ਤਾਜਾ ਖ਼ਬਰਾਂ


ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  12 minutes ago
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ...
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  28 minutes ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ....
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  39 minutes ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  39 minutes ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  40 minutes ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  43 minutes ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  45 minutes ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  50 minutes ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  52 minutes ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  55 minutes ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  56 minutes ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 1 hour ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  5 minutes ago
ਰਾਜਾਸਾਂਸੀ, 22 ਅਕਤੂਬਰ (ਖੀਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਅੱਜ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਵੱਖ ਵੱਖ ਦੇਸ਼ਾਂ ਤੋਂ 90 ਰਾਜਦੂਤ ਏਅਰ ਇੰਡੀਆ ਦੀ ਉਡਾਣ ਰਾਹੀ ਇੱਥੇ ਪਹੁੰਚੇ। ਇੱਥੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਦੇ ਕੈਬਨਿਟ ਮੰਤਰੀ ...
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 1 hour ago
ਟੋਕੀਓ, 22 ਅਕਤੂਬਰ- ਜਾਪਾਨ ਦੇ ਦੌਰੇ 'ਤੇ ਗਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਰਾਜਧਾਨੀ ਟੋਕੀਓ 'ਚ ਨੇਪਾਲ ਦੀ ਰਾਸ਼ਟਰਪਤੀ...
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਰਾਤ ਸਿਵਲ ਹਸਪਤਾਲ ਅਜਨਾਲਾ 'ਚ ਤਾਇਨਾਤ ਸੀਨੀਅਰ ਮਹਿਲਾ ਡਾਕਟਰ ਨਾਲ ਡਿਊਟੀ ਸਮੇਂ ਦੌਰਾਨ ਅਜਨਾਲਾ ਸ਼ਹਿਰ ਦੇ ਇੱਕ ਕਾਂਗਰਸੀ ਆਗੂ ਵੱਲੋਂ ਬਦਸਲੂਕੀ...
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 1 hour ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 1 hour ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 1 hour ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 1 hour ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਪੰਜਾਬ / ਜਨਰਲ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਦੁਸਹਿਰਾ ਹੱਲਾ ਮਹੱਲਾ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਭਰੀ ਹਾਜ਼ਰੀ

ਹਜ਼ੂਰ ਸਾਹਿਬ (ਮਹਾਰਾਸ਼ਟਰ), 20 ਅਕਤੂਬਰ (ਰਵਿੰਦਰ ਸਿੰਘ ਮੋਦੀ)-ਸ਼੍ਰੀ ਗੁਰੂ ਗੋਬਿਦ ਸਿੰਘ ਜੀ ਦੀ ਨਗਰੀ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਦੁਸਹਿਰਾ ਹੱਲਾ ਮਹੱਲਾ ਸ਼ਰਧਾ ਨਾਲ ਮਨਾਇਆ ਗਿਆ | ਤਖ਼ਤ ਸਾਹਿਬ ਦੀ ਮਰਿਯਾਦਾ ਅਨੁਸਾਰ ਸਵੇਰੇ ਤੜਕੇ ਸ਼੍ਰੀ ...

ਪੂਰੀ ਖ਼ਬਰ »

ਲੁਧਿਆਣਾ 'ਚ ਵੀ ਕਈ ਥਾਈਾ ਰੇਲਵੇ ਲਾਈਨਾਂ ਨਜ਼ਦੀਕ ਲੱਗਿਆ ਦੁਸਹਿਰਾ ਮੇਲਾ

ਅੰਮਿ੍ਤਸਰ ਦੀ ਘਟਨਾ ਤੋਂ ਸਬਕ ਲੈਣ ਦੀ ਲੋੜ

ਲੁਧਿਆਣਾ, 20 ਅਕਤੂਬਰ (ਕਵਿਤਾ ਖੁੱਲਰ)-ਦੁਸਹਿਰੇ ਮੌਕੇ ਰਾਵਣ ਦੇ ਪੁਤਲੇ ਨੂੰ ਫ਼ੂਕਣ ਦੌਰਾਨ ਸ੍ਰੀ ਅੰਮਿ੍ਤਸਰ ਵਿਖੇ ਵਾਪਰੇ ਭਿਆਨਕ ਰੇਲ ਹਾਦਸੇ ਕਾਰਨ ਅਚਨਚੇਤੀ ਮੌਤ ਦੇ ਮੂੰਹ ਜਾ ਪਏ ਲਗਪਗ 60 ਲੋਕਾਂ ਦੇ ਵਾਰਸਾਂ ਨਾਲ ਵੱਖ-ਵੱਖ ਰਾਜਸੀ ਆਗੂਆਂ ਵਲੋਂ ਹਮਦਰਦੀ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸੇ ਕਾਰਨ ਆਲ ਇੰਡੀਆ ਤਿ੍ਣਮੂਲ ਕਾਂਗਰਸ ਪੰਜਾਬ ਦੀ ਬੈਠਕ ਮੁਲਤਵੀ

ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ)-ਆਲ ਇੰਡੀਆ ਤਿ੍ਣਮੂਲ ਕਾਾਗਰਸ ਪੰਜਾਬ ਨੇ ਅੰਮਿ੍ਤਸਰ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਸੂਬਾਈ ਕਨਵੀਨਰ, ਮੋਹਾਲੀ ਮਨਜੀਤ ਸਿੰਘ ਨੇ ਦੱਸਿਆ ਕਿ ਚੰਡੀਗੜ੍ਹ 'ਚ ਐਤਵਾਰ ਨੂੰ ਮੀਟਿੰਗ ਹੋਣ ਵਾਲੀ ਸੀ, ਜਿਸ 'ਚ ...

ਪੂਰੀ ਖ਼ਬਰ »

ਸੁਖਬੀਰ ਦੀ ਗੱਡੀ ਘੇਰਨ ਦੇ ਮਾਮਲੇ 'ਚ ਸਿੱਖ ਕਾਰਕੁਨਾਂ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ

ਸੰਗਰੂਰ, 20 ਅਕਤੂਬਰ (ਧੀਰਜ ਪਸ਼ੌਰੀਆ)-ਦੋ ਕੁ ਹਫ਼ਤੇ ਪਹਿਲਾਂ ਸੰਗਰੂਰ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗੱਡੀ ਨੂੰ ਘੇਰਨ 'ਤੇ ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਦੀ ਸ਼ਿਕਾਇਤ 'ਤੇ ਸਦਰ ਪੁਲਿਸ ਥਾਣਾ ਸੰਗਰੂਰ ਵਿਖੇ ਇਰਾਦਾ ...

ਪੂਰੀ ਖ਼ਬਰ »

ਅੰਮਿ੍ਤਸਰ ਹਾਦਸੇ ਕਾਰਨ ਅਕਾਲੀ ਦਲ ਵਲੋਂ ਜਲੰਧਰ 'ਚ ਕੱਲ੍ਹ ਦਾ ਧਰਨਾ ਮੁਲਤਵੀ

ਚੰਡੀਗੜ੍ਹ, 20 ਅਕਤੂਬਰ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਐਸ.ਸੀ./ਐਸ.ਟੀ. ਸ਼ੇ੍ਰਣੀਆਂ ਦੇ ਵਿਦਿਆਰਥੀਆਂ ਦੇ ਵਜ਼ੀਫ਼ਿਆਂ ਦੇ ਮਾਮਲੇ 'ਤੇ 22 ਅਕਤੂਬਰ ਨੂੰ ਜਲੰਧਰ 'ਚ ਦਿੱਤਾ ਜਾਣ ਵਾਲਾ ਸੂਬਾ ਪੱਧਰੀ ਧਰਨਾ ਅੰਮਿ੍ਤਸਰ ਹਾਦਸੇ ਨੂੰ ਵੇਖਦਿਆਂ ਮੁਲਤਵੀ ਕਰ ਦਿੱਤਾ ...

ਪੂਰੀ ਖ਼ਬਰ »

ਦੁਸਹਿਰੇ ਵਾਲੇ ਦਿਨ ਪੰਜਾਬ ਦੀ ਆਬੋ ਹਵਾ ਪਿਛਲੇ ਸਾਲ ਦੇ ਮੁਕਾਬਲੇ ਸਹੀਂ ਰਹੀ

ਦਿੱਲੀ 'ਚ 326 ਤੇ ਪੰਜਾਬ ਦੇ ਲੁਧਿਆਣਾ 'ਚ ਸਭ ਤੋਂ ਵੱਧ 145 ਏਅਰ ਕੁਆਲਿਟੀ ਇੰਨਡੈਕਸ ਮਾਪਿਆ

ਲੁਧਿਆਣਾ, 20 ਅਕਤੂਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਯਤਨਾਂ ਸਦਕਾ ਪਿਛਲੇ ਸਾਲ ਨਾਲੋਂ ਇਸ ਸਾਲ ਦੁਸਹਿਰੇ 'ਤੇ ਪੁਤਲੇ ਫ਼ੂਕਣ ਤੇ ਝੋਨੇ ਦੀ ਕਟਾਈ ਦਾ ਸੀਜ਼ਨ ਹੋਣ ਦੇ ਬਾਵਜੂਦ ਪੰਜਾਬ ਦੀ ਆਬੋ ਹਵਾ ਸਹੀਂ ਰਹੀ | ਜਦਕਿ ਦੇਸ਼ ਦੀ ...

ਪੂਰੀ ਖ਼ਬਰ »

ਚੱਢਾ ਖ਼ੁਦਕੁਸ਼ੀ ਮਾਮਲੇ 'ਚ ਪ੍ਰਵਾਸੀ ਭਾਰਤੀ ਔਰਤ ਕੇ. ਘੁੰਮਣ ਦੀ ਅਰਜ਼ੀ ਖ਼ਾਰਜ

ਅੰਮਿ੍ਤਸਰ, 20 ਅਕਤੂਬਰ (ਰੇਸ਼ਮ ਸਿੰਘ)¸ਚੀਫ਼ ਖਾਲਸਾ ਦੀਵਾਨ ਦੇ ਮੀਤ ਪ੍ਰਧਾਨ ਇੰਦਰਪ੍ਰੀਤ ਸਿੰਘ ਚੱਢਾ ਵਲੋਂ ਖ਼ੁਦਕੁਸ਼ੀ ਕਰ ਲਏ ਜਾਣ ਦੇ ਮਾਮਲੇ 'ਚ ਪੁਲਿਸ ਵਲੋਂ ਨਾਮਜ਼ਦ ਕੀਤੀ ਪ੍ਰਵਾਸੀ ਭਾਰਤੀ ਔਰਤ ਕੇ. ਘੁੰਮਣ ਨੂੰ ਸਥਾਨਕ ਅਦਾਲਤ ਵਲੋਂ ਵੀ ਕੋਈ ਰਾਹਤ ਨਹੀਂ ...

ਪੂਰੀ ਖ਼ਬਰ »

ਨਾਬਾਲਿਗਾ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਨੂੰ 20 ਸਾਲ ਦੀ ਕੈਦ

ਸੰਗਰੂਰ, 20 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਇਕ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ਾਂ 'ਚ ਇਕ ਲੜਕੇ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਦਿੜ੍ਹਬਾ ਵਿਖੇ 7 ਜੂਨ 2016 ਨੂੰ ਦਰਜ ਮਾਮਲੇ ਮੁਤਾਬਿਕ ...

ਪੂਰੀ ਖ਼ਬਰ »

ਦੁਨੀਆ 'ਚ ਸਾਢੇ 4 ਕਰੋੜ ਔਰਤਾਂ ਸ਼ਰਾਬ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਪੀੜਤ

ਚੰਡੀਗੜ੍ਹ, 20 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਵਿਸ਼ਵ ਸਿਹਤ ਸੰਗਠਨ ਦੇ ਅੰਕੜਿਆਂ ਅਨੁਸਾਰ ਪੁਰਸ਼ਾਂ ਦੇ ਨਾਲ-ਨਾਲ ਔਰਤਾਂ ਵੀ 'ਲਾਲ ਪਰੀ' ਦੀਆਂ ਸ਼ੌਕੀਨ ਬਣਦੀਆਂ ਜਾ ਰਹੀਆਂ ਹਨ | ਰਿਪੋਰਟ ਅਨੁਸਾਰ ਦੁਨੀਆ ਭਰ 'ਚ ਸਾਢੇ 4 ਕਰੋੜ ਤੋਂ ਵੀ ਜ਼ਿਆਦਾ ਔਰਤਾਂ ਸ਼ਰਾਬ ਨਾਲ ਹੋਣ ...

ਪੂਰੀ ਖ਼ਬਰ »

ਹਰਿਆਣਾ ਸਿੱਖ ਗੁ. ਪ੍ਰਬੰਧਕ ਕਮੇਟੀ ਦੇ ਗਠਨ ਸਬੰਧੀ ਕੇਸ ਦੀ ਸੁਣਵਾਈ ਅਗਲੇ ਸਾਲ ਨਵੰਬਰ ਤੱਕ ਪਈ

ਹੁਣ ਤੱਕ ਸੁਪਰੀਮ ਕੋਰਟ ਦੇ ਚਾਰ ਚੀਫ਼ ਜਸਟਿਸ ਕਰ ਚੁੱਕੇ ਨੇ ਮਾਮਲੇ 'ਤੇ ਸੁਣਵਾਈ

ਚੰਡੀਗੜ੍ਹ, 20 ਅਕਤੂਬਰ (ਐਨ.ਐਸ.ਪਰਵਾਨਾ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੇ ਗਠਨ ਨੂੰ ਲੈ ਕੇ 4 ਸਾਲਾਂ ਤੋਂ ਵੱਧ ਸਮੇਂ ਤੋਂ ਸੁਪਰੀਮ ਕੋਰਟ 'ਚ ਜੋ ਪਟੀਸ਼ਨ ਵਿਚਾਰਧੀਨ ਹੈ, ਉਸ ਦੀ ਅਗਲੀ ਤਰੀਕ ਚੀਫ਼ ਜਸਟਿਸ ਰੰਜਨ ਗੋਗੋਈ ਨੇ ਅਗਲੇ ਸਾਲ 25 ਨਵੰਬਰ 'ਤੇ ...

ਪੂਰੀ ਖ਼ਬਰ »

ਮਾਮਲਾ ਕਸ਼ਮੀਰੀ ਵਿਦਿਆਰਥੀਆਂ ਦੀ ਗਿ੍ਫ਼ਤਾਰੀ ਦਾ

ਜ਼ਾਹਿਦ 7 ਦਿਨ ਦੇ ਹੋਰ ਪੁਲਿਸ ਰਿਮਾਂਡ 'ਤੇ, ਇਦਰਿਸ ਨੂੰ ਜੇਲ੍ਹ ਭੇਜਿਆ

ਜਲੰਧਰ, 20 ਅਕਤੂਬਰ (ਐੱਮ.ਐੱਸ.ਲੋਹੀਆ)-ਬੀਤੇ ਦਿਨੀਂ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੱਤਵਾਦੀ ਸੰਗਠਨ 'ਜੈਸ਼-ਏ-ਮੁਹੰਮਦ' ਨਾਲ ਸਬੰਧ ਰੱਖਣ ਵਾਲੀ ਜਥੇਬੰਦੀ 'ਅਨਸਾਰ ਗਜ਼ਵਤ-ਉਲ-ਹਿੰਦ' ਨਾਲ ਜੁੜੇ ਹੋਏ ਕਸ਼ਮੀਰੀ ਵਿਦਿਆਰਥੀਆਂ 'ਚੋਂ ਜ਼ਾਹਿਦ ਗੁਲਜ਼ਾਰ ਪੁੱਤਰ ...

ਪੂਰੀ ਖ਼ਬਰ »

ਜਰਮਨ ਸਿੰਘ ਤੋਂ ਚਾਰ ਜਾਂਚ ਏਜੰਸੀਆਂ ਵਲੋਂ ਕਈ ਘੰਟੇ ਪੁੱਛਗਿੱਛ

ਦਿੱਲੀ ਤੇ ਉੱਤਰ ਪ੍ਰਦੇਸ਼ ਦੇ ਅਧਿਕਾਰੀ ਵੀ ਪਟਿਆਲਾ ਪਹੁੰਚੇ

ਪਟਿਆਲਾ, 20 ਅਕਤੂਬਰ (ਆਤਿਸ਼ ਗੁਪਤਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜਿਸ਼ ਰਚਣ ਵਾਲੇ ਖਾੜਕੂ ਜਰਮਨ ਸਿੰਘ ਨੂੰ ਅਦਾਲਤ 'ਚ ਪੇਸ਼ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ | ਅੱਜ ਦਿਨ ਭਰ ਦੀ ਪੁੱਛਗਿੱਛ ਦੌਰਾਨ ਚਾਰ ਜਾਂਚ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸੇ ਕਾਰਨ ਬਾਲੀਵੁੱਡ ਵੀ ਡੂੰਘੇ ਸਦਮੇ 'ਚ

* ਕਪਿਲ ਸ਼ਰਮਾ ਕਰ ਰਹੇ ਨੇ ਪਲ-ਪਲ ਦੀ ਜਾਣਕਾਰੀ ਸਾਂਝੀ * ਅਮਿਤਾਭ ਬੱਚਨ, ਅਨਿਲ ਕਪੂਰ, ਅਜੇ ਦੇਵਗਨ ਸਮੇਤ ਕਈਆਂ ਨੇ ਪ੍ਰਗਟਾਇਆ ਡੂੰਘਾ ਦੁੱਖ

ਮੁੰਬਈ, 20 ਅਕਤੂਬਰ (ਏਜੰਸੀਆਂ)-ਅੰਮ੍ਰਿਤਸਰ ਰੇਲ ਹਾਦਸੇ ਨੇ ਜਦੋਂ ਪੂਰੇ ਦੇਸ਼ ਦੀ ਦੁਸਹਿਰੇ ਦੀ ਖ਼ੁਸ਼ੀ ਨੂੰ ਇਕ ਸ਼ੋਕ 'ਚ ਬਦਲ ਦਿੱਤਾ ਹੈ, ਤਾਂ ਅਜਿਹੇ 'ਚ ਬਾਲੀਵੁੱਡ ਵੀ ਡੂੰਘੇ ਸਦਮੇ 'ਚ ਹੈ। ਬਾਲੀਵੁੱਡ ਦੇ ਦਿਗਜ਼ ਅਦਾਕਾਰ ਅਮਿਤਾਬ ਬੱਚਨ ਨੇ ਦੁੱਖ ਪ੍ਰਗਟ ਕਰਦੇ ਹੋਏ ...

ਪੂਰੀ ਖ਼ਬਰ »

ਪੋ੍ਰ: ਮੋਹਨ ਸਿੰਘ ਯਾਦਗਾਰੀ 40ਵਾਂ ਮੇਲਾ ਨਾਰੰਗਵਾਲ 'ਚ ਸ਼ੁਰੂ

ਅਹਿਮਦਗੜ੍ਹ, 20 ਅਕਤੂਬਰ (ਰਵਿੰਦਰ ਪੁਰੀ)-ਪੋ੍ਰ: ਮੋਹਨ ਸਿੰਘ ਯਾਦਗਾਰੀ 40ਵਾਂ ਮੇਲਾ ਅੱਜ ਗੋਵਿੰਦ ਕਾਲਜ ਨਾਰੰਗਵਾਲ 'ਚ ਸ਼ੁਰੂ ਹੋਇਆ | ਦੋ ਦਿਨਾਂ ਸਾਲਾਨਾ ਮੇਲੇ ਦਾ ਪਹਿਲਾ ਦਿਨ ਅੰਮਿ੍ਤਸਰ ਰੇਲ ਹਾਦਸੇ ਦੇ ਮਿ੍ਤਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਬਾਅਦ ਸਾਰੇ ਰੰਗਾ ਰੰਗ ਤੇ ਸੱਭਿਆਚਾਰਕ ਪ੍ਰੋਗਰਾਮ ਰੱਦ ਕੀਤੇ ਜਾਣ ਬਾਅਦ ਸਿਰਫ਼ ਸੈਮੀਨਾਰ ਤੱਕ ਹੀ ਸੀਮਤ ਰਿਹਾ | ਵਾਤਾਵਰਨ ਤੇ ਕਿਸਾਨੀ ਨਾਲ ਸਬੰਧਿਤ ਸੈਮੀਨਾਰ 'ਚ ਪੰਜਾਬ ਦੀਆਂ ਪ੍ਰਮੱੁਖ ਸ਼ਖ਼ਸੀਅਤਾਂ ਨੇ ਵਿਚਾਰ ਰੱਖੇ ਤੇ ਨਾਲ ਪ੍ਰੋ: ਮੋਹਨ ਸਿੰਘ ਫਾੳਾੂਡੇਸ਼ਨ ਵਲੋਂ ਵੱਖੋ-ਵੱਖ ਖ਼ੇਤਰਾਂ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 10 ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਪੋ੍ਰ: ਮੋਹਨ ਸਿੰਘ ਫਾੳਾੂਡੇਸ਼ਨ ਦੇ ਸਰਪ੍ਰਸਤ ਜਗਪਾਲ ਸਿੰਘ ਖਗੂੰੜਾ, ਪ੍ਰਧਾਨ ਪ੍ਰਗਟ ਸਿੰਘ ਗਰੇਵਾਲ ਤੇ ਪਿ੍ੰਸੀਪਲ ਅਵਿਨਾਸ਼ ਕੌਰ ਦੀ ਅਗਵਾਈ ਹੇਠ ਸ਼ੁਰੂ ਹੋਏ ਮੇਲੇ 'ਚ ਬਲਵੀਰ ਸਿੰਘ ਗਰੇਵਾਲ ਮੱੁਖ ਮਹਿਮਾਨ ਸਨ ਤੇ ਪਦਮ ਸ੍ਰੀ ਸੰਤ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ | ਸੈਮੀਨਾਰ ਨੂੰ ਸੰਬੋਧਨ ਕਰਦਿਆ ਡਾ. ਕਾਹਨ ਸਿੰਘ ਪੰਨੂ ਨੇ ਕਿਹਾ ਕਿ ਦੂਸ਼ਿਤ ਵਾਤਾਵਰਨ ਤੇ ਬੇਰੁਜ਼ਗਾਰੀ ਤੋਂ ਦੁਨੀਆ ਦਾ ਹਰ ਦੇਸ਼ ਤੇ ਨਾਗਰਿਕ ਪ੍ਰਭਾਵਿਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਲੋਕ ਖ਼ੁਦ ਇਨ੍ਹਾਂ ਪ੍ਰਤੀ ਸੰਜੀਦਗੀ ਨਾਲ ਯਤਨ ਨਹੀ ਕਰਦੇ ਉਨ੍ਹਾਂ ਚਿਰ ਇਨ੍ਹਾਂ ਦੋਵੇਂ ਲਾਹਨਤਾਂ 'ਤੇ ਕਾਬੂ ਨਹੀਂ ਪਾਇਆ ਜਾ ਸਕਦਾ | ਡਾ. ਸੱੁਚਾ ਸਿੰਘ ਗਿੱਲ ਨੇ ਕਿਹਾ ਕਿ ਮੌਜੂਦਾ ਸਮੇਂ 'ਚ ਇਕ ਹੋਰ ਲਾਹਨਤ, ਜੋ ਬੌਧਿਕ ਸੰਕਟ ਹੈ | ਜਿਸ ਪ੍ਰਤੀ ਗੰਭੀਰਤਾ ਨਾਲ ਸੋਚਣਾ ਪਵੇਗਾ | ਸੈਮੀਨਾਰ ਨੂੰ ਗੁਰਪ੍ਰੀਤ ਸਿੰਘ ਤੂਰ ਆਈ.ਪੀ.ਐਸ., ਡਾ. ਜਗਤਾਰ ਸਿੰਘ ਧੀਮਾਨ, ਡਾ. ਦਲਜੀਤ ਸਿੰਘ ਖੁਰਾਣਾ, ਡਾ. ਦੀਪਕ ਮਨਮੋਹਨ ਸਿੰਘ, ਸਿੰਦਰਪਾਲ ਸਿੰਘ, ਡਾ. ਨਿਰਮਲ ਜੋੜਾ, ਪਿ੍ੰ. ਆਰ. ਐੱਸ. ਝਾਂਜੀ ਖੰਨਾ ਆਦਿ ਨੇ ਵੀ ਸੰਬੋਧਨ ਕੀਤਾ | ਇਸ ਵਾਰ ਮੇਲਾ ਮਰਹੂਮ ਪਿੰ੍ਰਸੀਪਲ ਡਾ. ਹਰਦਿਲਜੀਤ ਸਿੰਘ ਗੋਸਲ ਨੂੰ ਸਮਰਪਿਤ ਕੀਤਾ ਗਿਆ | ਕਾਲਜ ਕਮੇਟੀ ਤੇ ਮੇਲਾ ਪ੍ਰਬੰਧਕੀ ਮਨਮੋਹਨ ਸਿੰਘ ਨਾਰੰਗਵਾਲ, ਗੁਰਜੀਤ ਸਿੰਘ ਗੁਜਰਵਾਲ, ਆਰਕੀਟੈਕਟ ਕਰਮਜੀਤ ਸਿੰਘ ਨਾਰੰਗਵਾਲ, ਗੁਰਨਾਮ ਧਾਲੀਵਾਲ, ਜੱਗਜਿੰਦਰ ਸਿੰਘ ਲਾਲਤੋਂ, ਪੋ੍ਰ: ਕਮਲਜੀਤ ਸਿੰਘ ਸੋਹੀ, ਪ੍ਰੋ. ਸੁਰਿੰਦਰਮੋਹਨਦੀਪ, ਪੋ੍ਰ. ਬਲਵੀਰ ਕੌਰ ਆਦਿ ਵਿਸ਼ੇਸ਼ ਕਰਕੇ ਹਾਜ਼ਰ ਸਨ | ਮੇਲੇ ਦੇ ਮੱੁਖ ਪ੍ਰਬੰਧਕ ਜਸਪਾਲ ਸਿੰਘ ਖੰਗੂੜਾ ਤੇ ਪ੍ਰਗਟ ਸਿੰਘ ਗਰੇਵਾਲ ਨੇ ਦੱਸਿਆ ਕਿ ਕੱਲ੍ਹ ਪਹਿਲਾ ਤੋਂ ਤੈਅ ਸਾਰੇ ਪ੍ਰੋਗਰਾਮ ਦੇਰ ਰਾਤ ਤੱਕ ਚੱਲਣਗੇ |


ਖ਼ਬਰ ਸ਼ੇਅਰ ਕਰੋ

ਅਨੂ ਮਲਿਕ 'ਤੇ 2 ਹੋਰ ਔਰਤਾਂ ਨੇ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਏ

ਨਵੀਂ ਦਿੱਲੀ, 20 ਅਕਤੂਬਰ (ਏਜੰਸੀਆਂ)-ਗਾਇਕਾ ਸੋਨਾ ਮੋਹਾਪਾਤਰਾ ਅਤੇ ਸ਼ਵੇਤਾ ਪੰਡਿਤ ਤੋਂ ਬਾਅਦ ਹੁਣ 2 ਹੋਰ ਔਰਤਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਉੱਘੇ ਮਿਊਜ਼ਿਕ ਡਾਇਰੈਕਟਰ ਅਨੂ ਮਲਿਕ 'ਤੇ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਏ ਹਨ | ਇਨ੍ਹਾਂ ਦੋਵੇਂ ਹੀ ਔਰਤਾਂ ਨੇ ...

ਪੂਰੀ ਖ਼ਬਰ »

'ਇਕੋਤਰੀ ਸਮਾਗਮ ਸਤਿਗੁਰੂ ਦੇ ਸੰਦੇਸ਼ ਤੇ ਸਿੱਖੀ ਸਿਧਾਂਤ ਦਾ ਪ੍ਰਤੀਕ'

ਨਗਰ ਕੀਰਤਨ 23 ਤੇ ਸੰਪੂਰਨਤਾ 24 ਨੂੰ

ਟਾਂਡਾ ਉੜਮੁੜ, 20 ਅਕਤੂਬਰ (ਦੀਪਕ ਬਹਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਸੰਦੇਸ਼, ਸਿਧਾਂਤ ਤੇ ਵਿਚਾਰਧਾਰਾ ਦਾ ਸਿੱਖ ਜਗਤ 'ਚ ਪ੍ਰਚਾਰ ਤੇ ਪ੍ਰਸਾਰ ਕਰਨ 'ਚ ਮਹਾਨ ਸਾਲਾਨਾ ਇਕੋਤਰੀ ਸਮਾਗਮ ਦਾ ਇਕ ਵਿਲੱਖਣ ਅਸਥਾਨ ਹੈ, ਜਿੱਥੋਂ ਸੇਧ ਲੈ ਕੇ ਸ਼ਬਦ ਦੀ ਤਾਕਤ ਨਾਲ ...

ਪੂਰੀ ਖ਼ਬਰ »

ਕੈਨੇਡਾ ਸਕਾਲਰਸ਼ਿਪ ਅਤੇ ਐਡਮਿਸ਼ਨ ਡੇ ਜਲੰਧਰ 'ਚ 22 ਅਤੇ ਨਵਾਂਸ਼ਹਿਰ 'ਚ 24 ਨੂੰ

ਜਲੰਧਰ, 20 ਅਕਤੂਬਰ (ਅ. ਬ.)-ਇੰਮੀਗ੍ਰੇਸ਼ਨ ਦੀ ਦੁਨੀਆ 'ਚ ਜਾਣਿਆ-ਪਹਿਚਾਣਿਆ ਅਤੇ ਭਰੋਸੇਮੰਦ ਨਾਂਅ ਸੁਖਚੈਨ ਸਿੰਘ ਰਾਹੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਹੜੇ ਵਿਦਿਆਰਥੀ ਕੈਨੇਡਾ ਜਾਣ ਦੇ ਚਾਹਵਾਨ ਹਨ, ਉਨ੍ਹਾਂ ਲਈ ਕੈਨੇਡਾ ਜਨਵਰੀ ਇਨਟੇਕ 'ਚ ਜਾਣ ਦਾ ...

ਪੂਰੀ ਖ਼ਬਰ »

ਮਾਲੀ ਤੰਗੀ ਤੋਂ ਪ੍ਰੇਸ਼ਾਨ ਇਕ ਹੀ ਪਰਿਵਾਰ ਦੇ 4 ਮੈਂਬਰਾਂ ਨੇ ਲਿਆ ਫ਼ਾਹਾ

ਫਰੀਦਾਬਾਦ, 20 ਅਕਤੂਬਰ (ਅਜੀਤ ਬਿਊਰੋ)-ਸੂਰਜਕੁੰਡ ਦੇ ਦਿਆਲ ਬਾਗ 'ਚ ਇਕ ਹੀ ਪਰਿਵਾਰ ਦੇ 4 ਮੈਂਬਰਾਂ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਪਰਿਵਾਰ ਮਾਲੀ ਤੰਗੀ ਤੋਂ ਪ੍ਰੇਸ਼ਾਨ ਸੀ | ਘਟਨਾ ਦੀ ਸੂਚਨਾ ਮਿਲਣ 'ਤੇ ...

ਪੂਰੀ ਖ਼ਬਰ »

'ਆਟੇ ਦੀ ਚਿੜੀ' ਨੇ ਭਰੀ ਦਰਸ਼ਕਾਾ ਦੇ ਦਿਲ ਤੱਕ ਸਫ਼ਲ ਉਡਾਣ

ਚੰਡੀਗੜ• 20 ਅਕਤੂਬਰ (ਅ. ਬ.)-ਅੱਜਕਲ੍ਹ ਪੰਜਾਬੀ ਮਨੋਰੰਜਨ ਜਗਤ ਸਫਲਤਾ ਦੇ ਸੁਨਹਿਰੇ ਸਮੇਂ 'ਚੋਂ ਲੰਘ ਰਿਹਾ ਹੈ | ਹਰ ਹਫ਼ਤੇ ਕਈ ਨਵੀਆਂ ਫ਼ਿਲਮਾਾ ਰਿਲੀਜ਼ ਹੋ ਰਹੀਆਂ ਹਨ ਪਰ ਉਨ੍ਹਾਂ 'ਚੋਂ ਕੁਝ ਹੀ ਅਜਿਹੀਆਾ ਫ਼ਿਲਮਾਂ ਹੁੰਦੀਆਂ ਹਨ ਜੋ ਦਰਸ਼ਕਾਾ ਦੇ ਦਿਲੋ ਦਿਮਾਗ 'ਤੇ ...

ਪੂਰੀ ਖ਼ਬਰ »

ਰਤਵਾੜਾ ਸਾਹਿਬ 'ਚ ਸਾਲਾਨਾ ਚਾਰ ਰੋਜ਼ਾ ਗੁਰਮਤਿ ਸਮਾਗਮ 30 ਤੋਂ

ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਦੇ ਬਾਨੀ ਸੰਤ ਬਾਬਾ ਵਰਿਆਮ ਸਿੰਘ ਤੇ ਮਾਤਾ ਰਣਜੀਤ ਕੌਰ ਦੀ ਨਿੱਘੀ ਯਾਦ 'ਚ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯਾਦ 'ਚ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 20 ਅਕਤੂਬਰ (ਕੇ. ਐੱਸ. ਰਾਣਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਆਈ ਇੰਸਟੀਚਿਊਟ ਤੇ ਸੁਪਰ ਸਪੈਸ਼ਲਿਟੀ ਹਸਪਤਾਲ ਸੋਹਾਣਾ ਦੀ ਪ੍ਰਬੰਧਕੀ ਕਮੇਟੀ ਵਲੋਂ ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਅਗਵਾਈ ਹੇਠ ਪੰਥ ਰਤਨ ਭਾਈ ਸਾਹਿਬ ...

ਪੂਰੀ ਖ਼ਬਰ »

ਮਾਈਾਡ ਮੇਕਰ ਵਲੋਂ ਕੈਨੇਡਾ ਪੀ.ਆਰ. ਲਈ ਲੋੜੀਂਦੇ 'ਸੈਲਪਿਪ' ਟੈਸਟ ਦੀ ਤਿਆਰੀ ਸ਼ੁਰੂ

ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ)-ਮਾਈਾਡ ਮੇਕਰ ਸੰਸਥਾ ਹਮੇਸ਼ਾ ਤੋਂ ਹੀ ਵਿਦਿਆਰਥੀ ਵਰਗ ਦੀਆਂ ਲੋੜਾਂ ਦੇ ਅਨੁਸਾਰ ਨਵੇਂ ਟੈਸਟਾਂ ਦੀ ਤਿਆਰੀ ਸ਼ੁਰੂ ਕਰਵਾਉਣ 'ਚ ਮੋਹਰੀ ਰਹੀ ਹੈ | ਇਸੇ ਲੜੀ ਤਹਿਤ 'ਸੈਲਪਿਪ' (ਕੈਨੇਡੀਅਨ ਇੰਗਲਿਸ਼ ਲੈਂਗੁਅਜ਼ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸਾ

ਪੀੜਤਾਂ ਲਈ ਅਭੁੱਲ ਹੈ ਹਾਦਸੇ ਵਾਲੀ ਰਾਤ

ਅੰਮਿ੍ਤਸਰ, 20 ਅਕਤੂਬਰ (ਪੀ. ਟੀ. ਆਈ.)-ਹਾਦਸੇ ਤੋਂ ਬਾਅਦ ਆਪਣੇ ਪੁੱਤਰ ਨੂੰ ਭਾਲਦੇ ਵਿਜੇ ਕੁਮਾਰ ਨੂੰ ਬੀਤੀ ਰਾਤ ਕਰੀਬ 3 ਵਜੇ ਆਪਣੀ ਜ਼ਿੰਦਗੀ ਦੀ ਸਭ ਤੋਂ ਦੁੱਖਦਾਈ ਖ਼ਬਰ ਮਿਲੀ | ਉਸ ਦੇ 18 ਸਾਲਾ ਪੁੱਤਰ ਮਨੀਸ਼ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਸੀ ਜੋ ਰੇਲ ਹਾਦਸੇ 'ਚ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੰਮਿ੍ਤਸਰ ਰੇਲ ਹਾਦਸੇ 'ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 20 ਅਕਤੂਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੰਮਿ੍ਤਸਰ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਪ੍ਰਤੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਆਪਣੇ ਸ਼ੋਕ ਸੁਨੇਹੇ 'ਚ ਉਨ੍ਹਾਂ ਕਿਹਾ ਕਿ ਇਸ ਹਾਦਸੇ ਦੌਰਾਨ ਕਿੰਨੇ ਹੀ ਲੋਕਾਂ ਦੀ ...

ਪੂਰੀ ਖ਼ਬਰ »

ਹਰਿਆਣਾ ਦੇ ਮੁੱਖ ਮੰਤਰੀ ਵਲੋਂ ਰੋਡਵੇਜ਼ ਕਰਮਚਾਰੀਆਂ ਨੂੰ ਹੜਤਾਲ ਖ਼ਤਮ ਕਰਕੇ ਗੱਲਬਾਤ ਦਾ ਸੱਦਾ

ਚੰਡੀਗੜ੍ਹ, 20 ਅਕਤੂਬਰ (ਐਨ.ਐਸ.ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹੜਤਾਲ 'ਤੇ ਗਏ ਹਰਿਆਣਾ ਰੋਡਵੇਜ਼ ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦਿਆਂ ਤੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਮ ਜਨਤਾ ਦੀ ਮੁਸ਼ਕਿਲ ਤੇ ਤਿਉਹਾਰਾਂ ਦੇ ਸੀਜ਼ਨ ਨੂੰ ...

ਪੂਰੀ ਖ਼ਬਰ »

ਪਾਕਿਸਤਾਨ ਨੇ ਅਫ਼ਗਾਨੀ ਸਰਹੱਦੀ ਖਿੱਤਿਆਂ ਨੂੰ ਆਰਜ਼ੀ ਤੌਰ 'ਤੇ ਕੀਤਾ ਬੰਦ

ਇਸਲਾਮਾਬਾਦ, 20 ਅਕਤੂਬਰ (ਏਜੰਸੀ)-ਅਫ਼ਗਾਨਿਸਤਾਨ 'ਚ ਸੰਸਦੀ ਚੋਣਾਂ ਦੇ ਚੱਲਦਿਆਂ ਸੁਰੱਖਿਆ ਦੇ ਮੱਦੇਨਜ਼ਰ ਪਾਕਿਸਤਾਨ ਨੇ ਅਫ਼ਗਾਨ ਨਾਲ ਲੱਗਦੇ ਸਰਹੱਦੀ ਿਖ਼ੱਤਿਆਂ ਨੂੰ ਆਰਜ਼ੀ ਤੌਰ 'ਤੇ ਬੰਦ ਕਰ ਦਿੱਤਾ ਹੈ | ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਇਕ ਬਿਆਨ ਜਾਰੀ ਕਰ ...

ਪੂਰੀ ਖ਼ਬਰ »

ਪੰਜਾਬ 'ਚ ਮੌਸਮ ਬਦਲਣ ਨਾਲ ਬਿਜਲੀ ਦੀ ਮੰਗ ਘਟੀ

ਪਟਿਆਲਾ, 20 ਅਕਤੂਬਰ (ਜਸਪਾਲ ਸਿੰਘ ਢਿੱਲੋਂ)-ਪੰਜਾਬ ਅੰਦਰ ਹੁਣ ਮੌਸਮ ਬਦਲਣ ਕਾਰਨ ਤਾਪਮਾਨ 'ਚ ਆਈ ਗਿਰਾਵਟ ਕਰਕੇ ਬਿਜਲੀ ਦੀ ਮੰਗ ਵੀ ਕਾਫ਼ੀ ਘਟੀ ਹੈ | ਬਿਜਲੀ ਦੀ ਘਟੀ ਮੰਗ ਕਾਰਨ ਹੀ ਪੰਜਾਬ ਬਿਜਲੀ ਨਿਗਮ ਨੇ ਆਪਣੇ ਤਿੰਨਾਂ ਬਿਜਲੀ ਘਰਾਂ ਗੁਰੂ ਨਾਨਕ ਦੇਵ ਤਾਪ ਬਿਜਲੀ ...

ਪੂਰੀ ਖ਼ਬਰ »

ਸੂਬੇ 'ਚ 2976273 ਮੀਟਿ੍ਕ ਟਨ ਝੋਨੇ ਦੀ ਖ਼ਰੀਦ

ਚੰਡੀਗੜ੍ਹ, 20 ਅਕਤੂਬਰ (ਅਜੀਤ ਬਿਊਰੋ)-ਪੰਜਾਬ 'ਚ 19 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਤੇ ਨਿੱਜੀ ਮਿੱਲ ਮਾਲਕਾਂ ਵਲੋਂ 2976273 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਤੇ ਸਰਕਾਰ ਵਲੋਂ ਖ਼ਰੀਦੇ ਇਸ ਝੋਨੇ ਦੇ ਬਣਦੇ ਕੁੱਲ 2943.41 ਕਰੋੜ ਰੁਪਏ ਦੇ ਬਿੱਲਾਂ 'ਚੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੇ ਰੇਲਵੇ ਿਖ਼ਲਾਫ਼ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਵੇਰਕਾ, 20 ਅਕਤੂਬਰ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ ਅਧੀਨ ਆਉਂਦੇ ਜੌੜੇ ਫਾਟਕ ਨਜ਼ਦੀਕ ਦੁਸਹਿਰੇ ਵਾਲੀ ਸ਼ਾਮ ਵਾਪਰੇ ਦਰਦਨਾਕ ਰੇਲ ਹਾਦਸੇ ਲਈ ਕਾਂਗਰਸ ਪਾਰਟੀ, ਡਾ. ਨਵਜੋਤ ਕੌਰ ਸਿੱਧੂ ਤੇ ਰੇਲਵੇ ਵਿਭਾਗ ਨੂੰ ਜ਼ਿੰਮੇਵਾਰ ...

ਪੂਰੀ ਖ਼ਬਰ »

ਰੇਲਵੇ ਬੋਰਡ ਦੇ ਚੇਅਰਮੈਨ ਤੇ ਡੀ. ਐਮ. ਯੂ. ਡਰਾਈਵਰ ਦੇ ਬਿਆਨਾਂ 'ਚ ਵੱਡਾ ਅੰਤਰ

ਅੰਮਿ੍ਤਸਰ, 20 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਰੇਲ ਹਾਦਸੇ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਕੇਂਦਰੀ ਰੇਲਵੇ ਰਾਜ ਮੰਤਰੀ ਮਨੋਜ ਸਿਨ੍ਹਾ ਨਾਲ ਅੰਮਿ੍ਤਸਰ ਪਹੁੰਚੇ ਰੇਲਵੇ ਬੋਰਡ ਦੇ ਚੇਅਰਮੈਨ ਅਸ਼ਵਨੀ ਲੁਹਾਨੀ ਤੇ ਹਾਦਸੇ ਲਈ ਜਿੰਮੇਵਾਰ ਡੀ. ਐਮ. ਯੂ. ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਹਾਦਸੇ ਦੇ ਮਿ੍ਤਕਾਂ ਤੇ ਜ਼ਖ਼ਮੀਆਂ ਸਬੰਧੀ ਅਖੰਡ ਪਾਠ ਅੱਜ ਤੋਂ

ਅੰਮਿ੍ਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)-ਬੀਤੇ ਕੱਲ੍ਹ ਅੰਮਿ੍ਤਸਰ ਵਿਖੇ ਜੌੜਾ ਫਾਟਕ ਨੇੜੇ ਵਾਪਰੇ ਰੇਲ ਹਾਦਸੇ ਦੇ ਮਿ੍ਤਕਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਤੰਦਰੁਸਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 21 ਅਕਤੂਬਰ ਨੂੰ ਗੁਰਦੁਆਰਾ ...

ਪੂਰੀ ਖ਼ਬਰ »

ਲਾਸ਼ਾਂ ਦਾ ਵੱਖ-ਵੱਖ ਸ਼ਮਸ਼ਾਨਘਾਟਾਂ 'ਚ ਅੰਤਿਮ ਸੰਸਕਾਰ

ਅੰਮਿ੍ਤਸਰ 20 ਅਕਤੂਬਰ (ਰੇਸ਼ਮ ਸਿੰਘ)¸ਜੌੜਾ ਫ਼ਾਟਕ ਨੇੜੇ ਦੁਸਹਿਰਾ ਸਮਾਗਮ ਮੌਕੇ ਰੇਲ ਦੁਰਘਟਨਾ ਵਿਚ ਮਾਰੇ ਗਏ 60 ਤੋਂ ਵੀ ਵੱਧ ਵਿਅਕਤੀਆਂ ਵਿਚੋਂ ਅੱਜ 20 ਦੀਆਂ ਲਾਸ਼ਾਂ ਦਾ ਇਕੱਲੇ ਦੁਰਗਿਆਨਾ ਮੰਦਿਰ ਦੇ ਸ਼ਮਸ਼ਾਨਘਾਟ ਵਿਖੇ ਹੀ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਪੀੜਤਾਂ ਨਾਲ ਵੰਡਾਇਆ ਦੁੱਖ

ਅੰਮਿ੍ਤਸਰ, 20 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਦੁਸਹਿਰੇ ਮੌਕੇ ਅੰਮਿ੍ਤਸਰ ਸਥਿਤ ਜੌੜਾ ਫਾਟਕ ਵਿਖੇ ਖ਼ੌਫ਼ਨਾਕ ਰੇਲ ਹਾਦਸੇ 'ਚ ਜ਼ਖ਼ਮੀ ਹੋਣ ਵਾਲੇ ਲੋਕਾਂ ਦਾ ਹਾਲ ਜਾਣਨ ਲਈ ਆਮ ਆਦਮੀ ਪਾਰਟੀ ਦੀ ਸੂਬਾ ਇਕਾਈ ਵਿਰੋਧੀ ਧਿਰ ਦੇ ਨੇਤਾ ਸ: ਹਰਪਾਲ ਸਿੰਘ ਚੀਮਾ ਦੀ ...

ਪੂਰੀ ਖ਼ਬਰ »

ਦੋ ਪਰਿਵਾਰਾਂ ਦੇ 9 ਮੈਂਬਰਾਂ 'ਚੋਂ 3 ਦੀ ਮੌਤ, 3 ਲਾਪਤਾ ਤੇ 3 ਗੰਭੀਰ ਜ਼ਖ਼ਮੀ

ਵੇਰਕਾ (ਅੰਮਿ੍ਤਸਰ), 20 ਅਕਤੂਬਰ (ਪਰਮਜੀਤ ਸਿੰਘ ਬੱਗਾ)¸ਹਲਕਾ ਪੂਰਬੀ ਦੇ ਜੌੜੇ ਫ਼ਾਟਕ ਨੇੜੇ ਬੀਤੀ ਸ਼ਾਮ ਦੁਸਹਿਰੇ ਦੇ ਸਮਾਗਮ ਦੌਰਾਨ ਰੇਲ ਦੀ ਲਪੇਟ ਆ ਕੇ ਮਾਰੇ ਗਏ ਲੋਕਾਂ 'ਚੋਂ ਅਬਾਦੀ ਪ੍ਰੀਤ ਨਗਰ ਮੋਹਕਮਪੁਰਾ 'ਚ ਰਹਿੰਦੇ ਇਕੋਂ ਪਰਿਵਾਰ ਦੇ ਦੁਸਹਿਰਾ ਵੇਖਣ ਗਏ 9 ...

ਪੂਰੀ ਖ਼ਬਰ »

ਪਹਿਲੀ ਵਾਰ ਕਿਸੇ ਰੇਲ ਗੱਡੀ ਨੇ ਵੱਡੀ ਗਿਣਤੀ 'ਚ ਲੋਕਾਂ ਨੂੰ ਕੁਚਲਿਆ

ਨਵੀਂ ਦਿੱਲੀ, 20 ਅਕਤੂਬਰ (ਪੀ. ਟੀ. ਆਈ.)-ਬੀਤੇ ਦਿਨ ਅੰਮਿ੍ਤਸਰ 'ਚ ਵਾਪਰਿਆ ਦਰਦਨਾਕ ਰੇਲ ਹਾਦਸਾ ਰੇਲਵੇ ਦੇ ਇਤਿਹਾਸ ਦੇ ਸਭ ਤੋਂ ਭਿਆਨਕ ਹਾਦਸਿਆਂ 'ਚ ਸ਼ਾਮਿਲ ਹੋ ਗਿਆ ਹੈ | ਰੇਲਵੇ ਅਧਿਕਾਰੀਆਂ ਅਨੁਸਾਰ ਪਹਿਲੀ ਵਾਰ ਕਿਸੇ ਰੇਲ ਨੇ ਏਨੀ ਵੱਡੀ ਗਿਣਤੀ 'ਚ ਲੋਕਾਂ ਨੰੂ ...

ਪੂਰੀ ਖ਼ਬਰ »

ਇਮਰਾਨ ਖ਼ਾਨ ਵਲੋਂ ਦੁੱਖ ਪ੍ਰਗਟ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਅੰਮਿ੍ਤਸਰ ਰੇਲ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਮਰਾਨ ਖ਼ਾਨ ਨੇ ਇਕ ਟਵੀਟ ਰਾਹੀਂ ਕਿਹਾ ਕਿ ਅੰਮਿ੍ਤਸਰ ਦੇ ਦਰਦਨਾਕ ਰੇਲ ਹਾਦਸੇ ਬਾਰੇ ਜਾਣ ਕੇ ਮੈਨੂੰ ...

ਪੂਰੀ ਖ਼ਬਰ »

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਹੀਂ ਹੋਵੇਗੀ ਆਤਿਸ਼ਬਾਜ਼ੀ-ਭਾਈ ਲੌਾਗੋਵਾਲ

ਮਹਿਲ ਕਲਾਂ, 20 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਦੁਸਹਿਰੇ ਦੇ ਤਿਉਹਾਰ ਮੌਕੇ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਵਾਪਰਿਆ ਰੇਲ ਹਾਦਸਾ ਅਤਿ ਦੁਖਦਾਈ ਅਤੇ ਅਸਹਿਣਯੋਗ ਹੈ | ਇਸ ਦੁਖਦਾਈ ਘਟਨਾ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰੇਲ ਹਾਦਸੇ ਸਮੇਂ ...

ਪੂਰੀ ਖ਼ਬਰ »

ਸ੍ਰੀਲੰਕਾ ਦੇ ਰਾਸ਼ਟਰਪਤੀ ਨੇ ਦੁੱਖ ਪ੍ਰਗਟਾਇਆ

ਕੋਲੰਬੋ, (ਪੀ. ਟੀ. ਆਈ.)-ਅੰਮਿ੍ਤਸਰ 'ਚ ਵਾਪਰੇ ਭਿਆਨਕ ਰੇਲ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਪ੍ਰਤੀ ਸ੍ਰੀਲੰਕਾ ਦੇ ਰਾਸ਼ਟਰਪਤੀ ਮੈਤ੍ਰੀਪਾਲਾ ਸਿਰੀਸੇਨਾ ਨੇ ਦੁੱਖ ਪ੍ਰਗਟ ਕੀਤਾ ਹੈ | ਸ੍ਰੀਲੰਕਾ ਵਿਦੇਸ਼ ਮੰਤਰਾਲੇ ਅਨੁਸਾਰ ਉਨ੍ਹਾਂ ਨੇ ਆਪਣੇ ਭਾਰਤੀ ਹਮਰੁਤਬਾ ...

ਪੂਰੀ ਖ਼ਬਰ »

ਸਰਦਾਰ ਜੱਸਾ ਸਿੰਘ ਆਹਲੂਵਾਲੀਆ 18ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸਨ-ਬਾਬਾ ਬਲਬੀਰ ਸਿੰਘ

ਅੰਮਿ੍ਤਸਰ, 20 ਅਕਤੂਬਰ (ਜੱਸ)¸ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇੇ ਮੁਖੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਸਾਲਾਨਾ ਬਰਸੀ ਬੁੱਢਾ ਦਲ ਦੇ ਮੌਜੂਦਾ ਮੁਖੀ ਸ਼੍ਰੋਮਣੀ ਪੰਥ ਰਤਨ, ਸ਼੍ਰੋਮਣੀ ਸੇਵਾ ਰਤਨ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ੀ ਲਈ ਲਿਆਂਦਾ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ

ਐੱਸ.ਏ.ਐੱਸ. ਨਗਰ, 20 ਅਕਤੂਬਰ (ਕੇ. ਐੱਸ. ਰਾਣਾ)-ਐੱਸ. ਟੀ. ਐੱਫ. ਵਲੋਂ ਪਿਛਲੇ ਸਾਲ ਹੈਰੋਇਨ ਸਮੇਤ ਫੜੇ ਗਏ ਹਵਾਲਾਤੀ ਗੁਰਿੰਦਰ ਸਿੰਘ ਉਰਫ਼ ਗਿੰਦਾ ਨੂੰ ਅਦਾਲਤ 'ਚ ਪੇਸ਼ੀ ਲਈ ਲਿਆਂਦਾ ਗਿਆ ਅਤੇ ਇਸ ਦੌਰਾਨ ਹਵਾਲਾਤੀ ਗੁਰਿੰਦਰ ਸਿੰਘ ਉਰਫ ਗਿੰਦਾ ਪੁਲਿਸ ਮੁਲਾਜ਼ਮ ਨੂੰ ...

ਪੂਰੀ ਖ਼ਬਰ »

ਰੇਲ ਹਾਦਸੇ ਨੂੰ ਲੈ ਕੇ ਭਾਜਪਾ ਵਲੋਂ ਰੋਸ ਧਰਨਾ

ਅੰਮਿ੍ਤਸਰ, 20 ਅਕਤੂਬਰ (ਜੱਸ)ਜੌੜਾ ਫ਼ਾਟਕ ਹਾਦਸੇ ਨੂੰ ਲੈ ਕੇ ਭਾਜਪਾ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਆਨੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹਾਲ ਗੇਟ ਵਿਖੇ ਰੋਸ ਧਰਨਾ ਦਿੱਤਾ | ਜਿਸ 'ਚ ਵਿਸ਼ੇਸ਼ ਤੌਰ 'ਤੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਸ਼ਵੇਤ ਮਲਿਕ, ਕੌਮੀ ਸਕੱਤਰ ...

ਪੂਰੀ ਖ਼ਬਰ »

ਘੱਟ ਖਰਚਾ ਕਰਕੇ ਵੀ ਪਰਾਲੀ ਨੂੰ ਜ਼ਮੀਨ 'ਚ ਮਿਲਾਇਆ ਜਾ ਸਕਦਾ ਹੈ-ਅਗਾਂਹਵਧੂ ਕਿਸਾਨ

ਮੋਰਿੰਡਾ, 20 ਅਕਤੂਬਰ (ਕੰਗ)-ਘੱਟ ਖ਼ਰਚਾ ਕਰਕੇ ਵੀ ਪਰਾਲੀ ਨੂੰ ਜ਼ਮੀਨ 'ਚ ਮਿਲਾਇਆ ਜਾ ਸਕਦਾ ਹੈ | ਇਸ ਸਬੰਧੀ ਸੁੱਚਾ ਸਿੰਘ ਪਾਵਲਾ, ਗੁਰਮੀਤ ਸਿੰਘ ਕੰਗ, ਪਰਮਜੀਤ ਸਿੰਘ ਗਿੱਲ, ਮੇਜਰ ਹਰਜੀਤ ਸਿੰਘ ਕੰਗ, ਬਲਵਿੰਦਰ ਸਿੰਘ ਪੱਪੂ, ਕਰਮਜੀਤ ਸਿੰਘ, ਮਨਜੀਤ ਸਿੰਘ ਮਾਵੀ ਆਦਿ ...

ਪੂਰੀ ਖ਼ਬਰ »

ਧਾਰਮਿਕ ਤੇ ਸਮਾਜਿਕ ਇਕੱਠ ਲਈ ਪ੍ਰਵਾਨਗੀ ਦੇਣ ਸਬੰਧੀ ਦਿਸ਼ਾ ਨਿਰਦੇਸ਼ ਤੈਅ ਕੀਤੇ ਜਾਣ

ਅੰਮਿ੍ਤਸਰ, 20 ਅਕਤੂਬਰ (ਰੇਸ਼ਮ ਸਿੰਘ)-ਭਿਆਨਕ ਰੇਲ ਹਾਦਸੇ ਉਪਰੰਤ ਜਦੋਂ ਕਿ ਇਹ ਰੌਲਾ ਪੈ ਰਿਹਾ ਹੈ ਕਿ ਇਸ ਲਈ ਨਗਰ ਨਿਗਮ ਪਾਸੋਂ ਇਸ ਦੀ ਪ੍ਰਵਾਨਗੀ ਦੀ ਲੋੜ ਕਿਉਂ ਨਹੀਂ ਸਮਝੀ ਗਈ ਉਸ ਵੇਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗ੍ਰਹਿ ਸਕੱਤਰ ਨੂੰ ਨਿਰਦੇਸ਼ ...

ਪੂਰੀ ਖ਼ਬਰ »

ਰੇਲ ਹਾਦਸੇ ਦੇ 58 ਜ਼ਖ਼ਮੀ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ, 10 ਦੀ ਹਾਲਤ ਗੰਭੀਰ

ਅੰਮਿ੍ਤਸਰ, 20 ਅਕਤੂੁਬਰ (ਰੇਸ਼ਮ ਸਿੰਘ)-ਰੇਲ ਹਾਦਸੇ 'ਚ ਜ਼ਖ਼ਮੀ ਹੋਏ 58 ਵਿਅਕਤੀ ਜਿਨ੍ਹਾਂ 'ਚ ਬੱਚੇ ਤੇ ਇਸਤਰੀਆਂ ਵੀ ਸ਼ਾਮਿਲ ਹਨ ਨੂੰ ਇਥੇ ਅੰਮਿ੍ਤਸਰ ਦੇ ਵੱਖ-ਵੱਖ ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲਾਂ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ | ਇਨ੍ਹਾਂ 'ਚੋਂ 10 ਦੀ ਹਾਲਤ ...

ਪੂਰੀ ਖ਼ਬਰ »

ਦੁਰਘਟਨਾ 'ਤੇ ਰਾਜਨੀਤੀ ਨਾ ਕੀਤੀ ਜਾਵੇ-ਸਿੱਧੂ

ਅੰਮਿ੍ਤਸਰ, 20 ਅਕਤੂਬਰ (ਪੀ. ਟੀ. ਆਈ.)-ਸਥਾਨਕ ਸਰਕਾਰਾਂ ਬਾਰੇ ਮੰਤਰੀ ਅਤੇ ਸਥਾਨਕ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਦੁਸਹਿਰਾ ਦੇਖ ਰਹੇ 61 ਵਿਅਕਤੀ ਦੁਰਘਟਨਾ ਵੱਸ ਰੇਲ ਹੇਠ ਕੁਚਲੇ ਗਏ ਅਤੇ ਕਿਸੇ ਨੇ ਵੀ ਇਹ ਜਾਣਬੁੱਝ ਕੇ ਨਹੀਂ ਕੀਤਾ ਪਰ ਉਨ੍ਹਾਂ ਇਹ ਵੀ ਕਿਹਾ ...

ਪੂਰੀ ਖ਼ਬਰ »

ਇੰਫ਼ਾਲ 'ਚ ਸੀ.ਆਰ.ਪੀ.ਐਫ਼. ਦੇ ਵਾਹਨ 'ਤੇ ਗ੍ਰਨੇਡ ਸੁੱਟਿਆ, ਜਵਾਨ ਸ਼ਹੀਦ

ਇੰਫ਼ਾਲ, 20 ਅਕਤੂਬਰ (ਪੀ. ਟੀ. ਆਈ.)-ਇਥੋਂ ਦੇ ਨਾਗੰਪਲ ਖੇਤਰ 'ਚ ਸ਼ੱਕੀ ਅੱਤਵਾਦੀਆਂ ਵਲੋਂ ਸੀ.ਆਰ.ਪੀ.ਐਫ਼. ਦੇ ਇਕ ਵਾਹਨ 'ਤੇ ਗ੍ਰਨੇਡ ਨਾਲ ਹਮਲਾ ਕੀਤੇ ਜਾਣ ਨਾਲ ਇਕ ਜਵਾਨ ਸ਼ਹੀਦ ਹੋ ਗਿਆ | ਇਹ ਹਮਲਾ ਸ਼ਾਮ ਕਰੀਬ 6.30 ਵਜੇ ਹੋਇਆ | ਹਮਲੇ 'ਚ ਇਕ ਹੋਰ ਜਵਾਨ ਜ਼ਖ਼ਮੀ ਹੋ ਗਿਆ ਹੈ, ...

ਪੂਰੀ ਖ਼ਬਰ »

ਸਾਊਦੀ ਅਰਬ ਨੇ ਪੱਤਰਕਾਰ ਖਾਸ਼ੋਗੀ ਦੀ ਮੌਤ ਨੂੰ ਕੀਤਾ ਸਵੀਕਾਰ

ਵਾਸ਼ਿੰਗਟਨ, 20 ਅਕਤੂਬਰ (ਏਜੰਸੀ)-ਸਾਊਦੀ ਅਰਬ ਨੇ ਜਮਾਲ ਖਾਸ਼ੋਗੀ ਦੀ ਹੱਤਿਆ ਨੂੰ ਕਬੂਲਦਿਆਂ ਇਸ ਮਾਮਲੇ ਨੂੰ ਦੁੱਖਦਾਇਕ ਘਟਨਾ ਦੱਸਿਆ ਹੈ ਅਤੇ ਇਸ 'ਤੇ ਚਿੰਤਾ ਜਤਾਉਂਦਿਆਂ ਇਸ ਮਾਮਲੇ ਨੂੰ ਸਪੱਸ਼ਟ ਰੂਪ ਨਾਲ ਜਨਤਾ ਦੇ ਸਾਹਮਣੇ ਰੱਖਿਆ ਜਾਵੇਗਾ ਅਤੇ ਇਸ 'ਚ ਸ਼ਾਮਿਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX