ਤਾਜਾ ਖ਼ਬਰਾਂ


ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  5 minutes ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ........................
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  26 minutes ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਨੂੰ ਕੀਤਾ ਗ੍ਰਿਫ਼ਤਾਰ
. . .  33 minutes ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  38 minutes ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  1 minute ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 1 hour ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਇੱਕ ਵਿਸ਼ੇਸ਼...
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਸਪੀਕਰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ। ਹਾਲਾਂਕਿ ਅਦਾਲਤ ਨੇ ਕਿਹਾ ਹੈ ਕਿ...
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 2 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 2 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 1 hour ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 17 ਜੂਨ- ਕਰਨਾਟਕ 'ਚ ਸਿਆਸੀ ਸੰਕਟ ਵਿਚਾਲੇ ਕੁਝ ਹੀ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਬਾਗ਼ੀ ਵਿਧਾਇਕਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਤੋਂ...
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 2 hours ago
ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)- ਬਾਜ਼ੀਗਰ ਬਸਤੀ 'ਚ ਮੀਂਹ ਕਾਰਨ ਇੱਕ ਮਕਾਨ ਦੇ ਤੂੜੀ ਵਾਲੇ ਕਮਰੇ ਅਤੇ ਰਸੋਈ ਦੀ ਛੱਤ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਰਾਧੇ ਸ਼ਾਮ ਨੇ ਦੱਸਿਆ ਕਿ ਬੀਤੀ ਰਾਤ ਪਏ ਮੀਂਹ...
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 2 hours ago
ਦ ਹੇਗ, 17 ਜੁਲਾਈ- ਅਟਾਰਨੀ ਜਨਰਲ ਦੀ ਪ੍ਰਧਾਨਗੀ ਹੇਠ ਪਾਕਿਸਤਾਨੀ ਟੀਮ ਨੀਦਰਲੈਂਡ ਦੇ ਦ ਹੇਗ ਸ਼ਹਿਰ 'ਚ ਪਹੁੰਚ ਹੈ, ਜਿੱਥੇ ਕਿ ਅੱਜ ਕੁਲਭੂਸ਼ਨ ਜਾਧਵ ਮਾਮਲੇ 'ਚ ਕੌਮਾਂਤਰੀ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਟੀਮ 'ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ...
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 2 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 3 hours ago
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 3 hours ago
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 4 hours ago
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਸੰਗਰੂਰ

ਖ਼ਜ਼ਾਨੇ ਦਾ ਪਤਾ ਹੋਣ 'ਤੇ ਵੀ ਕੈਪਟਨ ਨੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ-ਭਗਵੰਤ ਮਾਨ

ਧੂਰੀ, 20 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਲੋਕ ਸਭਾ ਮੈਂਬਰ ਸੰਗਰੂਰ ਤੋਂ ਭਗਵੰਤ ਮਾਨ ਨੇ ਪਿਛਲੇ ਦਿਨੀਂ ਧੂਰੀ ਹਲਕੇ ਦੇ ਪਿੰਡ ਪੇਧਨੀ, ਬਨਭੌਰੀ ਅਤੇ ਭਸੌੜ ਪਿੰਡਾਂ ਦਾ ਦੌਰਾ ਕਰਿਆ | ਇਸ ਸਮੇਂ ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਵਿਚ ਆਪਣੇ ਭਾਸ਼ਣ ਦੌਰਾਨ ਜਿੱਥੇ ...

ਪੂਰੀ ਖ਼ਬਰ »

ਪਤੀ ਦਾ ਕਤਲ ਕਰਨ ਦੇ ਦੋਸ਼ਾਂ ਤਹਿਤ ਪਤਨੀ ਸਮੇਤ ਪੰਜ ਹੋਰ ਨਾਮਜ਼ਦ

ਸੰਗਰੂਰ, 20 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪਤੀ ਦਾ ਕਤਲ ਕਰਨ ਦੇ ਮਾਮਲੇ ਵਿਚ ਥਾਣਾ ਸਦਰ ਸੰਗਰੂਰ ਵਿਖੇ ਮਿ੍ਤਕ ਦੀ ਪਤਨੀ ਸਮੇਤ ਪੰਜ ਹੋਰ ਖਿਲਾਫ਼ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ | ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਰਾਕੇਸ਼ ...

ਪੂਰੀ ਖ਼ਬਰ »

ਸੁਨਾਮ ਦੇ ਮੁੱਕੇਬਾਜ਼ਾਂ ਨੇ ਮੈਡਲਾਂ ਦੀ ਲਾਈ ਝੜੀ

ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਧਾਲੀਵਾਲ, ਭੁੱਲਰ) - ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਵਾਰ ਹੀਰੋ ਸਟੇਡੀਅਮ ਸੰਗਰੂਰ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ- 18 ਸਾਲ ਵਰਗ ਵਿਚ ਸੁਨਾਮ ਦੇ ਬਾਕਸਿੰਗ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮਹਿਲਾਂ ਚੌਕ, 20 ਅਕਤੂਬਰ (ਬੜਿੰਗ) - ਨੇੜਲੇ ਪਿੰਡ ਖਡਿਆਲ ਵਿਚ ਇੱਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਅਤੇ ਦੂਜੇ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਚੌਕੀ ਮਹਿਲਾਂ ਇੰਚਾਰਜ ਸਬ.ਇੰਸਪੈਕਟਰ ਹੀਰਾ ਸਿੰਘ ਨੇ ਦੱਸਿਆ ਕਿ ਮਿ੍ਤਕ ਦੇ ਪਿਤਾ ਬਲਵੀਰ ਦਾਸ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਦੇ ਜੇਤੂ ਵਿਦਿਆਰਥੀ ਸਨਮਾਨਿਤ

ਲੌਾਗੋਵਾਲ, 20 ਅਕਤੂਬਰ (ਸ. ਸ. ਖੰਨਾਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਲੌਾਗੋਵਾਲ ਵਿਖੇ ਸਵੇਰ ਦੀ ਸਭਾ ਵਿੱਚ ਸਕੂਲ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਪਿਛਲੇ ਦਿਨੀਂ 64ਵੀਆਂ ਰਾਜ ਪੱਧਰੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਝੋਨੇ ਦੀ ਘੱਟ ਖਰੀਦ ਨੂੰ ਲੈ ਕੇ ਰੈਲੀ

ਲਹਿਰਾਗਾਗਾ, 20 ਅਕਤੂਬਰ (ਗੋਇਲ, ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲਹਿਰਾਗਾਗਾ ਵੱਲੋਂ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਅਧੀਨ ਪਿੰਡ ਭਾਈ ਕੀ ਪਿਸ਼ੌਰ ਅਤੇ ਘੋੜੇਨਬ ਪਿੰਡਾਂ ਵਿੱਚ ਜਾ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੇ ਰੋਸ ਪ੍ਰਗਟਾਇਆ

ਲੌਾਗੋਵਾਲ, 20 ਅਕਤੂਬਰ (ਸ.ਸ. ਖੰਨਾ) - ਸਥਾਨਕ ਕਸਬੇ ਤੋਂ ਸਰਕਾਰੀ ਹਸਪਤਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰੂ ਜਾਂਦੇ ਮੁੱਖ ਰਸਤੇ 'ਤੇ ਨਾਲੀਆਂ ਦਾ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਦੇ ਰੋਸ ਵਜੋਂ ਨਗਰ ਕੌਾਸਲ ਦੇ ਮੀਤ ਪ੍ਰਧਾਨ ਅਮਰਜੀਤ ਗਾਂਧੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

2 ਮਹੀਨਿਆਂ ਵਿਚ ਸੰਗਰੂਰ ਪੁਲਿਸ ਨੇ ਕੀਤੇ 31 ਭਗੌੜੇ ਕਾਬੂ

ਸੰਗਰੂਰ, 20 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿਚ ਦਰਜ ਮੁਕੱਦਮਿਆਂ ਵਿਚੋਂ ਭਗੌੜੇ ਹੋਏ 31 ਵਿਅਕਤੀਆਂ ਅਤੇ ਔਰਤਾਂ ਨੂੰ ਪਿਛਲੇ ਲਗਪਗ 2 ਮਹੀਨੇ ਵਿਚ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੀ.ਓ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਗੁਜਰਾਜ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ. ਸੰਦੀਪ ਗਰਗ ਦੀ ਅਗਵਾਈ ਅਤੇ ਐਸ.ਪੀ.(ਡੀ.) ਸ੍ਰੀ ਗੁਰਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਨ੍ਹਾਂ ਦੀ ਟੀਮ ਦੇ ਮੈਂਬਰ ਹੌਲਦਾਰ ਗੁਰਪ੍ਰੀਤ ਸਿੰਘ, ਹੌਲਦਾਰ ਕਰਨੈਲ ਸਿੰਘ, ਹੌਲਦਾਰ ਸੁਖਰਾਜ ਸਿੰਘ, ਹੌਲਦਾਰ ਗੁਰਮੁੱਖ ਸਿੰਘ, ਹੌਲਦਾਰ ਨਿਰਮਲ ਸਿੰਘ ਅਤੇ ਹੌਲਦਾਰ ਰਣਜੀਤ ਸਿੰਘ ਵਲੋਂ 2 ਮਹੀਨਿਆਂ ਦੀ ਸਖ਼ਤ ਮਿਹਨਤ ਦੌਰਾਨ ਅਦਾਲਤ ਅਤੇ ਪੁਲਿਸ ਵਲੋਂ ਭਗੌੜੇ ਕਰਾਰ ਦਿੱਤੇ 31 ਵਿਅਕਤੀਆਂ ਅਤੇ ਔਰਤਾਂ ਨੂੰ ਕਾਬੂ ਕਰ ਕੇ ਵੱਖ-ਵੱਖ ਥਾਣਿਆਂ ਦੀ ਪੁਲਿਸ ਹਵਾਲੇ ਕੀਤਾ ਗਿਆ | ਜੁਗਰਾਜ ਸਿੰਘ ਨੇ ਦੱਸਿਆ ਕਿ ਪੀ.ਓ. ਸਟਾਫ਼ ਵਲੋਂ 4 ਸਾਲ ਤੋਂ ਭਗੌੜੇ ਮੁਹੰਮਦ ਇਫਤਖਾਰ ਵਾਸੀ ਮਲੇਰਕੋਟਲਾ, 2 ਸਾਲ ਤੋਂ ਭਗੌੜੇ ਮੁਨਾਸੀਫ ਖ਼ਾਨ ਵਾਸੀ ਮਲੇਰਕੋਟਲਾ, ਜਗਦੀਸ਼ ਸਿੰਘ ਦੀਸ਼ਾ ਵਾਸੀ ਹਰਿਆਉ, ਪਿੰਡ ਨੰਗਲ (ਬਰਨਾਲਾ) ਦੇ ਸਰਪੰਚ ਦਲਵਿੰਦਰ ਸਿੰਘ ਪਿ੍ੰਸ, ਮੱਝਾਂ ਚੋਰ ਗਿਰੋਹ ਦਾ ਮੈਂਬਰ ਹਰਪ੍ਰੀਤ ਸਿੰਘ ਵਾਸੀ ਪਟਿਆਲਾ, ਨਸ਼ੇ ਵੇਚਣ ਦੇ ਮਾਮਲਿਆਂ 'ਚ ਲੋੜੀਂਦੀ ਹਰਦੀਪ ਕੌਰ ਵਾਸੀ ਬਰਨਾਲਾ, ਮੁਹੰਮਦ ਸਿਹਬਾਜ ਵਾਸੀ ਮਲੇਰਕੋਟਲਾ, ਲਖਵੀਰ ਸਿੰਘ ਲੱਖੀ ਵਾਸੀ ਬਰਨਾਲਾ, ਪੁਲਿਸ ਪਾਰਟੀ 'ਤੇ ਹਮਲਾ ਕਰਨ ਵਾਲਾ ਸਰਬਜੀਤ ਸਿੰਘ ਵਾਸੀ ਧੂਰੀ, ਝੂਠੇ ਕੇਸ ਦਰਜ਼ ਕਰਵਾਉਣ ਵਾਲੀ ਹਰਜੋਤ ਕੌਰ ਅੰਜਲੀ, ਨਾਈਮ ਉਰਫ਼ ਕਾਲੀ ਵਾਸੀ ਮਲੇਰਕੋਟਲਾ, ਪੁਲਿਸ 'ਤੇ ਹਮਲਾ ਕਰਨ ਵਾਲਾ ਸੁਖਵੀਰ ਸਿੰਘ ਪੱਪੀ ਵਾਸੀ ਧੂਰੀ, 2 ਸਾਲਾਂ ਤੋਂ ਕੈਥਲ ਪੁਲਿਸ ਨੰੂ ਲੋੜੀਂਦੀ ਰੱਜੋ ਵਾਸੀ ਸੁੰਦਰ ਬਸਤੀ ਸੰਗਰੂਰ, ਰਾਣੀ ਵਾਸੀ ਬਰਨਾਲਾ, ਪਿ੍ਤਪਾਲ ਸਿੰਘ ਚੰਨਾ ਵਾਸੀ ਸੁੰਦਰ ਬਸਤੀ ਸੰਗਰੂਰ, ਸੋਨੀ ਵਾਸੀ ਸੰਗਰੂਰ ਬਸਤੀ ਸੰਗਰੂਰ, ਸਰਵਣ ਸਿੰਘ ਵਾਸੀ ਰੇਲਵੇ ਕਲੋਨੀ ਫਿਰੋਜ਼ਪੁਰ, ਸਰਨ ਕੌਰ ਵਾਸੀ ਰੇਲਵੇ ਕਲੋਨੀ ਫਿਰੋਜਪੁਰ, ਰੂਪ ਸਿੰਘ ਵਾਸੀ ਅਹਿਮਦਗੜ੍ਹ, ਗੁਰਮੀਤ ਸਿੰਘ ਵਾਸੀ ਰੇਲਵੇ ਕਲੋਨੀ ਫਿਰੋਜ਼ਪੁਰ, ਮਨਵਿੰਦਰ ਸਿੰਘ ਵਾਸੀ ਪਿੰਡ ਜਟਾਲਾ ਕਲਾਂ (ਮਾਨਸਾ), ਜਸਵੀਰ ਸਿੰਘ ਜੱਸੀ ਵਾਸੀ ਉੱਪਲੀ, ਗੁਰਪ੍ਰੀਤ ਸਿੰਘ ਵਾਸੀ ਜੀਤਵਾਲ ਖੁਰਦ (ਅਹਿਮਦਗੜ੍ਹ), ਗੁਰਪ੍ਰੀਤ ਸਿੰਘ ਵਾਸੀ ਧਨੌਲਾ, ਰਾਜ ਕੁਮਾਰ ਵਾਸੀ ਪੰਚਕੁਲਾ, ਬੇਅੰਤ ਸਿੰਘ ਵਾਸੀ ਪਾਤੜਾਂ, ਅਬਦੁਲ ਰਸ਼ੀਦ ਵਾਸੀ ਮਲੇਰਕੋਟਲਾ, ਜਤਿੰਦਰ ਸਿੰਘ ਵਾਸੀ ਜਗਰਾਉਂ, ਚਰਨਜੀਤ ਸਿੰਘ ਵਾਸੀ ਜਗਰਾਉਂ, ਪ੍ਰਭਜੀਤ ਸਿੰਘ ਵਾਸੀ ਧੂਰੀ ਅਤੇ ਰਾਜ ਕਮਲ ਵਾਸੀ ਲੁਧਿਆਣਾ ਨੰੂ ਕਾਬੂ ਕੀਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਪੰਡਿਤ ਰਾਓ ਵਲੋਂ ਦੁਸਹਿਰਾ ਮੇਲੇ 'ਚ ਨਸ਼ੇ ਤੇ ਹਥਿਆਰਾਂ ਨੰੂ ਬੜਾਵਾ ਦਿੰਦੇ ਗੀਤਾਂ ਦਾ ਵਿਰੋਧ

ਅਮਰਗੜ੍ਹ, 20 ਅਕਤੂਬਰ (ਸੁਖਜਿੰਦਰ ਸਿੰਘ ਝੱਲ, ਬਲਵਿੰਦਰ ਸਿੰਘ ਭੁੱਲਰ)-ਹੀਰਾ ਇੰਟਰਨੈਸ਼ਨਲ ਗਰੁੱਪ ਵਲੋਂ ਅਮਰਗੜ੍ਹ 'ਚ ਕਰਵਾਏ ਜਾਂਦੇ ਦੁਸਹਿਰੇ ਮੇਲੇ 'ਤੇ ਪਹੁੰਚ ਕੇ ਪੰਡਿਤ ਰਾਓ ਧਰੇਨਵਰ ਨੇ ਨਸ਼ੇ ਤੇ ਹਥਿਆਰਾਂ ਨੰੂ ਵਧਾਵਾ ਦਿੰਦੇ ਗੀਤਾਂ ਦਾ ਆਪਣੇ ਵੱਖਰੇ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ

ਕੁੱਪ ਕਲਾਂ, 20 ਅਕਤੂਬਰ (ਰਵਿੰਦਰ ਸਿੰਘ ਬਿੰਦਰਾ) - ਥਾਣਾ ਸਦਰ ਅਹਿਮਦਗੜ੍ਹ ਵਿਖੇ ਇਕ ਨਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜਗਦੀਪ ਸਿੰਘ ਪੁੱਤਰ ਰਘਬੀਰ ਸਿੰਘ ਵਾਸੀ ਰਾਣਵਾਂ ਨੇ ...

ਪੂਰੀ ਖ਼ਬਰ »

ਸਟੈਂਪ ਡਿਊਟੀ ਵਿਚ ਕੀਤਾ ਵਾਧਾ ਵਾਪਸ ਲਿਆ ਜਾਵੇ-ਪੁੰਨਾਵਾਲ

ਮੂਲੋਵਾਲ, 20 ਅਕਤੂਬਰ (ਰਤਨ ਭੰਡਾਰੀ) - ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਗੁਰਚੇਤਨ ਸਿੰਘ ਅਤੇ ਕਾਰਜਕਾਰੀ ਜਨਰਲ ਸਕੱਤਰ ਮੇਜਰ ਸਿੰਘ ਪੁੰਨਾਵਾਲ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਪੰਜਾਬ ਸਰਕਾਰ ਵਲੋਂ ਸਟੈਂਪ ਡਿਊਟੀ ਵਿਚ ਕੀਤੇ ਵਾਧੇ ਦੀ ਨਿਖੇਧੀ ਕੀਤੀ ...

ਪੂਰੀ ਖ਼ਬਰ »

ਪ੍ਰੋ: ਮੋਹਨ ਸਿੰਘ ਮੇਲੇ 'ਚ ਸਨਮਾਨਿਤ ਹੋਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਵਾਂ ਦਾ ਐਲਾਨ

ਅਹਿਮਦਗੜ੍ਹ, 20 ਅਕਤੂਬਰ (ਪੁਰੀ)-ਪੋ੍ਰ: ਮੋਹਨ ਸਿੰਘ ਸੱਭਿਆਚਾਰਕ ਮੇਲਾ ਪੰਜਾਬ ਵਿਚ ਪਿਛਲੇ 4 ਦਹਾਕਿਆਂ ਤੋਂ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ | ਇਸ ਵਾਰ ਦਾ 40ਵਾਂ ਪੋ੍ਰ: ਮੋਹਨ ਸਿੰਘ ਮੇਲਾ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ (ਜ਼ਿਲ੍ਹਾ ਲੁਧਿਆਣਾ) ਵਿਖੇ ...

ਪੂਰੀ ਖ਼ਬਰ »

ਦੀ ਇਲੈਕਟ੍ਰੀਕਲ ਡੀਲਰ ਐਸੋਸੀਏਸ਼ਨ ਦੀ ਮੀਟਿੰਗ

ਮਾਲੇਰਕੋਟਲਾ, 20 ਅਕਤੂਬਰ (ਪਾਰਸ ਜੈਨ) - ਦੀ ਇਲੈਕਟ੍ਰੀਕਲ ਡੀਲਰਜ ਐਸੋਸੀਏਸ਼ਨ (ਰਜਿ:) ਮਾਲੇਰਕੋਟਲਾ ਦੀ ਅਹਿਮ ਮੀਟਿੰਗ ਪ੍ਰਧਾਨ ਮਹਿੰਦਰ ਸਿੰਘ ਪਰੂਥੀ ਦੀ ਅਗਵਾਈ ਹੇਠ ਸਥਾਨਕ ਮਿਉਂਸਪਲ ਕਲੱਬ ਵਿਖੇ ਹੋਈ | ਜਾਣਕਾਰੀ ਦਿੰਦਿਆਂ ਪ੍ਰਧਾਨ ਮਹਿੰਦਰ ਸਿੰਘ ਪਰੂਥੀ ਨੇ ...

ਪੂਰੀ ਖ਼ਬਰ »

ਪਾਇਨੀਅਰ ਦੇ ਵਿਦਿਆਰਥੀ ਨੇ ਬਣਾਇਆ ਰਿਕਾਰਡ

ਰੁੜਕੀ ਕਲਾਂ, 20 ਅਕਤੂਬਰ (ਜਤਿੰਦਰ ਮੰਨਵੀ) - ਪਿਛਲੇ ਦਿਨੀਂ ਹੋਏ ਰੋਹਤਕ ਦੇ ਰਾਜੀਵ ਗਾਂਧੀ ਸਟੇਡੀਅਮ ਵਿਚ ਨਾਰਥ ਜੂਨੀਅਰ ਨੈਸ਼ਨਲ ਟੂਰਨਾਮੈਂਟ ਦੌਰਾਨ ਪਾਇਨੀਅਰ ਦੇ ਵਿਦਿਆਰਥੀ ਤਰਨਦੀਪ ਸਿੰਘ ਦੁਲਮਾਂ ਨੇ ਐਥਲੈਟਿਕਸ 200 ਮੀਟਰ ਵਿਚ 21.77 ਸੈਕੰਡ ਇਲੈਕਟ੍ਰੋਨਿਕ ਸਮੇਂ ...

ਪੂਰੀ ਖ਼ਬਰ »

ਰੋਲਰ ਸਕੇਟਿੰਗ 'ਚ ਜੀ. ਜੀ. ਐਸ. ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 20 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਰੋਲਰ ਸਕੇਟਿੰਗ ਜ਼ਿਲ੍ਹਾ ਪੱਧਰੀ ਮੁਕਾਬਲੇ ਪੁਲਿਸ ਲਾਈ ਸੰਗਰੂਰ ਵਿਖੇ ਕਰਵਾਏ ਗਏ ਜਿਸ ਵਿਚ ਜੀ.ਐਸ. ਰੋਲਰ ਸਕੇਟਿੰਗ ਸੈਂਟਰ ਦੇ 45 ਖਿਡਾਰੀਆਂ ਨੇ ਹਿੱਸਾ ਲਿਆ ਜਿਨ੍ਹਾਂ ਵਿਚੋਂ ਜੂਨੀਅਰ, ਸਬ ਜੂਨੀਅਰ ...

ਪੂਰੀ ਖ਼ਬਰ »

ਤਕੀਪੁਰ ਦੀ ਖੋ-ਖੋ ਟੀਮ ਨੰੂ ਮਿਲਿਆ ਤੀਸਰਾ ਸਥਾਨ

ਲੌਾਗੋਵਾਲ, 20 ਅਕਤੂਬਰ (ਸ.ਸ. ਖੰਨਾ)-ਖੇਡ ਵਿਭਾਗ ਪੰਜਾਬ ਅਤੇ ਪੰਜਾਬ ਸਟੇਟ ਕੌਾਸਲ ਵੱਲੋਂ ਦਾ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਸੰਪੰਨ ਹੋਇਆ | ਜ਼ਿਲ੍ਹਾ ਪੱਧਰੀ ਖੇਡਾਂ 'ਚ ਸਰਕਾਰੀ ਹਾਈ ਸਕੂਲ ਤਕੀਪੁਰ ਦੀਆਂ ਦੋਵੇਂ ਟੀਮਾਂ ਨੇ ਸੰਗਰੂਰ ਜ਼ਿਲ੍ਹੇ ਦੀਆਂ ਨਾਮਵਰ ...

ਪੂਰੀ ਖ਼ਬਰ »

ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ

ਲਹਿਰਾਗਾਗਾ, 20 ਅਕਤੂਬਰ (ਸੂਰਜ ਭਾਨ ਗੋਇਲ)-ਅਕਾਲ ਸਹਾਇ ਅਕੈਡਮੀ ਗਰੀਨ ਪਾਰਕ ਭੁਟਾਲ ਕਲਾਂ ਦੇ ਬੱਚਿਆਂ ਵਲੋਂ 'ਵਰਲਡ ਫੂਡ ਡੇ' ਮਨਾਇਆ ਗਿਆ | ਜਿਸ ਦੌਰਾਨ ਬੱਚਿਆਂ ਨੂੰ ਫਲਾਂ ਦੇ ਗੁਣਾਂ ਜਿਵੇਂ ਸੇਬ, ਕੇਲਾ, ਅੰਬ, ਲੀਚੀ, ਸੰਤਰਾ ਵਿੱਚ ਮੌਜੂਦ ਵਿਟਾਮਿਨਾਂ ਬਾਰੇ ...

ਪੂਰੀ ਖ਼ਬਰ »

ਅਥਲੈਟਿਕਸ ਚੈਂਪੀਅਨਸ਼ਿਪ 'ਚ ਸੁਨਾਮ ਦੇ ਖਿਡਾਰੀਆਂ ਦੀ ਚੜ੍ਹਤ

ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਭੁੱਲਰ, ਧਾਲੀਵਾਲ) - ਘੁੱਦਾ ਜ਼ਿਲ੍ਹਾ ਬਠਿੰਡਾ ਵਿਖੇ ਹੋਈ 93ਵੀਂ ਸੂਬਾ ਪੱਧਰੀ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਸੁਨਾਮ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਰ ਸੋਨੇ ਅਤੇ ਇੱਕ ਕਾਂਸ਼ੀ ਦਾ ਤਗਮਾ ਜਿੱਤ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਦੁਸਹਿਰਾ

ਸ਼ੇਰਪੁਰ, 20 ਅਕਤੂਬਰ (ਦਰਸ਼ਨ ਸਿੰਘ ਖੇੜੀ)-ਜਨ ਸਹਾਰਾ ਕਲੱਬ ਸ਼ੇਰਪੁਰ ਵੱਲੋਂ ਦਸਹਿਰੇ ਮੇਲੇ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਦਸਹਿਰੇ ਮੇਲੇ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ...

ਪੂਰੀ ਖ਼ਬਰ »

ਪੰਜਾਬੀ ਸਭਿਆਚਾਰ ਦੇ ਨਾਂਅ 'ਤੇ ਪੱਛਮੀ ਸਭਿਅਤਾ ਦਾ ਅਸ਼ਲੀਲ ਹੋਇਆ ਨਾਚ

ਅਮਰਗੜ੍ਹ, 20 ਅਕਤੂਬਰ (ਭੁੱਲਰ, ਝੱਲ) - ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਅਮਰਗੜ੍ਹ ਵਿਖੇ ਦਸਹਿਰਾ ਮੇਲਾ ਸਟੇਡੀਅਮ ਵਿਖੇ ਮਨਾਇਆ ਗਿਆ ਜਿਸ ਦਾ ਉਦਘਾਟਨ ਸਾਬਕਾ ਵਿਧਾਇਕ ਇਕਵਾਲ ਸਿੰਘ ਝੂੰਦਾਂ ਨੇ ਕੀਤਾ ਅਤੇ ਜੋਤੀ ਪ੍ਰਚੰਡ ਦੀ ਰਸਮ ਵਿਧਾਇਕ ਸੁਰਜੀਤ ਸਿੰਘ ...

ਪੂਰੀ ਖ਼ਬਰ »

ਕਾਲਜ 'ਚ ਵੋਟਰ ਜਾਗਰੂਕਤਾ ਸੈਮੀਨਾਰ ਕਰਾਇਆ

ਜਖੇਪਲ, 20 ਅਕਤੂਬਰ (ਮੇਜਰ ਸਿੰਘ ਸਿੱਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿੱਚ ਪਿ੍ੰਸੀਪਲ ਬਲਜੀਤ ਸਿੰਘ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਸੈਮੀਨਾਰ ਕੀਤਾ ਗਿਆ | ਸਵੀਪ ਨੋਡਲ ਲੈਕ. ਸ.ਸ਼ਿਵ ਸਿੰਘ ਚਹਿਲ ਨੇ ਟੀਮ ਦਾ ਸਵਾਗਤ ਕੀਤਾ | ਸੈਮੀਨਾਰ ਵਿੱਚ ...

ਪੂਰੀ ਖ਼ਬਰ »

ਵਿਜੈਇੰਦਰ ਸਿੰਗਲਾ ਨੇ ਕਾਫ਼ਲੇ ਨਾਲ ਆਰੰਭੀ ਬਾਲਾ ਜੀ ਸ਼ੋਭਾ ਯਾਤਰਾ

ਸੰਗਰੂਰ, 20 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਪਵਿੱਤਰ ਸਥਾਨ ਸਾਲਾਸਰ ਜਾ ਰਹੀ ਬਾਲਾ ਜੀ ਸ਼ੋਭਾ ਯਾਤਰਾ ਦਾ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਅਤੇ ਨੈਸ਼ਨਲ ਨਰਸਿੰਗ ਇੰਸਟੀਚਿਊਟ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਲਹਿਰਾਗਾਗਾ ਵਿਖੇ ਅੱਜ ਮਨਾਈ ਜਾਵੇਗੀ ਸੂਬਾ ਪੱਧਰੀ ਅਗਰਸੈਨ ਜੈਅੰਤੀ

ਲਹਿਰਾਗਾਗਾ, 20 ਅਕਤੂਬਰ (ਅਸ਼ੋਕ ਗਰਗ)-ਅਗਰਵਾਲ ਸਭਾ ਵਲੋਂ ਸੂਬਾ ਪੱਧਰੀ ਅਗਰਸੈਨ ਜੈਯੰਤੀ 21 ਅਕਤੂਬਰ ਨੂੰ ਸੌਰਵ ਗੋਇਲ ਕੰਪਲੈਕਸ ਲਹਿਰਾਗਾਗਾ ਵਿਖੇ ਮਨਾਈ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਗਰਵਾਲ ਸਭਾ ਮਹਿਲਾ ਵਿੰਗ ਦੀ ਸੂਬਾ ਕਾਰਜਕਾਰੀ ਪ੍ਰਧਾਨ ਮੈਡਮ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ ਵਿਖੇ ਪੁਲਾੜੀ ਹਫ਼ਤਾ ਮਨਾਇਆ

ਮਾਲੇਰਕੋਟਲਾ, 20 ਅਕਤੂਬਰ (ਪਾਰਸ ਜੈਨ) - ਸਥਾਨਕ ਧੂਰੀ ਰੋਡ 'ਤੇ ਸਥਿਤ ਦਿੱਲੀ ਪਬਲਿਕ ਸਕੂਲ ਵਿਖੇ ਪੁਲਾੜੀ ਹਫ਼ਤਾ ਸਕੂਲ ਦੇ ਪ੍ਰਬੰਧ ਮੈਨੇਜਰ ਸ੍ਰੀ ਜਯ ਗੁਪਤਾ, ਨਿਰਦੇਸ਼ਿਕਾ ਮੈਡਮ ਅਮਿਤਾ ਮਿੱਤਲ ਅਤੇ ਪਿ੍ੰਸੀਪਲ ਸ: ਹਰਨੀਤ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਅਸਿਸਟੈਂਟ ਪ੍ਰੋਫੈਸਰਾਂ ਵਲੋਂ ਰੋਸ ਧਰਨੇ ਤੇ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ

ਮਸਤੂਆਣਾ ਸਾਹਿਬ, 20 ਅਕਤੂਬਰ (ਦਮਦਮੀ) -ਸੂਬੇ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਨਿਊ ਗਰਾਂਟ ਇਨ ਏਡ ਸਕੀਮ ਤਹਿਤ ਭਰਤੀ ਕੀਤੇ 1925 ਅਸਿਸਟੈਂਟ ਪ੍ਰੋਫੈਸਰ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ 21 ਅਕਤੂਬਰ ਨੂੰ ਪਟਿਆਲੇ ਵੱਲ ਕੂਚ ਕਰਨਗੇ | ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਦੇ ਅੱਵਲ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਭਵਾਨੀਗੜ੍ਹ, 20 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ 64ਵੀਆਂ ਚੈੱਸ ਰਾਜ ਪੱਧਰੀ ਖੇਡਾਂ ਵਿੱਚ ਘਾਬਦਾਂ ਦੇ ਮੈਰੀਟੋਰੀਅਸ ਸਕੂਲ ਦੇ ਖਿਡਾਰੀਆਂ ਨੇ ਪਹਿਲਾ ਸਥਾਨ ਲਿਆ ਜਦੋਂ ਕਿ ਹੋਰ ਖਿਡਾਰੀ ਵੀ ਅਵੱਲ ਰਹੇ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚੇ ਸਨਮਾਨਿਤ

ਮਲੇਰਕੋਟਲਾ, 20 ਅਕਤੂਬਰ (ਹਨੀਫ਼ ਥਿੰਦ) - ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼੍ਰੀਮਤੀ ਸਮੀਨਾ ਫ਼ਾਰੂਕੀ ਇੰਚਾਰਜ ਸਰਕਾਰੀ ਮਿਡਲ ਸਕੂਲ ਕਿਲ੍ਹਾ ਰਹਿਮਤਗੜ੍ਹ ਦੀ ਸਰਪ੍ਰਸਤੀ ਹੇਠ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਖੇਤਰੀ ਕਲੱਬ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਕਰੇਗਾ ਸਨਮਾਨ-ਬਡਰੁੱਖਾਂ

ਸੰਗਰੂਰ, 20 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਖੇਤਰੀ ਕਲੱਬ ਬਡਰੁੱਖਾਂ ਦੇ ਪ੍ਰਧਾਨ ਸ੍ਰੀ ਕੁਲਜੀਤ ਸਿੰਘ ਬਡਰੁੱਖਾਂ ਨੇ ਕਿਹਾ ਕਿ ਕਲੱਬ ਇਸ ਇਲਾਕੇ ਦੇ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ...

ਪੂਰੀ ਖ਼ਬਰ »

ਕਿਸਾਨ ਝੋਨਾ ਹਰਿਆਣੇ ਦੀਆਂ ਮੰਡੀਆਂ ਵਿਚ ਲਿਜਾ ਕੇ ਵੇਚਣ ਲਈ ਮਜਬੂਰ

ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਧਾਲੀਵਾਲ, ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਅਥਲੈਟਿਕਸ 'ਚ ਪਾਇਨੀਅਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਰੁੜਕੀ ਕਲਾਂ, 20 ਅਕਤੂਬਰ (ਜਤਿੰਦਰ ਮੰਨਵੀ) - ਪਾਇਨੀਅਰ ਸਕੂਲ ਗੱਜਣਮਾਜਰਾ ਦੇ ਵਿਦਿਆਰਥੀਆਂ ਨੇ ਹੀਰੋਜ਼ ਸਟੇਡੀਅਮ ਸੰਗਰੂਰ ਵਿਚ ਹੋਈ ਅਥਲੈਟਿਕਸ ਮੀਟ ਵਿਚ ਮੱਲ੍ਹਾਂ ਮਾਰਦਿਆਂ ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਲਈ ਖਿਡਾਰੀਆਂ ਦੀ ਚੋਣ

ਸ਼ੇਰਪੁਰ, 20 ਅਕਤੂਬਰ (ਦਰਸਨ ਸਿੰਘ ਖੇੜੀ) - ਰਾਜ ਪੱਧਰੀ ਖੇਡਾਂ ਲਈ ਫੁੱਟਬਾਲ ਮੁਕਾਬਲਿਆਂ ਵਿਚ ਬਲਾਕ ਸ਼ੇਰਪੁਰ ਦੇ 8 ਖਿਡਾਰੀ ਚੁਣੇ ਗਏ ਹਨ | ਇਨ੍ਹਾਂ ਵਿਚ ਇੱਕ ਖਿਡਾਰੀ ਕਲੇਰਾ , 2 ਮਾਹਮਦਪੁਰ ਅਤੇ 2 ਖਿਡਾਰੀ ਅਤੇ ਤਿੰਨ ਖਿਡਰਾਣਾਂ ਪਿੰਡ ਟਿੱਬਾ ਸਕੂਲ ਤੋਂ ਚੁਣੇ ਗਏ ...

ਪੂਰੀ ਖ਼ਬਰ »

ਰੋਗਲਾ ਵਲੋਂ ਗੁਰੂ ਘਰ ਲਈ ਰਾਸ਼ੀ ਭੇਟ

ਮਹਿਲਾਂ ਚੌਕ, 20 ਅਕਤੂਬਰ (ਬੜਿੰਗ) - ਸ਼ੋ੍ਰਮਣੀ ਕਮੇਟੀ ਦੀ ਅੰਤਰਿਗ ਕਮੇਟੀ ਦੇ ਮੈਂਬਰ ਹਰਦੇਵ ਸਿੰਘ ਰੋਗਲਾ ਨੇ ਗੁਰਦੁਆਰਾ ਮੰਜੀ ਸਾਹਿਬ ਮਹਿਲਾਂ ਵਿਖੇ ਧਰਮ ਪ੍ਰਚਾਰ ਫ਼ੰਡ ਵਿਚੋਂ ਗੁਰਦੁਆਰਾ ਸਾਹਿਬ ਦੀ ਬਣ ਰਹੀ ਇਮਾਰਤ ਲਈ 1.5 ਲੱਖ ਦੀ ਰਾਸ਼ੀ ਦਾ ਚੈੱਕ ਪ੍ਰਬੰਧਕ ...

ਪੂਰੀ ਖ਼ਬਰ »

ਗਿ੍ਫ਼ਤਾਰ ਨਾ ਕਰਨ ਦੇ ਰੋਸ ਵਜੋਂ ਦਿੱਤਾ ਧਰਨਾ

ਧਨੌਲਾ, 20 ਅਕਤੂਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਅਮਰ ਹਸਪਤਾਲ ਪਟਿਆਲਾ 'ਚ ਜੇਰੇ ਇਲਾਜ ਬਾਜ਼ੀਗਰ ਬਸਤੀ ਹਰੀਗੜ੍ਹ ਦੇ ਨੌਜਵਾਨ ਗੁਰਪਾਲ ਪੁਰੀ ਪੁੱਤਰ ਅਸ਼ੋਕ ਪੁਰੀ ਦੇ ਵੱਡੀ ਗਿਣਤੀ 'ਚ ਇਕੱਤਰ ਸਮਰਥਕਾਂ ਵਲੋਂ ਸੜਕ ਜਾਮ ਕਰ ਕੇ ਪੁਲਿਸ ਪ੍ਰਸ਼ਾਸਨ ਵਿਰੁੱਧ ਧਰਨਾ ...

ਪੂਰੀ ਖ਼ਬਰ »

ਵਾਈ. ਐਸ. ਸਕੂਲ ਵਿਖੇ ਆਈ. ਆਈ. ਐਮ. ਯੂ. ਐਨ. ਦੀ ਰੋਜਾ ਕਾਨਫਰੰਸ ਦਾ ਉਦਘਾਟਨ

ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਆਈ.ਆਈ.ਐਮ.ਯੂ.ਐਨ. ਦੀ ਰੋਜਾ ਕਾਨਫਰੰਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਨੇਜਰ ਡਾਇਰੈਕਟਰ ਵਰੁਣ ਭਾਰਤੀ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਦੇ ਵਿਦਿਆਰਥੀਆਂ ਨੇ ਸਾਇੰਸ ਦੇ ਅਧਿਆਪਕ ਰਿਸ਼ੂ ਸਿੰਗਲਾ, ਗੁਰਮੇਲ ਸਿੰਘ ਦੀ ਅਗਵਾਈ ਵਿਚ ਇਕ ਰੋਜ਼ਾ ਵਿੱਦਿਅਕ ਟੂਰ ਲਾਇਆ¢ ਟੂਰ ਦੌਰਾਨ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਦੌਰਾ ਕੀਤਾ¢ ...

ਪੂਰੀ ਖ਼ਬਰ »

ਫੈਮਲੀ ਮੈਜਿਕ ਸ਼ੋਅ ਦਾ ਐਸ. ਐਸ. ਪੀ. ਨੇ ਕੀਤਾ ਉਦਘਾਟਨ

ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਅੱਜ ਨਿਊ ਪੈਲੇਸ ਸਿਨੇਮਾ ਬਰਨਾਲਾ ਵਿਖੇ ਜਾਦੂਗਰ ਓ.ਪੀ. ਸ਼ਰਮਾ ਜੂਨੀਅਰ ਵਲੋਂ ਸ਼ੁਰੂ ਕੀਤੇ ਗਏ ਫੈਮਲੀ ਮੈਜਿਕ ਸ਼ੋਅ ਦਾ ਉਦਘਾਟਨ ਐਸ.ਐਸ. ਪੀ ਬਰਨਾਲਾ ਸ: ਹਰਜੀਤ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਉੱਜਵਲਾ ਯੋਜਨਾ ਤਹਿਤ ਗੈਸ ਸਿਲੰਡਰ ਵੰਡੇ

ਸ਼ਹਿਣਾ, 20 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ ਉੱਜਵਲ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਸ੍ਰੀ ਨਰਿੰਦਰਪਾਲ ਸ਼ਰਮਾ ਬੀ.ਡੀ.ਪੀ.ਓ. ਸ਼ਹਿਣਾ ਨੇ ਗੈਸ ਸਿਲੰਡਰ ਵੰਡਣ ਦੀ ਸ਼ੁਰੂਆਤ ਕੀਤੀ | ਬਲਾਕ ਸੰਮਤੀ ਮੈਂਬਰ ਅਤੇ ਸਾਬਕਾ ਸਰਪੰਚ ਡੋਗਰ ਸਿੰਘ ਉਗੋਕੇ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX