ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550

ਤਰਨਤਾਰਨ

ਡਾਕਟਰਾਂ, ਸਟਾਫ ਨਰਸਾਂ, ਸਫ਼ਾਈ ਸੇਵਕਾਂ, ਪੀਣ ਵਾਲੇ ਪਾਣੀ ਆਦਿ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਸਰਕਾਰੀ ਹਸਪਤਾਲ ਪੱਟੀ

ਪੱਟੀ, 21 ਅਕਤੂਬਰ (ਅਵਤਾਰ ਸਿੰਘ ਖਹਿਰਾ)¸200 ਵੱਧ ਤੋ ਪਿੰਡਾਂ ਦੇ ਵਸਨੀਕਾਂ ਦਾ ਇਲਾਜ਼ ਕਰਨ ਵਾਲਾ ਸਬ ਡਵੀਜ਼ਨ ਪੱਧਰ ਦਾ ਸਰਕਾਰੀ ਹਸਪਤਾਲ ਪੱਟੀ ਡਾਕਟਰਾਂ, ਸਟਾਫ ਨਰਸਾਂ, ਸਫ਼ਾਈ ਸੇਵਕਾਂ, ਪੀਣ ਵਾਲੇ ਪਾਣੀ ਦੀ ਘਾਟ, ਬਾਥਰੂਮਾਂ ਦੀ ਕੰਡਮ ਹਾਲਤ, ਡਾਕਟਰਾਂ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ (ਕੰ) ਸਕੂਲ ਦੀਆਂ ਜੇਤੂ ਖਿਡਾਰਨਾਂ ਦਾ ਸਨਮਾਨ

ਤਰਨ ਤਾਰਨ, 21 ਅਕਤੂਬਰ (ਲਾਲੀ ਕੈਰੋਂ)- 93ਵੀਂ ਓਪਨ ਪੰਜਾਬ ਅਥਲੈਿਅਕਸ ਚੈਂਪੀਅਨਸ਼ਿਪ ਜੋ ਕਿ ਘੁੱਦਾ (ਬਠਿੰਡਾ) ਵਿਖੇ ਕਰਵਾਈ ਗਈ, ਵਿਚ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਪੀ.ਆਈ.ਐੱਸ. ਵਿੰਗ ਦੀਆਂ ਭਾਗ ਲੈਣ ਵਾਲੀਆਂ ਖਿਡਾਰਨਾਂ ਨੇ ਬਿਹਤਰੀਨ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ, ਤਿੰਨ ਫਰਾਰ

ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮੋਟਰਸਾਈਕਲ ਚੋਰ ਗ਼ਰੋਹ ਦੇ ਇਕ ਮੈਂਬਰ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਦਕਿ ਤਿੰਨ ਮੈਂਬਰ ਫਰਾਰ ਹੋ ਗਏ | ...

ਪੂਰੀ ਖ਼ਬਰ »

ਸੜਕ ਮਹਿਕਮੇਂ ਵਲੋਂ ਸੜਕ ਦੇ ਨਾਲ ਪੁੱੁਟਿਆ ਨਾਲਾ ਦੁਕਾਨਦਾਰਾਂ ਤੇ ਰਾਹਗੀਰਾਂ ਲਈ ਬਣਿਆ ਹਾਦਸਿਆ ਦਾ ਕਾਰਨ

ਝਬਾਲ, 21 ਅਕਤੂਬਰ (ਸਰਬਜੀਤ ਸਿੰਘ)- ਝਬਾਲ ਤੋਂ ਭਿੱਖੀਵਿੰਡ ਰੋਡ ਦੀ ਸੜਕ ਨੂੰ ਇਕ ਕੰਪਨੀ ਵਲੋਂ ਚੌੜੀ ਕਰਕੇ ਦੋ ਮਾਰਗੀ ਬਣਾਉਣ ਦੇ ਪਿਛਲੇ ਕਈ ਮਹੀਨਿਆਂ ਤੋਂ ਸ਼ੁਰੂ ਕੀਤੇ ਗਏ ਕੰਮ ਦੌਰਾਨ ਪੈਂਦੇ ਅੱਡਿਆਂ ਦੀਆਂ ਦੁਕਾਨਾਂ ਅੱਗੇ ਸੜਕਾਂ ਦੇ ਦੋਹੀਂ ਪਾਸੇ ਪਾਣੀ ਦੇ ...

ਪੂਰੀ ਖ਼ਬਰ »

ਸੰਤ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੀ ਯਾਦ 'ਚ ਕਰਵਾਏ ਜੋੜ ਮੇਲੇ ਵਿਚ ਵੱਡੀ ਗਿਣਤੀ 'ਚ ਸੰਗਤਾਂ ਪੁੱਜੀਆਂ

ਖੇਮਕਰਨ, 21 ਅਕਤੂਬਰ (ਰਾਕੇਸ਼ ਬਿੱਲਾ)- ਦਮਦਮੀ ਟਕਸਾਲ ਦੇ 13ਵੇਂ ਮੁਖੀ ਸਚਖੰਡ ਵਾਸੀ ਸੰਤ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਨ ਸਬੰਧੀ ਸਾਲਾਨਾ ਜੋੜ ਮੇਲਾ ਪਿੰਡ ਭੂਰਾ ਕੋਹਨਾ ਵਿਚ ਗੁਰਦੁਆਰਾ ਖ਼ਾਲਸਾ ਦਰਬਾਰ ਵਿਖੇ ਮਨਾਇਆ | ਇਸ ਸਬੰਧੀ ਅਖੰਡ ਪਾਠਾਂ ਦੇ ਭੋਗ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਪੱਟੀ, 21 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੁਲਿਸ ਥਾਣਾ ਸਦਰ ਪੱਟੀ ਦੀ ਪੁਲਿਸ ਵਲੋਂ ਵੱਡੀ ਗਿਣਤੀ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪੁਲਿਸ ਥਾਣਾ ਸਦਰ ਪੱਟੀ ਦੇ ਐੱਸ. ਐੱਚ. ਓ. ਬਲਕਾਰ ਸਿੰਘ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਨਾਲ ਗੁਆਂਢੀ ਕਿਸਾਨ ਦਾ ਤਿੰਨ ਕਨਾਲ ਝੋਨਾ ਸੜਿਆ

ਖਡੂਰ ਸਾਹਿਬ, 21 ਅਕਤੂਬਰ (ਮਾਨ ਸਿੰਘ)- ਇਥੋਂ ਨੇੜਲੇ ਪਿੰਡ ਰੈਸ਼ੀਆਣਾ ਦੇ ਇਕ ਕਿਸਾਨ ਵਲੋਂ ਪਿੰਡ ਕੰਗ ਖੁਰਦ ਨਜ਼ਦੀਕ ਠੇਕੇ 'ਤੇ ਲਈ ਜ਼ਮੀਨ 'ਚ ਪਈ ਪਰਾਲੀ ਨੂੰ ਅੱਗ ਲਗਾਉਣ ਨਾਲ ਉਨ੍ਹਾਂ ਦੇ ਲਾਗਲੇ ਗੁਆਂਢੀ ਦਾ ਤਿੰਨ ਕਨਾਲ ਦੇ ਕਰੀਬ ਪੱਕਾ ਝੋਨਾ ਸੜ੍ਹ ਜਾਣ ਸਬੰਧੀ ...

ਪੂਰੀ ਖ਼ਬਰ »

ਝੋਨੇ ਦੀ ਨਮੀ ਕਾਰਨ ਮੰਡੀਆਂ 'ਚ ਕਿਸਾਨਾਂ ਦੀ ਹੋ ਰਹੀ ਭਾਰੀ ਲੁੱਟ- ਕਸੇਲ

ਸਰਾਏਾ ਅਮਾਨਤ ਖਾਂ, 21 ਅਕਤੂਬਰ (ਨਰਿੰਦਰ ਸਿੰਘ ਦੋਦੇ)- ਮੌਸਮ ਕਾਰਨ ਕਿਸਾਨਾਂ ਵਲੋਂ ਝੋਨੇ ਦੀ ਵਢਾਈ ਵੇਲੇ ਝੋਨੇ ਵਿਚ ਨਮੀ ਦਾ ਵਧਣਾ ਕਿਸਾਨਾਂ ਲਈ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ...

ਪੂਰੀ ਖ਼ਬਰ »

ਜਥੇ. ਭਾਟੀਆ ਵਲੋਂ ਲੋੜਵੰਦ ਵਿਦਿਆਰਥਣ ਦੀ ਮਾਲੀ ਮਦਦ

ਪੱਟੀ,21 ਅਕਤੂਬਰ (ਅਵਤਾਰ ਸਿੰਘ ਖਹਿਰਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਾਲੀ ਮਦਦ ਦਿੱਤੀ ਜਾ ਰਹੀ ਹੈ | ਇਸੇ ਲੜੀ ਤਹਿਤ ਅਮਨਦੀਪ ਕੌਰ ਪੁੱਤਰੀ ਦਵਿੰਦਰ ਸਿੰਘ ਜੋ ਕਿ ਗੁਰੂ ...

ਪੂਰੀ ਖ਼ਬਰ »

ਰੇਲ ਹਾਦਸੇ ਦੇ ਪੀੜ੍ਹਤਾਂ ਦੀ ਸਹਾਇਤਾ ਲਈ 16 ਨੌਜਵਾਨਾਂ ਨੇ ਕੀਤਾ ਖ਼ੂਨਦਾਨ

ਚੋਹਲਾ ਸਾਹਿਬ, 21 ਅਕਤੂਬਰ (ਬਲਵਿੰਦਰ ਸਿੰਘ)- ਅੰਮਿ੍ਤਸਰ ਵਿਖੇ ਦੁਸਹਿਰੇ ਮੌਕੇ ਅਚਨਚੇਤ ਰੇਲ ਦੁਰਘਟਨਾ ਦਾ ਸ਼ਿਕਾਰ ਹੋਏ ਸੈਂਕੜੇ ਪੀੜਤਾਂ ਜਿੰਨਾਂ ਵਿਚ ਬਹੁਤ ਸਾਰੇ ਲੋਕ ਜ਼ਖ਼ਮੀ ਹਾਲਤ ਵਿਚ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਹਨ, ਦੀ ਸਹਾਇਤਾ ਲਈ ਸਿਵਲ ਸਰਜਨ ਤਰਨ ...

ਪੂਰੀ ਖ਼ਬਰ »

ਝੰਡੇਰ ਮਹਾਾਪੁਰਖਾਾ ਵਿਖੇ ਕਬੱਡੀ ਦੇ ਮੁਕਾਬਲੇ ਕਰਵਾਏ

ਗੋਇੰਦਵਾਲ ਸਾਹਿਬ, 21 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)- ਬਾਬਾ ਸਿਲਵਰਾ ਜੀ, ਬਾਬਾ ਡੋਗਰ ਮਹਾਬਲੀ ਜੀ ਤੇ ਬਾਬਾ ਰਾਮ ਸਿੰਘ ਜੀ ਦੇ ਸਾਲਾਨਾ ਜੋੜ ਮੇਲਾ ਪਿੰਡ ਝੰਡੇਰ ਮਹਾਂਪੁਰਖਾਂ ਵਿਖੇ ਪਿੰਡ ਵਾਸੀਆਾ ਵਲੋਂ ਮਨਾਇਆ ਗਿਆ | ਇਸ ਮੌਕੇ ਬਾਬਾ ਸਿਲਵਰਾ ਜੀ ਦੇ ਗੁਰਦੁਆਰਾ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਲੋਕ ਵਿਰੋਧੀ ਕੰਮ ਕਰ ਰਹੀ- ਮਾੜੀ ਮੇਘਾ

ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ)- ਸੀ. ਪੀ. ਆਈ. ਪੰਜਾਬ ਦੇ ਮੀਤ ਸਕੱਤਰ ਪਿ੍ਥੀਪਾਲ ਸਿੰਘ ਮਾੜੀ ਮੇਘਾ ਨੇ ਪਾਰਟੀ ਦੀ ਤਰਨਤਾਰਨ ਜ਼ਿਲ੍ਹਾ ਕੌਾਸਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਲੋਕ ਵਿਰੋਧੀ ਕੰਮ ਕਰ ਰਹੀਆਂ ਹਨ | ਰਾਫੇਲ ...

ਪੂਰੀ ਖ਼ਬਰ »

ਦੀਵਾਲੀ ਦਾ ਤਿਓਹਾਰ ਸਾਦਾ ਤੇ ਪ੍ਰਦੂਸ਼ਣ ਮੁਕਤ ਮਨਾਉਣ ਦੀ ਲੋੜ- ਭਰੋਵਾਲ

ਫਤਿਆਬਾਦ, 21 ਅਕਤੂਬਰ (ਧੂੰਦਾ)- ਭਾਰਤ ਦੇਸ਼ ਵੱਖ-ਵੱਖ ਧਰਮਾਂ ਦੇ ਮੰਨਣ ਵਾਲਿਆਂ ਦਾ ਦੇਸ਼ ਹੈ, ਜਿਸ ਵਿਚ ਸਮੇਂ-ਸਮੇਂ 'ਤੇ ਕਈ ਧਾਰਮਿਕ ਤਿਓਹਾਰ ਮਨਾਏ ਜਾਂਦੇ ਹਨ, ਜਿਨ੍ਹਾਂ ਵਿਚੋਂ ਦੁਸਹਿਰਾ ਤੇ ਦੀਵਾਲੀ ਅਹਿਮ ਤਿਓਹਾਰ ਹਨ, ਜੋ ਭਾਰਤ ਵਾਸੀ ਸਾਂਝੇ ਤੌਰ 'ਤੇ ਮਨਾਉਂਦੇ ...

ਪੂਰੀ ਖ਼ਬਰ »

ਬੀਬੀ ਭਾਨੀ ਨੈਚੂਰਲ ਥਰੈਪੀ ਸੈਂਟਰ ਦੀ ਸ਼ੁਰੂਆਤ

ਗੋਇੰਦਵਾਲ ਸਾਹਿਬ, 21 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)- ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬੀਬੀ ਭਾਨੀ ਨੈਚੂਰਲ ਥਰੈਪੀ ਸੈਂਟਰ ਦਾ ਆਗਾਜ਼ ਕੀਤਾ ਗਿਆ, ਜਿਸ ਦਾ ਉਦਘਾਟਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ ਵਲੋਂ ਕੀਤਾ ਗਿਆ ¢ ਇਸ ...

ਪੂਰੀ ਖ਼ਬਰ »

ਸਰਕਾਰ ਵਲੋਂ ਕੋਈ ਵਿਸ਼ੇਸ਼ ਰਿਆਇਤ ਨਾ ਹੋਣ ਕਾਰਨ ਸਰਹੱਦੀ ਖੇਤਰ ਵਿਚ ਵੱਸਣਾ ਡਾਢਾ ਔਖਾ

ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ)-ਜੇਕਰ ਦੇਸ਼ ਦੀ ਵਿਕਾਸ ਦਰ ਦੀ ਤੁਲਨਾ ਕੀਤੀ ਜਾਵੇ ਤਾਂ ਸਰਹੱਦੀ ਖੇਤਰ ਬਹੁਤ ਪੱਛੜਿਆ ਹੋਇਆ ਹੈ¢ ਕਈ ਸਰਕਾਰਾਂ ਆਈਆਂ ਤੇ ਕਈ ਗਈਆਂ, ਪਰ ਕਿਸੇ ਵੀ ਸਰਕਾਰ ਨੇ ਸਰਹੱਦੀ ਖੇਤਰ ਦੀਆਂ ਮੁਸ਼ਕਲਾਾ ਨੂੰ ਸੁਣਿਆ ਨਹੀਂ ¢ ਜੇਕਰ ਸੁਣ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਕੱਥੂਨੰਗਲ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ

ਕੱਥੂਨੰਗਲ, 21 ਅਕਤੂਬਰ (ਡਾ: ਦਲਵਿੰਦਰ ਸਿੰਘ ਰੰਧਾਵਾ)-ਬ੍ਰਹਮ ਗਿਆਨੀ-ਪੁੱਤਰਾਂ ਦੇ ਦਾਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਤੇ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਕੂੜਾ ਚੁੱਕਣ ਵਾਲੀਆਂ ਰੇਹੜੀਆਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ 'ਚੋਂ ਗਿੱਲਾ ਅਤੇ ਸੁੱਕਾ ਕੂੜਾ ਚੁੱਕਣ ਲਈ ਨਗਰ ਪੰਚਾਇਤ ਅਜਨਾਲਾ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਤਿਆਰ ਕਰਵਾਈਆਂ ਗਈਆਂ ਰੇਹੜੀਆਂ ਨੂੰ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਹਰੀ ਝੰਡੀ ...

ਪੂਰੀ ਖ਼ਬਰ »

ਪਿੰਡ ਪੰਜੂਰਾਏ, ਜਿਸ ਦੇ ਗੰਦੇ ਪਾਣੀ ਦਾ ਕੋਈ ਨਿਕਾਸ ਪ੍ਰਬੰਧ ਨਹੀਂ

ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ)-ਸਰਕਾਰੀ ਦਸਤਾਵੇਜ਼ਾਂ ਮੁਤਾਬਕ ਪੰਜਾਬ ਵਿਕਾਸ ਦੀਆਂ ਬੁਲੰਦੀਆਂ ਛੂਹ ਰਿਹਾ ਹੈ ਪ੍ਰੰਤੂ ਜ਼ਮੀਨੀ ਹਕੀਕਤਾਂ 'ਚ ਦਰਜਨਾਂ ਪਿੰਡ ਇਹੋ ਜਿਹੇ ਹਨ ਜਿੱਥੇ ਬੁਨਿਆਦੀ ਸਹੂਲਤਾਂ ਦਾ ਸੰਚਾਰ ਨਹੀਂ ਹੋ ਸਕਿਆ¢ ਕਈ ਸਰਕਾਰਾਂ ਆਈਆਂ ...

ਪੂਰੀ ਖ਼ਬਰ »

ਨਵ-ਨਿਯੁਕਤ ਬਿਸ਼ਪ ਐਜਲਿਨੋ ਗ੍ਰੇਸੀਅਸ ਦਾ ਕੈਥੋਲਿਕ ਕਲੀਸੀਆ ਭਾਈਚਾਰੇ ਵਲੋਂ ਵਿਸ਼ੇਸ਼ ਸਨਮਾਨ

ਗੱਗੋਮਾਹਲ, 21 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਜਲੰਧਰ ਡਾਇਓਸਿਸ ਦੇ ਨਵੇਂ ਐਡਮਨਿਸਟ੍ਰੇਟਰ ਬਿਸ਼ਪ ਐਜਲਿਨੋ ਗ੍ਰੇਸੀਅਸ ਦਾ ਮਸੀਹ ਭਾਈਚਾਰੇ ਦੇ ਲੋਕਾਂ ਵਲੋਂ ਪੈਰਿਸ ਪ੍ਰਧਾਨ ਵਿਲੀਅਮ ਮਸੀਹ ਜੱਟਾ ਦੀ ਅਗਵਾਈ ਹੇਠ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੀਤੀ ਮਹੀਨਾਵਾਰ ਮੀਟਿੰਗ

ਬਿਆਸ, 21 ਅਕਤੂਬਰ (ਪਰਮਜੀਤ ਸਿੰਘ ਰੱਖੜਾ)-ਪੈਨਸ਼ਨਰਜ਼ ਐਸੋਸੀਏਸ਼ਨ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਸਤਨਾਮ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ 66 ਕੇ.ਵੀ. ਸਬ-ਸਟੇਸ਼ਨ ਬਿਆਸ ਹੋਈ | ਜਿਸ 'ਚ ਪਾਵਰਕਾਮ ਕੋਲੋਂ ਮੰਗ ਕੀਤੀ ਕਿ ਸੇਵਾ ਮੁਕਤ ਵਰਕਰਾਂ ਨੂੰ ਬਿਜਲੀ ਦੇ ਬਿੱਲਾਂ ...

ਪੂਰੀ ਖ਼ਬਰ »

ਪਿਛਲੇ 5 ਮਹੀਨੇ ਤੋਂ ਬੰਦ ਪਏ ਸੀ.ਡੀ.ਪੀ.ਓ. ਦਫ਼ਤਰ ਚੋਗਾਵਾਂ ਦਾ ਨਹੀਂ ਬਣ ਰਿਹਾ ਕੋਈ ਵਾਲੀ ਵਾਰਸ

ਚੋਗਾਵਾਂ, 21 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਸਰਹੱਦ ਉਪਰ ਵੱਸਣ ਵਾਲੇ 100 ਪਿੰਡਾਂ ਤੋਂ ਉਪਰ ਪਿੰਡਾਂ ਦੇ ਬਲਾਕ ਚੋਗਾਵਾਂ ਦਾ ਸੀ. ਡੀ. ਪੀ. ਓ. ਦਫਤਰ ਚੋਗਾਵਾਂ, ਜੋ ਕਿ ਪਿਛਲੇ 20 ਸਾਲਾਂ ਤੋਂ ਇਥੇ ਅਟਾਰੀ ਰੋਡ ਉਪਰ ਕਿਰਾਏ ਦੀ ਬਿਲਡਿੰਗ ਉਪਰ ਚਲ ਕੇ ਵਧੀਆ ਸੇਵਾਵਾਂ ਦੇ ...

ਪੂਰੀ ਖ਼ਬਰ »

ਪਿਛਲੇ 5 ਮਹੀਨੇ ਤੋਂ ਬੰਦ ਪਏ ਸੀ.ਡੀ.ਪੀ.ਓ. ਦਫ਼ਤਰ ਚੋਗਾਵਾਂ ਦਾ ਨਹੀਂ ਬਣ ਰਿਹਾ ਕੋਈ ਵਾਲੀ ਵਾਰਸ

ਚੋਗਾਵਾਂ, 21 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਸਰਹੱਦ ਉਪਰ ਵੱਸਣ ਵਾਲੇ 100 ਪਿੰਡਾਂ ਤੋਂ ਉਪਰ ਪਿੰਡਾਂ ਦੇ ਬਲਾਕ ਚੋਗਾਵਾਂ ਦਾ ਸੀ. ਡੀ. ਪੀ. ਓ. ਦਫਤਰ ਚੋਗਾਵਾਂ, ਜੋ ਕਿ ਪਿਛਲੇ 20 ਸਾਲਾਂ ਤੋਂ ਇਥੇ ਅਟਾਰੀ ਰੋਡ ਉਪਰ ਕਿਰਾਏ ਦੀ ਬਿਲਡਿੰਗ ਉਪਰ ਚਲ ਕੇ ਵਧੀਆ ਸੇਵਾਵਾਂ ਦੇ ...

ਪੂਰੀ ਖ਼ਬਰ »

19ਵਾਂ ਸਾਲਾਨਾ ਮਾਂ ਦੁਰਗਾ ਮਹਾਂ ਉਤਸਵ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ

ਵੇਰਕਾ, 21 ਅਕਤੂਬਰ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦੇ ਵਿਧਾਨ ਸਭਾ ਹਲਕਾ ਉਤਰੀ ਅਧੀਨ ਆਉਂਦੇ ਮਜੀਠਾ ਰੋਡ ਦੇ ਇਲਾਕੇ ਰਾਮ ਨਗਰ ਵਿਖੇ ਇਥੋਂ ਦੇ ਸਰਪੰਚ ਕਮਲ ਕੁਮਾਰ ਬੰਗਾਲੀ ਦੀ ਅਗਵਾਈ ਹੇਠ 19ਵਾਂ ਸਾਲਾਨਾ ਮਾਂ ਦੁਰਗਾ ਮਹਾਂ ਉਤਸਵ ਸ਼ਰਧਾ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਪ੍ਰੀਤ ਨਗਰ 'ਚ ਨਾਟਕ 'ਛੱਤ' ਦਾ ਸਫ਼ਲ ਮੰਚਨ

ਲੋਪੋਕੇ, 21 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਗੁਰਬਖ਼ਸ਼ ਸਿੰਘ ਨਾਨਕ ਸਿੰਘ ਫ਼ਾਊਾਡੇਸ਼ਨ, ਪ੍ਰੀਤਨਗਰ (ਅੰਮਿ੍ਤਸਰ) ਵਲੋਂ ਪ੍ਰੀਤ ਭਵਨ ਵਿਖੇ ਚੰਡੀਗੜ੍ਹ ਸਕੂਲ ਆਫ਼ ਡਰਾਮਾ ਤੇ ਆਰਮਰੀ ਆਰਟ ਸੁਸਾਇਟੀ, ਚੰਡੀਗੜ੍ਹ ਦੀ ਨਾਟ-ਮੰਡਲੀ ਵਲੋਂ ਅੱਜ ਦੇ ਹਲਾਤਾਂ ਵਿਚ ਗਰੀਬ ...

ਪੂਰੀ ਖ਼ਬਰ »

ਸੱਤਿਅਮ ਕੈਂਪਸ ਰਾਮ ਤੀਰਥ ਵਿਖੇ ਚਲਾਈ ਸਫ਼ਾਈ ਮੁਹਿੰਮ

ਰਾਮ ਤੀਰਥ, 21 ਅਕਤੂਬਰ (ਧਰਵਿੰਦਰ ਸਿੰਘ ਔਲਖ)-ਭਾਰਤ ਦੇ ਪ੍ਰਧਾਨ ਮੰਤਰੀ ਵਲੋਂ ਚਲਾਏ ਗਏ ਸਵੱਛ ਭਾਰਤ ਅਭਿਆਨ ਤਹਿਤ ਸਤਿਅਮ ਕੈਂਪਸ ਰਾਮ ਤੀਰਥ ਵਿਖੇ ਸ੍ਰੀ ਰਾਮ ਇਕਬਾਲ ਸ਼ਰਮਾ, ਚੇਅਰਮੈਨ, ਸ੍ਰੀ ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਡਾ: ਮਿ੍ਦੂਲਾ ਭਾਰਦਵਾਜ, ...

ਪੂਰੀ ਖ਼ਬਰ »

ਗੁਰਮਿੰਦਰ ਸਿੰਘ ਰਟੌਲ ਵਲੋਂ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਉਦਘਾਟਨ

ਤਰਨ ਤਾਰਨ, 21 ਅਕਤੂਬਰ (ਲਾਲੀ ਕੈਰੋਂ)- ਕਾਂਗਰਸ ਪਾਰਟੀ ਦੀ ਸਰਕਾਰ ਦੇ ਰਾਜ ਦੌਰਾਨ ਹੀ ਲੋਕਾਂ ਨੂੰ ਅਹਿਸਾਸ ਹੁੰਦਾ ਹੈ ਕਿ ਜੋ ਵਾਅਦੇ ਕਾਂਗਰਸ ਕਰਦੀ ਹੈ, ਉਹ ਪੂਰੇ ਵੀ ਕਰਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਗੁਰਮਿੰਦਰ ...

ਪੂਰੀ ਖ਼ਬਰ »

ਵੇਰਕਾ ਵੈੱਲਫੇਅਰ ਅਤੇ ਸਪੋਰਟਸ ਕਲੱਬ ਵਲੋਂ ਪਹਿਲਾ ਕਬੱਡੀ ਕੱਪ

ਵੇਰਕਾ, 21 ਅਕਤੂਬਰ (ਪਰਮਜੀਤ ਸਿੰਘ ਬੱਗਾ)-ਨੌਜਵਾਨਾਂ ਤੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦੇ ਮਨੋਰਥ ਨਾਲ ਅੱਜ ਵੇਰਕਾ ਵੈਲਫੇਅਰ ਸਪੋਰਟਸ ਕਲੱਬ ਵੇਰਕਾ ਵਲੋਂ ਐਨ. ਆਰ. ਆਈ. ਰਵਿੰਦਰਪਾਲ ਸਿੰਘ ਰਵੀ ਵੇਰਕਾ ਅਤੇ ਇਲਾਕੇ ਦੇ ਨੌਜਵਾਨਾਂ ਦੇ ਸਹਿਯੋਗ ਨਾਲ ਇਥੋਂ ਦੇ ...

ਪੂਰੀ ਖ਼ਬਰ »

ਬਲਜੀਤ ਕੌਰ ਗਿੱਲ ਰਾਸ਼ਟਰੀ ਪੰਜਾਬੀ ਮਹਾਸਭਾ ਦੇ ਰਾਸ਼ਟਰੀ ਸਕੱਤਰ ਬਣੇ

ਨਵਾਂ ਪਿੰਡ, 21 ਅਕਤੂਬਰ (ਜਸਪਾਲ ਸਿੰਘ)-ਰਾਸ਼ਟਰੀ ਪੰਜਾਬੀ ਮਹਾਸਭਾ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਦੌਰਾਨ ਮਹਾਸਭਾ ਦੇ ਰਾਸ਼ਟਰੀ ਸਕੱਤਰ ਸਰਿੰਦਰ ਜਨੇਹਾ ਅਤੇ ਪ੍ਰਧਾਨ ਹਰਿਆਣਾ ਵੋ-ਮਿਨ ਸ਼ੈਲ ਰੰਜੀਤ ਮਹਿਤਾ ਵਲੋਂ ਮੈਡਮ ਬਲਜੀਤ ਕੌਰ ਗਿੱਲ ਨੂੰ ਰਾਸ਼ਟਰੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਬਣਾ ਰਹੀ ਨਵੀਆਂ ਨੀਤੀਆਂ-ਰਾਮ ਸ਼ਰਨ

ਅਜਨਾਲਾ, 21 ਅਕਤੂਬਰ (ਸੁੱਖ ਮਾਹਲ)¸ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮਹਿਲਾਵਾਂ ਦੀ ਭਲਾਈ ਅਤੇ ਗਰੀਬ ਹਿਤੂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੀਆਂ ਮਹਿਲਾਵਾਂ ਵਲੋਂ ਭਾਰਤੀ ਜਨਤਾ ਨੂੰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ ਜਿਸ ਸਦਕਾ ਭਾਜਪਾ ...

ਪੂਰੀ ਖ਼ਬਰ »

ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਵਿਛੜੇ ਨਿਹੰਗ ਸਿੰਘਾਂ ਦੀ ਬਰਸੀ ਮਨਾਈ

ਬਾਬਾ ਬਕਾਲਾ ਸਾਹਿਬ, 21 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਤਰਨਾ ਦਲ ਦੇ ਸੱਚਖੰਡ ਵਾਸੀ ਜਥੇਦਾਰ ਬਾਬਾ ਕਾਹਨ ਸਿੰਘ, ਬਾਬਾ ਅਜੀਤ ਸਿੰਘ ਚੱਕਰਵਰਤੀ, ਕਰਮ ਸਿੰਘ ਘੋਗਾ ਅਤੇ ਬਾਬਾ ਦਰਸ਼ਨ ਸਿੰਘ ਲੀਡਰ ਦੀ ਬਰਸੀ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ 6ਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਦੀ ਅਗਵਾਈ ਹੇਠ ਮਨਾਈ ਗਈ, ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪ੍ਰੰਤ ਸੱਜੇ ਧਾਰਮਿਕ ਦੀਵਾਨਾਂ ਵਿਚ ਭਾਈ ਮਹਿੰਦਰ ਸਿੰਘ ਰਤਨਗੜ੍ਹ ਅਤੇ ਹੋਰਨਾਂ ਜਥਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਬਾਬਾ ਸੁੱਖਾ ਸਿੰਘ, ਰਣਜੀਤ ਸਿੰਘ ਮਹਿਸਮਪੁਰ, ਨਰਿੰਦਰ ਸਿੰਘ, ਜੋਬਨ ਸਿੰਘ, ਸਰਵਣ ਸਿੰਘ ਗਊਆਂ ਵਾਲੇ, ਮੇਜਰ ਸਿੰਘ, ਬਾਬਾ ਜੱਸਾ ਸਿੰਘ, ਬਾਬਾ ਨਰਿੰਦਰ ਸਿੰਘ ਨਰੰਜਣਪੁਰ, ਬਾਬਾ ਆਲਮ ਸਿੰਘ, ਜ: ਜਰਨੈਲ ਸਿੰਘ ਚੀਮਾਂਬਾਠ, ਜ: ਸੂਰਤਾ ਸਿੰਘ ਚੀਮਾਂਬਾਠ ਤੇ ਹੋਰ ਸਿੰਘ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜੱਸਾ ਸਿੰਘ ਆਹਲੂਵਾਲੀਆ ਦੀ 235ਵੀਂ ਬਰਸੀ ਮੌਕੇ ਗੁਰਮਤਿ ਸਮਾਗਮ

ਅੰਮਿ੍ਤਸਰ, 21 ਅਕਤੂਬਰ (ਜੱਸ)-ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ 235ਵੀਂ ਬਰਸੀ ਮੌਕੇ ਬੀਤੇ ਬਾਬਾ ਦੀ ਯਾਦਗਾਰ ਨੇੜੇ ਗੁ: ਬਾਬਾ ਅੱਟਲ ਰਾਏ ਸਾਹਿਬ ਵਿਖੇ ਸ਼ੋ੍ਰਮਣੀ ਗੁ: ਪ੍ਰਬੰਧਕ ਕਮੇਟੀ ਅਤੇ ਸਮੁੱਚੀ ਆਹਲੂਵਾਲੀਆ ਬਰਾਦਰੀ ਵਲੋਂ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਅਮਨਦੀਪ ਹਸਪਤਾਲ ਪੁੱਜ ਕੇ ਰੇਲ ਹਾਦਸੇ ਦੇ ਪੀੜਤਾਂ ਦਾ ਹਾਲ ਜਾਣਿਆ

ਅੰਮਿ੍ਤਸਰ, 21 ਅਕਤੂਬਰ (ਜੱਸ)-ਦੋ ਦਿਨ ਪਹਿਲਾਂ ਵਾਪਰੇ ਭਿਆਣਕ ਰੇਲ ਹਾਦਸੇ ਵਿਚ ਜ਼ਖ਼ਮੀਂ ਹੋਏ ਵਿਅਕਤੀਆਂ ਵਿਚੋਂ 12 ਦੇ ਕਰੀਬ ਜ਼ਖ਼ਮੀਆਂ ਦਾ ਇਲਾਜ ਸਥਾਨਕ ਅਮਨਦੀਪ ਹਸਪਤਾਲ ਜੀ.ਟੀ. ਰੋਡ ਵਿਖੇ ਚੱਲ ਰਿਹਾ ਹੈ | ਹਸਪਤਾਲ ਦੇ ਚੀਫ਼ ਆਰਥੋਪੈਡਿਕ ਸਰਜਨ ਡਾ: ਅਵਤਾਰ ਸਿੰਘ ...

ਪੂਰੀ ਖ਼ਬਰ »

ਤਰੁਣ ਚੁੱਘ ਫ਼ੱਟੜਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਤੇ ਦੁੱਧ, ਫਲ ਵੰਡਣ ਹਸਪਤਾਲ ਪੁੱਜੇ

ਅੰਮਿ੍ਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਦਸਹਿਰੇ ਵਾਲੇ ਦਿਨ ਵਾਪਰੇ ਰੇਲ ਹਾਦਸੇ 'ਚ ਫੱਟੜ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਭਾਜਪਾ ਦੇ ਕੌਮੀ ਸਕੱਤਰ ਸ੍ਰੀ ਤਰੁਣ ਚੁੱਘ ਆਪਣੇ ਸਾਥੀ ਭਾਜਪਾ ਆਗੂਆਂ ਰਜਿੰਦਰ ਮੋਹਨ ਸਿੰਘ ਛੀਨਾ, ਸੂਬਾ ਬੁਲਾਰੇ ਸ੍ਰੀ ਰਾਜੇਸ਼ ਹਨੀ ...

ਪੂਰੀ ਖ਼ਬਰ »

ਪ੍ਰਧਾਨ ਪੱਪੂ ਗਰੋਵਰ ਵਲੋਂ ਕਸਬਾ ਦੋਬੁਰਜੀ ਦੀ ਆਵਾਜਾਈ ਵਿਵਸਥਾ ਦਰੁੱਸਤ ਕਰਨ ਦੀ ਮੰਗ

ਮਾਨਾਂਵਾਲਾ, 21 ਅਕਤੂਬਰ (ਗੁਰਦੀਪ ਸਿੰਘ ਨਾਗੀ)-ਸ਼ਾਪਕੀਪਰ ਵੈਲਫੇਅਰ ਐਸ਼ੋਸ਼ੀਏਸ਼ਨ ਦੋਬੁਰਜੀ ਦੇ ਪ੍ਰਧਾਨ ਸਰਬਜੀਤ ਸਿੰਘ ਪੱਪ ਗਰੋਵਰ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਕਸਬਾ ਦੋਬੁਰਜੀ ਦੀ ਆਵਾਜਾਈ ਵਿਵਸਥਾ ਦਰੁੱਸਤ ਕਰਨ ਦੀ ਜ਼ੋਰਦਾਰ ਮੰਗ ਉਠਾਉਂਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਹਾਕੀ ਖਿਡਾਰੀ ਪ੍ਰਭਜੋਤ ਸਿੰਘ ਬੁਤਾਲਾ ਪਹੁੰਚਣ 'ਤੇ ਨਿੱਘਾ ਸਵਾਗਤ

ਬੁਤਾਲਾ, 21 ਅਕਤੂਬਰ (ਹਰਜੀਤ ਸਿੰਘ)-ਬੁਤਾਲਾ ਕਸਬੇ 'ਚ ਬਾਬਾ ਪੱਲਾ ਹਾਕੀ ਕੱਲਬ ਨੇ ਉਪਰੋਥੱਲੀ ਖੇਡਾਂ ਵਿਚ ਮਾਅਰਕੇ ਮਾਰੇ ਹਨ | ਪਹਿਲਾਂ ਵੀ ਹਾਕੀ ਦੇ ਖੇਤਰ ਵਿਚ ਇਸ ਕਲੱਬ ਦੇ ਅੱਤਰਰਸ਼ਟਰੀ ਖੇਡਾਰੀਆਂ ਵਿਚ ਭਾਰਤ ਮੈਡਲ ਦਵਾਏ ਹਨ | ਇਸ ਵਾਰ ਇਸ ਕਲੱਬ ਦੇ ਹੋਣਹਾਰ ...

ਪੂਰੀ ਖ਼ਬਰ »

ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਦੀ ਮੀਟਿੰਗ

ਤਰਸਿੱਕਾ, 21 ਅਕਤੂਬਰ (ਅਤਰ ਸਿੰਘ ਤਰਸਿੱਕਾ)-ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਦੀ ਇਕ ਮੀਟਿੰਗ ਰਛਪਾਲ ਸਿੰਘ ਜੋਧਾਨਗਰੀ ਦੀ ਪ੍ਰਧਾਨਗੀ ਹੇਠ ਪੁੱਲ ਨਹਿਰ ਤਰਸਿੱਕਾ ਵਿਖੇ ਹੋਈ, ਜਿਸ 'ਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਮਾਪੇ-ਅਧਿਆਪਕ ਮਿਲਣੀ ਹੋਈ

ਸਠਿਆਲਾ, 21 ਅਕਤੂਬਰ (ਜਗੀਰ ਸਿੰਘ ਸਫਰੀ)-ਅੱਜ ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਸਿੱਖਿਆ ਅਫਸਰ ਸਲਵਿੰਦਰ ਸਿੰਘ ਸਮਰਾ ਦੀ ਨਿਗਰਾਨੀ ਹੇਠ ਸਰਕਾਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ ਹੋਈ | ਇਸ ਬਾਰੇ ਸਰਕਾਰੀ ਕੰਨਿਆ ਹਾਈ ਸਕੂਲ ...

ਪੂਰੀ ਖ਼ਬਰ »

ਵੇਰਕਾ ਵੈੱਲਫੇਅਰ ਅਤੇ ਸਪੋਰਟਸ ਕਲੱਬ ਵਲੋਂ ਪਹਿਲਾ ਕਬੱਡੀ ਕੱਪ

ਵੇਰਕਾ, 21 ਅਕਤੂਬਰ (ਪਰਮਜੀਤ ਸਿੰਘ ਬੱਗਾ)-ਨੌਜਵਾਨਾਂ ਤੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦੇ ਮਨੋਰਥ ਨਾਲ ਅੱਜ ਵੇਰਕਾ ਵੈਲਫੇਅਰ ਸਪੋਰਟਸ ਕਲੱਬ ਵੇਰਕਾ ਵਲੋਂ ਐਨ. ਆਰ. ਆਈ. ਰਵਿੰਦਰਪਾਲ ਸਿੰਘ ਰਵੀ ਵੇਰਕਾ ਅਤੇ ਇਲਾਕੇ ਦੇ ਨੌਜਵਾਨਾਂ ਦੇ ਸਹਿਯੋਗ ਨਾਲ ਇਥੋਂ ਦੇ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਲੋਂ ਪਿੰਡ ਹਮਜਾ ਵਿਖੇ ਜ਼ਿਲ੍ਹਾ ਪੱਧਰੀ ਮਹਿਲਾ ਕਿਸਾਨ ਦਿਵਸ ਮਨਾਇਆ

ਮਜੀਠਾ, 21 ਅਕਤੂਬਰ (ਮਨਿੰਦਰ ਸਿੰਘ ਸੋਖੀ)-ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਲੋਂ ਇਥੋਂ ਨਾਲ ਲੱਗਦੇ ਪਿੰਡ ਹਮਜਾ ਵਿਖੇ ਜ਼ਿਲ੍ਹਾ ਪੱਧਰੀ ਮਹਿਲਾ ਕਿਸਾਨ ਦਿਵਸ ਦੇ ਸਬੰਧ 'ਚ ਪੋ੍ਰਗਰਾਮ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹੇ ਭਰ ਤੋਂ ਕਰੀਬ 70 ਅਗਾਂਹਵਧੂ ਕਿਸਾਨ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੇ ਸ਼ਹੀਦ ਸਿਪਾਹੀ ਜਸਵੰਤ ਸਿੰਘ ਦਾ ਸੋਗ ਯਾਦਗਾਰੀ ਦਿਵਸ ਮਨਾਇਆ

ਮਜੀਠਾ, 21 ਅਕਤੂਬਰ (ਮਨਿੰਦਰ ਸਿੰਘ ਸੋਖੀ)-ਬਲਾਕ ਮਜੀਠਾ ਅਧੀਨ ਆਉਂਦੇ ਪਿੰਡ ਵਡਾਲਾ ਦਾ ਜੰਮਪਲ ਸਿਪਾਹੀ ਜਸਵੰਤ ਸਿੰਘ ਜਿਹੜਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਵਿਖੇ ਪੜ੍ਹਾਈ ਕਰਦਾ ਸੀ, ਪੜ੍ਹਾਈ ਪੂਰੀ ਕਰਨ ਉਪਰੰਤ ਉਹ ਪੰਜਾਬ ਪੁਲਿਸ ਵਿਚ ਭਰਤੀ ਹੋ ਗਿਆ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲੋਪੋਕੇ 'ਚ ਕੀਰਤਨ ਦਰਬਾਰ

ਲੋਪੋਕੇ, 21 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਵੈਲਫੇਅਰ ਕਲੱਬ ਲੋਪੋਕੇ ਦੇ ਪ੍ਰਧਾਨ ਜਸਬੀਰ ਸਿੰਘ ਜੱਸ ਅਤੇ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਅੱਡਾ ਲੋਪੋਕੇ ਵਿਖੇ 23ਵਾਂ ...

ਪੂਰੀ ਖ਼ਬਰ »

'ਵਰਸਿਟੀ ਵਿਖੇ ਭਾਰਤੀ ਹਵਾਈ ਸੈਨਾ 'ਚ ਕੈਰੀਅਰ ਵਿਸ਼ੇ 'ਤੇ ਸੈਮੀਨਾਰ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਏਅਰ ਫੋਰਸ 'ਚ ਜਾਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਦੇ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਹ ਜਾਣਕਾਰੀ ਏਅਰ ਫੋਰਸ ਸਟੇਸ਼ਨ, ਅੰਮਿ੍ਤਸਰ ਦੇ ਸੀਨੀਅਰ ਹਵਾਈ ਸੈਨਾ ਦੇ ਅਧਿਕਾਰੀਆਂ ਦੀ ਇਕ ਟੀਮ ਵਲੋਂ ਵਿਦਿਆਰਥੀਆਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸਕੂਲ ਵਲੋਂ ਅੱਜ ਮਨਾਇਆ ਜਾਵੇਗਾ '125ਵਾਂ ਸਥਾਪਨਾ ਦਿਵਸ'-ਪਿੰ੍ਰਸੀਪਲ

ਅੰਮਿ੍ਤਸਰ, 21 ਅਕਤੂਬਰ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੀ ਸਰਪ੍ਰਸਤੀ 'ਚ ਸਵਾ ਸਦੀ ਤੋਂ ਵਿੱਦਿਅਕ ਸੇਵਾਵਾਂ ਪ੍ਰਦਾਨ ਕਰ ਰਹੀ ਗੁਰੂ ਨਗਰੀ ਦੀ ਨਾਮਵਰ ਵਿਦਿਅਕ ਸੰਸਥਾ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਲੋਂ ਆਪਣਾ '125ਵਾਂ ਸਥਾਪਨਾ ਦਿਵਸ' 22 ਅਕਤੂਬਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਆਉਣ ਵਾਲੇ ਸਮੇਂ 'ਚ ਲੋਕਾਾ ਦੇ ਸਾਹ ਲੈਣ 'ਤੇ ਵੀ ਟੈਕਸ ਲਗਾਉਣ ਤੋਂ ਗੁਰੇਜ ਨਹੀਂ ਕਰੇਗੀ-ਡਾ. ਕੋਟਲਾ

ਬੰਡਾਲਾ, 21 ਅਕਤੂਬਰ (ਅਮਰਪਾਲ ਸਿੰਘ ਬੱਬੂ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਬੀਤੇ ਦਿਨ ਮੰਤਰੀ ਮੰਡਲ ਦੀ ਬੈਠਕ ਦੌਰਾਨ ਸਟੈਂਪ ਡਿਊਟੀ ਦੀਆਂ ਦਰਾਂ 'ਚ ਕੀਤੇ ਵਾਧੇ ਦਾ ਅਕਾਲੀ ਦਲ ਸਰਕਲ ਜੰਡਿਆਲਾ ਦੇ ਇੰਚਾਰਜ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਕੋਟਲਾ ਨੇ ਅਕਾਲੀ ਆਗੂ ...

ਪੂਰੀ ਖ਼ਬਰ »

ਅਕਾਲ ਅਕੈਡਮੀ ਬਾਸਰਕੇ ਵਿਖੇ ਇੰਟਰ ਅਕੈਡਮੀ ਫੁੱਟਬਾਲ ਟੂਰਨਾਮੈਂਟ ਕਰਵਾਇਆ

ਛੇਹਰਟਾ, 21 ਅਕਤੂਬਰ (ਵਡਾਲੀ)-ਅਕਾਲ ਅਕੈਡਮੀ ਬਾਸਰਕੇ ਵਿਖੇ ਇੰਟਰ ਅਕੈਡਮੀ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ 'ਚ ਅਕਾਲ ਅਕੈਡਮੀ ਬਾਸਰਕੇ, ਅਕਾਲ ਅਕੈਡਮੀ ਚੋਗਾਵਾਂ, ਅਕਾਲ ਅਕੈਡਮੀ ਢੋਟੀਆਂ ਤੇ ਅਕਾਲ ਅਕੈਡਮੀ ਤੇਜਾਵੀਲਾ ਦੀਆਂ ਟੀਮਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਟ੍ਰੈਫ਼ਿਕ ਸਮੱਸਿਆ ਨਾਲ ਜੂਝ ਰਹੇ ਜੰਡਿਆਲਾ ਨਿਵਾਸੀ, ਪ੍ਰਸ਼ਾਸਨ ਖਾਮੋਸ਼

ਜੰਡਿਆਲਾ ਗੁਰੂ, 21 ਅਕਤੂਬਰ (ਰਣਜੀਤ ਸਿੰਘ ਜੋਸਨ)¸ਜੰਡਿਆਲਾ ਗੁਰੂ ਸ਼ਹਿਰ 'ਚ ਟ੍ਰੈਫ਼ਿਕ ਇਕ ਵੱਡੀ ਸਮੱਸਿਆ ਬਣੀ ਹੋਈ ਹੈ | ਰੋਜ਼ਾਨਾ ਹੀ ਸ਼ਹਿਰ ਦੇ ਵੱਖ-ਵੱਖ ਬਜਾਰਾਂ ਤੇ ਚੌਾਕਾਂ 'ਚ ਲੱਗਦਾ ਵਹੀਕਲਾਂ ਦਾ ਜਾਮ ਤਾਂ ਅੱਜ ਕੱਲ੍ਹ ਇਕ ਆਮ ਜਿਹੀ ਗੱਲ ਬਣ ਚੁੱਕੀ ਹੈ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਕਰਵਾਇਆ ਨਸ਼ਾ ਵਿਰੋਧੀ ਜਾਗਰੂਕਤਾ ਮੁਕਾਬਲਾ

ਅੰਮਿ੍ਤਸਰ, 21 ਅਕਤੂਬਰ (ਸਟਾਫ਼ ਰਿਪੋਰਟਰ)-ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਡਾ. ਜਸਵਿੰਦਰ ਸਿੰਘ ਮੈਡੀਕਲ ਅਫਸਰ, ਮੈਡੀਕਲ ਕਾਲਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪਿ੍ੰਸੀਪਲ ਡਾ. ਜ ਸਪਾਲ ਸਿੰਘ ਦੀ ...

ਪੂਰੀ ਖ਼ਬਰ »

ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਹਰਪ੍ਰਤਾਪ ਸਿੰਘ

ਗੱਗੋਮਾਹਲ, 21 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਬਰਗਾੜੀ, ਕੋਟਕਪੂਰਾ ਕਾਂਡ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਜਿਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਤੇ ਪੁਰਅਮਨ ਇਨਸਾਫ ਦੀ ਮੰਗ ਕਰਨ ਵਾਲੇ ਲੋਕਾਂ ਤੇ ਗੋਲੀਆਂ ਚਲਾ ਕੇ ਦੋ ਨੌਜਵਾਨਾਂ ...

ਪੂਰੀ ਖ਼ਬਰ »

ਤਰਨਾ ਦਲ ਦੇ ਤਿੰਨ ਬਾਬਿਆਂ ਦੀ ਸਾਲਾਨਾ ਬਰਸੀ ਮਨਾਈ

ਬਾਬਾ ਬਕਾਲਾ ਸਾਹਿਬ, 21 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਤਿੰਨ ਅਨਿੰਨ ਸੇਵਕ ਬਾਬਿਆਂ ਜਥੇਦਾਰ ਬਾਬਾ ਕਾਹਨ ਸਿੰਘ, ਬਾਬਾ ਅਜੀਤ ...

ਪੂਰੀ ਖ਼ਬਰ »

ਤਰਸਿੱਕਾ 'ਚ ਗੁਰਮਤਿ ਸਮਾਗਮ

ਤਰਸਿੱਕਾ, 21 ਅਕਤੂਬਰ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਚੜ੍ਹਦੀ ਪੱਤੀ ਭਿੰਡਰ ਵਿਖੇ ਸੰਤ ਪ੍ਰੀਤਮ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਡੇਰਾ ਭਗਤਾਂ ਹੁਣਾਂ ਦੀ ਅਗਵਾਈ ਹੇਠ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਨੌਜਵਾਨਾਂ 'ਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਜ਼ਰੂਰੀ- ਡਾ. ਅਗਨੀਹੋਤਰੀ

ਤਰਨ ਤਾਰਨ, 21 ਅਕਤੂਬਰ (ਕੱਦਗਿੱਲ)- ਨੌਜਵਾਨਾਂ 'ਚ ਖੇਡਾਂ ਪ੍ਰਤੀ ਰੁਚੀ ਨੂੰ ਵਧਾਉਣ ਵਾਸਤੇ ਵਿਕਾਸ ਮੰਚ ਪੰਜਾਬ ਤੇ ਕੁੰਦਨ ਸਿੰਘ ਸੋਹਲ-ਕਰਮ ਸਿੰਘ ਸੋਹਲ ਯਾਦਗਾਰੀ ਟਰੱਸਟ ਵਲੋਂ ਪਿੰਡ ਨੂਰਦੀ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਨੂਰਦੀ ਦੇ ਖੇਡ ਮੈਦਾਨ ਵਿਚ ਪੰਜ ਰੋਜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX