ਭਰਤਗੜ੍ਹ, 20 ਅਕਤੂਬਰ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਖੇਤਰ ਅੰਦਰ ਕੌਮੀ ਮਾਰਗ 'ਤੇ ਵੱਖ-ਵੱਖ ਥਾਵਾਂ 'ਤੇ ਵਾਪਰੇ ਤਿੰਨ ਸੜਕ ਹਾਦਸਿਆਂ ਦੌਰਾਨ 5 ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ ਜਿਨ੍ਹਾਂ ਨੂੰ ਹਾਈਵੇਅ ਦੇ ਮੁਲਾਜ਼ਮਾਂ ਵਲੋਂ ਕੰਪਨੀ ਦੀ ਐਾਬੂਲੈਂਸ ਰਾਹੀਂ ...
ਰੂਪਨਗਰ, 20 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ ਰਿਟਾ: ਪੰਜਾਬ ਵਲੋਂ 10 ਜੁਲਾਈ ਤੋਂ ਟੋਲ ਪਲਾਜ਼ਾ ਸੋਲਖੀਆਂ ਵਿਖੇ ਮੰਗਾਂ ਸਰਕਾਰ ਤੋਂ ਮਨਵਾਉਣ ਲਈ ਲਗਾਤਾਰ ਰੋਸ ਧਰਨਾ ਲਗਾਇਆ ਗਿਆ ਹੈ, ਅੱਜ 103ਵੇਂ ਦਿਨ ਦਾਖਲ ਹੋ ਗਿਆ | ਸੂਬਾ ਪ੍ਰਧਾਨ ...
ਮੋਰਿੰਡਾ, 20 ਅਕਤੂਬਰ (ਪਿ੍ਤਪਾਲ ਸਿੰਘ)-ਯੂਥ ਵੈੱਲਫੇਅਰ ਸੋਸ਼ਲ ਸੰਸਥਾ (ਰਜਿ) ਵੱਲੋਂ ਸਮਾਜਸੇਵੀ ਕਾਰਜਾਂ ਵਿਚ ਵਿਸ਼ੇਸ਼ ਯੋਗਦਾਨ ਪਾਉਣ ਬਦਲੇ ਐਨ.ਆਰ.ਆਈ. ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਸਲਾਹਕਾਰ ...
ਸ੍ਰੀ ਅਨੰਦਪੁਰ ਸਾਹਿਬ, 20 ਅਕਤੂਬਰ (ਪ. ਪ. ਰਾਹੀਂ)-21 ਅਕਤੂਬਰ ਨੂੰ ਸ਼ਹੀਦ ਜਵਾਨਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਜਾਵੇਗਾ | ਸ਼ਹੀਦ ਜਵਾਨਾਂ ਦੀ ਯਾਦ 'ਚ ਦਿਨ ਮਨਾਉਣ ਦੀ ਸ਼ੁਰੂਆਤ 21 ਅਕਤੂਬਰ 1959 ਨੂੰ ਕੇਂਦਰੀ ਰਿਜ਼ਰਵ ਪੁਲਿਸ ਬਲ ਦੀ ਪੈਟਰੋਲਿੰਗ ਪਾਰਟੀ ਉੱਤੇ ...
ਨੰਗਲ, 20 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਬੀਤੇ ਕੱਲ੍ਹ ਏ.ਐਸ.ਆਈ ਅਸ਼ਰਫ਼ ਖ਼ਾਨ ਦੀ ਮੌਤ ਹੋ ਗਈ ਸੀ, ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਰਾਏਪੁਰ ਪੱਟੀ ਵਿਖੇ ਸਪੁਰਦ-ਏ-ਖ਼ਾਕ ਕੀਤਾ ਗਿਆ | ਅਸ਼ਰਫ਼ ਖ਼ਾਨ ਕਾਂਗਰਸੀ ਨੇਤਾ ਆਲਮ ਖ਼ਾਨ ਦੇ ਵੱਡੇ ਭਰਾ ਸਨ | ਅੱਜ ਜ਼ਿਲ੍ਹਾ ...
ਨੂਰਪੁਰ ਬੇਦੀ, 20 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਵੱਖ-ਵੱਖ ਛੇ ਪਿੰਡਾਂ ਦੇ ਗੁਰਦੁਆਰਿਆਂ ਦੀਆਂ ਗੋਲਕਾਂ ਨੂੰ ਚੋਰੀ ਕਰਨ ਵਾਲੇ ਚੋਰ ਨੂੰ ਆਖ਼ਰਕਾਰ ਪੁਲਿਸ ਨੇ ਕਾਬੂ ਕਰ ਲਿਆ ਹੈ | ਪੁਲਿਸ ਵਲੋਂ ਚੋਰ ਨੂੰ ਗਿ੍ਫ਼ਤਾਰ ...
ਸ੍ਰੀ ਚਮਕੌਰ ਸਾਹਿਬ, 20 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਵੋਟਰਾਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਜਾਗਰੂਕ ਕਰਨ ਲਈ, ਸਵੀਪ ਗਤੀਵਿਧੀਆਂ ਤਹਿਤ, ਵੋਟਰ ਜਾਗਰੂਕਤਾ ਰੱਥ ਨੂੰ ਐਸ. ਡੀ. ਐਮ. ਦਫ਼ਤਰ ਸ੍ਰੀ ਚਮਕੌਰ ਸਾਹਿਬ ਤੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ...
ਭਰਤਗੜ੍ਹ, 20 ਅਕਤੂਬਰ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਖੇਤਰ ਅੰਦਰ ਕੌਮੀ ਮਾਰਗ 'ਤੇ ਵੱਖ-ਵੱਖ ਥਾਵਾਂ 'ਤੇ ਵਾਪਰੇ ਤਿੰਨ ਸੜਕ ਹਾਦਸਿਆਂ ਦੌਰਾਨ 5 ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ ਜਿਨ੍ਹਾਂ ਨੂੰ ਹਾਈਵੇਅ ਦੇ ਮੁਲਾਜ਼ਮਾਂ ਵਲੋਂ ਕੰਪਨੀ ਦੀ ਐਾਬੂਲੈਂਸ ਰਾਹੀਂ ...
ਸ੍ਰੀ ਅਨੰਦਪੁਰ ਸਾਹਿਬ, 20 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਭਾਰਤੀ ਸਟੇਟ ਬੈਂਕ ਦੇ ਜਨਰਲ ਮੈਨੇਜਰ ਐਸ.ਕੇ. ਰਾਣਾ ਨੇ ਪਰਿਵਾਰ ਸਮੇਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਸਰਵਣ ਕੀਤੀ | ਉਨ੍ਹਾਂ ਕਿਹਾ ਕਿ ਉਹ ਪਹਿਲੀ ਵਾਰ ਸ੍ਰੀ ...
ਰੂਪਨਗਰ, 20 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਬਹੁਜਨ ਸਮਾਜ ਪਾਰਟੀ ਰੂਪਨਗਰ ਇਕਾਈ ਵਲੋਂ ਅੰਮਿ੍ਤਸਰ ਜੌੜੇ ਫਾਟਕਾਂ 'ਤੇ ਵਾਪਰੇ ਦੁਖਾਂਤ 'ਤੇ ਪੀੜਤਾਂ ਨੂੰ ਮਾਲੀ ਮਦਦ ਕਰਨ ਅਤੇ ਮਹਾਤਮਾ ਰਾਵਣ ਦੇ ਬੁੱਤ ਨੂੰ ਅਗਨ ਭੇਟ ਕਰਨ ਬਾਰੇ ਪੱਕੇ ਤੌਰ 'ਤੇ ਪਾਬੰਦੀ ਲਗਾਉਣ ...
ਨੂਰਪੁਰ ਬੇਦੀ, 20 ਅਕਤੂਬਰ (ਰਾਜੇਸ਼ ਚੌਧਰੀ)-ਸਰਕਾਰੀ ਪ੍ਰਾਇਮਰੀ ਸਕੂਲ ਝਾਂਗੜੀਆਂ ਵਿੱਦਿਆ ਦੇ ਖੇਤਰ 'ਚ ਅਮਿੱਟ ਪੈੜਾਂ ਛੱਡ ਰਿਹਾ ਹੈ ਤੇ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਸਥਿਤ ਪੱਛੜੇ ਇਲਾਕੇ ਦਾ ਇਹ ਸਕੂਲ ਮਹਿੰਗੇ ਨਿੱਜੀ ਸਕੂਲਾਂ ਨੂੰ ਟੱਕਰ ਦੇ ਰਿਹਾ ਹੈ | ਅੱਜ ਦੇ ...
ਨੂਰਪੁਰ ਬੇਦੀ, 20 ਅਕਤੂਬਰ (ਵਿੰਦਰਪਾਲ ਝਾਂਡੀਆਂ)-ਬਲਾਕ ਦੇ ਪਿੰਡ ਕਾਂਗੜ ਵਿਖੇ ਐਸ. ਐਮ. ਐਲ. ਇਸਜ਼ੂ ਲਿਮ: ਰੂਪਨਗਰ ਵਲੋਂ ਸਵ: ਜਸਵੰਤ ਸਿੰਘ ਏ. ਐਸ. ਆਈ. ਵੈਲਫੇਅਰ ਮੈਮੋਰੀਅਲ ਕਲੱਬ ਦੇ ਸਹਿਯੋਗ ਨਾਲ ਸਵ: ਜਸਵੰਤ ਸਿੰਘ ਏ. ਐਸ. ਆਈ. ਦੀ ਯਾਦ 'ਚ ਮੁਫ਼ਤ ਮਲਟੀਸਪੈਸ਼ਲਿਟੀ ...
ਬੇਲਾ, 20 ਅਕਤੂਬਰ (ਮਨਜੀਤ ਸਿੰਘ ਸੈਣੀ)-ਪੰਜਾਬ ਵਿਚ ਕਾਲੇ ਦੌਰ ਸਮੇਂ ਪੰਜਾਬ ਵਿਚ ਅਮਨ ਸ਼ਾਂਤੀ ਕਾਇਮ ਕਰਨ ਲਈ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਵੱਡੀਆਂ ਕੁਰਬਾਨੀਆਂ ਦੇਣੀਆਂ ਪਈਆਂ ਜਿਸ ਕਰਕੇ ਹੀ ਅੱਜ ਅਸੀਂ ਖੁਸ਼ਹਾਲ ਜ਼ਿੰਦਗੀ ਜੀਅ ਰਹੇ ਹਾਂ | ਉਕਤ ਸ਼ਬਦਾਂ ਦਾ ...
ਬੇਲਾ, 20 ਅਕਤੂਬਰ (ਮਨਜੀਤ ਸਿੰਘ ਸੈਣੀ)-ਨਿਊ ਫਰੈਂਡਜ਼ ਯੂਥ ਕਲੱਬ ਭਲਿਆਣ ਦੇ ਮੈਂਬਰਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਭਲਿਆਣ ਦੀ ਖਿਡਾਰਨ ਅਸ਼ਮਿਤਾ ਵਾਚੇ ਦਾ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਬਦਲੇ ਸਨਮਾਨ ਕੀਤਾ ਗਿਆ | ਜਾਣਕਾਰੀ ...
ਰੂਪਨਗਰ, 20 ਅਕਤੂਬਰ (ਪੱਤਰ ਪ੍ਰੇਰਕ)-ਰੂਪਨਗਰ-ਨੰਗਲ ਸੜਕ 'ਤੇ ਘਨੌਲੀ ਦੇ ਬੈਰੀਅਰ 'ਤੇ ਆਉਂਦੇ ਸਾਰ ਹੀ ਵਾਹਨ ਡਗਮਗਾ ਜਾਂਦੇ ਹਨ | ਇਸ ਦਾ ਪ੍ਰਗਟਾਵਾ ਘਨੌਲੀ ਦੇ ਕੁੱਝ ਵਸਨੀਕਾਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਮੌਕੇ ਕੀਤਾ | ਘਨੌਲੀ ਦੇ ਵਿੱਕੀ ਧੀਮਾਨ ...
ਨੂਰਪੁਰ ਬੇਦੀ, 20 ਅਕਤੂਬਰ (ਚੌਧਰੀ, ਝਾਂਡੀਆਂ)-ਸੰਘਰਸ਼ ਕਮੇਟੀ ਨੂਰਪੁਰ ਬੇਦੀ ਦੀ ਇਕ ਮੀਟਿੰਗ ਅਸ਼ੋਕ ਕੁਮਾਰ ਝਿੰਜੜੀ ਦੀ ਪ੍ਰਧਾਨਗੀ ਹੇਠ ਮਹਾਂਵੀਰ ਮੰਦਰ ਵਿਖੇ ਹੋਈ | ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਅੰਮਿ੍ਤਸਰ ਵਿਖੇ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ...
ਰੂਪਨਗਰ, 20 ਅਕਤੂਬਰ (ਸੱਤੀ)-ਸਤਲੁਜ ਪਬਲਿਕ ਸਕੂਲ ਹੁਸੈਨਪੁਰ, ਰੂਪਨਗਰ ਵਿਖੇ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ ਗਏ | ਸਕੂਲ ਦੀ ਡਾਇਰੈਕਟਰ ਪਿੰ੍ਰਸੀਪਲ ...
ਮੁਕੰਦਪੁਰ, 20 ਅਕਤੂਬਰ (ਅਮਰੀਕ ਸਿੰਘ ਢੀਂਡਸਾ)- ਦੇਸ਼ ਦੀ ਵੰਡ ਤੋਂ ਵੀ ਪਹਿਲਾਂ ਦਾ ਲਗਦਾ ਆ ਰਿਹਾ ਦੁਸਹਿਰਾ ਮੇਲਾ ਤੇ ਮੁਕੰਦਪੁਰ ਕਬੱਡੀ ਟੂਰਨਾਮੈਂਟ ਬਹੁਤ ਹੀ ਰੌਚਕ ਤੇ ਫ਼ਸਵੇਂ ਮੁਕਾਬਲਿਆਂ ਦੀਆਂ ਯਾਦਾਂ ਬਿਖੇਰਦਾ ਸਮਾਪਤ ਹੋਇਆ | ਤਿੰਨ ਦਿਨ ਚੱਲੇ ਇਸ ...
ਉੜਾਪੜ/ਲਸਾੜਾ, 20 ਅਕਤੂਬਰ (ਖੁਰਦ) - ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਖੇ ਦੁਸਹਿਰੇ ਦਾ ਤਿਉਹਾਰ ਸਮੂਹ ਵਿਦਿਆਰਥੀਆਂ ਵਲੋਂ ਧੂਮ-ਧਾਮ ਨਾਲ ਮਨਾਇਆ ਗਿਆ | ਬੱਚੇ ਰਾਮ, ਲਛਮਣ ਤੇ ਹਨੂਮਾਨ, ਸੀਤਾ, ਰਾਵਣ, ਕੁੰਭਕਰਨ ਅਤੇ ਮੇਘਨਾਥ ਬਣ ਕੇ ਆਏ | ਉਹਨਾਂ ਨੇ ਰਾਮ ਲੀਲਾ ਰਚੀ | ...
ਰਾਹੋਂ, 20 ਅਕਤੂਬਰ (ਬਲਬੀਰ ਸਿੰਘ ਰੂਬੀ)- ਸ੍ਰੀ ਰਾਮ ਲੀਲ੍ਹਾ ਦਸਹਿਰਾ ਕਮੇਟੀ ਰਾਹੋਂ ਵੱਲੋਂ ਦੋ ਦਿਨਾਂ ਕਬੱਡੀ ਟੂਰਨਾਮੈਂਟ ਦਸਹਿਰਾ ਗਰਾਊਾਡ ਵਿਖੇ ਕਰਵਾਇਆ ਗਿਆ | ਇਸ ਕਬੱਡੀ ਦੇ ਮਹਾ ਕੰੁਭ ਖੇਡ ਮੇਲੇ ਵਿਚ ਮੁੱਖ ਮਹਿਮਾਨ ਦੀ ਭੂਮਿਕਾ ਹਲਕਾ ਸਨੌਰ ਤੋਂ ਵਿਧਾਇਕ ...
ਕਟਾਰੀਆਂ, 20 ਅਕਤੂਬਰ (ਜੱਖੂ) - ਕਟਾਰੀਆਂ 'ਚ ਪੀਰ ਸੁਲਤਾਨ ਲੱਖ ਦਾਤਾ ਕਾਦਰੀ ਦਰਬਾਰ ਵਿਖੇ ਕੰਜਕ ਪੂਜਨ ਭੰਡਾਰਾ ਗੱਦੀ ਨਸ਼ੀਨ ਸਾਈਾ ਲਖਵੀਰ ਸ਼ਾਹ ਕਾਦਰੀ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਇਸ ਮੌਕੇ ਕੰਜਕਾਂ ਬਿਠਾਈਆਂ ਗਈਆਂ ਅਤੇ ਉਨ੍ਹਾਂ ਨੂੰ ਦਾਨ-ਪੁੰਨ ਕਰਕੇ ਉਨ੍ਹਾਂ ਤੋਂ ਅਸ਼ਰੀਵਾਦ ਪ੍ਰਾਪਤ ਕੀਤਾ ਗਿਆ | ਦਰਬਾਰ ਦੀਆਂ ਧਾਰਮਿਕ ਰਸਮਾਂ ਉਪਰੰਤ ਮਾਤਾ ਦੀ ਚੌਾਕੀ ਲਗਾਈ ਗਈ ਜਿਸ 'ਚ ਗਾਇਕ ਰਣਵੀਰ ਬੇਰਾਜ, ਬੇਬੀ ਗਾਇਕਾ ਕੌਰ ਸਿਸਟਰਜ਼ ਆਦਿ ਨੇ ਹਾਜ਼ਰੀ ਲਗਾਈ ਅਤੇ ਮਹਾਂਮਾਈ ਦੀ ਮਹਿਮਾ ਦਾ ਗੁਣਗਾਨ ਕੀਤਾ | ਇਸ ਮੌਕੇ ਸਾਈਾ ਲਖਵੀਰ ਸ਼ਾਹ ਕਾਦਰੀ ਨੇ ਸੰਗਤ ਨੂੰ ਭਰੂਣ ਹੱਤਿਆ ਵਰਗੀਆਂ ਬੁਰਾਈਆਂ ਨੂੰ ਸਮਾਜ 'ਚੋਂ ਖ਼ਤਮ ਕਰਨ ਲਈ ਪ੍ਰੇਰਿਆ | ਇਸ ਮੌਕੇ ਗੁਰਪ੍ਰੀਤ ਕੁਮਾਰ, ਰਾਮ ਲਾਲ ਬਬਲੀ, ਰੌਸ਼ਨ ਲਾਲ, ਕਸ਼ਮੀਰ ਚੰਦ, ਸਵਰਨਾ ਰਾਮ, ਅਸ਼ੋਕ ਕੁਮਾਰ, ਸ਼ਿਵ ਚੌਪੜਾ, ਰਾਮ ਸਰੂਪ, ਸਤਪਾਲ ਸਿੰਘ, ਮਨਜਿੰਦਰ ਕੁਮਾਰ, ਰਾਣਾ ਬਾਬਾ ਸ਼ੰਸੋਲੀ, ਬਾਬਾ ਬਿੱਲੇ ਸ਼ਾਹ ਖਜੂਰਲਾ, ਹੈਪੀ ਫਗਵਾੜਾ ਆਦਿ ਹਾਜ਼ਰ ਸਨ |
ਸ੍ਰੀ ਚਮਕੌਰ ਸਾਹਿਬ, 20 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ ਦੀ ਸੰਪੂਰਨਤਾ 'ਤੇ ਅੱਜ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਮਹੱਲਾ ਕੱਢਿਆ ਗਿਆ ਜੋ ਇਥੋਂ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ...
ਸ੍ਰੀ ਚਮਕੌਰ ਸਾਹਿਬ, 20 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ ਦੀ ਸੰਪੂਰਨਤਾ 'ਤੇ ਅੱਜ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਮਹੱਲਾ ਕੱਢਿਆ ਗਿਆ ਜੋ ਇਥੋਂ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ...
ਨਵਾਂਸ਼ਹਿਰ, 20 ਅਕਤੂਬਰ (ਹਰਵਿੰਦਰ ਸਿੰਘ)- ਮਿੱਠੀ-ਮਿੱਠੀ ਖੰਡ ਦਾ ਉਤਪਾਦਨ ਕਰਨ ਵਾਲੀ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਕਿਸਾਨਾਂ ਨੂੰ ਕੁੜੱਤਣ ਦੇ ਰਹੀ ਹੈ | 1993-94 ਦੇ ਸੀਜ਼ਨ ਵਿਚ ਤਕਨੀਕੀ ਕਾਰਗੁਜ਼ਾਰੀ ਅਤੇ ਗੰਨਾ ਵਿਕਾਸ ਬਾਰੇ ਦੋ ਕੌਮੀ ਐਵਾਰਡ ਜਿੱਤਣ ਵਾਲੀ ਅਤੇ ...
ਘਨੌਲੀ, 20 ਅਕਤੂਬਰ (ਸੈਣੀ)-ਗੁਰਦੁਆਰਾ ਸਿੰਘ ਸ਼ਹੀਦਾਂ ਪ੍ਰਬੰਧਕ ਕਮੇਟੀ ਮਕੌੜੀ ਕਲਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਿੰਘ ਸ਼ਹੀਦਾਂ ਦੇ ਅਸਥਾਨ ਮਕੌੜੀ ਕਲਾਂ ਦੇ ਅਸਥਾਨ ਉੱਤੇ ਸਾਲਾਨਾ ਧਾਰਮਿਕ ਸਮਾਗਮ ਦੌਰਾਨ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸਬੰਧੀ ...
ਬੰਗਾ, 20 ਅਕਤੂਬਰ (ਕਰਮ ਲਧਾਣਾ)- ਨਾਭ ਕੰਵਲ ਰਾਜਾ ਸਾਹਿਬ ਦੇ ਤਪ ਅਸਥਾਨ ਗੁਰਦੁਆਰਾ ਬੰਗਲਾ ਸਾਹਿਬ ਸੁੱਜੋਂ ਵਿਖੇ 23 ਅਕਤੂਬਰ ਤੋਂ 26 ਅਕਤੂਬਰ ਤੱਕ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਕਰਾਏ ਜਾ ਰਹੇ 27ਵੇਂ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਗੁ: ਪ੍ਰਬੰਧਕ ਕਮੇਟੀ, ...
ਰੂਪਨਗਰ, 20 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਬਹੁਜਨ ਸਮਾਜ ਪਾਰਟੀ ਨੇ ਕਾਸ਼ੀ ਰਾਮ ਦਾ ਪ੍ਰੀਨਿਰਵਾਣ ਦਿਵਸ ਖੁਆਸਪੁਰਾ ਦੇ ਕਮਿਊਨਿਟੀ ਹਾਲ ਵਿਖੇ ਮਨਾਇਆ | ਇਸ ਰੈਲੀ ਵਿਚ ਪੂਰੇ ਜ਼ਿਲ੍ਹੇ ਤੋਂ ਆਏ ਸਕੂਟਰ, ਮੋਟਰਸਾਈਕਲ ਸਵਾਰ ਸ਼ਾਮਿਲ ਸਨ | ਉਨ੍ਹਾਂ ਕਿਹਾ ਕਿ ਪਿੰਡ ...
ਰੂਪਨਗਰ, 20 ਅਕਤੂਬਰ (ਪੱਤਰ ਪ੍ਰੇਰਕ)-ਕਾਂਗਰਸ ਭਵਨ ਰੂਪਨਗਰ ਵਿਖੇ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਟਿੰਕੂ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਹੋਈ ਜਿਸ ਵਿਚ ਸ੍ਰੀ ਅੰਮਿ੍ਤਸਰ ਵਿਖੇ ਵਿਜੇ ਦਸ਼ਮੀ ਰਾਵਣ ਦਹਿਨ ਦੇ ਮੌਕੇ ਵਾਪਰੀ ਮੰਦਭਾਗੀ ਘਟਨਾ ਜਿਸ ਵਿਚ ਰੇਲ ...
ਰੂਪਨਗਰ, 20 ਅਕਤੂਬਰ (ਸਤਨਾਮ ਸਿੰਘ ਸੱਤੀ)-ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਨੇੜੇ ਮੋਰਿੰਡਾ ਬਾਈਪਾਸ 'ਤੇ ਖੁੱਲ੍ਹੇ 2 ਚਿਕਨ ਕਾਰਨਰਾਂ 'ਤੇ ਦੁਸਹਿਰੇ ਦੀ ਰਾਤ ਨੂੰ ਸ਼ਰਾਬ ਪੀਣ ਵਾਲਿਆਂ ਦੀਆਂ ਖ਼ੁਸ਼ੀਆਂ ਉਦੋਂ ਗ਼ਮੀ 'ਚ ਬਦਲ ਗਈਆਂ ਜਦੋਂ ਪੁਲਿਸ ਨਾਕਿਆਂ ਦੀ ...
ਘਨੌਲੀ, 20 ਅਕਤੂਬਰ (ਜਸਵੀਰ ਸਿੰਘ ਸੈਣੀ)-ਪਿੰਡ ਸਿੰਘਪੁਰਾ ਦੇ ਸਰਪੰਚ ਸੁਰਜੀਤ ਸਿੰਘ ਵਲੋਂ ਰੂਪਨਗਰ-ਨੰਗਲ ਹਾਈਵੇਅ ਉੱਤੇ ਸਿੰਘਪੁਰਾ ਦੇ ਨੇੜੇ ਆਰ. ਜੇ. ਰਿਸੋਰਟ/ਢਾਬਾ ਖੋਲਿ੍ਹਆ ਗਿਆ, ਦਾ ਉਦਘਾਟਨ ਸਵਾਮੀ ਰਾਮ ਤੀਰਥ ਭੂਰੀ ਵਾਲਿਆਂ ਨੇ ਰਾਮਾਇਣ ਪਾਠ ਦੇ ਭੋਗ ਪਾਉਣ ...
ਸ੍ਰੀ ਚਮਕੌਰ ਸਾਹਿਬ, 20 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਪੁਲਿਸ ਵਲੋਂ ਮਨਾਏ ਜਾ ਰਹੇ ਸ਼ਹੀਦੀ ਦਿਵਸ ਸਬੰਧੀ ਅੱਜ ਪਿੰਡ ਮਕੜੋਨਾ ਖੁਰਦ ਦੇ ਕਾਂਸਟੇਬਲ ਹਰਮੀਤ ਸਿੰਘ ਜੋ ਮਿਤੀ 11-10-1990 ਨੂੰ ਬਧਨੀ ਕਲਾਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਹੋਏ ਇਕ ਮੁਕਾਬਲੇ 'ਚ ...
ਘਨੌਲੀ, 20 ਅਕਤੂਬਰ (ਜਸਵੀਰ ਸਿੰਘ ਸੈਣੀ)-ਦਸਮੇਸ਼ ਨਗਰ ਘਨੌਲੀ ਵਾਸੀਆਂ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਸਟਰ ਸ਼ਤੀਸ਼ ਕੁਮਾਰ ਦੇ ਦੇਖ-ਰੇਖ ਅਧੀਨ ਕਰਵਾਏ ਸਮਾਗਮ ਦੌਰਾਨ ਪੂਜਾ ਅਰਚਨਾ ਤੋਂ ਬਾਅਦ ਨਗਰ ਦੇ ...
ਸ੍ਰੀ ਚਮਕੌਰ ਸਾਹਿਬ, 20 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਰਾਮ ਲੀਲ੍ਹਾ ਮੈਦਾਨ ਵਿਚ ਰਾਮਾ ਡਰਾਮਾਟਰਿਕ ਕਲੱਬ ਵਲੋਂ ਡੇਰਾ ਬਾਬਾ ਜਾਲਮਗੀਰ ਸ਼ਿਵ ਮੰਦਰ ਦੇ ਮੁੱਖ ਸੇਵਾਦਾਰ ਅਤੇ ਕਲੱਬ ਦੇ ਸਰਪ੍ਰਸਤ ਬਾਬਾ ਸ੍ਰੀ ਸੁਖਦੇਵਾਨੰਦ ਦੀ ਰਹਿਨੁਮਾਈ ਹੇਠ ਕਰਾਈ ਜਾ ...
ਰੂਪਨਗਰ, 20 ਅਕਤੂਬਰ (ਸੱਤੀ)-ਦੇਸ਼ ਦੀ ਵਕਾਰੀ ਸੰਸਥਾ ਆਈ. ਆਈ. ਟੀ. ਰੂਪਨਗਰ 'ਚ ਚੱਲ ਰਹੇ ਕੌਮੀ ਪੱਧਰ ਦੇ ਮੇਲੇ ਦੌਰਾਨ ਹੋਈ ਸੱਭਿਆਚਾਰਕ ਸ਼ਾਮ ਯਾਦਗਾਰੀ ਹੋ ਨਿੱਬੜੀ ਜਿਸ ਵਿਚ ਪ੍ਰਸਿੱਧ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਨੇ ਆਪਣੀ ਗਾਇਕੀ ਨਾਲ ਪੰਜਾਬੀ ਸਰੋਤਿਆਂ ਨੂੰ ...
ਮੋਰਿੰਡਾ, 20 ਅਕਤੂਬਰ (ਪੱਤਰ ਪ੍ਰੇਰਕ)-ਕਿਸਾਨਾਂ ਵੱਲੋਂ ਕੀਤੇ ਗਏ ਦੇਸੀ ਤਜਰਬੇ ਰਾਹੀਂ ਕਿਸਾਨ ਗੁਰਮੀਤ ਸਿੰਘ ਕੰਗ, ਪਰਮਜੀਤ ਸਿੰਘ ਗਿੱਲ, ਮੇਜਰ ਹਰਜੀਤ ਸਿੰਘ ਕੰਗ, ਸੁੱਚਾ ਸਿੰਘ ਪਾਬਲਾ, ਬਲਵਿੰਦਰ ਸਿੰਘ ਪੱਪੂ, ਕਰਮਜੀਤ ਸਿੰਘ, ਮਨਜੀਤ ਸਿੰਘ ਮਾਵੀ ਆਦਿ ਕਿਸਾਨਾਂ ਨੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX