ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 5 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550

ਦਿੱਲੀ

ਮਾਤਾ ਸਾਹਿਬ ਦੇਵਾ ਜੀ ਦੇ 336ਵੇਂ ਜਨਮ ਦਿਹਾੜੇ ਦੀ ਸ਼ੁਰੂਆਤ

ਹਜ਼ੂਰ ਸਾਹਿਬ ਨਾਂਦੇੜ, 21 ਅਕਤੂਬਰ (ਰਵਿੰਦਰ ਸਿੰਘ ਮੋਦੀ)-ਧੰਨ-ਧੰਨ ਮਾਤਾ ਸਾਹਿਬ ਦੇਵਾਜੀ ਦੇ 336ਵੇਂ ਤਿੰਨ ਦਿਨਾ ਜਨਮ ਉਤਸਵ ਪ੍ਰੋਗਰਾਮ ਦੀ ਸ਼ੁਰੂਆਤ ਸ਼ਰਧਾ ਭਾਵਨਾ ਨਾਲ ਹੋਈ | ਇਸ ਮੌਕੇ ਗੁਰਦੁਆਰਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਸਹਾਇਕ ਜਥੇਦਾਰ ਬਾਬਾ ...

ਪੂਰੀ ਖ਼ਬਰ »

ਜੇਸਰਿਟ ਨੇ ਸੁਹਾਗਣਾਂ ਨੂੰ ਭੇਟ ਕੀਤੇ ਤੋਹਫੇ

ਥਾਨੇਸਰ, 21 ਅਕਤੂਬਰ (ਅਜੀਤ ਬਿਊਰੋ)-ਜੇ.ਸੀ.ਆਈ. ਦੀ ਮਹਿਲਾ ਵਿੰਗ ਜੇਸਰਿਟ ਵਲੋਂ ਸ਼ਿਵ ਮੰਦਰ 'ਚ ਸੁਹਾਗਨ ਔਰਤਾਂ ਨੂੰ ਕਰਵਾਚੌਥ ਵ੍ਰਤ ਨੂੰ ਲੈ ਕੇ ਤੋਹਫੇ ਭੇਟ ਕੀਤੇ ਗਏ | ਜੇਸਰਿਟ ਦੀ ਚੇਅਰਪਰਸਨ ਡਾ. ਮਾਧਵਿਕਾ ਮਦਾਨ ਨੇ ਦੱਸਿਆ ਕਿ ਔਰਤਾਂ ਦੇ ਜੀਵਨ 'ਚ ਕਰਵਾਚੌਥ ਦਾ ...

ਪੂਰੀ ਖ਼ਬਰ »

ਜਿਸਮਫ਼ਰੋਸ਼ੀ ਦੇ ਧੰਦੇ ਵਿਚ 5 ਗਿ੍ਫ਼ਤਾਰ

ਫ਼ਰੀਦਾਬਾਦ, 21 ਅਕਤੂਬਰ (ਅਜੀਤ ਬਿਊਰੋ)-ਸਪਾ ਸੈਂਟਰ ਦੀ ਆੜ ਵਿਚ ਜਿਸਮ ਫ਼ਰੋਸ਼ੀ ਦਾ ਧੰਦਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲੇ ਵਿਚ 4 ਲੜਕੀਆਂ ਅਤੇ ਇਕ ਲੜਕੇ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਐਸ.ਐਚ.ਓ. ਕੋਤਵਾਲੀ ਭਾਰਤ ਭੂਸ਼ਨ ਮੁਤਾਬਿਕ ਜਿਵੇਂ ਹੀ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸ਼ੈਲਰ 'ਚ ਕਰੰਟ ਲੱਗਣ ਨਾਲ ਲੜਕੇ ਦੀ ਮੌਤ

ਤਰਾਵੜੀ, 21 ਅਕਤੂਬਰ (ਅਜੀਤ ਬਿਊਰੋ)-ਸ਼ੇਖਨਪੁਰ ਰੋਡ 'ਤੇ ਇਕ ਰਾਈਸ ਮਿਲ 'ਚ ਬਿਜਲੀ ਦਾ ਕਰੰਟ ਲੱਗਣ ਨਾਲ 23 ਸਾਲਾ ਇੰਦਰਜੀਤ ਦੀ ਮੌਤ ਹੋ ਗਈ | ਦੇਰ ਸ਼ਾਮ ਇੰਦਰਜੀਤ ਰਾਈਸ ਮਿਲ 'ਚ ਬਿਜਲੀ ਮੁਰੰਮਤ ਦਾ ਕੰਮ ਕਰ ਰਿਹਾ ਸੀ, ਤਾਂ ਇਸੇ ਦੌਰਾਨ ਉਸ ਨੂੰ ਬਿਜਲੀ ਦਾ ਜੋਰਦਾਰ ਕਰੰਟ ...

ਪੂਰੀ ਖ਼ਬਰ »

ਟਾਟਾ ਮੋਟਰਸ ਨੇ ਹਰਿਆਣਾ 'ਚ ਕੰਪਨੀ ਦਾ ਨੈਟਵਰਕ ਕੀਤਾ ਮਜ਼ਬੂਤ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸਰਕਾਰੀ ਨੀਤੀਆਂ ਅਤੇ ਆਧਾਰਭੂਤ ਸਰੰਚਨਾ ਦੇ ਸਹਿਯੋਗ ਦੀ ਬਦੌਲਤ ਦੇਸ਼ ਦੇ ਤੇਜ਼ੀ ਨਾਲ ਉੱਭਰਦੇ ਅਤੇ ਅੱਗੇ ਵਧਦੇ ਸੂਬਿਆਂ 'ਚ ਹਰਿਆਣਾ ਸ਼ਾਮਿਲ ਹੋ ਗਿਆ ਹੈ | ਹਰਿਆਣਾ ਨੇ ਐਸ.ਸੀ.ਵੀ. ਵਿਵਸਾਏ ਲਈ ਵਿੱਤੀ ਸਾਲ 2019 ਦੀ ...

ਪੂਰੀ ਖ਼ਬਰ »

ਕਰਮਚਾਰੀਆਂ ਤੋਂ ਬਾਅਦ ਹੁਣ ਰਾਜਨੀਤਕ ਲੋਕਾਂ ਨੇ ਦਿੱਤਾ ਰੋਡਵੇਜ਼ ਕਰਮਚਾਰੀਆਂ ਨੂੰ ਸਮਰਥਨ

ਨਰਵਾਨਾ, 21 ਅਕਤੂਬਰ (ਅਜੀਤ ਬਿਊਰੋ)-ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਦੇ 6ਵੇਂ ਦਿਨ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਪ੍ਰਭਾ ਮਾûਰ ਦੀ ਅਗਵਾਈ ਵਿਚ ਹੜਤਾਲ ਦਾ ਸਮਰਥਨ ਕੀਤਾ | ਜ਼ਿਕਰਯੋਗ ਹੈ ਕਿ ਵੱਖ-ਵੱਖ ਸੰਘ, ਕਰਮਚਾਰੀ ਸੰਘ, ਯੁਵਾ ਦਸਤੇ ਰੋਡਵੇਜ਼ ਕਰਮਚਾਰੀਆਂ ਦੇ ...

ਪੂਰੀ ਖ਼ਬਰ »

ਹੁਣ ਬਾਂਗਲਾ ਦੇ ਇਤਰਾਜ਼

ਕੋਲਕਾਤਾ, 21 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਬਾਂਗਲਾ ਨਾਮ 'ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਬੰਗਲਾਦੇਸ਼ ਨਾਲ ਨਾਮ ਦਾ ਕੁਛ ਮੇਲ ਵਿਖਾਈ ਦਿੰਦਾ ਹੈ | ਇਹ ਇਤਰਾਜ਼ ਵਿਦੇਸ਼ ਮੰਤਰਾਲੇ ਨੂੰ ਭੇਜਿਆ ਗਿਆ ਹੈ | ਹੁਣ ਇਹ ...

ਪੂਰੀ ਖ਼ਬਰ »

ਭਾਜਪਾ ਨੂੰ ਹਟਾਉਣ ਲਈ ਕਾਂਗਰਸ ਕਿਸੇ ਵੀ ਤਰਾਂ ਦੀ ਕੁਰਬਾਨੀ ਅਤੇ ਸਮਝੌਤੇ ਲਈ ਤਿਆਰ-ਖੁਰਸ਼ੀਦ

ਕੋਲਕਾਤਾ, 21 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਸੀਨੀਅਰ ਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਦਾ ਕਹਿਣਾ ਹੈ ਕਿ ਦੇਸ਼ 'ਚ ਮੌਜੂਦਾ ਸਰਕਾਰ ਨੂੰ ਹਟਾਉਣ ਲਈ ਗਠਜੋੜ ਦੀ ਲੋੜ ਹੈ ਅਤੇ ਭਾਜਪਾ ਦਾ ਜਾਣਾ ਜ਼ਰੂਰੀ ਹੈ | ਇਸ ਲਈ ਅਸੀਂ ਹਰ ਤਰਾਂ ਦੀ ਕੁਰਬਾਨੀ ਅਤੇ ਸਮਝੌਤੇ ਲਈ ...

ਪੂਰੀ ਖ਼ਬਰ »

ਇਤਿਹਾਸਕ ਗੁ. ਰਕਾਬਗੰਜ ਸਾਹਿਬ ਵਿਖੇ 'ਜਾਬ ਫਾਰ ਸਿੱਖਸ' ਪ੍ਰਾਜੈਕਟ ਤਹਿਤ 'ਰੁਜ਼ਗਾਰ ਜਾਗਰੂਕਤਾ ਕੈਂਪ' ਲਗਾਇਆ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-'ਹੈਲਪਿੰਗ ਹੈਂਡ ਚੈਰੀਟੇਬਲ ਟਰੱਸਟ' ਸੰਸਥਾ ਵਲੋਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬੇਰੁਜ਼ਗਾਰ ਸਿੱਖ ਨੌਜਵਾਨਾਂ ਦੀ ਮਦਦ ਵਾਸਤੇ 'ਜਾਬ ਫਾਰ ਸਿੱਖਸ' ਪ੍ਰਾਜੈਕਟ ਤਹਿਤ 'ਰੁਜ਼ਗਾਰ ਜਾਗਰੂਕਤਾ ਕੈਂਪ' ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਸਿੱਖ ਨੌਜਵਾਨਾਂ ਤੇ ਉਨ੍ਹਾਂ ਦੇ ਮਾਪਿਆਂ ਨੇ ਰੁਜ਼ਗਾਰ ਬਾਰੇ ਜਾਣਕਾਰੀ ਹਾਸਲ ਕੀਤੀ | ਗੁ. ਰਕਾਬਗੰਜ ਸਾਹਿਬ ਵਿਖੇ ਅਖੰਡ ਕੀਰਤਨੀ ਜੱਥੇ ਦਾ ਸਲਾਨਾ ਰੈਣ ਸਬਾਈ ਸਮਾਗਮ ਹੋਣ ਕਰਕੇ ਜਿੱਥੇ ਵੱਡੀ ਗਿਣਤੀ 'ਚ ਸੰਗਤਾਂ ਨੇ ਸਮਾਗਮ 'ਚ ਹਾਜ਼ਰੀ ਭਰੀ ਉੱਥੇ ਹੀ ਵੱਡੀ ਗਿਣਤੀ 'ਚ ਨੌਜਵਾਨਾਂ ਨੇ 'ਜਾਬ ਫਾਰ ਸਿੱਖਸ' ਦੇ ਸਟਾਲ 'ਤੇ ਪੁੱਜ ਕੇ ਰੁਜ਼ਗਾਰ ਸਬੰਧੀ ਲੋੜੀਂਦੀ ਜਾਣਕਾਰੀ ਹਾਸਲ ਕੀਤੀ | ਸੰਸਥਾ ਵਲੋਂ ਬੀਤੇ ਕੱਲ੍ਹ ਹੀ ਇੱਕ ਹੋਰ ਕੈਂਪ ਦਿੱਲੀ ਦੇ ਕਿਰਨ ਗਾਰਡਨ ਵਿਖੇ ਵੀ ਲਗਾਇਆ ਗਿਆ ਸੀ | ਸੰਸਥਾ ਦੇ ਮੁਖੀ ਡਾ. ਪੁਨਪ੍ਰੀਤ ਸਿੰਘ ਤੇ ਇਸ਼ਪ੍ਰੀਤ ਕੌਰ ਨਾਰੰਗ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ 'ਜਾਬ ਫਾਰ ਸਿੱਖਸ' ਪ੍ਰਾਜੈਕਟ ਕਰੀਬ 1 ਸਾਲ ਪਹਿਲਾਂ ਸ਼ੁਰੂ ਕੀਤਾ ਗਿਆ ਸੀ ਅਤੇ ਹੁਣ ਤੱਕ ਦਿੱਲੀ ਸਮੇਤ ਹੋਰਨਾ ਸੂਬਿਆਂ 'ਚ ਸੰਸਥਾ ਵਲੋਂ ਸਿੱਖਾਂ ਲਈ 40 ਰੁਜ਼ਗਾਰ ਜਾਗਰੂਕਤਾ ਕੈਂਪ ਲਗਾਏ ਜਾ ਚੁੱਕੇ ਹਨ ਅਤੇ ਇਸ ਪਲੇਟਫਾਰਮ ਤੋਂ ਜਾਣਕਾਰੀ ਪ੍ਰਾਪਤ ਕਰਕੇ 285 ਸਿੱਖ ਨੌਜਵਾਨ ਰੁਜ਼ਗਾਰ ਪ੍ਰਾਪਤ ਕਰ ਚੁੱਕੇ ਹਨ | ਪੁਨਪ੍ਰੀਤ ਸਿੰਘ ਨੇ ਦਸਿਆ ਕਿ ਇਸ ਪ੍ਰਾਜੈਕਟ ਤਹਿਤ ਇੱਕ ਅਜਿਹਾ ਪਲੇਟਫਾਰਮ ਤਿਆਰ ਕੀਤਾ ਗਿਆ ਹੈ ਜਿਸ ਦੇ ਤਹਿਤ ਨੌਕਰੀ ਦੇਣ ਵਾਲੀਆਂ ਕੰਪਨੀਆਂ ਜਾਂ ਅਦਾਰੇ ਅਤੇ ਬੇਰੁਜ਼ਗਾਰ ਸਿੱਖ ਨੌਜਵਾਨ ਬਿਨਾਂ ਕਿਸੇ ਵਿਚੋਲੇ ਦੇ ਸਿੱਧੇ ਰੂਪ 'ਚ ਆਪਸ ਵਿਚ ਗੱਲਬਾਤ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਲਈ ਮੌਜੂਦਾ ਸਮੇਂ ਰੁਜ਼ਗਾਰ ਦਾ ਮੁੱਦਾ ਬਹੁਤ ਹੀ ਵੱਡਾ ਹੈ ਪਰ ਇਸ ਮੁੱਦੇ ਬਾਰੇ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਜਾਂਦਾ, ਇਸੇ ਕਰਕੇ ਜਾਬ ਫਾਰ ਸਿੱਖਸ ਪ੍ਰਾਜੈਕਟ ਤਹਿਤ ਰੁਜ਼ਗਾਰ ਦੀ ਭਾਲ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ 'ਚ ਮਦਦ ਕਰਨ ਦੀ ਛੋਟੀ ਜਿਹੀ ਕੋਸ਼ਿਸ਼ ਸ਼ੁਰੂ ਕੀਤੀ ਗਈ ਹੈ | ਡਾ. ਪੁਨਪ੍ਰੀਤ ਸਿੰਘ ਇਸ ਪ੍ਰਾਜੈਕਟ ਲਈ ਸਹਿਯੋਗ ਦੇਣ ਵਾਲੇ ਵਲੰਟੀਅਰ ਕੰਵਰਮੀਤ ਸਿੰਘ,ਬਲਜੀਤ ਸਿੰਘ ਪਨੇਸਰ, ਭਵਨੀਤ ਸਿੰਘ, ਕਵਲਜੀਤ ਸਿੰਘ, ਦਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਜੋਤਬੀਰ ਸਿੰਘ, ਨਵਜੀਤ ਸਿੰਘ, ਜਸਮਿੰਦਰ ਸਿੰਘ, ਜਸਪ੍ਰੀਤ ਸਿੰਘ ਓਬਰਾਏ, ਹੰਸਕਰਨ ਸਿੰਘ, ਜਸਕਰਨ ਸਿੰਘ, ਭਮੀਤ ਕੌਰ ਤੇ ਸਤਨਾਮ ਸਿੰਘ ਦਾ ਵੀ ਧੰਨਵਾਦ ਕੀਤਾ |


ਖ਼ਬਰ ਸ਼ੇਅਰ ਕਰੋ

ਸ਼ਬਦ ਗੁਰੂ ਤੋਂ ਭਟਕਣ ਕਾਰਨ ਸਾਡੇ ਜੀਵਨ 'ਚ ਕਰਮਕਾਂਡਾਂ ਤੇ ਵਹਿਮਾ ਭਰਮਾਂ ਦੀ ਜ਼ਿਆਦਾ ਸ਼ਮੂਲੀਅਤ ਹੋ ਗਈ-ਹਰਿੰਦਰਪਾਲ ਸਿੰਘ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਸ਼ਬਦ ਗੁਰੂ ਦੇ ਉਪਦੇਸ਼ ਦਾ ਰਸਤਾ ਵਿਖਾਇਆ ਸੀ ਪ੍ਰੰਤੂ ਅਸੀਂ ਉਸ ਰਸਤੇ ਤੋਂ ਹੀ ਭਟਕ ਕੇ ਦੂਜੇ ਰਸਤਿਆਂ 'ਤੇ ਤੁਰ ਪਏ ਹਾਂ ਅਤੇ ਇਸ ਮਸਲੇ ਪ੍ਰਤੀ ਸਾਰਿਆਂ ਨੂੰ ਗੰਭੀਰਤਾ ਨਾਲ ਚਿੰਤਨ ਕਰਨ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਮਿਸ਼ਨ ਵਲੋਂ ਮੁਫ਼ਤ ਕੰਪਿਊਟਰ ਸਿੱਖਿਆ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਪੱਛਮੀ ਦਿੱਲੀ ਦੀ ਸੰਸਥਾ ਸੰਸਥਾ ਯੂਨਾਈਟਿਡ ਸਿੱਖ ਐਸੋਸੀਏਸ਼ਨ ਵੱਲੋਂ ਗਰੀਬ ਤੇ ਲੋੜਵੰਦ ਸਿੱਖ ਬੱਚਿਆਂ ਦੇ ਲਈ ਮੁਫ਼ਤ ਕੰਪਿਊਟਰ ਸਿੱਖਿਆ ਦਾ ਪ੍ਰਬੰਧ ਕਰਨ ਲਈ ਕੁਝ ਮਹੀਨੇ ਪਹਿਲਾਂ ਪੱਛਮੀ ਦਿੱਲੀ ਦੇ ਅਸ਼ੋਕ ਨਗਰ ਵਿਖੇ ...

ਪੂਰੀ ਖ਼ਬਰ »

ਅੰਮਿ੍ਤਸਰ ਵਰਗਾ ਰੇਲ ਹਾਦਸਾ ਰੋਕਣ ਲਈ ਭਵਿੱਖ 'ਚ ਸਖ਼ਤ ਪ੍ਰਬੰਧ ਕੀਤੇ ਜਾਣ-ਜੱਥੇ. ਰਛਪਾਲ ਸਿੰਘ, ਹਨੀ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜੱਥੇ. ਰਛਪਾਲ ਸਿੰਘ ਤੇ ਯੂਥ ਵਿੰਗ ਮੁਖੀ ਜਸਵਿੰਦਰ ਸਿੰਘ ਹਨੀ ਨੇ, ਦੁਸਹਿਰੇ ਵਾਲੇ ਦਿਨ ਪੰਜਾਬ ਵਿਚ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਹਮਦਰਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸਮੇਤ ਹੋਰਨਾਂ ਨੇ ਮਿ੍ਤਕਾਂ ਨੂੰ ਦਿੱਤੀ ਸ਼ਰਧਾਂਜਲੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਅੰਮਿ੍ਤਸਰ ਵਿਚ ਦੁਸਹਿਰਾ ਉਤਸਵ ਦੌਰਾਨ ਰੇਲ ਹਾਦਸੇ 'ਚ ਮਿ੍ਤਕ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਐਤਵਾਰ ਨੂੰ ਪੰਚਾਇਤ ਭਵਨ ਵਿਚ ਸ਼ਰਧਾਂਜਲੀ ਸਭਾ ਕੀਤੀ ਗਈ | ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਅਤੇ ਪ੍ਰਦੂਸ਼ਣ ...

ਪੂਰੀ ਖ਼ਬਰ »

ਪੁਲਿਸ ਲਾਈਨ ਵਿਚ ਸ਼ਹੀਦਾਂ ਨੂੰ ਦਿੱਤੀ ਸਲਾਮੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਆਪਣਾ ਫ਼ਰਜ਼ ਨਿਭਾਉਂਦੇ ਹੋਏ ਜਾਨਾਂ ਕੁਰਬਾਨ ਕਰਨ ਵਾਲਿਆਂ ਕਾਰਨ ਹੀ ਅੱਜ ਅਸੀਂ ਚੈਨ ਦਾ ਸਾਹ ਲੈ ਰਹੇ ਹਾਂ | ਇਹ ਵਿਚਾਰ ਸ਼ਹੀਦਾਂ ਨੂੰ ਸਲਾਮੀ ਦੇਣ ਤੋਂ ਬਾਅਦ ਪੁਲਿਸ ਮੁਖੀ ਸੁਰਿੰਦਰਪਾਲ ਸਿੰਘ ਨੇ ਪੁਲਿਸ ਲਾਈਲ ...

ਪੂਰੀ ਖ਼ਬਰ »

ਐਚ.ਐਸ.ਈ.ਬੀ. ਵਰਕਰ ਯੂਨੀਅਨ ਨੇ ਕੀਤਾ ਆਰਪਾਰ ਦੀ ਲੜਾਈ ਲੜਨ ਦਾ ਐਲਾਨ-ਸੈਣੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸੂਬਾਈ ਬਿਜਲੀ ਬੋਰਡ ਯੂਨੀਅਨ ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ | ਇਸ ਵਾਰ ਯੂਨੀਅਨ ਨੇ ਆਰਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ | ਐਚ. ਐਸ. ਈ. ਬੀ. ਯੂਨੀਅਨ ਪ੍ਰਧਾਨ ਰਵਿੰਦਰ ਸੈਣੀ ਨੇ ਐਲਾਨ ਕੀਤਾ ਹੈ ਕਿ 22 ...

ਪੂਰੀ ਖ਼ਬਰ »

13 ਗ੍ਰਾਮ ਅਫ਼ੀਮ ਸਮੇਤ ਇਕ ਕਾਬੂ

ਪਿਹੋਵਾ, 21 ਅਕਤੂਬਰ (ਅਜੀਤ ਬਿਊਰੋ)-ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ 'ਚ ਪੁਲਿਸ ਨੇ ਇਕ ਦੋਸ਼ੀ ਨੂੰ 13 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਟਰੋਲ ਪੰਪ ਇਸਮਾਈਲਾਬਾਦ 'ਤੇ ਖੜੇ ਰਵੀ ਕੁਮਾਰ ਵਾਸੀ ਪੰਜਾਬੀ ...

ਪੂਰੀ ਖ਼ਬਰ »

2 ਰੋਜ਼ਾ ਪਹਿਲੀ ਹੈਾਡਬਾਲ ਲੀਗ ਸਮਾਪਤ

ਸਿਰਾਸਾ, 21 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਐਮ.ਐਸ.ਜੀ. ਭਾਰਤੀ ਖੇਡ ਪਿੰਡ 'ਚ ਚਲ ਰਹੀ 2 ਰੋਜ਼ਾ ਪਹਿਲੀ ਹੈਾਡਬਾਲ ਲੀਗ ਐਤਵਾਰ ਨੂੰ ਸਮਾਪਤ ਹੋ ਗਈ | ਲੀਗ ਦੇ ਸਮਾਪਤੀ ਪ੍ਰੋਗਰਾਮ 'ਤੇ ਮੁੱਖ ਮਹਿਮਾਨ ਵਜੋਂ ਸ਼ਾਹ ਸਤਿਨਾਮ ਜੀ ਕ੍ਰਿਕਟ ਸਟੇਡੀਅਮ ਦੇ ਪ੍ਰਧਾਨ ਜਸਮੀਤ ...

ਪੂਰੀ ਖ਼ਬਰ »

ਈ-ਵੇਅ ਬਿੱਲ ਦੀ ਹੱਦ 'ਚ ਫੇਰਬਦਲ ਨਾਲ ਪਵੇਗਾ ਵਸੂਲੀ 'ਤੇ ਅਸਰ

ਜਲੰਧਰ, 21 ਅਕਤੂਬਰ (ਸ਼ਿਵ ਸ਼ਰਮਾ)-ਪੰਜਾਬ 'ਚ ਦੁਬਾਰਾ 50 ਹਜ਼ਾਰ ਤੋਂ ਜ਼ਿਆਦਾ ਮੁੱਲ ਦਾ ਸਾਮਾਨ ਭੇਜਣ ਦਾ ਫ਼ੈਸਲਾ ਲਾਗੂ ਹੋਣ ਤੋਂ ਬਾਅਦ ਸਨਅਤੀ ਖੇਤਰ ਵੀ ਹੁਣ ਪੇ੍ਰਸ਼ਾਨੀ ਮਹਿਸੂਸ ਕਰਨ ਲੱਗੇ ਪਏ ਹਨ | ਸਰਕਾਰ ਨੇ ਕੁਝ ਮਹੀਨੇ ਪਹਿਲਾਂ ਇਹ ਹੱਦ 50 ਹਜ਼ਾਰ ਤੋਂ ਵਧਾ ਕੇ 1 ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਮੋਤੀ ਮਹਿਲ ਵੱਲ ਕੀਤੀ ਰੋਸ ਰੈਲੀ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 21 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ 'ਤੇ ਅੱਜ 15ਵੇਂ ਦਿਨ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਮੋਤੀ ਮਹਿਲ ਘੇਰਨ ਲਈ ਰੈਲੀ ਦੇ ਰੂਪ 'ਚ ਹਜ਼ਾਰਾਂ ਦੀ ਗਿਣਤੀ 'ਚ ਅਧਿਆਪਕ ਧਰਨੇ ਵਾਲੀ ...

ਪੂਰੀ ਖ਼ਬਰ »

ਕਾਲਜ ਅਧਿਆਪਕਾਂ ਨੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ

ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸੂਬੇ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਨਿਊ ਗਰਾਂਟ ਇੰਨ ਏਡ ਸਕੀਮ ਤਹਿਤ ਭਰਤੀ ਕੀਤੇ 1925 ਅਧਿਆਪਕਾਂ ਨੇ ਅੱਜ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਸਿੱਖਿਆ ਮੰਤਰੀ ਨਾਲ ਮੰਗਾਂ ਦੇ ਮਾਮਲੇ ਨੂੰ ਹੱਲ ...

ਪੂਰੀ ਖ਼ਬਰ »

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਬਿਲਕੁਲ ਸਹੀ, ਦੋਸ਼ੀਆਂ ਵਿਰੁੱਧ ਕਾਰਵਾਈ ਦੀ ਜ਼ਰੂਰਤ-ਬ੍ਰਹਮਪੁਰਾ, ਸੇਖਵਾਂ

ਖੇਮਕਰਨ, 21 ਅਕਤੂਬਰ (ਰਾਕੇਸ਼ ਬਿੱਲਾ)-ਅਕਾਲੀ ਦਲ ਤੋਂ ਬਾਗੀ ਹੋਏ ਧੜੇ ਦੇ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਜਸਟਿਸ ਰਣਜੀਤ ਸਿੰਘ ਵਲੋਂ ਤਿਆਰ ਕੀਤੀ ਰਿਪੋਰਟ ਬਿਲਕੁਲ ਸਹੀ ...

ਪੂਰੀ ਖ਼ਬਰ »

ਬਰਖ਼ਾਸਤ ਪੰਜ ਪਿਆਰੇ ਸਿੰਘਾਂ ਵਲੋਂ ਭਾਈ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕਰਨ ਦੀ ਮੰਗ

ਅੰਮਿ੍ਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਤਲਬ ਕਰਨ ਦਾ ਆਦੇਸ਼ ਦੇਣ ਵਾਲੇ ਬਰਖ਼ਾਸਤ ਪੰਜ ਪਿਆਰੇ ਸਿੰਘਾਂ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਮੋਤੀ ਮਹਿਲ ਵੱਲ ਕੀਤੀ ਰੋਸ ਰੈਲੀ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 21 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ 'ਤੇ ਅੱਜ 15ਵੇਂ ਦਿਨ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਮੋਤੀ ਮਹਿਲ ਘੇਰਨ ਲਈ ਰੈਲੀ ਦੇ ਰੂਪ 'ਚ ਹਜ਼ਾਰਾਂ ਦੀ ਗਿਣਤੀ 'ਚ ਅਧਿਆਪਕ ਧਰਨੇ ਵਾਲੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX