ਤਾਜਾ ਖ਼ਬਰਾਂ


ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  11 minutes ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  37 minutes ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 1 hour ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  about 1 hour ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ...
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 1 hour ago
ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ...
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 1 hour ago
ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ...
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 1 hour ago
ਸਟਕਾਹੋਮ, 14 ਅਕਤੂਬਰ- ਅਰਥ ਸ਼ਾਸਤਰ ਦੇ ਖੇਤਰ 'ਚ ਅਭਿਜੀਤ ਬੈਨਰਜੀ, ਏਸਥਰ ਡੁਫਲੋ ਅਤੇ ਮਾਈਕਲ ਕ੍ਰੇਮਰ ਨੂੰ ਨੋਬਲ ਪੁਰਸਕਾਰ ਮਿਲੇਗਾ। ਇਨ੍ਹਾਂ ਨੂੰ ਵਿਸ਼ਵੀ ਗਰੀਬੀ...
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 1 hour ago
ਕਾਬੁਲ, 14 ਅਕਤੂਬਰ- ਅਫ਼ਗ਼ਾਨਿਸਤਾਨ ਨੇ ਹਵਾਈ ਹਮਲਿਆਂ 'ਚ ਤਾਲਿਬਾਨ ਅਤੇ ਇਸਲਾਮਿਕ ਸਟੇਟ (ਆਈ.ਐੱਸ) ਦੇ ਘੱਟ-ਘੱਟੋਂ 9 ਅੱਤਵਾਦੀ ਮਾਰੇ ਗਏ। ਫ਼ੌਜ ਦੇ ਅਧਿਕਾਰੀਆਂ ਮੁਤਾਬਿਕ, ਪੂਰਬੀ ਪ੍ਰਾਂਤ ਨਾਂਗਰਹਾਰ ...
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ
. . .  1 minute ago
ਚੇਨਈ, 14 ਅਕਤੂਬਰ- ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ ਦੇ ਕੋਡਾਨਗੀਪੱਟੀ ਪਿੰਡ 'ਚ ਮਸਾਲਿਆਂ ਦੀ ਇੱਕ ਫੈਕਟਰੀ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ 'ਚ...
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 2 hours ago
ਸੁਲਤਾਨਪੁਰ ਲੋਧੀ, 14 ਅਕਤੂਬਰ (ਥਿੰਦ, ਹੈਪੀ, ਲਾਡੀ)- ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ...
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  about 2 hours ago
ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)- ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਦੇ ਰੋਸ ਵਜੋਂ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬੱਤੀਆਂ ...
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  about 3 hours ago
ਬੈਂਗਲੁਰੂ, 14 ਅਕਤੂਬਰ- ਭਾਰਤ ਦੀ ਜਲ, ਥਲ ਅਤੇ ਹਵਾਈ ਤਿੰਨਾਂ ਫ਼ੌਜਾਂ ਦੇ ਲਈ ਲੜਾਕੂ ਜਹਾਜ਼ ਅਤੇ ਹੈਲੀਕਾਪਟਰ ਬਣਾਉਣ ਵਾਲੀ ਸਰਕਾਰੀ ਕੰਪਨੀ ਹਿੰਦੁਸਤਾਨ...
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਮੁੰਬਈ, 14 ਅਕਤੂਬਰ- ਮੁੰਬਈ ਦੇ ਅੰਧੇਰੀ 'ਚ ਇੱਕ ਕਮਰਸ਼ੀਅਲ ਇਮਾਰਤ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ...
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  about 3 hours ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਧੰਨ-ਧੰਨ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਖ਼ਾਲਸਾ ਸ਼ਤਾਬਦੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦਵਾਰਾ ਸ਼੍ਰੀ ਗੁਰੂ ਰਾਮਦਾਸ ਦੀਵਾਨ...
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  about 3 hours ago
ਮੁੰਬਈ, 14 ਅਕਤੂਬਰ- ਬੀ. ਸੀ. ਸੀ. ਆਈ. ਦੇ ਪ੍ਰਧਾਨ ਦੇ ਅਹੁਦੇ ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ...
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  about 3 hours ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  about 3 hours ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  about 3 hours ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550

ਪਟਿਆਲਾ

ਪਾਤੜਾਂ 'ਚ ਡੇਂਗੂ ਦਾ ਕਹਿਰ ਜਾਰੀ-ਪੀੜਤ ਵਿਅਕਤੀ ਦੀ ਮੌਤ

ਪਾਤੜਾਂ, 21 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ 'ਚ ਡੇਂਗੂ ਦਾ ਕਹਿਰ ਜਾਰੀ ਹੈ ਤੇ ਭਾਰੀ ਗਿਣਤੀ 'ਚ ਨਿੱਜੀ ਹਸਪਤਾਲਾਂ 'ਚ ਇਲਾਜ ਲਈ ਮਰੀਜ਼ ਦਾਖ਼ਲ ਹਨ | ਇਸ ਤਰ੍ਹਾਂ ਹੀ ਟੋਹਾਣਾ ਤੇ ਫੇਰ ਹਿਸਾਰ ਵਿਖੇ ਦਾਖ਼ਲ ਰਹੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦੋਂ ਕਿ ਡੇਂਗੂ ...

ਪੂਰੀ ਖ਼ਬਰ »

ਅਣਪਛਾਤੇ ਵਾਹਨਾਂ ਦੀ ਫੇਟ ਮਾਰਨ ਨਾਲ ਸਾਈਕਲ ਤੇ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ, 21 ਅਕਤੂਬਰ (ਖਰੋੜ)-ਸਰਹਿੰਦ ਰੋਡ ਤੇ ਰਾਜਪੁਰਾ ਰੋਡ 'ਤੇ ਵੱਖੇ-ਵੱਖਰੋ ਦੋ ਸੜਕ ਹਾਦਸਿਆਂ 'ਚ ਦੋ ਅਣਪਛਾਤੇ ਵਾਹਨਾਂ ਦੀ ਫੇਟ ਮਾਰਨ ਕਾਰਨ ਇਕ ਸਾਈਕਲ ਸਵਾਰ ਤੇ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪਹਿਲੇ ਸੜਕ ਹਾਦਸੇ 'ਚ ਰਾਜਪੁਰਾ ...

ਪੂਰੀ ਖ਼ਬਰ »

17 ਲੱਖ ਦੇਣ ਤੋਂ ਬਾਅਦ ਵੀ ਨਾ ਭੇਜਿਆ ਵਿਦੇਸ਼

ਪਟਿਆਲਾ, 21 ਅਕਤੂਬਰ (ਖਰੋੜ)-ਇਕ ਔਰਤ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 17 ਲੱਖ 22 ਹਜ਼ਾਰ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਰਤਨ ਅਨਮੋਲ ਵਾਸੀ ਅਰਬਨ ਅਸਟੇਟ ਨੇ ਪੁਲਿਸ ਨੂੰ ਦੱਸਿਆ ਕਿ ਸੁਖਦੇਵ ਸਿੰਘ ਵਾਸੀ ਮੁਕਤਸਰ ਸਾਹਿਬ, ਥਾਣਾ ਸਿੰਘ ਤੇ ਇਕ ਔਰਤ ਵਾਸੀ ...

ਪੂਰੀ ਖ਼ਬਰ »

ਪੈਟਰੋਲ ਪੰਪ 'ਚ ਹਿੱਸਾ ਪਾਉਣ ਦੇ ਨਾਂਅ 'ਤੇ ਲਏ ਸਾਢੇ 6 ਲੱਖ

ਪਟਿਆਲਾ, 21 ਅਕਤੂਬਰ (ਖਰੋੜ)-ਪੈਟਰੋਲ ਪੰਪ 'ਚ ਹਿੱਸਾ ਪਵਾਉਣ ਲਈ ਸਾਢੇ ਛੇ ਲੱਖ ਲੈਣ ਤੇ ਬਾਅਦ 'ਚ ਪੈਸੇ ਵਾਪਸ ਨਾ ਕਰਨ ਦੇ ਮਾਮਲੇ 'ਚ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਦੋ ਜਣਿਆਂ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ | ਪੁਲਿਸ ਅਨੁਸਾਰ ਰਮਨ ਗੁਪਤਾ ਵਾਸੀ ਸਰਹੰਦੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਕਾਬੂ

ਰਾਜਪੁਰਾ, 21 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 890 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ਦੇ ਸਹਾਇਕ ਥਾਣੇਦਾਰ ਮਨਜੀਤ ਸਿੰਘ ...

ਪੂਰੀ ਖ਼ਬਰ »

ਪਿਛਲੇ ਸਾਲ ਦੇ ਮੁਕਾਬਲੇ 72 ਫ਼ੀਸਦੀ ਘੱਟ ਹੋਈਆਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ

ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਪੰਜਾਬ ਰਿਮੋਟ ਸੈਂਸਿੰਗ ਸੈਂਟਰ, ਲੁਧਿਆਣਾ ਮੁਤਾਬਿਕ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਿਚ ਇਸ ਵਰ੍ਹੇ ਸਾਲ ਦੇ ਮੁਕਾਬਲੇ ਅੱਗ ਲਗਾਉਣ ਦੇ ਮਾਮਲਿਆਂ 'ਚ ਵੱਡੀ ਕਮੀ ਦਰਜ ...

ਪੂਰੀ ਖ਼ਬਰ »

ਸ਼ਹੀਦੀ ਯਾਦਗਾਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ

ਪਟਿਆਲਾ, 21 ਅਕਤੂਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਦੇ ਆਈ.ਜੀ. ਏ.ਐੱਸ.ਰਾਏ. ਨੇ ਸ਼ਹੀਦੀ ਯਾਦਗਾਰ ਦਿਵਸ ਦੇ ਸਬੰਧ 'ਚ ਪੁਲਿਸ ਲਾਇਨਜ਼ ਪਟਿਆਲਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਬਤੌਰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਆਖਿਆ ਕਿ ਸਮਾਜ 'ਚ ਫੈਲੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੌਤ, ਇਕ ਜ਼ਖਮੀ

ਰਾਜਪੁਰਾ, 21 ਅਕਤੂਬਰ (ਰਣਜੀਤ ਸਿੰਘ)-ਸਦਰ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਕਾਰ ਡਰਾਈਵਰ ਦੇ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਸੰਦੀਪ ਸਿੰਘ ਵਾਸੀ ਚੰਦੂਆਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਤਾਏ ...

ਪੂਰੀ ਖ਼ਬਰ »

ਘਰ 'ਚੋਂ 2 ਲੱਖ ਰੁਪਏ ਦੀ ਨਗਦੀ ਤੇ ਸੋਨੇ ਦੇ ਗਹਿਣੇ ਚੋਰੀ

ਰਾਜਪੁਰਾ, 21 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਪਿੰਡ ਨੌਸ਼ਹਿਰਾ ਦੇ ਇਕ ਘਰ 'ਚੋਂ ਚੋਰ ਲੱਖਾਂ ਦੇ ਸੋਨੇ ਦੇ ਗਹਿਣੇ ਤੇ 2 ਲੱਖ ਰੁਪਏ ਦੀ ਨਗਦੀ ਚੋਰੀ ਕਰਕੇ ਲੈ ਗਏ | ਥਾਣਾ ਸ਼ੰਭੂ ਦੀ ਪੁਲਿਸ ਨੇ ਅਣਪਛਾਤੇ ਚੋਰਾਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਦਾਜ ਦੇ ਮਾਮਲਿਆਂ 'ਚ 4 ਿਖ਼ਲਾਫ਼ ਕੇਸ ਦਰਜ

ਪਟਿਆਲਾ, 21 ਅਕਤੂਬਰ (ਖਰੋੜ)-ਥਾਣਾ ਔਰਤਾਂ ਦੀ ਪੁਲਿਸ ਨੇ ਦੋ ਦਾਜ ਦਹੇਜ ਦੇ ਮਾਮਲਿਆਂ 'ਚ ਪੀੜਤ ਔਰਤਾਂ ਦੀ ਸ਼ਿਕਾਇਤ 'ਤੇ ਹੋਰ ਦਾਜ ਲਿਆਉਣ ਲਈ ਤੰਗ ਪਰੇਸ਼ਾਨ ਕਰਨ 'ਤੇ ਚਾਰ ਜਣਿਆਂ ਿਖ਼ਲਾਫ਼ ਦਾਜ ਦਹੇਜ ਦੇ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਮਨਪ੍ਰੀਤ ਕੌਰ ...

ਪੂਰੀ ਖ਼ਬਰ »

ਯੂਥ ਕਾਂਗਰਸੀਆਂ ਵਲੋਂ ਮੋਮਬੱਤੀ ਮਾਰਚ

ਪਟਿਆਲਾ, 21 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਬੀਤੇ ਦਿਨੀਂ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਵਾਪਰੇ ਦੁਖਾਂਤ ਜਿਸ ਵਿਚ ਤੇਜ਼ ਰਫ਼ਤਾਰ ਰੇਲ ਦੀ ਲਪੇਟ 'ਚ ਆਉਣ ਕਾਰਨ ਵੱਡੀ ਗਿਣਤੀ ਲੋਕ ਮਾਰੇ ਗਏ ਤੇ ਜ਼ਖ਼ਮੀ ਹੋਏ, ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਯੂਥ ਕਾਂਗਰਸ ...

ਪੂਰੀ ਖ਼ਬਰ »

ਦੜੇ-ਸੱਟੇ ਦੀ ਰਕਮ ਸਮੇਤ ਵਿਅਕਤੀ ਕਾਬੂ

ਸ਼ੁਤਰਾਣਾ, 21 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੀਆਂ ਹਦਾਇਤਾਂ ਤਹਿਤ ਪੁਲਿਸ ਵਲੋਂ ਦੜੇ-ਸੱਟੇ ਦਾ ਧੰਦਾ ਕਰਨ ਵਾਲਿਆਂ ਦੇ ਿਖ਼ਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਦੜੇ-ਸੱਟੇ ਦੀ ਰਕਮ ਸਮੇਤ ਇਕ ...

ਪੂਰੀ ਖ਼ਬਰ »

ਪਰਾਲੀ ਪ੍ਰਦੂਸ਼ਣ, ਮਜਬੂਰੀ ਅਤੇ ਬਾਗ਼ੀ ਕਿਸਾਨ

• ਬਲਜਿੰਦਰ ਸਿੰਘ ਗਿੱਲ ਘਨੌਰ, 21 ਅਕਤੂਬਰ ਪੰਜਾਬ ਸੂਬੇ ਦਾ ਹੀ ਨਹੀਂ ਬਲਕਿ ਅੰਤਰਰਾਜੀ ਲੋਕ ਮਸਲਾ ਬਣ ਕੇ ਉੱਭਰਿਆ ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੁੰਦਾ ਧੂੰਆਂ ਪ੍ਰਦੂਸ਼ਣ ਹੁਣ ਹਰ ਆਮ ਤੇ ਖ਼ਾਸ ਨਾਗਰਿਕ ਦਾ ਮਸਲਾ ਬਣ ਚੁੱਕਾ ਹੈ¢ ਜਿੱਥੇ ਕੇਂਦਰ ਸਰਕਾਰ ਦੇ ...

ਪੂਰੀ ਖ਼ਬਰ »

ਸਾਂਈ ਟਰੇਨਿੰਗ ਸੈਂਟਰ ਪਟਿਆਲਾ ਦੀਆਂ ਮੁਟਿਆਰਾਂ ਬਣੀਆਂ ਹਾਕੀ 'ਚ ਜ਼ਿਲ੍ਹਾ ਚੈਂਪੀਅਨ

ਪਟਿਆਲਾ, 21 ਅਕਤੂਬਰ (ਚਹਿਲ) -ਪੰਜਾਬ ਖੇਡ ਵਿਭਾਗ ਵਲੋਂ ਕਰਵਾਏ ਅੰਡਰ-18 ਉਮਰ ਵਰਗ ਦੇ ਜ਼ਿਲ੍ਹਾ ਪੱਧਰੀ ਮਹਿਲਾ ਹਾਕੀ ਟੂਰਨਾਮੈਂਟ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਐਨ.ਆਈ.ਐਸ ਪਟਿਆਲਾ ਵਿਖੇ ਸਥਾਪਤ ਸਿਖਲਾਈ ਕੇਂਦਰ ਨੇ ਸੀਨੀਅਰ ਕੋਚ ਬਲਜੀਤ ਕੌਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਕੱਲ੍ਹ ਮਨਾਇਆ ਜਾਵੇਗਾ ਬਾਬਾ ਸੁਖਦੇਵ ਸਿੰਘ ਦਾ ਜਨਮ ਦਿਵਸ

ਨਾਭਾ, 21 ਅਕਤੂਬਰ (ਕਰਮਜੀਤ ਸਿੰਘ) -ਸੱਚਖੰਡ ਵਾਸੀ ਬਾਬਾ ਸੁਖਦੇਵ ਸਿੰਘ ਸਿੱਧਸਰ ਅਲੌਹਰਾਂ ਸਾਹਿਬ ਵਾਲਿਆਂ ਦਾ ਜਨਮ ਦਿਵਸ 23 ਅਕਤੂਬਰ ਦਿਨ ਮੰਗਲਵਾਰ ਨੂੰ ਸਿੱਧਸਰ ਅਲੌਹਰਾਂ ਵਿਖੇ ਮਨਾਇਆ ਜਾ ਰਿਹਾ ਹੈ | ਜਿਸ ਦੀ ਜਾਣਕਾਰੀ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ...

ਪੂਰੀ ਖ਼ਬਰ »

ਝੋਨੇ 'ਤੇ ਬੋਨਸ 200 ਰੁਪਏ ਪ੍ਰਤੀ ਕੁਇੰਟਲ ਦਿੱਤੇ ਜਾਣ ਦੀ ਮੰਗ- ਬੀਕੇਯੂ

ਨਾਭਾ, 21 ਅਕਤੂਬਰ (ਕਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਨਾਭਾ ਦੀ ਮੀਟਿੰਗ ਬਲਾਕ ਪ੍ਰਧਾਨ ਅਵਤਾਰ ਸਿੰਘ ਕੈਦੂਪੁਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਭਗਤ ਧੰਨਾ ਜੀ ਨਵੀਂ ਅਨਾਜ ਮੰਡੀ ਵਿਖੇ ਹੋਈ | ਮੀਟਿੰਗ 'ਚ ਵੱਡੀ ਗਿਣਤੀ ਵਿਚ ਯੂਨੀਅਨ ਦੇ ...

ਪੂਰੀ ਖ਼ਬਰ »

ਵਿਰਕ ਵਲੋਂ ਖਿਡਾਰੀ ਸਨਮਾਨਿਤ

ਸਮਾਣਾ, 21 ਅਕਤੂਬਰ (ਸਾਹਿਬ ਸਿੰਘ)-ਸੀਨੀਅਰ ਕਾਂਗਰਸ ਆਗੂ ਪ੍ਰਦਮਨ ਸਿੰਘ ਵਿਰਕ ਨੇ ਪਬਲਿਕ ਕਾਲਜ ਸਮਾਣਾ ਦੇ ਖੇਡ ਮੈਦਾਨ 'ਚ ਜ਼ਿਲ੍ਹਾ ਪੱਧਰੀ ਅਥਲੀਟ ਮੁਕਾਬਲਿਆਂ 'ਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਜ਼ਿਕਰਯੋਗ ਹੈ ਕਿ ਸਮਾਣਾ ਬਲਾਕ ਤੋਂ ਸਕੱਤਰ ਦਰਸ਼ਨ ...

ਪੂਰੀ ਖ਼ਬਰ »

ਪਰਾਲੀ ਦੀ ਸੰਭਾਲ ਲਈ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜੀ-ਚੰਦੂਮਾਜਰਾ

ਦੇਵੀਗੜ੍ਹ, 21 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਪੰਜਾਬ ਸਰਕਾਰ ਕਿਸਾਨਾਂ ਨੂੰ ਜਦੋਂ ਤੱਕ ਝੋਨੇ ਦੀ ਪਰਾਲੀ ਦੇ ਬਦਲਵੇਂ ਪ੍ਰਬੰਧ ਕਰਕੇ ਨਹੀਂ ਦਿੰਦੀ, ਉਦੋਂ ਤੱਕ ਕਿਸਾਨਾਂ 'ਤੇ ਜੁਰਮਾਨੇ ਕਰਨਾ ਗੈਰ ਕਾਨੂੰਨੀ ਹੈ ਤੇ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ | ...

ਪੂਰੀ ਖ਼ਬਰ »

ਫ਼ਸਲ ਦੀ ਚੁਕਾਈ ਤੇ ਅਦਾਇਗੀ ਦੇ ਪੁਖ਼ਤਾ ਪ੍ਰਬੰਧਾਂ ਨੇ ਗੁਆਂਢੀ ਰਾਜ ਵੱਲ ਜਾਂਦੇ ਕਿਸਾਨਾਂ ਦਾ ਮੂੰਹ ਮੋੜਿਆ

ਪਟਿਆਲਾ, 21 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧਾਂ 'ਤੇ ਹੁੰਦੀ ਅਦਾਇਗੀ ਨੇ ਪਹਿਲਾਂ ਵਾਂਗ ਗੁਆਂਢੀ ਰਾਜ ਅੰਦਰ ਫ਼ਸਲ ਵੇਚਣ ਲਈ ਜਾਂਦੇ ਕਿਸਾਨਾਂ ਦੀ ਗਿਣਤੀ ਕਾਫ਼ੀ ਘਟਾ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕਾਮਿਆਂ ਦੀ ਚੋਣ

ਪਟਿਆਲਾ, 21 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਬਰਾਂਚ ਪਟਿਆਲਾ ਨੰ. 2 ਦੀ ਚੋਣ ਜ਼ਿਲ੍ਹਾ ਪ੍ਰਧਾਨ ਰਾਜਪਾਲ ਸਿੰਘ ਲਸੋਈ, ਜ਼ਿਲ੍ਹਾ ਸਕੱਤਰ ਵਿਜੇ ਸ਼ਰਮਾ, ਪਟਿਆਲਾ ਨੰ. 1 ਦੇ ਜਨਰਲ ...

ਪੂਰੀ ਖ਼ਬਰ »

ਨਿਰਭੈ ਸਿੰਘ ਮਿਲਟੀ ਦਾ ਆਲ ਇੰਡੀਆ ਸ਼ਕਤੀ ਪ੍ਰੋਜੈਕਟ ਦੇ ਪੰਜਾਬ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਸਨਮਾਨ

ਰਾਜਪੁਰਾ, 21 ਅਕਤੂਬਰ (ਜੀ.ਪੀ. ਸਿੰਘ)-ਹਲਕਾ ਰਾਜਪੁਰਾ ਦੇ ਵਿਧਾਇਕ ਤੇ ਜ਼ਿਲ੍ਹਾ ਪਟਿਆਲਾ ਕਾਂਗਰਸ ਪਾਰਟੀ ਦੇ ਪ੍ਰਧਾਨ ਹਰਦਿਆਲ ਸਿੰਘ ਕੰਬੋਜ ਦੇ ਸਪੁੱਤਰ ਨਿਰਭੈ ਸਿੰਘ ਮਿਲਟੀ ਕੰਬੋਜ ਨੂੰ ਦੇਸ਼ 'ਚ ਕਾਂਗਰਸ ਪਾਰਟੀ ਦੀ ਬਿਹਤਰੀ ਤੇ ਮਜ਼ਬੂਤੀ ਲਈ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਹਲਕਾ ਗੂਹਲਾ ਵਿਖੇ ਹੋ ਰਿਹਾ ਹੈ ਚਹੁੰਪੱਖੀ ਵਿਕਾਸ-ਕੁਲਵੰਤ ਬਾਜ਼ੀਗਰ

8 ਗੂਹਲਾ ਹਲਕਾ ਵਿਖੇ ਉਹ ਵਿਕਾਸ ਕੰਮ ਕਰ ਕੇ ਦਿਖਾਏ ਜੋ ਕਿਸੇ ਨੇ ਸੋਚੇ ਵੀ ਨਹੀਂ ਸੀ-ਕੁਲਵੰਤ ਬਾਜ਼ੀਗਰ ਗੂਹਲਾ ਚੀਕਾ, 21 ਅਕਤੂਬਰ (ਓ. ਪੀ. ਸੈਣੀ)-ਗਾਂਧੀਵਾਦੀ ਵਿਚਾਰਧਾਰਾ ਨੂੰ ਕਾਇਮ ਰੱਖਣ ਲਈ ਪੈਦਲ ਯਾਤਰਾ ਰਾਹੀਂ ਸ਼ੁਰੂ ਹੋਏ ਅੰਦੋਲਨ ਨੂੰ ਪਿੰਡ-ਪਿੰਡ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦਾ ਦਿਹਾੜਾ ਮਨਾਇਆ

ਜੌੜੇਪੁਲ ਜਰਗ, 21 ਅਕਤੂਬਰ (ਪਾਲਾ ਰਾਜੇਵਾਲੀਆ)-ਗੁ: ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦਾ ਦਿਹਾੜਾ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਤੇ ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ਬਾਬਾ ...

ਪੂਰੀ ਖ਼ਬਰ »

ਪੰਜਾਬ ਜੇਲ੍ਹ ਟਰੇਨਿੰਗ ਸਕੂਲ ਪਟਿਆਲਾ ਵਿਖੇ ਸਮਾਗਮ

ਪਟਿਆਲਾ, 21 ਅਕਤੂਬਰ (ਮਨਦੀਪ ਸਿੰਘ ਖਰੋੜ)-ਅੱਜ ਪੰਜਾਬ ਜੇਲ੍ਹ ਟਰੇਨਿੰਗ ਸਕੂਲ, ਪਟਿਆਲਾ ਵਿਖੇ ਪੰਜਾਬ ਜੇਲ੍ਹ ਵਿਭਾਗ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਸ਼ਹੀਦਾਂ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਸ਼ਰਧਾਂਜਲੀ ਸਮਾਗਮ 'ਚ ਪੰਜਾਬ ਜੇਲ੍ਹ ਵਿਭਾਗ ਦੇ ਉੱਚ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਕੱਢੀ

ਘਨੌਰ, 21 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਭਗਵਾਨ ਵਾਲਮੀਕਿ ਜੀ ਨੂੰ ਸਮਰਪਿਤ ਚੌਥੀ ਸ਼ੋਭਾ ਯਾਤਰਾ ਪਿੰਡ ਉਲਾਣਾ ਤੋਂ ਕੱਢੀ ਗਈ, ਜਿਸ ਦਾ ਉਦਘਾਟਨ ਝੰਡੀ ਦਿਖਾ ਕੇ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਪਾਲ ਜਲਾਲਪੁਰ, ਬਲਜੀਤ ਸਿੰਘ ਗਿੱਲ ਪ੍ਰਧਾਨ ਜੱਟ ਮਹਾਂਸਭਾ, ...

ਪੂਰੀ ਖ਼ਬਰ »

ਮੋਦੀ ਕਾਲਜ ਵਿਖੇ ਨਵੇਂ ਬਲਾਕ ਦਾ ਉਦਘਾਟਨ

ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਲੋਂ ਕਾਲਜ ਵਿਖੇ ਰਾਏ ਬਹਾਦਰ ਸੇਠ ਮੁਲਤਾਨੀ ਮੱਲ ਮੋਦੀ ਦੇ 143ਵੇਂ ਜਨਮ ਦਿਨ ਨੂੰ ਸਮਰਪਿਤ ਕਰਵਾਏ ਸਮਾਗਮਾਂ ਦੀ ਲੜੀ ਹਵਨ ਦੇ ਆਯੋਜਨ ਨਾਲ ਸਮਾਪਤ ਹੋ ਗਈ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਫ਼ਰੰਟ ਤੋਂ ਫੇਲ੍ਹ-ਦੇਵ ਮਾਨ

ਨਾਭਾ, 21 ਅਕਤੂਬਰ (ਕਰਮਜੀਤ ਸਿੰਘ)-ਪੰਜਾਬ ਸਰਕਾਰ ਹਰ ਫ਼ਰੰਟ ਤੋਂ ਫ਼ੇਲ੍ਹ ਹੁੰਦੀ ਨਜ਼ਰ ਆ ਰਹੀ ਹੈ | ਸੂਬੇ 'ਚ ਅਧਿਆਪਕ ਮੁਲਾਜ਼ਮ ਜਥੇਬੰਦੀਆਂ ਵਲੋਂ ਦਿੱਤੇ ਜਾ ਰਹੇ ਧਰਨੇ, ਅਮਨ ਕਾਨੂੰਨ ਦੀ ਸਥਿਤੀ, ਸਰਕਾਰ ਦੇ ਵੱਸੋ ਬਾਹਰ ਹੁੰਦੀ ਜਾ ਰਹੀ ਜਿਸ ਕਾਰਨ ਲੱਗਦਾ ਹੈ ਕਿ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੋਂ ਸੂਬੇ ਦਾ ਹਰ ਵਰਗ ਦੁਖੀ- ਰੱਖੜਾ

ਸ਼ੁਤਰਾਣਾ, 21 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਤੋਂ ਸੂਬੇ 'ਚ ਮੁਲਾਜ਼ਮ ਜਥੇਬੰਦੀਆਂ, ਕਿਸਾਨ ਤੇ ਆਮ ਜਨਤਾ ਸਮੇਤ ਹਰ ਵਰਗ ਦੁਖੀ ਹੈ | ਉਕਤ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਜਨਮ ਦਿਵਸ ਦੇ ਸਬੰਧ 'ਚ ਸਮਾਗਮ

ਰਾਜਪੁਰਾ, 21 ਅਕਤੂਬਰ (ਜੀ.ਪੀ. ਸਿੰਘ)-ਭਗਵਾਨ ਵਾਲਮੀਕਿ ਦੇ ਜਨਮ ਦਿਵਸ ਨੂੰ ਸਮਰਪਿਤ ਇਕ ਸਮਾਗਮ ਡਾ. ਅੰਬੇਡਕਰ ਨੌਜਵਾਨ ਵਾਲਮੀਕਿ ਸਭਾ ਦੇ ਕੌਮੀ ਪ੍ਰਧਾਨ ਹੰਸ ਰਾਜ ਦੀ ਅਗਵਾਈ 'ਚ ਸਥਾਨਕ ਜੇਲ੍ਹ ਸਿੰਘ ਮਾਰਕੀਟ ਵਿਚ ਕਰਵਾਇਆ ਗਿਆ | ਜਿਸ 'ਚ ਮੈਂਬਰ ਪਾਰਲੀਮੈਂਟ ਪ੍ਰੇਮ ...

ਪੂਰੀ ਖ਼ਬਰ »

ਕਕਰਾਲਾ ਭਾਈਕਾ ਦੀ ਪੰਚਾਇਤ ਵਲੋਂ ਕਰਵਾਏ ਕੰਮਾਂ ਦਾ ਵਿਧਾਇਕ ਵਲੋਂ ਉਦਘਾਟਨ

ਘੱਗਾ, 21 ਅਕਤੂਬਰ (ਵਿਕਰਮਜੀਤ ਸਿੰਘ ਬਾਜਵਾ)-ਪੰਜਾਬ ਦੀ ਮੌਜੂਦਾ ਕਾਂਗਰਸ ਦੀ ਕੈਪਟਨ ਸਰਕਾਰ ਵਲੋਂ ਪੰਜਾਬ ਦੀ ਬਿਹਤਰੀ ਲਈ ਕਈ ਵੱਡੇ ਕਦਮ ਚੁੱਕੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸ਼ੁਤਰਾਣਾ ਤੋਂ ਕਾਂਗਰਸੀ ਵਿਧਾਇਕ ਨਿਰਮਲ ਸਿੰਘ ਪਿੰਡ ਕਕਰਾਲਾ ਭਾਈਕਾ ...

ਪੂਰੀ ਖ਼ਬਰ »

ਦਲੀਪ ਸਿੰਘ ਉਪਲੀ ਦੇ ਪਰਿਵਾਰ ਨਾਲ ਡਾ. ਸਰੋਆ ਨੇ ਕੀਤਾ ਦੁੱਖ ਪ੍ਰਗਟ

ਭੁੱਨਰਹੇੜੀ, 21 ਅਕਤੂਬਰ (ਧਨਵੰਤ ਸਿੰਘ) -ਲੰਮੀ ਉਮਰ ਹੰਢਾਉਣ ਵਾਲੇ ਦਲੀਪ ਸਿੰਘ ਉਪਲੀ ਵਾਲਿਆਂ ਦਾ ਦਿਹਾਂਤ ਹੋ ਗਿਆ | ਉਹ ਸੌ ਸਾਲ ਦੇ ਕਰੀਬ ਸਨ | ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਥਾਨਕ ਪਿੰਡਾਂ ਦੇ ਪੰਚ, ਸਰਪੰਚ ਤੇ ਸਮਾਜ ਸੇਵੀਆਂ ਤੋਂ ਇਲਾਵਾ ...

ਪੂਰੀ ਖ਼ਬਰ »

ਬਿੱਟੂ ਮੈਣੀ ਰਾਈਸ ਮਿੱਲਜ਼ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਘੱਗਾ, 21 ਅਕਤੂਬਰ (ਵਿਕਰਮਜੀਤ ਸਿੰਘ ਬਾਜਵਾ)-ਸਥਾਨਕ ਰਾਈਸ ਮਿੱਲਜ਼ ਐਸੋਸੀਏਸ਼ਨ ਵਲੋਂ ਇਕ ਮੀਟਿੰਗ ਕੀਤੀ ਗਈ ਜਿਸ 'ਚ ਪ੍ਰਧਾਨ ਦੀ ਮੁੜ ਤੋਂ ਚੋਣ ਕਰਨ ਲਈ ਵਿਚਾਰ ਚਰਚਾ ਕੀਤੀ ਗਈ, ਜਿਸ ਤੋਂ ਬਾਅਦ ਸਰਬ ਸੰਮਤੀ ਨਾਲ ਜਤਿੰਦਰਪਾਲ ਬਿੱਟੂ ਮੈਣੀ ਘੱਗਾ ਨੂੰ ਐਸੋਸੀਏਸ਼ਨ ...

ਪੂਰੀ ਖ਼ਬਰ »

ਪਟਿਆਲਾ ਅਪਰਾਧਨਾਮਾ ਦਿਨ ਦਿਹਾੜੇ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਪਟਿਆਲਾ, 21 ਅਕਤੂਬਰ (ਖਰੋੜ)-ਸਥਾਨਕ ਦੇਸੀ ਮਹਿਮਾਨਦਾਰੀ ਕਾਲੋਨੀ 'ਚੋਂ ਇਕ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋ ਗਿਆ ਹੈ | ਇਸ ਚੋਰ ਦੀ ਰਿਪੋਰਟ ਮਨਪ੍ਰੀਤ ਵਾਸੀ ਉਕਤ ਕਾਲੋਨੀ ਨੇ ਥਾਣਾ ਲਹੌਰੀ ਗੇਟ 'ਚ ਦਰਜ ਕਰਵਾਈ ਕਿ 10 ਅਕਤੂਬਰ ਨੂੰ ਕੋਈ ਅਣਪਛਾਤਾ ਚੋਰ ਦਿਨ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪਟਿਆਲਾ ਵਾਲੀਬਾਲ ਚੈਂਪੀਅਨਸ਼ਿਪ 'ਚ ਪੋਲੋ ਗਰਾਊਾਡ ਦੀਆਂ ਟੀਮਾਂ ਦੀ ਚੜ੍ਹਤ

ਪਟਿਆਲਾ, 21 ਅਕਤੂਬਰ (ਚਹਿਲ)-ਇੱਥੇ ਰਾਜਾ ਭਾਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਜ਼ਿਲ੍ਹਾ ਪਟਿਆਲਾ ਵਾਲੀਬਾਲ ਐਸੋਸੀਏਸ਼ਨ ਵਲੋਂ ਕਰਵਾਈ ਜ਼ਿਲ੍ਹਾ ਵਾਲੀਬਾਲ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਨੇਪਰੇ ਚੜ੍ਹ ਗਈ ਔਰਤਾਂ ਦੇ ਸੀਨੀਅਰ ਵਰਗ 'ਚ ਪੋਲੋ ਗਰਾਊਾਡ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਸਰਕਾਰ ਹੋਈ ਪੱਬਾਂ ਭਾਰ

ਸ਼ੁਤਰਾਣਾ, 21 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਪੰਜਾਬ ਸਰਕਾਰ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਪੱਬਾਂ ਭਾਰ ਹੋਈ ਪਈ ਹੈ ਤੇ ਸਰਕਾਰ ਦੀਆਂ ਹਦਾਇਤਾਂ ਤਹਿਤ ਖੇਤੀਬਾੜੀ ਵਿਭਾਗ ਤੇ ਪੰਜਾਬ ਪਾਵਰਕਾਮ ਸਮੇਤ ਵੱਖ-ਵੱਖ ਵਿਭਾਗਾਂ ਵਲੋਂ ...

ਪੂਰੀ ਖ਼ਬਰ »

ਪਟਿਆਲਾ ਸ਼ਹਿਰ 'ਚ ਰੇਹੜੀਆਂ ਦੀ ਸਮੱਸਿਆ ਤੋਂ ਨਹੀਂ ਮਿਲ ਰਿਹਾ ਛੁਟਕਾਰਾ

• ਜਸਪਾਲ ਸਿੰਘ ਢਿੱਲੋਂ ਪਟਿਆਲਾ, 21 ਅਕਤੂਬਰ-ਪਟਿਆਲਾ ਸ਼ਹਿਰ ਦੀ ਸਫ਼ਾਈ ਦਾ ਵਿਸ਼ਵ 'ਚ ਅਹਿਮ ਸਥਾਨ ਸੀ | ਪਟਿਆਲਾ ਸ਼ਹਿਰ ਅੰਦਰ ਸਫ਼ਾਈ ਤੇ ਆਵਾਜਾਈ ਵੱਡੀ ਸਮੱਸਿਆ ਬਣੀ ਹੋਈ ਹੈ | ਸ਼ਹਿਰ ਅੰਦਰ ਸਭ ਤੋਂ ਵੱਡੀ ਸਮੱਸਿਆ ਰੇਹੜੀਆਂ ਦੀ ਹੈ ਜਿਨ੍ਹਾਂ ਪ੍ਰਤੀ ਹਾਲੇ ਤੱਕ ...

ਪੂਰੀ ਖ਼ਬਰ »

ਵਾਲਮੀਕਿ ਧਰਮ ਸੇਵਕ ਸਭਾ ਵਲੋਂ ਮੇਅਰ ਨੂੰ ਮੰਗ ਪੱਤਰ

ਪਟਿਆਲਾ, 21 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਵਾਲਮੀਕਿ ਧਰਮ ਸੇਵਕ ਸਭਾ ਨਿਊ ਵਾਲਮੀਕਿ ਕਲੋਨੀ, ਤਿ੍ਪੜੀ ਟਾਊਨ ਪਟਿਆਲਾ ਦੇ ਮੁੱਖ ਮੈਂਬਰਾਂ ਵਲੋਂ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਪਟਿਆਲਾ ਨੂੰ ਮੰਗ ਪੱਤਰ ਸੌਾਪਿਆ ਗਿਆ¢ ਮੰਗ ਪੱਤਰ 'ਚ ਡਾ. ਭੀਮ ਰਾਓ ...

ਪੂਰੀ ਖ਼ਬਰ »

ਮਨਿੰਦਰ ਫਰਾਂਸਵਾਲਾ ਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣਨ 'ਤੇ ਸਨਮਾਨ

ਦੇਵੀਗੜ੍ਹ, 21 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਪਿਛਲੇ ਦਿਨੀਂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਵਿਧਾਨ ਸਭਾ ਹਲਕਾ ਸਨੌਰ ਤੋਂ ਕਾਂਗਰਸ ਪਾਰਟੀ ਵਲੋਂ ਐਲਾਨੇ ਉਮੀਦਵਾਰਾਂ ਨੇ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਥਾਣਾ ਸ਼ੁਤਰਾਣਾ ਵਿਖੇ ਧਾਰਮਿਕ ਸਮਾਗਮ

ਸ਼ੁਤਰਾਣਾ, 21 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਪੁਲਿਸ ਥਾਣਾ ਸ਼ੁਤਰਾਣਾ ਵਿਖੇ ਸੁੱਖ-ਸ਼ਾਂਤੀ ਲਈ ਹਰ ਸਾਲ ਦੀ ਤਰ੍ਹਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਅਖੰਡ ਪਾਠ ਮੌਕੇ ਪੁਲਿਸ ਉਪ ਕਪਤਾਨ ਪਿ੍ਤਪਾਲ ਸਿੰਘ ਘੁੰਮਣ, ਜੈ ਪ੍ਰਤਾਪ ਸਿੰਘ ਕਾਹਲੋਂ ਤੋਂ ਇਲਾਵਾ ਇਲਾਕੇ ਦੇ ਸਰਪੰਚਾਂ, ਪੰਚਾਂ ਤੇ ਮੁਹਤਬਰ ਵਿਅਕਤੀਆਂ ਸਮੇਤ ਵੱਖ-ਵੱਖ ਥਾਣਿਆਂ ਦੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ | ਥਾਣਾ ਮੁਖੀ ਰੁਪਿੰਦਰ ਸਿੰਘ ਸਿਆਣ ਵਲੋਂ ਸਮੂਹ ਸਟਾਫ਼ ਦੀ ਮਦਦ ਨਾਲ ਰੱਖੇ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਤੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ | ਇਸ ਦੌਰਾਨ ਚੰਗੀਆਂ ਸੇਵਾਵਾਂ ਦੇਣ ਵਾਲੇ ਵੱਖ-ਵੱਖ ਪੁਲਿਸ ਅਧਿਕਾਰੀਆਂ ਤੇ ਸਮਾਜ ਸੇਵੀਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਅਖੀਰ 'ਚ ਥਾਣਾ ਮੁਖੀ ਰੁਪਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਥਾਣਾ ਮੁਖੀ ਪਾਤੜਾਂ ਇੰਸ: ਰਣਬੀਰ ਸਿੰਘ, ਥਾਣਾ ਮੁਖੀ ਘੱਗਾ ਇੰਸ: ਗੁਰਚਰਨ ਸਿੰਘ, ਸਬ ਇੰਸ: ਦਰਸ਼ਨ ਸਿੰਘ, ਥਾਣੇਦਾਰ ਹਰਬੰਸ ਸਿੰਘ ਸਰਾਂ, ਠਰੂਆ ਚੌਾਕੀ ਮੁੱਖੀ ਕੇਹਰ ਸਿੰਘ, ਬਾਦਸ਼ਾਹਪੁਰ ਚੌਾਕੀ ਮੁਖੀ ਗੁਰਦੇਵ ਸਿੰਘ, ਥਾਣੇਦਾਰ ਕੁਲਦੀਪ ਸਿੰਘ, ਥਾਣੇਦਾਰ ਜਸਵਿੰਦਰ ਸਿੰਘ, ਥਾਣੇਦਾਰ ਚੰਨਾਂ ਸਿੰਘ, ਮੁਨਸ਼ੀ ਪਾਲਾ ਸਿੰਘ, ਹੌਲਦਾਰ ਬੂਟਾ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਦੰਦਾਂ ਦੇ ਪੰਦ੍ਹਰਵਾੜੇ ਦੌਰਾਨ 6 ਹਜ਼ਾਰ ਤੋਂ ਵੱਧ ਮਰੀਜ਼ਾਂ ਦਾ ਕੀਤਾ ਨਿਰੀਖਣ

ਪਟਿਆਲਾ, 21 ਅਕਤੂਬਰ (ਮਨਦੀਪ ਸਿੰਘ ਖਰੋੜ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਡੈਂਟਲ ਅਫ਼ਸਰ ਪਟਿਆਲਾ ਡਾ. ਸਰਿਤਾ ਮਿੱਤਲ ਦੀ ਅਗਵਾਈ 'ਚ 3 ਤੋਂ 17 ਅਕਤੂਬਰ ਤੱਕ ਦੰਦਾਂ ਦੀ ਸਾਂਭ-ਸੰਭਾਲ ਤੇ ਇਲਾਜ ਸਬੰਧੀ ਚਲਾਇਆ ਗਿਆ ...

ਪੂਰੀ ਖ਼ਬਰ »

ਮੋਦੀ ਕਾਲਜ ਵਿਖੇ ਸਮਾਗਮ

ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਸੈਂਟਰਲ ਵਿਜੀਲੈਂਸ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਮਨਾਏ ਜਾ ਰਹੇ 'ਵਿਜੀਲੈਂਸ ਜਾਗਰੂਕਤਾ ਸਪਤਾਹ' ਅਧੀਨ ਭਾਰਤੀ ਰੇਲਵੇ ਦੇ ਡੀ.ਐਮ.ਡਬਲਿਊ. ਵਿਭਾਗ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਬਾਬਾ ਹਰਨਾਮ ਸਿੰਘ ਖ਼ਾਲਸਾ ਤੇ ਸਤਵਿੰਦਰ ਸਿੰਘ ਟੌਹੜਾ ਨੇ ਕੀਤਾ ਜਥੇਦਾਰ ਤਾਰਾ ਸਿੰਘ ਨਾਲ ਦੁੱਖ ਸਾਂਝਾ

ਭਾਦਸੋਂ, 21 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮੁੱਚੀ ਸੰਗਤ ਰਲ-ਮਿਲ ਕੇ ਮਨਾਉਣ ਦਾ ਉਪਰਾਲੇ ਕਰੇ ਤੇ ਪਿੰਡ ਪਿੰਡ ਸਮਾਗਮ ਕਰਵਾਏ ਜਾਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਤ ਸਮਾਜ ਦੇ ਪ੍ਰਧਾਨ ਸੰਤ ਬਾਬਾ ...

ਪੂਰੀ ਖ਼ਬਰ »

ਬਨੂੜ ਵਿਖੇ ਹੋਏ ਕੌ ਾਸਲ ਦੀਆਂ ਮਲਕੀਅਤੀ ਜ਼ਮੀਨਾਂ ਉੱਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਦੀ ਉੱਚ ਪੱਧਰ ਜਾਂਚ ਕਰਾਈ ਜਾਵੇ-ਅਕਾਲੀ ਆਗੂ

ਬਨੂੜ, 21 ਅਕਤੂਬਰ (ਭੁਪਿੰਦਰ ਸਿੰਘ)-ਬਨੂੜ ਸਰਕਲ ਦੇ ਅਕਾਲੀ ਆਗੂਆਂ ਨੇ ਪਾਰਟੀ ਦੇ ਸੀਨੀਅਰ ਆਗੂ ਸਾਧੂ ਸਿੰਘ ਖਲੌਰ ਦੀ ਅਗਵਾਈ ਹੇਠ ਇਕ ਬੈਠਕ ਕਰਕੇ ਬਨੂੜ ਵਿਖੇ ਕੌਾਸਲ ਦੀਆਂ ਮਲਕੀਅਤੀ ਥਾਵਾਂ ਉੱਤੇ ਵੱਧ ਰਹੇ ਕਬਜ਼ਿਆਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਆਈ.ਟੀ.ਆਈ ਗਾਜੇਵਾਸ 'ਚ ਸੈਮੀਨਾਰ

ਸਮਾਣਾ, 21 ਅਕਤੂਬਰ (ਸਾਹਿਬ ਸਿੰਘ) -ਸਰਕਾਰੀ ਆਈ.ਟੀ.ਆਈ. (ਲੜਕੀਆਂ) ਗਾਜੇਵਾਸ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਨਸ਼ਿਆਂ ਦੇ ਪ੍ਰਸਾਰ 'ਤੇ ਚਿੰਤਾ ਪ੍ਰਗਟ ਕਰਦਿਆਂ ਇਨ੍ਹਾਂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨ ਦਾ ਨਿਰਣਾ ਲਿਆ ਗਿਆ | ਸੈਮੀਨਾਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਿੰਜਲ ਵਿਖੇ ਮਾਪੇ ਅਧਿਆਪਕ ਮਿਲਣੀ

ਦੇਵੀਗੜ੍ਹ, 21 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬਿੰਜਲ ਵਿਖੇ ਪਿ੍ੰਸੀਪਲ ਡਾ. ਸੰਤੋਸ਼ ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਮਿਲਣੀ ਦੌਰਾਨ ਮਾਪਿਆਂ ਨੰੂ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਦੱਸਿਆ ਗਿਆ | ...

ਪੂਰੀ ਖ਼ਬਰ »

ਟਰੱਕ ਯੂਨੀਅਨ ਦੇਵੀਗੜ੍ਹ ਵਲੋਂ ਕਿਰਾਏ ਦੇ ਵਾਧੇ ਨੰੂ ਲੈ ਕੇ ਮੀਟਿੰਗ

ਦੇਵੀਗੜ੍ਹ, 21 ਅਕਤੂਬਰ (ਮੁਖ਼ਤਿਆਰ ਸਿੰਘ ਨੋਗਾਵਾਂ)-ਜ਼ਿੰਮੀਂਦਾਰਾ ਟਰੱਕ ਯੂਨੀਅਨ ਦੁਧਨਸਾਧਾਂ ਦੇਵੀਗੜ੍ਹ ਦੀ ਮੀਟਿੰਗ ਪ੍ਰਧਾਨ ਨਿੱਪੀ ਵਿਰਕ ਤੇ ਤਿਲਕ ਰਾਜ ਸ਼ਰਮਾ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਸਮੂਹ ਟਰੱਕ ਅਪਰੇਟਰਾਂ, ਵਪਾਰੀਆਂ ਤੇ ਲੇਬਰ ਠੇਕੇਦਾਰਾਂ ਨੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ ਸਬੰਧੀ ਕੀਤੀ ਸ਼ਿਕਾਇਤ

ਰਾਜਪੁਰਾ, 21 ਅਕਤੂਬਰ (ਰਣਜੀਤ ਸਿੰਘ)-ਸਥਾਨਕ ਸ਼ਹਿਰ ਵਾਸੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਤੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਕੀਤੀ ਕਿ ਉਸ ਦੇ ਘਰ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋ ਗਏ ਹਨ ...

ਪੂਰੀ ਖ਼ਬਰ »

ਐਨ.ਆਈ.ਐਸ. ਪਟਿਆਲਾ ਦੀਆਂ 6 ਹਾਕੀ ਖਿਡਾਰਨਾਂ ਦੀ ਅੰਤਰ ਵਰਸਿਟੀ ਚੈਂਪੀਅਨਸ਼ਿਪ ਲਈ ਚੋਣ

ਪਟਿਆਲਾ, 21 ਅਕਤੂਬਰ (ਚਹਿਲ)-ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਐਨ.ਆਈ.ਐਸ ਪਟਿਆਲਾ ਵਿਖੇ ਸਥਾਪਤ ਹਾਕੀ ਸਿਖਲਾਈ ਕੇਂਦਰ ਦੀਆਂ 6 ਖਿਡਾਰਨਾਂ ਦੀ ਉੱਤਰੀ ਜ਼ੋਨ ਹਾਕੀ ਅੰਤਰਵਰਸਿਟੀ ਚੈਂਪੀਅਨਸ਼ਿਪ ਲਈ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੀਆਂ ਟੀਮਾਂ 'ਚ ਚੋਣ ਹੋਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX