ਤਾਜਾ ਖ਼ਬਰਾਂ


ਜ਼ਖਮੀਆਂ ਨੂੰ ਮਿਲੇ ਕੇਜਰੀਵਾਲ
. . .  8 minutes ago
ਨਵੀਂ ਦਿੱਲੀ, 25 ਫਰਵਰੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਹਿੰਸਾ ਵਿਚ ਜ਼ਖਮੀ ਹੋਏ ਲੋਕਾਂ ਨਾਲ ਗੁਰੂ ਤੇਗ ਬਹਾਦੁਰ...
ਦਿੱਲੀ ਹਿੰਸਾ : ਮੌਜਪੁਰ ਤੇ ਭਜਨਾਪੁਰ ਵਿਚ ਹਿੰਸਾ
. . .  28 minutes ago
ਨਵੀਂ ਦਿੱਲੀ, 25 ਫਰਵਰੀ - ਦਿੱਲੀ ਵਿਚ ਹਿੰਸਾ ਦਾ ਦੌਰ ਜਾਰੀ ਹੈ। ਮੌਜਪੁਰ ਤੇ ਭਜਨਾਪੁਰ 'ਚ ਆਗਜਨੀ ਤੇ ਪੱਥਰਬਾਜ਼ੀ...
ਅਕਾਲੀ ਦਲ ਨੇ ਕੀਤੀ ਹਜ਼ਾਰਾਂ ਦੇ ਇਕੱਠ ਵਾਲੀ ਵਿਸ਼ਾਲ ਰੈਲੀ
. . .  52 minutes ago
ਫ਼ਿਰੋਜ਼ਪੁਰ 25 ਫਰਵਰੀ ( ਜਸਵਿੰਦਰ ਸਿੰਘ ਸੰਧੂ ) - ਪੰਜਾਬ ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫ਼ੀ , ਅਕਾਲੀ ਵਰਕਰਾਂ ਨਾਲ ਸਿਆਸੀ ਬਦਲਾ ਖੋਰੀ ਅਧੀਨ ਵਧੀਕੀਆਂ ਕਰਨ , ਪਿਛਲੀ ਅਕਾਲੀ ਸਰਕਾਰ ਵਲੋਂ ਦਿੱਤੀਆਂ ਸਮੂਹ ਸਹੂਲਤਾਂ ਖੋਹਣ ਦੇ ਖਿਲਾਫ਼ ਦਾਣਾ ਮੰਡੀ...
ਯੁਵਰਾਜ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਕੀਤੀ ਸੇਵਾ
. . .  57 minutes ago
ਅੰਮ੍ਰਿਤਸਰ, 25 ਫਰਵਰੀ (ਸੁਰਿੰਦਰ ਪਾਲ ਸਿੰਘ ਵਰਪਾਲ) - ਸਾਬਕਾ ਹਰਫ਼ਨ-ਮੌਲਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਤੇ...
ਕੈਪਟਨ ਦੀ ਅਗਵਾਈ 'ਚ ਪੰਜਾਬ ਦਾ ਸਰਬ ਦਲ ਵਫ਼ਦ ਪ੍ਰਧਾਨ ਮੰਤਰੀ ਨਾਲ ਕਰੇਗਾ ਮੁਲਾਕਾਤ
. . .  about 1 hour ago
ਚੰਡੀਗੜ੍ਹ, 25 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਤੋਂ ਸਰਬ ਦਲ ਵਫ਼ਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰੇਗਾ ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕਾਰਵਾਈ ਦੀਆਂ ਗਤੀਵਿਧੀਆਂ ਨੂੰ ਸਰਲ ਬਣਾਉਣ ਤੇ ਪਾਸਪੋਰਟ...
ਭਾਰਤ ਅਮਰੀਕਾ ਤੋਂ 3 ਬਿਲੀਅਨ ਡਾਲਰ ਦੀ ਵੱਧ ਦੀ ਕੀਮਤ ਦੇ ਖ਼ਰੀਦੇਗਾ ਹਥਿਆਰ - ਟਰੰਪ
. . .  about 1 hour ago
ਨਵੀਂ ਦਿੱਲੀ, 25 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਤੇ ਅਮਰੀਕਾ ਕਿਹਾ ਹੈ ਕਿ ਭਾਰਤ ਅਮਰੀਕਾ ਵਿਚਾਲੇ ਰੱਖਿਆ ਸਹਿਯੋਗ ਸਮਝੌਤੇ ਵੱਧ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਰਤ 3 ਬਿਲੀਅਨ ਡਾਲਰ ਤੋ ਵੱਧ ਕੀਮਤ ਦੇ ਅਤਿ ਆਧੁਨਿਕ ਅਮਰੀਕੀ...
ਕਪਿਲ ਮਿਸ਼ਰਾ ਵਰਗਿਆ ਖਿਲਾਫ ਹੋਵੇ ਕਾਰਵਾਈ - ਗੌਤਮ ਗੰਭੀਰ
. . .  about 1 hour ago
ਨਵੀਂ ਦਿੱਲੀ, 25 ਫਰਵਰੀ - ਕੌਮੀ ਰਾਜਧਾਨੀ ਦਿੱਲੀ ਦੇ ਉਤਰ-ਪੂਰਬੀ ਹਿੱਸੇ ਭੜਕੀ ਹਿੰਸਾ 'ਤੇ ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਕਿਹਾ ਕਿ ਭਾਜਪਾ ਨੇਤਾ ਕਪਿਲ ਮਿਸ਼ਰਾ ਹੋਵੇ ਜਾਂ ਕੋਈ ਹੋਰ, ਜਿਸ ਜਿਸ ਨੇ ਵੀ ਹਿੰਸਾ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਉਸ...
ਗ੍ਰਹਿ ਮੰਤਰੀ ਨੇ ਮਦਦ ਦਾ ਦਿੱਤਾ ਭਰੋਸਾ - ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 25 ਫਰਵਰੀ - ਕੌਮੀ ਰਾਜਧਾਨੀ ਦਿੱਲੀ ਦੇ ਉਤਰ-ਪੂਰਬੀ ਹਿੱਸੇ ਵਿਚ ਸਥਿਤ ਜਾਫਰਾਬਾਦ ਤੇ ਮੌਜਪੁਰ ਇਲਾਕੇ ਵਿਚ ਭੜਕੀ ਹਿੰਸਾ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਰਾਜਪਾਲ ਅਨਿਲ ਬੈਜਲ ਸਮੇਤ...
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਬਾਰਾਂ ਮੈਂਬਰੀ ਜਥਾ ਵਤਨ ਪਰਤਿਆ
. . .  about 2 hours ago
ਅਟਾਰੀ, 25 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ) - ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜੋ ਬਾਰਾਂ ਮੈਂਬਰੀ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਨਨਕਾਣਾ ਸਾਹਿਬ ਸਾਕੇ ਦੇ ਸਮਾਗਮਾਂ ਵਿਚ ਸ਼ਿਰਕਤ ਕਰਨ ਪਾਕਿਸਤਾਨ ਗਿਆ...
26 ਫਰਵਰੀ ਨੂੰ ਦੁੱਖ ਸਾਂਝਾ ਕਰਨ ਲੌਂਗੋਵਾਲ ਵਿਖੇ ਪਹੁੰਚਣਗੇ ਸੁਖਬੀਰ ਸਿੰਘ ਬਾਦਲ - ਭਾਈ ਲੌਂਗੋਵਾਲ
. . .  about 2 hours ago
ਲੌਂਗੋਵਾਲ,24 ਫਰਵਰੀ (ਸ.ਸ.ਖੰਨਾ ,ਵਿਨੋਦ) ਪਿਛਲੇ ਦਿਨੀ ਲੌਂਗੋਵਾਲ ਚ ਵਾਪਰੇ ਭਿਆਨਕ ਵੈਨ ਹਾਦਸੇ ਦੌਰਾਨ ਸੁਖਜੀਤ ਕੌਰ,ਨਵਜੋਤ ਕੌਰ, ਅਰਾਧਿਆ,ਸਿਮਰਜੀਤ ਸਿੰਘ ਦੇ ਪਰਿਵਾਰਾਂ ਨਾਲ ਕੱਲ੍ਹ 26 ਫਰਵਰੀ ਨੂੰ ਸ਼ਾਮ ਚਾਰ ਵਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ...
ਦਿਨਕਰ ਗੁਪਤਾ ਦੇ ਮਾਮਲੇ 'ਤੇ ਵਿਰੋਧੀ ਪਏ ਠੰਢੇ
. . .  about 2 hours ago
ਚੰਡੀਗੜ੍ਹ, 25 ਫਰਵਰੀ (ਸੁਰਿੰਦਰਪਾਲ) - ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਅੱਜ ਤੀਸਰੇ ਦਿਨ ਫਿਰ ਡੀਜੀਪੀ ਦਿਨਕਰ ਗੁਪਤਾ ਦੇ ਵਿਵਾਦਿਤ ਬਿਆਨ ਅਤੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਦਾ ਮਾਮਲਾ ਗਰਮਾਇਆ ਰਿਹਾ। ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਰੱਖਿਆ ਸੌਦਿਆਂ 'ਤੇ ਲੱਗੀ ਮੋਹਰ, ਵੱਡੇ ਵਪਾਰਕ ਸੌਦੇ 'ਤੇ ਹੋਵੇਗੀ ਗੱਲ
. . .  about 2 hours ago
ਨਵੀਂ ਦਿੱਲੀ, 25 ਫਰਵਰੀ - ਆਪਣੇ ਸਾਂਝੇ ਬਿਆਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਰੱਖਿਆ ਸੌਦਿਆਂ 'ਤੇ ਮੋਹਰ ਲੱਗ ਗਈ ਹੈ ਤੇ ਵੱਡੇ ਵਪਾਰਕ ਸਮਝੌਤੇ 'ਤੇ...
ਏਅਰ ਫੋਰਸ ਦੇ ਵਿੰਗ ਕਮਾਂਡਰ ਮ੍ਰਿਤਕ ਗੁਰਪ੍ਰੀਤ ਸਿੰਘ ਚੀਮਾ ਦੀ ਮ੍ਰਿਤਕ ਦੇਹ ਨੂੰ ਅੱਜ ਪਿੰਡ ਆਲੋਵਾਲ ਵਿਚ ਲਿਆਂਦਾ ਜਾਵੇਗਾ
. . .  about 2 hours ago
ਧਾਰੀਵਾਲ, 25 ਫ਼ਰਵਰੀ (ਜੇਮਸ ਨਾਹਰ)-ਬੀਤੇ ਕੱਲ੍ਹ ਪਟਿਆਲਾ 'ਚ ਐੱਨਸੀਸੀ ਦੇ ਹਾਦਸਾ ਗ੍ਰਸਤ ਹੋਏ ਟਰੇਨਿੰਗ ਜਹਾਜ਼ ਵਿਚ ਮੌਤ ਦੀ ਭੇਟ ਚੜ੍ਹੇ ਪਾਇਲਟ ਗੁਰਪ੍ਰੀਤ ਸਿੰਘ ਚੀਮਾ ਦੀ ਮ੍ਰਿਤਕ ਦੇਹ ਨੂੰ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਆਲੋਵਾਲ ਵਿਖੇ ਲਿਆਂਦਾ ਜਾਵੇਗਾ। ਮ੍ਰਿਤਕ...
ਯੂਡਾਇਸ ਸਰਵੇ 2019-20 ਸਬੰਧੀ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਲੋਂ ਪੱਤਰ ਜਾਰੀ
. . .  about 2 hours ago
ਅਜਨਾਲਾ, 25 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਯੂਡਾਇਸ ਸਰਵੇ 2019-20 ਸਬੰਧੀ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਸਰਕਾਰੀ,ਏਡਿਡ, ਪ੍ਰਾਈਵੇਟ, ਸੈਂਟਰਲ ਸਕੂਲ ਆਦਿ ਨੂੰ ਪੱਤਰ ਜਾਰੀ...
ਸੂਬੇ ਵਿਚ ਗੈਂਗਸਟਰਾਂ, ਹਿੰਸਾ ਤੇ ਨਸ਼ੇ ਨੂੰ ਪ੍ਰਮੋਟ ਕਰਨ ਵਾਲੀਆਂ ਫ਼ਿਲਮਾਂ ਨਹੀਂ ਚੱਲਣ ਦਿੱਤੀਆਂ ਜਾਣਗੀਆਂ - ਕੈਪਟਨ
. . .  about 2 hours ago
ਚੰਡੀਗੜ੍ਹ, 25 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਅੱਜ ਵਿਧਾਨ ਸਭਾ ਵਿਚ ਮੇਰੇ ਇੱਕ ਵਿਧਾਇਕ ਨੇ ਜਦੋਂ ਮੈਨੂੰ ਪੁੱਛਿਆ ਕਿ ਕੀ ਅਸੀਂ ਭਵਿੱਖ ਵਿਚ ਗੈਂਗਸਟਰ, ਹਿੰਸਾ ਜਾਂ ਨਸ਼ਿਆਂ 'ਤੇ ਬਣਨ ਵਾਲੀਆਂ ਹੋਰ ਫ਼ਿਲਮਾਂ ਨੂੰ...
ਭਾਰਤ ਅਮਰੀਕਾ ਦਾ ਸਾਂਝਾ ਪ੍ਰੈਸ ਬਿਆਨ
. . .  1 minute ago
ਗੋਲੀ ਚਲਾਉਣ ਵਾਲਾ ਸ਼ਾਹਰੁਖ਼ ਗ੍ਰਿਫ਼ਤਾਰ
. . .  about 3 hours ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਸ਼ਰਧਾਂਜਲੀ ਸਮਾਗਮ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ
. . .  about 3 hours ago
ਅਨੂਪ ਸੋਨੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ
. . .  about 3 hours ago
ਬਹਿਬਲ ਕਲਾਂ ਗੋਲੀ ਕਾਂਡ 'ਚ ਸ਼ਹੀਦ ਹੋਏ ਗੁਰਜੀਤ ਸਿੰਘ ਤੇ ਕ੍ਰਿਸ਼ਨ ਭਗਵਾਨ ਸਿੰਘ ਦੇ ਪਰਿਵਾਰਕ ਮੈਂਬਰ ਕੈਪਟਨ ਨੂੰ ਮਿਲੇ, ਇਨਸਾਫ਼ ਦੀ ਕੀਤੀ ਮੰਗ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਬਠਿੰਡਾ /ਮਾਨਸਾ

ਬਠਿੰਡਾ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਹੋਈ ਤੇਜ਼

ਬਠਿੰਡਾ, 20 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਜ਼ਿਲ੍ਹੇ ਦੇ 184 ਦੇ ਕਰੀਬ ਕਰ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਆਮਦ ਨੇ ਰਫ਼ਤਾਰ ਫੜ ਲਈ ਹੈ | ਜਿਸ ਨਾਲ ਬੀਤੇ ਦਿਨਾਂ ਤੋਂ ਸੁੰਨਸਾਨ ਪਈਆਂ ਮੰਡੀਆਂ ਦੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਮਜ਼ਦੂਰਾਂ, ਵਪਾਰੀਆਂ ਅਤੇ ...

ਪੂਰੀ ਖ਼ਬਰ »

ਕਲੇਰ ਦਾ ਨਾਵਲ 'ਜੰਡਾ ਵੇ ਜੰਡੋਰਿਆ' ਲਾਇਬ੍ਰੇਰੀ ਨੂੰ ਭੇਟ

ਨਥਾਣਾ, 20 ਅਕਤੂਬਰ (ਗੁਰਦਰਸ਼ਨ ਲੁੱਧੜ)-ਪਿੰਡ ਪੂਹਲਾ ਦੇ ਡੇਰਾ ਉਦਾਸੀਨ ਵਿਖੇ ਇੱਕ ਸਾਦਾ ਸਮਾਗਮ ਰਚਾ ਕੇ ਭੂਰਾ ਸਿੰਘ ਕਲੇਰ ਵਲੋਂ ਆਪਣਾ ਪਲੇਠਾ ਨਾਵਲ 'ਜੰਡਾ ਵੇ ਜੰਡੋਰਿਆ' ਸੰਤ ਬਾਬਾ ਦਿਆ ਨੰਦ ਯਾਦਗਾਰੀ ਲਾਇਬ੍ਰੇਰੀ ਨੂੰ ਭੇਂਟ ਕੀਤਾ ਗਿਆ | ਇਸ ਦੌਰਾਨ ਹਾਜ਼ਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਬਠਿੰਡਾ, 20 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਆਮ ਆਦਮੀ ਪਾਰਟੀ ਦੇ ਜ਼ਮੀਨੀ ਪੱਧਰ 'ਤੇ ਹੋਰ ਵਿਸਥਾਰ ਲਈ ਪਾਰਟੀ ਅਹੁੱਦੇਦਾਰਾਂ ਵਲੋਂ ਮਾਲਵਾ ਜ਼ੋਨ ਦੇ ਬੁੱਧੀਜੀਵੀ ਵਿੰਗ ਦਾ ਵਿਸਥਾਰ ਕਰਦਿਆਂ ਹੋਰ ਨਵੇਂ ਅਹੁੱਦੇਦਾਰਾਂ ਦੀਆਂ ਨਿਯੁੱਕਤੀਆਂ ਕਰਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਗਰੀਬ ਵਿਅਕਤੀ ਵਲੋਂ ਧੀ ਦੇ ਇਲਾਜ ਲਈ ਘਰ ਵੇਚਣ ਦੇ ਬਾਵਜੂਦ ਵੀ ਧੀ ਦੀ ਮੌਤ

ਰਾਮਾਂ ਮੰਡੀ, 20 ਅਕਤੂਬਰ (ਤਰਸੇਮ ਸਿੰਗਲਾ)-ਸਥਾਨਕ ਨਵੀਂ ਬਸਤੀ ਨਿਵਾਸੀ ਇਕ ਗਰੀਬ ਵਿਅਕਤੀ ਵਲੋਂ ਆਪਣੀ ਧੀ ਦੇ ਇਲਾਜ ਲਈ ਘਰ ਵੇਚਣ ਦੇ ਬਾਵਜੂਦ ਵੀ ਧੀ ਨੂੰ ਬਚਾਇਆ ਨਹੀਂ ਜਾ ਸਕਿਆ | ਤਰਸੇਮ ਕੁਮਾਰ ਕੈਥ ਪੁੱਤਰ ਦੇਸ ਰਾਜ ਵਾਸੀ ਨੇੜੇ ਬਾਲਾਜੀ ਮੰਦਰ ਨਵੀਂ ਬਸਤੀ ਨੇ ...

ਪੂਰੀ ਖ਼ਬਰ »

ਸਿਹਤ ਵਿਭਾਗ ਪੂਰਾ ਸੁਚੇਤ-ਡਾ: ਅਮਰੀਕ ਸਿੰਘ
ਰਾਮਪੁਰਾ ਫੂਲ 'ਚ ਡੇਂਗੂ ਮਰੀਜ਼ਾਂ ਦੀ ਗਿਣਤੀ ਕਈ ਸੈਂਕੜਿਆਂ 'ਤੇ ਪੁੱਜੀ

ਰਾਮਪੁਰਾ ਫੂਲ, 20 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਮੌਸਮ ਦੇ ਬਦਲਦੇ ਤੇਵਰਾਂ ਨੇ ਇਲਾਕੇ ਨੂੰ ਡੇਂਗੂ ਦੀ ਮਾਰ ਪਾ ਦਿੱਤੀ ਹੈ | ਹਾਲਾਤ ਇਹ ਹੈ ਕਿ ਲੱਗਭੱਗ ਹਰ ਘਰ ਵਿਚ ਇਕ ਮਰੀਜ਼ ਡੇਂਗੂ ਤੋਂ ਪੀੜ੍ਹਤ ਹੈ | ਹਾਲਾਂਕਿ ਸਿਹਤ ਵਿਭਾਗ ਦਾਅਵੇ ਕਰ ਰਿਹਾ ਹੈ ਕਿ ਲੋਕਾਂ ਨੂੰ ...

ਪੂਰੀ ਖ਼ਬਰ »

ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾਂ ਤੇ ਜਖ਼ਮੀਆਂ ਦਾ ਉੱਚ ਕੋਟੀ ਦਾ ਇਲਾਜ ਕਰਵਾਵੇ ਸਰਕਾਰ- ਢਿੱਲੋਂ

ਬਠਿੰਡਾ, 20 ਅਕਤੂਬਰ (ਸਟਾਫ਼ ਰਿਪੋਰਟਰ)-ਅੰਮਿ੍ਤਸਰ ਰੇਲ ਹਾਦਸੇ ਵਿਚ ਮਾਰੇ ਗਏ ਬੇਗੁਨਾਹ ਲੋਕਾਂ ਦੇ ਪਰਿਵਾਰਾਂ ਦੀ ਬਿਨਾਂ ਕਿਸੇ ਦੇਰੀ ਦੇ ਫ਼ੌਰੀ ਆਰਥਿਕ ਮੱਦਦ ਅਤੇ ਜ਼ਖ਼ਮੀਆਂ ਦੇ ਉੱਚ ਕੋਟੀ ਦੇ ਇਲਾਜ ਲਈ ਸਰਕਾਰ ਤੁਰੰਤ ਵੱਡੇ ਪੱਧਰ 'ਤੇ ਪ੍ਰਬੰਧ ਲਾਜ਼ਮੀ ਬਣਾਵੇ ...

ਪੂਰੀ ਖ਼ਬਰ »

ਯੂਥ ਵੈਲਫੇਅਰ ਸਪੋਰਟਸ ਕਲੱਬ ਵਲੋਂ ਲੋੜਵੰਦ ਲੜਕੀ ਦੇ ਵਿਆਹ ਮੌਕੇ ਘਰੇਲੂ ਸਾਮਾਨ ਭੇਟ

ਰਾਮਾਂ ਮੰਡੀ, 20 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਇੱਥੋਂ ਨੇੜਲੇ ਪਿੰਡ ਫੱਲੜ ਦੇ ਯੂਥ ਵੈਲ਼ਫੇਅਰ ਸਪੋਰਟਸ ਕਲੱਬ ਵੱਲੋਂ ਪਿੰਡ ਦੇ ਲੋੜਵੰਦ ਪਰਿਵਾਰ ਨੂੰ ਉਨ੍ਹਾਂ ਦੀ ਲੜਕੀ ਦੇ ਵਿਆਹ ਮੌਕੇ ਘਰੇਲੂ ਸਮਾਨ ਭੇਂਟ ਕੀਤਾ |ਇਸ ਮੌਕੇ ਕਲੱਬ ਦੇ ਮੈਂਬਰ ਵਿਸ਼ੇਸ ਰੂਪ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 1776 ਬੋਤਲਾਂ ਹਰਿਆਣਵੀ ਸ਼ਰਾਬ ਬਰਾਮਦ, 6 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ

ਸੰਗਤ ਮੰਡੀ, 20 ਅਕਤੂਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਥਾਣਾ ਸੰਗਤ ਦੀ ਪੁਲਿਸ ਵਲੋਂ ਹਰਿਆਣਵੀ ਸ਼ਰਾਬ ਦੀ ਨਜਾਇਜ਼ ਤਸਕਰੀ ਵਿਰੁੱਧ ਚਲਾਏ ਗਏ ਅਭਿਆਨ ਤਹਿਤ ਤਿੰਨ ਵੱਖ-ਵੱਖ ਥਾਵਾਂ ਤੋਂ 1776 ਬੋਤਲਾਂ ਹਰਿਆਣਵੀਂ ਸ਼ਰਾਬ ਬਰਾਮਦ ਕਰਕੇ 6 ਵਿਅਕਤੀਆਂ ਵਿਰੁੱਧ ...

ਪੂਰੀ ਖ਼ਬਰ »

ਧੜੇਬੰਦੀ ਦੇ ਚੱਲਦੇ ਭਾਜਪਾ ਮੰਡਲ ਪ੍ਰਧਾਨ ਚਿੰਟੂ ਸ਼ਰਮਾ ਵਲੋਂ ਅਸਤੀਫ਼ਾ

ਰਾਮਾਂ ਮੰਡੀ, 20 ਅਕਤੂਬਰ (ਤਰਸੇਮ ਸਿੰਗਲਾ)-ਧੜੇਬੰਦੀ ਤੋਂ ਪ੍ਰੇਸ਼ਾਨ ਹੋ ਕੇ ਭਾਜਪਾ ਰਾਮਾਂ ਮੰਡਲ ਪ੍ਰਧਾਨ ਦਵਿੰਦਰ ਚਿੰਟੂ ਸ਼ਰਮਾ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜਦ ...

ਪੂਰੀ ਖ਼ਬਰ »

ਸੜਕ 'ਤੇ ਖੜ੍ਹੀ ਟਰਾਲੀ ਨਾਲ ਮੋਟਰ ਸਾਈਕਲ ਟਕਰਾਉਣ ਨਾਲ ਜੀਜਾ ਹਲਾਕ ਤੇ ਸਾਲਾ ਜ਼ਖ਼ਮੀ

ਡੱਬਵਾਲੀ, 20 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਡੱਬਵਾਲੀ-ਸੰਗਰੀਆ ਸੜਕ 'ਤੇ ਸਾਹਮਣਿਓਾ ਵਹੀਕਲ ਦੀ ਤੇਜ਼ ਰੌਸ਼ਨੀ ਕਾਰਨ ਸੜਕ 'ਤੇ ਖੜ੍ਹੀ ਟਰਾਲੀ 'ਚ ਮੋਟਰ ਸਾਇਕਲ ਵੱਜਣ ਕਰਕੇ ਜੀਜਾ ਦਾ ਮੌਤ ਹੋ ਗਈ | ਜਦਕਿ ਸਾਲਾ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ | ਇਹ ਹਾਦਸਾ ਬੀਤੀ ਰਾਤ ...

ਪੂਰੀ ਖ਼ਬਰ »

ਚਾਰ-ਚੁਫੇਰਿਓਾ ਮੁਸੀਬਤਾਂ ਨਾਲ ਘਿਰੇ ਸ਼ਹਿਰ ਮੌੜ ਮੰਡੀ ਨੂੰ ਹਾਕਮ ਜਮਾਤਾਂ ਤੋਂ ਨਿਜ਼ਾਤ ਮਿਲਣ ਦੀ ਝਾਕ

ਮੌੜ ਮੰਡੀ, 20 ਅਕਤੂਬਰ (ਗੁਰਜੀਤ ਸਿੰਘ ਕਮਾਲੂ)-ਜ਼ਿਲ੍ਹੇ ਬਠਿੰਡੇ ਦੀਆਂ ਪ੍ਰਸਿੱਧ ਮੰਡੀਆਂ ਵਿਚੋਂ ਮੌੜ ਮੰਡੀ ਇਕ ਹੈ | ਦਿਲ ਦਹਿਲਾ ਦੇਣ ਵਾਲੇ ਬੰਬ ਕਾਂਡ ਨੇ ਹਸਪਤਾਲ ਅਤੇ ਹਕੂਮਤਾਂ ਵਲੋਂ ਦਿੱਤੀਆਂ ਸਿਹਤ ਸਹੂਲਤਾਂ ਦੀ ਪੋਲ ਖੋੋਲ ਦਿੱਤੀ ਸੀ | ਆਪਣੀ ਨਾਕਾਮੀ 'ਤੇ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਮੁਕੱਦਮਾ ਦਰਜ

ਭਗਤਾ ਭਾਈਕਾ, 20 ਅਕਤੂਬਰ (ਸੁਖਪਾਲ ਸੋਨੀ)-ਸਥਾਨਿਕ ਸ਼ਹਿਰ ਦੇ ਖੇਤਾਂ ਵਿਚ ਬੀਤੀ ਰਾਤ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਮਿ੍ਤਕ ਦੇ ਭਰਾ ਬਿਆਨਾਂ ਦੇ ਅਧਾਰ 'ਤੇ ਚਾਰ ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

20 ਬੋਤਲਾਂ ਸ਼ਰਾਬ ਸਮੇਤ ਦੋ ਵਿਅਕਤੀ ਪੁਲਿਸ ਅੜਿੱਕੇ

ਸੀਂਗੋ ਮੰਡੀ, 20 ਅਕਤੂਬਰ (ਪਿ੍ੰਸ ਸੌਰਭ ਗਰਗ)-ਪੁਲਿਸ ਪ੍ਰਸ਼ਾਸਨ ਵੱਲੋਂ ਦੋ ਵਿਅਕਤੀਆਂ ਨੂੰ 20 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸੀਂਗੋ ਚੌਾਕੀ ਇੰਚਾਰਜ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਹੌਲਦਾਰ ਜੀਤ ਸਿੰਘ ਨੇ ...

ਪੂਰੀ ਖ਼ਬਰ »

ਪੁਲਿਸ ਨੇ ਗ਼ਰੀਬ ਬੱਚੀ ਨੂੰ ਅਗਵਾ ਕਰਨ ਵਾਲਿਆਂ ਵਿਰੁੱਧ ਬਣਦਾ ਕੇਸ ਦਰਜ ਨਹੀਂ ਕੀਤਾ-ਖਿਆਲੀਵਾਲਾ

ਗੋਨਿਆਣਾ, 20 ਅਕਤੂਬਰ (ਲਛਮਣ ਦਾਸ ਗਰਗ)-ਲੋਕ ਸੰਗਰਾਮ ਮੰਚ ਦੀ ਸੂਬਾਈ ਪ੍ਰਧਾਨ ਸੁਖਵਿੰਦਰ ਕੌਰ, ਔਰਤ ਮੁਕਤੀ ਮੰਚ ਦੀ ਆਗੂ ਮੁਖਤਿਆਰ ਕੌਰ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਸੁਰਮੁੱਖ ਸਿੰਘ ਸੇਲਬਰਾਹ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਮੌੜ ਮੰਡੀ ਵਿਚ ਵੀ ਵਾਪਰ ਸਕਦਾ ਸੀ ਅੰਮਿ੍ਤਸਰ ਵਰਗਾ ਰੇਲ ਹਾਦਸਾ

ਮੌੜ ਮੰਡੀ, 20 ਅਕਤੂਬਰ (ਲਖਵਿੰਦਰ ਸਿੰਘ ਮੌੜ)-ਦੁਸਹਿਰੇ ਵਾਲੇ ਦਿਨ ਅੰਮਿ੍ਤਸਰ ਵਿਚ ''ਨੇਕੀ ਅਤੇ ਬਦੀ'' ਦੇ ਯੁੱਧ ਦਾ ਪ੍ਰਤੀਕ ਦੁਸਹਿਰਾ ਦੇਖ ਰਹੇ ਲੋਕਾਂ ਉੱਤੇ ਜਲੰਧਰ ਤੋਂ ਅੰਮਿ੍ਤਸਰ ਜਾ ਰਹੀ ਡੀ. ਐਮ. ਯੂ. ਗੱਡੀ ਚੜ੍ਹ ਜਾਣ ਕਾਰਨ ਕਰੀਬ ਪੰਜ ਦਰਜਨ ਤੋਂ ਵੀ ਵੱਧ ਮਾਸੂਮ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸੇ ਸਬੰਧੀ ਬਠਿੰਡਾ ਕਾਂਗਰਸ ਵਲੋਂ ਸ਼ੋਕ ਸਭਾ ਕਰਵਾਈ

ਬਠਿੰਡਾ, 20 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਸ਼ਹਿਰੀ ਕਾਂਗਰਸ ਕਮੇਟੀ ਵਰਕਰਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਪੰਚਾਇਤ ਭਵਨ ਵਿਖੇ ਇਕ ਸ਼ੌਕ ਸਭਾ ਵਿਚ ਅੰਮਿ੍ਤਸਰ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਆਤਮਾ ਦੀ ਸ਼ਾਂਤੀ ਲਈ 2 ਮਿੰਟ ਦਾ ...

ਪੂਰੀ ਖ਼ਬਰ »

ਪੁਲਿਸ ਸ਼ਹੀਦੀ ਦਿਵਸ ਦੇ ਸੰਬੰਧ 'ਚ ਸ਼ਹੀਦ ਸਨਮਾਨ ਸਮਾਰੋਹ ਕਰਵਾਇਆ

ਕਾਲਾਂਵਾਲੀ, 20 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਆਨੰਦਗੜ੍ਹ ਵਿਚ ਸ਼ਹੀਦ ਮਦਨ ਲਾਲ ਮਾਕੜ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਸ਼ਹੀਦ ਸਨਮਾਨ ਸਮਾਰੋਹ ਕਰਵਾਇਆ ਗਿਆ | ਸੀਮਾ ਸੁਰੱਖਿਆ ਬਲ ਦੇ ਸ਼ਹੀਦ ਕਰਮਚਾਰੀਆਂ ਦੀ ਯਾਦ ਵਿਚ ਕੀਤੇ ਗਏ ਇਸ ਸਮਾਰੋਹ ਦੀ ...

ਪੂਰੀ ਖ਼ਬਰ »

ਰਾਮਾਂ ਮੰਡੀ ਦੀ ਸੁਖਦੀਪ ਕੌਰ ਐਮ. ਏ. ਪੰਜਾਬੀ ਦੀ ਮੈਰਿਟ 'ਚ ਸ਼ੁਮਾਰ

ਰਾਮਾਂ ਮੰਡੀ, 20 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਸਥਾਨਕ ਜੈਨ ਗਰਲਜ਼ ਕਾਲਜ ਦੀ ਵਿਦਿਆਰਥਣ ਸੁਖਦੀਪ ਕੌਰ ਪੁੱਤਰੀ ਮਲਕੀਤ ਸਿੰਘ ਵਾਸੀ ਰਾਮਾਂ ਮੰਡੀ ਨੇ ਐਮ.ਏ (ਪੰਜਾਬੀ) ਵਿਚੋਂ 78 ਫ਼ੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਕਾਲਜ, ਮਾਪਿਆ ਅਤੇ ਇਲਾਕੇ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਫੂਲ ਟਾਊਨ ਸਕੂਲ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ

ਰਾਮਪੁਰਾ ਫੂਲ, 20 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਸਿਵਲ ਸਰਜਨ ਬਠਿੰਡਾ ਡਾਕਟਰ ਐਚ.ਐਨ. ਸਿੰਘ, ਜ਼ਿਲ੍ਹਾ ਐਪੀਡਮਾਲੋਜਿਸਟ ਡਾਕਟਰ ਰਾਜਪਾਲ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਭਗਤਾ ਡਾਕਟਰ ਸਮਨਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਸੁਦੇਸ਼ ਵਾਟਿਕਾ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੁਸਹਿਰਾ ਮਨਾਇਆ

ਤਲਵੰਡੀ ਸਾਬੋ, 20 ਅਕਤੂਬਰ (ਰਵਜੋਤ ਸਿੰਘ ਰਾਹੀ)- ਬੀਤੇ ਕੱਲ੍ਹ ਸੁਦੇਸ਼ ਵਾਟਿਕਾ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭਾਗੀਵਾਂਦਰ ਵਿਖੇ ਦਸਹਿਰਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਾਦੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਏ ਗਏ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸਕੂਲ ਪਿ੍ੰਸੀਪਲ ਮੀਨੂੰ ਗਰਗ ਨੇ ਬੱਚਿਆਂ ਨੂੰ ਦਸਹਿਰੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ | ਦਸਹਿਰੇ ਮੌਕੇ ਸਕੂਲ ਦੇ ਬੱਚਿਆਂ 'ਚ ਹਾਊਸ ਅਨੁਸਾਰ ਸ੍ਰੀ ਰਾਮ-ਰਾਵਣ ਯੁੱਧ ਤੇ ਨਾਟਕ ਮੁਕਾਬਲਾ ਅਤੇ ਬੋਰਡ ਡੈਕੋਰੇਸ਼ਨ ਮੁਕਾਬਲੇ ਕਰਵਾਏ ਗਏ | ਨਾਟਕ ਮੁਕਾਬਲੇ 'ਚ ਡਾ. ਬੀ.ਆਰ. ਅੰਬੇਦਕਰ, ਸ਼ਹੀਦ ਊਧਮ ਸਿੰਘ, ਰਾਣੀ ਲਕਸ਼ਮੀ ਬਾਈ ਤੇ ਡਾ. ਰਾਧਾ ਕਿ੍ਸ਼ਨਨ ਹਾਊਸ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਨਾਟਕ ਮੁਕਾਬਲੇ 'ਚੋਂ ਸ਼ਹੀਦ ਊਧਮ ਸਿੰਘ ਹਾਊਸ ਨੇ ਪਹਿਲਾ ਸਥਾਨ, ਡਾ. ਅੰਬੇਦਕਰ ਤੇ ਰਾਧਾ ਕਿ੍ਸ਼ਨਨ ਹਾਊਸ ਨੇ ਦੂਜਾ ਅਤੇ ਰਾਣੀ ਲਕਸ਼ਮੀ ਬਾਈ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ | ਬੋਰਡ ਡੈਕੋਰੇਸ਼ਨ ਮੁਕਾਬਲੇ 'ਚੋਂ ਡਾ. ਰਾਧਾ ਕਿ੍ਸ਼ਨਨ ਹਾਊਸ ਨੇ ਪਹਿਲਾ, ਰਾਣੀ ਲਕਸ਼ਮੀ ਬਾਈ ਹਾਊਸ ਨੇ ਦੂਸਰਾ ਅਤੇ ਡਾ.ਅੰਬੇਦਕਰ ਤੇ ਸ਼ਹੀਦ ਊਧਮ ਸਿੰਘ ਹਾਊਸ ਨੇ ਤੀਸਰਾ ਸਥਾਨ ਹਾਸਲ ਕੀਤਾ | ਸਕੂਲ ਚੇਅਰਮੈਨ ਵਿਨੋਦ ਖੁਰਾਣਾ ਨੇ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ |


ਖ਼ਬਰ ਸ਼ੇਅਰ ਕਰੋ

ਗੁਰਮਤਿ ਸੇਵਾ ਲਹਿਰ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਕੋਟਫੱਤਾ, 20 ਅਕਤੂਬਰ (ਰਣਜੀਤ ਸਿੰਘ ਬੁੱਟਰ)-ਉੱਘੇ ਕਥਾਵਾਚਕ ਅਤੇ ਸਮਾਜ ਸੇਵੀ ਭਾਈ ਪ੍ਰੰਥਪ੍ਰੀਤ ਸਿੰਘ ਖਾਲਸਾ ਵਲੋਂ ਚਲਾਈ ਜਾ ਰਹੀ ਗੁਰਮਤਿ ਸੇਵਾ ਲਹਿਰ ਵਲੋਂ ਨਗਰ ਕੋਟਸ਼ਮੀਰ ਵਿਚ ਭਾਈ ਨਰਾਇਣ ਸਿੰਘ ਖਾਲਸਾ ਦੀ ਅਗਵਾਈ ਵਿਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਉਦਯੋਗਿਕ ਦੌਰਾ ਲਗਾਇਆ

ਬਠਿੰਡਾ, 20 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਵਲੋਂ ਸਮੇਂ-ਸਮੇਂ 'ਤੇ ਵਿਦਿਆਰਥੀਆਂ ਲਈ ਉਦਯੋਗਿਕ ਦੌਰਿਆਂ ਦਾ ਪ੍ਰਬੰਧ ਕੀਤਾ ਜਾਂਦਾ ਹੈ ਤਾਂ ਜੋ ਉਹ ਕਾਰਪੋਰੇਟ ਜਗਤ ਬਾਰੇ ਅਨੁਭਵ ਹਾਸਲ ਕਰ ਸਕਣ ਅਤੇ ਆਪਣੇ ਕੈਰੀਅਰ ਲਈ ਆਪਣੇ-ਆਪ ਨੂੰ ਤਿਆਰ ਕਰ ...

ਪੂਰੀ ਖ਼ਬਰ »

ਮੱਲ੍ਹੀ ਵੈੱਲਫੇਅਰ ਟਰੱਸਟ ਨੇ 10 ਵਿਦਿਆਰਥੀਆਂ ਦੀ ਸਾਲਾਨਾ ਫ਼ੀਸ ਭਰੀ

ਬੋਹਾ, 20 ਅਕਤੂਬਰ (ਪ.ਪ.)-ਮੱਲੀ ਵੈੱਲਫੇਅਰ ਟਰੱਸਟ ਪੰਜਾਬ ਦੇ ਚੇਅਰਮੈਨ ਸ: ਹਰਪ੍ਰੀਤ ਸਿੰਘ ਮੱਲੀ ਨੇ ਖੇਤਰ ਦੇ ਪਿੰਡ ਰਿਉਂਦ ਕਲਾਂ ਸਥਿਤ ਸਰਕਾਰੀ ਸੈਕੰਡਰੀ ਸਕੂਲ ਦੇ 10 ਵਿਦਿਆਰਥੀਆਂ ਦੀ ਸਾਲਾਨਾ ਫ਼ੀਸ ਸਕੂਲ ਨੂੰ ਅਦਾ ਕੀਤੀ ਅਤੇ ਸਕੂਲ ਦੇ ਲੋੜਵੰਦ ਬੱਚਿਆਂ ਨੂੰ ...

ਪੂਰੀ ਖ਼ਬਰ »

ਮੌੜ ਮੰਡੀ ਵਿਚ ਅੰਮਿ੍ਤਸਰ ਰੇਲ ਕਾਂਡ ਦੇ ਮਿ੍ਤਕਾਂ ਨੂੰ ਸਮਰਪਿਤ ਕੈਂਡਲ ਮਾਰਚ

ਮੌੜ ਮੰਡੀ, 20 ਅਕਤੂਬਰ (ਲਖਵਿੰਦਰ ਸਿੰਘ ਮੌੜ)-ਬੀਤੇ ਦਿਨੀਂ ਅੰਮਿ੍ਤਸਰ ਵਿਚ ਦਸਹਿਰਾ ਦੇਖ ਰਹੇ ਦਰਸ਼ਕਾਂ ਉੱਪਰ ਰੇਲ ਗੱਡੀ ਚੜ੍ਹ ਜਾਣ ਕਾਰਨ ਮਾਰੇ ਗਏ ਵਿਅਕਤੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ਼ਾਮ ਸਥਾਨਕ ਸ਼ਹਿਰ ਦੇ ਸ਼੍ਰੀ ਰਾਮਾ ਨਾਟਕ ਕਲੱਬ ਕੋਲੋਂ ਕੈਂਡਲ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਰਹਿਨੁਮਾਈ ਹੇਠ ਫ਼ਤਹਿ ਗਰੁੱਪ ਵਿਖੇ ਚਾਰ ਰੋਜ਼ਾ ਖੇਤਰੀ ਯੁਵਕ ਤੇ ਲੋਕ ਮੇਲਾ ਸਮਾਪਤ

ਰਾਮਪੁਰਾ ਫੂਲ, 20 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਰਹਿਨੁਮਾਈ ਹੇਠ ਇਲਾਕੇ ਦੀ ਲੜਕੀਆਂ ਦੀ ਨਾਮਵਾਰ ਵਿੱਦਿਅਕ ਸੰਸਥਾ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਹੋਇਆ ਬਠਿੰਡਾ-ਫਰੀਦਕੋਟ ਜ਼ੋਨ ਦਾ ਚਾਰ ਰੋਜ਼ਾ ਖੇਤਰੀ ਯੁਵਕ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਚ 'ਗਣਿਤ ਮੇਲਾ 2018' ਕਰਵਾਇਆ

ਤਲਵੰਡੀ ਸਾਬੋ, 20 ਅਕਤੂਬਰ (ਰਵਜੋਤ ਸਿੰਘ ਰਾਹੀ)- ਸਥਾਨਕ ਅਕਾਲ ਯੂਨੀਵਰਸਿਟੀ ਦੇ ਗਣਿਤ ਵਿਭਾਗ ਵਲੋਂ ਇਕ ਰੋਜ਼ਾ ਗਣਿਤ ਮੇਲਾ ਦਾ ਆਯੋਜਨ ਕੀਤਾ ਗਿਆ | ਉਦਘਾਟਨ ਦੀ ਰਸਮ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫ਼ੈਸਰ ਗੁਰਮੇਲ ਸਿੰਘ ਦੁਆਰਾ ਨਿਭਾਈ ਗਈ | ਗਣਿਤ ਮੇਲੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ-ਨਗਰ ਕੌਾਸਲ ਸੰਗਤ ਦੇ ਮੌਜ਼ੂਦਾ ਪ੍ਰਧਾਨ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ

ਸੰਗਤ ਮੰਡੀ, 20 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਜੋਰਦਾਰ ਝੱਟਕਾ ਲੱਗਾ ਜਦੋਂ ਨਗਰ ਕੌਾਸਲ ਸੰਗਤ ਦੇ ਮੌਜ਼ੂਦਾ ਪ੍ਰਧਾਨ ਜਵਾਲਾ ਸਿੰਘ ਸ਼੍ਰੋਮਣੀ ਅਕਾਲੀਦਲ ਨੂੰ ਅਲਵਿਦਾ ਆਖਕੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਲ ਹੋ ...

ਪੂਰੀ ਖ਼ਬਰ »

ਯੂਨੀਵਰਸਿਟੀ ਬਿਜ਼ਨਸ ਸਕੂਲ ਵਿਭਾਗ ਦੇ ਵਿਦਿਆਰਥੀਆਾ ਵਲੋਂ Tਨਾਵਾਟੋ ਫੀਸਟਾ-2018'' ਕਰਵਾਇਆ

ਬਠਿੰਡਾ, 20 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ.ਬੀ.ਐਸ.) ਦੇ ਵਿਦਿਆਰਥੀਆਂ ਨੇ ਐਮ.ਬੀ.ਏ. ਦੇ ਨਵੇਂ ਬੈਚ ਦਾ ਰੰਗਾ-ਰੰਗ ਫਰੈਸ਼ਰ ਪਾਰਟੀ Tਨਾਵਾਟੋ ਫੀਸਟਾ-2018'' ਕਰਵਾਈ ...

ਪੂਰੀ ਖ਼ਬਰ »

ਐਨ.ਐਸ.ਐਸ. ਵਿਭਾਗ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ

ਬੱਲੂਆਣਾ, 20 ਅਕਤੂਬਰ (ਗੁਰਨੈਬ ਸਾਜਨ)- ਮਹਾਰਾਜਾ ਅਗਰਸੈਨ ਕਾਲਜ ਆਫ਼ ਐਜੂਕੇਸ਼ਨ, ਜੈ ਸਿੰਘ ਵਾਲਾ ਬਠਿੰਡਾ ਦੇ ਐਨ.ਐਸ.ਐਸ. ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਂਝੇ ਉਪਰਾਲੇ ਸਦਕਾ ਐਨ.ਐਸ.ਐਸ. ਵਿਭਾਗ ਦੇ ਵਲੰਟੀਅਰਾਂ ...

ਪੂਰੀ ਖ਼ਬਰ »

ਮਾਲਵਾ ਕਾਲਜ ਦੇ ਵਿਦਿਆਰਥੀਆਂ ਨੇ ਯੂਥ ਫ਼ੈਸਟੀਵਲ ਵਿਚ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ

ਬਠਿੰਡਾ, 20 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬਠਿੰਡਾ ਜ਼ੋਨ ਦ ਫ਼ਤਿਹ ਕਾਲਜ ਵਿਖੇ ਸੰਪੰਨ ਹੋਏ ਖੇਤਰੀ ਯੁਵਕ ਮੇਲੇ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਮੇਲੇ ਵਿਚ 65 ਤੋਂ ਵੱਧ ਕਾਲਜ ਦੇ ...

ਪੂਰੀ ਖ਼ਬਰ »

240 ਬੋੋਤਲਾਂ ਹਰਿਆਣਾ ਮਾਰਕਾ ਸ਼ਰਾਬ ਫੜੀ

ਮਾਨਸਾ, 20 ਅਕਤੂਬਰ (ਸਟਾਫ਼ ਰਿਪੋਰਟਰ)-ਸੀ.ਆਈ.ਏ. ਸਟਾਫ ਮਾਨਸਾ ਨੇ ਕਾਰ ਸਵਾਰ ਇਕ ਵਿਅਕਤੀ ਕੋਲੋਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ | ਹੌੌਲਦਾਰ ਦਰਸ਼ਨ ਸਿੰਘ ਤੇ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਭੰਮੇ ਕਲਾਂ ਕੋਲ ਇੰਡੀਕਾ ਕਾਰ ਸਵਾਰ ਬਸੰਤ ਸਿੰਘ ਉਰਫ ...

ਪੂਰੀ ਖ਼ਬਰ »

ਬੁਢਲਾਡਾ ਸ਼ਹਿਰ 'ਚ ਮਿੰਨੀ ਮੈਰਾਥਨ ਤੇ ਨੇਕੀ ਨਾਈਟ ਅੱਜ

ਮਾਨਸਾ, 20 ਅਕਤੂਬਰ (ਸਟਾਫ਼ ਰਿਪੋਰਟਰ)-ਨੇਕੀ ਫਾਊਾਡੇਸ਼ਨ ਬੁਢਲਾਡਾ ਵਲੋਂ 21 ਅਕਤੂਬਰ ਨੂੰ ਸਵੇਰੇ 7 ਵਜੇ ਸ਼ਹਿਰ ਵਿਚ ਮਿੰਨੀ ਮੈਰਾਥਨ 'ਨੇਕੀ ਰਨ ਫਾਰ ਫਨ' ਦੇ ਬੈਨਰ ਹੇਠ ਕਰਵਾਈ ਜਾ ਰਹੀ ਹੈ | ਇਸੇ ਦਿਨ ਸ਼ਾਮ ਨੂੰ ਫਾਊਾਡੇਸ਼ਨ ਵਲੋਂ ਨੇਕੀ ਨਾਈਟ ਦਾ ਵੀ ਆਯੋਜਨ ਕੀਤਾ ਜਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ 'ਚ ਜੀ. ਡੀ. ਗਰੁੱਪ ਆਫ਼ ਇੰਸਟੀਚਿਊਟ ਗੁਰਥੜੀ ਦੀਆਂ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਰਾਮਾਂ ਮੰਡੀ, 20 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਖੇਡ ਵਿਭਾਗ ਵਲੋਂ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਪੋਰਟਸ ਸਕੂਲ ਘੁੱਦਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਜੀ.ਡੀ ਗਰੁੱਪ ਆਫ਼ ਇੰਸਟੀਚਿਊਟ ਗੁਰਥੜੀ ਦੇ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਲਹਿਰਾ ਮੁਹੱਬਤ ਥਰਮਲ ਪਲਾਂਟ ਦੀਆਂ ਦੋਵੇਂ ਟੀਮਾਂ ਕੁਆਲਿਟੀ ਸਰਕਲ ਮੁਕਾਬਲੇ 'ਚੋਂ ਗੋਲਡ ਟਰਾਫ਼ੀ ਜੇਤੂ

ਲਹਿਰਾ ਮੁਹੱਬਤ, 20 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੂ ਹਰਿ ਗੋਬਿੰਦ ਤਾਪ ਬਿਜਲੀ ਘਰ ਵਲੋਂ ਕੁਆਲਿਟੀ ਸਰਕਲ ਹਰਿਦੁਆਰ ਵਲੋਂ ਕਰਵਾਏ ਮੁਕਾਬਲੇ ਚੋਂ ਦੋ ਟੀਮਾਂ ਸਿੰਘ ਤੇ ਕਿੰਗ ਨੇ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਗੋਲਡ ਟਰਾਫ਼ੀ ਜਿੱਤੀ | ਥਰਮਲ ਪਲਾਂਟ ਦੇ ...

ਪੂਰੀ ਖ਼ਬਰ »

ਬਠਿੰਡਾ ਦੇ ਸੇਂਟ ਜ਼ੇਵੀਅਰ ਸਕੂਲ ਵਿਖ਼ੇ ਕੁਦਰਤ ਰੱਖਿਅਕ ਹੈ ਥੀਮ ਅਧਾਰਿਤ 3 ਦਿਨਾਂ ਪ੍ਰੌਗਰਾਮ ਸ਼ੁਰੂ

ਬਠਿੰਡਾ, 20 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਸੇਂਟ ਜ਼ੇਵੀਅਰ ਸਕੂਲ ਵਿਚ ਸੇਂਟ ਜੇਵੀਅਰ ਮਾਡਲ ਸੰੁੰਯਕਤ ਰਾਸ਼ਟਰ ਪ੍ਰੋਗਰਾਮ ਸ਼ੁਰੂ ਹੋਇਆ | 20 ਤੋਂ 22 ਅਕਤੂਬਰ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿਚ ਮਾਲਵਾ ਖੇਤਰ ਦੇ ਬਠਿੰਡਾ, ਡੱਬਵਾਲੀ, ਜਲਾਲਾਬਾਦ ਅਤੇ ...

ਪੂਰੀ ਖ਼ਬਰ »

ਨੰਨ੍ਹੇ ਮੁੰਨੇ ਬੱਚਿਆਂ ਨੇ ਵੀ ਮਨਾਇਆ ਦੁਸਹਿਰਾ

ਰਾਮਾਂ ਮੰਡੀ, 20 ਅਕਤੂਬਰ (ਤਰਸੇਮ ਸਿੰਗਲਾ)-ਸਥਾਨਕ ਨਵੀਂ ਬਸਤੀ ਦੇ ਨੰਨ੍ਹੇ ਮੁੰਨੇ ਬੱਚਿਆਂ ਵਲੋਂ ਵੀ ਦੁਸਹਿਰਾ ਉਤਸਵ ਧੂਮਧਾਮ ਨਾਲ ਮਨਾਇਆ | ਪ੍ਰਾਪਤ ਜਾਣਕਾਰੀ ਅਨੁਸਾਰ ਹੈਰਾਨੀਜਨਕ ਗੱਲ ਇਹ ਹੈ ਕਿ ਪੰਜਵੀਂ ਜਮਾਤ ਦੇ ਵਿਦਿਆਰਥੀ ਨੈਤਿਕ ਸਿੰਗਲਾ ਵਲੋਂ ਰਾਵਣ ਦਾ ...

ਪੂਰੀ ਖ਼ਬਰ »

ਸ਼ਹੀਦ ਜਰਨੈਲ ਸਿੰਘ ਵੈੱਲਫੇਅਰ ਸੁਸਾਇਟੀ ਦੁਆਰਾ ਤਿੰਨ ਯੂਨਿਟ ਖ਼ੂਨਦਾਨ

ਬਠਿੰਡਾ, 20 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸ਼ਹੀਦ ਜਰਨੈਲ ਸਿੰਘ ਵੈੱਲਫੇਅਰ ਸੁਸਾਇਟੀ ਦੁਆਰਾ ਵੱਖ-ਵੱਖ ਹਸਪਤਾਲਾਂ ਵਿਚ ਰੋਡ ਐਕਸੀਡੈਂਟ ਅਤੇ ਡੇਂਗੂ ਮਰੀਜ਼ਾਂ ਲਈ ਤਿੰਨ ਯੂਨਿਟ ਖ਼ੂਨਦਾਨ ਕੀਤਾ¢ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸਰਵ ਕਲਿਆਣ ਬ੍ਰਾਹਮਣ ਸਮਰਿਤੀ ਬਠਿੰਡਾ ਵਲੋਂ ਵਿਸ਼ਾਲ ਬ੍ਰਾਹਮਣ ਸੰਮੇਲਨ ਅੱਜ

ਬਠਿੰਡਾ, 20 ਅਕਤੂਬਰ (ਸਟਾਫ਼ ਰਿਪੋਰਟਰ)-ਸਰਵ ਕਲਿਆਣ ਬ੍ਰਾਹਮਣ ਸਮਰਿਤੀ ਬਠਿੰਡਾ ਵਲੋਂ ਵਿਸ਼ਾਲ ਬ੍ਰਾਹਮਣ ਸੰਮੇਲਨ ਅੱਜ 21 ਅਕਤੂਬਰ ਨੂੰ ਛਾਬੜਾ ਪੈਲੇਸ ਵਿਖੇ ਸਵੇਰੇ 10 ਵਜੇ ਤੋਂ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿਚ 10 ਵਜੇ ਸਵੇਰੇ ਹਵਨ ਯੱਗ, 11 ਵਜੇ ਜੋਤੀ ਉਜਵਲ ...

ਪੂਰੀ ਖ਼ਬਰ »

ਐਲ. ਆਈ. ਸੀ. ਵਲੋਂ ਹਿੰਦੂ ਸਕੂਲ ਵਿਦਿਆਰਥੀ 'ਸਟੂਡੈਂਟ ਆਫ਼ ਦਾ ਈਅਰ' ਦੇ ਐਵਾਰਡ ਨਾਲ ਸਨਮਾਨਿਤ

ਰਾਮਾਂ ਮੰਡੀ, 20 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਹਿੰਦੂ ਸੀਨੀਅਰ ਸੈਕੰਡਰੀ ਸਕੂਲ ਵਿਚ ਐਲ.ਆਈ.ਸੀ ਰਾਮਾਂ ਬਰਾਂਚ ਵਲੋਂ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸੰਜੇ ਸਹਿਗਲ ਐਲ.ਆਈ.ਸੀ ਬਰਾਂਚ ਮੈਨੇਜਰ ਅਤੇ ਕਮਲ ਗੋਇਲ ਚੀਫ਼ ...

ਪੂਰੀ ਖ਼ਬਰ »

ਨਛੱਤਰ ਸਿੰਘ ਬਾਹੋਯਾਤਰੀ ਲੱਖੋਵਾਲ ਗਰੁੱਪ ਛੱਡਕੇ ਉਗਰਾਹਾਂ ਗਰੁੱਪ 'ਚ ਸ਼ਾਮਿਲ

ਬੱਲੂਆਣਾ, 20 ਅਕਤੂਬਰ (ਗੁਰਨੈਬ ਸਾਜਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਚੋਣ ਬਾਹੋ ਯਾਤਰੀ ਵਿਖੇ ਕੀਤੀ ਗਈ | ਇਸ ਦੌਰਾਨ 15 ਮੈਂਬਰੀ ਕਮੇਟੀ ਬਣਾਈ ਗਈ ਤੇ ਨਛੱਤਰ ਸਿੰਘ ਬਾਹੋਯਾਤਰੀ ਜੋ ਪਹਿਲਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਗਰੁੱਪ ਦੇ ਬਠਿੰਡਾ ਬਲਾਕ ...

ਪੂਰੀ ਖ਼ਬਰ »

ਸੜਕ ਹਾਦਸਿਆਂ ਵਿਚ ਮੋਟਰ ਸਾਈਕਲ ਸਵਾਰ ਸਮੇਤ 5 ਜ਼ਖ਼ਮੀ

ਬਠਿੰਡਾ, 20 ਅਕਤੂਬਰ (ਸਟਾਫ਼ ਰਿਪੋਰਟਰ)-ਬਠਿੰਡਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਵਿਚ ਕਰੀਬ 5 ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ ਜਿਨ੍ਹਾਂ ਨੂੰ ਸਹਾਰਾ ਜਨ ਸੇਵਾ ਸਮਾਜ ਸੇਵੀ ਸੰਸਥਾ ਦੇ ਵਲੰਟੀਅਰਾਂ ਨੇ ਵੱਖ-ਵੱਖ ਥਾਵਾਂ ਤੋਂ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸ਼ਤਰੰਜ ਦੇ ਇੰਟਰ ਕਾਲਜ ਮੁਕਾਬਲੇ ਕਰਵਾਏ

ਤਲਵੰਡੀ ਸਾਬੋ, 16 ਅਕਤੂਬਰ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸ਼ਤਰੰਜ ਦੇ ਇੰਟਰਕਾਲਜ ਮੁਕਾਬਲੇ ਕਰਵਾਏ ਗਏ | ਜਿਸ ਦੌਰਾਨ 'ਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਮੁਕਾਬਲਿਆਂ ਦੀ ਸ਼ੁਰੂਆਤ ...

ਪੂਰੀ ਖ਼ਬਰ »

ਸਹਾਰਾ ਟੀਮ ਨੇ 3 ਗ਼ਰੀਬ ਬੇਸਹਾਰਾ ਬਿਮਾਰਾਂ ਨੂੰ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ

ਬਠਿੰਡਾ, 20 ਅਕਤੂਬਰ (ਸਟਾਫ਼ ਰਿਪੋਰਟਰ)- ਮਨੁੱਖ ਦੀ ਸੇਵਾ ਨੂੰ ਸਮਰਪਿਤ ਸਹਾਰਾ ਜਨ ਸੇਵਾ ਨੇ ਇਕ ਗ਼ਰੀਬ ਔਰਤ ਆਸ਼ਾ ਪਤਨੀ ਜੋਗਿੰਦਰ ਸਿੰਘ (35) ਵਾਸੀ ਗੁਰੂ ਨਾਨਕਪੁਰਾ ਮੁਹੱਲਾ ਜੋ ਇਲਾਜ ਕਰਵਾਉਣ ਵਿਚ ਅਸਮਰਥ ਸੀ | ਇਕ ਹੋਰ ਵਿਨੋਦ ਕੁਮਾਰ ਪੁੱਤਰ ਸੀਆ ਰਾਮ (45) ਟੀਵੀ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਰਾਂਝਾ ਰਫ਼ਿਊਜੀ' 26 ਅਕਤੂਬਰ ਨੂੰ ਹੋਵੇਗੀ ਸਿਨਮਾ ਘਰਾਂ 'ਚ ਜਾਰੀ

ਬਠਿੰਡਾ, 20 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਰੋਮਾਂਸ ਅਤੇ ਹਾਸਿਆਂ ਨਾਲ ਲਬਰੇਜ਼ ਪੰਜਾਬੀ ਫ਼ਿਲਮ 'ਰਾਾਝਾ ਰਫ਼ਿਊਜੀ' 26 ਅਕਤੂਬਰ ਨੂੰ ਸਿਨਮਾ ਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ | ਨਿਰਮਾਤਾ ਤਰਸੇਮ ਕੌਸ਼ਲ ਅਤੇ ਸੁਦੇਸ਼ ਠਾਕੁਰ ਵਲੋਂ ਜੇ.ਬੀ. ਪ੍ਰੋਡਕਸ਼ਨਜ਼ ਦੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਦੋਸ਼ਾਂ ਵਿਚੋਂ ਦੋ ਵਿਅਕਤੀ ਬਾਇੱਜ਼ਤ ਬਰੀ

ਬਠਿੰਡਾ, 20 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਅਦਾਲਤ ਦੀ ਅਡੀਸ਼ਨਲ ਸੈਸ਼ਨ ਜੱਜ ਕਿਰਨ ਬਾਲਾ ਨੇ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਦੋ ਵਿਅਕਤੀਆਂ ਨੂੰ ਨਸ਼ੇ ਰੱਖਣ, ਵੇਚਣ ਦੇ ਦੋਸ਼ਾਂ ਵਿਚੋਂ ਬਾਇੱਜ਼ਤ ਬਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX