ. ਵੀ. ਤੇ ਸੋਸ਼ਲ ਮੀਡੀਏ ਜ਼ਰੀਏ ਅਮਰੀਕਨਾਂ ਨੂੰ ਸਿੱਖਾਂ ਦੀ ਪਛਾਣ ਬਾਰੇ ਦੱਸ ਚੁੱਕੀ 'ਨੈਸ਼ਨਲ ਸਿੱਖ ਕੰਪੇਨ' ਸੰਸਥਾ ਵਲੋਂ ਦੁਨੀਆ ਭਰ ਦੇ ਤੇ ਖ਼ਾਸ ਕਰ ਕੇ ...

ਪੂਰੀ ਖ਼ਬਰ »

ਬਰਤਾਨੀਆ 'ਚ ਬੱਚੀਆਂ ਨਾਲ ਜਬਰ ਜਨਾਹ ਦੇ ਦੋਸ਼ਾਂ 'ਚ 20 ਨੂੰ 221 ਸਾਲ ਕੈਦ

ਲੰਡਨ, 19 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਲੀਡਜ਼ ਕਰਾਊਨ ਕੋਰਟ ਨੇ ਅੱਜ ਮਾਸੂਮ ਬੱਚੀਆਂ ਨਾਲ ਜਬਰ ਜਨਾਹ, ਗੁੰਮਰਾਹ, ਨਸ਼ਾ ਆਦਿ ਦੇ ਦੋਸ਼ਾਂ ਤਹਿਤ 20 ਲੋਕਾਂ ਨੂੰ 221 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਇਸ ਗਰੋਹ ਵਿਚ ਦੋ ਪੰਜਾਬੀ ਵੀ ਸ਼ਾਮਿਲ ਹਨ | ਇਸ ...

ਪੂਰੀ ਖ਼ਬਰ »

ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਵਿਰੁੱਧ ਆਈ. ਟੀ. ਕੰਪਨੀਆਂ ਵਲੋਂ ਮੁਕੱਦਮਾ

ਸਿਆਟਲ, 19 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-1000 ਤੋਂ ਵੱਧ ਛੋਟੀਆਂ ਕੰਪਨੀਆਂ ਦੀ ਨੁਮਾਇੰਦਗੀ ਕਰਨ ਵਾਲੇ ਸੂਚਨਾ ਤਕਨਾਲੋਜੀ ਖ਼ੇਤਰ ਦੇ ਇਕ ਸਮੂਹ ਨੇ ਅਮਰੀਕਾ ਦੀ ਇੰਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ ਦਾਇਰ ਕੀਤਾ ਹੈ | ਇਹ ਮੁਕੱਦਮਾ ਤਿੰਨ ਸਾਲ ਤੋਂ ਘੱਟ ਮਿਆਦ ...

ਪੂਰੀ ਖ਼ਬਰ »

ਰਾਜਕੁਮਾਰ ਹੈਰੀ ਤੇ ਮੇਗਨ ਦਾ ਸਿਡਨੀ 'ਚ ਭਰਵਾਂ ਸਵਾਗਤ

ਸਿਡਨੀ, 19 ਅਕਤੂਬਰ (ਹਰਕੀਰਤ ਸਿੰਘ ਸੰਧਰ)-ਸ਼ਾਹੀ ਖ਼ਾਨਦਾਨ ਤੋਂ ਰਾਜ ਕੁਮਾਰ ਹੈਰੀ ਅਤੇ ਉਸ ਦੀ ਪਤਨੀ ਮੇਗਨ ਇਨ੍ਹੀਂ ਦਿਨੀਂ ਸਿਡਨੀ ਵਿਚ ਹਨ | ਇਥੇ ਗੌਰਤਲਬ ਹੈ ਕਿ ਵਿਆਹ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਇਕੱਠਿਆਂ ਦੀ ਆਸਟ੍ਰੇਲੀਆ ਫੇਰੀ ਹੈ | 16 ਤਰੀਕ ਤੋਂ ਉਨ੍ਹਾਂ ...

ਪੂਰੀ ਖ਼ਬਰ »

ਅਜਿਹਾ ਲੱਗਦਾ ਹੈ ਕਿ ਖਸ਼ੋਗੀ ਹੁਣ ਜਿਉਂਦਾ ਨਹੀਂ ਹੈ-ਟਰੰਪ

ਵਾਸ਼ਿੰਗਟਨ, 19 ਅਕਤੂਬਰ (ਆਈ. ਏ. ਐਨ. ਐਸ.)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਇਕ ਬਿਆਨ ਜਾਰੀ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਲਗਦਾ ਹੈ ਕਿ ਸਾਊਦੀ ਅਰਬ ਦਾ ਲਾਪਤਾ ਪੱਤਰਕਾਰ ਜਮਾਲ ਖਸ਼ੋਗੀ ਹੁਣ ਜਿਉਂਦਾ ਨਹੀਂ ਹੈ | ਖਸ਼ੋਗੀ 2 ਅਕਤੂਬਰ ਤੋਂ ਲਾਪਤਾ ਹੈ | ਟਰੰਪ ...

ਪੂਰੀ ਖ਼ਬਰ »

ਸੁਰੱਖਿਅਤ ਤੇ ਸਿਹਤਮੰਦ ਸਮਾਜ ਸਾਡੇ ਸਾਰਿਆਂ ਲਈ ਅਹਿਮ-ਇਰਫਾਨ ਸਾਬਿਰ

ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ)-ਸਮਾਜਿਕ ਸੇਵਾਵਾਂ ਬਾਰੇ ਮੰਤਰੀ ਇਰਫਾਨ ਸਾਬੀਰ ਨੇ ਕਿਹਾ ਹੈ ਕਿ ਅਲਬਰਟਾ ਸਰਕਾਰ ਪਰਿਵਾਰਕ ਹਿੰਸਾ ਰੋਕਣ ਲਈ ਉਨ੍ਹਾਂ ਸੰਸਥਾਵਾਂ ਦੀ ਮਦਦ ਕਰ ਰਹੀ ਹੈ, ਜੋ ਪਰਿਵਾਰਕ ਹਿੰਸਾ ਦੇ ਕਾਰਨਾਂ ਨੂੰ ਦੂਰ ਕਰ ਕੇ ਮਸਲਿਆਂ ਦਾ ਹੱਲ ...

ਪੂਰੀ ਖ਼ਬਰ »

ਇਟਲੀ 'ਚ ਜਨਤਕ ਤੌਰ 'ਤੇ ਸ੍ਰੀ ਸਾਹਿਬ ਪਹਿਨਣ 'ਤੇ 2 ਨੌਜਵਾਨਾਂ ਨੂੰ ਜੁਰਮਾਨਾ

ਮਿਲਾਨ (ਇਟਲੀ), 19 ਅਕਤੂਬਰ (ਇੰਦਰਜੀਤ ਸਿੰਘ ਲੁਗਾਣਾ)-ਇਟਲੀ 'ਚ ਗੁਰਦੁਆਰਿਆਂ ਦੀ ਗਿਣਤੀ ਵਧਦੀ ਜਾ ਰਹੀ ਪਰ ਇਸ ਦੇ ਬਾਵਜੂਦ ਇਟਲੀ ਦੇ ਸਿੱਖ ਆਗੂ ਕਿਸੇ ਇਕ ਪਲੇਟਫ਼ਾਰਮ 'ਤੇ ਇਕੱਠੇ ਹੁੰਦੇ ਨਜ਼ਰ ਨਹੀਂ ਆ ਰਹੇ ਹਨ | ਇਨ੍ਹਾਂ ਆਗੂਆਂ ਦੀ ਖਹਿਬਾਜ਼ੀ ਦਾ ਨਤੀਜਾ ਇਟਲੀ ਦੀਆਂ ...

ਪੂਰੀ ਖ਼ਬਰ »

ਗੁਰੂ ਅਮਰਦਾਸ ਗੁਰਦੁਆਰਾ ਲੈਸਟਰ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੂਡ ਬੈਂਕ ਲਈ ਸੇਵਾ

ਲੰਡਨ, 19 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰੂ ਅਮਰਦਾਸ ਗੁਰਦੁਆਰਾ ਲੈਸਟਰ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੂਡ ਬੈਂਕ ਲਈ ਸੇਵਾ ਕੀਤੀ ਗਈ | ਇਹ ਸੇਵਾ ਸਥਾਨਕ ਐਮ. ਪੀ. ਜੌਹਨ ਐਸ਼ਵਰਥ ਵਲੋਂ ਚਲਾਏ ਜਾ ਰਹੇ ਫੂਡ ਬੈਂਕ ਲਈ ਕੀਤੀ ਗਈ | ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਇੰਮੀਗ੍ਰੇਸ਼ਨ ਵਿਭਾਗ ਵਲੋਂ 57,440 ਵੀਜ਼ਾ ਅਰਜ਼ੀਆਂ ਰੱਦ

ਮੈਲਬੌਰਨ/ਸਿਡਨੀ, 19 ਅਕਤੂਬਰ (ਸਰਤਾਜ ਸਿੰਘ ਧੌਲ, ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਦੇ ਇੰਮੀਗ੍ਰੇਸ਼ਨ ਵਿਭਾਗ ਵਲੋਂ ਸਾਲ 2017-18 ਦੇ ਚਲਦਿਆਂ ਲਗਪਗ 57,440 ਹਜ਼ਾਰ ਵੱਖ-ਵੱਖ ਕੇਸਾਂ ਦੇ ਕਾਰਨ ਵੀਜ਼ੇ ਰੱਦ ਕੀਤੇ ਗਏ ਹਨ | 900 ਉਨ੍ਹਾਂ ਲੋਕਾਂ ਦੇ ਵੀਜ਼ੇ ਸਨ, ਜੋ ਚਰਿੱਤਰ ਦੇ ਆਧਾਰ 'ਤੇ ਰੱਦ ਕੀਤੇ ਗਏ ਸਨ | ਕਈ ਲੋਕ ਅਜਿਹੇ ਵੀ ਸਨ ਜੋ ਮੋਟਰਸਾਈਕਲ ਗੈਂਗ, ਜਿਸਮਾਨੀ ਛੇੜਛਾੜ, ਨਸ਼ੀਲੇ ਪਦਾਰਥਾਂ ਦੇ ਅਪਰਾਧੀ ਸਨ, ਉਨ੍ਹਾਂ ਨੂੰ ਇਥੇ ਖ਼ਤਰਾ ਮੰਨਦਿਆਂ ਇਹ ਕਦਮ ਚੁੱਕਿਆ ਗਿਆ ਸੀ | ਪਿਛਲੇ ਸਾਲ ਨਾਲੋਂ ਇਹ ਵੀਜ਼ੇ ਰੱਦ ਕਰਨ ਦੀ ਗਿਣਤੀ ਥੋੜ੍ਹੀ ਜ਼ਿਆਦਾ ਸੀ | ਵਿਭਾਗ ਨੇ ਦੱਸਿਆ ਕਿ ਵਿਦੇਸ਼ਾਂ 'ਚ ਵੀ ਵੱਖ-ਵੱਖ ਹਵਾਈ ਅੱਡਿਆਂ 'ਤੇ ਤਾਇਨਾਤ ਏ. ਐਲ. ਓ. (ਹਵਾਈ ਅੱਡਾ ਸੰਪਰਕ ਅਫ਼ਸਰ) ਨੇ 205 ਧੋਖੇਬਾਜ਼ਾਂ ਨੂੰ ਇਥੇ ਦਾਖ਼ਲ ਹੋਣ ਤੋਂ ਰੋਕਿਆ | 500 ਅਜਿਹੇ ਸਨ ਜਿਨ੍ਹਾਂ ਵਲੋਂ ਇਥੇ ਲੜਾਈ/ਝਗੜਾ ਕੀਤਾ ਗਿਆ ਸੀ | 4500 ਉਹ ਸਨ, ਜਿਨ੍ਹਾਂ ਨੇ ਇੰਮੀਗ੍ਰੇਸ਼ਨ ਪ੍ਰਵਾਨਗੀ ਰੱਦ ਕਰ ਦਿੱਤੀ ਸੀ ਤੇ ਇਥੇ ਆ ਪਹੁੰਚੇ ਸੀ | 14750 ਗ਼ੈਰ-ਨਾਗਰਿਕ ਵੀ ਸਨ | ਪਿਛਲੇ ਵਿੱਤੀ ਵਰ੍ਹੇ ਦੌਰਾਨ ਗ਼ੈਰ-ਮਾਨਵਤਾਵਾਦੀ 308,150 ਅਰਜ਼ੀਆਂ ਰੱਦ ਕੀਤੀਆਂ ਸਨ ਅਤੇ 2016-17 ਦੌਰਾਨ 238,335 ਅਤੇ 2015-16 'ਚ 211,426 ਦਰਖ਼ਾਸਤਾਂ ਸਨ | 2011 ਤੋਂ ਇਥੇ ਸਾਲਾਨਾ ਪੱਕੇ ਪ੍ਰਵਾਸੀਆਂ ਦਾ ਦਾਖ਼ਲਾ 190,000 ਹੋ ਗਿਆ ਹੈ | ਵਿਭਾਗ ਵਲੋਂ ਸਖ਼ਤੀ ਨਾਲ ਕਿਹਾ ਗਿਆ ਕਿ ਜਦੋਂ ਵੀ ਬਾਹਰਲੇ ਦੇਸ਼ ਤੋਂ ਇਥੇ ਆਉਂਦਾ ਹੈ ਤਾਂ ਉਹ ਇਥੋਂ ਦੇ ਕਾਨੂੰਨ ਦਾ ਪਾਲਣ ਕਰੇ ਤੇ ਕਿਸੇ ਕਿਸਮ ਦੀ ਵੀ ਉਲੰਘਣਾ ਕੀਤੀ ਹੋਵੇ ਤਾਂ ਉਸ ਦਾ ਵੀਜ਼ਾ ਤੁਰੰਤ ਰੱਦ ਕੀਤਾ ਜਾ ਸਕਦਾ ਹੈ |


ਖ਼ਬਰ ਸ਼ੇਅਰ ਕਰੋ

ਕੈਲਗਰੀ 'ਚ ਨਕਾਰਾ ਬੰਬ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ

ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ)-ਉੱਤਰ-ਪੂਰਬ ਕੈਲਗਰੀ 'ਚ ਲੰਡਨ ਟਾਊਨ ਸਕੂਏਅਰ ਵਿਖੇ ਸ਼ੱਕੀ ਬੰਬ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ | ਪੁਲਿਸ ਅਧਿਕਾਰੀ ਅੱਗ ਬੁਝਾਊ ਅਮਲੇ ਸਮੇਤ ਮੌਕੇ 'ਤੇ ਪੱੁਜੇ ਅਤੇ ਉਨ੍ਹਾਂ ਨੇ ਨਾਲ ਲੱਗਦੇ ਮਾਲ ਨੂੰ ਖਾਲੀ ਕਰਵਾ ...

ਪੂਰੀ ਖ਼ਬਰ »

ਫ਼ਰਜ਼ੀ ਕਾਰ ਦੁਰਘਟਨਾਵਾਂ ਰਾਹੀਂ 80 ਲੱਖ ਪੌ ਾਡ ਦਾ ਘੁਟਾਲਾ ਕਰਨ ਵਾਲੇ ਭਾਰਤੀਆਂ ਨੂੰ ਕੈਦ

ਲੰਡਨ, 19 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰੈਡਿੰਗ ਕਰਾਨ ਕੋਰਟ ਨੇ 38 ਸਾਲਾ ਬੂਟਾ ਰਾਮ ਅਤੇ ਉਸ ਦੇ ਭਾਣਜੇ 30 ਸਾਲਾ ਗਗਨਦੀਪ ਨੂੰ ਫ਼ਰਜ਼ੀ ਕਾਰ ਦੁਰਘਟਨਾਵਾਂ ਰਾਹੀਂ 80 ਲੱਖ ਪੌਾਡ ਦਾ ਘਪਲਾ ਕਰਨ ਦੇ ਦੋਸ਼ਾਂ ਤਹਿਤ ਕ੍ਰਮਵਾਰ 9 ਸਾਲ ਅਤੇ 3 ਸਾਲ ਕੈਦ ਦੀ ਸਜ਼ਾ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਮੀਨਲ ਪਟੇਲ ਨੂੰ ਅਮਰੀਕਾ 'ਚ ਮਿਲਿਆ ਰਾਸ਼ਟਰਪਤੀ ਪੁਰਸਕਾਰ

ਹਿਊਸਟਨ, 19 ਅਕਤੂਬਰ (ਏਜੰਸੀਆਂ)-ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਭਾਰਤੀ ਮੂਲ ਦੀ ਅਮਰੀਕੀ ਔਰਤ ਨੂੰ ਹਿਊਸਟਨ 'ਚ ਮਨੁੱਖੀ ਤਸਕਰੀ ਨਾਲ ਲੜਨ 'ਚ ਵਿਸ਼ੇਸ਼ ਯੋਗਦਾਨ ਲਈ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਹਿਊਸਟਨ ਦੇ ਮੇਅਰ ਸਿਲਵੇਸਟਰ ...

ਪੂਰੀ ਖ਼ਬਰ »

ਪੰਜਾਬੀ ਨੌਜਵਾਨ ਨੇ ਸਿੱਖਿਆ ਦੇ ਖੇਤਰ 'ਚ ਬਣਾਇਆ ਨਵਾਂ ਰਿਕਾਰਡ

ਲੰਡਨ, 19 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਹੰਸਲੋ ਦੇ ਨੌਜਵਾਨ ਤਰਨਜੀਤ ਸਿੰਘ ਫੁੱਲ ਨੇ ਸਿੱਖਿਆ ਦੇ ਖੇਤਰ 'ਚ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਨਵਾਂ ਰਿਕਾਰਡ ਬਣਾਇਆ ਹੈ | ਫੁੱਲ ਨੇ ਅਕਾਊਾਟੈਂਸੀ ਬੀ. ਏ. ਆਨਰਜ਼ 'ਚੋਂ 92.8 ਫ਼ੀਸਦੀ ਨੰਬਰ ਪ੍ਰਾਪਤ ਕੀਤੇ ਹਨ, ਜੋ ...

ਪੂਰੀ ਖ਼ਬਰ »

ਭਾਰਤੀ ਹਾਈ ਕਮਿਸ਼ਨਰ ਵਾਈ. ਕੇ. ਸਿਨਹਾ ਨੂੰ ਕੰਜ਼ਰਵੇਟਿਵ ਫਰੈਂਡਜ਼ ਆਫ਼ ਇੰਡੀਆ ਵਲੋਂ ਵਿਦਾਇਗੀ ਪਾਰਟੀ

ਲੰਡਨ, 19 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਹਾਈ ਕਮਿਸ਼ਨਰ ਵਾਈ. ਕੇ. ਸਿਨਹਾ ਅਤੇ ਉਨ੍ਹਾਂ ਦੀ ਧਰਮ ਪਤਨੀ ਨੂੰ ਕੱਲ੍ਹ ਸ਼ਾਮੀ ਲੰਡਨ ਦੇ ਤਾਜ ਹੋਟਲ 'ਚ ਕੰਜ਼ਟਵੇਟਿਵ ਫਰੈਂਡਜ਼ ਆਫ਼ ਇੰਡੀਆ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਡਾ: ਰੰਮੀ ਰੇਂਜਰ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX