ਤਾਜਾ ਖ਼ਬਰਾਂ


ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  54 minutes ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 1 hour ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550

ਕਪੂਰਥਲਾ / ਫਗਵਾੜਾ

ਜਲੰਧਰ ਰੈਲੀ ਨੂੰ ਕਾਮਯਾਬ ਬਣਾਉਣ ਲਈ ਜਥੇਦਾਰ ਸਰੂਪ ਸਿੰਘ ਖਲਵਾੜਾ ਵਲੋਂ ਅਪੀਲ

ਖਲਵਾੜਾ, 19 ਅਕਤੂਬਰ (ਮਨਦੀਪ ਸਿੰਘ ਸੰਧੂ)-ਵਿਦਿਆਰਥੀਆਂ ਦੀ ਸਕਾਲਰਸ਼ਿਪ ਮੁੱਦੇ 'ਤੇ ਅਕਾਲੀ ਦਲ ਵਲੋਂ 22 ਅਕਤੂਬਰ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਕਾਮਯਾਬ ਬਣਾਉਣ ਲਈ ਜਥੇਦਾਰ ਸਰੂਪ ਸਿੰਘ ਖਲਵਾੜਾ ਜਥੇਬੰਦਕ ਸਕੱਤਰ ਵਲੋਂ ਸਮੂਹ ਅਕਾਲੀ ਵਰਕਰਾਂ ਨੂੰ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਕਪੂਰਥਲਾ, 19 ਅਕਤੂਬਰ (ਸਡਾਨਾ)-ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ ਸੁਰਿੰਦਰ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਥੇਹ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਮਨਾਇਆ

ਕਪੂਰਥਲਾ, 19 ਅਕਤੂਬਰ (ਅਮਰਜੀਤ ਕੋਮਲ)-ਦੁਸਹਿਰੇ ਦਾ ਤਿਉਹਾਰ ਜ਼ਿਲ੍ਹੇ ਭਰ ਵਿਚ ਵੱਖ-ਵੱਖ ਸੰਸਥਾਵਾਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲੇ ਜਲਾਏ ਗਏ | ਬਦੀ 'ਤੇ ਨੇਕੀ ਦੀ ਜਿੱਤ ਵਜੋਂ ਜਾਣੇ ਜਾਂਦੇ ਦੁਸਹਿਰੇ ਦੇ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਲਗਾਏ ਕੈਂਪ 'ਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ

ਫਗਵਾੜਾ, 19 ਅਕਤੂਬਰ (ਟੀ.ਡੀ. ਚਾਵਲਾ)-ਸਾਬਕਾ ਬੈਂਕ ਅਧਿਕਾਰੀ ਸੀਨੀਅਰ ਸਿਟੀਜ਼ਨ ਆਗੂ ਡਾ: ਐਸ.ਡੀ. ਕੈਲੇ ਪ੍ਰਧਾਨ ਨਵਜੋਤ ਹੈਲਥ ਸੁਸਾਇਟੀ ਦੀ ਅਗਵਾਈ ਵਿਚ ਨਿਊ ਹਰਕ੍ਰਿਸ਼ਨ ਨਗਰ, ਬੰਗਾ ਰੋਡ, ਖੈੜਾ ਰੋਡ, ਪ੍ਰੇਮ ਨਗਰ, ਚਾਚੋਕੀ ਵਿਚ ਡੇਂਗੂ ਦੀ ਰੋਕਥਾਮ ਲਈ ਕੈਂਪ ਲਗਾਏ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਤੋਂ ਚੂਰਾ ਪੋਸਤ ਲਿਆ ਕੇ ਪੰਜਾਬ ਵਿਚ ਸਪਲਾਈ ਕਰਨ ਵਾਲੇ ਤਿੰਨ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 19 ਅਕਤੂਬਰ (ਸਡਾਨਾ)-ਜੰਮੂ ਕਸ਼ਮੀਰ ਤੋਂ ਚੂਰਾ ਪੋਸਤ ਲਿਆ ਕੇ ਸਪਲਾਈ ਕਰਨ ਵਾਲੇ ਇਕ ਅੰਤਰਰਾਜੀ ਗਰੋਹ ਦੇ ਤਿੰਨ ਮੈਂਬਰਾਂ ਨੂੰ ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਟੀ ਭਾਰੀ ਮਾਤਰਾ ਵਿਚ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ...

ਪੂਰੀ ਖ਼ਬਰ »

ਫਗਵਾੜਾ ਵਿਖੇ ਭਾਜਪਾ ਹਾਈਕਮਾਨ ਵਿਜੇ ਸਾਂਪਲਾ ਅਤੇ ਸੋਮ ਪ੍ਰਕਾਸ਼ ਦੀ ਸੁਲਾਹ ਕਰਵਾਉਣ ਲਈ ਪੁੱਜੀ

ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਜਿਉਂ ਜਿਉਂ ਨੇੜੇ ਆ ਰਹੀਆਂ ਲੋਕ ਸਭਾ ਚੋਣਾ ਲਈ ਭਾਜਪਾ ਹੁਣ ਆਪਣੀ ਹੀ ਪਾਰਟੀ ਵਿਚ ਧੜੇਬੰਦੀ ਨੂੰ ਖ਼ਤਮ ਕਰਨ ਵਿਚ ਜੁੱਟ ਗਈ ਹੈ ਕਿਉਂਕਿ ਧੜੇਬੰਦੀ ਕਾਰਨ ਪਾਰਟੀ ਨੂੰ ਲੋਕ ਸਭਾ ਚੋਣਾ ਵਿਚ ਨੁਕਸਾਨ ਝੱਲਣਾ ਪੈ ਸਕਦਾ ਹੈ | ...

ਪੂਰੀ ਖ਼ਬਰ »

ਫਗਵਾੜਾ ਵਿਖੇ ਸ਼ਤਾਬਦੀ ਸਮਾਗਮ ਦੇ ਦੂਜੇ ਦਿਨ 31 ਪ੍ਰਾਣੀ ਗੁਰੂ ਵਾਲੇ ਬਣੇ

ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਵੱਲੋਂ ਭਾਈ ਘਨੱਈਆ ਜੀ ਦੇ 300 ਸਾਲਾ ਸ਼ਤਾਬਦੀ ਨੂੰ ਸਮਰਪਿਤ ਉਪਰਾਲਿਆਂ ਤਹਿਤ ਸ੍ਰੀ ਆਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਅਤੇ ਦਿਨ ਵੇਲੇ ਕਰਵਾਏ ਗਏ ਅੰਮਿ੍ਤ ਸੰਚਾਰ ਦੌਰਾਨ 31 ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਵਿਖੇ ਜਨਮ ਸ਼ਤਾਬਦੀ ਸਬੰਧੀ ਸਹਿਜ ਪਾਠ ਆਰੰਭ

ਕਪੂਰਥਲਾ, 19 ਅਕਤੂਬਰ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਦੇ ਸਬੰਧ ਵਿਚ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਸਹਿਜ ਪਾਠ ਦਾ ਆਰੰਭ ਕਰਵਾਇਆ ਗਿਆ | ਇਸ ਮੌਕੇ ਅਰਬਨ ਅਸਟੇਟ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਸ਼ਹੀਦ ਭਗਤ ਸਿੰਘ ਚੌਾਕ 'ਚ ਮੋਦੀ ਦਾ ਪੁਤਲਾ ਜਲਾ ਕੇ ਕੀਤੀ ਨਾਅਰੇਬਾਜ਼ੀ

ਕਪੂਰਥਲਾ, 19 ਅਕਤੂਬਰ (ਵਿ.ਪ੍ਰ.)-ਯੂਥ ਕਾਂਗਰਸ ਵਲੋਂ ਯੂਥ ਆਗੂ ਅਵੀ ਰਾਜਪੂਤ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਚੌਾਕ ਕਪੂਰਥਲਾ ਵਿਖੇ ਦੁਸਹਿਰੇ ਮੌਕੇ ਰਾਵਣ ਦਾ ਪੁਤਲਾ ਸਾੜਨ ਦੀ ਬਜਾਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ | ਇਸ ਮੌਕੇ ਰੋਹ ਵਿਚ ਆਏ ਯੂਥ ਕਾਂਗਰਸ ਨਾਲ ਸਬੰਧਿਤ ਆਗੂਆਂ ਤੇ ਵਰਕਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ | ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਨਪ੍ਰੀਤ ਸਿੰਘ ਲਾਲੀ, ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਆਗੂ ਹਰਪ੍ਰੀਤ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਦੇਸ਼ ਦੇ ਪ੍ਰਧਾਨ ਮੰਤਰੀ ਦੇ ਪੁਤਲੇ ਸਾੜਨ ਦੀ ਮੁਹਿਮ ਤਹਿਤ ਭਗਤ ਸਿੰਘ ਚੌਾਕ ਵਿਚ ਜੁੜੇ ਯੂਥ ਕਾਂਗਰਸ ਦੇ ਆਗੂਆਂ ਨੂੰ ਸੰਬੋਧਨ ਕਰਦਿਆਂ ਅਵੀ ਰਾਜਪੂਤ ਨੇ ਕਿਹਾ ਕਿ ਮੋਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜਿੰਨੇ ਵੀ ਵਾਅਦੇ ਕੀਤੇ ਸਨ, ਉਨ੍ਹਾਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਮਹਿੰਗਾਈ, ਭਿ੍ਸ਼ਟਾਚਾਰ ਸਭ ਹੱਦਾਂ ਬੰਨੇ ਪਾਰ ਕਰ ਗਿਆ ਹੈ ਤੇ ਕੇਂਦਰ ਸਰਕਾਰ ਇਸ ਨੂੰ ਰੋਕਣ ਵਿਚ ਨਾਕਾਮ ਰਹੀ ਹੈ | ਉਨ੍ਹਾਂ ਯੂਥ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਉਹ ਯੂਥ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤਾਂ ਜੋ 2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਾਲੇ ਗੱਠਜੋੜ ਨੂੰ ਸੱਤਾ ਤੋਂ ਲਾਂਭੇ ਕੀਤਾ ਜਾ ਸਕੇ | ਇਸ ਮੌਕੇ ਕਿੱਕੀ ਵਾਲੀਆ ਮਨਸੂਰਵਾਲ ਦੋਨਾ ਤੋਂ ਇਲਾਵਾ ਵਿਨੇ ਸ਼ਰਮਾ, ਬਿਕਰਮਜੀਤ ਸਿੰਘ ਵਾਲੀਆ, ਵਰਿੰਦਰ ਸਿੰਘ, ਹਰਪ੍ਰੀਤ ਸਿੰਘ, ਰੂਬਲ, ਗਗਨ, ਸਾਹਿਲ, ਜਸਵਿੰਦਰ ਸਿੰਘ, ਬਿੱਲਾ ਭਵਾਨੀਪੁਰ, ਜਸਵਿੰਦਰ ਨੰਬਰਦਾਰ, ਸਰਵੇਸ਼, ਜੱਸਾ ਆਹਲੂਵਾਲੀਆ, ਜੱਗੀ ਮੈਣਵਾਂ, ਗਗਨਦੀਪ ਰਾਜਪੂਤ, ਵਿਜੇ ਸ਼ਰਮਾ, ਧੀਰਜ, ਜੱਸਾ ਮਾਰਕਫੈੱਡ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਦੁਸਹਿਰੇ ਮੌਕੇ ਯੂਥ ਕਾਂਗਰਸ ਦਿਹਾਤੀ ਨੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਯੂਥ ਕਾਂਗਰਸ ਫਗਵਾੜਾ ਦਿਹਾਤੀ ਵਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਦੇ ਰੋਸ ਵਜੋਂ ਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਦਿਹਾਤੀ ਯੂਥ ਪ੍ਰਧਾਨ ਜਗਬੀਰ ਸਿੰਘ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਕਟਾਈ ਸੁਪਰ ਐੱਸ.ਐਮ.ਐੱਸ. ਵਾਲੀ ਕੰਬਾਈਨ ਨਾਲ ਕਰਵਾਉਣ-ਖੇਤੀਬਾੜੀ ਵਿਭਾਗ

ਢਿਲਵਾਂ, 19 ਅਕਤੂਬਰ (ਪ੍ਰਵੀਨ ਕੁਮਾਰ)- ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਵਿਨੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਢਿਲਵਾਂ ਵਲੋਂ ਸੀਟੂ ਮੈਨੇਜਮੈਂਟ ਤਹਿਤ ਢਿਲਵਾਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਨੂੰ ਸੰਬੋਧਨ ...

ਪੂਰੀ ਖ਼ਬਰ »

ਦੁਰਗਾ ਅਸ਼ਟਮੀ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 19 ਅਕਤੂਬਰ (ਹੈਪੀ, ਥਿੰਦ)- ਕਨੌਜੀਆ ਸੇਵਾ ਦਲ ਸੁਲਤਾਨਪੁਰ ਲੋਧੀ ਵਲੋਂ ਸਥਾਨਕ ਮਾਤਾ ਭੱਦਰਕਾਲੀ ਮੰਦਰ ਨੇੜੇ ਰੈਸਟ ਹਾਊਸ ਵਿਖੇ ਦੁਰਗਾ ਅਸ਼ਟਮੀ ਦਾ ਤਿਉਹਾਰ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਭਜਨ ਮੰਡਲੀਆਂ ਵਲੋਂ ...

ਪੂਰੀ ਖ਼ਬਰ »

ਡੈਂਟਲ ਪੰਦ੍ਹਰਵਾੜੇ ਦੌਰਾਨ ਲੋੜਵੰਦ ਬਜ਼ੁਰਗਾਂ ਦੇ 42 ਡੈਂਚਰ ਲਗਾਏ-ਡਾ: ਬੰਗੜ

ਤਲਵੰਡੀ ਚੌਧਰੀਆਂ, 19 ਅਕਤੂਬਰ (ਪਰਸਨ ਲਾਲ ਭੋਲਾ)- ਪੰਜਾਬ ਸਰਕਾਰ ਦੇ ਅਹਿਮ ਉਪਰਾਲੇ ਅਧੀਨ ਦੰਦਾਂ ਤੇ ਮੂੰਹ ਦੀਆਂ ਬਿਮਾਰੀਆਂ ਸਬੰਧੀ ਚਲ ਰਹੇ ਪੰਦਰਵਾੜੇ ਜਾਣਕਾਰੀ ਦਿੰਦੇ ਡਾ. ਕਿੰਦਰ ਪਾਲ ਬੰਗੜ ਐੱਸ. ਐੱਮ. ਓ. ਟਿੱਬਾ ਨੇ ਦੱਸਿਆ ਕਿ ਦੰਦ ਸਰੀਰ ਦਾ ਅਹਿਮ ਹਿੱਸਾ ਹਨ | ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਕੂਲ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ

ਕਪੂਰਥਲਾ, 19 ਅਕਤੂਬਰ (ਵਿ. ਪ੍ਰ.)- ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਟੇਬਲ ਸੈਟਿੰਗ, ਫੂਡ ਫੀਸਟਾ ਤੇ ਸਪੈੱਲ ਬੀ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਚਾਰ ਹਾਊਸ ਦਰਮਿਆਨ ਹੋਏ ਤੇ ਹਰ ਹਾਊਸ ਦੇ ਚਾਰ-ਚਾਰ ਵਿਦਿਆਰਥੀਆਂ ਨੇ ਭਾਗ ਲਿਆ | ਫੂਡ ਫੀਸਟਾ ...

ਪੂਰੀ ਖ਼ਬਰ »

ਦੇਹਰਾ ਸ੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਵਿਖੇ ਬਰਸੀ ਸਮਾਗਮ ਕਰਵਾਇਆ

ਫਗਵਾੜਾ, 19 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਇਤਿਹਾਸਕ ਦੇਹਰਾ ਸ੍ਰੀ ਗੁਰੂ ਰਵਿਦਾਸ ਮੰਦਰ (ਸਚਖੰਡ) ਚੱਕ ਹਕੀਮ ਵਿਖੇ ਬ੍ਰਹਮਲੀਨ ਸੰਤ ਬਾਬਾ ਹੀਰਾ ਦਾਸ, ਮਹੰਤ ਸ਼ਰਧਾ ਰਾਮ ਤੇ ਮਹੰਤ ਪਰਮਾਨੰਦ ਦਾ ਸਾਂਝਾ ਬਰਸੀ ਸਮਾਗਮ ਗੱਦੀ ਨਸ਼ੀਨ ਮਹੰਤ ਪੁਰਸ਼ੋਤਮ ਲਾਲ ਦੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫਗਵਾੜਾ ਗੋਲਡ ਨੇ ਫੌਗਿੰਗ ਕਰਵਾਈ

ਖਲਵਾੜਾ, 19 ਅਕਤੂਬਰ (ਮਨਦੀਪ ਸਿੰਘ ਸੰਧੂ)- ਲਾਇਨਜ਼ ਕਲੱਬ ਫਗਵਾੜਾ ਗੋਲਡ ਵਲੋਂ ਪ੍ਰਧਾਨ ਹਰਵਿੰਦਰ ਸਿੰਘ ਮੰਡ ਦੀ ਅਗਵਾਈ ਹੇਠ ਪਿੰਡ ਭੁੱਲਾਰਾਈ ਵਿਖੇ ਫੌਗਿੰਗ ਕਰਵਾਈ ਗਈ | ਇਸ ਮੌਕੇ ਪ੍ਰਧਾਨ ਹਰਵਿੰਦਰ ਸਿੰਘ ਮੰਡ ਨੇ ਦੱਸਿਆ ਕਿ ਇਲਾਕੇ 'ਚ ਮੱਛਰਾਂ ਦੀ ਭਰਮਾਰ ਹੋਣ ...

ਪੂਰੀ ਖ਼ਬਰ »

ਡੇਂਗੂ ਦੇ ਕਹਿਰ ਦੀ ਰੋਕਥਾਮ ਵਾਸਤੇ ਪ੍ਰਸ਼ਾਸਨ ਚੌਕਸ ਨਾ ਹੋਇਆ ਤਾਂ ਪ੍ਰਦਰਸ਼ਨ ਕੀਤਾ ਜਾਵੇਗਾ-ਮੰਡ

ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਮੰਡ ਨੇ ਕਿਹਾ ਕਿ ਫਗਵਾੜੇ ਦੇ ਅੰਦਰ ਡੇਂਗੂ ਦੇ ਪ੍ਰਕੋਪ ਨੇ ਸ਼ਹਿਰ ਵਾਸੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ ਜਦਕਿ ਸਾਰਾ ਪ੍ਰਸ਼ਾਸਨ ਕੁੰਭਕਰਨ ਦੀ ਨੀਂਦ ਸੁੱਤਾ ਪਿਆ ਹੈ ...

ਪੂਰੀ ਖ਼ਬਰ »

ਸਿੱਧ ਸ਼ਕਤੀ ਪੀਠਾਂ ਤੋਂ ਲਿਆਂਦੀਆਂ ਜੋਤਾਂ ਨੂੰ ਨਤਮਸਤਕ ਹੋਣ ਲਈ ਵੱਡੀ ਗਿਣਤੀ 'ਚ ਪਹੁੰਚੇ ਸ਼ਰਧਾਲੂ

ਭੁਲੱਥ, 19 ਅਕਤੂਬਰ (ਮਨਜੀਤ ਸਿੰਘ ਰਤਨ)- ਮਾਤਾ ਚਿੰਤਪੁਰਨੀ ਲੰਗਰ ਕਮੇਟੀ ਖੱਸਣ/ਭੁਲੱਥ ਵਲੋਂ 11 ਸਿੱਧ ਸ਼ਕਤੀ ਪੀਠਾਂ ਤੋਂ ਲਿਆਂਦੀਆਂ ਗਈਆਂ ਜੋਤਾਂ ਨੂੰ ਨਤਮਸਤਕ ਹੋਣ ਲਈ ਭਾਰੀ ਗਿਣਤੀ ਵਿਚ ਮਾਤਾ ਦੇ ਸ਼ਰਧਾਲੂ ਪਹੁੰਚੇ | ਜ਼ਿਕਰਯੋਗ ਹੈ ਕਿ ਕਸਬੇ ਅੰਦਰ ਇਤਿਹਾਸ ਵਿਚ ...

ਪੂਰੀ ਖ਼ਬਰ »

ਨਵੀਆਂ ਤਕਨੀਕਾਂ ਅਪਣਾ ਕੇ ਕਿਸਾਨ ਖੇਤੀ ਖਰਚੇ ਘੱਟ ਕਰਨ– ਡਾ: ਮਨਜੀਤ ਸਿੰਘ

ਸੁਭਾਨਪੁਰ, 19 ਅਕਤੂਬਰ (ਸਤਨਾਮ ਸਿੰਘ)- ਨਜ਼ਦੀਕੀ ਪਿੰਡ ਮੁਰਾਰ ਵਿਖੇ ਬਲਾਕ ਢਿੱਲਵਾਂ ਦੇ ਖੇਤੀਬਾੜੀ ਅਫ਼ਸਰ ਡਾ: ਮਨਜੀਤ ਸਿੰਘ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਣ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਕੀਰਤਨ ਸੁਸਾਇਟੀ ਡਡਵਿੰਡੀ ਵਲੋਂ 9ਵਾਂ ਮਹਾਨ ਕੀਰਤਨ ਸਮਾਗਮ 2 ਨੂੰ

ਡਡਵਿੰਡੀ, 19 ਅਕਤੂਬਰ (ਬਲਬੀਰ ਸੰਧਾ)-ਸ੍ਰੀ ਗੁਰੂ ਨਾਨਕ ਦੇਵ ਕੀਰਤਨ ਐਾਡ ਵੈੱਲਫੇਅਰ ਸੁਸਾਇਟੀ ਡਡਵਿੰਡੀ ਵਲੋਂ ਸਮੂਹ ਨਗਰ, ਇਲਾਕਾ ਨਿਵਾਸੀਆਂ ਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX