ਤਾਜਾ ਖ਼ਬਰਾਂ


ਦਿੱਲੀ ਦੀ ਇਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  10 minutes ago
ਨਵੀਂ ਦਿੱਲੀ, 22 ਮਾਰਚ- ਦਿੱਲੀ ਦੇ ਬਵਾਨਾ ਉਦਯੋਗਿਕ ਖੇਤਰ ਦੀ ਇਕ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ । ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਗ ਬੁਝਾਊ ਦਸਤਿਆਂ ਦੀ 4 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਫਿਲਹਾਲ, ਅੱਗ ਬੁਝਾਉਣ .....
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  49 minutes ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸੋਪੋਰ ਸਥਿਤ ਵਾਰਪੋਰਾ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਐਸ.ਐਚ.ਓ. ਸਮੇਤ ਦੋ ਪੁਲਿਸ ਜਵਾਨ ਜ਼ਖਮੀ ਹੋਏ ਹਨ। ਜਵਾਨਾਂ ਵਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ...
ਚੀਨ 'ਚ ਚਾਲਕ ਨੇ ਭੀੜ 'ਤੇ ਚੜਾਈ ਕਾਰ, 7 ਮੌਤਾਂ
. . .  about 1 hour ago
ਬੀਜਿੰਗ, 22 ਮਾਰਚ - ਚੀਨ ਵਿਚ ਇਕ ਚਾਲਕ ਵੱਲੋਂ ਭੀੜ 'ਤੇ ਕਾਰ ਚੜਾ ਦਿੱਤੀ ਗਈ। ਜਿਸ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਚਾਲਕ ਨੂੰ ਗੋਲੀ ਮਾਰ ਦਿੱਤੀ...
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 14 ਹੋਈ, ਕਈ ਅਜੇ ਵੀ ਲਾਪਤਾ
. . .  about 1 hour ago
ਬੈਂਗਲੁਰੂ, 22 ਮਾਰਚ - ਕਰਨਾਟਕਾ ਦੇ ਧਾਰਵਾੜ 'ਚ ਨਿਰਮਾਣਧੀਨ ਇਮਾਰਤ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ ਮੌਤਾਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ। ਬਚਾਅ ਤੇ ਰਾਹਤ ਕਾਰਜ ਜਾਰੀ ਹਨ। ਅਜੇ ਵੀ ਮਲਬੇ ਹੇਠ ਫਸੇ ਹੋਏ ਲੋਕਾਂ ਦੀ ਤਲਾਸ਼ ਜਾਰੀ ਹੈ। 56 ਲੋਕਾਂ ਨੂੰ ਬਚਾਇਆ ਗਿਆ ਹੈ। 12 ਲੋਕ ਅਜੇ...
ਸ਼ੋਪੀਆਂ ਵਿਚ ਮੁੱਠਭੇੜ ਜਾਰੀ, ਬਾਂਦੀਪੋਰਾ 'ਚ ਦੋ ਵਿਅਕਤੀ ਅਗਵਾ, ਇਕ ਛੁਡਾਇਆ
. . .  about 2 hours ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ 'ਚ ਬਾਂਦੀਪੋਰਾ ਜ਼ਿਲ੍ਹੇ ਦੇ ਹਾਜਿਨ ਇਲਾਕੇ ਵਿਚ ਅੱਤਵਾਦੀਆਂ ਵਲੋਂ ਦੋ ਲੋਕਾਂ ਨੂੰ ਬੰਦੀ ਬਣਾ ਲਿਆ ਗਿਆ। ਪਰੰਤੂ ਸੁਰੱਖਿਆ ਬਲਾਂ ਨੇ ਸਥਾਨਿਕ ਲੋਕਾਂ ਦੀ ਮਦਦ ਨਾਲ ਇਕ ਵਿਅਕਤੀ ਨੂੰ ਛੁਡਾ ਲਿਆ ਅਤੇ ਦੂਸਰੇ ਨੂੰ ਛੁਡਾਉਣ ਦੀ ਕੋਸ਼ਿਸ਼ ਜਾਰੀ ਹੈ। ਉੱਥੇ ਹੀ ਸ਼ੋਪੀਆਂ 'ਚ ਸੁਰੱਖਿਆ...
ਅੱਜ ਦਾ ਵਿਚਾਰ
. . .  about 2 hours ago
ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਖੇਡ ਸੰਸਾਰ

ਭਾਰਤ ਨੇ ਪਾਕਿਸਤਾਨ ਨੂੰ 3-1 ਨਾਲ ਹਰਾਇਆ

ਏਸ਼ੀਅਨ ਚੈਂਪੀਅਨਜ਼ ਟਰਾਫੀ ਮਸਕਟ, 20 ਅਕਤੂਬਰ (ਏਜੰਸੀ)-ਭਾਰਤ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਆਪਣੇ ਦੂਸਰੇ ਮੁਕਾਬਲੇ 'ਚ ਪਾਕਿਸਤਾਨ ਨੂੰ 3-1 ਨਾਲ ਹਰਾ ਕੇ ਟੂਰਨਾਮੈਂਟ 'ਚ ਲਗਾਤਾਰ ਦੂਸਰੀ ਜਿੱਤ ਪ੍ਰਾਪਤ ਕੀਤੀ | ਮੈਚ ਦੀ ਸ਼ੁਰੂਆਤ ਭਾਵੇ ਭਾਰਤ ਲਈ ਖਰਾਬ ਰਹੀ | ...

ਪੂਰੀ ਖ਼ਬਰ »

ਡੈਨਮਾਰਕ ਓਪਨ : ਸਾਇਨਾ ਫਾਈਨਲ 'ਚ

ਕਿਦਾਂਬੀ ਸੈਮੀਫਾਈਨਲ 'ਚ ਹਾਰੇ ਓਡੇਂਸੇ (ਡੈਨਮਾਰਕ), 20 ਅਕਤੂਬਰ (ਏਜੰਸੀ)- ਦੇਸ਼ ਦੀ ਸਟਾਰ ਮਹਿਲਾ ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਨੇ ਜੇਤੂ ਪ੍ਰਦਰਸ਼ਨ ਨੂੰ ਜਾਰੀ ਰੱਖਦੇ ਡੈਨਮਾਰਕ ਓਪਨ ਦੇ ਫਾਈਨਲ 'ਚ ਜਗ੍ਹਾ ਪੱਕੀ ਕਰ ਲਈ ਹੈ | ਵਿਸ਼ਵ ਨੰਬਰ-10 ਸਾਇਨਾ ਨੇ ਮਹਿਲਾ ...

ਪੂਰੀ ਖ਼ਬਰ »

ਮੁੰਬਈ ਵਲੋਂ 12 ਸਾਲ ਬਾਅਦ ਵਿਜੇ ਹਜ਼ਾਰੇ ਟਰਾਫ਼ੀ 'ਤੇ ਕਬਜ਼ਾ

ਬੈਂਗਲੁਰੂ, 20 ਅਕਤੂਬਰ (ਏਜੰਸੀ)- ਭਾਰਤ 'ਚ ਘਰੇਲੂ ਕ੍ਰਿਕਟ 'ਚ ਆਪਣਾ ਦਬਦਬਾ ਕਾਇਮ ਰੱਖਣ ਵਾਲੀ ਮੁੰਬਈ ਨੇ ਵਧੀਆ ਗੇਂਦਬਾਜ਼ੀ ਅਤੇ ਅਦਿੱਤਿਆ ਤਾਰੇ ਤੇ ਸਿਵਦੇਸ਼ ਲਾਡ ਦੀਆਂ ਸ਼ਾਨਦਾਰ ਪਾਰੀਆਂ ਦੀ ਬਦੌਲਤ ਸਨਿਚਰਵਾਰ ਨੂੰ ਆਪਣੇ ਵਿਰੋਧੀ ਦਿੱਲੀ ਨੂੰ 4 ਵਿਕਟਾਂ ਨਾਲ ...

ਪੂਰੀ ਖ਼ਬਰ »

ਤੇਜ਼ ਗੇਂਦਬਾਜ਼ ਪ੍ਰਵੀਨ ਕੁਮਾਰ ਨੇ ਲਿਆ ਸੰਨਿਆਸ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਆਪਣੇ 13 ਸਾਲ ਦੇ ਕ੍ਰਿਕਟ ਜੀਵਨ ਨੂੰ ਵਿਰਾਮ ਦਿੰਦੇ ਹੋਏ ਮੇਰਠ ਦੇ ਤੇਜ਼ ਗੇਂਦਬਾਜ਼ ਪ੍ਰਵੀਨ ਕੁਮਾਰ ਨੇ ਕ੍ਰਿਕਟ ਦੇ ਸਾਰੇ ਪੱਖਾਂ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ | ਪ੍ਰਵੀਨ ਪਿਛਲੇ ਕੁਝ ਸਮੇਂ ਤੋਂ ਭਾਰਤੀ ਟੀਮ 'ਚੋਂ ਬਾਹਰ ...

ਪੂਰੀ ਖ਼ਬਰ »

ਭਾਰਤ ਲਈ ਇਕ ਦਿਨਾ ਮੈਚ ਖੇਡਣ ਵਾਲੇ 224ਵੇਂ ਖਿਡਾਰੀ ਬਣਨਗੇ ਰਿਸ਼ਭ ਪੰਤ

ਗੁਹਾਟੀ, 20 ਅਕਤੂਬਰ (ਏਜੰਸੀ)- ਰਿਸ਼ਭ ਪੰਤ ਟੈਸਟ ਕਿ੍ਕਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਦੇ ਬਾਅਦ ਇਕ ਦਿਨਾ ਮੈਚਾਂ 'ਚ ਵੀ ਡੇਬਿਯੂ ਕਰਨ ਲਈ ਤਿਆਰ ਹਨ | ਇਸ ਵਿਕਟਕੀਪਰ ਬੱਲੇਬਾਜ਼ ਨੂੰ ਐਤਵਾਰ ਨੂੰ ਵੈਸਟ ਇੰਡੀਜ਼ ਦੇ ਿਖ਼ਲਾਫ਼ ਪਹਿਲੇ ਇਕ ਦਿਨਾ ਮੈਚ 'ਚ ਖੇਡਣ ਦਾ ਮੌਕਾ ...

ਪੂਰੀ ਖ਼ਬਰ »

ਨੇਤਰਹੀਣਾਂ ਦੇ ਕੌਮਾਂਤਰੀ ਟੀ-20 ਕਿ੍ਕਟ ਮੈਚ ਦੌਰਾਨ ਭਾਰਤ ਦੀ ਸ੍ਰੀਲੰਕਾ 'ਤੇ ਚੌਥੀ ਵਾਰ ਜਿੱਤ

ਲੁਧਿਆਣਾ, 20 ਅਕਤੂਬਰ (ਸਲੇਮਪੁਰੀ)-ਭਾਰਤ ਦੇ ਨੇਤਰਹੀਣ ਕਿ੍ਕਟ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸ੍ਰੀਲੰਕਾ ਨੰੂ 7 ਵਿਕਟਾਂ ਨਾਲ ਹਰਾ ਕੇ ਲਗਾਤਾਰ ਚੌਥੀ ਵਾਰ ਹਾਰ ਦਿੱਤੀ ਹੈ | ਇਸ ਮੌਕੇ ਜੇਤੂ ਟੀਮ ਦੇ ਕਪਤਾਨ ਅਜੇ ਕੁਮਾਰ ਨੰੂ 'ਮੈਨ ਆਫ਼ ਦਾ ਮੈਚ' ...

ਪੂਰੀ ਖ਼ਬਰ »

ਏਸ਼ੀਅਨ ਚੈਂਪੀਅਨ ਟਰਾਫ਼ੀ 'ਚ ਭਾਰਤ-ਪਾਕਿ ਦਰਮਿਆਨ ਮੁਕਾਬਲਾ ਅੱਜ


ਮਸਕਟ, 20 ਅਕਤੂਬਰ (ਏਜੰਸੀ)- ਏਸ਼ੀਅਨ ਖੇਡਾਂ 'ਚ ਨਿਰਾਸ਼ਜਨਕ ਪ੍ਰਦਰਸ਼ਨ 'ਚੋਂ ਉਭਰਦੇ ਹੋਏ ਭਾਰਤੀ ਪੁਰਸ਼ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨ ਟਰਾਫ਼ੀ ਹਾਕੀ 'ਚ ਆਪਣੀ ਸ਼ੁਰੂਆਤ ਧਮਾਕੇਦਾਰ ਅੰਦਾਜ਼ 'ਚ ਕੀਤੀ ਹੈ | ਆਪਣੇ ਪਹਿਲੇ ਮੈਚ 'ਚ ਹੀ ਸ਼ੁੱਕਰਵਾਰ ਨੂੰ ਉਸ ਨੇ ਮੇਜ਼ਬਾਨ ਓਮਾਨ ਨੂੰ 11-0 ਨਾਲ ਹਰਾਇਆ ਸੀ | ਭਾਰਤ ਦੀ ਅਸਲੀ ਪ੍ਰੀਖਿਆ ਅੱਜ ਹੋਵੇਗੀ ਜਦੋਂ ਉਸ ਦਾ ਸਾਹਮਣਾ ਆਪਣੇ ਚਿਰ ਸਥਾਈ ਵਿਰੋਧੀ ਪਾਕਿਸਤਾਨ ਨਾਲ ਹੋਵੇਗਾ | ਦੋਵਾਂ ਟੀਮਾਂ ਦਰਮਿਆਨ ਹਾਲਿਆ ਖੇਡੇ ਮੈਚਾਂ ਨੂੰ ਦੇਖੀਏ ਤਾਂ ਭਾਰਤ ਦਾ ਪੱਲੜਾ ਭਾਰੀ ਲੱਗ ਰਿਹਾ ਹੈ | ਭਾਰਤ ਏਸ਼ੀਆ ਕੱਪ 'ਚ ਪਾਕਿਸਤਾਨ ਨੂੰ ਲੀਗ ਰਾਊਾਡ 'ਚ ਹਰਾਉਣ ਦੇ ਬਾਅਦ ਤਗਮਾ ਰਾਊਾਡ 'ਚ ਵੀ ਹਰਾ ਕੇ ਕਾਂਸੀ ਜਿੱਤਣ 'ਚ ਸਫਲ ਰਿਹਾ ਸੀ | ਮੈਚ ਤੋਂ ਪਹਿਲਾਂ ਕੋਚ ਹਰਿੰਦਰ ਨੇ ਕਿਹਾ ਕਿ ਟੂਰਨਾਮੈਂਟ 'ਚ ਭਾਰਤ ਦੀ ਅਸਲ ਸ਼ੁਰੂਆਤ ਪਾਕਿ ਨਾਲ ਹੋਣ ਵਾਲੇ ਮੈਚ ਤੋਂ ਹੋਵੇਗੀ | ਉਨ੍ਹਾਂ ਕਿਹਾ ਕਿ ਸਾਡਾ ਧਿਆਨ ਹੁਣ ਇਸ ਟੂਰਨਾਮੈਂਟ 'ਤੇ ਹੈ ਅਤੇ ਟੀਮ ਚੰਗੀ ਤਰ੍ਹਾ ਤਿਆਰ ਹੈ | ਓਮਾਨ ਿਖ਼ਲਾਫ਼ ਸਾਡੇ 9 ਖਿਡਾਰੀਆਂ ਨੇ ਗੋਲ ਕੀਤੇ | ਇੱਥੇ ਏਸ਼ਿਆਈ ਚੈਂਪੀਅਨ ਟਰਾਫ਼ੀ 'ਚ ਜਿੱਤ ਵਿਸ਼ਵ ਕੱਪ ਦਾ ਰਾਹ ਤੈਅ ਕਰੇਗੀ, ਜੋ ਇਕ ਮਹੀਨੇ ਬਾਅਦ ਹੋਣਾ ਹੈ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX