ਬਟਾਲਾ, 21 ਅਕਤੂਬਰ (ਕਾਹਲੋਂ)-ਪੰਜਾਬ ਪੁਲਸ ਦੇ ਬਹਾਦਰ ਜਵਾਨਾਂ ਨੇ ਸੂਬੇ ਤੇ ਦੇਸ਼ 'ਚ ਅਮਨ-ਸ਼ਾਂਤੀ ਅਤੇ ਅਖੰਡਤਾ ਨੂੰ ਕਾਇਮ ਰੱਖਦਿਆਂ ਵੱਡੀਆਂ ਕੁਰਬਾਨੀਆਂ ਦੇ ਕੇ ਫੁੱਟਪਾਊ ਤਾਕਤਾਂ ਦੇ ਮਨਸੂਬੇ ਨਾਕਾਮ ਕਰਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ ਹੈ | ਪੰਜਾਬ ਪੁਲਸ ...
ਗੁਰਦਾਸਪੁਰ, 21 ਅਕਤੂਬਰ (ਆਰਿਫ਼/ਸੁਖਵੀਰ ਸਿੰਘ ਸੈਣੀ)-ਦੇਸ਼ ਦੀ ਖ਼ਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖ਼ਾਤਰ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨ੍ਹਾਂ ਦੀ ਬਦੌਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖ਼ੁਸ਼ਹਾਲੀ ਬਰਕਰਾਰ ਹੈ | ਇਹ ਪ੍ਰਗਟਾਵਾ ਐਸ.ਐਸ.ਪੀ.ਸਵਰਨਦੀਪ ਸਿੰਘ ਨੇ ਪੁਲਿਸ ਲਾਇਨ ਵਿਖੇ ਪੁਲਿਸ ਸ਼ਹੀਦੀ ਦਿਵਸ ਨੰੂ ਸਮਰਪਿਤ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੀਤਾ | ਇਸ ਮੌਕੇ ਮਾਣਯੋਗ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰਪਾਲ ਸਿੰਘ ਖੁਰਮੀ, ਗੁਰਜੰਟ ਸਿੰਘ ਐਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ, ਐਸ.ਡੀ.ਐਮ ਸਕੱਤਰ ਸਿੰਘ ਬੱਲ, ਵਰਿੰਦਰ ਸਿੰਘ ਐਸ.ਪੀ (ਹੈੱਡ ਕੁਆਰਟਰ), ਹਰਵਿੰਦਰ ਸਿੰਘ ਸੰਧੂ ਐਸ.ਪੀ (ਡੀ), ਮੋਹਿਤ ਮਹਾਜਨ ਚੇਅਰਮੈਨ ਗੋਲਡਨ ਗਰੁੱਪ ਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਤੇ ਪੰਜਾਬ ਪੁਲਿਸ ਦੇ ਸਾਬਕਾ ਅਧਿਕਾਰੀ ਮੌਜੂਦ ਸਨ | ਇਸ ਮੌਕੇ ਐਸ.ਐਸ.ਪੀ ਸਵਰਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਗੌਰਵਮਈ ਹੈ, ਜਿਸੇ ਨੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਹਮੇਸ਼ਾ ਕੁਰਬਾਨੀਆਂ ਕੀਤੀਆਂ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਜਦੋਂ ਅੱਤਵਾਦ ਦੇ ਕਾਲੇ ਬੱਦਲਾਂ ਦਾ ਦੌਰ ਚੱਲ ਰਿਹਾ ਸੀ ਤਾਂ ਪੁਲਿਸ ਜਵਾਨਾਂ ਤੇ ਅਧਿਕਾਰੀਆਂ ਨੇ ਸ਼ਹਾਦਤਾਂ ਦਾ ਜਾਮ ਪੀ ਕੇ ਦੇਸ਼ ਅੰਦਰ ਅਮਨ-ਸ਼ਾਂਤੀ ਕਾਇਮ ਰੱਖੀ | ਦੀਨਾਨਗਰ ਵਿਖੇ ਹੋਏ ਅੱਤਵਾਦੀ ਹਮਲੇ ਦੌਰਾਨ ਵੀ ਪੁਲਿਸ ਦੇ ਜਵਾਨਾਂ ਤੇ ਅਧਿਕਾਰੀਆਂ ਨੇ ਆਪਣੀਆਂ ਸ਼ਹਾਦਤਾਂ ਦੇ ਕੇ ਦੇਸ਼ ਦੀ ਸੁਰੱਖਿਆ ਕੀਤੀ | ਉਨ੍ਹਾਂ ਕਿਹਾ ਕਿ ਸੱਚੀ ਸ਼ਰਧਾਂਜਲੀ ਇਹ ਹੋਵੇਗੀ ਕਿ ਅਸੀਂ ਸ਼ਹੀਦ ਹੋਏ ਪਰਿਵਾਰਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰੀਏ | ਇਸ ਮੌਕੇ ਗੋਲਡਨ ਗਰੁੱਪ ਦੇ ਚੇਅਰਮੈਨ ਮੋਹਿਤ ਮਹਾਜਨ ਵਲੋਂ ਪੰਜਾਬ ਪੁਲਿਸ ਸ਼ਹੀਦ ਫ਼ੰਡ ਲਈ 21 ਹਜ਼ਾਰ ਰੁਪਏ ਦਾ ਯੋਗਦਾਨ ਪਾਇਆ | ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸ਼ਹੀਦਾਂ ਨੂੰ ਸਲਾਮੀ ਦਿੱਤੀ ਤੇ ਸਮਾਗਮ ਵਿਚ ਪਹੰੁਚੀਆਂ ਸਮੂਹ ਹਸਤੀਆਂ ਵਲੋਂ ਸ਼ਹੀਦੀ ਸਮਾਰਕ 'ਤੇ ਸ਼ਰਧਾ ਦੇ ਫ਼ੁਲ ਭੇਟ ਕੀਤੇ ਹੋਏ | ਉਪਰੰਤ ਡੀ.ਐਸ.ਪੀ ਡਾ: ਰਿਪੂਤਾਪਨ ਸਿੰਘ ਸੰਧੂ ਵਲੋਂ ਸ਼ਹੀਦ ਹੋਏ ਜਵਾਨਾਂ ਤੇ ਅਧਿਕਾਰੀਆਂ ਦੇ ਨਾਂਅ ਪੜ੍ਹ ਕੇ ਸੁਣਾਏ | ਜਦੋਂ ਕਿ ਡੀ.ਐਸ ਪੀ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੀ ਟੀਮ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ | ਉਪਰੰਤ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ 'ਤੇ ਹੱਲ ਕੀਤਾ
ਬਟਾਲਾ, 21 ਅਕਤੂਬਰ (ਕਾਹਲੋਂ)-ਸਮੂਹ ਇਲਾਕਾ ਨਿਵਾਸੀ ਸ਼ਾਤੀ ਨਗਰ ਟੈਂਕੀ ਵਾਲੀ ਗਲੀ ਕਾਹਨੂੰਵਾਨ ਰੋਡ ਬਟਾਲਾ, ਸਿਟੀਜਨ ਵੈੱਲਫ਼ੇਅਰ ਫੋਰਮ, ਸ਼ਾਂਤੀ ਨਗਰ ਸੁਧਾਰ ਸਭਾ ਅਤੇ ਗੁਰੂ ਕਲਗੀਧਰ ਸੇਵਕ ਜਥੇ ਦੁਆਰਾ ਇਲਾਕੇ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ...
ਜੌੜਾ ਛੱਤਰਾਂ, 21 ਅਕਤੂਬਰ (ਪਰਮਜੀਤ ਸਿੰਘ ਘੁੰਮਣ)-ਇੱਥੋ ਨਜ਼ਦੀਕ ਫੋਕਲ ਪਿੰਡ ਗਜਨੀਪੁਰ ਵਿਖੇ ਪਿਛਲੇ ਕੁਝ ਦਿਨਾਂ ਤੋਂ ਝੋਨੇ ਦੀ ਫ਼ਸਲ ਵੇਚਣ ਵਾਲੇ ਕਿਸਾਨਾਂ ਨੰੂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਖ਼ਰੀਦੇ ਹੋਏ ਝੋਨੇ ਦੀ ਲਿਫ਼ਟਿੰਗ ਨਾ ...
ਗੁਰਦਾਸਪੁਰ, 21 ਅਕਤੂਬਰ (ਆਰਿਫ਼/ਸੁਖਵੀਰ ਸਿੰਘ ਸੈਣੀ)-ਦੇਸ਼ ਦੀ ਖ਼ਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖ਼ਾਤਰ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨ੍ਹਾਂ ਦੀ ਬਦੌਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖ਼ੁਸ਼ਹਾਲੀ ਬਰਕਰਾਰ ਹੈ | ਇਹ ...
ਦੀਨਾਨਗਰ, 21 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਮਾਸਟਰ ਕਾਲੋਨੀ ਦੇ ਇਕ ਘਰ ਵਿਚ ਅੱਜ ਇਕ ਗੈਸ ਸਿਲੰਡਰ ਨੰੂ ਅਚਾਨਕ ਅੱਗ ਲੱਗ ਗਈ | ਜਿਸ ਨਾਲ ਰਸੋਈ ਵਿਚ ਪਿਆ ਸਾਰਾ ਸਾਮਾਨ ਸੜ ਗਿਆ | ਪਰ ਕੋਈ ਵੱਡਾ ਹਾਦਸਾ ਹੋਣੋਂ ਟਲ ਗਿਆ | ਇਸ ਸਬੰਧੀ ਘਰ ਦੇ ਮਾਲਕ ਗਣੇਸ਼ ਦਾਸ ...
ਜੌੜਾ ਛੱਤਰਾਂ, 21 ਅਕਤੂਬਰ (ਪਰਮਜੀਤ ਸਿੰਘ ਘੁੰਮਣ)-ਅੱਜ ਸਥਾਨਕ ਜੌੜਾ ਛੱਤਰਾਂ ਦੀਆਂ ਵੱਖ-ਵੱਖ ਮੰਡੀਆਂ ਵਿਚ ਪਨਸਪ ਦੇ ਡੀ.ਜੀ.ਐੱਮ ਗੁਰਪ੍ਰੀਤ ਸਿੰਘ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਵਿਸ਼ੇਸ਼ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਖ਼ਰੀਦ ...
ਸੇਖਵਾਂ, 21 ਅਕਤੂਬਰ (ਕੁਲਬੀਰ ਸਿੰਘ ਬੂਲੇਵਾਲ)-ਸਥਾਨਕ ਪੁਲਿਸ ਥਾਣਾ ਸੇਖਵਾਂ ਵਲੋਂ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ 'ਚ ਪਤੀ-ਪਤਨੀ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਥਾਣਾ ਸੇਖਵਾਂ ਦੇ ਏ.ਐਸ.ਆਈ. ਬਿਕਰਮਜੀਤ ...
ਬਟਾਲਾ, 21 ਅਕਤੂਬਰ (ਕਾਹਲੋਂ)-ਅੱਜ ਆਬਕਾਰੀ ਵਿਭਾਗ ਦੀ ਟੀਮ ਅਤੇ ਇੰਚਾਰਜ ਸਿੰਬਲ ਚੌਕੀ ਦੀ ਅਗਵਾਈ 'ਚ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਟੀਮ ਵਲੋਂ ਨਾਕਾਬੰਦੀ ਦੌਰਾਨ ਜਦੋਂ ...
ਸੇਖਵਾਂ, 21 ਅਕਤੂਬਰ (ਕੁਲਬੀਰ ਸਿੰਘ ਬੂਲੇਵਾਲ)-ਅਜੋਕੇ ਦਿਨਾਂ 'ਚ ਚੱਲ ਰਹੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਹਰ ਕੋਈ ਆਪਣੀਆਂ ਖੁਸ਼ੀਆਂ ਆਪਣਿਆਂ ਨਾਲ ਸਾਂਝੀਆਂ ਕਰਨ ਲਈ ਮਠਿਆਈਆਂ ਦਾ ਅਦਾਨ-ਪ੍ਰਦਾਨ ਕਰਦਾ ਹੈ | ਹਲਵਾਈਆਂ ਦੀਆਂ ਦੁਕਾਨਾਂ 'ਤੇ ਸ਼ੀਸ਼ਿਆਂ ਅੰਦਰ ...
ਵਡਾਲਾ ਬਾਂਗਰ, 21 ਅਕਤੂਬਰ (ਭੁੰਬਲੀ)-ਸੰਤ ਫਿਦੀਲਸ ਚਰਚ ਮਸਤਕੋਟ ਵਿਖੇ ਅੰਮਿ੍ਤਸਰ ਵਿਖੇ ਵਾਪਰੀ ਅਣਹੋਣੀ ਘਟਨਾ ਦੇ ਸਬੰਧ ਵਿਚ ਫਾਦਰ ਮੈਨਜ਼ਰ ਸੀਰੀਅਕ ਜਾਰਜ ਵਲੋਂ ਮਸੀਹ ਭਾਈਚਾਰੇ ਸਮੇਤ ਪ੍ਰਾਰਥਨਾ ਕਰਨ ਉਪਰੰਤ ਮੋਤਬੱਤੀਆਂ ਜਗ੍ਹਾ ਕਿ ਮਿ੍ਤਕਾਂ ਨੂੰ ...
ਅੱਚਲ ਸਾਹਿਬ, 21 ਅਕਤੂਬਰ (ਗੁਰਚਰਨ ਸਿੰਘ)-ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਜਨਤਾ ਨੇ ਸੁੱਖ ਦਾ ਸਾਹ ਲਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸ: ਸਰਬਜੀਤ ਸਿੰਘ ਸਾਬਾ ਜੈਤੋਸਰਜਾ ਬਲਾਕ ਸੰਮਤੀ ਮੈਂਬਰ ਅਤੇ ਸ: ਹਰਨੇਕ ਸਿੰਘ ਸਾਬਕਾ ...
ਡੇਰਾ ਬਾਬਾ ਨਾਨਕ, 21 ਅਕਤੂਬਰ (ਵਤਨ)-ਅੱਜ ਕਸਬੇ ਦੇ ਲੋਕਾਂ ਵਲੋਂ ਬੀਤੇ ਦਿਨ੍ਹੀਂ ਅੰਮਿ੍ਤਸਰ ਵਿਖੇ ਦੁਸ਼ਹਿਰੇ ਵਾਲੇ ਦਿਨ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਯਾਦ ਵਿਚ ਮੋਮਬੱਤੀ ਮਾਰਚ ਕੱਢ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਹ ਮੋਮਬੱਤੀ ਮਾਰਚ ...
ਦੀਨਾਨਗਰ, 21 ਅਕਤੂਬਰ (ਯਸ਼ਪਾਲ ਸ਼ਰਮਾ)-ਆਪਣੇ ਲਾਭ ਦੀ ਖ਼ਾਤਰ ਬੀਜ ਵੇਚਣ ਵਾਲੀਆਂ ਕੰਪਨੀਆਂ ਕਿਸਾਨਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਨੂੰ ਗੈਰ ਪ੍ਰਮਾਣਿਤ ਬੀਜ ਵੇਚ ਦਿੰਦੇ ਹਨ | ਜਿਸ ਕਾਰਨ ਪਹਿਲਾਂ ਹੀ ਕਰਜ਼ੇ ਦੇ ਬੋਝ ਥੱਲੇ ਦੱਬੇ ਕਿਸਾਨਾਂ ਦਾ ਫ਼ਸਲ ਬਰਬਾਦ ਹੋ ...
ਬਟਾਲਾ, 21 ਅਕਤੂਬਰ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਡਰ ਦੀਆਂ 71ਵੀਆਂ ਸਾਲਾਨਾ ਖੇਡਾਂ ਜ਼ਿਲ੍ਹਾ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਹੋਈਆਂ, ਜਿਨ੍ਹਾਂ 'ਚ ਏਸ਼ੀਅਨ ਪਬਲਿਕ ਸਕੂਲ ਤਲਵੰਡੀ ਬਖਤਾ ਦੀਆਂ ਲੜਕੀਆਂ ਨੇ ਮੱਲ੍ਹਾਂ ਮਾਰੀਆਂ ਹਨ | ਇਸ ਸਬੰਧੀ ...
ਬਟਾਲਾ, 21 ਅਕਤੂਬਰ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅੰਤਰਰਾਸ਼ਟਰੀ ਸੰਸਥਾ ਬਟਾਲਾ ਵਲੋਂ ਭਾਈ ਹਰਬਖ਼ਸ਼ ਸਿੰਘ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ...
ਬਟਾਲਾ, 21 ਅਕਤੂਬਰ (ਸੁਖਦੇਵ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਚੌਧਰੀਵਾਲ 'ਚ ਸਕੂਲ ਦੇ ਚੇਅਰਮੈਨ ਰਮਿੰਦਰਜੀਤ ਸਿੰਘ ਰੰਧਾਵਾ ਦੀ ਅਗਵਾਈ ਬਿ੍ਜ਼ ਹੋਪ ਸੰਸਥਾ ਦੇ ਸਹਿਯੋਗ ਨਾਲ ਵਿਸ਼ਵ ਹੱਥਾਂ ਦੀ ਸਫ਼ਾਈ ਦਿਵਸ ਮਨਾਇਆ ਗਿਆ | ਬਿ੍ਜ਼ ਹੋਪ ਸੰਸਥਾ ਦੇ ...
ਬਟਾਲਾ, 21 ਅਕਤੂਬਰ (ਹਰਦੇਵ ਸਿੰਘ ਸੰਧੂ)-ਨਜ਼ਦੀਕੀ ਪਿੰਡ ਰਿਆਲ ਕਲਾਂ ਵਿਖੇ ਗੁਰੂ ਰਾਮਦਾਸ ਅਕੈਡਮੀ 'ਚ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ 485ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਅਕੈਡਮੀ 'ਚ ਰੱਖੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ, ...
ਗੁਰਦਾਸਪੁਰ, 21 ਅਕਤੂਬਰ (ਆਲਮਬੀਰ ਸਿੰਘ)-ਇਸਾਈ ਭਾਈਚਾਰੇ ਦੇ ਆਗੂ ਤੇ ਨੈਸ਼ਨਲ ਕ੍ਰਿਸਚਨ ਲੀਗ ਦੇ ਪ੍ਰਧਾਨ ਜਗਦੀਸ਼ ਮਸੀਹ ਵਲੋਂ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਵਾਉਣ ਲਈ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੰੂ ਇਕ ਪੱਤਰ ਲਿਖਿਆ ਗਿਆ | ਜਿਸ ਵਿਚ ਉਨ੍ਹਾਂ ...
ਬਟਾਲਾ, 21 ਅਕਤੂਬਰ (ਸੁਖਦੇਵ ਸਿੰਘ)-ਪੰਜਾਬ ਸਰਕਾਰ ਵਲੋਂ ਹਰ ਤਰ੍ਹਾਂ ਤੰਬਾਕੂ ਪਦਾਰਥ ਵੇਚਣ ਅਤੇ ਜਨਤਕ ਥਾਵਾਂ 'ਤੇ ਸਿਗਰਟਨੋਸ਼ੀ ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਹੈਲਥ ਇੰਸਪੈਕਟਰ ਤਰਸੇਮ ਸਿੰਘ ਗਿੱਲ ਦੀ ਅਗਵਾਈ 'ਚ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ...
ਧਾਰੀਵਾਲ, 21 ਅਕਤੂਬਰ (ਸਵਰਨ ਸਿੰਘ)-ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਨਗਰ ਕੌਾਸਲ ਧਾਰੀਵਾਲ ਵਲੋਂ 'ਸਵੱਛ ਭਾਰਤ ਮੁਹਿੰਮ' ਤਹਿਤ ਸਕੂਲਾਂ ਅਤੇ ਕਾਲਜਾਂ ਵਿਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ | ਇਸ ਗੱਲ ਦਾ ਪ੍ਰਗਟਾਵਾ ਨਗਰ ਕੌਾਸਲ ਪ੍ਰਧਾਨ ਸੁਖਵੰਤ ...
ਡੇਰਾ ਬਾਬਾ ਨਾਨਕ, 21 ਅਕਤੂਬਰ (ਵਿਜੇ ਕੁਮਾਰ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਖਲੀਲਪੁਰ ਨੇ ਬੀਤੇ ਦਿਨ ਅੰਮਿ੍ਤਸਰ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਹਾਦਸੇ ਲਈ ...
ਕਲਾਨੌਰ, 21 ਅਕਤੂਬਰ (ਕਾਹਲੋਂ, ਪੁਰੇਵਾਲ)-ਦੁਸਹਿਰੇ ਮੌਕੇ ਵਾਪਰਿਆ ਭਿਆਨਕ ਰੇਲ ਹਾਦਸਾ, ਜਿਸ ਵਿਚ ਕਈ ਕੀਮਤੀ ਜਾਨਾਂ ਚਲੀਆਂ ਗਈਆਂ ਅਤੇ ਕਈ ਵਿਅਕਤੀ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ ਹਨ, ਉਨ੍ਹਾਂ ਲਈ ਕਲਾਨੌਰ ਇਲਾਕੇ ਦੇ ਕਈ ਅਕਾਲੀ ਆਗੂ ਜਥੇ: ਅਮਰੀਕ ਸਿੰਘ ...
ਪੁਰਾਣਾ ਸ਼ਾਲਾ, 21 ਅਕਤੂਬਰ (ਅਸ਼ੋਕ ਸ਼ਰਮਾ)-ਪੰਡੋਰੀ ਤੋਂ ਕਲੀਚਪੁਰ ਨੰੂ ਜਾਣ ਵਾਲੀ ਸੜਕ ਠੇਕੇਦਾਰ ਨੇ ਅੱਧ ਵਿਚਾਲੇ ਬਣਾਈ ਹੋਈ ਹੈ ਅਤੇ ਅੱਧੀ ਸੜਕ ਛੱਡੀ ਹੋਈ ਹੈ | ਜਿਸ ਨਾਲ ਇਕ ਦਰਜਨ ਪਿੰਡਾਂ ਦੇ ਲੋਕਾਂ ਨੰੂ ਕਾਫ਼ੀ ਔਾਕੜਾਂ ਪੇਸ਼ ਆ ਰਹੀਆਂ ਹਨ | ਇਸ ਪਾਸੇ ਸਬੰਧਿਤ ...
ਕਾਹਨੂੰਵਾਨ, 21 ਅਕਤੂਬਰ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰੂਵਾਨ ਦੇ ਪਿੰਡ ਭੱਟੀਆਂ ਵਿਖੇ ਫੈਲੇ ਡਾਇਰੀਆ ਨਾਲ ਡਿਸਪੈਂਸਰੀ ਭੱਟੀਆਂ ਵਿਖੇ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਦੀ ਗਿਣਤੀ 45 ਹੋ ਗਈ ਤੇ ਇਕ ਮਰੀਜ਼ ਦੇ ਜ਼ਿਆਦਾ ਗੰਭੀਰ ਹੋਣ ਕਰਕੇ ਸਿਵਲ ਹਸਪਤਾਲ ...
ਗੁਰਦਾਸਪੁਰ, 21 ਅਕਤੂਬਰ (ਆਲਮਬੀਰ ਸਿੰਘ)-ਠੱਗ ਟਰੈਵਲ ਏਜੰਟਾਂ ਦੇ ਧੋਖੇ ਦਾ ਸ਼ਿਕਾਰ ਹੋ ਕੇ ਵਿਦੇਸ਼ਾਂ ਦੀਆਾ ਜੇਲ੍ਹਾਂ ਵਿਚ ਨਜ਼ਰਬੰਦ ਨੌਜਵਾਨਾਂ ਨੰੂ ਜੇਲ੍ਹਾਂ ਵਿਚੋਂ ਰਿਹਾਅ ਕਰਵਾਉਣ ਲਈ ਉਨ੍ਹਾਂ ਦੇ ਮਾਪਿਆਂ ਨਾਲ ਪੰਚਾਇਤ ਭਵਨ ਵਿਖੇ ਘੱਟ ਗਿਣਤੀ ਕਮਿਸ਼ਨ ...
ਦੀਨਾਨਗਰ, 21 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਆਰ.ਐਸ.ਐਸ ਵਲੋਂ ਖੰਡ ਸੰਘ ਚਾਲਕ ਬਾਬਾ ਲੇਖਰਾਜ ਦੀ ਪ੍ਰਧਾਨਗੀ ਵਿਚ ਰੂਟ ਮਾਰਚ ਕੱਢਿਆ ਗਿਆ | ਇਹ ਰੂਟ ਮਾਰਚ ਪਿੰਡ ਝਰੋਲੀ ਤੋਂ ਸ਼ੁਰੂ ਹੋ ਕੇ ਪਿੰਡ ਪਚੋਵਾਲ ਤੱਕ ਕੱਢਿਆ ਗਿਆ | ਇਸ ਰੂਟ ਮਾਰਚ ਵਿਚ ਵੱਡੀ ਗਿਣਤੀ ਵਿਚ ...
ਡੇਰਾ ਬਾਬਾ ਨਾਨਕ, 21 ਅਕਤੂਬਰ (ਵਿਜੇ ਕੁਮਾਰ ਸ਼ਰਮਾ, ਹੀਰਾ ਸਿੰਘ ਮਾਂਗਟ)-ਫਖ਼ਰ-ਏ-ਕੌਮ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਦੇ ਭਰਾਤਾ ਭਾਈ ਸਰਵਨ ਸਿੰਘ ਅਗਵਾਨ ਨੇ ਸ੍ਰੀ ਅੰਮਿ੍ਤਸਰ 'ਚ ਦੁਸ਼ਹਿਰੇ ਮੌਕੇ ਵਾਪਰੇ ਰੇਲ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ...
ਬਟਾਲਾ, 21 ਅਕਤੂਬਰ (ਕਾਹਲੋਂ)-'ਸਿੱਖੀ ਸਰੂਪ ਮੇਰਾ ਅਸਲੀ ਰੂਪ' ਲਹਿਰ ਦੇ 7ਵੇਂ ਗੇੜ ਅਨੁਸਾਰ ਤਹਿਤ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ, ਸਕੱਤਰ ਬਲਵਿੰਦਰ ਸਿੰਘ ਜੌੜਾ ਸਿੰਘਾ ਦੇ ਆਦੇਸ਼ ਅਨੁਸਾਰ ਜਥੇ: ਸੱਜਣ ...
ਬਟਾਲਾ, 21 ਅਕਤੂਬਰ (ਕਾਹਲੋਂ)-ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ 'ਚ ਅੱਤ ਦੀ ਮਹਿੰਗਾਈ ਨੇ ਗ਼ਰੀਬਾਂ ਸਮੇਤ ਹਰ ਵਰਗ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ ਅਤੇ ਡੀਜ਼ਲ-ਪੈਟਰੋਲ ਦੀਆਂ ਨਿੱਤ ਵਧਦੀਆਂ ਕੀਮਤਾਂ ਲੋਕਾਂ ...
ਧਾਰੀਵਾਲ, 21 ਅਕਤੂਬਰ (ਸਵਰਨ ਸਿੰਘ)-ਰਾਸ਼ਟਰੀ ਸਵਯਮ ਸੇਵਕ ਸੰਘ ਵਲੋਂ ਨਗਰ ਪ੍ਰਧਾਨ ਰਾਜੀਵ ਮਹਾਜਨ ਦੀ ਦੇਖ-ਰੇਖ ਹੇਠ ਆਪਣੇ ਸਥਾਪਨਾ ਦਿਵਸ ਮੌਕੇ ਸ਼ਹਿਰ ਧਾਰੀਵਾਲ ਵਿਚ ਰੂਟ ਮਾਰਚ ਕੱਢਿਆ ਗਿਆ, ਜਿਸ ਦੇ ਚਲਦਿਆਂ ਅੱਜ ਸ਼ਹਿਰ ਧਾਰੀਵਾਲ ਵਿਚ ਸਥਾਨਕ ਡੀ.ਏ.ਵੀ. ਸੀਨੀਅਰ ...
ਦੀਨਾਨਗਰ, 21 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਰਾਸ਼ਟਰੀ ਸੇਵਿਕਾ ਸਮਿਤੀ ਸਥਾਪਨਾ ਦਿਵਸ ਦੇ ਸਬੰਧ ਵਿਚ ਦੀਨਾਨਗਰ ਵਿਖੇ ਮਧੁਰ ਭਾਸਣੀ ਅਤੇ ਡਾ: ਤਿ੍ਖਾ ਦੀ ਸਾਾਝੀ ਪ੍ਰਧਾਨਗੀ ਵਿਚ ਪਠਾਨਕੋਟ ਵਿਭਾਗ ਦਾ ਪੰਥ ਸੰਚਾਲਨ ਕੀਤਾ ਗਿਆ | ਜਿਸ 'ਚ ਸਮਿਤੀ ਦੀਆਂ ਸੇਵਕਾਵਾਂ ਨੇ ...
ਗੁਰਦਾਸਪੁਰ, 21 ਅਕਤੂਬਰ (ਸੁਖਵੀਰ ਸਿੰਘ ਸੈਣੀ)-ਦੁਸਹਿਰਾ ਮੇਲਾ ਕਮੇਟੀ ਗੁਰਦਾਸਪੁਰ ਵਲੋਂ ਅੰਮਿ੍ਤਸਰ ਵਿਖੇ ਵਾਪਰੇ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਨੂੰ ਦੋ ਮਿੰਟ ਦਾ ਮੋਨ ਵਰਤ ਰੱਖ਼ ਕੇ ਸ਼ਰਧਾਾਜਲੀ ਭੇਟ ਕੀਤੀ ਗਈ | ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ...
ਗੁਰਦਾਸਪੁਰ, 21 ਅਕਤੂਬਰ (ਸੁਖਵੀਰ ਸਿੰਘ ਸੈਣੀ)-ਬੀਤੇ ਦਿਨੀਂ ਦਿੱਲੀ ਦੇ ਐਨ.ਐਸ.ਸੀ.ਵਿਖੇ ਵਿਸ਼ਵ ਖ਼ਾਦ ਦਿਵਸ ਮਨਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਕੇਂਦਰੀ ਖੇਤੀਬਾੜੀ ਅਤੇ ਕਲਿਆਣ ਮੰਤਰੀ ਰਾਧੇ ਮੋਹਨ ਸਿੰਘ, ਕੇਂਦਰੀ ਖੇਤੀਬਾੜੀ ਤੇ ਪੰਚਾਇਤੀ ਰਾਜ ਮੰਤਰੀ ...
ਗੁਰਦਾਸਪੁਰ, 21 ਅਕਤੂਬਰ (ਆਰਿਫ਼)-ਲੁਧਿਆਣਾ ਵਿਖੇ ਹੋਣ ਜਾ ਰਹੀਆਂ 64ਵੀਆਂ ਰਾਜ ਪੱਧਰੀ ਖੇਡਾਂ ਵਿਚ ਭਾਗ ਲੈਣ ਵਾਲੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੰੂ ਅੱਜ ਡੀ.ਈ.ਓ. (ਸੈ.) ਰਾਕੇਸ਼ ਬਾਲਾ ਵਲੋਂ ਏ.ਈ.ਓ. ਸਰਿਤਾ ਸ਼ਰਮਾ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ | ਇਸ ਮੌਕੇ ...
ਕਿਲ੍ਹਾ ਲਾਲ ਸਿੰਘ, 21 ਅਕਤੂਬਰ (ਬਲਬੀਰ ਸਿੰਘ)-ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਦੀ ਅੰਡਰ 19 ਵਰਗ ਦੀ ਖੋ-ਖੋ ਟੀਮ ਨੇ ਜ਼ੋਨ ਘਣੀਏ-ਕੇ-ਬਾਂਗਰ ਵਲੋਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲਿਆ | ਇਹ ਮੁਕਾਬਲੇ ਖ਼ਾਲਸਾ ਸੀਨੀ: ਸੈਕੰ: ਗੁਰਦਾਸਪੁਰ ...
ਕਾਹਨੂੰਵਾਨ, 21 ਅਕਤੂਬਰ (ਹਰਜਿੰਦਰ ਸਿੰਘ ਜੱਜ)-ਸੰਮਤੀ ਮੈਂਬਰ ਕੁਲਵੰਤ ਸਿੰਘ ਭੈਣੀ ਖਾਦਰ, ਜ਼ੋਨ ਪ੍ਰਧਾਨ ਸੁਖਪ੍ਰੀਤ ਸਿੰਘ ਰਿਆੜ ਤੇ ਸੰਮਤੀ ਮੈਂਬਰ ਪਰਮਜੀਤ ਸਿੰਘ ਪੰਮਾ ਚੱਕ ਸਰੀਫ਼ ਸੀਨੀਅਰ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਸੋਂ ...
ਗੁਰਦਾਸਪੁਰ, 21 ਅਕਤੂਬਰ (ਆਰਿਫ਼)-ਸਿਵਲ ਸਰਜਨ ਡਾ: ਕਿਸ਼ਨ ਚੰਦ ਦੀ ਅਗਵਾਈ ਹੇਠ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਪ੍ਰੋਗਰਾਮ ਅਫ਼ਸਰਾਂ ਦੀ ਮੀਟਿੰਗ ਹੋਈ | ਜਿਸ ਵਿਚ ਸਰਕਾਰ ਵਲੋਂ ਚਲਾਏ ਜਾ ਰਹੇ ਵੱਖ-ਵੱਖ ਨੈਸ਼ਨਲ ਪ੍ਰੋਗਰਾਮਾਂ ਦੀ ਮੁਹਿੰਮ ਦਾ ਟੀਚਾ ਪੂਰਾ ਕਰਨ ...
ਪੁਰਾਣਾ ਸ਼ਾਲਾ, 21 ਅਕਤੂਬਰ (ਅਸ਼ੋਕ ਸ਼ਰਮਾ)-ਸਰਕਾਰੀ ਐਲੀਮੈਂਟਰੀ ਸਕੂਲ ਚਾਵਾ ਦੇ ਵਿਦਿਆਰਥੀਆਂ ਦਾ ਜੰਗ-ਏ-ਆਜ਼ਾਦੀ ਕਰਤਾਰਪੁਰ ਸਾਹਿਬ ਦਾ ਟੂਰ ਲਗਾਇਆ ਗਿਆ | ਜਿਸ ਨੰੂ ਸਕੂਲ ਮੁੱਖ ਅਧਿਆਪਕਾ ਅਨੂਪਮ ਸ਼ਰਮਾ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਟੂਰ ਨਾਲ ...
ਗੁਰਦਾਸਪੁਰ, 21 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਵੁਮੈਨ ਵਿਚ ਅਧਿਆਪਕ ਅਤੇ ਮਾਪਿਆ ਦੀ ਮੀਟਿੰਗ ਦਾ ਆਯੋਜਨ ਕਾਲਜ ਪਿ੍ੰਸੀਪਲ ਡਾ: ਨੀਰੂ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਜਿਸ ਮੀਟਿੰਗ ਵਿਚ ਸਕੂਲ ਤੇ ਕਾਲਜ ਦੇ ਹਰੇਕ ...
ਬਟਾਲਾ, 21 ਅਕਤੂਬਰ (ਕਾਹਲੋਂ)-ਬੀਤੇ ਦਿਨੀਂ ਚੰਡੀਗੜ੍ਹ ਯੂਨੀਵਰਸਿਟੀ ਦੇ ਸਹਿਯੋਗ ਨਾਲ ਅੰਮਿ੍ਤਸਰ ਹੋਏ ਸਮਾਗਮ ਦੌਰਾਨ ਵੁੱਡ ਸਟਾਕ ਪਬਲਿਕ ਸੀਨੀਅਰ ਸੈਕੰ: ਸਕੂਲ ਬਟਾਲਾ ਨੂੰ ਖੇਡਾਂ ਦੇ ਖੇਤਰ ਵਿਚ ਸਰਬੋਤਮ ਸਕੂਲ ਦਾ ਪੁਰਸਕਾਰ ਮਿਲਿਆ ਹੈ | ਇਸ ਮੌਕੇ ਪਠਾਨਕੋਟ, ...
ਬਟਾਲਾ, 21 ਅਕਤੂਬਰ (ਹਰਦੇਵ ਸਿੰਘ ਸੰਧੂ)-ਹਿਊਮੈਨਿਟੀ ਕਲੱਬ ਦੇ ਨੌਜਵਾਨ ਮੁੱਖ ਸੰਚਾਲਕ ਅਤੇ ਸਮਾਜ ਸੇਵੀ ਆਗੂ ਨਵਤੇਜ ਸਿੰਘ ਗੁੱਗੂ ਵਲੋਂ ਗਰੀਬ ਦੱਬੇ-ਕੁਚਲੇ ਲੋੜਵੰਦ ਲੋਕਾਂ ਦੀ ਬਾਂਹ ਫੜ੍ਹ ਕੇ ਕੀਤੀ ਜਾ ਰਹੀ ਸਹਾਇਤਾ ਅਤੇ ਮਿਆਰੀ ਪੱਧਰ ਤੋਂ ਦਿੱਤੀਆਂ ਜਾ ਰਹੀਆਂ ...
ਗੁਰਦਾਸਪੁਰ, 21 ਅਕਤੂਬਰ (ਆਰਿਫ਼)-ਸਥਾਨਕ ਅਨੰਦ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਜਿਸ ਦੀ ਪ੍ਰਧਾਨਗੀ ਪਿ੍ੰਸੀਪਲ ਨਰਗਿਸ ਅਨੰਦ ਵਲੋਂ ਕੀਤੀ ਗਈ | ਜਦੋਂ ਕਿ ਡੀ.ਐਸ.ਪੀ.ਹੈੱਡ ਕੁਆਰਟਰ ਬਲਦੇਵ ਸਿੰਘ, ਏ.ਐਸ.ਆਈ ਤਿਲਕ ਰਾਜ ...
ਦੋਰਾਂਗਲਾ, 21 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)-ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਗੁਰਦੇਵ ਸਿੰਘ ਵਿਰਕ ਦੇ ਨਿਰਦੇਸ਼ਾਂ 'ਤੇ ਅੱਜ ਅੱਡਾ ਗਾਹਲੜੀ ਵਿਖੇ ਬਲਾਕ ਖੇਤੀਬਾੜੀ ਅਫ਼ਸਰ ਦੀਨਾਨਗਰ ਗੁਰਵਿੰਦਰਪਾਲ ਸਿੰਘ ਅਤੇ ਖੇਤੀਬਾੜੀ ਵਿਸਥਾਰ ਅਫ਼ਸਰ ਮੋਹਣ ...
ਧਾਰੀਵਾਲ, 21 ਅਕਤੂਬਰ (ਸਵਰਨ ਸਿੰਘ)-ਸਥਾਨਕ ਆਰੀਆ ਸਮਾਜ ਮੰਦਰ ਵਿਖੇ ਸ੍ਰੀ ਸਾਂਈ ਸੇਵਾ ਸਮੰਤੀ ਧਾਰੀਵਾਲ ਵਲੋਂ ਲਗਪਗ 40 ਗਰੀਬ ਪਰਿਵਾਰਾਂ ਨੂੰ ਨਕਦੀ ਮਾਲੀ ਮਦਦ ਅਤੇ ਮੁਫ਼ਤ ਰਾਸ਼ਨ ਵੰਡਿਆ ਗਿਆ | ਇਸ ਮੌਕੇ ਸੰਸਥਾਂ ਵਲੋਂ ਬੇਸਹਾਰਾ ਬੱਚਿਆਂ ਨੂੰ ਆਪਣੀ ਪੜ੍ਹਾਈ ਆਦਿ ...
ਗੁਰਦਾਸਪੁਰ, 21 ਅਕਤੂਬਰ (ਗੁਰਪ੍ਰਤਾਪ ਸਿੰਘ)-ਝੋਨੇ ਦੀ ਖ਼ਰੀਦ ਸਬੰਧੀ ਵਧੀਆ ਪ੍ਰਬੰਧਾਂ ਨੂੰ ਲੈ ਕੇ ਸਮੂਹ ਆੜ੍ਹਤੀਆਂ ਤੇ ਕਿਸਾਨਾਂ ਵਲੋਂ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਪੰਜਾਬ ਲੇਬਰ ਸੈੱਲ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਦਾ ਧੰਨਵਾਦ ਕੀਤਾ ...
ਗੁਰਦਾਸਪੁਰ, 21 ਅਕਤੂਬਰ (ਆਰਿਫ਼)-ਜ਼ਿਲ੍ਹਾ ਸਾਹਿੱਤ ਕੇਂਦਰ ਦੀ ਮੀਟਿੰਗ ਸਾਹਿੱਤ ਕੇਂਦਰ ਦੇ ਕਨਵੀਨਰ ਮੱਖਣ ਸਿੰਘ ਕੁਹਾੜ ਦੀ ਪ੍ਰਧਾਨਗੀ ਹੇਠ ਰਾਮ ਸਿੰਘ ਦੱਤ ਯਾਦਗਾਰੀ ਹਾਲ ਵਿਚ ਹੋਈ | ਜਿਸ ਦੀ ਸ਼ੁਰੂਆਤ ਪਿਛਲੇ ਦਿਨੀਂ ਕੈਨੇਡਾ ਤੋਂ ਵਾਪਸ ਪਰਤੇ ਮੱਖਣ ਸਿੰਘ ...
ਧਾਰੀਵਾਲ, 21 ਅਕਤੂਬਰ (ਸਵਰਨ ਸਿੰਘ)-ਕੇਰਲ ਦੀ ਨੰਨ ਵਲੋਂ ਲਗਾਏ ਗਏ ਦੁਸ਼ਕਰਮ ਦੇ ਕਥਿਤ ਦੋਸ਼ਾਂ ਤੋਂ ਬਾਅਦ ਜੇਲ੍ਹ ਵਿਚੋਂ ਜ਼ਮਾਨਤ 'ਤੇ ਬਾਹਰ ਆਏ ਡਾ: ਫਰੈਂਕੋ ਮੁਲੱਕਲ ਪੰਜਾਬ ਵਿਚ ਵਾਪਸ ਪਹੁੰਚ ਗਏ ਹਨ | ਉਨ੍ਹਾਂ ਦੇ ਸਮਰਥਕਾਂ ਨੇ ਇਸ ਮੌਕੇ ਫੁੱਲਾਂ ਦੀ ਵਰਖਾ ਕਰ ਕੇ ...
ਬਟਾਲਾ, 21 ਅਕਤੂਬਰ (ਕਾਹਲੋਂ)-ਬੀਤੇ ਦਿਨੀਂ ਦੀਨਾਨਗਰ ਦੇ ਸੀਨੀਅਰ ਸੈਕੰਡਰੀ ਸਕੂਲ ਵਿਚ ਹੋਈ ਜ਼ਿਲ੍ਹਾ ਪੱਧਰੀ ਚੈੱਸ ਪ੍ਰਤੀਯੋਗਤਾ ਵਿਚ ਸੇਂਟ ਫਰਾਂਸਿਸ ਸਕੂਲ ਬਟਾਲਾ ਦੇ ਬੱਚਿਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਦੀ ਟੀਮ ਆਰ.ਡੀ. ਖੋਸਲਾ ਸਕੂਲ ਦੀ ਟੀਮ ਨੂੰ ...
ਕਿਲਾ ਲਾਲ ਸਿੰਘ, 21 ਅਕਤੂਬਰ (ਬਲਬੀਰ ਸਿੰਘ)-ਇੱਥੋਂ ਨਜ਼ਦੀਕ ਡੇਰਾ ਬਾਬਾ ਨਾਨਕ ਰੋਡ ਤੋਂ ਕਲਾਨੌਰ ਨੂੰ ਮੁੜਨ ਵਾਲੀ ਸੜਕ ਜਿੱਥੇ ਟੀ-ਪੁਆਇੰਟ ਹੈ, ਉਸ ਉੱਪਰ ਬਣੇ ਸਪੀਡ ਬਰੇਕਰਾਂ ਉੱਪਰ ਅਨੇਕਾਂ ਹਾਦਸੇ ਵਾਪਰ ਚੁੱਕੇ ਹਨ, ਜਿਨ੍ਹਾਂ ਵਿਚ ਲੋਕਾਂ ਦੇ ਕਈ ਅੰਗ ਬਾਹਾਂ, ...
ਧਿਆਨਪੁਰ, 21 ਅਕਤੂਬਰ (ਸਰਬਜੀਤ ਸਿੰਘ ਰਿਆੜ)-ਨਜ਼ਦੀਕ ਪਿੰਡ ਉਦੋਵਾਲੀ ਕਲਾਂ 'ਚ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦਾ 512 ਸਾਲਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ਼ਾਮ ਨੂੰ ਰਹਿਰਾਸ ਦੇ ਪਾਠ ਉਪਰੰਤ ਖੁੱਲ੍ਹੇ ਪੰਡਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...
ਪੁਰਾਣਾ ਸ਼ਾਲਾ, 21 ਅਕਤੂਬਰ (ਅਸ਼ੋਕ ਸ਼ਰਮਾ)-ਪਿੰਡ ਨੰਗਲ ਬੈਂਸਾਂ ਦੇ ਸ਼ਮਸ਼ਾਨਘਾਟ ਦੀ ਹਾਲਤ ਬੇਹੱਦ ਖ਼ਸਤਾ ਹੋਈ ਪਈ ਹੈ ਅਤੇ ਗੁੱਜਰਾਂ ਨੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ | ਜਦੋਂ ਲੋਕਾਂ ਨੇ ਸਸਕਾਰ ਕਰਨਾ ਹੋਵੇ ਤਾਂ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ...
ਕਲਾਨੌਰ, 21 ਅਕਤੂਬਰ (ਪੁਰੇਵਾਲ)-ਨੇੜਲੇ ਪਿੰਡ ਰੋਸੇ 'ਚ ਸਥਿਤ ਗੁਰਦੁਆਰਾ ਪਰਮਹੰਸ ਬਾਬਾ ਠਾਕੁਰ ਜੀ ਵਿਖੇ ਸਿੱਖੀ ਸੇਵਾ ਮਿਸ਼ਨ ਯੂ.ਕੇ. ਦੇ ਸਹਿਯੋਗ ਨਾਲ ਧੰਨ ਗੁਰੂ ਨਾਨਕ ਮੁਫ਼ਤ ਆਈ ਕੇਅਰ ਸੈਂਟਰ 10 ਡੋਗਰਾ ਮਾਰਗ ਡੇਰਾ ਬਾਬਾ ਨਾਨਕ ਦੇ ਮੁਖੀ ਬਾਬਾ ਬਲਬੀਰ ਸਿੰਘ ਬੇਦੀ ...
ਘੁਮਾਣ, 21 ਅਕਤੂਬਰ (ਬੰਮਰਾਹ)-ਸੀਨੀਅਰ ਕਾਂਗਰਸੀ ਆਗੂ ਤੇ ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਨਾਮ ਸਿੰਘ ਅਠਵਾਲ ਦੀ ਅਗਵਾਈ 'ਚ ਪਿੰਡ ਅਠਵਾਲ ਦੇ ਲੋਕਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਮੇਂ-ਸਮੇਂ 'ਤੇ ਪਹੁੰਚਾਈਆਂ ਜਾ ਰਹੀਆਂ ਹਨ | ...
ਸ਼ਾਹਪੁਰ ਕੰਢੀ, 21 ਅਕਤੂਬਰ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਇੰਟਕ ਯੂਨੀਅਨ ਦੀ ਮੀਟਿੰਗ ਪ੍ਰਧਾਨ ਵਿਜੇ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਸਟਾਫ਼ ਕਲੱਬ ਵਿਖੇ ਹੋਈ | ਜਿਸ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ...
ਨਰੋਟ ਮਹਿਰਾ, 21 ਅਕਤੂਬਰ (ਰਾਜ ਕੁਮਾਰੀ)-ਪਠਾਨਕੋਟ-ਅੰਮਿ੍ਤਸਰ ਕੌਮੀ ਗਾਰ 15 ਕੋਟਲੀ ਨੇੜੇ ਚੋਰੀ ਦੀ ਸਕੂਟਰੀ ਛੱਡ ਕੇ ਇਕ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਿਆ | ਥਾਣਾ ਸਦਰ ਪਠਾਨਕੋਟ ਦੇ ਏ.ਐਸ.ਆਈ ਹੇਮਰਾਜ ਨੇ ਦੱਸਿਆ ਕਿ ਪਿੰਡ ਘਿਆਲਾ ਦੇ ਨਿਵਾਸੀ ਜਿੰਮੀ ਨੇ ਪੁਲਿਸ ਨੰੂ ...
ਪਠਾਨਕੋਟ, 21 ਅਕਤੂਬਰ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ | ਸਮਾਗਮ ਦੌਰਾਨ ਸੁਸਾਇਟੀ ਵਲੋਂ ਲੋੜਵੰਦ ਲੜਕੀ ਦੇ ਵਿਆਹ ਲਈ ਰਾਸ਼ਨ ਭੇਟ ਕੀਤਾ ਗਿਆ | ਪ੍ਰਧਾਨ ਵਿਜੇ ਪਾਸੀ ਨੇ ਕਿਹਾ ਕਿ ...
ਪਠਾਨਕੋਟ,21 ਅਕਤੂਬਰ (ਸੰਧੂ)-ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਸਮਿਤੀ ਦੇ ਪ੍ਰਧਾਨ ਕੁਲਦੀਪ ਮਿਨਹਾਸ ਦੀ ਪ੍ਰਧਾਨਗੀ ਹੇਠ ਧਾਰਮਿਕ ਸਮਾਗਮ ਹੋਇਆ | ਸਮਾਗਮ ਵਿਚ ਸਮਿਤੀ ਦੇ ਸਰਪ੍ਰਸਤ ਸੁਦੀਪ ਗਰਗ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ | ਸਮਾਗਮ ਦੌਰਾਨ ਸੁਦੀਪ ਗਰਗ ਵਲੋਂ 21 ...
ਪਠਾਨਕੋਟ, 21 ਅਕਤੂਬਰ (ਚੌਹਾਨ)-ਦੁਸਹਿਰੇ 'ਤੇ ਰਾਸ਼ਟਰੀਏ ਸਵੈ ਸੇਵਕ ਸੰਘ ਦੇ ਸਥਾਪਨਾ ਦਿਵਸ 'ਤੇ ਪਥ ਸੰਚਾਲਨ ਤੇ ਸ਼ਸਤਰ ਪੂਜਾ ਦਾ ਸਮਾਗਮ ਕਰਵਾਇਆ ਗਿਆ | ਸਵੈ ਸੇਵਕ ਸਾਰੇ ਬਾਜ਼ਾਰਾਂ ਵਿਚੋਂ ਨਿਕਲੇ | ਇਸ ਦੀ ਅਗਵਾਈ ਜ਼ਿਲ੍ਹਾ ਸੰਚਾਲਕ ਪ੍ਰੇਮ ਡੋਗਰਾ ਨੇ ਕੀਤੀ | ...
ਪਠਾਨਕੋਟ, 21 ਅਕਤੂਬਰ (ਸੰਧੂ)-ਇੰਟਰਨੈਸ਼ਨਲ ਪੰਥਕ ਦਲ ਵਲੋਂ ਦਲ ਦੇ ਸਰਪ੍ਰਸਤ ਦੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਮੀਟਿੰਗ ਵਿਚ ਇੰਟਰਨੈਸ਼ਨਲ ਪੰਥਕ ਦਲ ਦੇ ਪੰਜਾਬ, ...
ਵਡਾਲਾ ਬਾਂਗਰ, 21 ਅਕਤੂਬਰ (ਭੁੰਬਲੀ)-ਸਹਿਕਾਰਤਾ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਗੁਰਇਕਬਾਲ ਸਿੰਘ ਕਾਹਲੋਂ ਭਾਗੋਵਾਲੀਆ ਨੇ ਅੱਜ ਇਸ ਇਲਾਕੇ ਦੇ ਪਿੰਡ ਮਸਾਣਾ ਵਿਖੇ ਇਲਾਕੇ ਦੇ ਕਰੀਬ 6-7 ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ ਕਾਂਗਰਸੀ ਵਰਕਰਾਂ ਦੀ ਇਕ ਜ਼ਰੂਰੀ ...
ਸੁਜਾਨਪੁਰ, 21 ਅਕਤੂਬਰ (ਜਗਦੀਪ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਸੁਜਾਨਪੁਰ ਦੇ ਆਸ-ਪਾਸ ਦੀਆਂ ਸੜਕਾਂ ਦੀ ਹਾਲਤ ਬਹੁਤ ਹੀ ਖ਼ਸਤਾ ਹਾਲਤ ਬਣੀ ਹੋਈ ਹੈ | ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ | ਸੁਜਾਨਪੁਰ ਤੋਂ ਪਠਾਨਕੋਟ ਨੰੂ ਜਾਂਦੀ ਸੜਕ ...
ਪਠਾਨਕੋਟ, 21 ਅਕਤੂਬਰ (ਸੰਧੂ)-ਸਿਵਲ ਹਸਪਤਾਲ ਦੇ ਪਿਛਲੇ ਪਾਸੇ ਸ਼ਾਹਪੁਰ ਰੋਡ 'ਤੇ ਸਥਿਤ ਦਰਬਾਰ ਬਾਬਾ ਫਕਰੂਦੀਨ ਸ਼ਾਹ ਚਿਸ਼ਤੀ ਜੈ ਮਾਈ ਮਲੂਕਾ ਦੇ ਸਥਾਨ 'ਤੇ ਸੇਵਾਦਾਰ ਬਾਬਾ ਮਸਤ ਸ਼ਾਹ ਅਮਿਤ ਕੁਮਾਰ ਦੀ ਦੇਖਰੇਖ ਹੇਠ 23ਵਾਂ ਭੰਡਾਰਾ ਤੇ ਕੱਵਾਲੀਆਂ ਦਾ ਪ੍ਰੋਗਰਾਮ ...
ਬਮਿਆਲ, 21 ਅਕਤੂਬਰ (ਰਾਕੇਸ਼ ਸ਼ਰਮਾ)-ਪਿਛਲੇ ਦਿਨੀਂ ਪਈ ਭਾਰੀ ਬਰਸਾਤ ਦੇ ਚੱਲਦੇ ਸਰਹੱਦੀ ਇਲਾਕਾ ਬਮਿਆਲ 'ਚ ਪੈਂਦੇ ਰਾਵੀ ਅਤੇ ਉਸ ਦਰਿਆ 'ਚ ਆਏ ਹੜ੍ਹ ਕਾਰਨ ਪ੍ਰਭਾਵਿਤ ਹੋਈ ਝੋਨੇ ਦੀ ਫ਼ਸਲ ਦੀ ਗਿਰਦਾਵਰੀ ਜਿੱਥੇ ਪ੍ਰਸ਼ਾਸਨ ਵਲੋਂ ਸੰਤੁਸ਼ਟੀਜਨਕ ਨਾ ਕੀਤੇ ਜਾਣ ...
ਤਾਰਾਗੜ੍ਹ, 21 ਅਕਤੂਬਰ (ਸੋਨੂੰ ਮਹਾਜਨ)-ਆਰ.ਐਸ.ਐਸ ਵਲੋਂ ਤਾਰਾਗੜ੍ਹ ਵਿਖੇ ਖੰਡ ਸੰਘ ਚਾਲਕ ਡਾ: ਰਾਕੇਸ਼ ਸੈਣੀ ਦੀ ਅਗਵਾਈ ਹੇਠ ਸ਼ਸ਼ਤਰ ਪੂਜਣ ਅਤੇ ਪਥ ਸੰਚਾਲਨ ਪ੍ਰੋਗਰਾਮ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਕੈਪਟਨ ਰਛਪਾਲ ਸਿੰਘ ਅਤੇ ...
ਪਠਾਨਕੋਟ, 21 ਅਕਤੂਬਰ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਗੁਰਦੁਆਰਾ ਸਿੰਘ ਸਭਾ ਦਸਮੇਸ਼ ਗਾਰਡਨ ਕਾਲੋਨੀ ਪਠਾਨਕੋਟ ਵਿਖੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ...
ਪਠਾਨਕੋਟ, 21 ਅਕਤੂਬਰ (ਸੰਧੂ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਥਾਨਕ ਸਵਤੰਤਰਤਾ ਸੰਗਰਾਮੀ ਜਥੇਦਾਰ ਕੇਸਰ ਸਿੰਘ ਮਾਰਗ ਵਿਖੇ ਸਥਿਤ ਆਡੀਟੋਰੀਅਮ ਵਿਖੇ ਰਾਸ਼ਟਰੀ ਸਮੂਹ ਗਾਣ ਖੇਤਰੀ ਮੁਕਾਬਲੇ ਪਰਿਸ਼ਦ ਦੇ ਕੌਮੀ ਸਕੱਤਰ ਅਜੇ ਦੱਤਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ | ...
ਪਠਾਨਕੋਟ, 21 ਅਕਤੂਬਰ (ਆਰ. ਸਿੰਘ)-ਪਿਛਲੇ ਦਿਨ ਅੰਮਿ੍ਤਸਰ ਦੇ ਜੌੜਾ ਫਾਟਕ 'ਤੇ ਹੋਏ ਰੇਲ ਹਾਦਸੇ ਤੋਂ ਬਾਅਦ ਪੰਜਾਬ ਹੀ ਨਹੀਂ ਪੂਰੇ ਭਾਰਤ ਵਿਚ ਸੋਗ ਪਾਇਆ ਜਾ ਰਿਹਾ ਹੈ | ਸ਼ਨੀਵਾਰ ਰਾਤ ਨੂੰ ਗੁਜਰਾਤ ਦੌਰੇ ਤੋਂ ਪਠਾਨਕੋਟ ਵਾਪਸ ਪਹੁੰਚੇ ਜੈਨ ਧਰਮ ਗੁਰੂ ਕ੍ਰਾਂਤੀਵਾਦੀ ...
ਪਠਾਨਕੋਟ, 21 ਅਕਤੂਬਰ (ਆਸ਼ੀਸ਼ ਸ਼ਰਮਾ)-ਜ਼ਿਲ੍ਹਾ ਪਠਾਨਕੋਟ ਪੁਲਿਸ ਵਲੋਂ ਰਾਸ਼ਟਰੀ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮੌਕੇ ਇਕ ਸ਼ਰਧਾਂਜਲੀ ਸਮਾਗਮ ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਦੀ ਪ੍ਰਧਾਨਗੀ ਹੇਠ ਪੁਲਿਸ ਲਾਈਨ ਵਿਖੇ ਕਰਵਾਇਆ ਗਿਆ | ਪ੍ਰੋਗਰਾਮ ਦੀ ...
ਬਮਿਆਲ, 21 ਅਕਤੂਬਰ (ਰਾਕੇਸ਼ ਸ਼ਰਮਾ)-ਰਾਸ਼ਟਰੀ ਸਵੈ ਸੇਵਕ ਸੰਘ ਬਮਿਆਲ ਵਲੋਂ ਪੰਥ ਸੰਚਾਲਨ ਦਾ ਆਯੋਜਨ ਕੀਤਾ ਗਿਆ | ਜਿਸ ਦੀ ਪ੍ਰਧਾਨਗੀ ਵਿਨੋਦ ਨੇ ਕੀਤੀ | ਇਸ ਮੌਕੇ ਸੇਵਾ ਮੁਕਤ ਪਿੰ੍ਰਸੀਪਲ ਬਿਹਾਰੀ ਲਾਲ ਮੁੱਖ ਮਹਿਮਾਨ ਵਜੋਂ ਪਹੁੰਚੇ | ਜਦੋਂ ਕਿ ਬਲਵਿੰਦਰ ਸਿੰਘ ...
ਬਮਿਆਲ, 21 ਅਕਤੂਬਰ (ਰਾਕੇਸ਼ ਸ਼ਰਮਾ)-ਪਿਛਲੇ ਦਿਨੀਂ ਪਈ ਭਾਰੀ ਬਰਸਾਤ ਦੇ ਚੱਲਦੇ ਸਰਹੱਦੀ ਇਲਾਕਾ ਬਮਿਆਲ 'ਚ ਪੈਂਦੇ ਰਾਵੀ ਅਤੇ ਉਸ ਦਰਿਆ 'ਚ ਆਏ ਹੜ੍ਹ ਕਾਰਨ ਪ੍ਰਭਾਵਿਤ ਹੋਈ ਝੋਨੇ ਦੀ ਫ਼ਸਲ ਦੀ ਗਿਰਦਾਵਰੀ ਜਿੱਥੇ ਪ੍ਰਸ਼ਾਸਨ ਵਲੋਂ ਸੰਤੁਸ਼ਟੀਜਨਕ ਨਾ ਕੀਤੇ ਜਾਣ ...
ਸੁਜਾਨਪੁਰ, 21 ਅਕਤੂਬਰ (ਜਗਦੀਪ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਸੁਜਾਨਪੁਰ ਦੇ ਆਸ-ਪਾਸ ਦੀਆਂ ਸੜਕਾਂ ਦੀ ਹਾਲਤ ਬਹੁਤ ਹੀ ਖ਼ਸਤਾ ਹਾਲਤ ਬਣੀ ਹੋਈ ਹੈ | ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ | ਸੁਜਾਨਪੁਰ ਤੋਂ ਪਠਾਨਕੋਟ ਨੰੂ ਜਾਂਦੀ ਸੜਕ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX