ਤਾਜਾ ਖ਼ਬਰਾਂ


ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 minute ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  10 minutes ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  30 minutes ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  31 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  44 minutes ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  49 minutes ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  55 minutes ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  about 1 hour ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  about 1 hour ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 1 hour ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 2 hours ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 2 hours ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 2 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਰੂਪਨਗਰ

ਵੱਖ-ਵੱਖ ਸੜਕ ਹਾਦਸਿਆਂ 'ਚ 5 ਵਿਅਕਤੀ ਜ਼ਖ਼ਮੀ

ਭਰਤਗੜ੍ਹ, 20 ਅਕਤੂਬਰ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਖੇਤਰ ਅੰਦਰ ਕੌਮੀ ਮਾਰਗ 'ਤੇ ਵੱਖ-ਵੱਖ ਥਾਵਾਂ 'ਤੇ ਵਾਪਰੇ ਤਿੰਨ ਸੜਕ ਹਾਦਸਿਆਂ ਦੌਰਾਨ 5 ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ ਜਿਨ੍ਹਾਂ ਨੂੰ ਹਾਈਵੇਅ ਦੇ ਮੁਲਾਜ਼ਮਾਂ ਵਲੋਂ ਕੰਪਨੀ ਦੀ ਐਾਬੂਲੈਂਸ ਰਾਹੀਂ ...

ਪੂਰੀ ਖ਼ਬਰ »

ਹੋਮ ਗਾਰਡ ਵੈੱਲਫੇਅਰ ਐਸੋਸੀਏਸ਼ਨ ਦਾ ਰੋਸ ਧਰਨਾ 103ਵੇਂ ਦਿਨ 'ਚ ਦਾਖਲ

ਰੂਪਨਗਰ, 20 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ ਰਿਟਾ: ਪੰਜਾਬ ਵਲੋਂ 10 ਜੁਲਾਈ ਤੋਂ ਟੋਲ ਪਲਾਜ਼ਾ ਸੋਲਖੀਆਂ ਵਿਖੇ ਮੰਗਾਂ ਸਰਕਾਰ ਤੋਂ ਮਨਵਾਉਣ ਲਈ ਲਗਾਤਾਰ ਰੋਸ ਧਰਨਾ ਲਗਾਇਆ ਗਿਆ ਹੈ, ਅੱਜ 103ਵੇਂ ਦਿਨ ਦਾਖਲ ਹੋ ਗਿਆ | ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਸੰਸਥਾ ਵਲੋਂ ਪ੍ਰਵਾਸੀ ਭਾਰਤੀ ਪਰਿਵਾਰ ਦਾ ਵਿਸ਼ੇਸ਼ ਸਨਮਾਨ

ਮੋਰਿੰਡਾ, 20 ਅਕਤੂਬਰ (ਪਿ੍ਤਪਾਲ ਸਿੰਘ)-ਯੂਥ ਵੈੱਲਫੇਅਰ ਸੋਸ਼ਲ ਸੰਸਥਾ (ਰਜਿ) ਵੱਲੋਂ ਸਮਾਜਸੇਵੀ ਕਾਰਜਾਂ ਵਿਚ ਵਿਸ਼ੇਸ਼ ਯੋਗਦਾਨ ਪਾਉਣ ਬਦਲੇ ਐਨ.ਆਰ.ਆਈ. ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਸਲਾਹਕਾਰ ...

ਪੂਰੀ ਖ਼ਬਰ »

ਅੱਜ ਸ਼ਹੀਦ ਜਵਾਨਾਂ ਨੂੰ ਸ਼ਰਧਾ ਸਤਿਕਾਰ ਭੇਟ ਕੀਤਾ ਜਾਵੇਗਾ-ਡੀ.ਐਸ.ਪੀ. ਕਾਹਲੋਂ

ਸ੍ਰੀ ਅਨੰਦਪੁਰ ਸਾਹਿਬ, 20 ਅਕਤੂਬਰ (ਪ. ਪ. ਰਾਹੀਂ)-21 ਅਕਤੂਬਰ ਨੂੰ ਸ਼ਹੀਦ ਜਵਾਨਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਜਾਵੇਗਾ | ਸ਼ਹੀਦ ਜਵਾਨਾਂ ਦੀ ਯਾਦ 'ਚ ਦਿਨ ਮਨਾਉਣ ਦੀ ਸ਼ੁਰੂਆਤ 21 ਅਕਤੂਬਰ 1959 ਨੂੰ ਕੇਂਦਰੀ ਰਿਜ਼ਰਵ ਪੁਲਿਸ ਬਲ ਦੀ ਪੈਟਰੋਲਿੰਗ ਪਾਰਟੀ ਉੱਤੇ ...

ਪੂਰੀ ਖ਼ਬਰ »

ਏ. ਐਸ. ਆਈ. ਅਸ਼ਰਫ਼ ਖ਼ਾਨ ਨੂੰ ਕੀਤਾ ਸਪੁਰਦ-ਏ-ਖ਼ਾਕ

ਨੰਗਲ, 20 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਬੀਤੇ ਕੱਲ੍ਹ ਏ.ਐਸ.ਆਈ ਅਸ਼ਰਫ਼ ਖ਼ਾਨ ਦੀ ਮੌਤ ਹੋ ਗਈ ਸੀ, ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਰਾਏਪੁਰ ਪੱਟੀ ਵਿਖੇ ਸਪੁਰਦ-ਏ-ਖ਼ਾਕ ਕੀਤਾ ਗਿਆ | ਅਸ਼ਰਫ਼ ਖ਼ਾਨ ਕਾਂਗਰਸੀ ਨੇਤਾ ਆਲਮ ਖ਼ਾਨ ਦੇ ਵੱਡੇ ਭਰਾ ਸਨ | ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰੂ ਘਰਾਂ ਦੀਆਂ ਗੋਲਕਾਂ ਚੋਰੀ ਕਰਨ ਵਾਲਾ ਚੋਰ ਆਇਆ ਪੁਲਿਸ ਅੜਿੱਕੇ

ਨੂਰਪੁਰ ਬੇਦੀ, 20 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਵੱਖ-ਵੱਖ ਛੇ ਪਿੰਡਾਂ ਦੇ ਗੁਰਦੁਆਰਿਆਂ ਦੀਆਂ ਗੋਲਕਾਂ ਨੂੰ ਚੋਰੀ ਕਰਨ ਵਾਲੇ ਚੋਰ ਨੂੰ ਆਖ਼ਰਕਾਰ ਪੁਲਿਸ ਨੇ ਕਾਬੂ ਕਰ ਲਿਆ ਹੈ | ਪੁਲਿਸ ਵਲੋਂ ਚੋਰ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਝੰਡੀ ਵਿਖਾ ਕੇ ਵੋਟਰ ਜਾਗਰੂਕਤਾ ਰੱਥ ਨੂੰ ਕੀਤਾ ਰਵਾਨਾ

ਸ੍ਰੀ ਚਮਕੌਰ ਸਾਹਿਬ, 20 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਵੋਟਰਾਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਜਾਗਰੂਕ ਕਰਨ ਲਈ, ਸਵੀਪ ਗਤੀਵਿਧੀਆਂ ਤਹਿਤ, ਵੋਟਰ ਜਾਗਰੂਕਤਾ ਰੱਥ ਨੂੰ ਐਸ. ਡੀ. ਐਮ. ਦਫ਼ਤਰ ਸ੍ਰੀ ਚਮਕੌਰ ਸਾਹਿਬ ਤੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 5 ਵਿਅਕਤੀ ਜ਼ਖ਼ਮੀ

ਭਰਤਗੜ੍ਹ, 20 ਅਕਤੂਬਰ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਖੇਤਰ ਅੰਦਰ ਕੌਮੀ ਮਾਰਗ 'ਤੇ ਵੱਖ-ਵੱਖ ਥਾਵਾਂ 'ਤੇ ਵਾਪਰੇ ਤਿੰਨ ਸੜਕ ਹਾਦਸਿਆਂ ਦੌਰਾਨ 5 ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ ਜਿਨ੍ਹਾਂ ਨੂੰ ਹਾਈਵੇਅ ਦੇ ਮੁਲਾਜ਼ਮਾਂ ਵਲੋਂ ਕੰਪਨੀ ਦੀ ਐਾਬੂਲੈਂਸ ਰਾਹੀਂ ...

ਪੂਰੀ ਖ਼ਬਰ »

ਭਾਰਤੀ ਸਟੇਟ ਬੈਂਕ ਦੇ ਜਨਰਲ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 20 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਭਾਰਤੀ ਸਟੇਟ ਬੈਂਕ ਦੇ ਜਨਰਲ ਮੈਨੇਜਰ ਐਸ.ਕੇ. ਰਾਣਾ ਨੇ ਪਰਿਵਾਰ ਸਮੇਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਸਰਵਣ ਕੀਤੀ | ਉਨ੍ਹਾਂ ਕਿਹਾ ਕਿ ਉਹ ਪਹਿਲੀ ਵਾਰ ਸ੍ਰੀ ...

ਪੂਰੀ ਖ਼ਬਰ »

ਬਸਪਾ ਵਲੋਂ ਡੀ. ਸੀ. ਰਾਹੀਂ ਮੁੱਖ ਮੰਤਰੀ ਨੇ ਭੇਜਿਆ ਮੰਗ ਪੱਤਰ

ਰੂਪਨਗਰ, 20 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਬਹੁਜਨ ਸਮਾਜ ਪਾਰਟੀ ਰੂਪਨਗਰ ਇਕਾਈ ਵਲੋਂ ਅੰਮਿ੍ਤਸਰ ਜੌੜੇ ਫਾਟਕਾਂ 'ਤੇ ਵਾਪਰੇ ਦੁਖਾਂਤ 'ਤੇ ਪੀੜਤਾਂ ਨੂੰ ਮਾਲੀ ਮਦਦ ਕਰਨ ਅਤੇ ਮਹਾਤਮਾ ਰਾਵਣ ਦੇ ਬੁੱਤ ਨੂੰ ਅਗਨ ਭੇਟ ਕਰਨ ਬਾਰੇ ਪੱਕੇ ਤੌਰ 'ਤੇ ਪਾਬੰਦੀ ਲਗਾਉਣ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਅਮਿੱਟ ਪੈੜਾਂ ਛੱਡ ਰਿਹੈ ਸਰਕਾਰੀ ਪ੍ਰਾਇਮਰੀ ਸਕੂਲ ਝਾਂਗੜੀਆਂ

ਨੂਰਪੁਰ ਬੇਦੀ, 20 ਅਕਤੂਬਰ (ਰਾਜੇਸ਼ ਚੌਧਰੀ)-ਸਰਕਾਰੀ ਪ੍ਰਾਇਮਰੀ ਸਕੂਲ ਝਾਂਗੜੀਆਂ ਵਿੱਦਿਆ ਦੇ ਖੇਤਰ 'ਚ ਅਮਿੱਟ ਪੈੜਾਂ ਛੱਡ ਰਿਹਾ ਹੈ ਤੇ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਸਥਿਤ ਪੱਛੜੇ ਇਲਾਕੇ ਦਾ ਇਹ ਸਕੂਲ ਮਹਿੰਗੇ ਨਿੱਜੀ ਸਕੂਲਾਂ ਨੂੰ ਟੱਕਰ ਦੇ ਰਿਹਾ ਹੈ | ਅੱਜ ਦੇ ...

ਪੂਰੀ ਖ਼ਬਰ »

ਕਾਂਗੜ ਵਿਖੇ ਇਸਜ਼ੂ ਵਲੋਂ ਸਵ: ਏ. ਐਸ. ਆਈ. ਜਸਵੰਤ ਸਿੰਘ ਦੀ ਯਾਦ 'ਚ ਮੁਫ਼ਤ ਜਾਂਚ ਕੈਂਪ ਲਗਾਇਆ

ਨੂਰਪੁਰ ਬੇਦੀ, 20 ਅਕਤੂਬਰ (ਵਿੰਦਰਪਾਲ ਝਾਂਡੀਆਂ)-ਬਲਾਕ ਦੇ ਪਿੰਡ ਕਾਂਗੜ ਵਿਖੇ ਐਸ. ਐਮ. ਐਲ. ਇਸਜ਼ੂ ਲਿਮ: ਰੂਪਨਗਰ ਵਲੋਂ ਸਵ: ਜਸਵੰਤ ਸਿੰਘ ਏ. ਐਸ. ਆਈ. ਵੈਲਫੇਅਰ ਮੈਮੋਰੀਅਲ ਕਲੱਬ ਦੇ ਸਹਿਯੋਗ ਨਾਲ ਸਵ: ਜਸਵੰਤ ਸਿੰਘ ਏ. ਐਸ. ਆਈ. ਦੀ ਯਾਦ 'ਚ ਮੁਫ਼ਤ ਮਲਟੀਸਪੈਸ਼ਲਿਟੀ ...

ਪੂਰੀ ਖ਼ਬਰ »

ਪੁਲਿਸ ਸ਼ਹੀਦ ਦਿਵਸ ਮੌਕੇ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਬੇਲਾ, 20 ਅਕਤੂਬਰ (ਮਨਜੀਤ ਸਿੰਘ ਸੈਣੀ)-ਪੰਜਾਬ ਵਿਚ ਕਾਲੇ ਦੌਰ ਸਮੇਂ ਪੰਜਾਬ ਵਿਚ ਅਮਨ ਸ਼ਾਂਤੀ ਕਾਇਮ ਕਰਨ ਲਈ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਵੱਡੀਆਂ ਕੁਰਬਾਨੀਆਂ ਦੇਣੀਆਂ ਪਈਆਂ ਜਿਸ ਕਰਕੇ ਹੀ ਅੱਜ ਅਸੀਂ ਖੁਸ਼ਹਾਲ ਜ਼ਿੰਦਗੀ ਜੀਅ ਰਹੇ ਹਾਂ | ਉਕਤ ਸ਼ਬਦਾਂ ਦਾ ...

ਪੂਰੀ ਖ਼ਬਰ »

ਖੇਡਾਂ 'ਚ ਮੱਲਾਂ ਮਾਰਨ ਵਾਲੀ ਵਿਦਿਆਰਥਣ ਦਾ ਸਨਮਾਨ

ਬੇਲਾ, 20 ਅਕਤੂਬਰ (ਮਨਜੀਤ ਸਿੰਘ ਸੈਣੀ)-ਨਿਊ ਫਰੈਂਡਜ਼ ਯੂਥ ਕਲੱਬ ਭਲਿਆਣ ਦੇ ਮੈਂਬਰਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਭਲਿਆਣ ਦੀ ਖਿਡਾਰਨ ਅਸ਼ਮਿਤਾ ਵਾਚੇ ਦਾ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਬਦਲੇ ਸਨਮਾਨ ਕੀਤਾ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਘਨੌਲੀ ਬੈਰੀਅਰ 'ਤੇ ਆਉਂਦੇ ਸਾਰ ਹੀ ਡਗਮਗਾ ਜਾਂਦੇ ਹਨ ਵਾਹਨ

ਰੂਪਨਗਰ, 20 ਅਕਤੂਬਰ (ਪੱਤਰ ਪ੍ਰੇਰਕ)-ਰੂਪਨਗਰ-ਨੰਗਲ ਸੜਕ 'ਤੇ ਘਨੌਲੀ ਦੇ ਬੈਰੀਅਰ 'ਤੇ ਆਉਂਦੇ ਸਾਰ ਹੀ ਵਾਹਨ ਡਗਮਗਾ ਜਾਂਦੇ ਹਨ | ਇਸ ਦਾ ਪ੍ਰਗਟਾਵਾ ਘਨੌਲੀ ਦੇ ਕੁੱਝ ਵਸਨੀਕਾਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਮੌਕੇ ਕੀਤਾ | ਘਨੌਲੀ ਦੇ ਵਿੱਕੀ ਧੀਮਾਨ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਨੂਰਪੁਰ ਬੇਦੀ ਦੀ ਮੀਟਿੰਗ ਹੋਈ

ਨੂਰਪੁਰ ਬੇਦੀ, 20 ਅਕਤੂਬਰ (ਚੌਧਰੀ, ਝਾਂਡੀਆਂ)-ਸੰਘਰਸ਼ ਕਮੇਟੀ ਨੂਰਪੁਰ ਬੇਦੀ ਦੀ ਇਕ ਮੀਟਿੰਗ ਅਸ਼ੋਕ ਕੁਮਾਰ ਝਿੰਜੜੀ ਦੀ ਪ੍ਰਧਾਨਗੀ ਹੇਠ ਮਹਾਂਵੀਰ ਮੰਦਰ ਵਿਖੇ ਹੋਈ | ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਅੰਮਿ੍ਤਸਰ ਵਿਖੇ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ...

ਪੂਰੀ ਖ਼ਬਰ »

ਸਤਲੁਜ ਪਬਲਿਕ ਸਕੂਲ 'ਚ ਦੁਸਹਿਰਾ ਮਨਾਇਆ

ਰੂਪਨਗਰ, 20 ਅਕਤੂਬਰ (ਸੱਤੀ)-ਸਤਲੁਜ ਪਬਲਿਕ ਸਕੂਲ ਹੁਸੈਨਪੁਰ, ਰੂਪਨਗਰ ਵਿਖੇ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ ਗਏ | ਸਕੂਲ ਦੀ ਡਾਇਰੈਕਟਰ ਪਿੰ੍ਰਸੀਪਲ ...

ਪੂਰੀ ਖ਼ਬਰ »

ਦੁਸਹਿਰਾ ਕਬੱਡੀ ਟੂਰਨਾਮੈਂਟ ਦੌਰਾਨ ਫਿਰੋਜ਼ਪੁਰ ਨੇ ਢੰਡਵਾੜ ਨੂੰ ਹਰਾ ਕੇ ਜਿੱਤੀ ਟਰਾਫ਼ੀ

ਮੁਕੰਦਪੁਰ, 20 ਅਕਤੂਬਰ (ਅਮਰੀਕ ਸਿੰਘ ਢੀਂਡਸਾ)- ਦੇਸ਼ ਦੀ ਵੰਡ ਤੋਂ ਵੀ ਪਹਿਲਾਂ ਦਾ ਲਗਦਾ ਆ ਰਿਹਾ ਦੁਸਹਿਰਾ ਮੇਲਾ ਤੇ ਮੁਕੰਦਪੁਰ ਕਬੱਡੀ ਟੂਰਨਾਮੈਂਟ ਬਹੁਤ ਹੀ ਰੌਚਕ ਤੇ ਫ਼ਸਵੇਂ ਮੁਕਾਬਲਿਆਂ ਦੀਆਂ ਯਾਦਾਂ ਬਿਖੇਰਦਾ ਸਮਾਪਤ ਹੋਇਆ | ਤਿੰਨ ਦਿਨ ਚੱਲੇ ਇਸ ...

ਪੂਰੀ ਖ਼ਬਰ »

ਨਿਰਮਲ ਸਾਗਰ ਸਕੂਲ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਉੜਾਪੜ/ਲਸਾੜਾ, 20 ਅਕਤੂਬਰ (ਖੁਰਦ) - ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਖੇ ਦੁਸਹਿਰੇ ਦਾ ਤਿਉਹਾਰ ਸਮੂਹ ਵਿਦਿਆਰਥੀਆਂ ਵਲੋਂ ਧੂਮ-ਧਾਮ ਨਾਲ ਮਨਾਇਆ ਗਿਆ | ਬੱਚੇ ਰਾਮ, ਲਛਮਣ ਤੇ ਹਨੂਮਾਨ, ਸੀਤਾ, ਰਾਵਣ, ਕੁੰਭਕਰਨ ਅਤੇ ਮੇਘਨਾਥ ਬਣ ਕੇ ਆਏ | ਉਹਨਾਂ ਨੇ ਰਾਮ ਲੀਲਾ ਰਚੀ | ...

ਪੂਰੀ ਖ਼ਬਰ »

ਦੋ ਦਿਨਾ ਦਸਹਿਰਾ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਹੋਇਆ ਸੰਪਨ

ਰਾਹੋਂ, 20 ਅਕਤੂਬਰ (ਬਲਬੀਰ ਸਿੰਘ ਰੂਬੀ)- ਸ੍ਰੀ ਰਾਮ ਲੀਲ੍ਹਾ ਦਸਹਿਰਾ ਕਮੇਟੀ ਰਾਹੋਂ ਵੱਲੋਂ ਦੋ ਦਿਨਾਂ ਕਬੱਡੀ ਟੂਰਨਾਮੈਂਟ ਦਸਹਿਰਾ ਗਰਾਊਾਡ ਵਿਖੇ ਕਰਵਾਇਆ ਗਿਆ | ਇਸ ਕਬੱਡੀ ਦੇ ਮਹਾ ਕੰੁਭ ਖੇਡ ਮੇਲੇ ਵਿਚ ਮੁੱਖ ਮਹਿਮਾਨ ਦੀ ਭੂਮਿਕਾ ਹਲਕਾ ਸਨੌਰ ਤੋਂ ਵਿਧਾਇਕ ...

ਪੂਰੀ ਖ਼ਬਰ »

ਲੱਖ ਦਾਤਾ ਕਾਦਰੀ ਦਰਬਾਰ 'ਚ ਕੰਜਕ ਪੂਜਨ ਭੰਡਾਰਾ ਕਰਵਾਇਆ

ਕਟਾਰੀਆਂ, 20 ਅਕਤੂਬਰ (ਜੱਖੂ) - ਕਟਾਰੀਆਂ 'ਚ ਪੀਰ ਸੁਲਤਾਨ ਲੱਖ ਦਾਤਾ ਕਾਦਰੀ ਦਰਬਾਰ ਵਿਖੇ ਕੰਜਕ ਪੂਜਨ ਭੰਡਾਰਾ ਗੱਦੀ ਨਸ਼ੀਨ ਸਾਈਾ ਲਖਵੀਰ ਸ਼ਾਹ ਕਾਦਰੀ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਇਸ ਮੌਕੇ ਕੰਜਕਾਂ ਬਿਠਾਈਆਂ ਗਈਆਂ ਅਤੇ ਉਨ੍ਹਾਂ ਨੂੰ ਦਾਨ-ਪੁੰਨ ਕਰਕੇ ...

ਪੂਰੀ ਖ਼ਬਰ »

ਖ਼ਾਲਸਾ ਦਰਬਾਰ ਨਿਹੰਗ ਦੀ ਸੰਪੂਰਨਤਾ 'ਤੇ ਨਿਹੰਗ ਸਿੰਘਾਂ ਨੇ ਕੱਢਿਆ ਮਹੱਲਾ

ਸ੍ਰੀ ਚਮਕੌਰ ਸਾਹਿਬ, 20 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ ਦੀ ਸੰਪੂਰਨਤਾ 'ਤੇ ਅੱਜ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਮਹੱਲਾ ਕੱਢਿਆ ਗਿਆ ਜੋ ਇਥੋਂ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਖ਼ਾਲਸਾ ਦਰਬਾਰ ਨਿਹੰਗ ਦੀ ਸੰਪੂਰਨਤਾ 'ਤੇ ਨਿਹੰਗ ਸਿੰਘਾਂ ਨੇ ਕੱਢਿਆ ਮਹੱਲਾ

ਸ੍ਰੀ ਚਮਕੌਰ ਸਾਹਿਬ, 20 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ ਦੀ ਸੰਪੂਰਨਤਾ 'ਤੇ ਅੱਜ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਮਹੱਲਾ ਕੱਢਿਆ ਗਿਆ ਜੋ ਇਥੋਂ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

-ਲੋਕ ਮਸਲਾ- ਖੰਡ ਮਿੱਲ ਨਵਾਂਸ਼ਹਿਰ ਕਿਸਾਨਾਂ ਨੂੰ ਦੇ ਰਹੀ ਹੈ ਕੁੜੱਤਣ, ਕਿਸਾਨਾਂ ਦੇ ਗੰਨੇ ਦਾ ਬਕਾਇਆ ਖੜ੍ਹਾ ਹੈ 28 ਕਰੋੜ ਰੁਪਏ

ਨਵਾਂਸ਼ਹਿਰ, 20 ਅਕਤੂਬਰ (ਹਰਵਿੰਦਰ ਸਿੰਘ)- ਮਿੱਠੀ-ਮਿੱਠੀ ਖੰਡ ਦਾ ਉਤਪਾਦਨ ਕਰਨ ਵਾਲੀ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਕਿਸਾਨਾਂ ਨੂੰ ਕੁੜੱਤਣ ਦੇ ਰਹੀ ਹੈ | 1993-94 ਦੇ ਸੀਜ਼ਨ ਵਿਚ ਤਕਨੀਕੀ ਕਾਰਗੁਜ਼ਾਰੀ ਅਤੇ ਗੰਨਾ ਵਿਕਾਸ ਬਾਰੇ ਦੋ ਕੌਮੀ ਐਵਾਰਡ ਜਿੱਤਣ ਵਾਲੀ ਅਤੇ 1994-95 ਦੇ ਸੀਜ਼ਨ ਵਿਚ ਇਹੀ ਦੋ ਪੁਜ਼ੀਸ਼ਨਾਂ ਕੌਮੀ ਪੱਧਰ 'ਤੇ ਪ੍ਰਾਪਤ ਕਰਨ ਵਾਲੀ ਇਹ ਮਿੱਲ ਕਿਸਾਨਾਂ ਨੂੰ ਗੰਨੇ ਦੀ 28 ਕਰੋੜ ਰੁਪਏ ਦੀ ਅਦਾਇਗੀ ਕਰਨ ਵਿਚ ਬੁਰੀ ਤਰ੍ਹਾਂ ਪਛੜ ਗਈ ਹੈ | ਭੋਗਪੁਰ ਸਹਿਕਾਰੀ ਖੰਡ ਮਿੱਲ ਤੋਂ ਬਾਅਦ ਪੰਜਾਬ ਦੀ ਦੂਜੀ ਸੱਭ ਤੋਂ ਪੁਰਾਣੀ ਇਸ ਖੰਡ ਮਿੱਲ ਨੇ 1989-91 ਦੇ ਸੀਜ਼ਨ ਵਿਚ 34.64 ਲੱਖ ਕੁਇੰਟਲ ਗੰਨਾ ਪੀੜ ਕੇ 3.34 ਲੱਖ ਕੁਇੰਟਲ ਖੰਡ ਦਾ ਉਤਪਾਦ ਕੀਤਾ ਸੀ | ਖੰਡ ਦੀ ਰਿਕਵਰੀ 9.64 ਪ੍ਰਤੀਸ਼ਤ ਰਹੀ ਸੀ | ਇਸ ਮਿੱਲ ਨੇ 2016-17 ਦੇ ਗੰਨਾ ਪਿੜਾਈ ਸੀਜ਼ਨ ਵਿਚ 3581035 ਕੁਇੰਟਲ ਗੰਨਾ ਪੀੜਿਆ ਅਤੇ ਕਿਸਾਨਾਂ ਨੂੰ 10739.39 ਲੱਖ ਰੁਪਏ ਗੰਨੇ ਦੀ ਅਦਾਇਗੀ ਕੀਤੀ | 2017-18 ਦੇ ਗੰਨਾ ਪਿੜਾਈ ਸੀਜ਼ਨ ਵਿਚ ਮਿੱਲ ਨੇ 3694941 ਕੁਇੰਟਲ ਗੰਨਾ ਪੀੜਿਆ | ਕਿਸਾਨਾਂ ਨੂੰ ਗੰਨੇ ਦੀ ਅਦਾਇਗੀ 8642.61 ਲੱਖ ਰੁਪਏ ਹੋਈ ਹੈ ਜੋ ਕੁਲ ਅਦਾਇਗੀ ਯੋਗ ਰਕਮ ਦਾ 75.47 ਪ੍ਰਤੀਸ਼ਤ ਬਣਦਾ ਹੈ | ਕਿਸਾਨਾਂ ਦਾ ਇਸ ਸੀਜ਼ਨ ਦਾ ਅਜੇ ਵੀ 2808.75 ਲੱਖ ਰੁਪਈਆ ਮਿੱਲ ਵੱਲ ਖੜ੍ਹਾ ਹੈ | ਇਸ ਸਮੇਂ ਇਸ ਮਿੱਲ ਕੋਲ 2 ਲੱਖ 15 ਹਜ਼ਾਰ ਕੁਇੰਟਲ ਖੰਡ ਦਾ ਭੰਡਾਰ ਪਿਆ ਹੈ | ਮਿੱਲ ਦੇ ਪ੍ਰਬੰਧਕਾਂ ਅਨੁਸਾਰ ਖੰਡ ਮਿੱਲ ਵੱਲੋਂ ਇਕ ਕਿੱਲੋ ਖੰਡ ਦੇ ਉਤਪਾਦਨ ੳੱੁਤੇ 44 ਰੁਪਏ ਖ਼ਰਚ ਆਉਂਦਾ ਹੈ, ਜਦ ਕਿ ਖੰਡ 31 ਰੁਪਏ ਕਿੱਲੋ ਦੇ ਹਿਸਾਬ ਨਾਲ ਵੇਚਣੀ ਪੈ ਰਹੀ ਹੈ | 2018-19 ਦੇ ਗੰਨਾ ਪਿੜਾਈ ਸੀਜ਼ਨ ਵਿਚ ਮਿੱਲ ਵੱਲੋਂ 37 ਲੱਖ ਕੁਇੰਟਲ ਗੰਨਾ ਪੀੜਨ ਦਾ ਟੀਚਾ ਹੈ | ਇਸ ਮਿੱਲ ਦੇ ਮਰਹੂਮ ਸਹਿਕਾਰਤਾ ਮੰਤਰੀ ਦਿਲਬਾਗ ਸਿੰਘ ਦੀ ਪਹਿਲ ਕਦਮੀ ਨਾਲ ਸੀਰੇ ਤੋਂ ਅਲਕੋਹਲ ਅਤੇ ਐਥਨ ਆਇਲ ਬਣਾਉਣ ਲਈ ਤਹਿਸੀਲ ਬਲਾਚੌਰ ਦੇ ਪਿੰਡ ਚਾਂਦਪੁਰ ਰੁੜਕੀ ਵਿਖੇ ਸਹਾਇਕ ਯੂਨਿਟ ਲਾਇਆ ਸੀ ਜਿਸ 'ਤੇ ਸਾਲ 1995-96 ਵਿਚ 8 ਕਰੋੜ ਰੁਪਏ ਖ਼ਰਚ ਆਇਆ ਸੀ, ਜੋ ਅੱਜ ਦੇ ਸਮੇਂ ਅਨੁਸਾਰ ਬਹੁਤ ਵੱਡੀ ਰਕਮ ਹੈ ਪਰ ਆਬਕਾਰੀ ਅਤੇ ਕਰ ਵਿਭਾਗ ਕੋਲੋਂ ਇਹ ਮਿੱਲ ਅਲਕੋਹਲ ਅਤੇ ਐਥਨ ਆਇਨ ਪੈਦਾ ਕਰਨ ਦੀ ਮਨਜ਼ੂਰੀ ਲੈਣ ਵਿਚ ਅਸਫਲ ਰਹੀ ਜਿਸ ਕਾਰਨ ਚਾਂਦਪੁਰ ਰੁੜਕੀ ਦਾ ਇਹ ਯੂਨਿਟ ਅੱਜ ਤੱਕ ਚਾਲੂ ਹੀ ਨਹੀਂ ਹੋ ਸਕਿਆ | ਇਸ ਮਿੱਲ ਵਿਚ ਇਕ ਗੰਨੇ ਤੋਂ ਲੱਖਾਂ ਦੀ ਗਿਣਤੀ ਵਿਚ ਗੰਨੇ ਦਾ ਬੀਜ ਤਿਆਰ ਕਰਨ ਵਾਲੀ 'ਟਿਸ਼ੂ ਕਲਚਰ ਲੈਬਾਰਟਰੀ' ਵੀ ਹੈ ਜਿਸ ਦੀ ਮਦਦ ਨਾਲ ਗੰਨੇ ਦੀ ਨਵੀਂ ਕਿਸਮ ਤੋਂ ਬੀਜ ਤਿਆਰ ਕਰਕੇ ਕਿਸਾਨਾਂ ਵਿਚ ਵੰਡਿਆ ਜਾਂਦਾ ਹੈ | ਇਸ ਮਿੱਲ ਨੇ ਕਰੀਬ ਤਿੰਨ ਦਹਾਕੇ ਪਹਿਲਾਂ ਗੰਨੇ ਦੀ ਫ਼ਸਲ ਤੋਂ ਦੁਸ਼ਮਣ ਕੀੜਿਆਂ ਨੂੰ ਮਾਰਨ ਲਈ ਮਿੱਤਰ ਕੀੜੇ ਪੈਦਾ ਕਰਨ ਲਈ ਇਕ ਲੈਬਾਰਟਰੀ ਵੀ ਬਣਾਈ ਸੀ ਜੋ ਕਿਸਾਨਾਂ ਦਾ ਕੋਈ ਖ਼ਾਸ ਭਲਾ ਨਹੀਂ ਕਰ ਸਕੀ | ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਬਲਾਚੌਰ, ਗੜ੍ਹਸ਼ੰਕਰ, ਬੰਗਾ ਅਤੇ ਨਵਾਂਸ਼ਹਿਰ ਸਬ-ਡਵੀਜ਼ਨਾਂ ਦੇ ਕਿਸਾਨਾਂ ਦਾ ਗੰਨਾ ਬਾਂਡ ਕਰਦੀ ਅਤੇ ਖ਼ਰੀਦਦੀ ਹੈ | ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਦਾ ਕਹਿਣਾ ਹੈ ਕਿ ਦੋ ਮਹੀਨੇ ਪਹਿਲਾਂ ਕਿਸਾਨਾਂ ਦਾ ਮਿੱਲ ਵੱਲ 44 ਕਰੋੜ ਰੁਪਏ ਬਕਾਇਆ ਸੀ ਕਿਸਾਨ ਮਿੱਲ ਅੱਗੇ ਧਰਨੇ ਮਾਰ ਕੇ ਇਸ ਵਿਚੋਂ 16 ਕਰੋੜ ਰੁਪਏ ਤਾਂ ਮਿਲ ਕੋਲੋਂ ਪ੍ਰਾਪਤ ਕਰਨ ਵਿਚ ਕਾਮਯਾਬ ਹੋ ਗਏ ਹਨ ਪਰ 28 ਕਰੋੜ ਰੁਪਈਆ ਅਜੇ ਵੀ ਮਿੱਲ ਵੱਲ ਖੜ੍ਹਾ ਹੈ ਜਦਕਿ ਗੰਨਾ ਪਿੜਾਈ ਦਾ ਨਵਾਂ ਸੀਜ਼ਨ ਵੀ ਸ਼ੁਰੂ ਹੋਣ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਇਹ ਬਕਾਇਆ ਛੇਤੀ ਨਾ ਦਿੱਤਾ ਗਿਆ ਤਾਂ ਕਿਸਾਨ ਮੁੜ ਸੰਘਰਸ਼ ਦੇ ਪਿੜ ਵਿਚ ਉੱਤਰਨਗੇ |


ਖ਼ਬਰ ਸ਼ੇਅਰ ਕਰੋ

ਸਾਲਾਨਾ ਸਮਾਗਮ ਦੌਰਾਨ ਖ਼ੂਨਦਾਨ ਕੈਂਪ ਲਗਾਇਆ

ਘਨੌਲੀ, 20 ਅਕਤੂਬਰ (ਸੈਣੀ)-ਗੁਰਦੁਆਰਾ ਸਿੰਘ ਸ਼ਹੀਦਾਂ ਪ੍ਰਬੰਧਕ ਕਮੇਟੀ ਮਕੌੜੀ ਕਲਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਿੰਘ ਸ਼ਹੀਦਾਂ ਦੇ ਅਸਥਾਨ ਮਕੌੜੀ ਕਲਾਂ ਦੇ ਅਸਥਾਨ ਉੱਤੇ ਸਾਲਾਨਾ ਧਾਰਮਿਕ ਸਮਾਗਮ ਦੌਰਾਨ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਨਾਭ ਕੰਵਲ ਰਾਜਾ ਸਾਹਿਬ ਦਾ ਚਾਰ ਰੋਜ਼ਾ ਜੋੜ ਮੇਲਾ 23 ਤੋਂ

ਬੰਗਾ, 20 ਅਕਤੂਬਰ (ਕਰਮ ਲਧਾਣਾ)- ਨਾਭ ਕੰਵਲ ਰਾਜਾ ਸਾਹਿਬ ਦੇ ਤਪ ਅਸਥਾਨ ਗੁਰਦੁਆਰਾ ਬੰਗਲਾ ਸਾਹਿਬ ਸੁੱਜੋਂ ਵਿਖੇ 23 ਅਕਤੂਬਰ ਤੋਂ 26 ਅਕਤੂਬਰ ਤੱਕ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਕਰਾਏ ਜਾ ਰਹੇ 27ਵੇਂ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਗੁ: ਪ੍ਰਬੰਧਕ ਕਮੇਟੀ, ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਇਕੱਤਰਤਾ ਹੋਈ

ਰੂਪਨਗਰ, 20 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਬਹੁਜਨ ਸਮਾਜ ਪਾਰਟੀ ਨੇ ਕਾਸ਼ੀ ਰਾਮ ਦਾ ਪ੍ਰੀਨਿਰਵਾਣ ਦਿਵਸ ਖੁਆਸਪੁਰਾ ਦੇ ਕਮਿਊਨਿਟੀ ਹਾਲ ਵਿਖੇ ਮਨਾਇਆ | ਇਸ ਰੈਲੀ ਵਿਚ ਪੂਰੇ ਜ਼ਿਲ੍ਹੇ ਤੋਂ ਆਏ ਸਕੂਟਰ, ਮੋਟਰਸਾਈਕਲ ਸਵਾਰ ਸ਼ਾਮਿਲ ਸਨ | ਉਨ੍ਹਾਂ ਕਿਹਾ ਕਿ ਪਿੰਡ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਅੰਮਿ੍ਤਸਰ ਵਿਖੇ ਵਾਪਰੀ ਮੰਦਭਾਗੀ ਘਟਨਾ 'ਤੇ ਕੀਤਾ ਦੁੱਖ ਪ੍ਰਗਟ

ਰੂਪਨਗਰ, 20 ਅਕਤੂਬਰ (ਪੱਤਰ ਪ੍ਰੇਰਕ)-ਕਾਂਗਰਸ ਭਵਨ ਰੂਪਨਗਰ ਵਿਖੇ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਟਿੰਕੂ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਹੋਈ ਜਿਸ ਵਿਚ ਸ੍ਰੀ ਅੰਮਿ੍ਤਸਰ ਵਿਖੇ ਵਿਜੇ ਦਸ਼ਮੀ ਰਾਵਣ ਦਹਿਨ ਦੇ ਮੌਕੇ ਵਾਪਰੀ ਮੰਦਭਾਗੀ ਘਟਨਾ ਜਿਸ ਵਿਚ ਰੇਲ ...

ਪੂਰੀ ਖ਼ਬਰ »

ਐਸ. ਐਸ. ਪੀ. ਰੂਪਨਗਰ ਵਲੋਂ ਦੋ ਚਿਕਨ ਬਾਰਾਂ 'ਤੇ ਛਾਪੇਮਾਰੀ

ਰੂਪਨਗਰ, 20 ਅਕਤੂਬਰ (ਸਤਨਾਮ ਸਿੰਘ ਸੱਤੀ)-ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਨੇੜੇ ਮੋਰਿੰਡਾ ਬਾਈਪਾਸ 'ਤੇ ਖੁੱਲ੍ਹੇ 2 ਚਿਕਨ ਕਾਰਨਰਾਂ 'ਤੇ ਦੁਸਹਿਰੇ ਦੀ ਰਾਤ ਨੂੰ ਸ਼ਰਾਬ ਪੀਣ ਵਾਲਿਆਂ ਦੀਆਂ ਖ਼ੁਸ਼ੀਆਂ ਉਦੋਂ ਗ਼ਮੀ 'ਚ ਬਦਲ ਗਈਆਂ ਜਦੋਂ ਪੁਲਿਸ ਨਾਕਿਆਂ ਦੀ ...

ਪੂਰੀ ਖ਼ਬਰ »

ਸਵਾਮੀ ਰਾਮ ਤੀਰਥ ਭੂੁਰੀ ਵਾਲਿਆਂ ਵਲੋਂ ਰਿਸੋਰਟ ਦਾ ਉਦਘਾਟਨ

ਘਨੌਲੀ, 20 ਅਕਤੂਬਰ (ਜਸਵੀਰ ਸਿੰਘ ਸੈਣੀ)-ਪਿੰਡ ਸਿੰਘਪੁਰਾ ਦੇ ਸਰਪੰਚ ਸੁਰਜੀਤ ਸਿੰਘ ਵਲੋਂ ਰੂਪਨਗਰ-ਨੰਗਲ ਹਾਈਵੇਅ ਉੱਤੇ ਸਿੰਘਪੁਰਾ ਦੇ ਨੇੜੇ ਆਰ. ਜੇ. ਰਿਸੋਰਟ/ਢਾਬਾ ਖੋਲਿ੍ਹਆ ਗਿਆ, ਦਾ ਉਦਘਾਟਨ ਸਵਾਮੀ ਰਾਮ ਤੀਰਥ ਭੂਰੀ ਵਾਲਿਆਂ ਨੇ ਰਾਮਾਇਣ ਪਾਠ ਦੇ ਭੋਗ ਪਾਉਣ ...

ਪੂਰੀ ਖ਼ਬਰ »

ਸ਼ਾਂਤੀ ਦੀ ਬਹਾਲੀ ਲਈ ਬਲੀਦਾਨ ਦੇਣ ਵਾਲੇ ਹਰਮੀਤ ਸਿੰਘ ਮਕੜੋਨਾ ਨੂੰ ਕੀਤਾ ਯਾਦ

ਸ੍ਰੀ ਚਮਕੌਰ ਸਾਹਿਬ, 20 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਪੁਲਿਸ ਵਲੋਂ ਮਨਾਏ ਜਾ ਰਹੇ ਸ਼ਹੀਦੀ ਦਿਵਸ ਸਬੰਧੀ ਅੱਜ ਪਿੰਡ ਮਕੜੋਨਾ ਖੁਰਦ ਦੇ ਕਾਂਸਟੇਬਲ ਹਰਮੀਤ ਸਿੰਘ ਜੋ ਮਿਤੀ 11-10-1990 ਨੂੰ ਬਧਨੀ ਕਲਾਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਹੋਏ ਇਕ ਮੁਕਾਬਲੇ 'ਚ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਮਨਾਇਆ

ਘਨੌਲੀ, 20 ਅਕਤੂਬਰ (ਜਸਵੀਰ ਸਿੰਘ ਸੈਣੀ)-ਦਸਮੇਸ਼ ਨਗਰ ਘਨੌਲੀ ਵਾਸੀਆਂ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਸਟਰ ਸ਼ਤੀਸ਼ ਕੁਮਾਰ ਦੇ ਦੇਖ-ਰੇਖ ਅਧੀਨ ਕਰਵਾਏ ਸਮਾਗਮ ਦੌਰਾਨ ਪੂਜਾ ਅਰਚਨਾ ਤੋਂ ਬਾਅਦ ਨਗਰ ਦੇ ...

ਪੂਰੀ ਖ਼ਬਰ »

ਰਾਮਲੀਲ੍ਹਾ 'ਚ ਕੀਤਾ ਰਾਵਣ ਦਾ ਅੰਤ

ਸ੍ਰੀ ਚਮਕੌਰ ਸਾਹਿਬ, 20 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਰਾਮ ਲੀਲ੍ਹਾ ਮੈਦਾਨ ਵਿਚ ਰਾਮਾ ਡਰਾਮਾਟਰਿਕ ਕਲੱਬ ਵਲੋਂ ਡੇਰਾ ਬਾਬਾ ਜਾਲਮਗੀਰ ਸ਼ਿਵ ਮੰਦਰ ਦੇ ਮੁੱਖ ਸੇਵਾਦਾਰ ਅਤੇ ਕਲੱਬ ਦੇ ਸਰਪ੍ਰਸਤ ਬਾਬਾ ਸ੍ਰੀ ਸੁਖਦੇਵਾਨੰਦ ਦੀ ਰਹਿਨੁਮਾਈ ਹੇਠ ਕਰਾਈ ਜਾ ...

ਪੂਰੀ ਖ਼ਬਰ »

ਆਈ. ਆਈ. ਟੀ. ਵਿਖੇ ਸੱਭਿਆਚਾਰਕ ਸ਼ਾਮ ਯਾਦਗਾਰੀ ਹੋ ਨਿੱਬੜੀ

ਰੂਪਨਗਰ, 20 ਅਕਤੂਬਰ (ਸੱਤੀ)-ਦੇਸ਼ ਦੀ ਵਕਾਰੀ ਸੰਸਥਾ ਆਈ. ਆਈ. ਟੀ. ਰੂਪਨਗਰ 'ਚ ਚੱਲ ਰਹੇ ਕੌਮੀ ਪੱਧਰ ਦੇ ਮੇਲੇ ਦੌਰਾਨ ਹੋਈ ਸੱਭਿਆਚਾਰਕ ਸ਼ਾਮ ਯਾਦਗਾਰੀ ਹੋ ਨਿੱਬੜੀ ਜਿਸ ਵਿਚ ਪ੍ਰਸਿੱਧ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਨੇ ਆਪਣੀ ਗਾਇਕੀ ਨਾਲ ਪੰਜਾਬੀ ਸਰੋਤਿਆਂ ਨੂੰ ...

ਪੂਰੀ ਖ਼ਬਰ »

ਅਗਾਂਹਵਧੂ ਕਿਸਾਨ ਘੱਟ ਖ਼ਰਚਾ ਕਰਕੇ ਪਰਾਲੀ ਨੂੰ ਜ਼ਮੀਨ ਵਿਚ ਮਿਲਾਇਆ ਜਾ ਸਕਦਾ ਹੈ

ਮੋਰਿੰਡਾ, 20 ਅਕਤੂਬਰ (ਪੱਤਰ ਪ੍ਰੇਰਕ)-ਕਿਸਾਨਾਂ ਵੱਲੋਂ ਕੀਤੇ ਗਏ ਦੇਸੀ ਤਜਰਬੇ ਰਾਹੀਂ ਕਿਸਾਨ ਗੁਰਮੀਤ ਸਿੰਘ ਕੰਗ, ਪਰਮਜੀਤ ਸਿੰਘ ਗਿੱਲ, ਮੇਜਰ ਹਰਜੀਤ ਸਿੰਘ ਕੰਗ, ਸੁੱਚਾ ਸਿੰਘ ਪਾਬਲਾ, ਬਲਵਿੰਦਰ ਸਿੰਘ ਪੱਪੂ, ਕਰਮਜੀਤ ਸਿੰਘ, ਮਨਜੀਤ ਸਿੰਘ ਮਾਵੀ ਆਦਿ ਕਿਸਾਨਾਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX