ਭਵਾਨੀਗੜ੍ਹ, 21 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਇਲਾਕੇ ਦੇ ਸ਼ੈਲਰ ਮਾਲਕਾਂ ਵਲੋਂ ਅਨਾਜ ਮੰਡੀ ਅਤੇ ਖ਼ਰੀਦ ਕੇਂਦਰਾਂ ਨਿਰਧਾਰਿਤ ਨਮੀ ਤੋਂ ਵੱਧ ਮਾਤਰਾ ਵਾਲਾ ਝੋਨਾ ਲਿਆਉਣ ਦੇ ਰੋਸ ਵਜੋਂ ਪੰਜਾਬ ਸਰਕਾਰ ਿਖ਼ਲਾਫ਼ ਮੋਰਚਾ ਖੋਲ੍ਹਦਿਆਂ ਝੋਨੇ ਦੀ ...
ਲਹਿਰਾਗਾਗਾ, 21 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਸ਼ਤਾਬਦੀ ...
ਨਦਾਮਪੁਰ, ਚੰਨੋਂ, 21ਅਕਤੂਬਰ (ਹਰਜੀਤ ਸਿੰਘ ਨਿਰਮਾਣ) - ਬੀਤੀ ਰਾਤ ਚੋਰਾਂ ਨੇ ਸਥਾਨਕ ਨਗਰ ਅਤੇ ਨਾਲ ਲਗਦੇ ਪਿੰਡ ਮੱਟਰਾਂ ਦੇ ਕਰੀਬ 6 ਕਿਸਾਨਾਂ ਦੇ ਖੇਤਾਂ ਵਿਚੋਂ ਟਰਾਂਸਫ਼ਾਰਮਰਾਂ ਵਿਚੋਂ ਤਾਂਬਾ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ | ਮਿਲੀ ਜਾਣਕਾਰੀ ਅਨੁਸਾਰ ...
ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਥਾਨਕ 16 ਏਕੜ ਵਿਖੇ ਸਥਿਤ ਸ੍ਰੀ ਸਿਰੜੀ ਸਾਂਈ ਚੈਰੀਟੇਬਲ ਟਰੱਸਟ ਰਜਿ: ਵਲੋਂ 100ਵੇਂ ਸਾਂਈ ਸਮਾਧੀ ਉਤਸਵ ਮੌਕੇ ਸਾਈਾ ਮੰਦਰ ਵਿਚ 6ਵੀਂ ਪਾਲਕੀ ਯਾਤਰਾ ਕੱਢੀ ਗਈ ¢ ਜਾਣਕਾਰੀ ਦਿੰਦੇ ਹੋਏ ਟਰੱਸਟ ਮੈਂਬਰ ਅਮਨ ਸੰਘੇੜਾ ...
ਬਰਨਾਲਾ, 21 ਅਕਤੂਬਰ (ਰਾਜ ਪਨੇਸਰ)-ਸ਼ਹੀਦ ਯਾਦਗਾਰੀ ਦਿਵਸ ਦਾ ਇਤਿਹਾਸ 21 ਅਕਤੂਬਰ 1959 ਤੋਂ ਸ਼ੁਰੂ ਹੁੰਦਾ ਹੈ, ਜਦੋਂ ਲਦਾਖ਼ ਵਿਚ ਹੌਟ ਸਪਰਿੰਗ ਵਿਖੇ ਚੀਨ ਦੇ ਸੈਨਿਕਾਂ ਵਲੋਂ ਘਾਤ ਲਾ ਕੇ ਕੀਤੇ ਗਏ ਹਮਲੇ ਦਾ ਕੇਂਦਰੀ ਰਿਜ਼ਰਵ ਬਲ ਦੀ ਗਸ਼ਤੀ ਟੁਕੜੀ ਵਲੋਂ ਜ਼ੋਰਦਾਰ ...
ਸੰਗਰੂਰ, 21 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਅੱਜ ਇੱਥੇ ਪੁਲਿਸ ਲਾਈਨ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਪੁਲਿਸ ...
ਲਹਿਰਾਗਾਗਾ, 21 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵਲੋਂ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਪਿੰਡ ਨੰਗਲਾ, ਘੋੜੇਨਬ ਵਿਖੇ ਜਾ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ...
ਦਿੜ੍ਹਬਾ ਮੰਡੀ, 21 ਅਕਤੂਬਰ (ਹਰਬੰਸ ਸਿੰਘ ਛਾਜਲੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਦੀ ਮੀਟਿੰਗ ਪਿੰਡ ਖਨਾਲ ਖ਼ੁਰਦ ਵਿਖੇ ਹੋਈ | ਬਲਾਕ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਨੇ ਦੱਸਿਆ ਕਿ ਮੀਟਿੰਗ ਵਿੱਚ ਪਿੰਡ ਇਕਾਈ ਖਨਾਲ ਖ਼ੁਰਦ ਦੀ ਚੋਣ ਵੀ ...
ਚੀਮਾ ਮੰਡੀ, (ਜਗਰਾਜ ਮਾਨ) -ਦਿਨੋਂ ਦਿਨ ਬਿਮਾਰੀਆਂ ਦਾ ਦੈਂਤ ਮਨੁੱਖੀ ਜ਼ਿੰਦਗੀਆਂ ਨੂੰ ਆਪਣੀ ਜਕੜ ਵਿਚ ਲੈ ਰਿਹਾ ਹੈ | ਹਰ ਦਿਨ ਨਵੀਆਂ ਨਵੀਆਂ ਬਿਮਾਰੀਆਂ ਸਾਹਮਣੇ ਆ ਰਹੀਆਂ ਹਨ ਜਿੱਥੇ ਬਿਮਾਰੀਆਂ ਦੀ ਰੋਕਥਾਮ ਲਈ ਨਵੀਆਂ ਤਕਨੀਕਾਂ ਉਤਪੰਨ ਹੋ ਗਈਆਂ ਹਨ ਉੱਥੇ ਹੀ ...
ਸੁਨਾਮ ਊਧਮ ਸਿੰਘ ਵਾਲਾ, 21 ਅਕਤੂਬਰ (ਭੁੱਲਰ, ਧਾਲੀਵਾਲ) - ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਵਿਚ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ ਦੇ ਸਮਰਥਨ ਵਿਚ ਸ਼ਾਮਲ ਹੋਣ ਲਈ ਅੱਜ ਸਥਾਨਕ ਸ਼ਹਿਰ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਸੀ.ਪੀ.ਆਈ.ਐਮ.ਐਲ, ...
ਅਮਰਗੜ੍ਹ, 21 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਅਕਸਰ ਹੀ ਇਹ ਵੇਖਣ ਨੰੂ ਮਿਲਦਾ ਹੈ ਕਿ ਸ਼ਰਾਬ ਦੇ ਠੇਕੇਦਾਰ ਆਬਕਾਰੀ ਨਿਯਮਾਂ ਨੂੰ ਛਿੱਕੇ ਟੰਗ ਮਨਮਰਜ਼ੀ ਕਰਦੇ ਹਨ ਉਨ੍ਹਾਂ ਨੰੂ ਇਹ ਬਲ ਵਿਭਾਗ ਵਲੋਂ ਮਿਲਦਾ ਹੈ, ਜੋ ਜ਼ਿਆਦਾਤਰ ਇਨ੍ਹਾਂ ਦੇ ਹੀ ਪੱਖ ਵਿਚ ਭੁਗਤਦਾ ਹੈ | ...
ਮਸਤੂਆਣਾ ਸਾਹਿਬ, 21 ਅਕਤੂਬਰ (ਦਮਦਮੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਗਾਲ ਦੇ ਖਿਡਾਰੀਆਂ ਨੇ ਪਿਛਲੇ ਦਿਨੀਂ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਹੋਏ ਜ਼ੋਨ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ 14 ਮੈਡਲ ਜਿੱਤ ਕੇ ਆਪਣੇ ਪਿੰਡ ਅਤੇ ਇਲਾਕੇ ਦਾ ਨਾਂਅ ਰੌਸ਼ਨ ...
ਸੰਗਰੂਰ, 21 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਪੁਰੁਸ਼ਰਥੀ ਸ੍ਰੀ ਰਾਮ ਲੀਲ੍ਹਾ ਕਮੇਟੀ, ਪਟਿਆਲਾ ਗੇਟ, ਸੰਗਰੂਰ ਦੇ ਮੰਚ ਤੇ ਸ੍ਰੀ ਰਾਮ ਦੇ ਰਾਜ ਤਿਲਕ ਨਾਲ ਸੰਪੰਨ ਹੋਈ ਸ੍ਰੀ ਰਾਮ ਲੀਲਾ, ਸ੍ਰੀ ਰਾਮ ਲੀਲਾ ਦਾ ਸ਼ੁਭ ਆਰੰਭ ਡਾਕਟਰ ਕੁਲਭੂਸ਼ਨ ਗਰਗ, ਪਿ੍ੰਸੀਪਲ ਅੰਜੂ ...
ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੀ ਸੰਗਰੂਰ ਬਰਾਂਚ ਦੀ ਮਿਹਨਤ ਉਸ ਵੇਲੇ ਰੰਗ ਲਿਆਈ ਜਦ ਇੱਕ ਮਾਨਸਿਕ ਬਿਮਾਰ ਔਰਤ ਠੀਕ ਹੋਣ ਉਪਰੰਤ ਆਪਣੇ ਪਰਿਵਾਰ ਨੰੂ ਮਿਲੀ | ਸੰਸਥਾ ਦੇ ਮੁੱਖ ਪ੍ਰਬੰਧਕ ਤਿ੍ਲੋਚਨ ...
ਅਮਰਗੜ੍ਹ, 21 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਬਾਬਾ ਗੰਡਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਦੇ ਜ਼ੋਨ ਪੱਧਰੀ ਮੁਕਾਬਲਿਆਂ ਵਿਚ ਮੱਲ੍ਹਾਂ ਮਾਰਦਿਆਂ ਆਪਣਾ, ਮਾਪਿਆਂ ਅਤੇ ਸੰਸਥਾ ਦਾ ਨਾਮ ਰੌਸ਼ਨ ਕੀਤਾ | ਅੰਡਰ-19 ਵਿਚ ਨਿਰਮਲ ...
ਕੌਹਰੀਆਂ, 21 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ) - ਬੀਤੇ ਦਿਨੀਂ ਗੋਗੀ ਚੌਧਰੀ ਰੋਗਲਾ ਮੈਂਬਰ ਬਲਾਕ ਸੰਮਤੀ ਦੇ ਪਿਤਾ ਚੌਧਰੀ ਸਤਨਾਮ ਸਿੰਘ ਲਾਈਨਮੈਨ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਸੀ | ਉਨ੍ਹਾਂ ਦੇ ਨਮਿੱਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਹੈੱਡ ...
ਚੀਮਾਂ ਮੰਡੀ, 21 ਅਕਤੂਬਰ (ਜਸਵਿੰਦਰ ਸਿੰਘ ਸ਼ੇਰੋਂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਢ ਦੇ ਸ਼ਹੀਦਾਂ ਨੂੰ ਇਨਸਾਫ਼ ਦਵਾਉਣ ਲਈ ਸਿੱਖ ਸੰਗਤਾਂ ਵਲੋਂ ਬਰਗਾੜੀ ਵਿਖੇ ਚੱਲ ਰਹੇ ਪੱਕੇ ਮੋਰਚੇ ਵਿੱਚ ਹਾਜ਼ਰੀਆਂ ਭਰਨ ...
ਧੂਰੀ, 21 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਧੂਰੀ ਇੰਟਰਟੇਨਰਜ਼ ਗਰੁੱਪ ਵਲੋਂ ਚੌਥਾ ਵਿਸ਼ਾਲ ਦੁਸ਼ਹਿਰਾ ਮੇਲੇ ਦਾ ਆਯੋਜਨ ਕੀਤਾ ਗਿਆ | ਜਿਸ ਦਾ ਉਦਘਾਟਨ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵਲੋਂ ਕੀਤਾ ਗਿਆ | ਦੁਸ਼ਹਿਰਾ ਮੇਲੇ ਦੇ ਪ੍ਰੋਗਰਾਮ ਸਮੇਂ ਧੂਰੀ ...
ਨਦਾਮਪੁਰ/ਚੰਨੋਂ, 21 ਅਕਤੂਬਰ (ਹਰਜੀਤ ਸਿੰਘ ਨਿਰਮਾਣ)-ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਅਧੀਨ ਡਿਪਟੀ ਕਮਿਸ਼ਨਰ ਸੰਗਰੂਰ ਦੀ ਅਗਵਾਈ ਵਿਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੰਗਰੂਰ ਅਤੇ ਕੇ. ਐਸ. ਗਰੁੱਪ ਮਾਲੇਰਕੋਟਲਾ ਵਲੋਂ ਪਿੰਡ ਚੰਨੋਂ ਦੇ ਸੀਨੀਅਰ ਸੈਕੰਡਰੀ ...
ਰੁੜਕੀ ਕਲਾਂ, 21 ਅਕਤੂਬਰ (ਜਤਿੰਦਰ ਮੰਨਵੀ) - ਖ਼ੂਨਦਾਨ ਕਰਨਾ ਵੱਡਾ ਪੁੰਨ ਵਾਲਾ ਕੰਮ ਹੈ ਤੇ ਮਾਨਵਤਾ ਦੀ ਸੇਵਾ ਲਈ ਨੌਜਵਾਨਾਂ ਨੂੰ ਵੱਧ-ਚੜ ਕੇ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਖ਼ੂਨ ਦੀ ਘਾਟ ਕਾਰਨ ਮਰਨ ਵਾਲੇ ਮਰੀਜ਼ਾਂ ਜਾਂ ਦੁਰਘਟਨਾਵਾਂ ਵਿਚ ਜ਼ਖਮੀ ਹੋਣ ਵਾਲੇ ...
ਮਸਤੂਆਣਾ ਸਾਹਿਬ, 21 ਅਕਤੂਬਰ (ਦਮਦਮੀ) - ਉੱਘੇ ਸਮਾਜ ਸੇਵੀ ਤੇ ਸੀਨੀਅਰ ਕਾਂਗਰਸੀ ਆਗੂ ਹਰੀ ਸਿੰਘ ਸੋਹੀ ਦੇ ਸਤਿਕਾਰਯੋਗ ਪਿਤਾ ਅਤੇ ਨੌਜਵਾਨ ਕਾਂਗਰਸੀ ਆਗੂ ਸੁਖਦੇਵ ਸਿੰਘ ਸੋਹੀ ਮੈਂਬਰ ਕੋਆਪਰੇਟਿਵ ਸੁਸਾਇਟੀ ਦੇ ਦਾਦਾ ਸ੍ਰ. ਭਗਵਾਨ ਸਿੰਘ ਸੋਹੀ ਸਾਬਕਾ ਸਰਪੰਚ ...
ਮਲੇਰਕੋਟਲਾ, 21 ਅਕਤੂਬਰ (ਕੁਠਾਲਾ)-ਇੱਥੇ ਸੂਬਾ ਪ੍ਰਧਾਨ ਸੁਖਨੰਦਨ ਸਿੰਘ ਮੈਹਣੀਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ ਨੂੰ ਛੱਡ ਕੇ ਮਨਿੰਦਰ ਸਿੰਘ ਗੋਗਾ ਅਤੇ ਰਣਧੀਰ ਸਿੰਘ ਧੀਰਾ ਦੀ ਅਗਵਾਈ ਹੇਠ ਇੱਕ ਦਰਜਨ ਵਰਕਰ ...
ਕੁੱਪ ਕਲਾਂ, 21 ਅਕਤੂਬਰ (ਰਵਿੰਦਰ ਸਿੰਘ ਬਿੰਦਰਾ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਕਾਮ ਭਾਗ ਦੂਜਾ (ਸਮੈਸਟਰ ਚੌਥਾ) ਦੇ ਨਤੀਜੇ ਵਿੱਚ ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਖ਼ੁਰਦ ਦੀਆਂ ਵਿਦਿਆਰਥਣਾਂ ਨੇ ਮੱਲ੍ਹਾਂ ਮਾਰ ਕੇ ਵਿੱਦਿਅਕ ਸੰਸਥਾ ...
ਛਾਜਲੀ , 21 ਅਕਤੂਬਰ (ਕੁਲਦੀਪ ਸ਼ਰਮਾ)-ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਅਧੀਨ ਖੇਡ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਖੇਡਾਂ ਵਿਚੋਂ ਹੋਲੀ ਹਾਰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛਾਜਲੀ ਦੇ ਵਿਦਿਆਰਥੀਆਂ ਨੇ ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ...
ਸੁਨਾਮ ਊਧਮ ਸਿੰਘ ਵਾਲਾ, 21 ਅਕਤੂਬਰ (ਭੁੱਲਰ, ਧਾਲੀਵਾਲ)-ਸਾਹਿਤ ਸਭਾ ਸੁਨਾਮ ਊਧਮ ਸਿੰਘ ਵਾਲਾ ਦੀ ਇਕੱਤਰਤਾ ਸ਼ਪਿੰਦਰ ਭਾਰਦਵਾਜ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਹੋਈ ਜਿਸ ਵਿਚ ਸਾਹਿਤ ਸਭਾ ਦੇ ਮੈਂਬਰ ਬਿ੍ਜ ਲਾਲ ਦੀ ...
ਧੂਰੀ, 21 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਨਿਵੇਕਲੀ ਯੋਗਤਾ, ਲਗਾਤਾਰ ਵਧੀਆ ਨਤੀਜੇ ਦੇਣ ਵਾਲੀ ਸੰਸਥਾ ਜੀ.ਟੀ.ਬੀ. ਗਲੋਬਲ ਧੂਰੀ ਵੱਲੋਂ ਚਲਾਏ ਜਾ ਰਹੇ ਆਈਲੈਟਸ ਸੈਂਟਰ ਧੂਰੀ ਅਤੇ ਨਾਭਾ ਦੇ ਹਾਈ ਲੈਵਲ ਬੈਂਡ ਸਕੋਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੰੂ ਸਨਮਾਨਿਤ ...
ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਫਰੀਦ ਨਗਰ ਦੀ ਗਲੀ ਨੰਬਰ-2 ਵਿਚ ਮਾਤਾ ਸੀਤਾ ਕੈਥਲ ਵਾਲਿਆਂ ਦੀ ਨਿੱਘੀ ਯਾਦ ਵਿਚ ਸ੍ਰੀ ਗੁਰਮੇਲ ਸਿੰਘ ਵਾਲੀਆ ਵਲੋਂ ਜਗਰਾਤੇ ਦਾ ਆਯੋਜਨ ਕਰਵਾਇਆ ਗਿਆ | ਇਸ ਮੌਕੇ ਜਯੋਤੀ ਪ੍ਰਚੰਡ ਦੀ ਰਸਮ ਪੰਜਾਬ ਮਹਿਲਾ ...
ਜਖੇਪਲ, 21 ਅਕਤੂਬਰ (ਮੇਜਰ ਸਿੰਘ ਸਿੱਧੂ) - ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਪਿੰਡ ਜਖੇਪਲ ਵਿਖੇ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਝੋਨੇ ਦੀ ਬੋਲੀ ਸ਼ੁਰੂ ਕਰਵਾਈ | ਉਨ੍ਹਾਂ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ...
ਅਮਰਗੜ੍ਹ, 21 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਅਨਾਜ ਮੰਡੀ ਅਮਰਗੜ੍ਹ ਵਿਖੇ ਬੋਰੀਆਂ ਵਿਚ ਪਏ ਝੋਨੇ ਦੀ ਚੁਕਾਈ (ਲਿਫਟਿੰਗ) ਨਾ ਹੋਣ ਕਰ ਕੇ ਆੜ੍ਹਤੀ ਐਸੋਸੀਏਸ਼ਨ ਅਮਰਗੜ੍ਹ ਨੇ ਰੋਸ ਜਾਹਿਰ ਕਰਦਿਆਂ ਪ੍ਰਸ਼ਾਸਨ ਨੰੂ ਅਪੀਲ ਕੀਤੀ ਕਿ ਚੁਕਾਈ ਦਾ ਪ੍ਰਬੰਧ ਜਲਦ ਤੋਂ ਜਲਦ ...
ਅਮਰਗੜ੍ਹ, 21 ਅਕਤੂਬਰ (ਬਲਵਿੰਦਰ ਸਿੰਘ ਭੁੱਲਰ) - ਤਿਉਹਾਰਾਂ ਵਿਚ ਮਿਠਾਈਆਂ ਦਾ ਵੱਡੇ ਪੱਧਰ 'ਤੇ ਆਦਾਨ ਪ੍ਰਦਾਨ ਹੁੰਦਾ ਹੈ ਅਤੇ ਲੋਕਾਂ ਦੁਆਰਾ ਲੱਖਾਂ ਦੀ ਨਹੀਂ ਬਲਕਿ ਕਈ ਕਰੋੜਾਂ ਰੁਪਏ ਦੀ ਮਿਠਾਈ ਆਪਣੇ ਦੋਸਤਾਂ ਮਿੱਤਰਾਂ ਅਤੇ ਰਿਸ਼ਤੇਦਾਰਾਂ ਵਿੱਚ ਵੰਡੀ ਜਾਂਦੀ ...
ਚੀਮਾ ਮੰਡੀ, 21 ਅਕਤੂਬਰ (ਜਸਵਿੰਦਰ ਸਿੰਘ ਸ਼ੇਰੋਂ) - ਸਥਾਨਕ ਕਸਬਾ ਵਿਖੇ ਨੰਬਰਦਾਰਾ ਯੂਨੀਅਨ ਸਬ ਤਹਿਸੀਲ ਚੀਮਾ ਮੰਡੀ ਦੀ ਇੱਕ ਮੀਟਿੰਗ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਦੀ ਅਗਵਾਈ ਹੇਠ ਸਥਾਨਕ ਵਿਖੇ ਹੋਈ¢ਮੀਟਿੰਗ ਵਿਚ ਨੰਬਰਦਾਰਾਂ ਨੂੰ ਆ ਰਹੀਆਂ ਦਰਪੇਸ਼ ...
ਦਿੜ੍ਹਬਾ ਮੰਡੀ, ਸੂਲਰ ਘਰਾਟ, 21 ਅਕਤੂਬਰ ( ਛਾਜਲੀ, ਘੁਮਾਣ) - ਪਿੰਡ ਸੂਲਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ 10 ਰੋਜ਼ਾ ਗੁਰਮਤਿ ਸਮਾਗਮ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਨਿਰਦੇਸ਼ਾਂ ਅਨੁਸਾਰ ...
ਧਰਮਗੜ੍ਹ, 21 ਅਕਤੂਬਰ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਟੂਰ ਲਗਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਨੇ ਮਹਿਸੂਸ ਕੀਤਾ ਕਿ ਅਜੋਕੇ ਸਮੇਂ ...
ਮਲੇਰਕੋਟਲਾ, 21 ਅਕਤੂਬਰ (ਹਨੀਫ਼ ਥਿੰਦ) - 64ਵੀਆਂ ਪੰਜਾਬ ਸਕੂਲ ਖੇਡਾਂ (ਅੰਡਰ-14) ਸਾਫਟਬਾਲ ਲੜਕੀਆਂ ਦਾ ਟੂਰਨਾਮੈਂਟ ਜੋ ਕਿ ਬੀਤੇ ਦਿਨੀਂ ਫਿਰੋਜ਼ਪੁਰ ਜ਼ਿਲ੍ਹੇ ਵਿਚ ਕੱਸ਼ੋਆਣਾ ਵਿਖੇ ਹੋਇਆ ਜਿਸ ਵਿਚ ਸੰਗਰੂਰ ਜ਼ਿਲ੍ਹਾ ਪਹਿਲੇ ਸਥਾਨ 'ਤੇ ਰਿਹਾ | ਜਿਸ ਵਿਚ ...
ਮਲੇਰਕੋਟਲਾ, 21 ਅਕਤੂਬਰ (ਕੁਠਾਲਾ) - ਬਿ੍ਟਿਸ਼ ਇੰਟਰਨੈਸ਼ਨਲ ਸਕੂਲ ਨੂੰ ਮੁੜ ਨਵੀਆਂ ਬੁਲੰਦੀਆਂ 'ਤੇ ਲੈ ਜਾਣ ਦੇ ਵਾਅਦੇ ਨਾਲ ਅੱਜ ਵਿੱਦਿਅਕ ਖੇਤਰ ਦੀ ਨਾਮਵਰ ਸ਼ਖ਼ਸੀਅਤ ਸ੍ਰੀਮਤੀ ਰੀਤੂੁ ਠਾਕੁਰ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲ ਲਿਆ | ਪ੍ਰਬੰਧਕਾਂ ਅਤੇ ...
ਸ਼ੇਰਪੁਰ, 21 ਅਕਤੂਬਰ (ਦਰਸ਼ਨ ਸਿੰਘ ਖੇੜੀ) - ਨੰਬਰਦਾਰ ਯੂਨੀਅਨ ਸਬ ਤਹਿਸੀਲ ਸ਼ੇਰਪੁਰ ਦੀ ਮੀਟਿੰਗ ਦਲਬਾਰਾ ਸਿੰਘ ਘਨੌਰੀ ਦੀ ਪ੍ਰਧਾਨਗੀ ਹੇਠ ਹੋਈ | ਆਗੂਆਂ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਇਸ ਨਾਲ ...
ਲਹਿਰਾਗਾਗਾ, 21 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲੋਕ ਗਾਇਕ ਕਲਾ ਮੰਚ ਲਹਿਰਾਗਾਗਾ ਵਲੋਂ ਪ੍ਰਧਾਨ ਅਸ਼ੋਕ ਮਸਤੀ ਦੀ ਅਗਵਾਈ ਹੇਠ ਵਿਲੇਜ ਜੈ ਸ੍ਰੀ ਰਾਮ-ਲੀਲ੍ਹਾ ਕਲੱਬ ਦੇ ਉੱਭਰਦੇ ਕਲਾਕਾਰਾਂ ਦਾ ਸਨਮਾਨ ਕਰਨ ਲਈ ਇਕ ਸਮਾਰੋਹ ਕਰਵਾਇਆ ਜਿਸ ਵਿੱਚ ਆਲ ...
ਤਪਾ ਮੰਡੀ, 21 ਅਕਤੂਬਰ (ਪ੍ਰਵੀਨ ਗਰਗ)-ਬੀਤੀ ਰਾਤ ਤਾਜੋ ਰੋਡ 'ਤੇ ਕੁਝ ਨਾਮਾਲੂਮ ਵਿਅਕਤੀਆਂ ਵਲੋਂ ਇਕ ਪਲਾਸਟਿਕ ਦੀ ਫ਼ੈਕਟਰੀ ਅਤੇ ਦੋ ਸ਼ੈਲਰਾਂ ਦੇ ਬਾਹਰ ਲੱਗੇ ਟਰਾਂਸਫ਼ਾਰਮਰਾਂ ਵਿਚੋਂ ਤੇਲ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ ਜਾਣਕਾਰੀ ਅਨੁਸਾਰ ਫ਼ੈਕਟਰੀ ਮਾਲਕ ਵਕੀਲ ਚੰਦ ਬਦਰਾ ਨੇ ਦੱਸਿਆ ਕਿ ਉਨ੍ਹਾਂ ਦੀ ਫ਼ੈਕਟਰੀ ਦੇ ਬਾਹਰ ਪਾਵਰਕਾਮ ਦਾ ਟਰਾਂਸਫ਼ਾਰਮਰ ਲੱਗਾ ਹੋਇਆ ਹੈ ਜਿਸ ਵਿਚੋਂ ਕੁਝ ਨਾ-ਮਾਲੂਮ ਵਿਅਕਤੀਆਂ ਵਲੋਂ ਰਾਤ ਸਮੇਂ ਤੇਲ ਕੱਢਿਆ ਗਿਆ, ਜਿਸ ਦਾ ਉਨ੍ਹਾਂ ਨੂੰ ਸਵੇਰ ਸਮੇਂ ਫ਼ੈਕਟਰੀ ਆਉਣ 'ਤੇ ਪਤਾ ਲੱਗਾ ¢ ਉਨ੍ਹਾਂ ਇਸ ਸਬੰਧੀ ਤਪਾ ਪੁਲਿਸ ਅਤੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ¢ ਫ਼ੈਕਟਰੀ ਮਾਲਕ ਨੇ ਇਹ ਵੀ ਦੱਸਿਆ ਕਿ ਲਗਪਗ 4 ਕੁ ਮਹੀਨੇ ਪਹਿਲਾਂ ਵੀ ਇਸੇ ਟਰਾਂਸਫ਼ਾਰਮਰ ਵਿਚੋਂ ਨਾ-ਮਾਲੂਮ ਚੋਰਾਂ ਵਲੋਂ ਤੇਲ ਚੋਰੀ ਕਰ ਲਿਆ ਗਿਆ ਸੀ ¢ ਸੀ.ਸੀ.ਟੀ.ਵੀ. ਫੁਟੇਜ ਦੇਖਣ 'ਤੇ ਪਤਾ ਲੱਗਾ ਕਿ ਰਾਤ ਦੇ ਕਰੀਬ 1 ਕੁ ਵਜੇ ਇਕ ਘੋੜਾ ਟਰਾਲਾ ਅਤੇ ਚਾਰ ਦੂਸਰੇ ਟਰਾਲੇ ਉਨ੍ਹਾਂ ਦੀ ਫ਼ੈਕਟਰੀ ਅੱਗੇ ਆ ਕੇ ਰੁਕੇ ਅਤੇ ਨਾ-ਮਾਲੂਮ ਵਿਅਕਤੀਆਂ ਨੇ ਟਰਾਲੇ 'ਚੋਂ ਉਤਰ ਕੇ ਫ਼ੈਕਟਰੀ ਦੇ ਬਾਹਰ ਲੱਗੇ ਕੈਮਰੇ ਦੀ ਦਿਸ਼ਾ ਵੀ ਬਦਲ ਦਿੱਤੀ ਅਤੇ ਫਿਰ ਟਰਾਂਸਫ਼ਾਰਮਰ ਵਿਚੋਂ ਤੇਲ ਕੱਢਣ ਦੀ ਘਟਨਾ ਨੂੰ ਅੰਜਾਮ ਦਿੱਤਾ ¢ ਸੂਚਨਾ ਮਿਲਦੇ ਹੀ ਥਾਣਾ ਮੁਖੀ ਗੁਰਪ੍ਰਤਾਪ ਸਿੰਘ, ਸਹਾਇਕ ਥਾਣੇਦਾਰ ਸੁਖਦੇਵ ਸਿੰਘ ਅਤੇ ਸਿਟੀ ਇੰਚਾਰਜ ਸਰਬਜੀਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਦੇਖਿਆ ਕਿ ਟਰਾਂਸਫ਼ਾਰਮਰਾਂ ਵਿਚੋਂ ਤੇਲ ਹੇਠਾਂ ਡੁੱਲਿ੍ਹਆ ਪਿਆ ਸੀ ¢ ਫ਼ਿਲਹਾਲ ਪੁਲਿਸ ਸੀ.ਸੀ.ਟੀ.ਵੀ. ਫੁਟੇਜ ਦੇ ਜ਼ਰੀਏ ਚੋਰਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ, ਇੱਥੇ ਦੱਸਣਯੋਗ ਇਹ ਹੈ ਕਿ ਇਸੇ ਰਾਤ ਹੀ ਨਾ-ਮਾਲੂਮ ਚੋਰਾਂ ਵਲੋਂ ਦੋ ਸ਼ੈਲਰਾਂ ਦੇ ਬਾਹਰ ਲੱਗੇ ਟਰਾਂਸਫ਼ਾਰਮਰਾਂ ਦਾ ਵੀ ਤੇਲ ਕੱਢਿਆ ਗਿਆ ¢ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਹੋ ਜਿਹੇ ਚੋਰਾਂ ਨੂੰ ਜਲਦ ਤੋਂ ਜਲਦ ਨੱਥ ਪਾਈ ਜਾਵੇ ¢
ਬਰਨਾਲਾ, 21 ਅਕਤੂਬਰ (ਰਾਜ ਪਨੇਸਰ)-ਜ਼ਿਲ੍ਹਾ ਸੁਧਾਰ ਘਰ ਵਿਚ ਇਕ ਹਵਾਲਾਤੀ ਨੇ ਦੂਜੇ ਹਵਾਲਾਤੀ 'ਤੇ ਗਰਮ ਚਾਹ ਪਾ ਕੇ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਹੰਬੜਾਂ ਜ਼ਿਲ੍ਹਾ ...
ਸ਼ਹਿਣਾ, 21 ਅਕਤੂਬਰ (ਸੁਰੇਸ਼ ਗੋਗੀ)-ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਵਿਚ ਸ਼ੁਰੂ ਕੀਤੇ ਗਏ ਸੰਘਰਸ਼ ਵਿਚ ਸ਼ਮੂਲੀਅਤ ਕਰਨ ਲਈ ਜਥੇਦਾਰ ਰਣਜੀਤ ਸਿੰਘ ਸੰਘੇੜਾ ਜ਼ਿਲ੍ਹਾ ...
ਧਨੌਲਾ, 21 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਨੌਜਵਾਨਾਂ ਅੰਦਰ ਸਾਫ਼ ਸੁਥਰਾ ਵਾਤਾਵਰਨ ਪੈਦਾ ਕਰਨ ਲਈ ਚੱਲੀ ਲਹਿਰ ਸ਼ਲਾਘਾਯੋਗ ਕਾਰਜ ਹੈ | ਅੱਜ ਵਪਾਰ ਮੰਡਲ ਧਨੌਲਾ ਦੇ ਪ੍ਰਧਾਨ ਸੁਮਿਤ ਕੁਮਾਰ ਲਾਲੀ ਵਲੋਂ ਬੱਸ ਸਟੈਂਡ ਨਜ਼ਦੀਕ ਬਣਾਇਆ ਗਿਆ ਪਾਰਕ ਇਸ ਗੱਲ ਦੀ ਗਵਾਹੀ ...
ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਸਿਹਤ ਵਿਭਾਗ ਵਿਚ ਸਿਹਤ ਵਰਕਰ ਭਰਤੀ ਕਰਨ ਦੀ ਚੱਲ ਰਹੀ ਪ੍ਰਕਿਰਿਆ ਵਿਚ ਅਸਾਮੀਆਂ ਵਧਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਸਿਹਤ ਵਰਕਰਾਂ ਨੇ ਪਟਿਆਲਾ ਵਿਖੇ ਅਧਿਆਪਕ ਸਾਂਝੇ ਮੋਰਚੇ ਵਲੋਂ ਲਾਏ ਪੱਕੇ ਮੋਰਚੇ ...
ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਲਿਖਾਰੀ ਸਭਾ ਬਰਨਾਲਾ ਵਲੋਂ ਸਥਾਨਕ ਪ੍ਰਾਰਥਨਾ ਹਾਲ, ਰਾਮਬਾਗ ਵਿਖੇ ਡਾ: ਕੁਲਵੰਤ ਸਿੰਘ ਦੀ ਵਾਤਾਵਰਣਕ ਪੁਸਤਕ 'ਰੁੱਖਾਂ ਵਰਗਾ ਜੇਰਾ' ਦਾ ਲੋਕ ਅਰਪਣ ਅਤੇ ਗੋਸ਼ਟੀ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਦੇ ...
ਰੂੜੇਕੇ ਕਲਾਂ, 21 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਮਾਰਕੀਟ ਕਮੇਟੀ ਬਰਨਾਲਾ ਅਧੀਨ ਆਉਂਦੀ ਅਨਾਜ ਮੰਡੀ ਕਾਹਨੇਕੇ ਵਿਖੇ ਪਿਛਲੇ 15 ਦਿਨਾਂ ਤੋਂ ਲੈ ਕੇ ਝੋਨੇ ਦੀ ਫ਼ਸਲ ਦੀ ਖ਼ਰੀਦ ਨਾ ਹੋਣ ਕਰ ਕੇ ਜਿੱਥੇ ਕਿਸਾਨਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ ਉੱਥੇ ਹੀ ...
ਸ਼ਹਿਣਾ, 21 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਈਸਰ ਸਿੰਘ ਵਾਲਾ ਵਿਖੇ ਪਿੰਡ ਦੇ ਨੌਜਵਾਨਾਂ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਾਲੀਬਾਲ ਲੀਗ ਕਰਵਾਈ ਗਈ ਜਿਸ ਵਿਚ ਵਾਲੀਬਾਲ ਸ਼ੂਟਿੰਗ ਦੀਆਂ 18 ਟੀਮਾਂ ਨੇ ਭਾਗ ਲਿਆ | ਜਿਨ੍ਹਾਂ ਵਿਚੋਂ ਜੰਡਾਵਾਲਾ ਨੇ ...
ਤਪਾ ਮੰਡੀ, 21 ਅਕਤੂਬਰ (ਪ੍ਰਵੀਨ ਗਰਗ)-ਸਥਾਨਕ ਸ਼ਹਿਰ ਵਿਖੇ ਟਰੈਫ਼ਿਕ ਸਮੱਸਿਆ ਕਾਰਨ ਜਿੱਥੇ ਲੋਕ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਦੇ ਹਨ, ਉੱਥੇ ਦੂਜੇ ਪਾਸੇ ਬਾਹਰਲੇ ਸ਼ਹਿਰਾਂ ਵਿਚੋਂ ਆ ਰਹੀ ਜੀਰੀ ਦੇ ਭਰੇ ਓਵਰਲੋਡ ਟਰੱਕ ਕਾਨੂੰਨ ਦੀਆਂ ਸ਼ਰੇਆਮ ਧੱਜੀਆਂ ਉਡਾ ...
ਲਹਿਰਾਗਾਗਾ, 21 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)ਲਹਿਰਾਗਾਗਾ ਇਲਾਕੇ ਅੰਦਰ ਨਕਲੀ ਦੁੱਧ, ਪਨੀਰ, ਸਰੋਂ ਦਾ ਤੇਲ, ਦੇਸੀ ਘਿਓ ਤੋਂ ਇਲਾਵਾ ਰੰਗਦਾਰ ਮਿਠਾਈਆਂ ਖਾਣ ਨਾਲ ਲੋਕਾਂ ਦੀ ਸਿਹਤ ਉੱਪਰ ਮਾੜੇ ਅਸਰ ਪੈ ਰਹੇ ਹਨ | ਤਿਉਹਾਰਾਂ ਦਾ ਸੀਜ਼ਨ ਹੋਣ ਕਰ ਕੇ ...
ਮਹਿਲਾਂ ਚੌਾਕ, 21 ਅਕਤੂਬਰ (ਬੜਿੰਗ) - ਮਹਿਲਾਂ ਤੋਂ ਸੁਨਾਮ ਰੋਡ 'ਤੇ ਪਿੰਡ ਮਰਦਖੇੜੇ ਨਜ਼ਦੀਕ ਕਾਰ ਅਤੇ ਸਕੋਰਪਿਓ ਟਕਰਾਈ | ਦੁਗਾਲ ਵਾਸੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿੰਡੋਂ ਪਰਿਵਾਰ ਨਾਲ ਰੱਤੋਕੇ ਆਪਣੀ ਰਿਸ਼ਤੇਦਾਰੀ ਵਿਚ ਜਾ ਰਿਹਾ ਸੀ ਕਿ ਸੰਗਰੂਰ ...
ਸੰਗਰੂਰ, 21 ਅਕਤੂਬਰ (ਧੀਰਜ ਪਸ਼ੌਰੀਆ) - ਮੋਟਰ ਐਕਸੀਡੈਂਟਲ ਕਲੇਮਜ਼ ਟਿ੍ਬਿਊਨਲ ਸੰਗਰੂਰ ਨੇ ਇਕ ਸੜਕ ਹਾਦਸੇ ਦੇ ਦੋਸ਼ੀ ਡਰਾਈਵਰ ਕਮ ਮਾਲਕ ਨੰੂ ਹੁਕਮ ਦਿੱਤਾ ਹੈ ਕਿ ਉਹ ਮਿ੍ਤਕ ਦੇ ਵਾਰਿਸਾਂ ਨੰੂ 31,11,810 ਰੁਪਏ ਅਦਾ ਕਰੇ | ਮੁਦਈ ਪੱਖ ਦੇ ਵਕੀਲ ਮਹੇਸ਼ ਸਤੀਜਾ ਨੇ ਦੱਸਿਆ ...
ਬਰਨਾਲਾ, 21 ਅਕਤੂਬਰ (ਰਾਜ ਪਨੇਸਰ)-ਜ਼ਿਲ੍ਹਾ ਸੁਧਾਰ ਘਰ ਬਰਨਾਲਾ ਦੇ ਹੈੱਡ ਵਾਰਡਨ ਤੋਂ 20 ਗ੍ਰਾਮ ਜਰਦਾ, ਸਿਗਰਟ ਬਣਾਉਣ ਵਾਲਾ ਪੇਪਰ, 10 ਗਰਾਮ ਸੁਲਫ਼ਾ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ...
ਮਲੇਰਕੋਟਲਾ, 21 ਅਕਤੂਬਰ (ਕੁਠਾਲਾ) - ਉਚੇਰੀ ਸਿੱਖਿਆ ਤੇ ਜਨ ਸਿਹਤ ਮੰਤਰੀ ਪੰਜਾਬ ਬੀਬੀ ਰਜ਼ੀਆ ਸੁਲਤਾਨਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਪੈਰਾ ਏਸ਼ੀਅਨ ਖੇਡਾਂ ਵਿੱਚ ਇੱਕ ਬਾਂਹ ਤੋਂ ਆਹਰੀ ਹੋਣ ਦੇ ਬਾਵਜੂਦ ਗੋਲਾ ਸੁੱਟਣ 'ਚ ਕਾਂਸ਼ੀ ਦਾ ...
ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਟਕਸਾਲੀ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਪਾਰਟੀ ਨੂੰ ਛੱਡਣ ਚੱਲ ਰਹੇ ਸਿਲਸਿਲੇ ਦੇ ਤਹਿਤ ਪਿੰਡ ਘੱਟਿਆਵਾਲੀ ਦੇ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਿਤ ਨਰ ਸਿੰਘ ਘੱਟਿਆਵਾਲੀ ਨੇ ...
ਬਰੇਟਾ, 21 ਅਕਤੂਬਰ (ਜੀਵਨ ਸ਼ਰਮਾ)-ਇਲਾਕੇ 'ਚ ਨਰਮੇ ਦੀ ਫ਼ਸਲ ਨੂੰ ਪਿਛਲੇ ਕੁਝ ਦਿਨਾਂ ਤੋਂ ਝੁਲਸ ਰੋਗ ਪੈ ਜਾਣ ਕਰ ਕੇ ਨਰਮਾ ਉਤਪਾਦਕ ਕਿਸਾਨਾਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਹਨ | ਇਸ ਵਾਰ ਭਾਵੇਂ ਨਰਮੇ ਦੀ ਫ਼ਸਲ ਉੱਪਰ ਚਿੱਟ ਤੇਲੇ ਦੀ ਮਾਰ ਪਿਛਲੇ ਸਾਲਾਂ ਦੇ ...
ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਪੁਲਿਸ ਵਿਭਾਗ ਦਾ ਵੁਮੈਨ ਸੈੱਲ ਕੇਂਦਰ ਪਤੀ-ਪਤਨੀਆਂ ਦੇ ਘਰੇਲੂ ਝਗੜਿਆਂ ਦਾ ਹੱਲ ਕਰਵਾਉਣ ਲਈ ਵਧੀਆ ਜਰੀਆ ਹੈ | ਮਾਨਸਾ ਕੇਂਦਰ 'ਚ ਪਿਛਲੇ 2 ਮਹੀਨਿਆਂ ਦੌਰਾਨ 23 ਪਰਿਵਾਰਾਂ ਦਾ ਜਿੱਥੇ ਆਪਸੀ ਰਾਜ਼ੀਨਾਮਾ ਕਰਵਾਇਆ ਗਿਆ ...
ਮੋਗਾ, 21 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਚੀਨੂੰ ਉਰਫ਼ ਕੁਮਕੁਮ ਪੁੱਤਰੀ ਸੁਭਾਸ਼ ਕੁਮਾਰ ਵਾਸੀ ਸਿਵਲ ਲਾਈਨਜ਼ ਮੋਗਾ ਦੀ 21 ਮਈ 2018 ਦੀ ਸ਼ਿਕਾਇਤ ਦੀ ਪੜਤਾਲ ਡੀ.ਐਸ.ਪੀ. ਸਿਟੀ ਮੋਗਾ ਨੇ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਤਹਿਤ ਕੀਤੀ | ਇਸ ਰਿਪੋਰਟ ਦੇ ਆਧਾਰ 'ਤੇ ...
ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-ਪਿੰਡ ਪੱਖੋਕੇ ਦੇ ਗੁਰਦੁਆਰਾ ਮਹਾਂਦਾਨੀ ਬਾਬਾ ਸੁੱਚਾ ਸਿੰਘ ਵਿਖੇ ਕਿਸਾਨ ਯੂਨੀਅਨ ਲੱਖੋਵਾਲ ਦੀ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਜਸਵੀਰ ਸਿੰਘ ਸੀਰਾ ਸੁਖਪੁਰ ਦੀ ਅਗਵਾਈ ਵਿਚ ਕੀਤੀ ਗਈ ਜਿਸ ਨੂੰ ਸੰਬੋਧਨ ਕਰਦਿਆਂ ...
ਬਰਨਾਲਾ, 21 ਅਕਤੂਬਰ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ਸੁਸਾਇਟੀ ਵਲੋਂ ਵੱਡੇ ਪੱਧਰ 'ਤੇ ਸਾਬਕਾ ...
ਸੁਨਾਮ ਊਧਮ ਸਿੰਘ ਵਾਲਾ, 21 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਨੇ ਸੁਨਾਮ ਮੰਡੀ ਸਮੇਤ ਹਲਕੇ ਨਾਲ ਸਬੰਧਿਤ ਵੱਖ-ਵੱਖ ਪਿੰਡਾ ਵਿਚ ਮੰਡੀਆਂ ਦਾ ਦੌਰਾ ਕਰ ਕੇ ਜੀਰੀ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ...
ਸ਼ਹਿਣਾ, 21 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਮੀਟਿੰਗ ਸੁਖਪੁਰਾ ਵਿਖੇ ਕੀਤੀ ਗਈ | ਇਸ ਸਮੇਂ ਦਰਸ਼ਨ ਸਿੰਘ ਮਹਿਤਾ ਜ਼ਿਲ੍ਹਾ ਮੀਤ ਪ੍ਰਧਾਨ, ਬੂਟਾ ਸਿੰਘ ਬਰਾੜ, ਸੰਦੀਪ ਸਿੰਘ ਲੱਡੂ ਚੀਮਾ, ਲਖਵੀਰ ਸਿੰਘ ਦੱੁਲਮਸਰ ਨੇ ਸੰਬੋਧਨ ...
ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਸਵਾਮੀ ਨਿੱਤਿਆ ਨੰਦ ਸੰਨਿਆਸ ਆਸ਼ਰਮ ਮੰਦਰ ਲੱਖੀ ਕਾਲੋਨੀ ਬਰਨਾਲਾ ਵਿਖੇ ਮੰਦਰ ਦੀ ਪ੍ਰਬੰਧਕ ਕਮੇਟੀ ਵਲੋਂ ਭਗਵਤੀ ਮਾਂ ਦਾ ਵਿਸ਼ਾਲ ਜਾਗਰਣ ਕਰਵਾਇਆ ਗਿਆ | ਜਾਗਰਣ ਮੌਕੇ ਪ੍ਰਸਿੱਧ ਭਜਨ ਗਾਇਕ ਵਿਕਰਮ ਰਾਠੌਰ ਐਾਡ ਪਾਰਟੀ ਵਲੋਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX