ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਮੋਗਾ

ਕਿਸਾਨ ਮੰਡੀਆਂ ਵਿਚ ਨਿਰਧਾਰਿਤ 17 ਫ਼ੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਨਾ ਲੈ ਕੇ ਆਉਣ-ਡੀ. ਸੀ.

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਪੰਜਾਬ ਸਰਕਾਰ ਦੁਆਰਾ ਨਿਰਧਾਰਿਤ 17 ਫ਼ੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਨਾ ਲੈ ਕੇ ਆਉਣ | ਉਨ੍ਹਾਂ ਕਿਹਾ ਕਿ ਵੱਧ ਨਮੀ ਵਾਲੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਸਬੰਧੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਦਰਸ਼ਨ ਸਿੰਘ ਬਰਾੜ

ਸਮਾਲਸਰ, 20 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੀ ਖ਼ਰੀਦ ਸਬੰਧੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਕਿਸਾਨ ਨੂੰ ਝੋਨੇ ਦੀ ਖ਼ਰੀਦ ਸਬੰਧੀ ਕੋਈ ਮੁਸ਼ਕਲ ...

ਪੂਰੀ ਖ਼ਬਰ »

ਐਸ. ਸੀ. ਤੇ ਬੀ.ਸੀ. ਭਾਈਚਾਰੇ ਵਲੋਂ ਲਗਾਇਆ ਜਾਣ ਵਾਲਾ ਧਰਨਾ ਮੁਲਤਵੀ-ਪ੍ਰਧਾਨ ਸਾਹੋਕੇ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਵਲੋਂ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਦੀ ਅਗਵਾਈ 'ਚ ਸਰਕਲ ਪ੍ਰਧਾਨਾਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਬੀਤੀ ਸ਼ਾਮ ਸ੍ਰੀ ਅੰਮਿ੍ਤਸਰ ਵਿਖੇ ਟਰੇਨ ਹਾਦਸੇ ਵਿਚ ਮਾਰੇ ਗਏ ...

ਪੂਰੀ ਖ਼ਬਰ »

ਮਿਡ-ਡੇਅ-ਮੀਲ ਕੁੱਕ ਯੂਨੀਅਨ ਪੰਜਾਬ ਨੇ ਮੀਟਿੰਗ ਉਪਰੰਤ ਸਰਕਾਰ ਦੇ ਨਾਂਅ ਦਿੱਤਾ ਮੰਗ-ਪੱਤਰ

ਬਾਘਾ ਪੁਰਾਣਾ, 20 ਅਕਤੂਬਰ (ਬਲਰਾਜ ਸਿੰਗਲਾ)-ਮਿਡ-ਡੇਅ-ਮੀਲ ਕੁੱਕ ਯੂਨੀਅਨ ਸਬੰਧਿਤ ਇੰਟਕ ਦੀ ਇਕ ਰੈਲੀ ਜੋ ਮਿਡ-ਡੇਅ-ਮੀਲ ਕੁੱਕ ਜ਼ਿਲ੍ਹਾ ਮੋਗਾ ਵਲੋਂ ਬਾਘਾ ਪੁਰਾਣਾ ਸ਼ਹਿਰ ਵਿਚ ਰੋਸ ਮਾਰਚ ਕਰ ਕੇ ਮੋਦੀ ਸਰਕਾਰ ਦਾ ਮੁੱਖ ਚੌਕ 'ਚ ਪੁਤਲਾ ਸਾੜਨ ਲਈ ਕੀਤੀ ਜਾਣੀ ਸੀ ਪਰ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਹੋਈ ਬਹੁਤ ਹੀ ਦੁਖਦਾਈ ਘਟਨਾ ਕਾਰਨ ਹਾਦਸੇ 'ਚ ਮਾਰੇ ਗਏ ਵਿਅਕਤਿਆਂ ਕਰ ਕੇ ਜਥੇਬੰਦੀ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਤੇ ਦੋ ਮਿੰਟ ਦਾ ਮੋਨ ਧਾਨ ਕਰ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਸ਼ਾਂਤਮਈ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਸੈਂਟਰ ਸਰਕਾਰ 'ਤੇ ਦੋਸ਼ ਲਾਇਆ ਕਿ ਮਿਡ-ਡੇਅ-ਮੀਲ ਕੁੱਕ ਜੋ ਪੂਰੇ ਪੰਜਾਬ ਵਿਚ ਪਹਿਲੀ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਦਾ ਖਾਣਾ ਬਣਾਉਂਦੇ ਅਤੇ ਵਰਤਾਉਂਦੇ ਹਨ, ਉਨ੍ਹਾਂ ਕੁੱਕਾਂ ਤੋਂ ਪੂਰਾ ਸਾਲ ਕੰਮ ਕਰਵਾ ਕੇ ਸਾਰਾ-ਸਾਰਾ ਦਿਨ ਕੰਮ ਕਰਵਾ ਕੇ ਤਨਖ਼ਾਹ ਦਸ ਮਹੀਨੇ ਦੀ ਮਾਣ ਭੱਤੇ ਵਜੋਂ 1700 ਰੁਪਏ ਦਿੱਤੀ ਜਾਂਦੀ ਹੈ | ਕੁੱਕਾਂ ਦੀਆਂ ਮੰਗਾਂ ਸਬੰਧੀ 19 ਸਤੰਬਰ 2018 ਨੂੰ ਰਜਿਸਟਰੀਆਂ ਰਾਹੀਂ ਮੰਗ ਪੱਤਰ ਵੀ ਦਿੱਤਾ | ਮੁਲਾਜ਼ਮ ਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਦਲਜੀਤ ਕੌਰ ਬੱਧਣ ਮੀਤ ਪ੍ਰਧਾਨ ਨੇ ਕਿਹਾ ਕਿ 2004 ਤੋਂ ਬਾਅਦ ਰੈਗੂਲਰ ਕਰਮਚਾਰੀਆਂ ਨੂੰ ਪੈਨਸ਼ਨ ਦਿੱਤੀ ਜਾਵੇ ਤੇ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣ | ਇਸ ਮੌਕੇ ਅਮਰਜੀਤ ਕੌਰ, ਸਰਬਜੀਤ ਕੌਰ, ਜਸਵੀਰ ਕੌਰ, ਵੀਰਪਾਲ ਕੌਰ, ਜਸਵਿੰਦਰ ਕੌਰ, ਸਵਰਨ ਕੌਰ, ਸੇਵਕ ਸਿੰਘ, ਪਰਮਿੰਦਰ ਕੌਰ, ਹਰਜਿੰਦਰ ਕੌਰ, ਮਨਪ੍ਰੀਤ ਕੌਰ, ਗੀਤਾ ਕੌਰ, ਬੇਅੰਤ ਸਿੰਘ, ਜਗਰੂਪ ਸਿੰਘ, ਦਵਿੰਦਰ ਸਿੰਘ, ਅਮਨਦੀਪ ਕੌਰ, ਸੁਰਜੀਤ ਕੌਰ, ਮੁਖ਼ਤਿਆਰ ਕੌਰ, ਮਨਜੀਤ ਕੌਰ, ਜਸਪਾਲ ਕੌਰ, ਬਲਵਿੰਦਰ ਆਦਿ ਸ਼ਾਮਲ ਹੋਏ | ਅੰਤ ਵਿਚ ਪੰਜਾਬ ਸਰਕਾਰ ਦੇ ਨਾਂਅ ਸਬ-ਇੰਸਪੈਕਟਰ ਥਾਣਾ ਬਾਘਾ ਪੁਰਾਣਾ ਮੰਗਲ ਸਿੰਘ ਨੂੰ ਜਥੇਬੰਦੀ ਵਲੋਂ ਮੰਗ ਪੱਤਰ ਦਿੱਤਾ ਗਿਆ |


ਖ਼ਬਰ ਸ਼ੇਅਰ ਕਰੋ

ਵੱਧ ਨਮੀ ਵਾਲੇ ਝੋਨੇ ਦੀਆਂ ਟਰਾਲੀਆਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੇ ਵਾਪਸ ਮੋੜੀਆਂ

ਨਿਹਾਲ ਸਿੰਘ ਵਾਲਾ, 20 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸਬ ਡਵੀਜਨ ਨਿਹਾਲ ਸਿੰਘ ਵਾਲਾ ਦੇ ਐਸ. ਡੀ. ਐਮ. ਸਵਰਨਜੀਤ ਕੌਰ ਸੋਢੀ ਵਲੋਂ ਦਾਣਾ ਮੰਡੀਆਂ 'ਚ ਝੋਨਾ ਸਾਫ਼ ਸੁਥਰਾ ਤੇ ਸੁੱਕਾ ਕੇ ਲਿਆਉਣ ਦੀਆਂ ਦਿੱਤੀਆਂ ਗਈ ਵਿਸ਼ੇਸ਼ ਹਦਾਇਤਾਂ ਦੀ ਪਾਲਣਾ ਕਰਦਿਆਂ ਹੋਇਆਂ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸਾ ਮੰਦਭਾਗੀ ਘਟਨਾ-ਰਵੀ ਗਰੇਵਾਲ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)-ਦੁਸਹਿਰੇ ਦੇ ਪਾਵਨ ਮੌਕੇ 'ਤੇ ਅੰਮਿ੍ਤਸਰ ਸ਼ਹਿਰ ਵਿਚ ਜੌੜੇ ਫਾਟਕਾਂ ਕੋਲ ਜੋ ਰੇਲ ਹਾਦਸਾ ਵਾਪਰਿਆਂ ਹੈ ਇਹ ਸਮੁੱਚੇ ਪੰਜਾਬ ਨੂੰ ਦਹਿਲਾ ਦੇਣ ਵਾਲੀ ਘਟਨਾ ਹੈ ਤੇ ਇਸ ਨੇ ਸਮੁੱਚੇ ਦੇਸ਼ ਦੇ ਲੋਕਾਂ ਨੂੰ ਸੋਗ ਵਿਚ ਪਾ ਦਿੱਤਾ ਹੈ ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)-ਅੱਜ ਸਵੇਰੇ ਪਿੰਡ ਚੜਿੱਕ ਵਿਖੇ ਹੋਏ ਇਕ ਸੜਕ ਹਾਦਸੇ 'ਚ ਇਕ 30 ਸਾਲਾਂ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਬਿੱਟੂ ਸਿੰਘ ਪੁੱਤਰ ਸਰਬਣ ਸਿੰਘ ਵਾਸੀ ਚੜਿੱਕ ਜੋ ਕਿ ਚੜਿੱਕ ਦੀ ਹੀ ਦਾਣਾ ਮੰਡੀ ਵਿਖੇ ਮਜ਼ਦੂਰੀ ਦਾ ਕੰਮ ਕਰਦਾ ਸੀ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਲਈ ਮਜਬੂਰ-ਕਿਸਾਨ ਆਗੂ

ਨਿਹਾਲ ਸਿੰਘ ਵਾਲਾ, 20 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆਂ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਧੂੜਕੋਟ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੀ ਕਾਰਵਾਈ ਬਲਾਕ ਜਨਰਲ ਸਕੱਤਰ ਬਲਵੀਰ ਸਿੰਘ ਭਾਗੀਕੇ ਨੇ ਚਲਾਈ | ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਮੋਗਾ, 20 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਥਾਣਾ ਕੋਟ ਈਸੇ ਖਾਂ ਦੀਆਂ 2 ਵੱਖ-ਵੱਖ ਪੁਲਿਸ ਪਾਰਟੀਆਂ ਵਲੋਂ 6 ਗਰਾਮ ਹੈਰੋਇਨ ਅਤੇ 680 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬੇਅੰਤ ਸਿੰਘ ਅਤੇ ਉਸ ਦੀ ਗਸ਼ਤ ਕਰ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 6 ਬੈਂਡ

ਬਾਘਾ ਪੁਰਾਣਾ, 20 ਅਕਤੂਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਤੇ ਇਮੀਗ੍ਰੇਸ਼ਨ ਸੰਸਥਾ ਜੋ ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਸਥਿਤ ਹੈ, ਦੇ ਐਮ. ਡੀ. ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ 'ਚ ਅਧਿਆਪਕ ਵਰਕਸ਼ਾਪ ਲਗਾਈ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)-ਸਥਾਨਕ ਮਾਉਂਟ ਲਿਟਰਾ ਜੀ ਸਕੂਲ 'ਚ ਅੱਜ ਕੈਂਬਰਿਜ ਯੂਨੀਵਰਸਿਟੀ ਵਲੋਂ ਅਧਿਆਪਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਕੈਂਬਰਿਜ ਯੂਨੀਵਰਸਿਟੀ ਦੇ ਮਾਹਿਰ ਗੌਰਵ ਦੁਆ, ਖੇਤਰੀ ਪ੍ਰਬੰਧਕ ਸੁਜਾਤਾ ਪਾਲ, ਹਰਪ੍ਰੀਤ ਸੋਢੀ, ਟੀਚਰ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੀ ਵਿਦਿਆਰਥਣ ਨੇ ਹਾਸਲ ਕੀਤੇ 7 ਬੈਂਡ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)-ਮੋਗਾ ਸ਼ਹਿਰ ਦੀ ਆਈਲੈਟਸ ਅਤੇ ਇਮੀਗ੍ਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੀ ਵਿਦਿਆਰਥਣ ਵਰਿਧੀ ਜੈਨ ਸਪੁੱਤਰੀ ਅਸ਼ੋਕ ਕੁਮਾਰ ਜੈਨ ਵਾਸੀ ਮੋਗਾ ਨੇ ਆਈਲੈਟਸ ਦੇ ਹੋਏ ਪੇਪਰ ਵਿਚੋਂ ਲਿਸਨਿੰਗ 7, ਰੀਡਿੰਗ 7, ਰਾਈਟਿੰਗ 6, ਸਪੀਕਿੰਗ 7 ਅਤੇ ...

ਪੂਰੀ ਖ਼ਬਰ »

ਕੈਂਸਰ ਪੀੜਤ ਦੀ ਸਹਾਇਤਾ ਕੀਤੀ

ਮੋਗਾ, 20 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਸਵਰਗਵਾਸੀ ਰਵਿੰਦਰ ਸਿੰਘ ਗਾਬੜੀਆ ਵਲੋਂ ਸਥਾਪਿਤ ਕੀਤੀ ਐਾਟੀ ਕੈਂਸਰ ਐਾਡ ਵੈੱਲਫੇਅਰ ਸੁਸਾਇਟੀ ਮੋਗਾ ਜੋ ਹੁਣ ਤੱਕ ਗ਼ਰੀਬ ਕੈਂਸਰ ਪੀੜਤ ਮਰੀਜ਼ਾਂ ਨੂੰ 4 ਲੱਖ 50 ਹਜ਼ਾਰ ਰੁਪਏ ਤੋਂ ਵੱਧ ਮਾਲੀ ਸਹਾਇਤਾ ਦੇ ਚੁੱਕੀ ਹੈ, ਨੇ ...

ਪੂਰੀ ਖ਼ਬਰ »

ਪਿਤਾ ਦੇ ਦਿਹਾਤ 'ਤੇ ਅੰਮਿ੍ਤਪਾਲ ਸਿੰਘ ਗਿੱਲ ਨਾਲ ਦੁੱਖ ਦਾ ਪ੍ਰਗਟਾਵਾ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)-ਅੰਮਿ੍ਤਪਾਲ ਸਿੰਘ ਗਿੱਲ ਕੈਨੇਡਾ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਸੀ ਜਦੋਂ ਉਨ੍ਹਾਂ ਦੇ ਪਿਤਾ ਸੇਵਾ-ਮੁਕਤ ਜ਼ਿਲ੍ਹਾ ਮੰਡੀ ਅਫ਼ਸਰ ਅਚਾਨਕ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੇ ਅਕਾਲ ਚਲਾਣੇ 'ਤੇ ਅੰਮਿ੍ਤਪਾਲ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

ਕੋਟ ਈਸੇ ਖਾਂ, 20 ਅਕਤੂਬਰ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਕੋਟ ਈਸੇ ਖਾਂ ਦੀ ਮੀਟਿੰਗ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਮੀਤ ਪ੍ਰਧਾਨ ਕੁਲਦੀਪ ਸਿੰਘ ਪਰੱਲੀਵਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਈ. ਟੀ. ਟੀ. ਸਬੰਧੀ ਨਵਾਂ ਬੈਚ ਕੱਲ੍ਹ ਤੋਂ-ਐਕੋਨ ਅਕੈਡਮੀ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)-ਪੰਜਾਬ ਸਰਕਾਰ ਦੁਆਰਾ ਬੀ. ਐੱਡ ਅਤੇ ਈ. ਟੀ. ਟੀ. ਪਾਸ ਵਿਦਿਆਰਥੀਆਂ ਦੀ ਈ. ਟੀ. ਟੀ. ਦੀ ਪ੍ਰੀਖਿਆ 16 ਦਸੰਬਰ 2018 ਨੂੰ ਲਈ ਜਾ ਰਹੀ ਹੈ ਜਿਸ ਦਾ ਨੋਟਿਸ ਸਰਕਾਰ ਵਲੋਂ ਜਾਰੀ ਕੀਤਾ ਜਾ ਚੁੱਕਾ ਹੈ | ਮਾਲਵਾ ਖੇਤਰ ਵਿਚ ਹੁਣ ਤੱਕ ਕਈ ਵਿਦਿਆਰਥੀਆਂ ...

ਪੂਰੀ ਖ਼ਬਰ »

ਪਰਾਲੀ ਦੇ ਨਾਂਅ 'ਤੇ ਸਰਕਾਰ ਕਰ ਰਹੀ ਕਿਸਾਨਾਂ ਨਾਲ ਧੱਕਾ-ਰਣੀਆ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)-ਪਰਾਲੀ ਦੇ ਨਾਂਅ 'ਤੇ ਮੌਜੂਦਾ ਕੈਪਟਨ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਜਦ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਾਧਾਰਨ ਕਿਸਾਨਾਂ ਦੀ ਮਦਦ ਕਰਨ ਦੇ ਨਾਲ-ਨਾਲ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਵਿਚ ਰੋਟਾਵੇਟਰ ਅਤੇ ਹੋਰ ਸੰਦ ...

ਪੂਰੀ ਖ਼ਬਰ »

ਮੰਡੀ ਮਜ਼ਦੂਰਾਂ ਵਲੋਂ ਵੱਧ ਨਮੀ ਵਾਲਾ ਝੋਨਾ ਸੁਕਾਉਣ ਲਈ ਮਿਹਨਤ ਦੇਣ ਦੀ ਮੰਗ

ਬਾਘਾ ਪੁਰਾਣਾ, 20 ਅਕਤੂਬਰ (ਬਲਰਾਜ ਸਿੰਗਲਾ)-ਬੇਸ਼ੱਕ ਸਥਾਨਕ ਮਾਰਕੀਟ ਕਮੇਟੀ ਦੇ ਸੈਕਟਰੀ ਵਲੋਂ ਮੰਡੀਆਂ 'ਚ 17 ਫ਼ੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਦਾਖ਼ਲ ਹੋਣ ਤੋਂ ਰੋਕਣ ਲਈ ਸਖ਼ਤ ਪ੍ਰਬੰਧ ਕੀਤੇ ਗਏ ਹਨ | ਟੀਮਾਂ ਗਠਿਤ ਕਰਕੇ ਮੰਡੀ ਵਿਚ ਆਉਣ ਵਾਲੀ ਝੋਨੇ ਦੀ ਹਰੇਕ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਵਲੋਂ ਪਿੰਡ ਮਹਿਰੋਂ ਵਿਖੇ ਕੈਂਸਰ ਰੋਕੋ ਜਾਂਚ ਕੈਂਪ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਪਿੰਡ ਮਹਿਰੋਂ ਵਿਖੇ ਦੂਸਰਾ ਰੋਕੋ ਕੈਂਸਰ ਜਾਂਚ ਕੈਂਪ ਗਿੱਲ ਪਰਿਵਾਰ ਮਹਿਰੋਂ ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਰਾਈਟ ਵੇ ਨੇ ਲਗਵਾਇਆ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)-ਮਾਲਵਾ ਖੇਤਰ ਦੀ ਸੰਸਥਾ ਰਾਈਟ ਵੇ ਏਅਰਿਲੰਕਸ ਪਿਛਲੇ ਕਈ ਸਾਲਾਂ ਤੋਂ ਮੋਗਾ ਜ਼ਿਲ੍ਹੇ ਵਿਚ ਵਿਦਿਆਰਥੀਆਂ ਲਈ ਖਿੱਚ ਦਾ ਕੇਂਦਰ ਬਣੀ ਹੋਈ | ਇਸੇ ਤਰ੍ਹਾਂ ਆਪਣੀ ਕਾਮਯਾਬੀ ਦੀ ਲੜੀ ਨੂੰ ਜਾਰੀ ਰੱਖਦਿਆਂ ਸੰਸਥਾ ਨੇ ਸਫਾਲੀ ਸ਼ਰਮਾ ਤੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਮਜ਼ਦੂਰ ਯੂਨੀਅਨ ਤੇ ਡੀ. ਐਸ. ਓ. ਦੀ ਸਾਂਝੀ ਮੀਟਿੰਗ

ਸਮਾਲਸਰ, 20 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਪੰਜਾਬ ਅਤੇ ਡੈਮੋਕਰੈਟਿਕ ਸਟੂਡੈਂਟ ਆਰਗੇਨਾਈਜ਼ੇਸ਼ਨ ਮੋਗਾ ਵਲੋਂ ਝੋਨੇ ਦੀ ਪਰਾਲੀ ਨੂੰ ਨਿਪਟਾਉਣ ਦੇ ਮੁੱਦੇ ਨੂੰ ਲੈ ਕੇ ਕਸਬਾ ...

ਪੂਰੀ ਖ਼ਬਰ »

ਮੋਗਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 20 ਅਕਤੂਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖ਼ਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਵਲੋਂ ਅੰਮਿ੍ਤਸਰ ਹਾਦਸੇ 'ਤੇ ਦੁੱਖ ਪ੍ਰਗਟ

ਮੋਗਾ, 20 ਅਕਤੂਬਰ (ਅਮਰਜੀਤ ਸਿੰਘ ਸੰਧੂ)-ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਅੰਮਿ੍ਤਸਰ ਵਿਖੇ ਵਾਪਰੇ ਭਿਆਨਕ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਵੱਲ ਵੇਖ ਕੇ ਉਨ੍ਹਾਂ ਦਾ ਦਿਲ ਭਰ ਆਉਂਦਾ ਹੈ | ...

ਪੂਰੀ ਖ਼ਬਰ »

ਮਾਤਾ ਕ੍ਰਿਸ਼ਨਾ ਦੇਵੀ ਜੋਸ਼ੀ ਰੌ ਾਤਾ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਨਿਹਾਲ ਸਿੰਘ ਵਾਲਾ, 20 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਮੰਡੀ ਨਿਹਾਲ ਸਿੰਘ ਵਾਲਾ ਦੇ ਉੱਘੇ ਵਪਾਰੀ ਅਤੇ ਇਲਾਕੇ ਦੀ ਨਾਮਵਰ ਸਿਆਸੀ ਸ਼ਖ਼ਸੀਅਤ ਵਿਜੇ ਕੁਮਾਰ ਜੋਸ਼ੀ, ਤਰਲੋਕ ਚੰਦ ਜੋਸ਼ੀ ਤੇ ਸੋਮ ਦੱਤ ਜੋਸ਼ੀ ਦੇ ਸਤਿਕਾਰਯੋਗ ਮਾਤਾ ਕ੍ਰਿਸ਼ਨਾ ਦੇਵੀ ਜੋਸ਼ੀ ਜੋ ਕਿ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਕੋਟ ਈਸੇ ਖਾਂ, 20 ਅਕਤੂਬਰ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਕੋਟ ਈਸੇ ਖਾਂ ਵਿਖੇ ਹੋਈ¢ ਜਿਸ 'ਚ ਬਲਵੰਤ ਸਿੰਘ ਬਹਿਰਾਮ ਕੇ ਜਨਰਲ ਸਕੱਤਰ ਪੰਜਾਬ ਅਤੇ ਸਵਰਨ ਸਿੰਘ ਬਲਾਕ ਪ੍ਰਧਾਨ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਹੋਈਆਂ ਖੇਡਾਂ 'ਚ ਐਸ. ਐਫ. ਸੀ. ਸਕੂਲ ਨੇ ਮਾਰੀਆਂ ਮੱਲਾਂ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਹੋਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਐਸ. ਐਫ. ਸੀ. ਸਕੂਲ ਮੋਗਾ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਕਈ ਖੇਡ ਮੁਕਾਬਲਿਆਂ ਵਿਚ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਸ੍ਰੀ ਅੰਮਿ੍ਤਸਰ ਵਿਖੇ ਵਾਪਰੇ ਭਿਆਨਕ ਦੁਖਾਂਤ 'ਤੇ ਕਲੱਬ ਵਲੋਂ ਸ਼ੋਕ ਸਭਾ

ਬਾਘਾ ਪੁਰਾਣਾ, 20 ਅਕਤੂਬਰ (ਬਲਰਾਜ ਸਿੰਗਲਾ)-ਸ੍ਰੀ ਅੰਮਿ੍ਤਸਰ ਵਿਖੇ ਦੁਸਹਿਰੇ ਦੇ ਸਮਾਗਮ ਮੌਕੇ ਰੇਲਗੱਡੀ ਹੇਠ ਆਉਣ ਮਾਰੇ ਗਏ ਅਨੇਕਾਂ ਵਿਅਕਤੀਆਂ ਸਦਕਾ ਇਸ ਭਿਆਨਕ ਦੁਖਦਾਈ ਹਾਦਸੇ ਨੂੰ ਲੈ ਕੇ ਸਥਾਨਕ ਸ਼ਿਵਾ ਇੰਨਕਲੇਵ ਵੈੱਲਫੇਅਰ ਕਲੱਬ ਵਲੋਂ ਸ਼ੋਕ ਸਭਾ ਦਾ ...

ਪੂਰੀ ਖ਼ਬਰ »

ਖੱਤਰੀ ਦਿਵਸ ਮੌਕੇ ਸ੍ਰੀ ਰਾਮ ਚੰਦਰ ਦੀ ਪੂਜਾ ਕੀਤੀ

ਬੱਧਨੀ ਕਲਾਂ, 20 ਅਕਤੂਬਰ (ਸੰਜੀਵ ਕੋਛੜ)-ਦਸਹਿਰੇ ਨੂੰ ਮੁੱਖ ਰੱਖਦਿਆਂ ਖੱਤਰੀ ਸਭਾ ਬੱਧਨੀ ਕਲਾਂ ਦੇ ਮੈਂਬਰਾਂ ਵਲੋਂ ਪ੍ਰਧਾਨ ਮਹਿੰਦਰਪਾਲ ਸਭਰਵਾਲ ਦੀ ਪ੍ਰਧਾਨਗੀ ਹੇਠ ਭੱਲਿਆਂ ਦੇ ਪ੍ਰਾਚੀਨ ਸ਼ਿਵ ਮੰਦਿਰ ਬੱਧਨੀ ਕਲਾਂ ਵਿਖੇ ਖੱਤਰੀ ਦਿਵਸ ਮਨਾਉਂਦਿਆਂ ਭਗਵਾਨ ...

ਪੂਰੀ ਖ਼ਬਰ »

ਸਬ-ਡਵੀਜ਼ਨ ਪੱਧਰੀ ਸਾਂਝ ਕੇਂਦਰ ਵਲੋਂ ਪੁਲਿਸ ਦੇ ਸ਼ਹੀਦ ਹੋਏ ਪਰਿਵਾਰਾਂ ਦਾ ਸਨਮਾਨ

ਬਾਘਾ ਪੁਰਾਣਾ, 20 ਅਕਤੂਬਰ (ਬਲਰਾਜ ਸਿੰਗਲਾ)-ਸਬ-ਡਵੀਜ਼ਨ ਸਾਂਝ ਕੇਂਦਰ ਬਾਘਾ ਪੁਰਾਣਾ ਅਤੇ ਸਾਂਝ ਕੇਂਦਰ ਸਮਾਲਸਰ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਅਤੇ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਪਿ੍ਥੀਪਾਲ ਸਿੰਘ ਦਾ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਢਾਈ ਸਾਲ 'ਚ ਵੀ ਪੂਰਾ ਨਹੀਂ ਹੋ ਸਕਿਆ ਸੜਕ ਬਣਾਉਣ ਦਾ ਕੰਮ

ਨਿਹਾਲ ਸਿੰਘ ਵਾਲਾ, 20 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਹਲਕੇ ਦੇ ਪਿੰਡ ਸੈਦੋਕੇ ਤੋਂ ਸ੍ਰੀ ਤਖ਼ਤੂਪੁਰਾ ਸਾਹਿਬ ਨੂੰ ਜਾਣ ਵਾਲੀ ਸੜਕ ਦਾ ਢਾਈ ਸਾਲ ਬੀਤ ਜਾਣ 'ਤੇ ਵੀ ਕੰਮ ਮੁਕੰਮਲ ਨਾ ਹੋਣ 'ਤੇ ਹਲਕੇ ਦੇ ਲੋਕਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸੜਕ ਦੇ ...

ਪੂਰੀ ਖ਼ਬਰ »

ਸਾਂਝ ਕੇਂਦਰ ਮਹਿਣਾ ਵਲੋਂ ਸ਼ਹੀਦਾਂ ਦੇ ਪਰਿਵਾਰ ਸਨਮਾਨਿਤ

ਮੋਗਾ, 20 ਅਕਤੂਬਰ (ਅਮਰਜੀਤ ਸਿੰਘ ਸੰਧੂ)-ਸਾਂਝ ਕੇਂਦਰ ਮਹਿਣਾ ਵਲੋਂ ਅੱਤਵਾਦ ਪੀੜਤ/ਸ਼ਹੀਦ ਪਰਿਵਾਰਾਂ ਦਾ ਸ਼ਹੀਦ ਅਵਤਾਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਕਪੂਰੇ ਵਿਖੇ ਇਕ ਸਨਮਾਨ ਸਮਾਰੋਹ ਕੀਤਾ ਗਿਆ | ਜਿਸ ਵਿਚ ਦਿਲਬਾਗ ਸਿੰਘ ਮੁੱਖ ਅਫ਼ਸਰ ਥਾਣਾ ਮਹਿਣਾ , ਮੈਡਮ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ ਲਵਾਇਆ ਪਤੀ ਪਤਨੀ ਦਾ ਕੈਨੇਡਾ ਦਾ ਮਲਟੀਪਲ ਵੀਜ਼ਾ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)-ਗੋਲਡਨ ਟਰੈਵਲ ਐਡਵਾਈਜ਼ਰ ਮੋਗਾ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਊਸ ਵੀਜ਼ਾ ਦੇ ਖੇਤਰ ਵਿਚ ਮਾਹਿਰ ਮੰਨੀ ਜਾਂਦੀ ਹੈ¢ ਸੰਸਥਾ ਦੇ ਐਮ. ਡੀ. ਸੁਭਾਸ਼ ਪਲਤਾ ਨੇ ਦਸਿਆ ਕਿ ਸੰਸਥਾ ਨੇ ਕਈ ...

ਪੂਰੀ ਖ਼ਬਰ »

ਸਮਾਲਸਰ ਸਮਾਜ ਸੇਵਾ ਸੰਮਤੀ ਨੇ ਖ਼ੂਨਦਾਨ ਕੈਂਪ ਲਗਾਇਆ

ਸਮਾਲਸਰ, 20 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਕਸਬਾ ਸਮਾਲਸਰ ਵਿਖੇ ਸਮਾਲਸਰ ਸਮਾਜ ਸੇਵਾ ਸੰਮਤੀ ਵਲੋਂ ਸੰਤ ਬਾਬਾ ਰਾਮ ਸਰੂਪ ਤੇ ਸੰਤ ਬਾਬਾ ਕੌਲ ਦਾਸ ਦੀ ਯਾਦ 'ਚ 18ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਵਲੋਂ ਕੀਤਾ ...

ਪੂਰੀ ਖ਼ਬਰ »

ਸਮਾਜ ਸੇਵੀ ਕਾਰਜਾਂ ਬਦਲੇ ਹੈਲਪਿੰਗ ਹੈਾਡਜ਼ ਕਲੱਬ ਰਾਮਾ ਦਾ ਵਿਸ਼ੇਸ਼ ਸਨਮਾਨ

ਨਿਹਾਲ ਸਿੰਘ ਵਾਲਾ, 20 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਹੈਲਪਿੰਗ ਹੈਡਜ਼ ਕਲੱਬ ਰਾਮਾਂ ਨੂੰ ਸਮਾਜ ਸੇਵੀ ਗਤੀਵਿਧੀਆਂ ਬਦਲੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਜਗਦੀਸ਼ ਸਿੰਘ ਰਾਹੀਂ ਦੁਆਰਾ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚੋਂ ਸਪਰਿੰਗ ਫ਼ੀਲਡ ਸਕੂਲ ਦੇ ਬੱਚੇ ਅਥਲੈਟਿਕਸ 'ਚੋਂ ਅੱਵਲ

ਬਾਘਾ ਪੁਰਾਣਾ, 20 ਅਕਤੂਬਰ (ਬਲਰਾਜ ਸਿੰਗਲਾ)-ਮੋਗਾ ਜ਼ਿਲ੍ਹੇ ਦੀਆਂ 2018 ਦੀਆਂ ਅਥਲੈਟਿਕਸ ਵਿਚ ਸਪਰਿੰਗ ਫ਼ੀਲਡ ਕਾਨਵੈਂਟ ਸਕੂਲੀ ਬਾਘਾ ਪੁਰਾਣਾ ਦੇ ਬੱਚਿਆਂ ਨੇ ਜ਼ੋਨ ਬਾਘਾ ਪੁਰਾਣਾ ਵਲੋਂ ਜਿੱਤ ਕੇ ਮੋਗਾ ਜ਼ਿਲ੍ਹੇ ਦੀਆਂ ਅਥਲੈਟਿਕਸ ਖੇਡਾਂ 'ਚ ਭਾਗ ਲਿਆ ਜਿਸ ਵਿਚ ...

ਪੂਰੀ ਖ਼ਬਰ »

ਦੰਦਾਂ ਦੇ ਅਖ਼ੀਰਲੇ ਪੰਦ੍ਹਰਵਾੜੇ 'ਤੇ ਲੋੜਵੰਦਾਂ ਨੂੰ ਵੰਡੇ ਦੰਦਾਂ ਦੇ ਸੈੱਟ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਦੇ ਅੰਦਰ 30ਵਾਂ ਦੰਦਾਂ ਦਾ ਜਾਗਰੂਕਤਾ ਪੰਦ੍ਹਰਵਾੜੇ ਦੇ ਅਖੀਰਲੇ ਦਿਨ 'ਤੇ ਅੱਜ ਦੰਦਾਂ ਦੇ ਵਿਭਾਗ ਵਲੋਂ ਇਕ ਪ੍ਰੋਗਰਾਮ ਸਿਵਲ ਹਸਪਤਾਲ ਟ੍ਰੇਨਿੰਗ ਹਾਲ ਵਿਚ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਡਾ. ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਧਾਰਮਿਕ ਪੀ੍ਰਖਿਆ

ਬੱਧਨੀ ਕਲਾਂ, 20 ਅਕਤੂਬਰ (ਸੰਜੀਵ ਕੋਛੜ)-ਦਸਮੇਸ਼ ਪਬਲਿਕ ਸੀਨੀਅਰ ਸੈੈਕੰ. ਸਕੂਲ ਬੱਧਨੀ ਕਲਾਂ ਜੋ ਕਿ ਸਮੇਂ-ਸਮੇਂ 'ਤੇ ਵਿਦਿਆਰਥੀਆਂ ਦੇ ਸਰੀਰਕ, ਮਾਨਸਿਕ ਤੇ ਅਧਿਆਤਮਿਕ ਵਿਕਾਸ ਲਈ ਗਤੀਵਿਧੀਆਂ ਕਰਦੀ ਰਹਿੰਦੀ ਹੈ | ਇਸ ਉਪਰਾਲੇ ਤਹਿਤ ਸਕੂਲ 'ਚ ਸਤਿਨਾਮ ਸਰਬ ਕਲਿਆਣ ...

ਪੂਰੀ ਖ਼ਬਰ »

ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ

ਮੋਗਾ, 20 ਅਕਤੂਬਰ (ਜਸਪਾਲ ਸਿੰਘ ਬੱਬੀ)-ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਸਬ-ਡਵੀਜ਼ਨ ਸਾਂਝ ਕੇਂਦਰ ਮੋਗਾ ਵਲੋਂ ਅੱਤਵਾਦ ਦੇ ਸਮੇਂ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਛੇ ਪੁਲਿਸ ਜਵਾਨਾਂ ਸ਼ਹੀਦ ਸਿਪਾਹੀ ਲਾਲ ਸਿੰਘ, ਸ਼ਹੀਦ ਸਿਪਾਹੀ ਪ੍ਰਕਾਸ਼ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 20 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ ਨਛੱਤਰ ਸਿੰਘ ਧਾਲੀਵਾਲ ਹਾਲ ਮੋਗਾ ਵਿਖੇ ਹੋਈ | ਸੂਬਾ ਸਕੱਤਰ ਲਾਲ ਸਿੰਘ ਢਿੱਲੋਂ ਨੇ ਸੂਬਾ ਕਮੇਟੀ ਦੀ 15 ...

ਪੂਰੀ ਖ਼ਬਰ »

ਯੂ.ਕੇ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੀ ਸਟੇਟ ਖੇਡਾਂ ਲਈ ਚੋਣ

ਧਰਮਕੋਟ, 20 ਅਕਤੂਬਰ (ਹਰਮਨਦੀਪ ਸਿੰਘ)-ਯੂ.ਕੇ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਜੋ ਕਿ ਢੋਲੇ ਵਾਲਾ ਪ੍ਰਾਇਮਰੀ ਸਕੂਲ 'ਚ ਹੋਈਆਂ ਸਨ 'ਚ 39 ਗੋਲਡ ਮੈਡਲ ਜਿੱਤੇ ਤੇ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਜੋ ਕਿ ਤਖਾਣਵੱਧ ਪ੍ਰਾਇਮਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX