ਤਾਜਾ ਖ਼ਬਰਾਂ


ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਨਵੀਂ ਦਿੱਲੀ ,20 ਮਾਰਚ -ਮੇਰਠ ਦੀ ਇਨਕਮ ਟੈਕਸ ਮੁਖੀ ਪਰੀਤਾ ਹਰਿਤ ਨੇ ਆਪਣੇ ਅਹੁਦੇ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਈ ।ਉੱਤਰ ਪ੍ਰਦੇਸ਼ ਇਕਾਈ ਦੇ ਮੁਖੀ ਰਾਜ ਬਾਬਰ ਨੇ ਉਨ੍ਹਾਂ ਨੂੰ ਜੀ ਆਇਆਂ ...
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  1 day ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  1 day ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  1 day ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  1 day ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  1 day ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਫਰੀਦਕੋਟ / ਮੁਕਤਸਰ

ਪੁਲਿਸ ਜਵਾਨਾਂ ਦੀਆਂ ਸ਼ਹਾਦਤਾਂ ਸਾਡੇ ਲਈ ਪ੍ਰੇਰਨਾ ਸਰੋਤ-ਰਾਜ ਬਚਨ ਸੰਧੂ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਪੁਲਿਸ ਫ਼ਰੀਦਕੋਟ ਵਲੋਂ ਅੱਜ ਪੁਲਿਸ ਲਾਈਨ ਫ਼ਰੀਦਕੋਟ ਵਿਖੇ ਸਮਿ੍ਤੀ ਦਿਵਸ ਐੱਸ. ਐੱਸ. ਪੀ. ਰਾਜ ਬਚਨ ਸਿੰਘ ਸੰਧੂ ਦੀ ਅਗਵਾਈ ਵਿਚ ਦੇਸ਼ ਦੇ ਪੁਲਿਸ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਨੂੰ ਹਥਿਆਰ ...

ਪੂਰੀ ਖ਼ਬਰ »

ਵਧੀਆ ਕਿਸਮ ਕਣਕ ਦਾ ਬੀਜ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ 'ਤੇ ਮੁਹੱਈਆ ਕਰਵਾਇਆ ਜਾਵੇਗਾ-ਰਾਜੀਵ ਪਰਾਸ਼ਰ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਪ੍ਰਮਾਣਿਤ ਹਾੜ੍ਹੀ ਦੀ ਫ਼ਸਲ ਲਈ ਵਧੀਆ ਕਿਸਮ ਦਾ ਕਣਕ ਦਾ ਬੀਜ ਜ਼ਿਲ੍ਹੇ ਦੇ ਕਿਸਾਨਾਂ ਨੂੰ 50 ਫ਼ੀਸਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)- ਪਿੰਡ ਕੋਲਿਆਂਵਾਲੀ ਦੇ ਕੋਲ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ ਬਿਕਰਮਜੀਤ ਸਿੰਘ ਦੇ ਤੌਰ 'ਤੇ ਹੋਈ | ਜਾਣਕਾਰੀ ਅਨੁਸਾਰ ਬਿਕਰਮਜੀਤ ਸਿੰਘ (22) ਵਾਸੀ ਕੋਲਿਆਂਵਾਲੀ ਜੋ ਕਿ ਆਪਣੇ ...

ਪੂਰੀ ਖ਼ਬਰ »

ਤਾਮਕੋਟ ਦੀਆਂ ਢਾਣੀਆਂ ਨੂੰ ਜਾਣ ਵਾਲਾ ਰਸਤਾ ਪੱਕਾ ਕਰਨ ਦੀ ਮੰਗ

ਰੁਪਾਣਾ, 21 ਅਕਤੂਬਰ (ਜਗਜੀਤ ਸਿੰਘ)- ਪਿੰਡ ਤਾਮਕੋਟ ਦੀਆਂ ਢਾਣੀਆਂ ਨੂੰ ਜਾਂਦਾ ਰਸਤਾ ਕੱਚਾ ਹੋਣ ਕਰਕੇ ਢਾਣੀ ਵਾਸੀ ਪ੍ਰੇਸ਼ਾਨ ਹਨ | ਇਸ ਪ੍ਰਤੀ ਰੋਸ ਪ੍ਰਗਟ ਕਰਦਿਆਂ ਢਾਣੀ ਵਾਸੀ ਹਰਗੋਬਿੰਦ ਸਿੰਘ, ਜਗਤਾਰ ਸਿੰਘ, ਰਛਪਾਲ ਸਿੰਘ, ਗੁਰਮੇਲ ਸਿੰਘ, ਜਗਜੀਤ ਸਿੰਘ ਆਦਿ ਨੇ ...

ਪੂਰੀ ਖ਼ਬਰ »

ਸਮਾਜ ਸੇਵੀਆਂ ਵਲੋਂ ਕਿਸਾਨਾਂ, ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ

ਬਰਗਾੜੀ, 21 ਅਕਤੂਬਰ (ਲਖਵਿੰਦਰ ਸ਼ਰਮਾ) - ਸਮਾਜ ਸੇਵੀ ਮਨਜੀਤ ਸਿੰਘ ਢਿੱਲਵਾਂ ਕਲਾਂ, ਅਜੀਤ ਸਿੰਘ ਫੌਜੀ, ਜਗਸੀਰ ਢਿੱਲੋਂ, ਗੋਰਾ ਸਿੰਘ, ਅਜੈਬ ਸਿੰਘ, ਬੂਟਾ ਸਿੰਘ ਆਦਿ ਨੇ ਮੀਟਿੰਗ ਕਰਕੇ ਅਧਿਆਪਕਾਂ ਅਤੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਜੈਤੋ ਸ਼ੈਲਰ ਮਾਲਕਾਂ ਵਲੋਂ 2 ਦਿਨ ਦੀ ਹੜਤਾਲ ਦਾ ਐਲਾਨ

ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਸਥਾਨਕ ਸ਼ੈਲਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਟੇਕ ਚੰਦ ਗੋਇਲ ਤੇ ਪ੍ਰਧਾਨ ਪੰਨ ਲਾਲ ਜੈਨ ਦੀ ਪ੍ਰਧਾਨਗੀ ਹੇਠ ਹੋਈ | ਬੀਤੇ ਦਿਨੀਂ ਮਲੋਟ ਦੀ ਮੰਡੀ 'ਚ ਸ਼ੈਲਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਇਨਸਾਫ ਮੋਰਚੇ ਦੇ 143ਵੇਂ ਦਿਨ ਹਜ਼ਾਰਾਂ ਸੰਗਤਾਂ ਨੇ ਕੀਤੀ ਸ਼ਮੂਲੀਅਤ

ਬਰਗਾੜੀ, 21 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)- ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਚੱਲ ਰਹੇ ਇਨਸਾਫ ਮੋਰਚੇ ਦੇ 143ਵੇਂ ਦਿਨ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ | ਅੱਜ ਯੂਨਾਈਟਿਡ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਬਠਿੰਡਾ, ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਤੇ ਮੰਡੀ ਬੋਰਡ ਦੇ ਕਰਮਚਾਰੀਆਂ ਦੀ ਝੋਨੇ ਦੀ ਖ਼ਰੀਦ ਸਬੰਧੀ ਮੀਟਿੰਗ

ਕੋਟਕਪੂਰਾ, 21 ਅਕਤੂਬਰ (ਮੇਘਰਾਜ) - ਅੱਜ ਆੜ੍ਹਤੀਆ ਐਸੋਸੀਏਸ਼ਨ ਕੋਟਕਪੂਰਾ ਵਲੋਂ ਮੁੱਖ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਊਧਮ ਸਿੰਘ ਔਲਖ, ਕੋਟਕਪੂਰਾ ਦੇ ਪ੍ਰਧਾਨ ਸੋਹਣ ਸਿੰਘ ਬਰਗਾੜੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਇਕ ਕਿਸਾਨ ਜਿਸ ਦੀ ਫ਼ਸਲ ਦੀ ਨਮੀ ਦੀ ਮਾਤਰਾ 20 ਫ਼ੀਸਦੀ ਤੋਂ ਉੱਪਰ ਸੀ, ਨੂੰ ਖ਼ਰੀਦਦਾਰਾਂ ਨੇ ਨਹੀਂ ਖ਼ਰੀਦਿਆ ਅਤੇ ਬਾਅਦ 'ਚ 5 ਕਿੱਲੋ ਕਾਟ ਕੱਟਣ ਦਾ ਦੋਸ਼ ਲਗਾ ਦਿੱਤਾ | ਉਨ੍ਹਾਂ ਦੱਸਿਆ ਇਸ ਮਸਲੇ ਨੂੰ ਇਕ ਕਾਂਗਰਸੀ ਆਗੂ ਧਨਜੀਤ ਸਿੰਘ ਧਨੀ ਵਿਰਕ ਵਲੋਂ ਕਥਿਤ ਤੌਰ 'ਤੇ ਜ਼ਿਆਦਾ ਤੂਲ ਦਿੱਤਾ ਗਿਆ | ਕਾਂਗਰਸੀ ਆਗੂ ਵਲੋਂ ਦਾਣਾ ਮੰਡੀ ਵਿਖੇ ਆਪਣੇ ਸਮਰਥਕਾਂ ਨਾਲ ਪੁੱਜ ਕੇ ਆੜ੍ਹਤੀਆਂ ਤੇ ਮਾਰਕੀਟ ਕਮੇਟੀ ਦੇ ਕਰਮਚਾਰੀਆਂ 'ਤੇ ਕਾਟ ਕੱਟਣ ਵਿਚ ਕਥਿਤ ਮਿਲੀਭੁਗਤ ਦੇ ਦੋਸ਼ ਲਗਾ ਦਿੱਤੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਡਿਪਟੀ ਕਮਿਸ਼ਨਰ ਵਲੋਂ ਭੇਜੀ ਗਈ ਟੀਮ ਜਾਂ ਹੋਰ ਨੁਮਾਇੰਦੇ ਦਾਣਾ ਮੰਡੀ ਵਿਚ ਫ਼ਸਲ ਦੀ ਖ਼ਰੀਦ ਸਬੰਧੀ ਜਾਣਕਾਰੀ ਹਾਸਿਲ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਤਹਿਸੀਲਦਾਰ ਕੋਟਕਪੂਰਾ ਅਤੇ ਮਾਰਕੀਟ ਕਮੇਟੀ ਦੇ ਸਕੱਤਰ ਤੇ ਹੋਰ ਅਧਿਕਾਰੀਆਂ ਨੇ ਮੌਕੇ 'ਤੇ ਝੋਨੇ ਦੀ ਢੇਰੀ ਦੀ ਜਾਂਚ ਵੀ ਕੀਤੀ ਸੀ, ਜਿਸ ਵਿਚ ਨਮੀ ਜ਼ਿਆਦਾ ਪਾਈ ਗਈ | ਆੜ੍ਹਤੀਆਂ ਨੇ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਬਿਨਾਂ ਕਾਰਨ ਆੜ੍ਹਤੀਏ ਜਾਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ 'ਤੇ ਦੋਸ਼ ਲਾ ਕੇ ਮੰਡੀ ਵਿਚ ਚੱਲ ਰਹੀ ਫ਼ਸਲ ਦੀ ਖ਼ਰੀਦ ਵਿਚ ਰੁਕਾਵਟ ਨਾ ਪਾਈ ਜਾਵੇ | ਮਾਰਕੀਟ ਕਮੇਟੀ ਕੋਟਕਪੂਰਾ ਦੇ ਸਕੱਤਰ ਹਾਕਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਕਿਸੇ ਵੀ ਕਿਸਾਨ ਨੇ ਫ਼ਸਲ ਦੀ ਨਾਜਾਇਜ਼ ਕਾਟ ਸਬੰਧੀ ਕੋਈ ਵੀ ਸ਼ਿਕਾਇਤ ਨਹੀਂ ਦਿੱਤੀ | ਉਨ੍ਹਾਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਮਨਜ਼ੂਰੀ ਬਿਨਾਂ ਕੋਈ ਵੀ ਵਿਅਕਤੀ ਦਾਣਾ ਮੰਡੀ ਵਿਚ ਖ਼ਰੀਦ ਵਿਚ ਵਿਘਨ ਨਾ ਪਾਵੇ | ਉਨ੍ਹਾਂ ਦੱਸਿਆ ਕਿ ਮਾਰਕੀਟ ਕਮੇਟੀ ਕੋਟਕਪੂਰਾ ਵਲੋਂ ਨਮੀ ਜਾਂਚਣ ਵਾਲੇ ਯੰਤਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਮਨਜ਼ੂਰਸ਼ੁਦਾ ਹਨ | ਇਸ ਸਬੰਧੀ ਧਨਜੀਤ ਸਿੰਘ ਧਨੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਦਾਣਾ ਮੰਡੀ ਚੋਂ ਕੁਝ ਕਿਸਾਨਾਂ ਨੇ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੀ ਫ਼ਸਲ ਵਿਚੋਂ ਕਰੀਬ 5 ਕਿੱਲੋ ਕਾਟ ਕੱਟੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਕੋਈ ਕਾਟ ਦਿੱਤੀ ਜਾਵੇਗੀ | ਇਸ ਮੌਕੇ ਸਾਬਕਾ ਪ੍ਰਧਾਨ ਬਸੰਤ ਸਿੰਘ ਢਿੱਲੋ, ਮਿੰਕੂ ਮੱਕੜ, ਗੁਰਮੀਤ ਸਿੰਘ ਮੀਤਾ ਮੱਕੜ, ਮਲਕੀਤ ਸਿੰਘ ਬਰਾੜ, ਗੋਰਾ ਗਿੱਲ, ਮਨਦੀਪ ਵੜਿੰਗ, ਰਾਜੇਸ਼ ਮਿੱਤਲ, ਭੂਸ਼ਨ ਸ਼ਰਮਾ, ਮੁਨੀਸ਼ ਸ਼ਰਮਾ, ਰਾਜੇਸ਼ ਕਾਂਸਲ, ਸੰਦੀਪ ਸਿੰਪਾ, ਕਿ੍ਸ਼ਨ ਕਾਲਾ, ਬਿੱਟੂ ਬਾਂਸਲ, ਜਸਬੀਰ ਸਿੰਘ ਢਿੱਲੋ, ਗੁਲਸ਼ਨ ਕੁਮਾਰ, ਧਰਮਿੰਦਰ ਸਿੰਘ, ਜਗਦੀਸ਼ ਕੁਮਾਰ, ਗਗਨ ਧਿੰਗੜਾ, ਰਾਜੇਸ਼ ਮਿੱਤਲ, ਕਰਨੈਲ ਸਿੰਘ ਬਰਾੜ ਸਮੇਤ ਹੋਰ ਵੀ ਆੜ੍ਹਤੀਏ ਤੇ ਮਾਰਕੀਟ ਕਮੇਟੀ ਦੇ ਕਰਮਚਾਰੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ) - ਸ਼ਹਿਰ ਦੀ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਗੰਗਸਰ ਜੈਤੋ ਵਲੋਂ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਜਾਂਚ ਕੈਂਪ ਲਾਇਨਜ਼ ਆਈ ਕੇਅਰ ਸੈਂਟਰ (ਪੰਚਾਇਤੀ ਗਊਸ਼ਾਲਾ ਰੋਡ) ਵਿਖੇ ਲਗਾਇਆ ਗਿਆ, ਜਿਸ 'ਚ ਡਾ. ਮਨੋਹਰ ਲਾਲ ਤੇ ...

ਪੂਰੀ ਖ਼ਬਰ »

ਭਗੌੜਾ ਕਾਬੂ

ਫ਼ਰੀਦਕੋਟ, 21 ਅਕਤੂਬਰ, (ਸਰਬਜੀਤ ਸਿੰਘ)- ਜ਼ਿਲ੍ਹਾ ਪੁਲਿਸ ਦੇ ਪੀ. ਓ. ਸਟਾਫ਼ ਵਲੋਂ ਚੋਰੀ ਦੇ ਇਕ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪੀ. ਓ. ਸਟਾਫ਼ ਇੰਚਾਰਜ ਏ. ਐੱਸ. ਆਈ. ਗੁਰਜੀਤ ਸਿੰਘ ਵਲੋਂ ਸਮੇਤ ਸਟਾਫ਼ ਦੇ ਹੋਰ ਮੁਲਾਜ਼ਮਾਂ ਦੇ ...

ਪੂਰੀ ਖ਼ਬਰ »

ਝਬਲੇਵਾਲੀ ਤੋਂ ਚੱਕ ਗਾਧਾਂ ਸਿੰਘ ਵਾਲਾ ਨੂੰ ਜਾਣ ਵਾਲੀ ਸੜਕ ਦਾ ਮਾੜਾ ਹਾਲ

ਮੰਡੀ ਬਰੀਵਾਲਾ, 21 ਅਕਤੂਬਰ (ਨਿਰਭੋਲ ਸਿੰਘ)-ਝਬਲੇਵਾਲੀ ਤੋਂ ਚੱਕ ਗਾਧਾਂ ਸਿੰਘ ਵਾਲਾ ਨੂੰ ਜਾਣ ਵਾਲੀ ਸੜਕ ਦਾ ਹਾਲ ਬੇਹੱਦ ਮਾੜਾ ਹੈ | ਸੜਕ ਜਗ੍ਹਾ-ਜਗ੍ਹਾ ਤੋਂ ਟੁੱਟੀ ਹੋਈ ਹੈ ਅਤੇ ਸੜਕ ਟੁੱਟੀ ਹੋਣ ਕਾਰਨ ਕਿਸਾਨਾਂ ਨੂੰ ਬਰੀਵਾਲਾ ਮੰਡੀ ਵਿਚ ਜਿਣਸ ਲਿਆਉਣ ਸਮੇਂ ...

ਪੂਰੀ ਖ਼ਬਰ »

ਮਲੋਟ ਵਿਕਾਸ ਮੰਚ ਦੀ ਇਕ ਅਚਨਚੇਤ ਮੀਟਿੰਗ

ਮਲੋਟ, 21 ਅਕਤੂਬਰ (ਪਾਟਿਲ)- ਮਲੋਟ ਵਿਕਾਸ ਮੰਚ ਦੀ ਇਕ ਅਚਨਚੇਤ ਮੀਟਿੰਗ ਸਥਾਨਕ ਵਿਜੈ ਹਾਊਸ ਵਿਖੇ ਕੀਤੀ ਗਈ | ਮੀਟਿੰਗ ਦੀ ਸ਼ੁਰੂਆਤ ਸਮੂਹ ਮੈਬਰਾਂ ਵਲੋਂ ਅੰਮਿ੍ਤਸਰ ਦੁਸਹਿਰਾ ਹਾਦਸੇ ਦੇ ਮਿ੍ਤਕਾਂ ਲਈ ਦੋ ਮਿੰਟ ਦਾ ਮੌਨ ਰੱਖ ਕੇ ਕੀਤੀ ਗਈ | ਮੀਟਿੰਗ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕੈਂਡਲ ਮਾਰਚ ਕਰਕੇ ਰੇਲ ਹਾਦਸੇ ਦੇ ਮਿ੍ਤਕਾਂ ਨੂੰ ਦਿੱਤੀ ਸ਼ਰਧਾਂਜਲੀ

ਦੋਦਾ, 21 ਅਕਤੂਬਰ (ਰਵੀਪਾਲ)- ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਦੁਸਹਿਰੇ ਦੇ ਤਿਉਹਾਰ ਮੌਕੇ ਵਾਪਰੇ ਭਿਆਨਕ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅੱਜ ਦੇਰ ਸਾਮ ਪਿੰਡ ਧੂਲਕੋਟ ਦੇ ਸਮਾਜਿਕ, ਧਾਰਮਿਕ, ਰਾਜਨੀਤਕ ਆਗੂਆਂ ਅਤੇ ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਨੌਜਵਾਨ ਦੀ ਲਾਸ਼ ਮਿਲੀ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਜੀ. ਟੀ. ਰੋਡ 'ਤੇ ਰੇਲਵੇ ਅੰਡਰਬਿ੍ਜ਼ ਦੇ ਕੋਲ ਬਣੇ ਪਬਲਿਕ ਪਖਾਨੇ ਦੇ ਕੋਲ ਨੌਜਵਾਨ ਦੀ ਲਾਸ਼ ਮਿਲਣ 'ਤੇ ਥਾਣਾ ਸਿਟੀ ਪੁਲਿਸ ਨੇ 174 ਦੇ ਤਹਿਤ ਕਾਰਵਾਈ ਕਰਦੇ ਹੋਏ ਮਿ੍ਤਕ ਦਾ ਸਰਕਾਰੀ ਹਸਪਤਾਲ 'ਚ ਪੋਸਟਮਾਰਟਮ ਕਰਵਾਉਣ ਦੇ ...

ਪੂਰੀ ਖ਼ਬਰ »

ਕਾਂਗਰਸ ਰੈਲੀ ਕਾਰਨ ਲੇਟ ਹੋਈ ਝੋਨੇ ਦੀ ਖ਼ਰੀਦ ਅੱਜ ਤੱਕ ਰਫ਼ਤਾਰ ਨਹੀਂ ਫੜ ਸਕੀ

ਮੰਡੀ ਕਿੱਲਿਆਂਵਾਲੀ, 21 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਕਾਂਗਰਸ ਰੈਲੀ ਕਰਕੇ 8 ਦਿਨ ਦੇਰੀ ਨਾਲ ਹੋਈ ਮੰਡੀ ਕਿੱਲਿਆਂਵਾਲੀ 'ਚ ਝੋਨੇ ਦੀ ਖ਼ਰੀਦ ਅੱਜ ਤੱਕ ਰਫ਼ਤਾਰ ਨਹੀਂ ਫੜ ਸਕੀ | ਇਸੇ ਦੌਰਾਨ ਝੋਨੇ ਦੇ ਮਾੜੇ ਖ਼ਰੀਦ ਪ੍ਰਬੰਧਾਂ ਬਾਰੇ ਕਿਸਾਨਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਸਕੂਲ ਨੇ ਅੰਡਰ-18 ਖੋ-ਖੋ ਦੇ ਹੋਏ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ 'ਚ ਸਕੂਲਾਂ ਦੀਆਂ 9 ਟੀਮਾਂ ਨੇ ਭਾਗ ਲਿਆ | ਪਿ੍ੰਸੀਪਲ ਅਨੂਪਮਾ ਧੂੜੀਆ ...

ਪੂਰੀ ਖ਼ਬਰ »

'ਆਪ' ਵਲੋਂ ਅੱਜ ਮੋਮਬੱਤੀ ਮਾਰਚ ਕਰਨ ਦਾ ਫ਼ੈਸਲਾ

ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)- ਆਮ ਆਦਮੀ ਪਾਰਟੀ ਦੀ ਇਕ ਵਿਸ਼ੇਸ਼ ਇਕੱਤਰਤਾ ਕੋਟਕਪੂਰਾ ਵਿਖੇ ਸ਼ਹਿਰੀ ਪ੍ਰਧਾਨ ਗੁਰਮੀਤ ਸਿੰਘ ਆਰੇਵਾਲਾ, ਨਰੇਸ਼ ਕੁਮਾਰ ਸਿੰਗਲਾ, ਸ਼ਹਿਰੀ ਪ੍ਰਧਾਨ ਓਮ ਪ੍ਰਕਾਸ਼ ਗੋਇਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪ੍ਰਦੀਪ ...

ਪੂਰੀ ਖ਼ਬਰ »

ਲੰਭਵਾਲੀ ਸਕੂਲ ਵਿਖੇ ਰੀਡਿੰਗ ਸੈੱਲ ਤੇ ਡਿਸਪਲੇਅ ਬੋਰਡਾਂ ਦਾ ਨਿਰਮਾਣ

ਬਾਜਾਖਾਨਾ, 21 ਅਕਤੂਬਰ (ਜਗਦੀਪ ਸਿੰਘ ਗਿੱਲ)- ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਸਕੂਲਾਂ ਨੂੰ ਵਧੀਆਂ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਮਨਾਇਆ

ਲੰਬੀ, 21 ਅਕਤੂਬਰ (ਮੇਵਾ ਸਿੰਘ)- ਬਲਾਕ ਲੰਬੀ ਦੇ ਪਿੰਡ ਕੱਖਾਂਵਾਲੀ ਵਿਖੇ ਚੌਥੀ ਪਾਤਸ਼ਾਹੀ ਧੰਨ-ਧੰਨ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ. ਬਲਦੇਵ ਸਿੰਘ ਡਿਪਟੀ ਸੁਪਰਡੈਂਟ ਜੇਲ੍ਹ ਫ਼ਰੀਦਕੋਟ (ਵਾਸੀ ਕੱਖਾਂਵਾਲੀ) ਦੇ ਉੱਦਮ ਤੇ ਸਮੂਹ ਗਰਾਮ ਪੰਚਾਇਤ ਤੇ ਨਗਰ ...

ਪੂਰੀ ਖ਼ਬਰ »

ਰੋਟਰੀ ਕਲੱਬ ਫ਼ਰੀਦਕੋਟ ਨੂੰ ਵਧੀਆ ਕਲੱਬ ਐਲਾਨਣ 'ਤੇ ਕੀਤਾ ਸਨਮਾਨਿਤ

ਫ਼ਰੀਦਕੋਟ, 21 ਅਕਤੂਬਰ (ਸਤੀਸ਼ ਬਾਗ਼ੀ)- ਰੋਟਰੀ ਕਲੱਬ ਫ਼ਰੀਦਕੋਟ ਵਲੋਂ ਪਿਛਲੇ ਸਾਲ ਦੌਰਾਨ ਕੀਤੀ ਮਾਨਵਤਾ ਦੀ ਸੇਵਾ ਅਤੇ ਕਲੱਬ ਦੀਆਂ ਸ਼ਾਨਦਾਰ ਗਤੀਵਿਧੀਆਂ ਨੂੰ ਵੇਖਦੇ ਹੋਏ ਪਟਿਆਲਾ ਵਿਖੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਚੰਡੀਗੜ੍ਹ ਦੀਆਂ ਕਲੱਬਾਂ 'ਚੋਂ ...

ਪੂਰੀ ਖ਼ਬਰ »

ਗਿੱਦੜਬਾਹਾ 'ਚ ਅਵਾਰਾ ਪਸ਼ੂਆਂ ਦੀ ਵੱਡੀ ਸਮੱਸਿਆ

ਗਿੱਦੜਬਾਹਾ, 21 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਗਿੱਦੜਬਾਹਾ ਸ਼ਹਿਰ 'ਚ ਅਵਾਰਾ ਪਸ਼ੂਆਂ ਕਾਰਨ ਲੋਕਾਂ ਵਿਚ ਦਹਿਸ਼ਤ ਹੈ ਤੇ ਇਹ ਸਮੱਸਿਆ ਲੋਕਾਂ ਦੀ ਸਭ ਤੋਂ ਵੱਡੀ ਸਮੱਸਿਆ ਬਣੀ ਹੋਈ ਹੈ | ਹੁਣ ਤੱਕ ਇਹ ਅਵਾਰਾ ਪਸ਼ੂ ਗਿੱਦੜਬਾਹਾ ਸ਼ਹਿਰ ਵਿਚ ਕਈ ਕੀਮਤੀ ਜਾਨਾਂ ਲੈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX