ਖਲਵਾੜਾ, 19 ਅਕਤੂਬਰ (ਮਨਦੀਪ ਸਿੰਘ ਸੰਧੂ)-ਵਿਦਿਆਰਥੀਆਂ ਦੀ ਸਕਾਲਰਸ਼ਿਪ ਮੁੱਦੇ 'ਤੇ ਅਕਾਲੀ ਦਲ ਵਲੋਂ 22 ਅਕਤੂਬਰ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਕਾਮਯਾਬ ਬਣਾਉਣ ਲਈ ਜਥੇਦਾਰ ਸਰੂਪ ਸਿੰਘ ਖਲਵਾੜਾ ਜਥੇਬੰਦਕ ਸਕੱਤਰ ਵਲੋਂ ਸਮੂਹ ਅਕਾਲੀ ਵਰਕਰਾਂ ਨੂੰ ...
ਕਪੂਰਥਲਾ, 19 ਅਕਤੂਬਰ (ਸਡਾਨਾ)-ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ ਸੁਰਿੰਦਰ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਥੇਹ ...
ਕਪੂਰਥਲਾ, 19 ਅਕਤੂਬਰ (ਅਮਰਜੀਤ ਕੋਮਲ)-ਦੁਸਹਿਰੇ ਦਾ ਤਿਉਹਾਰ ਜ਼ਿਲ੍ਹੇ ਭਰ ਵਿਚ ਵੱਖ-ਵੱਖ ਸੰਸਥਾਵਾਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲੇ ਜਲਾਏ ਗਏ | ਬਦੀ 'ਤੇ ਨੇਕੀ ਦੀ ਜਿੱਤ ਵਜੋਂ ਜਾਣੇ ਜਾਂਦੇ ਦੁਸਹਿਰੇ ਦੇ ...
ਫਗਵਾੜਾ, 19 ਅਕਤੂਬਰ (ਟੀ.ਡੀ. ਚਾਵਲਾ)-ਸਾਬਕਾ ਬੈਂਕ ਅਧਿਕਾਰੀ ਸੀਨੀਅਰ ਸਿਟੀਜ਼ਨ ਆਗੂ ਡਾ: ਐਸ.ਡੀ. ਕੈਲੇ ਪ੍ਰਧਾਨ ਨਵਜੋਤ ਹੈਲਥ ਸੁਸਾਇਟੀ ਦੀ ਅਗਵਾਈ ਵਿਚ ਨਿਊ ਹਰਕ੍ਰਿਸ਼ਨ ਨਗਰ, ਬੰਗਾ ਰੋਡ, ਖੈੜਾ ਰੋਡ, ਪ੍ਰੇਮ ਨਗਰ, ਚਾਚੋਕੀ ਵਿਚ ਡੇਂਗੂ ਦੀ ਰੋਕਥਾਮ ਲਈ ਕੈਂਪ ਲਗਾਏ ...
ਕਪੂਰਥਲਾ, 19 ਅਕਤੂਬਰ (ਸਡਾਨਾ)-ਜੰਮੂ ਕਸ਼ਮੀਰ ਤੋਂ ਚੂਰਾ ਪੋਸਤ ਲਿਆ ਕੇ ਸਪਲਾਈ ਕਰਨ ਵਾਲੇ ਇਕ ਅੰਤਰਰਾਜੀ ਗਰੋਹ ਦੇ ਤਿੰਨ ਮੈਂਬਰਾਂ ਨੂੰ ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਟੀ ਭਾਰੀ ਮਾਤਰਾ ਵਿਚ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ...
ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਜਿਉਂ ਜਿਉਂ ਨੇੜੇ ਆ ਰਹੀਆਂ ਲੋਕ ਸਭਾ ਚੋਣਾ ਲਈ ਭਾਜਪਾ ਹੁਣ ਆਪਣੀ ਹੀ ਪਾਰਟੀ ਵਿਚ ਧੜੇਬੰਦੀ ਨੂੰ ਖ਼ਤਮ ਕਰਨ ਵਿਚ ਜੁੱਟ ਗਈ ਹੈ ਕਿਉਂਕਿ ਧੜੇਬੰਦੀ ਕਾਰਨ ਪਾਰਟੀ ਨੂੰ ਲੋਕ ਸਭਾ ਚੋਣਾ ਵਿਚ ਨੁਕਸਾਨ ਝੱਲਣਾ ਪੈ ਸਕਦਾ ਹੈ | ...
ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਵੱਲੋਂ ਭਾਈ ਘਨੱਈਆ ਜੀ ਦੇ 300 ਸਾਲਾ ਸ਼ਤਾਬਦੀ ਨੂੰ ਸਮਰਪਿਤ ਉਪਰਾਲਿਆਂ ਤਹਿਤ ਸ੍ਰੀ ਆਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਅਤੇ ਦਿਨ ਵੇਲੇ ਕਰਵਾਏ ਗਏ ਅੰਮਿ੍ਤ ਸੰਚਾਰ ਦੌਰਾਨ 31 ...
ਕਪੂਰਥਲਾ, 19 ਅਕਤੂਬਰ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਦੇ ਸਬੰਧ ਵਿਚ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਸਹਿਜ ਪਾਠ ਦਾ ਆਰੰਭ ਕਰਵਾਇਆ ਗਿਆ | ਇਸ ਮੌਕੇ ਅਰਬਨ ਅਸਟੇਟ ...
ਕਪੂਰਥਲਾ, 19 ਅਕਤੂਬਰ (ਵਿ.ਪ੍ਰ.)-ਯੂਥ ਕਾਂਗਰਸ ਵਲੋਂ ਯੂਥ ਆਗੂ ਅਵੀ ਰਾਜਪੂਤ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਚੌਾਕ ਕਪੂਰਥਲਾ ਵਿਖੇ ਦੁਸਹਿਰੇ ਮੌਕੇ ਰਾਵਣ ਦਾ ਪੁਤਲਾ ਸਾੜਨ ਦੀ ਬਜਾਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ | ਇਸ ਮੌਕੇ ਰੋਹ ...
ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਯੂਥ ਕਾਂਗਰਸ ਫਗਵਾੜਾ ਦਿਹਾਤੀ ਵਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਦੇ ਰੋਸ ਵਜੋਂ ਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਦਿਹਾਤੀ ਯੂਥ ਪ੍ਰਧਾਨ ਜਗਬੀਰ ਸਿੰਘ ...
ਢਿਲਵਾਂ, 19 ਅਕਤੂਬਰ (ਪ੍ਰਵੀਨ ਕੁਮਾਰ)- ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਵਿਨੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਢਿਲਵਾਂ ਵਲੋਂ ਸੀਟੂ ਮੈਨੇਜਮੈਂਟ ਤਹਿਤ ਢਿਲਵਾਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਨੂੰ ਸੰਬੋਧਨ ...
ਸੁਲਤਾਨਪੁਰ ਲੋਧੀ, 19 ਅਕਤੂਬਰ (ਹੈਪੀ, ਥਿੰਦ)- ਕਨੌਜੀਆ ਸੇਵਾ ਦਲ ਸੁਲਤਾਨਪੁਰ ਲੋਧੀ ਵਲੋਂ ਸਥਾਨਕ ਮਾਤਾ ਭੱਦਰਕਾਲੀ ਮੰਦਰ ਨੇੜੇ ਰੈਸਟ ਹਾਊਸ ਵਿਖੇ ਦੁਰਗਾ ਅਸ਼ਟਮੀ ਦਾ ਤਿਉਹਾਰ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਭਜਨ ਮੰਡਲੀਆਂ ਵਲੋਂ ...
ਤਲਵੰਡੀ ਚੌਧਰੀਆਂ, 19 ਅਕਤੂਬਰ (ਪਰਸਨ ਲਾਲ ਭੋਲਾ)- ਪੰਜਾਬ ਸਰਕਾਰ ਦੇ ਅਹਿਮ ਉਪਰਾਲੇ ਅਧੀਨ ਦੰਦਾਂ ਤੇ ਮੂੰਹ ਦੀਆਂ ਬਿਮਾਰੀਆਂ ਸਬੰਧੀ ਚਲ ਰਹੇ ਪੰਦਰਵਾੜੇ ਜਾਣਕਾਰੀ ਦਿੰਦੇ ਡਾ. ਕਿੰਦਰ ਪਾਲ ਬੰਗੜ ਐੱਸ. ਐੱਮ. ਓ. ਟਿੱਬਾ ਨੇ ਦੱਸਿਆ ਕਿ ਦੰਦ ਸਰੀਰ ਦਾ ਅਹਿਮ ਹਿੱਸਾ ਹਨ | ...
ਕਪੂਰਥਲਾ, 19 ਅਕਤੂਬਰ (ਵਿ. ਪ੍ਰ.)- ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਟੇਬਲ ਸੈਟਿੰਗ, ਫੂਡ ਫੀਸਟਾ ਤੇ ਸਪੈੱਲ ਬੀ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਚਾਰ ਹਾਊਸ ਦਰਮਿਆਨ ਹੋਏ ਤੇ ਹਰ ਹਾਊਸ ਦੇ ਚਾਰ-ਚਾਰ ਵਿਦਿਆਰਥੀਆਂ ਨੇ ਭਾਗ ਲਿਆ | ਫੂਡ ਫੀਸਟਾ ...
ਫਗਵਾੜਾ, 19 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਇਤਿਹਾਸਕ ਦੇਹਰਾ ਸ੍ਰੀ ਗੁਰੂ ਰਵਿਦਾਸ ਮੰਦਰ (ਸਚਖੰਡ) ਚੱਕ ਹਕੀਮ ਵਿਖੇ ਬ੍ਰਹਮਲੀਨ ਸੰਤ ਬਾਬਾ ਹੀਰਾ ਦਾਸ, ਮਹੰਤ ਸ਼ਰਧਾ ਰਾਮ ਤੇ ਮਹੰਤ ਪਰਮਾਨੰਦ ਦਾ ਸਾਂਝਾ ਬਰਸੀ ਸਮਾਗਮ ਗੱਦੀ ਨਸ਼ੀਨ ਮਹੰਤ ਪੁਰਸ਼ੋਤਮ ਲਾਲ ਦੀ ...
ਖਲਵਾੜਾ, 19 ਅਕਤੂਬਰ (ਮਨਦੀਪ ਸਿੰਘ ਸੰਧੂ)- ਲਾਇਨਜ਼ ਕਲੱਬ ਫਗਵਾੜਾ ਗੋਲਡ ਵਲੋਂ ਪ੍ਰਧਾਨ ਹਰਵਿੰਦਰ ਸਿੰਘ ਮੰਡ ਦੀ ਅਗਵਾਈ ਹੇਠ ਪਿੰਡ ਭੁੱਲਾਰਾਈ ਵਿਖੇ ਫੌਗਿੰਗ ਕਰਵਾਈ ਗਈ | ਇਸ ਮੌਕੇ ਪ੍ਰਧਾਨ ਹਰਵਿੰਦਰ ਸਿੰਘ ਮੰਡ ਨੇ ਦੱਸਿਆ ਕਿ ਇਲਾਕੇ 'ਚ ਮੱਛਰਾਂ ਦੀ ਭਰਮਾਰ ਹੋਣ ਕਰਕੇ ਬਿਮਾਰੀਆਂ ਫੈਲੀਆਂ ਹੋਈਆਂ ਹਨ ਅਤੇ ਲੋਕਾਂ ਦਾ ਜਾਨ/ਮਾਲ ਦਾ ਨੁਕਸਾਨ ਹੋ ਰਿਹਾ ਹੈ ਜਿਸ ਨੂੰ ਮੁੱਖ ਰੱਖਦਿਆਂ ਪਿੰਡ ਦੀਆਂ ਗਲੀਆਂ/ਨਾਲੀਆਂ 'ਚ ਫੌਗਿੰਗ ਕਰਵਾਈ ਗਈ ਹੈ ਤਾਂ ਜੋ ਮੱਛਰਾਂ ਨੂੰ ਖ਼ਤਮ ਕੀਤਾ ਜਾ ਸਕੇ | ਇਸ ਮੌਕੇ ਸੰਜੀਵ ਅਰੋੜਾ, ਗੁਰਪ੍ਰੀਤ ਸੈਣੀ, ਗੁਰਦੀਪ ਰਾਏ, ਰਜੇਸ਼ ਅਰੋੜਾ, ਵਿਕਾਸ ਉੱਪਲ ਅਤੇ ਡੈਨੀ ਰਾਏ ਆਦਿ ਹਾਜ਼ਰ ਸਨ |
ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਮੰਡ ਨੇ ਕਿਹਾ ਕਿ ਫਗਵਾੜੇ ਦੇ ਅੰਦਰ ਡੇਂਗੂ ਦੇ ਪ੍ਰਕੋਪ ਨੇ ਸ਼ਹਿਰ ਵਾਸੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ ਜਦਕਿ ਸਾਰਾ ਪ੍ਰਸ਼ਾਸਨ ਕੁੰਭਕਰਨ ਦੀ ਨੀਂਦ ਸੁੱਤਾ ਪਿਆ ਹੈ ...
ਭੁਲੱਥ, 19 ਅਕਤੂਬਰ (ਮਨਜੀਤ ਸਿੰਘ ਰਤਨ)- ਮਾਤਾ ਚਿੰਤਪੁਰਨੀ ਲੰਗਰ ਕਮੇਟੀ ਖੱਸਣ/ਭੁਲੱਥ ਵਲੋਂ 11 ਸਿੱਧ ਸ਼ਕਤੀ ਪੀਠਾਂ ਤੋਂ ਲਿਆਂਦੀਆਂ ਗਈਆਂ ਜੋਤਾਂ ਨੂੰ ਨਤਮਸਤਕ ਹੋਣ ਲਈ ਭਾਰੀ ਗਿਣਤੀ ਵਿਚ ਮਾਤਾ ਦੇ ਸ਼ਰਧਾਲੂ ਪਹੁੰਚੇ | ਜ਼ਿਕਰਯੋਗ ਹੈ ਕਿ ਕਸਬੇ ਅੰਦਰ ਇਤਿਹਾਸ ਵਿਚ ...
ਸੁਭਾਨਪੁਰ, 19 ਅਕਤੂਬਰ (ਸਤਨਾਮ ਸਿੰਘ)- ਨਜ਼ਦੀਕੀ ਪਿੰਡ ਮੁਰਾਰ ਵਿਖੇ ਬਲਾਕ ਢਿੱਲਵਾਂ ਦੇ ਖੇਤੀਬਾੜੀ ਅਫ਼ਸਰ ਡਾ: ਮਨਜੀਤ ਸਿੰਘ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਣ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ...
ਡਡਵਿੰਡੀ, 19 ਅਕਤੂਬਰ (ਬਲਬੀਰ ਸੰਧਾ)-ਸ੍ਰੀ ਗੁਰੂ ਨਾਨਕ ਦੇਵ ਕੀਰਤਨ ਐਾਡ ਵੈੱਲਫੇਅਰ ਸੁਸਾਇਟੀ ਡਡਵਿੰਡੀ ਵਲੋਂ ਸਮੂਹ ਨਗਰ, ਇਲਾਕਾ ਨਿਵਾਸੀਆਂ ਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX