ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਫਰੀਦਕੋਟ / ਮੁਕਤਸਰ

2 ਗੈਸ ਸਿਲੰਡਰ ਲੀਕ ਹੋਣ ਕਾਰਨ ਮਜ਼ਦੂਰ ਝੁਲਸਿਆ

ਫ਼ਰੀਦਕੋਟ, 20 ਅਕਤੂਬਰ (ਸਤੀਸ਼ ਬਾਗ਼ੀ)-ਅੱਜ ਫ਼ਰੀਦਕੋਟ ਤਲਵੰਡੀ ਰੇਲਵੇ ਫਾਟਕ ਦੇ ਨਜ਼ਦੀਕ ਦੋ ਗੈਸ ਸਿਲੰਡਰਾਂ ਦੇ ਲੀਕ ਹੋਣ ਉਪਰੰਤ ਲੱਗੀ ਅੱਗ ਦੇ ਕਾਰਨ ਸੁਸ਼ੀਲ ਨਾਂਅ ਦਾ ਇਕ ਮਜ਼ਦੂਰ ਝੁਲਸ ਗਿਆ ਜਦਕਿ ਹੋਰ ਕੋਈ ਜ਼ਿਆਦਾ ਮਾਲੀ ਨੁਕਸਾਨ ਨਹੀਂ ਹੋਇਆ | ਪ੍ਰਾਪਤ ...

ਪੂਰੀ ਖ਼ਬਰ »

ਰੇਲ ਹਾਦਸੇ ਦੇ ਮਿ੍ਤਕਾਂ ਦੀ ਆਤਮਿਕ ਸ਼ਾਂਤੀ ਲਈ ਮੋਮਬੱਤੀ ਮਾਰਚ ਕੱਢਿਆ

ਸਾਦਿਕ, 20 ਅਕਤੂਬਰ (ਆਰ.ਐੱਸ.ਧੁੰਨਾ)- ਦੁਸਹਿਰੇ ਵਾਲੇ ਦਿਨ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਵਾਪਰੇ ਰੇਲ ਹਾਦਸੇ ਜਿਸ ਵਿਚ ਅਨੇਕਾਂ ਲੋਕ ਮੌਤ ਦੇ ਮੂੰਹ 'ਚ ਜਾ ਪਏ ਸਨ, ਦੀ ਆਤਮਿਕ ਸ਼ਾਂਤੀ ਲਈ ਅਤੇ ਜੋ ਲੋਕ ਜ਼ਖ਼ਮੀਂ ਹੋ ਗਏ ਸਨ ਤੇ ਇਲਾਜ ਅਧੀਨ ਹਨ, ਦੀ ਸਿਹਤਯਾਬੀ ਲਈ ...

ਪੂਰੀ ਖ਼ਬਰ »

23 ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਐੱਮ. ਕੇ. ਅਰਾਵਿੰਦ ਕੁਮਾਰ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੱਦੇਨਜ਼ਰ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ-144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਵਿਅਕਤੀ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਘੁਮਾਣ)- ਸਥਾਨਕ ਬਠਿੰਡਾ ਰੋਡ 'ਤੇ ਥਾਂਦੇ ਵਾਲੀ ਕੱਸੀ ਦੇ ਪੁਲ ਨੇੜੇ ਇਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ

ਮੰਡੀ ਲੱਖੇਵਾਲੀ, 20 ਅਕਤੂਬਰ (ਰੁਪਿੰਦਰ ਸਿੰਘ ਸੇਖੋਂ)- ਕਿਸਾਨੀ ਸਫ਼ਾ 'ਚ ਲੰਬੇ ਸਮੇਂ ਤੋਂ ਕੰਮ ਕਰ ਰਹੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਬਲਾਕ ਮੁਕਤਸਰ ਸਾਹਿਬ ਦੀ ਵਿਸ਼ੇਸ਼ ਮੀਟਿੰਗ ਖੇਤਰ ਦੇ ਵੱਡੇ ਪਿੰਡ ਭਾਗਸਰ ਵਿਖੇ ਹੋਈ, ਜਿਸ 'ਚ ਨਵੀਂ ਕਮੇਟੀ ਦੀ ...

ਪੂਰੀ ਖ਼ਬਰ »

ਦੋਦਾ ਮੰਡੀ 'ਚ ਕਿਸਾਨਾਂ ਵਲੋਂ ਪ੍ਰਬੰਧਾਂ ਦੀ ਘਾਟ ਨੂੰ ਲੈ ਕੇ ਰੋਸ ਪ੍ਰਦਰਸ਼ਨ

ਦੋਦਾ, 20 ਅਕਤੂਬਰ (ਰਵੀਪਾਲ)- ਅਨਾਜ ਮੰਡੀ ਦੋਦਾ 'ਚ ਝੋਨਾ ਦੀ ਖ਼ਰੀਦ ਨੂੰ ਲੈ ਕੇ ਖ਼ਰੀਦ ਕੀਤੀਆਂ ਬੋਰੀਆਂ ਦੀ ਚੁਕਾਈ ਦੀ ਘਾਟ ਕਾਰਨ ਝੋਨਾ ਲਾਉਣ ਲਈ ਜਗ੍ਹਾ ਨਾ ਹੋਣ ਕਰਕੇ ਕਿਸਾਨਾਂ ਨੇ ਨਾਅਰੇਬਾਜ਼ੀ ਕਰਦੇ ਰੋਸ ਪ੍ਰਦਰਸ਼ਨ ਕੀਤਾ | ਉਨ੍ਹਾਂ ਕਿਸਾਨ ਯੂਨੀਅਨ ਦੇ ...

ਪੂਰੀ ਖ਼ਬਰ »

ਕਿਸਾਨਾਂ ਅਤੇ ਸ਼ੈੱਲਰ ਮਾਲਕਾਂ ਦੀ ਝੜਪ ਤੋਂ ਬਾਅਦ ਸ਼ੈੱਲਰ ਮਾਲਕਾਂ ਵਿਰੁੱਧ ਮਾਮਲਾ ਦਰਜ

ਮਲੋਟ, 20 ਅਕਤੂਬਰ (ਗੁਰਮੀਤ ਸਿੰਘ ਮੱਕੜ)- ਬੀਤੇ ਕੱਲ੍ਹ ਸਥਾਨਕ ਦਾਣਾ ਮੰਡੀ ਵਿਖੇ ਕਿਸਾਨਾਂ ਅਤੇ ਸ਼ੈੱਲਰ ਮਾਲਕਾਂ ਵਿਚਕਾਰ ਹੋਈ ਝੜਪ ਤੋਂ ਬਾਅਦ ਸ਼ੈੱਲਰ ਮਾਲਕਾਂ ਵਿਰੁੱਧ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਵਲੋਂ ਮੁਕੱਦਮਾ ਨੰਬਰ-196 ਵਿਚ ਸ਼ੈੱਲਰ ਯੂਨੀਅਨ ...

ਪੂਰੀ ਖ਼ਬਰ »

ਲੜਕੀ ਦੀ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਨੂੰ ਪੁਲਿਸ ਜਲਦ ਗਿ੍ਫ਼ਤਾਰ ਕਰੇ-ਗਹਿਰੀ

ਜੈਤੋ, 20 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਗਰੀਬ ਪਰਿਵਾਰ ਦੀ ਲੜਕੀ ਦੀ ਕੁੱਟਮਾਰ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਸਥਾਨਕ ਪੁਲਿਸ ਵਲੋਂ ਜਲਦ ਗਿ੍ਫ਼ਤਾਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਆਰੰਭ ਕੀਤਾ ਜਾਵੇਗਾ | ਇਹ ਪ੍ਰਗਟਾਵਾ ਲੋਕ ਜਨ ਸ਼ਕਤੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੰਡਰ-18 ਸਾਲ (ਲੜਕੇ-ਲੜਕੀਆਂ) ਸਮਾਪਤ

ਫ਼ਰੀਦਕੋਟ, 20 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ, ਖੇਡ ਵਿਭਾਗ ਵਲੋਂ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਉਮਰ ਵਰਗ 18 ਦੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਏ ਗਏ | ਇਸ ਟੂਰਨਾਮੈਂਟ 'ਚ ਐਥਲੈਟਿਕਸ, ਹਾਕੀ, ਹੈਂਡਬਾਲ, ...

ਪੂਰੀ ਖ਼ਬਰ »

ਆਰਜ਼ੀ ਲਾਇਸੰਸ ਲੈਣ ਲਈ 26 ਤੱਕ ਦਿੱਤੀਆਂ ਜਾ ਸਕਦੀਆਂ ਨੇ ਅਰਜ਼ੀਆਂ-ਜ਼ਿਲ੍ਹਾ ਮੈਜਿਸਟ੍ਰੇਟ

ਫ਼ਰੀਦਕੋਟ, 20 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟਾਕਿਆਂ ਦੀ ਵਿੱਕਰੀ ਨਿਰਧਾਰਨ ਕਰਨ ਸਬੰਧੀ ਦਿੱਤੇ ਹੁਕਮਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਾਕਿਆਂ ਦੀ ਵਿੱਕਰੀ ਲਈ ਆਰਜੀ ਲਾਇਸੰਸ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ ...

ਪੂਰੀ ਖ਼ਬਰ »

ਮਾਤਾ ਚਿੰਤਪੂਰਨੀ ਤੇ ਜਵਾਲਾ ਜੀ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ

ਮਲੋਟ, 20 ਅਕਤੂਬਰ (ਗੁਰਮੀਤ ਸਿੰਘ ਮੱਕੜ)- ਜੈ ਮਾਂ ਚਿੰਤਪੁਰਨੀ, ਵੈਸ਼ਨੋ ਦੇਵੀ ਬੱਸ ਸੇਵਾ ਸੁਸਾਇਟੀ ਵਲੋਂ ਮਾਤਾ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਭਰੀ ਬੱਸ ਨੂੰ ਬੀਤੀ ਰਾਤ ਨੇੜੇ ਆਦਰਸ਼ ਸਿਨੇਮਾ ਸਾਹਿਲ ਪੀ. ਸੀ. ਓ. ਦੇ ਸਾਹਮਣੇ ਕੰਜਕ ਕਾਸ਼ਵੀ ਨੇ ਝੰਡੀ ਦਿਖਾ ਕੇ ਮਾਤਾ ਚਿੰਤਪੁਰਨੀ ਨੂੰ ਰਵਾਨਾ ਕੀਤਾ | ਇਸ ਮੌਕੇ ਸ਼ਰਧਾਲੂਆਂ ਵਲੋਂ ਮਾਤਾ ਦੇ ਜੈਕਾਰੇ ਲਗਾਏ ਗਏ ਅਤੇ ਮਾਤਾ ਦਾ ਪ੍ਰਸਾਦਿ ਵੀ ਵੰਡਿਆ ਗਿਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਵਰਿੰਦਰ ਸਿੰਘ ਘੁੜਿਆਣਾ ਨੇ ਦੱਸਿਆ ਕਿ ਹਰ ਮਹੀਨੇ ਦੇ ਅੰਤਿਮ ਸ਼ੁੱਕਰਵਾਰ ਨੂੰ ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਜੀ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਜਾਂਦੀ ਹੈ | ਅੱਜ ਵੀ 60 ਤੋਂ ਵੱਧ ਸ਼ਰਧਾਲੂਆਂ ਨੂੰ ਮਾਤਾ ਜਵਾਲਾ ਜੀ ਅਤੇ ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਭੇਜਿਆ ਗਿਆ | ਇਸ ਦੌਰਾਨ ਸ਼ਰਧਾਲੂਆਂ ਦੇ ਲਈ ਲੰਗਰ ਅਤੇ ਧਰਮਸ਼ਾਲਾ ਦਾ ਪ੍ਰਬੰਧ ਵੀ ਸੁਸਾਇਟੀ ਵਲੋਂ ਮੁਫ਼ਤ ਕੀਤਾ ਜਾਂਦਾ ਹੈ | ਇਸ ਮੌਕੇ ਵਰਿੰਦਰ ਸਿੰਘ ਘੁੜਿਆਣਾ, ਸੰਜੀਵ ਕੁਮਾਰ, ਰਾਕੇਸ਼ ਚੋਪੜਾ, ਸੁਭਾਸ਼ ਗੁਪਤਾ, ਰੁਪੇਸ਼ ਕੁਮਾਰ, ਨਿਸ਼ਾਤ ਛਾਬੜਾ, ਸੁਖਮੰਦਰ ਪਾਟਿਲ, ਡਾਇਮੰਡ ਟੇਲਰ, ਹੈਪੀ ਕਥੂਰੀਆ, ਜਸਵੀਰ ਸਿੰਘ, ਵਿਨੋਦ ਕਬਾੜੀਆ, ਮਨਜੀਤ ਸਿੰਘ ਆਦਿ ਮੈਂਬਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਕੂਲਾਂ 'ਚ ਵਿਦਿਆਰਥੀਆਂ ਦਾ ਕਰਵਾਇਆ ਜਾ ਰਿਹੈ ਅੱਖਾਂ ਦਾ ਟੈਸਟ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਲਕੀਤ ਸਿੰਘ ਖੋਸਾ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਮਨਛਿੰਦਰ ਕੌਰ ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਵਾਈ-ਫ਼ਾਈ ਗੀਤ ਨੂੰ ਸਰੋਤੇ ਭਰਵਾਂ ਹੁੰਗਾਰਾ ਦੇਣਗੇ

ਗਿੱਦੜਬਾਹਾ, 20 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਕੈਨੇਡਾ ਵਿਚ ਪੱਕੇ ਤੌਰ 'ਤੇ ਸਰਕਾਰੀ ਅਧਿਆਪਕ ਦੀ ਸੇਵਾ ਨਿਭਾਅ ਰਹੇ ਪ੍ਰਵਾਸੀ ਪੰਜਾਬੀ ਲੋਕ ਗਾਇਕ ਐੱਮ. ਸਾਹਿਬ ਉਰਫ਼ ਸਾਹਿਬ ਮੱਲ ਜੋ ਕਿ ਪਿਛਲੇ ਦਿਨੀਂ ਪੰਜਾਬ ਪਰਤੇ ਹਨ, ਨੇ ਅੱਜ ਪੰਚਮ ਵੈਡਿੰਗ ਹੱਬ ਥੇੜ੍ਹੀ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਭੇਟ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਥਾਨਕ ਡੇਰਾ ਭਾਈ ਮਸਤਾਨ ਸਿੰਘ ਮਲੋਟ ਰੋਡ ਵਿਖੇ ਲੋੜਵੰਦ 80 ਵਿਧਵਾਵਾਂ ਤੇ ਅਪਾਹਜਾਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ ਭੇਟ ਕੀਤੇ ...

ਪੂਰੀ ਖ਼ਬਰ »

ਉਜਾਗਰ ਸਿੰਘ ਦੋਦਾ ਬੇਰੁਜ਼ਗਾਰ ਬਿਜਲੀ ਕਾਮੇ ਯੂਨੀਅਨ ਦੇ ਕਨਵੀਨਰ ਨਿਯੁਕਤ

ਦੋਦਾ, 20 ਅਕਤੂਬਰ (ਰਵੀਪਾਲ)- ਬੇਰੁਜ਼ਗਾਰ ਬਿਜਲੀ ਕਾਮੇ ਯੂਨੀਅਨ ਵਲੋਂ ਉਜਾਗਰ ਸਿੰਘ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਧਿਆਨਦਾਸ ਵਿਖੇ ਮੀਟਿੰਗ ਕੀਤੀ ਗਈ, ਜਿਸ ਦੌਰਾਨ ਵਿਸ਼ੇਸ਼ ਤੌਰ 'ਤੇ ਸੱਦੇ ਗੁਰਮੇਲ ਸਿੰਘ ਏ. ਜੀ. ਈ. ਦਾ ਸਵਾਗਤ ਕਰਦੇ ਬਲਾਕ ਦੋਦਾ ਦੇ ਐਡਹਾਕ ...

ਪੂਰੀ ਖ਼ਬਰ »

ਕੈਂਪ 'ਚ ਸ਼ਾਮਿਲ ਕੈਡਿਟਾਂ ਨੂੰ ਕਰਨਲ ਐੱਚ. ਐੱਸ. ਅਰੋੜਾ ਨੇ ਸਿਖਾਏ ਗੁਰ

ਮਲੋਟ, 20 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਐੱਨ. ਸੀ. ਸੀ. ਅਕੈਡਮੀ ਵਿਖੇ ਚੱਲ ਰਹੇ 10 ਰੋਜ਼ਾ ਕਬਾੲੀਂਾਡ ਸਿਖਲਾਈ ਕੈਂਪ ਵਿਚ ਅੱਜ ਚੌਥੇ ਦਿਨ ਕੈਂਪ ਕਮਾਂਡਰ ਕਰਨਲ ਐੱਚ. ਪੀ. ਅਰੋੜਾ, ਕਮਾਂਡਿੰਗ ਅਫ਼ਸਰ 13 ਪੰਜਾਬ ਬਟਾਲੀਅਨ ਐੱਨ. ਸੀ. ਸੀ. ਫ਼ਿਰੋਜ਼ਪੁਰ ਵਲੋਂ ਦੱਸਿਆ ...

ਪੂਰੀ ਖ਼ਬਰ »

ਮਾਤਾ ਜੰਗੀਰ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਾਰਕੀਟ ਕਮੇਟੀ ਬਰੀਵਾਲਾ ਦੇ ਸਾਬਕਾ ਚੇਅਰਮੈਨ ਤੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ, ਹਰਮਿੰਦਰ ਸਿੰਘ, ਸਤਨਾਮ ਸਿੰਘ ਤੇ ਬੇਅੰਤ ਸਿੰਘ ਦੀ ਸੱਸ ਸਰਦਾਰਨੀ ਜੰਗੀਰ ਕੌਰ (70) ਪਤਨੀ ...

ਪੂਰੀ ਖ਼ਬਰ »

ਅਮਰੀਕ ਸਿੰਘ ਅਰੋੜਾ (ਰੰਗਪੁਰੀ) ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਯੂਥ ਅਰੋੜਾ ਮਹਾਂਸਭਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਚਰਨਜੀਤ ਸਿੰਘ ਸਿੱਕੀ ਪ੍ਰਧਾਨ ਪੰਜਾਬ ਯੂਥ ਅਰੋੜਾ ਮਹਾਂਸਭਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਬਾਮ ਦੇ ਕਿਸਾਨਾਂ ਨੇ ਪਰਾਲੀ ਸਾੜਨ ਦਾ ਲਿਆ ਅਹਿਦ

ਪੰਨੀਵਾਲਾ ਫ਼ੱਤਾ, 20 ਅਕਤੂਬਰ (ਰੁਪਿੰਦਰ ਸਿੰਘ ਸੇਖੋਂ)- ਮਲੋਟ ਹਲਕੇ ਦੇ ਪਿੰਡ ਬਾਂਮ ਦੇ ਕਿਸਾਨਾਂ ਨੇ ਬੀਤੇ ਕੱਲ੍ਹ ਸ੍ਰੀ ਗੁਰਦੁਆਰਾ ਸਾਹਿਬ 'ਚ ਇਕੱਤਰਤਾ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦਾ ਫ਼ੈਸਲਾ ਲਿਆ | ਦਰਜਨਾਂ ਕਿਸਾਨਾਂ ਦੀ ਹਾਜ਼ਰੀ 'ਚ ਬੋਲਦਿਆਂ ...

ਪੂਰੀ ਖ਼ਬਰ »

ਭਾਕਿਯੂ (ਰਾਜੇਵਾਲ) ਵਲੋਂ ਮੁੱਖ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ, ਬਲਾਕ ਪ੍ਰਧਾਨ ਗੋਬਿੰਦ ਸਿੰਘ, ਜਨਰਲ ਸਕੱਤਰ ਭਿੰਦਰ ਸਿੰਘ, ਬਲਾਕ ਖ਼ਜ਼ਾਨਚੀ ਬਲਦੇਵ ਸਿੰਘ, ਟੇਕ ਸਿੰਘ ਕੋਟਲੀ ਦੇਵਨ, ਰਣਜੀਤ ...

ਪੂਰੀ ਖ਼ਬਰ »

'ਬੀੜ' ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਣਾਇਆ ਹਰਬਲ ਗਾਰਡਨ

ਕੋਟਕਪੂਰਾ, 20 ਅਕਤੂਬਰ (ਮੋਹਰ ਸਿੰਘ ਗਿੱਲ)- ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰਿਵਾਈਵਿੰਗ ਹੈਂਡ ਸੁਸਾਇਟੀ 'ਬੀੜ' ਨੇ ਹਰਬਲ ਗਾਰਡਨ ਬਣਾਉਣ ਦੀ ਮੁਹਿੰਮ ਤਹਿਤ ਪਿ੍ੰਸੀਪਲ ਜਰਨੈਲ ਕੌਰ ਦੀ ਅਗਵਾਈ ਵਿਚ ਚੰਦਾ ਸਿੰਘ ਮਰਵਾਹਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੇ 4 ਵਿਦਿਆਰਥੀ ਪਹੁੰਚੇ 'ਕਿਸ ਮੇ ਕਿਤਨਾ ਹੈ ਦਮ' ਦੇ ਗਰੈਂਡ ਫ਼ਿਨਾਲੇ 'ਚ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਪੜ੍ਹਾਈ ਦੇ ਨਾਲ-ਨਾਲ ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਵੀ ਅੱਗੇ ਚੱਲ ਰਹੀ ਹੈ | ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅਕਾਲ ਅਕੈਡਮੀ ਦੇ 4 ਵਿਦਿਆਰਥੀ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਮਨਾਇਆ

ਕੋਟਕਪੂਰਾ, 20 ਅਕਤੂਬਰ (ਮੇਘਰਾਜ)- ਕੋਟਕਪੂਰਾ ਦੀ ਨਵੀਂ ਦਾਣਾ ਮੰਡੀ ਵਿਚ ਦੁਸਹਿਰਾ ਉਤਸਵ ਅਤੇ ਸੱਭਿਆਚਾਰਕ ਮੇਲਾ ਆਲ ਇੰਡੀਆ ਹਿੰਦੂ ਵੈੱਲਫੇਅਰ ਕਮੇਟੀ ਵਲੋਂ ਨਰੇਸ਼ ਕੁਮਾਰ ਸਹਿਗਲ ਦੀ ਅਗਵਾਈ 'ਚ ਧੂਮਧਾਮ ਨਾਲ ਮਨਾਇਆ ਗਿਆ, ਜਿਸ 'ਚ ਵੱਡੀ ਗਿਣਤੀ ਵਿਚ ਇਲਾਕਾ ...

ਪੂਰੀ ਖ਼ਬਰ »

ਸ਼ਿਵਪੁਰੀ ਕਮੇਟੀ ਵਲੋਂ ਚਿਮਨ ਲਾਲ ਜਿੰਦਲ ਦਾ ਸਨਮਾਨ

ਮਲੋਟ, 20 ਅਕਤੂਬਰ (ਪਾਟਿਲ)- ਸਥਾਨਕ ਸ਼ਿਵਪੁਰੀ 'ਚ ਚੱਲ ਰਹੇ ਵਿਕਾਸ ਕਾਰਜਾਂ 'ਚ ਸਹਿਯੋਗ ਦੇਣ ਲਈ ਅੱਜ ਸ੍ਰੀ ਚਿਮਨ ਲਾਲ ਜਿੰਦਲ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ, ਸ਼ਿਵਪੁਰੀ ਦੇ ਪ੍ਰਧਾਨ ਜੰਗਬਾਜ ਸ਼ਰਮਾ, ਕਮੇਟੀ ...

ਪੂਰੀ ਖ਼ਬਰ »

ਪੁਲਿਸ ਨੇ ਲਾਪਤਾ ਬੱਚੇ ਨੂੰ ਕੀਤਾ ਵਾਰਿਸਾਂ ਦੇ ਹਵਾਲੇ

ਜੈਤੋ, 20 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਕਰੀਬ 4 ਦਿਨ ਪਹਿਲਾਂ ਲਾਪਤਾ ਹੋਏ ਬੱਚੇ ਨੂੰ ਸਥਾਨਕ ਪੁਲਿਸ ਨੇ ਬਰਾਮਦ ਕਰਕੇ ਵਾਰਿਸਾਂ ਦੇ ਹਵਾਲੇ ਕਰ ਦੇਣ ਦਾ ਪਤਾ ਲੱਗਿਆ ਹੈ | ਸਥਾਨਕ ਪੁਲਿਸ ਥਾਨਾ ਜੈਤੋ ਦੇ ਐੱਸ. ਐੱਚ. ਓ. ਇੰਸਪੈਕਟਰ ਮੁਖਤਿਆਰ ਸਿੰਘ ਗਿੱਲ ਨੇ ਦੱਸਿਆ ...

ਪੂਰੀ ਖ਼ਬਰ »

ਐੱਸ. ਬੀ. ਆਰ. ਐੱਸ. ਸਕੂਲ ਐਥਲੈਟਿਕਸ ਮੁਕਾਬਲਿਆਂ 'ਚ ਚੈਂਪੀਅਨ ਰਿਹਾ

ਸਾਦਿਕ, 20 ਅਕਤੂਬਰ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)- ਐੱਸ. ਬੀ. ਆਰ. ਐੱਸ. ਸਕੂਲ ਘੁੱਦੂਵਾਲਾ ਦੀਆਂ ਵਿਦਿਆਰਥਣਾਂ ਨੇ ਐਥਲੈਟਿਕਸ ਮੁਕਾਬਲਿਆਂ 'ਚ ਚੈਂਪੀਅਨ ਰਹਿ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹਾਂ ਮੁਕਾਬਲਿਆਂ 'ਚ ਅਮਨਦੀਪ ਕੌਰ ਨੇ ਲੰਬੀ ...

ਪੂਰੀ ਖ਼ਬਰ »

ਸੜਕ ਦੇ ਦੂਜੇ ਪਾਸੇ ਰਹਿੰਦੇ ਖਾਲ਼ੇ ਨੂੰ ਬਣਾਉਣ ਦੀ ਮੰਗ

ਜੈਤੋ, 20 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਪਿੰਡ ਅਜਿੱਤਗਿੱਲ ਦੇ ਸਾਮਜ ਸੇਵੀ ਆਗੂ ਲਖਵਿੰਦਰ ਸਿੰਘ ਲੱਖਾ ਤੇ ਲੋਕਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਯੋਜਨਾ ਤਹਿਤ ਜੋ ਪਿੰਡ ਵਿਚੋਂ ਸੜਕ ਬਣੀ ਹੈ, ਉਸ ਦੇ ਇਕ ਪਾਸੇ ਪਾਣੀ ਦੇ ਨਿਕਾਸ ਲਈ ਖਾਲਾ ਬਣਾਇਆ ਗਿਆ ਹੈ ਜਦਕਿ ਸੜਕ ...

ਪੂਰੀ ਖ਼ਬਰ »

ਲੋਕਾਂ ਨੂੰ ਕਾਨੂੰਨੀ ਸਹਾਇਤਾ ਬਾਰੇ ਦਿੱਤੀ ਜਾਣਕਾਰੀ

ਫ਼ਰੀਦਕੋਟ, 20 ਅਕਤੂਬਰ (ਸਰਬਜੀਤ ਸਿੰਘ)- ਹਰਗੁਰਜੀਤ ਕੌਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਰੀਦਕੋਟ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਵਲੋਂ ਸਥਾਨਕ ਨਹਿਰੂ ਸਟੇਡੀਅਮ ਵਿਖੇ ਮਨਾਏ ਗਏ ਦੁਸਹਿਰੇ ਮੇਲੇ ਮੌਕੇ ...

ਪੂਰੀ ਖ਼ਬਰ »

ਵੈਸਟ ਪੁਆਇੰਟ ਸਕੂਲ ਦੀ ਬਾਸਕਟਬਾਲ ਦੀ ਟੀਮ ਦੂਜੀ ਵਾਰ ਜੇਤੂ ਰਹੀ

ਕੋਟਕਪੂਰਾ, 20 ਅਕਤੂਬਰ (ਮੇਘਰਾਜ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਵੈਸਟ ਪੁਆਇੰਟ ਸਕੂਲ ਕੋਟਕਪੂਰਾ ਦੀ ਬਾਸਕਿਟਬਾਲ ਟੀਮ ਦੀਆਂ ਖਿਡਾਰਨਾਂ ਵਲੋਂ ਲਗਾਤਾਰ ਦੂਜੀ ਵਾਰ ਫ਼ਰੀਦਕੋਟ ਜ਼ਿਲੇ੍ਹ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ ...

ਪੂਰੀ ਖ਼ਬਰ »

ਬਾਵਰੀਆਂ ਸਮਾਜ ਵਲੋਂ ਅਧਿਆਪਕਾਂ ਦੇ ਸੰਘਰਸ਼ ਨੂੰ ਹਮਾਇਤ ਦੇਣ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਅਖਿਲ ਭਾਰਤੀ ਸਮਸਤ ਬਾਵਰੀਆ ਸਮਾਜ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਆਰ. ਐੱਸ. ਪਰਮਾਰ ਤੇ ਨਾਨਕ ਸਿੰਘ ਬੇਗੂਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਤੇ ...

ਪੂਰੀ ਖ਼ਬਰ »

ਮੱਲ੍ਹਾ ਵਿਖੇ ਇੰਟਰਲਾਕ ਟਾਇਲਾਂ ਲਾਉਣ ਦੀ ਸ਼ੁਰੂਆਤ ਕਰਵਾਈ

ਬਾਜਾਖਾਨਾ, 20 ਅਕਤੂਬਰ (ਜਗਦੀਪ ਸਿੰਘ ਗਿੱਲ)- ਮੀਰੀ-ਪੀਰੀ ਸਪੋਰਟਸ ਕਲੱਬ ਮੱਲ੍ਹਾਂ ਦੇ ਪ੍ਰਧਾਨ ਗੁਰਤੇਜ ਸਿੰਘ ਸਿੱਧੂ ਦੀ ਅਗਵਾਈ ਵਿਚ ਪਿੰਡ ਦੀਆਂ ਸਾਂਝੀਆ ਥਾਵਾਂ ਜਿਵੇਂ ਕਿ ਗੁਰਦੁਆਰਾ ਸਾਹਿਬ ਦੇ ਨਾਲ-ਨਾਲ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX