ਤਾਜਾ ਖ਼ਬਰਾਂ


ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  8 minutes ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  38 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  54 minutes ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 1 hour ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

550 ਸਾਲਾ ਪ੍ਰਕਾਸ਼ ਪੁਰਬ 'ਤੇ ਅਮਰੀਕਾ ਤੇ ਕੈਨੇਡਾ 'ਚ ਦਿਖਾਈ ਜਾਵੇਗੀ ਡਾਕੂਮੈਂਟਰੀ ਫ਼ਿਲਮ

ਸਿਆਟਲ, 19 ਅਕਤੂਬਰ (ਹਰਮਨਪ੍ਰੀਤ ਸਿੰਘ)-ਅਮਰੀਕਾ 'ਚ ਸਿੱਖਾਂ ਦੀ ਪਛਾਣ ਨੂੰ ਲੈ ਕੇ ਵੱਡੇ ਪੱਧਰ 'ਤੇ ਟੀ. ਵੀ. ਤੇ ਸੋਸ਼ਲ ਮੀਡੀਏ ਜ਼ਰੀਏ ਅਮਰੀਕਨਾਂ ਨੂੰ ਸਿੱਖਾਂ ਦੀ ਪਛਾਣ ਬਾਰੇ ਦੱਸ ਚੁੱਕੀ 'ਨੈਸ਼ਨਲ ਸਿੱਖ ਕੰਪੇਨ' ਸੰਸਥਾ ਵਲੋਂ ਦੁਨੀਆ ਭਰ ਦੇ ਤੇ ਖ਼ਾਸ ਕਰ ਕੇ ...

ਪੂਰੀ ਖ਼ਬਰ »

ਬਰਤਾਨੀਆ 'ਚ ਬੱਚੀਆਂ ਨਾਲ ਜਬਰ ਜਨਾਹ ਦੇ ਦੋਸ਼ਾਂ 'ਚ 20 ਨੂੰ 221 ਸਾਲ ਕੈਦ

ਲੰਡਨ, 19 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਲੀਡਜ਼ ਕਰਾਊਨ ਕੋਰਟ ਨੇ ਅੱਜ ਮਾਸੂਮ ਬੱਚੀਆਂ ਨਾਲ ਜਬਰ ਜਨਾਹ, ਗੁੰਮਰਾਹ, ਨਸ਼ਾ ਆਦਿ ਦੇ ਦੋਸ਼ਾਂ ਤਹਿਤ 20 ਲੋਕਾਂ ਨੂੰ 221 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਇਸ ਗਰੋਹ ਵਿਚ ਦੋ ਪੰਜਾਬੀ ਵੀ ਸ਼ਾਮਿਲ ਹਨ | ਇਸ ...

ਪੂਰੀ ਖ਼ਬਰ »

ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਵਿਰੁੱਧ ਆਈ. ਟੀ. ਕੰਪਨੀਆਂ ਵਲੋਂ ਮੁਕੱਦਮਾ

ਸਿਆਟਲ, 19 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-1000 ਤੋਂ ਵੱਧ ਛੋਟੀਆਂ ਕੰਪਨੀਆਂ ਦੀ ਨੁਮਾਇੰਦਗੀ ਕਰਨ ਵਾਲੇ ਸੂਚਨਾ ਤਕਨਾਲੋਜੀ ਖ਼ੇਤਰ ਦੇ ਇਕ ਸਮੂਹ ਨੇ ਅਮਰੀਕਾ ਦੀ ਇੰਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ ਦਾਇਰ ਕੀਤਾ ਹੈ | ਇਹ ਮੁਕੱਦਮਾ ਤਿੰਨ ਸਾਲ ਤੋਂ ਘੱਟ ਮਿਆਦ ...

ਪੂਰੀ ਖ਼ਬਰ »

ਰਾਜਕੁਮਾਰ ਹੈਰੀ ਤੇ ਮੇਗਨ ਦਾ ਸਿਡਨੀ 'ਚ ਭਰਵਾਂ ਸਵਾਗਤ

ਸਿਡਨੀ, 19 ਅਕਤੂਬਰ (ਹਰਕੀਰਤ ਸਿੰਘ ਸੰਧਰ)-ਸ਼ਾਹੀ ਖ਼ਾਨਦਾਨ ਤੋਂ ਰਾਜ ਕੁਮਾਰ ਹੈਰੀ ਅਤੇ ਉਸ ਦੀ ਪਤਨੀ ਮੇਗਨ ਇਨ੍ਹੀਂ ਦਿਨੀਂ ਸਿਡਨੀ ਵਿਚ ਹਨ | ਇਥੇ ਗੌਰਤਲਬ ਹੈ ਕਿ ਵਿਆਹ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਇਕੱਠਿਆਂ ਦੀ ਆਸਟ੍ਰੇਲੀਆ ਫੇਰੀ ਹੈ | 16 ਤਰੀਕ ਤੋਂ ਉਨ੍ਹਾਂ ...

ਪੂਰੀ ਖ਼ਬਰ »

ਅਜਿਹਾ ਲੱਗਦਾ ਹੈ ਕਿ ਖਸ਼ੋਗੀ ਹੁਣ ਜਿਉਂਦਾ ਨਹੀਂ ਹੈ-ਟਰੰਪ

ਵਾਸ਼ਿੰਗਟਨ, 19 ਅਕਤੂਬਰ (ਆਈ. ਏ. ਐਨ. ਐਸ.)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਇਕ ਬਿਆਨ ਜਾਰੀ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਲਗਦਾ ਹੈ ਕਿ ਸਾਊਦੀ ਅਰਬ ਦਾ ਲਾਪਤਾ ਪੱਤਰਕਾਰ ਜਮਾਲ ਖਸ਼ੋਗੀ ਹੁਣ ਜਿਉਂਦਾ ਨਹੀਂ ਹੈ | ਖਸ਼ੋਗੀ 2 ਅਕਤੂਬਰ ਤੋਂ ਲਾਪਤਾ ਹੈ | ਟਰੰਪ ...

ਪੂਰੀ ਖ਼ਬਰ »

ਸੁਰੱਖਿਅਤ ਤੇ ਸਿਹਤਮੰਦ ਸਮਾਜ ਸਾਡੇ ਸਾਰਿਆਂ ਲਈ ਅਹਿਮ-ਇਰਫਾਨ ਸਾਬਿਰ

ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ)-ਸਮਾਜਿਕ ਸੇਵਾਵਾਂ ਬਾਰੇ ਮੰਤਰੀ ਇਰਫਾਨ ਸਾਬੀਰ ਨੇ ਕਿਹਾ ਹੈ ਕਿ ਅਲਬਰਟਾ ਸਰਕਾਰ ਪਰਿਵਾਰਕ ਹਿੰਸਾ ਰੋਕਣ ਲਈ ਉਨ੍ਹਾਂ ਸੰਸਥਾਵਾਂ ਦੀ ਮਦਦ ਕਰ ਰਹੀ ਹੈ, ਜੋ ਪਰਿਵਾਰਕ ਹਿੰਸਾ ਦੇ ਕਾਰਨਾਂ ਨੂੰ ਦੂਰ ਕਰ ਕੇ ਮਸਲਿਆਂ ਦਾ ਹੱਲ ...

ਪੂਰੀ ਖ਼ਬਰ »

ਇਟਲੀ 'ਚ ਜਨਤਕ ਤੌਰ 'ਤੇ ਸ੍ਰੀ ਸਾਹਿਬ ਪਹਿਨਣ 'ਤੇ 2 ਨੌਜਵਾਨਾਂ ਨੂੰ ਜੁਰਮਾਨਾ

ਮਿਲਾਨ (ਇਟਲੀ), 19 ਅਕਤੂਬਰ (ਇੰਦਰਜੀਤ ਸਿੰਘ ਲੁਗਾਣਾ)-ਇਟਲੀ 'ਚ ਗੁਰਦੁਆਰਿਆਂ ਦੀ ਗਿਣਤੀ ਵਧਦੀ ਜਾ ਰਹੀ ਪਰ ਇਸ ਦੇ ਬਾਵਜੂਦ ਇਟਲੀ ਦੇ ਸਿੱਖ ਆਗੂ ਕਿਸੇ ਇਕ ਪਲੇਟਫ਼ਾਰਮ 'ਤੇ ਇਕੱਠੇ ਹੁੰਦੇ ਨਜ਼ਰ ਨਹੀਂ ਆ ਰਹੇ ਹਨ | ਇਨ੍ਹਾਂ ਆਗੂਆਂ ਦੀ ਖਹਿਬਾਜ਼ੀ ਦਾ ਨਤੀਜਾ ਇਟਲੀ ਦੀਆਂ ਸਿੱਖ ਸੰਗਤਾਂ ਨੂੰ ਜੁਰਮਾਨਿਆਂ ਦੇ ਰੂਪ 'ਚ ਭੁਗਤਣਾ ਪੈ ਰਿਹਾ ਹੈ | ਜਿਸ ਦੀ ਤਾਜ਼ਾ ਉਦਾਹਰਨ ਉਦੋਂ ਦੇਖਣ ਨੂੰ ਮਿਲੀ ਜਦੋਂ 2 ਸਿੱਖ ਨੌਜਵਾਨਾਂ ਨੂੰ ਇਟਲੀ ਪੁਲਿਸ ਨੇ ਇਕ ਵਾਰ ਫਿਰ ਸ੍ਰੀ ਸਾਹਿਬ ਨੂੰ ਜਨਤਕ ਤੌਰ 'ਤੇ ਪਹਿਨਣ ਕਾਰਨ 400-400 ਯੂਰੋ ਜੁਰਮਾਨਾ ਕਰ ਦਿੱਤਾ | ਸਿੱਖ ਨੌਜਵਾਨ ਬਲਵੀਰ ਸਿੰਘ ਤੇ ਨਿਸ਼ਾਨ ਸਿੰਘ ਪੁਲਿਸ ਵਲੋਂ ਕੀਤੇ ਜੁਰਮਾਨੇ ਨੂੰ ਭੁਗਤਣ ਲਈ ਬੇਵੱਸ ਤੇ ਲਾਚਾਰ ਹਨ, ਕਿਉਂਕਿ ਉਨ੍ਹਾਂ ਨੂੰ ਇਸ ਦਾ ਕੋਈ ਹੱਲ ਦੂਰ-ਦੂਰ ਤੱਕ ਨਜ਼ਰ ਨਹੀਂ ਆ ਰਿਹਾ | ਜੇਕਰ ਇਹ ਸਿੱਖ ਨੌਜਵਾਨ ਆਪਣੇ ਨਾਲ ਹੋਈ ਵਧੀਕੀ ਸਬੰਧੀ ਇਟਲੀ ਦੀਆਂ ਸਿੱਖ ਜਥੇਬੰਦੀਆਂ ਨਾਲ ਵਿਚਾਰਦੇ ਹਨ ਤਾਂ ਅਫ਼ਸੋਸ ਇਸ ਮਾਮਲੇ 'ਚ ਇਟਲੀ ਦੀਆਂ ਬਹੁਤੀਆਂ ਸਿੱਖ ਜਥੇਬੰਦੀਆਂ ਚੁੱਪ ਹਨ, ਦੂਜੇ ਪਾਸੇ ਜੇਕਰ ਇਹ ਸਿੱਖ ਨੌਜਵਾਨ ਕੋਈ ਕਾਨੰੂਨੀ ਕਾਰਵਾਈ ਦੀ ਗਲ ਵਿਚਾਰਦੇ ਹਨ ਤਾਂ ਇਥੋਂ ਦੇ ਵਕੀਲ ਉਨ੍ਹਾਂ ਕੋਲੋਂ ਬਹੁਤ ਜ਼ਿਆਦਾ ਪੈਸਿਆਂ ਦੀ ਮੰਗ ਕਰਦੇ ਹਨ ਤੇ ਨਾਲ ਹੀ ਕੇਸ ਜਿੱਤਣ ਦੀ ਕੋਈ ਜ਼ਿੰਮੇਵਾਰੀ ਨਹੀਂ ਲੈਂਦੇ | ਕਿਉਂਕਿ ਇਟਲੀ 'ਚ ਸ੍ਰੀ ਸਾਹਿਬ ਜਨਤਕ ਥਾਵਾਂ 'ਤੇ ਪਹਿਨਣਾ ਗ਼ੈਰ-ਕਾਨੰੂਨੀ ਹੈ |


ਖ਼ਬਰ ਸ਼ੇਅਰ ਕਰੋ

ਗੁਰੂ ਅਮਰਦਾਸ ਗੁਰਦੁਆਰਾ ਲੈਸਟਰ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੂਡ ਬੈਂਕ ਲਈ ਸੇਵਾ

ਲੰਡਨ, 19 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰੂ ਅਮਰਦਾਸ ਗੁਰਦੁਆਰਾ ਲੈਸਟਰ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੂਡ ਬੈਂਕ ਲਈ ਸੇਵਾ ਕੀਤੀ ਗਈ | ਇਹ ਸੇਵਾ ਸਥਾਨਕ ਐਮ. ਪੀ. ਜੌਹਨ ਐਸ਼ਵਰਥ ਵਲੋਂ ਚਲਾਏ ਜਾ ਰਹੇ ਫੂਡ ਬੈਂਕ ਲਈ ਕੀਤੀ ਗਈ | ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਇੰਮੀਗ੍ਰੇਸ਼ਨ ਵਿਭਾਗ ਵਲੋਂ 57,440 ਵੀਜ਼ਾ ਅਰਜ਼ੀਆਂ ਰੱਦ

ਮੈਲਬੌਰਨ/ਸਿਡਨੀ, 19 ਅਕਤੂਬਰ (ਸਰਤਾਜ ਸਿੰਘ ਧੌਲ, ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਦੇ ਇੰਮੀਗ੍ਰੇਸ਼ਨ ਵਿਭਾਗ ਵਲੋਂ ਸਾਲ 2017-18 ਦੇ ਚਲਦਿਆਂ ਲਗਪਗ 57,440 ਹਜ਼ਾਰ ਵੱਖ-ਵੱਖ ਕੇਸਾਂ ਦੇ ਕਾਰਨ ਵੀਜ਼ੇ ਰੱਦ ਕੀਤੇ ਗਏ ਹਨ | 900 ਉਨ੍ਹਾਂ ਲੋਕਾਂ ਦੇ ਵੀਜ਼ੇ ਸਨ, ਜੋ ਚਰਿੱਤਰ ਦੇ ...

ਪੂਰੀ ਖ਼ਬਰ »

ਕੈਲਗਰੀ 'ਚ ਨਕਾਰਾ ਬੰਬ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ

ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ)-ਉੱਤਰ-ਪੂਰਬ ਕੈਲਗਰੀ 'ਚ ਲੰਡਨ ਟਾਊਨ ਸਕੂਏਅਰ ਵਿਖੇ ਸ਼ੱਕੀ ਬੰਬ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ | ਪੁਲਿਸ ਅਧਿਕਾਰੀ ਅੱਗ ਬੁਝਾਊ ਅਮਲੇ ਸਮੇਤ ਮੌਕੇ 'ਤੇ ਪੱੁਜੇ ਅਤੇ ਉਨ੍ਹਾਂ ਨੇ ਨਾਲ ਲੱਗਦੇ ਮਾਲ ਨੂੰ ਖਾਲੀ ਕਰਵਾ ...

ਪੂਰੀ ਖ਼ਬਰ »

ਫ਼ਰਜ਼ੀ ਕਾਰ ਦੁਰਘਟਨਾਵਾਂ ਰਾਹੀਂ 80 ਲੱਖ ਪੌ ਾਡ ਦਾ ਘੁਟਾਲਾ ਕਰਨ ਵਾਲੇ ਭਾਰਤੀਆਂ ਨੂੰ ਕੈਦ

ਲੰਡਨ, 19 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰੈਡਿੰਗ ਕਰਾਨ ਕੋਰਟ ਨੇ 38 ਸਾਲਾ ਬੂਟਾ ਰਾਮ ਅਤੇ ਉਸ ਦੇ ਭਾਣਜੇ 30 ਸਾਲਾ ਗਗਨਦੀਪ ਨੂੰ ਫ਼ਰਜ਼ੀ ਕਾਰ ਦੁਰਘਟਨਾਵਾਂ ਰਾਹੀਂ 80 ਲੱਖ ਪੌਾਡ ਦਾ ਘਪਲਾ ਕਰਨ ਦੇ ਦੋਸ਼ਾਂ ਤਹਿਤ ਕ੍ਰਮਵਾਰ 9 ਸਾਲ ਅਤੇ 3 ਸਾਲ ਕੈਦ ਦੀ ਸਜ਼ਾ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਮੀਨਲ ਪਟੇਲ ਨੂੰ ਅਮਰੀਕਾ 'ਚ ਮਿਲਿਆ ਰਾਸ਼ਟਰਪਤੀ ਪੁਰਸਕਾਰ

ਹਿਊਸਟਨ, 19 ਅਕਤੂਬਰ (ਏਜੰਸੀਆਂ)-ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਭਾਰਤੀ ਮੂਲ ਦੀ ਅਮਰੀਕੀ ਔਰਤ ਨੂੰ ਹਿਊਸਟਨ 'ਚ ਮਨੁੱਖੀ ਤਸਕਰੀ ਨਾਲ ਲੜਨ 'ਚ ਵਿਸ਼ੇਸ਼ ਯੋਗਦਾਨ ਲਈ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਹਿਊਸਟਨ ਦੇ ਮੇਅਰ ਸਿਲਵੇਸਟਰ ...

ਪੂਰੀ ਖ਼ਬਰ »

ਪੰਜਾਬੀ ਨੌਜਵਾਨ ਨੇ ਸਿੱਖਿਆ ਦੇ ਖੇਤਰ 'ਚ ਬਣਾਇਆ ਨਵਾਂ ਰਿਕਾਰਡ

ਲੰਡਨ, 19 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਹੰਸਲੋ ਦੇ ਨੌਜਵਾਨ ਤਰਨਜੀਤ ਸਿੰਘ ਫੁੱਲ ਨੇ ਸਿੱਖਿਆ ਦੇ ਖੇਤਰ 'ਚ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਨਵਾਂ ਰਿਕਾਰਡ ਬਣਾਇਆ ਹੈ | ਫੁੱਲ ਨੇ ਅਕਾਊਾਟੈਂਸੀ ਬੀ. ਏ. ਆਨਰਜ਼ 'ਚੋਂ 92.8 ਫ਼ੀਸਦੀ ਨੰਬਰ ਪ੍ਰਾਪਤ ਕੀਤੇ ਹਨ, ਜੋ ...

ਪੂਰੀ ਖ਼ਬਰ »

ਭਾਰਤੀ ਹਾਈ ਕਮਿਸ਼ਨਰ ਵਾਈ. ਕੇ. ਸਿਨਹਾ ਨੂੰ ਕੰਜ਼ਰਵੇਟਿਵ ਫਰੈਂਡਜ਼ ਆਫ਼ ਇੰਡੀਆ ਵਲੋਂ ਵਿਦਾਇਗੀ ਪਾਰਟੀ

ਲੰਡਨ, 19 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਹਾਈ ਕਮਿਸ਼ਨਰ ਵਾਈ. ਕੇ. ਸਿਨਹਾ ਅਤੇ ਉਨ੍ਹਾਂ ਦੀ ਧਰਮ ਪਤਨੀ ਨੂੰ ਕੱਲ੍ਹ ਸ਼ਾਮੀ ਲੰਡਨ ਦੇ ਤਾਜ ਹੋਟਲ 'ਚ ਕੰਜ਼ਟਵੇਟਿਵ ਫਰੈਂਡਜ਼ ਆਫ਼ ਇੰਡੀਆ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਡਾ: ਰੰਮੀ ਰੇਂਜਰ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX