ਤਾਜਾ ਖ਼ਬਰਾਂ


ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  15 minutes ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  about 2 hours ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 minute ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  about 3 hours ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 3 hours ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 3 hours ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 3 hours ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  about 4 hours ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 4 hours ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  about 5 hours ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 5 hours ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 5 hours ago
ਸਲਾਣਾ, 16 ਅਕਤੂਬਰ (ਗੁਰਚਰਨ ਸਿੰਘ ਜੰਜੂਆ)- ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਾਜੀ. ਪੀ. ਸ੍ਰੀਵਾਸਤਵਾ ਨੇ ਅੱਜ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ...
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 5 hours ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  about 6 hours ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  about 6 hours ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  about 6 hours ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550

ਦਿੱਲੀ

ਰਾਜੌਰੀ ਗਾਰਡਨ ਡਿਸਪੈਂਸਰੀ ਵਿਖੇ ਆਧੁਨਿਕ ਤਕਨੀਕ ਵਾਲੀ ਨਵੀਂ ਮਸ਼ੀਨ ਰਾਹੀਂ ਖੂਨ ਟੈਸਟ ਦੀ ਸਹੂਲਤ

ਨਵੀਂ ਦਿੱਲੀ, 19 ਅਕਤੂਬਰ (ਜਗਤਾਰ ਸਿੰਘ)- ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਵਿਖੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਵਿਖੇ ਖੂਨ ਟੈਸਟ ਕਰਨ ਦੀ ਆਧੁਨਿਕ ਤਕਨੀਕ ਵਾਲੀ ਨਵੀਂ ...

ਪੂਰੀ ਖ਼ਬਰ »

ਐਡਵੋਕੇਟ ਪਨੂੰ ਬਣੇ ਵਰਲਡ ਸਿੱਖ ਪਾਰਲੀਮੈਂਟ ਦੇ ਮੈਂਬਰ

ਕਰਨਾਲ, 19 ਅਕਤੂਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਦੇ ਨੌਜਵਾਨ ਸਿੱਖ ਆਗੂ ਐਡਵੋਕੇਟ ਅੰਗਰੇਜ ਸਿੰਘ ਪਨੂੰ ਨੂੰ ਵਰਲਡ ਸਿੱਖ ਪਾਰਲੀਮੈਂਟ ਦਾ ਮੈਂਬਰ ਬਣਾਇਆ ਗਿਆ ਹੈ, ਜੋ ਕਿ ਹਰਿਆਣਾ ਅੰਦਰ ਦੇ ਇਕਲੌਤੇ ਮੈਂਬਰ ਬਣਾਏ ਗਏ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ...

ਪੂਰੀ ਖ਼ਬਰ »

ਮੋਮੋ ਚੈਂਲੇਜ ਗੇਮ ਬਾਰੇ ਵਿਦਿਆਰਥੀਆਂ ਨੂੰ ਸੁਚੇਤ ਕਰਨ ਦੀ ਕੀਤੀ ਅਪੀਲ

ਨਵੀਂ ਦਿੱਲੀ, 19 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਿੱ ਖਿਆ ਵਿਭਾਗ ਨੇ ਆਪਣੇ ਸਾਰੇ ਸਕੂਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਕੂਲੀ ਵਿਦਿਆਰਥੀਆਂ ਨੂੰ ਜਾਨਲੇਵਾ ਗੇਮ 'ਮੋਮੋ ਚੈਂਲੇਜ' ਦੇ ਪ੍ਰਤੀ ਜਾਣਕਾਰੀ ਦੇਣ | ਇਸ ਪ੍ਰਤੀ ਦਿੱਲੀ ਬਾਲ ਅਧਿਕਾਰ ਸੁਰੱ ...

ਪੂਰੀ ਖ਼ਬਰ »

ਗੱਡੀਆਂ ਦੀ ਚੋਰੀ ਅਤੇ ਝਪਟਮਾਰੀ ਕਰਨ ਵਾਲੇ ਦੋ ਕਾਬੂ

ਨਵੀਂ ਦਿੱਲੀ, 19 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਪੱਛਮੀ ਜ਼ਿਲ੍ਹੇ ਦੀ ਪੁਲਿਸ ਨੇ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਕਿ ਗੱਡੀਆਂ ਦੀ ਚੋਰੀ ਕਰਦੇ ਸਨ ਅਤੇ ਨਾਲ ਹੀ ਝਪਟਮਾਰੀ ਦੀਆਂ ਵਾਰਦਾਤਾਂ ਕਰਦੇ ਸਨ | ਇਨ੍ਹਾਂ ਕੋਲੋਂ ਪੁਲਿਸ ਨੇ 2 ਮੋਟਰਸਾਈਕਲ ਤੇ ਫੋਨ ...

ਪੂਰੀ ਖ਼ਬਰ »

ਹਰਿਆਣਾ ਰੋਡਵੇਜ਼ ਸੰਘਰਸ਼ ਸਮਿਤੀ ਨੇ ਹੜਤਾਲ 3 ਦਿਨ ਹੋਰ ਵਧਾਉਣ ਦਾ ਲਿਆ ਫ਼ੈਸਲਾ

ਕੁਰੂਕਸ਼ੇਤਰ, 19 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਰੋਡਵੇਜ਼ ਸਾਂਝਾ ਸੰਘਰਸ਼ ਸਮਿਤੀ ਨੇ 16 ਅਕਤੂਬਰ ਤੋਂ ਚਲ ਰਹੀ ਆਪਣੀ ਹੜਤਾਲ ਨੂੰ ਅਗਲੇ 3 ਦਿਨ ਹੋਰ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਕਾਰਨ ਹੁਣ 20-22 ਅਕਤੂਬਰ ਨੂੰ ਵੀ ਸੜਕਾਂ 'ਤੇ ਹਰਿਆਣਾ ਰੋਡਵੇਜ਼ ਦੀਆਂ ...

ਪੂਰੀ ਖ਼ਬਰ »

ਜੇਕਰ ਈ-ਰਿਕਸ਼ਿਆਂ ਦੀ ਗਿਣਤੀ 'ਤੇ ਰੋਕ ਨਾ ਲਗਾਈ ਤਾਂ ਆਉਣ ਵਾਲੇ ਸਮੇਂ 'ਚ ਬਣੇਗੀ ਗੰਭੀਰ ਸਮੱ ਸਿਆ-ਗਗਨਦੀਪ ਸਿੰਘ

ਨਵੀਂ ਦਿੱਲੀ, 19 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਜੇਕਰ ਈ-ਰਿਕਸ਼ਿਆਂ ਦੀ ਦਿਨੋ-ਦਿਨ ਵਧ ਰਹੀ ਸੰਖਿਆ ਨੂੰ ਨਾ ਰੋਕਿਆ ਗਿਆ ਤਾਂ ਇਨ੍ਹਾਂ ਦੀ ਗਿਣਤੀ ਇੰਨੀ ਵਧ ਜਾਵੇਗੀ ਕਿ ਸੜਕਾਂ 'ਤੇ ਈ-ਰਿਕਸ਼ੇ ਹੀ ਨਜ਼ਰ ਆਉਣਗੇ ਅਤੇ ਟ੍ਰੈਫ਼ਿਕ ਦੀ ਸਮੱਸਿਆ ਹੋਰ ਵੀ ...

ਪੂਰੀ ਖ਼ਬਰ »

ਸੈਲਾਨੀਆਂ ਦੀ ਸੁਰੱ ਖਿਆ ਸਬੰਧੀ 5 ਟੂਰਿਸਟ ਪੈਟਰੋਲਿੰਗ ਵੈਟ ਤਾਇਨਾਤ

ਨਵੀਂ ਦਿੱਲੀ, 19 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਵਲੋਂ ਰਾਜਧਾਨੀ ਵਿਚ ਘੁੰਮਣ ਤੇ ਸੈਰ-ਸਪਾਟਾ ਕਰਨ ਆਏ ਸੈਲਾਨੀਆਂ ਦੀ ਸੁਰੱ ਖਿਆ ਨੂੰ ਵੇਖਦੇ ਹੋਏ 5 ਟੂਰਿਸਟ ਪੈਟਰੋਲਿੰਗ ਵੈਨਾਂ ਦੀ ਤਾਇਨਾਤੀ ਕੀਤੀ ਗਈ ਹੈ, ਜਿਸ ਦੀ ਸ਼ੁਰੂਆਤ ਇੰਡੀਆ ਗੇਟ ਤੋਂ ਦਿੱਲੀ ...

ਪੂਰੀ ਖ਼ਬਰ »

ਕੋਲਕਾਤਾ ਵਿਖੇ ਕਿਸ਼ੋਰ ਕੁਮਾਰ-ਐਸ ਡੀ ਬਰਮਨ ਦੀਆਂ ਮੂਰਤੀਆਂ

ਕੋਲਕਾਤਾ, 19 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਵਿਖੇ ਪ੍ਰਸਿੱਧ ਗਾਇਕ ਕਿਸ਼ੋਰ ਕੁਮਾਰ ਅਤੇ ਸੰਗੀਤਾਰ ਐਸਡੀ ਬਰਮਨ ਦੀਆਂ ਮੂਰਤੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ | ਕਿਸ਼ੋਰ ਕੁਮਾਰ ਦੇ ਗਾਇਕ ਪੱੁਤਰ ਅਮਿਤ ਕੁਮਾਰ 22 ਅਕਤੂਬਰ ਨੂੰ ਮੂਰਤੀਆਂ ਦਾ ਉਦਘਾਟਨ ...

ਪੂਰੀ ਖ਼ਬਰ »

ਬੰਗਾਲ ਦਾ ਨਾਮ ਨਹੀਂ ਬਦਲਣਾ ਵੀ ਮੋਦੀ ਨੂੰ ਪੈ ਸਕਦਾ ਹੈ ਭਾਰੀ

ਕੋਲਕਾਤਾ, 19 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਸਰਕਾਰ ਵਲੋਂ ਰਾਜ ਦਾ ਨਾਮ ਬਦਲਣ ਦੀ ਸਾਰੀ ਪ੍ਰਕ੍ਰਿਆ ਪੂਰੀ ਕਰ ਦਿੱਤੀ ਗਈ ਹੈ, ਕੇਂਦਰ ਨੂੰ ਤੁੰਰਤ ਨਾਮ ਬਦਲਣ ਬਾਰੇ ਮਨਜੂਰੀ ਦੇਣੀ ਚਾਹੀਦੀ ਹੈ | ਸੂਤਰਾਂ ਨੇ ਦੱਸਿਆ ਕਿ ਇਸ ਬਾਰੇ ਰਾਜ ਵਲੋਂ ਲਿਖਤੀ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਰੋਸ ਰੈਲੀ

ਜਲੰਧਰ, 19 ਅਕਤੂਬਰ (ਐੱਮ.ਐੱਸ. ਲੋਹੀਆ) - ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਆਪਣੀਆਂ ਹੱਕੀ ਮੰਗਾਂ ਅਤੇ ਆਪਣੇ ਨਵੇਂ ਇੰਸੈਂਟਿਵਾਂ ਨੂੰ ਲਾਗੂ ਕਰਵਾਉਣ ਲਈ ਅੱਜ ਸਿਵਲ ਸਰਜਨ ਦਫ਼ਤਰ ਜਲੰਧਰ ...

ਪੂਰੀ ਖ਼ਬਰ »

ਡੇਵੀਏਟ ਨੇ ਕੀਤਾ ਓਵਰਆਲ ਟਰਾਫ਼ੀ 'ਤੇ ਕਬਜ਼ਾ

ਜਲੰਧਰ, 19 ਅਕਤੂਬਰ (ਰਣਜੀਤ ਸਿੰਘ ਸੋਢੀ)-ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹ ਕਪੂਰ ਕੈਂਪਸ ਵਿਖੇ ਚੱਲ ਰਹੇ 3 ਦਿਨਾ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਨਾਰਥ ਜ਼ੋਨਲ ਯੁਵਕ ਮੇਲਾ ਸਮਾਪਤ ਹੋ ਗਿਆ | ਇਸ ਮੇਲੇ 'ਚ ਡੀ.ਏ.ਵੀ. ਇੰਸਟੀਚਿਊਟ ਆਫ਼ ...

ਪੂਰੀ ਖ਼ਬਰ »

ਸਿੰਘ ਵਾਰੀਅਰਜ਼ ਪੰਜਾਬ ਨੇ ਕੈਲੀਫੋਰਨੀਆ ਈਗਲਜ਼ ਨੂੰ 53-52 ਨਾਲ ਹਰਾਇਆ

ਜਲੰਧਰ, 19 ਅਕਤੂਬਰ (ਜਤਿੰਦਰ ਸਾਬੀ)- ਗਲੋਬਲ ਕਬੱਡੀ ਲੀਗ ਵਿਚ ਮਨਜੋਤ ਸਿੰਘ ਮਾਛੀਵਾੜਾ ਦੀ ਆਖਰੀ ਸਫਲ ਰੇਡ ਸਦਕਾ ਸਿੰਘ ਵਾਰੀਅਰਜ਼ ਪੰਜਾਬ ਨੇ ਕੈਲੀਫੋਰਨੀਆ ਈਗਲਜ਼ ਨੂੰ 53-52 ਦੇ ਫ਼ਰਕ ਨਾਲ ਹਰਾ ਕੇ ਲਗਾਤਾਰ ਤੀਜੀ ਜਿੱਤ ਦਰਜ ਕੀਤੀ | ਉਲੰਪੀਅਨ ਸੁਰਜੀਤ ਹਾਕੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਐਸ.ਸੀ. ਵਿੰਗ ਜਲੰਧਰ ਦੇ ਅਹੁਦੇਦਾਰ ਐਲਾਨੇ

ਜਲੰਧਰ, 19 ਅਕਤੂਬਰ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਜਲੰਧਰ ਸ਼ਹਿਰੀ ਦੇ ਅਹੁਦੇਦਾਰਾਂ ਦਾ ਐਲਾਨ ਵਿੰਗ ਦੇ ਪੰਜਾਬ ਦੇ ਪ੍ਰਧਾਨ ਸ: ਗੁਲਜ਼ਾਰ ਸਿੰਘ ਰਣੀਕੇ ਨੇ ਕੀਤਾ | ਦੋਆਬਾ ਜ਼ੋਨ ਦੇ ਪ੍ਰਧਾਨ ਦਰਸ਼ਨ ਸਿੰਘ ਕੋਟ ਕਰਾਰ ਖਾਂ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਲੋਂ ਕਾਹਲਵਾਂ ਵਿਖੇ ਅੱਖਾਂ ਦਾ ਮੁਫ਼ਤ ਕੈਂਪ 21 ਨੂੰ

ਜਲੰਧਰ, 19 ਅਕਤੂਬਰ (ਅ.ਬ.)-ਬਰਬੀਰ ਸਿੰਘ ਸੈਣੀ ਪ੍ਰਧਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ ਗੁਰੂ ਨਾਨਕ ਚੌਕ ਜਲੰਧਰ ਸ਼ਹਿਰ ਸੂਚਨਾ ਦਿੰਦੇ ਹਨ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਲੋਂ ਬੀਬੀ ਪ੍ਰੀਤਮ ਕੌਰ ਦੀ 27ਵੀਂ ਬਰਸੀ ਤੇ ਉਨ੍ਹਾਂ ਦੀ ਯਾਦ ਵਿਚ 15ਵਾਂ ਕੈਂਪ ...

ਪੂਰੀ ਖ਼ਬਰ »

ਕੁਸ਼ਤੀ 'ਚ ਹਰਦੀਪ ਸਿੰਘ ਤੇ ਅਮਨ ਕੁਮਾਰ ਰਹੇ ਜੇਤੂ

ਜਲੰਧਰ, 19 ਅਕਤੂਬਰ (ਜਤਿੰਦਰ ਸਾਬੀ)- ਪੰਜਾਬ ਖੇਡ ਵਿਭਾਗ ਵਲੋਂ ਅੰਡਰ-18 ਖੇਡ ਮੁਕਾਬਲੇ ਦੇ ਕੁਸ਼ਤੀ ਗਰੀਕੋ ਰੋਮਨ ਵਰਗ ਦੇ 51 ਕਿੱਲੋ 'ਚ ਜੈ ਨੇ ਪਹਿਲਾ, ਵਿਨੇ ਨੇ ਦੂਜਾ ਤੇ ਗੁਰਪ੍ਰੀਤ ਨੇ ਤੀਜਾ, 55 ਕਿੱਲੋ 'ਚ ਹਰਦੀਪ ਸਿੰਘ ਨੇ ਪਹਿਲਾ, ਜਗਪ੍ਰੀਤ ਸਿੰਘ ਨੇ ਦੂਜਾ ਤੇ ਸੁਖਪਾਲ ...

ਪੂਰੀ ਖ਼ਬਰ »

ਕਿਡਨੀ ਕਾਂਡ 'ਚ ਸਜ਼ਾਯਾਫ਼ਤਾ 5 ਡਾਕਟਰਾਂ ਨੂੰ ਬਰੀ ਕਰਨ 'ਤੇ ਡਾਕਟਰੀ ਖੇਮੇ 'ਚ ਤਸੱਲੀ

ਜਲੰਧਰ, 19 ਅਕਤੂਬਰ (ਮੇਜਰ ਸਿੰਘ)-2002 'ਚ ਜਲੰਧਰ ਤੇ ਅੰਮਿ੍ਤਸਰ 'ਚ ਹੋਏ ਕਿਡਨੀ ਬਦਲਣ ਦੇ ਸਕੈਂਡਲ 'ਚ 5 ਡਾਕਟਰਾਂ ਉੱਪਰ ਦਰਜ ਮੁਕੱਦਮੇ 'ਚ ਹੇਠਲੀ ਅਦਾਲਤਾਂ ਵਲੋਂ ਉਨ੍ਹਾਂ ਨੂੰ ਸੁਣਾਈ ਕੈਦ ਦੀ ਸਜ਼ਾ ਹਾਈਕੋਰਟ ਵਲੋਂ ਰੱਦ ਕਰਨ ਦੇ ਫ਼ੈਸਲੇ ਨਾਲ ਡਾਕਟਰੀ ਖੇਮੇ 'ਚ ਤਸੱਲੀ ...

ਪੂਰੀ ਖ਼ਬਰ »

ਹਾਈਟੈੱਕ ਨਾਕੇ 'ਤੇ ਵਿਅਕਤੀ ਤੋਂ 22 ਲੱਖ 45 ਹਜ਼ਾਰ ਬਰਾਮਦ

ਜਲੰਧਰ, 19 ਅਕਤੂਬਰ (ਐੱਮ.ਐੱਸ. ਲੋਹੀਆ) - ਦਿਹਾਤੀ ਪੁਲਿਸ ਵਲੋਂ ਲਗਾਏ ਹਾਈਟੈੱਕ ਨਾਕਿਆਂ 'ਤੇ ਕੀਤੀ ਜਾਂਦੀ ਵਿਸ਼ੇਸ਼ ਜਾਂਚ ਦੌਰਾਨ ਸਤਲੁਜ ਪੁੱਲ 'ਤੇ ਲਗਾਏ ਨਾਕੇ ਤੋਂ ਥਾਣਾ ਫਿਲੌਰ ਦੀ ਪੁਲਿਸ ਨੇ ਇਕ ਵਿਅਕਤੀ ਕੋਲੋਂ 22,45,900 ਰੁਪਏ ਬਰਾਮਦ ਕੀਤੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਸੋਮਵਾਰ ਤੋਂ ਟੋਕਨ ਸਿਸਟਮ ਨਾਲ ਹੋਵੇਗਾ ਰਜਿਸਟਰੀਆਂ ਦਾ ਕੰਮਕਾਜ

ਜਲੰਧਰ, 19 ਅਕਤੂਬਰ (ਚੰਦੀਪ ਭੱਲਾ)-ਸੋਮਵਾਰ ਤੋਂ ਰਜਿਸਟਰੀਆਂ ਦਾ ਕੰਮ ਟੋਕਨ ਸਿਸਟਮ ਨਾਲ ਹੋਵੇਗਾ | ਇਸ ਸਬੰਧੀ ਅੱਜ ਗੱਲਬਾਤ ਕਰਦੇ ਹੋਏ ਸਬ ਰਜਿਸਟਰਾਰ ਸ੍ਰੀ ਮਨਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੇ ਰਜਿਸਟਰੀਆਂ ਲਈ ਸਮਾਂ ਲਿਆ ਹੋਵੇਗਾ, ਉਹ ...

ਪੂਰੀ ਖ਼ਬਰ »

ਛਾਉਣੀ 'ਚ ਦੁਸਹਿਰੇ ਮੌਕੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲੇ ਸਾੜੇ

ਜਲੰਧਰ ਛਾਉਣੀ, 19 ਅਕਤੂਬਰ (ਪਵਨ ਖਰਬੰਦਾ)- ਦੁਸਹਿਰਾ ਸਮਾਗਮ ਅੱਜ ਜਲੰਧਰ ਛਾਉਣੀ ਵਿਖੇ ਦੁਸਹਿਰਾ ਮੈਦਾਨ 'ਚ ਸ੍ਰੀ ਰਾਮ ਲੀਲਾ ਕਮੇਟੀ ਜਲੰਧਰ ਛਾਉਣੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸੰਗਤ ਦੇ ਸਹਿਯੋਗ ਮਨਾਇਆ ਗਿਆ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਆਰੰਭੀ 'ਇਕ ਪਿੰਡ-ਇਕ ਗੁਰਦੁਆਰਾ' ਅਤੇ 'ਇਕ ਸਮਸ਼ਾਨਘਾਟ' ਮੁਹਿੰਮ ਨੂੰ ਨਹੀਂ ਮਿਲਿਆ ਹੁੰਗਾਰਾ

ਅੰਮਿ੍ਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ 8 ਕੁ ਮਹੀਨੇ ਪਹਿਲਾਂ ਜ਼ੋਰ-ਸ਼ੋਰ ਨਾਲ ਆਰੰਭ ਕੀਤੀ ਮੁਹਿੰਮ 'ਇਕ ਪਿੰਡ-ਇਕ ਗੁਰਦੁਆਰਾ-ਇਕ ਸ਼ਮਸ਼ਾਨਘਾਟ' ਮੁਹਿੰਮ ਨੂੰ ਹੁੰਗਾਰਾ ਨਹੀਂ ਮਿਲਿਆ | ਪਿੰਡਾਂ ...

ਪੂਰੀ ਖ਼ਬਰ »

ਵਰਦਾਨ ਦੀ ਥਾਂ ਸਰਾਪ ਬਣ ਰਹੇ ਹਨ ਨਸ਼ਾ ਛੁਡਾਊ ਕੇਂਦਰ

ਲੁਧਿਆਣਾ, 19 ਅਕਤੂਬਰ (ਸੁਖਦੇਵ ਸਲੇਮਪੁਰੀ)-ਨਸ਼ਿਆਂ ਦੇ ਵਧਦੇ ਰੁਝਾਨ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਸੁਦਾਗਰਾਂ ਤੇ ਨਸ਼ੇ ਦੇ ਵਪਾਰ 'ਚ ਸ਼ਾਮਿਲ ਲੋਕਾਂ ਵਿਰੁੱਧ ਸਖ਼ਤਾਈ ਵਰਤੀ ਜਾ ਰਹੀ ਹੈ | ਨਸ਼ੇ ਦੀ ਚੁੰਗਲ 'ਚੋਂ ਲੋਕਾਂ ਨੂੰ ਕੱਢਣ ਲਈ ਸਰਕਾਰੀ ਅਤੇ ...

ਪੂਰੀ ਖ਼ਬਰ »

ਪੰਚਕੂਲਾ 'ਚ ਸਾੜਿਆ ਦੁਨੀਆ ਦਾ ਸਭ ਤੋਂ ਉੱਚਾ 210 ਫੁੱਟ ਦਾ ਰਾਵਨ ਦਾ ਪੁਤਲਾ

ਪੰਚਕੂਲਾ, 19 ਅਕਤੂਬਰ (ਕਪਿਲ)-ਪੰਚਕੂਲਾ ਅਤੇ ਨੇੜਲੇ ਖੇਤਰ ਅੰਦਰ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਦੁਸਹਿਰੇ ਸਬੰਧੀ ਮੁੱਖ ਪ੍ਰੋਗਰਾਮ ਪੰਚਕੂਲਾ ਦੇ ਸੈਕਟਰ-5 ਸਥਿਤ ਸ਼ਾਲੀਮਾਰ ਗਰਾਊਾਡ ਵਿਖੇ ਕਰਵਾਇਅ ਗਿਆ, ਜਿੱਥੇ ਕਿ 210 ਫੁੱਟ ਉੱਚੇ ਰਾਵਣ ਨੂੰ ਅੱਗ ...

ਪੂਰੀ ਖ਼ਬਰ »

ਨਾਬਾਲਗ ਲੜਕੇ ਨਾਲ ਸਮੂਹਿਕ ਗ਼ੈਰ-ਕੁਦਰਤੀ ਸਬੰਧ ਬਣਾਉਣ ਵਾਲੇ ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਅਧੀਨ ਪੈਂਦੇ ਇਲਾਕੇ ਹਾਊਸਿੰਗ ਬੋਰਡ ਕਾਲੋਨੀ ਵਿਚ ਰਹਿੰਦੇ ਇਕ ਨਾਬਲਾਗ ਬੱਚੇ ਨਾਲ ਸਮੂਹਿਕ ਤੌਰ 'ਤੇ ਗ਼ੈਰ-ਕੁਦਰਤੀ ਸਬੰਧ ਬਣਾਉਣ, ਅਸ਼ਲੀਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੀ ...

ਪੂਰੀ ਖ਼ਬਰ »

ਸੁਖਬੀਰ ਨੇ ਪਰਾਲੀ ਸੰਭਾਲਣ ਲਈ ਖ਼ਰੀਦੀ ਮਸ਼ੀਨਰੀ ਦੀ ਸੀ.ਬੀ.ਆਈ. ਜਾਂਚ ਮੰਗੀ

ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਰਾਲੀ ਦੀ ਸੰਭਾਲ ਲਈ ਖ਼ਰੀਦੀ ਮਸ਼ੀਨਰੀ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਮਸ਼ੀਨਰੀ ਲਈ ਦਿੱਤੀ 50 ਫ਼ੀਸਦੀ ਤੋਂ ...

ਪੂਰੀ ਖ਼ਬਰ »

ਪੁਲਿਸ ਦਾ ਤਸ਼ਦੱਦ-ਹਿਰਾਸਤ 'ਚ ਲਏ ਵਿਅਕਤੀ ਦੀ ਕੁੱਟ-ਕੁੱਟ ਕੇ ਤੋੜੀ ਰੀੜ੍ਹ ਦੀ ਹੱਡੀ

ਭਿੱਖੀਵਿੰਡ, 19 ਅਕਤੂਬਰ (ਸੁਰਜੀਤ ਬੌਬੀ)-ਪੁਲਿਸ ਥਾਣਾ ਕੱਚਾ ਪੱਕਾ ਦੀ ਪੁਲਿਸ 'ਤੇ ਪਿੰਡ ਲਖਣਾ ਦੀ ਦਵਿੰਦਰ ਕੌਰ ਨੇ ਉਸ ਦੇ ਪਤੀ ਤਰਸੇਮ ਸਿੰਘ ਨੂੰ ਪੁਲਿਸ ਹਿਰਾਸਤ ਵਿਚ ਬੁਰੀ ਤਰ੍ਹਾਂ ਕੁੱਟ-ਕੁੱਟ ਕੇ ਰੀੜ੍ਹ ਦੀ ਹੱਡੀ ਤੋੜਨ ਦਾ ਦੋਸ਼ ਲਗਾਉਂਦਿਆਂ ਸਰਕਾਰ ਪਾਸੋਂ ਇਨਸਾਫ਼ ਦੀ ਮੰਗ ਕੀਤੀ | ਦਵਿੰਦਰ ਕੌਰ ਨੇ ਦੱਸਿਆ ਕਿ 28 ਸਤੰਬਰ ਨੂੰ ਮੇਰਾ ਪਤੀ ਤਰਸੇਮ ਸਿੰਘ ਘਰ ਦੇ ਬਾਹਰ ਖੜ੍ਹਾ ਸੀ ਤਾਂ ਥਾਣਾ ਕੱਚਾ ਪੱਕਾ ਦੀ ਪੁਲਿਸ ਤਰਸੇਮ ਸਿੰਘ ਨੂੰ ਚੁੱਕ ਕੇ ਲੈ ਗਈ ਅਤੇ ਤਰਸੇਮ ਸਿੰਘ 'ਤੇ ਨਸ਼ੀਲੀਆਂ ਗੋਲੀਆਂ ਦਾ ਪਰਚਾ ਦਰਜ ਕਰ ਦਿੱਤਾ | ਅਗਲੇ ਦਿਨ ਥਾਣਾ ਕੱਚਾ ਪੱਕਾ ਵਿਚੋਂ ਫ਼ੋਨ ਆਇਆ ਕਿ ਮੀਟ ਅਤੇ ਸ਼ਰਾਬ ਭੇਜੋ ਨਹੀਂ ਤਾਂ ਤਰਸੇਮ ਸਿੰਘ ਦੀ ਕੁੱਟਮਾਰ ਕੀਤੀ ਜਾਵੇਗੀ | ਕੁਝ ਦਿਨ ਬਾਅਦ ਪਤਾ ਲੱਗਾ ਕਿ ਤਰਸੇਮ ਸਿੰਘ ਦੇ ਸੱਟਾਂ ਲੱਗੀਆਂ ਹਨ, ਜਿਸ 'ਤੇ ਮੈਂ ਜਦ ਥਾਣਾ ਕੱਚਾ ਪੱਕਾ ਵਿਖੇ ਗਈ ਤਾਂ ਮੈਂ ਦੇਖਿਆ ਕਿ ਤਰਸੇਮ ਸਿੰਘ ਜ਼ਮੀਨ 'ਤੇ ਪਿਆ ਹੋਇਆ ਸੀ ਅਤੇ ਉਸ ਸਰੀਰ 'ਤੇ ਸੋਜਾਂ ਪਈਆਂ ਹੋਈਆਂ ਸਨ ਅਤੇ ਤਰਸੇਮ ਸਿੰਘ ਨੇ ਦੱਸਿਆ ਕਿ ਥਾਣਾ ਮੁਖੀ ਅਤੇ ਹੋਰ 5-6 ਮੁਲਾਜ਼ਮਾਂ ਨੇ ਨਸ਼ੇ ਦੀ ਹਾਲਤ ਵਿਚ ਮੇਰੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ | ਇਸ ਤੋਂ ਬਾਅਦ ਪੁਲਿਸ ਸਾਨੂੰ ਨਾਲ ਲੈ ਕੇ ਤਰਸੇਮ ਸਿੰਘ ਨੂੰ ਸਰਕਾਰੀ ਹਸਪਤਾਲ ਪੱਟੀ ਲੈ ਗਈ ਅਤੇ ਪੱਟੀ ਤੋਂ ਜਵਾਬ ਮਿਲਣ 'ਤੇ ਤਰਸੇਮ ਸਿੰਘ ਨੂੰ ਸਰਕਾਰੀ ਹਸਪਤਾਲ ਤਰਨ ਤਾਰਨ ਲੈ ਗਏ | ਤਰਨ ਤਾਰਨ ਤੋਂ ਵੀ ਡਾਕਟਰਾਂ ਵਲੋਂ ਜਵਾਬ ਦੇਣ 'ਤੇ ਪੁਲਿਸ ਵਾਲੇ ਤਰਸੇਮ ਸਿੰਘ ਨੂੰ ਵੱਲ੍ਹਾ ਅੰਮਿ੍ਤਸਰ ਵਿਖੇ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਦੱਸਿਆ ਕਿ ਤਰਸੇਮ ਸਿੰਘ ਦੀ ਰੀੜ੍ਹ ਦੀ ਹੱਡੀ 'ਤੇ ਸੱਟ ਹੈ, ਜਿਸ ਦਾ ਇਲਾਜ ਸਾਡੇ ਕੋਲੋਂ ਨਹੀਂ ਹੋਣਾ, ਜਿਸ 'ਤੇ ਪੁਲਿਸ ਮੁਲਾਜ਼ਮ ਤਰਸੇਮ ਸਿੰਘ ਨੂੰ ਪੀ.ਜੀ.ਆਈ. ਚੰਡੀਗੜ੍ਹ ਲੈ ਗਏ | ਦਵਿੰਦਰ ਕੌਰ ਨੇ ਦੱਸਿਆ ਕਿ ਮੈਂ 10 ਦਿਨ ਪੀ.ਜੀ.ਆਈ. ਚੰਡੀਗੜ੍ਹ ਆਪਣੇ ਪਤੀ ਦੇ ਸਿਰਹਾਣੇ ਬੈਠੀ ਰਹੀ | ਦਵਿੰਦਰ ਕੌਰ ਨੇ ਕਿਹਾ ਕਿ ਪੀ.ਜੀ.ਆਈ. ਦੇ ਡਾਕਟਰਾਂ ਵਲੋਂ ਵੀ ਕਰੀਬ-ਕਰੀਬ ਤਰਸੇਮ ਸਿੰਘ ਨੂੰ ਨਕਾਰਾ ਕਰਾਰ ਹੀ ਦੇ ਦਿੱਤਾ ਗਿਆ ਹੈ | ਦਵਿੰਦਰ ਕੌਰ ਨੇ ਦੋਸ਼ ਲਗਾਇਆ ਕਿ ਪੁਲਿਸ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਪੁਲਿਸ ਹਿਰਾਸਤ ਵਿਚ ਮੇਰੇ ਪਤੀ ਤਰਸੇਮ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਨੂੰ ਮੌਤ ਦੇ ਮੂੰਹ ਵਿਚ ਘੱਲ ਦਿੱਤਾ ਹੈ ਅਤੇ ਜੇ ਉਹ ਬਚ ਵੀ ਜਾਂਦਾ ਹੈ ਤਾਂ ਜ਼ਿੰਦਗੀ ਭਰ ਲਈ ਨਕਾਰਾ ਹੀ ਰਹੇਗਾ | ਇਸ ਸਬੰਧੀ ਥਾਣਾ ਮੁਖੀ ਰਜਿੰਦਰ ਸਿੰਘ ਨੇ ਕਿਹਾ ਕਿ ਤਰਸੇਮ ਸਿੰਘ ਜੁਡੀਸ਼ੀਅਲ ਹਿਰਾਸਤ ਵਿਚ ਹੈ | ਹਵਾਲਾਤ ਵਿਚ ਡਿੱਗਣ ਕਰਕੇ ਉਸ ਦੇ ਸੱਟ ਲੱਗੀ ਹੈ, ਜਿਸ ਦਾ ਇਲਾਜ ਚੰਡੀਗੜ੍ਹ ਵਿਖੇ ਚੱਲ ਰਿਹਾ ਹੈ | ਅਸੀਂ ਉੱਥੇ ਗਾਰਦ ਲਗਾਈ ਹੋਈ ਹੈ | ਉਨ੍ਹਾਂ ਨੇ ਕੁੱਟਮਾਰ ਦੇ ਦੋਸ਼ਾਂ ਨੂੰ ਨਕਾਰਿਆ ਹੈ |


ਖ਼ਬਰ ਸ਼ੇਅਰ ਕਰੋ

ਵਰਦਾਨ ਦੀ ਥਾਂ ਸਰਾਪ ਬਣ ਰਹੇ ਹਨ ਨਸ਼ਾ ਛੁਡਾਊ ਕੇਂਦਰ

ਲੁਧਿਆਣਾ, 19 ਅਕਤੂਬਰ (ਸੁਖਦੇਵ ਸਲੇਮਪੁਰੀ)-ਨਸ਼ਿਆਂ ਦੇ ਵਧਦੇ ਰੁਝਾਨ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਸੁਦਾਗਰਾਂ ਤੇ ਨਸ਼ੇ ਦੇ ਵਪਾਰ 'ਚ ਸ਼ਾਮਿਲ ਲੋਕਾਂ ਵਿਰੁੱਧ ਸਖ਼ਤਾਈ ਵਰਤੀ ਜਾ ਰਹੀ ਹੈ | ਨਸ਼ੇ ਦੀ ਚੁੰਗਲ 'ਚੋਂ ਲੋਕਾਂ ਨੂੰ ਕੱਢਣ ਲਈ ਸਰਕਾਰੀ ਅਤੇ ...

ਪੂਰੀ ਖ਼ਬਰ »

ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀਆਂ ਨਿਗਮਾਂ ਨੂੰ ਮਿਲੇਗੀ ਰਾਹਤ

ਜਲੰਧਰ, 19 ਅਕਤੂਬਰ (ਸ਼ਿਵ ਸ਼ਰਮਾ)-ਲੰਬੇ ਸਮੇਂ ਤੋਂ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀਆਂ ਨਗਰ ਨਿਗਮ ਕਮੇਟੀਆਂ ਨੂੰ ਹੁਣ ਰਾਹਤ ਮਿਲਣ ਦੀ ਸੰਭਾਵਨਾ ਹੈ ਕਿਉਂਕਿ ਅਣ-ਅਧਿਕਾਰਤ ਕਾਲੋਨੀਆਂ ਅਤੇ ਪਲਾਟਾਂ ਨੂੰ ਰੈਗੂਲਰਾਈਜ਼ ਕਰਨ ਦੀ ਆਈ ਨੀਤੀ ਦੀ ਜਾਇਦਾਦ ਬਾਜ਼ਾਰ ਵਿਚ ...

ਪੂਰੀ ਖ਼ਬਰ »

ਸੁਖਬੀਰ ਨੇ ਪਰਾਲੀ ਸੰਭਾਲਣ ਲਈ ਖ਼ਰੀਦੀ ਮਸ਼ੀਨਰੀ ਦੀ ਸੀ.ਬੀ.ਆਈ. ਜਾਂਚ ਮੰਗੀ

ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਰਾਲੀ ਦੀ ਸੰਭਾਲ ਲਈ ਖ਼ਰੀਦੀ ਮਸ਼ੀਨਰੀ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਮਸ਼ੀਨਰੀ ਲਈ ਦਿੱਤੀ 50 ਫ਼ੀਸਦੀ ਤੋਂ ...

ਪੂਰੀ ਖ਼ਬਰ »

ਸਰੀਰਕ ਸ਼ੋਸ਼ਣ ਦੇ ਦੋਸ਼ ਲੱਗਣ ਤੋਂ ਬਾਅਦ ਮੁਕੇਸ਼ ਛਾਬੜਾ ਨੂੰ ਕੀਤਾ ਫ਼ਿਲਮ ਤੋਂ ਬਾਹਰ

ਮੁੰਬਈ, 19 ਅਕਤੂਬਰ (ਏਜੰਸੀਆਂ)-ਮੁਕੇਸ਼ ਛਾਬੜਾ ਫ਼ਿਲਮ ਇੰਡਸਟਰੀ ਦੇ ਉੱਘੇ ਕਾਸਟਿੰਗ ਡਾਇਰੈਕਟਰ ਹਨ ਅਤੇ ਕਈ ਸਾਲਾਂ ਤੋਂ ਫ਼ਿਲਮਾਂ ਦੇ ਕਿਰਦਾਰ ਚੁਣਨ ਤੋਂ ਬਾਅਦ ਅੱਜਕੱਲ੍ਹ ਆਪਣੀ ਫ਼ਿਲਮ 'ਕਿਜੀ ਅਤੇ ਮੈਨੀ' ਦੇ ਨਿਰਦੇਸ਼ਨ 'ਚ ਲੱਗੇ ਸਨ ਪਰ ਸਰੀਰਕ ਸ਼ੋਸ਼ਣ ਦੇ ...

ਪੂਰੀ ਖ਼ਬਰ »

ਸਰਕਾਰ ਦੀ ਗਰੀਬੀ ਿਖ਼ਲਾਫ਼ ਲੜਾਈ ਹੈ ਪ੍ਰਧਾਨ ਮੰਤਰੀ ਆਵਾਸ ਯੋਜਨਾ-ਮੋਦੀ

ਸ਼ਿਰਡੀ (ਮਹਾਰਾਸ਼ਟਰ), 19 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀ.ਐਮ.ਏ.ਵਾਈ.) ਗਰੀਬੀ ਨੂੰ ਹਟਾਉਣ ਲਈ ਉਨ੍ਹਾਂ ਦੀ ਸਰਕਾਰ ਦਾ ਸਭ ਤੋਂ ਵੱਡਾ ਉੱਦਮ ਹੈ | ਉਨ੍ਹਾਂ ਨਾਲ ਹੀ ਇਸ ਯੋਜਨਾ ਦੇ ਲਾਭਪਾਤਰੀਆਂ ਨੂੰ ...

ਪੂਰੀ ਖ਼ਬਰ »

ਸਬਰੀਮਾਲਾ ਹਾਲਾਤ ਨੂੰ ਦੇਖਦਿਆਂ ਤਿੰਨੇ ਦੱਖਣੀ ਸੂਬੇ ਸੁਰੱਖਿਆ ਨੂੰ ਪੁਖਤਾ ਬਣਾਉਣ-ਕੇਂਦਰ

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)-ਸਬਰੀਮਾਲਾ ਮੰਦਿਰ 'ਚ ਔਰਤਾਂ ਦੇ ਜਾਣ ਨੂੰ ਸੁਪਰੀਮ ਕੋਰਟ ਵਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਲਗਾਤਾਰ ਹੋ ਰਹੇ ਪ੍ਰਦਰਸ਼ਨਾਂ ਨੂੰ ਦੇਖਦਿਆ ਕੇਂਦਰ ਨੇ ਦੱਖਣੀ ਰਾਜਾਂ ਕੇਰਲ, ਤਾਮਿਲਨਾਡੂ ਅਤੇ ਕਰਨਾਟਕਾ ਨੂੰ ਸਰੁੱਖਿਆ ਵਧਾਉਣ ਲਈ ...

ਪੂਰੀ ਖ਼ਬਰ »

ਦੱਖਣ-ਪੱਛਮੀ ਮੌਨਸੂਨ ਦੀ ਅੱਜ ਦੇਸ਼ ਤੋਂ ਮੁਕੰਮਲ ਵਿਦਾਇਗੀ ਹੋ ਜਾਵੇਗੀ-ਮੌਸਮ ਵਿਭਾਗ

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)- ਭਾਰਤ ਦੇ ਮੌਸਮ ਵਿਭਾਗ ਵਲੋਂ ਅੱਜ ਦੱਸਿਆ ਗਿਆ ਹੈ ਕਿ ਭਲਕੇ 20 ਅਕਤੂਬਰ ਨੂੰ ਦੱਖਣ-ਪੱਛਮੀ ਮੌਨਸੂਨ ਦੀ ਦੇਸ਼ ਤੋਂ ਮੁਕੰਮਲ ਵਿਦਾਇਗੀ ਹੋ ਸਕਦੀ ਹੈ | ਮੌਸਮ ਵਿਭਾਗ ਦੀ ਅਧਿਕਾਰੀ ਸਥੀ ਦੇਵੀ ਨੇ ਦੱਸਿਆ ਕਿ ਦੇਸ਼ 'ਚ ਅਧਿਕਾਰਤ ਤੌਰ 'ਤੇ ...

ਪੂਰੀ ਖ਼ਬਰ »

ਛੱਤੀਸਗੜ੍ਹ ਚੋਣਾਂ 'ਚ ਸਾਬਕਾ ਮੁੱਖ ਮੰਤਰੀ ਅਜੀਤ ਯੋਗੀ ਨਹੀਂ ਲੜਨਗੇ ਚੋਣ

ਰਾਏਪੁਰ, 19 ਅਕਤੂਬਰ (ਏਜੰਸੀ)-ਸਾਬਕਾ ਮੁੱਖ ਮੰਤਰੀ ਅਜੀਤ ਯੋਗੀ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨਸਭਾ ਚੋਣਾਂ 'ਚ ਉਮੀਦਵਾਰ ਨਹੀਂ ਹੋਣਗੇ ਅਤੇ ਉਹ ਸਿਰਫ਼ ਪ੍ਰਚਾਰ 'ਤੇ ਹੀ ਧਿਆਨ ਦੇਣਗੇ | ਜਨਤਾ ਕਾਂਗਰਸ ਛੱਤੀਸਗੜ੍ਹ(ਜੇ), ਬਹੁਜਨ ਸਮਾਜ ਪਾਰਟੀ(ਬੀ.ਐਸ.ਪੀ.) ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX