ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਸੰਗਰੂਰ

ਖ਼ਜ਼ਾਨੇ ਦਾ ਪਤਾ ਹੋਣ 'ਤੇ ਵੀ ਕੈਪਟਨ ਨੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ-ਭਗਵੰਤ ਮਾਨ

ਧੂਰੀ, 20 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਲੋਕ ਸਭਾ ਮੈਂਬਰ ਸੰਗਰੂਰ ਤੋਂ ਭਗਵੰਤ ਮਾਨ ਨੇ ਪਿਛਲੇ ਦਿਨੀਂ ਧੂਰੀ ਹਲਕੇ ਦੇ ਪਿੰਡ ਪੇਧਨੀ, ਬਨਭੌਰੀ ਅਤੇ ਭਸੌੜ ਪਿੰਡਾਂ ਦਾ ਦੌਰਾ ਕਰਿਆ | ਇਸ ਸਮੇਂ ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਵਿਚ ਆਪਣੇ ਭਾਸ਼ਣ ਦੌਰਾਨ ਜਿੱਥੇ ...

ਪੂਰੀ ਖ਼ਬਰ »

ਪਤੀ ਦਾ ਕਤਲ ਕਰਨ ਦੇ ਦੋਸ਼ਾਂ ਤਹਿਤ ਪਤਨੀ ਸਮੇਤ ਪੰਜ ਹੋਰ ਨਾਮਜ਼ਦ

ਸੰਗਰੂਰ, 20 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪਤੀ ਦਾ ਕਤਲ ਕਰਨ ਦੇ ਮਾਮਲੇ ਵਿਚ ਥਾਣਾ ਸਦਰ ਸੰਗਰੂਰ ਵਿਖੇ ਮਿ੍ਤਕ ਦੀ ਪਤਨੀ ਸਮੇਤ ਪੰਜ ਹੋਰ ਖਿਲਾਫ਼ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ | ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਰਾਕੇਸ਼ ...

ਪੂਰੀ ਖ਼ਬਰ »

ਸੁਨਾਮ ਦੇ ਮੁੱਕੇਬਾਜ਼ਾਂ ਨੇ ਮੈਡਲਾਂ ਦੀ ਲਾਈ ਝੜੀ

ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਧਾਲੀਵਾਲ, ਭੁੱਲਰ) - ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਵਾਰ ਹੀਰੋ ਸਟੇਡੀਅਮ ਸੰਗਰੂਰ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ- 18 ਸਾਲ ਵਰਗ ਵਿਚ ਸੁਨਾਮ ਦੇ ਬਾਕਸਿੰਗ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮਹਿਲਾਂ ਚੌਕ, 20 ਅਕਤੂਬਰ (ਬੜਿੰਗ) - ਨੇੜਲੇ ਪਿੰਡ ਖਡਿਆਲ ਵਿਚ ਇੱਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਅਤੇ ਦੂਜੇ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਚੌਕੀ ਮਹਿਲਾਂ ਇੰਚਾਰਜ ਸਬ.ਇੰਸਪੈਕਟਰ ਹੀਰਾ ਸਿੰਘ ਨੇ ਦੱਸਿਆ ਕਿ ਮਿ੍ਤਕ ਦੇ ਪਿਤਾ ਬਲਵੀਰ ਦਾਸ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਦੇ ਜੇਤੂ ਵਿਦਿਆਰਥੀ ਸਨਮਾਨਿਤ

ਲੌਾਗੋਵਾਲ, 20 ਅਕਤੂਬਰ (ਸ. ਸ. ਖੰਨਾਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਲੌਾਗੋਵਾਲ ਵਿਖੇ ਸਵੇਰ ਦੀ ਸਭਾ ਵਿੱਚ ਸਕੂਲ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਪਿਛਲੇ ਦਿਨੀਂ 64ਵੀਆਂ ਰਾਜ ਪੱਧਰੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਝੋਨੇ ਦੀ ਘੱਟ ਖਰੀਦ ਨੂੰ ਲੈ ਕੇ ਰੈਲੀ

ਲਹਿਰਾਗਾਗਾ, 20 ਅਕਤੂਬਰ (ਗੋਇਲ, ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲਹਿਰਾਗਾਗਾ ਵੱਲੋਂ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਅਧੀਨ ਪਿੰਡ ਭਾਈ ਕੀ ਪਿਸ਼ੌਰ ਅਤੇ ਘੋੜੇਨਬ ਪਿੰਡਾਂ ਵਿੱਚ ਜਾ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੇ ਰੋਸ ਪ੍ਰਗਟਾਇਆ

ਲੌਾਗੋਵਾਲ, 20 ਅਕਤੂਬਰ (ਸ.ਸ. ਖੰਨਾ) - ਸਥਾਨਕ ਕਸਬੇ ਤੋਂ ਸਰਕਾਰੀ ਹਸਪਤਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰੂ ਜਾਂਦੇ ਮੁੱਖ ਰਸਤੇ 'ਤੇ ਨਾਲੀਆਂ ਦਾ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਦੇ ਰੋਸ ਵਜੋਂ ਨਗਰ ਕੌਾਸਲ ਦੇ ਮੀਤ ਪ੍ਰਧਾਨ ਅਮਰਜੀਤ ਗਾਂਧੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

2 ਮਹੀਨਿਆਂ ਵਿਚ ਸੰਗਰੂਰ ਪੁਲਿਸ ਨੇ ਕੀਤੇ 31 ਭਗੌੜੇ ਕਾਬੂ

ਸੰਗਰੂਰ, 20 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿਚ ਦਰਜ ਮੁਕੱਦਮਿਆਂ ਵਿਚੋਂ ਭਗੌੜੇ ਹੋਏ 31 ਵਿਅਕਤੀਆਂ ਅਤੇ ਔਰਤਾਂ ਨੂੰ ਪਿਛਲੇ ਲਗਪਗ 2 ਮਹੀਨੇ ਵਿਚ ਕਾਬੂ ਕਰਨ ਦਾ ...

ਪੂਰੀ ਖ਼ਬਰ »

ਪੰਡਿਤ ਰਾਓ ਵਲੋਂ ਦੁਸਹਿਰਾ ਮੇਲੇ 'ਚ ਨਸ਼ੇ ਤੇ ਹਥਿਆਰਾਂ ਨੰੂ ਬੜਾਵਾ ਦਿੰਦੇ ਗੀਤਾਂ ਦਾ ਵਿਰੋਧ

ਅਮਰਗੜ੍ਹ, 20 ਅਕਤੂਬਰ (ਸੁਖਜਿੰਦਰ ਸਿੰਘ ਝੱਲ, ਬਲਵਿੰਦਰ ਸਿੰਘ ਭੁੱਲਰ)-ਹੀਰਾ ਇੰਟਰਨੈਸ਼ਨਲ ਗਰੁੱਪ ਵਲੋਂ ਅਮਰਗੜ੍ਹ 'ਚ ਕਰਵਾਏ ਜਾਂਦੇ ਦੁਸਹਿਰੇ ਮੇਲੇ 'ਤੇ ਪਹੁੰਚ ਕੇ ਪੰਡਿਤ ਰਾਓ ਧਰੇਨਵਰ ਨੇ ਨਸ਼ੇ ਤੇ ਹਥਿਆਰਾਂ ਨੰੂ ਵਧਾਵਾ ਦਿੰਦੇ ਗੀਤਾਂ ਦਾ ਆਪਣੇ ਵੱਖਰੇ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ

ਕੁੱਪ ਕਲਾਂ, 20 ਅਕਤੂਬਰ (ਰਵਿੰਦਰ ਸਿੰਘ ਬਿੰਦਰਾ) - ਥਾਣਾ ਸਦਰ ਅਹਿਮਦਗੜ੍ਹ ਵਿਖੇ ਇਕ ਨਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜਗਦੀਪ ਸਿੰਘ ਪੁੱਤਰ ਰਘਬੀਰ ਸਿੰਘ ਵਾਸੀ ਰਾਣਵਾਂ ਨੇ ...

ਪੂਰੀ ਖ਼ਬਰ »

ਸਟੈਂਪ ਡਿਊਟੀ ਵਿਚ ਕੀਤਾ ਵਾਧਾ ਵਾਪਸ ਲਿਆ ਜਾਵੇ-ਪੁੰਨਾਵਾਲ

ਮੂਲੋਵਾਲ, 20 ਅਕਤੂਬਰ (ਰਤਨ ਭੰਡਾਰੀ) - ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਗੁਰਚੇਤਨ ਸਿੰਘ ਅਤੇ ਕਾਰਜਕਾਰੀ ਜਨਰਲ ਸਕੱਤਰ ਮੇਜਰ ਸਿੰਘ ਪੁੰਨਾਵਾਲ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਪੰਜਾਬ ਸਰਕਾਰ ਵਲੋਂ ਸਟੈਂਪ ਡਿਊਟੀ ਵਿਚ ਕੀਤੇ ਵਾਧੇ ਦੀ ਨਿਖੇਧੀ ਕੀਤੀ ...

ਪੂਰੀ ਖ਼ਬਰ »

ਪ੍ਰੋ: ਮੋਹਨ ਸਿੰਘ ਮੇਲੇ 'ਚ ਸਨਮਾਨਿਤ ਹੋਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਵਾਂ ਦਾ ਐਲਾਨ

ਅਹਿਮਦਗੜ੍ਹ, 20 ਅਕਤੂਬਰ (ਪੁਰੀ)-ਪੋ੍ਰ: ਮੋਹਨ ਸਿੰਘ ਸੱਭਿਆਚਾਰਕ ਮੇਲਾ ਪੰਜਾਬ ਵਿਚ ਪਿਛਲੇ 4 ਦਹਾਕਿਆਂ ਤੋਂ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ | ਇਸ ਵਾਰ ਦਾ 40ਵਾਂ ਪੋ੍ਰ: ਮੋਹਨ ਸਿੰਘ ਮੇਲਾ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ (ਜ਼ਿਲ੍ਹਾ ਲੁਧਿਆਣਾ) ਵਿਖੇ ...

ਪੂਰੀ ਖ਼ਬਰ »

ਦੀ ਇਲੈਕਟ੍ਰੀਕਲ ਡੀਲਰ ਐਸੋਸੀਏਸ਼ਨ ਦੀ ਮੀਟਿੰਗ

ਮਾਲੇਰਕੋਟਲਾ, 20 ਅਕਤੂਬਰ (ਪਾਰਸ ਜੈਨ) - ਦੀ ਇਲੈਕਟ੍ਰੀਕਲ ਡੀਲਰਜ ਐਸੋਸੀਏਸ਼ਨ (ਰਜਿ:) ਮਾਲੇਰਕੋਟਲਾ ਦੀ ਅਹਿਮ ਮੀਟਿੰਗ ਪ੍ਰਧਾਨ ਮਹਿੰਦਰ ਸਿੰਘ ਪਰੂਥੀ ਦੀ ਅਗਵਾਈ ਹੇਠ ਸਥਾਨਕ ਮਿਉਂਸਪਲ ਕਲੱਬ ਵਿਖੇ ਹੋਈ | ਜਾਣਕਾਰੀ ਦਿੰਦਿਆਂ ਪ੍ਰਧਾਨ ਮਹਿੰਦਰ ਸਿੰਘ ਪਰੂਥੀ ਨੇ ...

ਪੂਰੀ ਖ਼ਬਰ »

ਪਾਇਨੀਅਰ ਦੇ ਵਿਦਿਆਰਥੀ ਨੇ ਬਣਾਇਆ ਰਿਕਾਰਡ

ਰੁੜਕੀ ਕਲਾਂ, 20 ਅਕਤੂਬਰ (ਜਤਿੰਦਰ ਮੰਨਵੀ) - ਪਿਛਲੇ ਦਿਨੀਂ ਹੋਏ ਰੋਹਤਕ ਦੇ ਰਾਜੀਵ ਗਾਂਧੀ ਸਟੇਡੀਅਮ ਵਿਚ ਨਾਰਥ ਜੂਨੀਅਰ ਨੈਸ਼ਨਲ ਟੂਰਨਾਮੈਂਟ ਦੌਰਾਨ ਪਾਇਨੀਅਰ ਦੇ ਵਿਦਿਆਰਥੀ ਤਰਨਦੀਪ ਸਿੰਘ ਦੁਲਮਾਂ ਨੇ ਐਥਲੈਟਿਕਸ 200 ਮੀਟਰ ਵਿਚ 21.77 ਸੈਕੰਡ ਇਲੈਕਟ੍ਰੋਨਿਕ ਸਮੇਂ ...

ਪੂਰੀ ਖ਼ਬਰ »

ਰੋਲਰ ਸਕੇਟਿੰਗ 'ਚ ਜੀ. ਜੀ. ਐਸ. ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 20 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਰੋਲਰ ਸਕੇਟਿੰਗ ਜ਼ਿਲ੍ਹਾ ਪੱਧਰੀ ਮੁਕਾਬਲੇ ਪੁਲਿਸ ਲਾਈ ਸੰਗਰੂਰ ਵਿਖੇ ਕਰਵਾਏ ਗਏ ਜਿਸ ਵਿਚ ਜੀ.ਐਸ. ਰੋਲਰ ਸਕੇਟਿੰਗ ਸੈਂਟਰ ਦੇ 45 ਖਿਡਾਰੀਆਂ ਨੇ ਹਿੱਸਾ ਲਿਆ ਜਿਨ੍ਹਾਂ ਵਿਚੋਂ ਜੂਨੀਅਰ, ਸਬ ਜੂਨੀਅਰ ...

ਪੂਰੀ ਖ਼ਬਰ »

ਤਕੀਪੁਰ ਦੀ ਖੋ-ਖੋ ਟੀਮ ਨੰੂ ਮਿਲਿਆ ਤੀਸਰਾ ਸਥਾਨ

ਲੌਾਗੋਵਾਲ, 20 ਅਕਤੂਬਰ (ਸ.ਸ. ਖੰਨਾ)-ਖੇਡ ਵਿਭਾਗ ਪੰਜਾਬ ਅਤੇ ਪੰਜਾਬ ਸਟੇਟ ਕੌਾਸਲ ਵੱਲੋਂ ਦਾ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਸੰਪੰਨ ਹੋਇਆ | ਜ਼ਿਲ੍ਹਾ ਪੱਧਰੀ ਖੇਡਾਂ 'ਚ ਸਰਕਾਰੀ ਹਾਈ ਸਕੂਲ ਤਕੀਪੁਰ ਦੀਆਂ ਦੋਵੇਂ ਟੀਮਾਂ ਨੇ ਸੰਗਰੂਰ ਜ਼ਿਲ੍ਹੇ ਦੀਆਂ ਨਾਮਵਰ ...

ਪੂਰੀ ਖ਼ਬਰ »

ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ

ਲਹਿਰਾਗਾਗਾ, 20 ਅਕਤੂਬਰ (ਸੂਰਜ ਭਾਨ ਗੋਇਲ)-ਅਕਾਲ ਸਹਾਇ ਅਕੈਡਮੀ ਗਰੀਨ ਪਾਰਕ ਭੁਟਾਲ ਕਲਾਂ ਦੇ ਬੱਚਿਆਂ ਵਲੋਂ 'ਵਰਲਡ ਫੂਡ ਡੇ' ਮਨਾਇਆ ਗਿਆ | ਜਿਸ ਦੌਰਾਨ ਬੱਚਿਆਂ ਨੂੰ ਫਲਾਂ ਦੇ ਗੁਣਾਂ ਜਿਵੇਂ ਸੇਬ, ਕੇਲਾ, ਅੰਬ, ਲੀਚੀ, ਸੰਤਰਾ ਵਿੱਚ ਮੌਜੂਦ ਵਿਟਾਮਿਨਾਂ ਬਾਰੇ ...

ਪੂਰੀ ਖ਼ਬਰ »

ਅਥਲੈਟਿਕਸ ਚੈਂਪੀਅਨਸ਼ਿਪ 'ਚ ਸੁਨਾਮ ਦੇ ਖਿਡਾਰੀਆਂ ਦੀ ਚੜ੍ਹਤ

ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਭੁੱਲਰ, ਧਾਲੀਵਾਲ) - ਘੁੱਦਾ ਜ਼ਿਲ੍ਹਾ ਬਠਿੰਡਾ ਵਿਖੇ ਹੋਈ 93ਵੀਂ ਸੂਬਾ ਪੱਧਰੀ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਸੁਨਾਮ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਰ ਸੋਨੇ ਅਤੇ ਇੱਕ ਕਾਂਸ਼ੀ ਦਾ ਤਗਮਾ ਜਿੱਤ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਦੁਸਹਿਰਾ

ਸ਼ੇਰਪੁਰ, 20 ਅਕਤੂਬਰ (ਦਰਸ਼ਨ ਸਿੰਘ ਖੇੜੀ)-ਜਨ ਸਹਾਰਾ ਕਲੱਬ ਸ਼ੇਰਪੁਰ ਵੱਲੋਂ ਦਸਹਿਰੇ ਮੇਲੇ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਦਸਹਿਰੇ ਮੇਲੇ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ...

ਪੂਰੀ ਖ਼ਬਰ »

ਪੰਜਾਬੀ ਸਭਿਆਚਾਰ ਦੇ ਨਾਂਅ 'ਤੇ ਪੱਛਮੀ ਸਭਿਅਤਾ ਦਾ ਅਸ਼ਲੀਲ ਹੋਇਆ ਨਾਚ

ਅਮਰਗੜ੍ਹ, 20 ਅਕਤੂਬਰ (ਭੁੱਲਰ, ਝੱਲ) - ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਅਮਰਗੜ੍ਹ ਵਿਖੇ ਦਸਹਿਰਾ ਮੇਲਾ ਸਟੇਡੀਅਮ ਵਿਖੇ ਮਨਾਇਆ ਗਿਆ ਜਿਸ ਦਾ ਉਦਘਾਟਨ ਸਾਬਕਾ ਵਿਧਾਇਕ ਇਕਵਾਲ ਸਿੰਘ ਝੂੰਦਾਂ ਨੇ ਕੀਤਾ ਅਤੇ ਜੋਤੀ ਪ੍ਰਚੰਡ ਦੀ ਰਸਮ ਵਿਧਾਇਕ ਸੁਰਜੀਤ ਸਿੰਘ ...

ਪੂਰੀ ਖ਼ਬਰ »

ਕਾਲਜ 'ਚ ਵੋਟਰ ਜਾਗਰੂਕਤਾ ਸੈਮੀਨਾਰ ਕਰਾਇਆ

ਜਖੇਪਲ, 20 ਅਕਤੂਬਰ (ਮੇਜਰ ਸਿੰਘ ਸਿੱਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿੱਚ ਪਿ੍ੰਸੀਪਲ ਬਲਜੀਤ ਸਿੰਘ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਸੈਮੀਨਾਰ ਕੀਤਾ ਗਿਆ | ਸਵੀਪ ਨੋਡਲ ਲੈਕ. ਸ.ਸ਼ਿਵ ਸਿੰਘ ਚਹਿਲ ਨੇ ਟੀਮ ਦਾ ਸਵਾਗਤ ਕੀਤਾ | ਸੈਮੀਨਾਰ ਵਿੱਚ ...

ਪੂਰੀ ਖ਼ਬਰ »

ਵਿਜੈਇੰਦਰ ਸਿੰਗਲਾ ਨੇ ਕਾਫ਼ਲੇ ਨਾਲ ਆਰੰਭੀ ਬਾਲਾ ਜੀ ਸ਼ੋਭਾ ਯਾਤਰਾ

ਸੰਗਰੂਰ, 20 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਪਵਿੱਤਰ ਸਥਾਨ ਸਾਲਾਸਰ ਜਾ ਰਹੀ ਬਾਲਾ ਜੀ ਸ਼ੋਭਾ ਯਾਤਰਾ ਦਾ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਅਤੇ ਨੈਸ਼ਨਲ ਨਰਸਿੰਗ ਇੰਸਟੀਚਿਊਟ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਲਹਿਰਾਗਾਗਾ ਵਿਖੇ ਅੱਜ ਮਨਾਈ ਜਾਵੇਗੀ ਸੂਬਾ ਪੱਧਰੀ ਅਗਰਸੈਨ ਜੈਅੰਤੀ

ਲਹਿਰਾਗਾਗਾ, 20 ਅਕਤੂਬਰ (ਅਸ਼ੋਕ ਗਰਗ)-ਅਗਰਵਾਲ ਸਭਾ ਵਲੋਂ ਸੂਬਾ ਪੱਧਰੀ ਅਗਰਸੈਨ ਜੈਯੰਤੀ 21 ਅਕਤੂਬਰ ਨੂੰ ਸੌਰਵ ਗੋਇਲ ਕੰਪਲੈਕਸ ਲਹਿਰਾਗਾਗਾ ਵਿਖੇ ਮਨਾਈ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਗਰਵਾਲ ਸਭਾ ਮਹਿਲਾ ਵਿੰਗ ਦੀ ਸੂਬਾ ਕਾਰਜਕਾਰੀ ਪ੍ਰਧਾਨ ਮੈਡਮ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ ਵਿਖੇ ਪੁਲਾੜੀ ਹਫ਼ਤਾ ਮਨਾਇਆ

ਮਾਲੇਰਕੋਟਲਾ, 20 ਅਕਤੂਬਰ (ਪਾਰਸ ਜੈਨ) - ਸਥਾਨਕ ਧੂਰੀ ਰੋਡ 'ਤੇ ਸਥਿਤ ਦਿੱਲੀ ਪਬਲਿਕ ਸਕੂਲ ਵਿਖੇ ਪੁਲਾੜੀ ਹਫ਼ਤਾ ਸਕੂਲ ਦੇ ਪ੍ਰਬੰਧ ਮੈਨੇਜਰ ਸ੍ਰੀ ਜਯ ਗੁਪਤਾ, ਨਿਰਦੇਸ਼ਿਕਾ ਮੈਡਮ ਅਮਿਤਾ ਮਿੱਤਲ ਅਤੇ ਪਿ੍ੰਸੀਪਲ ਸ: ਹਰਨੀਤ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਅਸਿਸਟੈਂਟ ਪ੍ਰੋਫੈਸਰਾਂ ਵਲੋਂ ਰੋਸ ਧਰਨੇ ਤੇ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ

ਮਸਤੂਆਣਾ ਸਾਹਿਬ, 20 ਅਕਤੂਬਰ (ਦਮਦਮੀ) -ਸੂਬੇ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਨਿਊ ਗਰਾਂਟ ਇਨ ਏਡ ਸਕੀਮ ਤਹਿਤ ਭਰਤੀ ਕੀਤੇ 1925 ਅਸਿਸਟੈਂਟ ਪ੍ਰੋਫੈਸਰ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ 21 ਅਕਤੂਬਰ ਨੂੰ ਪਟਿਆਲੇ ਵੱਲ ਕੂਚ ਕਰਨਗੇ | ਸਥਾਨਕ ਕੈਂਪਸ ਵਿਖੇ ਹੋਈ ਮੀਟਿੰਗ ਉਪਰੰਤ ਜਥੇਬੰਦੀ ਦੇ ਬੁਲਾਰੇ ਪ੍ਰੋਫੈਸਰ ਸੰਜੇ ਕੁਮਾਰ, ਡਾ. ਭੁਪਿੰਦਰ ਕੌਰ ਮਸਤੂਆਣਾ, ਪ੍ਰੋ. ਬਲਵਿੰਦਰ ਸ਼ਰਮਾ, ਪ੍ਰੋ. ਜਸਪਾਲ ਸਿੰਘ ਹੋਰਾਂ ਨੇ ਕਿਹਾ ਕਿ ਤਿੰਨ ਸਾਲ ਦਾ ਪਰਖ ਕਾਲ ਸਮਾਂ ਮੁਕੰਮਲ ਕਰ ਚੁੱਕੇ ਅਸਿਸਟੈਂਟ ਪ੍ਰੋਫੈਸਰਾਂ ਨੂੰ ਰੈਗੂਲਰ ਸਕੇਲ ਦੇਣ ਸੰਬੰਧੀ ਅਪਣਾਏ ਜਾ ਰਹੇ ਰਵੱਈਏ ਉੱਤੇ ਹੁਣ ਕਰੋ ਜਾਂ ਮਰੋ ਦੀ ਨੀਤੀ ਤਹਿਤ ਆਪਣਾ ਹੱਕ ਲੈਣ ਲਈ ਸੰਘਰਸ਼ ਕਰਨਗੇ | ਇਸ ਦੇ ਪਹਿਲੇ ਪੜਾਅ ਵਿੱਚ 21 ਅਕਤੂਬਰ ਨੂੰ ਪਟਿਆਲੇ ਵਿੱਚ ਵਿਸ਼ਾਲ ਰੈਲੀ ਕੀਤੀ ਜਾਵੇਗੀ ਅਤੇ ਰੈਲੀ ਉਪਰੰਤ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ | ਜਥੇਬੰਦੀ ਦੇ ਬੁਲਾਰਿਆਂ ਨੇ ਕਿਹਾ ਕਿ ਇਸ ਭੁੱਖ ਹੜਤਾਲ ਅਤੇ ਧਰਨੇ ਵਿੱਚ ਪੰਜਾਬ ਦੇ 136 ਕਾਲਜਾਂ ਦੇ 1925 ਅਧਿਆਪਕਾਂ ਦੇ ਪੀ.ਐੱਚ.ਡੀ. ਅਤੇ ਐੱਮ. ਫਿਲ ਦੇ ਥੀਸਿਜ, ਕਿਤਾਬਾਂ, ਖੋਜ ਪੱਤਰ ਅਤੇ ਗੋਲਡ ਮੈਡਲ ਵੀ ਉਨ੍ਹਾਂ ਨਾਲ ਧਰਨੇ ਉੱਤੇ ਬੈਠ ਕੇ ਹੱਕਾਂ ਅਤੇ ਸਨਮਾਨ ਦੀ ਲੜਾਈ ਲਈ ਸਰਕਾਰ ਦੀ ਖੁੰਭ ਠੱਪਣਗੇ |


ਖ਼ਬਰ ਸ਼ੇਅਰ ਕਰੋ

ਮੈਰੀਟੋਰੀਅਸ ਸਕੂਲ ਦੇ ਅੱਵਲ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਭਵਾਨੀਗੜ੍ਹ, 20 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ 64ਵੀਆਂ ਚੈੱਸ ਰਾਜ ਪੱਧਰੀ ਖੇਡਾਂ ਵਿੱਚ ਘਾਬਦਾਂ ਦੇ ਮੈਰੀਟੋਰੀਅਸ ਸਕੂਲ ਦੇ ਖਿਡਾਰੀਆਂ ਨੇ ਪਹਿਲਾ ਸਥਾਨ ਲਿਆ ਜਦੋਂ ਕਿ ਹੋਰ ਖਿਡਾਰੀ ਵੀ ਅਵੱਲ ਰਹੇ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚੇ ਸਨਮਾਨਿਤ

ਮਲੇਰਕੋਟਲਾ, 20 ਅਕਤੂਬਰ (ਹਨੀਫ਼ ਥਿੰਦ) - ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼੍ਰੀਮਤੀ ਸਮੀਨਾ ਫ਼ਾਰੂਕੀ ਇੰਚਾਰਜ ਸਰਕਾਰੀ ਮਿਡਲ ਸਕੂਲ ਕਿਲ੍ਹਾ ਰਹਿਮਤਗੜ੍ਹ ਦੀ ਸਰਪ੍ਰਸਤੀ ਹੇਠ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਖੇਤਰੀ ਕਲੱਬ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਕਰੇਗਾ ਸਨਮਾਨ-ਬਡਰੁੱਖਾਂ

ਸੰਗਰੂਰ, 20 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਖੇਤਰੀ ਕਲੱਬ ਬਡਰੁੱਖਾਂ ਦੇ ਪ੍ਰਧਾਨ ਸ੍ਰੀ ਕੁਲਜੀਤ ਸਿੰਘ ਬਡਰੁੱਖਾਂ ਨੇ ਕਿਹਾ ਕਿ ਕਲੱਬ ਇਸ ਇਲਾਕੇ ਦੇ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ...

ਪੂਰੀ ਖ਼ਬਰ »

ਕਿਸਾਨ ਝੋਨਾ ਹਰਿਆਣੇ ਦੀਆਂ ਮੰਡੀਆਂ ਵਿਚ ਲਿਜਾ ਕੇ ਵੇਚਣ ਲਈ ਮਜਬੂਰ

ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਧਾਲੀਵਾਲ, ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਅਥਲੈਟਿਕਸ 'ਚ ਪਾਇਨੀਅਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਰੁੜਕੀ ਕਲਾਂ, 20 ਅਕਤੂਬਰ (ਜਤਿੰਦਰ ਮੰਨਵੀ) - ਪਾਇਨੀਅਰ ਸਕੂਲ ਗੱਜਣਮਾਜਰਾ ਦੇ ਵਿਦਿਆਰਥੀਆਂ ਨੇ ਹੀਰੋਜ਼ ਸਟੇਡੀਅਮ ਸੰਗਰੂਰ ਵਿਚ ਹੋਈ ਅਥਲੈਟਿਕਸ ਮੀਟ ਵਿਚ ਮੱਲ੍ਹਾਂ ਮਾਰਦਿਆਂ ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਲਈ ਖਿਡਾਰੀਆਂ ਦੀ ਚੋਣ

ਸ਼ੇਰਪੁਰ, 20 ਅਕਤੂਬਰ (ਦਰਸਨ ਸਿੰਘ ਖੇੜੀ) - ਰਾਜ ਪੱਧਰੀ ਖੇਡਾਂ ਲਈ ਫੁੱਟਬਾਲ ਮੁਕਾਬਲਿਆਂ ਵਿਚ ਬਲਾਕ ਸ਼ੇਰਪੁਰ ਦੇ 8 ਖਿਡਾਰੀ ਚੁਣੇ ਗਏ ਹਨ | ਇਨ੍ਹਾਂ ਵਿਚ ਇੱਕ ਖਿਡਾਰੀ ਕਲੇਰਾ , 2 ਮਾਹਮਦਪੁਰ ਅਤੇ 2 ਖਿਡਾਰੀ ਅਤੇ ਤਿੰਨ ਖਿਡਰਾਣਾਂ ਪਿੰਡ ਟਿੱਬਾ ਸਕੂਲ ਤੋਂ ਚੁਣੇ ਗਏ ...

ਪੂਰੀ ਖ਼ਬਰ »

ਰੋਗਲਾ ਵਲੋਂ ਗੁਰੂ ਘਰ ਲਈ ਰਾਸ਼ੀ ਭੇਟ

ਮਹਿਲਾਂ ਚੌਕ, 20 ਅਕਤੂਬਰ (ਬੜਿੰਗ) - ਸ਼ੋ੍ਰਮਣੀ ਕਮੇਟੀ ਦੀ ਅੰਤਰਿਗ ਕਮੇਟੀ ਦੇ ਮੈਂਬਰ ਹਰਦੇਵ ਸਿੰਘ ਰੋਗਲਾ ਨੇ ਗੁਰਦੁਆਰਾ ਮੰਜੀ ਸਾਹਿਬ ਮਹਿਲਾਂ ਵਿਖੇ ਧਰਮ ਪ੍ਰਚਾਰ ਫ਼ੰਡ ਵਿਚੋਂ ਗੁਰਦੁਆਰਾ ਸਾਹਿਬ ਦੀ ਬਣ ਰਹੀ ਇਮਾਰਤ ਲਈ 1.5 ਲੱਖ ਦੀ ਰਾਸ਼ੀ ਦਾ ਚੈੱਕ ਪ੍ਰਬੰਧਕ ...

ਪੂਰੀ ਖ਼ਬਰ »

ਗਿ੍ਫ਼ਤਾਰ ਨਾ ਕਰਨ ਦੇ ਰੋਸ ਵਜੋਂ ਦਿੱਤਾ ਧਰਨਾ

ਧਨੌਲਾ, 20 ਅਕਤੂਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਅਮਰ ਹਸਪਤਾਲ ਪਟਿਆਲਾ 'ਚ ਜੇਰੇ ਇਲਾਜ ਬਾਜ਼ੀਗਰ ਬਸਤੀ ਹਰੀਗੜ੍ਹ ਦੇ ਨੌਜਵਾਨ ਗੁਰਪਾਲ ਪੁਰੀ ਪੁੱਤਰ ਅਸ਼ੋਕ ਪੁਰੀ ਦੇ ਵੱਡੀ ਗਿਣਤੀ 'ਚ ਇਕੱਤਰ ਸਮਰਥਕਾਂ ਵਲੋਂ ਸੜਕ ਜਾਮ ਕਰ ਕੇ ਪੁਲਿਸ ਪ੍ਰਸ਼ਾਸਨ ਵਿਰੁੱਧ ਧਰਨਾ ...

ਪੂਰੀ ਖ਼ਬਰ »

ਵਾਈ. ਐਸ. ਸਕੂਲ ਵਿਖੇ ਆਈ. ਆਈ. ਐਮ. ਯੂ. ਐਨ. ਦੀ ਰੋਜਾ ਕਾਨਫਰੰਸ ਦਾ ਉਦਘਾਟਨ

ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਆਈ.ਆਈ.ਐਮ.ਯੂ.ਐਨ. ਦੀ ਰੋਜਾ ਕਾਨਫਰੰਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਨੇਜਰ ਡਾਇਰੈਕਟਰ ਵਰੁਣ ਭਾਰਤੀ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਦੇ ਵਿਦਿਆਰਥੀਆਂ ਨੇ ਸਾਇੰਸ ਦੇ ਅਧਿਆਪਕ ਰਿਸ਼ੂ ਸਿੰਗਲਾ, ਗੁਰਮੇਲ ਸਿੰਘ ਦੀ ਅਗਵਾਈ ਵਿਚ ਇਕ ਰੋਜ਼ਾ ਵਿੱਦਿਅਕ ਟੂਰ ਲਾਇਆ¢ ਟੂਰ ਦੌਰਾਨ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਦੌਰਾ ਕੀਤਾ¢ ...

ਪੂਰੀ ਖ਼ਬਰ »

ਫੈਮਲੀ ਮੈਜਿਕ ਸ਼ੋਅ ਦਾ ਐਸ. ਐਸ. ਪੀ. ਨੇ ਕੀਤਾ ਉਦਘਾਟਨ

ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਅੱਜ ਨਿਊ ਪੈਲੇਸ ਸਿਨੇਮਾ ਬਰਨਾਲਾ ਵਿਖੇ ਜਾਦੂਗਰ ਓ.ਪੀ. ਸ਼ਰਮਾ ਜੂਨੀਅਰ ਵਲੋਂ ਸ਼ੁਰੂ ਕੀਤੇ ਗਏ ਫੈਮਲੀ ਮੈਜਿਕ ਸ਼ੋਅ ਦਾ ਉਦਘਾਟਨ ਐਸ.ਐਸ. ਪੀ ਬਰਨਾਲਾ ਸ: ਹਰਜੀਤ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਉੱਜਵਲਾ ਯੋਜਨਾ ਤਹਿਤ ਗੈਸ ਸਿਲੰਡਰ ਵੰਡੇ

ਸ਼ਹਿਣਾ, 20 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ ਉੱਜਵਲ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਸ੍ਰੀ ਨਰਿੰਦਰਪਾਲ ਸ਼ਰਮਾ ਬੀ.ਡੀ.ਪੀ.ਓ. ਸ਼ਹਿਣਾ ਨੇ ਗੈਸ ਸਿਲੰਡਰ ਵੰਡਣ ਦੀ ਸ਼ੁਰੂਆਤ ਕੀਤੀ | ਬਲਾਕ ਸੰਮਤੀ ਮੈਂਬਰ ਅਤੇ ਸਾਬਕਾ ਸਰਪੰਚ ਡੋਗਰ ਸਿੰਘ ਉਗੋਕੇ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX