ਤਾਜਾ ਖ਼ਬਰਾਂ


35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  4 minutes ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  10 minutes ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  28 minutes ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  40 minutes ago
ਜਲਾਲਾਬਾਦ, 21ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ ਵਿਖੇ ਚੱਲ ਰਹੀ ਵਿਧਾਨ ਸਭਾ ਚੋਣਾਂ ਦੇ 30 ਨੰਬਰ ਬੂਥ ਵਿਖੇ ਅਕਾਲੀ ਅਤੇ ਕਾਂਗਰਸੀ ਆਪਸ ਵਿਚ ਭਿੜ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  45 minutes ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  48 minutes ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  54 minutes ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  about 1 hour ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  about 1 hour ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  about 1 hour ago
ਇਸਲਾਮਾਬਾਦ, 21 ਅਕਤੂਬਰ- ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ 23 ਅਕਤੂਬਰ ਨੂੰ ਹਸਤਾਖ਼ਰ ਕਰਨ ਲਈ ਪਾਕਿਸਤਾਨ ਤਿਆਰ...
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  about 1 hour ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  about 1 hour ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ/ਜਤਿੰਦਰ ਪਾਲ ਸਿੰਘ)- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕੁਝ ਬੂਥਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ...
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਅਤੇ ਗੁਰਮੇਲ ਸਿੰਘ ਐਸ.ਪੀ. (ਇਨਵੈਸਟੀਗੇਸ਼ਨ) ਦੀ ਅਗਵਾਈ...
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  about 2 hours ago
ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ)- ਫਗਵਾੜਾ ਦੇ ਪਿੰਡ ਭੁੱਲਾਗਈ ਵਿਖੇ ਛੱਪੜ 'ਚ ਕਰੰਟ ਆਉਣ ਕਾਰਨ 13 ਮੱਝਾਂ ਦੀ ਮੌਤ ਹੋ ਗਈ। ਦੱਸਿਆ...
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  about 2 hours ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  about 2 hours ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  about 2 hours ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  about 2 hours ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550

ਦਿੱਲੀ

ਰਾਜੌਰੀ ਗਾਰਡਨ ਡਿਸਪੈਂਸਰੀ ਵਿਖੇ ਆਧੁਨਿਕ ਤਕਨੀਕ ਵਾਲੀ ਨਵੀਂ ਮਸ਼ੀਨ ਰਾਹੀਂ ਖੂਨ ਟੈਸਟ ਦੀ ਸਹੂਲਤ

ਨਵੀਂ ਦਿੱਲੀ, 19 ਅਕਤੂਬਰ (ਜਗਤਾਰ ਸਿੰਘ)- ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਵਿਖੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਵਿਖੇ ਖੂਨ ਟੈਸਟ ਕਰਨ ਦੀ ਆਧੁਨਿਕ ਤਕਨੀਕ ਵਾਲੀ ਨਵੀਂ ...

ਪੂਰੀ ਖ਼ਬਰ »

ਐਡਵੋਕੇਟ ਪਨੂੰ ਬਣੇ ਵਰਲਡ ਸਿੱਖ ਪਾਰਲੀਮੈਂਟ ਦੇ ਮੈਂਬਰ

ਕਰਨਾਲ, 19 ਅਕਤੂਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਦੇ ਨੌਜਵਾਨ ਸਿੱਖ ਆਗੂ ਐਡਵੋਕੇਟ ਅੰਗਰੇਜ ਸਿੰਘ ਪਨੂੰ ਨੂੰ ਵਰਲਡ ਸਿੱਖ ਪਾਰਲੀਮੈਂਟ ਦਾ ਮੈਂਬਰ ਬਣਾਇਆ ਗਿਆ ਹੈ, ਜੋ ਕਿ ਹਰਿਆਣਾ ਅੰਦਰ ਦੇ ਇਕਲੌਤੇ ਮੈਂਬਰ ਬਣਾਏ ਗਏ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ...

ਪੂਰੀ ਖ਼ਬਰ »

ਮੋਮੋ ਚੈਂਲੇਜ ਗੇਮ ਬਾਰੇ ਵਿਦਿਆਰਥੀਆਂ ਨੂੰ ਸੁਚੇਤ ਕਰਨ ਦੀ ਕੀਤੀ ਅਪੀਲ

ਨਵੀਂ ਦਿੱਲੀ, 19 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਿੱ ਖਿਆ ਵਿਭਾਗ ਨੇ ਆਪਣੇ ਸਾਰੇ ਸਕੂਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਕੂਲੀ ਵਿਦਿਆਰਥੀਆਂ ਨੂੰ ਜਾਨਲੇਵਾ ਗੇਮ 'ਮੋਮੋ ਚੈਂਲੇਜ' ਦੇ ਪ੍ਰਤੀ ਜਾਣਕਾਰੀ ਦੇਣ | ਇਸ ਪ੍ਰਤੀ ਦਿੱਲੀ ਬਾਲ ਅਧਿਕਾਰ ਸੁਰੱ ...

ਪੂਰੀ ਖ਼ਬਰ »

ਗੱਡੀਆਂ ਦੀ ਚੋਰੀ ਅਤੇ ਝਪਟਮਾਰੀ ਕਰਨ ਵਾਲੇ ਦੋ ਕਾਬੂ

ਨਵੀਂ ਦਿੱਲੀ, 19 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਪੱਛਮੀ ਜ਼ਿਲ੍ਹੇ ਦੀ ਪੁਲਿਸ ਨੇ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਕਿ ਗੱਡੀਆਂ ਦੀ ਚੋਰੀ ਕਰਦੇ ਸਨ ਅਤੇ ਨਾਲ ਹੀ ਝਪਟਮਾਰੀ ਦੀਆਂ ਵਾਰਦਾਤਾਂ ਕਰਦੇ ਸਨ | ਇਨ੍ਹਾਂ ਕੋਲੋਂ ਪੁਲਿਸ ਨੇ 2 ਮੋਟਰਸਾਈਕਲ ਤੇ ਫੋਨ ...

ਪੂਰੀ ਖ਼ਬਰ »

ਹਰਿਆਣਾ ਰੋਡਵੇਜ਼ ਸੰਘਰਸ਼ ਸਮਿਤੀ ਨੇ ਹੜਤਾਲ 3 ਦਿਨ ਹੋਰ ਵਧਾਉਣ ਦਾ ਲਿਆ ਫ਼ੈਸਲਾ

ਕੁਰੂਕਸ਼ੇਤਰ, 19 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਰੋਡਵੇਜ਼ ਸਾਂਝਾ ਸੰਘਰਸ਼ ਸਮਿਤੀ ਨੇ 16 ਅਕਤੂਬਰ ਤੋਂ ਚਲ ਰਹੀ ਆਪਣੀ ਹੜਤਾਲ ਨੂੰ ਅਗਲੇ 3 ਦਿਨ ਹੋਰ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਕਾਰਨ ਹੁਣ 20-22 ਅਕਤੂਬਰ ਨੂੰ ਵੀ ਸੜਕਾਂ 'ਤੇ ਹਰਿਆਣਾ ਰੋਡਵੇਜ਼ ਦੀਆਂ ...

ਪੂਰੀ ਖ਼ਬਰ »

ਜੇਕਰ ਈ-ਰਿਕਸ਼ਿਆਂ ਦੀ ਗਿਣਤੀ 'ਤੇ ਰੋਕ ਨਾ ਲਗਾਈ ਤਾਂ ਆਉਣ ਵਾਲੇ ਸਮੇਂ 'ਚ ਬਣੇਗੀ ਗੰਭੀਰ ਸਮੱ ਸਿਆ-ਗਗਨਦੀਪ ਸਿੰਘ

ਨਵੀਂ ਦਿੱਲੀ, 19 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਜੇਕਰ ਈ-ਰਿਕਸ਼ਿਆਂ ਦੀ ਦਿਨੋ-ਦਿਨ ਵਧ ਰਹੀ ਸੰਖਿਆ ਨੂੰ ਨਾ ਰੋਕਿਆ ਗਿਆ ਤਾਂ ਇਨ੍ਹਾਂ ਦੀ ਗਿਣਤੀ ਇੰਨੀ ਵਧ ਜਾਵੇਗੀ ਕਿ ਸੜਕਾਂ 'ਤੇ ਈ-ਰਿਕਸ਼ੇ ਹੀ ਨਜ਼ਰ ਆਉਣਗੇ ਅਤੇ ਟ੍ਰੈਫ਼ਿਕ ਦੀ ਸਮੱਸਿਆ ਹੋਰ ਵੀ ...

ਪੂਰੀ ਖ਼ਬਰ »

ਸੈਲਾਨੀਆਂ ਦੀ ਸੁਰੱ ਖਿਆ ਸਬੰਧੀ 5 ਟੂਰਿਸਟ ਪੈਟਰੋਲਿੰਗ ਵੈਟ ਤਾਇਨਾਤ

ਨਵੀਂ ਦਿੱਲੀ, 19 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਵਲੋਂ ਰਾਜਧਾਨੀ ਵਿਚ ਘੁੰਮਣ ਤੇ ਸੈਰ-ਸਪਾਟਾ ਕਰਨ ਆਏ ਸੈਲਾਨੀਆਂ ਦੀ ਸੁਰੱ ਖਿਆ ਨੂੰ ਵੇਖਦੇ ਹੋਏ 5 ਟੂਰਿਸਟ ਪੈਟਰੋਲਿੰਗ ਵੈਨਾਂ ਦੀ ਤਾਇਨਾਤੀ ਕੀਤੀ ਗਈ ਹੈ, ਜਿਸ ਦੀ ਸ਼ੁਰੂਆਤ ਇੰਡੀਆ ਗੇਟ ਤੋਂ ਦਿੱਲੀ ...

ਪੂਰੀ ਖ਼ਬਰ »

ਕੋਲਕਾਤਾ ਵਿਖੇ ਕਿਸ਼ੋਰ ਕੁਮਾਰ-ਐਸ ਡੀ ਬਰਮਨ ਦੀਆਂ ਮੂਰਤੀਆਂ

ਕੋਲਕਾਤਾ, 19 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਵਿਖੇ ਪ੍ਰਸਿੱਧ ਗਾਇਕ ਕਿਸ਼ੋਰ ਕੁਮਾਰ ਅਤੇ ਸੰਗੀਤਾਰ ਐਸਡੀ ਬਰਮਨ ਦੀਆਂ ਮੂਰਤੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ | ਕਿਸ਼ੋਰ ਕੁਮਾਰ ਦੇ ਗਾਇਕ ਪੱੁਤਰ ਅਮਿਤ ਕੁਮਾਰ 22 ਅਕਤੂਬਰ ਨੂੰ ਮੂਰਤੀਆਂ ਦਾ ਉਦਘਾਟਨ ...

ਪੂਰੀ ਖ਼ਬਰ »

ਬੰਗਾਲ ਦਾ ਨਾਮ ਨਹੀਂ ਬਦਲਣਾ ਵੀ ਮੋਦੀ ਨੂੰ ਪੈ ਸਕਦਾ ਹੈ ਭਾਰੀ

ਕੋਲਕਾਤਾ, 19 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਸਰਕਾਰ ਵਲੋਂ ਰਾਜ ਦਾ ਨਾਮ ਬਦਲਣ ਦੀ ਸਾਰੀ ਪ੍ਰਕ੍ਰਿਆ ਪੂਰੀ ਕਰ ਦਿੱਤੀ ਗਈ ਹੈ, ਕੇਂਦਰ ਨੂੰ ਤੁੰਰਤ ਨਾਮ ਬਦਲਣ ਬਾਰੇ ਮਨਜੂਰੀ ਦੇਣੀ ਚਾਹੀਦੀ ਹੈ | ਸੂਤਰਾਂ ਨੇ ਦੱਸਿਆ ਕਿ ਇਸ ਬਾਰੇ ਰਾਜ ਵਲੋਂ ਲਿਖਤੀ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਰੋਸ ਰੈਲੀ

ਜਲੰਧਰ, 19 ਅਕਤੂਬਰ (ਐੱਮ.ਐੱਸ. ਲੋਹੀਆ) - ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਆਪਣੀਆਂ ਹੱਕੀ ਮੰਗਾਂ ਅਤੇ ਆਪਣੇ ਨਵੇਂ ਇੰਸੈਂਟਿਵਾਂ ਨੂੰ ਲਾਗੂ ਕਰਵਾਉਣ ਲਈ ਅੱਜ ਸਿਵਲ ਸਰਜਨ ਦਫ਼ਤਰ ਜਲੰਧਰ ...

ਪੂਰੀ ਖ਼ਬਰ »

ਡੇਵੀਏਟ ਨੇ ਕੀਤਾ ਓਵਰਆਲ ਟਰਾਫ਼ੀ 'ਤੇ ਕਬਜ਼ਾ

ਜਲੰਧਰ, 19 ਅਕਤੂਬਰ (ਰਣਜੀਤ ਸਿੰਘ ਸੋਢੀ)-ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹ ਕਪੂਰ ਕੈਂਪਸ ਵਿਖੇ ਚੱਲ ਰਹੇ 3 ਦਿਨਾ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਨਾਰਥ ਜ਼ੋਨਲ ਯੁਵਕ ਮੇਲਾ ਸਮਾਪਤ ਹੋ ਗਿਆ | ਇਸ ਮੇਲੇ 'ਚ ਡੀ.ਏ.ਵੀ. ਇੰਸਟੀਚਿਊਟ ਆਫ਼ ...

ਪੂਰੀ ਖ਼ਬਰ »

ਸਿੰਘ ਵਾਰੀਅਰਜ਼ ਪੰਜਾਬ ਨੇ ਕੈਲੀਫੋਰਨੀਆ ਈਗਲਜ਼ ਨੂੰ 53-52 ਨਾਲ ਹਰਾਇਆ

ਜਲੰਧਰ, 19 ਅਕਤੂਬਰ (ਜਤਿੰਦਰ ਸਾਬੀ)- ਗਲੋਬਲ ਕਬੱਡੀ ਲੀਗ ਵਿਚ ਮਨਜੋਤ ਸਿੰਘ ਮਾਛੀਵਾੜਾ ਦੀ ਆਖਰੀ ਸਫਲ ਰੇਡ ਸਦਕਾ ਸਿੰਘ ਵਾਰੀਅਰਜ਼ ਪੰਜਾਬ ਨੇ ਕੈਲੀਫੋਰਨੀਆ ਈਗਲਜ਼ ਨੂੰ 53-52 ਦੇ ਫ਼ਰਕ ਨਾਲ ਹਰਾ ਕੇ ਲਗਾਤਾਰ ਤੀਜੀ ਜਿੱਤ ਦਰਜ ਕੀਤੀ | ਉਲੰਪੀਅਨ ਸੁਰਜੀਤ ਹਾਕੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਐਸ.ਸੀ. ਵਿੰਗ ਜਲੰਧਰ ਦੇ ਅਹੁਦੇਦਾਰ ਐਲਾਨੇ

ਜਲੰਧਰ, 19 ਅਕਤੂਬਰ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਜਲੰਧਰ ਸ਼ਹਿਰੀ ਦੇ ਅਹੁਦੇਦਾਰਾਂ ਦਾ ਐਲਾਨ ਵਿੰਗ ਦੇ ਪੰਜਾਬ ਦੇ ਪ੍ਰਧਾਨ ਸ: ਗੁਲਜ਼ਾਰ ਸਿੰਘ ਰਣੀਕੇ ਨੇ ਕੀਤਾ | ਦੋਆਬਾ ਜ਼ੋਨ ਦੇ ਪ੍ਰਧਾਨ ਦਰਸ਼ਨ ਸਿੰਘ ਕੋਟ ਕਰਾਰ ਖਾਂ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਲੋਂ ਕਾਹਲਵਾਂ ਵਿਖੇ ਅੱਖਾਂ ਦਾ ਮੁਫ਼ਤ ਕੈਂਪ 21 ਨੂੰ

ਜਲੰਧਰ, 19 ਅਕਤੂਬਰ (ਅ.ਬ.)-ਬਰਬੀਰ ਸਿੰਘ ਸੈਣੀ ਪ੍ਰਧਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ ਗੁਰੂ ਨਾਨਕ ਚੌਕ ਜਲੰਧਰ ਸ਼ਹਿਰ ਸੂਚਨਾ ਦਿੰਦੇ ਹਨ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਲੋਂ ਬੀਬੀ ਪ੍ਰੀਤਮ ਕੌਰ ਦੀ 27ਵੀਂ ਬਰਸੀ ਤੇ ਉਨ੍ਹਾਂ ਦੀ ਯਾਦ ਵਿਚ 15ਵਾਂ ਕੈਂਪ ...

ਪੂਰੀ ਖ਼ਬਰ »

ਕੁਸ਼ਤੀ 'ਚ ਹਰਦੀਪ ਸਿੰਘ ਤੇ ਅਮਨ ਕੁਮਾਰ ਰਹੇ ਜੇਤੂ

ਜਲੰਧਰ, 19 ਅਕਤੂਬਰ (ਜਤਿੰਦਰ ਸਾਬੀ)- ਪੰਜਾਬ ਖੇਡ ਵਿਭਾਗ ਵਲੋਂ ਅੰਡਰ-18 ਖੇਡ ਮੁਕਾਬਲੇ ਦੇ ਕੁਸ਼ਤੀ ਗਰੀਕੋ ਰੋਮਨ ਵਰਗ ਦੇ 51 ਕਿੱਲੋ 'ਚ ਜੈ ਨੇ ਪਹਿਲਾ, ਵਿਨੇ ਨੇ ਦੂਜਾ ਤੇ ਗੁਰਪ੍ਰੀਤ ਨੇ ਤੀਜਾ, 55 ਕਿੱਲੋ 'ਚ ਹਰਦੀਪ ਸਿੰਘ ਨੇ ਪਹਿਲਾ, ਜਗਪ੍ਰੀਤ ਸਿੰਘ ਨੇ ਦੂਜਾ ਤੇ ਸੁਖਪਾਲ ...

ਪੂਰੀ ਖ਼ਬਰ »

ਕਿਡਨੀ ਕਾਂਡ 'ਚ ਸਜ਼ਾਯਾਫ਼ਤਾ 5 ਡਾਕਟਰਾਂ ਨੂੰ ਬਰੀ ਕਰਨ 'ਤੇ ਡਾਕਟਰੀ ਖੇਮੇ 'ਚ ਤਸੱਲੀ

ਜਲੰਧਰ, 19 ਅਕਤੂਬਰ (ਮੇਜਰ ਸਿੰਘ)-2002 'ਚ ਜਲੰਧਰ ਤੇ ਅੰਮਿ੍ਤਸਰ 'ਚ ਹੋਏ ਕਿਡਨੀ ਬਦਲਣ ਦੇ ਸਕੈਂਡਲ 'ਚ 5 ਡਾਕਟਰਾਂ ਉੱਪਰ ਦਰਜ ਮੁਕੱਦਮੇ 'ਚ ਹੇਠਲੀ ਅਦਾਲਤਾਂ ਵਲੋਂ ਉਨ੍ਹਾਂ ਨੂੰ ਸੁਣਾਈ ਕੈਦ ਦੀ ਸਜ਼ਾ ਹਾਈਕੋਰਟ ਵਲੋਂ ਰੱਦ ਕਰਨ ਦੇ ਫ਼ੈਸਲੇ ਨਾਲ ਡਾਕਟਰੀ ਖੇਮੇ 'ਚ ਤਸੱਲੀ ...

ਪੂਰੀ ਖ਼ਬਰ »

ਹਾਈਟੈੱਕ ਨਾਕੇ 'ਤੇ ਵਿਅਕਤੀ ਤੋਂ 22 ਲੱਖ 45 ਹਜ਼ਾਰ ਬਰਾਮਦ

ਜਲੰਧਰ, 19 ਅਕਤੂਬਰ (ਐੱਮ.ਐੱਸ. ਲੋਹੀਆ) - ਦਿਹਾਤੀ ਪੁਲਿਸ ਵਲੋਂ ਲਗਾਏ ਹਾਈਟੈੱਕ ਨਾਕਿਆਂ 'ਤੇ ਕੀਤੀ ਜਾਂਦੀ ਵਿਸ਼ੇਸ਼ ਜਾਂਚ ਦੌਰਾਨ ਸਤਲੁਜ ਪੁੱਲ 'ਤੇ ਲਗਾਏ ਨਾਕੇ ਤੋਂ ਥਾਣਾ ਫਿਲੌਰ ਦੀ ਪੁਲਿਸ ਨੇ ਇਕ ਵਿਅਕਤੀ ਕੋਲੋਂ 22,45,900 ਰੁਪਏ ਬਰਾਮਦ ਕੀਤੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਸੋਮਵਾਰ ਤੋਂ ਟੋਕਨ ਸਿਸਟਮ ਨਾਲ ਹੋਵੇਗਾ ਰਜਿਸਟਰੀਆਂ ਦਾ ਕੰਮਕਾਜ

ਜਲੰਧਰ, 19 ਅਕਤੂਬਰ (ਚੰਦੀਪ ਭੱਲਾ)-ਸੋਮਵਾਰ ਤੋਂ ਰਜਿਸਟਰੀਆਂ ਦਾ ਕੰਮ ਟੋਕਨ ਸਿਸਟਮ ਨਾਲ ਹੋਵੇਗਾ | ਇਸ ਸਬੰਧੀ ਅੱਜ ਗੱਲਬਾਤ ਕਰਦੇ ਹੋਏ ਸਬ ਰਜਿਸਟਰਾਰ ਸ੍ਰੀ ਮਨਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੇ ਰਜਿਸਟਰੀਆਂ ਲਈ ਸਮਾਂ ਲਿਆ ਹੋਵੇਗਾ, ਉਹ ...

ਪੂਰੀ ਖ਼ਬਰ »

ਛਾਉਣੀ 'ਚ ਦੁਸਹਿਰੇ ਮੌਕੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲੇ ਸਾੜੇ

ਜਲੰਧਰ ਛਾਉਣੀ, 19 ਅਕਤੂਬਰ (ਪਵਨ ਖਰਬੰਦਾ)- ਦੁਸਹਿਰਾ ਸਮਾਗਮ ਅੱਜ ਜਲੰਧਰ ਛਾਉਣੀ ਵਿਖੇ ਦੁਸਹਿਰਾ ਮੈਦਾਨ 'ਚ ਸ੍ਰੀ ਰਾਮ ਲੀਲਾ ਕਮੇਟੀ ਜਲੰਧਰ ਛਾਉਣੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸੰਗਤ ਦੇ ਸਹਿਯੋਗ ਮਨਾਇਆ ਗਿਆ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਆਰੰਭੀ 'ਇਕ ਪਿੰਡ-ਇਕ ਗੁਰਦੁਆਰਾ' ਅਤੇ 'ਇਕ ਸਮਸ਼ਾਨਘਾਟ' ਮੁਹਿੰਮ ਨੂੰ ਨਹੀਂ ਮਿਲਿਆ ਹੁੰਗਾਰਾ

ਅੰਮਿ੍ਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ 8 ਕੁ ਮਹੀਨੇ ਪਹਿਲਾਂ ਜ਼ੋਰ-ਸ਼ੋਰ ਨਾਲ ਆਰੰਭ ਕੀਤੀ ਮੁਹਿੰਮ 'ਇਕ ਪਿੰਡ-ਇਕ ਗੁਰਦੁਆਰਾ-ਇਕ ਸ਼ਮਸ਼ਾਨਘਾਟ' ਮੁਹਿੰਮ ਨੂੰ ਹੁੰਗਾਰਾ ਨਹੀਂ ਮਿਲਿਆ | ਪਿੰਡਾਂ ...

ਪੂਰੀ ਖ਼ਬਰ »

ਵਰਦਾਨ ਦੀ ਥਾਂ ਸਰਾਪ ਬਣ ਰਹੇ ਹਨ ਨਸ਼ਾ ਛੁਡਾਊ ਕੇਂਦਰ

ਲੁਧਿਆਣਾ, 19 ਅਕਤੂਬਰ (ਸੁਖਦੇਵ ਸਲੇਮਪੁਰੀ)-ਨਸ਼ਿਆਂ ਦੇ ਵਧਦੇ ਰੁਝਾਨ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਸੁਦਾਗਰਾਂ ਤੇ ਨਸ਼ੇ ਦੇ ਵਪਾਰ 'ਚ ਸ਼ਾਮਿਲ ਲੋਕਾਂ ਵਿਰੁੱਧ ਸਖ਼ਤਾਈ ਵਰਤੀ ਜਾ ਰਹੀ ਹੈ | ਨਸ਼ੇ ਦੀ ਚੁੰਗਲ 'ਚੋਂ ਲੋਕਾਂ ਨੂੰ ਕੱਢਣ ਲਈ ਸਰਕਾਰੀ ਅਤੇ ਗ਼ੈਰ-ਸਰਕਾਰੀ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤੇ ਗਏ ਹਨ | ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੀ ਨਿਰਦੇਸ਼ਕਾ ਡਾ: ਜਸਪਾਲ ਕੌਰ ਦਾ ਕਹਿਣਾ ਹੈ ਕਿ ਇਸ ਵੇਲੇ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਸਥਾਪਿਤ ਸਿਵਲ ਹਸਪਤਾਲਾਂ 'ਚ ਨਸ਼ਾ ਛੁਡਾਊ ਕੇਂਦਰ ਚਲਾਏ ਜਾ ਰਹੇ ਹਨ ਅਤੇ ਇਸ ਨਾਲ ਹੀ ਬਲਾਕ ਪੱਧਰ 'ਤੇ ਨਸ਼ਾ ਛੁਡਾਉਣ ਲਈ 147 ਓਟ ਕੇਂਦਰ ਵੀ ਚੱਲ ਰਹੇ ਹਨ, ਜਿੱਥੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਸੂਬੇ 'ਚ 100 ਦੇ ਕਰੀਬ ਨਿੱਜੀ ਨਸ਼ਾ ਛੁਡਾਊ ਕੇਂਦਰ ਵੀ ਚੱਲ ਰਹੇ ਹਨ | ਇਨ੍ਹਾਂ ਕੇਂਦਰਾਂ 'ਤੇ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ, ਜਦੋਂ ਕਿ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਤੇ ਬੁੱਧੀਜੀਵੀਆਂ ਦਾ ਕਹਿਣਾ ਹੈ ਕਿ ਸੂਬੇ 'ਚ ਜਿੰਨੇ ਵੀ ਕੇਂਦਰ ਚੱਲ ਰਹੇ ਹਨ ਉਨ੍ਹਾਂ 'ਚੋਂ ਬਹੁਤੇ ਵਿਸ਼ੇਸ਼ ਤੌਰ 'ਤੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ 'ਚੋਂ ਕਈ ਕੇਂਦਰ ਮਰੀਜ਼ਾਂ ਲਈ ਵਰਦਾਨ ਦੀ ਬਜਾਏ ਸਰਾਪ ਬਣ ਰਹੇ ਹਨ | ਕਈ ਨਸ਼ਾ ਛੁਡਾਊ ਕੇਂਦਰਾਂ 'ਚ ਮਰੀਜ਼ਾਂ ਤੋਂ ਹਜ਼ਾਰਾਂ ਰੁਪਏ ਵਸੂਲ ਉਨ੍ਹਾਂ ਦੀ ਚਿੱਟੇ ਦਿਨ ਲੁੱਟ ਕੀਤੀ ਜਾ ਰਹੀ ਹੈ ਅਤੇ ਕਈ ਨਸ਼ਾ ਛੁਡਾਊ ਕੇਂਦਰਾਂ 'ਚ ਮਰੀਜ਼ਾਂ ਕੈਦੀਆਂ ਦੀ ਤਰ੍ਹਾਂ ਰੱਖਿਆ ਜਾਂਦਾ ਹੈ ਅਤੇ ਉਨ੍ਹਾਂ ਉੱਪਰ ਤਸ਼ੱਦਦ ਢਾਹਿਆ ਜਾਂਦਾ ਹੈ ਤੇ ਬਿਨਾਂ ਦਵਾਈ ਤੋਂ ਨਸ਼ਾ ਛੱਡਣ ਲਈ ਮਜਬੂਰ ਕੀਤਾ ਜਾਂਦਾ ਹੈ ਅਤੇ ਜਦੋਂ ਕੋਈ ਮਰੀਜ਼ ਕੇਂਦਰ ਤੋਂ ਬਾਹਰ ਤੋਂ ਜਾਣ ਜਾਂ ਨਸ਼ੇ ਦੀ ਮੰਗ ਕਰਦਾ ਹੈ ਤਾਂ ਉਨ੍ਹਾਂ ਦੀ ਪਸ਼ੂਆਂ ਵਾਂਗ ਕੁੱਟਮਾਰ ਕੀਤੀ ਜਾਂਦੀ ਹੈ ਪਰ ਵੱਡੇ ਸਿਤਮ ਦੀ ਗੱਲ ਇਹ ਹੈ ਕਿ ਨਸ਼ਾ ਛੱਡਣ ਲਈ ਜਿਹੜੇ ਮਰੀਜ਼ਾਂ ਨੂੰ ਦਵਾਈ ਦਿੱਤੀ ਜਾਂਦੀ ਹੈ ਉਹ ਦਵਾਈ ਖ਼ੁਦ ਇਕ ਨਸ਼ਾ ਬਣ ਕੇ ਸਾਹਮਣੇ ਆਈ ਹੈ | ਇਸ ਗੱਲ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਨਸ਼ਾ ਛੁਡਾਉਣ ਲਈ ਦਿੱਤੀਆਂ ਜਾਂਦੀਆਂ ਦਵਾਈਆਂ ਦੇ ਨਮੂਨਿਆਂ ਦੀ ਜਾਂਚ ਕਰਨ ਉਪਰੰਤ ਹੋਈ ਹੈ | ਪੰਜਾਬ ਸਰਕਾਰ ਦੇ ਫੂਡ ਐਾਡ ਡਰੱਗ ਵਿਭਾਗ ਵਲੋਂ ਸੂਬੇ ਦੇ ਸੱਤ ਜ਼ਿਲਿ੍ਹਆਂ 'ਚ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ 'ਚੋਂ 12 ਕੇਂਦਰਾਂ 'ਚ ਦਿੱਤੀ ਜਾਂਦੀ ਨਸ਼ਾ ਛੁਡਾਊ ਦਵਾਈ ਦੇ ਜਦੋਂ ਨਮੂਨੇ ਭਰ ਕੇ ਉਨ੍ਹਾਂ ਦੀ ਜਾਂਚ ਕੀਤੀ ਗਈ ਤਾਂ ਕੁਝ ਕੇਂਦਰਾਂ 'ਚ ਦਵਾਈ 'ਚ ਬੁਪਰਨਾਰਫੀਨ ਦਾ ਤੱਤ 25 ਪ੍ਰਤੀਸ਼ਤ ਫ਼ੀਸਦੀ ਜ਼ਿਆਦਾ ਪਾਇਆ ਗਿਆ ਹਾਲਾਂਕਿ ਦਵਾਈ ਨਿਯਮਾਂ ਮੁਤਾਬਿਕ ਕਿਸੇ ਵੀ ਦਵਾਈ 'ਚ ਇਹ ਤੱਤ 10 ਫ਼ੀਸਦੀ ਤੋਂ ਵੱਧ ਨਹੀਂ ਹੋਣਾ ਚਾਹੀਦਾ | ਪੰਜਾਬ 'ਚ ਨਸ਼ਾ ਛੁਡਾਉਣ ਲਈ ਜਿਹੜੀਆਂ ਚਾਰ ਵੱਖ-ਵੱਖ ਨਾਮੀ ਕੰਪਨੀਆਂ ਵਲੋਂ ਦਵਾਈ ਸਪਲਾਈ ਕੀਤੀ ਜਾਂਦੀ ਹੈ ਉਨ੍ਹਾਂ ਵਲੋਂ ਤਿਆਰ ਬਰਾਂਡਾਂ ਦੀ ਦਵਾਈ ਵਿਚ 17 ਫ਼ੀਸਦੀ ਤੋਂ ਲੈ ਕੇ 25 ਪ੍ਰਤੀਸ਼ਤ ਤੱਕ ਬੁਪਰਨਾਰਫੀਨ ਤੱਤ ਦੀ ਮਾਤਰਾ ਜ਼ਿਆਦਾ ਪਾਈ ਗਈ ਹੈ | ਫੂਡ ਐਾਡ ਡਰੱਗ ਐਡਮਨਿਸਟ੍ਰੇਸ਼ਨ ਦੇ ਇਕ ਅਧਿਕਾਰੀ ਨੇ ਆਪਣਾ ਨਾਂਅ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਨਸ਼ਾ ਛੁਡਾਊ ਕੇਂਦਰਾਂ ਵਿਚ ਚਾਰ ਵੱਖ-ਵੱਖ ਦਵਾਈ ਕੰਪਨੀਆਂ ਵਲੋਂ ਵੱਖ-ਵੱਖ ਬਰਾਂਡਾਂ ਦੇ ਨਾਵਾਂ ਹੇਠ ਦਵਾਈ ਸਪਲਾਈ ਕੀਤੀ ਜਾਂਦੀ ਹੈ, ਜਿਨ੍ਹਾਂ 'ਚ ਉਪਰੋਕਤ ਤੱਤ ਜ਼ਿਆਦਾ ਪਾਇਆ ਗਿਆ ਹੈ | ਸਿਹਤ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਅਜੇ ਚੱਲ ਰਹੀ ਹੈ, ਜਿਸ ਮਰੀਜ਼ ਨੂੰ ਜਿੰਨੀ ਵੱਧ ਮਾਤਰਾ 'ਚ ਨਸ਼ਾ ਰੂਪੀ ਦਵਾਈ ਦਿੱਤੀ ਜਾਂਦੀ ਹੈ ਉਹ ਹੋਰ ਜ਼ਿਆਦਾ ਨਸ਼ਾ ਲੈਣ ਦਾ ਆਦੀ ਹੋ ਜਾਂਦਾ ਹੈ, ਜਿਸ ਕਾਰਨ ਉਸ ਲਈ ਨਸ਼ੇ ਤੋਂ ਮੁਕਤੀ ਪਾਉਣਾ ਔਖਾ ਹੋ ਜਾਂਦਾ ਹੈ |


ਖ਼ਬਰ ਸ਼ੇਅਰ ਕਰੋ

ਪੰਚਕੂਲਾ 'ਚ ਸਾੜਿਆ ਦੁਨੀਆ ਦਾ ਸਭ ਤੋਂ ਉੱਚਾ 210 ਫੁੱਟ ਦਾ ਰਾਵਨ ਦਾ ਪੁਤਲਾ

ਪੰਚਕੂਲਾ, 19 ਅਕਤੂਬਰ (ਕਪਿਲ)-ਪੰਚਕੂਲਾ ਅਤੇ ਨੇੜਲੇ ਖੇਤਰ ਅੰਦਰ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਦੁਸਹਿਰੇ ਸਬੰਧੀ ਮੁੱਖ ਪ੍ਰੋਗਰਾਮ ਪੰਚਕੂਲਾ ਦੇ ਸੈਕਟਰ-5 ਸਥਿਤ ਸ਼ਾਲੀਮਾਰ ਗਰਾਊਾਡ ਵਿਖੇ ਕਰਵਾਇਅ ਗਿਆ, ਜਿੱਥੇ ਕਿ 210 ਫੁੱਟ ਉੱਚੇ ਰਾਵਣ ਨੂੰ ਅੱਗ ...

ਪੂਰੀ ਖ਼ਬਰ »

ਨਾਬਾਲਗ ਲੜਕੇ ਨਾਲ ਸਮੂਹਿਕ ਗ਼ੈਰ-ਕੁਦਰਤੀ ਸਬੰਧ ਬਣਾਉਣ ਵਾਲੇ ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਅਧੀਨ ਪੈਂਦੇ ਇਲਾਕੇ ਹਾਊਸਿੰਗ ਬੋਰਡ ਕਾਲੋਨੀ ਵਿਚ ਰਹਿੰਦੇ ਇਕ ਨਾਬਲਾਗ ਬੱਚੇ ਨਾਲ ਸਮੂਹਿਕ ਤੌਰ 'ਤੇ ਗ਼ੈਰ-ਕੁਦਰਤੀ ਸਬੰਧ ਬਣਾਉਣ, ਅਸ਼ਲੀਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੀ ...

ਪੂਰੀ ਖ਼ਬਰ »

ਸੁਖਬੀਰ ਨੇ ਪਰਾਲੀ ਸੰਭਾਲਣ ਲਈ ਖ਼ਰੀਦੀ ਮਸ਼ੀਨਰੀ ਦੀ ਸੀ.ਬੀ.ਆਈ. ਜਾਂਚ ਮੰਗੀ

ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਰਾਲੀ ਦੀ ਸੰਭਾਲ ਲਈ ਖ਼ਰੀਦੀ ਮਸ਼ੀਨਰੀ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਮਸ਼ੀਨਰੀ ਲਈ ਦਿੱਤੀ 50 ਫ਼ੀਸਦੀ ਤੋਂ ...

ਪੂਰੀ ਖ਼ਬਰ »

ਪੁਲਿਸ ਦਾ ਤਸ਼ਦੱਦ-ਹਿਰਾਸਤ 'ਚ ਲਏ ਵਿਅਕਤੀ ਦੀ ਕੁੱਟ-ਕੁੱਟ ਕੇ ਤੋੜੀ ਰੀੜ੍ਹ ਦੀ ਹੱਡੀ

ਭਿੱਖੀਵਿੰਡ, 19 ਅਕਤੂਬਰ (ਸੁਰਜੀਤ ਬੌਬੀ)-ਪੁਲਿਸ ਥਾਣਾ ਕੱਚਾ ਪੱਕਾ ਦੀ ਪੁਲਿਸ 'ਤੇ ਪਿੰਡ ਲਖਣਾ ਦੀ ਦਵਿੰਦਰ ਕੌਰ ਨੇ ਉਸ ਦੇ ਪਤੀ ਤਰਸੇਮ ਸਿੰਘ ਨੂੰ ਪੁਲਿਸ ਹਿਰਾਸਤ ਵਿਚ ਬੁਰੀ ਤਰ੍ਹਾਂ ਕੁੱਟ-ਕੁੱਟ ਕੇ ਰੀੜ੍ਹ ਦੀ ਹੱਡੀ ਤੋੜਨ ਦਾ ਦੋਸ਼ ਲਗਾਉਂਦਿਆਂ ਸਰਕਾਰ ਪਾਸੋਂ ...

ਪੂਰੀ ਖ਼ਬਰ »

ਵਰਦਾਨ ਦੀ ਥਾਂ ਸਰਾਪ ਬਣ ਰਹੇ ਹਨ ਨਸ਼ਾ ਛੁਡਾਊ ਕੇਂਦਰ

ਲੁਧਿਆਣਾ, 19 ਅਕਤੂਬਰ (ਸੁਖਦੇਵ ਸਲੇਮਪੁਰੀ)-ਨਸ਼ਿਆਂ ਦੇ ਵਧਦੇ ਰੁਝਾਨ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਸੁਦਾਗਰਾਂ ਤੇ ਨਸ਼ੇ ਦੇ ਵਪਾਰ 'ਚ ਸ਼ਾਮਿਲ ਲੋਕਾਂ ਵਿਰੁੱਧ ਸਖ਼ਤਾਈ ਵਰਤੀ ਜਾ ਰਹੀ ਹੈ | ਨਸ਼ੇ ਦੀ ਚੁੰਗਲ 'ਚੋਂ ਲੋਕਾਂ ਨੂੰ ਕੱਢਣ ਲਈ ਸਰਕਾਰੀ ਅਤੇ ...

ਪੂਰੀ ਖ਼ਬਰ »

ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀਆਂ ਨਿਗਮਾਂ ਨੂੰ ਮਿਲੇਗੀ ਰਾਹਤ

ਜਲੰਧਰ, 19 ਅਕਤੂਬਰ (ਸ਼ਿਵ ਸ਼ਰਮਾ)-ਲੰਬੇ ਸਮੇਂ ਤੋਂ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀਆਂ ਨਗਰ ਨਿਗਮ ਕਮੇਟੀਆਂ ਨੂੰ ਹੁਣ ਰਾਹਤ ਮਿਲਣ ਦੀ ਸੰਭਾਵਨਾ ਹੈ ਕਿਉਂਕਿ ਅਣ-ਅਧਿਕਾਰਤ ਕਾਲੋਨੀਆਂ ਅਤੇ ਪਲਾਟਾਂ ਨੂੰ ਰੈਗੂਲਰਾਈਜ਼ ਕਰਨ ਦੀ ਆਈ ਨੀਤੀ ਦੀ ਜਾਇਦਾਦ ਬਾਜ਼ਾਰ ਵਿਚ ...

ਪੂਰੀ ਖ਼ਬਰ »

ਸੁਖਬੀਰ ਨੇ ਪਰਾਲੀ ਸੰਭਾਲਣ ਲਈ ਖ਼ਰੀਦੀ ਮਸ਼ੀਨਰੀ ਦੀ ਸੀ.ਬੀ.ਆਈ. ਜਾਂਚ ਮੰਗੀ

ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਰਾਲੀ ਦੀ ਸੰਭਾਲ ਲਈ ਖ਼ਰੀਦੀ ਮਸ਼ੀਨਰੀ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਮਸ਼ੀਨਰੀ ਲਈ ਦਿੱਤੀ 50 ਫ਼ੀਸਦੀ ਤੋਂ ...

ਪੂਰੀ ਖ਼ਬਰ »

ਸਰੀਰਕ ਸ਼ੋਸ਼ਣ ਦੇ ਦੋਸ਼ ਲੱਗਣ ਤੋਂ ਬਾਅਦ ਮੁਕੇਸ਼ ਛਾਬੜਾ ਨੂੰ ਕੀਤਾ ਫ਼ਿਲਮ ਤੋਂ ਬਾਹਰ

ਮੁੰਬਈ, 19 ਅਕਤੂਬਰ (ਏਜੰਸੀਆਂ)-ਮੁਕੇਸ਼ ਛਾਬੜਾ ਫ਼ਿਲਮ ਇੰਡਸਟਰੀ ਦੇ ਉੱਘੇ ਕਾਸਟਿੰਗ ਡਾਇਰੈਕਟਰ ਹਨ ਅਤੇ ਕਈ ਸਾਲਾਂ ਤੋਂ ਫ਼ਿਲਮਾਂ ਦੇ ਕਿਰਦਾਰ ਚੁਣਨ ਤੋਂ ਬਾਅਦ ਅੱਜਕੱਲ੍ਹ ਆਪਣੀ ਫ਼ਿਲਮ 'ਕਿਜੀ ਅਤੇ ਮੈਨੀ' ਦੇ ਨਿਰਦੇਸ਼ਨ 'ਚ ਲੱਗੇ ਸਨ ਪਰ ਸਰੀਰਕ ਸ਼ੋਸ਼ਣ ਦੇ ...

ਪੂਰੀ ਖ਼ਬਰ »

ਸਰਕਾਰ ਦੀ ਗਰੀਬੀ ਿਖ਼ਲਾਫ਼ ਲੜਾਈ ਹੈ ਪ੍ਰਧਾਨ ਮੰਤਰੀ ਆਵਾਸ ਯੋਜਨਾ-ਮੋਦੀ

ਸ਼ਿਰਡੀ (ਮਹਾਰਾਸ਼ਟਰ), 19 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀ.ਐਮ.ਏ.ਵਾਈ.) ਗਰੀਬੀ ਨੂੰ ਹਟਾਉਣ ਲਈ ਉਨ੍ਹਾਂ ਦੀ ਸਰਕਾਰ ਦਾ ਸਭ ਤੋਂ ਵੱਡਾ ਉੱਦਮ ਹੈ | ਉਨ੍ਹਾਂ ਨਾਲ ਹੀ ਇਸ ਯੋਜਨਾ ਦੇ ਲਾਭਪਾਤਰੀਆਂ ਨੂੰ ...

ਪੂਰੀ ਖ਼ਬਰ »

ਸਬਰੀਮਾਲਾ ਹਾਲਾਤ ਨੂੰ ਦੇਖਦਿਆਂ ਤਿੰਨੇ ਦੱਖਣੀ ਸੂਬੇ ਸੁਰੱਖਿਆ ਨੂੰ ਪੁਖਤਾ ਬਣਾਉਣ-ਕੇਂਦਰ

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)-ਸਬਰੀਮਾਲਾ ਮੰਦਿਰ 'ਚ ਔਰਤਾਂ ਦੇ ਜਾਣ ਨੂੰ ਸੁਪਰੀਮ ਕੋਰਟ ਵਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਲਗਾਤਾਰ ਹੋ ਰਹੇ ਪ੍ਰਦਰਸ਼ਨਾਂ ਨੂੰ ਦੇਖਦਿਆ ਕੇਂਦਰ ਨੇ ਦੱਖਣੀ ਰਾਜਾਂ ਕੇਰਲ, ਤਾਮਿਲਨਾਡੂ ਅਤੇ ਕਰਨਾਟਕਾ ਨੂੰ ਸਰੁੱਖਿਆ ਵਧਾਉਣ ਲਈ ...

ਪੂਰੀ ਖ਼ਬਰ »

ਦੱਖਣ-ਪੱਛਮੀ ਮੌਨਸੂਨ ਦੀ ਅੱਜ ਦੇਸ਼ ਤੋਂ ਮੁਕੰਮਲ ਵਿਦਾਇਗੀ ਹੋ ਜਾਵੇਗੀ-ਮੌਸਮ ਵਿਭਾਗ

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)- ਭਾਰਤ ਦੇ ਮੌਸਮ ਵਿਭਾਗ ਵਲੋਂ ਅੱਜ ਦੱਸਿਆ ਗਿਆ ਹੈ ਕਿ ਭਲਕੇ 20 ਅਕਤੂਬਰ ਨੂੰ ਦੱਖਣ-ਪੱਛਮੀ ਮੌਨਸੂਨ ਦੀ ਦੇਸ਼ ਤੋਂ ਮੁਕੰਮਲ ਵਿਦਾਇਗੀ ਹੋ ਸਕਦੀ ਹੈ | ਮੌਸਮ ਵਿਭਾਗ ਦੀ ਅਧਿਕਾਰੀ ਸਥੀ ਦੇਵੀ ਨੇ ਦੱਸਿਆ ਕਿ ਦੇਸ਼ 'ਚ ਅਧਿਕਾਰਤ ਤੌਰ 'ਤੇ ...

ਪੂਰੀ ਖ਼ਬਰ »

ਛੱਤੀਸਗੜ੍ਹ ਚੋਣਾਂ 'ਚ ਸਾਬਕਾ ਮੁੱਖ ਮੰਤਰੀ ਅਜੀਤ ਯੋਗੀ ਨਹੀਂ ਲੜਨਗੇ ਚੋਣ

ਰਾਏਪੁਰ, 19 ਅਕਤੂਬਰ (ਏਜੰਸੀ)-ਸਾਬਕਾ ਮੁੱਖ ਮੰਤਰੀ ਅਜੀਤ ਯੋਗੀ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨਸਭਾ ਚੋਣਾਂ 'ਚ ਉਮੀਦਵਾਰ ਨਹੀਂ ਹੋਣਗੇ ਅਤੇ ਉਹ ਸਿਰਫ਼ ਪ੍ਰਚਾਰ 'ਤੇ ਹੀ ਧਿਆਨ ਦੇਣਗੇ | ਜਨਤਾ ਕਾਂਗਰਸ ਛੱਤੀਸਗੜ੍ਹ(ਜੇ), ਬਹੁਜਨ ਸਮਾਜ ਪਾਰਟੀ(ਬੀ.ਐਸ.ਪੀ.) ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX