ਤਾਜਾ ਖ਼ਬਰਾਂ


ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  13 minutes ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  17 minutes ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  23 minutes ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  41 minutes ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  53 minutes ago
ਜਲਾਲਾਬਾਦ, 21ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ ਵਿਖੇ ਚੱਲ ਰਹੀ ਵਿਧਾਨ ਸਭਾ ਚੋਣਾਂ ਦੇ 30 ਨੰਬਰ ਬੂਥ ਵਿਖੇ ਅਕਾਲੀ ਅਤੇ ਕਾਂਗਰਸੀ ਆਪਸ ਵਿਚ ਭਿੜ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  58 minutes ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 minute ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  about 1 hour ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  about 1 hour ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  about 1 hour ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  11 minutes ago
ਇਸਲਾਮਾਬਾਦ, 21 ਅਕਤੂਬਰ- ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ 23 ਅਕਤੂਬਰ ਨੂੰ ਹਸਤਾਖ਼ਰ ਕਰਨ ਲਈ ਪਾਕਿਸਤਾਨ ਤਿਆਰ...
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  about 1 hour ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  about 1 hour ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ/ਜਤਿੰਦਰ ਪਾਲ ਸਿੰਘ)- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕੁਝ ਬੂਥਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ...
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਅਤੇ ਗੁਰਮੇਲ ਸਿੰਘ ਐਸ.ਪੀ. (ਇਨਵੈਸਟੀਗੇਸ਼ਨ) ਦੀ ਅਗਵਾਈ...
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  about 2 hours ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  about 2 hours ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  about 2 hours ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  about 2 hours ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਖੰਨਾ / ਸਮਰਾਲਾ

ਫਾਰਚੂਨਰ ਦੀ ਲਪੇਟ 'ਚ ਆ ਕੇ ਬੱਚਿਆਂ ਤੇ ਔਰਤਾਂ ਸਮੇਤ 6 ਵਿਅਕਤੀ ਜ਼ਖ਼ਮੀ

ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ) - ਵੈਸ਼ਨੋ ਦੇਵੀ ਤੋਂ ਮੱਥਾ ਟੇਕ ਕੇ ਵਾਪਸ ਆਪਣੇ ਘਰ ਨੂੰ ਜਾ ਰਹੇ ਸ਼ਰਧਾਲੂਆਂ ਨੂੰ ਇਕ ਫਾਰਚੂਨਰ ਗੱਡੀ ਨੇ ਆਪਣੀ ਲਪੇਟ ਵਿਚ ਲੇ ਲਿਆ ਜਿਸ ਕਾਰਨ 2 ਬੱਚਿਆਂ ਸਮੇਤ 6 ਵਿਅਕਤੀ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਖੰਨਾ ਦੇ ਸਿਵਲ ...

ਪੂਰੀ ਖ਼ਬਰ »

ਮਾਂਗਟ ਵਲੋਂ ਖ਼ਰੀਦ ਕੇਂਦਰ ਕਿਲ੍ਹਾ ਰਾਏਪੁਰ ਵਿਖੇ ਝੋਨੇ ਖ਼ਰੀਦ ਦੀ ਆਰੰਭਤਾ

ਡੇਹਲੋਂ, 20 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਕਾਂਗਰਸ ਸਕੱਤਰ ਰਣਜੀਤ ਸਿੰਘ ਮਾਂਗਟ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਫ਼ਸਲ ਵੇਚਣ ਲਈ ਕਿਸਾਨਾਂ ਨੂੰ ਖ਼ਰੀਦ ਕੇਂਦਰਾਂ ਅੰਦਰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦੇਵੇਗੀ, ਜਦਕਿ ਝੋਨੇ ਦੀ ਖ਼ਰੀਦ ਤੇ ...

ਪੂਰੀ ਖ਼ਬਰ »

ਦੋ ਮਾਮਲਿਆਂ 'ਚ 264 ਬੋਤਲਾਂ ਨਾਜਾਇਜ਼ ਸ਼ਰਾਬ ਤੇ 260 ਟੀਕਿਆਂ ਸਮੇਤ 3 ਕਾਬੂ, ਇਕ ਫ਼ਰਾਰ

ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ) - ਐੱਸ. ਐੱਸ. ਪੀ. ਖੰਨਾ ਧਰੁਵ ਦਹੀਆ ਨੇ ਦਾਅਵਾ ਕੀਤਾ ਕਿ ਐੱਸ. ਪੀ. ਜਸਵੀਰ ਸਿੰਘ, ਡੀ. ਐੱਸ. ਪੀ. ਜਗਵਿੰਦਰ ਸਿੰਘ, ਇੰਸਪੈਕਟਰ ਬਲਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਖੰਨਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਪਾਲ ਰਾਮ ਸਮੇਤ ਪੁਲਿਸ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ 'ਚ ਦੋ ਦਿਨਾ ਗੁਰਮਤਿ ਵਿਚਾਰ ਸਮਾਗਮ 22 ਤੋਂ

ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ)- ਖੰਨਾ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 22 ਅਕਤੂਬਰ ਦਿਨ ਸੋਮਵਾਰ ਅਤੇ 23 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 7:30 ਤੋਂ 8:00 ਵਜੇ ਤੱਕ 2 ਦਿਨਾਂ ਦਾ ਗੁਰਮਤਿ ਵਿਚਾਰ ਸਮਾਗਮ ਹੋ ...

ਪੂਰੀ ਖ਼ਬਰ »

ਫੋਕਲ ਪੁਆਇੰਟ ਤੇ ਰਤਨਹੇੜੀ ਇਲਾਕਿਆਂ ਦੀ ਬਿਜਲੀ ਬੰਦ ਰਹੇਗੀ

ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ) -ਕੱਲ੍ਹ 21 ਅਕਤੂਬਰ 2018 ਦਿਨ ਐਤਵਾਰ ਨੂੰ 11 ਕੇ.ਵੀ. ਫੋਕਲ ਪੁਆਇੰਟ 1 ਅਤੇ ਜੈ ਭਾਰਤ ਫੀਡਰ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤਕ ਬੰਦ ਰਹਿਣਗੇ | ਇਸ ਨਾਲ ਰਤਨਹੇੜੀ ਅਤੇ ਇਸ ਦੇ ਨਾਲ ਲਗਦੇ ਇਲਾਕਿਆਂ ਦੀ ਰਿਹਾਇਸ਼ੀ ਅਤੇ ਇੰਡਸਟਰੀ ...

ਪੂਰੀ ਖ਼ਬਰ »

ਮਹਿਲਾ ਸੇਵਾਦਾਰ ਨੇ ਏ. ਐਫ. ਐੱਸ. ਓ. 'ਤੇ ਲਗਾਇਆ ਛੇੜਛਾੜ ਦਾ ਦੋਸ਼

ਸਮਰਾਲਾ, 20 ਅਕਤੂਬਰ (ਸੁਰਜੀਤ)-ਸਮਰਾਲਾ ਦੇ ਫੂਡ ਸਪਲਾਈ ਵਿਭਾਗ ਵਿਚ ਤਾਇਨਾਤ ਮਹਿਲਾ ਸੇਵਾਦਾਰ ਨੇ ਵਿਭਾਗ ਦੇ ਅਧਿਕਾਰੀ ਏ. ਐਫ਼. ਐੱਸ. ਓ. ਬਲਰਾਜ ਸਿੰਘ 'ਤੇ ਛੇੜਛਾੜ ਦਾ ਦੋਸ਼ ਲਗਾ ਕੇ ਇਕ ਸ਼ਿਕਾਇਤ ਸਮਰਾਲਾ ਦੇ ਐੱਸ. ਡੀ. ਐਮ. ਗੀਤਿਕਾ ਸਿੰਘ ਨੂੰ ਦਿੱਤੀ ਹੈ | ਐੱਸ. ਡੀ. ...

ਪੂਰੀ ਖ਼ਬਰ »

ਹਿਊਮਨ ਰਾਈਟ ਜਨ ਚੇਤਨਾ ਮਿਸ਼ਨ ਵਲ਼ੋਂ ਅੰਮਿ੍ਤਸਰ ਦੇ ਮਿ੍ਤਕਾਂ ਨੂੰ ਸ਼ਰਧਾਂਜਲੀ

ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ) - ਹਿਊਮਨ ਰਾਈਟ ਜਨ ਚੇਤਨਾ ਮਿਸ਼ਨ ਵਲ਼ੋਂ ਖੰਨਾ ਵਿਖੇ ਐਡਵੋਕੇਟ ਰਾਜਿੰਦਰ ਖੰਨਾ ਦੀ ਅਗਵਾਈ ਵਿਚ ਸੀਨੀਅਰ ਕੌਮੀ ਮੀਤ ਪ੍ਰਧਾਨ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਵਿਚ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ

ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ) - ਦੁਸਹਿਰੇ ਵਾਲੇ ਦਿਨ ਅੰਮਿ੍ਤਸਰ ਵਿਚ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਮਾਰੇ ਗਏ ਭਗਤਾਂ ਬਾਰੇ ਦੁੱਖ ਪ੍ਰਗਟਾਵਾ ਕਰਦੇ ਹੋਏ ਅੱਜ ਸ੍ਰੀ ਸ਼ਿਵ ਕਾਂਵੜ ਸੇਵਾ ਸੰਘ ਅਤੇ ਬਾਵਾ ਗਣਪਤੀ ਸੇਵਾ ਸੰਘ ਦੀ ਸਾਂਝੀ ਬੈਠਕ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਫੱਲੇਵਾਲ ਸਕੂਲ 'ਚ ਦੁਸਹਿਰੇ ਮੌਕੇ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਕੁੱਪ ਕਲਾਂ, 20 ਅਕਤੂਬਰ (ਰਵਿੰਦਰ ਸਿੰਘ ਬਿੰਦਰਾ)-ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਵਿਖੇ ਸਕੂਲ ਪ੍ਰਬੰਧਕਾਂ ਤੇ ਸਟਾਫ ਵਲੋਂ ਬੱਚਿਆਂ ਨਾਲ ਰਲ ਕੇ ਦੁਸਹਿਰੇ ਦਾ ਤਿਉਹਾਰ ਬੜੇ ਚਾਅ ਨਾਲ ਮਨਾਇਆ ਗਿਆ | ਇਸ ਮੌਕੇ ਮੈਡਮ ਜਸਪ੍ਰੀਤ ਕੌਰ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਭਾਜਪਾ ਕੌਾਸਲਰ ਦੇ ਪਿਤਾ ਤੇ ਉੱਘੇ ਸਮਾਜ ਸੇਵਕ ਪਿਆਰੇ ਲਾਲ ਦੇਵਗਨ ਨਹੀਂ ਰਹੇ

ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ)-ਇਲਾਕੇ ਦੇ ਪ੍ਰਸਿੱਧ ਉਦਯੋਗਪਤੀ, ਵੱਖ ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨਾਲ ਜੁੜੇ ਉੱਘੇ ਸਮਾਜ ਸੇਵਕ ਪਿਆਰੇ ਲਾਲ ਦੇਵਗਨ ਅੱਜ ਸਦੀਵੀ ਵਿਛੋੜਾ ਦੇ ਗਏ | ਸਵ: ਪਿਆਰੇ ਲਾਲ ਦੇਵਗਨ 82 ਸਾਲ ਦੇ ਸਨ | ਸਵ: ਪਿਆਰੇ ਲਾਲ ਦੇਵਗਨ ਦੇ ...

ਪੂਰੀ ਖ਼ਬਰ »

21 ਦੇ ਅਧਿਆਪਕ ਧਰਨੇ ਦੀ ਹਮਾਇਤ

ਜਗਰਾਉਂ 20 ਅਕਤੂਬਰ (ਜੋਗਿੰਦਰ ਸਿੰਘ)-ਇਨਕਲਾਬੀ ਕੇਂਦਰ ਪੰਜਾਬ ਦੀ ਸੂਬਾ ਕਮੇਟੀ ਮੀਟਿੰਗ 'ਚ 21 ਅਕਤੂਬਰ ਨੂੰ ਸਾਂਝੇ ਅਧਿਆਪਕ ਮੋਰਚੇ ਵਲੋਂ ਕੀਤੇ ਜਾ ਰਹੇ ਸੂਬਾ ਪੱਧਰੀ ਸਾਂਝੇੇ ਰੋਸ ਪ੍ਰਦਰਸ਼ਨ ਦੀ ਹਮਾਇਤ ਦਾ ਫੈਸਲਾ ਲਿਆ ਗਿਆ ਹੈ | ਇਨਕਲਾਬੀ ਕੇਂਦਰ ਪੰਜਾਬ ਦੇ ...

ਪੂਰੀ ਖ਼ਬਰ »

ਨਰਸਿੰਗ ਕਾਲਜ ਗੋਪਾਲਪੁਰ ਦਾ ਨਤੀਜਾ ਸ਼ਾਨਦਾਰ ਰਿਹਾ

ਡੇਹਲੋਂ, 20 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਗੋਪਾਲਪੁਰ ਲੁਧਿਆਣਾ ਦਾ ਬੀ. ਐੱਸ. ਸੀ. ਨਰਸਿੰਗ ਚੌਥੇ ਸਾਲ ਦੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ ¢ ਜਿਸ ਵਿਚ ਵਿਦਿਆਰਥਣ ਯੋਗਿਤਾ ਨੇ ਪਹਿਲਾ ਸਥਾਨ, ਮਨਪ੍ਰੀਤ ਕੌਰ ਨੇ ਦੂਜਾ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਦੋਰਾਹਾ 'ਚ ਵਿਸ਼ਾਲ ਸਭਿਆਚਾਰਕ ਮੇਲਾ ਕਰਵਾਇਆ

ਦੋਰਾਹਾ, 20 ਅਕਤੂਬਰ (ਮਨਜੀਤ ਸਿੰਘ ਗਿੱਲ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੁਸਹਿਰੇ ਦੇ ਤਿਉਹਾਰ 'ਤੇ ਦੋਰਾਹਾ ਦੀ ਨਵੀਂ ਅਨਾਜ ਵਿਚ ਦੋਰਾਹਾ ਨਗਰ ਕੌਾਸਲ ਦੇ ਪ੍ਰਧਾਨ ਬੰਤ ਸਿੰਘ ਦੋਬੁਰਜੀ ਦੀ ਅਗਵਾਈ, ਪ੍ਰਧਾਨ ਊਦੇ ਸ਼ਰਮਾ ਨੰਨ੍ਹਾ ਤੇ ਚੇਅਰਮੈਨ ਰਾਜਵੀਰ ਸਿੰਘ ਰੂਬਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਤਿੰਨ ਜ਼ਖਮੀ

ਕੁਹਾੜਾ, 20 ਅਕਤੂਬਰ (ਤੇਲੂ ਰਾਮ ਕੁਹਾੜਾ)-ਲੁਧਿਆਣਾ-ਚੰਡੀਗੜ੍ਹ ਮੁਖ ਮਾਰਗ ਤੇ ਇਕ ਸੜਕ ਹਾਦਸੇ ਵਿਚ ਤਿੰਨ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਮਿਲੀ ਸੂਚਨਾ ਅਨੁਸਾਰ ਇਕ ਕੰਬਾਈਨ ਜੋ ਕਿ ਲੁਧਿਆਣਾ ਵਲੋਂ ਸਮਰਾਲਾ ਵੱਲ ਜਾ ਰਹੀ ਸੀ, ਉਸ ਨੰੂ ਨਾਜ਼ਰ ਸਿੰਘ ਪਿੰਡ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਮੱਲੇਵਾਲ ਨੇ ਗੁਰਦੁਆਰਾ ਸਾਹਿਬ ਕੋਟਾਂ ਦੇ ਮੈਨੇਜਰ ਵਜੋਂ ਅਹੁਦਾ ਸੰਭਾਲਿਆ

ਬੀਜਾ, 20 ਅਕਤੂਬਰ (ਰਣਧੀਰ ਸਿੰਘ ਧੀਰਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਬਤੌਰ ਮੈਨੇਜਰ ਅਹੁਦਾ ਸੰਭਾਲ ਲਿਆ ਹੈ, ਉਹ ਗੁਰਦੁਆਰਾ ਨਾਨਕੀਆਣਾ (ਸੰਗਰੂਰ) ਤੋਂ ਬਦਲ ਕੇ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਿਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 20 ਅਕਤੂਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਜਗਤਾਰ ਸਿੰਘ ਜੱਗਾ ਮੀਤ ਪ੍ਰਧਾਨ ਨਿਯੁਕਤ

ਸਮਰਾਲਾ, 20 ਅਕਤੂਬਰ (ਬਲਜੀਤ ਸਿੰਘ ਬਘੌਰ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਅਹੁਦੇਦਾਰਾਂ ਦੀ ਮੀਟਿੰਗ ਪੁਲਿਸ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਦੀਦਾਰ ਸਿੰਘ ਰਾਣੋਂ ਦੀ ਦੇਖ ਰੇਖ ਹੇਠ ਹੋਈ, ਜਿਸ ਵਿਚ ਪਾਰਟੀ ਦੇ ਵਿਸਥਾਰ ਅਤੇ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ...

ਪੂਰੀ ਖ਼ਬਰ »

ਪਰਾਲੀ ਸਾੜਨਾ ਸ਼ੌਕ ਨਹੀਂ, ਬਲਕਿ ਮਜਬੂਰੀ ਹੈ ਕਿਸਾਨਾਂ ਦੀ- ਘੁਡਾਣੀ

ਮਲੌਦ, 20 ਅਕਤੂਬਰ (ਨਿਜ਼ਾਮਪੁਰ/ਚਾਪੜਾ)-ਪਿੰਡ ਨਿਜ਼ਾਮਪੁਰ ਵਿਖੇ ਕਿਸਾਨਾਂ ਦੀ ਭਰਵੀਂ ਮੀਟਿੰਗ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਗ੍ਰੀਨ ...

ਪੂਰੀ ਖ਼ਬਰ »

ਸਮਾਜ ਸੇਵੀ ਰਣਜੀਤ ਸਿੰਘ ਹਾਲੈਂਡ ਅਤੇ ਬਲਵਿੰਦਰ ਪੰਧੇਰ ਸਨਮਾਨਿਤ

ਮਲੌਦ, 20 ਅਕਤੂਬਰ (ਸਹਾਰਨ ਮਾਜਰਾ)-ਸਰਕਾਰੀ ਪ੍ਰਾਇਮਰੀ ਸਕੂਲ ਸਹਾਰਨ ਮਾਜਰਾ ਵਿਖੇ ਸਮਾਜ ਭਲਾਈ ਸੰਸਥਾ (ਰਜਿ:) ਦੇ ਪ੍ਰਧਾਨ ਮਾਸਟਰ ਮਲਕੀਤ ਸਿੰਘ, ਸਾਬਕਾ ਸਰਪੰਚ ਸਰੂਪ ਸਿੰਘ, ਮਾਸਟਰ ਬਿਕਰਮ ਸਿੰਘ, ਚਮਕੌਰ ਸਿੰਘ, ਅਵਤਾਰ ਸਿੰਘ ਤਾਰੀ, ਸਾਧੂ ਸਿੰਘ, ਮਨਜੀਤ ਸਿੰਘ ...

ਪੂਰੀ ਖ਼ਬਰ »

ਭਵਿੱਖ 'ਚ ਸਿੱਖ ਹਾਕੀ ਖਿਡਾਰੀਆਂ ਦਾ ਬੋਲਬਾਲਾ ਹੋਵੇਗਾ - ਓਲੰਪੀਅਨ ਅਵਤਾਰ ਸਿੰਘ ਕੀਨੀਆ
ਕੀਨੀਆ ਦੇ ਸਾਬਕਾ ਹਾਕੀ ਓਲੰਪੀਅਨ ਜਰਖੜ ਸਟੇਡੀਅਮ ਪੁੱਜੇ

ਡੇਹਲੋਂ, 20 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਤਿੰਨ ਵਾਰ ਓਲੰਪਿਕਸ ਵਿਚ ਕੀਨੀਆ ਹਾਕੀ ਟੀਮ ਦੀ ਕਪਤਾਨੀ ਕਰਨ ਵਾਲੇ ਸਾਬਕਾ ਸਿੱਖ ਓਲੰਪੀਅਨ ਅਵਤਾਰ ਸਿੰਘ ਕੀਨੀਆ ਨੇ ਜਰਖੜ ਹਾਕੀ ਅਕੈਡਮੀ ਦੌਰਾ ਕਰਨ ਸਮੇਂ ਕਿਹਾ ਕਿ ਇਕ ਸਮਾਂ ਸੀ ਜਦੋਂ ਵੱਖ-ਵੱਖ ਮੁਲਕਾਂ ਦੀਆਂ ...

ਪੂਰੀ ਖ਼ਬਰ »

ਕੀਨੀਆ ਦੇ ਸਾਬਕਾ ਹਾਕੀ ਓਲੰਪੀਅਨ ਜਰਖੜ ਸਟੇਡੀਅਮ ਪੁੱਜੇ

ਡੇਹਲੋਂ, 20 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਤਿੰਨ ਵਾਰ ਓਲੰਪਿਕਸ ਵਿਚ ਕੀਨੀਆ ਹਾਕੀ ਟੀਮ ਦੀ ਕਪਤਾਨੀ ਕਰਨ ਵਾਲੇ ਸਾਬਕਾ ਸਿੱਖ ਓਲੰਪੀਅਨ ਅਵਤਾਰ ਸਿੰਘ ਕੀਨੀਆ ਨੇ ਜਰਖੜ ਹਾਕੀ ਅਕੈਡਮੀ ਦੌਰਾ ਕਰਨ ਸਮੇਂ ਕਿਹਾ ਕਿ ਇਕ ਸਮਾਂ ਸੀ ਜਦੋਂ ਵੱਖ-ਵੱਖ ਮੁਲਕਾਂ ਦੀਆਂ ...

ਪੂਰੀ ਖ਼ਬਰ »

ਭੰਗੂ ਦੀ ਕਿਤਾਬ ਪੰਜਾਬੀ ਸਹਿਤ ਸੱਭਿਆਚਾਰਕ ਮੰਚ ਵਲੋਂ ਰੁਪਾਲ ਨੂੰ ਭੇਟ

ਖੰਨਾ, 20 ਅਕਤੂਬਰ (ਲਾਲ/ਓਬਰਾਏ) - ਪੁਸਤਕ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਸਾਹਿਤਕਾਰਾਂ ਨੂੰ ਅੱਗੇ ਆਉਣਾ ਚਾਹੀਦਾ ਹੈ | ਇਹ ਵਿਚਾਰ ਪੰਜਾਬੀ ਸਹਿਤ ਸਭਿਆਚਾਰਕ ਮੰਚ ਪੰਜਾਬ-ਖੰਨਾ ਦੇ ਪ੍ਰਧਾਨ ਪਰਮਜੀਤ ਸਿੰਘ ਧੀਮਾਨ ਨੇ ਦਿੱਤੇ | ਚੇਅਰਮੈਨ ਸਨੇਹਇੰਦਰ ਸਿੰਘ ਮੀਲੂ ...

ਪੂਰੀ ਖ਼ਬਰ »

ਗਰੀਨ ਗਰੋਵ ਬੱਡੀਜ਼ ਸਕੂਲ ਤੇ ਕਿਡਜ਼ ਵਿਲੇ ਦੋਰਾਹਾ 'ਚ ਮਨਾਇਆ ਦੁਸਹਿਰਾ

ਦੋਰਾਹਾ, 20 ਅਕਤੂਬਰ (ਮਨਜੀਤ ਸਿੰਘ ਗਿੱਲ)-ਗਰੀਨ ਗਰੋਵ ਬੱਡੀਜ਼ ਸਕੂਲ ਦੋਰਾਹਾ ਵਿਖੇ ਪਿ੍ੰਸੀਪਲ ਮੰਜ਼ੂਸਾ ਵਿਨਾਇਕ ਦੀ ਅਗਵਾਈ 'ਚ ਅਧਿਆਪਕਾਵਾਂ ਤੇ ਛੋਟੇ ਛੋਟੇ ਬੱਚਿਆਂ ਨੇ ਦੁਸਹਿਰੇ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ | ਰੰਗ ਬਿਰੰਗੀਆਂ ਪੁਸ਼ਾਕਾਂ 'ਚ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਮੈਰਾਥਨ ਦੌੜ ਹੋਈ

ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ) - ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਹੀਆ ਨੇ ਦੱਸਿਆ ਕਿ ਪੁਲਿਸ ਫੋਰਸ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਖੰਨਾ ਪੁਲਿਸ ਵਲ਼ੋਂ ਫੋਰਸ ਦੇ ਮਹਾਨ ਸ਼ਹੀਦਾਂ ਨੂੰ ਅਨੋਖੇ ਢੰਗ ਨਾਲ ਸ਼ਰਧਾਂਜਲੀ ਭੇਟ ਕਰਦੇ ਹੋਏ ਖੰਨਾ ਪੁਲਿਸ ਵਲ਼ੋਂ ...

ਪੂਰੀ ਖ਼ਬਰ »

ਪਰਾਲੀ ਨੂੰ ਨਾ ਸਾੜਨ ਸਬੰਧੀ ਖੇਤੀਬਾੜੀ ਵਿਭਾਗ ਨੇ ਬੀਜਾ ਇਲਾਕੇ ਦੇ ਪਿੰਡਾਂ 'ਚ ਪ੍ਰਚਾਰ ਵੈਨ ਚਲਾਈ

ਬੀਜਾ, 20 ਅਕਤੂਬਰ (ਰਣਧੀਰ ਸਿੰਘ ਧੀਰਾ)-ਮਾਨਯੋਗ ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਪਰਮਜੀਤ ਸਿੰਘ ਬਰਾੜ ਲੁਧਿਆਣਾ ਅਤੇ ਖੇਤੀਬਾੜੀ ਅਫ਼ਸਰ ਦਿਲਬਾਗ ਸਿੰਘ ਖੰਨਾ ਦੇ ਦਿਸ਼ਾ ...

ਪੂਰੀ ਖ਼ਬਰ »

ਤਲਵੰਡੀ ਦੀ ਅਗਵਾਈ 'ਚ ਅੰਮਿ੍ਤਸਰ ਰੇਲ ਹਾਦਸੇ ਦੇ ਮਿ੍ਤਕਾਂ ਨੂੰ ਸ਼ਰਧਾਂਜਲੀ

ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ) - ਹਲਕਾ ਖੰਨਾ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਇੰਚਾਰਜ ਜਥੇ: ਰਣਜੀਤ ਸਿੰਘ ਤਲਵੰਡੀ ਅਤੇ ਉਨ੍ਹਾਂ ਦੇ ਸਾਥੀਆਂ ਵਲ਼ੋਂ 2 ਮਿੰਟ ਦਾ ਮੋਨ ਵਰਤ ਰੱਖ ਕੇ ਕਈ ਸਾਲ ਪਹਿਲਾਂ ਖੰਨਾ ਹੋਏ ਦੇਸ਼ ਦੇ ਸਭ ਤੋਂ ਵੱਡੇ ਰੇਲ ਹਾਦਸੇ ਦੀ ਯਾਦ ...

ਪੂਰੀ ਖ਼ਬਰ »

ਭਰਜਾਈ ਨੇ ਲਗਾਏ ਦਿਉਰ 'ਤੇ ਕੁੱਟਮਾਰ ਦੇ ਦੋਸ਼

ਖੰਨਾ, 20 ਅਕਤੂਬਰ (ਮਨਜੀਤ ਸਿੰਘ ਧੀਮਾਨ) - ਨੇੜਲੇ ਪਿੰਡ ਇਕੋਲਾਹੀ ਵਿਖੇ ਦਿਉਰ ਵਲੋਂ ਆਪਣੀ ਭਰਜਾਈ ਨੂੰ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਚਰਨਜੀਤ ਕੌਰ ਨੇ ਆਪਣੇ ਦਿਉਰ ਹਰਮੇਸ਼ ਸਿੰਘ 'ਤੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸਾ ਬਹੁਤ ਹੀ ਦਰਦਨਾਕ ਤੇ ਮੰਦਭਾਗਾ- ਉਮੈਦਪੁਰ

ਬੀਜਾ, 20 ਅਕਤੂਬਰ (ਰਣਧੀਰ ਸਿੰਘ ਧੀਰਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਸਮਰਾਲਾ ਦੇ ਇੰਚਾਰਜ ਜਥੇ: ਸੰਤਾ ਸਿੰਘ ਉਮੈਦਪੁਰ ਨੇ ਅੰਮਿ੍ਤਸਰ ਵਿਖੇ ਵਾਪਰੇ ਰੇਲ ਹਾਦਸੇ 'ਤੇ ਗਹਿਰਾ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਹਾਦਸਾ ਬਹੁਤ ਹੀ ਦਰਦਨਾਕ ਤੇ ਮੰਦਭਾਗਾ ਹੈ ¢ ਉਨ੍ਹਾਂ ...

ਪੂਰੀ ਖ਼ਬਰ »

ਖੰਨਾ ਦੀਆਂ ਸਮਾਜ ਸੇਵੀ ਸੰਸਥਾਵਾਂ ਵਲੋਂ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਪ੍ਰਤੀ ਦੁੱਖ ਦਾ ਪ੍ਰਗਟਾਵਾ

ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ) -ਖੰਨਾ ਸ਼ਹਿਰ ਦੀਆਂ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਦੀ ਇਕ ਮੀਟਿੰਗ ਅੰਬੇਦਕਰ ਮਿਸ਼ਨ ਸੁਸਾਇਟੀ ਖੰਨਾ ਦੇ ਪ੍ਰਧਾਨ ਪਿ੍ੰਸੀਪਲ ਜਸਵੰਤ ਸਿੰਘ ਮਿੱਤਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਸਕੂਟਰੀ ਦੀ ਟੱਕਰ 'ਚ ਦੋ ਨੌਜਵਾਨ ਜ਼ਖ਼ਮੀ

ਬੀਜਾ, 20 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਚਾਵਾ-ਭੌਰਲਾ ਪੁਲ ਉੱਤੇ ਅੱਜ ਸਵੇਰੇ ਮੋਟਰਸਾਈਕਲ ਤੇ ਸਕੂਟਰੀ ਦੀ ਟੱਕਰ ਵਿਚ ਦੋ ਨੌਜਵਾਨਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ ¢ ਜਾਣਕਾਰੀ ਅਨੁਸਾਰ ਅੱਜ ਸਵੇਰੇ ਗੁਰਜੰਟ ਸਿੰਘ ਪੁੱਤਰ ਸੰਤ ਸਿੰਘ ਵਾਸੀ ਭੌਰਲਾ ਬੀਜਾ ਤੋਂ ...

ਪੂਰੀ ਖ਼ਬਰ »

ਪ੍ਰਧਾਨ ਪਰਮਜੀਤ ਸਿੰਘ ਅੜੈਚ ਨੂੰ ਸਦਮਾ, ਮਾਤਾ ਦਾ ਦਿਹਾਂਤ

ਦੋਰਾਹਾ, 20 ਅਕਤੂਬਰ (ਮਨਜੀਤ ਸਿੰਘ ਗਿੱਲ)- ਮਿਲਕ ਸੁਸਾਇਟੀ ਪਿੰਡ ਅੜੈਚਾਂ ਦੇ ਪ੍ਰਧਾਨ ਪਰਮਜੀਤ ਸਿੰਘ ਅੜੈਚ ਨੂੰ ਉਦੋਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਮਾਤਾ ਬੀਬੀ ਸੁਰਜੀਤ ਕੌਰ ਅੜੈਚ (80 ਸਾਲ) ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ | ਬੀਬੀ ਅੜੈਚ ਦੀ ਮੌਤ ...

ਪੂਰੀ ਖ਼ਬਰ »

ਯਾਦੂ ਤੇ ਅਕਾਲੀ ਨੇਤਾਵਾਂ ਵਲੋਂ ਅੰਮਿ੍ਤਸਰ ਹਾਦਸੇ ਦੇ ਜ਼ਿੰਮੇਵਾਰਾਂ ਨੂੰ ਸਜ਼ਾਵਾਂ ਦੇਣ ਦੀ ਮੰਗ

ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ) -ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਯਾਦਵਿੰਦਰ ਸਿੰਘ ਯਾਦੂ ਵੱਲੋਂ ਅੰਮਿ੍ਤਸਰ ਵਿਖੇ ਵਾਪਰੇ ਭਿਆਨਕ ਰੇਲ ਹਾਦਸੇ ਨਾਲ ਹੋਏ ਜਾਨੀ ਨੁਕਸਾਨ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਯਾਦੂ ਨੇ ਕਿਹਾ ਕਿ ਰੇਲ ਹਾਦਸੇ ...

ਪੂਰੀ ਖ਼ਬਰ »

ਵਿਧਾਇਕ ਲੱਖਾ ਤੇ ਇੰਜ: ਬੋਪਾਰਾਏ ਵਲੋਂ ਰੇਲ ਹਾਦਸੇ 'ਤੇ ਪ੍ਰਗਟਾਇਆ ਸ਼ੋਕ

ਪਾਇਲ, 20 ਅਕਤੂਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਦੁਸ਼ਹਿਰੇ ਮੌਕੇ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਹੋਏ ਰੇਲ ਹਾਦਸੇ 'ਚ ਵੱਡੀ ਗਿਣਤੀ ਵਿਚ ਨਿਰਦੋਸ਼ ਲੋਕਾਂ ਨੇ ਆਪਣੀ ਜਾਨ ਗੁਆਈ ਅਤੇ ਸੈਂਕੜੇ ਲੋਕ ਗੰਭੀਰ ਹਾਲਤ 'ਚ ਜ਼ਖਮੀ ਹੋਏ | ਹਲਕਾ ਪਾਇਲ ਤੋਂ ਵਿਧਾਇਕ ਲਖਵੀਰ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕੀ ਉਤਸਵ 'ਤੇ ਵਿਸ਼ਾਲ ਸ਼ੋਭਾ ਯਾਤਰਾ

ਸਮਰਾਲਾ, 20 ਅਕਤੂਬਰ (ਬਲਜੀਤ ਸਿੰਘ ਬਘੌਰ)-ਵਾਲਮੀਕੀ ਕਮੇਟੀ ਸਮਰਾਲਾ ਵਲੋਂ ਮਹਾਂਰਿਸ਼ੀ ਵਾਲਮੀਕ ਦੇ ਜਨਮ ਉਤਸਵ 'ਤੇ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਸ ਯਾਤਰਾ ਨੂੰ ਵਾਲਮੀਕੀ ਮੰਦਿਰ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਵਲੋਂ ਰਵਾਨਾ ਕੀਤਾ ਗਿਆ, ਜਦ ...

ਪੂਰੀ ਖ਼ਬਰ »

ਅੰਮਿ੍ਤਸਰ ਤ੍ਰਾਸਦੀ ਦੇ ਲਈ ਜ਼ਿੰਮੇਵਾਰ ਅਧਿਕਾਰੀਆਂ ਦੇ ਿਖ਼ਲਾਫ਼ ਕਾਰਵਾਈ ਨੂੰ ਯਕੀਨੀ ਬਣਾਵਾਂਗੇ - ਦਿਲਬਰ ਮੁਹੰਮਦ ਖ਼ਾਨ

ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ) -ਅੰਮਿ੍ਤਸਰ ਵਿਖੇ ਦਸਹਿਰਾ ਮਨਾਉਣ ਮੌਕੇ ਵਾਪਰੇ ਭਿਆਨਕ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਲਈ ਡੂੰਘੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਅੱਜ ਇੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖ਼ਾਨ ਨੇ ਕਿਹਾ ਕਿ ਇਹ ਦਿਲ ਦਹਿਲਾ ਦੇਣ ਵਾਲਾ ਹਾਦਸਾ ਹੈ | ਉਨ੍ਹਾਂ ਕਿਹਾ ਕਿ ਇਸ ਦੇ ਲਈ ਜ਼ਿੰਮੇਵਾਰ ਰੇਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਿਖ਼ਲਾਫ਼ ਬਣਦੀ ਸਖ਼ਤ ਤੋਂ ਸਖ਼ਤ ਕਾਰਵਾਈ ਕਰਵਾਉਣ ਦੇ ਲਈ ਉਹ ਜਲਦ ਹੀ ਮੱੁਖ ਮੰਤਰੀ ਪੰਜਾਬ ਨੂੰ ਮਿਲਣਗੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਦੇ ਿਖ਼ਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਨਗੇ |


ਖ਼ਬਰ ਸ਼ੇਅਰ ਕਰੋ

ਪੰਜਾਬ ਭਰ ਦੇ ਅਧਿਆਪਕਾਂ ਦਾ ਸੜਕਾਂ ਤੇ ਉਤਰਨਾ ਸਰਕਾਰ ਦੀਆਂ ਨੀਤੀਆਂ ਫ਼ੇਲ੍ਹ ਹੋਣ ਦਾ ਪ੍ਰਮਾਣ - ਯਾਦੂ

ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ) - ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸ. ਯਾਦਵਿੰਦਰ ਸਿੰਘ ਯਾਦੂ ਨੇ ਅੱਜ ਇੱਥੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਵਰਗੇ ਮੁੱਢਲੇ ਅਧਿਕਾਰ ਖੋਹਣ 'ਤੇ ਤੁਲੀ ਹੋਈ ਹੈ¢ ਇਸ ਦਾ ਪ੍ਰਤੱਖ ਪ੍ਰਮਾਣ ਅਧਿਆਪਕਾਂ ਵਲੋਂ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਨੇ ਪਿੰਡ ਆਂਡਲੂ ਤੇ ਕਲਸੀਆਂ ਦੀਆਂ ਅਨਾਜ਼ ਮੰਡੀਆਂ 'ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਾਏਕੋਟ, 20 ਅਕਤੂਬਰ (ਸੁਸ਼ੀਲ)-ਹਲਕੇ ਦੀਆਂ ਮੰਡੀਆਂ ਵਿਚ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਣ ਲਈ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਅਤੇ ਹਲਕਾ ਰਾਏਕੋਟ ਦੇ ਇੰਚਾਰਜ ਡਾ. ਅਮਰ ਸਿੰਘ ਵਲੋਂ ਪਿੰਡ ਆਂਡਲੂ ਅਤੇ ਕਲਸੀਆਂ ਦੀਆਂ ਅਨਾਜ਼ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ...

ਪੂਰੀ ਖ਼ਬਰ »

ਰੇਲ ਹਾਦਸੇ ਦੌਰਾਨ ਮਾਰੇ ਗਏ ਮਸੂਮ ਲੋਕਾਂ ਦੇ ਸ਼ੋਕ ਵਜੋਂ ਅੱਧਾ ਦਿਨ ਬਾਜ਼ਾਰ ਬੰਦ ਰਿਹਾ

ਸਿੱਧਵਾਂ ਬੇਟ, 20 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਬੀਤੀ ਰਾਤ ਪੰਜਾਬ ਦੀ ਧਾਰਮਿਕ ਨਗਰੀ ਅੰਮਿ੍ਤਸਰ ਵਿਖੇ ਮਨਾਏ ਜਾ ਰਹੇ ਦੁਸਹਿਰੇ ਦੇ ਤਿਉਹਾਰ ਸਮੇਂ ਰੇਲਵੇ ਟਰੈਕ 'ਤੇ ਬੈਠੇ ਲੋਕਾਂ ਦੀ ਟਰੈਕ ਤੋਂ ਲੰਘ ਰਹੀ ਰੇਲ ਥੱਲੇ ਆ ਕੇ ਹੋਈਆਂ ਮੌਤਾਂ ਦੇ ਸ਼ੋਕ ਵਜੋਂ ...

ਪੂਰੀ ਖ਼ਬਰ »

ਦੇਹੜਕਾ 'ਚ ਅੱਧੀ ਦਰਜਨ ਪਰਿਵਾਰ ਕਾਂਗਰਸ 'ਚ ਸ਼ਾਮਿਲ

ਹਠੂਰ, 20 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਪਿੰਡ ਦੇਹੜਕਾ ਵਿਖੇ ਕਾਂਗਰਸ ਪਾਰਟੀ ਨੂੰ ਅੱਜ ਉਸ ਵਕਤ ਹੋਰ ਬਲ ਮਿਲਿਆ ਜਦ ਪਿੰਡ ਦੇ ਅੱਧੀ ਦਰਜਨ ਮੋਹਤਬਰ ਪਰਿਵਾਰਾਂ ਨੇ ਰਾਜਵੀਰ ਸਿੰਘ ਰਾਜਾ ਧਾਲੀਵਾਲ, ਰਵਿੰਦਰ ਕੁਮਾਰ ਰਾਜ ਤੇ ਸੁਖਮੰਦਰ ਸਿੰਘ ਧਾਲੀਵਾਲ ਦੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀਆਂ ਧੱਕੇਸ਼ਾਹੀਆਂ ਵਿਰੁੱਧ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਰਾਏਕੋਟ, 20 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸਿੱਖਿਆ ਮੰਤਰੀ ਪੰਜਾਬ ਅਤੇ ਸਿੱਖਿਆ ਸਕੱਤਰ ਕ੍ਰਿਸਨਾ ਕੁਮਾਰ ਵਲੋਂ ਅਧਿਆਪਕਾਂ ਿਖ਼ਲਾਫ਼ ਕਥਿਤ ਤੌਰ 'ਤੇ ਕੀਤੀਆਂ ਜਾ ਰਹੀਆਂ ਵਧੀਕੀਆਂ ਿਖ਼ਲਾਫ਼ ਸਾਂਝਾ ਅਧਿਆਪਕਾਂ ਮੋਰਚਾ ਵਲੋਂ ਜਾਰੀ ਸੰਘਰਸ਼ ਦੀ ਹਮਾਇਤ ਵਿਚ ...

ਪੂਰੀ ਖ਼ਬਰ »

ਸਾਬਕਾ ਮੰਤਰੀ ਦਾਖਾ ਨੇ ਦੇਹੜਕਾ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਹਠੂਰ, 20 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਪਿੰਡ ਦੇਹੜਕਾ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਸਮੇਂ ਸਾਬਕਾ ਰਾਜ ਮੰਤਰੀ ਮਲਕੀਤ ਸਿੰਘ ਦਾਖਾ ਤੇ ਮਾਰਕੀਟ ਕਮੇਟੀ ਹਠੂਰ ਦੇ ਸਕੱਤਰ ਹਰਪ੍ਰੀਤ ਸਿੰਘ ਬਰਾੜ ਉਚੇਚੇ ਤੌਰ 'ਤੇ ਪੁੱਜੇ | ਉਨ੍ਹਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX