ਤਾਜਾ ਖ਼ਬਰਾਂ


ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ...
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ ...
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  1 day ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550

ਦਿੱਲੀ

ਨਵੀਂ ਦਿੱਲੀ ਅਰਾਮ ਬਾਗ ਵਿਖੇ ਦੁਰਗਾ ਪੂਜਾ ਪੰਡਾਲ ਵਿਚ.....

....


ਖ਼ਬਰ ਸ਼ੇਅਰ ਕਰੋ

ਰਾਜੌਰੀ ਗਾਰਡਨ ਡਿਸਪੈਂਸਰੀ ਵਿਖੇ ਆਧੁਨਿਕ ਤਕਨੀਕ ਵਾਲੀ ਨਵੀਂ ਮਸ਼ੀਨ ਰਾਹੀਂ ਖੂਨ ਟੈਸਟ ਦੀ ਸਹੂਲਤ

ਨਵੀਂ ਦਿੱਲੀ, 19 ਅਕਤੂਬਰ (ਜਗਤਾਰ ਸਿੰਘ)- ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਵਿਖੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਵਿਖੇ ਖੂਨ ਟੈਸਟ ਕਰਨ ਦੀ ਆਧੁਨਿਕ ਤਕਨੀਕ ਵਾਲੀ ਨਵੀਂ ...

ਪੂਰੀ ਖ਼ਬਰ »

ਐਡਵੋਕੇਟ ਪਨੂੰ ਬਣੇ ਵਰਲਡ ਸਿੱਖ ਪਾਰਲੀਮੈਂਟ ਦੇ ਮੈਂਬਰ

ਕਰਨਾਲ, 19 ਅਕਤੂਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਦੇ ਨੌਜਵਾਨ ਸਿੱਖ ਆਗੂ ਐਡਵੋਕੇਟ ਅੰਗਰੇਜ ਸਿੰਘ ਪਨੂੰ ਨੂੰ ਵਰਲਡ ਸਿੱਖ ਪਾਰਲੀਮੈਂਟ ਦਾ ਮੈਂਬਰ ਬਣਾਇਆ ਗਿਆ ਹੈ, ਜੋ ਕਿ ਹਰਿਆਣਾ ਅੰਦਰ ਦੇ ਇਕਲੌਤੇ ਮੈਂਬਰ ਬਣਾਏ ਗਏ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ...

ਪੂਰੀ ਖ਼ਬਰ »

ਮੋਮੋ ਚੈਂਲੇਜ ਗੇਮ ਬਾਰੇ ਵਿਦਿਆਰਥੀਆਂ ਨੂੰ ਸੁਚੇਤ ਕਰਨ ਦੀ ਕੀਤੀ ਅਪੀਲ

ਨਵੀਂ ਦਿੱਲੀ, 19 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਿੱ ਖਿਆ ਵਿਭਾਗ ਨੇ ਆਪਣੇ ਸਾਰੇ ਸਕੂਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਕੂਲੀ ਵਿਦਿਆਰਥੀਆਂ ਨੂੰ ਜਾਨਲੇਵਾ ਗੇਮ 'ਮੋਮੋ ਚੈਂਲੇਜ' ਦੇ ਪ੍ਰਤੀ ਜਾਣਕਾਰੀ ਦੇਣ | ਇਸ ਪ੍ਰਤੀ ਦਿੱਲੀ ਬਾਲ ਅਧਿਕਾਰ ਸੁਰੱ ...

ਪੂਰੀ ਖ਼ਬਰ »

ਗੱਡੀਆਂ ਦੀ ਚੋਰੀ ਅਤੇ ਝਪਟਮਾਰੀ ਕਰਨ ਵਾਲੇ ਦੋ ਕਾਬੂ

ਨਵੀਂ ਦਿੱਲੀ, 19 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਪੱਛਮੀ ਜ਼ਿਲ੍ਹੇ ਦੀ ਪੁਲਿਸ ਨੇ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਕਿ ਗੱਡੀਆਂ ਦੀ ਚੋਰੀ ਕਰਦੇ ਸਨ ਅਤੇ ਨਾਲ ਹੀ ਝਪਟਮਾਰੀ ਦੀਆਂ ਵਾਰਦਾਤਾਂ ਕਰਦੇ ਸਨ | ਇਨ੍ਹਾਂ ਕੋਲੋਂ ਪੁਲਿਸ ਨੇ 2 ਮੋਟਰਸਾਈਕਲ ਤੇ ਫੋਨ ...

ਪੂਰੀ ਖ਼ਬਰ »

ਹਰਿਆਣਾ ਰੋਡਵੇਜ਼ ਸੰਘਰਸ਼ ਸਮਿਤੀ ਨੇ ਹੜਤਾਲ 3 ਦਿਨ ਹੋਰ ਵਧਾਉਣ ਦਾ ਲਿਆ ਫ਼ੈਸਲਾ

ਕੁਰੂਕਸ਼ੇਤਰ, 19 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਰੋਡਵੇਜ਼ ਸਾਂਝਾ ਸੰਘਰਸ਼ ਸਮਿਤੀ ਨੇ 16 ਅਕਤੂਬਰ ਤੋਂ ਚਲ ਰਹੀ ਆਪਣੀ ਹੜਤਾਲ ਨੂੰ ਅਗਲੇ 3 ਦਿਨ ਹੋਰ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਕਾਰਨ ਹੁਣ 20-22 ਅਕਤੂਬਰ ਨੂੰ ਵੀ ਸੜਕਾਂ 'ਤੇ ਹਰਿਆਣਾ ਰੋਡਵੇਜ਼ ਦੀਆਂ ...

ਪੂਰੀ ਖ਼ਬਰ »

ਜੇਕਰ ਈ-ਰਿਕਸ਼ਿਆਂ ਦੀ ਗਿਣਤੀ 'ਤੇ ਰੋਕ ਨਾ ਲਗਾਈ ਤਾਂ ਆਉਣ ਵਾਲੇ ਸਮੇਂ 'ਚ ਬਣੇਗੀ ਗੰਭੀਰ ਸਮੱ ਸਿਆ-ਗਗਨਦੀਪ ਸਿੰਘ

ਨਵੀਂ ਦਿੱਲੀ, 19 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਜੇਕਰ ਈ-ਰਿਕਸ਼ਿਆਂ ਦੀ ਦਿਨੋ-ਦਿਨ ਵਧ ਰਹੀ ਸੰਖਿਆ ਨੂੰ ਨਾ ਰੋਕਿਆ ਗਿਆ ਤਾਂ ਇਨ੍ਹਾਂ ਦੀ ਗਿਣਤੀ ਇੰਨੀ ਵਧ ਜਾਵੇਗੀ ਕਿ ਸੜਕਾਂ 'ਤੇ ਈ-ਰਿਕਸ਼ੇ ਹੀ ਨਜ਼ਰ ਆਉਣਗੇ ਅਤੇ ਟ੍ਰੈਫ਼ਿਕ ਦੀ ਸਮੱਸਿਆ ਹੋਰ ਵੀ ...

ਪੂਰੀ ਖ਼ਬਰ »

ਸੈਲਾਨੀਆਂ ਦੀ ਸੁਰੱ ਖਿਆ ਸਬੰਧੀ 5 ਟੂਰਿਸਟ ਪੈਟਰੋਲਿੰਗ ਵੈਟ ਤਾਇਨਾਤ

ਨਵੀਂ ਦਿੱਲੀ, 19 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਵਲੋਂ ਰਾਜਧਾਨੀ ਵਿਚ ਘੁੰਮਣ ਤੇ ਸੈਰ-ਸਪਾਟਾ ਕਰਨ ਆਏ ਸੈਲਾਨੀਆਂ ਦੀ ਸੁਰੱ ਖਿਆ ਨੂੰ ਵੇਖਦੇ ਹੋਏ 5 ਟੂਰਿਸਟ ਪੈਟਰੋਲਿੰਗ ਵੈਨਾਂ ਦੀ ਤਾਇਨਾਤੀ ਕੀਤੀ ਗਈ ਹੈ, ਜਿਸ ਦੀ ਸ਼ੁਰੂਆਤ ਇੰਡੀਆ ਗੇਟ ਤੋਂ ਦਿੱਲੀ ...

ਪੂਰੀ ਖ਼ਬਰ »

ਕੋਲਕਾਤਾ ਵਿਖੇ ਕਿਸ਼ੋਰ ਕੁਮਾਰ-ਐਸ ਡੀ ਬਰਮਨ ਦੀਆਂ ਮੂਰਤੀਆਂ

ਕੋਲਕਾਤਾ, 19 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਵਿਖੇ ਪ੍ਰਸਿੱਧ ਗਾਇਕ ਕਿਸ਼ੋਰ ਕੁਮਾਰ ਅਤੇ ਸੰਗੀਤਾਰ ਐਸਡੀ ਬਰਮਨ ਦੀਆਂ ਮੂਰਤੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ | ਕਿਸ਼ੋਰ ਕੁਮਾਰ ਦੇ ਗਾਇਕ ਪੱੁਤਰ ਅਮਿਤ ਕੁਮਾਰ 22 ਅਕਤੂਬਰ ਨੂੰ ਮੂਰਤੀਆਂ ਦਾ ਉਦਘਾਟਨ ...

ਪੂਰੀ ਖ਼ਬਰ »

ਬੰਗਾਲ ਦਾ ਨਾਮ ਨਹੀਂ ਬਦਲਣਾ ਵੀ ਮੋਦੀ ਨੂੰ ਪੈ ਸਕਦਾ ਹੈ ਭਾਰੀ

ਕੋਲਕਾਤਾ, 19 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਸਰਕਾਰ ਵਲੋਂ ਰਾਜ ਦਾ ਨਾਮ ਬਦਲਣ ਦੀ ਸਾਰੀ ਪ੍ਰਕ੍ਰਿਆ ਪੂਰੀ ਕਰ ਦਿੱਤੀ ਗਈ ਹੈ, ਕੇਂਦਰ ਨੂੰ ਤੁੰਰਤ ਨਾਮ ਬਦਲਣ ਬਾਰੇ ਮਨਜੂਰੀ ਦੇਣੀ ਚਾਹੀਦੀ ਹੈ | ਸੂਤਰਾਂ ਨੇ ਦੱਸਿਆ ਕਿ ਇਸ ਬਾਰੇ ਰਾਜ ਵਲੋਂ ਲਿਖਤੀ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਰੋਸ ਰੈਲੀ

ਜਲੰਧਰ, 19 ਅਕਤੂਬਰ (ਐੱਮ.ਐੱਸ. ਲੋਹੀਆ) - ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਆਪਣੀਆਂ ਹੱਕੀ ਮੰਗਾਂ ਅਤੇ ਆਪਣੇ ਨਵੇਂ ਇੰਸੈਂਟਿਵਾਂ ਨੂੰ ਲਾਗੂ ਕਰਵਾਉਣ ਲਈ ਅੱਜ ਸਿਵਲ ਸਰਜਨ ਦਫ਼ਤਰ ਜਲੰਧਰ ...

ਪੂਰੀ ਖ਼ਬਰ »

ਡੇਵੀਏਟ ਨੇ ਕੀਤਾ ਓਵਰਆਲ ਟਰਾਫ਼ੀ 'ਤੇ ਕਬਜ਼ਾ

ਜਲੰਧਰ, 19 ਅਕਤੂਬਰ (ਰਣਜੀਤ ਸਿੰਘ ਸੋਢੀ)-ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹ ਕਪੂਰ ਕੈਂਪਸ ਵਿਖੇ ਚੱਲ ਰਹੇ 3 ਦਿਨਾ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਨਾਰਥ ਜ਼ੋਨਲ ਯੁਵਕ ਮੇਲਾ ਸਮਾਪਤ ਹੋ ਗਿਆ | ਇਸ ਮੇਲੇ 'ਚ ਡੀ.ਏ.ਵੀ. ਇੰਸਟੀਚਿਊਟ ਆਫ਼ ...

ਪੂਰੀ ਖ਼ਬਰ »

ਸਿੰਘ ਵਾਰੀਅਰਜ਼ ਪੰਜਾਬ ਨੇ ਕੈਲੀਫੋਰਨੀਆ ਈਗਲਜ਼ ਨੂੰ 53-52 ਨਾਲ ਹਰਾਇਆ

ਜਲੰਧਰ, 19 ਅਕਤੂਬਰ (ਜਤਿੰਦਰ ਸਾਬੀ)- ਗਲੋਬਲ ਕਬੱਡੀ ਲੀਗ ਵਿਚ ਮਨਜੋਤ ਸਿੰਘ ਮਾਛੀਵਾੜਾ ਦੀ ਆਖਰੀ ਸਫਲ ਰੇਡ ਸਦਕਾ ਸਿੰਘ ਵਾਰੀਅਰਜ਼ ਪੰਜਾਬ ਨੇ ਕੈਲੀਫੋਰਨੀਆ ਈਗਲਜ਼ ਨੂੰ 53-52 ਦੇ ਫ਼ਰਕ ਨਾਲ ਹਰਾ ਕੇ ਲਗਾਤਾਰ ਤੀਜੀ ਜਿੱਤ ਦਰਜ ਕੀਤੀ | ਉਲੰਪੀਅਨ ਸੁਰਜੀਤ ਹਾਕੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਐਸ.ਸੀ. ਵਿੰਗ ਜਲੰਧਰ ਦੇ ਅਹੁਦੇਦਾਰ ਐਲਾਨੇ

ਜਲੰਧਰ, 19 ਅਕਤੂਬਰ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਜਲੰਧਰ ਸ਼ਹਿਰੀ ਦੇ ਅਹੁਦੇਦਾਰਾਂ ਦਾ ਐਲਾਨ ਵਿੰਗ ਦੇ ਪੰਜਾਬ ਦੇ ਪ੍ਰਧਾਨ ਸ: ਗੁਲਜ਼ਾਰ ਸਿੰਘ ਰਣੀਕੇ ਨੇ ਕੀਤਾ | ਦੋਆਬਾ ਜ਼ੋਨ ਦੇ ਪ੍ਰਧਾਨ ਦਰਸ਼ਨ ਸਿੰਘ ਕੋਟ ਕਰਾਰ ਖਾਂ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਲੋਂ ਕਾਹਲਵਾਂ ਵਿਖੇ ਅੱਖਾਂ ਦਾ ਮੁਫ਼ਤ ਕੈਂਪ 21 ਨੂੰ

ਜਲੰਧਰ, 19 ਅਕਤੂਬਰ (ਅ.ਬ.)-ਬਰਬੀਰ ਸਿੰਘ ਸੈਣੀ ਪ੍ਰਧਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ ਗੁਰੂ ਨਾਨਕ ਚੌਕ ਜਲੰਧਰ ਸ਼ਹਿਰ ਸੂਚਨਾ ਦਿੰਦੇ ਹਨ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਲੋਂ ਬੀਬੀ ਪ੍ਰੀਤਮ ਕੌਰ ਦੀ 27ਵੀਂ ਬਰਸੀ ਤੇ ਉਨ੍ਹਾਂ ਦੀ ਯਾਦ ਵਿਚ 15ਵਾਂ ਕੈਂਪ ...

ਪੂਰੀ ਖ਼ਬਰ »

ਕੁਸ਼ਤੀ 'ਚ ਹਰਦੀਪ ਸਿੰਘ ਤੇ ਅਮਨ ਕੁਮਾਰ ਰਹੇ ਜੇਤੂ

ਜਲੰਧਰ, 19 ਅਕਤੂਬਰ (ਜਤਿੰਦਰ ਸਾਬੀ)- ਪੰਜਾਬ ਖੇਡ ਵਿਭਾਗ ਵਲੋਂ ਅੰਡਰ-18 ਖੇਡ ਮੁਕਾਬਲੇ ਦੇ ਕੁਸ਼ਤੀ ਗਰੀਕੋ ਰੋਮਨ ਵਰਗ ਦੇ 51 ਕਿੱਲੋ 'ਚ ਜੈ ਨੇ ਪਹਿਲਾ, ਵਿਨੇ ਨੇ ਦੂਜਾ ਤੇ ਗੁਰਪ੍ਰੀਤ ਨੇ ਤੀਜਾ, 55 ਕਿੱਲੋ 'ਚ ਹਰਦੀਪ ਸਿੰਘ ਨੇ ਪਹਿਲਾ, ਜਗਪ੍ਰੀਤ ਸਿੰਘ ਨੇ ਦੂਜਾ ਤੇ ਸੁਖਪਾਲ ...

ਪੂਰੀ ਖ਼ਬਰ »

ਕਿਡਨੀ ਕਾਂਡ 'ਚ ਸਜ਼ਾਯਾਫ਼ਤਾ 5 ਡਾਕਟਰਾਂ ਨੂੰ ਬਰੀ ਕਰਨ 'ਤੇ ਡਾਕਟਰੀ ਖੇਮੇ 'ਚ ਤਸੱਲੀ

ਜਲੰਧਰ, 19 ਅਕਤੂਬਰ (ਮੇਜਰ ਸਿੰਘ)-2002 'ਚ ਜਲੰਧਰ ਤੇ ਅੰਮਿ੍ਤਸਰ 'ਚ ਹੋਏ ਕਿਡਨੀ ਬਦਲਣ ਦੇ ਸਕੈਂਡਲ 'ਚ 5 ਡਾਕਟਰਾਂ ਉੱਪਰ ਦਰਜ ਮੁਕੱਦਮੇ 'ਚ ਹੇਠਲੀ ਅਦਾਲਤਾਂ ਵਲੋਂ ਉਨ੍ਹਾਂ ਨੂੰ ਸੁਣਾਈ ਕੈਦ ਦੀ ਸਜ਼ਾ ਹਾਈਕੋਰਟ ਵਲੋਂ ਰੱਦ ਕਰਨ ਦੇ ਫ਼ੈਸਲੇ ਨਾਲ ਡਾਕਟਰੀ ਖੇਮੇ 'ਚ ਤਸੱਲੀ ...

ਪੂਰੀ ਖ਼ਬਰ »

ਹਾਈਟੈੱਕ ਨਾਕੇ 'ਤੇ ਵਿਅਕਤੀ ਤੋਂ 22 ਲੱਖ 45 ਹਜ਼ਾਰ ਬਰਾਮਦ

ਜਲੰਧਰ, 19 ਅਕਤੂਬਰ (ਐੱਮ.ਐੱਸ. ਲੋਹੀਆ) - ਦਿਹਾਤੀ ਪੁਲਿਸ ਵਲੋਂ ਲਗਾਏ ਹਾਈਟੈੱਕ ਨਾਕਿਆਂ 'ਤੇ ਕੀਤੀ ਜਾਂਦੀ ਵਿਸ਼ੇਸ਼ ਜਾਂਚ ਦੌਰਾਨ ਸਤਲੁਜ ਪੁੱਲ 'ਤੇ ਲਗਾਏ ਨਾਕੇ ਤੋਂ ਥਾਣਾ ਫਿਲੌਰ ਦੀ ਪੁਲਿਸ ਨੇ ਇਕ ਵਿਅਕਤੀ ਕੋਲੋਂ 22,45,900 ਰੁਪਏ ਬਰਾਮਦ ਕੀਤੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਸੋਮਵਾਰ ਤੋਂ ਟੋਕਨ ਸਿਸਟਮ ਨਾਲ ਹੋਵੇਗਾ ਰਜਿਸਟਰੀਆਂ ਦਾ ਕੰਮਕਾਜ

ਜਲੰਧਰ, 19 ਅਕਤੂਬਰ (ਚੰਦੀਪ ਭੱਲਾ)-ਸੋਮਵਾਰ ਤੋਂ ਰਜਿਸਟਰੀਆਂ ਦਾ ਕੰਮ ਟੋਕਨ ਸਿਸਟਮ ਨਾਲ ਹੋਵੇਗਾ | ਇਸ ਸਬੰਧੀ ਅੱਜ ਗੱਲਬਾਤ ਕਰਦੇ ਹੋਏ ਸਬ ਰਜਿਸਟਰਾਰ ਸ੍ਰੀ ਮਨਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੇ ਰਜਿਸਟਰੀਆਂ ਲਈ ਸਮਾਂ ਲਿਆ ਹੋਵੇਗਾ, ਉਹ ...

ਪੂਰੀ ਖ਼ਬਰ »

ਛਾਉਣੀ 'ਚ ਦੁਸਹਿਰੇ ਮੌਕੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲੇ ਸਾੜੇ

ਜਲੰਧਰ ਛਾਉਣੀ, 19 ਅਕਤੂਬਰ (ਪਵਨ ਖਰਬੰਦਾ)- ਦੁਸਹਿਰਾ ਸਮਾਗਮ ਅੱਜ ਜਲੰਧਰ ਛਾਉਣੀ ਵਿਖੇ ਦੁਸਹਿਰਾ ਮੈਦਾਨ 'ਚ ਸ੍ਰੀ ਰਾਮ ਲੀਲਾ ਕਮੇਟੀ ਜਲੰਧਰ ਛਾਉਣੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸੰਗਤ ਦੇ ਸਹਿਯੋਗ ਮਨਾਇਆ ਗਿਆ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਆਰੰਭੀ 'ਇਕ ਪਿੰਡ-ਇਕ ਗੁਰਦੁਆਰਾ' ਅਤੇ 'ਇਕ ਸਮਸ਼ਾਨਘਾਟ' ਮੁਹਿੰਮ ਨੂੰ ਨਹੀਂ ਮਿਲਿਆ ਹੁੰਗਾਰਾ

ਅੰਮਿ੍ਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ 8 ਕੁ ਮਹੀਨੇ ਪਹਿਲਾਂ ਜ਼ੋਰ-ਸ਼ੋਰ ਨਾਲ ਆਰੰਭ ਕੀਤੀ ਮੁਹਿੰਮ 'ਇਕ ਪਿੰਡ-ਇਕ ਗੁਰਦੁਆਰਾ-ਇਕ ਸ਼ਮਸ਼ਾਨਘਾਟ' ਮੁਹਿੰਮ ਨੂੰ ਹੁੰਗਾਰਾ ਨਹੀਂ ਮਿਲਿਆ | ਪਿੰਡਾਂ ...

ਪੂਰੀ ਖ਼ਬਰ »

ਵਰਦਾਨ ਦੀ ਥਾਂ ਸਰਾਪ ਬਣ ਰਹੇ ਹਨ ਨਸ਼ਾ ਛੁਡਾਊ ਕੇਂਦਰ

ਲੁਧਿਆਣਾ, 19 ਅਕਤੂਬਰ (ਸੁਖਦੇਵ ਸਲੇਮਪੁਰੀ)-ਨਸ਼ਿਆਂ ਦੇ ਵਧਦੇ ਰੁਝਾਨ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਸੁਦਾਗਰਾਂ ਤੇ ਨਸ਼ੇ ਦੇ ਵਪਾਰ 'ਚ ਸ਼ਾਮਿਲ ਲੋਕਾਂ ਵਿਰੁੱਧ ਸਖ਼ਤਾਈ ਵਰਤੀ ਜਾ ਰਹੀ ਹੈ | ਨਸ਼ੇ ਦੀ ਚੁੰਗਲ 'ਚੋਂ ਲੋਕਾਂ ਨੂੰ ਕੱਢਣ ਲਈ ਸਰਕਾਰੀ ਅਤੇ ...

ਪੂਰੀ ਖ਼ਬਰ »

ਪੰਚਕੂਲਾ 'ਚ ਸਾੜਿਆ ਦੁਨੀਆ ਦਾ ਸਭ ਤੋਂ ਉੱਚਾ 210 ਫੁੱਟ ਦਾ ਰਾਵਨ ਦਾ ਪੁਤਲਾ

ਪੰਚਕੂਲਾ, 19 ਅਕਤੂਬਰ (ਕਪਿਲ)-ਪੰਚਕੂਲਾ ਅਤੇ ਨੇੜਲੇ ਖੇਤਰ ਅੰਦਰ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਦੁਸਹਿਰੇ ਸਬੰਧੀ ਮੁੱਖ ਪ੍ਰੋਗਰਾਮ ਪੰਚਕੂਲਾ ਦੇ ਸੈਕਟਰ-5 ਸਥਿਤ ਸ਼ਾਲੀਮਾਰ ਗਰਾਊਾਡ ਵਿਖੇ ਕਰਵਾਇਅ ਗਿਆ, ਜਿੱਥੇ ਕਿ 210 ਫੁੱਟ ਉੱਚੇ ਰਾਵਣ ਨੂੰ ਅੱਗ ...

ਪੂਰੀ ਖ਼ਬਰ »

ਨਾਬਾਲਗ ਲੜਕੇ ਨਾਲ ਸਮੂਹਿਕ ਗ਼ੈਰ-ਕੁਦਰਤੀ ਸਬੰਧ ਬਣਾਉਣ ਵਾਲੇ ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਅਧੀਨ ਪੈਂਦੇ ਇਲਾਕੇ ਹਾਊਸਿੰਗ ਬੋਰਡ ਕਾਲੋਨੀ ਵਿਚ ਰਹਿੰਦੇ ਇਕ ਨਾਬਲਾਗ ਬੱਚੇ ਨਾਲ ਸਮੂਹਿਕ ਤੌਰ 'ਤੇ ਗ਼ੈਰ-ਕੁਦਰਤੀ ਸਬੰਧ ਬਣਾਉਣ, ਅਸ਼ਲੀਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੀ ...

ਪੂਰੀ ਖ਼ਬਰ »

ਸੁਖਬੀਰ ਨੇ ਪਰਾਲੀ ਸੰਭਾਲਣ ਲਈ ਖ਼ਰੀਦੀ ਮਸ਼ੀਨਰੀ ਦੀ ਸੀ.ਬੀ.ਆਈ. ਜਾਂਚ ਮੰਗੀ

ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਰਾਲੀ ਦੀ ਸੰਭਾਲ ਲਈ ਖ਼ਰੀਦੀ ਮਸ਼ੀਨਰੀ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਮਸ਼ੀਨਰੀ ਲਈ ਦਿੱਤੀ 50 ਫ਼ੀਸਦੀ ਤੋਂ ...

ਪੂਰੀ ਖ਼ਬਰ »

ਪੁਲਿਸ ਦਾ ਤਸ਼ਦੱਦ-ਹਿਰਾਸਤ 'ਚ ਲਏ ਵਿਅਕਤੀ ਦੀ ਕੁੱਟ-ਕੁੱਟ ਕੇ ਤੋੜੀ ਰੀੜ੍ਹ ਦੀ ਹੱਡੀ

ਭਿੱਖੀਵਿੰਡ, 19 ਅਕਤੂਬਰ (ਸੁਰਜੀਤ ਬੌਬੀ)-ਪੁਲਿਸ ਥਾਣਾ ਕੱਚਾ ਪੱਕਾ ਦੀ ਪੁਲਿਸ 'ਤੇ ਪਿੰਡ ਲਖਣਾ ਦੀ ਦਵਿੰਦਰ ਕੌਰ ਨੇ ਉਸ ਦੇ ਪਤੀ ਤਰਸੇਮ ਸਿੰਘ ਨੂੰ ਪੁਲਿਸ ਹਿਰਾਸਤ ਵਿਚ ਬੁਰੀ ਤਰ੍ਹਾਂ ਕੁੱਟ-ਕੁੱਟ ਕੇ ਰੀੜ੍ਹ ਦੀ ਹੱਡੀ ਤੋੜਨ ਦਾ ਦੋਸ਼ ਲਗਾਉਂਦਿਆਂ ਸਰਕਾਰ ਪਾਸੋਂ ...

ਪੂਰੀ ਖ਼ਬਰ »

ਵਰਦਾਨ ਦੀ ਥਾਂ ਸਰਾਪ ਬਣ ਰਹੇ ਹਨ ਨਸ਼ਾ ਛੁਡਾਊ ਕੇਂਦਰ

ਲੁਧਿਆਣਾ, 19 ਅਕਤੂਬਰ (ਸੁਖਦੇਵ ਸਲੇਮਪੁਰੀ)-ਨਸ਼ਿਆਂ ਦੇ ਵਧਦੇ ਰੁਝਾਨ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਸੁਦਾਗਰਾਂ ਤੇ ਨਸ਼ੇ ਦੇ ਵਪਾਰ 'ਚ ਸ਼ਾਮਿਲ ਲੋਕਾਂ ਵਿਰੁੱਧ ਸਖ਼ਤਾਈ ਵਰਤੀ ਜਾ ਰਹੀ ਹੈ | ਨਸ਼ੇ ਦੀ ਚੁੰਗਲ 'ਚੋਂ ਲੋਕਾਂ ਨੂੰ ਕੱਢਣ ਲਈ ਸਰਕਾਰੀ ਅਤੇ ...

ਪੂਰੀ ਖ਼ਬਰ »

ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀਆਂ ਨਿਗਮਾਂ ਨੂੰ ਮਿਲੇਗੀ ਰਾਹਤ

ਜਲੰਧਰ, 19 ਅਕਤੂਬਰ (ਸ਼ਿਵ ਸ਼ਰਮਾ)-ਲੰਬੇ ਸਮੇਂ ਤੋਂ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀਆਂ ਨਗਰ ਨਿਗਮ ਕਮੇਟੀਆਂ ਨੂੰ ਹੁਣ ਰਾਹਤ ਮਿਲਣ ਦੀ ਸੰਭਾਵਨਾ ਹੈ ਕਿਉਂਕਿ ਅਣ-ਅਧਿਕਾਰਤ ਕਾਲੋਨੀਆਂ ਅਤੇ ਪਲਾਟਾਂ ਨੂੰ ਰੈਗੂਲਰਾਈਜ਼ ਕਰਨ ਦੀ ਆਈ ਨੀਤੀ ਦੀ ਜਾਇਦਾਦ ਬਾਜ਼ਾਰ ਵਿਚ ...

ਪੂਰੀ ਖ਼ਬਰ »

ਸੁਖਬੀਰ ਨੇ ਪਰਾਲੀ ਸੰਭਾਲਣ ਲਈ ਖ਼ਰੀਦੀ ਮਸ਼ੀਨਰੀ ਦੀ ਸੀ.ਬੀ.ਆਈ. ਜਾਂਚ ਮੰਗੀ

ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਰਾਲੀ ਦੀ ਸੰਭਾਲ ਲਈ ਖ਼ਰੀਦੀ ਮਸ਼ੀਨਰੀ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਮਸ਼ੀਨਰੀ ਲਈ ਦਿੱਤੀ 50 ਫ਼ੀਸਦੀ ਤੋਂ ...

ਪੂਰੀ ਖ਼ਬਰ »

ਸਰੀਰਕ ਸ਼ੋਸ਼ਣ ਦੇ ਦੋਸ਼ ਲੱਗਣ ਤੋਂ ਬਾਅਦ ਮੁਕੇਸ਼ ਛਾਬੜਾ ਨੂੰ ਕੀਤਾ ਫ਼ਿਲਮ ਤੋਂ ਬਾਹਰ

ਮੁੰਬਈ, 19 ਅਕਤੂਬਰ (ਏਜੰਸੀਆਂ)-ਮੁਕੇਸ਼ ਛਾਬੜਾ ਫ਼ਿਲਮ ਇੰਡਸਟਰੀ ਦੇ ਉੱਘੇ ਕਾਸਟਿੰਗ ਡਾਇਰੈਕਟਰ ਹਨ ਅਤੇ ਕਈ ਸਾਲਾਂ ਤੋਂ ਫ਼ਿਲਮਾਂ ਦੇ ਕਿਰਦਾਰ ਚੁਣਨ ਤੋਂ ਬਾਅਦ ਅੱਜਕੱਲ੍ਹ ਆਪਣੀ ਫ਼ਿਲਮ 'ਕਿਜੀ ਅਤੇ ਮੈਨੀ' ਦੇ ਨਿਰਦੇਸ਼ਨ 'ਚ ਲੱਗੇ ਸਨ ਪਰ ਸਰੀਰਕ ਸ਼ੋਸ਼ਣ ਦੇ ...

ਪੂਰੀ ਖ਼ਬਰ »

ਸਰਕਾਰ ਦੀ ਗਰੀਬੀ ਿਖ਼ਲਾਫ਼ ਲੜਾਈ ਹੈ ਪ੍ਰਧਾਨ ਮੰਤਰੀ ਆਵਾਸ ਯੋਜਨਾ-ਮੋਦੀ

ਸ਼ਿਰਡੀ (ਮਹਾਰਾਸ਼ਟਰ), 19 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀ.ਐਮ.ਏ.ਵਾਈ.) ਗਰੀਬੀ ਨੂੰ ਹਟਾਉਣ ਲਈ ਉਨ੍ਹਾਂ ਦੀ ਸਰਕਾਰ ਦਾ ਸਭ ਤੋਂ ਵੱਡਾ ਉੱਦਮ ਹੈ | ਉਨ੍ਹਾਂ ਨਾਲ ਹੀ ਇਸ ਯੋਜਨਾ ਦੇ ਲਾਭਪਾਤਰੀਆਂ ਨੂੰ ...

ਪੂਰੀ ਖ਼ਬਰ »

ਸਬਰੀਮਾਲਾ ਹਾਲਾਤ ਨੂੰ ਦੇਖਦਿਆਂ ਤਿੰਨੇ ਦੱਖਣੀ ਸੂਬੇ ਸੁਰੱਖਿਆ ਨੂੰ ਪੁਖਤਾ ਬਣਾਉਣ-ਕੇਂਦਰ

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)-ਸਬਰੀਮਾਲਾ ਮੰਦਿਰ 'ਚ ਔਰਤਾਂ ਦੇ ਜਾਣ ਨੂੰ ਸੁਪਰੀਮ ਕੋਰਟ ਵਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਲਗਾਤਾਰ ਹੋ ਰਹੇ ਪ੍ਰਦਰਸ਼ਨਾਂ ਨੂੰ ਦੇਖਦਿਆ ਕੇਂਦਰ ਨੇ ਦੱਖਣੀ ਰਾਜਾਂ ਕੇਰਲ, ਤਾਮਿਲਨਾਡੂ ਅਤੇ ਕਰਨਾਟਕਾ ਨੂੰ ਸਰੁੱਖਿਆ ਵਧਾਉਣ ਲਈ ...

ਪੂਰੀ ਖ਼ਬਰ »

ਦੱਖਣ-ਪੱਛਮੀ ਮੌਨਸੂਨ ਦੀ ਅੱਜ ਦੇਸ਼ ਤੋਂ ਮੁਕੰਮਲ ਵਿਦਾਇਗੀ ਹੋ ਜਾਵੇਗੀ-ਮੌਸਮ ਵਿਭਾਗ

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)- ਭਾਰਤ ਦੇ ਮੌਸਮ ਵਿਭਾਗ ਵਲੋਂ ਅੱਜ ਦੱਸਿਆ ਗਿਆ ਹੈ ਕਿ ਭਲਕੇ 20 ਅਕਤੂਬਰ ਨੂੰ ਦੱਖਣ-ਪੱਛਮੀ ਮੌਨਸੂਨ ਦੀ ਦੇਸ਼ ਤੋਂ ਮੁਕੰਮਲ ਵਿਦਾਇਗੀ ਹੋ ਸਕਦੀ ਹੈ | ਮੌਸਮ ਵਿਭਾਗ ਦੀ ਅਧਿਕਾਰੀ ਸਥੀ ਦੇਵੀ ਨੇ ਦੱਸਿਆ ਕਿ ਦੇਸ਼ 'ਚ ਅਧਿਕਾਰਤ ਤੌਰ 'ਤੇ ...

ਪੂਰੀ ਖ਼ਬਰ »

ਛੱਤੀਸਗੜ੍ਹ ਚੋਣਾਂ 'ਚ ਸਾਬਕਾ ਮੁੱਖ ਮੰਤਰੀ ਅਜੀਤ ਯੋਗੀ ਨਹੀਂ ਲੜਨਗੇ ਚੋਣ

ਰਾਏਪੁਰ, 19 ਅਕਤੂਬਰ (ਏਜੰਸੀ)-ਸਾਬਕਾ ਮੁੱਖ ਮੰਤਰੀ ਅਜੀਤ ਯੋਗੀ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨਸਭਾ ਚੋਣਾਂ 'ਚ ਉਮੀਦਵਾਰ ਨਹੀਂ ਹੋਣਗੇ ਅਤੇ ਉਹ ਸਿਰਫ਼ ਪ੍ਰਚਾਰ 'ਤੇ ਹੀ ਧਿਆਨ ਦੇਣਗੇ | ਜਨਤਾ ਕਾਂਗਰਸ ਛੱਤੀਸਗੜ੍ਹ(ਜੇ), ਬਹੁਜਨ ਸਮਾਜ ਪਾਰਟੀ(ਬੀ.ਐਸ.ਪੀ.) ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX