ਤਾਜਾ ਖ਼ਬਰਾਂ


ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550

ਦਿੱਲੀ

ਮਾਤਾ ਸਾਹਿਬ ਦੇਵਾ ਜੀ ਦੇ 336ਵੇਂ ਜਨਮ ਦਿਹਾੜੇ ਦੀ ਸ਼ੁਰੂਆਤ

ਹਜ਼ੂਰ ਸਾਹਿਬ ਨਾਂਦੇੜ, 21 ਅਕਤੂਬਰ (ਰਵਿੰਦਰ ਸਿੰਘ ਮੋਦੀ)-ਧੰਨ-ਧੰਨ ਮਾਤਾ ਸਾਹਿਬ ਦੇਵਾਜੀ ਦੇ 336ਵੇਂ ਤਿੰਨ ਦਿਨਾ ਜਨਮ ਉਤਸਵ ਪ੍ਰੋਗਰਾਮ ਦੀ ਸ਼ੁਰੂਆਤ ਸ਼ਰਧਾ ਭਾਵਨਾ ਨਾਲ ਹੋਈ | ਇਸ ਮੌਕੇ ਗੁਰਦੁਆਰਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਸਹਾਇਕ ਜਥੇਦਾਰ ਬਾਬਾ ...

ਪੂਰੀ ਖ਼ਬਰ »

ਜੇਸਰਿਟ ਨੇ ਸੁਹਾਗਣਾਂ ਨੂੰ ਭੇਟ ਕੀਤੇ ਤੋਹਫੇ

ਥਾਨੇਸਰ, 21 ਅਕਤੂਬਰ (ਅਜੀਤ ਬਿਊਰੋ)-ਜੇ.ਸੀ.ਆਈ. ਦੀ ਮਹਿਲਾ ਵਿੰਗ ਜੇਸਰਿਟ ਵਲੋਂ ਸ਼ਿਵ ਮੰਦਰ 'ਚ ਸੁਹਾਗਨ ਔਰਤਾਂ ਨੂੰ ਕਰਵਾਚੌਥ ਵ੍ਰਤ ਨੂੰ ਲੈ ਕੇ ਤੋਹਫੇ ਭੇਟ ਕੀਤੇ ਗਏ | ਜੇਸਰਿਟ ਦੀ ਚੇਅਰਪਰਸਨ ਡਾ. ਮਾਧਵਿਕਾ ਮਦਾਨ ਨੇ ਦੱਸਿਆ ਕਿ ਔਰਤਾਂ ਦੇ ਜੀਵਨ 'ਚ ਕਰਵਾਚੌਥ ਦਾ ...

ਪੂਰੀ ਖ਼ਬਰ »

ਜਿਸਮਫ਼ਰੋਸ਼ੀ ਦੇ ਧੰਦੇ ਵਿਚ 5 ਗਿ੍ਫ਼ਤਾਰ

ਫ਼ਰੀਦਾਬਾਦ, 21 ਅਕਤੂਬਰ (ਅਜੀਤ ਬਿਊਰੋ)-ਸਪਾ ਸੈਂਟਰ ਦੀ ਆੜ ਵਿਚ ਜਿਸਮ ਫ਼ਰੋਸ਼ੀ ਦਾ ਧੰਦਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲੇ ਵਿਚ 4 ਲੜਕੀਆਂ ਅਤੇ ਇਕ ਲੜਕੇ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਐਸ.ਐਚ.ਓ. ਕੋਤਵਾਲੀ ਭਾਰਤ ਭੂਸ਼ਨ ਮੁਤਾਬਿਕ ਜਿਵੇਂ ਹੀ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸ਼ੈਲਰ 'ਚ ਕਰੰਟ ਲੱਗਣ ਨਾਲ ਲੜਕੇ ਦੀ ਮੌਤ

ਤਰਾਵੜੀ, 21 ਅਕਤੂਬਰ (ਅਜੀਤ ਬਿਊਰੋ)-ਸ਼ੇਖਨਪੁਰ ਰੋਡ 'ਤੇ ਇਕ ਰਾਈਸ ਮਿਲ 'ਚ ਬਿਜਲੀ ਦਾ ਕਰੰਟ ਲੱਗਣ ਨਾਲ 23 ਸਾਲਾ ਇੰਦਰਜੀਤ ਦੀ ਮੌਤ ਹੋ ਗਈ | ਦੇਰ ਸ਼ਾਮ ਇੰਦਰਜੀਤ ਰਾਈਸ ਮਿਲ 'ਚ ਬਿਜਲੀ ਮੁਰੰਮਤ ਦਾ ਕੰਮ ਕਰ ਰਿਹਾ ਸੀ, ਤਾਂ ਇਸੇ ਦੌਰਾਨ ਉਸ ਨੂੰ ਬਿਜਲੀ ਦਾ ਜੋਰਦਾਰ ਕਰੰਟ ...

ਪੂਰੀ ਖ਼ਬਰ »

ਟਾਟਾ ਮੋਟਰਸ ਨੇ ਹਰਿਆਣਾ 'ਚ ਕੰਪਨੀ ਦਾ ਨੈਟਵਰਕ ਕੀਤਾ ਮਜ਼ਬੂਤ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸਰਕਾਰੀ ਨੀਤੀਆਂ ਅਤੇ ਆਧਾਰਭੂਤ ਸਰੰਚਨਾ ਦੇ ਸਹਿਯੋਗ ਦੀ ਬਦੌਲਤ ਦੇਸ਼ ਦੇ ਤੇਜ਼ੀ ਨਾਲ ਉੱਭਰਦੇ ਅਤੇ ਅੱਗੇ ਵਧਦੇ ਸੂਬਿਆਂ 'ਚ ਹਰਿਆਣਾ ਸ਼ਾਮਿਲ ਹੋ ਗਿਆ ਹੈ | ਹਰਿਆਣਾ ਨੇ ਐਸ.ਸੀ.ਵੀ. ਵਿਵਸਾਏ ਲਈ ਵਿੱਤੀ ਸਾਲ 2019 ਦੀ ...

ਪੂਰੀ ਖ਼ਬਰ »

ਕਰਮਚਾਰੀਆਂ ਤੋਂ ਬਾਅਦ ਹੁਣ ਰਾਜਨੀਤਕ ਲੋਕਾਂ ਨੇ ਦਿੱਤਾ ਰੋਡਵੇਜ਼ ਕਰਮਚਾਰੀਆਂ ਨੂੰ ਸਮਰਥਨ

ਨਰਵਾਨਾ, 21 ਅਕਤੂਬਰ (ਅਜੀਤ ਬਿਊਰੋ)-ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਦੇ 6ਵੇਂ ਦਿਨ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਪ੍ਰਭਾ ਮਾûਰ ਦੀ ਅਗਵਾਈ ਵਿਚ ਹੜਤਾਲ ਦਾ ਸਮਰਥਨ ਕੀਤਾ | ਜ਼ਿਕਰਯੋਗ ਹੈ ਕਿ ਵੱਖ-ਵੱਖ ਸੰਘ, ਕਰਮਚਾਰੀ ਸੰਘ, ਯੁਵਾ ਦਸਤੇ ਰੋਡਵੇਜ਼ ਕਰਮਚਾਰੀਆਂ ਦੇ ...

ਪੂਰੀ ਖ਼ਬਰ »

ਹੁਣ ਬਾਂਗਲਾ ਦੇ ਇਤਰਾਜ਼

ਕੋਲਕਾਤਾ, 21 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਬਾਂਗਲਾ ਨਾਮ 'ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਬੰਗਲਾਦੇਸ਼ ਨਾਲ ਨਾਮ ਦਾ ਕੁਛ ਮੇਲ ਵਿਖਾਈ ਦਿੰਦਾ ਹੈ | ਇਹ ਇਤਰਾਜ਼ ਵਿਦੇਸ਼ ਮੰਤਰਾਲੇ ਨੂੰ ਭੇਜਿਆ ਗਿਆ ਹੈ | ਹੁਣ ਇਹ ...

ਪੂਰੀ ਖ਼ਬਰ »

ਭਾਜਪਾ ਨੂੰ ਹਟਾਉਣ ਲਈ ਕਾਂਗਰਸ ਕਿਸੇ ਵੀ ਤਰਾਂ ਦੀ ਕੁਰਬਾਨੀ ਅਤੇ ਸਮਝੌਤੇ ਲਈ ਤਿਆਰ-ਖੁਰਸ਼ੀਦ

ਕੋਲਕਾਤਾ, 21 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਸੀਨੀਅਰ ਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਦਾ ਕਹਿਣਾ ਹੈ ਕਿ ਦੇਸ਼ 'ਚ ਮੌਜੂਦਾ ਸਰਕਾਰ ਨੂੰ ਹਟਾਉਣ ਲਈ ਗਠਜੋੜ ਦੀ ਲੋੜ ਹੈ ਅਤੇ ਭਾਜਪਾ ਦਾ ਜਾਣਾ ਜ਼ਰੂਰੀ ਹੈ | ਇਸ ਲਈ ਅਸੀਂ ਹਰ ਤਰਾਂ ਦੀ ਕੁਰਬਾਨੀ ਅਤੇ ਸਮਝੌਤੇ ਲਈ ...

ਪੂਰੀ ਖ਼ਬਰ »

ਇਤਿਹਾਸਕ ਗੁ. ਰਕਾਬਗੰਜ ਸਾਹਿਬ ਵਿਖੇ 'ਜਾਬ ਫਾਰ ਸਿੱਖਸ' ਪ੍ਰਾਜੈਕਟ ਤਹਿਤ 'ਰੁਜ਼ਗਾਰ ਜਾਗਰੂਕਤਾ ਕੈਂਪ' ਲਗਾਇਆ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-'ਹੈਲਪਿੰਗ ਹੈਂਡ ਚੈਰੀਟੇਬਲ ਟਰੱਸਟ' ਸੰਸਥਾ ਵਲੋਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬੇਰੁਜ਼ਗਾਰ ਸਿੱਖ ਨੌਜਵਾਨਾਂ ਦੀ ਮਦਦ ਵਾਸਤੇ 'ਜਾਬ ਫਾਰ ਸਿੱਖਸ' ਪ੍ਰਾਜੈਕਟ ਤਹਿਤ 'ਰੁਜ਼ਗਾਰ ਜਾਗਰੂਕਤਾ ਕੈਂਪ' ...

ਪੂਰੀ ਖ਼ਬਰ »

ਸ਼ਬਦ ਗੁਰੂ ਤੋਂ ਭਟਕਣ ਕਾਰਨ ਸਾਡੇ ਜੀਵਨ 'ਚ ਕਰਮਕਾਂਡਾਂ ਤੇ ਵਹਿਮਾ ਭਰਮਾਂ ਦੀ ਜ਼ਿਆਦਾ ਸ਼ਮੂਲੀਅਤ ਹੋ ਗਈ-ਹਰਿੰਦਰਪਾਲ ਸਿੰਘ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਸ਼ਬਦ ਗੁਰੂ ਦੇ ਉਪਦੇਸ਼ ਦਾ ਰਸਤਾ ਵਿਖਾਇਆ ਸੀ ਪ੍ਰੰਤੂ ਅਸੀਂ ਉਸ ਰਸਤੇ ਤੋਂ ਹੀ ਭਟਕ ਕੇ ਦੂਜੇ ਰਸਤਿਆਂ 'ਤੇ ਤੁਰ ਪਏ ਹਾਂ ਅਤੇ ਇਸ ਮਸਲੇ ਪ੍ਰਤੀ ਸਾਰਿਆਂ ਨੂੰ ਗੰਭੀਰਤਾ ਨਾਲ ਚਿੰਤਨ ਕਰਨ ਦੀ ਲੋੜ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਗੁਰਮਤਿ ਕਾਲਜ ਦਿੱਲੀ ਦੇ ਚੇਅਰਮੈਨ ਹਰਿੰਦਰਪਾਲ ਸਿੰਘ (ਮੈਂਬਰ ਦਿੱਲੀ ਕਮੇਟੀ) ਨੇ ਕਿਹਾ ਕਿ ਸ਼ਬਦ ਗੁਰੂ ਦਾ ਜਿਹੜਾ ਸਿਧਾਂਤ ਘਰ-ਘਰ ਪਹੁੰਚਣਾ ਚਾਹੀਦਾ ਸੀ ਉਹ ਨਹੀਂ ਪਹੁੰਚ ਸਕਿਆ | ਜਿਸ ਦੇ ਨਤੀਜੇ ਵਜੋਂ ਸਾਡੇ ਜੀਵਨ 'ਚ ਕਰਮਕਾਂਡਾਂ ਤੇ ਵਹਿਮਾ ਭਰਮਾਂ ਦੀ ਜ਼ਿਆਦਾ ਸ਼ਮੂਲੀਅਤ ਹੋ ਗਈ ਹੈ | ਉਨ੍ਹਾਂ ਇਹ ਵੀ ਆਖਿਆ ਕਿ ਅਸੀਂ ਸ਼ਬਦ ਗੁਰੂ ਤੋਂ ਦੂਰ ਹੋ ਗਏ ਹਾਂ, ਇਸ ਲਈ ਸਾਡੇ ਘਰਾਂ ਵਿਚ ਆਪਸੀ ਕਲੇਸ਼, ਵਿਦ੍ਰੋਹ, ਵੈਰ ਵਿਰੋਧ ਵਰਗੀਆ ਸਮੱਸਿਆਵਾਂ ਰੋਜ਼ਾਨਾ ਹੀ ਪੈਦਾ ਹੋ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸ਼ਬਦ ਗੁਰੂ ਦੇ ਰਸਤੇ 'ਤੇ ਚਲਣ ਪ੍ਰਤੀ ਅਸੀਂ ਗੰਭੀਰਤਾ ਨਹੀਂ ਵਿਖਾਈ ਜਿਸ ਦੇ ਕਾਰਣ ਪੁਜਾਰੀ ਸ਼੍ਰੇਣੀ ਵਲੋਂ ਜਿਹੜੇ ਕਰਮਕਾਂਡ ਬਣਾ ਕੇ ਸਾਡੇ 'ਤੇ ਥੋਪ ਦਿੱਤੇ ਗਏ, ਅਸੀਂ ਉਨ੍ਹਾਂ ਤੱਕ ਹੀ ਸੀਮਤ ਹੋ ਕੇ ਰਹਿ ਗਏ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਾਡੇ ਅੰਦਰ ਵਿਸ਼ਵਾਸ ਤੇ ਸ਼ਰਧਾ ਦੇ ਮਾਮਲੇ 'ਚ ਕੋਈ ਕਮੀ ਨਹੀਂ ਪਰ ਗੁਰੂ ਸਾਹਿਬ ਨੇ ਜਿਹੜਾ ਵਿਦਿਆ ਵਿਚਾਰ ਦਾ ਉਪਦੇਸ਼ ਦਿੱਤਾ ਉਹ ਸਾਡੇ ਸਮਾਜ ਵਿਚੋਂ 'ਵਿਚਾਰ' ਮਨਫੀ ਜਾਂ ਖਤਮ ਹੋ ਚੁੱਕਾ ਹੈ | ਹਰਿੰਦਰਪਾਲ ਸਿੰਘ ਨੇ ਕਿਹਾ ਕਿ ਛੇਤੀ ਹੀ ਦਿੱਲੀ ਦੇ ਵੱਖ ਵੱਖ ਇਲਾਕਿਆਂ ਵਿਚ ਸ਼ਬਦ ਗੁਰੂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਅਸੀਂ ਸ਼ਬਦ ਗੁਰੂ ਦੇ ਉਪਦੇਸ਼ਾਂ 'ਤੇ ਪਹਿਰਾ ਦੇਣ ਪ੍ਰਤੀ ਬਿਲਕੁਲ ਵੀ ਗੰਭੀਰਤਾ ਨਹੀਂ ਵਿਖਾਈ, ਇਸ ਕਾਰਨ ਸ਼ਬਦ ਗੁਰੂ ਨਾਲ ਸਾਡੇ ਜੀਵਨ 'ਚ ਜਿਹੜਾ ਬਦਲਾਅ ਆਉਣਾ ਸੀ ਉਹ ਨਹੀਂ ਆ ਸਕਿਆ ਅਤੇ ਅਸੀਂ ਕਰਮਕਾਂਡਾਂ ਦੀ ਦਲਦਲ ਵਿਚ ਫਸਦੇ ਚਲੇ ਗਏ | ਹਰਿੰਦਰਪਾਲ ਸਿੰਘ ਨੇ ਸਮੁੱਚੀ ਮਨੁੱਖਤਾ ਨੂੰ ਸ਼ਬਦ ਗੁਰੂ ਨਾਲ ਜੁੜਨ ਦੀ ਅਪੀਲ ਕੀਤੀ ਹੈ |


ਖ਼ਬਰ ਸ਼ੇਅਰ ਕਰੋ

ਯੂਨਾਈਟਿਡ ਸਿੱਖ ਮਿਸ਼ਨ ਵਲੋਂ ਮੁਫ਼ਤ ਕੰਪਿਊਟਰ ਸਿੱਖਿਆ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਪੱਛਮੀ ਦਿੱਲੀ ਦੀ ਸੰਸਥਾ ਸੰਸਥਾ ਯੂਨਾਈਟਿਡ ਸਿੱਖ ਐਸੋਸੀਏਸ਼ਨ ਵੱਲੋਂ ਗਰੀਬ ਤੇ ਲੋੜਵੰਦ ਸਿੱਖ ਬੱਚਿਆਂ ਦੇ ਲਈ ਮੁਫ਼ਤ ਕੰਪਿਊਟਰ ਸਿੱਖਿਆ ਦਾ ਪ੍ਰਬੰਧ ਕਰਨ ਲਈ ਕੁਝ ਮਹੀਨੇ ਪਹਿਲਾਂ ਪੱਛਮੀ ਦਿੱਲੀ ਦੇ ਅਸ਼ੋਕ ਨਗਰ ਵਿਖੇ ...

ਪੂਰੀ ਖ਼ਬਰ »

ਅੰਮਿ੍ਤਸਰ ਵਰਗਾ ਰੇਲ ਹਾਦਸਾ ਰੋਕਣ ਲਈ ਭਵਿੱਖ 'ਚ ਸਖ਼ਤ ਪ੍ਰਬੰਧ ਕੀਤੇ ਜਾਣ-ਜੱਥੇ. ਰਛਪਾਲ ਸਿੰਘ, ਹਨੀ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜੱਥੇ. ਰਛਪਾਲ ਸਿੰਘ ਤੇ ਯੂਥ ਵਿੰਗ ਮੁਖੀ ਜਸਵਿੰਦਰ ਸਿੰਘ ਹਨੀ ਨੇ, ਦੁਸਹਿਰੇ ਵਾਲੇ ਦਿਨ ਪੰਜਾਬ ਵਿਚ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਹਮਦਰਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸਮੇਤ ਹੋਰਨਾਂ ਨੇ ਮਿ੍ਤਕਾਂ ਨੂੰ ਦਿੱਤੀ ਸ਼ਰਧਾਂਜਲੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਅੰਮਿ੍ਤਸਰ ਵਿਚ ਦੁਸਹਿਰਾ ਉਤਸਵ ਦੌਰਾਨ ਰੇਲ ਹਾਦਸੇ 'ਚ ਮਿ੍ਤਕ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਐਤਵਾਰ ਨੂੰ ਪੰਚਾਇਤ ਭਵਨ ਵਿਚ ਸ਼ਰਧਾਂਜਲੀ ਸਭਾ ਕੀਤੀ ਗਈ | ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਅਤੇ ਪ੍ਰਦੂਸ਼ਣ ...

ਪੂਰੀ ਖ਼ਬਰ »

ਪੁਲਿਸ ਲਾਈਨ ਵਿਚ ਸ਼ਹੀਦਾਂ ਨੂੰ ਦਿੱਤੀ ਸਲਾਮੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਆਪਣਾ ਫ਼ਰਜ਼ ਨਿਭਾਉਂਦੇ ਹੋਏ ਜਾਨਾਂ ਕੁਰਬਾਨ ਕਰਨ ਵਾਲਿਆਂ ਕਾਰਨ ਹੀ ਅੱਜ ਅਸੀਂ ਚੈਨ ਦਾ ਸਾਹ ਲੈ ਰਹੇ ਹਾਂ | ਇਹ ਵਿਚਾਰ ਸ਼ਹੀਦਾਂ ਨੂੰ ਸਲਾਮੀ ਦੇਣ ਤੋਂ ਬਾਅਦ ਪੁਲਿਸ ਮੁਖੀ ਸੁਰਿੰਦਰਪਾਲ ਸਿੰਘ ਨੇ ਪੁਲਿਸ ਲਾਈਲ ...

ਪੂਰੀ ਖ਼ਬਰ »

ਐਚ.ਐਸ.ਈ.ਬੀ. ਵਰਕਰ ਯੂਨੀਅਨ ਨੇ ਕੀਤਾ ਆਰਪਾਰ ਦੀ ਲੜਾਈ ਲੜਨ ਦਾ ਐਲਾਨ-ਸੈਣੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸੂਬਾਈ ਬਿਜਲੀ ਬੋਰਡ ਯੂਨੀਅਨ ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ | ਇਸ ਵਾਰ ਯੂਨੀਅਨ ਨੇ ਆਰਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ | ਐਚ. ਐਸ. ਈ. ਬੀ. ਯੂਨੀਅਨ ਪ੍ਰਧਾਨ ਰਵਿੰਦਰ ਸੈਣੀ ਨੇ ਐਲਾਨ ਕੀਤਾ ਹੈ ਕਿ 22 ...

ਪੂਰੀ ਖ਼ਬਰ »

13 ਗ੍ਰਾਮ ਅਫ਼ੀਮ ਸਮੇਤ ਇਕ ਕਾਬੂ

ਪਿਹੋਵਾ, 21 ਅਕਤੂਬਰ (ਅਜੀਤ ਬਿਊਰੋ)-ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ 'ਚ ਪੁਲਿਸ ਨੇ ਇਕ ਦੋਸ਼ੀ ਨੂੰ 13 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਟਰੋਲ ਪੰਪ ਇਸਮਾਈਲਾਬਾਦ 'ਤੇ ਖੜੇ ਰਵੀ ਕੁਮਾਰ ਵਾਸੀ ਪੰਜਾਬੀ ...

ਪੂਰੀ ਖ਼ਬਰ »

2 ਰੋਜ਼ਾ ਪਹਿਲੀ ਹੈਾਡਬਾਲ ਲੀਗ ਸਮਾਪਤ

ਸਿਰਾਸਾ, 21 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਐਮ.ਐਸ.ਜੀ. ਭਾਰਤੀ ਖੇਡ ਪਿੰਡ 'ਚ ਚਲ ਰਹੀ 2 ਰੋਜ਼ਾ ਪਹਿਲੀ ਹੈਾਡਬਾਲ ਲੀਗ ਐਤਵਾਰ ਨੂੰ ਸਮਾਪਤ ਹੋ ਗਈ | ਲੀਗ ਦੇ ਸਮਾਪਤੀ ਪ੍ਰੋਗਰਾਮ 'ਤੇ ਮੁੱਖ ਮਹਿਮਾਨ ਵਜੋਂ ਸ਼ਾਹ ਸਤਿਨਾਮ ਜੀ ਕ੍ਰਿਕਟ ਸਟੇਡੀਅਮ ਦੇ ਪ੍ਰਧਾਨ ਜਸਮੀਤ ...

ਪੂਰੀ ਖ਼ਬਰ »

ਈ-ਵੇਅ ਬਿੱਲ ਦੀ ਹੱਦ 'ਚ ਫੇਰਬਦਲ ਨਾਲ ਪਵੇਗਾ ਵਸੂਲੀ 'ਤੇ ਅਸਰ

ਜਲੰਧਰ, 21 ਅਕਤੂਬਰ (ਸ਼ਿਵ ਸ਼ਰਮਾ)-ਪੰਜਾਬ 'ਚ ਦੁਬਾਰਾ 50 ਹਜ਼ਾਰ ਤੋਂ ਜ਼ਿਆਦਾ ਮੁੱਲ ਦਾ ਸਾਮਾਨ ਭੇਜਣ ਦਾ ਫ਼ੈਸਲਾ ਲਾਗੂ ਹੋਣ ਤੋਂ ਬਾਅਦ ਸਨਅਤੀ ਖੇਤਰ ਵੀ ਹੁਣ ਪੇ੍ਰਸ਼ਾਨੀ ਮਹਿਸੂਸ ਕਰਨ ਲੱਗੇ ਪਏ ਹਨ | ਸਰਕਾਰ ਨੇ ਕੁਝ ਮਹੀਨੇ ਪਹਿਲਾਂ ਇਹ ਹੱਦ 50 ਹਜ਼ਾਰ ਤੋਂ ਵਧਾ ਕੇ 1 ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਮੋਤੀ ਮਹਿਲ ਵੱਲ ਕੀਤੀ ਰੋਸ ਰੈਲੀ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 21 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ 'ਤੇ ਅੱਜ 15ਵੇਂ ਦਿਨ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਮੋਤੀ ਮਹਿਲ ਘੇਰਨ ਲਈ ਰੈਲੀ ਦੇ ਰੂਪ 'ਚ ਹਜ਼ਾਰਾਂ ਦੀ ਗਿਣਤੀ 'ਚ ਅਧਿਆਪਕ ਧਰਨੇ ਵਾਲੀ ...

ਪੂਰੀ ਖ਼ਬਰ »

ਕਾਲਜ ਅਧਿਆਪਕਾਂ ਨੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ

ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸੂਬੇ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਨਿਊ ਗਰਾਂਟ ਇੰਨ ਏਡ ਸਕੀਮ ਤਹਿਤ ਭਰਤੀ ਕੀਤੇ 1925 ਅਧਿਆਪਕਾਂ ਨੇ ਅੱਜ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਸਿੱਖਿਆ ਮੰਤਰੀ ਨਾਲ ਮੰਗਾਂ ਦੇ ਮਾਮਲੇ ਨੂੰ ਹੱਲ ...

ਪੂਰੀ ਖ਼ਬਰ »

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਬਿਲਕੁਲ ਸਹੀ, ਦੋਸ਼ੀਆਂ ਵਿਰੁੱਧ ਕਾਰਵਾਈ ਦੀ ਜ਼ਰੂਰਤ-ਬ੍ਰਹਮਪੁਰਾ, ਸੇਖਵਾਂ

ਖੇਮਕਰਨ, 21 ਅਕਤੂਬਰ (ਰਾਕੇਸ਼ ਬਿੱਲਾ)-ਅਕਾਲੀ ਦਲ ਤੋਂ ਬਾਗੀ ਹੋਏ ਧੜੇ ਦੇ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਜਸਟਿਸ ਰਣਜੀਤ ਸਿੰਘ ਵਲੋਂ ਤਿਆਰ ਕੀਤੀ ਰਿਪੋਰਟ ਬਿਲਕੁਲ ਸਹੀ ...

ਪੂਰੀ ਖ਼ਬਰ »

ਬਰਖ਼ਾਸਤ ਪੰਜ ਪਿਆਰੇ ਸਿੰਘਾਂ ਵਲੋਂ ਭਾਈ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕਰਨ ਦੀ ਮੰਗ

ਅੰਮਿ੍ਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਤਲਬ ਕਰਨ ਦਾ ਆਦੇਸ਼ ਦੇਣ ਵਾਲੇ ਬਰਖ਼ਾਸਤ ਪੰਜ ਪਿਆਰੇ ਸਿੰਘਾਂ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਮੋਤੀ ਮਹਿਲ ਵੱਲ ਕੀਤੀ ਰੋਸ ਰੈਲੀ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 21 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ 'ਤੇ ਅੱਜ 15ਵੇਂ ਦਿਨ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਮੋਤੀ ਮਹਿਲ ਘੇਰਨ ਲਈ ਰੈਲੀ ਦੇ ਰੂਪ 'ਚ ਹਜ਼ਾਰਾਂ ਦੀ ਗਿਣਤੀ 'ਚ ਅਧਿਆਪਕ ਧਰਨੇ ਵਾਲੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX