ਤਾਜਾ ਖ਼ਬਰਾਂ


ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  4 minutes ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  37 minutes ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  53 minutes ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  30 minutes ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  about 1 hour ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  about 1 hour ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 2 hours ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  about 2 hours ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  about 2 hours ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਉਪ ਰਾਸ਼ਟਰਪਤੀ ਐਮ.ਵੈਂਕਈਆ ਨਾਇਡੂ ਨਾਲ...
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 4 hours ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ਕੈਂਪਾਂ 'ਤੇ ਹਮਲਾ ਕਰਦੇ ਹੋਏ ਪਾਕਿਸਤਾਨ ਫ਼ੌਜ ਦੇ 5...
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 4 hours ago
ਖੰਨਾ 20 ਅਕਤੂਬਰ(ਹਰਜਿੰਦਰ ਸਿੰਘ ਲਾਲ)--ਖੰਨਾ ਸ਼ਹਿਰ ਵਿਚ ਚੋਰੀ ਹੋਣ ਦੀਆ ਘਟਨਾਵਾਂ ਲਗਾਤਾਰ ਜਾਰੀ ਹਨ।ਬੀਤੀ ਰਾਤ ਜੀ. ਟੀ. ਰੋਡ ਅਤੇ ਰੇਲਵੇ ਰੋਡ ਤੇ ਅਣਪਛਾਤੇ ਵਿਅਕਤੀਆਂ ...
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 4 hours ago
ਦੋਰਾਂਗਲਾ, 20 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)- ਬਲਾਕ ਦੋਰਾਂਗਲਾ ਅਧੀਨ ਆਉਂਦੇ ਪਿੰਡ ਸੁਲਤਾਨੀ ਦੇ ਸਰਪੰਚ ਵੱਲੋਂ ਲਗਾਏ ਦੋਸ਼ਾਂ
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 5 hours ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 5 hours ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  about 5 hours ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  about 5 hours ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550

ਜੰਮੂ-ਕਸ਼ਮੀਰ

ਪਿਉ-ਧੀ ਨਾਲ ਕੁੱਟਮਾਰ ਕਰਨ ਵਾਲੇ 6 ਕਾਬੂ

ਚੰਡੀਗੜ੍ਹ, 21 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਇੰਡਸਟਰੀਅਲ ਏਰੀਆ ਵਿਚ ਇਕ ਨਾਬਾਲਗ ਲੜਕੀ ਤੇ ਉਸ ਦੇ ਪਿਤਾ ਨਾਲ ਕੁੱਟਮਾਰ, ਧਮਕੀ ਦੇਣ ਅਤੇ ਬਦਸਲੂਕੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਦੋ ਨਬਾਲਗਾਂ ਸਣੇ ਛੇ ਲੋਕਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਜੇਠਾ ਐਤਵਾਰ ਸ਼ਰਧਾਪੂਰਵਕ ਮਨਾਇਆ

ਊਨਾ, 21 ਅਕਤੂਬਰ (ਗੁਰਪ੍ਰੀਤ ਸਿੰਘ ਸੇਠੀ)-ਗੁਰਦੁਆਰਾ ਡੇਰਾ ਦੁੱਖਭੰਜਨ ਸਾਹਿਬ ਡੀ. ਸੀ. ਕਾਲੋਨੀ 'ਚ ਜੇਠਾ ਐਤਵਾਰ ਬਾਬਾ ਚਰਨਜੀਤ ਸਿੰਘ ਅਤੇ ਸਮੂਹ ਸੰਗਤਾਂ ਵਲੋਂ ਸ਼ਰਧਾਪੂਰਵਕ ਮਨਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਡੇਰਾ ਦੁੱਖ ਭੰਜਨ ਸੁਖਮਨੀ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸੰਸਥਾ ਦੀ ਬੈਠਕ ਅੱਜ

ਊਨਾ, 21 ਅਕਤੂਬਰ (ਹਰਪਾਲ ਸਿੰਘ ਕੋਟਲਾ)-ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪ੍ਰੋਗਰਾਮਾਂ ਦੀ ਰੂਪ ਰੇਖਾ ਤਿਆਰ ਕਰਨ ਲਈ ਗੁਰੂ ਨਾਨਕ ਮਿਸ਼ਨ ਸੰਸਥਾ ਦੀ ਵਿਸ਼ੇਸ਼ ਬੈਠਕ ਗੁਰੂ ਨਾਨਕ ਦੇਵ ਜੀ ਦੇ ਵੰਸ਼ਜ ਬਾਬਾ ਸਰਬਜੋਤ ਸਿੰਘ ਬੇਦੀ ਦੀ ...

ਪੂਰੀ ਖ਼ਬਰ »

ਊਨਾ ਦਾ ਨਾਂਅ ਬਦਲ ਕੇ ਊਨਾ ਸਾਹਿਬ ਕਰਨ ਦੀ ਮੰਗ

ਊਨਾ, 21 ਅਕਤੂਬਰ (ਹਰਪਾਲ ਸਿੰਘ ਕੋਟਲਾ)-ਪ੍ਰਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਇਤਿਹਾਸਕ ਮਹੱਤਵ ਨੂੰ ਵੇਖਦੇ ਹੋਏ ਨਾਮ ਬਦਲਣ ਨੂੰ ਲੈ ਕੇ ਛਿੜੀ ਚਰਚਾ ਵਿਚ ਹੁਣ ਊਨਾ ਨਗਰ ਦਾ ਨਾਮ ਵੀ ਜੁੜ ਗਿਆ ਹੈ¢ ਊਨਾ ਵਿਚ ਊਨਾ ਨਗਰ ਦਾ ਨਾਮ ਬਦਲ ਊਨਾ ਸਾਹਿਬ ਕਰਨ ਦੀ ਮੰਗ ਉੱਠੀ ਹੈ ¢ ...

ਪੂਰੀ ਖ਼ਬਰ »

ਪਰਾਗਪੁਰ ਵਿਖੇ ਰੇਤ ਨਾਲ ਭਰੀ ਟਰਾਲੀ ਜ਼ਬਤ

ਡੇਰਾਬੱਸੀ, 21 ਅਕਤੂਬਰ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਪੁਲਿਸ ਨੇ ਨਾਕਾਬੰਦੀ ਦੌਰਾਨ ਨੇੜਲੇ ਪਿੰਡ ਪਰਾਗਪੁਰ ਵਿਖੇ ਇਕ ਰੇਤ ਨਾਲ ਭਰੀ ਟਰਾਲੀ ਨੂੰ ਜ਼ਬਤ ਕਰਕੇ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ, ਜਦਕਿ ਟਰੈਕਟਰ ਚਾਲਕ ਮੌਕਾ ਤਾੜ ਕੇ ਮੌਕੇ ਤੋਂ ਫ਼ਰਾਰ ਹੋ ਗਿਆ ...

ਪੂਰੀ ਖ਼ਬਰ »

ਹਰਿਆਣਾ ਦੇ ਲਾਇਸੈਂਸ 'ਤੇ ਚੰਡੀਗੜ੍ਹ 'ਚ ਹਥਿਆਰ ਲੈ ਕੇ ਘੁੰਮ ਰਿਹਾ ਇਕ ਗਿ੍ਫ਼ਤਾਰ

ਚੰਡੀਗੜ੍ਹ, 21 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਦੇ ਲਾਇਸੈਂਸ ਤੋਂ ਬਿਨ੍ਹਾਂ ਹਥਿਆਰ ਲੈ ਕੇ ਘੁੰਮ ਰਹੇ ਇਕ ਵਿਅਕਤੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਹਿਸਾਰ ਹਰਿਆਣਾ ਦੇ ਰਹਿਣ ਵਾਲੇ ਰਵਿੰਦਰ ਵਜੋਂ ਹੋਈ ਹੈ ਜਿਸ ਨੂੰ ਪੁਲਿਸ ਟੀਮ ਨੇ ਬੁੜੈਲ ਦੇ ਨੀਲਮ ਹੋਟਲ ਨੇੜੇ ਕਾਬੂ ਕੀਤਾ ਅਤੇ ਜਾਂਚ ਦੌਰਾਨ ਉਸ ਤੋਂ 32 ਬੋਰ ਦਾ ਪਿਸਟਲ ਅਤੇ 12 ਜ਼ਿੰਦਾ ਕਾਰਤੂਸ ਪਾਏ ਗਏ | ਮੁਲਜ਼ਮ ਕੋਲ ਚੰਡੀਗੜ੍ਹ ਦਾ ਪਰਮਿਟ ਨਹੀਂ ਸੀ ਅਤੇ ਸਿਰਫ਼ ਹਰਿਆਣਾ ਦਾ ਲਾਇਸੈਂਸ ਸੀ | ਪੁਲਿਸ ਨੇ ਸਬੰਧਤ ਮਾਮਲਾ ਪੁਲਿਸ ਸਟੇਸ਼ਨ ਸੈਕਟਰ 34 ਵਿਚ ਆਈ.ਪੀ.ਸੀ ਦੀ ਧਾਰਾ 188 ਤਹਿਤ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮੁਲਜ਼ਮ ਨੂੰ ਬਾਅਦ ਵਿਚ ਜਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ |


ਖ਼ਬਰ ਸ਼ੇਅਰ ਕਰੋ

ਚੋਰੀ ਦੇ ਮਾਮਲੇ 'ਚ ਦੋ ਗਿ੍ਫ਼ਤਾਰ

ਚੰਡੀਗੜ੍ਹ, 21 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 20 ਦੇ ਰਹਿਣ ਵਾਲੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਪੁਲਿਸ ਨੇ ਚੋਰੀ ਦਾ ਮਾਮਲਾ ਦਰਜ ਕਰ ਕੇ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਕਿਰਨ ਕੁਮਾਰ ਨੇ ਪੁਲਿਸ ...

ਪੂਰੀ ਖ਼ਬਰ »

ਕੂੜੇ ਦੇ ਢੇਰ ਨੂੰ ਅੱਗ ਲਗਾ ਕੇ ਕੱਢੀ ਜਾ ਰਹੀ ਹੈ ਸਵੱਛ ਭਾਰਤ ਮੁਹਿੰਮ ਦੀ ਫੂਕ

ਜ਼ੀਰਕਪੁਰ, 21 ਅਕਤੂਬਰ (ਅਵਤਾਰ ਸਿੰਘ)-ਜਿੱਥੇ ਇਕ ਪਾਸੇ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪਰਾਲੀ ਸਾੜਨ ਵਾਲੇ ਕਿਸਾਨਾਂ ਿਖ਼ਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਨਗਰ ਕੌਾਸਲ ਦੀ ਹਦੂਦ ਅੰਦਰ ਕੂੜੇ ਦੇ ਢੇਰਾਂ ਨੂੰ ...

ਪੂਰੀ ਖ਼ਬਰ »

ਆਈ. ਪੀ. ਐੱਸ. ਸਕੂਲ ਨੇ ਪੀ. ਜੀ. ਆਈ. ਲਈ ਲੰਗਰ ਭੇਜਿਆ

ਕੁਰਾਲੀ, 21 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਪਪਰਾਲੀ ਰੋਡ 'ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਜਿੱਥੇ ਵੱਖ-ਵੱਖ ਖੇਤਰਾਂ ਭਾਵੇਂ ਪੜ੍ਹਾਈ, ਖੇਡਾਂ ਅਤੇ ਹੋਰ ਵਿੱਦਿਅਕ ਸੈਮੀਨਾਰ ਲਗਾਉਣ ਵਿਚ ਮੋਹਰੀ ਹੈ, ਉੱਥੇ ਹੀ ਸੇਵਾ ਦੇ ਖੇਤਰ ਵਿਚ ਬਾਕੀ ਸਕੂਲਾਂ ਨਾਲੋਂ ...

ਪੂਰੀ ਖ਼ਬਰ »

ਰਤਨ ਗਰੁੱਪ ਵਿਖੇ ਨਵੇਂ ਆਏ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ ਕਰਵਾਈ

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)- ਰਤਨ ਪ੍ਰੋਫੈਸ਼ਨਲ ਐਜ਼ੂਕੇਸ਼ਨ ਕਾਲਜ ਵਿਖੇ ਨਵੇਂ ਆਏ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ ਕਰਵਾਈ ਗਈ ਜਿਸ ਦੌਰਾਨ ਵੱਖ-ਵੱਖ ਸਟਰੀਮਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਨਵੇਂ ਤੇ ਪੁਰਾਣੇ ...

ਪੂਰੀ ਖ਼ਬਰ »

ਸਮਾਜ ਸੇਵੀ ਮਾਵੀ ਨੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕੀਤੇ

ਕੁਰਾਲੀ, 21 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਇੱਥੋਂ ਨੇੜਲੇ ਪਿੰਡ ਫਤਿਹਗੜ੍ਹ ਵਿਖੇ ਅੱਜ ਉੱਘੇ ਸਮਾਜ ਸੇਵੀ ਸੁਖਜਿੰਦਰ ਸਿੰਘ ਮਾਵੀ ਵਲੋਂ 'ਮੇਜਰ ਦੇ ਵਿਹੜੇ' ਵਿਚ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕੀਤੇ ਗਏ | ਸਮਾਜ ਸੇਵੀ ਸੁਖਜਿੰਦਰ ਸਿੰਘ ਮਾਵੀ ਨੇ ...

ਪੂਰੀ ਖ਼ਬਰ »

ਮਿਸ਼ਨ ਵਿੱਦਿਆ ਫਾਊਾਡੇਸ਼ਨ ਵਲੋਂ ਕੇਰਲ ਦੇ ਹੜ੍ਹ ਪੀੜਤਾਂ ਲਈ ਡੀ. ਸੀ. ਨੂੰ ਆਰਥਿਕ ਮਦਦ ਭੇਟ

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਮਿਸ਼ਨ ਵਿੱਦਿਆ ਫਾਊਾਡੇਸ਼ਨ ਬਨੂੰੜ ਵਲੋਂ ਕੇਰਲਾ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ 4 ਲੱਖ 35 ਹਜ਼ਾਰ ਰੁਪਏ ਦੀ ਰਾਸ਼ੀ ਦਾ ਬੈਂਕ ਡਰਾਫ਼ਟ ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਨੂੰ ਭੇਟ ਕੀਤਾ | ਫਾਊਾਡੇਸ਼ਨ ...

ਪੂਰੀ ਖ਼ਬਰ »

ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਏ ਚੰਡੀਗੜ੍ਹ 'ਤੇ ਸਿਰਫ਼ ਪੰਜਾਬ ਦਾ ਹੀ ਹੱਕ : ਜੇ. ਪੀ. ਸਿੰਘ

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਤੇ ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਫੇਜ਼ 3ਬੀ2 ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇ. ਪੀ. ਨੇ ਕਿਹਾ ਹੈ ਕਿ ਚੰਡੀਗੜ੍ਹ• 'ਤੇ ਪੰਜਾਬ ਦਾ ਹੀ ਹੱਕ ਹੈ ਅਤੇ ਇਹ ਪੰਜਾਬ ਕੋਲ ਹੀ ਰਹਿਣਾ ਚਾਹੀਦਾ ...

ਪੂਰੀ ਖ਼ਬਰ »

ਦੁਸਹਿਰਾ ਕਮੇਟੀ ਖਰੜ ਨੇ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕੀਤਾ

ਖਰੜ, 21 ਅਕਤੂਬਰ (ਗੁਰਮੁੱਖ ਸਿੰਘ ਮਾਨ)-ਦੁਸਹਿਰਾ ਕਮੇਟੀ ਖਰੜ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕੀਤਾ ਗਿਆ | ਇਸ ਮੌਕੇ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਪੁੱਜ ਕੇ ਨਵਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੱਤਾ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX