ਧੂਰੀ, 20 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਲੋਕ ਸਭਾ ਮੈਂਬਰ ਸੰਗਰੂਰ ਤੋਂ ਭਗਵੰਤ ਮਾਨ ਨੇ ਪਿਛਲੇ ਦਿਨੀਂ ਧੂਰੀ ਹਲਕੇ ਦੇ ਪਿੰਡ ਪੇਧਨੀ, ਬਨਭੌਰੀ ਅਤੇ ਭਸੌੜ ਪਿੰਡਾਂ ਦਾ ਦੌਰਾ ਕਰਿਆ | ਇਸ ਸਮੇਂ ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਵਿਚ ਆਪਣੇ ਭਾਸ਼ਣ ਦੌਰਾਨ ਜਿੱਥੇ ...
ਸੰਗਰੂਰ, 20 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪਤੀ ਦਾ ਕਤਲ ਕਰਨ ਦੇ ਮਾਮਲੇ ਵਿਚ ਥਾਣਾ ਸਦਰ ਸੰਗਰੂਰ ਵਿਖੇ ਮਿ੍ਤਕ ਦੀ ਪਤਨੀ ਸਮੇਤ ਪੰਜ ਹੋਰ ਖਿਲਾਫ਼ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ | ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਰਾਕੇਸ਼ ...
ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਧਾਲੀਵਾਲ, ਭੁੱਲਰ) - ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਵਾਰ ਹੀਰੋ ਸਟੇਡੀਅਮ ਸੰਗਰੂਰ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ- 18 ਸਾਲ ਵਰਗ ਵਿਚ ਸੁਨਾਮ ਦੇ ਬਾਕਸਿੰਗ ...
ਮਹਿਲਾਂ ਚੌਕ, 20 ਅਕਤੂਬਰ (ਬੜਿੰਗ) - ਨੇੜਲੇ ਪਿੰਡ ਖਡਿਆਲ ਵਿਚ ਇੱਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਅਤੇ ਦੂਜੇ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਚੌਕੀ ਮਹਿਲਾਂ ਇੰਚਾਰਜ ਸਬ.ਇੰਸਪੈਕਟਰ ਹੀਰਾ ਸਿੰਘ ਨੇ ਦੱਸਿਆ ਕਿ ਮਿ੍ਤਕ ਦੇ ਪਿਤਾ ਬਲਵੀਰ ਦਾਸ ...
ਲੌਾਗੋਵਾਲ, 20 ਅਕਤੂਬਰ (ਸ. ਸ. ਖੰਨਾਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਲੌਾਗੋਵਾਲ ਵਿਖੇ ਸਵੇਰ ਦੀ ਸਭਾ ਵਿੱਚ ਸਕੂਲ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਪਿਛਲੇ ਦਿਨੀਂ 64ਵੀਆਂ ਰਾਜ ਪੱਧਰੀ ...
ਲਹਿਰਾਗਾਗਾ, 20 ਅਕਤੂਬਰ (ਗੋਇਲ, ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲਹਿਰਾਗਾਗਾ ਵੱਲੋਂ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਅਧੀਨ ਪਿੰਡ ਭਾਈ ਕੀ ਪਿਸ਼ੌਰ ਅਤੇ ਘੋੜੇਨਬ ਪਿੰਡਾਂ ਵਿੱਚ ਜਾ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ...
ਲੌਾਗੋਵਾਲ, 20 ਅਕਤੂਬਰ (ਸ.ਸ. ਖੰਨਾ) - ਸਥਾਨਕ ਕਸਬੇ ਤੋਂ ਸਰਕਾਰੀ ਹਸਪਤਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰੂ ਜਾਂਦੇ ਮੁੱਖ ਰਸਤੇ 'ਤੇ ਨਾਲੀਆਂ ਦਾ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਦੇ ਰੋਸ ਵਜੋਂ ਨਗਰ ਕੌਾਸਲ ਦੇ ਮੀਤ ਪ੍ਰਧਾਨ ਅਮਰਜੀਤ ਗਾਂਧੀ ਦੀ ਅਗਵਾਈ ਹੇਠ ...
ਸੰਗਰੂਰ, 20 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿਚ ਦਰਜ ਮੁਕੱਦਮਿਆਂ ਵਿਚੋਂ ਭਗੌੜੇ ਹੋਏ 31 ਵਿਅਕਤੀਆਂ ਅਤੇ ਔਰਤਾਂ ਨੂੰ ਪਿਛਲੇ ਲਗਪਗ 2 ਮਹੀਨੇ ਵਿਚ ਕਾਬੂ ਕਰਨ ਦਾ ...
ਅਮਰਗੜ੍ਹ, 20 ਅਕਤੂਬਰ (ਸੁਖਜਿੰਦਰ ਸਿੰਘ ਝੱਲ, ਬਲਵਿੰਦਰ ਸਿੰਘ ਭੁੱਲਰ)-ਹੀਰਾ ਇੰਟਰਨੈਸ਼ਨਲ ਗਰੁੱਪ ਵਲੋਂ ਅਮਰਗੜ੍ਹ 'ਚ ਕਰਵਾਏ ਜਾਂਦੇ ਦੁਸਹਿਰੇ ਮੇਲੇ 'ਤੇ ਪਹੁੰਚ ਕੇ ਪੰਡਿਤ ਰਾਓ ਧਰੇਨਵਰ ਨੇ ਨਸ਼ੇ ਤੇ ਹਥਿਆਰਾਂ ਨੰੂ ਵਧਾਵਾ ਦਿੰਦੇ ਗੀਤਾਂ ਦਾ ਆਪਣੇ ਵੱਖਰੇ ...
ਕੁੱਪ ਕਲਾਂ, 20 ਅਕਤੂਬਰ (ਰਵਿੰਦਰ ਸਿੰਘ ਬਿੰਦਰਾ) - ਥਾਣਾ ਸਦਰ ਅਹਿਮਦਗੜ੍ਹ ਵਿਖੇ ਇਕ ਨਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜਗਦੀਪ ਸਿੰਘ ਪੁੱਤਰ ਰਘਬੀਰ ਸਿੰਘ ਵਾਸੀ ਰਾਣਵਾਂ ਨੇ ...
ਮੂਲੋਵਾਲ, 20 ਅਕਤੂਬਰ (ਰਤਨ ਭੰਡਾਰੀ) - ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਗੁਰਚੇਤਨ ਸਿੰਘ ਅਤੇ ਕਾਰਜਕਾਰੀ ਜਨਰਲ ਸਕੱਤਰ ਮੇਜਰ ਸਿੰਘ ਪੁੰਨਾਵਾਲ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਪੰਜਾਬ ਸਰਕਾਰ ਵਲੋਂ ਸਟੈਂਪ ਡਿਊਟੀ ਵਿਚ ਕੀਤੇ ਵਾਧੇ ਦੀ ਨਿਖੇਧੀ ਕੀਤੀ ...
ਅਹਿਮਦਗੜ੍ਹ, 20 ਅਕਤੂਬਰ (ਪੁਰੀ)-ਪੋ੍ਰ: ਮੋਹਨ ਸਿੰਘ ਸੱਭਿਆਚਾਰਕ ਮੇਲਾ ਪੰਜਾਬ ਵਿਚ ਪਿਛਲੇ 4 ਦਹਾਕਿਆਂ ਤੋਂ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ | ਇਸ ਵਾਰ ਦਾ 40ਵਾਂ ਪੋ੍ਰ: ਮੋਹਨ ਸਿੰਘ ਮੇਲਾ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ (ਜ਼ਿਲ੍ਹਾ ਲੁਧਿਆਣਾ) ਵਿਖੇ ...
ਮਾਲੇਰਕੋਟਲਾ, 20 ਅਕਤੂਬਰ (ਪਾਰਸ ਜੈਨ) - ਦੀ ਇਲੈਕਟ੍ਰੀਕਲ ਡੀਲਰਜ ਐਸੋਸੀਏਸ਼ਨ (ਰਜਿ:) ਮਾਲੇਰਕੋਟਲਾ ਦੀ ਅਹਿਮ ਮੀਟਿੰਗ ਪ੍ਰਧਾਨ ਮਹਿੰਦਰ ਸਿੰਘ ਪਰੂਥੀ ਦੀ ਅਗਵਾਈ ਹੇਠ ਸਥਾਨਕ ਮਿਉਂਸਪਲ ਕਲੱਬ ਵਿਖੇ ਹੋਈ | ਜਾਣਕਾਰੀ ਦਿੰਦਿਆਂ ਪ੍ਰਧਾਨ ਮਹਿੰਦਰ ਸਿੰਘ ਪਰੂਥੀ ਨੇ ...
ਰੁੜਕੀ ਕਲਾਂ, 20 ਅਕਤੂਬਰ (ਜਤਿੰਦਰ ਮੰਨਵੀ) - ਪਿਛਲੇ ਦਿਨੀਂ ਹੋਏ ਰੋਹਤਕ ਦੇ ਰਾਜੀਵ ਗਾਂਧੀ ਸਟੇਡੀਅਮ ਵਿਚ ਨਾਰਥ ਜੂਨੀਅਰ ਨੈਸ਼ਨਲ ਟੂਰਨਾਮੈਂਟ ਦੌਰਾਨ ਪਾਇਨੀਅਰ ਦੇ ਵਿਦਿਆਰਥੀ ਤਰਨਦੀਪ ਸਿੰਘ ਦੁਲਮਾਂ ਨੇ ਐਥਲੈਟਿਕਸ 200 ਮੀਟਰ ਵਿਚ 21.77 ਸੈਕੰਡ ਇਲੈਕਟ੍ਰੋਨਿਕ ਸਮੇਂ ...
ਸੰਗਰੂਰ, 20 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਰੋਲਰ ਸਕੇਟਿੰਗ ਜ਼ਿਲ੍ਹਾ ਪੱਧਰੀ ਮੁਕਾਬਲੇ ਪੁਲਿਸ ਲਾਈ ਸੰਗਰੂਰ ਵਿਖੇ ਕਰਵਾਏ ਗਏ ਜਿਸ ਵਿਚ ਜੀ.ਐਸ. ਰੋਲਰ ਸਕੇਟਿੰਗ ਸੈਂਟਰ ਦੇ 45 ਖਿਡਾਰੀਆਂ ਨੇ ਹਿੱਸਾ ਲਿਆ ਜਿਨ੍ਹਾਂ ਵਿਚੋਂ ਜੂਨੀਅਰ, ਸਬ ਜੂਨੀਅਰ ...
ਲੌਾਗੋਵਾਲ, 20 ਅਕਤੂਬਰ (ਸ.ਸ. ਖੰਨਾ)-ਖੇਡ ਵਿਭਾਗ ਪੰਜਾਬ ਅਤੇ ਪੰਜਾਬ ਸਟੇਟ ਕੌਾਸਲ ਵੱਲੋਂ ਦਾ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਸੰਪੰਨ ਹੋਇਆ | ਜ਼ਿਲ੍ਹਾ ਪੱਧਰੀ ਖੇਡਾਂ 'ਚ ਸਰਕਾਰੀ ਹਾਈ ਸਕੂਲ ਤਕੀਪੁਰ ਦੀਆਂ ਦੋਵੇਂ ਟੀਮਾਂ ਨੇ ਸੰਗਰੂਰ ਜ਼ਿਲ੍ਹੇ ਦੀਆਂ ਨਾਮਵਰ ...
ਲਹਿਰਾਗਾਗਾ, 20 ਅਕਤੂਬਰ (ਸੂਰਜ ਭਾਨ ਗੋਇਲ)-ਅਕਾਲ ਸਹਾਇ ਅਕੈਡਮੀ ਗਰੀਨ ਪਾਰਕ ਭੁਟਾਲ ਕਲਾਂ ਦੇ ਬੱਚਿਆਂ ਵਲੋਂ 'ਵਰਲਡ ਫੂਡ ਡੇ' ਮਨਾਇਆ ਗਿਆ | ਜਿਸ ਦੌਰਾਨ ਬੱਚਿਆਂ ਨੂੰ ਫਲਾਂ ਦੇ ਗੁਣਾਂ ਜਿਵੇਂ ਸੇਬ, ਕੇਲਾ, ਅੰਬ, ਲੀਚੀ, ਸੰਤਰਾ ਵਿੱਚ ਮੌਜੂਦ ਵਿਟਾਮਿਨਾਂ ਬਾਰੇ ...
ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਭੁੱਲਰ, ਧਾਲੀਵਾਲ) - ਘੁੱਦਾ ਜ਼ਿਲ੍ਹਾ ਬਠਿੰਡਾ ਵਿਖੇ ਹੋਈ 93ਵੀਂ ਸੂਬਾ ਪੱਧਰੀ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਸੁਨਾਮ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਰ ਸੋਨੇ ਅਤੇ ਇੱਕ ਕਾਂਸ਼ੀ ਦਾ ਤਗਮਾ ਜਿੱਤ ...
ਸ਼ੇਰਪੁਰ, 20 ਅਕਤੂਬਰ (ਦਰਸ਼ਨ ਸਿੰਘ ਖੇੜੀ)-ਜਨ ਸਹਾਰਾ ਕਲੱਬ ਸ਼ੇਰਪੁਰ ਵੱਲੋਂ ਦਸਹਿਰੇ ਮੇਲੇ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਦਸਹਿਰੇ ਮੇਲੇ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ...
ਅਮਰਗੜ੍ਹ, 20 ਅਕਤੂਬਰ (ਭੁੱਲਰ, ਝੱਲ) - ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਅਮਰਗੜ੍ਹ ਵਿਖੇ ਦਸਹਿਰਾ ਮੇਲਾ ਸਟੇਡੀਅਮ ਵਿਖੇ ਮਨਾਇਆ ਗਿਆ ਜਿਸ ਦਾ ਉਦਘਾਟਨ ਸਾਬਕਾ ਵਿਧਾਇਕ ਇਕਵਾਲ ਸਿੰਘ ਝੂੰਦਾਂ ਨੇ ਕੀਤਾ ਅਤੇ ਜੋਤੀ ਪ੍ਰਚੰਡ ਦੀ ਰਸਮ ਵਿਧਾਇਕ ਸੁਰਜੀਤ ਸਿੰਘ ...
ਜਖੇਪਲ, 20 ਅਕਤੂਬਰ (ਮੇਜਰ ਸਿੰਘ ਸਿੱਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿੱਚ ਪਿ੍ੰਸੀਪਲ ਬਲਜੀਤ ਸਿੰਘ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਸੈਮੀਨਾਰ ਕੀਤਾ ਗਿਆ | ਸਵੀਪ ਨੋਡਲ ਲੈਕ. ਸ.ਸ਼ਿਵ ਸਿੰਘ ਚਹਿਲ ਨੇ ਟੀਮ ਦਾ ਸਵਾਗਤ ਕੀਤਾ | ਸੈਮੀਨਾਰ ਵਿੱਚ ...
ਸੰਗਰੂਰ, 20 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਪਵਿੱਤਰ ਸਥਾਨ ਸਾਲਾਸਰ ਜਾ ਰਹੀ ਬਾਲਾ ਜੀ ਸ਼ੋਭਾ ਯਾਤਰਾ ਦਾ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਅਤੇ ਨੈਸ਼ਨਲ ਨਰਸਿੰਗ ਇੰਸਟੀਚਿਊਟ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ...
ਲਹਿਰਾਗਾਗਾ, 20 ਅਕਤੂਬਰ (ਅਸ਼ੋਕ ਗਰਗ)-ਅਗਰਵਾਲ ਸਭਾ ਵਲੋਂ ਸੂਬਾ ਪੱਧਰੀ ਅਗਰਸੈਨ ਜੈਯੰਤੀ 21 ਅਕਤੂਬਰ ਨੂੰ ਸੌਰਵ ਗੋਇਲ ਕੰਪਲੈਕਸ ਲਹਿਰਾਗਾਗਾ ਵਿਖੇ ਮਨਾਈ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਗਰਵਾਲ ਸਭਾ ਮਹਿਲਾ ਵਿੰਗ ਦੀ ਸੂਬਾ ਕਾਰਜਕਾਰੀ ਪ੍ਰਧਾਨ ਮੈਡਮ ...
ਮਾਲੇਰਕੋਟਲਾ, 20 ਅਕਤੂਬਰ (ਪਾਰਸ ਜੈਨ) - ਸਥਾਨਕ ਧੂਰੀ ਰੋਡ 'ਤੇ ਸਥਿਤ ਦਿੱਲੀ ਪਬਲਿਕ ਸਕੂਲ ਵਿਖੇ ਪੁਲਾੜੀ ਹਫ਼ਤਾ ਸਕੂਲ ਦੇ ਪ੍ਰਬੰਧ ਮੈਨੇਜਰ ਸ੍ਰੀ ਜਯ ਗੁਪਤਾ, ਨਿਰਦੇਸ਼ਿਕਾ ਮੈਡਮ ਅਮਿਤਾ ਮਿੱਤਲ ਅਤੇ ਪਿ੍ੰਸੀਪਲ ਸ: ਹਰਨੀਤ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ...
ਮਸਤੂਆਣਾ ਸਾਹਿਬ, 20 ਅਕਤੂਬਰ (ਦਮਦਮੀ) -ਸੂਬੇ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਨਿਊ ਗਰਾਂਟ ਇਨ ਏਡ ਸਕੀਮ ਤਹਿਤ ਭਰਤੀ ਕੀਤੇ 1925 ਅਸਿਸਟੈਂਟ ਪ੍ਰੋਫੈਸਰ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ 21 ਅਕਤੂਬਰ ਨੂੰ ਪਟਿਆਲੇ ਵੱਲ ਕੂਚ ਕਰਨਗੇ | ...
ਭਵਾਨੀਗੜ੍ਹ, 20 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ 64ਵੀਆਂ ਚੈੱਸ ਰਾਜ ਪੱਧਰੀ ਖੇਡਾਂ ਵਿੱਚ ਘਾਬਦਾਂ ਦੇ ਮੈਰੀਟੋਰੀਅਸ ਸਕੂਲ ਦੇ ਖਿਡਾਰੀਆਂ ਨੇ ਪਹਿਲਾ ਸਥਾਨ ਲਿਆ ਜਦੋਂ ਕਿ ਹੋਰ ਖਿਡਾਰੀ ਵੀ ਅਵੱਲ ਰਹੇ | ਇਸ ਸਬੰਧੀ ਜਾਣਕਾਰੀ ...
ਮਲੇਰਕੋਟਲਾ, 20 ਅਕਤੂਬਰ (ਹਨੀਫ਼ ਥਿੰਦ) - ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼੍ਰੀਮਤੀ ਸਮੀਨਾ ਫ਼ਾਰੂਕੀ ਇੰਚਾਰਜ ਸਰਕਾਰੀ ਮਿਡਲ ਸਕੂਲ ਕਿਲ੍ਹਾ ਰਹਿਮਤਗੜ੍ਹ ਦੀ ਸਰਪ੍ਰਸਤੀ ਹੇਠ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਮੁੱਖ ...
ਸੰਗਰੂਰ, 20 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਖੇਤਰੀ ਕਲੱਬ ਬਡਰੁੱਖਾਂ ਦੇ ਪ੍ਰਧਾਨ ਸ੍ਰੀ ਕੁਲਜੀਤ ਸਿੰਘ ਬਡਰੁੱਖਾਂ ਨੇ ਕਿਹਾ ਕਿ ਕਲੱਬ ਇਸ ਇਲਾਕੇ ਦੇ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ...
ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਧਾਲੀਵਾਲ, ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ...
ਰੁੜਕੀ ਕਲਾਂ, 20 ਅਕਤੂਬਰ (ਜਤਿੰਦਰ ਮੰਨਵੀ) - ਪਾਇਨੀਅਰ ਸਕੂਲ ਗੱਜਣਮਾਜਰਾ ਦੇ ਵਿਦਿਆਰਥੀਆਂ ਨੇ ਹੀਰੋਜ਼ ਸਟੇਡੀਅਮ ਸੰਗਰੂਰ ਵਿਚ ਹੋਈ ਅਥਲੈਟਿਕਸ ਮੀਟ ਵਿਚ ਮੱਲ੍ਹਾਂ ਮਾਰਦਿਆਂ ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ...
ਸ਼ੇਰਪੁਰ, 20 ਅਕਤੂਬਰ (ਦਰਸਨ ਸਿੰਘ ਖੇੜੀ) - ਰਾਜ ਪੱਧਰੀ ਖੇਡਾਂ ਲਈ ਫੁੱਟਬਾਲ ਮੁਕਾਬਲਿਆਂ ਵਿਚ ਬਲਾਕ ਸ਼ੇਰਪੁਰ ਦੇ 8 ਖਿਡਾਰੀ ਚੁਣੇ ਗਏ ਹਨ | ਇਨ੍ਹਾਂ ਵਿਚ ਇੱਕ ਖਿਡਾਰੀ ਕਲੇਰਾ , 2 ਮਾਹਮਦਪੁਰ ਅਤੇ 2 ਖਿਡਾਰੀ ਅਤੇ ਤਿੰਨ ਖਿਡਰਾਣਾਂ ਪਿੰਡ ਟਿੱਬਾ ਸਕੂਲ ਤੋਂ ਚੁਣੇ ਗਏ ...
ਮਹਿਲਾਂ ਚੌਕ, 20 ਅਕਤੂਬਰ (ਬੜਿੰਗ) - ਸ਼ੋ੍ਰਮਣੀ ਕਮੇਟੀ ਦੀ ਅੰਤਰਿਗ ਕਮੇਟੀ ਦੇ ਮੈਂਬਰ ਹਰਦੇਵ ਸਿੰਘ ਰੋਗਲਾ ਨੇ ਗੁਰਦੁਆਰਾ ਮੰਜੀ ਸਾਹਿਬ ਮਹਿਲਾਂ ਵਿਖੇ ਧਰਮ ਪ੍ਰਚਾਰ ਫ਼ੰਡ ਵਿਚੋਂ ਗੁਰਦੁਆਰਾ ਸਾਹਿਬ ਦੀ ਬਣ ਰਹੀ ਇਮਾਰਤ ਲਈ 1.5 ਲੱਖ ਦੀ ਰਾਸ਼ੀ ਦਾ ਚੈੱਕ ਪ੍ਰਬੰਧਕ ...
ਧਨੌਲਾ, 20 ਅਕਤੂਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਅਮਰ ਹਸਪਤਾਲ ਪਟਿਆਲਾ 'ਚ ਜੇਰੇ ਇਲਾਜ ਬਾਜ਼ੀਗਰ ਬਸਤੀ ਹਰੀਗੜ੍ਹ ਦੇ ਨੌਜਵਾਨ ਗੁਰਪਾਲ ਪੁਰੀ ਪੁੱਤਰ ਅਸ਼ੋਕ ਪੁਰੀ ਦੇ ਵੱਡੀ ਗਿਣਤੀ 'ਚ ਇਕੱਤਰ ਸਮਰਥਕਾਂ ਵਲੋਂ ਸੜਕ ਜਾਮ ਕਰ ਕੇ ਪੁਲਿਸ ਪ੍ਰਸ਼ਾਸਨ ਵਿਰੁੱਧ ਧਰਨਾ ...
ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਆਈ.ਆਈ.ਐਮ.ਯੂ.ਐਨ. ਦੀ ਰੋਜਾ ਕਾਨਫਰੰਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਨੇਜਰ ਡਾਇਰੈਕਟਰ ਵਰੁਣ ਭਾਰਤੀ ਨੇ ਸਾਂਝੇ ਤੌਰ 'ਤੇ ਕੀਤਾ | ਇਸ ਮੌਕੇ ਮੱੁਖ ਮਹਿਮਾਨ ਡਿਪਟੀ ਕਮਿਸ਼ਨਰ ਨੇ ਕਿਹਾ ਗਲੋਬਲ ਵਾਰਮਿੰਗ ਤੋਂ ਸਮੱੁਚਾ ਵਿਸਵ ਪ੍ਰਭਾਵਿਤ ਹੋ ਰਿਹਾ ਹੈ | ਇਸ ਦੇ ਪ੍ਰਭਾਵ ਤੋਂ ਭਾਰਤ ਵਰਗੇ ਵਿਕਾਸਸ਼ੀਲ ਦੇਸ ਹੀ ਨਹੀਂ ਸਗੋਂ ਅਮਰੀਕਾ ਤੇ ਜਪਾਨ ਵਰਗੇ ਵਿਕਸਤ ਦੇਸ ਵੀ ਨਹੀਂ ਬਚ ਸਕੇ | ਉਨ੍ਹਾਂ ਨੂੰ ਵੀ ਗਲੋਬਲ ਵਾਰਮਿੰਗ ਕਾਰਨ ਸੁਨਾਮੀ, ਭੂਚਾਲ ਅਤੇ ਹੜ ਵਰਗੀਆਂ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਕਾਰਨ ਹਰ ਵਰ੍ਹੇ ਹਜ਼ਾਰਾਂ ਕੀਮਤੀ ਜਾਨਾਂ ਤੇ ਲੱਖਾਂ ਏਕੜ ਜਮੀਨ ਬਰਬਾਦ ਹੋ ਰਹੀ ਹੈ | ਇਨ੍ਹਾਂ ਚੁਨੌਤੀਆਂ ਦਾ ਸਾਹਮਣਾ ਕਰਨ ਤੇ ਉਸ ਦੇ ਹੱਲ ਲਈ ਭਾਵੇਂ ਵਿਸਵ ਭਰ ਦੇ ਹਜ਼ਾਰਾਂ ਵਿਗਿਆਨੀ ਸਾਂਝੇ ਤੌਰ 'ਤੇ ਯਤਨਸ਼ੀਲ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਜਾਗਰੂਕ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਸਮਰੱਥਾ ਮੁਤਾਬਕ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਲਈ ਬੂਟੇ ਲਾਉਣੇ ਚਾਹੀਦੇ ਹਨ | ਇਸ ਮੌਕੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਵਰੁਣ ਭਾਰਤੀ, ਆਈ. ਆਈ. ਐਮ. ਯੂ. ਐਨ. ਵਲੋਂ ਅਮਨ, ਡਾ: ਰਾਕੇਸ਼ ਸਿੰਗਲਾ ਨੇ ਵਿਦਿਆਰਥੀਆਂ ਨੂੰ ਗਲੋਬਲ ਵਾਰਮਿੰਗ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਦੇ ਹੱਲ ਲਈ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਆ | ਸੰਸਥਾ ਵਲੋਂ ਮੱੁਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪੀ.ਆਰ.ਓ. ਪੁਸਪਾ ਮਿੱਤਲ, ਵੱਖ-ਵੱਖ ਸਕੂਲਾਂ ਦੇ ਅਧਿਆਪਕ, ਵਿਦਿਆਰਥੀ ਹਾਜ਼ਰ ਸਨ |
ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਦੇ ਵਿਦਿਆਰਥੀਆਂ ਨੇ ਸਾਇੰਸ ਦੇ ਅਧਿਆਪਕ ਰਿਸ਼ੂ ਸਿੰਗਲਾ, ਗੁਰਮੇਲ ਸਿੰਘ ਦੀ ਅਗਵਾਈ ਵਿਚ ਇਕ ਰੋਜ਼ਾ ਵਿੱਦਿਅਕ ਟੂਰ ਲਾਇਆ¢ ਟੂਰ ਦੌਰਾਨ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਦੌਰਾ ਕੀਤਾ¢ ...
ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਅੱਜ ਨਿਊ ਪੈਲੇਸ ਸਿਨੇਮਾ ਬਰਨਾਲਾ ਵਿਖੇ ਜਾਦੂਗਰ ਓ.ਪੀ. ਸ਼ਰਮਾ ਜੂਨੀਅਰ ਵਲੋਂ ਸ਼ੁਰੂ ਕੀਤੇ ਗਏ ਫੈਮਲੀ ਮੈਜਿਕ ਸ਼ੋਅ ਦਾ ਉਦਘਾਟਨ ਐਸ.ਐਸ. ਪੀ ਬਰਨਾਲਾ ਸ: ਹਰਜੀਤ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ...
ਸ਼ਹਿਣਾ, 20 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ ਉੱਜਵਲ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਸ੍ਰੀ ਨਰਿੰਦਰਪਾਲ ਸ਼ਰਮਾ ਬੀ.ਡੀ.ਪੀ.ਓ. ਸ਼ਹਿਣਾ ਨੇ ਗੈਸ ਸਿਲੰਡਰ ਵੰਡਣ ਦੀ ਸ਼ੁਰੂਆਤ ਕੀਤੀ | ਬਲਾਕ ਸੰਮਤੀ ਮੈਂਬਰ ਅਤੇ ਸਾਬਕਾ ਸਰਪੰਚ ਡੋਗਰ ਸਿੰਘ ਉਗੋਕੇ ਨੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX