ਤਾਜਾ ਖ਼ਬਰਾਂ


35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  3 minutes ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  9 minutes ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  27 minutes ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  39 minutes ago
ਜਲਾਲਾਬਾਦ, 21ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ ਵਿਖੇ ਚੱਲ ਰਹੀ ਵਿਧਾਨ ਸਭਾ ਚੋਣਾਂ ਦੇ 30 ਨੰਬਰ ਬੂਥ ਵਿਖੇ ਅਕਾਲੀ ਅਤੇ ਕਾਂਗਰਸੀ ਆਪਸ ਵਿਚ ਭਿੜ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  44 minutes ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  47 minutes ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  53 minutes ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  about 1 hour ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  about 1 hour ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  about 1 hour ago
ਇਸਲਾਮਾਬਾਦ, 21 ਅਕਤੂਬਰ- ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ 23 ਅਕਤੂਬਰ ਨੂੰ ਹਸਤਾਖ਼ਰ ਕਰਨ ਲਈ ਪਾਕਿਸਤਾਨ ਤਿਆਰ...
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  about 1 hour ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  about 1 hour ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ/ਜਤਿੰਦਰ ਪਾਲ ਸਿੰਘ)- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕੁਝ ਬੂਥਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ...
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਅਤੇ ਗੁਰਮੇਲ ਸਿੰਘ ਐਸ.ਪੀ. (ਇਨਵੈਸਟੀਗੇਸ਼ਨ) ਦੀ ਅਗਵਾਈ...
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 minute ago
ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ)- ਫਗਵਾੜਾ ਦੇ ਪਿੰਡ ਭੁੱਲਾਗਈ ਵਿਖੇ ਛੱਪੜ 'ਚ ਕਰੰਟ ਆਉਣ ਕਾਰਨ 13 ਮੱਝਾਂ ਦੀ ਮੌਤ ਹੋ ਗਈ। ਦੱਸਿਆ...
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  about 2 hours ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  about 2 hours ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  about 2 hours ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  about 2 hours ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550

ਜੰਮੂ-ਕਸ਼ਮੀਰ

ਪਿਉ-ਧੀ ਨਾਲ ਕੁੱਟਮਾਰ ਕਰਨ ਵਾਲੇ 6 ਕਾਬੂ

ਚੰਡੀਗੜ੍ਹ, 21 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਇੰਡਸਟਰੀਅਲ ਏਰੀਆ ਵਿਚ ਇਕ ਨਾਬਾਲਗ ਲੜਕੀ ਤੇ ਉਸ ਦੇ ਪਿਤਾ ਨਾਲ ਕੁੱਟਮਾਰ, ਧਮਕੀ ਦੇਣ ਅਤੇ ਬਦਸਲੂਕੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਦੋ ਨਬਾਲਗਾਂ ਸਣੇ ਛੇ ਲੋਕਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਜੇਠਾ ਐਤਵਾਰ ਸ਼ਰਧਾਪੂਰਵਕ ਮਨਾਇਆ

ਊਨਾ, 21 ਅਕਤੂਬਰ (ਗੁਰਪ੍ਰੀਤ ਸਿੰਘ ਸੇਠੀ)-ਗੁਰਦੁਆਰਾ ਡੇਰਾ ਦੁੱਖਭੰਜਨ ਸਾਹਿਬ ਡੀ. ਸੀ. ਕਾਲੋਨੀ 'ਚ ਜੇਠਾ ਐਤਵਾਰ ਬਾਬਾ ਚਰਨਜੀਤ ਸਿੰਘ ਅਤੇ ਸਮੂਹ ਸੰਗਤਾਂ ਵਲੋਂ ਸ਼ਰਧਾਪੂਰਵਕ ਮਨਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਡੇਰਾ ਦੁੱਖ ਭੰਜਨ ਸੁਖਮਨੀ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸੰਸਥਾ ਦੀ ਬੈਠਕ ਅੱਜ

ਊਨਾ, 21 ਅਕਤੂਬਰ (ਹਰਪਾਲ ਸਿੰਘ ਕੋਟਲਾ)-ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪ੍ਰੋਗਰਾਮਾਂ ਦੀ ਰੂਪ ਰੇਖਾ ਤਿਆਰ ਕਰਨ ਲਈ ਗੁਰੂ ਨਾਨਕ ਮਿਸ਼ਨ ਸੰਸਥਾ ਦੀ ਵਿਸ਼ੇਸ਼ ਬੈਠਕ ਗੁਰੂ ਨਾਨਕ ਦੇਵ ਜੀ ਦੇ ਵੰਸ਼ਜ ਬਾਬਾ ਸਰਬਜੋਤ ਸਿੰਘ ਬੇਦੀ ਦੀ ...

ਪੂਰੀ ਖ਼ਬਰ »

ਊਨਾ ਦਾ ਨਾਂਅ ਬਦਲ ਕੇ ਊਨਾ ਸਾਹਿਬ ਕਰਨ ਦੀ ਮੰਗ

ਊਨਾ, 21 ਅਕਤੂਬਰ (ਹਰਪਾਲ ਸਿੰਘ ਕੋਟਲਾ)-ਪ੍ਰਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਇਤਿਹਾਸਕ ਮਹੱਤਵ ਨੂੰ ਵੇਖਦੇ ਹੋਏ ਨਾਮ ਬਦਲਣ ਨੂੰ ਲੈ ਕੇ ਛਿੜੀ ਚਰਚਾ ਵਿਚ ਹੁਣ ਊਨਾ ਨਗਰ ਦਾ ਨਾਮ ਵੀ ਜੁੜ ਗਿਆ ਹੈ¢ ਊਨਾ ਵਿਚ ਊਨਾ ਨਗਰ ਦਾ ਨਾਮ ਬਦਲ ਊਨਾ ਸਾਹਿਬ ਕਰਨ ਦੀ ਮੰਗ ਉੱਠੀ ਹੈ ¢ ...

ਪੂਰੀ ਖ਼ਬਰ »

ਪਰਾਗਪੁਰ ਵਿਖੇ ਰੇਤ ਨਾਲ ਭਰੀ ਟਰਾਲੀ ਜ਼ਬਤ

ਡੇਰਾਬੱਸੀ, 21 ਅਕਤੂਬਰ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਪੁਲਿਸ ਨੇ ਨਾਕਾਬੰਦੀ ਦੌਰਾਨ ਨੇੜਲੇ ਪਿੰਡ ਪਰਾਗਪੁਰ ਵਿਖੇ ਇਕ ਰੇਤ ਨਾਲ ਭਰੀ ਟਰਾਲੀ ਨੂੰ ਜ਼ਬਤ ਕਰਕੇ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ, ਜਦਕਿ ਟਰੈਕਟਰ ਚਾਲਕ ਮੌਕਾ ਤਾੜ ਕੇ ਮੌਕੇ ਤੋਂ ਫ਼ਰਾਰ ਹੋ ਗਿਆ ...

ਪੂਰੀ ਖ਼ਬਰ »

ਹਰਿਆਣਾ ਦੇ ਲਾਇਸੈਂਸ 'ਤੇ ਚੰਡੀਗੜ੍ਹ 'ਚ ਹਥਿਆਰ ਲੈ ਕੇ ਘੁੰਮ ਰਿਹਾ ਇਕ ਗਿ੍ਫ਼ਤਾਰ

ਚੰਡੀਗੜ੍ਹ, 21 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਦੇ ਲਾਇਸੈਂਸ ਤੋਂ ਬਿਨ੍ਹਾਂ ਹਥਿਆਰ ਲੈ ਕੇ ਘੁੰਮ ਰਹੇ ਇਕ ਵਿਅਕਤੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਹਿਸਾਰ ਹਰਿਆਣਾ ਦੇ ਰਹਿਣ ਵਾਲੇ ਰਵਿੰਦਰ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਦੋ ਗਿ੍ਫ਼ਤਾਰ

ਚੰਡੀਗੜ੍ਹ, 21 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 20 ਦੇ ਰਹਿਣ ਵਾਲੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਪੁਲਿਸ ਨੇ ਚੋਰੀ ਦਾ ਮਾਮਲਾ ਦਰਜ ਕਰ ਕੇ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਕਿਰਨ ਕੁਮਾਰ ਨੇ ਪੁਲਿਸ ...

ਪੂਰੀ ਖ਼ਬਰ »

ਕੂੜੇ ਦੇ ਢੇਰ ਨੂੰ ਅੱਗ ਲਗਾ ਕੇ ਕੱਢੀ ਜਾ ਰਹੀ ਹੈ ਸਵੱਛ ਭਾਰਤ ਮੁਹਿੰਮ ਦੀ ਫੂਕ

ਜ਼ੀਰਕਪੁਰ, 21 ਅਕਤੂਬਰ (ਅਵਤਾਰ ਸਿੰਘ)-ਜਿੱਥੇ ਇਕ ਪਾਸੇ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪਰਾਲੀ ਸਾੜਨ ਵਾਲੇ ਕਿਸਾਨਾਂ ਿਖ਼ਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਨਗਰ ਕੌਾਸਲ ਦੀ ਹਦੂਦ ਅੰਦਰ ਕੂੜੇ ਦੇ ਢੇਰਾਂ ਨੂੰ ਅੱਗ ਲਗਾ ਕੇ ਸਵੱਛ ਭਾਰਤ ਮੁਹਿੰਮ ਦੀ ਫੂਕ ਕੱਢਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ | ਕੂੜੇ ਨੂੰ ਅੱਗ ਲਾਉਣ ਨਾਲ ਵਾਤਾਵਰਨ ਖਰਾਬ ਹੋਣ ਦੇ ਨਾਲ-ਨਾਲ ਪ੍ਰਦੂਸ਼ਣ ਵੀ ਵੱਧ ਰਿਹਾ ਹੈ | ਜ਼ੀਰਕਪੁਰ ਦੇ ਬਾਜ਼ਾਰ ਦੇ ਦੁਕਾਨਦਾਰਾਂ ਨੇ ਕੂੜੇ ਨੂੰ ਅੱਗ ਲਾਉਣ ਵਾਲੇ ਅਨਸਰਾਂ ਿਖ਼ਲਾਫ਼ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ | ਹਾਸਲ ਜਾਣਕਾਰੀ ਅਨੁਸਾਰ ਨਗਰ ਕੌਾਸਲ ਦੇ ਸਫ਼ਾਈ ਮਹਿਕਮੇ ਦੀ ਅਣਗਹਿਲੀ ਕਾਰਨ ਜ਼ੀਰਕਪੁਰ ਬਾਜ਼ਾਰ ਦੇ ਨੇੜੇ ਕੂੜੇ ਦੇ ਢੇਰ ਲਗਾਏ ਜਾ ਰਹੇ ਹਨ | ਭਾਰੀ ਮਾਤਰਾ 'ਚ ਡਿੱਗਦੇ ਕੂੜੇ ਦੀ ਚੁਕਾਈ ਸਹੀ ਸਮੇਂ 'ਤੇ ਨਾ ਹੋਣ ਕਾਰਨ ਇਸ ਕੂੜੇ ਵਿਚੋਂ ਬੁਦਬੂ ਉੱਠਦੀ ਰਹਿੰਦੀ ਹੈ | ਬਾਜ਼ਾਰ ਦੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਨ੍ਹਾ ਵਲੋਂ ਨਗਰ ਕੌਾਸਲ ਦੇ ਸੈਨੀਟੇਸ਼ਨ ਵਿਭਾਗ ਨੂੰ ਰੋਜ਼ਾਨਾ ਕੂੜਾ ਚੁਕਵਾਉਣ ਲਈ ਬੇਨਤੀ ਕੀਤੀ ਜਾਂਦੀ ਹੈ, ਪਰ ਉਨ੍ਹਾਂ ਵਲੋਂ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ, ਜਿਸ ਤੋਂ ਤੰਗ ਆ ਕੇ ਕੋਈ ਨਾ ਕੋਈ ਅਣਪਛਾਤਾ ਵਿਅਕਤੀ ਇਸ ਕੂੜੇ ਨੂੰ ਅੱਗ ਲਗਾ ਦਿੰਦਾ ਹੈ, ਜਿਸ ਕਾਰਨ ਕੂੜੇ ਦੇ ਗੰਦੇ ਧੂੰਏ ਕਾਰਨ ਲੋਕਾਂ ਨੂੰ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ | ਲੋਕਾਂ ਨੇ ਮੰਗ ਕੀਤੀ ਕਿ ਇਸ ਥਾਂ 'ਤੇ ਲੱਗ ਰਹੇ ਕੂੜੇ ਦੇ ਢੇਰ ਨੂੰ ਬੰਦ ਕਰਵਾਇਆ ਜਾਵੇ ਅਤੇ ਕੂੜੇ ਨੂੰ ਅੱਗ ਲਗਾਉਣ ਵਾਲੇ ਅਨਸਰਾਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇ | ਮਾਮਲੇ ਸਬੰਧੀ ਸੰਪਰਕ ਕਰਨ 'ਤੇ ਨਗਰ ਕੌਾਸਲ ਦੇ ਚੀਫ਼ ਸੈਨੇਟਰੀ ਇੰਸਪੈਕਟਰ ਰਜਿੰਦਰ ਸਿੰਘ ਨੇ ਕਿਹਾ ਕਿ ਜ਼ੀਰਕਪੁਰ ਬਾਜ਼ਾਰ ਨੇੜੇ ਲੱਗਦੇ ਕੂੜੇ ਦੇ ਢੇਰ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ 'ਤੇ ਕੂੜੇ ਨੂੰ ਅੱਗ ਨਹੀਂ ਲਗਾਈ ਜਾ ਸਕਦੀ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਅੱਜ ਹੀ ਮਾਮਲੇ ਦੀ ਜਾਂਚ ਕਰਵਾ ਕੇ ਕੂੜੇ ਨੂੰ ਅੱਗ ਲਾਉਣ ਵਾਲਿਆਂ ਿਖ਼ਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਆਈ. ਪੀ. ਐੱਸ. ਸਕੂਲ ਨੇ ਪੀ. ਜੀ. ਆਈ. ਲਈ ਲੰਗਰ ਭੇਜਿਆ

ਕੁਰਾਲੀ, 21 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਪਪਰਾਲੀ ਰੋਡ 'ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਜਿੱਥੇ ਵੱਖ-ਵੱਖ ਖੇਤਰਾਂ ਭਾਵੇਂ ਪੜ੍ਹਾਈ, ਖੇਡਾਂ ਅਤੇ ਹੋਰ ਵਿੱਦਿਅਕ ਸੈਮੀਨਾਰ ਲਗਾਉਣ ਵਿਚ ਮੋਹਰੀ ਹੈ, ਉੱਥੇ ਹੀ ਸੇਵਾ ਦੇ ਖੇਤਰ ਵਿਚ ਬਾਕੀ ਸਕੂਲਾਂ ਨਾਲੋਂ ...

ਪੂਰੀ ਖ਼ਬਰ »

ਰਤਨ ਗਰੁੱਪ ਵਿਖੇ ਨਵੇਂ ਆਏ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ ਕਰਵਾਈ

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)- ਰਤਨ ਪ੍ਰੋਫੈਸ਼ਨਲ ਐਜ਼ੂਕੇਸ਼ਨ ਕਾਲਜ ਵਿਖੇ ਨਵੇਂ ਆਏ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ ਕਰਵਾਈ ਗਈ ਜਿਸ ਦੌਰਾਨ ਵੱਖ-ਵੱਖ ਸਟਰੀਮਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਨਵੇਂ ਤੇ ਪੁਰਾਣੇ ...

ਪੂਰੀ ਖ਼ਬਰ »

ਸਮਾਜ ਸੇਵੀ ਮਾਵੀ ਨੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕੀਤੇ

ਕੁਰਾਲੀ, 21 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਇੱਥੋਂ ਨੇੜਲੇ ਪਿੰਡ ਫਤਿਹਗੜ੍ਹ ਵਿਖੇ ਅੱਜ ਉੱਘੇ ਸਮਾਜ ਸੇਵੀ ਸੁਖਜਿੰਦਰ ਸਿੰਘ ਮਾਵੀ ਵਲੋਂ 'ਮੇਜਰ ਦੇ ਵਿਹੜੇ' ਵਿਚ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕੀਤੇ ਗਏ | ਸਮਾਜ ਸੇਵੀ ਸੁਖਜਿੰਦਰ ਸਿੰਘ ਮਾਵੀ ਨੇ ...

ਪੂਰੀ ਖ਼ਬਰ »

ਮਿਸ਼ਨ ਵਿੱਦਿਆ ਫਾਊਾਡੇਸ਼ਨ ਵਲੋਂ ਕੇਰਲ ਦੇ ਹੜ੍ਹ ਪੀੜਤਾਂ ਲਈ ਡੀ. ਸੀ. ਨੂੰ ਆਰਥਿਕ ਮਦਦ ਭੇਟ

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਮਿਸ਼ਨ ਵਿੱਦਿਆ ਫਾਊਾਡੇਸ਼ਨ ਬਨੂੰੜ ਵਲੋਂ ਕੇਰਲਾ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ 4 ਲੱਖ 35 ਹਜ਼ਾਰ ਰੁਪਏ ਦੀ ਰਾਸ਼ੀ ਦਾ ਬੈਂਕ ਡਰਾਫ਼ਟ ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਨੂੰ ਭੇਟ ਕੀਤਾ | ਫਾਊਾਡੇਸ਼ਨ ...

ਪੂਰੀ ਖ਼ਬਰ »

ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਏ ਚੰਡੀਗੜ੍ਹ 'ਤੇ ਸਿਰਫ਼ ਪੰਜਾਬ ਦਾ ਹੀ ਹੱਕ : ਜੇ. ਪੀ. ਸਿੰਘ

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਤੇ ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਫੇਜ਼ 3ਬੀ2 ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇ. ਪੀ. ਨੇ ਕਿਹਾ ਹੈ ਕਿ ਚੰਡੀਗੜ੍ਹ• 'ਤੇ ਪੰਜਾਬ ਦਾ ਹੀ ਹੱਕ ਹੈ ਅਤੇ ਇਹ ਪੰਜਾਬ ਕੋਲ ਹੀ ਰਹਿਣਾ ਚਾਹੀਦਾ ...

ਪੂਰੀ ਖ਼ਬਰ »

ਦੁਸਹਿਰਾ ਕਮੇਟੀ ਖਰੜ ਨੇ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕੀਤਾ

ਖਰੜ, 21 ਅਕਤੂਬਰ (ਗੁਰਮੁੱਖ ਸਿੰਘ ਮਾਨ)-ਦੁਸਹਿਰਾ ਕਮੇਟੀ ਖਰੜ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕੀਤਾ ਗਿਆ | ਇਸ ਮੌਕੇ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਪੁੱਜ ਕੇ ਨਵਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੱਤਾ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX