ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ
. . .  6 minutes ago
ਸੁਲਤਾਨਪੁਰ ਲੋਧੀ, 17 ਜੂਨ (ਥਿੰਦ, ਹੈਪੀ)- ਹਲਕਾ ਸੁਲਤਾਨਪੁਰ ਲੋਧੀ ਦੇ ਸਮੂਹ ਅਕਾਲੀ ਅਤੇ ਭਾਜਪਾ ਵਰਕਰਾਂ ਵਲੋਂ ਸਰਕਾਰ ਦੀਆਂ ਵਧੀਕੀਆਂ ਅਤੇ ਵਰਕਰਾਂ 'ਤੇ ਕੀਤੇ ਜਾ ਰਹੇ ਝੂਠੇ ਪਰਚਿਆਂ ਦੇ ਵਿਰੋਧ 'ਚ ਪੁਲਿਸ ਥਾਣੇ ਦੇ ਅੱਗੇ ਜ਼ਬਰਦਸਤ ਰੋਸ ਧਰਨਾ ਦਿੱਤਾ...
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  11 minutes ago
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ.........
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  19 minutes ago
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ..........
ਭਾਜਪਾ ਦੇ ਸੰਸਦ ਮੈਂਬਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  20 minutes ago
ਭਾਜਪਾ ਦੇ ਸੰਸਦ ਮੈਂਬਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ.........
ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  27 minutes ago
ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ......................
17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰ, ਪ੍ਰੋਟੇਮ ਸਪੀਕਰ ਚੁਕਾਉਣਗੇ ਸੰਸਦ ਮੈਂਬਰਾਂ ਨੂੰ ਸਹੁੰ
. . .  32 minutes ago
ਸੰਸਦ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਬੋਲੇ ਮੋਦੀ, ਕਿਹਾ- ਨੰਬਰਾਂ ਦੀ ਚਿੰਤਾ ਛੱਡੇ ਵਿਰੋਧੀ ਧਿਰ
. . .  42 minutes ago
ਨਵੀਂ ਦਿੱਲੀ, 17 ਜੂਨ- 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਅੱਜ ਸ਼ੁਰੂ ਹੋਣ ਜਾ ਰਿਹਾ ਹੈ। ਇਹ ਇਜਲਾਸ 40 ਦਿਨਾਂ ਤੱਕ ਚੱਲੇਗਾ ਅਤੇ ਇਸ 'ਚ 30 ਬੈਠਕਾਂ ਹੋਣਗੀਆਂ। ਸੰਸਦ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨੂੰ...
ਵੀਰੇਂਦਰ ਕੁਮਾਰ ਨੇ ਲੋਕ ਸਭਾ ਦੇ ਪ੍ਰੋਟੇਮ ਸਪੀਕਰ ਵਜੋਂ ਚੁੱਕੀ ਸਹੁੰ
. . .  59 minutes ago
ਨਵੀਂ ਦਿੱਲੀ, 17 ਜੂਨ- ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਵੀਰੇਂਦਰ ਕੁਮਾਰ ਨੇ ਅੱਜ ਸਵੇਰੇ 17ਵੀਂ ਲੋਕ ਸਭਾ ਦੇ ਪ੍ਰੋਟੇਮ ਸਪੀਕਰ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ 'ਚ ਉਨ੍ਹਾਂ ਨੂੰ ਸਹੁੰ ਚੁਕਾਈ। ਵੀਰੇਂਦਰ ਕੁਮਾਰ ਹੀ ਹੁਣ...
ਜਾਪਾਨ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਟੋਕੀਓ, 17 ਜੂਨ- ਜਾਪਾਨ ਦੇ ਸਭ ਤੋਂ ਵੱਡੇ ਟਾਪੂ ਹੋਂਸ਼ੂ ਦੇ ਉੱਤਰੀ-ਪੂਰਬੀ ਹਿੱਸੇ 'ਚ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.2 ਮਾਪੀ ਗਈ। ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ...
ਪਾਕਿਸਤਾਨ ਦੀ ਗੋਲੀਬਾਰੀ 'ਚ ਬੀ.ਐੱਸ.ਐੱਫ ਦਾ ਇੱਕ ਜਵਾਨ ਜ਼ਖਮੀ
. . .  about 1 hour ago
ਸ੍ਰੀਨਗਰ, 17 ਜੂਨ - ਜੰਮੂ ਕਸ਼ਮੀਰ ਦੇ ਪੁੰਛ ਦੀ ਕ੍ਰਿਸ਼ਨਾ ਘਾਟੀ 'ਚ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਬੀ.ਐੱਸ.ਐੱਫ ਦਾ ਇੱਕ ਜਵਾਨ ਜ਼ਖਮੀ ਹੋ...
ਲੋਕ ਸਭਾ ਇਜਲਾਸ ਤੋਂ ਪਹਿਲਾ ਪ੍ਰਧਾਨ ਮੰਤਰੀ ਮੀਡੀਆ ਨਾਲ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 17 ਜੂਨ - 17ਵੀਂ ਲੋਕ ਸਭਾ ਦੇ ਪਹਿਲੇ ਇਜਲਾਸ ਤੋਂ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੀਡੀਆ ਨਾਲ ਗੱਲਬਾਤ...
ਬਿਹਾਰ : ਦਿਮਾਗ਼ੀ ਬੁਖ਼ਾਰ ਦੇ ਚੱਲਦਿਆਂ ਮੌਤਾਂ ਦੀ ਗਿਣਤੀ ਹੋਈ 96
. . .  about 2 hours ago
ਪਟਨਾ, 17 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਦੇ ਚੱਲਦਿਆਂ ਮ੍ਰਿਤਕਾਂ ਦੀ ਗਿਣਤੀ ਵੱਧ ਕੇ 96 ਹੋ ਗਈ...
ਆਸਟ੍ਰੇਲੀਆ 'ਚ ਸੜਕ ਹਾਦਸੇ ਦੌਰਾਨ ਚੱਕ ਬੁੱਢੇਸ਼ਾਹ ਦੇ ਨੌਜਵਾਨ ਦੀ ਮੌਤ
. . .  about 2 hours ago
ਗੁਰੂਹਰਸਹਾਏ, 17 ਜੂਨ (ਹਰਚਰਨ ਸਿੰਘ) - ਫ਼ਿਰੋਜ਼ਪੁਰ ਦੀ ਤਹਿਸੀਲ ਗੁਰੂਹਰਸਹਾਏ ਦੇ ਪਿੰਡ ਚੱਕ ਬੁੱਢੇਸ਼ਾਹ ਦੇ 21 ਸਾਲਾਂ ਨੌਜਵਾਨ ਹਰਵਿੰਦਰ ਸਿੰਘ ਦੀ ਆਸਟ੍ਰੇਲੀਆ ਵਿਖੇ ਸੜਕ ਹਾਦਸੇ ਦੌਰਾਨ...
ਆਈ.ਐਮ.ਏ ਵੱਲੋਂ ਅੱਜ ਦੇਸ਼ ਭਰ 'ਚ ਹੜਤਾਲ
. . .  about 2 hours ago
ਨਵੀ ਦਿੱਲੀ, 17 ਜੂਨ - ਪੱਛਮੀ ਬੰਗਾਲ ਆਪਣੇ ਸਾਥੀਆ ਵੱਲੋਂ ਕੀਤੀ ਜਾ ਰਹੀ ਹੜਤਾਲ ਦਾ ਸਮਰਥਨ ਕਰਦੇ ਹੋਏ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਅੱਜ ਹੜਤਾਲ ਦੀ ਘੋਸ਼ਣਾ ਕੀਤੀ...
ਵਿਸ਼ਵ ਕੱਪ 'ਚ ਭਾਰਤ ਦੀ ਜਿੱਤ ਤੋਂ ਬਾਅਦ ਦੇਸ਼ ਭਰ 'ਚ ਜਸ਼ਨ
. . .  about 3 hours ago
ਨਵੀਂ ਦਿੱਲੀ, 17 ਜੂਨ - ਵਿਸ਼ਵ ਕ੍ਰਿਕਟ ਕੱਪ ਵਿਚ ਭਾਰਤ ਦੀ ਪਾਕਿਸਤਾਨ ਉੱਪਰ ਸ਼ਾਨਦਾਰ ਜਿੱਤ ਤੋਂ ਬਾਅਦ ਦੇਸ਼ ਭਰ 'ਚ ਕ੍ਰਿਕਟ ਪ੍ਰੇਮੀਆਂ ਨੇ ਪਟਾਕੇ ਚਲਾ ਕੇ ਅਤੇ ਨੱਚ ਟੱਪ ਕੇ ਭਾਰਤ...
17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਅੱਜ ਤੋਂ
. . .  about 3 hours ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 10 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550

ਸੰਗਰੂਰ

ਵੱਧ ਨਮੀ ਵਾਲੇ ਝੋਨੇ ਦੀ ਖ਼ਰੀਦ ਕਰਨ ਦੇ ਰੋਸ ਵਜੋਂ ਸ਼ੈਲਰ ਮਾਲਕਾਂ ਨੇ ਲਿਫ਼ਟਿੰਗ ਦਾ ਕੀਤਾ ਬਾਈਕਾਟ

ਭਵਾਨੀਗੜ੍ਹ, 21 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਇਲਾਕੇ ਦੇ ਸ਼ੈਲਰ ਮਾਲਕਾਂ ਵਲੋਂ ਅਨਾਜ ਮੰਡੀ ਅਤੇ ਖ਼ਰੀਦ ਕੇਂਦਰਾਂ ਨਿਰਧਾਰਿਤ ਨਮੀ ਤੋਂ ਵੱਧ ਮਾਤਰਾ ਵਾਲਾ ਝੋਨਾ ਲਿਆਉਣ ਦੇ ਰੋਸ ਵਜੋਂ ਪੰਜਾਬ ਸਰਕਾਰ ਿਖ਼ਲਾਫ਼ ਮੋਰਚਾ ਖੋਲ੍ਹਦਿਆਂ ਝੋਨੇ ਦੀ ...

ਪੂਰੀ ਖ਼ਬਰ »

550 ਸਾਲਾ ਸ਼ਤਾਬਦੀ ਮਨਾਉਣ ਸਬੰਧੀ ਸ਼ੋ੍ਰਮਣੀ ਕਮੇਟੀ ਵਲੋਂ ਸਾਰੇ ਪ੍ਰਬੰਧ ਮੁਕੰਮਲ-ਬਹਿਣੀਵਾਲ

ਲਹਿਰਾਗਾਗਾ, 21 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਸ਼ਤਾਬਦੀ ...

ਪੂਰੀ ਖ਼ਬਰ »

ਚੋਰਾਂ ਨੇ 6 ਟਰਾਂਸਫ਼ਾਰਮਰਾਂ ਦਾ ਤਾਂਬਾ ਤੇ ਹੋਰ ਕੀਮਤੀ ਸਾਮਾਨ ਕੀਤਾ ਚੋਰੀ

ਨਦਾਮਪੁਰ, ਚੰਨੋਂ, 21ਅਕਤੂਬਰ (ਹਰਜੀਤ ਸਿੰਘ ਨਿਰਮਾਣ) - ਬੀਤੀ ਰਾਤ ਚੋਰਾਂ ਨੇ ਸਥਾਨਕ ਨਗਰ ਅਤੇ ਨਾਲ ਲਗਦੇ ਪਿੰਡ ਮੱਟਰਾਂ ਦੇ ਕਰੀਬ 6 ਕਿਸਾਨਾਂ ਦੇ ਖੇਤਾਂ ਵਿਚੋਂ ਟਰਾਂਸਫ਼ਾਰਮਰਾਂ ਵਿਚੋਂ ਤਾਂਬਾ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸ੍ਰੀ ਸਿਰੜੀ ਸਾਈਾ ਟਰੱਸਟ ਵਲੋਂ ਕੱਢੀ ਗਈ ਪਾਲਕੀ ਯਾਤਰਾ

ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਥਾਨਕ 16 ਏਕੜ ਵਿਖੇ ਸਥਿਤ ਸ੍ਰੀ ਸਿਰੜੀ ਸਾਂਈ ਚੈਰੀਟੇਬਲ ਟਰੱਸਟ ਰਜਿ: ਵਲੋਂ 100ਵੇਂ ਸਾਂਈ ਸਮਾਧੀ ਉਤਸਵ ਮੌਕੇ ਸਾਈਾ ਮੰਦਰ ਵਿਚ 6ਵੀਂ ਪਾਲਕੀ ਯਾਤਰਾ ਕੱਢੀ ਗਈ ¢ ਜਾਣਕਾਰੀ ਦਿੰਦੇ ਹੋਏ ਟਰੱਸਟ ਮੈਂਬਰ ਅਮਨ ਸੰਘੇੜਾ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ ਸ਼ਹੀਦ ਯਾਦਗਾਰੀ ਦਿਵਸ ਮਨਾਇਆ

ਬਰਨਾਲਾ, 21 ਅਕਤੂਬਰ (ਰਾਜ ਪਨੇਸਰ)-ਸ਼ਹੀਦ ਯਾਦਗਾਰੀ ਦਿਵਸ ਦਾ ਇਤਿਹਾਸ 21 ਅਕਤੂਬਰ 1959 ਤੋਂ ਸ਼ੁਰੂ ਹੁੰਦਾ ਹੈ, ਜਦੋਂ ਲਦਾਖ਼ ਵਿਚ ਹੌਟ ਸਪਰਿੰਗ ਵਿਖੇ ਚੀਨ ਦੇ ਸੈਨਿਕਾਂ ਵਲੋਂ ਘਾਤ ਲਾ ਕੇ ਕੀਤੇ ਗਏ ਹਮਲੇ ਦਾ ਕੇਂਦਰੀ ਰਿਜ਼ਰਵ ਬਲ ਦੀ ਗਸ਼ਤੀ ਟੁਕੜੀ ਵਲੋਂ ਜ਼ੋਰਦਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਅੱਜ ਇੱਥੇ ਪੁਲਿਸ ਲਾਈਨ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਪੁਲਿਸ ...

ਪੂਰੀ ਖ਼ਬਰ »

ਕਿਸਾਨਾਂ ਲਈ ਮੁਆਵਜ਼ੇ ਤੇ ਬੋਨਸ ਦੀ ਮੰਗ

ਲਹਿਰਾਗਾਗਾ, 21 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵਲੋਂ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਪਿੰਡ ਨੰਗਲਾ, ਘੋੜੇਨਬ ਵਿਖੇ ਜਾ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਪ੍ਰਧਾਨ ਬਣੇ

ਦਿੜ੍ਹਬਾ ਮੰਡੀ, 21 ਅਕਤੂਬਰ (ਹਰਬੰਸ ਸਿੰਘ ਛਾਜਲੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਦੀ ਮੀਟਿੰਗ ਪਿੰਡ ਖਨਾਲ ਖ਼ੁਰਦ ਵਿਖੇ ਹੋਈ | ਬਲਾਕ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਨੇ ਦੱਸਿਆ ਕਿ ਮੀਟਿੰਗ ਵਿੱਚ ਪਿੰਡ ਇਕਾਈ ਖਨਾਲ ਖ਼ੁਰਦ ਦੀ ਚੋਣ ਵੀ ...

ਪੂਰੀ ਖ਼ਬਰ »

ਬਾਜ਼ਾਰਾਂ 'ਚ ਨਕਲੀ ਮਿਠਾਈਅ ਾਂ ਤੇ ਗਲੇ ਸੜੇ ਫਲਾਂ ਦੀ ਭਰਮਾਰ

ਚੀਮਾ ਮੰਡੀ, (ਜਗਰਾਜ ਮਾਨ) -ਦਿਨੋਂ ਦਿਨ ਬਿਮਾਰੀਆਂ ਦਾ ਦੈਂਤ ਮਨੁੱਖੀ ਜ਼ਿੰਦਗੀਆਂ ਨੂੰ ਆਪਣੀ ਜਕੜ ਵਿਚ ਲੈ ਰਿਹਾ ਹੈ | ਹਰ ਦਿਨ ਨਵੀਆਂ ਨਵੀਆਂ ਬਿਮਾਰੀਆਂ ਸਾਹਮਣੇ ਆ ਰਹੀਆਂ ਹਨ ਜਿੱਥੇ ਬਿਮਾਰੀਆਂ ਦੀ ਰੋਕਥਾਮ ਲਈ ਨਵੀਆਂ ਤਕਨੀਕਾਂ ਉਤਪੰਨ ਹੋ ਗਈਆਂ ਹਨ ਉੱਥੇ ਹੀ ...

ਪੂਰੀ ਖ਼ਬਰ »

ਅਧਿਆਪਕ ਮੋਰਚਾ ਦੇ ਸਮਰਥਨ 'ਚ ਕਿਸਾਨ ਹੋਏ ਪਟਿਆਲਾ ਰਵਾਨਾ

ਸੁਨਾਮ ਊਧਮ ਸਿੰਘ ਵਾਲਾ, 21 ਅਕਤੂਬਰ (ਭੁੱਲਰ, ਧਾਲੀਵਾਲ) - ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਵਿਚ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ ਦੇ ਸਮਰਥਨ ਵਿਚ ਸ਼ਾਮਲ ਹੋਣ ਲਈ ਅੱਜ ਸਥਾਨਕ ਸ਼ਹਿਰ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਸੀ.ਪੀ.ਆਈ.ਐਮ.ਐਲ, ...

ਪੂਰੀ ਖ਼ਬਰ »

ਠੇਕੇ ਵਾਲਿਆਂ ਸੜਕ 'ਤੇ ਟੈਂਟ ਲਗਾ ਵਰਤਾਈ ਸ਼ਰਾਬ

ਅਮਰਗੜ੍ਹ, 21 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਅਕਸਰ ਹੀ ਇਹ ਵੇਖਣ ਨੰੂ ਮਿਲਦਾ ਹੈ ਕਿ ਸ਼ਰਾਬ ਦੇ ਠੇਕੇਦਾਰ ਆਬਕਾਰੀ ਨਿਯਮਾਂ ਨੂੰ ਛਿੱਕੇ ਟੰਗ ਮਨਮਰਜ਼ੀ ਕਰਦੇ ਹਨ ਉਨ੍ਹਾਂ ਨੰੂ ਇਹ ਬਲ ਵਿਭਾਗ ਵਲੋਂ ਮਿਲਦਾ ਹੈ, ਜੋ ਜ਼ਿਆਦਾਤਰ ਇਨ੍ਹਾਂ ਦੇ ਹੀ ਪੱਖ ਵਿਚ ਭੁਗਤਦਾ ਹੈ | ...

ਪੂਰੀ ਖ਼ਬਰ »

ਚੰਗਾਲ ਦੇ ਖਿਡਾਰੀਆਂ ਨੇ ਅਥਲੈਟਿਕਸ ਵਿਚ ਮਾਰੀਆਂ ਮੱਲਾਂ

ਮਸਤੂਆਣਾ ਸਾਹਿਬ, 21 ਅਕਤੂਬਰ (ਦਮਦਮੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਗਾਲ ਦੇ ਖਿਡਾਰੀਆਂ ਨੇ ਪਿਛਲੇ ਦਿਨੀਂ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਹੋਏ ਜ਼ੋਨ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ 14 ਮੈਡਲ ਜਿੱਤ ਕੇ ਆਪਣੇ ਪਿੰਡ ਅਤੇ ਇਲਾਕੇ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਸ੍ਰੀ ਰਾਮ ਦੇ ਰਾਜਤਿਲਕ ਨਾਲ ਸਮਾਪਤ ਹੋਈ ਰਾਮਲੀਲ੍ਹਾ

ਸੰਗਰੂਰ, 21 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਪੁਰੁਸ਼ਰਥੀ ਸ੍ਰੀ ਰਾਮ ਲੀਲ੍ਹਾ ਕਮੇਟੀ, ਪਟਿਆਲਾ ਗੇਟ, ਸੰਗਰੂਰ ਦੇ ਮੰਚ ਤੇ ਸ੍ਰੀ ਰਾਮ ਦੇ ਰਾਜ ਤਿਲਕ ਨਾਲ ਸੰਪੰਨ ਹੋਈ ਸ੍ਰੀ ਰਾਮ ਲੀਲਾ, ਸ੍ਰੀ ਰਾਮ ਲੀਲਾ ਦਾ ਸ਼ੁਭ ਆਰੰਭ ਡਾਕਟਰ ਕੁਲਭੂਸ਼ਨ ਗਰਗ, ਪਿ੍ੰਸੀਪਲ ਅੰਜੂ ...

ਪੂਰੀ ਖ਼ਬਰ »

ਮਾਨਸਿਕ ਰੋਗੀ ਔਰਤ ਤੰਦਰੁਸਤੀ ਪਿੱਛੋਂ ਪਰਿਵਾਰ ਦੇ ਸਪੁਰਦ

ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੀ ਸੰਗਰੂਰ ਬਰਾਂਚ ਦੀ ਮਿਹਨਤ ਉਸ ਵੇਲੇ ਰੰਗ ਲਿਆਈ ਜਦ ਇੱਕ ਮਾਨਸਿਕ ਬਿਮਾਰ ਔਰਤ ਠੀਕ ਹੋਣ ਉਪਰੰਤ ਆਪਣੇ ਪਰਿਵਾਰ ਨੰੂ ਮਿਲੀ | ਸੰਸਥਾ ਦੇ ਮੁੱਖ ਪ੍ਰਬੰਧਕ ਤਿ੍ਲੋਚਨ ...

ਪੂਰੀ ਖ਼ਬਰ »

ਸਕੂਲ ਬਾਬਾ ਗੰਡਾ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਅਮਰਗੜ੍ਹ, 21 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਬਾਬਾ ਗੰਡਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਦੇ ਜ਼ੋਨ ਪੱਧਰੀ ਮੁਕਾਬਲਿਆਂ ਵਿਚ ਮੱਲ੍ਹਾਂ ਮਾਰਦਿਆਂ ਆਪਣਾ, ਮਾਪਿਆਂ ਅਤੇ ਸੰਸਥਾ ਦਾ ਨਾਮ ਰੌਸ਼ਨ ਕੀਤਾ | ਅੰਡਰ-19 ਵਿਚ ਨਿਰਮਲ ...

ਪੂਰੀ ਖ਼ਬਰ »

ਚੌਧਰੀ ਸਤਨਾਮ ਸਿੰਘ ਲਾਈਨਮੈਨ ਨਮਿਤ ਸ਼ਰਧਾਂਜਲੀ ਸਮਾਗਮ

ਕੌਹਰੀਆਂ, 21 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ) - ਬੀਤੇ ਦਿਨੀਂ ਗੋਗੀ ਚੌਧਰੀ ਰੋਗਲਾ ਮੈਂਬਰ ਬਲਾਕ ਸੰਮਤੀ ਦੇ ਪਿਤਾ ਚੌਧਰੀ ਸਤਨਾਮ ਸਿੰਘ ਲਾਈਨਮੈਨ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਸੀ | ਉਨ੍ਹਾਂ ਦੇ ਨਮਿੱਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਹੈੱਡ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਲਈ ਸਿੱਖ ਸੰਗਤਾਂ ਦਾ ਪੰਜਵਾਂ ਜਥਾ ਰਵਾਨਾ

ਚੀਮਾਂ ਮੰਡੀ, 21 ਅਕਤੂਬਰ (ਜਸਵਿੰਦਰ ਸਿੰਘ ਸ਼ੇਰੋਂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਢ ਦੇ ਸ਼ਹੀਦਾਂ ਨੂੰ ਇਨਸਾਫ਼ ਦਵਾਉਣ ਲਈ ਸਿੱਖ ਸੰਗਤਾਂ ਵਲੋਂ ਬਰਗਾੜੀ ਵਿਖੇ ਚੱਲ ਰਹੇ ਪੱਕੇ ਮੋਰਚੇ ਵਿੱਚ ਹਾਜ਼ਰੀਆਂ ਭਰਨ ...

ਪੂਰੀ ਖ਼ਬਰ »

ਦੁਸਹਿਰਾ ਮੇਲੇ ਦੇ ਪ੍ਰੋਗਰਾਮ ਨੇ ਦਰਸ਼ਕ ਕੀਲੇ

ਧੂਰੀ, 21 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਧੂਰੀ ਇੰਟਰਟੇਨਰਜ਼ ਗਰੁੱਪ ਵਲੋਂ ਚੌਥਾ ਵਿਸ਼ਾਲ ਦੁਸ਼ਹਿਰਾ ਮੇਲੇ ਦਾ ਆਯੋਜਨ ਕੀਤਾ ਗਿਆ | ਜਿਸ ਦਾ ਉਦਘਾਟਨ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵਲੋਂ ਕੀਤਾ ਗਿਆ | ਦੁਸ਼ਹਿਰਾ ਮੇਲੇ ਦੇ ਪ੍ਰੋਗਰਾਮ ਸਮੇਂ ਧੂਰੀ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

ਨਦਾਮਪੁਰ/ਚੰਨੋਂ, 21 ਅਕਤੂਬਰ (ਹਰਜੀਤ ਸਿੰਘ ਨਿਰਮਾਣ)-ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਅਧੀਨ ਡਿਪਟੀ ਕਮਿਸ਼ਨਰ ਸੰਗਰੂਰ ਦੀ ਅਗਵਾਈ ਵਿਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੰਗਰੂਰ ਅਤੇ ਕੇ. ਐਸ. ਗਰੁੱਪ ਮਾਲੇਰਕੋਟਲਾ ਵਲੋਂ ਪਿੰਡ ਚੰਨੋਂ ਦੇ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਮਾਨਵਤਾ ਦੀ ਸੇਵਾ ਲਈ ਨੌਜਵਾਨ ਖ਼ੂਨਦਾਨ ਲਈ ਅੱਗੇ ਆਉਣ - ਜੱਸੀ ਮੰਨਵੀ

ਰੁੜਕੀ ਕਲਾਂ, 21 ਅਕਤੂਬਰ (ਜਤਿੰਦਰ ਮੰਨਵੀ) - ਖ਼ੂਨਦਾਨ ਕਰਨਾ ਵੱਡਾ ਪੁੰਨ ਵਾਲਾ ਕੰਮ ਹੈ ਤੇ ਮਾਨਵਤਾ ਦੀ ਸੇਵਾ ਲਈ ਨੌਜਵਾਨਾਂ ਨੂੰ ਵੱਧ-ਚੜ ਕੇ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਖ਼ੂਨ ਦੀ ਘਾਟ ਕਾਰਨ ਮਰਨ ਵਾਲੇ ਮਰੀਜ਼ਾਂ ਜਾਂ ਦੁਰਘਟਨਾਵਾਂ ਵਿਚ ਜ਼ਖਮੀ ਹੋਣ ਵਾਲੇ ...

ਪੂਰੀ ਖ਼ਬਰ »

ਭਗਵਾਨ ਸਿੰਘ ਸੋਹੀ ਨਮਿਤ ਸ਼ਰਧਾਂਜਲੀ ਸਮਾਰੋਹ

ਮਸਤੂਆਣਾ ਸਾਹਿਬ, 21 ਅਕਤੂਬਰ (ਦਮਦਮੀ) - ਉੱਘੇ ਸਮਾਜ ਸੇਵੀ ਤੇ ਸੀਨੀਅਰ ਕਾਂਗਰਸੀ ਆਗੂ ਹਰੀ ਸਿੰਘ ਸੋਹੀ ਦੇ ਸਤਿਕਾਰਯੋਗ ਪਿਤਾ ਅਤੇ ਨੌਜਵਾਨ ਕਾਂਗਰਸੀ ਆਗੂ ਸੁਖਦੇਵ ਸਿੰਘ ਸੋਹੀ ਮੈਂਬਰ ਕੋਆਪਰੇਟਿਵ ਸੁਸਾਇਟੀ ਦੇ ਦਾਦਾ ਸ੍ਰ. ਭਗਵਾਨ ਸਿੰਘ ਸੋਹੀ ਸਾਬਕਾ ਸਰਪੰਚ ...

ਪੂਰੀ ਖ਼ਬਰ »

ਦਰਜਨ ਦੇ ਕਰੀਬ ਵਰਕਰ ਜਲ ਸਪਲਾਈ ਤੇ ਸੈਨੀਟੇਸ਼ਨ ਇੰਪ. ਯੂਨੀਅਨ 'ਚ ਸ਼ਾਮਿਲ

ਮਲੇਰਕੋਟਲਾ, 21 ਅਕਤੂਬਰ (ਕੁਠਾਲਾ)-ਇੱਥੇ ਸੂਬਾ ਪ੍ਰਧਾਨ ਸੁਖਨੰਦਨ ਸਿੰਘ ਮੈਹਣੀਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ ਨੂੰ ਛੱਡ ਕੇ ਮਨਿੰਦਰ ਸਿੰਘ ਗੋਗਾ ਅਤੇ ਰਣਧੀਰ ਸਿੰਘ ਧੀਰਾ ਦੀ ਅਗਵਾਈ ਹੇਠ ਇੱਕ ਦਰਜਨ ਵਰਕਰ ...

ਪੂਰੀ ਖ਼ਬਰ »

ਨਤੀਜਾ ਸੌ ਫ਼ੀਸਦੀ ਰਿਹਾ

ਕੁੱਪ ਕਲਾਂ, 21 ਅਕਤੂਬਰ (ਰਵਿੰਦਰ ਸਿੰਘ ਬਿੰਦਰਾ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਕਾਮ ਭਾਗ ਦੂਜਾ (ਸਮੈਸਟਰ ਚੌਥਾ) ਦੇ ਨਤੀਜੇ ਵਿੱਚ ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਖ਼ੁਰਦ ਦੀਆਂ ਵਿਦਿਆਰਥਣਾਂ ਨੇ ਮੱਲ੍ਹਾਂ ਮਾਰ ਕੇ ਵਿੱਦਿਅਕ ਸੰਸਥਾ ...

ਪੂਰੀ ਖ਼ਬਰ »

ਹੋਲੀ ਹਾਰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਤਗਮੇ ਜਿੱਤੇ

ਛਾਜਲੀ , 21 ਅਕਤੂਬਰ (ਕੁਲਦੀਪ ਸ਼ਰਮਾ)-ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਅਧੀਨ ਖੇਡ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਖੇਡਾਂ ਵਿਚੋਂ ਹੋਲੀ ਹਾਰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛਾਜਲੀ ਦੇ ਵਿਦਿਆਰਥੀਆਂ ਨੇ ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਸ਼ਿੰਦਰ ਕੌਰ ਗੰਢੂਆਂ ਦਾ ਪਲੇਠਾ ਕਾਵਿ ਸੰਗ੍ਰਹਿ 'ਮੈਂ ਉੱਚੀ ਉਡਾਨ ਭਰਾਂਗੀ' ਲੋਕ ਅਰਪਣ

ਸੁਨਾਮ ਊਧਮ ਸਿੰਘ ਵਾਲਾ, 21 ਅਕਤੂਬਰ (ਭੁੱਲਰ, ਧਾਲੀਵਾਲ)-ਸਾਹਿਤ ਸਭਾ ਸੁਨਾਮ ਊਧਮ ਸਿੰਘ ਵਾਲਾ ਦੀ ਇਕੱਤਰਤਾ ਸ਼ਪਿੰਦਰ ਭਾਰਦਵਾਜ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਹੋਈ ਜਿਸ ਵਿਚ ਸਾਹਿਤ ਸਭਾ ਦੇ ਮੈਂਬਰ ਬਿ੍ਜ ਲਾਲ ਦੀ ...

ਪੂਰੀ ਖ਼ਬਰ »

ਜੀ. ਟੀ. ਬੀ. ਗਲੋਬਲ ਧੂਰੀ ਵਲੋਂ ਉੱਚ ਬੈਂਡ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਧੂਰੀ, 21 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਨਿਵੇਕਲੀ ਯੋਗਤਾ, ਲਗਾਤਾਰ ਵਧੀਆ ਨਤੀਜੇ ਦੇਣ ਵਾਲੀ ਸੰਸਥਾ ਜੀ.ਟੀ.ਬੀ. ਗਲੋਬਲ ਧੂਰੀ ਵੱਲੋਂ ਚਲਾਏ ਜਾ ਰਹੇ ਆਈਲੈਟਸ ਸੈਂਟਰ ਧੂਰੀ ਅਤੇ ਨਾਭਾ ਦੇ ਹਾਈ ਲੈਵਲ ਬੈਂਡ ਸਕੋਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੰੂ ਸਨਮਾਨਿਤ ...

ਪੂਰੀ ਖ਼ਬਰ »

ਜਗਰਾਤੇ ਮੌਕੇ ਜੋਤੀ ਪ੍ਰਚੰਡ ਦੀ ਰਸਮ ਬੀਬੀ ਸੈਣੀ ਨੇ ਨਿਭਾਈ

ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਫਰੀਦ ਨਗਰ ਦੀ ਗਲੀ ਨੰਬਰ-2 ਵਿਚ ਮਾਤਾ ਸੀਤਾ ਕੈਥਲ ਵਾਲਿਆਂ ਦੀ ਨਿੱਘੀ ਯਾਦ ਵਿਚ ਸ੍ਰੀ ਗੁਰਮੇਲ ਸਿੰਘ ਵਾਲੀਆ ਵਲੋਂ ਜਗਰਾਤੇ ਦਾ ਆਯੋਜਨ ਕਰਵਾਇਆ ਗਿਆ | ਇਸ ਮੌਕੇ ਜਯੋਤੀ ਪ੍ਰਚੰਡ ਦੀ ਰਸਮ ਪੰਜਾਬ ਮਹਿਲਾ ...

ਪੂਰੀ ਖ਼ਬਰ »

ਰਾਜਾ ਬੀਰਕਲਾਂ ਨੇ ਕੀਤਾ ਜਖੇਪਲ ਮੰਡੀ ਦਾ ਦੌਰਾ

ਜਖੇਪਲ, 21 ਅਕਤੂਬਰ (ਮੇਜਰ ਸਿੰਘ ਸਿੱਧੂ) - ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਪਿੰਡ ਜਖੇਪਲ ਵਿਖੇ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਝੋਨੇ ਦੀ ਬੋਲੀ ਸ਼ੁਰੂ ਕਰਵਾਈ | ਉਨ੍ਹਾਂ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ...

ਪੂਰੀ ਖ਼ਬਰ »

ਝੋਨੇ ਦੀ ਚੁਕਾਈ ਨਾ ਹੋਣ ਕਾਰਨ ਆੜ੍ਹਤੀ ਭਾਈਚਾਰੇ ਨੇ ਪ੍ਰਗਟਾਇਆ ਰੋਸ

ਅਮਰਗੜ੍ਹ, 21 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਅਨਾਜ ਮੰਡੀ ਅਮਰਗੜ੍ਹ ਵਿਖੇ ਬੋਰੀਆਂ ਵਿਚ ਪਏ ਝੋਨੇ ਦੀ ਚੁਕਾਈ (ਲਿਫਟਿੰਗ) ਨਾ ਹੋਣ ਕਰ ਕੇ ਆੜ੍ਹਤੀ ਐਸੋਸੀਏਸ਼ਨ ਅਮਰਗੜ੍ਹ ਨੇ ਰੋਸ ਜਾਹਿਰ ਕਰਦਿਆਂ ਪ੍ਰਸ਼ਾਸਨ ਨੰੂ ਅਪੀਲ ਕੀਤੀ ਕਿ ਚੁਕਾਈ ਦਾ ਪ੍ਰਬੰਧ ਜਲਦ ਤੋਂ ਜਲਦ ...

ਪੂਰੀ ਖ਼ਬਰ »

ਤਿਉਹਾਰਾਂ ਦੇ ਸੀਜ਼ਨ 'ਚ ਖਾਣ-ਪੀਣ ਦੀਆਂ ਨਕਲੀ ਵਸਤਾਂ ਤੋਂ ਸੁਚੇਤ ਰਹਿਣ ਦੀ ਲੋੜ

ਅਮਰਗੜ੍ਹ, 21 ਅਕਤੂਬਰ (ਬਲਵਿੰਦਰ ਸਿੰਘ ਭੁੱਲਰ) - ਤਿਉਹਾਰਾਂ ਵਿਚ ਮਿਠਾਈਆਂ ਦਾ ਵੱਡੇ ਪੱਧਰ 'ਤੇ ਆਦਾਨ ਪ੍ਰਦਾਨ ਹੁੰਦਾ ਹੈ ਅਤੇ ਲੋਕਾਂ ਦੁਆਰਾ ਲੱਖਾਂ ਦੀ ਨਹੀਂ ਬਲਕਿ ਕਈ ਕਰੋੜਾਂ ਰੁਪਏ ਦੀ ਮਿਠਾਈ ਆਪਣੇ ਦੋਸਤਾਂ ਮਿੱਤਰਾਂ ਅਤੇ ਰਿਸ਼ਤੇਦਾਰਾਂ ਵਿੱਚ ਵੰਡੀ ਜਾਂਦੀ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦੀ ਮੰਗਾਂ ਸਬੰਧੀ ਮੀਟਿੰਗ

ਚੀਮਾ ਮੰਡੀ, 21 ਅਕਤੂਬਰ (ਜਸਵਿੰਦਰ ਸਿੰਘ ਸ਼ੇਰੋਂ) - ਸਥਾਨਕ ਕਸਬਾ ਵਿਖੇ ਨੰਬਰਦਾਰਾ ਯੂਨੀਅਨ ਸਬ ਤਹਿਸੀਲ ਚੀਮਾ ਮੰਡੀ ਦੀ ਇੱਕ ਮੀਟਿੰਗ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਦੀ ਅਗਵਾਈ ਹੇਠ ਸਥਾਨਕ ਵਿਖੇ ਹੋਈ¢ਮੀਟਿੰਗ ਵਿਚ ਨੰਬਰਦਾਰਾਂ ਨੂੰ ਆ ਰਹੀਆਂ ਦਰਪੇਸ਼ ...

ਪੂਰੀ ਖ਼ਬਰ »

ਪ੍ਰਕਾਸ਼ ਪੂਰਬ ਨੂੰ ਸਮਰਪਿਤ 10 ਰੋਜ਼ਾ ਗੁਰਮਤਿ ਸਮਾਗਮ

ਦਿੜ੍ਹਬਾ ਮੰਡੀ, ਸੂਲਰ ਘਰਾਟ, 21 ਅਕਤੂਬਰ ( ਛਾਜਲੀ, ਘੁਮਾਣ) - ਪਿੰਡ ਸੂਲਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ 10 ਰੋਜ਼ਾ ਗੁਰਮਤਿ ਸਮਾਗਮ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਲਗਾਇਆ ਸਾਇੰਸ ਸਿਟੀ ਦਾ ਟੂਰ

ਧਰਮਗੜ੍ਹ, 21 ਅਕਤੂਬਰ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਟੂਰ ਲਗਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਨੇ ਮਹਿਸੂਸ ਕੀਤਾ ਕਿ ਅਜੋਕੇ ਸਮੇਂ ...

ਪੂਰੀ ਖ਼ਬਰ »

ਜਸਕਿਰਨ ਕੌਰ ਦੀ ਨੈਸ਼ਨਲ ਕੈਂਪ ਲਈ ਹੋਈ ਚੋਣ

ਮਲੇਰਕੋਟਲਾ, 21 ਅਕਤੂਬਰ (ਹਨੀਫ਼ ਥਿੰਦ) - 64ਵੀਆਂ ਪੰਜਾਬ ਸਕੂਲ ਖੇਡਾਂ (ਅੰਡਰ-14) ਸਾਫਟਬਾਲ ਲੜਕੀਆਂ ਦਾ ਟੂਰਨਾਮੈਂਟ ਜੋ ਕਿ ਬੀਤੇ ਦਿਨੀਂ ਫਿਰੋਜ਼ਪੁਰ ਜ਼ਿਲ੍ਹੇ ਵਿਚ ਕੱਸ਼ੋਆਣਾ ਵਿਖੇ ਹੋਇਆ ਜਿਸ ਵਿਚ ਸੰਗਰੂਰ ਜ਼ਿਲ੍ਹਾ ਪਹਿਲੇ ਸਥਾਨ 'ਤੇ ਰਿਹਾ | ਜਿਸ ਵਿਚ ...

ਪੂਰੀ ਖ਼ਬਰ »

ਬਿ੍ਟਿਸ਼ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨਾਸਾ ਭੇਜੇ ਜਾਣਗੇ

ਮਲੇਰਕੋਟਲਾ, 21 ਅਕਤੂਬਰ (ਕੁਠਾਲਾ) - ਬਿ੍ਟਿਸ਼ ਇੰਟਰਨੈਸ਼ਨਲ ਸਕੂਲ ਨੂੰ ਮੁੜ ਨਵੀਆਂ ਬੁਲੰਦੀਆਂ 'ਤੇ ਲੈ ਜਾਣ ਦੇ ਵਾਅਦੇ ਨਾਲ ਅੱਜ ਵਿੱਦਿਅਕ ਖੇਤਰ ਦੀ ਨਾਮਵਰ ਸ਼ਖ਼ਸੀਅਤ ਸ੍ਰੀਮਤੀ ਰੀਤੂੁ ਠਾਕੁਰ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲ ਲਿਆ | ਪ੍ਰਬੰਧਕਾਂ ਅਤੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਪਰਾਲੀ ਨਾ ਸਾੜਨ ਦੀ ਅਪੀਲ

ਸ਼ੇਰਪੁਰ, 21 ਅਕਤੂਬਰ (ਦਰਸ਼ਨ ਸਿੰਘ ਖੇੜੀ) - ਨੰਬਰਦਾਰ ਯੂਨੀਅਨ ਸਬ ਤਹਿਸੀਲ ਸ਼ੇਰਪੁਰ ਦੀ ਮੀਟਿੰਗ ਦਲਬਾਰਾ ਸਿੰਘ ਘਨੌਰੀ ਦੀ ਪ੍ਰਧਾਨਗੀ ਹੇਠ ਹੋਈ | ਆਗੂਆਂ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਇਸ ਨਾਲ ...

ਪੂਰੀ ਖ਼ਬਰ »

ਕਲਾਕਾਰਾਂ ਦਾ ਕੀਤਾ ਸਨਮਾਨ

ਲਹਿਰਾਗਾਗਾ, 21 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲੋਕ ਗਾਇਕ ਕਲਾ ਮੰਚ ਲਹਿਰਾਗਾਗਾ ਵਲੋਂ ਪ੍ਰਧਾਨ ਅਸ਼ੋਕ ਮਸਤੀ ਦੀ ਅਗਵਾਈ ਹੇਠ ਵਿਲੇਜ ਜੈ ਸ੍ਰੀ ਰਾਮ-ਲੀਲ੍ਹਾ ਕਲੱਬ ਦੇ ਉੱਭਰਦੇ ਕਲਾਕਾਰਾਂ ਦਾ ਸਨਮਾਨ ਕਰਨ ਲਈ ਇਕ ਸਮਾਰੋਹ ਕਰਵਾਇਆ ਜਿਸ ਵਿੱਚ ਆਲ ...

ਪੂਰੀ ਖ਼ਬਰ »

ਇਕੋ ਰਾਤ ਤਿੰਨ ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ

ਤਪਾ ਮੰਡੀ, 21 ਅਕਤੂਬਰ (ਪ੍ਰਵੀਨ ਗਰਗ)-ਬੀਤੀ ਰਾਤ ਤਾਜੋ ਰੋਡ 'ਤੇ ਕੁਝ ਨਾਮਾਲੂਮ ਵਿਅਕਤੀਆਂ ਵਲੋਂ ਇਕ ਪਲਾਸਟਿਕ ਦੀ ਫ਼ੈਕਟਰੀ ਅਤੇ ਦੋ ਸ਼ੈਲਰਾਂ ਦੇ ਬਾਹਰ ਲੱਗੇ ਟਰਾਂਸਫ਼ਾਰਮਰਾਂ ਵਿਚੋਂ ਤੇਲ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਹਵਾਲਾਤੀ ਨੇ ਸਾਥੀ ਹਵਾਲਾਤੀ 'ਤੇ ਪਾਈ ਗਰਮ-ਗਰਮ ਚਾਹ

ਬਰਨਾਲਾ, 21 ਅਕਤੂਬਰ (ਰਾਜ ਪਨੇਸਰ)-ਜ਼ਿਲ੍ਹਾ ਸੁਧਾਰ ਘਰ ਵਿਚ ਇਕ ਹਵਾਲਾਤੀ ਨੇ ਦੂਜੇ ਹਵਾਲਾਤੀ 'ਤੇ ਗਰਮ ਚਾਹ ਪਾ ਕੇ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਹੰਬੜਾਂ ਜ਼ਿਲ੍ਹਾ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਲਈ ਸਨਅਤੀ ਕਸਬਾ ਪੱਖੋ ਕੈਂਚੀਆਂ ਤੋਂ ਜਥਾ ਰਵਾਨਾ

ਸ਼ਹਿਣਾ, 21 ਅਕਤੂਬਰ (ਸੁਰੇਸ਼ ਗੋਗੀ)-ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਵਿਚ ਸ਼ੁਰੂ ਕੀਤੇ ਗਏ ਸੰਘਰਸ਼ ਵਿਚ ਸ਼ਮੂਲੀਅਤ ਕਰਨ ਲਈ ਜਥੇਦਾਰ ਰਣਜੀਤ ਸਿੰਘ ਸੰਘੇੜਾ ਜ਼ਿਲ੍ਹਾ ...

ਪੂਰੀ ਖ਼ਬਰ »

ਹਰਿਆਵਲ ਲਹਿਰ ਤੇ ਸਵੱਛ ਵਾਤਾਵਰਨ ਲਹਿਰ ਉਸਾਰਨ ਵਾਲੇ ਨੌਜਵਾਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ-ਬਰਾੜ

ਧਨੌਲਾ, 21 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਨੌਜਵਾਨਾਂ ਅੰਦਰ ਸਾਫ਼ ਸੁਥਰਾ ਵਾਤਾਵਰਨ ਪੈਦਾ ਕਰਨ ਲਈ ਚੱਲੀ ਲਹਿਰ ਸ਼ਲਾਘਾਯੋਗ ਕਾਰਜ ਹੈ | ਅੱਜ ਵਪਾਰ ਮੰਡਲ ਧਨੌਲਾ ਦੇ ਪ੍ਰਧਾਨ ਸੁਮਿਤ ਕੁਮਾਰ ਲਾਲੀ ਵਲੋਂ ਬੱਸ ਸਟੈਂਡ ਨਜ਼ਦੀਕ ਬਣਾਇਆ ਗਿਆ ਪਾਰਕ ਇਸ ਗੱਲ ਦੀ ਗਵਾਹੀ ...

ਪੂਰੀ ਖ਼ਬਰ »

ਮੰਗਾਂ ਦੀ ਪ੍ਰਾਪਤੀ ਲਈ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਅਰਥੀ ਫੂਕੀ

ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਸਿਹਤ ਵਿਭਾਗ ਵਿਚ ਸਿਹਤ ਵਰਕਰ ਭਰਤੀ ਕਰਨ ਦੀ ਚੱਲ ਰਹੀ ਪ੍ਰਕਿਰਿਆ ਵਿਚ ਅਸਾਮੀਆਂ ਵਧਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਸਿਹਤ ਵਰਕਰਾਂ ਨੇ ਪਟਿਆਲਾ ਵਿਖੇ ਅਧਿਆਪਕ ਸਾਂਝੇ ਮੋਰਚੇ ਵਲੋਂ ਲਾਏ ਪੱਕੇ ਮੋਰਚੇ ...

ਪੂਰੀ ਖ਼ਬਰ »

ਡਾ: ਕੁਲਵੰਤ ਸਿੰਘ ਦੀ ਪੁਸਤਕ 'ਰੁੱਖਾਂ ਵਰਗਾ ਜੇਰਾ' ਲੋਕ ਅਰਪਣ

ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਲਿਖਾਰੀ ਸਭਾ ਬਰਨਾਲਾ ਵਲੋਂ ਸਥਾਨਕ ਪ੍ਰਾਰਥਨਾ ਹਾਲ, ਰਾਮਬਾਗ ਵਿਖੇ ਡਾ: ਕੁਲਵੰਤ ਸਿੰਘ ਦੀ ਵਾਤਾਵਰਣਕ ਪੁਸਤਕ 'ਰੁੱਖਾਂ ਵਰਗਾ ਜੇਰਾ' ਦਾ ਲੋਕ ਅਰਪਣ ਅਤੇ ਗੋਸ਼ਟੀ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਦੇ ...

ਪੂਰੀ ਖ਼ਬਰ »

ਅਨਾਜ ਮੰਡੀ ਕਾਹਨੇਕੇ ਵਿਖੇ ਪਾਣੀ ਨੂੰ ਤਰਸ ਰਹੇ ਨੇ ਕਿਸਾਨ

ਰੂੜੇਕੇ ਕਲਾਂ, 21 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਮਾਰਕੀਟ ਕਮੇਟੀ ਬਰਨਾਲਾ ਅਧੀਨ ਆਉਂਦੀ ਅਨਾਜ ਮੰਡੀ ਕਾਹਨੇਕੇ ਵਿਖੇ ਪਿਛਲੇ 15 ਦਿਨਾਂ ਤੋਂ ਲੈ ਕੇ ਝੋਨੇ ਦੀ ਫ਼ਸਲ ਦੀ ਖ਼ਰੀਦ ਨਾ ਹੋਣ ਕਰ ਕੇ ਜਿੱਥੇ ਕਿਸਾਨਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ ਉੱਥੇ ਹੀ ...

ਪੂਰੀ ਖ਼ਬਰ »

ਵਾਲੀਬਾਲ ਲੀਗ ਵਿਚ ਜੰਡਾਵਾਲਾ ਜੇਤੂ

ਸ਼ਹਿਣਾ, 21 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਈਸਰ ਸਿੰਘ ਵਾਲਾ ਵਿਖੇ ਪਿੰਡ ਦੇ ਨੌਜਵਾਨਾਂ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਾਲੀਬਾਲ ਲੀਗ ਕਰਵਾਈ ਗਈ ਜਿਸ ਵਿਚ ਵਾਲੀਬਾਲ ਸ਼ੂਟਿੰਗ ਦੀਆਂ 18 ਟੀਮਾਂ ਨੇ ਭਾਗ ਲਿਆ | ਜਿਨ੍ਹਾਂ ਵਿਚੋਂ ਜੰਡਾਵਾਲਾ ਨੇ ...

ਪੂਰੀ ਖ਼ਬਰ »

ਓਵਰਲੋਡ ਵਾਹਨ ਸ਼ਰ੍ਹੇਆਮ ਉਡਾ ਰਹੇ ਹਨ ਕਾਨੂੰਨ ਦੀਆਂ ਧੱਜੀਆਂ

ਤਪਾ ਮੰਡੀ, 21 ਅਕਤੂਬਰ (ਪ੍ਰਵੀਨ ਗਰਗ)-ਸਥਾਨਕ ਸ਼ਹਿਰ ਵਿਖੇ ਟਰੈਫ਼ਿਕ ਸਮੱਸਿਆ ਕਾਰਨ ਜਿੱਥੇ ਲੋਕ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਦੇ ਹਨ, ਉੱਥੇ ਦੂਜੇ ਪਾਸੇ ਬਾਹਰਲੇ ਸ਼ਹਿਰਾਂ ਵਿਚੋਂ ਆ ਰਹੀ ਜੀਰੀ ਦੇ ਭਰੇ ਓਵਰਲੋਡ ਟਰੱਕ ਕਾਨੂੰਨ ਦੀਆਂ ਸ਼ਰੇਆਮ ਧੱਜੀਆਂ ਉਡਾ ...

ਪੂਰੀ ਖ਼ਬਰ »

ਨਕਲੀ ਮਿਠਾਈਆਂ ਤੇ ਹੋਰ ਸਾਮਾਨ ਵੇਚਣ ਵਾਲੇ ਕਰ ਰਹੇ ਨੇ ਲੋਕਾਂ ਦੀ ਸਿਹਤ ਨਾਲ ਖਿਲਵਾੜ

ਲਹਿਰਾਗਾਗਾ, 21 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)–ਲਹਿਰਾਗਾਗਾ ਇਲਾਕੇ ਅੰਦਰ ਨਕਲੀ ਦੁੱਧ, ਪਨੀਰ, ਸਰੋਂ ਦਾ ਤੇਲ, ਦੇਸੀ ਘਿਓ ਤੋਂ ਇਲਾਵਾ ਰੰਗਦਾਰ ਮਿਠਾਈਆਂ ਖਾਣ ਨਾਲ ਲੋਕਾਂ ਦੀ ਸਿਹਤ ਉੱਪਰ ਮਾੜੇ ਅਸਰ ਪੈ ਰਹੇ ਹਨ | ਤਿਉਹਾਰਾਂ ਦਾ ਸੀਜ਼ਨ ਹੋਣ ਕਰ ਕੇ ...

ਪੂਰੀ ਖ਼ਬਰ »

ਸਕਾਰਪੀਓ ਦੀ ਟੱਕਰ ਨਾਲ ਕਾਰ ਨੁਕਸਾਨੀ

ਮਹਿਲਾਂ ਚੌਾਕ, 21 ਅਕਤੂਬਰ (ਬੜਿੰਗ) - ਮਹਿਲਾਂ ਤੋਂ ਸੁਨਾਮ ਰੋਡ 'ਤੇ ਪਿੰਡ ਮਰਦਖੇੜੇ ਨਜ਼ਦੀਕ ਕਾਰ ਅਤੇ ਸਕੋਰਪਿਓ ਟਕਰਾਈ | ਦੁਗਾਲ ਵਾਸੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿੰਡੋਂ ਪਰਿਵਾਰ ਨਾਲ ਰੱਤੋਕੇ ਆਪਣੀ ਰਿਸ਼ਤੇਦਾਰੀ ਵਿਚ ਜਾ ਰਿਹਾ ਸੀ ਕਿ ਸੰਗਰੂਰ ...

ਪੂਰੀ ਖ਼ਬਰ »

ਮਿ੍ਤਕ ਦੇ ਵਾਰਿਸਾਂ ਨੰੂ 31.12 ਲੱਖ ਰੁਪਏ ਕਲੇਮ ਦੇਣ ਦਾ ਹੁਕਮ

ਸੰਗਰੂਰ, 21 ਅਕਤੂਬਰ (ਧੀਰਜ ਪਸ਼ੌਰੀਆ) - ਮੋਟਰ ਐਕਸੀਡੈਂਟਲ ਕਲੇਮਜ਼ ਟਿ੍ਬਿਊਨਲ ਸੰਗਰੂਰ ਨੇ ਇਕ ਸੜਕ ਹਾਦਸੇ ਦੇ ਦੋਸ਼ੀ ਡਰਾਈਵਰ ਕਮ ਮਾਲਕ ਨੰੂ ਹੁਕਮ ਦਿੱਤਾ ਹੈ ਕਿ ਉਹ ਮਿ੍ਤਕ ਦੇ ਵਾਰਿਸਾਂ ਨੰੂ 31,11,810 ਰੁਪਏ ਅਦਾ ਕਰੇ | ਮੁਦਈ ਪੱਖ ਦੇ ਵਕੀਲ ਮਹੇਸ਼ ਸਤੀਜਾ ਨੇ ਦੱਸਿਆ ...

ਪੂਰੀ ਖ਼ਬਰ »

ਜੇਲ੍ਹ ਹੈੱਡ ਵਾਰਡਨ ਕੋਲੋਂ ਨਸ਼ੀਲਾ ਪਦਾਰਥ ਬਰਾਮਦ

ਬਰਨਾਲਾ, 21 ਅਕਤੂਬਰ (ਰਾਜ ਪਨੇਸਰ)-ਜ਼ਿਲ੍ਹਾ ਸੁਧਾਰ ਘਰ ਬਰਨਾਲਾ ਦੇ ਹੈੱਡ ਵਾਰਡਨ ਤੋਂ 20 ਗ੍ਰਾਮ ਜਰਦਾ, ਸਿਗਰਟ ਬਣਾਉਣ ਵਾਲਾ ਪੇਪਰ, 10 ਗਰਾਮ ਸੁਲਫ਼ਾ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੈਰਾ ਏਸ਼ੀਅਨ ਖੇਡਾਂ 'ਚ ਕਾਂਸ਼ੀ ਦਾ ਤਗਮਾ ਜੇਤੂ ਮੁਹੰਮਦ ਯਾਸਰ ਨੂੰ 50 ਲੱਖ ਰੁਪਏ ਦਾ ਇਨਾਮ ਦੇਵੇਗੀ - ਰਜ਼ੀਆ ਸੁਲਤਾਨਾ

ਮਲੇਰਕੋਟਲਾ, 21 ਅਕਤੂਬਰ (ਕੁਠਾਲਾ) - ਉਚੇਰੀ ਸਿੱਖਿਆ ਤੇ ਜਨ ਸਿਹਤ ਮੰਤਰੀ ਪੰਜਾਬ ਬੀਬੀ ਰਜ਼ੀਆ ਸੁਲਤਾਨਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਪੈਰਾ ਏਸ਼ੀਅਨ ਖੇਡਾਂ ਵਿੱਚ ਇੱਕ ਬਾਂਹ ਤੋਂ ਆਹਰੀ ਹੋਣ ਦੇ ਬਾਵਜੂਦ ਗੋਲਾ ਸੁੱਟਣ 'ਚ ਕਾਂਸ਼ੀ ਦਾ ...

ਪੂਰੀ ਖ਼ਬਰ »

ਜਥੇਦਾਰ ਨਰ ਸਿੰਘ ਘੱਟਿਆਵਾਲੀ ਨੇ ਛੱਡਿਆ ਅਕਾਲੀ ਦਲ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਟਕਸਾਲੀ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਪਾਰਟੀ ਨੂੰ ਛੱਡਣ ਚੱਲ ਰਹੇ ਸਿਲਸਿਲੇ ਦੇ ਤਹਿਤ ਪਿੰਡ ਘੱਟਿਆਵਾਲੀ ਦੇ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਿਤ ਨਰ ਸਿੰਘ ਘੱਟਿਆਵਾਲੀ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ | ਜਥੇਦਾਰ ਨਰ ਸਿੰਘ ਨੇ ਕਿਹਾ ਕਿ ਬਚਪਨ ਤੋਂ ਹੀ ਅਕਾਲੀ ਦਲ ਨਾਲ ਜੁੜੇ ਹੋਏ ਹਨ | ਪਰ ਪਿਛਲੇ ਕੁੱਝ ਸਮੇਂ ਤੋਂ ਪਾਰਟੀ ਅੰਦਰ ਉਹ ਘੁੱਟਣ ਮਹਿਸੂਸ ਕਰ ਰਹੇ ਸਨ, ਜਿਸ ਕਰਕੇ ਉਹ ਪਾਰਟੀ ਨੂੰ ਅਲਵਿਦਾ ਕਹਿ ਰਹੇ ਹਨ |


ਖ਼ਬਰ ਸ਼ੇਅਰ ਕਰੋ

ਨਰਮੇ ਦੀ ਫ਼ਸਲ 'ਤੇ ਝੁਲਸ ਰੋਗ ਦੇ ਹਮਲੇ ਨੇ ਕਿਸਾਨਾਂ ਦੇ ਹੋਸ਼ ਉਡਾਏ

ਬਰੇਟਾ, 21 ਅਕਤੂਬਰ (ਜੀਵਨ ਸ਼ਰਮਾ)-ਇਲਾਕੇ 'ਚ ਨਰਮੇ ਦੀ ਫ਼ਸਲ ਨੂੰ ਪਿਛਲੇ ਕੁਝ ਦਿਨਾਂ ਤੋਂ ਝੁਲਸ ਰੋਗ ਪੈ ਜਾਣ ਕਰ ਕੇ ਨਰਮਾ ਉਤਪਾਦਕ ਕਿਸਾਨਾਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਹਨ | ਇਸ ਵਾਰ ਭਾਵੇਂ ਨਰਮੇ ਦੀ ਫ਼ਸਲ ਉੱਪਰ ਚਿੱਟ ਤੇਲੇ ਦੀ ਮਾਰ ਪਿਛਲੇ ਸਾਲਾਂ ਦੇ ...

ਪੂਰੀ ਖ਼ਬਰ »

ਵੁਮੈਨ ਸੈੱਲ ਪਤੀ-ਪਤਨੀ ਦੇ ਝਗੜਿਆਂ ਦਾ ਹੱਲ ਕਰਵਾਉਣ ਲਈ ਵਧੀਆ ਜ਼ਰੀਆ-ਦਵਿੰਦਰ ਕੌਰ

ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਪੁਲਿਸ ਵਿਭਾਗ ਦਾ ਵੁਮੈਨ ਸੈੱਲ ਕੇਂਦਰ ਪਤੀ-ਪਤਨੀਆਂ ਦੇ ਘਰੇਲੂ ਝਗੜਿਆਂ ਦਾ ਹੱਲ ਕਰਵਾਉਣ ਲਈ ਵਧੀਆ ਜਰੀਆ ਹੈ | ਮਾਨਸਾ ਕੇਂਦਰ 'ਚ ਪਿਛਲੇ 2 ਮਹੀਨਿਆਂ ਦੌਰਾਨ 23 ਪਰਿਵਾਰਾਂ ਦਾ ਜਿੱਥੇ ਆਪਸੀ ਰਾਜ਼ੀਨਾਮਾ ਕਰਵਾਇਆ ਗਿਆ ...

ਪੂਰੀ ਖ਼ਬਰ »

ਦਹੇਜ ਮਾਮਲੇ 'ਚ ਸਹੁਰੇ ਪਰਿਵਾਰ ਦੀ ਔਰਤ ਸਮੇਤ 3 ਨਾਮਜ਼ਦ

ਮੋਗਾ, 21 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਚੀਨੂੰ ਉਰਫ਼ ਕੁਮਕੁਮ ਪੁੱਤਰੀ ਸੁਭਾਸ਼ ਕੁਮਾਰ ਵਾਸੀ ਸਿਵਲ ਲਾਈਨਜ਼ ਮੋਗਾ ਦੀ 21 ਮਈ 2018 ਦੀ ਸ਼ਿਕਾਇਤ ਦੀ ਪੜਤਾਲ ਡੀ.ਐਸ.ਪੀ. ਸਿਟੀ ਮੋਗਾ ਨੇ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਤਹਿਤ ਕੀਤੀ | ਇਸ ਰਿਪੋਰਟ ਦੇ ਆਧਾਰ 'ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ

ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-ਪਿੰਡ ਪੱਖੋਕੇ ਦੇ ਗੁਰਦੁਆਰਾ ਮਹਾਂਦਾਨੀ ਬਾਬਾ ਸੁੱਚਾ ਸਿੰਘ ਵਿਖੇ ਕਿਸਾਨ ਯੂਨੀਅਨ ਲੱਖੋਵਾਲ ਦੀ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਜਸਵੀਰ ਸਿੰਘ ਸੀਰਾ ਸੁਖਪੁਰ ਦੀ ਅਗਵਾਈ ਵਿਚ ਕੀਤੀ ਗਈ ਜਿਸ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਵਲੋਂ ਮੀਟਿੰਗ

ਬਰਨਾਲਾ, 21 ਅਕਤੂਬਰ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ਸੁਸਾਇਟੀ ਵਲੋਂ ਵੱਡੇ ਪੱਧਰ 'ਤੇ ਸਾਬਕਾ ...

ਪੂਰੀ ਖ਼ਬਰ »

ਰਾਜਾ ਨੇ ਜੀਰੀ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸੁਨਾਮ ਊਧਮ ਸਿੰਘ ਵਾਲਾ, 21 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਨੇ ਸੁਨਾਮ ਮੰਡੀ ਸਮੇਤ ਹਲਕੇ ਨਾਲ ਸਬੰਧਿਤ ਵੱਖ-ਵੱਖ ਪਿੰਡਾ ਵਿਚ ਮੰਡੀਆਂ ਦਾ ਦੌਰਾ ਕਰ ਕੇ ਜੀਰੀ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਭਾਕਿਯੂ ਏਕਤਾ ਡਕੌਾਦਾ ਵਲੋਂ ਇਕੱਤਰਤਾ

ਸ਼ਹਿਣਾ, 21 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਮੀਟਿੰਗ ਸੁਖਪੁਰਾ ਵਿਖੇ ਕੀਤੀ ਗਈ | ਇਸ ਸਮੇਂ ਦਰਸ਼ਨ ਸਿੰਘ ਮਹਿਤਾ ਜ਼ਿਲ੍ਹਾ ਮੀਤ ਪ੍ਰਧਾਨ, ਬੂਟਾ ਸਿੰਘ ਬਰਾੜ, ਸੰਦੀਪ ਸਿੰਘ ਲੱਡੂ ਚੀਮਾ, ਲਖਵੀਰ ਸਿੰਘ ਦੱੁਲਮਸਰ ਨੇ ਸੰਬੋਧਨ ...

ਪੂਰੀ ਖ਼ਬਰ »

ਮਾਂ ਭਗਵਤੀ ਦਾ ਵਿਸ਼ਾਲ ਜਾਗਰਣ ਕਰਵਾਇਆ

ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਸਵਾਮੀ ਨਿੱਤਿਆ ਨੰਦ ਸੰਨਿਆਸ ਆਸ਼ਰਮ ਮੰਦਰ ਲੱਖੀ ਕਾਲੋਨੀ ਬਰਨਾਲਾ ਵਿਖੇ ਮੰਦਰ ਦੀ ਪ੍ਰਬੰਧਕ ਕਮੇਟੀ ਵਲੋਂ ਭਗਵਤੀ ਮਾਂ ਦਾ ਵਿਸ਼ਾਲ ਜਾਗਰਣ ਕਰਵਾਇਆ ਗਿਆ | ਜਾਗਰਣ ਮੌਕੇ ਪ੍ਰਸਿੱਧ ਭਜਨ ਗਾਇਕ ਵਿਕਰਮ ਰਾਠੌਰ ਐਾਡ ਪਾਰਟੀ ਵਲੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX