ਤਾਜਾ ਖ਼ਬਰਾਂ


ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  8 minutes ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  50 minutes ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  about 1 hour ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਰੂਪਨਗਰ

ਵੱਖ-ਵੱਖ ਸੜਕ ਹਾਦਸਿਆਂ 'ਚ 5 ਵਿਅਕਤੀ ਜ਼ਖ਼ਮੀ

ਭਰਤਗੜ੍ਹ, 20 ਅਕਤੂਬਰ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਖੇਤਰ ਅੰਦਰ ਕੌਮੀ ਮਾਰਗ 'ਤੇ ਵੱਖ-ਵੱਖ ਥਾਵਾਂ 'ਤੇ ਵਾਪਰੇ ਤਿੰਨ ਸੜਕ ਹਾਦਸਿਆਂ ਦੌਰਾਨ 5 ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ ਜਿਨ੍ਹਾਂ ਨੂੰ ਹਾਈਵੇਅ ਦੇ ਮੁਲਾਜ਼ਮਾਂ ਵਲੋਂ ਕੰਪਨੀ ਦੀ ਐਾਬੂਲੈਂਸ ਰਾਹੀਂ ...

ਪੂਰੀ ਖ਼ਬਰ »

ਹੋਮ ਗਾਰਡ ਵੈੱਲਫੇਅਰ ਐਸੋਸੀਏਸ਼ਨ ਦਾ ਰੋਸ ਧਰਨਾ 103ਵੇਂ ਦਿਨ 'ਚ ਦਾਖਲ

ਰੂਪਨਗਰ, 20 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ ਰਿਟਾ: ਪੰਜਾਬ ਵਲੋਂ 10 ਜੁਲਾਈ ਤੋਂ ਟੋਲ ਪਲਾਜ਼ਾ ਸੋਲਖੀਆਂ ਵਿਖੇ ਮੰਗਾਂ ਸਰਕਾਰ ਤੋਂ ਮਨਵਾਉਣ ਲਈ ਲਗਾਤਾਰ ਰੋਸ ਧਰਨਾ ਲਗਾਇਆ ਗਿਆ ਹੈ, ਅੱਜ 103ਵੇਂ ਦਿਨ ਦਾਖਲ ਹੋ ਗਿਆ | ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਸੰਸਥਾ ਵਲੋਂ ਪ੍ਰਵਾਸੀ ਭਾਰਤੀ ਪਰਿਵਾਰ ਦਾ ਵਿਸ਼ੇਸ਼ ਸਨਮਾਨ

ਮੋਰਿੰਡਾ, 20 ਅਕਤੂਬਰ (ਪਿ੍ਤਪਾਲ ਸਿੰਘ)-ਯੂਥ ਵੈੱਲਫੇਅਰ ਸੋਸ਼ਲ ਸੰਸਥਾ (ਰਜਿ) ਵੱਲੋਂ ਸਮਾਜਸੇਵੀ ਕਾਰਜਾਂ ਵਿਚ ਵਿਸ਼ੇਸ਼ ਯੋਗਦਾਨ ਪਾਉਣ ਬਦਲੇ ਐਨ.ਆਰ.ਆਈ. ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਸਲਾਹਕਾਰ ...

ਪੂਰੀ ਖ਼ਬਰ »

ਅੱਜ ਸ਼ਹੀਦ ਜਵਾਨਾਂ ਨੂੰ ਸ਼ਰਧਾ ਸਤਿਕਾਰ ਭੇਟ ਕੀਤਾ ਜਾਵੇਗਾ-ਡੀ.ਐਸ.ਪੀ. ਕਾਹਲੋਂ

ਸ੍ਰੀ ਅਨੰਦਪੁਰ ਸਾਹਿਬ, 20 ਅਕਤੂਬਰ (ਪ. ਪ. ਰਾਹੀਂ)-21 ਅਕਤੂਬਰ ਨੂੰ ਸ਼ਹੀਦ ਜਵਾਨਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਜਾਵੇਗਾ | ਸ਼ਹੀਦ ਜਵਾਨਾਂ ਦੀ ਯਾਦ 'ਚ ਦਿਨ ਮਨਾਉਣ ਦੀ ਸ਼ੁਰੂਆਤ 21 ਅਕਤੂਬਰ 1959 ਨੂੰ ਕੇਂਦਰੀ ਰਿਜ਼ਰਵ ਪੁਲਿਸ ਬਲ ਦੀ ਪੈਟਰੋਲਿੰਗ ਪਾਰਟੀ ਉੱਤੇ ...

ਪੂਰੀ ਖ਼ਬਰ »

ਏ. ਐਸ. ਆਈ. ਅਸ਼ਰਫ਼ ਖ਼ਾਨ ਨੂੰ ਕੀਤਾ ਸਪੁਰਦ-ਏ-ਖ਼ਾਕ

ਨੰਗਲ, 20 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਬੀਤੇ ਕੱਲ੍ਹ ਏ.ਐਸ.ਆਈ ਅਸ਼ਰਫ਼ ਖ਼ਾਨ ਦੀ ਮੌਤ ਹੋ ਗਈ ਸੀ, ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਰਾਏਪੁਰ ਪੱਟੀ ਵਿਖੇ ਸਪੁਰਦ-ਏ-ਖ਼ਾਕ ਕੀਤਾ ਗਿਆ | ਅਸ਼ਰਫ਼ ਖ਼ਾਨ ਕਾਂਗਰਸੀ ਨੇਤਾ ਆਲਮ ਖ਼ਾਨ ਦੇ ਵੱਡੇ ਭਰਾ ਸਨ | ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰੂ ਘਰਾਂ ਦੀਆਂ ਗੋਲਕਾਂ ਚੋਰੀ ਕਰਨ ਵਾਲਾ ਚੋਰ ਆਇਆ ਪੁਲਿਸ ਅੜਿੱਕੇ

ਨੂਰਪੁਰ ਬੇਦੀ, 20 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਵੱਖ-ਵੱਖ ਛੇ ਪਿੰਡਾਂ ਦੇ ਗੁਰਦੁਆਰਿਆਂ ਦੀਆਂ ਗੋਲਕਾਂ ਨੂੰ ਚੋਰੀ ਕਰਨ ਵਾਲੇ ਚੋਰ ਨੂੰ ਆਖ਼ਰਕਾਰ ਪੁਲਿਸ ਨੇ ਕਾਬੂ ਕਰ ਲਿਆ ਹੈ | ਪੁਲਿਸ ਵਲੋਂ ਚੋਰ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਝੰਡੀ ਵਿਖਾ ਕੇ ਵੋਟਰ ਜਾਗਰੂਕਤਾ ਰੱਥ ਨੂੰ ਕੀਤਾ ਰਵਾਨਾ

ਸ੍ਰੀ ਚਮਕੌਰ ਸਾਹਿਬ, 20 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਵੋਟਰਾਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਜਾਗਰੂਕ ਕਰਨ ਲਈ, ਸਵੀਪ ਗਤੀਵਿਧੀਆਂ ਤਹਿਤ, ਵੋਟਰ ਜਾਗਰੂਕਤਾ ਰੱਥ ਨੂੰ ਐਸ. ਡੀ. ਐਮ. ਦਫ਼ਤਰ ਸ੍ਰੀ ਚਮਕੌਰ ਸਾਹਿਬ ਤੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 5 ਵਿਅਕਤੀ ਜ਼ਖ਼ਮੀ

ਭਰਤਗੜ੍ਹ, 20 ਅਕਤੂਬਰ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਖੇਤਰ ਅੰਦਰ ਕੌਮੀ ਮਾਰਗ 'ਤੇ ਵੱਖ-ਵੱਖ ਥਾਵਾਂ 'ਤੇ ਵਾਪਰੇ ਤਿੰਨ ਸੜਕ ਹਾਦਸਿਆਂ ਦੌਰਾਨ 5 ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ ਜਿਨ੍ਹਾਂ ਨੂੰ ਹਾਈਵੇਅ ਦੇ ਮੁਲਾਜ਼ਮਾਂ ਵਲੋਂ ਕੰਪਨੀ ਦੀ ਐਾਬੂਲੈਂਸ ਰਾਹੀਂ ਲੋੜੀਂਦੇ ਇਲਾਜ ਲਈ ਸਿਵਲ ਹਸਪਤਾਲ ਰੂਪਨਗਰ ਲਿਜਾਇਆ ਗਿਆ ਸੀ, ਪਰ 4 ਗੰਭੀਰ ਜ਼ਖ਼ਮੀਆਂ ਨੂੰ ਲੋੜੀਂਦੇ ਇਲਾਜ ਲਈ ਪੀ. ਜੀ. ਆਈ. ਚੰਡੀਗੜ੍ਹ ਭੇਜ ਦਿੱਤਾ ਗਿਆ ਹੈ | ਇੰਚਾਰਜ ਸਰਤਾਜ ਸਿੰਘ ਅਤੇ ਹੌਲਦਾਰ ਬਲਜਿੰਦਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਤੀਂ ਭਾਓਵਾਲ ਨੇੜੇ ਕੌਮੀ ਮਾਰਗ 'ਤੇ ਪੀ. ਬੀ. 12 ਏ.ਡੀ. 6257 ਨੰਬਰੀ ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਦੀ ਫੇਟ ਵੱਜਣ ਬਦੌਲਤ 3 ਜਣੇ ਜ਼ਖ਼ਮੀ ਹੋਏ ਸਨ, ਦੀ ਸ਼ਨਾਖ਼ਤ ਸਾਗਰ ਸਿੰਘ, ਸਤਨਾਮ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ: ਕਲਵਾਂ, ਜ਼ਿਲ੍ਹਾ ਰੂਪਨਗਰ ਵਜੋਂ ਹੋਈ ਸੀ ਤੇ ਅੱਜ ਤੜਕਸਾਰ ਬੜਾ ਪਿੰਡ ਦੇ ਆਰਜ਼ੀ ਕੱਟ ਕੋਲ ਦੋ ਭਾਰੀ ਵਾਹਨਾਂ ਦੇ ਟਕਰਾਉਣ ਨਾਲ ਇਕ ਚਾਲਕ ਜ਼ਖ਼ਮੀ ਹੋਇਆ ਸੀ, ਜਿਸ ਦੀ ਸ਼ਨਾਖ਼ਤ ਅਜਵੀਰ ਖ਼ਾਨ, ਵਾਸੀ ਰਜੌਰੀ (ਜੰਮੂ ਕਸ਼ਮੀਰ) ਵਜੋਂ ਹੋਈ ਸੀ, ਇਹ ਚਾਰੇ ਜਣੇ ਗੰਭੀਰ ਜ਼ਖ਼ਮੀ ਹੋਣ ਕਾਰਨ ਪੀ. ਜੀ. ਆਈ. ਚੰਡੀਗੜ੍ਹ ਵਿਚ ਦਾਖਲ ਹਨ | ਇਨ੍ਹਾਂ ਦੱਸਿਆ ਕਿ ਕੌਮੀ ਮਾਰਗ 'ਤੇ ਭਰਤਗੜ੍ਹ ਦੇ ਬੱਸ ਅੱਡੇ ਨੇੜੇ ਪੁਲਿਸ ਚੌਕੀ ਦੇ ਸਾਹਮਣੇ ਕੱਟ ਵਿਚਕਾਰ ਪੰਜੇਹਰੇ ਵਲੋਂ ਨਵੇਂ ਮੋਟਸਾਈਕਲ ਨੂੰ ਚੰਡੀਗੜ੍ਹ ਵਲੋਂ ਆ ਰਹੀ ਐਚ. ਪੀ. 23-ਏ-0927 ਨੰਬਰੀ ਬੈਲੀਨੋ ਕਾਰ ਚਾਲਕ ਵਲੋਂ ਆਪਣੀ ਲਪੇਟ 'ਚ ਲੈ ਲਿਆ ਸੀ, ਇਸ ਹਾਦਸੇ 'ਚ ਇਕ ਜ਼ਖ਼ਮੀ ਹੋਇਆ ਹੈ, ਦੀ ਸ਼ਨਾਖ਼ਤ ਹਰਜਿੰਦਰ ਕਿਸ਼ੇਵ ਪੁੱਤਰ ਪਿਆਰੇ ਲਾਲ ਵਾਸੀ ਅਟਾਰੀ, ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ, ਜੋ ਸਿਵਲ ਹਸਪਤਾਲ ਰੂਪਨਗਰ ਵਿਚ ਦਾਖਲ ਹੈ | ਸਥਾਨਕ ਪੁਲਿਸ ਵਲੋਂ ਉਕਤ ਹਾਦਸਿਆਂ ਨਾਲ ਸਬੰਧਿਤ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਭਾਰਤੀ ਸਟੇਟ ਬੈਂਕ ਦੇ ਜਨਰਲ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 20 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਭਾਰਤੀ ਸਟੇਟ ਬੈਂਕ ਦੇ ਜਨਰਲ ਮੈਨੇਜਰ ਐਸ.ਕੇ. ਰਾਣਾ ਨੇ ਪਰਿਵਾਰ ਸਮੇਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਸਰਵਣ ਕੀਤੀ | ਉਨ੍ਹਾਂ ਕਿਹਾ ਕਿ ਉਹ ਪਹਿਲੀ ਵਾਰ ਸ੍ਰੀ ...

ਪੂਰੀ ਖ਼ਬਰ »

ਬਸਪਾ ਵਲੋਂ ਡੀ. ਸੀ. ਰਾਹੀਂ ਮੁੱਖ ਮੰਤਰੀ ਨੇ ਭੇਜਿਆ ਮੰਗ ਪੱਤਰ

ਰੂਪਨਗਰ, 20 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਬਹੁਜਨ ਸਮਾਜ ਪਾਰਟੀ ਰੂਪਨਗਰ ਇਕਾਈ ਵਲੋਂ ਅੰਮਿ੍ਤਸਰ ਜੌੜੇ ਫਾਟਕਾਂ 'ਤੇ ਵਾਪਰੇ ਦੁਖਾਂਤ 'ਤੇ ਪੀੜਤਾਂ ਨੂੰ ਮਾਲੀ ਮਦਦ ਕਰਨ ਅਤੇ ਮਹਾਤਮਾ ਰਾਵਣ ਦੇ ਬੁੱਤ ਨੂੰ ਅਗਨ ਭੇਟ ਕਰਨ ਬਾਰੇ ਪੱਕੇ ਤੌਰ 'ਤੇ ਪਾਬੰਦੀ ਲਗਾਉਣ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਅਮਿੱਟ ਪੈੜਾਂ ਛੱਡ ਰਿਹੈ ਸਰਕਾਰੀ ਪ੍ਰਾਇਮਰੀ ਸਕੂਲ ਝਾਂਗੜੀਆਂ

ਨੂਰਪੁਰ ਬੇਦੀ, 20 ਅਕਤੂਬਰ (ਰਾਜੇਸ਼ ਚੌਧਰੀ)-ਸਰਕਾਰੀ ਪ੍ਰਾਇਮਰੀ ਸਕੂਲ ਝਾਂਗੜੀਆਂ ਵਿੱਦਿਆ ਦੇ ਖੇਤਰ 'ਚ ਅਮਿੱਟ ਪੈੜਾਂ ਛੱਡ ਰਿਹਾ ਹੈ ਤੇ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਸਥਿਤ ਪੱਛੜੇ ਇਲਾਕੇ ਦਾ ਇਹ ਸਕੂਲ ਮਹਿੰਗੇ ਨਿੱਜੀ ਸਕੂਲਾਂ ਨੂੰ ਟੱਕਰ ਦੇ ਰਿਹਾ ਹੈ | ਅੱਜ ਦੇ ...

ਪੂਰੀ ਖ਼ਬਰ »

ਕਾਂਗੜ ਵਿਖੇ ਇਸਜ਼ੂ ਵਲੋਂ ਸਵ: ਏ. ਐਸ. ਆਈ. ਜਸਵੰਤ ਸਿੰਘ ਦੀ ਯਾਦ 'ਚ ਮੁਫ਼ਤ ਜਾਂਚ ਕੈਂਪ ਲਗਾਇਆ

ਨੂਰਪੁਰ ਬੇਦੀ, 20 ਅਕਤੂਬਰ (ਵਿੰਦਰਪਾਲ ਝਾਂਡੀਆਂ)-ਬਲਾਕ ਦੇ ਪਿੰਡ ਕਾਂਗੜ ਵਿਖੇ ਐਸ. ਐਮ. ਐਲ. ਇਸਜ਼ੂ ਲਿਮ: ਰੂਪਨਗਰ ਵਲੋਂ ਸਵ: ਜਸਵੰਤ ਸਿੰਘ ਏ. ਐਸ. ਆਈ. ਵੈਲਫੇਅਰ ਮੈਮੋਰੀਅਲ ਕਲੱਬ ਦੇ ਸਹਿਯੋਗ ਨਾਲ ਸਵ: ਜਸਵੰਤ ਸਿੰਘ ਏ. ਐਸ. ਆਈ. ਦੀ ਯਾਦ 'ਚ ਮੁਫ਼ਤ ਮਲਟੀਸਪੈਸ਼ਲਿਟੀ ...

ਪੂਰੀ ਖ਼ਬਰ »

ਪੁਲਿਸ ਸ਼ਹੀਦ ਦਿਵਸ ਮੌਕੇ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਬੇਲਾ, 20 ਅਕਤੂਬਰ (ਮਨਜੀਤ ਸਿੰਘ ਸੈਣੀ)-ਪੰਜਾਬ ਵਿਚ ਕਾਲੇ ਦੌਰ ਸਮੇਂ ਪੰਜਾਬ ਵਿਚ ਅਮਨ ਸ਼ਾਂਤੀ ਕਾਇਮ ਕਰਨ ਲਈ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਵੱਡੀਆਂ ਕੁਰਬਾਨੀਆਂ ਦੇਣੀਆਂ ਪਈਆਂ ਜਿਸ ਕਰਕੇ ਹੀ ਅੱਜ ਅਸੀਂ ਖੁਸ਼ਹਾਲ ਜ਼ਿੰਦਗੀ ਜੀਅ ਰਹੇ ਹਾਂ | ਉਕਤ ਸ਼ਬਦਾਂ ਦਾ ...

ਪੂਰੀ ਖ਼ਬਰ »

ਖੇਡਾਂ 'ਚ ਮੱਲਾਂ ਮਾਰਨ ਵਾਲੀ ਵਿਦਿਆਰਥਣ ਦਾ ਸਨਮਾਨ

ਬੇਲਾ, 20 ਅਕਤੂਬਰ (ਮਨਜੀਤ ਸਿੰਘ ਸੈਣੀ)-ਨਿਊ ਫਰੈਂਡਜ਼ ਯੂਥ ਕਲੱਬ ਭਲਿਆਣ ਦੇ ਮੈਂਬਰਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਭਲਿਆਣ ਦੀ ਖਿਡਾਰਨ ਅਸ਼ਮਿਤਾ ਵਾਚੇ ਦਾ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਬਦਲੇ ਸਨਮਾਨ ਕੀਤਾ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਘਨੌਲੀ ਬੈਰੀਅਰ 'ਤੇ ਆਉਂਦੇ ਸਾਰ ਹੀ ਡਗਮਗਾ ਜਾਂਦੇ ਹਨ ਵਾਹਨ

ਰੂਪਨਗਰ, 20 ਅਕਤੂਬਰ (ਪੱਤਰ ਪ੍ਰੇਰਕ)-ਰੂਪਨਗਰ-ਨੰਗਲ ਸੜਕ 'ਤੇ ਘਨੌਲੀ ਦੇ ਬੈਰੀਅਰ 'ਤੇ ਆਉਂਦੇ ਸਾਰ ਹੀ ਵਾਹਨ ਡਗਮਗਾ ਜਾਂਦੇ ਹਨ | ਇਸ ਦਾ ਪ੍ਰਗਟਾਵਾ ਘਨੌਲੀ ਦੇ ਕੁੱਝ ਵਸਨੀਕਾਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਮੌਕੇ ਕੀਤਾ | ਘਨੌਲੀ ਦੇ ਵਿੱਕੀ ਧੀਮਾਨ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਨੂਰਪੁਰ ਬੇਦੀ ਦੀ ਮੀਟਿੰਗ ਹੋਈ

ਨੂਰਪੁਰ ਬੇਦੀ, 20 ਅਕਤੂਬਰ (ਚੌਧਰੀ, ਝਾਂਡੀਆਂ)-ਸੰਘਰਸ਼ ਕਮੇਟੀ ਨੂਰਪੁਰ ਬੇਦੀ ਦੀ ਇਕ ਮੀਟਿੰਗ ਅਸ਼ੋਕ ਕੁਮਾਰ ਝਿੰਜੜੀ ਦੀ ਪ੍ਰਧਾਨਗੀ ਹੇਠ ਮਹਾਂਵੀਰ ਮੰਦਰ ਵਿਖੇ ਹੋਈ | ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਅੰਮਿ੍ਤਸਰ ਵਿਖੇ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ...

ਪੂਰੀ ਖ਼ਬਰ »

ਸਤਲੁਜ ਪਬਲਿਕ ਸਕੂਲ 'ਚ ਦੁਸਹਿਰਾ ਮਨਾਇਆ

ਰੂਪਨਗਰ, 20 ਅਕਤੂਬਰ (ਸੱਤੀ)-ਸਤਲੁਜ ਪਬਲਿਕ ਸਕੂਲ ਹੁਸੈਨਪੁਰ, ਰੂਪਨਗਰ ਵਿਖੇ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ ਗਏ | ਸਕੂਲ ਦੀ ਡਾਇਰੈਕਟਰ ਪਿੰ੍ਰਸੀਪਲ ...

ਪੂਰੀ ਖ਼ਬਰ »

ਦੁਸਹਿਰਾ ਕਬੱਡੀ ਟੂਰਨਾਮੈਂਟ ਦੌਰਾਨ ਫਿਰੋਜ਼ਪੁਰ ਨੇ ਢੰਡਵਾੜ ਨੂੰ ਹਰਾ ਕੇ ਜਿੱਤੀ ਟਰਾਫ਼ੀ

ਮੁਕੰਦਪੁਰ, 20 ਅਕਤੂਬਰ (ਅਮਰੀਕ ਸਿੰਘ ਢੀਂਡਸਾ)- ਦੇਸ਼ ਦੀ ਵੰਡ ਤੋਂ ਵੀ ਪਹਿਲਾਂ ਦਾ ਲਗਦਾ ਆ ਰਿਹਾ ਦੁਸਹਿਰਾ ਮੇਲਾ ਤੇ ਮੁਕੰਦਪੁਰ ਕਬੱਡੀ ਟੂਰਨਾਮੈਂਟ ਬਹੁਤ ਹੀ ਰੌਚਕ ਤੇ ਫ਼ਸਵੇਂ ਮੁਕਾਬਲਿਆਂ ਦੀਆਂ ਯਾਦਾਂ ਬਿਖੇਰਦਾ ਸਮਾਪਤ ਹੋਇਆ | ਤਿੰਨ ਦਿਨ ਚੱਲੇ ਇਸ ...

ਪੂਰੀ ਖ਼ਬਰ »

ਨਿਰਮਲ ਸਾਗਰ ਸਕੂਲ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਉੜਾਪੜ/ਲਸਾੜਾ, 20 ਅਕਤੂਬਰ (ਖੁਰਦ) - ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਖੇ ਦੁਸਹਿਰੇ ਦਾ ਤਿਉਹਾਰ ਸਮੂਹ ਵਿਦਿਆਰਥੀਆਂ ਵਲੋਂ ਧੂਮ-ਧਾਮ ਨਾਲ ਮਨਾਇਆ ਗਿਆ | ਬੱਚੇ ਰਾਮ, ਲਛਮਣ ਤੇ ਹਨੂਮਾਨ, ਸੀਤਾ, ਰਾਵਣ, ਕੁੰਭਕਰਨ ਅਤੇ ਮੇਘਨਾਥ ਬਣ ਕੇ ਆਏ | ਉਹਨਾਂ ਨੇ ਰਾਮ ਲੀਲਾ ਰਚੀ | ...

ਪੂਰੀ ਖ਼ਬਰ »

ਦੋ ਦਿਨਾ ਦਸਹਿਰਾ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਹੋਇਆ ਸੰਪਨ

ਰਾਹੋਂ, 20 ਅਕਤੂਬਰ (ਬਲਬੀਰ ਸਿੰਘ ਰੂਬੀ)- ਸ੍ਰੀ ਰਾਮ ਲੀਲ੍ਹਾ ਦਸਹਿਰਾ ਕਮੇਟੀ ਰਾਹੋਂ ਵੱਲੋਂ ਦੋ ਦਿਨਾਂ ਕਬੱਡੀ ਟੂਰਨਾਮੈਂਟ ਦਸਹਿਰਾ ਗਰਾਊਾਡ ਵਿਖੇ ਕਰਵਾਇਆ ਗਿਆ | ਇਸ ਕਬੱਡੀ ਦੇ ਮਹਾ ਕੰੁਭ ਖੇਡ ਮੇਲੇ ਵਿਚ ਮੁੱਖ ਮਹਿਮਾਨ ਦੀ ਭੂਮਿਕਾ ਹਲਕਾ ਸਨੌਰ ਤੋਂ ਵਿਧਾਇਕ ...

ਪੂਰੀ ਖ਼ਬਰ »

ਲੱਖ ਦਾਤਾ ਕਾਦਰੀ ਦਰਬਾਰ 'ਚ ਕੰਜਕ ਪੂਜਨ ਭੰਡਾਰਾ ਕਰਵਾਇਆ

ਕਟਾਰੀਆਂ, 20 ਅਕਤੂਬਰ (ਜੱਖੂ) - ਕਟਾਰੀਆਂ 'ਚ ਪੀਰ ਸੁਲਤਾਨ ਲੱਖ ਦਾਤਾ ਕਾਦਰੀ ਦਰਬਾਰ ਵਿਖੇ ਕੰਜਕ ਪੂਜਨ ਭੰਡਾਰਾ ਗੱਦੀ ਨਸ਼ੀਨ ਸਾਈਾ ਲਖਵੀਰ ਸ਼ਾਹ ਕਾਦਰੀ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਇਸ ਮੌਕੇ ਕੰਜਕਾਂ ਬਿਠਾਈਆਂ ਗਈਆਂ ਅਤੇ ਉਨ੍ਹਾਂ ਨੂੰ ਦਾਨ-ਪੁੰਨ ਕਰਕੇ ...

ਪੂਰੀ ਖ਼ਬਰ »

ਖ਼ਾਲਸਾ ਦਰਬਾਰ ਨਿਹੰਗ ਦੀ ਸੰਪੂਰਨਤਾ 'ਤੇ ਨਿਹੰਗ ਸਿੰਘਾਂ ਨੇ ਕੱਢਿਆ ਮਹੱਲਾ

ਸ੍ਰੀ ਚਮਕੌਰ ਸਾਹਿਬ, 20 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ ਦੀ ਸੰਪੂਰਨਤਾ 'ਤੇ ਅੱਜ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਮਹੱਲਾ ਕੱਢਿਆ ਗਿਆ ਜੋ ਇਥੋਂ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਖ਼ਾਲਸਾ ਦਰਬਾਰ ਨਿਹੰਗ ਦੀ ਸੰਪੂਰਨਤਾ 'ਤੇ ਨਿਹੰਗ ਸਿੰਘਾਂ ਨੇ ਕੱਢਿਆ ਮਹੱਲਾ

ਸ੍ਰੀ ਚਮਕੌਰ ਸਾਹਿਬ, 20 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ ਦੀ ਸੰਪੂਰਨਤਾ 'ਤੇ ਅੱਜ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਮਹੱਲਾ ਕੱਢਿਆ ਗਿਆ ਜੋ ਇਥੋਂ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

-ਲੋਕ ਮਸਲਾ- ਖੰਡ ਮਿੱਲ ਨਵਾਂਸ਼ਹਿਰ ਕਿਸਾਨਾਂ ਨੂੰ ਦੇ ਰਹੀ ਹੈ ਕੁੜੱਤਣ, ਕਿਸਾਨਾਂ ਦੇ ਗੰਨੇ ਦਾ ਬਕਾਇਆ ਖੜ੍ਹਾ ਹੈ 28 ਕਰੋੜ ਰੁਪਏ

ਨਵਾਂਸ਼ਹਿਰ, 20 ਅਕਤੂਬਰ (ਹਰਵਿੰਦਰ ਸਿੰਘ)- ਮਿੱਠੀ-ਮਿੱਠੀ ਖੰਡ ਦਾ ਉਤਪਾਦਨ ਕਰਨ ਵਾਲੀ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਕਿਸਾਨਾਂ ਨੂੰ ਕੁੜੱਤਣ ਦੇ ਰਹੀ ਹੈ | 1993-94 ਦੇ ਸੀਜ਼ਨ ਵਿਚ ਤਕਨੀਕੀ ਕਾਰਗੁਜ਼ਾਰੀ ਅਤੇ ਗੰਨਾ ਵਿਕਾਸ ਬਾਰੇ ਦੋ ਕੌਮੀ ਐਵਾਰਡ ਜਿੱਤਣ ਵਾਲੀ ਅਤੇ ...

ਪੂਰੀ ਖ਼ਬਰ »

ਸਾਲਾਨਾ ਸਮਾਗਮ ਦੌਰਾਨ ਖ਼ੂਨਦਾਨ ਕੈਂਪ ਲਗਾਇਆ

ਘਨੌਲੀ, 20 ਅਕਤੂਬਰ (ਸੈਣੀ)-ਗੁਰਦੁਆਰਾ ਸਿੰਘ ਸ਼ਹੀਦਾਂ ਪ੍ਰਬੰਧਕ ਕਮੇਟੀ ਮਕੌੜੀ ਕਲਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਿੰਘ ਸ਼ਹੀਦਾਂ ਦੇ ਅਸਥਾਨ ਮਕੌੜੀ ਕਲਾਂ ਦੇ ਅਸਥਾਨ ਉੱਤੇ ਸਾਲਾਨਾ ਧਾਰਮਿਕ ਸਮਾਗਮ ਦੌਰਾਨ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਨਾਭ ਕੰਵਲ ਰਾਜਾ ਸਾਹਿਬ ਦਾ ਚਾਰ ਰੋਜ਼ਾ ਜੋੜ ਮੇਲਾ 23 ਤੋਂ

ਬੰਗਾ, 20 ਅਕਤੂਬਰ (ਕਰਮ ਲਧਾਣਾ)- ਨਾਭ ਕੰਵਲ ਰਾਜਾ ਸਾਹਿਬ ਦੇ ਤਪ ਅਸਥਾਨ ਗੁਰਦੁਆਰਾ ਬੰਗਲਾ ਸਾਹਿਬ ਸੁੱਜੋਂ ਵਿਖੇ 23 ਅਕਤੂਬਰ ਤੋਂ 26 ਅਕਤੂਬਰ ਤੱਕ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਕਰਾਏ ਜਾ ਰਹੇ 27ਵੇਂ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਗੁ: ਪ੍ਰਬੰਧਕ ਕਮੇਟੀ, ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਇਕੱਤਰਤਾ ਹੋਈ

ਰੂਪਨਗਰ, 20 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਬਹੁਜਨ ਸਮਾਜ ਪਾਰਟੀ ਨੇ ਕਾਸ਼ੀ ਰਾਮ ਦਾ ਪ੍ਰੀਨਿਰਵਾਣ ਦਿਵਸ ਖੁਆਸਪੁਰਾ ਦੇ ਕਮਿਊਨਿਟੀ ਹਾਲ ਵਿਖੇ ਮਨਾਇਆ | ਇਸ ਰੈਲੀ ਵਿਚ ਪੂਰੇ ਜ਼ਿਲ੍ਹੇ ਤੋਂ ਆਏ ਸਕੂਟਰ, ਮੋਟਰਸਾਈਕਲ ਸਵਾਰ ਸ਼ਾਮਿਲ ਸਨ | ਉਨ੍ਹਾਂ ਕਿਹਾ ਕਿ ਪਿੰਡ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਅੰਮਿ੍ਤਸਰ ਵਿਖੇ ਵਾਪਰੀ ਮੰਦਭਾਗੀ ਘਟਨਾ 'ਤੇ ਕੀਤਾ ਦੁੱਖ ਪ੍ਰਗਟ

ਰੂਪਨਗਰ, 20 ਅਕਤੂਬਰ (ਪੱਤਰ ਪ੍ਰੇਰਕ)-ਕਾਂਗਰਸ ਭਵਨ ਰੂਪਨਗਰ ਵਿਖੇ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਟਿੰਕੂ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਹੋਈ ਜਿਸ ਵਿਚ ਸ੍ਰੀ ਅੰਮਿ੍ਤਸਰ ਵਿਖੇ ਵਿਜੇ ਦਸ਼ਮੀ ਰਾਵਣ ਦਹਿਨ ਦੇ ਮੌਕੇ ਵਾਪਰੀ ਮੰਦਭਾਗੀ ਘਟਨਾ ਜਿਸ ਵਿਚ ਰੇਲ ...

ਪੂਰੀ ਖ਼ਬਰ »

ਐਸ. ਐਸ. ਪੀ. ਰੂਪਨਗਰ ਵਲੋਂ ਦੋ ਚਿਕਨ ਬਾਰਾਂ 'ਤੇ ਛਾਪੇਮਾਰੀ

ਰੂਪਨਗਰ, 20 ਅਕਤੂਬਰ (ਸਤਨਾਮ ਸਿੰਘ ਸੱਤੀ)-ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਨੇੜੇ ਮੋਰਿੰਡਾ ਬਾਈਪਾਸ 'ਤੇ ਖੁੱਲ੍ਹੇ 2 ਚਿਕਨ ਕਾਰਨਰਾਂ 'ਤੇ ਦੁਸਹਿਰੇ ਦੀ ਰਾਤ ਨੂੰ ਸ਼ਰਾਬ ਪੀਣ ਵਾਲਿਆਂ ਦੀਆਂ ਖ਼ੁਸ਼ੀਆਂ ਉਦੋਂ ਗ਼ਮੀ 'ਚ ਬਦਲ ਗਈਆਂ ਜਦੋਂ ਪੁਲਿਸ ਨਾਕਿਆਂ ਦੀ ...

ਪੂਰੀ ਖ਼ਬਰ »

ਸਵਾਮੀ ਰਾਮ ਤੀਰਥ ਭੂੁਰੀ ਵਾਲਿਆਂ ਵਲੋਂ ਰਿਸੋਰਟ ਦਾ ਉਦਘਾਟਨ

ਘਨੌਲੀ, 20 ਅਕਤੂਬਰ (ਜਸਵੀਰ ਸਿੰਘ ਸੈਣੀ)-ਪਿੰਡ ਸਿੰਘਪੁਰਾ ਦੇ ਸਰਪੰਚ ਸੁਰਜੀਤ ਸਿੰਘ ਵਲੋਂ ਰੂਪਨਗਰ-ਨੰਗਲ ਹਾਈਵੇਅ ਉੱਤੇ ਸਿੰਘਪੁਰਾ ਦੇ ਨੇੜੇ ਆਰ. ਜੇ. ਰਿਸੋਰਟ/ਢਾਬਾ ਖੋਲਿ੍ਹਆ ਗਿਆ, ਦਾ ਉਦਘਾਟਨ ਸਵਾਮੀ ਰਾਮ ਤੀਰਥ ਭੂਰੀ ਵਾਲਿਆਂ ਨੇ ਰਾਮਾਇਣ ਪਾਠ ਦੇ ਭੋਗ ਪਾਉਣ ...

ਪੂਰੀ ਖ਼ਬਰ »

ਸ਼ਾਂਤੀ ਦੀ ਬਹਾਲੀ ਲਈ ਬਲੀਦਾਨ ਦੇਣ ਵਾਲੇ ਹਰਮੀਤ ਸਿੰਘ ਮਕੜੋਨਾ ਨੂੰ ਕੀਤਾ ਯਾਦ

ਸ੍ਰੀ ਚਮਕੌਰ ਸਾਹਿਬ, 20 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਪੁਲਿਸ ਵਲੋਂ ਮਨਾਏ ਜਾ ਰਹੇ ਸ਼ਹੀਦੀ ਦਿਵਸ ਸਬੰਧੀ ਅੱਜ ਪਿੰਡ ਮਕੜੋਨਾ ਖੁਰਦ ਦੇ ਕਾਂਸਟੇਬਲ ਹਰਮੀਤ ਸਿੰਘ ਜੋ ਮਿਤੀ 11-10-1990 ਨੂੰ ਬਧਨੀ ਕਲਾਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਹੋਏ ਇਕ ਮੁਕਾਬਲੇ 'ਚ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਮਨਾਇਆ

ਘਨੌਲੀ, 20 ਅਕਤੂਬਰ (ਜਸਵੀਰ ਸਿੰਘ ਸੈਣੀ)-ਦਸਮੇਸ਼ ਨਗਰ ਘਨੌਲੀ ਵਾਸੀਆਂ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਸਟਰ ਸ਼ਤੀਸ਼ ਕੁਮਾਰ ਦੇ ਦੇਖ-ਰੇਖ ਅਧੀਨ ਕਰਵਾਏ ਸਮਾਗਮ ਦੌਰਾਨ ਪੂਜਾ ਅਰਚਨਾ ਤੋਂ ਬਾਅਦ ਨਗਰ ਦੇ ...

ਪੂਰੀ ਖ਼ਬਰ »

ਰਾਮਲੀਲ੍ਹਾ 'ਚ ਕੀਤਾ ਰਾਵਣ ਦਾ ਅੰਤ

ਸ੍ਰੀ ਚਮਕੌਰ ਸਾਹਿਬ, 20 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਰਾਮ ਲੀਲ੍ਹਾ ਮੈਦਾਨ ਵਿਚ ਰਾਮਾ ਡਰਾਮਾਟਰਿਕ ਕਲੱਬ ਵਲੋਂ ਡੇਰਾ ਬਾਬਾ ਜਾਲਮਗੀਰ ਸ਼ਿਵ ਮੰਦਰ ਦੇ ਮੁੱਖ ਸੇਵਾਦਾਰ ਅਤੇ ਕਲੱਬ ਦੇ ਸਰਪ੍ਰਸਤ ਬਾਬਾ ਸ੍ਰੀ ਸੁਖਦੇਵਾਨੰਦ ਦੀ ਰਹਿਨੁਮਾਈ ਹੇਠ ਕਰਾਈ ਜਾ ...

ਪੂਰੀ ਖ਼ਬਰ »

ਆਈ. ਆਈ. ਟੀ. ਵਿਖੇ ਸੱਭਿਆਚਾਰਕ ਸ਼ਾਮ ਯਾਦਗਾਰੀ ਹੋ ਨਿੱਬੜੀ

ਰੂਪਨਗਰ, 20 ਅਕਤੂਬਰ (ਸੱਤੀ)-ਦੇਸ਼ ਦੀ ਵਕਾਰੀ ਸੰਸਥਾ ਆਈ. ਆਈ. ਟੀ. ਰੂਪਨਗਰ 'ਚ ਚੱਲ ਰਹੇ ਕੌਮੀ ਪੱਧਰ ਦੇ ਮੇਲੇ ਦੌਰਾਨ ਹੋਈ ਸੱਭਿਆਚਾਰਕ ਸ਼ਾਮ ਯਾਦਗਾਰੀ ਹੋ ਨਿੱਬੜੀ ਜਿਸ ਵਿਚ ਪ੍ਰਸਿੱਧ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਨੇ ਆਪਣੀ ਗਾਇਕੀ ਨਾਲ ਪੰਜਾਬੀ ਸਰੋਤਿਆਂ ਨੂੰ ...

ਪੂਰੀ ਖ਼ਬਰ »

ਅਗਾਂਹਵਧੂ ਕਿਸਾਨ ਘੱਟ ਖ਼ਰਚਾ ਕਰਕੇ ਪਰਾਲੀ ਨੂੰ ਜ਼ਮੀਨ ਵਿਚ ਮਿਲਾਇਆ ਜਾ ਸਕਦਾ ਹੈ

ਮੋਰਿੰਡਾ, 20 ਅਕਤੂਬਰ (ਪੱਤਰ ਪ੍ਰੇਰਕ)-ਕਿਸਾਨਾਂ ਵੱਲੋਂ ਕੀਤੇ ਗਏ ਦੇਸੀ ਤਜਰਬੇ ਰਾਹੀਂ ਕਿਸਾਨ ਗੁਰਮੀਤ ਸਿੰਘ ਕੰਗ, ਪਰਮਜੀਤ ਸਿੰਘ ਗਿੱਲ, ਮੇਜਰ ਹਰਜੀਤ ਸਿੰਘ ਕੰਗ, ਸੁੱਚਾ ਸਿੰਘ ਪਾਬਲਾ, ਬਲਵਿੰਦਰ ਸਿੰਘ ਪੱਪੂ, ਕਰਮਜੀਤ ਸਿੰਘ, ਮਨਜੀਤ ਸਿੰਘ ਮਾਵੀ ਆਦਿ ਕਿਸਾਨਾਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX