ਤਾਜਾ ਖ਼ਬਰਾਂ


ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  24 minutes ago
ਲੁਧਿਆਣਾ, 23 ਜੁਲਾਈ (ਅਮਰੀਕ ਸਿੰਘ ਬੱਤਰਾ)- ਅੱਜ ਤੜਕੇ ਕਰੀਬ 4 ਵਜੇ ਨੂਰਵਾਲਾ ਰੋਡ ਨੇੜੇ ਸਥਿਤ ਇੱਕ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਬੁਝਾਊ ਦਸਤੇ ਦੇ ਇੱਕ ਅਧਿਕਾਰੀ ਨੇ ਇਸ ਬਾਰੇ...
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  33 minutes ago
ਜੰਡਿਆਲਾ ਗੁਰੂ, 23 ਜੁਲਾਈ (ਰਣਜੀਤ ਸਿੰਘ ਜੋਸਨ)- ਨੈਸ਼ਨਲ ਹਾਈਵੇਅ 'ਤੇ ਜੰਡਿਆਲਾ ਗੁਰੂ ਨਜ਼ਦੀਕ ਬਣੇ ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅੱਜ ਅਚਾਨਕ ਇਕ ਕਾਰ ਨੂੰ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਲੋਕਾਂ ਵਲੋਂ ਕਾਰ ਸਵਾਰ ਵਿਅਕਤੀਆਂ ਨੂੰ...
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  32 minutes ago
ਕਾਹਨੂੰਵਾਨ, 23 ਜੁਲਾਈ (ਹਰਜਿੰਦਰ ਸਿੰਘ ਜੱਜ)- ਸਥਾਨਕ ਚੱਕ ਸ਼ਰੀਫ਼ ਰੋਡ ਥਾਣੇ ਵਾਲੀ ਗਲੀ ਨਜ਼ਦੀਕ ਇੱਕ ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਦਰਸ਼ਨਾ ਦੇਵੀ (55) ਪਤਨੀ ਅਰੁਣ...
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਸੁਪਰੀਮ ਕੋਰਟ ਨੇ ਅੱਜ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਿਤ ਇੱਕ ਮਾਮਲੇ 'ਚ ਉਨ੍ਹਾਂ 33 ਲੋਕਾਂ ਨੂੰ ਜ਼ਮਾਨਤ ਦੇ ਦਿੱਤੀ ਹੈ, ਜਿਨ੍ਹਾਂ ਨੂੰ ਦਿੱਲੀ ਹਾਈਕੋਰਟ ਨੇ ਇਸ ਮਾਮਲੇ 'ਚ 5-5 ਸਾਲ ਦੀ ਸਜ਼ਾ ਸੁਣਾਈ ਸੀ। ਦਿੱਲੀ ਹਾਈਕੋਰਟ ਦੇ...
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  about 1 hour ago
ਜਲੰਧਰ, 23 ਜੁਲਾਈ- ਜਲੰਧਰ 'ਚ ਇੱਕ ਨਿੱਜੀ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ ਆਰਵ ਮਹਿਤਾ ਵਾਸੀ ਭੈਰੋ ਬਾਜ਼ਾਰ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਛੁੱਟੀ ਤੋਂ ਬਾਅਦ ਬੱਚੇ ਦੇ ਪਰਿਵਾਰਕ...
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  about 1 hour ago
ਵਾਸ਼ਿੰਗਟਨ, 23 ਜੁਲਾਈ- ਪਾਕਿਸਤਾਨ ਦੀ ਸ਼ਕਤੀਸ਼ਾਲੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਨੇ ਸੀ. ਏ. ਆਈ. ਨੂੰ ਉਹ ਸੂਚਨਾ ਮੁਹੱਈਆ ਕਰਾਈ ਸੀ, ਜਿਸ ਨੇ ਅਮਰੀਕਾ ਨੂੰ ਅਲਕਾਇਦਾ ਦੇ ਆਕਾ ਓਸਾਮਾ ਬਿਨ ਲਾਦੇਨ ਦਾ ਪਤਾ ਲਾਉਣ ਅਤੇ ਮਾਰਨ 'ਚ ਮਦਦ...
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  about 2 hours ago
ਮਹਿਲ ਕਲਾਂ, 23 ਜੁਲਾਈ (ਤਰਸੇਮ ਸਿੰਘ ਚੰਨਣਵਾਲਾ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਮੂੰਮ ਨਾਲ ਸੰਬੰਧ ਮਾਲਵਾ ਜ਼ੋਨ-2 ਦੇ ਸਾਬਕਾ ਅਕਾਲੀ ਆਗੂ ਅਤੇ ਪ੍ਰਾਪਰਟੀ ਦੇ ਉੱਘੇ ਕਾਰੋਬਾਰੀ ਪਰਮਪ੍ਰੀਤ ਸਿੰਘ ਪੰਮਾ ਸਿੱਧੂ 'ਤੇ ਬੀਤੀ ਰਾਤ ਦੋ ਹਮਲਾਵਰਾਂ...
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  about 2 hours ago
ਬੰਗਾ, 23 ਜੁਲਾਈ (ਜਸਵੀਰ ਸਿੰਘ ਨੂਰਪੁਰ)- ਬੰਗਾ ਪੁਲਿਸ ਨੇ ਇਲਾਕੇ 'ਚ 40 ਦੇ ਕਰੀਬ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਹੈ। ਡੀ. ਐੱਸ. ਪੀ. ਨਵਨੀਤ ਸਿੰਘ ਮਾਹਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਨਵੀਂ ਦਿੱਲੀ, 23 ਜੁਲਾਈ- ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਵਿਰੋਧੀ ਧਿਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਆਏ...
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  about 2 hours ago
ਨਵੀਂ ਦਿੱਲੀ, 23 ਜੁਲਾਈ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਆਏ ਬਿਆਨ 'ਤੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਜਵਾਬ ਮੰਗ ਰਿਹਾ ਹੈ। ਇਸੇ ਸਿਲਸਿਲੇ 'ਚ ਸੰਸਦ ਦੇ ਦੋਹਾਂ ਸਦਨਾਂ 'ਚ ਪ੍ਰਧਾਨ ਮੰਤਰੀ ਨਰਿੰਦਰ...
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  about 3 hours ago
ਸੰਗਰੂਰ, 23 ਜੁਲਾਈ (ਧੀਰਜ ਪਸ਼ੋਰੀਆ)- ਕਿਸਾਨ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ ਅਤੇ ਕਿਸਾਨ ਮੋਰਚਾ ਦੇ ਝੰਡੇ ਹੇਠਾਂ ਡੀ. ਸੀ. ਦਫ਼ਤਰ ਮੂਹਰੇ ਅੱਜ ਕਿਸਾਨਾਂ ਦਾ ਧਰਨਾ ਸ਼ੁਰੂ ਹੋ ਗਿਆ ਹੈ। ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਉਣ ਅਤੇ ਛੋਟੀ ਕਿਸਾਨੀ ਨੂੰ...
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  about 3 hours ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ। ਇਸ ਸੰਬੰਧੀ ਬੱਚਿਆਂ ਦੇ ਮਾਪੇ ਅਗਵਾਕਾਰੀ ਦਾ ਦੋਸ਼ ਲਾ ਰਹੇ ਹਨ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਦੇ ਪਿਤਾ ਦੀਦਾਰ...
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 3 hours ago
ਚੰਡੀਗੜ੍ਹ, 23 ਜੁਲਾਈ (ਹਰਕੰਵਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਅਤੇ ਫਸਲਾਂ ਤੇ ਹੋਰ ਜਾਇਦਾਦਾਂ ਦੇ ਨੁਕਸਾਨ ਦਾ ਅੰਦਾਜ਼ਾ...
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 3 hours ago
ਅੰਮ੍ਰਿਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਸਿੱਧ ਗਾਇਕ ਸੁਖਵਿੰਦਰ ਸਿੰਘ ਵਲੋਂ ਗਾਏ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ...
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 4 hours ago
ਜਲੰਧਰ, 23 ਜੁਲਾਈ (ਮਨੀਸ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ। ਭਾਰੀ ਮੀਂਹ ਕਾਰਨ ਘੱਗਰ ਨਦੀ 'ਚ ਕਈ ਥਾਈਂ ਪਾੜ ਪੈਣ ਕਾਰਨ ਦੋਹਾਂ ਜ਼ਿਲ੍ਹਿਆਂ ਦੇ ਕਈ ਪਿੰਡਾਂ 'ਚ...
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  about 4 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  about 4 hours ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 5 hours ago
ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 5 hours ago
ਸੁਪਰੀਮ ਕੋਰਟ ਅੱਜ ਕਰੇਗਾ ਐਨ.ਆਰ.ਸੀ ਮਾਮਲੇ 'ਚ ਸੁਣਵਾਈ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550

ਦਿੱਲੀ

ਮਾਤਾ ਸਾਹਿਬ ਦੇਵਾ ਜੀ ਦੇ 336ਵੇਂ ਜਨਮ ਦਿਹਾੜੇ ਦੀ ਸ਼ੁਰੂਆਤ

ਹਜ਼ੂਰ ਸਾਹਿਬ ਨਾਂਦੇੜ, 21 ਅਕਤੂਬਰ (ਰਵਿੰਦਰ ਸਿੰਘ ਮੋਦੀ)-ਧੰਨ-ਧੰਨ ਮਾਤਾ ਸਾਹਿਬ ਦੇਵਾਜੀ ਦੇ 336ਵੇਂ ਤਿੰਨ ਦਿਨਾ ਜਨਮ ਉਤਸਵ ਪ੍ਰੋਗਰਾਮ ਦੀ ਸ਼ੁਰੂਆਤ ਸ਼ਰਧਾ ਭਾਵਨਾ ਨਾਲ ਹੋਈ | ਇਸ ਮੌਕੇ ਗੁਰਦੁਆਰਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਸਹਾਇਕ ਜਥੇਦਾਰ ਬਾਬਾ ...

ਪੂਰੀ ਖ਼ਬਰ »

ਜੇਸਰਿਟ ਨੇ ਸੁਹਾਗਣਾਂ ਨੂੰ ਭੇਟ ਕੀਤੇ ਤੋਹਫੇ

ਥਾਨੇਸਰ, 21 ਅਕਤੂਬਰ (ਅਜੀਤ ਬਿਊਰੋ)-ਜੇ.ਸੀ.ਆਈ. ਦੀ ਮਹਿਲਾ ਵਿੰਗ ਜੇਸਰਿਟ ਵਲੋਂ ਸ਼ਿਵ ਮੰਦਰ 'ਚ ਸੁਹਾਗਨ ਔਰਤਾਂ ਨੂੰ ਕਰਵਾਚੌਥ ਵ੍ਰਤ ਨੂੰ ਲੈ ਕੇ ਤੋਹਫੇ ਭੇਟ ਕੀਤੇ ਗਏ | ਜੇਸਰਿਟ ਦੀ ਚੇਅਰਪਰਸਨ ਡਾ. ਮਾਧਵਿਕਾ ਮਦਾਨ ਨੇ ਦੱਸਿਆ ਕਿ ਔਰਤਾਂ ਦੇ ਜੀਵਨ 'ਚ ਕਰਵਾਚੌਥ ਦਾ ...

ਪੂਰੀ ਖ਼ਬਰ »

ਜਿਸਮਫ਼ਰੋਸ਼ੀ ਦੇ ਧੰਦੇ ਵਿਚ 5 ਗਿ੍ਫ਼ਤਾਰ

ਫ਼ਰੀਦਾਬਾਦ, 21 ਅਕਤੂਬਰ (ਅਜੀਤ ਬਿਊਰੋ)-ਸਪਾ ਸੈਂਟਰ ਦੀ ਆੜ ਵਿਚ ਜਿਸਮ ਫ਼ਰੋਸ਼ੀ ਦਾ ਧੰਦਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲੇ ਵਿਚ 4 ਲੜਕੀਆਂ ਅਤੇ ਇਕ ਲੜਕੇ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਐਸ.ਐਚ.ਓ. ਕੋਤਵਾਲੀ ਭਾਰਤ ਭੂਸ਼ਨ ਮੁਤਾਬਿਕ ਜਿਵੇਂ ਹੀ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸ਼ੈਲਰ 'ਚ ਕਰੰਟ ਲੱਗਣ ਨਾਲ ਲੜਕੇ ਦੀ ਮੌਤ

ਤਰਾਵੜੀ, 21 ਅਕਤੂਬਰ (ਅਜੀਤ ਬਿਊਰੋ)-ਸ਼ੇਖਨਪੁਰ ਰੋਡ 'ਤੇ ਇਕ ਰਾਈਸ ਮਿਲ 'ਚ ਬਿਜਲੀ ਦਾ ਕਰੰਟ ਲੱਗਣ ਨਾਲ 23 ਸਾਲਾ ਇੰਦਰਜੀਤ ਦੀ ਮੌਤ ਹੋ ਗਈ | ਦੇਰ ਸ਼ਾਮ ਇੰਦਰਜੀਤ ਰਾਈਸ ਮਿਲ 'ਚ ਬਿਜਲੀ ਮੁਰੰਮਤ ਦਾ ਕੰਮ ਕਰ ਰਿਹਾ ਸੀ, ਤਾਂ ਇਸੇ ਦੌਰਾਨ ਉਸ ਨੂੰ ਬਿਜਲੀ ਦਾ ਜੋਰਦਾਰ ਕਰੰਟ ...

ਪੂਰੀ ਖ਼ਬਰ »

ਟਾਟਾ ਮੋਟਰਸ ਨੇ ਹਰਿਆਣਾ 'ਚ ਕੰਪਨੀ ਦਾ ਨੈਟਵਰਕ ਕੀਤਾ ਮਜ਼ਬੂਤ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸਰਕਾਰੀ ਨੀਤੀਆਂ ਅਤੇ ਆਧਾਰਭੂਤ ਸਰੰਚਨਾ ਦੇ ਸਹਿਯੋਗ ਦੀ ਬਦੌਲਤ ਦੇਸ਼ ਦੇ ਤੇਜ਼ੀ ਨਾਲ ਉੱਭਰਦੇ ਅਤੇ ਅੱਗੇ ਵਧਦੇ ਸੂਬਿਆਂ 'ਚ ਹਰਿਆਣਾ ਸ਼ਾਮਿਲ ਹੋ ਗਿਆ ਹੈ | ਹਰਿਆਣਾ ਨੇ ਐਸ.ਸੀ.ਵੀ. ਵਿਵਸਾਏ ਲਈ ਵਿੱਤੀ ਸਾਲ 2019 ਦੀ ...

ਪੂਰੀ ਖ਼ਬਰ »

ਕਰਮਚਾਰੀਆਂ ਤੋਂ ਬਾਅਦ ਹੁਣ ਰਾਜਨੀਤਕ ਲੋਕਾਂ ਨੇ ਦਿੱਤਾ ਰੋਡਵੇਜ਼ ਕਰਮਚਾਰੀਆਂ ਨੂੰ ਸਮਰਥਨ

ਨਰਵਾਨਾ, 21 ਅਕਤੂਬਰ (ਅਜੀਤ ਬਿਊਰੋ)-ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਦੇ 6ਵੇਂ ਦਿਨ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਪ੍ਰਭਾ ਮਾûਰ ਦੀ ਅਗਵਾਈ ਵਿਚ ਹੜਤਾਲ ਦਾ ਸਮਰਥਨ ਕੀਤਾ | ਜ਼ਿਕਰਯੋਗ ਹੈ ਕਿ ਵੱਖ-ਵੱਖ ਸੰਘ, ਕਰਮਚਾਰੀ ਸੰਘ, ਯੁਵਾ ਦਸਤੇ ਰੋਡਵੇਜ਼ ਕਰਮਚਾਰੀਆਂ ਦੇ ...

ਪੂਰੀ ਖ਼ਬਰ »

ਹੁਣ ਬਾਂਗਲਾ ਦੇ ਇਤਰਾਜ਼

ਕੋਲਕਾਤਾ, 21 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਬਾਂਗਲਾ ਨਾਮ 'ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਬੰਗਲਾਦੇਸ਼ ਨਾਲ ਨਾਮ ਦਾ ਕੁਛ ਮੇਲ ਵਿਖਾਈ ਦਿੰਦਾ ਹੈ | ਇਹ ਇਤਰਾਜ਼ ਵਿਦੇਸ਼ ਮੰਤਰਾਲੇ ਨੂੰ ਭੇਜਿਆ ਗਿਆ ਹੈ | ਹੁਣ ਇਹ ...

ਪੂਰੀ ਖ਼ਬਰ »

ਭਾਜਪਾ ਨੂੰ ਹਟਾਉਣ ਲਈ ਕਾਂਗਰਸ ਕਿਸੇ ਵੀ ਤਰਾਂ ਦੀ ਕੁਰਬਾਨੀ ਅਤੇ ਸਮਝੌਤੇ ਲਈ ਤਿਆਰ-ਖੁਰਸ਼ੀਦ

ਕੋਲਕਾਤਾ, 21 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਸੀਨੀਅਰ ਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਦਾ ਕਹਿਣਾ ਹੈ ਕਿ ਦੇਸ਼ 'ਚ ਮੌਜੂਦਾ ਸਰਕਾਰ ਨੂੰ ਹਟਾਉਣ ਲਈ ਗਠਜੋੜ ਦੀ ਲੋੜ ਹੈ ਅਤੇ ਭਾਜਪਾ ਦਾ ਜਾਣਾ ਜ਼ਰੂਰੀ ਹੈ | ਇਸ ਲਈ ਅਸੀਂ ਹਰ ਤਰਾਂ ਦੀ ਕੁਰਬਾਨੀ ਅਤੇ ਸਮਝੌਤੇ ਲਈ ...

ਪੂਰੀ ਖ਼ਬਰ »

ਇਤਿਹਾਸਕ ਗੁ. ਰਕਾਬਗੰਜ ਸਾਹਿਬ ਵਿਖੇ 'ਜਾਬ ਫਾਰ ਸਿੱਖਸ' ਪ੍ਰਾਜੈਕਟ ਤਹਿਤ 'ਰੁਜ਼ਗਾਰ ਜਾਗਰੂਕਤਾ ਕੈਂਪ' ਲਗਾਇਆ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-'ਹੈਲਪਿੰਗ ਹੈਂਡ ਚੈਰੀਟੇਬਲ ਟਰੱਸਟ' ਸੰਸਥਾ ਵਲੋਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬੇਰੁਜ਼ਗਾਰ ਸਿੱਖ ਨੌਜਵਾਨਾਂ ਦੀ ਮਦਦ ਵਾਸਤੇ 'ਜਾਬ ਫਾਰ ਸਿੱਖਸ' ਪ੍ਰਾਜੈਕਟ ਤਹਿਤ 'ਰੁਜ਼ਗਾਰ ਜਾਗਰੂਕਤਾ ਕੈਂਪ' ...

ਪੂਰੀ ਖ਼ਬਰ »

ਸ਼ਬਦ ਗੁਰੂ ਤੋਂ ਭਟਕਣ ਕਾਰਨ ਸਾਡੇ ਜੀਵਨ 'ਚ ਕਰਮਕਾਂਡਾਂ ਤੇ ਵਹਿਮਾ ਭਰਮਾਂ ਦੀ ਜ਼ਿਆਦਾ ਸ਼ਮੂਲੀਅਤ ਹੋ ਗਈ-ਹਰਿੰਦਰਪਾਲ ਸਿੰਘ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਸ਼ਬਦ ਗੁਰੂ ਦੇ ਉਪਦੇਸ਼ ਦਾ ਰਸਤਾ ਵਿਖਾਇਆ ਸੀ ਪ੍ਰੰਤੂ ਅਸੀਂ ਉਸ ਰਸਤੇ ਤੋਂ ਹੀ ਭਟਕ ਕੇ ਦੂਜੇ ਰਸਤਿਆਂ 'ਤੇ ਤੁਰ ਪਏ ਹਾਂ ਅਤੇ ਇਸ ਮਸਲੇ ਪ੍ਰਤੀ ਸਾਰਿਆਂ ਨੂੰ ਗੰਭੀਰਤਾ ਨਾਲ ਚਿੰਤਨ ਕਰਨ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਮਿਸ਼ਨ ਵਲੋਂ ਮੁਫ਼ਤ ਕੰਪਿਊਟਰ ਸਿੱਖਿਆ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਪੱਛਮੀ ਦਿੱਲੀ ਦੀ ਸੰਸਥਾ ਸੰਸਥਾ ਯੂਨਾਈਟਿਡ ਸਿੱਖ ਐਸੋਸੀਏਸ਼ਨ ਵੱਲੋਂ ਗਰੀਬ ਤੇ ਲੋੜਵੰਦ ਸਿੱਖ ਬੱਚਿਆਂ ਦੇ ਲਈ ਮੁਫ਼ਤ ਕੰਪਿਊਟਰ ਸਿੱਖਿਆ ਦਾ ਪ੍ਰਬੰਧ ਕਰਨ ਲਈ ਕੁਝ ਮਹੀਨੇ ਪਹਿਲਾਂ ਪੱਛਮੀ ਦਿੱਲੀ ਦੇ ਅਸ਼ੋਕ ਨਗਰ ਵਿਖੇ ਕੰਪਿਊਟਰ ਸਿੱਖਿਆ ਕੇਂਦਰ ਸਥਾਪਿਤ ਕੀਤਾ ਗਿਆ ਸੀ | ਇਸ ਕੇਂਦਰ ਵਿਚ ਹਰੇਕ ਐਤਵਾਰ ਨੂੰ ਗਰੀਬ ਤੇ ਲੋੜਵੰਦ ਸਿੱਖ ਬੱਚਿਆਂ ਨੂੰ ਮੁਫ਼ਤ ਕੰਪਿਊਟਰ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ ਨਾਲ ਪਰਸਨੈਲਿਟੀ ਡਿਵੈਲਪਮੈਂਟ ਅਤੇ ਗੁਰਮਤਿ ਉਪਦੇਸ਼ਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਕੋਰਸ ਮੁਕੰਮਲ ਹੋਣ ਉਪਰੰਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਂਦੇ ਹਨ | ਇਸ ਕੇਂਦਰ ਵਿਚ ਕੰਪਿਊਟਰ ਸਿੱਖਿਆ ਦਾ ਨਵਾਂ ਸੈਸ਼ਨ ਅੱਜ ਸ਼ੁਰੂ ਕੀਤਾ ਗਿਆ | ਛੋਟੇ ਬੱਚਿਆਂ ਨੂੰ ਕੰਪਿਊਟਰ ਸਿੱਖਿਆ ਤੋਂ ਜਾਣੂ ਕਰਵਾਉਣ ਲਈ ਵੱਖਰੇ ਤੌਰ 'ਤੇ ਪ੍ਰਬੰਧ ਕੀਤੇ ਗਏ ਹਨ | ਸੰਸਥਾ ਦੇ ਮੁਖੀ ਦਮਨਦੀਪ ਸਿੰਘ ਅਤੇ ਹੋਰਨਾ ਮੈਂਬਰ ਮਾਨਕ ਸਿੰਘ ਬੇਦੀ, ਹਰਪਾਲ ਸਿੰਘ, ਸੁਖਦੀਪ ਸਿੰਘ ਨੇ ਦਸਿਆ ਕਿ ਇਸ ਕੇਂਦਰ ਵਿਚ ਕੰਪਿਊਟਰ ਸਿੱਖਿਆ ਪ੍ਰਾਪਤ ਕਰਨ ਲਈ ਆਉਣ ਵਾਲੇ ਬੱਚਿਆਂ ਵੱਲੋਂ ਕਾਫੀ ਉਤਸਾਹ ਤੇ ਦਿਲਚਸਪੀ ਵਿਖਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਕੰਪਿਊਟਰ ਸਿੱਖਿਆ ਪ੍ਰਾਪਤ ਕਰਨ ਲਈ ਪੁੱਜਣ ਵਾਲੇ ਬੱਚਿਆਂ 'ਚ ਕਾਫੀ ਉਤਸ਼ਾਹ ਸੀ ਅਤੇ ਉਨ੍ਹਾਂ ਨੇ ਬੁਨਿਆਦੀ ਚੀਜ਼ਾ ਸਿੱਖਣ 'ਚ ਕਾਫੀ ਦਿਲਚਸਪੀ ਵਿਖਾਈ | ਦਮਨਦੀਪ ਸਿੰਘ ਨੇ ਦਸਿਆ ਕਿ ਕੇਂਦਰ ਦੀ ਜ਼ਿੰਮੇਵਾਰੀ ਸੁਚੱਜੇ ਢੰਗ ਨਾਲ ਨਿਭਾਉਣ ਲਈ ਸੰਸਥਾ ਵੱਲੋਂ ਐਜੂਕੇਸ਼ਨ ਵਿੰਗ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਦੀ ਜ਼ਿੰਮੇਵਾਰੀ ਆਈ.ਟੀ. ਮਾਹਿਰ ਤਜਿੰਦਰ ਸਿੰਘ ਖਾਲਸਾ ਅਤੇ ਮਨਮੀਤ ਸਿੰਘ ਨੂੰ ਦਿੱਤੀ ਗਈ ਹੈ | ਦਮਨਦੀਪ ਸਿੰਘ ਨੇ ਦੱਸਿਆ ਕਿ ਸੰਸਥਾ ਦਾ ਮਿਸ਼ਨ ਹੈ ਕਿ ਹਰੇਕ ਸਿੱਖ ਬੱਚਾ ਪੜਿ੍ਹਆ ਲਿਖਿਆ ਹੋਵੇ, ਕੰਪਿਊਟਰ ਸਿੱਖਿਆ ਵਿਚ ਵੀ ਮਾਹਿਰ ਹੋਵੇ ਅਤੇ ਉਸ ਨੂੰ ਰੁਜ਼ਗਾਰ ਵੀ ਜ਼ਰੂਰ ਪ੍ਰਾਪਤ ਹੋਵੇ | ਉਨ੍ਹਾਂ ਦੱਸਿਆ ਕਿ ਕੰਪਿਊਟਰ ਸਿੱਖਿਆ ਪ੍ਰਾਪਤ ਕਰਨ ਲਈ ਪੁੱਜਣ ਵਾਲੇ ਇਨ੍ਹਾਂ ਬੱਚਿਆਂ ਵਿਚ ਵੱਖ-ਵੱਖ ਉਮਰਾਂ ਦੇ ਬੱਚੇ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਅੰਮਿ੍ਤਸਰ ਵਰਗਾ ਰੇਲ ਹਾਦਸਾ ਰੋਕਣ ਲਈ ਭਵਿੱਖ 'ਚ ਸਖ਼ਤ ਪ੍ਰਬੰਧ ਕੀਤੇ ਜਾਣ-ਜੱਥੇ. ਰਛਪਾਲ ਸਿੰਘ, ਹਨੀ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜੱਥੇ. ਰਛਪਾਲ ਸਿੰਘ ਤੇ ਯੂਥ ਵਿੰਗ ਮੁਖੀ ਜਸਵਿੰਦਰ ਸਿੰਘ ਹਨੀ ਨੇ, ਦੁਸਹਿਰੇ ਵਾਲੇ ਦਿਨ ਪੰਜਾਬ ਵਿਚ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਹਮਦਰਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸਮੇਤ ਹੋਰਨਾਂ ਨੇ ਮਿ੍ਤਕਾਂ ਨੂੰ ਦਿੱਤੀ ਸ਼ਰਧਾਂਜਲੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਅੰਮਿ੍ਤਸਰ ਵਿਚ ਦੁਸਹਿਰਾ ਉਤਸਵ ਦੌਰਾਨ ਰੇਲ ਹਾਦਸੇ 'ਚ ਮਿ੍ਤਕ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਐਤਵਾਰ ਨੂੰ ਪੰਚਾਇਤ ਭਵਨ ਵਿਚ ਸ਼ਰਧਾਂਜਲੀ ਸਭਾ ਕੀਤੀ ਗਈ | ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਅਤੇ ਪ੍ਰਦੂਸ਼ਣ ...

ਪੂਰੀ ਖ਼ਬਰ »

ਪੁਲਿਸ ਲਾਈਨ ਵਿਚ ਸ਼ਹੀਦਾਂ ਨੂੰ ਦਿੱਤੀ ਸਲਾਮੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਆਪਣਾ ਫ਼ਰਜ਼ ਨਿਭਾਉਂਦੇ ਹੋਏ ਜਾਨਾਂ ਕੁਰਬਾਨ ਕਰਨ ਵਾਲਿਆਂ ਕਾਰਨ ਹੀ ਅੱਜ ਅਸੀਂ ਚੈਨ ਦਾ ਸਾਹ ਲੈ ਰਹੇ ਹਾਂ | ਇਹ ਵਿਚਾਰ ਸ਼ਹੀਦਾਂ ਨੂੰ ਸਲਾਮੀ ਦੇਣ ਤੋਂ ਬਾਅਦ ਪੁਲਿਸ ਮੁਖੀ ਸੁਰਿੰਦਰਪਾਲ ਸਿੰਘ ਨੇ ਪੁਲਿਸ ਲਾਈਲ ...

ਪੂਰੀ ਖ਼ਬਰ »

ਐਚ.ਐਸ.ਈ.ਬੀ. ਵਰਕਰ ਯੂਨੀਅਨ ਨੇ ਕੀਤਾ ਆਰਪਾਰ ਦੀ ਲੜਾਈ ਲੜਨ ਦਾ ਐਲਾਨ-ਸੈਣੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸੂਬਾਈ ਬਿਜਲੀ ਬੋਰਡ ਯੂਨੀਅਨ ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ | ਇਸ ਵਾਰ ਯੂਨੀਅਨ ਨੇ ਆਰਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ | ਐਚ. ਐਸ. ਈ. ਬੀ. ਯੂਨੀਅਨ ਪ੍ਰਧਾਨ ਰਵਿੰਦਰ ਸੈਣੀ ਨੇ ਐਲਾਨ ਕੀਤਾ ਹੈ ਕਿ 22 ...

ਪੂਰੀ ਖ਼ਬਰ »

13 ਗ੍ਰਾਮ ਅਫ਼ੀਮ ਸਮੇਤ ਇਕ ਕਾਬੂ

ਪਿਹੋਵਾ, 21 ਅਕਤੂਬਰ (ਅਜੀਤ ਬਿਊਰੋ)-ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ 'ਚ ਪੁਲਿਸ ਨੇ ਇਕ ਦੋਸ਼ੀ ਨੂੰ 13 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਟਰੋਲ ਪੰਪ ਇਸਮਾਈਲਾਬਾਦ 'ਤੇ ਖੜੇ ਰਵੀ ਕੁਮਾਰ ਵਾਸੀ ਪੰਜਾਬੀ ...

ਪੂਰੀ ਖ਼ਬਰ »

2 ਰੋਜ਼ਾ ਪਹਿਲੀ ਹੈਾਡਬਾਲ ਲੀਗ ਸਮਾਪਤ

ਸਿਰਾਸਾ, 21 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਐਮ.ਐਸ.ਜੀ. ਭਾਰਤੀ ਖੇਡ ਪਿੰਡ 'ਚ ਚਲ ਰਹੀ 2 ਰੋਜ਼ਾ ਪਹਿਲੀ ਹੈਾਡਬਾਲ ਲੀਗ ਐਤਵਾਰ ਨੂੰ ਸਮਾਪਤ ਹੋ ਗਈ | ਲੀਗ ਦੇ ਸਮਾਪਤੀ ਪ੍ਰੋਗਰਾਮ 'ਤੇ ਮੁੱਖ ਮਹਿਮਾਨ ਵਜੋਂ ਸ਼ਾਹ ਸਤਿਨਾਮ ਜੀ ਕ੍ਰਿਕਟ ਸਟੇਡੀਅਮ ਦੇ ਪ੍ਰਧਾਨ ਜਸਮੀਤ ...

ਪੂਰੀ ਖ਼ਬਰ »

ਈ-ਵੇਅ ਬਿੱਲ ਦੀ ਹੱਦ 'ਚ ਫੇਰਬਦਲ ਨਾਲ ਪਵੇਗਾ ਵਸੂਲੀ 'ਤੇ ਅਸਰ

ਜਲੰਧਰ, 21 ਅਕਤੂਬਰ (ਸ਼ਿਵ ਸ਼ਰਮਾ)-ਪੰਜਾਬ 'ਚ ਦੁਬਾਰਾ 50 ਹਜ਼ਾਰ ਤੋਂ ਜ਼ਿਆਦਾ ਮੁੱਲ ਦਾ ਸਾਮਾਨ ਭੇਜਣ ਦਾ ਫ਼ੈਸਲਾ ਲਾਗੂ ਹੋਣ ਤੋਂ ਬਾਅਦ ਸਨਅਤੀ ਖੇਤਰ ਵੀ ਹੁਣ ਪੇ੍ਰਸ਼ਾਨੀ ਮਹਿਸੂਸ ਕਰਨ ਲੱਗੇ ਪਏ ਹਨ | ਸਰਕਾਰ ਨੇ ਕੁਝ ਮਹੀਨੇ ਪਹਿਲਾਂ ਇਹ ਹੱਦ 50 ਹਜ਼ਾਰ ਤੋਂ ਵਧਾ ਕੇ 1 ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਮੋਤੀ ਮਹਿਲ ਵੱਲ ਕੀਤੀ ਰੋਸ ਰੈਲੀ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 21 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ 'ਤੇ ਅੱਜ 15ਵੇਂ ਦਿਨ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਮੋਤੀ ਮਹਿਲ ਘੇਰਨ ਲਈ ਰੈਲੀ ਦੇ ਰੂਪ 'ਚ ਹਜ਼ਾਰਾਂ ਦੀ ਗਿਣਤੀ 'ਚ ਅਧਿਆਪਕ ਧਰਨੇ ਵਾਲੀ ...

ਪੂਰੀ ਖ਼ਬਰ »

ਕਾਲਜ ਅਧਿਆਪਕਾਂ ਨੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ

ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸੂਬੇ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਨਿਊ ਗਰਾਂਟ ਇੰਨ ਏਡ ਸਕੀਮ ਤਹਿਤ ਭਰਤੀ ਕੀਤੇ 1925 ਅਧਿਆਪਕਾਂ ਨੇ ਅੱਜ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਸਿੱਖਿਆ ਮੰਤਰੀ ਨਾਲ ਮੰਗਾਂ ਦੇ ਮਾਮਲੇ ਨੂੰ ਹੱਲ ...

ਪੂਰੀ ਖ਼ਬਰ »

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਬਿਲਕੁਲ ਸਹੀ, ਦੋਸ਼ੀਆਂ ਵਿਰੁੱਧ ਕਾਰਵਾਈ ਦੀ ਜ਼ਰੂਰਤ-ਬ੍ਰਹਮਪੁਰਾ, ਸੇਖਵਾਂ

ਖੇਮਕਰਨ, 21 ਅਕਤੂਬਰ (ਰਾਕੇਸ਼ ਬਿੱਲਾ)-ਅਕਾਲੀ ਦਲ ਤੋਂ ਬਾਗੀ ਹੋਏ ਧੜੇ ਦੇ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਜਸਟਿਸ ਰਣਜੀਤ ਸਿੰਘ ਵਲੋਂ ਤਿਆਰ ਕੀਤੀ ਰਿਪੋਰਟ ਬਿਲਕੁਲ ਸਹੀ ...

ਪੂਰੀ ਖ਼ਬਰ »

ਬਰਖ਼ਾਸਤ ਪੰਜ ਪਿਆਰੇ ਸਿੰਘਾਂ ਵਲੋਂ ਭਾਈ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕਰਨ ਦੀ ਮੰਗ

ਅੰਮਿ੍ਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਤਲਬ ਕਰਨ ਦਾ ਆਦੇਸ਼ ਦੇਣ ਵਾਲੇ ਬਰਖ਼ਾਸਤ ਪੰਜ ਪਿਆਰੇ ਸਿੰਘਾਂ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਮੋਤੀ ਮਹਿਲ ਵੱਲ ਕੀਤੀ ਰੋਸ ਰੈਲੀ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 21 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ 'ਤੇ ਅੱਜ 15ਵੇਂ ਦਿਨ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਮੋਤੀ ਮਹਿਲ ਘੇਰਨ ਲਈ ਰੈਲੀ ਦੇ ਰੂਪ 'ਚ ਹਜ਼ਾਰਾਂ ਦੀ ਗਿਣਤੀ 'ਚ ਅਧਿਆਪਕ ਧਰਨੇ ਵਾਲੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX