ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਲੁਧਿਆਣਾ

ਅੰਮਿ੍ਤਸਰ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਕੱਢਿਆ ਕੈਂਡਲ ਮਾਰਚ

ਲੁਧਿਆਣਾ, 20 ਅਕਤੂਬਰ (ਅਮਰੀਕ ਸਿੰਘ ਬੱਤਰਾ)-ਦੁਸਹਿਰੇ ਮੇਲੇ ਦੌਰਾਨ ਅੰਮਿ੍ਤਸਰ 'ਚ ਰੇਲ ਹਾਦਸੇ ਦੌਰਾਨ ਜਾਨ ਗੁਆ ਚੁੱਕੇ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਯੂਥ ਅਕਾਲੀ ਦਲ ਵਲੋਂ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਹੇਠ ਕੈਂਡਲ ਮਾਰਚ ਕੱਢਿਆ ਤੇ ਵਿਛੜੀਆਂ ਆਤਮਾਵਾਂ ਨੂੰ ...

ਪੂਰੀ ਖ਼ਬਰ »

ਪ੍ਰੋ: ਮੋਹਨ ਸਿੰਘ ਮੇਲੇ ਦੀ ਲੁਧਿਆਣਾ ਵਿਖੇ ਬੱੁਤ 'ਤੇ ਫੁੱਲਾਂ ਦੇ ਹਾਰ ਪਾਉਣ ਨਾਲ ਸ਼ੁਰੂਆਤ

ਲੁਧਿਆਣਾ, 20 ਅਕਤੂਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਪ੍ਰੋ: ਮੋਹਨ ਸਿੰਘ ਫ਼ਾਊਡੇਸ਼ਨ ਵਲੋਂ ਯੁੱਗ ਕਵੀ ਪ੍ਰੋ: ਮੋਹਨ ਸਿੰਘ ਦੀ ਯਾਦ 'ਚ ਪ੍ਰੋ: ਮੋਹਨ ਸਿੰਘ ਮੇਲੇ ਦੀ ਸ਼ੁਰੂਆਤ ਉਨ੍ਹਾਂ ਦੇ ਆਰਤੀ ਚੌਕ ਵਿਚਲੇ ਬੁੱਤ 'ਤੇ ਫੁੱਲਾਂ ਦੇ ਹਾਰ ਪਾਉਣ ਨਾਲ ਹੋਈ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

-ਹਿੰਮਤ ਤੇ ਹੌਾਸਲੇ ਦੀ ਮਿਸਾਲ-

ਰੇਲਵੇ ਸਟੇਸ਼ਨ ਲੁਧਿਆਣਾ 'ਤੇ ਕੁਲੀ ਵਜੋਂ ਕੰਮ ਕਰ ਰਹੀ ਔਰਤ ਮਾਇਆ

ਲੁਧਿਆਣਾ, 20 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਿਆਣੇ ਸੱਚ ਕਹਿੰਦੇ ਹਨ ਕਿ ਹਿੰਮਤ ਤੇ ਮਿਹਨਤ ਨਾਲ ਹਰ ਔਾਕੜ ਨੂੰ ਪਾਰ ਕਰਕੇ ਮੰਜ਼ਿਲ ਪ੍ਰਾਪਤ ਕੀਤੀ ਜਾ ਸਕਦੀ ਹੈ, ਅਜਿਹੀ ਹੀ ਇਕ ਮਿਸਾਲ ਰੇਲਵੇ ਸਟੇਸ਼ਨ ਲੁਧਿਆਣਾ 'ਤੇ ਮੌਜੂਦ ਹੈ | 47 ਸਾਲਾ ਵਿਧਵਾ ਮਾਇਆ ਜੋ ਕੁਲੀ ਦਾ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਪਹਿਲੀ ਤੋਂ ਸਾਰੇ ਮੰਤਰੀਆਂ ਤੇ ਵਿਧਾਇਕਾਂ ਨੂੰ ਮੰਗ-ਪੱਤਰ ਸੌਾਪਣਗੇ

ਲੁਧਿਆਣਾ, 20 ਅਕਤੂਬਰ (ਸਲੇਮਪੁਰੀ)-ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਨੇ ਦੱਸਿਆ ਕਿ ਮਗਨਰੇਗਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ 1 ਨਵੰਬਰ ਤੋਂ 15 ਨਵੰਬਰ ਤੱਕ ਪੰਜਾਬ ਦੇ ਸਾਰੇ ਕੈਬਨਿਟ ਮੰਤਰੀਆਂ ਤੇ ਕਾਂਗਰਸੀ ਵਿਧਾਇਕਾਂ ਨੂੰ ਮੁੱਖ ਮੰਤਰੀ ਪੰਜਾਬ ਤੇ ਪੰਚਾਇਤ ਮੰਤਰੀ ਦੇ ਨਾਂਅ 'ਤੇ ਮੰਗ-ਪੱਤਰ ਡੈਪੂਟੇਸ਼ਨ ਦੇ ਰੂਪ 'ਚ ਦਿੱਤੇ ਜਾਣਗੇ ਅਤੇ ਜੇਕਰ ਫਿਰ ਵੀ ਸਰਕਾਰ ਨਾ ਮੰਨੀ ਤਾਂ ਜਥੇਬੰਦੀ ਵਲੋਂ 19 ਨਵੰਬਰ ਨੂੰ ਪੰਜਾਬ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਦਫ਼ਤਰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਜਮਾਲਪੁਰ 'ਚ 22 ਸਾਲਾ ਵਿਆਹੀ ਲੜਕੀ ਦੀ ਭੇਦ ਭਰੀ ਹਾਲਤ 'ਚ ਮੌਤ

ਲੁਧਿਆਣਾ, 20 ਅਕਤੂਬਰ (ਅਮਰੀਕ ਸਿੰਘ ਬੱਤਰਾ)-ਜਮਾਲਪੁਰ ਸਥਿਤ ਰਾਮ ਨਗਰ 'ਚ ਇਕ 22 ਸਾਲਾ ਵਿਆਹੀ ਲੜਕੀ ਪ੍ਰੀਤੀ ਦੀ ਭੇਦ ਭਰੀ ਹਾਲਤ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਹਾਲ ਦੀ ਘੜੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਦੋ ਨੌਜਵਾਨਾਂ ਦੀ ਮੌਤ

ਲੁਧਿਆਣਾ, 20 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਥਾਨਕ ਸ਼ੁਭਾਸ਼ ਨਗਰ ਤੇ ਟਿੱਬਾ ਰੋਡ 'ਤੇ ਦੋ ਨੌਜਵਾਨਾਂ ਦੀ ਸ਼ੱਕੀ ਹਾਲਤ 'ਚ ਮੋਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੂੰ ਅਰਜੁਨ ਕੁਮਾਰ ਉਰਫ਼ ਅਮਿਤ ਕੁਮਾਰ (32) ਤੇ ਨਗਿੰਦਰ (30) ਦੀਆਂ ਸਨਿਚਰਵਾਰ ਨੂੰ ਲਾਸ਼ਾ ...

ਪੂਰੀ ਖ਼ਬਰ »

ਕਤੂਰਿਆਂ ਨੂੰ ਗੰਦਗੀ ਪਾਉਣ ਤੋਂ ਰੋਕਣਾ ਮਹਿੰਗਾ ਪਿਆ

ਲੁਧਿਆਣਾ, 20 ਅਕਤੂਬਰ (ਅਮਰੀਕ ਸਿੰਘ ਬੱਤਰਾ)-ਥਾਣਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਬਲਵਿੰਦਰ ਸਿੰਘ ਪੁੱਤਰ ਗੁਰਮੁੱਖ ਸਿੰਘ ਦੀ ਸ਼ਿਕਾਇਤ 'ਤੇ ਤਰੂਣ, ਉਸ ਦੀ ਮਾਤਾ ਤੇ ਪਤਨੀ ਿਖ਼ਲਾਫ਼ ਉਸ ਦੇ ਪੁੱਤਰ ਪਤਨੀ ਤੇ ਭਰਜਾਈ ਦੇ ਘਰ ਦੇ ਅੰਦਰ ਵੜ ਕੇ ਕੁੱਟਮਾਰ ਕਰਨ ਦੇ ਦੋਸ਼ ...

ਪੂਰੀ ਖ਼ਬਰ »

ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨ ਦੇ 3 ਮਾਮਲਿਆਂ 'ਚ ਕੇਸ ਦਰਜ

ਲੁਧਿਆਣਾ, 20 ਅਕਤੂਬਰ (ਅਮਰੀਕ ਸਿੰਘ ਬੱਤਰਾ)-ਥਾਣਾ ਵੂਮੈਨ ਪੁਲਿਸ ਨੇ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕੀਤੇ ਜਾਣ ਵਿਰੁੱਧ ਵੱਖ-ਵੱਖ ਮਾਮਲਿਆਂ 'ਚ 3 ਮੁਕੱਦਮੇ ਦਰਜ ਕੀਤੇ ਹਨ | ਨਵਜੋਤ ਕੌਰ ਵਾਸੀ ਨਿਊਾ ਹਰਿਗੋਬਿੰਦ ਨਗਰ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਜਤਿੰਦਰਜੀਤ ਸਿੰਘ, ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਪ੍ਰਗਟ ਦੇ ਦਿਵਸ ਮੌਕੇ ਭਾਵਾਧਸ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਲ੍ਹ-ਅਸ਼ਵਨੀ ਸਹੋਤਾ

ਲੁਧਿਆਣਾ, 20 ਅਕਤੂਬਰ (ਕਵਿਤਾ ਖੁੱਲਰ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ 9ਵੀਂ ਵਿਸ਼ਾਲ ਸ਼ੋਭਾ ਯਾਤਰਾ 22 ਅਕਤੂਬਰ ਨੂੰ ਕੱਢੀ ਜਾ ਰਹੀ ਹੈ | ਭਾਵਾਧਸ ਦੇ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਅਸ਼ਵਨੀ ਸਹੋਤਾ ਨੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਮੁਲਾਜ਼ਮ ਸੰਘਰਸ਼ ਦੀ ਹਮਾਇਤ

ਲੁਧਿਆਣਾ, 20 ਅਕਤੂਬਰ (ਸਲੇਮਪੁਰੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਸੂਬਾ ਕਨਵੀਨਰ ਮਹਿੰਦਰ ਸਿੰਘ ਪਰਵਾਨਾ, ਠਾਕੁਰ ਸਿੰਘ, ਮਹਿੰਦਰ ਸਿੰਘ, ਪ੍ਰੇਮ ਸਾਗਰ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਅੰਮਿ੍ਤਸਰ ਰੇਲ ਹਾਦਸੇ ਕਾਰਨ ਸਾਰਾਗੜ੍ਹੀ ਦੀ ਲੜਾਈ ਸਬੰਧੀ ਸ਼ੋਅ ਮੁਲਤਵੀ

ਲੁਧਿਆਣਾ, 20 ਅਕਤੂਬਰ (ਕਵਿਤਾ ਖੁੱਲਰ)-ਅੰਮਿ੍ਤਸਰ ਵਿਖੇ ਵਾਪਰੇ ਰੇਲ ਹਾਦਸੇ ਮੌਕੇ ਪੰਜਾਬ ਸਰਕਾਰ ਵਲੋਂ ਐਲਾਨੇ ਸੋਗ ਕਾਰਨ ਮਿਤੀ 21 ਅਕਤੂਬਰ ਨੂੰ ਹੋਣ ਵਾਲਾ ਸਾਰਾਗੜ੍ਹੀ ਦੀ ਲੜਾਈ ਸਬੰਧੀ ਲਾਈਟ ਐਾਡ ਸਾਊਾਡ ਸ਼ੋਅ ਅੱਗੇ ਪਾ ਦਿੱਤਾ ਗਿਆ ਹੈ | ਇਸ ਸਬੰਧੀ ਜ਼ਿਲ੍ਹਾ ...

ਪੂਰੀ ਖ਼ਬਰ »

ਸੀ. ਪੀ. ਐਫ. ਕਰਮਚਾਰੀ ਯੂਨੀਅਨ ਨੇ ਵਿਧਾਇਕ ਬੈਂਸ ਨੂੰ ਦਿੱਤਾ ਮੰਗ-ਪੱਤਰ

ਲੁਧਿਆਣਾ, 20 ਅਕਤੂਬਰ (ਸਲੇਮਪੁਰੀ)-ਸੀ. ਪੀ. ਐਫ. ਕਰਮਚਾਰੀ ਯੁੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਇਕ ਵਫ਼ਦ ਵਲੋਂ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਰਾਜੋਆਣਾ ਦੀ ਅਗਵਾਈ ਹੇਠ 01-01-2004 ਤੋਂ ਬਾਅਦ ਸਰਕਾਰੀ ਸੇਵਾ 'ਚ ਆਏ ਮੁਲਾਜ਼ਮਾਂ ਦੀ ਇਕੋ ਇਕ ਜਾਇਜ਼ ਮੰਗ ਪੁੁਰਾਣੀ ...

ਪੂਰੀ ਖ਼ਬਰ »

ਵਿਆਹ ਦੀ ਨੀਅਤ ਨਾਲ ਨਾਬਾਲਗ ਲੜਕੀ ਨੂੰ ਵਰਗਲਾਉਣ ਦਾ ਦੋਸ਼

ਲੁਧਿਆਣਾ, 20 ਅਕਤੂਬਰ (ਅਮਰੀਕ ਸਿੰਘ ਬੱਤਰਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਰਾਮ ਵਿਲਾਸ ਵਾਸੀ ਪਿੰਡ ਸੁਨੇਤ ਫਾਟਕ ਦੀ ਸ਼ਿਕਾਇਤ 'ਤੇ ਸਚਿਨ ਕੁਮਾਰ ਪੁੱਤਰ ਰਾਧੇ ਸ਼ਾਮ ਵਾਸੀ ਸੁਨੇਤ ਵਿਰੁੱਧ ਉਸ ਦੀ ਲੜਕੀ ਨੂੰ ਵਰਗਲਾਉਣ ਦਾ ਦੋਸ਼ ਤਹਿਤ ਕੇਸ ਦਰਜ ਕੀਤਾ ਹੈ | ਮੁਦੱਈ ...

ਪੂਰੀ ਖ਼ਬਰ »

ਇਨਕਲਾਬੀ ਕੇਂਦਰ ਪੰਜਾਬ ਵਲੋਂ ਅਧਿਆਪਕ ਮੋਰਚੇ ਦੀ ਹਮਾਇਤ

ਹੰਬੜਾਂ, 20 ਅਕਤੂਬਰ (ਕੁਲਦੀਪ ਸਲੇਮਪੁਰੀ)-ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਜਸਵੰਤ ਜੀਰਖ ਨੇ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਤਕਰੀਬਨ 15 ਦਿਨਾਂ ਤੋਂ ਅਧਿਆਪਕਾਂ ਵਲੋਂ ਪੰਜਾਬ ਦੀ ਕੈਪਟਨ ...

ਪੂਰੀ ਖ਼ਬਰ »

ਡੀ. ਜੇ. ਵਾਲੇ ਦੀ ਗਲਤੀ ਕਾਰਨ ਵਿਆਹ ਵਾਲੇ ਪਰਿਵਾਰ ਨੂੰ ਗੁਰਦੁਆਰਾ ਕਮੇਟੀ ਨੂੰ ਦੇਣੀ ਪਈ ਸਫਾਈ

ਡਾਬਾ/ਲੁਹਾਰਾ, 20 ਅਕਤੂਬਰ (ਕੁਲਵੰਤ ਸਿੰਘ ਸੱਪਲ)-ਬੀਤੇ ਦਿਨ ਸ਼ਿਮਲਾਪੁਰੀ ਸਤਿਗੁਰੂ ਨਗਰ ਸਥਿਤ ਗੁਰਦੁਆਰਾ ਦੁੱਖ ਭੰਜਨ ਸਾਹਿਬ ਅੰਦਰ ਬਣੇ ਹਾਲ 'ਚ ਇਕ ਵਿਆਹ ਸਮਾਗਮ ਮੌਕੇ ਚਲਾਏ ਗਏ ਡੀ. ਜੇ. ਨੂੰ ਆਧਾਰ ਬਣਾ ਕੇ ਸਾਬਕਾ ਕਮੇਟੀ ਅਹੁਦੇਦਾਰਾਂ ਸਮੇਤ ਮੁਹੱਲਾ ਵਾਸੀਆਂ ...

ਪੂਰੀ ਖ਼ਬਰ »

ਆਪ ਦੇ ਸੂਬਾ ਬੁਲਾਰੇ ਦਰਸ਼ਨ ਸਿੰਘ ਸ਼ੰਕਰ ਦੀ ਮਾਤਾ ਦਾ ਅੰਤਿਮ ਸੰਸਕਾਰ

ਲੁਧਿਆਣਾ, 20 ਅਕਤੂਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਤੇ ਸੇਵਾ ਮੁਕਤ ਲੋਕ ਸੰਪਰਕ ਅਫ਼ਸਰ ਦਰਸ਼ਨ ਸਿੰਘ ਸ਼ੰਕਰ ਦੀ ਮਾਤਾ ਗਿਆਨ ਕੌਰ (88) ਦਾ ਬੀਤੇ ਦਿਨ ਸੰਖੇਪ ਬਿਮਾਰੀ ਪਿੱਛੋ ਦਿਹਾਂਤ ਹੋ ਗਿਆ | ਜਿਨ੍ਹਾਂ ਦੀ ਮਿ੍ਤਕ ਦੇਹ ਦਾ ਅਰਬਨ ਅਸਟੇਟ ਦੁੱਗਰੀ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਇੰਸਟੀਚਿਊਟ ਦਾ ਨਤੀਜਾ ਸ਼ਾਨਦਾਰ ਰਿਹਾ

ਲੁਧਿਆਣਾ, 20 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਕਿੱਤਾ ਮੁੱਖੀ ਸਿੱਖਿਆ ਰਾਹੀਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਾਲੇ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ਼ ਪੈਰਾਮੈਡੀਕਲ ਸਾਂਈਸਜ਼ ਵਲੋਂ ਲਈ ਗਈ ਡੀ. ਐਮ. ਐਲ. ਟੀ. ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਿਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 20 ਅਕਤੂਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਡਾਕਟਰਾਂ ਨੂੰ ਇਮਾਨਦਾਰੀ ਤੇ ਲਗਨ ਨਾਲ ਮਰੀਜ਼ਾਂ ਦੀ ਸੇਵਾ ਕਰਨੀ ਚਾਹੀਦੀ ਹੈ-ਉਪ ਕੁਲਪਤੀ

ਲੁਧਿਆਣਾ, 20 ਅਕਤੂਬਰ (ਸਲੇਮਪੁਰੀ)-ਸੀ. ਐਮ. ਸੀ./ਹਸਪਤਾਲ ਵਲੋਂ ਹੱਡੀ ਰੋਗਾਂ ਦੇ ਮਾਹਿਰ ਡਾ: ਐਲ. ਐਚ. ਲੋਬੋ ਦੀ ਯਾਦ 'ਚ ਕ੍ਰਿਸ਼ਚੀਅਨ ਡਾਕਟਰੀ ਤੇ ਸਿੱਖਿਆ ਸੰਸਥਾਵਾਂ ਦੇ ਨਿਰਦੇਸ਼ਕ ਡਾ: ਵਿਲੀਅਮ ਭੱਟੀ ਦੀ ਅਗਵਾਈ ਹੇਠ 36ਵਾਂ ਲੋਬੋ ਯਾਦਗਰੀ ਭਾਸ਼ਣ ਤੇ ਹੱਡੀ ਰੋਗਾਂ 'ਤੇ ...

ਪੂਰੀ ਖ਼ਬਰ »

ਪੰਜਾਬ ਸਬ ਜੂਨੀਅਰ ਬਾਸਕਟਬਾਲ ਚੈਂਪੀਅਨਸ਼ਿਪ ਦੇ ਲੜਕਿਆਂ 'ਚ ਖੰਨਾ, ਸੰਗਰੂਰ ਦੀਆਂ ਟੀਮਾਂ ਫਾਈਨਲ 'ਚ

ਲੁਧਿਆਣਾ, 20 ਅਕਤੂਬਰ (ਪਰਮੇਸ਼ਰ ਸਿੰਘ)-ਪੰਜਾਬ ਬਾਸਕਿਟਬਾਲ ਐਸੋਸੀਏਸ਼ਨ ਵਲੋਂ ਸੂਬੇ ਦੇ ਵੱਖ-ਵੱਖ ਸ਼ਹਿਰਾਂ 'ਚ ਕਰਵਾਈ ਜਾ ਰਹੀ ਪੰਜਾਬ ਸਬ ਜੂਨੀਅਰ ਬਾਸਕਿਟਬਾਲ ਚੈਂਪੀਅਨਸ਼ਿਪ ਦੇ ਇਥੇ ਹੋਏ ਮੈਚਾਂ ਦੌਰਾਨ ਲੜਕਿਆਂ 'ਚ ਖੰਨਾ ਤੇ ਸੰਗਰੂਰ ਜਦ ਕਿ ਲੜਕੀਆਂ 'ਚ ...

ਪੂਰੀ ਖ਼ਬਰ »

ਸਾਂਝੀ ਸ਼ੋਭਾ ਯਾਤਰਾ 'ਚ ਸ਼ਾਮਿਲ ਹੋਵੇਗੀ ਭਾਵਾਧਸ, 28 ਦਾ ਪ੍ਰੋਗਰਾਮ ਰੱਦ

ਲੁਧਿਆਣਾ, 20 ਅਕਤੂਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਮੁੱਖ ਸੰਚਾਲਕ ਨਰੇਸ਼ ਧੀਂਗਾਨ ਨੇ 28 ਅਕਤੂਬਰ ਨੂੰ ਗੁਰੂ ਨਾਨਕ ਭਵਨ 'ਚ ਹੋਣ ਵਾਲਾ ਰਾਜ ਪੱਧਰੀ ਵਿਸ਼ਾਲ ਸਮਾਗਮ ਰੱਦ ਕਰਦੇ ਹੋਏ ਐਮ. ਪੀ. ਰਵਨੀਤ ਸਿੰਘ ਬਿੱਟੂ ਦੀ ਅਗਵਾਈ 'ਚ ਕੱਢੀ ਜਾ ...

ਪੂਰੀ ਖ਼ਬਰ »

ਦੁਸਹਿਰਾ ਮੇਲੇ ਦੌਰਾਨ ਰੇੜ੍ਹੀ ਵਾਲਿਆਂ ਕੀਤੀ ਧੜੱਲੇ ਨਾਲ ਘਰੇਲੂ ਰਸੋਈ ਗੈਸ ਦੀ ਵਰਤੋਂ

ਫੁੱਲਾਂਵਾਲ 20 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਘਰੇਲੂ ਰਸੋਈ ਗੈਸ ਦੀ ਢਾਬੇ ਰੇੜ੍ਹੀਆਂ ਵਾਲਿਆਂ ਵਲੋਂ ਕੀਤੀ ਜਾਂਦੀ ਗੈਰ-ਕਾਨੂੰਨੀ ਵਰਤੋਂ ਦੀਆਂ ਖ਼ਬਰਾਂ ਭਾਵੇ ਨਿੱਤ ਦਿਨ ਅਖ਼ਬਾਰਾਂ ਦੀਆ ਸੁਰਖੀਆਂ ਬਣਨ ਦੇ ਬਾਵਜੂਦ ਸਬੰਧਤ ਮਹਿਕਮੇ ਵਲੋਂ ਇਸ ਪਾਸੇ ਕੋਈ ਧਿਆਨ ...

ਪੂਰੀ ਖ਼ਬਰ »

ਹਰਿਆਣਾ ਰੋਡਵੇਜ਼ ਕਾਮਿਆਂ ਵਲੋਂ ਕਿਲੋਮੀਟਰ ਸਕੀਮ ਅਧੀਨ ਪਾਈਆਂ ਜਾਣ ਵਾਲੀਆਂ ਬੱਸਾਂ ਦੇ ਵਿਰੋਧ 'ਚ ਹੜਤਾਲ ਜਾਰੀ

ਲੁਧਿਆਣਾ, 20 ਅਕਤੂਬਰ (ਸਲੇਮਪੁਰੀ)-ਹਰਿਆਣਾ ਸਰਕਾਰ ਵਲੋਂ ਹਰਿਆਣਾ ਰੋਡਵੇਜ਼ 'ਚ ਕਿਲੋਮੀਟਰ ਸਕੀਮ ਅਧੀਨ 720 ਬੱਸਾਂ ਪਾਉਣ ਦੇ ਵਿਰੋਧ 'ਚ 16 ਅਕਤੂਬਰ ਤੋਂ ਬੱਸ ਕਾਮਿਆਂ ਵਲੋਂ ਲਗਾਤਾਰ ਸੰਘਰਸ਼ ਵਿੱਢਿਆ ਜਾ ਰਿਹਾ ਹੈ ਕਿ ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਉਣ ਨਾਲ ...

ਪੂਰੀ ਖ਼ਬਰ »

ਸੀਸੂ ਦੀ ਕਾਰਜਕਾਰਨੀ ਦੀ ਮੀਟਿੰਗ 'ਚ ਸਨਅਤਕਾਰਾਂ ਦੇ ਪੈਸੇ ਦੱਬਣ ਵਾਲਿਆਂ ਨੂੰ ਕਾਲੀ ਸੂਚੀ 'ਚ ਪਾਉਣ ਦਾ ਐਲਾਨ

ਲੁਧਿਆਣਾ, 20 ਅਕਤੂਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਦੀ ਕਾਰਜਕਾਰਨੀ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਵਾਈ ਵਿਚ ਸੀਸੂ ਕੰਪਲੈਕਸ ਵਿਖੇ ਹੋਈ | ਜਿਸ 'ਚ ਸਰਬਸੰਮਤੀ ਦੇ ਨਾਲ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸੇ ਦੇ ਮਿ੍ਤਕਾਂ ਦੀ ਆਤਮਿਕ ਸ਼ਾਂਤੀ ਲਈ ਯੂ. ਸੀ. ਪੀ. ਐਮ. ਏ. ਤੇ ਭਾਜਪਾ ਵਲੋਂ ਮੌਨ ਧਾਰਨ

ਲੁਧਿਆਣਾ, 20 ਅਕਤੂਬਰ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ. ਸੀ. ਪੀ. ਐਮ. ਏ.) ਵਿਖੇ ਇਕ ਅਹਿਮ ਮੀਟਿੰਗ ਪ੍ਰਧਾਨ ਇੰਦਰਜੀਤ ਸਿੰਘ ਨਵਯੁੱਗ ਦੀ ਅਗਵਾਈ ਵਿਚ ਹੋਈ, ਜਿਸ 'ਚ ਬੀਤੇ ਦਿਨੀਂ ਅੰਮਿ੍ਤਸਰ ਵਿਖੇ ਵਾਪਰੇ ਰੇਲ ਹਾਦਸੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਅਧੀਨ ਆਉਂਦੀਆਂ ਮੰਡੀਆਂ 'ਚ ਝੋਨੇ ਦੀ 8344 ਕੁਇੰਟਲ ਖਰੀਦ

ਲੁਧਿਆਣਾ, 20 ਅਕਤੂਬਰ (ਬੀ. ਐਸ. ਬਰਾੜ)-ਭਾਵੇਂ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਸਰਕਾਰੀ ਖਰੀਦ ਇਕ ਅਕਤੂਬਰ ਤੋਂ ਸ਼ੁਰੂ ਕਰ ਦਿੱਤੀ ਸੀ, ਪਰ ਮੌਸਮ ਠੰਢਾ ਹੋਣ ਕਾਰਨ ਇਸ ਵਾਰ ਮੰਡੀਆਂ 'ਚ ਝੋਨਾ ਦੇਰੀ ਨਾਲ ਪਹੁੰਚ ਰਿਹਾ ਹੈ | ਲੁਧਿਆਣਾ ਮਾਰਕੀਟ ਕਮੇਟੀ ਅਧੀਨ ਆਉਂਦੀਆਂ 8 ...

ਪੂਰੀ ਖ਼ਬਰ »

ਪੀ. ਏ. ਯੂ. ਦਾ ਮੌਸਮ ਵਿਭਾਗ ਸੁਸਤ, ਵੈੱਬਸਾਈਟ ਅਪਡੇਟ ਕਰਨੀ ਭੁੱਲ ਜਾਂਦੇ ਅਧਿਕਾਰੀ

ਲੁਧਿਆਣਾ, 20 ਅਕਤੂਬਰ (ਬੀ. ਐਸ. ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਜਿਥੇ ਕਿਸਾਨਾਂ ਨੂੰ ਨਵੇਂ ਬੀਜ ਆਦਿ ਮੁਹੱਈਆ ਕਰਨ 'ਚ ਮਦਦ ਕਰਦੀ ਹੈ, ਉਥੇ ਨਾਲ ਪੀ. ਏ. ਯੂ. 'ਚ ਬਣੇ ਮੌਸਮ ਵਿਭਾਗ 'ਤੇ ਕਿਸਾਨਾਂ ਨੂੰ ਮੌਸਮ ਸਬੰਧੀ ਅਗਾਊ ਜਾਣਕਾਰੀ ਦੇਣ ਲਈ ਅਧਿਕਾਰੀ ਵੱਡੀ ਪੱਧਰ ...

ਪੂਰੀ ਖ਼ਬਰ »

ਸ਼ਹਿਰ 'ਚ ਨਾਜਾਇਜ਼ ਸ਼ਰਾਬ ਵੇਚਣ ਤੇ ਪਿਆਉਣ ਵਾਲਿਆਂ ਿਖ਼ਲਾਫ਼ ਪੁਲਿਸ ਨੇ ਕੱਸਿਆ ਸ਼ਿਕੰਜਾ

ਲੁਧਿਆਣਾ, 20 ਅਕਤੂਬਰ (ਅਮਰੀਕ ਸਿੰਘ ਬੱਤਰਾ)-ਲੁਧਿਆਣਾ ਪੁਲਿਸ ਵਲੋਂ ਗੈਰ-ਕਾਨੂੰਨੀ ਸ਼ਰਾਬ ਵੇਚਣ ਤੇ ਬਿਨਾਂ ਲਾਈਸੰਸ ਸ਼ਰਾਬ ਪਿਲਾਉਣ ਵਾਲਿਆਂ ਿਖ਼ਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਵੱਖ-ਵੱਖ ਇਲਾਕਿਆਂ ਤੋਂ 3 ਸ਼ਰਾਬ ਸਮਗਲਰਾਂ ਨੂੰ ਗਿ੍ਫ਼ਤਾਰ ਕਰਕੇ 5 ਪੇਟੀਆਂ ...

ਪੂਰੀ ਖ਼ਬਰ »

ਸਾਈਕਲ ਸਨਅਤ ਦੇ ਭਵਿੱਖ ਬਾਰੇ ਫ਼ਿਕੋ ਤੇ ਵਿਸ਼ਵ ਸਾਈਕਲ ਇੰਡਸਟਰੀਜ਼ ਐਸੋਸੀਏਸ਼ਨ ਵਲੋਂ ਸੈਮੀਨਾਰ ਦਾ ਆਯੋਜਨ

ਲੁਧਿਆਣਾ, 20 ਅਕਤੂਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਵਲੋਂ ਵਿਸ਼ਵ ਸਾਈਕਲ ਇੰਡਸਟਰੀਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਸਾਈਕਲ ਸਨਅਤ ਦੇ ਭਵਿੱਖ ਬਾਰੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਵਿਸ਼ਵ ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ 'ਚ ਹੋਈ ਨੋਡਲ ਅਫਸਰਾਂ ਦੀ ਮੀਟਿੰਗ

ਲੁਧਿਆਣਾ, 20 ਅਕਤੂਬਰ (ਬੀ.ਐਸ.ਬਰਾੜ)-ਸਤਿਗੁਰੂ ਰਾਮ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਬੱਡੀਜ਼ ਸਕੀਮ ਦੇ ਹੁਣ ਤੱਕ ਦੇ ਰੀਵਿਊ ਅਤੇ ਨਵੀਆਂ ਸ਼ਾਮਲ ਸੰਸਥਾਵਾਂ ਨੂੰ ਪ੍ਰੋਗਰਾਮ ਸਬੰਧੀ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਸਫ਼ਾਈ ਮਜ਼ਦੂਰ ਕਾਂਗਰਸ ਵਲੋਂ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਮੁਲਤਵੀ

ਲੁਧਿਆਣਾ, 20 ਅਕਤੂਬਰ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਸਫ਼ਾਈ ਮਜ਼ਦੂਰ ਕਾਂਗਰਸ ਦੀ ਇਕ ਮੀਟਿੰਗ ਜਨਰਲ ਸਕੱਤਰ ਸਮੇ ਸਿੰਘ ਬਿਰਲਾ ਦੀ ਅਗਵਾਈ ਹੇਠ ਨਗਰ ਨਿਗਮ ਜ਼ੋਨ ਏ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ | ਇਸ ਮੌਕੇ ਮੈਂਬਰਾਂ ਨੇ ਅੰਮਿ੍ਤਸਰ ਵਿਖੇ ਵਾਪਰੇ ਰੇਲ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਭਾਰਤੀ, ਨੂਰਜੋਤ ਸਿੰਘ ਮੱਕੜ

ਲੁਧਿਆਣਾ, 20 ਅਕਤੂਬਰ (ਬੱਤਰਾ)-ਅੰਮਿ੍ਤਸਰ ਵਿਖੇ ਵਾਪਰੇ ਭਿਆਨਕ ਰੇਲਵੇ ਹਾਦਸੇ 'ਚ ਮਾਰੇ ਗਏ ਮਿ੍ਤਕਾਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਯੂਥ ਅਕਾਲੀ ਆਗੂ ਗੁਰਵਿੰਦਰ ਸਿੰਘ ਭਾਰਤੀ ਤੇ ਅਕਾਲੀ ਦਲ ਲੁਧਿਆਣਾ ਦੇ ਜਨਰਲ ਸਕੱਤਰ ਨੂਰਜੋਤ ਸਿੰਘ ...

ਪੂਰੀ ਖ਼ਬਰ »

ਜਸਪਾਲ ਬਾਂਗਰ ਇੰਡਸਟਰੀਅਲ ਐਸੋਸੀਏਸ਼ਨ ਦੀ ਬੈਠਕ

ਢੰਡਾਰੀ ਕਲਾਂ, 20 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਜਸਪਾਲ ਬਾਂਗਰ ਇੰਡਸਟ੍ਰੀਅਲ ਐਸੋਸੀਏਸ਼ਨ ਦੀ ਅਹਿਮ ਬੈਠਕ ਪ੍ਰਧਾਨ ਰਮੇਸ਼ ਕੱਕੜ ਦੀ ਅਗਵਾਈ 'ਚ ਹੋਈ | ਮੈਂਬਰਾਂ ਨੂੰ ਸੰਬੋਧਨ ਕਰਦੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਮੇਸ਼ ਗੁਪਤਾ ਨੇ ਕਿਹਾ ਕਿ ਇਲਾਕੇ ਦੀਆਂ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੌਰਾਨ ਪਿੰਡ ਬਹਾਦਰਕੇ ਨੂੰ ਰਿਜ਼ਰਵ ਕਰਨ ਦੀ ਕੀਤੀ ਮੰਗ

ਲਾਡੋਵਾਲ, 20 ਅਕਤੂਬਰ (ਬਲਬੀਰ ਸਿੰਘ ਰਾਣਾ)-ਨੇੜਲੇ ਪਿੰਡ ਬਹਾਦਰਕੇ ਦੀ ਮਹਿਲਾ ਸਰਪੰਚ ਬੀਬੀ ਰਵਿੰਦਰ ਕੌਰ ਦੇ ਪਤੀ ਕਸ਼ਮੀਰ ਚੰਦ ਬਹਾਦਰਕੇ ਨੇ ਆਪਣੇ ਸਾਥੀਆਂ ਸਮੇਤ ਕੈਬਨਿਟ ਮੰਤਰੀ ਪੰਜਾਬ ਸ: ਤਿ੍ਪਤ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਲੁਧਿਆਣਾ, ਵਧੀਕ ਡਿਪਟੀ ...

ਪੂਰੀ ਖ਼ਬਰ »

ਅਕਾਲੀ ਦਲ ਬੀ. ਸੀ. ਵਿੰਗ ਵਲੋਂ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ

ਡਾਬਾ/ਲੁਹਾਰਾ, 20 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਅਕਾਲੀ ਦਲ ਪੱਛੜੀਆਂ ਸ੍ਰੇਣੀਆਂ ਵਿੰਗ ਦੀ ਇਕ ਅਹਿਮ ਬੈਠਕ ਜ਼ਿਲ੍ਹਾ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸ਼ਿਮਲਾਪੁਰੀ ਵਿਖੇ ਹੋਈ | ਜਿਸ 'ਚ ਪ੍ਰਧਾਨ ਜਥੇਦਾਰ ਹਰਭਜਨ ਸਿੰਘ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਸੇਵਾ ਦਲ ਨੇ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ

ਲੁਧਿਆਣਾ, 20 ਅਕਤੂਬਰ (ਕਵਿਤਾ ਖੁੱਲਰ)-ਅੰਮਿ੍ਤਸਰ ਰੇਲ ਹਾਦਸੇ ਦੇ ਪੀੜ੍ਹਤ ਪਰਿਵਾਰਾਂ ਦੇ ਨਾਲ ਦੁੱਖ ਪ੍ਰਗਟ ਕਰਨ ਤੇ ਜ਼ਖ਼ਮੀਆਂ ਦਾ ਹਾਲ ਚਾਲ ਜਾਨਣ ਲਈ ਪੰਜਾਬ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਨਿਰਮਲ ਸਿੰਘ ਕੈੜਾ ਦੀ ਅਗਵਾਈ 'ਚ ਮੈਂਬਰ ਅੰਮਿ੍ਤਸਰ ਪਹੁੰਚੇ | ਕਾਂਗਰਸ ...

ਪੂਰੀ ਖ਼ਬਰ »

ਪ੍ਰਗਟ ਦਿਵਸ ਸਬੰਧੀ ਡਾ: ਅੰਬੇਡਕਰ ਦਲਿਤ ਵਿਕਾਸ ਮੰਚ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਲ੍ਹ

ਲੁਧਿਆਣਾ, 20 ਅਕਤੂਬਰ (ਕਵਿਤਾ ਖੁੱਲਰ)-ਡਾ: ਅੰਬੇਡਕਰ ਦਲਿਤ ਵਿਕਾਸ ਮੰਚ ਪੰਜਾਬ ਵਲੋਂ ਸੰਸਥਾ ਦੇ ਪ੍ਰਧਾਨ ਸੰਜੀਵ ਏਕਲਵਯ ਦੀ ਅਗਵਾਈ ਹੇਠ ਮੁੱਖ ਦਫ਼ਤਰ ਸਥਾਨਕ ਰਿਸ਼ੀਨਗਰ ਵਿਖੇ ਮੀਟਿੰਗ ਹੋਈ | ਇਸ ਮੌਕੇ ਸ੍ਰੀ ਏਕਲਵਯ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਦਾ ਪ੍ਰਗਟ ...

ਪੂਰੀ ਖ਼ਬਰ »

ਦਾ ਸ਼ੂ ਸਟੂਡੀਓ ਦਾ ਹੋਇਆ ਉਦਘਾਟਨ

ਲੁਧਿਆਣਾ, 20 ਅਕਤੂਬਰ (ਅਮਰੀਕ ਸਿੰਘ ਬੱਤਰਾ)-ਜੱੁਤੀਆਂ ਦੇ ਨਵੇਂ ਸ਼ੋਅਰੂਮ 'ਦਾ ਸ਼ੂ ਸਟੂਡੀਓ' ਦਾ ਉਦਘਾਟਨ ਸਨਿਚਰਵਾਰ ਨੂੰ ਹੋਇਆ | ਪੁਸ਼ਵਿੰਦਰ ਸਿੰਘ ਮੱਕੜ ਤੇ ਖੁਸ਼ਵਿੰਦਰ ਸਿੰਘ ਮੱਕੜ ਨੇ ਦੱਸਿਆ ਕਿ ਬੱਚਿਆਂ, ਔਰਤਾਂ ਤੇ ਮਰਦਾਂ ਲਈ ਹਰ ਪ੍ਰਕਾਰ ਦੀਆਂ ਜੁੱਤੀਆਂ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX