ਤਾਜਾ ਖ਼ਬਰਾਂ


ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  1 day ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਕੇਂਦਰ ਮੰਤਰੀ ਸ੍ਰੀ ਨਿਤਿਨ ਗਡਕਰੀ 25 ਫਰਵਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਹਾਈਵੇ ਮਾਰਗ ਦਾ ਨੀਂਹ ਪੱਥਰ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  1 day ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  1 day ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  1 day ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  1 day ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 day ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  1 day ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  1 day ago
ਜਲੰਧਰ, 22 ਫਰਵਰੀ (ਅ.ਬ)- ਅੱਜ ਸਵੇਰੇ ਜਲੰਧਰ ਸ਼ਹਿਰ ਦੇ ਕੁੱਝ ਹਿੱਸਿਆ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੋਸਟਰ ਲਗਵਾਏ ਗਏ ਸਨ ਤੇ ਉਸ ਤੋਂ ਬੀਤੀ ਦਿਨੀਂ ਅਕਾਲੀ ਦੀ ਲੀਡਰਸ਼ਿਪ ਦੇ ਖ਼ਿਲਾਫ਼ ਪੋਸਟਰ ਲਗਵਾਏ ਜਾਣ ਨਾਲ ਇਕ ਤਰ੍ਹਾਂ ....
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  1 day ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ.....
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  1 day ago
ਖੇਮਕਰਨ, 22 ਫਰਵਰੀ (ਸੰਦੀਪ ਮਹਿਤਾ) - ਅਧਿਆਪਕ ਸੰਘਰਸ਼ ਕਮੇਟੀ ਨੇ ਪੰਜਾਬ ਦੇ ਸੱਦੇ 'ਤੇ ਅਧਿਆਪਕ ਯੂਨੀਅਨ ਬਲਾਕ ਵਲਟੋਹਾ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕਾ ਨੇ ਪੰਜਾਬ ਸਰਕਾਰ ਤੋਂ ਕ੍ਰਿਸ਼ਨ ....
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 22 ਫਰਵਰੀ- ਪੈਰਿਸ 'ਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ 'ਗ੍ਰੇ ਲਿਸਟ' 'ਚ ਬਰਕਰਾਰ ਰਹੇਗਾ। ਐਫ.ਏ.ਟੀ.ਐਫ. ਵੱਲੋਂ ਲਿਆ ਗਿਆ ਇਹ ਫ਼ੈਸਲਾ ਇਸ ਸਾਲ ....
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  1 day ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  1 day ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  1 day ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਸੰਗਰੂਰ

ਖ਼ਜ਼ਾਨੇ ਦਾ ਪਤਾ ਹੋਣ 'ਤੇ ਵੀ ਕੈਪਟਨ ਨੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ-ਭਗਵੰਤ ਮਾਨ

ਧੂਰੀ, 20 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਲੋਕ ਸਭਾ ਮੈਂਬਰ ਸੰਗਰੂਰ ਤੋਂ ਭਗਵੰਤ ਮਾਨ ਨੇ ਪਿਛਲੇ ਦਿਨੀਂ ਧੂਰੀ ਹਲਕੇ ਦੇ ਪਿੰਡ ਪੇਧਨੀ, ਬਨਭੌਰੀ ਅਤੇ ਭਸੌੜ ਪਿੰਡਾਂ ਦਾ ਦੌਰਾ ਕਰਿਆ | ਇਸ ਸਮੇਂ ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਵਿਚ ਆਪਣੇ ਭਾਸ਼ਣ ਦੌਰਾਨ ਜਿੱਥੇ ...

ਪੂਰੀ ਖ਼ਬਰ »

ਪਤੀ ਦਾ ਕਤਲ ਕਰਨ ਦੇ ਦੋਸ਼ਾਂ ਤਹਿਤ ਪਤਨੀ ਸਮੇਤ ਪੰਜ ਹੋਰ ਨਾਮਜ਼ਦ

ਸੰਗਰੂਰ, 20 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪਤੀ ਦਾ ਕਤਲ ਕਰਨ ਦੇ ਮਾਮਲੇ ਵਿਚ ਥਾਣਾ ਸਦਰ ਸੰਗਰੂਰ ਵਿਖੇ ਮਿ੍ਤਕ ਦੀ ਪਤਨੀ ਸਮੇਤ ਪੰਜ ਹੋਰ ਖਿਲਾਫ਼ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ | ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਹ ਮਾਮਲਾ ਮਿ੍ਤਕ ਨਿਰਮਲ ਸਿੰਘ ਵਾਸੀ ਪਿੰਡ ਮਹਿਲਾ ਦੇ ਭਰਾ ਪ੍ਰਗਟ ਸਿੰਘ ਦੇ ਬਿਆਨਾਂ ਦੇ ਆਧਾਰ ਉੱਤੇ ਦਰਜ ਕੀਤਾ ਗਿਆ ਹੈ | ਪੁਲਿਸ ਅਧਿਕਾਰੀ ਅਨੁਸਾਰ ਮਿ੍ਤਕ ਨਿਰਮਲ ਸਿੰਘ, ਚਤਰ ਸਿੰਘ ਵਾਸੀ ਮਹਿਲਾ ਨਾਲ ਸੀਰੀ ਰਲਿਆ ਹੋਇਆ ਸੀ | ਨਿਰਮਲ ਸਿੰਘ 29 ਅਗਸਤ ਨੂੰ ਸ਼ਾਮੀ ਮੋਟਰਸਾਈਕਲ ਉੱਤੇ ਘਰੋਂ ਗਿਆ ਪਰ ਵਾਪਸ ਨਹੀਂ ਆਇਆ | ਪਰਿਵਾਰ ਨੇ 1 ਸਤੰਬਰ ਨੰੂ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਚੌਕੀ ਮਹਿਲਾ ਵਿਖੇ ਦਰਜ ਕਰਵਾਈ | 4 ਸਤੰਬਰ ਨੰੂ ਨਿਰਮਲ ਸਿੰਘ ਦੀ ਲਾਸ ਮਹਿਲਾ ਡਰੇਨ ਦੇ ਕਿਨਾਰੇ ਮਿਲੀ ਜੋ ਕਾਫ਼ੀ ਗਲੀ ਸੜੀ ਸੀ | ਪ੍ਰਗਟ ਸਿੰਘ ਅਨੁਸਾਰ ਉਸ ਦੀ ਭਰਜਾਈ ਜਸਬੀਰ ਕੌਰ ਦੇ ਬਿਆਨਾਂ ਉੱਤੇ 174 ਦੀ ਰਸਮੀ ਕਾਰਵਾਈ ਕਰਦਿਆਂ ਲਾਸ ਪੋਸਟਮਾਰਟਮ ਉਪਰੰਤ ਪਰਿਵਾਰ ਨੰੂ ਦੇ ਦਿੱਤੀ ਸੀ | ਮਿ੍ਤਕ ਦੇ ਭੋਗ ਉਪਰੰਤ ਪਰਿਵਾਰ ਨੰੂ ਇਸ ਗੱਲ ਤੋਂ ਸ਼ੱਕ ਹੋਇਆ ਜਦ ਮਹਿਲਾਂ ਚੌਕੀ ਦੇ ਮੁਲਾਜਮਾਂ ਨੇ ਦੱਸਿਆ ਕਿ ਨਿਰਮਲ ਸਿੰਘ ਦਾ ਮੋਟਰਸਾਈਕਲ ਲਾਵਾਰਸ ਹਾਲਤ ਵਿਚ ਲੁਧਿਆਣਾ ਦੇ ਸਰਾਭਾ ਨਗਰ ਥਾਣੇ ਤੋਂ ਮਿਲਿਆ ਹੈ | ਪ੍ਰਗਟ ਸਿੰਘ ਅਨੁਸਾਰ ਰਿਸ਼ਤੇਦਾਰਾਂ ਨੇ ਆਪਣੇ ਪੱਧਰ ਉੱਤੇ ਘੋਖ ਪੜਤਾਲ ਸ਼ੁਰੂ ਕੀਤੀ ਤਾਂ ਇਹ ਗੱਲ ਸਾਹਮਣੇ ਆਈ ਕਿ ਸਾਲ ਪਹਿਲਾਂ ਉਨ੍ਹਾਂ ਦੇ ਪਿੰਡ ਲਖਵਿੰਦਰ ਸਿੰਘ ਲਵਲੀ ਵਾਸੀ ਨਰੈਣਗੜ ਗਲੀਆਂ ਨਾਲੀਆਂ ਬਣਾਉਣ ਸਬੰਧੀ ਆਇਆ ਸੀ ਅਤੇ ਉਸ ਨੇ ਉਸ ਦੀ ਭਰਜਾਈ ਨਾਲ ਗੱਲਬਾਤ ਕਰਦਿਆਂ ਆਪਣੇ ਰਿਸ਼ਤੇਦਾਰ ਜੁਗਨ ਚੰਦ ਪਿੰਡ ਨਾਰੀਕੇ ਜੋ ਡੁਬਈ ਰਹਿੰਦਾ ਹੈ, ਨਾਲ ਜਾਣ ਪਹਿਚਾਣ ਕਰਵਾ ਦਿੱਤੀ | ਪ੍ਰਗਟ ਸਿੰਘ ਦਾ ਦੋਸ਼ ਹੈ ਕਿ ਉਸ ਦੀ ਭਰਜਾਈ ਨੇ ਟੈਲੀਫ਼ੋਨ ਰਾਹੀਂ ਉਪਰੋਕਤ ਵਿਅਕਤੀ ਦੇ ਪਿਤਾ ਹਰਦੇਵ ਸਿੰਘ ਉਸ ਦੀ ਭੈਣ ਬਬਨਜੀਤ ਕੌਰ ਨਾਲ ਸਾਂਝ ਵਧਾ ਲਈ | ਆਪਣੀ ਭਰਜਾਈ ਉੱਤੇ ਤਿੰਨ ਮੋਬਾਇਲ ਨੰਬਰ ਰੱਖਣ ਦੇ ਵੀ ਦੋਸ਼ ਪੀੜਤ ਵਿਅਕਤੀ ਲਗਾ ਰਿਹਾ ਹੈ | ਜੁਗਨ ਦੇ ਕਹਿਣ ਉੱਤੇ ਹਰਦੇਵ ਸਿੰਘ ਅਤੇ ਬਬਨਜੀਤ ਕੌਰ ਨੇ ਜਸਬੀਰ ਕੌਰ ਦਾ ਪਾਸਪੋਰਟ ਜਲੰਧਰ ਤੋਂ ਬਨਵਾਉਣ ਦੇ ਦੋਸ਼ ਵੀ ਪ੍ਰਗਟ ਸਿੰਘ ਲਗਾ ਰਿਹਾ ਹੈ | ਇੱਕ ਹੋਰ ਅਹਿਮ ਰਾਜ ਪੁਲਿਸ ਕੋਲ ਪ੍ਰਗਟ ਸਿੰਘ ਨੇ ਬਿਆਨ ਕੀਤਾ ਹੈ ਕਿ ਜੁਗਨ ਦੇ ਡੁਬਈ ਤੋਂ ਆਪਣੇ ਪਿੰਡ ਆਉਣ ਉਪਰੰਤ ਉਸ ਦੀ ਭਰਜਾਈ ਨੇ ਉਸ ਨਾਲ ਵਿਆਹ ਵੀ ਕਰਵਾ ਲਿਆ ਸੀ | ਪ੍ਰਗਟ ਸਿੰਘ ਨੰੂ ਸ਼ੰਕਾ ਹੈ ਕਿ ਨਿਰਮਲ ਸਿੰਘ ਨੰੂ ਰਸ਼ਤੇ ਵਿਚੋਂ ਹਟਾਉਣ ਦੇ ਮਨਸੇ ਤਹਿਤ ਭਰਜਾਈ ਜਸਬੀਰ ਕੌਰ, ਜੁਗਨਚੰਦ, ਬਬਨਜੀਤ ਕੌਰ, ਧਨਵੰਤ ਸਿੰਘ ਵਾਸੀ ਨਾਰੀਕੇ, ਲਖਵਿੰਦਰ ਸਿੰਘ ਲਵਲੀ ਵਾਸੀ ਨਰੈਣਗੜ ਤੰਬੂਆ ਅਤੇ ਹਾਕਮ ਸਿੰਘ ਜੋ ਮਹਿਲਾ ਦਾ ਹੀ ਵਾਸੀ ਹੈ ਕਿ ਕਿਸੇ ਹੋਰ ਸਖ਼ਸ਼ ਨਾਲ ਸਾਜਿਸ਼ ਰੱਚ ਕੇ ਉਸ ਦੇ ਭਰਾ ਨਿਰਮਲ ਸਿੰਘ ਦਾ ਕਤਲ ਕਰ ਕੇ ਲਾਸ ਡਰੇਨ ਵਿਚ ਸੁੱਟੀ ਅਤੇ ਮੋਟਰਸਾਈਕਲ ਲੁਧਿਆਣੇ ਜਾ ਕੇ ਖੜ੍ਹਾ ਕਰ ਦਿੱਤਾ ਗਿਆ | ਮੁੱਖ ਅਫ਼ਸਰ ਸ੍ਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਫ਼ਿਲਹਾਲ ਦੋਸ਼ੀਆਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਸੁਨਾਮ ਦੇ ਮੁੱਕੇਬਾਜ਼ਾਂ ਨੇ ਮੈਡਲਾਂ ਦੀ ਲਾਈ ਝੜੀ

ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਧਾਲੀਵਾਲ, ਭੁੱਲਰ) - ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਵਾਰ ਹੀਰੋ ਸਟੇਡੀਅਮ ਸੰਗਰੂਰ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ- 18 ਸਾਲ ਵਰਗ ਵਿਚ ਸੁਨਾਮ ਦੇ ਬਾਕਸਿੰਗ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮਹਿਲਾਂ ਚੌਕ, 20 ਅਕਤੂਬਰ (ਬੜਿੰਗ) - ਨੇੜਲੇ ਪਿੰਡ ਖਡਿਆਲ ਵਿਚ ਇੱਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਅਤੇ ਦੂਜੇ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਚੌਕੀ ਮਹਿਲਾਂ ਇੰਚਾਰਜ ਸਬ.ਇੰਸਪੈਕਟਰ ਹੀਰਾ ਸਿੰਘ ਨੇ ਦੱਸਿਆ ਕਿ ਮਿ੍ਤਕ ਦੇ ਪਿਤਾ ਬਲਵੀਰ ਦਾਸ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਦੇ ਜੇਤੂ ਵਿਦਿਆਰਥੀ ਸਨਮਾਨਿਤ

ਲੌਾਗੋਵਾਲ, 20 ਅਕਤੂਬਰ (ਸ. ਸ. ਖੰਨਾਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਲੌਾਗੋਵਾਲ ਵਿਖੇ ਸਵੇਰ ਦੀ ਸਭਾ ਵਿੱਚ ਸਕੂਲ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਪਿਛਲੇ ਦਿਨੀਂ 64ਵੀਆਂ ਰਾਜ ਪੱਧਰੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਝੋਨੇ ਦੀ ਘੱਟ ਖਰੀਦ ਨੂੰ ਲੈ ਕੇ ਰੈਲੀ

ਲਹਿਰਾਗਾਗਾ, 20 ਅਕਤੂਬਰ (ਗੋਇਲ, ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲਹਿਰਾਗਾਗਾ ਵੱਲੋਂ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਅਧੀਨ ਪਿੰਡ ਭਾਈ ਕੀ ਪਿਸ਼ੌਰ ਅਤੇ ਘੋੜੇਨਬ ਪਿੰਡਾਂ ਵਿੱਚ ਜਾ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੇ ਰੋਸ ਪ੍ਰਗਟਾਇਆ

ਲੌਾਗੋਵਾਲ, 20 ਅਕਤੂਬਰ (ਸ.ਸ. ਖੰਨਾ) - ਸਥਾਨਕ ਕਸਬੇ ਤੋਂ ਸਰਕਾਰੀ ਹਸਪਤਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰੂ ਜਾਂਦੇ ਮੁੱਖ ਰਸਤੇ 'ਤੇ ਨਾਲੀਆਂ ਦਾ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਦੇ ਰੋਸ ਵਜੋਂ ਨਗਰ ਕੌਾਸਲ ਦੇ ਮੀਤ ਪ੍ਰਧਾਨ ਅਮਰਜੀਤ ਗਾਂਧੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

2 ਮਹੀਨਿਆਂ ਵਿਚ ਸੰਗਰੂਰ ਪੁਲਿਸ ਨੇ ਕੀਤੇ 31 ਭਗੌੜੇ ਕਾਬੂ

ਸੰਗਰੂਰ, 20 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿਚ ਦਰਜ ਮੁਕੱਦਮਿਆਂ ਵਿਚੋਂ ਭਗੌੜੇ ਹੋਏ 31 ਵਿਅਕਤੀਆਂ ਅਤੇ ਔਰਤਾਂ ਨੂੰ ਪਿਛਲੇ ਲਗਪਗ 2 ਮਹੀਨੇ ਵਿਚ ਕਾਬੂ ਕਰਨ ਦਾ ...

ਪੂਰੀ ਖ਼ਬਰ »

ਪੰਡਿਤ ਰਾਓ ਵਲੋਂ ਦੁਸਹਿਰਾ ਮੇਲੇ 'ਚ ਨਸ਼ੇ ਤੇ ਹਥਿਆਰਾਂ ਨੰੂ ਬੜਾਵਾ ਦਿੰਦੇ ਗੀਤਾਂ ਦਾ ਵਿਰੋਧ

ਅਮਰਗੜ੍ਹ, 20 ਅਕਤੂਬਰ (ਸੁਖਜਿੰਦਰ ਸਿੰਘ ਝੱਲ, ਬਲਵਿੰਦਰ ਸਿੰਘ ਭੁੱਲਰ)-ਹੀਰਾ ਇੰਟਰਨੈਸ਼ਨਲ ਗਰੁੱਪ ਵਲੋਂ ਅਮਰਗੜ੍ਹ 'ਚ ਕਰਵਾਏ ਜਾਂਦੇ ਦੁਸਹਿਰੇ ਮੇਲੇ 'ਤੇ ਪਹੁੰਚ ਕੇ ਪੰਡਿਤ ਰਾਓ ਧਰੇਨਵਰ ਨੇ ਨਸ਼ੇ ਤੇ ਹਥਿਆਰਾਂ ਨੰੂ ਵਧਾਵਾ ਦਿੰਦੇ ਗੀਤਾਂ ਦਾ ਆਪਣੇ ਵੱਖਰੇ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ

ਕੁੱਪ ਕਲਾਂ, 20 ਅਕਤੂਬਰ (ਰਵਿੰਦਰ ਸਿੰਘ ਬਿੰਦਰਾ) - ਥਾਣਾ ਸਦਰ ਅਹਿਮਦਗੜ੍ਹ ਵਿਖੇ ਇਕ ਨਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜਗਦੀਪ ਸਿੰਘ ਪੁੱਤਰ ਰਘਬੀਰ ਸਿੰਘ ਵਾਸੀ ਰਾਣਵਾਂ ਨੇ ...

ਪੂਰੀ ਖ਼ਬਰ »

ਸਟੈਂਪ ਡਿਊਟੀ ਵਿਚ ਕੀਤਾ ਵਾਧਾ ਵਾਪਸ ਲਿਆ ਜਾਵੇ-ਪੁੰਨਾਵਾਲ

ਮੂਲੋਵਾਲ, 20 ਅਕਤੂਬਰ (ਰਤਨ ਭੰਡਾਰੀ) - ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਗੁਰਚੇਤਨ ਸਿੰਘ ਅਤੇ ਕਾਰਜਕਾਰੀ ਜਨਰਲ ਸਕੱਤਰ ਮੇਜਰ ਸਿੰਘ ਪੁੰਨਾਵਾਲ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਪੰਜਾਬ ਸਰਕਾਰ ਵਲੋਂ ਸਟੈਂਪ ਡਿਊਟੀ ਵਿਚ ਕੀਤੇ ਵਾਧੇ ਦੀ ਨਿਖੇਧੀ ਕੀਤੀ ...

ਪੂਰੀ ਖ਼ਬਰ »

ਪ੍ਰੋ: ਮੋਹਨ ਸਿੰਘ ਮੇਲੇ 'ਚ ਸਨਮਾਨਿਤ ਹੋਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਵਾਂ ਦਾ ਐਲਾਨ

ਅਹਿਮਦਗੜ੍ਹ, 20 ਅਕਤੂਬਰ (ਪੁਰੀ)-ਪੋ੍ਰ: ਮੋਹਨ ਸਿੰਘ ਸੱਭਿਆਚਾਰਕ ਮੇਲਾ ਪੰਜਾਬ ਵਿਚ ਪਿਛਲੇ 4 ਦਹਾਕਿਆਂ ਤੋਂ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ | ਇਸ ਵਾਰ ਦਾ 40ਵਾਂ ਪੋ੍ਰ: ਮੋਹਨ ਸਿੰਘ ਮੇਲਾ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ (ਜ਼ਿਲ੍ਹਾ ਲੁਧਿਆਣਾ) ਵਿਖੇ ...

ਪੂਰੀ ਖ਼ਬਰ »

ਦੀ ਇਲੈਕਟ੍ਰੀਕਲ ਡੀਲਰ ਐਸੋਸੀਏਸ਼ਨ ਦੀ ਮੀਟਿੰਗ

ਮਾਲੇਰਕੋਟਲਾ, 20 ਅਕਤੂਬਰ (ਪਾਰਸ ਜੈਨ) - ਦੀ ਇਲੈਕਟ੍ਰੀਕਲ ਡੀਲਰਜ ਐਸੋਸੀਏਸ਼ਨ (ਰਜਿ:) ਮਾਲੇਰਕੋਟਲਾ ਦੀ ਅਹਿਮ ਮੀਟਿੰਗ ਪ੍ਰਧਾਨ ਮਹਿੰਦਰ ਸਿੰਘ ਪਰੂਥੀ ਦੀ ਅਗਵਾਈ ਹੇਠ ਸਥਾਨਕ ਮਿਉਂਸਪਲ ਕਲੱਬ ਵਿਖੇ ਹੋਈ | ਜਾਣਕਾਰੀ ਦਿੰਦਿਆਂ ਪ੍ਰਧਾਨ ਮਹਿੰਦਰ ਸਿੰਘ ਪਰੂਥੀ ਨੇ ...

ਪੂਰੀ ਖ਼ਬਰ »

ਪਾਇਨੀਅਰ ਦੇ ਵਿਦਿਆਰਥੀ ਨੇ ਬਣਾਇਆ ਰਿਕਾਰਡ

ਰੁੜਕੀ ਕਲਾਂ, 20 ਅਕਤੂਬਰ (ਜਤਿੰਦਰ ਮੰਨਵੀ) - ਪਿਛਲੇ ਦਿਨੀਂ ਹੋਏ ਰੋਹਤਕ ਦੇ ਰਾਜੀਵ ਗਾਂਧੀ ਸਟੇਡੀਅਮ ਵਿਚ ਨਾਰਥ ਜੂਨੀਅਰ ਨੈਸ਼ਨਲ ਟੂਰਨਾਮੈਂਟ ਦੌਰਾਨ ਪਾਇਨੀਅਰ ਦੇ ਵਿਦਿਆਰਥੀ ਤਰਨਦੀਪ ਸਿੰਘ ਦੁਲਮਾਂ ਨੇ ਐਥਲੈਟਿਕਸ 200 ਮੀਟਰ ਵਿਚ 21.77 ਸੈਕੰਡ ਇਲੈਕਟ੍ਰੋਨਿਕ ਸਮੇਂ ...

ਪੂਰੀ ਖ਼ਬਰ »

ਰੋਲਰ ਸਕੇਟਿੰਗ 'ਚ ਜੀ. ਜੀ. ਐਸ. ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 20 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਰੋਲਰ ਸਕੇਟਿੰਗ ਜ਼ਿਲ੍ਹਾ ਪੱਧਰੀ ਮੁਕਾਬਲੇ ਪੁਲਿਸ ਲਾਈ ਸੰਗਰੂਰ ਵਿਖੇ ਕਰਵਾਏ ਗਏ ਜਿਸ ਵਿਚ ਜੀ.ਐਸ. ਰੋਲਰ ਸਕੇਟਿੰਗ ਸੈਂਟਰ ਦੇ 45 ਖਿਡਾਰੀਆਂ ਨੇ ਹਿੱਸਾ ਲਿਆ ਜਿਨ੍ਹਾਂ ਵਿਚੋਂ ਜੂਨੀਅਰ, ਸਬ ਜੂਨੀਅਰ ...

ਪੂਰੀ ਖ਼ਬਰ »

ਤਕੀਪੁਰ ਦੀ ਖੋ-ਖੋ ਟੀਮ ਨੰੂ ਮਿਲਿਆ ਤੀਸਰਾ ਸਥਾਨ

ਲੌਾਗੋਵਾਲ, 20 ਅਕਤੂਬਰ (ਸ.ਸ. ਖੰਨਾ)-ਖੇਡ ਵਿਭਾਗ ਪੰਜਾਬ ਅਤੇ ਪੰਜਾਬ ਸਟੇਟ ਕੌਾਸਲ ਵੱਲੋਂ ਦਾ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਸੰਪੰਨ ਹੋਇਆ | ਜ਼ਿਲ੍ਹਾ ਪੱਧਰੀ ਖੇਡਾਂ 'ਚ ਸਰਕਾਰੀ ਹਾਈ ਸਕੂਲ ਤਕੀਪੁਰ ਦੀਆਂ ਦੋਵੇਂ ਟੀਮਾਂ ਨੇ ਸੰਗਰੂਰ ਜ਼ਿਲ੍ਹੇ ਦੀਆਂ ਨਾਮਵਰ ...

ਪੂਰੀ ਖ਼ਬਰ »

ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ

ਲਹਿਰਾਗਾਗਾ, 20 ਅਕਤੂਬਰ (ਸੂਰਜ ਭਾਨ ਗੋਇਲ)-ਅਕਾਲ ਸਹਾਇ ਅਕੈਡਮੀ ਗਰੀਨ ਪਾਰਕ ਭੁਟਾਲ ਕਲਾਂ ਦੇ ਬੱਚਿਆਂ ਵਲੋਂ 'ਵਰਲਡ ਫੂਡ ਡੇ' ਮਨਾਇਆ ਗਿਆ | ਜਿਸ ਦੌਰਾਨ ਬੱਚਿਆਂ ਨੂੰ ਫਲਾਂ ਦੇ ਗੁਣਾਂ ਜਿਵੇਂ ਸੇਬ, ਕੇਲਾ, ਅੰਬ, ਲੀਚੀ, ਸੰਤਰਾ ਵਿੱਚ ਮੌਜੂਦ ਵਿਟਾਮਿਨਾਂ ਬਾਰੇ ...

ਪੂਰੀ ਖ਼ਬਰ »

ਅਥਲੈਟਿਕਸ ਚੈਂਪੀਅਨਸ਼ਿਪ 'ਚ ਸੁਨਾਮ ਦੇ ਖਿਡਾਰੀਆਂ ਦੀ ਚੜ੍ਹਤ

ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਭੁੱਲਰ, ਧਾਲੀਵਾਲ) - ਘੁੱਦਾ ਜ਼ਿਲ੍ਹਾ ਬਠਿੰਡਾ ਵਿਖੇ ਹੋਈ 93ਵੀਂ ਸੂਬਾ ਪੱਧਰੀ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਸੁਨਾਮ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਰ ਸੋਨੇ ਅਤੇ ਇੱਕ ਕਾਂਸ਼ੀ ਦਾ ਤਗਮਾ ਜਿੱਤ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਦੁਸਹਿਰਾ

ਸ਼ੇਰਪੁਰ, 20 ਅਕਤੂਬਰ (ਦਰਸ਼ਨ ਸਿੰਘ ਖੇੜੀ)-ਜਨ ਸਹਾਰਾ ਕਲੱਬ ਸ਼ੇਰਪੁਰ ਵੱਲੋਂ ਦਸਹਿਰੇ ਮੇਲੇ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਦਸਹਿਰੇ ਮੇਲੇ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ...

ਪੂਰੀ ਖ਼ਬਰ »

ਪੰਜਾਬੀ ਸਭਿਆਚਾਰ ਦੇ ਨਾਂਅ 'ਤੇ ਪੱਛਮੀ ਸਭਿਅਤਾ ਦਾ ਅਸ਼ਲੀਲ ਹੋਇਆ ਨਾਚ

ਅਮਰਗੜ੍ਹ, 20 ਅਕਤੂਬਰ (ਭੁੱਲਰ, ਝੱਲ) - ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਅਮਰਗੜ੍ਹ ਵਿਖੇ ਦਸਹਿਰਾ ਮੇਲਾ ਸਟੇਡੀਅਮ ਵਿਖੇ ਮਨਾਇਆ ਗਿਆ ਜਿਸ ਦਾ ਉਦਘਾਟਨ ਸਾਬਕਾ ਵਿਧਾਇਕ ਇਕਵਾਲ ਸਿੰਘ ਝੂੰਦਾਂ ਨੇ ਕੀਤਾ ਅਤੇ ਜੋਤੀ ਪ੍ਰਚੰਡ ਦੀ ਰਸਮ ਵਿਧਾਇਕ ਸੁਰਜੀਤ ਸਿੰਘ ...

ਪੂਰੀ ਖ਼ਬਰ »

ਕਾਲਜ 'ਚ ਵੋਟਰ ਜਾਗਰੂਕਤਾ ਸੈਮੀਨਾਰ ਕਰਾਇਆ

ਜਖੇਪਲ, 20 ਅਕਤੂਬਰ (ਮੇਜਰ ਸਿੰਘ ਸਿੱਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿੱਚ ਪਿ੍ੰਸੀਪਲ ਬਲਜੀਤ ਸਿੰਘ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਸੈਮੀਨਾਰ ਕੀਤਾ ਗਿਆ | ਸਵੀਪ ਨੋਡਲ ਲੈਕ. ਸ.ਸ਼ਿਵ ਸਿੰਘ ਚਹਿਲ ਨੇ ਟੀਮ ਦਾ ਸਵਾਗਤ ਕੀਤਾ | ਸੈਮੀਨਾਰ ਵਿੱਚ ...

ਪੂਰੀ ਖ਼ਬਰ »

ਵਿਜੈਇੰਦਰ ਸਿੰਗਲਾ ਨੇ ਕਾਫ਼ਲੇ ਨਾਲ ਆਰੰਭੀ ਬਾਲਾ ਜੀ ਸ਼ੋਭਾ ਯਾਤਰਾ

ਸੰਗਰੂਰ, 20 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਪਵਿੱਤਰ ਸਥਾਨ ਸਾਲਾਸਰ ਜਾ ਰਹੀ ਬਾਲਾ ਜੀ ਸ਼ੋਭਾ ਯਾਤਰਾ ਦਾ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਅਤੇ ਨੈਸ਼ਨਲ ਨਰਸਿੰਗ ਇੰਸਟੀਚਿਊਟ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਲਹਿਰਾਗਾਗਾ ਵਿਖੇ ਅੱਜ ਮਨਾਈ ਜਾਵੇਗੀ ਸੂਬਾ ਪੱਧਰੀ ਅਗਰਸੈਨ ਜੈਅੰਤੀ

ਲਹਿਰਾਗਾਗਾ, 20 ਅਕਤੂਬਰ (ਅਸ਼ੋਕ ਗਰਗ)-ਅਗਰਵਾਲ ਸਭਾ ਵਲੋਂ ਸੂਬਾ ਪੱਧਰੀ ਅਗਰਸੈਨ ਜੈਯੰਤੀ 21 ਅਕਤੂਬਰ ਨੂੰ ਸੌਰਵ ਗੋਇਲ ਕੰਪਲੈਕਸ ਲਹਿਰਾਗਾਗਾ ਵਿਖੇ ਮਨਾਈ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਗਰਵਾਲ ਸਭਾ ਮਹਿਲਾ ਵਿੰਗ ਦੀ ਸੂਬਾ ਕਾਰਜਕਾਰੀ ਪ੍ਰਧਾਨ ਮੈਡਮ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ ਵਿਖੇ ਪੁਲਾੜੀ ਹਫ਼ਤਾ ਮਨਾਇਆ

ਮਾਲੇਰਕੋਟਲਾ, 20 ਅਕਤੂਬਰ (ਪਾਰਸ ਜੈਨ) - ਸਥਾਨਕ ਧੂਰੀ ਰੋਡ 'ਤੇ ਸਥਿਤ ਦਿੱਲੀ ਪਬਲਿਕ ਸਕੂਲ ਵਿਖੇ ਪੁਲਾੜੀ ਹਫ਼ਤਾ ਸਕੂਲ ਦੇ ਪ੍ਰਬੰਧ ਮੈਨੇਜਰ ਸ੍ਰੀ ਜਯ ਗੁਪਤਾ, ਨਿਰਦੇਸ਼ਿਕਾ ਮੈਡਮ ਅਮਿਤਾ ਮਿੱਤਲ ਅਤੇ ਪਿ੍ੰਸੀਪਲ ਸ: ਹਰਨੀਤ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਅਸਿਸਟੈਂਟ ਪ੍ਰੋਫੈਸਰਾਂ ਵਲੋਂ ਰੋਸ ਧਰਨੇ ਤੇ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ

ਮਸਤੂਆਣਾ ਸਾਹਿਬ, 20 ਅਕਤੂਬਰ (ਦਮਦਮੀ) -ਸੂਬੇ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਨਿਊ ਗਰਾਂਟ ਇਨ ਏਡ ਸਕੀਮ ਤਹਿਤ ਭਰਤੀ ਕੀਤੇ 1925 ਅਸਿਸਟੈਂਟ ਪ੍ਰੋਫੈਸਰ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ 21 ਅਕਤੂਬਰ ਨੂੰ ਪਟਿਆਲੇ ਵੱਲ ਕੂਚ ਕਰਨਗੇ | ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਦੇ ਅੱਵਲ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਭਵਾਨੀਗੜ੍ਹ, 20 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ 64ਵੀਆਂ ਚੈੱਸ ਰਾਜ ਪੱਧਰੀ ਖੇਡਾਂ ਵਿੱਚ ਘਾਬਦਾਂ ਦੇ ਮੈਰੀਟੋਰੀਅਸ ਸਕੂਲ ਦੇ ਖਿਡਾਰੀਆਂ ਨੇ ਪਹਿਲਾ ਸਥਾਨ ਲਿਆ ਜਦੋਂ ਕਿ ਹੋਰ ਖਿਡਾਰੀ ਵੀ ਅਵੱਲ ਰਹੇ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚੇ ਸਨਮਾਨਿਤ

ਮਲੇਰਕੋਟਲਾ, 20 ਅਕਤੂਬਰ (ਹਨੀਫ਼ ਥਿੰਦ) - ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼੍ਰੀਮਤੀ ਸਮੀਨਾ ਫ਼ਾਰੂਕੀ ਇੰਚਾਰਜ ਸਰਕਾਰੀ ਮਿਡਲ ਸਕੂਲ ਕਿਲ੍ਹਾ ਰਹਿਮਤਗੜ੍ਹ ਦੀ ਸਰਪ੍ਰਸਤੀ ਹੇਠ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਖੇਤਰੀ ਕਲੱਬ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਕਰੇਗਾ ਸਨਮਾਨ-ਬਡਰੁੱਖਾਂ

ਸੰਗਰੂਰ, 20 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਖੇਤਰੀ ਕਲੱਬ ਬਡਰੁੱਖਾਂ ਦੇ ਪ੍ਰਧਾਨ ਸ੍ਰੀ ਕੁਲਜੀਤ ਸਿੰਘ ਬਡਰੁੱਖਾਂ ਨੇ ਕਿਹਾ ਕਿ ਕਲੱਬ ਇਸ ਇਲਾਕੇ ਦੇ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ...

ਪੂਰੀ ਖ਼ਬਰ »

ਕਿਸਾਨ ਝੋਨਾ ਹਰਿਆਣੇ ਦੀਆਂ ਮੰਡੀਆਂ ਵਿਚ ਲਿਜਾ ਕੇ ਵੇਚਣ ਲਈ ਮਜਬੂਰ

ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਧਾਲੀਵਾਲ, ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਅਥਲੈਟਿਕਸ 'ਚ ਪਾਇਨੀਅਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਰੁੜਕੀ ਕਲਾਂ, 20 ਅਕਤੂਬਰ (ਜਤਿੰਦਰ ਮੰਨਵੀ) - ਪਾਇਨੀਅਰ ਸਕੂਲ ਗੱਜਣਮਾਜਰਾ ਦੇ ਵਿਦਿਆਰਥੀਆਂ ਨੇ ਹੀਰੋਜ਼ ਸਟੇਡੀਅਮ ਸੰਗਰੂਰ ਵਿਚ ਹੋਈ ਅਥਲੈਟਿਕਸ ਮੀਟ ਵਿਚ ਮੱਲ੍ਹਾਂ ਮਾਰਦਿਆਂ ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਲਈ ਖਿਡਾਰੀਆਂ ਦੀ ਚੋਣ

ਸ਼ੇਰਪੁਰ, 20 ਅਕਤੂਬਰ (ਦਰਸਨ ਸਿੰਘ ਖੇੜੀ) - ਰਾਜ ਪੱਧਰੀ ਖੇਡਾਂ ਲਈ ਫੁੱਟਬਾਲ ਮੁਕਾਬਲਿਆਂ ਵਿਚ ਬਲਾਕ ਸ਼ੇਰਪੁਰ ਦੇ 8 ਖਿਡਾਰੀ ਚੁਣੇ ਗਏ ਹਨ | ਇਨ੍ਹਾਂ ਵਿਚ ਇੱਕ ਖਿਡਾਰੀ ਕਲੇਰਾ , 2 ਮਾਹਮਦਪੁਰ ਅਤੇ 2 ਖਿਡਾਰੀ ਅਤੇ ਤਿੰਨ ਖਿਡਰਾਣਾਂ ਪਿੰਡ ਟਿੱਬਾ ਸਕੂਲ ਤੋਂ ਚੁਣੇ ਗਏ ...

ਪੂਰੀ ਖ਼ਬਰ »

ਰੋਗਲਾ ਵਲੋਂ ਗੁਰੂ ਘਰ ਲਈ ਰਾਸ਼ੀ ਭੇਟ

ਮਹਿਲਾਂ ਚੌਕ, 20 ਅਕਤੂਬਰ (ਬੜਿੰਗ) - ਸ਼ੋ੍ਰਮਣੀ ਕਮੇਟੀ ਦੀ ਅੰਤਰਿਗ ਕਮੇਟੀ ਦੇ ਮੈਂਬਰ ਹਰਦੇਵ ਸਿੰਘ ਰੋਗਲਾ ਨੇ ਗੁਰਦੁਆਰਾ ਮੰਜੀ ਸਾਹਿਬ ਮਹਿਲਾਂ ਵਿਖੇ ਧਰਮ ਪ੍ਰਚਾਰ ਫ਼ੰਡ ਵਿਚੋਂ ਗੁਰਦੁਆਰਾ ਸਾਹਿਬ ਦੀ ਬਣ ਰਹੀ ਇਮਾਰਤ ਲਈ 1.5 ਲੱਖ ਦੀ ਰਾਸ਼ੀ ਦਾ ਚੈੱਕ ਪ੍ਰਬੰਧਕ ...

ਪੂਰੀ ਖ਼ਬਰ »

ਗਿ੍ਫ਼ਤਾਰ ਨਾ ਕਰਨ ਦੇ ਰੋਸ ਵਜੋਂ ਦਿੱਤਾ ਧਰਨਾ

ਧਨੌਲਾ, 20 ਅਕਤੂਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਅਮਰ ਹਸਪਤਾਲ ਪਟਿਆਲਾ 'ਚ ਜੇਰੇ ਇਲਾਜ ਬਾਜ਼ੀਗਰ ਬਸਤੀ ਹਰੀਗੜ੍ਹ ਦੇ ਨੌਜਵਾਨ ਗੁਰਪਾਲ ਪੁਰੀ ਪੁੱਤਰ ਅਸ਼ੋਕ ਪੁਰੀ ਦੇ ਵੱਡੀ ਗਿਣਤੀ 'ਚ ਇਕੱਤਰ ਸਮਰਥਕਾਂ ਵਲੋਂ ਸੜਕ ਜਾਮ ਕਰ ਕੇ ਪੁਲਿਸ ਪ੍ਰਸ਼ਾਸਨ ਵਿਰੁੱਧ ਧਰਨਾ ...

ਪੂਰੀ ਖ਼ਬਰ »

ਵਾਈ. ਐਸ. ਸਕੂਲ ਵਿਖੇ ਆਈ. ਆਈ. ਐਮ. ਯੂ. ਐਨ. ਦੀ ਰੋਜਾ ਕਾਨਫਰੰਸ ਦਾ ਉਦਘਾਟਨ

ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਆਈ.ਆਈ.ਐਮ.ਯੂ.ਐਨ. ਦੀ ਰੋਜਾ ਕਾਨਫਰੰਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਨੇਜਰ ਡਾਇਰੈਕਟਰ ਵਰੁਣ ਭਾਰਤੀ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਦੇ ਵਿਦਿਆਰਥੀਆਂ ਨੇ ਸਾਇੰਸ ਦੇ ਅਧਿਆਪਕ ਰਿਸ਼ੂ ਸਿੰਗਲਾ, ਗੁਰਮੇਲ ਸਿੰਘ ਦੀ ਅਗਵਾਈ ਵਿਚ ਇਕ ਰੋਜ਼ਾ ਵਿੱਦਿਅਕ ਟੂਰ ਲਾਇਆ¢ ਟੂਰ ਦੌਰਾਨ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਦੌਰਾ ਕੀਤਾ¢ ...

ਪੂਰੀ ਖ਼ਬਰ »

ਫੈਮਲੀ ਮੈਜਿਕ ਸ਼ੋਅ ਦਾ ਐਸ. ਐਸ. ਪੀ. ਨੇ ਕੀਤਾ ਉਦਘਾਟਨ

ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਅੱਜ ਨਿਊ ਪੈਲੇਸ ਸਿਨੇਮਾ ਬਰਨਾਲਾ ਵਿਖੇ ਜਾਦੂਗਰ ਓ.ਪੀ. ਸ਼ਰਮਾ ਜੂਨੀਅਰ ਵਲੋਂ ਸ਼ੁਰੂ ਕੀਤੇ ਗਏ ਫੈਮਲੀ ਮੈਜਿਕ ਸ਼ੋਅ ਦਾ ਉਦਘਾਟਨ ਐਸ.ਐਸ. ਪੀ ਬਰਨਾਲਾ ਸ: ਹਰਜੀਤ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਉੱਜਵਲਾ ਯੋਜਨਾ ਤਹਿਤ ਗੈਸ ਸਿਲੰਡਰ ਵੰਡੇ

ਸ਼ਹਿਣਾ, 20 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ ਉੱਜਵਲ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਸ੍ਰੀ ਨਰਿੰਦਰਪਾਲ ਸ਼ਰਮਾ ਬੀ.ਡੀ.ਪੀ.ਓ. ਸ਼ਹਿਣਾ ਨੇ ਗੈਸ ਸਿਲੰਡਰ ਵੰਡਣ ਦੀ ਸ਼ੁਰੂਆਤ ਕੀਤੀ | ਬਲਾਕ ਸੰਮਤੀ ਮੈਂਬਰ ਅਤੇ ਸਾਬਕਾ ਸਰਪੰਚ ਡੋਗਰ ਸਿੰਘ ਉਗੋਕੇ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX