ਤਾਜਾ ਖ਼ਬਰਾਂ


ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  10 minutes ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  about 1 hour ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  about 2 hours ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 minute ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  about 3 hours ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  about 4 hours ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  about 4 hours ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  about 4 hours ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  about 4 hours ago
ਮਿਲਾਨ(ਇਟਲੀ) 17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  about 5 hours ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  about 5 hours ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  about 5 hours ago
ਰਾਂਚੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀ ਬਾਗ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ...
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਭੁਵਨੇਸ਼ਵਰ, 17 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਦ੍ਰਕ 'ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਰਾਜਨਾਥ ਸਿੰਘ ਨੇ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ....
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  about 6 hours ago
ਨੂਰਪੁਰ ਬੇਦੀ, 17 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ...
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  about 6 hours ago
ਨਵੀਂ ਦਿੱਲੀ, 17 ਫਰਵਰੀ- 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 42 ਜਵਾਨ ਸ਼ਹੀਦ ਹੋਏ ਹਨ। ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ 'ਚ ਗ਼ੁੱਸਾ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਸਰਕਾਰ ਤੋਂ ਇਹ ਮੰਗ ....
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  about 6 hours ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  about 7 hours ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  about 7 hours ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  about 7 hours ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਸੰਗਰੂਰ

ਖ਼ਜ਼ਾਨੇ ਦਾ ਪਤਾ ਹੋਣ 'ਤੇ ਵੀ ਕੈਪਟਨ ਨੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ-ਭਗਵੰਤ ਮਾਨ

ਧੂਰੀ, 20 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਲੋਕ ਸਭਾ ਮੈਂਬਰ ਸੰਗਰੂਰ ਤੋਂ ਭਗਵੰਤ ਮਾਨ ਨੇ ਪਿਛਲੇ ਦਿਨੀਂ ਧੂਰੀ ਹਲਕੇ ਦੇ ਪਿੰਡ ਪੇਧਨੀ, ਬਨਭੌਰੀ ਅਤੇ ਭਸੌੜ ਪਿੰਡਾਂ ਦਾ ਦੌਰਾ ਕਰਿਆ | ਇਸ ਸਮੇਂ ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਵਿਚ ਆਪਣੇ ਭਾਸ਼ਣ ਦੌਰਾਨ ਜਿੱਥੇ ...

ਪੂਰੀ ਖ਼ਬਰ »

ਪਤੀ ਦਾ ਕਤਲ ਕਰਨ ਦੇ ਦੋਸ਼ਾਂ ਤਹਿਤ ਪਤਨੀ ਸਮੇਤ ਪੰਜ ਹੋਰ ਨਾਮਜ਼ਦ

ਸੰਗਰੂਰ, 20 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪਤੀ ਦਾ ਕਤਲ ਕਰਨ ਦੇ ਮਾਮਲੇ ਵਿਚ ਥਾਣਾ ਸਦਰ ਸੰਗਰੂਰ ਵਿਖੇ ਮਿ੍ਤਕ ਦੀ ਪਤਨੀ ਸਮੇਤ ਪੰਜ ਹੋਰ ਖਿਲਾਫ਼ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ | ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਰਾਕੇਸ਼ ...

ਪੂਰੀ ਖ਼ਬਰ »

ਸੁਨਾਮ ਦੇ ਮੁੱਕੇਬਾਜ਼ਾਂ ਨੇ ਮੈਡਲਾਂ ਦੀ ਲਾਈ ਝੜੀ

ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਧਾਲੀਵਾਲ, ਭੁੱਲਰ) - ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਵਾਰ ਹੀਰੋ ਸਟੇਡੀਅਮ ਸੰਗਰੂਰ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ- 18 ਸਾਲ ਵਰਗ ਵਿਚ ਸੁਨਾਮ ਦੇ ਬਾਕਸਿੰਗ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮਹਿਲਾਂ ਚੌਕ, 20 ਅਕਤੂਬਰ (ਬੜਿੰਗ) - ਨੇੜਲੇ ਪਿੰਡ ਖਡਿਆਲ ਵਿਚ ਇੱਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਅਤੇ ਦੂਜੇ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਚੌਕੀ ਮਹਿਲਾਂ ਇੰਚਾਰਜ ਸਬ.ਇੰਸਪੈਕਟਰ ਹੀਰਾ ਸਿੰਘ ਨੇ ਦੱਸਿਆ ਕਿ ਮਿ੍ਤਕ ਦੇ ਪਿਤਾ ਬਲਵੀਰ ਦਾਸ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਦੇ ਜੇਤੂ ਵਿਦਿਆਰਥੀ ਸਨਮਾਨਿਤ

ਲੌਾਗੋਵਾਲ, 20 ਅਕਤੂਬਰ (ਸ. ਸ. ਖੰਨਾਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਲੌਾਗੋਵਾਲ ਵਿਖੇ ਸਵੇਰ ਦੀ ਸਭਾ ਵਿੱਚ ਸਕੂਲ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਪਿਛਲੇ ਦਿਨੀਂ 64ਵੀਆਂ ਰਾਜ ਪੱਧਰੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਝੋਨੇ ਦੀ ਘੱਟ ਖਰੀਦ ਨੂੰ ਲੈ ਕੇ ਰੈਲੀ

ਲਹਿਰਾਗਾਗਾ, 20 ਅਕਤੂਬਰ (ਗੋਇਲ, ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲਹਿਰਾਗਾਗਾ ਵੱਲੋਂ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਅਧੀਨ ਪਿੰਡ ਭਾਈ ਕੀ ਪਿਸ਼ੌਰ ਅਤੇ ਘੋੜੇਨਬ ਪਿੰਡਾਂ ਵਿੱਚ ਜਾ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੇ ਰੋਸ ਪ੍ਰਗਟਾਇਆ

ਲੌਾਗੋਵਾਲ, 20 ਅਕਤੂਬਰ (ਸ.ਸ. ਖੰਨਾ) - ਸਥਾਨਕ ਕਸਬੇ ਤੋਂ ਸਰਕਾਰੀ ਹਸਪਤਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰੂ ਜਾਂਦੇ ਮੁੱਖ ਰਸਤੇ 'ਤੇ ਨਾਲੀਆਂ ਦਾ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਦੇ ਰੋਸ ਵਜੋਂ ਨਗਰ ਕੌਾਸਲ ਦੇ ਮੀਤ ਪ੍ਰਧਾਨ ਅਮਰਜੀਤ ਗਾਂਧੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

2 ਮਹੀਨਿਆਂ ਵਿਚ ਸੰਗਰੂਰ ਪੁਲਿਸ ਨੇ ਕੀਤੇ 31 ਭਗੌੜੇ ਕਾਬੂ

ਸੰਗਰੂਰ, 20 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿਚ ਦਰਜ ਮੁਕੱਦਮਿਆਂ ਵਿਚੋਂ ਭਗੌੜੇ ਹੋਏ 31 ਵਿਅਕਤੀਆਂ ਅਤੇ ਔਰਤਾਂ ਨੂੰ ਪਿਛਲੇ ਲਗਪਗ 2 ਮਹੀਨੇ ਵਿਚ ਕਾਬੂ ਕਰਨ ਦਾ ...

ਪੂਰੀ ਖ਼ਬਰ »

ਪੰਡਿਤ ਰਾਓ ਵਲੋਂ ਦੁਸਹਿਰਾ ਮੇਲੇ 'ਚ ਨਸ਼ੇ ਤੇ ਹਥਿਆਰਾਂ ਨੰੂ ਬੜਾਵਾ ਦਿੰਦੇ ਗੀਤਾਂ ਦਾ ਵਿਰੋਧ

ਅਮਰਗੜ੍ਹ, 20 ਅਕਤੂਬਰ (ਸੁਖਜਿੰਦਰ ਸਿੰਘ ਝੱਲ, ਬਲਵਿੰਦਰ ਸਿੰਘ ਭੁੱਲਰ)-ਹੀਰਾ ਇੰਟਰਨੈਸ਼ਨਲ ਗਰੁੱਪ ਵਲੋਂ ਅਮਰਗੜ੍ਹ 'ਚ ਕਰਵਾਏ ਜਾਂਦੇ ਦੁਸਹਿਰੇ ਮੇਲੇ 'ਤੇ ਪਹੁੰਚ ਕੇ ਪੰਡਿਤ ਰਾਓ ਧਰੇਨਵਰ ਨੇ ਨਸ਼ੇ ਤੇ ਹਥਿਆਰਾਂ ਨੰੂ ਵਧਾਵਾ ਦਿੰਦੇ ਗੀਤਾਂ ਦਾ ਆਪਣੇ ਵੱਖਰੇ ਅੰਦਾਜ਼ 'ਚ ਵਿਰੋਧ ਕੀਤਾ | ਪ੍ਰੋਗਰਾਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਪ੍ਰੋ. ਰਾਓ ਨਸ਼ਾ ਰਹਿਤ ਪੰਜਾਬ ਤੇ ਸਾਫ਼ ਸੁਥਰੇ ਗੀਤਾਂ ਦਾ ਹੋਕਾ ਦਿੰਦੇ ਬੋਰਡ ਸਿਰ 'ਤੇ ਚੁੱਕ ਇਕ ਸਾਈਡ 'ਤੇ ਖੜੇ੍ਹ ਹੋ ਗਏ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੰੂ ਇਸ ਦੁਸਹਿਰੇ ਮੇਲੇ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨਸ਼ੇ ਤੇ ਹਥਿਆਰਾਂ ਨੰੂ ਬੜਵਾ ਦਿੰਦੇ ਗੀਤਾਂ ਦੀ ਸਟੇਜ ਤੋਂ ਪੇਸ਼ਕਾਰੀ ਰੋਕਣ ਲਈ ਮੁੱਖ ਮੰਤਰੀ, ਡਿਪਟੀ ਕਮਿਸ਼ਨਰ ਸੰਗਰੂਰ, ਐਸ.ਐਸ.ਪੀ. ਸੰਗਰੂਰ ਤੇ ਇਕ ਨਿੱਜੀ ਚੈਨਲ ਜਿਸ 'ਤੇ ਇਹ ਪ੍ਰੋਗਰਾਮ ਲਾਈਵ ਵਿਖਾਇਆ ਜਾਣਾ ਸੀ, ਨੰੂ ਅਗਾਉਂ ਸੂਚਿਤ ਕਰਦਿਆਂ ਪੱਤਰ ਲਿਖੇ, ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਉਨ੍ਹਾਂ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੰੂ ਵੀ ਸੂਚਿਤ ਕੀਤਾ ਗਿਆ, ਜਿੱਥੇ ਅਜਿਹੇ ਹੀ ਮਾਮਲਿਆਂ ਨਾਲ ਸਬੰਧਿਤ ਤਰੀਕ 3 ਦਸੰਬਰ 2018 'ਤੇ ਪਈ ਹੋਈ ਹੈ | ਉਨ੍ਹਾਂ ਕਿਹਾ ਕਿ ਅਕਸਰ ਅਜਿਹੇ ਪ੍ਰੋਗਰਾਮਾਂ 'ਤੇ ਪੰਜਾਬੀ ਮਾਂ ਬੋਲੀ ਦੇ ਨਾਂਅ 'ਤੇ ਕਾਫ਼ੀ ਕੁਝ ਗਲਤ ਹੁੰਦਾ ਹੈ | ਉਹ ਇਸ ਸਾਰੇ ਪ੍ਰੋਗਰਾਮ ਦੀ ਜਾਣਕਾਰੀ ਲੈ ਕੇ ਆਉਣ ਵਾਲੀ ਤਰੀਕ 'ਤੇ ਹਾਈਕੋਰਟ 'ਚ ਆਪਣਾ ਪੱਖ ਰੱਖਣਗੇ | ਅੱਧੀ ਰਾਤ ਤੱਕ ਚੱਲੇ ਪ੍ਰੋਗਰਾਮ ਸਬੰਧੀ ਵੀ ਸਖ਼ਤ ਨੋਟਿਸ ਲੈਂਦਿਆਂ ਪ੍ਰੋ. ਰਾਓ ਨੇ ਕਿਹਾ ਕਿ ਉੱਚ-ਅਧਿਕਾਰੀਆਂ ਦੀ ਮੌਜੂਦਗੀ 'ਚ ਇਸ ਪ੍ਰੋਗਰਾਮ ਦਾ 10 ਵਜੇ ਤੋਂ ਬਾਅਦ ਤੱਕ ਚੱਲਣਾ ਬਹੁਤ ਮਾੜੀ ਗੱਲ ਹੈ | ਉੱਧਰ ਲੱਚਰ ਗਾਇਕੀ ਿਖ਼ਲਾਫ਼ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਮਨਜਿੰਦਰ ਸਿੰਘ ਕਾਲਾ ਸਰੌਦ ਨੇ ਵੀ ਨਸ਼ੇ ਤੇ ਹਥਿਆਰਾਂ ਨੰੂ ਬੜਾਵਾ ਦੇਣ ਵਾਲੇ ਗੀਤਾਂ ਦਾ ਵਿਰੋਧ ਕੀਤਾ |
ਕੀ ਕਹਿੰਦੇ ਹਨ ਐਸ. ਡੀ. ਐਮ. ਮਲੇਰਕੋਟਲਾ
ਅੱਧੀ ਰਾਤ ਤੱਕ ਹੋਏ ਸ਼ੋਰ-ਸ਼ਰਾਬੇ ਸਬੰਧੀ ਜਦੋਂ ਐਸ. ਡੀ. ਐਮ. ਮਲੇਰਕੋਟਲਾ ਸ. ਚਰਨਜੀਤ ਸਿੰਘ ਮਾਨ ਨਾਲ ਫ਼ੋਨ 'ਤੇ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨੰੂ ਮਨਜ਼ੂਰੀ ਕੇਵਲ 10 ਵਜੇ ਤੱਕ ਹੀ ਦਿੱਤੀ ਜਾਂਦੀ ਹੈ, ਹੁਣ ਜਦੋਂ ਪ੍ਰੋਗਰਾਮ ਅੱਧੀ ਰਾਤ ਤੱਕ ਚੱਲਿਆ ਹੈ ਤਾਂ ਪ੍ਰਬੰਧਕਾਂ 'ਤੇ ਮਾਮਲਾ ਦਰਜ ਹੋਵੇਗਾ, ਉਨ੍ਹਾਂ ਕਿਹਾ ਕਿ ਉੱਥੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਵੀ ਇਹ ਜ਼ਿੰਮੇਵਾਰੀ ਸੀ ਕਿ ਪ੍ਰੋਗਰਾਮ 10 ਵਜੇ ਬੰਦ ਹੁੰਦਾ |


ਖ਼ਬਰ ਸ਼ੇਅਰ ਕਰੋ

ਨਾਬਾਲਗਾ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ

ਕੁੱਪ ਕਲਾਂ, 20 ਅਕਤੂਬਰ (ਰਵਿੰਦਰ ਸਿੰਘ ਬਿੰਦਰਾ) - ਥਾਣਾ ਸਦਰ ਅਹਿਮਦਗੜ੍ਹ ਵਿਖੇ ਇਕ ਨਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜਗਦੀਪ ਸਿੰਘ ਪੁੱਤਰ ਰਘਬੀਰ ਸਿੰਘ ਵਾਸੀ ਰਾਣਵਾਂ ਨੇ ...

ਪੂਰੀ ਖ਼ਬਰ »

ਸਟੈਂਪ ਡਿਊਟੀ ਵਿਚ ਕੀਤਾ ਵਾਧਾ ਵਾਪਸ ਲਿਆ ਜਾਵੇ-ਪੁੰਨਾਵਾਲ

ਮੂਲੋਵਾਲ, 20 ਅਕਤੂਬਰ (ਰਤਨ ਭੰਡਾਰੀ) - ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਗੁਰਚੇਤਨ ਸਿੰਘ ਅਤੇ ਕਾਰਜਕਾਰੀ ਜਨਰਲ ਸਕੱਤਰ ਮੇਜਰ ਸਿੰਘ ਪੁੰਨਾਵਾਲ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਪੰਜਾਬ ਸਰਕਾਰ ਵਲੋਂ ਸਟੈਂਪ ਡਿਊਟੀ ਵਿਚ ਕੀਤੇ ਵਾਧੇ ਦੀ ਨਿਖੇਧੀ ਕੀਤੀ ...

ਪੂਰੀ ਖ਼ਬਰ »

ਪ੍ਰੋ: ਮੋਹਨ ਸਿੰਘ ਮੇਲੇ 'ਚ ਸਨਮਾਨਿਤ ਹੋਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਵਾਂ ਦਾ ਐਲਾਨ

ਅਹਿਮਦਗੜ੍ਹ, 20 ਅਕਤੂਬਰ (ਪੁਰੀ)-ਪੋ੍ਰ: ਮੋਹਨ ਸਿੰਘ ਸੱਭਿਆਚਾਰਕ ਮੇਲਾ ਪੰਜਾਬ ਵਿਚ ਪਿਛਲੇ 4 ਦਹਾਕਿਆਂ ਤੋਂ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ | ਇਸ ਵਾਰ ਦਾ 40ਵਾਂ ਪੋ੍ਰ: ਮੋਹਨ ਸਿੰਘ ਮੇਲਾ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ (ਜ਼ਿਲ੍ਹਾ ਲੁਧਿਆਣਾ) ਵਿਖੇ ...

ਪੂਰੀ ਖ਼ਬਰ »

ਦੀ ਇਲੈਕਟ੍ਰੀਕਲ ਡੀਲਰ ਐਸੋਸੀਏਸ਼ਨ ਦੀ ਮੀਟਿੰਗ

ਮਾਲੇਰਕੋਟਲਾ, 20 ਅਕਤੂਬਰ (ਪਾਰਸ ਜੈਨ) - ਦੀ ਇਲੈਕਟ੍ਰੀਕਲ ਡੀਲਰਜ ਐਸੋਸੀਏਸ਼ਨ (ਰਜਿ:) ਮਾਲੇਰਕੋਟਲਾ ਦੀ ਅਹਿਮ ਮੀਟਿੰਗ ਪ੍ਰਧਾਨ ਮਹਿੰਦਰ ਸਿੰਘ ਪਰੂਥੀ ਦੀ ਅਗਵਾਈ ਹੇਠ ਸਥਾਨਕ ਮਿਉਂਸਪਲ ਕਲੱਬ ਵਿਖੇ ਹੋਈ | ਜਾਣਕਾਰੀ ਦਿੰਦਿਆਂ ਪ੍ਰਧਾਨ ਮਹਿੰਦਰ ਸਿੰਘ ਪਰੂਥੀ ਨੇ ...

ਪੂਰੀ ਖ਼ਬਰ »

ਪਾਇਨੀਅਰ ਦੇ ਵਿਦਿਆਰਥੀ ਨੇ ਬਣਾਇਆ ਰਿਕਾਰਡ

ਰੁੜਕੀ ਕਲਾਂ, 20 ਅਕਤੂਬਰ (ਜਤਿੰਦਰ ਮੰਨਵੀ) - ਪਿਛਲੇ ਦਿਨੀਂ ਹੋਏ ਰੋਹਤਕ ਦੇ ਰਾਜੀਵ ਗਾਂਧੀ ਸਟੇਡੀਅਮ ਵਿਚ ਨਾਰਥ ਜੂਨੀਅਰ ਨੈਸ਼ਨਲ ਟੂਰਨਾਮੈਂਟ ਦੌਰਾਨ ਪਾਇਨੀਅਰ ਦੇ ਵਿਦਿਆਰਥੀ ਤਰਨਦੀਪ ਸਿੰਘ ਦੁਲਮਾਂ ਨੇ ਐਥਲੈਟਿਕਸ 200 ਮੀਟਰ ਵਿਚ 21.77 ਸੈਕੰਡ ਇਲੈਕਟ੍ਰੋਨਿਕ ਸਮੇਂ ...

ਪੂਰੀ ਖ਼ਬਰ »

ਰੋਲਰ ਸਕੇਟਿੰਗ 'ਚ ਜੀ. ਜੀ. ਐਸ. ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 20 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਰੋਲਰ ਸਕੇਟਿੰਗ ਜ਼ਿਲ੍ਹਾ ਪੱਧਰੀ ਮੁਕਾਬਲੇ ਪੁਲਿਸ ਲਾਈ ਸੰਗਰੂਰ ਵਿਖੇ ਕਰਵਾਏ ਗਏ ਜਿਸ ਵਿਚ ਜੀ.ਐਸ. ਰੋਲਰ ਸਕੇਟਿੰਗ ਸੈਂਟਰ ਦੇ 45 ਖਿਡਾਰੀਆਂ ਨੇ ਹਿੱਸਾ ਲਿਆ ਜਿਨ੍ਹਾਂ ਵਿਚੋਂ ਜੂਨੀਅਰ, ਸਬ ਜੂਨੀਅਰ ...

ਪੂਰੀ ਖ਼ਬਰ »

ਤਕੀਪੁਰ ਦੀ ਖੋ-ਖੋ ਟੀਮ ਨੰੂ ਮਿਲਿਆ ਤੀਸਰਾ ਸਥਾਨ

ਲੌਾਗੋਵਾਲ, 20 ਅਕਤੂਬਰ (ਸ.ਸ. ਖੰਨਾ)-ਖੇਡ ਵਿਭਾਗ ਪੰਜਾਬ ਅਤੇ ਪੰਜਾਬ ਸਟੇਟ ਕੌਾਸਲ ਵੱਲੋਂ ਦਾ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਸੰਪੰਨ ਹੋਇਆ | ਜ਼ਿਲ੍ਹਾ ਪੱਧਰੀ ਖੇਡਾਂ 'ਚ ਸਰਕਾਰੀ ਹਾਈ ਸਕੂਲ ਤਕੀਪੁਰ ਦੀਆਂ ਦੋਵੇਂ ਟੀਮਾਂ ਨੇ ਸੰਗਰੂਰ ਜ਼ਿਲ੍ਹੇ ਦੀਆਂ ਨਾਮਵਰ ...

ਪੂਰੀ ਖ਼ਬਰ »

ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ

ਲਹਿਰਾਗਾਗਾ, 20 ਅਕਤੂਬਰ (ਸੂਰਜ ਭਾਨ ਗੋਇਲ)-ਅਕਾਲ ਸਹਾਇ ਅਕੈਡਮੀ ਗਰੀਨ ਪਾਰਕ ਭੁਟਾਲ ਕਲਾਂ ਦੇ ਬੱਚਿਆਂ ਵਲੋਂ 'ਵਰਲਡ ਫੂਡ ਡੇ' ਮਨਾਇਆ ਗਿਆ | ਜਿਸ ਦੌਰਾਨ ਬੱਚਿਆਂ ਨੂੰ ਫਲਾਂ ਦੇ ਗੁਣਾਂ ਜਿਵੇਂ ਸੇਬ, ਕੇਲਾ, ਅੰਬ, ਲੀਚੀ, ਸੰਤਰਾ ਵਿੱਚ ਮੌਜੂਦ ਵਿਟਾਮਿਨਾਂ ਬਾਰੇ ...

ਪੂਰੀ ਖ਼ਬਰ »

ਅਥਲੈਟਿਕਸ ਚੈਂਪੀਅਨਸ਼ਿਪ 'ਚ ਸੁਨਾਮ ਦੇ ਖਿਡਾਰੀਆਂ ਦੀ ਚੜ੍ਹਤ

ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਭੁੱਲਰ, ਧਾਲੀਵਾਲ) - ਘੁੱਦਾ ਜ਼ਿਲ੍ਹਾ ਬਠਿੰਡਾ ਵਿਖੇ ਹੋਈ 93ਵੀਂ ਸੂਬਾ ਪੱਧਰੀ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਸੁਨਾਮ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਰ ਸੋਨੇ ਅਤੇ ਇੱਕ ਕਾਂਸ਼ੀ ਦਾ ਤਗਮਾ ਜਿੱਤ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਦੁਸਹਿਰਾ

ਸ਼ੇਰਪੁਰ, 20 ਅਕਤੂਬਰ (ਦਰਸ਼ਨ ਸਿੰਘ ਖੇੜੀ)-ਜਨ ਸਹਾਰਾ ਕਲੱਬ ਸ਼ੇਰਪੁਰ ਵੱਲੋਂ ਦਸਹਿਰੇ ਮੇਲੇ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਦਸਹਿਰੇ ਮੇਲੇ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ...

ਪੂਰੀ ਖ਼ਬਰ »

ਪੰਜਾਬੀ ਸਭਿਆਚਾਰ ਦੇ ਨਾਂਅ 'ਤੇ ਪੱਛਮੀ ਸਭਿਅਤਾ ਦਾ ਅਸ਼ਲੀਲ ਹੋਇਆ ਨਾਚ

ਅਮਰਗੜ੍ਹ, 20 ਅਕਤੂਬਰ (ਭੁੱਲਰ, ਝੱਲ) - ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਅਮਰਗੜ੍ਹ ਵਿਖੇ ਦਸਹਿਰਾ ਮੇਲਾ ਸਟੇਡੀਅਮ ਵਿਖੇ ਮਨਾਇਆ ਗਿਆ ਜਿਸ ਦਾ ਉਦਘਾਟਨ ਸਾਬਕਾ ਵਿਧਾਇਕ ਇਕਵਾਲ ਸਿੰਘ ਝੂੰਦਾਂ ਨੇ ਕੀਤਾ ਅਤੇ ਜੋਤੀ ਪ੍ਰਚੰਡ ਦੀ ਰਸਮ ਵਿਧਾਇਕ ਸੁਰਜੀਤ ਸਿੰਘ ...

ਪੂਰੀ ਖ਼ਬਰ »

ਕਾਲਜ 'ਚ ਵੋਟਰ ਜਾਗਰੂਕਤਾ ਸੈਮੀਨਾਰ ਕਰਾਇਆ

ਜਖੇਪਲ, 20 ਅਕਤੂਬਰ (ਮੇਜਰ ਸਿੰਘ ਸਿੱਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿੱਚ ਪਿ੍ੰਸੀਪਲ ਬਲਜੀਤ ਸਿੰਘ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਸੈਮੀਨਾਰ ਕੀਤਾ ਗਿਆ | ਸਵੀਪ ਨੋਡਲ ਲੈਕ. ਸ.ਸ਼ਿਵ ਸਿੰਘ ਚਹਿਲ ਨੇ ਟੀਮ ਦਾ ਸਵਾਗਤ ਕੀਤਾ | ਸੈਮੀਨਾਰ ਵਿੱਚ ...

ਪੂਰੀ ਖ਼ਬਰ »

ਵਿਜੈਇੰਦਰ ਸਿੰਗਲਾ ਨੇ ਕਾਫ਼ਲੇ ਨਾਲ ਆਰੰਭੀ ਬਾਲਾ ਜੀ ਸ਼ੋਭਾ ਯਾਤਰਾ

ਸੰਗਰੂਰ, 20 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਪਵਿੱਤਰ ਸਥਾਨ ਸਾਲਾਸਰ ਜਾ ਰਹੀ ਬਾਲਾ ਜੀ ਸ਼ੋਭਾ ਯਾਤਰਾ ਦਾ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਅਤੇ ਨੈਸ਼ਨਲ ਨਰਸਿੰਗ ਇੰਸਟੀਚਿਊਟ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਲਹਿਰਾਗਾਗਾ ਵਿਖੇ ਅੱਜ ਮਨਾਈ ਜਾਵੇਗੀ ਸੂਬਾ ਪੱਧਰੀ ਅਗਰਸੈਨ ਜੈਅੰਤੀ

ਲਹਿਰਾਗਾਗਾ, 20 ਅਕਤੂਬਰ (ਅਸ਼ੋਕ ਗਰਗ)-ਅਗਰਵਾਲ ਸਭਾ ਵਲੋਂ ਸੂਬਾ ਪੱਧਰੀ ਅਗਰਸੈਨ ਜੈਯੰਤੀ 21 ਅਕਤੂਬਰ ਨੂੰ ਸੌਰਵ ਗੋਇਲ ਕੰਪਲੈਕਸ ਲਹਿਰਾਗਾਗਾ ਵਿਖੇ ਮਨਾਈ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਗਰਵਾਲ ਸਭਾ ਮਹਿਲਾ ਵਿੰਗ ਦੀ ਸੂਬਾ ਕਾਰਜਕਾਰੀ ਪ੍ਰਧਾਨ ਮੈਡਮ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ ਵਿਖੇ ਪੁਲਾੜੀ ਹਫ਼ਤਾ ਮਨਾਇਆ

ਮਾਲੇਰਕੋਟਲਾ, 20 ਅਕਤੂਬਰ (ਪਾਰਸ ਜੈਨ) - ਸਥਾਨਕ ਧੂਰੀ ਰੋਡ 'ਤੇ ਸਥਿਤ ਦਿੱਲੀ ਪਬਲਿਕ ਸਕੂਲ ਵਿਖੇ ਪੁਲਾੜੀ ਹਫ਼ਤਾ ਸਕੂਲ ਦੇ ਪ੍ਰਬੰਧ ਮੈਨੇਜਰ ਸ੍ਰੀ ਜਯ ਗੁਪਤਾ, ਨਿਰਦੇਸ਼ਿਕਾ ਮੈਡਮ ਅਮਿਤਾ ਮਿੱਤਲ ਅਤੇ ਪਿ੍ੰਸੀਪਲ ਸ: ਹਰਨੀਤ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਅਸਿਸਟੈਂਟ ਪ੍ਰੋਫੈਸਰਾਂ ਵਲੋਂ ਰੋਸ ਧਰਨੇ ਤੇ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ

ਮਸਤੂਆਣਾ ਸਾਹਿਬ, 20 ਅਕਤੂਬਰ (ਦਮਦਮੀ) -ਸੂਬੇ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਨਿਊ ਗਰਾਂਟ ਇਨ ਏਡ ਸਕੀਮ ਤਹਿਤ ਭਰਤੀ ਕੀਤੇ 1925 ਅਸਿਸਟੈਂਟ ਪ੍ਰੋਫੈਸਰ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ 21 ਅਕਤੂਬਰ ਨੂੰ ਪਟਿਆਲੇ ਵੱਲ ਕੂਚ ਕਰਨਗੇ | ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਦੇ ਅੱਵਲ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਭਵਾਨੀਗੜ੍ਹ, 20 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ 64ਵੀਆਂ ਚੈੱਸ ਰਾਜ ਪੱਧਰੀ ਖੇਡਾਂ ਵਿੱਚ ਘਾਬਦਾਂ ਦੇ ਮੈਰੀਟੋਰੀਅਸ ਸਕੂਲ ਦੇ ਖਿਡਾਰੀਆਂ ਨੇ ਪਹਿਲਾ ਸਥਾਨ ਲਿਆ ਜਦੋਂ ਕਿ ਹੋਰ ਖਿਡਾਰੀ ਵੀ ਅਵੱਲ ਰਹੇ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚੇ ਸਨਮਾਨਿਤ

ਮਲੇਰਕੋਟਲਾ, 20 ਅਕਤੂਬਰ (ਹਨੀਫ਼ ਥਿੰਦ) - ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼੍ਰੀਮਤੀ ਸਮੀਨਾ ਫ਼ਾਰੂਕੀ ਇੰਚਾਰਜ ਸਰਕਾਰੀ ਮਿਡਲ ਸਕੂਲ ਕਿਲ੍ਹਾ ਰਹਿਮਤਗੜ੍ਹ ਦੀ ਸਰਪ੍ਰਸਤੀ ਹੇਠ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਖੇਤਰੀ ਕਲੱਬ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਕਰੇਗਾ ਸਨਮਾਨ-ਬਡਰੁੱਖਾਂ

ਸੰਗਰੂਰ, 20 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਖੇਤਰੀ ਕਲੱਬ ਬਡਰੁੱਖਾਂ ਦੇ ਪ੍ਰਧਾਨ ਸ੍ਰੀ ਕੁਲਜੀਤ ਸਿੰਘ ਬਡਰੁੱਖਾਂ ਨੇ ਕਿਹਾ ਕਿ ਕਲੱਬ ਇਸ ਇਲਾਕੇ ਦੇ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ...

ਪੂਰੀ ਖ਼ਬਰ »

ਕਿਸਾਨ ਝੋਨਾ ਹਰਿਆਣੇ ਦੀਆਂ ਮੰਡੀਆਂ ਵਿਚ ਲਿਜਾ ਕੇ ਵੇਚਣ ਲਈ ਮਜਬੂਰ

ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਧਾਲੀਵਾਲ, ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਅਥਲੈਟਿਕਸ 'ਚ ਪਾਇਨੀਅਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਰੁੜਕੀ ਕਲਾਂ, 20 ਅਕਤੂਬਰ (ਜਤਿੰਦਰ ਮੰਨਵੀ) - ਪਾਇਨੀਅਰ ਸਕੂਲ ਗੱਜਣਮਾਜਰਾ ਦੇ ਵਿਦਿਆਰਥੀਆਂ ਨੇ ਹੀਰੋਜ਼ ਸਟੇਡੀਅਮ ਸੰਗਰੂਰ ਵਿਚ ਹੋਈ ਅਥਲੈਟਿਕਸ ਮੀਟ ਵਿਚ ਮੱਲ੍ਹਾਂ ਮਾਰਦਿਆਂ ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਲਈ ਖਿਡਾਰੀਆਂ ਦੀ ਚੋਣ

ਸ਼ੇਰਪੁਰ, 20 ਅਕਤੂਬਰ (ਦਰਸਨ ਸਿੰਘ ਖੇੜੀ) - ਰਾਜ ਪੱਧਰੀ ਖੇਡਾਂ ਲਈ ਫੁੱਟਬਾਲ ਮੁਕਾਬਲਿਆਂ ਵਿਚ ਬਲਾਕ ਸ਼ੇਰਪੁਰ ਦੇ 8 ਖਿਡਾਰੀ ਚੁਣੇ ਗਏ ਹਨ | ਇਨ੍ਹਾਂ ਵਿਚ ਇੱਕ ਖਿਡਾਰੀ ਕਲੇਰਾ , 2 ਮਾਹਮਦਪੁਰ ਅਤੇ 2 ਖਿਡਾਰੀ ਅਤੇ ਤਿੰਨ ਖਿਡਰਾਣਾਂ ਪਿੰਡ ਟਿੱਬਾ ਸਕੂਲ ਤੋਂ ਚੁਣੇ ਗਏ ...

ਪੂਰੀ ਖ਼ਬਰ »

ਰੋਗਲਾ ਵਲੋਂ ਗੁਰੂ ਘਰ ਲਈ ਰਾਸ਼ੀ ਭੇਟ

ਮਹਿਲਾਂ ਚੌਕ, 20 ਅਕਤੂਬਰ (ਬੜਿੰਗ) - ਸ਼ੋ੍ਰਮਣੀ ਕਮੇਟੀ ਦੀ ਅੰਤਰਿਗ ਕਮੇਟੀ ਦੇ ਮੈਂਬਰ ਹਰਦੇਵ ਸਿੰਘ ਰੋਗਲਾ ਨੇ ਗੁਰਦੁਆਰਾ ਮੰਜੀ ਸਾਹਿਬ ਮਹਿਲਾਂ ਵਿਖੇ ਧਰਮ ਪ੍ਰਚਾਰ ਫ਼ੰਡ ਵਿਚੋਂ ਗੁਰਦੁਆਰਾ ਸਾਹਿਬ ਦੀ ਬਣ ਰਹੀ ਇਮਾਰਤ ਲਈ 1.5 ਲੱਖ ਦੀ ਰਾਸ਼ੀ ਦਾ ਚੈੱਕ ਪ੍ਰਬੰਧਕ ...

ਪੂਰੀ ਖ਼ਬਰ »

ਗਿ੍ਫ਼ਤਾਰ ਨਾ ਕਰਨ ਦੇ ਰੋਸ ਵਜੋਂ ਦਿੱਤਾ ਧਰਨਾ

ਧਨੌਲਾ, 20 ਅਕਤੂਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਅਮਰ ਹਸਪਤਾਲ ਪਟਿਆਲਾ 'ਚ ਜੇਰੇ ਇਲਾਜ ਬਾਜ਼ੀਗਰ ਬਸਤੀ ਹਰੀਗੜ੍ਹ ਦੇ ਨੌਜਵਾਨ ਗੁਰਪਾਲ ਪੁਰੀ ਪੁੱਤਰ ਅਸ਼ੋਕ ਪੁਰੀ ਦੇ ਵੱਡੀ ਗਿਣਤੀ 'ਚ ਇਕੱਤਰ ਸਮਰਥਕਾਂ ਵਲੋਂ ਸੜਕ ਜਾਮ ਕਰ ਕੇ ਪੁਲਿਸ ਪ੍ਰਸ਼ਾਸਨ ਵਿਰੁੱਧ ਧਰਨਾ ...

ਪੂਰੀ ਖ਼ਬਰ »

ਵਾਈ. ਐਸ. ਸਕੂਲ ਵਿਖੇ ਆਈ. ਆਈ. ਐਮ. ਯੂ. ਐਨ. ਦੀ ਰੋਜਾ ਕਾਨਫਰੰਸ ਦਾ ਉਦਘਾਟਨ

ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਆਈ.ਆਈ.ਐਮ.ਯੂ.ਐਨ. ਦੀ ਰੋਜਾ ਕਾਨਫਰੰਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਨੇਜਰ ਡਾਇਰੈਕਟਰ ਵਰੁਣ ਭਾਰਤੀ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਦੇ ਵਿਦਿਆਰਥੀਆਂ ਨੇ ਸਾਇੰਸ ਦੇ ਅਧਿਆਪਕ ਰਿਸ਼ੂ ਸਿੰਗਲਾ, ਗੁਰਮੇਲ ਸਿੰਘ ਦੀ ਅਗਵਾਈ ਵਿਚ ਇਕ ਰੋਜ਼ਾ ਵਿੱਦਿਅਕ ਟੂਰ ਲਾਇਆ¢ ਟੂਰ ਦੌਰਾਨ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਦੌਰਾ ਕੀਤਾ¢ ...

ਪੂਰੀ ਖ਼ਬਰ »

ਫੈਮਲੀ ਮੈਜਿਕ ਸ਼ੋਅ ਦਾ ਐਸ. ਐਸ. ਪੀ. ਨੇ ਕੀਤਾ ਉਦਘਾਟਨ

ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਅੱਜ ਨਿਊ ਪੈਲੇਸ ਸਿਨੇਮਾ ਬਰਨਾਲਾ ਵਿਖੇ ਜਾਦੂਗਰ ਓ.ਪੀ. ਸ਼ਰਮਾ ਜੂਨੀਅਰ ਵਲੋਂ ਸ਼ੁਰੂ ਕੀਤੇ ਗਏ ਫੈਮਲੀ ਮੈਜਿਕ ਸ਼ੋਅ ਦਾ ਉਦਘਾਟਨ ਐਸ.ਐਸ. ਪੀ ਬਰਨਾਲਾ ਸ: ਹਰਜੀਤ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਉੱਜਵਲਾ ਯੋਜਨਾ ਤਹਿਤ ਗੈਸ ਸਿਲੰਡਰ ਵੰਡੇ

ਸ਼ਹਿਣਾ, 20 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ ਉੱਜਵਲ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਸ੍ਰੀ ਨਰਿੰਦਰਪਾਲ ਸ਼ਰਮਾ ਬੀ.ਡੀ.ਪੀ.ਓ. ਸ਼ਹਿਣਾ ਨੇ ਗੈਸ ਸਿਲੰਡਰ ਵੰਡਣ ਦੀ ਸ਼ੁਰੂਆਤ ਕੀਤੀ | ਬਲਾਕ ਸੰਮਤੀ ਮੈਂਬਰ ਅਤੇ ਸਾਬਕਾ ਸਰਪੰਚ ਡੋਗਰ ਸਿੰਘ ਉਗੋਕੇ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX