ਤਾਜਾ ਖ਼ਬਰਾਂ


ਭੋਪਾਲ ਤੋਂ ਦਿਗਵਿਜੇ ਸਿੰਘ ਹੋਣਗੇ ਕਾਂਗਰਸ ਦੇ ਉਮੀਦਵਾਰ
. . .  12 minutes ago
ਨਵੀਂ ਦਿੱਲੀ, 23 ਮਾਰਚ - ਸੀਨੀਅਰ ਕਾਂਗਰਸੀ ਆਗੂ ਦਿਗਵਿਜੇ ਸਿੰਘ ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ...
3 ਪਿਸਤੌਲਾਂ, ਡਰੱਗ ਮਨੀ ਤੇ ਨਸ਼ੀਲੇ ਪਾਊਡਰ ਸਮੇਤ 2 ਨੌਜਵਾਨ ਗ੍ਰਿਫ਼ਤਾਰ
. . .  8 minutes ago
ਜਲੰਧਰ, 23 ਮਾਰਚ - ਜਲੰਧਰ ਪੁਲਿਸ ਨੇ ਦੋ ਵੱਖ ਵੱਖ ਥਾਵਾਂ ਤੋਂ 3 ਪਿਸਤੌਲਾਂ, 13 ਜਿੰਦਾ ਕਾਰਤੂਸਾਂ, ਇੱਕ ਕਾਰ, 1 ਲੱਖ 5 ਹਜ਼ਾਰ ਦੀ ਡਰੱਗ ਮਨੀ ਅਤੇ 270 ਗ੍ਰਾਮ ਨਸ਼ੀਲੇ ਪਾਊਡਰ ਸਮੇਤ...
ਕਰਮਬੀਰ ਸਿੰਘ ਹੋਣਗੇ ਦੇਸ਼ ਦੇ ਅਗਲੇ ਜਲ ਸੈਨਾ ਮੁਖੀ
. . .  27 minutes ago
ਨਵੀਂ ਦਿੱਲੀ, 23 ਮਾਰਚ- ਭਾਰਤੀ ਜਲ ਸੈਨਾ ਲਈ ਸਰਕਾਰ ਨੇ ਅਗਲੇ ਮੁਖੀ ਦੇ ਨਾਂ ਐਲਾਨ ਕਰ ਦਿੱਤਾ ਹੈ। ਵਾਇਸ ਐਡਮਿਰਲ ਕਰਮਬੀਰ ਸਿੰਘ ਦੇਸ਼ ਦੇ ਅਗਲੇ ਜਲ ਸੈਨਾ ਮੁਖੀ ਹੋਣਗੇ। ਮੌਜੂਦਾ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ 31 ਮਈ, 2019 ਨੂੰ ਸੇਵਾ...
ਸ੍ਰੀ ਦਰਬਾਰ ਵਿਖੇ ਸ਼ੁਰੂ ਹੋਈ ਸੋਨੇ ਦੀ ਧੁਆਈ ਦੀ ਕਾਰ ਸੇਵਾ
. . .  36 minutes ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਇੰਗਲੈਂਡ) ਦੇ ਮੁਖੀ ਭਾਈ ਮਹਿੰਦਰ ਸਿੰਘ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਸੇਵਾ ਦੀ ਆਰੰਭਤਾ ਮੌਕੇ...
ਅਫ਼ਗ਼ਾਨਿਸਤਾਨ 'ਚ ਕਿਸਾਨ ਦਿਵਸ ਦੇ ਜਸ਼ਨ ਦੌਰਾਨ ਹੋਏ ਦੋ ਜ਼ਬਰਦਸਤ ਧਮਾਕੇ, 4 ਲੋਕਾਂ ਦੀ ਮੌਤ
. . .  about 1 hour ago
ਕਾਬੁਲ, 23 ਮਾਰਚ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਹੇਲਮੰਡ 'ਚ ਅੱਜ ਹੋਏ ਦੋ ਜ਼ਬਰਦਸਤ ਧਮਾਕਿਆਂ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਸੂਬੇ ਦੇ ਲਸ਼ਕਰ ਗਾਹ ਸ਼ਹਿਰ ਦੇ ਇੱਕ ਸਟੇਡੀਅਮ 'ਚ...
ਬਿਹਾਰ 'ਚ ਐੱਨ. ਡੀ. ਏ. ਵਲੋਂ ਉਮੀਦਵਾਰਾਂ ਦਾ ਐਲਾਨ, ਪਟਨਾ ਸਾਹਿਬ ਤੋਂ ਕੱਟਿਆ ਗਿਆ ਸ਼ਤਰੂਘਨ ਸਿਨਹਾ ਦਾ ਪੱਤਾ
. . .  about 1 hour ago
ਪਟਨਾ, 23 ਮਾਰਚ- ਬਿਹਾਰ 'ਚ ਐੱਨ. ਡੀ. ਏ. ਨੇ ਅੱਜ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਬੇ 'ਚ ਭਾਜਪਾ ਇੰਚਾਰਜ ਭੁਪਿੰਦਰ ਯਾਦਵ ਨੇ ਭਾਜਪਾ, ਜਨਤਾ ਦਲ ਯੂਨਾਈਟਿਡ (ਜੇ. ਡੀ. ਯੂ.) ਅਤੇ ਲੋਕ ਜਨਸ਼ਕਤੀ ਪਾਰਟੀ (ਐੱਲ. ਜੇ. ਪੀ.) ਦੇ 39...
ਪੰਜਾਬ 'ਚ ਥਾਂ-ਥਾਂ ਮਨਾਇਆ ਜਾ ਰਿਹਾ ਹੈ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 2 hours ago
ਸੰਗਰੂਰ, 23 ਮਾਰਚ (ਧੀਰਜ ਪਸ਼ੋਰੀਆ)- ਪੰਜਾਬ 'ਚ ਅੱਜ ਥਾਂ-ਥਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਿੱਥੇ ਲੋਕਾਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਸ਼ਰਧਾਂਜਲੀਆਂ...
ਪਠਾਨਕੋਟ 'ਚ ਪੁਲਿਸ ਨੇ ਹਿਰਾਸਤ 'ਚ ਲਏ ਪੰਜ ਕਸ਼ਮੀਰੀ
. . .  about 2 hours ago
ਪਠਾਨਕੋਟ, 23 ਮਾਰਚ (ਚੌਹਾਨ)- ਪਠਾਨਕੋਟ ਦੇ ਮਮੂੰਨ 'ਚ ਪੁਲਿਸ ਨੇ ਅੱਜ ਪੰਜ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਪੰਜੇ ਸ਼ੱਕੀ ਜੰਮੂ-ਕਸ਼ਮੀਰ ਪੁਲਵਾਮਾ ਅਤੇ ਅਨੰਤਨਾਗ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ। ਇਹ ਪੰਜੇ ਸ਼ੱਕੀ...
ਦੁਬਈ ਤੋਂ ਪਰਤੇ ਨੌਜਵਾਨ ਦਾ ਕਤਲ, ਘਰ ਦੇ ਕੋਲੋਂ ਮਿਲੀ ਲਾਸ਼
. . .  about 2 hours ago
ਮੋਗਾ, 23 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਸਥਾਨਕ ਸ਼ਹਿਰ ਦੇ ਮੁਹੱਲਾ ਸੰਧੂਆਂ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਲੋਕਾਂ ਨੇ ਸਵੇਰੇ ਘਰਾਂ ਕੋਲ ਲੱਗੀਆਂ ਰੂੜ੍ਹੀਆਂ ਕੋਲ ਇੱਕ ਵਿਅਕਤੀ ਦੀ ਲਾਸ਼ ਪਈ ਦੇਖੀ। ਮ੍ਰਿਤਕ ਦੀ ਪਹਿਚਾਣ 33 ਸਾਲਾ...
ਜੰਮੂ-ਕਸ਼ਮੀਰ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ
. . .  about 2 hours ago
ਸ੍ਰੀਨਗਰ, 23 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਸੰਬੰਧੀ ਪੁਲਿਸ ਨੇ ਦੱਸਿਆ ਕਿ ਬੀਤੀ ਰਾਤ ਜ਼ਿਲ੍ਹੇ ਦੇ ਗਨਡੋਹ ਇਲਾਕੇ ਦੇ ਥਾਥਰੀ ਰੋਡ 'ਤੇ ਜਾ ਰਿਹਾ ਇੱਕ ਟਰੱਕ ਪਹਾੜੀ ਤੋਂ ਚਟਾਨਾਂ ਡਿੱਗਣ...
ਚੀਨ ਕੈਮੀਕਲ ਪਲਾਂਟ 'ਚ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 64
. . .  about 3 hours ago
ਬੀਜਿੰਗ, 23 ਮਾਰਚ- ਚੀਨ ਦੇ ਜਿਆਂਗਸੁ ਸੂਬੇ ਦੇ ਯਾਨਚੇਂਗ ਸ਼ਹਿਰ 'ਚ ਇੱਕ ਕੈਮੀਕਲ ਪਲਾਂਟ 'ਚ ਹੋਏ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 64 ਹੋ ਗਈ ਹੈ, ਜਦੋਂਕਿ 28 ਲੋਕ ਅਜੇ ਵੀ ਲਾਪਤਾ ਹਨ। ਸ਼ਹਿਰ ਦੇ ਮੇਅਰ ਕਾਓ ਲੁਬਾਓ ਨੇ ਅੱਜ ਇਸ ਸੰਬੰਧੀ...
ਭਾਰਤ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪਿਨਾਕੀ ਘੋਸ਼, ਰਾਸ਼ਟਰਪਤੀ ਨੇ ਚੁਕਾਈ ਸਹੁੰ
. . .  about 3 hours ago
ਨਵੀਂ ਦਿੱਲੀ, 23 ਮਾਰਚ- ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਪਿਨਾਕੀ ਚੰਦਰ ਘੋਸ਼ ਨੇ ਅੱਜ ਦੇਸ਼ ਦੇ ਪਹਿਲੇ ਲੋਕਪਾਲ 'ਤੇ ਤੌਰ 'ਤੇ ਸਹੁੰ ਚੁੱਕੀ। ਉਨ੍ਹਾਂ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਹੁੰ ਚੁਕਾਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ...
ਹਾਈਵੇਅ 'ਤੇ ਸੈਲਾਨੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ, ਜਿੰਦਾ ਝੁਲਸੇ 26 ਲੋਕ
. . .  about 3 hours ago
ਬੀਜਿੰਗ, 23 ਮਾਰਚ- ਚੀਨ ਦੇ ਹੁਨਾਨ ਸੂਬੇ 'ਚ ਸੈਲਾਨੀਆਂ ਨਾਲ ਭਰੀ ਇੱਕ ਬੱਸ 'ਚ ਭਿਆਨਕ ਅੱਗ ਲੱਗ ਜਾਣ ਕਾਰਨ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ, ਜਦਕਿ 28 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਵਲੋਂ ਅੱਜ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ...
ਦੋ ਟਰੱਕਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਬੈਂਗਲੁਰੂ, 23 ਮਾਰਚ- ਕਰਨਾਟਕ ਦੇ ਸ਼ਿਵਮੋਗਾ ਜ਼ਿਲ੍ਹੇ 'ਚ ਅੱਜ ਐੱਲ. ਪੀ. ਜੀ. ਸਿਲੰਡਰਾਂ ਨੂੰ ਲਿਜਾ ਰਿਹਾ ਇੱਕ ਟਰੱਕ ਦੀ ਨਿਰਮਾਣ ਸਮਗਰੀ ਲਿਜਾ ਰਹੇ ਦੂਜੇ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ...
ਇੰਦੌਰ 'ਚ ਸਵਾਈਨ ਫਲੂ ਕਾਰਨ 41 ਮੌਤਾਂ
. . .  about 5 hours ago
ਇੰਦੌਰ, 23 ਮਾਰਚ - ਮੱਧ ਪ੍ਰਦੇਸ਼ ਦੇ ਇੰਦੌਰ ਵਿਚ 2019 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸਵਾਈਨ ਫਲੂ ਕਾਰਨ 41 ਮੌਤਾਂ ਹੋਈਆਂ ਹਨ। ਸਵਾਈਨ ਫਲੂ ਤੋਂ ਪੀੜਤ 19 ਮਰੀਜ਼ ਹਸਪਤਾਲ ਵਿਚ ਦਾਖਲ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ 'ਅਦਾਰਾ' ਅਜੀਤ ਵੱਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 6 hours ago
ਅੱਜ ਹੋਵੇਗਾ ਆਈ.ਪੀ.ਐਲ. 12 ਦਾ ਆਗਾਜ਼
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਅੱਗ ਕਾਰਨ ਲਖਨੌਰ ਫ਼ਰਨੀਚਰ ਮਾਰਕੀਟ ਦੇ ਦੁਕਾਨਦਾਰਾਂ ਦਾ ਕਰੋੜਾਂ ਦਾ ਨੁਕਸਾਨ

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)- ਇਥੋਂ ਦੇ ਨਾਲ ਲੱਗਦੇ ਪਿੰਡ ਲਖਨੌਰ ਵਿਚਲੀ ਫ਼ਰਨੀਚਰ ਮਾਰਕੀਟ ਵਿਖੇ ਇਕ ਵਾਰ ਫਿਰ ਤੜਕਸਾਰ ਭਿਆਨਕ ਅੱਗ ਲੱਗਣ ਕਾਰਨ ਕਰੀਬ ਦੋ ਦਰਜਨ ਫ਼ਰਨੀਚਰ ਦੀਆਂ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ, ਜਦਕਿ ਤੇਜ਼ੀ ਨਾਲ ਫੈਲੀ ਅੱਗ ਦੀ ...

ਪੂਰੀ ਖ਼ਬਰ »

'ਕਵਾਲੀ ਉਤਸਵ 2018' 'ਚ ਗਾਇਕਾ ਚੰਚਲ ਭਾਰਤੀ ਤੇ ਸਾਥੀਆਂ ਨੇ ਸਰੋਤਿਆਂ ਨੂੰ ਮੋਹਿਆ

ਚੰਡੀਗੜ੍ਹ, 21 ਅਕਤੂਬਰ (ਅਜਾਇਬ ਸਿੰਘ ਔਜਲਾ)- ਸਥਾਨਕ ਟੈਗੋਰ ਥੀਏਟਰ ਵਿਖੇ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ 'ਕੱਵਾਲੀ ਉਤਸਵ 2018' ਤਹਿਤ ਅੱਜ ਦੂਜੇ ਦਿਨ ਸਰੋਤਿਆਂ ਨੇ ਕੱਵਾਲੀ ਦੀਆਂ ਪੇਸ਼ਕਾਰੀਆਂ ਨੂੰ ਰੀਝ ਨਾਲ ਮਾਣਿਆ | ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੇ ਦੇ ਟੀਕੇ ਸਪਲਾਈ ਕਰਨ ਵਾਲਾ ਤਸਕਰ ਕਾਬੂ

ਚੰਡੀਗੜ੍ਹ, 21 ਅਕਤੂਬਰ (ਰਣਜੀਤ ਸਿੰਘ) - ਯੂ.ਟੀ. ਪੁਲਿਸ ਦੀ ਕ੍ਰਾਈਮ ਬਰਾਂਚ ਨੇ 30 ਗ੍ਰਾਮ ਹੈਰੋਇਨ ਅਤੇ 30 ਨਸ਼ੇ ਦੇ ਟੀਕੇ ਸਪਲਾਈ ਕਰਨ ਵਾਲੇ ਇਕ ਤਸਕਰ ਨੂੰ ਕਾਬੂ ਕੀਤਾ ਹੈ ਜੋ ਪਿੰਡ ਗੋਹਰਤਾ ਜ਼ਿਲ੍ਹਾ ਮੰਡੀ ਹਿਮਾਚਲ ਪ੍ਰਦੇਸ਼ ਦਾ ਹੈ | ਪੁਲਿਸ ਨੂੰ ਤਸਕਰ ਦੇ ਸ਼ਹਿਰ 'ਚ ...

ਪੂਰੀ ਖ਼ਬਰ »

ਪੀ.ਯੂ. 'ਚ ਵਿਦਿਆਰਥੀਆਂ ਵਲੋਂ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 21 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਵਲੋਂ ਅੰਮਿ੍ਤਸਰ ਵਿਚ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਵਿਦਿਆਰਥੀਆਂ ਵਲੋਂ ਹਾਦਸੇ ਲਈ ਜ਼ਿੰਮੇਵਾਰ ਰਾਜਨੀਤਕ ਲੋਕਾਂ ਅਤੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਐਮ.ਆਈ.ਜੀ. ਮਕਾਨ ਐਸੋਸੀਏਸ਼ਨ ਨੇ ਟੰਡਨ ਨੂੰ ਕੀਤਾ ਸਨਮਾਨਿਤ

ਚੰਡੀਗੜ•, 21 ਅਕਤੂਬਰ (ਆਰ.ਐਸ.ਲਿਬਰੇਟ)-ਚੰਡੀਗੜ•ਹਾਊਸਿੰਗ ਬੋਰਡ ਦੇ ਮਕਾਨਾਂ ਵਿਚ ਰਹਿਣ ਵਾਲੇ ਲੋਕਾਂ ਦੀ ਕਾਫ਼ੀ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਵਾਉਣ 'ਤੇ 504 ਐਮ ਆਈ.ਜੀ. ਫਲੈਟਸ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਸੈਕਟਰ 61 ਨੇ ਭਾਜਪਾ ਇਕਾਈ ...

ਪੂਰੀ ਖ਼ਬਰ »

ਪਿੰਜੌਰ ਵਿਚ ਵੀ ਖੁੱਲੇ੍ਹਗਾ ਪੂਰਵਾਂਚਲ ਐਸੋਸੀਏਸ਼ਨ ਦਾ ਦਫ਼ਤਰ

ਚੰਡੀਗੜ੍ਹ, 21 ਅਕਤੂਬਰ (ਆਰ.ਐਸ.ਲਿਬਰੇਟ)-ਪੂਰਵਾਂਚਲ ਵੈਲਫੇਅਰ ਐਸੋਸੀਏਸ਼ਨ ਦੀ ਅੱਜ ਇੱਕ ਵਿਸ਼ੇਸ਼ ਬੈਠਕ ਬੁਲਾਈ ਗਈ | ਬੈਠਕ ਦੌਰਾਨ ਪੂਰਵਾਂਚਲ ਵਾਸੀਆਂ ਨੂੰ ਇੱਕਜੁੱਟ ਕਰਨ ਦੇ ਵਿਚਾਰ ਕਰਨ ਦੇ ਨਾਲ ਕਈ ਮਹੱਤਵਪੂਰਨ ਫ਼ੈਸਲਾ ਵੀ ਲਈ ਗਏ | ਬੈਠਕ ਦੌਰਾਨ ਲਏ ਫ਼ੈਸਲਿਆਂ ...

ਪੂਰੀ ਖ਼ਬਰ »

ਭਲਕੇ ਮੁੱਖ ਮੰਤਰੀ ਖੱਟਰ ਕਰਨਗੇ 100 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ

ਪੰਚਕੂਲਾ, 21 ਅਕਤੂਬਰ (ਕਪਿਲ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਭਲਕੇ 23 ਅਕਤੂਬਰ ਨੂੰ ਪੰਚਕੂਲਾ ਦੇ ਸੈਕਟਰ-21 ਸਥਿਤ ਤਾਊ ਦੇਵੀ ਲਾਲ ਸਟੇਡੀਅਮ ਵਿਖੇ 100 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ | ਪੰਚਕੂਲਾ ਦੇ ਸੈਕਟਰ-6 ਸਥਿਤ ਫੀਲਡ ਹੋਸਟਲ ਵਿਖੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਾਦਸਾ ਪੀੜਤਾਂ ਨੂੰ ਹਰ ਮਦਦ ਦੇਵੇਗੀ - ਰਜਿੰਦਰ ਕੌਰ ਭੱਠਲ

ਚੰਡੀਗੜ੍ਹ, 21 ਅਕਤੂਬਰ (ਅਜਾਇਬ ਸਿੰਘ ਔਜਲਾ)- ਅੰਮਿ੍ਤਸਰ ਰੇਲ ਹਾਦਸੇ ਦੇ ਪੀੜਤਾਂ ਨੂੰ ਪੰਜਾਬ ਸਰਕਾਰ ਹਰ ਮਦਦ ਦੇਵੇਗੀ | ਇਹ ਗੱਲ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਵਾਈਸ ਚੇਅਰਮੈਨ ਪੰਜਾਬ ਪਲੈਨਿੰਗ ਬੋਰਡ (ਕੈਬਨਿਟ ਰੈਂਕ) ਬੀਬੀ ਰਾਜਿੰਦਰ ਕੌਰ ਭੱਠਲ ਵਲੋਂ ...

ਪੂਰੀ ਖ਼ਬਰ »

ਮਨੀਮਾਜਰਾ 'ਚ ਕਾਰ ਬਾਜ਼ਾਰ ਲਗਾਉਣ ਦੀ ਪ੍ਰਵਾਨਗੀ ਦਾ ਦੀਵਾਲੀ ਤੋਹਫ਼ਾ ਮਿਲਣ 'ਚ ਅਟਕਲਾਂ

ਚੰਡੀਗੜ੍ਹ, 21 ਅਕਤੂਬਰ (ਆਰ.ਐਸ.ਲਿਬਰੇਟ)- ਨਗਰ ਨਿਗਮ ਵਲੋਂ ਮਨੀਮਾਜਰਾ 'ਚ ਕਾਰ ਬਾਜ਼ਾਰ ਲਗਾਉਣ ਦੀ ਮਨਜ਼ੂਰੀ ਦਾ ਦੀਵਾਲੀ ਤੋਹਫ਼ਾ ਮਿਲਣ 'ਚ ਅਜੇ ਅਟਕਲਾਂ ਨਜ਼ਰ ਆ ਰਹੀਆਂ ਹਨ ਕਿਉਂਕਿ ਹੱਲੋਮਾਜਰਾ ਵਿਚ ਪਹਿਲਾਂ ਦਿੱਤੀ ਗਈ ਥਾਂ 'ਤੇ ਹੀ ਕਾਰ ਬਾਜ਼ਾਰ ਡੀਲਰਾਂ ਦਾ ...

ਪੂਰੀ ਖ਼ਬਰ »

ਪੀ.ਯੂ. 'ਚ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾਉਣ ਲਈ 10 ਵਿਦਿਆਰਥੀ ਜਥੇਬੰਦੀਆਂ ਹੋਈਆਂ ਇਕਜੁੱਟ

ਚੰਡੀਗੜ੍ਹ, 21 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਮਾਂ- ਬੋਲੀ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਦਸ ਵਿਦਿਆਰਥੀਆਂ ਵਲੋਂ ਇੱਕਜੁੱਟ ਹੋ ਕੇ ਇੱਕ ਸਾਂਝਾ ਮੰਚ 'ਮਾਂ-ਬੋਲੀ ਚੇਤਨਾ ਮੰਚ' ਦਾ ਗਠਨ ਕੀਤਾ ਗਿਆ ਹੈ ਜਿਸ ਰਾਹੀਂ ...

ਪੂਰੀ ਖ਼ਬਰ »

ਐਸ.ਐਫ.ਐਸ. ਵਲੋਂ ਹਰਿਆਣਾ ਰੋਡਵੇਜ਼ ਕਰਮਚਾਰੀਆਂ ਦੇ ਸੰਘਰਸ਼ ਦੇ ਹੱਕ 'ਚ ਰੋਸ ਪ੍ਰਦਰਸ਼ਨ

ਚੰਡੀਗੜ੍ਹ, 21 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਐਸ.ਐਫ.ਐਸ ਵਲੋਂ ਹਰਿਆਣਾ ਰੋਡਵੇਜ਼ ਕਰਮਚਾਰੀਆਂ ਦੇ ਸੰਘਰਸ਼ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪਾਰਟੀ ਦੇ ਆਗੂ ਹਰਮਨ ਨੇ ਕਿਹਾ ਕਿ ਹਰਿਆਣਾ ਰੋਡਵੇਜ਼ ...

ਪੂਰੀ ਖ਼ਬਰ »

ਫ਼ਤਿਹ ਵੈੱਲਫੇਅਰ ਫਾਊਾਡੇਸ਼ਨ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏਗੀ : ਮਾਨ

ਖਰੜ, 21 ਅਕਤੂਬਰ (ਮਾਨ)-ਫ਼ਤਿਹ ਵੈੱਲਫੇਅਰ ਫਾਊਾਡੇਸ਼ਨ ਜੇ. ਟੀ. ਪੀ. ਐੱਲ. ਸਿਟੀ ਖਰੜ ਵਲੋਂ ਜਲਦ ਹੀ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਜਾਣਗੇ | ਫਾਊਾਡੇਸ਼ਨ ਦੇ ਪ੍ਰਧਾਨ ਬਲਰਾਜ ਸਿੰਘ ਮਾਨ ਨੇ ਦੱਸਿਆ ਕਿ ਵਿਆਹ ਸਮਾਗਮ ਦੌਰਾਨ ਬੇਸਹਾਰਾ ਤੇ ਗਰੀਬ ...

ਪੂਰੀ ਖ਼ਬਰ »

ਭਾਰਤ 'ਚ ਹਰ ਚਾਰ ਮਿੰਟ 'ਚ ਇਕ ਔਰਤ ਨੂੰ ਬ੍ਰੈਸਟ ਕੈਂਸਰ ਦੀ ਹੁੰਦੀ ਹੈ ਪਛਾਣ - ਡਾ: ਐਨ.ਐਮ. ਗੁਪਤਾ

ਚੰਡੀਗੜ੍ਹ, 21 ਅਕਤੂਬਰ (ਮਨਜੋਤ ਸਿੰਘ ਜੋਤ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਸੈਕਟਰ 35 ਵਿਚ ਸਥਿਤ ਆਈ.ਐਮ.ਏ. ਕੰਪਲੈਕਸ ਵਿਚ 'ਬ੍ਰੈਸਟ ਕੈਂਸਰ ਜਾਗਰੂਕਤਾ ਅਤੇ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਸੀਨੀਅਰ ਡਾਕਟਰਾਂ ਨੇ ਔਰਤਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

-ਅੰਮਿ੍ਤਸਰ ਰੇਲ ਹਾਦਸਾ- ਜ਼ਿੰਮੇਵਾਰਾਂ 'ਤੇ ਕਾਰਵਾਈ ਤੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ

ਚੰਡੀਗੜ੍ਹ, 21 ਅਕਤੂਬਰ (ਆਰ.ਐਸ.ਲਿਬਰੇਟ)- ਅੱਜ ਆਇਸਾ, ਚੰਡੀਗੜ੍ਹ ਦੇ ਬੁੱਧੀਜੀਵੀਆਂ ਅਤੇ ਰਾਜਨੀਤਕ ਆਗੂਆਂ ਨੇ ਪ੍ਰਦਰਸ਼ਨ ਕਰਕੇ ਅੰਮਿ੍ਤਸਰ ਰੇਲ ਹਾਦਸੇ ਦੇ ਜਿੰਮੇਵਾਰਾਂ 'ਤੇ ਕਾਰਵਾਈ ਤੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਨਾਲ ਸਰਕਾਰੀ ਨੌਕਰੀ ਦੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਕੱਢੀ ਸ਼ੋਭਾ ਯਾਤਰਾ

ਚੰਡੀਗੜ੍ਹ•, 21 ਅਕਤੂਬਰ (ਆਰ.ਐਸ.ਲਿਬਰੇਟ)-ਅੱਜ ਸੈਕਟਰ 24 ਵਾਸੀਆਂ ਵਲੋਂ ਭਗਵਾਨ ਸ੍ਰੀ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ-ਯਾਤਰਾ ਕੱਢੀ ਗਈ | ਇਸ ਯਾਤਰਾ ਨੂੰ ਕਾਂਗਰਸ ਇਕਾਈ ਚੰਡੀਗੜ੍ਹ •ਦੇ ਪ੍ਰਧਾਨ ਪ੍ਰਦੀਪ ਛਾਬੜਾ ਨੇ ਝੰਡੀ ਦਿਖਾ ਕੇ ਰਵਾਨਾ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ 'ਚ ਪ੍ਰਭਜੋਤ ਕੌਰ ਢਿੱਲੋਂ ਦੀ ਪੁਸਤਕ 'ਜ਼ਿੰਮੇਵਾਰ ਕੌਣ....?'' ਹੋਈ ਲੋਕ ਅਰਪਣ

ਚੰਡੀਗੜ੍ਹ, 21 ਅਕਤੂਬਰ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਲੇਖਿਕਾ ਪ੍ਰਭਜੋਤ ਕੌਰ ਢਿੱਲੋਂ ਦੀ ਪੁਸਤਕ 'ਜ਼ਿੰਮੇਵਾਰ ਕੌਣ....?' ਨੂੰ ਲੋਕ ਅਰਪਣ ਕੀਤਾ ਗਿਆ | ਇਸ ਪੁਸਤਕ ਨੂੰ ਲੇਖਕ ਤੇ ਆਈ.ਏ.ਐਸ. ਅਧਿਕਾਰੀ ਐਸ.ਆਰ. ਲੱਧੜ, ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਜਲੰਧਰ-1 ਯਾਤਰੀਆਂ ਦੀ ਜ਼ਿੰਦਗੀ ਨਾਲ ਕਰ ਰਿਹੈ ਖਿਲਵਾੜ

ਜਲੰਧਰ, 21 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਪੰਜਾਬ ਰੋਡਵੇਜ਼/ਪਨਬੱਸ ਆਜ਼ਾਦ ਯੂਨੀਅਨ ਜਲੰਧਰ-1 ਦੇ ਪ੍ਰਧਾਨ ਅਮਨਜੋਤ ਸਿੰਘ ਬਰਾੜ, ਜਨਰਲ ਸਕੱਤਰ ਤਰਨਜੀਤ ਸਿੰਘ ਸੈਣੀ, ਕੈਸ਼ੀਅਰ ਦਵਿੰਦਰ ਸਿੰਘ ਸੰਧੂ ਅਤੇ ਸੂਬਾ ਪ੍ਰਧਾਨ ਰਜਿੰਦਰ ਕੁਮਾਰ ਨੇ ਪ੍ਰੈੱਸ ਨੂੰ ਜਾਰੀ ਇਕ ...

ਪੂਰੀ ਖ਼ਬਰ »

ਮੁਰੰਮਤ ਨਾ ਹੋਣ ਕਾਰਨ ਖਸਤਾ ਹਾਲਤ ਿਲੰਕ ਸੜਕਾਂ 'ਤੇ ਤੁਰਨਾ ਵੀ ਹੋਇਆ ਔਖਾ

ਮੁੱਲਾਂਪੁਰ ਗਰੀਬਦਾਸ, 21 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਪਿੰਡਾਂ ਦੀਆਂ ਿਲੰਕ ਸੜਕਾਂ ਪਿਛਲੇ ਕਾਫ਼ੀ ਸਮੇਂ ਤੋਂ ਆਵਾਜਾਈ ਯੋਗ ਨਹੀਂ ਰਹੀਆਂ | ਮੁਰੰਮਤ ਦੇ ਨਾਂਅ 'ਤੇ ਬੇਸ਼ੱਕ ਸਮੇਂ ਦੀਆਂ ਸਰਕਾਰਾਂ ਵਲੋਂ ਲੱਖਾਂ ਰੁਪਏ ਖ਼ਰਚ ਕੀਤੇ ਗਏ ਹਨ ਪਰ ਪਰਨਾਲਾ ਉੱਥੇ ਦਾ ...

ਪੂਰੀ ਖ਼ਬਰ »

ਦੋ ਧੜਿਆਂ 'ਚ ਹੋਏ ਪਥਰਾਓ ਕਾਰਨ ਇਕ ਜ਼ਖ਼ਮੀ

ਪੰਚਕੂਲਾ, 21 ਅਕਤੂਬਰ (ਕਪਿਲ)-ਪੰਚਕੂਲਾ ਦੇ ਥਾਣਾ ਸੈਕਟਰ-5 ਅਧੀਨ ਪੈਂਦੇ ਪੁਰਾਣਾ ਪੰਚਕੂਲਾ ਦੇ ਖੇਤਰ ਅੰਦਰ ਦੋ ਧੜਿਆਂ ਵਲੋਂ ਇਕ-ਦੂਜੇ ਉੱਤੇ ਪਥਰਾਓ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਘਟਨਾ ਪੰਚਕੂਲਾ ਵਿਚਲੇ ਨੈਸ਼ਨਲ ਹਾਈਵੇਅ 'ਤੇ ਵਾਪਰੀ ਜਿਸ ਕਾਰਨ ਕੁਝ ਸਮੇਂ ...

ਪੂਰੀ ਖ਼ਬਰ »

ਸੀਟੂ ਵਲੋਂ ਅਧਿਆਪਕਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕਰਨ ਦਾ ਐਲਾਨ

ਐੱਸ. ਏ. ਐੱਸ. ਨਗਰ, 21 ਅਕਤੂਬਰ (ਜਸਬੀਰ ਸਿੰਘ ਜੱਸੀ)-ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੂਨਾਥ ਸਿੰਘ ਨੇ ਅੱਜ ਇਥੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਪਟਿਆਲਾ ਵਿਖੇ ਪੱਕਾ ਮੋਰਚਾ ਲਗਾ ਕੇ ਮਰਨ ਵਰਤ 'ਤੇ ਬੈਠੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਖਰੜ, 21 ਅਕਤੂਬਰ (ਮਾਨ)-ਸਿਟੀ ਪੁਲਿਸ ਖਰੜ ਵਲੋਂ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਮਾਰਕਾ ਰਾਜਧਾਨੀ ਵਿਸਕੀ ਜੋ ਕਿ ਚੰਡੀਗੜ੍ਹ 'ਚ ਵਿਕਣਯੋਗ ਸੀ, ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਸਿਟੀ ਪੁਲਿਸ ਖਰੜ ਦੇ ਹੌਲਦਾਰ ਮੋਹਨ ਲਾਲ ਨੇ ਦੱਸਿਆ ...

ਪੂਰੀ ਖ਼ਬਰ »

ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮਨਾਇਆ

ਪੰਚਕੂਲਾ, 21 ਅਕਤੂਬਰ (ਕਪਿਲ)-ਹਰਿਆਣਾ ਪੁਲਿਸ ਵਲੋਂ ਪੰਚਕੂਲਾ ਦੇ ਸੈਕਟਰ-26 ਸਥਿਤ ਪੁਲਿਸ ਲਾਈਨ ਮੋਗੀਨੰਦ ਵਿਖੇ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮਨਾਇਆ ਗਿਆ, ਜਿਸ ਦੌਰਾਨ ਹਰਿਆਣਾ ਦੇ ਡੀ. ਜੀ. ਪੀ. ਬੀ. ਐੱਸ. ਸੰਧੂ ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰਦਿਆਂ ਪੁਲਿਸ ਦੇ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸੇ ਦੇ ਮਿ੍ਤਕਾਂ ਨੂੰ ਸ਼ਰਧਾਂਜਲੀ ਦੇਣ ਲਈ ਕੱਢਿਆ ਕੈਂਡਲ ਮਾਰਚ

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)- ਅੰਮਿ੍ਤਸਰ ਰੇਲ ਹਾਦਸੇ ਦੌਰਾਨ ਮਾਰੇ ਗਏ ਅਤੇ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਮਕਸਦ ਨਾਲ ਬੀਬੀ ਲਖਵਿੰਦਰ ਕੌਰ ਗਰਚਾ ਦੀ ਅਗਵਾਈ ਹੇਠ ਇਕੱਤਰ ਹੋਏ ਲੋਕਾਂ ਵਲੋਂ ਨਵਾਂਗਰਾਉਂ ਵਿਖੇ ਇਕ ਕੈਂਡਲ ...

ਪੂਰੀ ਖ਼ਬਰ »

ਪੁਲਿਸ ਨੇ ਪੀ. ਜੀ. ਤੇ ਹਾਊਸਿੰਗ ਸੁਸਾਇਟੀਆਂ 'ਚ ਰਹਿੰਦੇ ਕਿਰਾਏਦਾਰਾਂ ਦੀ ਕੀਤੀ ਜਾਂਚ

ਡੇਰਾਬੱਸੀ, 21 ਅਕਤੂਬਰ (ਸ਼ਾਮ ਸਿੰਘ ਸੰਧੂ)-ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦਿਆਂ ਡੇਰਾਬੱਸੀ ਪੁਲਿਸ ਵਲੋਂ ਅੱਜ ਸ਼ਹਿਰ ਅੰਦਰ ਪੀ. ਜੀ. ਅਤੇ ਹਾਊਸਿੰਗ ਸੁਸਾਇਟੀਆਂ 'ਚ ਰਹਿੰਦੇ ਕਿਰਾਏਦਾਰਾਂ ਦੀ ਜਾਂਚ ਸਮੇਤ ਮਕਾਨ ਮਾਲਕਾਂ ਵਲੋਂ ਕਿਰਾਏਦਾਰਾਂ ਦੀ ਕਰਵਾਈ ਗਈ ...

ਪੂਰੀ ਖ਼ਬਰ »

ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਖਰੜ, 21 ਅਕਤੂਬਰ (ਜੰਡਪੁਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵਰਾਜ ਇਨਕਲੇਵ ਗਰੀਨ ਮਾਰਕੀਟ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੰਤ ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ...

ਪੂਰੀ ਖ਼ਬਰ »

ਨਿਰੰਕਾਰ ਦਾ ਅਹਿਸਾਸ ਹੀ ਪਰਮ ਅਨੰਦ : ਮਾਤਾ ਸੁਦੀਕਸ਼ਾ

ਐੱਸ. ਏ. ਐੱਸ. ਨਗਰ, 21 ਅਕਤੂਬਰ (ਜਸਬੀਰ ਸਿੰਘ ਜੱਸੀ)-ਪਿਆਰ ਸਮਾਜ ਨੂੰ ਸਜਾਉਂਦਾ ਹੈ ਅਤੇ ਨਫਰਤ ਇਸ ਦੇ ਉਜਾੜੇ ਦਾ ਕਾਰਨ ਬਣਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਨੇ ਮੁਹਾਲੀ ਵਿਖੇ ਕਰਵਾਏ ਗਏ ਵਿਸ਼ਾਲ ਨਿਰੰਕਾਰੀ ਸੰਤ ...

ਪੂਰੀ ਖ਼ਬਰ »

ਲੋੜਵੰਦ ਤੇ ਬੇਸਹਾਰਾ ਲੋਕਾਂ ਦੀ ਮਦਦ ਕਰ ਕੇ ਮਾਨਸਿਕ ਸਕੂਨ ਮਿਲਦੈ : ਸਤਵੀਰ ਸੱਤੀ

ਮੁੱਲਾਂਪੁਰ ਗਰੀਬਦਾਸ, 21 ਅਕਤੂਬਰ (ਖੈਰਪੁਰ)- ਯੂਥ ਅਕਾਲੀ ਆਗੂ ਸਤਵੀਰ ਸਿੰਘ ਸੱਤੀ ਵਲੋਂ ਗਊ ਸੇਵਾ ਸੁਸਾਇਟੀ ਮੁੱਲਾਂਪੁਰ ਗਰੀਬਦਾਸ ਨੂੰ ਗਊ ਦਾਨ ਵਜੋਂ ਨਕਦ ਸਹਾਇਤਾ ਭੇਟ ਕੀਤੀ ਗਈ | ਇਸ ਮੌਕੇ ਸੱਤੀ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਗੁਰੂਆਂ ਦੇ ਦਰਸਾਏ ...

ਪੂਰੀ ਖ਼ਬਰ »

ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਦੀ ਅਗਵਾਈ 'ਚ ਸਮਾਗਮ ਸਬੰਧੀ ਮੀਟਿੰਗ

ਮੁੱਲਾਂਪੁਰ ਗਰੀਬਦਾਸ, 21 ਅਕਤੂਬਰ (ਦਿਲਬਰ ਸਿੰਘ ਖੈਰਪੁਰ)- ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਹੋਣ ਜਾ ਰਹੇ ਸਾਲਾਨਾ 4 ਰੋਜ਼ਾ ਗੁਰਮਤਿ ਸਮਾਗਮਾਂ ਨੂੰ ਲੈ ਕੇ ਟਰੱਸਟੀ ਭਾਈ ਸੁਖਵਿੰਦਰ ਸਿੰਘ ਰਤਵਾੜਾ ਦੀ ਅਗਵਾਈ ਵਿਚ ਪਿੰਡ ਸੂੰਕ ਵਿਖੇ ਇਲਾਕੇ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 78,116 ਮੀਟਿ੍ਕ ਟਨ ਝੋਨੇ ਦੀ ਕੀਤੀ ਖ਼ਰੀਦ : ਡੀ. ਸੀ.

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਦੀਆਂ ਮੰਡੀਆਂ ਵਿਚ ਹੁਣ ਤੱਕ 78,206 ਮੀਟਿ੍ਕ ਟਨ ਝੋਨੇ ਦੀ ਪੁੱਜੀ ਫ਼ਸਲ ਵਿਚੋਂ 78 ਹਜ਼ਾਰ 116 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕਰ ਲਈ ਗਈ ਹੈ ਤੇ ਝੋਨੇ ਦੀ ਖ਼ਰੀਦ ਦਾ ਕੰਮ ਤਸੱਲੀਬਖ਼ਸ਼ ਢੰਗ ਨਾਲ ਚੱਲ ਰਿਹਾ ਹੈ ...

ਪੂਰੀ ਖ਼ਬਰ »

ਸਰਦਾਰਪੁਰਾ ਮੁਹੱਲੇ 'ਚ ਇਕੋ ਪਰਿਵਾਰ ਦੇ ਡੇਂਗੂ ਦੇ 3 ਸ਼ੱਕੀ ਮਰੀਜ਼ ਸਾਹਮਣੇ ਆਏ

ਲਾਲੜੂ, 21 ਅਕਤੂਬਰ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਦੇ ਵਾਰਡ ਨੰਬਰ 7 ਤਹਿਤ ਪੈਂਦੇ ਸਰਦਾਰਪੁਰਾ ਮੁਹੱਲੇ ਵਿਚ ਇਕੋ ਪਰਿਵਾਰ 'ਚ ਡੇਂਗੂ ਦੇ 3 ਸ਼ੱਕੀ ਮਰੀਜ਼ ਸਾਹਮਣੇ ਆਉਣ ਅਤੇ ਮੁਹੱਲੇ ਵਿਚ ਹੋਰ ਕਈ ਲੋਕਾਂ ਨੂੰ ਬੁਖ਼ਾਰ ਹੋਣ ਕਾਰਨ ਲੋਕਾਂ ਵਿਚ ਸਹਿਮ ਦੇ ਨਾਲ-ਨਾਲ ...

ਪੂਰੀ ਖ਼ਬਰ »

ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਨ ਵਾਲੀ ਨੀਤੀ ਕਾਰਨ ਬਿਲਡਰਾਂ ਤੇ ਕਾਲੋਨਾਈਜ਼ਰਾਂ 'ਚ ਭਾਰੀ ਉਤਸ਼ਾਹ

ਜ਼ੀਰਕਪੁਰ, 21 ਅਕਤੂਬਰ (ਅਵਤਾਰ ਸਿੰਘ)-ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਬੀਤੇ ਦਿਨੀਂ ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਨ ਲਈ ਜਾਰੀ ਕੀਤੀ ਨੀਤੀ ਕਾਰਨ ਖੇਤਰ ਦੇ ਬਿਲਡਰਾਂ ਅਤੇ ਕਲੋਨਾਈਜ਼ਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ¢ ਕੁਝ ...

ਪੂਰੀ ਖ਼ਬਰ »

ਪਰਾਲੀ ਨਾ ਫੂਕਣ ਸਬੰਧੀ ਕਿਸਾਨਾਂ ਵਲੋਂ ਦਿੱਤਾ ਜਾ ਰਿਹੈ ਭਰਵਾਂ ਹੁੰਗਾਰਾ : ਕਾਹਨ ਸਿੰਘ ਪੰਨੂੰ

ਐੱਸ. ਏ. ਐੱਸ. ਨਗਰ, 21 ਅਕਤੂਬਰ (ਜਸਬੀਰ ਸਿੰਘ ਜੱਸੀ)- ਪੰਜਾਬ ਸਰਕਾਰ ਦੇ ਯਤਨਾਂ ਸਦਕਾ ਵੱਡੀ ਗਿਣਤੀ ਕਿਸਾਨ ਪਰਾਲੀ ਨਾ ਫੂਕਣ ਸਬੰਧੀ ਜਾਗਰੂਕ ਹੋਏ ਹਨ ਤੇ ਪਰਾਲੀ ਨਾ ਫੂਕਣ ਸਬੰਧੀ ਚੱਲ ਰਹੀ ਮੁਹਿੰਮ ਨੂੰ ਕਿਸਾਨਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਪਿਛਲੇ ...

ਪੂਰੀ ਖ਼ਬਰ »

ਬਹਾਦਰ ਪੁਲਿਸ ਮੁਲਾਜ਼ਮਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ : ਵੀ. ਨੀਰਜਾ

ਐੱਸ. ਏ. ਐੱਸ. ਨਗਰ, 21 ਅਕਤੂਬਰ (ਜਸਬੀਰ ਸਿੰਘ ਜੱਸੀ)-ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਜਿਨ੍ਹਾਂ ਨੇ ਅਮਨ-ਕਾਨੂੰਨ ਦੀ ਵਿਵਸਥਾ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਐੱਸ. ਏ. ਐੱਸ. ਨਗਰ, 21 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਅਲੀਪੁਰ ਨੇੜੇ ਇਕ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਪੈਦਲ ਜਾ ਰਹੇ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਮਿ੍ਤਕ ਦੀ ਪਛਾਣ ਨਰੇਸ਼ ਕੁਮਾਰ ਵਾਸੀ ਪਿੰਡ ਭਬਾਤ ...

ਪੂਰੀ ਖ਼ਬਰ »

ਦਿਨ-ਦਿਹਾੜੇ ਹੋ ਰਹੀ ਡੇਰਾਬੱਸੀ ਖੇਤਰ 'ਚ ਮਾਈਨਿੰਗ

ਡੇਰਾਬੱਸੀ, 21 ਅਕਤੂਬਰ (ਗੁਰਮੀਤ ਸਿੰਘ)- ਡੇਰਾਬੱਸੀ ਪੁਲਿਸ ਸਟੇਸ਼ਨ ਦੇ ਪਿਛਲੇ ਪਾਸੇ ਪੈਂਦੇ ਪਿੰਡ ਮੁਕੰਦਪੁਰ ਵਿਖੇ ਦੋ ਵੱਖ-ਵੱਖ ਥਾਵਾਂ 'ਤੇ ਹੋ ਰਹੀ ਨਾਜਾਇਜ਼ ਮਾਈਨਿੰਗ ਦੀ ਖੇਤਰ 'ਚ ਖੂਬ ਚਰਚਾ ਹੈ | ਇਸ ਦਾ ਕਾਰਨ ਹੈ ਕਿ ਇਨ੍ਹਾਂ ਥਾਵਾਂ ਤੋਂ ਭਰ-ਭਰ ਕੇ ਆ ਰਹੇ ...

ਪੂਰੀ ਖ਼ਬਰ »

ਡੇਰਾਬੱਸੀ ਦੇ ਕੌਾਸਲਰ ਬੱਤਰਾ ਦੀ ਦਿਨ-ਦਿਹਾੜੇ ਕਾਰ ਚੋਰੀ

ਡੇਰਾਬੱਸੀ, 21 ਅਕਤੂਬਰ (ਸ਼ਾਮ ਸਿੰਘ ਸੰਧੂ)-ਐਤਵਾਰ ਸਵੇਰੇ ਨਗਰ ਕੌਾਸਲ ਡੇਰਾਬੱਸੀ ਦੇ ਕੌਾਸਲਰ ਰਵਿੰਦਰ ਬੱਤਰਾ ਦੀ ਦਿਨ-ਦਿਹਾੜੇ ਸ੍ਰੀ ਰਾਮਲੀਲ੍ਹਾ ਮੈਦਾਨ 'ਚ ਪਾਰਕ ਕੀਤੀ ਹੋਈ ਸਵਿਫਟ ਕਾਰ ਚੋਰੀ ਹੋ ਗਈ | ਡੇਰਾਬੱਸੀ ਪੁਲਿਸ ਵਲੋਂ ਸ਼ਿਕਾਇਤ ਦਰਜ ਕਰਕੇ ਮਾਮਲੇ ਦੀ ...

ਪੂਰੀ ਖ਼ਬਰ »

ਕਾਰ ਦੀ ਟੱਕਰ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ

ਲਾਲੜੂ, 21 ਅਕਤੂਬਰ (ਰਾਜਬੀਰ ਸਿੰਘ)- ਅੰਬਾਲਾ-ਚੰਡੀਗੜ•੍ਹ ਕੌਮੀ ਮਾਰਗ 'ਤੇ ਆਈ. ਟੀ. ਆਈ. ਚੌਕ ਲਾਲੜੂ ਨੇੜੇ ਕਾਰ ਦੀ ਟੱਕਰ ਲੱਗਣ ਕਾਰਨ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਪਛਾਣ 25 ਸਾਲਾ ਸੁਨੀਲ ਕੁਮਾਰ ਪੁੱਤਰ ਸਲਿੰਦਰ ਵਾਸੀ ਲਾਲੜੂ ਵਜੋਂ ਹੋਈ | ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਡਾਕਟਰ ਦੀ ਮੌਤ

ਪੰਚਕੂਲਾ, 21 ਅਕਤੂਬਰ (ਕਪਿਲ)-ਪਿੰਜੌਰ ਥਾਣੇ ਤਹਿਤ ਪੈਂਦੇ ਪਿੰਡ ਸੂਰਜਪੁਰ ਵਿਖੇ ਇਕ ਡਾਕਟਰ ਦੀ ਕਲੀਨਿਕ ਤੋਂ ਘਰ ਆਉਂਦੇ ਸਮੇਂ ਸ਼ੱਕੀ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਉਧਰ ਮਿ੍ਤਕ ਡਾ: ਮਨੋਜ ਦੀ ਪਤਨੀ ਵਲੋਂ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਕੁਝ ...

ਪੂਰੀ ਖ਼ਬਰ »

ਡੇਰਾਬੱਸੀ ਇਲਾਕੇ ਅੰਦਰ ਪੱਕੇ ਮਾਲ ਦੀ ਆੜ 'ਚ ਹਰਿਆਣਾ ਤੋਂ ਚਲਾਇਆ ਜਾ ਰਿਹੈ ਗਰੈਵਲ ਦੀ ਨਾਜਾਇਜ਼ ਮਾਈਨਿੰਗ ਦਾ ਧੰਦਾ

ਡੇਰਾਬੱਸੀ, 21 ਅਕਤੂਬਰ (ਸ਼ਾਮ ਸਿੰਘ ਸੰਧੂ)- ਮੁਬਾਰਿਕਪੁਰ-ਰਾਮਗੜ੍ਹ •ਸੜਕ 'ਤੇ ਪਿੰਡ ਕਕਰਾਲੀ ਨੇੜੇ ਪੰਜਾਬ-ਹਰਿਆਣਾ ਦੀ ਹੱਦ 'ਤੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਕਥਿਤ ਤੌਰ 'ਤੇ ਪੱਕੇ ਮਾਲ ਦੀ ਆੜ 'ਚ ਬੇਖ਼ੌਫ਼ ਹੋ ਕੇ ਟਰੈਕਟਰ-ਟਰਾਲੀਆਂ ਅਤੇ ਟਿੱਪਰ ਗੱਡੀਆਂ ਰਾਹੀਂ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਦਾ ਵੀ ਵਿਰੋਧ ਕੀਤਾ ਜਾਵੇ : ਸੰਜੀਵਨ

ਐੱਸ. ਏ. ਐੱਸ. ਨਗਰ, 21 ਅਕਤੂਬਰ (ਝਾਂਮਪੁਰ)- ਨਾਟਕਕਾਰ ਸੰਜੀਵਨ ਸਿੰਘ ਨੇ ਕਿਹਾ ਹੈ ਕਿ ਮੀ-ਟੂ ਰਾਹੀਂ ਔਰਤਾਂ ਵਲੋਂ ਹੋਏ ਜਿਸਮਾਨੀ ਤੇ ਸਰੀਰਕ ਸੋਸ਼ਣ ਵਿਰੁੱਧ ਆਵਾਜ਼ ਬੁਲੰਦ ਕਰਨਾ ਦਲੇਰਾਨਾ ਕਦਮ ਹੈ | ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਮੀ-ਟੂ ਦੇ ਨਾਲ ਔਰਤਾਂ ਵਲੋਂ ਵੂਈ-ਟੂ ਰਾਹੀਂ ਉਨ੍ਹਾਂ ਉੱਪਰ ਸਮਾਜ ਵਲੋਂ ਮਾਦਾ ਭਰੂਣ-ਹੱਤਿਆ, ਦਾਜ ਲਈ ਤੰਗ-ਪ੍ਰੇਸ਼ਾਨ ਕਰਨਾ, ਗੁਲਾਮਾਂ ਵਰਗਾ ਵਿਵਹਾਰ ਕਰਕੇ ਮਾਨਸਿਕ ਅਤੇ ਭਾਵਨਾਤਮਿਕ ਧੱਕੇਸ਼ਾਹੀ ਦਾ ਵਿਰੋਧ ਕਰਨ ਤੋਂ ਇਲਾਵਾ ਮਰਦਾਂ ਤੇ ਔਰਤਾਂ ਵਲੋਂ ਸਮਾਜ ਵਿਚ ਹੋ ਰਹੀ ਜਾਤ ਤੇ ਧਰਮ ਦੇ ਆਧਾਰ 'ਤੇ ਧੱਕੇਸ਼ਾਹੀ, ਭਿ੍ਸ਼ਟਾਚਾਰ ਵਿਰੁੱਧ ਵੀ ਵਿਰੋਧ ਦਰਜ ਹੋਣਾ ਚਾਹੀਦਾ ਹੈ |


ਖ਼ਬਰ ਸ਼ੇਅਰ ਕਰੋ

ਸਵੱਛ ਵਾਤਾਵਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਬੇਹੱਦ ਜ਼ਰੂਰੀ : ਵਣ ਮੰਡਲ ਅਫ਼ਸਰ

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜੰਗਲਾਤ ਵਿਭਾਗ ਵਲੋਂ ਪਿੰਡ ਮੋਟੇਮਾਜਰਾ ਵਿਖੇ ਲੋਕਾਂ ਨੂੰ ਮੁਫ਼ਤ ਬੂਟੇ ਵੰਡੇ ਗਏ | ਇਸ ਮੌਕੇ ਬੂਟੇ ਹਾਸਲ ਕਰਨ ਵਾਲੇ ਵਿਅਕਤੀਆਂ ਅਤੇ ਨੌਜਵਾਨਾਂ ਵਲੋਂ ਵੱਧ ਤੋਂ ਵੱਧ ਬੂਟੇ ਲਗਾਉਣ ...

ਪੂਰੀ ਖ਼ਬਰ »

ਰੈੱਡ ਰਿਬਨ ਕਲੱਬ ਤੇ ਐੱਨ. ਐੱਸ. ਐੱਸ. ਵਲੰਟੀਅਰਾਂ ਵਲੋਂ ਪਰਾਲੀ ਨਾ ਸਾੜਨ ਦਾ ਹੋਕਾ

ਖਰੜ, 21 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੁਹਾਲੀ ਰੁਪਿੰਦਰ ਕੌਰ ਦੀ ਅਗਵਾਈ ਹੇਠ ਪਿੰਡ ਘੜੂੰਆਂ ਵਿਖੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸ. ਸੀ. ਸੈ. ਸਕੂਲ (ਲੜਕੀਆਂ) ਘੜੂੰਆਂ ਅਤੇ ਸ. ਸੀ. ਸੈ. ਸਕੂਲ (ਲੜਕੇ) ਘੜੂੰਆਂ ਦੇ ਸਹਿਯੋਗ ...

ਪੂਰੀ ਖ਼ਬਰ »

ਸਫ਼ਾਈ ਮਜ਼ਦੂਰ ਯੂਨੀਅਨ ਨੇ ਹਾਈਪਾਵਰ ਕਮੇਟੀ ਦਾ ਗਠਨ ਕਰਦਿਆਂ ਸੰਘਰਸ਼ ਦਾ ਕੀਤਾ ਐਲਾਨ

ਐੱਸ. ਏ. ਐੱਸ. ਨਗਰ, 21 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਫ਼ਾਈ ਮਜ਼ਦੂਰਾਂ ਦੀਆਂ ਵੱਖ-ਵੱਖ ਵਿੰਗਾਂ ਵਿਚੋਂ ਆਗੂ ਲੈ ਕੇ ਸਫ਼ਾਈ ਮਜ਼ਦੂਰ ਵਲੋਂ ਹਾਈ ਪਾਵਰ ਕਮੇਟੀ ਐੱਸ. ਏ. ਐੱਸ. ਨਗਰ ਦਾ ਗਠਨ ਕੀਤਾ ਗਿਆ, ਜੋ ਆਉਣ ਵਾਲੇ ਦਿਨਾਂ ਵਿਚ ਸਰਕਾਰ ਦੀ ਵਾਅਦਾ ਿਖ਼ਲਾਫ਼ੀ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਨੇ ਮਾਣ ਭੱਤਾ ਵਧਾਉਣ ਦੀ ਕੀਤੀ ਮੰਗ

ਲਾਲੜੂ, 21 ਅਕਤੂਬਰ (ਰਾਜਬੀਰ ਸਿੰਘ)-ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਡੇਰਾਬੱਸੀ ਦੀ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਹਰਿਆਣਾ ਰਾਜ ਦੀ ਤਰਜ਼ 'ਤੇ ਪੰਜਾਬ ਦੇ ਨੰਬਰਦਾਰਾਂ ਦਾ ਮਾਣ ਭੱਤਾ 1500 ਰੁਪਏ ਮਹੀਨੇ ਤੋਂ ਵਧਾ ਕੇ 3000 ਰੁਪਏ ਪ੍ਰਤੀ ...

ਪੂਰੀ ਖ਼ਬਰ »

ਪੀ.ਜੀ.ਆਈ. ਨੇ ਵਿਸ਼ਵ ਓਸਟੀਓਪਰੋਸਿਸ ਦਿਵਸ ਮਨਾਇਆ

ਚੰਡੀਗੜ੍ਹ, 21 ਅਕਤੂਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਵਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-23 ਵਿਚ ਵਿਸ਼ਵ ਓਸਟੀਓਪਰੋਸਿਸ ਦਿਵਸ ਮਨਾਇਆ ਗਿਆ | ਇਸ ਮੌਕੇ ਮਾਹਿਰਾਂ ਨੇ ਦੱਸਿਆ ਕਿ ਓਸਟੀਓਪਰੋਸਿਸ ਬਿਮਾਰੀ ਦੇਸ਼ ਵਿਚ ਬੜੀ ਤੇਜ਼ੀ ਨਾਲ ਫੈਲ ਰਹੀ ਹੈ | 50 ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਦੇ ਵਿਦਿਆਥੀਆਂ ਵਲੋਂ ਪੀ. ਟੀ. ਯੂ. ਕਬੱਡੀ ਚੈਂਪੀਅਨਸ਼ਿਪ 'ਤੇ ਕਬਜ਼ਾ

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)- ਸੀ. ਜੀ. ਸੀ. ਗਰੱੁਪ ਦੇ ਝੰਜੇੜੀ ਕਾਲਜ ਦੇ ਖਿਡਾਰੀਆਂ ਵਲੋਂ ਆਈ. ਕੇ. ਗੁਜਰਾਲ ਪੀ. ਟੀ. ਯੂ. ਵਲੋਂ ਕਰਵਾਈ ਗਈ ਇੰਟਰ ਕਾਲਜ ਕਬੱਡੀ ਚੈਂਪੀਅਨਸ਼ਿਪ ਦੀ ਟਰਾਫ਼ੀ 'ਤੇ ਕਬਜ਼ਾ ਕਰਦੇ ਹੋਏ ਖੇਡਾਂ ਦੇ ਖੇਤਰ ਵਿਚ ਆਪਣੀ ਸਰਦਾਰੀ ...

ਪੂਰੀ ਖ਼ਬਰ »

ਸਿਆਸੀ ਆਗੂਆਂ ਵਲੋਂ ਲੋਕ ਗਾਇਕ ਸੁਰਿੰਦਰ ਛਿੰਦਾ ਦੇ ਸਿੰਗਲ ਟਰੈਕ 'ਜਸਟ ਪੰਜਾਬੀ' ਦਾ ਪੋਸਟਰ ਜਾਰੀ

ਕੁਰਾਲੀ, 21 ਅਕਤੂਬਰ (ਬਿੱਲਾ ਅਕਾਲਗੜ•ੀਆ)- ਪਰਿਵਾਰਕ ਅਤੇ ਸੱਭਿਆਚਾਰਕ ਗੀਤ ਅੱਜ ਵੀ ਪੰਜਾਬ ਦੇ ਲੋਕਾਂ ਦੇ ਦਿਲਾਂ ਵਿਚ ਵਸਦੇ ਹਨ ਤੇ ਅਜਿਹੇ ਗੀਤਾਂ ਨੂੰ ਗਾਉਣ ਵਾਲੇ ਗਾਇਕਾਂ ਅਤੇ ਗੀਤਕਾਰਾਂ ਦੀ ਬਦੌਲਤ ਹੀ ਇਹ ਗੀਤ ਲੋਕ ਗੀਤ ਬਣ ਉਪਜਦੇ ਹਨ | ਇਹ ਵਿਚਾਰ ਜਗਮੋਹਨ ...

ਪੂਰੀ ਖ਼ਬਰ »

ਫ਼ਕੀਰ ਮੌਲੀਵਾਲਾ ਦਾ ਪਲੇਠਾ ਗੀਤ ਸੰਗ੍ਰਹਿ 'ਗੋਰਾ ਰੰਗ ਦੇਈਾ ਨਾ ਰੱਬਾ' ਲੋਕ ਅਰਪਣ

ਖਰੜ, 21 ਅਕਤੂਬਰ (ਗੁਰਮੁੱਖ ਸਿੰਘ ਮਾਨ)-ਪੰਜਾਬੀ ਸੰਗੀਤਕ ਦੁਨੀਆ ਨੂੰ ਬੇਅੰਤ ਸੱਭਿਆਚਾਰਕ ਅਤੇ ਮਸ਼ਹੂਰ ਗੀਤ ਦੇਣ ਵਾਲੇ ਉਸਤਾਦ ਗੀਤਕਾਰ ਫ਼ਕੀਰ ਮੌਲੀਵਾਲਾ ਦੇ ਪਹਿਲੇ ਗੀਤ ਸੰਗ੍ਰਹਿ 'ਗੋਰਾ ਰੰਗ ਦੇਈਾ ਨਾ ਰੱਬਾ' ਨੂੰ ਖਰੜ ਵਿਖੇ ਲੋਕ ਅਰਪਣ ਕੀਤਾ ਗਿਆ | ਇਸ ਗੀਤ ...

ਪੂਰੀ ਖ਼ਬਰ »

ਦੁਸਹਿਰੇ 'ਚੋਂ ਗੁੰਮ ਹੋਏ ਬੱਚੇ ਪੁਲਿਸ ਨੇ ਲੱਭ ਕੇ ਵਾਰਸਾਂ ਹਵਾਲੇ ਕੀਤੇ

ਐੱਸ.ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਬੀਤੇ ਦਿਨ ਬਲੌਾਗੀ ਦੇ ਦੁਸਹਿਰਾ ਗਰਾਊਾਡ ਵਿਚ ਲੱਗੇ ਦੁਸਹਿਰੇ ਦੇ ਮੇਲੇ ਵਿਚੋਂ ਗੁੰਮ ਹੋਏ ਦੋ ਬੱਚੇ ਬਲੌਾਗੀ ਪੁਲਿਸ ਦੀ ਮੁਸਤੈਦੀ ਨਾਲ ਲੱਭ ਕੇ ਉਨ੍ਹਾਂ ਦੇ ਮਾਪਿਆਂ ਹਵਾਲੇ ਕਰ ਦਿੱਤੇ ਗਏ ਹਨ | ਬਲੌਾਗੀ ਥਾਣੇ ਦੇ ...

ਪੂਰੀ ਖ਼ਬਰ »

'ਮੀ-ਟੂ' ਤੋਂ ਪ੍ਰਭਾਵਿਤ ਹੋਇਆ ਹਰਿਆਣਾ ਦਾ ਮਹਿਲਾ ਕਮਿਸ਼ਨ

ਚੰਡੀਗੜ੍ਹ, 21 ਅਕਤੂਬਰ (ਐਨ.ਐਸ.ਪਰਵਾਨਾ)- ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਪ੍ਰਤਿਭਾ ਸੁਮਨ ਨੇ ਪ੍ਰਸਿੱਧ ਪੱਤਰਕਾਰ ਐਮ.ਜੇ. ਅਕਬਰ ਦੇ ਕੇਸ ਵਿਚ 'ਮੀ-ਟੂ' ਤੋਂ ਪ੍ਰਭਾਵਿਤ ਔਰਤਾਂ ਵਲੋਂ ਦਿਖਾਈ ਗਈ ਜੁਰਅਤ ਤੇ ਦਲੇਰੀ ਦੀ ਭਰਪੂਰ ਦਾਦ ਦਿੰਦੇ ਹੋਏ ਉਨ੍ਹਾਂ ਨੂੰ ਹਰ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ

ਕੁਰਾਲੀ, 21 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਭਾਈ ਜੈਤਾ ਜੀ ਵਿਸ਼ਵ ਚੈਰੀਟੇਬਲ ਟਰਸੱਟ ਵਲੋਂ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਥਾਨਕ ਧਰਮਸ਼ਾਲਾ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ...

ਪੂਰੀ ਖ਼ਬਰ »

ਕੌਾਸਲ ਤੇ ਸਿਟੀ ਪੁਲਿਸ ਨੇ ਸੜਕ 'ਤੇ ਰੱਖਿਆ ਨਾਜਾਇਜ਼ ਸਾਮਾਨ ਚੁੱਕਣ ਦੀ ਕਾਰਵਾਈ ਨੂੰ ਦਿੱਤਾ ਅੰਜਾਮ

ਖਰੜ, 21 ਅਕਤੂਬਰ (ਗੁਰਮੁੱਖ ਸਿੰਘ ਮਾਨ)- ਨਗਰ ਕੌਾਸਲ ਖਰੜ ਅਤੇ ਸਿਟੀ ਪੁਲਿਸ ਖਰੜ ਵਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਸਿਵਲ ਹਸਪਤਾਲ ਸੜਕ 'ਤੇ ਦੁਕਾਨਾਂ ਦੇ ਅੱਗੇ ਰੱਖਿਆ ਨਾਜਾਇਜ਼ ਤੌਰ 'ਤੇ ਸਾਮਾਨ ਤੇ ਖੜ੍ਹੀਆਂ ਰੇੜ੍ਹੀਆਂ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX