ਤਾਜਾ ਖ਼ਬਰਾਂ


ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ 150 ਦੌੜਾਂ ਨਾਲ ਹਰਾਇਆ
. . .  1 day ago
ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ
. . .  1 day ago
ਫ਼ਾਜ਼ਿਲਕਾ, 18 ਜੂਨ (ਪ੍ਰਦੀਪ ਕੁਮਾਰ )-ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਰਕੇਸ਼ ਧੂੜਿਆ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ ਕਰ ਦਿਤਾ ਗਿਆ, ਜਿਸ ਤੋ ਬਾਅਦ ਉਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਿਵਲ...
ਧਰਤੀ ਮੇਰੀ ਮਾਂ ਹੈ, ਇਸ ਤੋਂ ਵੱਡਾ ਕੋਈ ਨਹੀ - ਅਖਿਲੇਸ਼
. . .  1 day ago
ਲਖਨਊ, 18 ਜੂਨ - ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਬੰਦੇ ਮਾਤਰਮ ਦੇ ਸਵਾਲ 'ਤੇ ਬੋਲਦਿਆ ਕਿਹਾ ਕਿ ਧਰਤੀ ਉਨ੍ਹਾਂ ਦੀ ਮਾਂ ਹੈ, ਤੇ ਧਰਤੀ ਤੋਂ ਵੱਡਾ ਕੋਈ ...
ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ
. . .  1 day ago
ਨਵੀਂ ਦਿੱਲੀ, 18 ਜੂਨ - ਉੱਤਰਾਖੰਡ ਵਿਖੇ ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 24 ਜੂਨ ਨੂੰ ਸੁਣਵਾਈ ਲਈ ਤਿਆਰ...
ਬੱਚਿਆ ਦੀ ਮੌਤ ਨੂੰ ਲੈ ਕੇ ਨਿਤੀਸ਼ ਕੁਮਾਰ ਤੇ ਹੋਰਨਾਂ ਖ਼ਿਲਾਫ਼ ਪਟੀਸ਼ਨ
. . .  1 day ago
ਮੁਜ਼ੱਫਰਪੁਰ, 18 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਕਾਰਨ 109 ਬੱਚਿਆ ਦੀ ਮੌਤ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਸਿਹਤ ਮੰਤਰੀ...
ਕੇਦਾਰਨਾਥ 'ਚ ਆਕਸੀਜਨ ਦੀ ਕਮੀ ਕਾਰਨ ਇੱਕ ਵਿਅਕਤੀ ਦੀ ਮੌਤ
. . .  1 day ago
ਦੇਹਰਾਦੂਨ, 18 ਜੂਨ - ਉੱਤਰਾਖੰਡ ਦੇ ਕੇਦਾਰਨਾਥ ਵਿਖੇ ਆਕਸੀਜਨ ਦੀ ਕਮੀ ਕਾਰਨ ਮੁੰਬਈ ਦੇ 52 ਸਾਲਾਂ ਇੱਕ ਵਿਅਕਤੀ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਸਥਾਨਕ ਹੈਲੀਪੈਡ ਦੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਦਾ ਦੂਸਰਾ ਖਿਡਾਰੀ ਆਊਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 48/1
. . .  1 day ago
ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ
. . .  1 day ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪਹਿਲਗਾਂਵ ਵਿਖੇ ਟੂਰਿਸਟ ਰਿਜ਼ਾਰਟ 'ਤੇ ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 13/1
. . .  1 day ago
ਅੱਤਵਾਦੀਆਂ ਨੇ ਪੁਲਿਸ ਥਾਣੇ 'ਤੇ ਸੁੱਟਿਆ ਗਰਨੇਡ
. . .  1 day ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਪੁਲਿਸ ਥਾਣੇ 'ਤੇ ਗਰਨੇਡ ਸੁੱਟਿਆ ਗਿਆ, ਜੋ ਕਿ ਥਾਣੇ ਦੇ ਬਾਹਰ ਹੀ ਫੱਟ ਗਿਆ। ਇਹ ਹਮਲੇ 'ਚ ਕੁੱਝ ਲੋਕ...
ਇੰਗਲੈਂਡ ਨੇ ਬਣਾਇਆ ਵਿਸ਼ਵ ਕੱਪ ਦਾ ਆਪਣਾ ਸਭ ਤੋਂ ਵੱਡਾ ਸਕੋਰ
. . .  1 day ago
ਲੰਦਨ, 18 ਜੂਨ - ਵਿਸ਼ਵ ਕੱਪ ਦੇ ਇੱਕ ਮੈਚ ਦੌਰਾਨ ਇੰਗਲੈਂਡ ਨੇ ਅਫ਼ਗ਼ਾਨਿਸਤਾਨ ਖ਼ਿਲਾਫ਼ ਪਹਿਲਾ ਬੱਲੇਬਾਜ਼ੀ ਕਰਦਿਆ ਨਿਰਧਾਰਿਤ 50 ਓਵਰਾਂ 'ਚ ਵਿਕਟਾਂ ਦੇ ਨੁਕਸਾਨ 'ਤੇ 397 ਦੌੜਾਂ ਬਣਾਈਆਂ। ਵਿਸ਼ਵ ਕੱਪ...
ਸੋਨੀਆ ਗਾਂਧੀ ਨੇ ਬੁਲਾਈ ਵਿਰੋਧੀ ਆਗੂਆਂ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 18 ਜੂਨ - ਸੋਨੀਆ ਗਾਂਧੀ ਨੇ ਸੰਸਦ 'ਚ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ। ਮੀਟਿੰਗ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਆਗੂ ਕਨੀਮੋਝੀ, ਸੀ.ਪੀ.ਆਈ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ ਜਿੱਤਣ ਲਈ ਦਿੱਤਾ 398 ਦੌੜਾਂ ਦਾ ਟੀਚਾ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ 6ਵੀਂ ਵਿਕਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ 5ਵੀਂ ਸਫਲਤਾ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ ਚੌਥੀ ਵਿਕਟ, ਕਪਤਾਨ ਮੌਰਗਨ 148 ਦੌੜਾਂ ਬਣਾ ਕੇ ਆਊਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ ਤੀਸਰੀ ਸਫਲਤਾ, ਜੌ ਰੂਟ ਦੌੜਾਂ 88 ਬਣਾ ਕੇ ਆਊਟ
. . .  1 day ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 45 ਓਵਰਾਂ ਤੋਂ ਬਾਅਦ ਇੰਗਲੈਂਡ 323/2
. . .  1 day ago
ਤ੍ਰਿਣਮੂਲ ਦਾ ਇੱਕ ਵਿਧਾਇਕ, 12 ਕੌਂਸਲਰ ਅਤੇ ਕਾਂਗਰਸ ਦਾ ਬੁਲਾਰਾ ਭਾਜਪਾ 'ਚ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਸੰਗਰੂਰ

ਖ਼ਜ਼ਾਨੇ ਦਾ ਪਤਾ ਹੋਣ 'ਤੇ ਵੀ ਕੈਪਟਨ ਨੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ-ਭਗਵੰਤ ਮਾਨ

ਧੂਰੀ, 20 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਲੋਕ ਸਭਾ ਮੈਂਬਰ ਸੰਗਰੂਰ ਤੋਂ ਭਗਵੰਤ ਮਾਨ ਨੇ ਪਿਛਲੇ ਦਿਨੀਂ ਧੂਰੀ ਹਲਕੇ ਦੇ ਪਿੰਡ ਪੇਧਨੀ, ਬਨਭੌਰੀ ਅਤੇ ਭਸੌੜ ਪਿੰਡਾਂ ਦਾ ਦੌਰਾ ਕਰਿਆ | ਇਸ ਸਮੇਂ ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਵਿਚ ਆਪਣੇ ਭਾਸ਼ਣ ਦੌਰਾਨ ਜਿੱਥੇ ...

ਪੂਰੀ ਖ਼ਬਰ »

ਪਤੀ ਦਾ ਕਤਲ ਕਰਨ ਦੇ ਦੋਸ਼ਾਂ ਤਹਿਤ ਪਤਨੀ ਸਮੇਤ ਪੰਜ ਹੋਰ ਨਾਮਜ਼ਦ

ਸੰਗਰੂਰ, 20 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪਤੀ ਦਾ ਕਤਲ ਕਰਨ ਦੇ ਮਾਮਲੇ ਵਿਚ ਥਾਣਾ ਸਦਰ ਸੰਗਰੂਰ ਵਿਖੇ ਮਿ੍ਤਕ ਦੀ ਪਤਨੀ ਸਮੇਤ ਪੰਜ ਹੋਰ ਖਿਲਾਫ਼ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ | ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਰਾਕੇਸ਼ ...

ਪੂਰੀ ਖ਼ਬਰ »

ਸੁਨਾਮ ਦੇ ਮੁੱਕੇਬਾਜ਼ਾਂ ਨੇ ਮੈਡਲਾਂ ਦੀ ਲਾਈ ਝੜੀ

ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਧਾਲੀਵਾਲ, ਭੁੱਲਰ) - ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਵਾਰ ਹੀਰੋ ਸਟੇਡੀਅਮ ਸੰਗਰੂਰ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ- 18 ਸਾਲ ਵਰਗ ਵਿਚ ਸੁਨਾਮ ਦੇ ਬਾਕਸਿੰਗ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮਹਿਲਾਂ ਚੌਕ, 20 ਅਕਤੂਬਰ (ਬੜਿੰਗ) - ਨੇੜਲੇ ਪਿੰਡ ਖਡਿਆਲ ਵਿਚ ਇੱਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਅਤੇ ਦੂਜੇ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਚੌਕੀ ਮਹਿਲਾਂ ਇੰਚਾਰਜ ਸਬ.ਇੰਸਪੈਕਟਰ ਹੀਰਾ ਸਿੰਘ ਨੇ ਦੱਸਿਆ ਕਿ ਮਿ੍ਤਕ ਦੇ ਪਿਤਾ ਬਲਵੀਰ ਦਾਸ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਦੇ ਜੇਤੂ ਵਿਦਿਆਰਥੀ ਸਨਮਾਨਿਤ

ਲੌਾਗੋਵਾਲ, 20 ਅਕਤੂਬਰ (ਸ. ਸ. ਖੰਨਾਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਲੌਾਗੋਵਾਲ ਵਿਖੇ ਸਵੇਰ ਦੀ ਸਭਾ ਵਿੱਚ ਸਕੂਲ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਪਿਛਲੇ ਦਿਨੀਂ 64ਵੀਆਂ ਰਾਜ ਪੱਧਰੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਝੋਨੇ ਦੀ ਘੱਟ ਖਰੀਦ ਨੂੰ ਲੈ ਕੇ ਰੈਲੀ

ਲਹਿਰਾਗਾਗਾ, 20 ਅਕਤੂਬਰ (ਗੋਇਲ, ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲਹਿਰਾਗਾਗਾ ਵੱਲੋਂ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਅਧੀਨ ਪਿੰਡ ਭਾਈ ਕੀ ਪਿਸ਼ੌਰ ਅਤੇ ਘੋੜੇਨਬ ਪਿੰਡਾਂ ਵਿੱਚ ਜਾ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੇ ਰੋਸ ਪ੍ਰਗਟਾਇਆ

ਲੌਾਗੋਵਾਲ, 20 ਅਕਤੂਬਰ (ਸ.ਸ. ਖੰਨਾ) - ਸਥਾਨਕ ਕਸਬੇ ਤੋਂ ਸਰਕਾਰੀ ਹਸਪਤਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰੂ ਜਾਂਦੇ ਮੁੱਖ ਰਸਤੇ 'ਤੇ ਨਾਲੀਆਂ ਦਾ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਦੇ ਰੋਸ ਵਜੋਂ ਨਗਰ ਕੌਾਸਲ ਦੇ ਮੀਤ ਪ੍ਰਧਾਨ ਅਮਰਜੀਤ ਗਾਂਧੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

2 ਮਹੀਨਿਆਂ ਵਿਚ ਸੰਗਰੂਰ ਪੁਲਿਸ ਨੇ ਕੀਤੇ 31 ਭਗੌੜੇ ਕਾਬੂ

ਸੰਗਰੂਰ, 20 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿਚ ਦਰਜ ਮੁਕੱਦਮਿਆਂ ਵਿਚੋਂ ਭਗੌੜੇ ਹੋਏ 31 ਵਿਅਕਤੀਆਂ ਅਤੇ ਔਰਤਾਂ ਨੂੰ ਪਿਛਲੇ ਲਗਪਗ 2 ਮਹੀਨੇ ਵਿਚ ਕਾਬੂ ਕਰਨ ਦਾ ...

ਪੂਰੀ ਖ਼ਬਰ »

ਪੰਡਿਤ ਰਾਓ ਵਲੋਂ ਦੁਸਹਿਰਾ ਮੇਲੇ 'ਚ ਨਸ਼ੇ ਤੇ ਹਥਿਆਰਾਂ ਨੰੂ ਬੜਾਵਾ ਦਿੰਦੇ ਗੀਤਾਂ ਦਾ ਵਿਰੋਧ

ਅਮਰਗੜ੍ਹ, 20 ਅਕਤੂਬਰ (ਸੁਖਜਿੰਦਰ ਸਿੰਘ ਝੱਲ, ਬਲਵਿੰਦਰ ਸਿੰਘ ਭੁੱਲਰ)-ਹੀਰਾ ਇੰਟਰਨੈਸ਼ਨਲ ਗਰੁੱਪ ਵਲੋਂ ਅਮਰਗੜ੍ਹ 'ਚ ਕਰਵਾਏ ਜਾਂਦੇ ਦੁਸਹਿਰੇ ਮੇਲੇ 'ਤੇ ਪਹੁੰਚ ਕੇ ਪੰਡਿਤ ਰਾਓ ਧਰੇਨਵਰ ਨੇ ਨਸ਼ੇ ਤੇ ਹਥਿਆਰਾਂ ਨੰੂ ਵਧਾਵਾ ਦਿੰਦੇ ਗੀਤਾਂ ਦਾ ਆਪਣੇ ਵੱਖਰੇ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ

ਕੁੱਪ ਕਲਾਂ, 20 ਅਕਤੂਬਰ (ਰਵਿੰਦਰ ਸਿੰਘ ਬਿੰਦਰਾ) - ਥਾਣਾ ਸਦਰ ਅਹਿਮਦਗੜ੍ਹ ਵਿਖੇ ਇਕ ਨਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜਗਦੀਪ ਸਿੰਘ ਪੁੱਤਰ ਰਘਬੀਰ ਸਿੰਘ ਵਾਸੀ ਰਾਣਵਾਂ ਨੇ ...

ਪੂਰੀ ਖ਼ਬਰ »

ਸਟੈਂਪ ਡਿਊਟੀ ਵਿਚ ਕੀਤਾ ਵਾਧਾ ਵਾਪਸ ਲਿਆ ਜਾਵੇ-ਪੁੰਨਾਵਾਲ

ਮੂਲੋਵਾਲ, 20 ਅਕਤੂਬਰ (ਰਤਨ ਭੰਡਾਰੀ) - ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਗੁਰਚੇਤਨ ਸਿੰਘ ਅਤੇ ਕਾਰਜਕਾਰੀ ਜਨਰਲ ਸਕੱਤਰ ਮੇਜਰ ਸਿੰਘ ਪੁੰਨਾਵਾਲ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਪੰਜਾਬ ਸਰਕਾਰ ਵਲੋਂ ਸਟੈਂਪ ਡਿਊਟੀ ਵਿਚ ਕੀਤੇ ਵਾਧੇ ਦੀ ਨਿਖੇਧੀ ਕੀਤੀ ...

ਪੂਰੀ ਖ਼ਬਰ »

ਪ੍ਰੋ: ਮੋਹਨ ਸਿੰਘ ਮੇਲੇ 'ਚ ਸਨਮਾਨਿਤ ਹੋਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਵਾਂ ਦਾ ਐਲਾਨ

ਅਹਿਮਦਗੜ੍ਹ, 20 ਅਕਤੂਬਰ (ਪੁਰੀ)-ਪੋ੍ਰ: ਮੋਹਨ ਸਿੰਘ ਸੱਭਿਆਚਾਰਕ ਮੇਲਾ ਪੰਜਾਬ ਵਿਚ ਪਿਛਲੇ 4 ਦਹਾਕਿਆਂ ਤੋਂ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ | ਇਸ ਵਾਰ ਦਾ 40ਵਾਂ ਪੋ੍ਰ: ਮੋਹਨ ਸਿੰਘ ਮੇਲਾ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ (ਜ਼ਿਲ੍ਹਾ ਲੁਧਿਆਣਾ) ਵਿਖੇ ...

ਪੂਰੀ ਖ਼ਬਰ »

ਦੀ ਇਲੈਕਟ੍ਰੀਕਲ ਡੀਲਰ ਐਸੋਸੀਏਸ਼ਨ ਦੀ ਮੀਟਿੰਗ

ਮਾਲੇਰਕੋਟਲਾ, 20 ਅਕਤੂਬਰ (ਪਾਰਸ ਜੈਨ) - ਦੀ ਇਲੈਕਟ੍ਰੀਕਲ ਡੀਲਰਜ ਐਸੋਸੀਏਸ਼ਨ (ਰਜਿ:) ਮਾਲੇਰਕੋਟਲਾ ਦੀ ਅਹਿਮ ਮੀਟਿੰਗ ਪ੍ਰਧਾਨ ਮਹਿੰਦਰ ਸਿੰਘ ਪਰੂਥੀ ਦੀ ਅਗਵਾਈ ਹੇਠ ਸਥਾਨਕ ਮਿਉਂਸਪਲ ਕਲੱਬ ਵਿਖੇ ਹੋਈ | ਜਾਣਕਾਰੀ ਦਿੰਦਿਆਂ ਪ੍ਰਧਾਨ ਮਹਿੰਦਰ ਸਿੰਘ ਪਰੂਥੀ ਨੇ ...

ਪੂਰੀ ਖ਼ਬਰ »

ਪਾਇਨੀਅਰ ਦੇ ਵਿਦਿਆਰਥੀ ਨੇ ਬਣਾਇਆ ਰਿਕਾਰਡ

ਰੁੜਕੀ ਕਲਾਂ, 20 ਅਕਤੂਬਰ (ਜਤਿੰਦਰ ਮੰਨਵੀ) - ਪਿਛਲੇ ਦਿਨੀਂ ਹੋਏ ਰੋਹਤਕ ਦੇ ਰਾਜੀਵ ਗਾਂਧੀ ਸਟੇਡੀਅਮ ਵਿਚ ਨਾਰਥ ਜੂਨੀਅਰ ਨੈਸ਼ਨਲ ਟੂਰਨਾਮੈਂਟ ਦੌਰਾਨ ਪਾਇਨੀਅਰ ਦੇ ਵਿਦਿਆਰਥੀ ਤਰਨਦੀਪ ਸਿੰਘ ਦੁਲਮਾਂ ਨੇ ਐਥਲੈਟਿਕਸ 200 ਮੀਟਰ ਵਿਚ 21.77 ਸੈਕੰਡ ਇਲੈਕਟ੍ਰੋਨਿਕ ਸਮੇਂ ...

ਪੂਰੀ ਖ਼ਬਰ »

ਰੋਲਰ ਸਕੇਟਿੰਗ 'ਚ ਜੀ. ਜੀ. ਐਸ. ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 20 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਰੋਲਰ ਸਕੇਟਿੰਗ ਜ਼ਿਲ੍ਹਾ ਪੱਧਰੀ ਮੁਕਾਬਲੇ ਪੁਲਿਸ ਲਾਈ ਸੰਗਰੂਰ ਵਿਖੇ ਕਰਵਾਏ ਗਏ ਜਿਸ ਵਿਚ ਜੀ.ਐਸ. ਰੋਲਰ ਸਕੇਟਿੰਗ ਸੈਂਟਰ ਦੇ 45 ਖਿਡਾਰੀਆਂ ਨੇ ਹਿੱਸਾ ਲਿਆ ਜਿਨ੍ਹਾਂ ਵਿਚੋਂ ਜੂਨੀਅਰ, ਸਬ ਜੂਨੀਅਰ ...

ਪੂਰੀ ਖ਼ਬਰ »

ਤਕੀਪੁਰ ਦੀ ਖੋ-ਖੋ ਟੀਮ ਨੰੂ ਮਿਲਿਆ ਤੀਸਰਾ ਸਥਾਨ

ਲੌਾਗੋਵਾਲ, 20 ਅਕਤੂਬਰ (ਸ.ਸ. ਖੰਨਾ)-ਖੇਡ ਵਿਭਾਗ ਪੰਜਾਬ ਅਤੇ ਪੰਜਾਬ ਸਟੇਟ ਕੌਾਸਲ ਵੱਲੋਂ ਦਾ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਸੰਪੰਨ ਹੋਇਆ | ਜ਼ਿਲ੍ਹਾ ਪੱਧਰੀ ਖੇਡਾਂ 'ਚ ਸਰਕਾਰੀ ਹਾਈ ਸਕੂਲ ਤਕੀਪੁਰ ਦੀਆਂ ਦੋਵੇਂ ਟੀਮਾਂ ਨੇ ਸੰਗਰੂਰ ਜ਼ਿਲ੍ਹੇ ਦੀਆਂ ਨਾਮਵਰ ...

ਪੂਰੀ ਖ਼ਬਰ »

ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ

ਲਹਿਰਾਗਾਗਾ, 20 ਅਕਤੂਬਰ (ਸੂਰਜ ਭਾਨ ਗੋਇਲ)-ਅਕਾਲ ਸਹਾਇ ਅਕੈਡਮੀ ਗਰੀਨ ਪਾਰਕ ਭੁਟਾਲ ਕਲਾਂ ਦੇ ਬੱਚਿਆਂ ਵਲੋਂ 'ਵਰਲਡ ਫੂਡ ਡੇ' ਮਨਾਇਆ ਗਿਆ | ਜਿਸ ਦੌਰਾਨ ਬੱਚਿਆਂ ਨੂੰ ਫਲਾਂ ਦੇ ਗੁਣਾਂ ਜਿਵੇਂ ਸੇਬ, ਕੇਲਾ, ਅੰਬ, ਲੀਚੀ, ਸੰਤਰਾ ਵਿੱਚ ਮੌਜੂਦ ਵਿਟਾਮਿਨਾਂ ਬਾਰੇ ...

ਪੂਰੀ ਖ਼ਬਰ »

ਅਥਲੈਟਿਕਸ ਚੈਂਪੀਅਨਸ਼ਿਪ 'ਚ ਸੁਨਾਮ ਦੇ ਖਿਡਾਰੀਆਂ ਦੀ ਚੜ੍ਹਤ

ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਭੁੱਲਰ, ਧਾਲੀਵਾਲ) - ਘੁੱਦਾ ਜ਼ਿਲ੍ਹਾ ਬਠਿੰਡਾ ਵਿਖੇ ਹੋਈ 93ਵੀਂ ਸੂਬਾ ਪੱਧਰੀ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਸੁਨਾਮ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਰ ਸੋਨੇ ਅਤੇ ਇੱਕ ਕਾਂਸ਼ੀ ਦਾ ਤਗਮਾ ਜਿੱਤ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਦੁਸਹਿਰਾ

ਸ਼ੇਰਪੁਰ, 20 ਅਕਤੂਬਰ (ਦਰਸ਼ਨ ਸਿੰਘ ਖੇੜੀ)-ਜਨ ਸਹਾਰਾ ਕਲੱਬ ਸ਼ੇਰਪੁਰ ਵੱਲੋਂ ਦਸਹਿਰੇ ਮੇਲੇ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਦਸਹਿਰੇ ਮੇਲੇ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ ਅੰਕਿਤ ਬਾਂਸਲ, ਜ਼ਿਲ੍ਹਾ ਸੰਗਰੂਰ ਦੇ ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਸ਼ਿਰਕਤ ਕੀਤੀ | ਇਸ ਤੋਂ ਇਲਾਵਾ ਸੀ੍ਰ ਰਾਜੇਸ਼ ਤਿ੍ਪਾਠੀ ਏ.ਡੀ.ਸੀ. ਮਾਨਸਾ, ਚੌਧਰੀ ਮਨੋਜ ਗੋਰਸੀ ਪ੍ਰੋਬੇਸ਼ਨ ਡੀ.ਐਸ.ਪੀ, ਮੈਡਮ ਹਰਸ਼ਜੋਤ ਕੌਰ ਤੂਰ ਇੰਚਾਰਜ ਵੁਮੈਨ ਸੈੱਲ ਮਾਲੇਰਕੋਟਲਾ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਹਰਬੰਸ ਸਿੰਘ ਸਲੇਮਪੁਰ, ਗੁਰਲਾਲ ਸਿੰਘ ਸਲੇਮਪੁਰ, ਮਾ: ਹਰਬੰਸ ਸਿੰਘ ਸ਼ੇਰਪੁਰ, ਸੰਤ ਬਾਬਾ ਹਾਕਮ ਸਿੰਘ ਗੰਡੇਵਾਲ, ਅਗਰਵਾਲ ਸਭਾ ਦੇ ਪ੍ਰਧਾਨ ਕੁਲਵੰਤ ਰਾਏ ਗਰਗ, ਸੇਠ ਜੀਵਨ ਲਾਲ, ਵਿੱਕੀ ਪਰੋਚਾ ਪ੍ਰਧਾਨ ਬਾਲਮੀਕੀ ਸਭਾ ਪੰਜਾਬ, ਤਰਸੇਮ ਸਿੰਘ ਬੀ.ਈ.ਈ, ਜਸਵਿੰਦਰ ਸਿੰਘ ਦੀਦਾਰਗੜ, ਠੇਕੇਦਾਰ ਸੰਜੇ ਸਿੰਗਲਾ, ਯੋਗ ਗੁਰੂ ਬਾਬਾ ਜਗਤਾਰ ਸਿੰਘ, ਪੁੰਨੂੰ ਕਾਤਰੋਂ, ਸੂਬੇਦਾਰ ਹਰਜੀਤ ਸਿੰਘ, ਜਗਜੀਵਨ ਸਿੰਗਲਾ ਤੋਂ ਇਲਾਵਾ ਇਲਾਕੇ ਦੀਆਂ ਵੱਖ ਵੱਖ ਧਾਰਮਿਕ ਅਤੇ ਸਮਾਜਿਕ ਜੰਥੇਬੰਦੀਆਂ ਨੇ ਸ਼ਿਰਕਤ ਕੀਤੀ | ਕਲੱਬ ਵੱਲੋਂ ਪੰਜਾਬੀ ਫਿਲਮਾਂ ਵਿਚ ਨਾਮਣਾ ਖੱਟਣ ਵਾਲੀ ਅਦਾਕਾਰਾ ਅਤੇ ਪੰਜਾਬ ਪੁਲਿਸ ਵਿੱਚ ਸਬ ਇੰਸ: ਦੀ ਸੇਵਾ ਨਿਭਾ ਰਹੀ ਮੈਡਮ ਹਰਸ਼ਜੌਤ ਕੌਰ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ | ਕਲੱਬ ਦੇ ਸਰਪ੍ਰਸਤ ਅਨੀਸ਼ ਗਰਗ, ਪ੍ਰਧਾਨ ਚੇਤਨ ਗੋਇਲ ਸੋਨੀ, ਜਰਨਲ ਸਕੱਤਰ ਸੁਸ਼ੀਲ ਗੋਇਲ, ਸਟੇਜ ਸਕੱਤਰ ਨਵਲਜੀਤ ਗਰਗ, ਕੇਸੋ ਗੋਇਲ, ਪ੍ਰਦੀਪ ਕੁਮਾਰ ਬੱਬੀ, ਸਤਿੰਦਰਪਾਲ ਸੋਨੀ, ਕ੍ਰਿਸ਼ਨ ਕੁਮਾਰ ਬਿੱਟੂ, ਧੀਰਜ ਗੋਇਲ, ਬਲਜੀਤ ਸਿੰਘ ਟਿੱਬਾ, ਦਰਸਨ ਸਿੰਘ ਖੇੜੀ, ਮੁਰਲੀਧਰ, ਪੰ: ਸੋਮ ਦੱਤ ਸਾਸਤਰੀ ਆਦਿ ਆਗੂਆਂ ਵੱਲੋਂ ਸਹਿਯੋਗੀ ਸੱਜਣਾ ਦਾ ਧੰਨਵਾਦ ਕੀਤਾ ਗਿਆ ਅਤੇ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ |
ਲੌਾਗੋਵਾਲ, (ਵਿਨੋਦ, ਸ.ਸ.ਖੰਨਾ) - ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਵਿਖੇ ਦੁਸਹਿਰੇ ਦਾ ਤਿਉਹਾਰ ਡਾਇਰੈਕਟਰ ਪ੍ਰੋ. ਸ਼ੈਲੇਂਦਰ ਜੈਨ ਦੀ ਅਗਵਾਈ ਹੇਠ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਮਰਿਆਦਾ ਪ੍ਰਸ਼ੋਤਮ ਭਗਵਾਨ ਸ਼੍ਰੀ ਰਾਮ ਚੰਦਰ ਦੇ ਜੀਵਨ ਕਾਲ ਨਾਲ ਨਾਲ ਸੰਬੰਧਿਤ ਝਾਂਕੀਆਂ ਦਾ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪ੍ਰੋ. ਏ.ਐਸ. ਅਰੋੜਾ, ਪ੍ਰੋ. ਡੀ. ਸੀ. ਸਕਸੈਨਾ, ਪ੍ਰੋ. ਐਚ.ਕੇ. ਚੋਪੜ, ਪ੍ਰੋ. ਪੀ. ਕੇ. ਸਿੰਘ, ਪ੍ਰੋ. ਦਮਨਜੀਤ ਸਿੰਘ, ਪ੍ਰੋ. ਪੰਕਜ ਦਾਸ, ਪ੍ਰੋ. ਕੁਕਰੇਜਾ, ਸਿਕੰਦਰ ਸ਼ਰਮਾ, ਵਿਨੋਦ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ |
ਅਹਿਮਦਗੜ੍ਹ, (ਸੋਢੀ, ਮਹੋਲੀ) - ਸਥਾਨਕ ਦਾਣਾ ਮੰਡੀ ਵਿਖੇ ਰਾਮ ਲੀਲ੍ਹਾ ਕਮੇਟੀ ਵਲੋ ਮਨਾਏ ਗਏ ਦਸਹਿਰਾ ਸਮਾਗਮ ਦੌਰਾਨ ਹਲਕਾ ਅਮਰਗੜ੍ਹ ਦੇ ਵੱਖ-ਵੱਖ ਸਮਾਜ ਸੇਵੀ ਅਤੇ ਰਾਜਨੀਤਕ ਆਗੂਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਰਾਮ ਲੀਲ੍ਹਾ ਕਮੇਟੀ ਦੇ ਆਗੂਆਂ ਵਲੋਂ ਦੇਰ ਰਾਤ ਤੱਕ ਚੱਲੇ ਰੰਗਾ ਰੰਗ ਪ੍ਰੋਗਰਾਮ ਦੌਰਾਨ ਹਲਕਾ ਅਮਰਗੜ੍ਹ ਤੋ ਉੱਘੇ ਸਮਾਜਸੇਵੀ ਸਤਵੀਰ ਸਿੰਘ ਸੀਰਾ ਬਨਭੋਰਾ ਅਤੇ ਹਲਕਾ ਅਮਰਗੜ੍ਹ ਤੋ ਲੋਕ ਇਨਸਾਫ਼ ਪਾਰਟੀ ਦੇ ਹਲਕਾ ਇੰਚਾਰਜ ਪੋ੍ਰ. ਜਸਵੰਤ ਸਿੰਘ ਗੱਜਣਮਾਜਰਾ ਵਿਸ਼ੇਸ਼ ਸਹਿਯੋਗ ਅਤੇ ਸਮਾਜਸੇਵੀ ਕਾਰਜਾ ਕਰਕੇ ਸਨਮਾਨ ਚਿੰਨ੍ਹ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਬੋਲਦਿਆਂ ਆਗੂਆਂ ਨੇ ਕਿਹਾ ਪੰਜਾਬੀ ਵਲੋਂ ਹਰ ਧਰਮਾਂ ਦੇ ਇਕੱਠੇ ਹੋ ਕੇ ਮਨਾਏ ਜਾਂਦੇ ਤਿਉਹਾਰ ਪੂਰੇ ਵਿਸ਼ਵ ਲਈ ਮਿਸਾਲ ਹਨ | ਇਸ ਮੌਕੇ ਰਿਸ਼ੀ ਜੋਸ਼ੀ, ਨਰਿੰਦਰ ਛਾਂਗਾ, ਕਮਲਜੀਤ ਸਿੰਘ ਉੱਭੀ, ਨਿਰਮਲ ਸਿੰਘ ਪੰਧੇਰ, ਰਵਿੰਦਰ ਪੁਰੀ, ਬਲਵੀਰ ਸਿੰਘ ਧਲੇਰ, ਭੁਪਿੰਦਰ ਸਿੰਘ ਭੱਟੀਆਂ ਆਦਿ ਆਗੂ ਹਾਜ਼ਰ ਸਨ |
ਚੀਮਾ ਮੰਡੀ, (ਦਲਜੀਤ ਸਿੰਘ ਮੱਕੜ) - ਕਸਬੇ ਦੇ ਸ੍ਰੀ ਦੁਰਗਾ ਸ਼ਕਤੀ ਰਾਮ ਲੀਲ੍ਹਾ ਕਲੱਬ ਵਲੋਂ ਦਸਹਿਰੇ ਮੇਲੇ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਦੁਰਗਾ ਸ਼ਕਤੀ ਮੰਦਰ ਤੋਂ ਸੋਭਾ ਯਾਤਰਾ ਸਜਾਈ ਗਈ | ਸਮਾਗਮ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਹਰਮਨਦੇਵ ਬਾਜਵਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ, ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਲੱਬ ਵਲੋਂ ਇਸ ਪਵਿੱਤਰ ਤਿਉਹਾਰ 'ਤੇ ਹਰ ਸਾਲ ਕੀਤੇ ਜਾਂਦੇ ਸਮਾਗਮ ਦੀ ਵਧਾਈ ਦਿੱਤੀ | ਇਸ ਮੌਕੇ ਨਗਰ ਪੰਚਾਇਤ ਚੀਮਾ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ, ਉਪ ਪ੍ਰਧਾਨ ਜਗਦੇਵ ਸਿੰਘ ਜੱਗਾ, ਐਮ.ਸੀ ਗੁਰਦੇਵ ਸਿੰਘ ਜੇ.ਈ, ਬਲਵੀਰ ਸਿੰਘ ਭੰਮ, ਨਰਿੰਦਰ ਸਿੰਘ ਚਹਿਲ, ਦਰਸ਼ਨ ਸਿੰਘ, ਨਿਰਭੈ ਸਿੰਘ, ਬਹਾਦਰ ਸਿੰਘ, ਜਗਸੀਰ ਸਿੰਘ, ਸੁੱਖਾ ਸਿੰਘ ਵਾਲੀ, ਸਤਿਗੁਰ ਸਿੰਘ ਵਾਲੀ, ਅਗਰਵਾਲ ਸਭਾ ਚੀਮਾ ਦੇ ਪ੍ਰਧਾਨ ਸੁਰਿੰਦਰ ਕਾਂਸਲ, ਦੁਰਗਾ ਸ਼ਕਤੀ ਮੰਦਰ ਕਮੇਟੀ ਦੇ ਪ੍ਰਧਾਨ ਰਾਜਿੰਦਰ ਕੁਮਾਰ ਲੀਲੂ, ਜ਼ਿਲ੍ਹਾ ਅਗਰਵਾਲ ਸਭਾ ਵਲੋਂ ਤਰਲੋਚਨ ਗੋਇਲ ਚੀਮਾ, ਕੇਵਲ ਕ੍ਰਿਸ਼ਨ ਦਿੜ੍ਹਬੇ ਵਾਲੇ, ਭਾਜਪਾ ਆਗੂ ਜੀਵਨ ਬਾਂਸਲ ਮੌਜੂਦ ਸਨ |
ਸੰਗਰੂਰ, (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਪਟਿਆਲਾ ਗੇਟ ਵਿਖੇ ਦਸਹਿਰਾ ਮਨਾਇਆ ਗਿਆ | ਇਸ ਮੌਕੇ ਸ੍ਰੀ ਰਾਮ ਲੀਲ੍ਹਾ ਕਮੇਟੀ ਦੇ ਪ੍ਰਧਾਨ ਜਤਿੰਦਰ ਕਾਲੜਾ, ਡਾਇਰੈਕਟਰ ਪੰਡਿਤ ਦੇਸ਼ ਰਾਜ, ਦੇਵਕੀ ਨੰਦਨ, ਜਗਦੀਸ਼ ਨਾਗਪਾਲ, ਗੌਰਵ ਗਾਬਾ, ਭਾਰਤ ਨਾਗਪਾਲ ਅਤੇ ਨਵਦੀਪ ਸਚਦੇਵਾ, ਪ੍ਰਵੀਨ ਨਾਗਪਾਲ, ਲੋਕੁ ਅਰੋੜਾ, ਮੁਕੇਸ਼ ਨਾਗਪਾਲ, ਭੁਪਿੰਦਰ ਨਾਗਪਾਲ, ਗੁਰਪ੍ਰੀਤ ਰਿਸ਼ੂ, ਮੁਕਲ ਅਰੋੜਾ, ਪ੍ਰੇਮ ਨਾਰੰਗ, ਚੰਦ ਅਰੋੜਾ, ਬੋਬੀ ਅਰੋੜਾ, ਨਵੀਨ ਅਰੋੜਾ, ਲਾਵਿਸ ਨਾਰੰਗ, ਸੁਜਾਲ ਗਾਬਾ, ਸਿਧਾਰਥ ਕੁਮਾਰ, ਬਿੰਨੀ ਅਰੋੜਾ, ਮੁਨੀਸ਼ ਨਾਗਪਾਲ, ਦੀਪਕ ਗਾਬਾ, ਸੁਭਮ ਸ਼ਰਮਾ, ਹੈਪੀ ਕਥੂਅਰਾ, ਗਗਨਦੀਪ ਗਾਬਾ, ਹਨੀ ਨਾਗਪਾਲ, ਨਮਨ ਸ਼ਰਮਾ, ਅਭਿਸ਼ੇਕ ਕੁਮਾਰ, ਦੇਵਕੀ ਨੰਦਨ, ਭੁਪਿੰਦਰ ਨਾਗਪਾਲ, ਦਿਪਾਂਸ਼ੂ ਨਾਗਪਾਲ ਤੋਂ ਇਲਾਵਾ ਵੰਡੀ ਗਿਣਤੀ ਵਿਚ ਦਰਸ਼ਕਾਂ ਨੇ ਸ੍ਰੀ ਰਾਮ ਲੀਲਾ ਵਿਖੇ ਭਗਵਾਨ ਸ੍ਰੀ ਰਾਮ ਦਾ ਆਸ਼ੀਰਵਾਦ ਹਾਸਲ ਕੀਤਾ |
ਮੂਣਕ, (ਗਮਦੂਰ ਧਾਲੀਵਾਲ) - ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਵਾਇਸ ਚੇਅਰਪਰਸਨ ਯੋਜਨਾ ਬੋਰਡ ਪੰਜਾਬ ਸਥਾਨਕ ਸ਼ਹੀਦ ਊਧਮ ਸਿੰਘ ਸਟੇਡੀਅਮ ਵਿਖੇ ਦਸਹਿਰੇ ਦੇ ਮਨਾਏ ਜਾ ਰਹੇ ਤਿਉਹਾਰ ਵਿਚ ਵਿਸ਼ੇਸ਼ ਤੌਰ ਉੱਤੇ ਪਹੁੰਚਣ 'ਤੇ ਰਾਮਲੀਲ੍ਹਾ ਕਲੱਬ ਵਲੋਂ ਸ਼ਾਲ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਪੱਤਰਕਾਰ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਜੇ ਕਰ ਪਾਰਟੀ ਹਾਈ ਕਮਾਂਡ ਵਲੋਂ ਲੋਕ ਸਭਾ ਦੀ ਚੋਣ ਲੜਨ ਲਈ ਕਿਹਾ ਗਿਆ ਤਾਂ ਉਹ ਸੰਗਰੂਰ ਤੋਂ ਚੋਣ ਲੜਨਗੇ ਜੋ ਹਾਈ ਕਮਾਨ ਦਾ ਫੈਸਲਾ ਹੋਵੇਗਾ ਉਨ੍ਹਾਂ ਨੂੰ ਪਰਵਾਨ ਹੋਵੇਗਾ | ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਚੋਣਾਂ ਸਮੇਂ ਕੀਤੀ ਵਾਅਦੇ ਇਕ ਇਕ ਕਰ ਕੇ ਪੂਰੇ ਕਰ ਰਹੀ ਹੈ ਜਿਸ ਵਿਚ ਹਰ ਵਰਗ ਲਈ ਸੋਚਿਆ ਜਾ ਰਿਹਾ ਹੈ | ਇਸ ਮੌਕੇ ਗੋਰਾ ਲਾਲ ਖੁਰਮੀ, ਚੰਦਰ ਭਾਨ, ਜਸਵੀਰ ਸੈਣੀ, ਸੁਖਚੈਨ ਸਿੰਘ, ਜੁਗਨ ਸੇਖੋਂ, ਪੋਲੋਜੀਤ ਸਿੰਘ, ਭੱਲਾ ਸਿੰਘ ਕੜੈਲ, ਜਗਦੀਸ਼ ਗੋਇਲ, ਕਰਮ ਚੰਦ ਸਿੰਗਲਾ, ਸੰਜੀਵ ਕਾਲੂ, ਸੋਨੀ ਜੈਲਦਾਰ, ਅਮਨਬੀਰ ਸਿੰਘ, ਸੁਖਰਾਜ ਸਿੰਘ, ਮਦਨ ਬਸੈਹਰਾ, ਤਰਸੇਮ ਅਰੋੜਾ, ਗੁਲਜਾਰ ਸਿੰਘ ਆਦਿ ਮੌਜੂਦ ਸਨ |
ਮੂਣਕ, (ਗਮਦੂਰ ਧਾਲੀਵਾਲ) - ਸਥਾਨਕ ਸ਼ਹਿਰ ਵਿਖੇ ਦੁਸਹਿਰੇ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ਼ਹੀਦ ਊਧਮ ਸਿੰਘ ਸਟੇਡੀਅਮ ਵਿਖੇ ਰਾਵਨ ਦਾ ਪੁਤਲਾ ਜਲਾਇਆ ਗਿਆ | ਬੀਬੀ ਰਾਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਵਾਇਸ ਚੇਅਰਮੈਨ ਯੋਜਨਾ ਬੋਰਡ ਪੰਜਾਬ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ | ਉਨ੍ਹਾਂ ਆਪਣੇ ਸੰਬੋਧਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਦਸਹਿਰੇ ਦੀ ਵਧਾਈ ਦਿੱਤੀ | ਇਸ ਮੌਕੇ ਗੋਰਾ ਲਾਲ ਖੁਰਮੀ, ਕਰਮ ਚੰਦ ਸਿੰਗਲਾ, ਜੈ ਭਗਵਾਨ, ਪੋਲੋਜੀਤ ਸਿੰਘ ਮੋਕਰੜ, ਭੱਲਾ ਸਿੰਘ ਕੜੈਲ, ਜੁਗਨ ਸੇਖੋਂ, ਮਿਠਨ ਲਾਲ, ਸੰਜੀਵ ਕਾਲੂ, ਸੋਨੀ ਜੈਲਦਾਰ, ਅਮਨਬੀਰ ਸਿੰਘ, ਪਾਲ ਸਿੰਘ, ਇਸਵਰ ਸਿੰਘ, ਮੁਨਸ਼ੀ ਸਿੰਘ ਨੰਬਰਦਾਰ, ਸੁਖਵਿੰਦਰ ਸਿੰਘ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਪੰਜਾਬੀ ਸਭਿਆਚਾਰ ਦੇ ਨਾਂਅ 'ਤੇ ਪੱਛਮੀ ਸਭਿਅਤਾ ਦਾ ਅਸ਼ਲੀਲ ਹੋਇਆ ਨਾਚ

ਅਮਰਗੜ੍ਹ, 20 ਅਕਤੂਬਰ (ਭੁੱਲਰ, ਝੱਲ) - ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਅਮਰਗੜ੍ਹ ਵਿਖੇ ਦਸਹਿਰਾ ਮੇਲਾ ਸਟੇਡੀਅਮ ਵਿਖੇ ਮਨਾਇਆ ਗਿਆ ਜਿਸ ਦਾ ਉਦਘਾਟਨ ਸਾਬਕਾ ਵਿਧਾਇਕ ਇਕਵਾਲ ਸਿੰਘ ਝੂੰਦਾਂ ਨੇ ਕੀਤਾ ਅਤੇ ਜੋਤੀ ਪ੍ਰਚੰਡ ਦੀ ਰਸਮ ਵਿਧਾਇਕ ਸੁਰਜੀਤ ਸਿੰਘ ...

ਪੂਰੀ ਖ਼ਬਰ »

ਕਾਲਜ 'ਚ ਵੋਟਰ ਜਾਗਰੂਕਤਾ ਸੈਮੀਨਾਰ ਕਰਾਇਆ

ਜਖੇਪਲ, 20 ਅਕਤੂਬਰ (ਮੇਜਰ ਸਿੰਘ ਸਿੱਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿੱਚ ਪਿ੍ੰਸੀਪਲ ਬਲਜੀਤ ਸਿੰਘ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਸੈਮੀਨਾਰ ਕੀਤਾ ਗਿਆ | ਸਵੀਪ ਨੋਡਲ ਲੈਕ. ਸ.ਸ਼ਿਵ ਸਿੰਘ ਚਹਿਲ ਨੇ ਟੀਮ ਦਾ ਸਵਾਗਤ ਕੀਤਾ | ਸੈਮੀਨਾਰ ਵਿੱਚ ...

ਪੂਰੀ ਖ਼ਬਰ »

ਵਿਜੈਇੰਦਰ ਸਿੰਗਲਾ ਨੇ ਕਾਫ਼ਲੇ ਨਾਲ ਆਰੰਭੀ ਬਾਲਾ ਜੀ ਸ਼ੋਭਾ ਯਾਤਰਾ

ਸੰਗਰੂਰ, 20 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਪਵਿੱਤਰ ਸਥਾਨ ਸਾਲਾਸਰ ਜਾ ਰਹੀ ਬਾਲਾ ਜੀ ਸ਼ੋਭਾ ਯਾਤਰਾ ਦਾ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਅਤੇ ਨੈਸ਼ਨਲ ਨਰਸਿੰਗ ਇੰਸਟੀਚਿਊਟ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਲਹਿਰਾਗਾਗਾ ਵਿਖੇ ਅੱਜ ਮਨਾਈ ਜਾਵੇਗੀ ਸੂਬਾ ਪੱਧਰੀ ਅਗਰਸੈਨ ਜੈਅੰਤੀ

ਲਹਿਰਾਗਾਗਾ, 20 ਅਕਤੂਬਰ (ਅਸ਼ੋਕ ਗਰਗ)-ਅਗਰਵਾਲ ਸਭਾ ਵਲੋਂ ਸੂਬਾ ਪੱਧਰੀ ਅਗਰਸੈਨ ਜੈਯੰਤੀ 21 ਅਕਤੂਬਰ ਨੂੰ ਸੌਰਵ ਗੋਇਲ ਕੰਪਲੈਕਸ ਲਹਿਰਾਗਾਗਾ ਵਿਖੇ ਮਨਾਈ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਗਰਵਾਲ ਸਭਾ ਮਹਿਲਾ ਵਿੰਗ ਦੀ ਸੂਬਾ ਕਾਰਜਕਾਰੀ ਪ੍ਰਧਾਨ ਮੈਡਮ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ ਵਿਖੇ ਪੁਲਾੜੀ ਹਫ਼ਤਾ ਮਨਾਇਆ

ਮਾਲੇਰਕੋਟਲਾ, 20 ਅਕਤੂਬਰ (ਪਾਰਸ ਜੈਨ) - ਸਥਾਨਕ ਧੂਰੀ ਰੋਡ 'ਤੇ ਸਥਿਤ ਦਿੱਲੀ ਪਬਲਿਕ ਸਕੂਲ ਵਿਖੇ ਪੁਲਾੜੀ ਹਫ਼ਤਾ ਸਕੂਲ ਦੇ ਪ੍ਰਬੰਧ ਮੈਨੇਜਰ ਸ੍ਰੀ ਜਯ ਗੁਪਤਾ, ਨਿਰਦੇਸ਼ਿਕਾ ਮੈਡਮ ਅਮਿਤਾ ਮਿੱਤਲ ਅਤੇ ਪਿ੍ੰਸੀਪਲ ਸ: ਹਰਨੀਤ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਅਸਿਸਟੈਂਟ ਪ੍ਰੋਫੈਸਰਾਂ ਵਲੋਂ ਰੋਸ ਧਰਨੇ ਤੇ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ

ਮਸਤੂਆਣਾ ਸਾਹਿਬ, 20 ਅਕਤੂਬਰ (ਦਮਦਮੀ) -ਸੂਬੇ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਨਿਊ ਗਰਾਂਟ ਇਨ ਏਡ ਸਕੀਮ ਤਹਿਤ ਭਰਤੀ ਕੀਤੇ 1925 ਅਸਿਸਟੈਂਟ ਪ੍ਰੋਫੈਸਰ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ 21 ਅਕਤੂਬਰ ਨੂੰ ਪਟਿਆਲੇ ਵੱਲ ਕੂਚ ਕਰਨਗੇ | ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਦੇ ਅੱਵਲ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਭਵਾਨੀਗੜ੍ਹ, 20 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ 64ਵੀਆਂ ਚੈੱਸ ਰਾਜ ਪੱਧਰੀ ਖੇਡਾਂ ਵਿੱਚ ਘਾਬਦਾਂ ਦੇ ਮੈਰੀਟੋਰੀਅਸ ਸਕੂਲ ਦੇ ਖਿਡਾਰੀਆਂ ਨੇ ਪਹਿਲਾ ਸਥਾਨ ਲਿਆ ਜਦੋਂ ਕਿ ਹੋਰ ਖਿਡਾਰੀ ਵੀ ਅਵੱਲ ਰਹੇ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚੇ ਸਨਮਾਨਿਤ

ਮਲੇਰਕੋਟਲਾ, 20 ਅਕਤੂਬਰ (ਹਨੀਫ਼ ਥਿੰਦ) - ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼੍ਰੀਮਤੀ ਸਮੀਨਾ ਫ਼ਾਰੂਕੀ ਇੰਚਾਰਜ ਸਰਕਾਰੀ ਮਿਡਲ ਸਕੂਲ ਕਿਲ੍ਹਾ ਰਹਿਮਤਗੜ੍ਹ ਦੀ ਸਰਪ੍ਰਸਤੀ ਹੇਠ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਖੇਤਰੀ ਕਲੱਬ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਕਰੇਗਾ ਸਨਮਾਨ-ਬਡਰੁੱਖਾਂ

ਸੰਗਰੂਰ, 20 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਖੇਤਰੀ ਕਲੱਬ ਬਡਰੁੱਖਾਂ ਦੇ ਪ੍ਰਧਾਨ ਸ੍ਰੀ ਕੁਲਜੀਤ ਸਿੰਘ ਬਡਰੁੱਖਾਂ ਨੇ ਕਿਹਾ ਕਿ ਕਲੱਬ ਇਸ ਇਲਾਕੇ ਦੇ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ...

ਪੂਰੀ ਖ਼ਬਰ »

ਕਿਸਾਨ ਝੋਨਾ ਹਰਿਆਣੇ ਦੀਆਂ ਮੰਡੀਆਂ ਵਿਚ ਲਿਜਾ ਕੇ ਵੇਚਣ ਲਈ ਮਜਬੂਰ

ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਧਾਲੀਵਾਲ, ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਅਥਲੈਟਿਕਸ 'ਚ ਪਾਇਨੀਅਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਰੁੜਕੀ ਕਲਾਂ, 20 ਅਕਤੂਬਰ (ਜਤਿੰਦਰ ਮੰਨਵੀ) - ਪਾਇਨੀਅਰ ਸਕੂਲ ਗੱਜਣਮਾਜਰਾ ਦੇ ਵਿਦਿਆਰਥੀਆਂ ਨੇ ਹੀਰੋਜ਼ ਸਟੇਡੀਅਮ ਸੰਗਰੂਰ ਵਿਚ ਹੋਈ ਅਥਲੈਟਿਕਸ ਮੀਟ ਵਿਚ ਮੱਲ੍ਹਾਂ ਮਾਰਦਿਆਂ ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਲਈ ਖਿਡਾਰੀਆਂ ਦੀ ਚੋਣ

ਸ਼ੇਰਪੁਰ, 20 ਅਕਤੂਬਰ (ਦਰਸਨ ਸਿੰਘ ਖੇੜੀ) - ਰਾਜ ਪੱਧਰੀ ਖੇਡਾਂ ਲਈ ਫੁੱਟਬਾਲ ਮੁਕਾਬਲਿਆਂ ਵਿਚ ਬਲਾਕ ਸ਼ੇਰਪੁਰ ਦੇ 8 ਖਿਡਾਰੀ ਚੁਣੇ ਗਏ ਹਨ | ਇਨ੍ਹਾਂ ਵਿਚ ਇੱਕ ਖਿਡਾਰੀ ਕਲੇਰਾ , 2 ਮਾਹਮਦਪੁਰ ਅਤੇ 2 ਖਿਡਾਰੀ ਅਤੇ ਤਿੰਨ ਖਿਡਰਾਣਾਂ ਪਿੰਡ ਟਿੱਬਾ ਸਕੂਲ ਤੋਂ ਚੁਣੇ ਗਏ ...

ਪੂਰੀ ਖ਼ਬਰ »

ਰੋਗਲਾ ਵਲੋਂ ਗੁਰੂ ਘਰ ਲਈ ਰਾਸ਼ੀ ਭੇਟ

ਮਹਿਲਾਂ ਚੌਕ, 20 ਅਕਤੂਬਰ (ਬੜਿੰਗ) - ਸ਼ੋ੍ਰਮਣੀ ਕਮੇਟੀ ਦੀ ਅੰਤਰਿਗ ਕਮੇਟੀ ਦੇ ਮੈਂਬਰ ਹਰਦੇਵ ਸਿੰਘ ਰੋਗਲਾ ਨੇ ਗੁਰਦੁਆਰਾ ਮੰਜੀ ਸਾਹਿਬ ਮਹਿਲਾਂ ਵਿਖੇ ਧਰਮ ਪ੍ਰਚਾਰ ਫ਼ੰਡ ਵਿਚੋਂ ਗੁਰਦੁਆਰਾ ਸਾਹਿਬ ਦੀ ਬਣ ਰਹੀ ਇਮਾਰਤ ਲਈ 1.5 ਲੱਖ ਦੀ ਰਾਸ਼ੀ ਦਾ ਚੈੱਕ ਪ੍ਰਬੰਧਕ ...

ਪੂਰੀ ਖ਼ਬਰ »

ਗਿ੍ਫ਼ਤਾਰ ਨਾ ਕਰਨ ਦੇ ਰੋਸ ਵਜੋਂ ਦਿੱਤਾ ਧਰਨਾ

ਧਨੌਲਾ, 20 ਅਕਤੂਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਅਮਰ ਹਸਪਤਾਲ ਪਟਿਆਲਾ 'ਚ ਜੇਰੇ ਇਲਾਜ ਬਾਜ਼ੀਗਰ ਬਸਤੀ ਹਰੀਗੜ੍ਹ ਦੇ ਨੌਜਵਾਨ ਗੁਰਪਾਲ ਪੁਰੀ ਪੁੱਤਰ ਅਸ਼ੋਕ ਪੁਰੀ ਦੇ ਵੱਡੀ ਗਿਣਤੀ 'ਚ ਇਕੱਤਰ ਸਮਰਥਕਾਂ ਵਲੋਂ ਸੜਕ ਜਾਮ ਕਰ ਕੇ ਪੁਲਿਸ ਪ੍ਰਸ਼ਾਸਨ ਵਿਰੁੱਧ ਧਰਨਾ ...

ਪੂਰੀ ਖ਼ਬਰ »

ਵਾਈ. ਐਸ. ਸਕੂਲ ਵਿਖੇ ਆਈ. ਆਈ. ਐਮ. ਯੂ. ਐਨ. ਦੀ ਰੋਜਾ ਕਾਨਫਰੰਸ ਦਾ ਉਦਘਾਟਨ

ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਆਈ.ਆਈ.ਐਮ.ਯੂ.ਐਨ. ਦੀ ਰੋਜਾ ਕਾਨਫਰੰਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਨੇਜਰ ਡਾਇਰੈਕਟਰ ਵਰੁਣ ਭਾਰਤੀ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਦੇ ਵਿਦਿਆਰਥੀਆਂ ਨੇ ਸਾਇੰਸ ਦੇ ਅਧਿਆਪਕ ਰਿਸ਼ੂ ਸਿੰਗਲਾ, ਗੁਰਮੇਲ ਸਿੰਘ ਦੀ ਅਗਵਾਈ ਵਿਚ ਇਕ ਰੋਜ਼ਾ ਵਿੱਦਿਅਕ ਟੂਰ ਲਾਇਆ¢ ਟੂਰ ਦੌਰਾਨ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਦੌਰਾ ਕੀਤਾ¢ ...

ਪੂਰੀ ਖ਼ਬਰ »

ਫੈਮਲੀ ਮੈਜਿਕ ਸ਼ੋਅ ਦਾ ਐਸ. ਐਸ. ਪੀ. ਨੇ ਕੀਤਾ ਉਦਘਾਟਨ

ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਅੱਜ ਨਿਊ ਪੈਲੇਸ ਸਿਨੇਮਾ ਬਰਨਾਲਾ ਵਿਖੇ ਜਾਦੂਗਰ ਓ.ਪੀ. ਸ਼ਰਮਾ ਜੂਨੀਅਰ ਵਲੋਂ ਸ਼ੁਰੂ ਕੀਤੇ ਗਏ ਫੈਮਲੀ ਮੈਜਿਕ ਸ਼ੋਅ ਦਾ ਉਦਘਾਟਨ ਐਸ.ਐਸ. ਪੀ ਬਰਨਾਲਾ ਸ: ਹਰਜੀਤ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਉੱਜਵਲਾ ਯੋਜਨਾ ਤਹਿਤ ਗੈਸ ਸਿਲੰਡਰ ਵੰਡੇ

ਸ਼ਹਿਣਾ, 20 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ ਉੱਜਵਲ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਸ੍ਰੀ ਨਰਿੰਦਰਪਾਲ ਸ਼ਰਮਾ ਬੀ.ਡੀ.ਪੀ.ਓ. ਸ਼ਹਿਣਾ ਨੇ ਗੈਸ ਸਿਲੰਡਰ ਵੰਡਣ ਦੀ ਸ਼ੁਰੂਆਤ ਕੀਤੀ | ਬਲਾਕ ਸੰਮਤੀ ਮੈਂਬਰ ਅਤੇ ਸਾਬਕਾ ਸਰਪੰਚ ਡੋਗਰ ਸਿੰਘ ਉਗੋਕੇ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX