ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  0 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  5 minutes ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  43 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 1 hour ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 2 hours ago
ਲਖਨਊ, 8 ਦਸੰਬਰ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਹਸਪਤਾਲ 'ਚ ਜਬਰ ਜਨਾਹ ਪੀੜਤਾ ਦੀ ਮੌਤ ਹੋ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦੀ ਮ੍ਰਿਤਕ ਦੇਹ ਉਨਾਓ ...
ਅੱਜ ਦਾ ਵਿਚਾਰ
. . .  about 2 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550

ਕਪੂਰਥਲਾ / ਫਗਵਾੜਾ

ਜਲੰਧਰ ਰੈਲੀ ਨੂੰ ਕਾਮਯਾਬ ਬਣਾਉਣ ਲਈ ਜਥੇਦਾਰ ਸਰੂਪ ਸਿੰਘ ਖਲਵਾੜਾ ਵਲੋਂ ਅਪੀਲ

ਖਲਵਾੜਾ, 19 ਅਕਤੂਬਰ (ਮਨਦੀਪ ਸਿੰਘ ਸੰਧੂ)-ਵਿਦਿਆਰਥੀਆਂ ਦੀ ਸਕਾਲਰਸ਼ਿਪ ਮੁੱਦੇ 'ਤੇ ਅਕਾਲੀ ਦਲ ਵਲੋਂ 22 ਅਕਤੂਬਰ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਕਾਮਯਾਬ ਬਣਾਉਣ ਲਈ ਜਥੇਦਾਰ ਸਰੂਪ ਸਿੰਘ ਖਲਵਾੜਾ ਜਥੇਬੰਦਕ ਸਕੱਤਰ ਵਲੋਂ ਸਮੂਹ ਅਕਾਲੀ ਵਰਕਰਾਂ ਨੂੰ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਕਪੂਰਥਲਾ, 19 ਅਕਤੂਬਰ (ਸਡਾਨਾ)-ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ ਸੁਰਿੰਦਰ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਥੇਹ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਮਨਾਇਆ

ਕਪੂਰਥਲਾ, 19 ਅਕਤੂਬਰ (ਅਮਰਜੀਤ ਕੋਮਲ)-ਦੁਸਹਿਰੇ ਦਾ ਤਿਉਹਾਰ ਜ਼ਿਲ੍ਹੇ ਭਰ ਵਿਚ ਵੱਖ-ਵੱਖ ਸੰਸਥਾਵਾਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲੇ ਜਲਾਏ ਗਏ | ਬਦੀ 'ਤੇ ਨੇਕੀ ਦੀ ਜਿੱਤ ਵਜੋਂ ਜਾਣੇ ਜਾਂਦੇ ਦੁਸਹਿਰੇ ਦੇ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਲਗਾਏ ਕੈਂਪ 'ਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ

ਫਗਵਾੜਾ, 19 ਅਕਤੂਬਰ (ਟੀ.ਡੀ. ਚਾਵਲਾ)-ਸਾਬਕਾ ਬੈਂਕ ਅਧਿਕਾਰੀ ਸੀਨੀਅਰ ਸਿਟੀਜ਼ਨ ਆਗੂ ਡਾ: ਐਸ.ਡੀ. ਕੈਲੇ ਪ੍ਰਧਾਨ ਨਵਜੋਤ ਹੈਲਥ ਸੁਸਾਇਟੀ ਦੀ ਅਗਵਾਈ ਵਿਚ ਨਿਊ ਹਰਕ੍ਰਿਸ਼ਨ ਨਗਰ, ਬੰਗਾ ਰੋਡ, ਖੈੜਾ ਰੋਡ, ਪ੍ਰੇਮ ਨਗਰ, ਚਾਚੋਕੀ ਵਿਚ ਡੇਂਗੂ ਦੀ ਰੋਕਥਾਮ ਲਈ ਕੈਂਪ ਲਗਾਏ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਤੋਂ ਚੂਰਾ ਪੋਸਤ ਲਿਆ ਕੇ ਪੰਜਾਬ ਵਿਚ ਸਪਲਾਈ ਕਰਨ ਵਾਲੇ ਤਿੰਨ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 19 ਅਕਤੂਬਰ (ਸਡਾਨਾ)-ਜੰਮੂ ਕਸ਼ਮੀਰ ਤੋਂ ਚੂਰਾ ਪੋਸਤ ਲਿਆ ਕੇ ਸਪਲਾਈ ਕਰਨ ਵਾਲੇ ਇਕ ਅੰਤਰਰਾਜੀ ਗਰੋਹ ਦੇ ਤਿੰਨ ਮੈਂਬਰਾਂ ਨੂੰ ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਟੀ ਭਾਰੀ ਮਾਤਰਾ ਵਿਚ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ...

ਪੂਰੀ ਖ਼ਬਰ »

ਫਗਵਾੜਾ ਵਿਖੇ ਭਾਜਪਾ ਹਾਈਕਮਾਨ ਵਿਜੇ ਸਾਂਪਲਾ ਅਤੇ ਸੋਮ ਪ੍ਰਕਾਸ਼ ਦੀ ਸੁਲਾਹ ਕਰਵਾਉਣ ਲਈ ਪੁੱਜੀ

ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਜਿਉਂ ਜਿਉਂ ਨੇੜੇ ਆ ਰਹੀਆਂ ਲੋਕ ਸਭਾ ਚੋਣਾ ਲਈ ਭਾਜਪਾ ਹੁਣ ਆਪਣੀ ਹੀ ਪਾਰਟੀ ਵਿਚ ਧੜੇਬੰਦੀ ਨੂੰ ਖ਼ਤਮ ਕਰਨ ਵਿਚ ਜੁੱਟ ਗਈ ਹੈ ਕਿਉਂਕਿ ਧੜੇਬੰਦੀ ਕਾਰਨ ਪਾਰਟੀ ਨੂੰ ਲੋਕ ਸਭਾ ਚੋਣਾ ਵਿਚ ਨੁਕਸਾਨ ਝੱਲਣਾ ਪੈ ਸਕਦਾ ਹੈ | ...

ਪੂਰੀ ਖ਼ਬਰ »

ਫਗਵਾੜਾ ਵਿਖੇ ਸ਼ਤਾਬਦੀ ਸਮਾਗਮ ਦੇ ਦੂਜੇ ਦਿਨ 31 ਪ੍ਰਾਣੀ ਗੁਰੂ ਵਾਲੇ ਬਣੇ

ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਵੱਲੋਂ ਭਾਈ ਘਨੱਈਆ ਜੀ ਦੇ 300 ਸਾਲਾ ਸ਼ਤਾਬਦੀ ਨੂੰ ਸਮਰਪਿਤ ਉਪਰਾਲਿਆਂ ਤਹਿਤ ਸ੍ਰੀ ਆਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਅਤੇ ਦਿਨ ਵੇਲੇ ਕਰਵਾਏ ਗਏ ਅੰਮਿ੍ਤ ਸੰਚਾਰ ਦੌਰਾਨ 31 ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਵਿਖੇ ਜਨਮ ਸ਼ਤਾਬਦੀ ਸਬੰਧੀ ਸਹਿਜ ਪਾਠ ਆਰੰਭ

ਕਪੂਰਥਲਾ, 19 ਅਕਤੂਬਰ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਦੇ ਸਬੰਧ ਵਿਚ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਸਹਿਜ ਪਾਠ ਦਾ ਆਰੰਭ ਕਰਵਾਇਆ ਗਿਆ | ਇਸ ਮੌਕੇ ਅਰਬਨ ਅਸਟੇਟ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਸ਼ਹੀਦ ਭਗਤ ਸਿੰਘ ਚੌਾਕ 'ਚ ਮੋਦੀ ਦਾ ਪੁਤਲਾ ਜਲਾ ਕੇ ਕੀਤੀ ਨਾਅਰੇਬਾਜ਼ੀ

ਕਪੂਰਥਲਾ, 19 ਅਕਤੂਬਰ (ਵਿ.ਪ੍ਰ.)-ਯੂਥ ਕਾਂਗਰਸ ਵਲੋਂ ਯੂਥ ਆਗੂ ਅਵੀ ਰਾਜਪੂਤ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਚੌਾਕ ਕਪੂਰਥਲਾ ਵਿਖੇ ਦੁਸਹਿਰੇ ਮੌਕੇ ਰਾਵਣ ਦਾ ਪੁਤਲਾ ਸਾੜਨ ਦੀ ਬਜਾਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ | ਇਸ ਮੌਕੇ ਰੋਹ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਯੂਥ ਕਾਂਗਰਸ ਦਿਹਾਤੀ ਨੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਯੂਥ ਕਾਂਗਰਸ ਫਗਵਾੜਾ ਦਿਹਾਤੀ ਵਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਦੇ ਰੋਸ ਵਜੋਂ ਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਦਿਹਾਤੀ ਯੂਥ ਪ੍ਰਧਾਨ ਜਗਬੀਰ ਸਿੰਘ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਕਟਾਈ ਸੁਪਰ ਐੱਸ.ਐਮ.ਐੱਸ. ਵਾਲੀ ਕੰਬਾਈਨ ਨਾਲ ਕਰਵਾਉਣ-ਖੇਤੀਬਾੜੀ ਵਿਭਾਗ

ਢਿਲਵਾਂ, 19 ਅਕਤੂਬਰ (ਪ੍ਰਵੀਨ ਕੁਮਾਰ)- ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਵਿਨੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਢਿਲਵਾਂ ਵਲੋਂ ਸੀਟੂ ਮੈਨੇਜਮੈਂਟ ਤਹਿਤ ਢਿਲਵਾਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਨੂੰ ਸੰਬੋਧਨ ...

ਪੂਰੀ ਖ਼ਬਰ »

ਦੁਰਗਾ ਅਸ਼ਟਮੀ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 19 ਅਕਤੂਬਰ (ਹੈਪੀ, ਥਿੰਦ)- ਕਨੌਜੀਆ ਸੇਵਾ ਦਲ ਸੁਲਤਾਨਪੁਰ ਲੋਧੀ ਵਲੋਂ ਸਥਾਨਕ ਮਾਤਾ ਭੱਦਰਕਾਲੀ ਮੰਦਰ ਨੇੜੇ ਰੈਸਟ ਹਾਊਸ ਵਿਖੇ ਦੁਰਗਾ ਅਸ਼ਟਮੀ ਦਾ ਤਿਉਹਾਰ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਭਜਨ ਮੰਡਲੀਆਂ ਵਲੋਂ ...

ਪੂਰੀ ਖ਼ਬਰ »

ਡੈਂਟਲ ਪੰਦ੍ਹਰਵਾੜੇ ਦੌਰਾਨ ਲੋੜਵੰਦ ਬਜ਼ੁਰਗਾਂ ਦੇ 42 ਡੈਂਚਰ ਲਗਾਏ-ਡਾ: ਬੰਗੜ

ਤਲਵੰਡੀ ਚੌਧਰੀਆਂ, 19 ਅਕਤੂਬਰ (ਪਰਸਨ ਲਾਲ ਭੋਲਾ)- ਪੰਜਾਬ ਸਰਕਾਰ ਦੇ ਅਹਿਮ ਉਪਰਾਲੇ ਅਧੀਨ ਦੰਦਾਂ ਤੇ ਮੂੰਹ ਦੀਆਂ ਬਿਮਾਰੀਆਂ ਸਬੰਧੀ ਚਲ ਰਹੇ ਪੰਦਰਵਾੜੇ ਜਾਣਕਾਰੀ ਦਿੰਦੇ ਡਾ. ਕਿੰਦਰ ਪਾਲ ਬੰਗੜ ਐੱਸ. ਐੱਮ. ਓ. ਟਿੱਬਾ ਨੇ ਦੱਸਿਆ ਕਿ ਦੰਦ ਸਰੀਰ ਦਾ ਅਹਿਮ ਹਿੱਸਾ ਹਨ | ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਕੂਲ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ

ਕਪੂਰਥਲਾ, 19 ਅਕਤੂਬਰ (ਵਿ. ਪ੍ਰ.)- ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਟੇਬਲ ਸੈਟਿੰਗ, ਫੂਡ ਫੀਸਟਾ ਤੇ ਸਪੈੱਲ ਬੀ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਚਾਰ ਹਾਊਸ ਦਰਮਿਆਨ ਹੋਏ ਤੇ ਹਰ ਹਾਊਸ ਦੇ ਚਾਰ-ਚਾਰ ਵਿਦਿਆਰਥੀਆਂ ਨੇ ਭਾਗ ਲਿਆ | ਫੂਡ ਫੀਸਟਾ ...

ਪੂਰੀ ਖ਼ਬਰ »

ਦੇਹਰਾ ਸ੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਵਿਖੇ ਬਰਸੀ ਸਮਾਗਮ ਕਰਵਾਇਆ

ਫਗਵਾੜਾ, 19 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਇਤਿਹਾਸਕ ਦੇਹਰਾ ਸ੍ਰੀ ਗੁਰੂ ਰਵਿਦਾਸ ਮੰਦਰ (ਸਚਖੰਡ) ਚੱਕ ਹਕੀਮ ਵਿਖੇ ਬ੍ਰਹਮਲੀਨ ਸੰਤ ਬਾਬਾ ਹੀਰਾ ਦਾਸ, ਮਹੰਤ ਸ਼ਰਧਾ ਰਾਮ ਤੇ ਮਹੰਤ ਪਰਮਾਨੰਦ ਦਾ ਸਾਂਝਾ ਬਰਸੀ ਸਮਾਗਮ ਗੱਦੀ ਨਸ਼ੀਨ ਮਹੰਤ ਪੁਰਸ਼ੋਤਮ ਲਾਲ ਦੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫਗਵਾੜਾ ਗੋਲਡ ਨੇ ਫੌਗਿੰਗ ਕਰਵਾਈ

ਖਲਵਾੜਾ, 19 ਅਕਤੂਬਰ (ਮਨਦੀਪ ਸਿੰਘ ਸੰਧੂ)- ਲਾਇਨਜ਼ ਕਲੱਬ ਫਗਵਾੜਾ ਗੋਲਡ ਵਲੋਂ ਪ੍ਰਧਾਨ ਹਰਵਿੰਦਰ ਸਿੰਘ ਮੰਡ ਦੀ ਅਗਵਾਈ ਹੇਠ ਪਿੰਡ ਭੁੱਲਾਰਾਈ ਵਿਖੇ ਫੌਗਿੰਗ ਕਰਵਾਈ ਗਈ | ਇਸ ਮੌਕੇ ਪ੍ਰਧਾਨ ਹਰਵਿੰਦਰ ਸਿੰਘ ਮੰਡ ਨੇ ਦੱਸਿਆ ਕਿ ਇਲਾਕੇ 'ਚ ਮੱਛਰਾਂ ਦੀ ਭਰਮਾਰ ਹੋਣ ...

ਪੂਰੀ ਖ਼ਬਰ »

ਡੇਂਗੂ ਦੇ ਕਹਿਰ ਦੀ ਰੋਕਥਾਮ ਵਾਸਤੇ ਪ੍ਰਸ਼ਾਸਨ ਚੌਕਸ ਨਾ ਹੋਇਆ ਤਾਂ ਪ੍ਰਦਰਸ਼ਨ ਕੀਤਾ ਜਾਵੇਗਾ-ਮੰਡ

ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਮੰਡ ਨੇ ਕਿਹਾ ਕਿ ਫਗਵਾੜੇ ਦੇ ਅੰਦਰ ਡੇਂਗੂ ਦੇ ਪ੍ਰਕੋਪ ਨੇ ਸ਼ਹਿਰ ਵਾਸੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ ਜਦਕਿ ਸਾਰਾ ਪ੍ਰਸ਼ਾਸਨ ਕੁੰਭਕਰਨ ਦੀ ਨੀਂਦ ਸੁੱਤਾ ਪਿਆ ਹੈ ...

ਪੂਰੀ ਖ਼ਬਰ »

ਸਿੱਧ ਸ਼ਕਤੀ ਪੀਠਾਂ ਤੋਂ ਲਿਆਂਦੀਆਂ ਜੋਤਾਂ ਨੂੰ ਨਤਮਸਤਕ ਹੋਣ ਲਈ ਵੱਡੀ ਗਿਣਤੀ 'ਚ ਪਹੁੰਚੇ ਸ਼ਰਧਾਲੂ

ਭੁਲੱਥ, 19 ਅਕਤੂਬਰ (ਮਨਜੀਤ ਸਿੰਘ ਰਤਨ)- ਮਾਤਾ ਚਿੰਤਪੁਰਨੀ ਲੰਗਰ ਕਮੇਟੀ ਖੱਸਣ/ਭੁਲੱਥ ਵਲੋਂ 11 ਸਿੱਧ ਸ਼ਕਤੀ ਪੀਠਾਂ ਤੋਂ ਲਿਆਂਦੀਆਂ ਗਈਆਂ ਜੋਤਾਂ ਨੂੰ ਨਤਮਸਤਕ ਹੋਣ ਲਈ ਭਾਰੀ ਗਿਣਤੀ ਵਿਚ ਮਾਤਾ ਦੇ ਸ਼ਰਧਾਲੂ ਪਹੁੰਚੇ | ਜ਼ਿਕਰਯੋਗ ਹੈ ਕਿ ਕਸਬੇ ਅੰਦਰ ਇਤਿਹਾਸ ਵਿਚ ...

ਪੂਰੀ ਖ਼ਬਰ »

ਨਵੀਆਂ ਤਕਨੀਕਾਂ ਅਪਣਾ ਕੇ ਕਿਸਾਨ ਖੇਤੀ ਖਰਚੇ ਘੱਟ ਕਰਨ– ਡਾ: ਮਨਜੀਤ ਸਿੰਘ

ਸੁਭਾਨਪੁਰ, 19 ਅਕਤੂਬਰ (ਸਤਨਾਮ ਸਿੰਘ)- ਨਜ਼ਦੀਕੀ ਪਿੰਡ ਮੁਰਾਰ ਵਿਖੇ ਬਲਾਕ ਢਿੱਲਵਾਂ ਦੇ ਖੇਤੀਬਾੜੀ ਅਫ਼ਸਰ ਡਾ: ਮਨਜੀਤ ਸਿੰਘ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਣ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਕੀਰਤਨ ਸੁਸਾਇਟੀ ਡਡਵਿੰਡੀ ਵਲੋਂ 9ਵਾਂ ਮਹਾਨ ਕੀਰਤਨ ਸਮਾਗਮ 2 ਨੂੰ

ਡਡਵਿੰਡੀ, 19 ਅਕਤੂਬਰ (ਬਲਬੀਰ ਸੰਧਾ)-ਸ੍ਰੀ ਗੁਰੂ ਨਾਨਕ ਦੇਵ ਕੀਰਤਨ ਐਾਡ ਵੈੱਲਫੇਅਰ ਸੁਸਾਇਟੀ ਡਡਵਿੰਡੀ ਵਲੋਂ ਸਮੂਹ ਨਗਰ, ਇਲਾਕਾ ਨਿਵਾਸੀਆਂ ਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 9ਵਾਂ ਕੀਰਤਨ ਦਰਬਾਰ 2 ਨਵੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਡਡਵਿੰਡੀ ਵਿਖੇ ਬੜੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਕੰਵਲਨੈਣ ਸਿੰਘ ਕੇਨੀ, ਸੁਖਵਿੰਦਰ ਸਿੰਘ ਖਿੰਡਾ, ਰਣਜੀਤ ਸਿੰਘ ਰਾਣਾ, ਮਹਿੰਦਰ ਸਿੰਘ ਮੈਨੇਜਰ, ਸਵਰਨ ਸਿੰਘ ਸੰਧਾ, ਸੁਖਦੇਵ ਸਿੰਘ ਸੰਧਾ ਤੇ ਗੁਰਵਿੰਦਰ ਸਿੰਘ ਝੰਡ ਨੇ ਦੱਸਿਆ ਕਿ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਮਹਾਨ ਕੀਰਤਨ ਸਮਾਗਮ ਵਿਚ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਕਥਾਵਾਚਕ, ਭਾਈ ਰਾਏ ਸਿੰਘ, ਗਿਆਨ ਬਲਦੇਵ ਸਿੰਘ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਢਾਡੀ ਭਾਈ ਗੁਰਪ੍ਰੀਤ ਸਿੰਘ ਲਾਂਡਰਾ ਤੇ ਭਾਈ ਭਗਵਾਨ ਸਿੰਘ ਜੌਹਲ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਭਾਈ ਕੰਵਲਨੈਨ ਸਿੰਘ ਕੇਨੀ ਨੇ ਦੱਸਿਆ ਕਿ ਇਸ ਮਹਾਨ ਕੀਰਤਨ ਸਮਾਗਮ ਮੌਕੇ ਆਈਆਂ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ | ਸ੍ਰੀ ਗੁਰੂ ਨਾਨਕ ਕੀਰਤਨ ਐਾਡ ਵੈੱਲਫੇਅਰ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਦੱਸਿਆ ਕਿ ਇਸ ਕੀਰਤਨ ਸਮਾਗਮ ਨੂੰ ਲੈ ਕੇ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਦੇਸ਼ ਵਿਦੇਸ਼ ਤੋਂ ਸੰਗਤਾਂ ਇਸ ਮਹਾਨ ਕੀਰਤਨ ਦਰਬਾਰ ਵਿਚ ਸ਼ਿਰਕਤ ਕਰਨਗੀਆਂ | ਇਸ ਮੌਕੇ ਕੀਰਤਨ ਦਰਬਾਰ ਸੁਸਾਇਟੀ ਦੇ ਹੋਰ ਸੇਵਾਦਾਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX