ਤਾਜਾ ਖ਼ਬਰਾਂ


'ਚਿੱਟੇ' ਦੇ ਝੰਬੇ ਪਿੰਡ ਬਡਰੁੱਖਾਂ 'ਚ ਠੀਕਰੀ ਪਹਿਰਾ ਦੇਣ ਅਤੇ ਤਸਕਰਾਂ 'ਤੇ ਬਾਜ ਅੱਖ ਰੱਖਣ ਦਾ ਫ਼ੈਸਲਾ
. . .  3 minutes ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਇਤਿਹਾਸਕ ਪਿੰਡ ਬਡਰੁੱਖਾਂ, ਜਿੱਥੇ ਪਿਛਲੇ ਦਿਨੀਂ ਇੱਕ ਦਰਜਨ ਦੇ ਕਰੀਬ ਨੌਜਵਾਨਾਂ ਦੇ ਖ਼ਤਰਨਾਕ ਨਸ਼ੇ 'ਚਿੱਟੇ' ਨਾਲ ਗ੍ਰਸਤ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਦੀ ਪੰਚਾਇਤ ਨੇ ਹੁਣ ਫ਼ੈਸਲਾ ਕੀਤਾ ਹੈ ਕਿ ਨਸ਼ਿਆਂ...
ਬੇਕਾਬੂ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਮੌਤਾਂ, 4 ਜ਼ਖਮੀ
. . .  30 minutes ago
ਮੁੰਬਈ, 22 ਜੁਲਾਈ - ਨਵੀਂ ਮੁੰਬਈ ਵਿਖੇ ਬੀਤੀ ਦੇਰ ਸ਼ਾਮ ਇੱਕ ਤੇਜ ਰਫ਼ਤਾਰ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ...
ਮੁਸਲਿਮ ਨੌਜਵਾਨ ਨੂੰ ਜੈ ਸ੍ਰੀਰਾਮ ਬੋਲਣ ਲਈ ਧਮਕੀਆਂ
. . .  31 minutes ago
ਲਖਨਊ, 22 ਜੁਲਾਈ - ਉੱਤਰ ਪ੍ਰਦੇਸ਼ ਦੇ ਔਰੰਗਾਬਾਦ ਵਿਖੇ ਇੱਕ ਮੁਸਲਿਮ ਨੌਜਵਾਨ ਨੂੰ ਜੈ ਸ੍ਰੀ ਰਾਮ ਕਹਿਣ ਲਈ ਕੁੱਝ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ...
ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ
. . .  36 minutes ago
ਸ੍ਰੀਨਗਰ, 22 ਜੁਲਾਈ ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ 'ਚ ਪੈਂਦੇ ਕੇਰੀ ਤੇ ਬੱਟਲ ਇਲਾਕੇ ਵਿਚ ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ ਕੀਤੀ ਗਈ। ਭਾਰਤੀ ਜਵਾਨਾਂ ਵੱਲੋਂ...
ਪੰਜਾਬ ਏਕਤਾ ਪਾਰਟੀ ਵੱਲੋਂ ਪਾਵਰਕਾਮ ਖ਼ਿਲਾਫ਼ ਧਰਨਾ ਅੱਜ
. . .  32 minutes ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ) - ਬਿਜਲੀ ਦੀਆਂ ਵਧੀਆਂ ਦਰਾਂ ਖ਼ਿਲਾਫ਼ ਪੰਜਾਬ ਏਕਤਾ ਪਾਰਟੀ ਵੱਲੋਂ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿਚ ਅੱਜ ਸਵੇਰੇ 11 ਵਜੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ...
ਘਰ ਦੇ ਬੂਹੇ ਤੇ ਬੁਲਾ ਕੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਗੋਨਿਆਣਾ ਰੋਡ ਤੇ ਬੀਤੀ ਦੇਰ ਰਾਤ ਘਰ ਦੇ ਬੂਹੇ ਤੇ ਅਵਾਜ ਮਾਰ ਕੇ ਬੁਲਾਉਣ ਉਪਰੰਤ ਚਮਕੌਰ ਸਿੰਘ (42) ਦੀ...
ਸਰਕਾਰੀ ਬੱਸ ਤੇ ਸਕੂਲ ਬੱਸ ਦੀ ਹੋਈ ਟੱਕਰ
. . .  about 1 hour ago
ਜਲੰਧਰ, 22 ਜੁਲਾਈ - ਕਪੂਰਥਲਾ-ਜਲੰਧਰ ਮਾਰਗ 'ਤੇ ਪਿੰਡ ਵਡਾਲਾ ਨੇੜੇ ਅੱਜ ਸਵੇਰੇ ਇੱਕ ਸਕੂਲ ਬੱਸ ਤੇ ਪੀ.ਆਰ.ਟੀ.ਸੀ ਦੀ ਬੱਸ ਵਿਚਕਾਰ ਹੋਈ ਟੱਕਰ ਦੌਰਾਨ ਕੁੱਝ ਬੱਚਿਆ ਦੇ...
ਕਰਨਾਟਕ ਸਰਕਾਰ ਦੇ ਭਵਿੱਖ ਦਾ ਫ਼ੈਸਲਾ ਅੱਜ
. . .  about 1 hour ago
ਬੈਂਗਲੁਰੂ, 22 ਜੁਲਾਈ - ਕਰਨਾਟਕ 'ਚ ਕਾਂਗਰਸ-ਜੇ.ਡੀ.ਯੂ ਗੱਠਜੋੜ ਦੀ ਸਰਕਾਰ ਦਾ ਸ਼ਕਤੀ ਪ੍ਰੀਖਣ ਅੱਜ ਹੈ। ਇਸ ਦੌਰਾਨ ਪਿਛਲੇ 2 ਹਫ਼ਤਿਆਂ ਤੋਂ ਮੁੰਬਈ ਦੇ ਹੋਟਲ 'ਚ ਠਹਿਰੇ...
ਅੱਜ ਦੁਪਹਿਰ 2.30 ਵਜੇ ਦਾਗਿਆ ਜਾਵੇਗਾ ਚੰਦਰਯਾਨ-2
. . .  about 1 hour ago
ਸ੍ਰੀਹਰੀਕੋਟਾ, 22 ਜੁਲਾਈ - ਚੰਦਰਯਾਨ-2 ਨੂੰ ਦਾਗ਼ਣ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਤੇ ਅੱਜ ਦੁਪਹਿਰ 2 ਵਜੇ ਸ੍ਰੀਹਰੀਕੋਟਾ ਤੋਂ ਇਸ ਨੂੰ ਦਾਗਿਆ ਜਾਵੇਗਾ। ਇਸ ਤੋਂ ਪਹਿਲਾ ਤਕਨੀਕੀ ਨੁਕਸ ਦੇ ਚੱਲਦਿਆਂ 15 ਜੁਲਾਈ ਨੂੰ ਇਸ ਨੂੰ ਦਾਗੇ ਜਾਣ ਤੋਂ ਇੱਕ ਘੰਟਾ ਪਹਿਲਾ ਹੀ ਰੋਕ ਦਿੱਤਾ ਗਿਆ ਸੀ।
ਅੱਜ ਦਾ ਵਿਚਾਰ
. . .  about 2 hours ago
ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਖੇਡ ਸੰਸਾਰ

ਭਾਰਤ ਨੇ ਪਾਕਿਸਤਾਨ ਨੂੰ 3-1 ਨਾਲ ਹਰਾਇਆ

ਏਸ਼ੀਅਨ ਚੈਂਪੀਅਨਜ਼ ਟਰਾਫੀ ਮਸਕਟ, 20 ਅਕਤੂਬਰ (ਏਜੰਸੀ)-ਭਾਰਤ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਆਪਣੇ ਦੂਸਰੇ ਮੁਕਾਬਲੇ 'ਚ ਪਾਕਿਸਤਾਨ ਨੂੰ 3-1 ਨਾਲ ਹਰਾ ਕੇ ਟੂਰਨਾਮੈਂਟ 'ਚ ਲਗਾਤਾਰ ਦੂਸਰੀ ਜਿੱਤ ਪ੍ਰਾਪਤ ਕੀਤੀ | ਮੈਚ ਦੀ ਸ਼ੁਰੂਆਤ ਭਾਵੇ ਭਾਰਤ ਲਈ ਖਰਾਬ ਰਹੀ | ...

ਪੂਰੀ ਖ਼ਬਰ »

ਡੈਨਮਾਰਕ ਓਪਨ : ਸਾਇਨਾ ਫਾਈਨਲ 'ਚ

ਕਿਦਾਂਬੀ ਸੈਮੀਫਾਈਨਲ 'ਚ ਹਾਰੇ ਓਡੇਂਸੇ (ਡੈਨਮਾਰਕ), 20 ਅਕਤੂਬਰ (ਏਜੰਸੀ)- ਦੇਸ਼ ਦੀ ਸਟਾਰ ਮਹਿਲਾ ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਨੇ ਜੇਤੂ ਪ੍ਰਦਰਸ਼ਨ ਨੂੰ ਜਾਰੀ ਰੱਖਦੇ ਡੈਨਮਾਰਕ ਓਪਨ ਦੇ ਫਾਈਨਲ 'ਚ ਜਗ੍ਹਾ ਪੱਕੀ ਕਰ ਲਈ ਹੈ | ਵਿਸ਼ਵ ਨੰਬਰ-10 ਸਾਇਨਾ ਨੇ ਮਹਿਲਾ ...

ਪੂਰੀ ਖ਼ਬਰ »

ਮੁੰਬਈ ਵਲੋਂ 12 ਸਾਲ ਬਾਅਦ ਵਿਜੇ ਹਜ਼ਾਰੇ ਟਰਾਫ਼ੀ 'ਤੇ ਕਬਜ਼ਾ

ਬੈਂਗਲੁਰੂ, 20 ਅਕਤੂਬਰ (ਏਜੰਸੀ)- ਭਾਰਤ 'ਚ ਘਰੇਲੂ ਕ੍ਰਿਕਟ 'ਚ ਆਪਣਾ ਦਬਦਬਾ ਕਾਇਮ ਰੱਖਣ ਵਾਲੀ ਮੁੰਬਈ ਨੇ ਵਧੀਆ ਗੇਂਦਬਾਜ਼ੀ ਅਤੇ ਅਦਿੱਤਿਆ ਤਾਰੇ ਤੇ ਸਿਵਦੇਸ਼ ਲਾਡ ਦੀਆਂ ਸ਼ਾਨਦਾਰ ਪਾਰੀਆਂ ਦੀ ਬਦੌਲਤ ਸਨਿਚਰਵਾਰ ਨੂੰ ਆਪਣੇ ਵਿਰੋਧੀ ਦਿੱਲੀ ਨੂੰ 4 ਵਿਕਟਾਂ ਨਾਲ ...

ਪੂਰੀ ਖ਼ਬਰ »

ਤੇਜ਼ ਗੇਂਦਬਾਜ਼ ਪ੍ਰਵੀਨ ਕੁਮਾਰ ਨੇ ਲਿਆ ਸੰਨਿਆਸ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਆਪਣੇ 13 ਸਾਲ ਦੇ ਕ੍ਰਿਕਟ ਜੀਵਨ ਨੂੰ ਵਿਰਾਮ ਦਿੰਦੇ ਹੋਏ ਮੇਰਠ ਦੇ ਤੇਜ਼ ਗੇਂਦਬਾਜ਼ ਪ੍ਰਵੀਨ ਕੁਮਾਰ ਨੇ ਕ੍ਰਿਕਟ ਦੇ ਸਾਰੇ ਪੱਖਾਂ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ | ਪ੍ਰਵੀਨ ਪਿਛਲੇ ਕੁਝ ਸਮੇਂ ਤੋਂ ਭਾਰਤੀ ਟੀਮ 'ਚੋਂ ਬਾਹਰ ਚੱਲ ਰਹੇ ਸਨ | ਆਪਣੀ ਗੇਂਦਬਾਜ਼ੀ ਦੇ ਦਮ 'ਤੇ ਪ੍ਰਵੀਨ ਨੇ ਭਾਰਤੀ ਟੀਮ 'ਚ ਜਗ੍ਹਾ ਬਣਾਈ ਸੀ | ਕਈ ਮੌਕਿਆਂ 'ਤੇ ਮੈਚ ਦੌਰਾਨ ਖਿਡਾਰੀਆਂ ਦੇ ਜ਼ਖ਼ਮੀ ਹੋਣ 'ਤੇ ਜਦ ਉਨ੍ਹਾਂ ਨੂੰ ਮੌਕਾ ਦਿੱਤਾ ਜਾਂਦਾ ਸੀ ਤਾਂ ਇਸ ਸਮੇਂ ਉਨ੍ਹਾਂ ਆਪਣੇ ਆਪ ਨੂੰ ਸਾਬਤ ਕੀਤਾ | ਪ੍ਰਵੀਨ ਕੁਮਾਰ ਨੂੰ ਭਾਰਤੀ ਟੀਮ ਦੇ ਸਾਲ 2011 ਦੇ ਇੰਗਲੈਂਡ ਦੌਰੇ ਕਰਕੇ ਯਾਦ ਕੀਤਾ ਜਾਂਦਾ ਹੈ, ਜਿੱਥੇ ਉਹ ਵਧੀਆ ਗੇਂਦਬਾਜ਼ ਸਾਬਤ ਹੋਏ | ਉਨ੍ਹਾਂ ਦਾ ਨਾਂਅ ਲਾਰਡਸ ਕੇ ਆਨਰ ਬੋਰਡ 'ਚ ਲਿਖਿਆ ਗਿਆ ਹੈ | ਇਸ ਤੋਂ ਇਲਾਵਾ ਕੁਮਾਰ ਨੇ ਆਸਟ੍ਰੇਲੀਆ ਦੇ ਿਖ਼ਲਾਫ਼ 2007-08 ਦੀ ਸੀ.ਬੀ. ਲੜੀ ਲਈ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ, ਜਿਸ 'ਚ ਉਨ੍ਹਾਂ ਸ਼ਾਨਦਾਰ ਗੇਂਦਬਾਜ਼ੀ ਕਰ ਭਾਰਤੀ ਟੀਮ ਨੂੰ ਮੈਚ ਜਿਤਾਏ ਸਨ | ਮੀਡੀਆ ਰਿਪੋਰਟਾਂ ਅਨੁਸਾਰ ਪ੍ਰਵੀਨ ਨੇ ਕਿਹਾ ਕਿ ਉੱਤਰ ਪ੍ਰਦੇਸ਼ ਤੋਂ ਕਾਫ਼ੀ ਵਧੀਆ ਖਿਡਾਰੀ ਆ ਰਹੇ ਹਨ, ਮੈਂ ਚਾਹੁੰਦਾ ਹਾਂ ਕਿ ਨਵੇਂ ਖਿਡਾਰੀਆਂ ਨੂੰ ਵੀ ਖੇਡਣ ਤੇ ਕੁਝ ਕਰ ਵਿਖਾਉਣ ਦਾ ਮੌਕਾ ਮਿਲੇ | ਹੁਣ ਮੈਂ ਗੇਂਦਬਾਜ਼ੀ ਦਾ ਕੋਚ ਬਣਨਾ ਚਾਹੁੰਦਾ ਹਾਂ ਕਿਉਂਕਿ ਲੋਕ ਜਾਣਦੇ ਹਨ ਕਿ ਮੈਨੂੰ ਇਸ ਦਾ ਚੰਗਾ ਗਿਆਨ ਹੈ |


ਖ਼ਬਰ ਸ਼ੇਅਰ ਕਰੋ

ਭਾਰਤ ਲਈ ਇਕ ਦਿਨਾ ਮੈਚ ਖੇਡਣ ਵਾਲੇ 224ਵੇਂ ਖਿਡਾਰੀ ਬਣਨਗੇ ਰਿਸ਼ਭ ਪੰਤ

ਗੁਹਾਟੀ, 20 ਅਕਤੂਬਰ (ਏਜੰਸੀ)- ਰਿਸ਼ਭ ਪੰਤ ਟੈਸਟ ਕਿ੍ਕਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਦੇ ਬਾਅਦ ਇਕ ਦਿਨਾ ਮੈਚਾਂ 'ਚ ਵੀ ਡੇਬਿਯੂ ਕਰਨ ਲਈ ਤਿਆਰ ਹਨ | ਇਸ ਵਿਕਟਕੀਪਰ ਬੱਲੇਬਾਜ਼ ਨੂੰ ਐਤਵਾਰ ਨੂੰ ਵੈਸਟ ਇੰਡੀਜ਼ ਦੇ ਿਖ਼ਲਾਫ਼ ਪਹਿਲੇ ਇਕ ਦਿਨਾ ਮੈਚ 'ਚ ਖੇਡਣ ਦਾ ਮੌਕਾ ...

ਪੂਰੀ ਖ਼ਬਰ »

ਨੇਤਰਹੀਣਾਂ ਦੇ ਕੌਮਾਂਤਰੀ ਟੀ-20 ਕਿ੍ਕਟ ਮੈਚ ਦੌਰਾਨ ਭਾਰਤ ਦੀ ਸ੍ਰੀਲੰਕਾ 'ਤੇ ਚੌਥੀ ਵਾਰ ਜਿੱਤ

ਲੁਧਿਆਣਾ, 20 ਅਕਤੂਬਰ (ਸਲੇਮਪੁਰੀ)-ਭਾਰਤ ਦੇ ਨੇਤਰਹੀਣ ਕਿ੍ਕਟ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸ੍ਰੀਲੰਕਾ ਨੰੂ 7 ਵਿਕਟਾਂ ਨਾਲ ਹਰਾ ਕੇ ਲਗਾਤਾਰ ਚੌਥੀ ਵਾਰ ਹਾਰ ਦਿੱਤੀ ਹੈ | ਇਸ ਮੌਕੇ ਜੇਤੂ ਟੀਮ ਦੇ ਕਪਤਾਨ ਅਜੇ ਕੁਮਾਰ ਨੰੂ 'ਮੈਨ ਆਫ਼ ਦਾ ਮੈਚ' ...

ਪੂਰੀ ਖ਼ਬਰ »

ਏਸ਼ੀਅਨ ਚੈਂਪੀਅਨ ਟਰਾਫ਼ੀ 'ਚ ਭਾਰਤ-ਪਾਕਿ ਦਰਮਿਆਨ ਮੁਕਾਬਲਾ ਅੱਜ

ਮਸਕਟ, 20 ਅਕਤੂਬਰ (ਏਜੰਸੀ)- ਏਸ਼ੀਅਨ ਖੇਡਾਂ 'ਚ ਨਿਰਾਸ਼ਜਨਕ ਪ੍ਰਦਰਸ਼ਨ 'ਚੋਂ ਉਭਰਦੇ ਹੋਏ ਭਾਰਤੀ ਪੁਰਸ਼ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨ ਟਰਾਫ਼ੀ ਹਾਕੀ 'ਚ ਆਪਣੀ ਸ਼ੁਰੂਆਤ ਧਮਾਕੇਦਾਰ ਅੰਦਾਜ਼ 'ਚ ਕੀਤੀ ਹੈ | ਆਪਣੇ ਪਹਿਲੇ ਮੈਚ 'ਚ ਹੀ ਸ਼ੁੱਕਰਵਾਰ ਨੂੰ ਉਸ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX