ਤਾਜਾ ਖ਼ਬਰਾਂ


ਭੋਪਾਲ ਤੋਂ ਦਿਗਵਿਜੇ ਸਿੰਘ ਹੋਣਗੇ ਕਾਂਗਰਸ ਦੇ ਉਮੀਦਵਾਰ
. . .  18 minutes ago
ਨਵੀਂ ਦਿੱਲੀ, 23 ਮਾਰਚ - ਸੀਨੀਅਰ ਕਾਂਗਰਸੀ ਆਗੂ ਦਿਗਵਿਜੇ ਸਿੰਘ ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ...
3 ਪਿਸਤੌਲਾਂ, ਡਰੱਗ ਮਨੀ ਤੇ ਨਸ਼ੀਲੇ ਪਾਊਡਰ ਸਮੇਤ 2 ਨੌਜਵਾਨ ਗ੍ਰਿਫ਼ਤਾਰ
. . .  14 minutes ago
ਜਲੰਧਰ, 23 ਮਾਰਚ - ਜਲੰਧਰ ਪੁਲਿਸ ਨੇ ਦੋ ਵੱਖ ਵੱਖ ਥਾਵਾਂ ਤੋਂ 3 ਪਿਸਤੌਲਾਂ, 13 ਜਿੰਦਾ ਕਾਰਤੂਸਾਂ, ਇੱਕ ਕਾਰ, 1 ਲੱਖ 5 ਹਜ਼ਾਰ ਦੀ ਡਰੱਗ ਮਨੀ ਅਤੇ 270 ਗ੍ਰਾਮ ਨਸ਼ੀਲੇ ਪਾਊਡਰ ਸਮੇਤ...
ਕਰਮਬੀਰ ਸਿੰਘ ਹੋਣਗੇ ਦੇਸ਼ ਦੇ ਅਗਲੇ ਜਲ ਸੈਨਾ ਮੁਖੀ
. . .  33 minutes ago
ਨਵੀਂ ਦਿੱਲੀ, 23 ਮਾਰਚ- ਭਾਰਤੀ ਜਲ ਸੈਨਾ ਲਈ ਸਰਕਾਰ ਨੇ ਅਗਲੇ ਮੁਖੀ ਦੇ ਨਾਂ ਐਲਾਨ ਕਰ ਦਿੱਤਾ ਹੈ। ਵਾਇਸ ਐਡਮਿਰਲ ਕਰਮਬੀਰ ਸਿੰਘ ਦੇਸ਼ ਦੇ ਅਗਲੇ ਜਲ ਸੈਨਾ ਮੁਖੀ ਹੋਣਗੇ। ਮੌਜੂਦਾ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ 31 ਮਈ, 2019 ਨੂੰ ਸੇਵਾ...
ਸ੍ਰੀ ਦਰਬਾਰ ਵਿਖੇ ਸ਼ੁਰੂ ਹੋਈ ਸੋਨੇ ਦੀ ਧੁਆਈ ਦੀ ਕਾਰ ਸੇਵਾ
. . .  42 minutes ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਇੰਗਲੈਂਡ) ਦੇ ਮੁਖੀ ਭਾਈ ਮਹਿੰਦਰ ਸਿੰਘ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਸੇਵਾ ਦੀ ਆਰੰਭਤਾ ਮੌਕੇ...
ਅਫ਼ਗ਼ਾਨਿਸਤਾਨ 'ਚ ਕਿਸਾਨ ਦਿਵਸ ਦੇ ਜਸ਼ਨ ਦੌਰਾਨ ਹੋਏ ਦੋ ਜ਼ਬਰਦਸਤ ਧਮਾਕੇ, 4 ਲੋਕਾਂ ਦੀ ਮੌਤ
. . .  about 1 hour ago
ਕਾਬੁਲ, 23 ਮਾਰਚ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਹੇਲਮੰਡ 'ਚ ਅੱਜ ਹੋਏ ਦੋ ਜ਼ਬਰਦਸਤ ਧਮਾਕਿਆਂ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਸੂਬੇ ਦੇ ਲਸ਼ਕਰ ਗਾਹ ਸ਼ਹਿਰ ਦੇ ਇੱਕ ਸਟੇਡੀਅਮ 'ਚ...
ਬਿਹਾਰ 'ਚ ਐੱਨ. ਡੀ. ਏ. ਵਲੋਂ ਉਮੀਦਵਾਰਾਂ ਦਾ ਐਲਾਨ, ਪਟਨਾ ਸਾਹਿਬ ਤੋਂ ਕੱਟਿਆ ਗਿਆ ਸ਼ਤਰੂਘਨ ਸਿਨਹਾ ਦਾ ਪੱਤਾ
. . .  about 1 hour ago
ਪਟਨਾ, 23 ਮਾਰਚ- ਬਿਹਾਰ 'ਚ ਐੱਨ. ਡੀ. ਏ. ਨੇ ਅੱਜ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਬੇ 'ਚ ਭਾਜਪਾ ਇੰਚਾਰਜ ਭੁਪਿੰਦਰ ਯਾਦਵ ਨੇ ਭਾਜਪਾ, ਜਨਤਾ ਦਲ ਯੂਨਾਈਟਿਡ (ਜੇ. ਡੀ. ਯੂ.) ਅਤੇ ਲੋਕ ਜਨਸ਼ਕਤੀ ਪਾਰਟੀ (ਐੱਲ. ਜੇ. ਪੀ.) ਦੇ 39...
ਪੰਜਾਬ 'ਚ ਥਾਂ-ਥਾਂ ਮਨਾਇਆ ਜਾ ਰਿਹਾ ਹੈ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 2 hours ago
ਸੰਗਰੂਰ, 23 ਮਾਰਚ (ਧੀਰਜ ਪਸ਼ੋਰੀਆ)- ਪੰਜਾਬ 'ਚ ਅੱਜ ਥਾਂ-ਥਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਿੱਥੇ ਲੋਕਾਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਸ਼ਰਧਾਂਜਲੀਆਂ...
ਪਠਾਨਕੋਟ 'ਚ ਪੁਲਿਸ ਨੇ ਹਿਰਾਸਤ 'ਚ ਲਏ ਪੰਜ ਕਸ਼ਮੀਰੀ
. . .  about 2 hours ago
ਪਠਾਨਕੋਟ, 23 ਮਾਰਚ (ਚੌਹਾਨ)- ਪਠਾਨਕੋਟ ਦੇ ਮਮੂੰਨ 'ਚ ਪੁਲਿਸ ਨੇ ਅੱਜ ਪੰਜ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਪੰਜੇ ਸ਼ੱਕੀ ਜੰਮੂ-ਕਸ਼ਮੀਰ ਪੁਲਵਾਮਾ ਅਤੇ ਅਨੰਤਨਾਗ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ। ਇਹ ਪੰਜੇ ਸ਼ੱਕੀ...
ਦੁਬਈ ਤੋਂ ਪਰਤੇ ਨੌਜਵਾਨ ਦਾ ਕਤਲ, ਘਰ ਦੇ ਕੋਲੋਂ ਮਿਲੀ ਲਾਸ਼
. . .  about 2 hours ago
ਮੋਗਾ, 23 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਸਥਾਨਕ ਸ਼ਹਿਰ ਦੇ ਮੁਹੱਲਾ ਸੰਧੂਆਂ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਲੋਕਾਂ ਨੇ ਸਵੇਰੇ ਘਰਾਂ ਕੋਲ ਲੱਗੀਆਂ ਰੂੜ੍ਹੀਆਂ ਕੋਲ ਇੱਕ ਵਿਅਕਤੀ ਦੀ ਲਾਸ਼ ਪਈ ਦੇਖੀ। ਮ੍ਰਿਤਕ ਦੀ ਪਹਿਚਾਣ 33 ਸਾਲਾ...
ਜੰਮੂ-ਕਸ਼ਮੀਰ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ
. . .  about 2 hours ago
ਸ੍ਰੀਨਗਰ, 23 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਸੰਬੰਧੀ ਪੁਲਿਸ ਨੇ ਦੱਸਿਆ ਕਿ ਬੀਤੀ ਰਾਤ ਜ਼ਿਲ੍ਹੇ ਦੇ ਗਨਡੋਹ ਇਲਾਕੇ ਦੇ ਥਾਥਰੀ ਰੋਡ 'ਤੇ ਜਾ ਰਿਹਾ ਇੱਕ ਟਰੱਕ ਪਹਾੜੀ ਤੋਂ ਚਟਾਨਾਂ ਡਿੱਗਣ...
ਚੀਨ ਕੈਮੀਕਲ ਪਲਾਂਟ 'ਚ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 64
. . .  about 3 hours ago
ਬੀਜਿੰਗ, 23 ਮਾਰਚ- ਚੀਨ ਦੇ ਜਿਆਂਗਸੁ ਸੂਬੇ ਦੇ ਯਾਨਚੇਂਗ ਸ਼ਹਿਰ 'ਚ ਇੱਕ ਕੈਮੀਕਲ ਪਲਾਂਟ 'ਚ ਹੋਏ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 64 ਹੋ ਗਈ ਹੈ, ਜਦੋਂਕਿ 28 ਲੋਕ ਅਜੇ ਵੀ ਲਾਪਤਾ ਹਨ। ਸ਼ਹਿਰ ਦੇ ਮੇਅਰ ਕਾਓ ਲੁਬਾਓ ਨੇ ਅੱਜ ਇਸ ਸੰਬੰਧੀ...
ਭਾਰਤ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪਿਨਾਕੀ ਘੋਸ਼, ਰਾਸ਼ਟਰਪਤੀ ਨੇ ਚੁਕਾਈ ਸਹੁੰ
. . .  about 3 hours ago
ਨਵੀਂ ਦਿੱਲੀ, 23 ਮਾਰਚ- ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਪਿਨਾਕੀ ਚੰਦਰ ਘੋਸ਼ ਨੇ ਅੱਜ ਦੇਸ਼ ਦੇ ਪਹਿਲੇ ਲੋਕਪਾਲ 'ਤੇ ਤੌਰ 'ਤੇ ਸਹੁੰ ਚੁੱਕੀ। ਉਨ੍ਹਾਂ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਹੁੰ ਚੁਕਾਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ...
ਹਾਈਵੇਅ 'ਤੇ ਸੈਲਾਨੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ, ਜਿੰਦਾ ਝੁਲਸੇ 26 ਲੋਕ
. . .  about 3 hours ago
ਬੀਜਿੰਗ, 23 ਮਾਰਚ- ਚੀਨ ਦੇ ਹੁਨਾਨ ਸੂਬੇ 'ਚ ਸੈਲਾਨੀਆਂ ਨਾਲ ਭਰੀ ਇੱਕ ਬੱਸ 'ਚ ਭਿਆਨਕ ਅੱਗ ਲੱਗ ਜਾਣ ਕਾਰਨ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ, ਜਦਕਿ 28 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਵਲੋਂ ਅੱਜ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ...
ਦੋ ਟਰੱਕਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਬੈਂਗਲੁਰੂ, 23 ਮਾਰਚ- ਕਰਨਾਟਕ ਦੇ ਸ਼ਿਵਮੋਗਾ ਜ਼ਿਲ੍ਹੇ 'ਚ ਅੱਜ ਐੱਲ. ਪੀ. ਜੀ. ਸਿਲੰਡਰਾਂ ਨੂੰ ਲਿਜਾ ਰਿਹਾ ਇੱਕ ਟਰੱਕ ਦੀ ਨਿਰਮਾਣ ਸਮਗਰੀ ਲਿਜਾ ਰਹੇ ਦੂਜੇ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ...
ਇੰਦੌਰ 'ਚ ਸਵਾਈਨ ਫਲੂ ਕਾਰਨ 41 ਮੌਤਾਂ
. . .  about 5 hours ago
ਇੰਦੌਰ, 23 ਮਾਰਚ - ਮੱਧ ਪ੍ਰਦੇਸ਼ ਦੇ ਇੰਦੌਰ ਵਿਚ 2019 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸਵਾਈਨ ਫਲੂ ਕਾਰਨ 41 ਮੌਤਾਂ ਹੋਈਆਂ ਹਨ। ਸਵਾਈਨ ਫਲੂ ਤੋਂ ਪੀੜਤ 19 ਮਰੀਜ਼ ਹਸਪਤਾਲ ਵਿਚ ਦਾਖਲ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ 'ਅਦਾਰਾ' ਅਜੀਤ ਵੱਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 6 hours ago
ਅੱਜ ਹੋਵੇਗਾ ਆਈ.ਪੀ.ਐਲ. 12 ਦਾ ਆਗਾਜ਼
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਖੇਡ ਸੰਸਾਰ

ਭਾਰਤ ਨੇ ਪਾਕਿਸਤਾਨ ਨੂੰ 3-1 ਨਾਲ ਹਰਾਇਆ

ਏਸ਼ੀਅਨ ਚੈਂਪੀਅਨਜ਼ ਟਰਾਫੀ ਮਸਕਟ, 20 ਅਕਤੂਬਰ (ਏਜੰਸੀ)-ਭਾਰਤ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਆਪਣੇ ਦੂਸਰੇ ਮੁਕਾਬਲੇ 'ਚ ਪਾਕਿਸਤਾਨ ਨੂੰ 3-1 ਨਾਲ ਹਰਾ ਕੇ ਟੂਰਨਾਮੈਂਟ 'ਚ ਲਗਾਤਾਰ ਦੂਸਰੀ ਜਿੱਤ ਪ੍ਰਾਪਤ ਕੀਤੀ | ਮੈਚ ਦੀ ਸ਼ੁਰੂਆਤ ਭਾਵੇ ਭਾਰਤ ਲਈ ਖਰਾਬ ਰਹੀ | ...

ਪੂਰੀ ਖ਼ਬਰ »

ਡੈਨਮਾਰਕ ਓਪਨ : ਸਾਇਨਾ ਫਾਈਨਲ 'ਚ

ਕਿਦਾਂਬੀ ਸੈਮੀਫਾਈਨਲ 'ਚ ਹਾਰੇ ਓਡੇਂਸੇ (ਡੈਨਮਾਰਕ), 20 ਅਕਤੂਬਰ (ਏਜੰਸੀ)- ਦੇਸ਼ ਦੀ ਸਟਾਰ ਮਹਿਲਾ ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਨੇ ਜੇਤੂ ਪ੍ਰਦਰਸ਼ਨ ਨੂੰ ਜਾਰੀ ਰੱਖਦੇ ਡੈਨਮਾਰਕ ਓਪਨ ਦੇ ਫਾਈਨਲ 'ਚ ਜਗ੍ਹਾ ਪੱਕੀ ਕਰ ਲਈ ਹੈ | ਵਿਸ਼ਵ ਨੰਬਰ-10 ਸਾਇਨਾ ਨੇ ਮਹਿਲਾ ...

ਪੂਰੀ ਖ਼ਬਰ »

ਮੁੰਬਈ ਵਲੋਂ 12 ਸਾਲ ਬਾਅਦ ਵਿਜੇ ਹਜ਼ਾਰੇ ਟਰਾਫ਼ੀ 'ਤੇ ਕਬਜ਼ਾ

ਬੈਂਗਲੁਰੂ, 20 ਅਕਤੂਬਰ (ਏਜੰਸੀ)- ਭਾਰਤ 'ਚ ਘਰੇਲੂ ਕ੍ਰਿਕਟ 'ਚ ਆਪਣਾ ਦਬਦਬਾ ਕਾਇਮ ਰੱਖਣ ਵਾਲੀ ਮੁੰਬਈ ਨੇ ਵਧੀਆ ਗੇਂਦਬਾਜ਼ੀ ਅਤੇ ਅਦਿੱਤਿਆ ਤਾਰੇ ਤੇ ਸਿਵਦੇਸ਼ ਲਾਡ ਦੀਆਂ ਸ਼ਾਨਦਾਰ ਪਾਰੀਆਂ ਦੀ ਬਦੌਲਤ ਸਨਿਚਰਵਾਰ ਨੂੰ ਆਪਣੇ ਵਿਰੋਧੀ ਦਿੱਲੀ ਨੂੰ 4 ਵਿਕਟਾਂ ਨਾਲ ...

ਪੂਰੀ ਖ਼ਬਰ »

ਤੇਜ਼ ਗੇਂਦਬਾਜ਼ ਪ੍ਰਵੀਨ ਕੁਮਾਰ ਨੇ ਲਿਆ ਸੰਨਿਆਸ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਆਪਣੇ 13 ਸਾਲ ਦੇ ਕ੍ਰਿਕਟ ਜੀਵਨ ਨੂੰ ਵਿਰਾਮ ਦਿੰਦੇ ਹੋਏ ਮੇਰਠ ਦੇ ਤੇਜ਼ ਗੇਂਦਬਾਜ਼ ਪ੍ਰਵੀਨ ਕੁਮਾਰ ਨੇ ਕ੍ਰਿਕਟ ਦੇ ਸਾਰੇ ਪੱਖਾਂ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ | ਪ੍ਰਵੀਨ ਪਿਛਲੇ ਕੁਝ ਸਮੇਂ ਤੋਂ ਭਾਰਤੀ ਟੀਮ 'ਚੋਂ ਬਾਹਰ ...

ਪੂਰੀ ਖ਼ਬਰ »

ਭਾਰਤ ਲਈ ਇਕ ਦਿਨਾ ਮੈਚ ਖੇਡਣ ਵਾਲੇ 224ਵੇਂ ਖਿਡਾਰੀ ਬਣਨਗੇ ਰਿਸ਼ਭ ਪੰਤ

ਗੁਹਾਟੀ, 20 ਅਕਤੂਬਰ (ਏਜੰਸੀ)- ਰਿਸ਼ਭ ਪੰਤ ਟੈਸਟ ਕਿ੍ਕਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਦੇ ਬਾਅਦ ਇਕ ਦਿਨਾ ਮੈਚਾਂ 'ਚ ਵੀ ਡੇਬਿਯੂ ਕਰਨ ਲਈ ਤਿਆਰ ਹਨ | ਇਸ ਵਿਕਟਕੀਪਰ ਬੱਲੇਬਾਜ਼ ਨੂੰ ਐਤਵਾਰ ਨੂੰ ਵੈਸਟ ਇੰਡੀਜ਼ ਦੇ ਿਖ਼ਲਾਫ਼ ਪਹਿਲੇ ਇਕ ਦਿਨਾ ਮੈਚ 'ਚ ਖੇਡਣ ਦਾ ਮੌਕਾ ਮਿਲਣ ਜਾ ਰਿਹਾ ਹੈ | ਇਹ ਮੈਚ ਦੁਪਹਿਰ 1.30 ਵਜੇ ਸ਼ੁਰੂ ਹੋਵੇਗਾ | ਰਿਸ਼ਭ ਪੰਤ (21) ਭਾਰਤ ਲਈ ਇਕ ਦਿਨਾ ਕ੍ਰਿਕਟ ਖੇਡਣ ਵਾਲੇ 224ਵੇਂ ਖਿਡਾਰੀ ਬਣਨਗੇ | ਬੀ.ਸੀ.ਸੀ.ਆਈ. ਨੇ ਬੀਤੇ ਦਿਨ ਟਵੀਟ ਕਰਕੇ ਵੈਸਟ ਇੰਡੀਜ਼ ਦੇ ਿਖ਼ਲਾਫ਼ ਪਹਿਲੇ ਇਕ ਦਿਨਾ ਮੈਚ ਲਈ ਭਾਰਤ ਦੀ 12 ਮੈਂਬਰੀ ਟੀਮ ਦੀ ਜਾਣਕਾਰੀ ਦਿੱਤੀ | ਇਨ੍ਹਾਂ ਖਿਡਾਰੀਆਂ ਦੀ ਸੂਚੀ 'ਚ ਰਿਸ਼ਭ ਪੰਤ ਦਾ ਨਾਂਅ 5ਵੇਂ ਨੰਬਰ 'ਤੇ ਹੈ | ਮਤਲਬ ਕਿ ਉਸ ਨੂੰ ਟੀਮ 'ਚ ਮੁੱਖ ਬੱਲੇਬਾਜ਼ ਦੇ ਤੌਰ 'ਤੇ ਖੇਡਣ ਦਾ ਮੌਕਾ ਦਿੱਤਾ ਜਾ ਸਕਦਾ ਹੈ | ਵਿਕਟਕੀਪਰ ਦੀ ਜ਼ਿੰਮੇਵਾਰੀ ਪਹਿਲਾਂ ਦੀ ਤਰ੍ਹਾਂ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨਿਭਾਉਣਗੇ | ਰਿਸ਼ਭ ਪੰਤ ਨੂੰ ਟੈਸਟ ਕ੍ਰਿਕਟ 'ਚ ਸ਼ਾਨਦਾਰ ਪ੍ਰਦਰਸ਼ਨ ਦੇ ਦਮ 'ਤੇ ਇਕ ਦਿਨਾ ਮੈਚ 'ਚ ਜਗ੍ਹਾ ਮਿਲੀ ਹੈ | ਉਨ੍ਹਾਂ ਪਿਛਲੇ 3 ਟੈਸਟ ਦੀਆਂ ਅੰਤਿਮ ਪਾਰੀਆਂ 'ਚ 99.33 ਦੀ ਔਸਤ ਨਾਲ 298 ਦੌੜਾਂ ਬਣਾਈਆਂ | ਉਨ੍ਹਾਂ ਇੰਗਲੈਂਡ ਿਖ਼ਲਾਫ਼ ਅੰਤਿਮ ਪਾਰੀ 'ਚ 114 ਦੌੜਾਂ ਬਣਾਈਆਂ ਸਨ | ਇਸ ਤੋਂ ਬਾਅਦ ਵੈਸਟ ਇੰਡੀਜ਼ ਿਖ਼ਲਾਫ਼ ਦੋਵਾਂ ਟੈਸਟ ਮੈਚਾਂ 'ਚ 92-92 ਦੌੜਾਂ ਦੀਆਂ ਪਾਰੀਆਂ ਖੇਡੀਆਂ | ਰਿਸ਼ਭ ਪੰਤ ਨੇ ਹੁਣ ਤੱਕ 5 ਟੈਸਟ ਅਤੇ 4 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ | ਉਹ 2018 'ਚ ਇਕ ਦਿਨਾ ਕ੍ਰਿਕਟ 'ਚ ਡੇਬਿਯੂ ਕਰਨ ਵਾਲੇ ਚੌਥੇ ਖਿਡਾਰੀ ਬਣਨਗੇ | ਇਸ ਸਾਲ ਹੁਣ ਤੱਕ ਸਿਧਾਰਥ ਕੌਲ, ਖਲੀਲ ਅਹਿਮਦ ਅਤੇ ਦੀਪਕ ਚਾਹਰ ਨੇ ਆਪਣੇ ਖੇਡ ਜੀਵਨ ਦਾ ਪਹਿਲਾ ਮੈਚ ਖੇਡਿਆ |


ਖ਼ਬਰ ਸ਼ੇਅਰ ਕਰੋ

ਨੇਤਰਹੀਣਾਂ ਦੇ ਕੌਮਾਂਤਰੀ ਟੀ-20 ਕਿ੍ਕਟ ਮੈਚ ਦੌਰਾਨ ਭਾਰਤ ਦੀ ਸ੍ਰੀਲੰਕਾ 'ਤੇ ਚੌਥੀ ਵਾਰ ਜਿੱਤ

ਲੁਧਿਆਣਾ, 20 ਅਕਤੂਬਰ (ਸਲੇਮਪੁਰੀ)-ਭਾਰਤ ਦੇ ਨੇਤਰਹੀਣ ਕਿ੍ਕਟ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸ੍ਰੀਲੰਕਾ ਨੰੂ 7 ਵਿਕਟਾਂ ਨਾਲ ਹਰਾ ਕੇ ਲਗਾਤਾਰ ਚੌਥੀ ਵਾਰ ਹਾਰ ਦਿੱਤੀ ਹੈ | ਇਸ ਮੌਕੇ ਜੇਤੂ ਟੀਮ ਦੇ ਕਪਤਾਨ ਅਜੇ ਕੁਮਾਰ ਨੰੂ 'ਮੈਨ ਆਫ਼ ਦਾ ਮੈਚ' ...

ਪੂਰੀ ਖ਼ਬਰ »

ਏਸ਼ੀਅਨ ਚੈਂਪੀਅਨ ਟਰਾਫ਼ੀ 'ਚ ਭਾਰਤ-ਪਾਕਿ ਦਰਮਿਆਨ ਮੁਕਾਬਲਾ ਅੱਜ

ਮਸਕਟ, 20 ਅਕਤੂਬਰ (ਏਜੰਸੀ)- ਏਸ਼ੀਅਨ ਖੇਡਾਂ 'ਚ ਨਿਰਾਸ਼ਜਨਕ ਪ੍ਰਦਰਸ਼ਨ 'ਚੋਂ ਉਭਰਦੇ ਹੋਏ ਭਾਰਤੀ ਪੁਰਸ਼ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨ ਟਰਾਫ਼ੀ ਹਾਕੀ 'ਚ ਆਪਣੀ ਸ਼ੁਰੂਆਤ ਧਮਾਕੇਦਾਰ ਅੰਦਾਜ਼ 'ਚ ਕੀਤੀ ਹੈ | ਆਪਣੇ ਪਹਿਲੇ ਮੈਚ 'ਚ ਹੀ ਸ਼ੁੱਕਰਵਾਰ ਨੂੰ ਉਸ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX