ਤਾਜਾ ਖ਼ਬਰਾਂ


ਆਈ.ਪੀ.ਐਲ 2019 : ਚੇਨਈ ਸੁਪਰ ਕਿੰਗਜ਼ ਨੇ ਪਹਿਲੇ ਮੈਚ 'ਚ 7 ਵਿਕਟਾਂ ਨਾਲ ਕੀਤੀ ਜਿੱਤ ਹਾਸਿਲ
. . .  1 day ago
ਅਨੰਤਨਾਗ ਤੋਂ ਲੜਾਂਗੀ ਚੋਣ - ਮਹਿਬੂਬਾ ਮੁਫ਼ਤੀ
. . .  1 day ago
ਸ੍ਰੀਨਗਰ, 23 ਮਾਰਚ - ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਉਹ ਅਨੰਤਨਾਗ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ।
ਆਈ.ਪੀ.ਐਲ 2019 : ਰਾਇਲ ਚੈਲੇਂਜਰਜ਼ ਬੈਂਗਲੋਰ ਦੀ ਪੂਰੀ ਟੀਮ 70 ਦੌੜਾਂ ਬਣਾ ਕੇ ਆਊਟ
. . .  1 day ago
ਗੈਂਗਸਟਰ ਗੋਪੀ ਦੇ ਪਰਿਵਾਰਕ ਮੈਂਬਰਾਂ ਸਮੇਤ 5 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ
. . .  1 day ago
ਚੌਕ ਮਹਿਤਾ, 23 ਮਾਰਚ (ਧਰਮਿੰਦਰ ਸਿੰਘ ਸਦਾਰੰਗ)- ਨਜ਼ਦੀਕੀ ਪਿੰਡ ਘਨ ਸ਼ਾਮਪੁਰ ਵਿਖੇ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਜ਼ਖਮੀ ...
ਮੁੱਠਭੇੜ 'ਚ 2 ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 23 ਮਾਰਚ - ਜੰਮੂ-ਕਸ਼ਮੀਰ ਦੇ ਸੋਪੋਰ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਆਈ.ਪੀ.ਐਲ 2019 : ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲੜਕੇ-ਲੜਕੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਭਾਈ ਰੂਪਾ (ਬਠਿੰਡਾ), 23 ਮਾਰਚ (ਵਰਿੰਦਰ ਲੱਕੀ) - ਨੇੜਲੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਨੌਜਵਾਨ ਲੜਕੇ ਅਤੇ ਲੜਕੀ ਨੇ ਦਰਖਤ ਨਾਲ ਪਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ...
ਸੋਮਾਲੀਆ : 2 ਧਮਾਕਿਆਂ 'ਚ 6 ਮੌਤਾਂ
. . .  1 day ago
ਮੋਗਾਦਿਸ਼ੂ, 23 ਮਾਰਚ - ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਵਿਖੇ ਰੋਜ਼ਗਾਰ ਮੰਤਰਾਲੇ ਤੇ ਜਨਤਕ ਕਾਰਜਾਂ ਦੀਆਂ ਇਮਾਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ 2 ਧਮਾਕਿਆਂ 'ਚ 6 ਲੋਕਾਂ ਦੀ ਮੌਤ...
ਅੰਡੇਮਾਨ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਪੋਰਟ ਬਲੇਅਰ, 23 ਮਾਰਚ - ਅੰਡੇਮਾਨ ਟਾਪੂ ਇਲਾਕੇ 'ਚ ਅੱਜ ਸ਼ਾਮ 5 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੁਸ ਕੀਤੇ ਗਏ। ਰਿਕਟਰ ਪੈਮਾਨੇ 'ਚ ਭੂਚਾਲ ਦੀ ਤੀਬਰਤਾ...
ਟਰੱਕ-ਐਕਟਿਵਾ ਦੀ ਟੱਕਰ 'ਚ ਮਾਂ ਦੀ ਮੌਤ, ਧੀ ਜ਼ਖਮੀ
. . .  1 day ago
ਹੰਬੜਾਂ, 23 ਮਾਰਚ (ਜਗਦੀਸ਼ ਸਿੰਘ ਗਿੱਲ) - ਹੰਬੜਾਂ-ਲੁਧਿਆਣਾ ਸੜਕ 'ਤੇ ਪ੍ਰਤਾਪ ਸਿੰਘ ਵਾਲਾ ਵਿਖੇ ਇੱਕ ਤੇਜ ਰਫ਼ਤਾਰ ਟਰੱਕ ਅਤੇ ਐਕਟਿਵਾ ਵਿਚਕਾਰ ਹੋਈ ਟੱਕਰ ਦੌਰਾਨ ਇਕ ਔਰਤ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 23 ਮਾਰਚ - ਪਾਕਿਸਤਾਨ ਵੱਲੋਂ ਅੱਜ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਵਿਖੇ ਸ਼ਾਮ 5.30 ਵਜੇ ਦੇ ਕਰੀਬ ਜੰਗਬੰਦੀ ਦੀ ਉਲੰਘਣਾ ਕੀਤੀ ਗਈ, ਜਿਸ ਦਾ ਭਾਰਤ ਵੱਲੋਂ ਮੂੰਹ-ਤੋੜ ਜਵਾਬ ਦਿੱਤਾ...
ਕਾਂਗਰਸ ਸਰਕਾਰ ਨੇ ਹਮੇਸ਼ਾ ਬਦਲੇ ਅਤੇ ਝੂਠ ਦੀ ਰਾਜਨੀਤੀ ਕੀਤੀ - ਪ੍ਰਕਾਸ਼ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ) - ਕਾਂਗਰਸ ਸਰਕਾਰ ਨੇ ਹਮੇਸ਼ਾ ਬਦਲੇ ਅਤੇ ਝੂਠ ਦੀ ਰਾਜਨੀਤੀ ਕੀਤੀ ਹੈ। ਇਸੇ ਤਹਿਤ ਹੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ...
ਭਾਜਪਾ 'ਚ ਸ਼ਾਮਲ ਹੋਏ ਮੇਜਰ ਸੁਰਿੰਦਰ ਪੂਨੀਆ
. . .  1 day ago
ਨਵੀਂ ਦਿੱਲੀ, 23 ਮਾਰਚ- ਮੇਜਰ ਸੁਰਿੰਦਰ ਪੂਨੀਆ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਭਾਜਪਾ ਦੀ ਮੈਂਬਰਸ਼ਿਪ ਸੀਨੀਅਰ ਭਾਜਪਾ ਨੇਤਾਵਾਂ ਜੇ. ਪੀ. ਨੱਡਾ ਅਤੇ ਰਾਮਲਾਲ ਦੀ ਮੌਜੂਦਗੀ 'ਚ...
10ਵੀਂ ਜਮਾਤ ਦੇ ਗਣਿਤ ਦੇ ਪੇਪਰ 'ਚ ਅਣਛਪੇ ਪ੍ਰਸ਼ਨ ਬਦਲੇ ਵਿਦਿਆਰਥੀਆਂ ਨੂੰ ਮਿਲਣਗੇ ਗ੍ਰੇਸ ਅੰਕ
. . .  1 day ago
ਐੱਸ. ਏ. ਐੱਸ. ਨਗਰ, 23 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ੁੱਕਰਵਾਰ ਨੂੰ ਮੈਟ੍ਰਿਕ ਪੱਧਰੀ ਗਣਿਤ ਦੇ ਪੇਪਰ 'ਚ ਸੀ-ਸੈੱਟ ਵਾਲਾ ਪੇਪਰ ਹੱਲ ਕਰਨ ਵਾਲੇ ਅੰਗਰੇਜ਼ੀ ਮਾਧਿਅਮ ਦੇ ਪ੍ਰੀਖਿਆਰਥੀਆਂ ਨੂੰ ਗ੍ਰੇਸ ਦੇ ਚਾਰ ਅੰਕ ਦੇਣ ਦਾ...
ਦਿੱਲੀ 'ਚ ਪੇਪਰ ਫੈਕਟਰੀ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 23 ਮਾਰਚ- ਦਿੱਲੀ ਦੇ ਦਿਲਸ਼ਾਦ ਗਾਰਡਨ ਇਲਾਕੇ 'ਚ ਅੱਜ ਇੱਕ ਪੇਪਰ ਫੈਕਟਰੀ 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ, ਫੈਕਟਰੀ ਦੇ ਬੇਸਮੈਂਟ 'ਚ ਦੁਪਹਿਰ ਕਰੀਬ ਦੋ ਵਜੇ ਲੱਗੀ। ਘਟਨਾ ਦੀ ਸੂਚਨਾ ਮਿਲਣ ਤੋਂ...
ਲੋਕ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਔਰਤ ਦੀ ਮੌਤ
. . .  1 day ago
ਡੋਡਿਆਂ ਦੀ ਖੇਤੀ ਕਰਨ ਵਾਲਾ ਆਇਆ ਪੁਲਿਸ ਦੇ ਅੜਿੱਕੇ
. . .  1 day ago
ਭਗਵੰਤ ਮਾਨ ਨੇ ਹਰਸਿਮਰਤ ਬਾਦਲ ਨੂੰ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਦਿੱਤੀ ਚੁਣੌਤੀ
. . .  1 day ago
ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸਿਜਦਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਦਿੱਲੀ

ਮਾਤਾ ਸਾਹਿਬ ਦੇਵਾ ਜੀ ਦੇ 336ਵੇਂ ਜਨਮ ਦਿਹਾੜੇ ਦੀ ਸ਼ੁਰੂਆਤ

ਹਜ਼ੂਰ ਸਾਹਿਬ ਨਾਂਦੇੜ, 21 ਅਕਤੂਬਰ (ਰਵਿੰਦਰ ਸਿੰਘ ਮੋਦੀ)-ਧੰਨ-ਧੰਨ ਮਾਤਾ ਸਾਹਿਬ ਦੇਵਾਜੀ ਦੇ 336ਵੇਂ ਤਿੰਨ ਦਿਨਾ ਜਨਮ ਉਤਸਵ ਪ੍ਰੋਗਰਾਮ ਦੀ ਸ਼ੁਰੂਆਤ ਸ਼ਰਧਾ ਭਾਵਨਾ ਨਾਲ ਹੋਈ | ਇਸ ਮੌਕੇ ਗੁਰਦੁਆਰਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਸਹਾਇਕ ਜਥੇਦਾਰ ਬਾਬਾ ...

ਪੂਰੀ ਖ਼ਬਰ »

ਜੇਸਰਿਟ ਨੇ ਸੁਹਾਗਣਾਂ ਨੂੰ ਭੇਟ ਕੀਤੇ ਤੋਹਫੇ

ਥਾਨੇਸਰ, 21 ਅਕਤੂਬਰ (ਅਜੀਤ ਬਿਊਰੋ)-ਜੇ.ਸੀ.ਆਈ. ਦੀ ਮਹਿਲਾ ਵਿੰਗ ਜੇਸਰਿਟ ਵਲੋਂ ਸ਼ਿਵ ਮੰਦਰ 'ਚ ਸੁਹਾਗਨ ਔਰਤਾਂ ਨੂੰ ਕਰਵਾਚੌਥ ਵ੍ਰਤ ਨੂੰ ਲੈ ਕੇ ਤੋਹਫੇ ਭੇਟ ਕੀਤੇ ਗਏ | ਜੇਸਰਿਟ ਦੀ ਚੇਅਰਪਰਸਨ ਡਾ. ਮਾਧਵਿਕਾ ਮਦਾਨ ਨੇ ਦੱਸਿਆ ਕਿ ਔਰਤਾਂ ਦੇ ਜੀਵਨ 'ਚ ਕਰਵਾਚੌਥ ਦਾ ...

ਪੂਰੀ ਖ਼ਬਰ »

ਜਿਸਮਫ਼ਰੋਸ਼ੀ ਦੇ ਧੰਦੇ ਵਿਚ 5 ਗਿ੍ਫ਼ਤਾਰ

ਫ਼ਰੀਦਾਬਾਦ, 21 ਅਕਤੂਬਰ (ਅਜੀਤ ਬਿਊਰੋ)-ਸਪਾ ਸੈਂਟਰ ਦੀ ਆੜ ਵਿਚ ਜਿਸਮ ਫ਼ਰੋਸ਼ੀ ਦਾ ਧੰਦਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲੇ ਵਿਚ 4 ਲੜਕੀਆਂ ਅਤੇ ਇਕ ਲੜਕੇ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਐਸ.ਐਚ.ਓ. ਕੋਤਵਾਲੀ ਭਾਰਤ ਭੂਸ਼ਨ ਮੁਤਾਬਿਕ ਜਿਵੇਂ ਹੀ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸ਼ੈਲਰ 'ਚ ਕਰੰਟ ਲੱਗਣ ਨਾਲ ਲੜਕੇ ਦੀ ਮੌਤ

ਤਰਾਵੜੀ, 21 ਅਕਤੂਬਰ (ਅਜੀਤ ਬਿਊਰੋ)-ਸ਼ੇਖਨਪੁਰ ਰੋਡ 'ਤੇ ਇਕ ਰਾਈਸ ਮਿਲ 'ਚ ਬਿਜਲੀ ਦਾ ਕਰੰਟ ਲੱਗਣ ਨਾਲ 23 ਸਾਲਾ ਇੰਦਰਜੀਤ ਦੀ ਮੌਤ ਹੋ ਗਈ | ਦੇਰ ਸ਼ਾਮ ਇੰਦਰਜੀਤ ਰਾਈਸ ਮਿਲ 'ਚ ਬਿਜਲੀ ਮੁਰੰਮਤ ਦਾ ਕੰਮ ਕਰ ਰਿਹਾ ਸੀ, ਤਾਂ ਇਸੇ ਦੌਰਾਨ ਉਸ ਨੂੰ ਬਿਜਲੀ ਦਾ ਜੋਰਦਾਰ ਕਰੰਟ ...

ਪੂਰੀ ਖ਼ਬਰ »

ਟਾਟਾ ਮੋਟਰਸ ਨੇ ਹਰਿਆਣਾ 'ਚ ਕੰਪਨੀ ਦਾ ਨੈਟਵਰਕ ਕੀਤਾ ਮਜ਼ਬੂਤ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸਰਕਾਰੀ ਨੀਤੀਆਂ ਅਤੇ ਆਧਾਰਭੂਤ ਸਰੰਚਨਾ ਦੇ ਸਹਿਯੋਗ ਦੀ ਬਦੌਲਤ ਦੇਸ਼ ਦੇ ਤੇਜ਼ੀ ਨਾਲ ਉੱਭਰਦੇ ਅਤੇ ਅੱਗੇ ਵਧਦੇ ਸੂਬਿਆਂ 'ਚ ਹਰਿਆਣਾ ਸ਼ਾਮਿਲ ਹੋ ਗਿਆ ਹੈ | ਹਰਿਆਣਾ ਨੇ ਐਸ.ਸੀ.ਵੀ. ਵਿਵਸਾਏ ਲਈ ਵਿੱਤੀ ਸਾਲ 2019 ਦੀ ...

ਪੂਰੀ ਖ਼ਬਰ »

ਕਰਮਚਾਰੀਆਂ ਤੋਂ ਬਾਅਦ ਹੁਣ ਰਾਜਨੀਤਕ ਲੋਕਾਂ ਨੇ ਦਿੱਤਾ ਰੋਡਵੇਜ਼ ਕਰਮਚਾਰੀਆਂ ਨੂੰ ਸਮਰਥਨ

ਨਰਵਾਨਾ, 21 ਅਕਤੂਬਰ (ਅਜੀਤ ਬਿਊਰੋ)-ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਦੇ 6ਵੇਂ ਦਿਨ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਪ੍ਰਭਾ ਮਾûਰ ਦੀ ਅਗਵਾਈ ਵਿਚ ਹੜਤਾਲ ਦਾ ਸਮਰਥਨ ਕੀਤਾ | ਜ਼ਿਕਰਯੋਗ ਹੈ ਕਿ ਵੱਖ-ਵੱਖ ਸੰਘ, ਕਰਮਚਾਰੀ ਸੰਘ, ਯੁਵਾ ਦਸਤੇ ਰੋਡਵੇਜ਼ ਕਰਮਚਾਰੀਆਂ ਦੇ ...

ਪੂਰੀ ਖ਼ਬਰ »

ਹੁਣ ਬਾਂਗਲਾ ਦੇ ਇਤਰਾਜ਼

ਕੋਲਕਾਤਾ, 21 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਬਾਂਗਲਾ ਨਾਮ 'ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਬੰਗਲਾਦੇਸ਼ ਨਾਲ ਨਾਮ ਦਾ ਕੁਛ ਮੇਲ ਵਿਖਾਈ ਦਿੰਦਾ ਹੈ | ਇਹ ਇਤਰਾਜ਼ ਵਿਦੇਸ਼ ਮੰਤਰਾਲੇ ਨੂੰ ਭੇਜਿਆ ਗਿਆ ਹੈ | ਹੁਣ ਇਹ ...

ਪੂਰੀ ਖ਼ਬਰ »

ਭਾਜਪਾ ਨੂੰ ਹਟਾਉਣ ਲਈ ਕਾਂਗਰਸ ਕਿਸੇ ਵੀ ਤਰਾਂ ਦੀ ਕੁਰਬਾਨੀ ਅਤੇ ਸਮਝੌਤੇ ਲਈ ਤਿਆਰ-ਖੁਰਸ਼ੀਦ

ਕੋਲਕਾਤਾ, 21 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਸੀਨੀਅਰ ਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਦਾ ਕਹਿਣਾ ਹੈ ਕਿ ਦੇਸ਼ 'ਚ ਮੌਜੂਦਾ ਸਰਕਾਰ ਨੂੰ ਹਟਾਉਣ ਲਈ ਗਠਜੋੜ ਦੀ ਲੋੜ ਹੈ ਅਤੇ ਭਾਜਪਾ ਦਾ ਜਾਣਾ ਜ਼ਰੂਰੀ ਹੈ | ਇਸ ਲਈ ਅਸੀਂ ਹਰ ਤਰਾਂ ਦੀ ਕੁਰਬਾਨੀ ਅਤੇ ਸਮਝੌਤੇ ਲਈ ...

ਪੂਰੀ ਖ਼ਬਰ »

ਇਤਿਹਾਸਕ ਗੁ. ਰਕਾਬਗੰਜ ਸਾਹਿਬ ਵਿਖੇ 'ਜਾਬ ਫਾਰ ਸਿੱਖਸ' ਪ੍ਰਾਜੈਕਟ ਤਹਿਤ 'ਰੁਜ਼ਗਾਰ ਜਾਗਰੂਕਤਾ ਕੈਂਪ' ਲਗਾਇਆ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-'ਹੈਲਪਿੰਗ ਹੈਂਡ ਚੈਰੀਟੇਬਲ ਟਰੱਸਟ' ਸੰਸਥਾ ਵਲੋਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬੇਰੁਜ਼ਗਾਰ ਸਿੱਖ ਨੌਜਵਾਨਾਂ ਦੀ ਮਦਦ ਵਾਸਤੇ 'ਜਾਬ ਫਾਰ ਸਿੱਖਸ' ਪ੍ਰਾਜੈਕਟ ਤਹਿਤ 'ਰੁਜ਼ਗਾਰ ਜਾਗਰੂਕਤਾ ਕੈਂਪ' ...

ਪੂਰੀ ਖ਼ਬਰ »

ਸ਼ਬਦ ਗੁਰੂ ਤੋਂ ਭਟਕਣ ਕਾਰਨ ਸਾਡੇ ਜੀਵਨ 'ਚ ਕਰਮਕਾਂਡਾਂ ਤੇ ਵਹਿਮਾ ਭਰਮਾਂ ਦੀ ਜ਼ਿਆਦਾ ਸ਼ਮੂਲੀਅਤ ਹੋ ਗਈ-ਹਰਿੰਦਰਪਾਲ ਸਿੰਘ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਸ਼ਬਦ ਗੁਰੂ ਦੇ ਉਪਦੇਸ਼ ਦਾ ਰਸਤਾ ਵਿਖਾਇਆ ਸੀ ਪ੍ਰੰਤੂ ਅਸੀਂ ਉਸ ਰਸਤੇ ਤੋਂ ਹੀ ਭਟਕ ਕੇ ਦੂਜੇ ਰਸਤਿਆਂ 'ਤੇ ਤੁਰ ਪਏ ਹਾਂ ਅਤੇ ਇਸ ਮਸਲੇ ਪ੍ਰਤੀ ਸਾਰਿਆਂ ਨੂੰ ਗੰਭੀਰਤਾ ਨਾਲ ਚਿੰਤਨ ਕਰਨ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਮਿਸ਼ਨ ਵਲੋਂ ਮੁਫ਼ਤ ਕੰਪਿਊਟਰ ਸਿੱਖਿਆ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਪੱਛਮੀ ਦਿੱਲੀ ਦੀ ਸੰਸਥਾ ਸੰਸਥਾ ਯੂਨਾਈਟਿਡ ਸਿੱਖ ਐਸੋਸੀਏਸ਼ਨ ਵੱਲੋਂ ਗਰੀਬ ਤੇ ਲੋੜਵੰਦ ਸਿੱਖ ਬੱਚਿਆਂ ਦੇ ਲਈ ਮੁਫ਼ਤ ਕੰਪਿਊਟਰ ਸਿੱਖਿਆ ਦਾ ਪ੍ਰਬੰਧ ਕਰਨ ਲਈ ਕੁਝ ਮਹੀਨੇ ਪਹਿਲਾਂ ਪੱਛਮੀ ਦਿੱਲੀ ਦੇ ਅਸ਼ੋਕ ਨਗਰ ਵਿਖੇ ...

ਪੂਰੀ ਖ਼ਬਰ »

ਅੰਮਿ੍ਤਸਰ ਵਰਗਾ ਰੇਲ ਹਾਦਸਾ ਰੋਕਣ ਲਈ ਭਵਿੱਖ 'ਚ ਸਖ਼ਤ ਪ੍ਰਬੰਧ ਕੀਤੇ ਜਾਣ-ਜੱਥੇ. ਰਛਪਾਲ ਸਿੰਘ, ਹਨੀ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜੱਥੇ. ਰਛਪਾਲ ਸਿੰਘ ਤੇ ਯੂਥ ਵਿੰਗ ਮੁਖੀ ਜਸਵਿੰਦਰ ਸਿੰਘ ਹਨੀ ਨੇ, ਦੁਸਹਿਰੇ ਵਾਲੇ ਦਿਨ ਪੰਜਾਬ ਵਿਚ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਨਾਲ ਹੀ ਸਰਕਾਰ ਨੂੰ ਇਸ ਹਾਦਸੇ ਦੀ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦੀ ਮੰਗ ਵੀ ਕੀਤੀ ਹੈ | ੳਨ੍ਹਾਂ ਕਿਹਾ ਕਿ ਇਹ ਭਿਆਨਕ ਹਾਦਸੇ ਬਾਰੇ ਸੋਚ ਕੇ ਹੀ ਰੂਹ ਕੰਭ ਜਾਂਦੀ ਹੈ ਕਿ ਕਿਸ ਤਰ੍ਹਾਂ ਖੁਸ਼ੀ ਖੁਸ਼ੀ ਮੇਲੇ 'ਚ ਸ਼ਾਮਿਲ ਲੋਕਾਂ ਨੂੰ ਕੁੱਝ ਸੈਕੰਡ 'ਚ ਹੀ ਰੇਲ ਨੇ ਕੁਚਲ ਦਿੱਤਾ | ਉਨ੍ਹਾਂ ਕਿਹਾ ਕਿ ਇਸ ਹਾਦਸੇ ਤੋਂ ਪ੍ਰਭਾਵਿਤ ਪਰਿਵਾਰਾਂ ਲਈ ਬਹੁਤ ਹੀ ਦੁਖ ਦੀ ਘੜੀ ਹੈ ਅਤੇ ਸਾਰਿਆਂ ਨੂੰ ਉਨ੍ਹਾਂ ਦੇ ਨਾਲ ਖੜਾ ਹੋਣਾ ਚਾਹੀਦਾ ਹੈ | ਉਕਤ ਆਗੂਆਂ ਨੇ ਕਿਹਾ ਕਿ ਇਸ ਭਿਆਨਕ ਹਾਦਸੇ ਪਿੱਛੇ ਰੇਲਵੇ, ਸਥਾਨਕ ਪ੍ਰਸ਼ਾਸਨ, ਪੁਲਿਸ ਜਾਂ ਪ੍ਰੋਗਰਾਮ ਦੇ ਸੰਚਾਲਕ ਜੋ ਵੀ ਦੋਸ਼ੀ ਹਨ, ਉਨ੍ਹਾਂ 'ਤੇ ਮੁਕੱਦਮਾ ਚਲਾ ਕੇ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਭਿਆਨਕ ਹਾਦਸੇ ਤੋਂ ਸਬਕ ਲੈਂਦੇ ਹੋਏ ਭਵਿੱਖ 'ਚ ਸਖ਼ਤੀ ਨਾਲ ਅਜਿਹੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਕਿ ਜਿਸ ਨਾਲ ਮੁੜ ਅਜਿਹਾ ਭਿਆਨਕ ਹਾਦਸਾ ਹੋਣ ਦੀ ਨੌਬਤ ਹੀ ਨਾ ਆਏ | ਉਕਤ ਦੋਵਾਂ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਵੀ ਅਪੀਲ ਕੀਤੀ ਹੈ ਕਿ ਪੀੜਤ ਪਰਿਵਾਰਾਂ ਲਈ ਯੋਗ ਮੁਆਵਜ਼ਾ ਸਮੇਤ ਹਰੇਕ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਜਾਵੇ ਅਤੇ ਇਹ ਵੀ ਧਿਆਨ ਰੱਖਿਆ ਜਾਵੇ ਕਿ ਮੁਆਵਜ਼ਾ ਲੈਣ ਵਾਲੇ ਪਰਿਵਾਰ ਨੂੰ ਕਿਸੀ ਵੀ ਤਰ੍ਹਾਂ ਖੱਜਲ ਖੁਆਰ ਨਾ ਹੋਣਾ ਪਵੇ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸਮੇਤ ਹੋਰਨਾਂ ਨੇ ਮਿ੍ਤਕਾਂ ਨੂੰ ਦਿੱਤੀ ਸ਼ਰਧਾਂਜਲੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਅੰਮਿ੍ਤਸਰ ਵਿਚ ਦੁਸਹਿਰਾ ਉਤਸਵ ਦੌਰਾਨ ਰੇਲ ਹਾਦਸੇ 'ਚ ਮਿ੍ਤਕ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਐਤਵਾਰ ਨੂੰ ਪੰਚਾਇਤ ਭਵਨ ਵਿਚ ਸ਼ਰਧਾਂਜਲੀ ਸਭਾ ਕੀਤੀ ਗਈ | ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਅਤੇ ਪ੍ਰਦੂਸ਼ਣ ...

ਪੂਰੀ ਖ਼ਬਰ »

ਪੁਲਿਸ ਲਾਈਨ ਵਿਚ ਸ਼ਹੀਦਾਂ ਨੂੰ ਦਿੱਤੀ ਸਲਾਮੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਆਪਣਾ ਫ਼ਰਜ਼ ਨਿਭਾਉਂਦੇ ਹੋਏ ਜਾਨਾਂ ਕੁਰਬਾਨ ਕਰਨ ਵਾਲਿਆਂ ਕਾਰਨ ਹੀ ਅੱਜ ਅਸੀਂ ਚੈਨ ਦਾ ਸਾਹ ਲੈ ਰਹੇ ਹਾਂ | ਇਹ ਵਿਚਾਰ ਸ਼ਹੀਦਾਂ ਨੂੰ ਸਲਾਮੀ ਦੇਣ ਤੋਂ ਬਾਅਦ ਪੁਲਿਸ ਮੁਖੀ ਸੁਰਿੰਦਰਪਾਲ ਸਿੰਘ ਨੇ ਪੁਲਿਸ ਲਾਈਲ ...

ਪੂਰੀ ਖ਼ਬਰ »

ਐਚ.ਐਸ.ਈ.ਬੀ. ਵਰਕਰ ਯੂਨੀਅਨ ਨੇ ਕੀਤਾ ਆਰਪਾਰ ਦੀ ਲੜਾਈ ਲੜਨ ਦਾ ਐਲਾਨ-ਸੈਣੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸੂਬਾਈ ਬਿਜਲੀ ਬੋਰਡ ਯੂਨੀਅਨ ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ | ਇਸ ਵਾਰ ਯੂਨੀਅਨ ਨੇ ਆਰਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ | ਐਚ. ਐਸ. ਈ. ਬੀ. ਯੂਨੀਅਨ ਪ੍ਰਧਾਨ ਰਵਿੰਦਰ ਸੈਣੀ ਨੇ ਐਲਾਨ ਕੀਤਾ ਹੈ ਕਿ 22 ...

ਪੂਰੀ ਖ਼ਬਰ »

13 ਗ੍ਰਾਮ ਅਫ਼ੀਮ ਸਮੇਤ ਇਕ ਕਾਬੂ

ਪਿਹੋਵਾ, 21 ਅਕਤੂਬਰ (ਅਜੀਤ ਬਿਊਰੋ)-ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ 'ਚ ਪੁਲਿਸ ਨੇ ਇਕ ਦੋਸ਼ੀ ਨੂੰ 13 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਟਰੋਲ ਪੰਪ ਇਸਮਾਈਲਾਬਾਦ 'ਤੇ ਖੜੇ ਰਵੀ ਕੁਮਾਰ ਵਾਸੀ ਪੰਜਾਬੀ ...

ਪੂਰੀ ਖ਼ਬਰ »

2 ਰੋਜ਼ਾ ਪਹਿਲੀ ਹੈਾਡਬਾਲ ਲੀਗ ਸਮਾਪਤ

ਸਿਰਾਸਾ, 21 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਐਮ.ਐਸ.ਜੀ. ਭਾਰਤੀ ਖੇਡ ਪਿੰਡ 'ਚ ਚਲ ਰਹੀ 2 ਰੋਜ਼ਾ ਪਹਿਲੀ ਹੈਾਡਬਾਲ ਲੀਗ ਐਤਵਾਰ ਨੂੰ ਸਮਾਪਤ ਹੋ ਗਈ | ਲੀਗ ਦੇ ਸਮਾਪਤੀ ਪ੍ਰੋਗਰਾਮ 'ਤੇ ਮੁੱਖ ਮਹਿਮਾਨ ਵਜੋਂ ਸ਼ਾਹ ਸਤਿਨਾਮ ਜੀ ਕ੍ਰਿਕਟ ਸਟੇਡੀਅਮ ਦੇ ਪ੍ਰਧਾਨ ਜਸਮੀਤ ...

ਪੂਰੀ ਖ਼ਬਰ »

ਈ-ਵੇਅ ਬਿੱਲ ਦੀ ਹੱਦ 'ਚ ਫੇਰਬਦਲ ਨਾਲ ਪਵੇਗਾ ਵਸੂਲੀ 'ਤੇ ਅਸਰ

ਜਲੰਧਰ, 21 ਅਕਤੂਬਰ (ਸ਼ਿਵ ਸ਼ਰਮਾ)-ਪੰਜਾਬ 'ਚ ਦੁਬਾਰਾ 50 ਹਜ਼ਾਰ ਤੋਂ ਜ਼ਿਆਦਾ ਮੁੱਲ ਦਾ ਸਾਮਾਨ ਭੇਜਣ ਦਾ ਫ਼ੈਸਲਾ ਲਾਗੂ ਹੋਣ ਤੋਂ ਬਾਅਦ ਸਨਅਤੀ ਖੇਤਰ ਵੀ ਹੁਣ ਪੇ੍ਰਸ਼ਾਨੀ ਮਹਿਸੂਸ ਕਰਨ ਲੱਗੇ ਪਏ ਹਨ | ਸਰਕਾਰ ਨੇ ਕੁਝ ਮਹੀਨੇ ਪਹਿਲਾਂ ਇਹ ਹੱਦ 50 ਹਜ਼ਾਰ ਤੋਂ ਵਧਾ ਕੇ 1 ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਮੋਤੀ ਮਹਿਲ ਵੱਲ ਕੀਤੀ ਰੋਸ ਰੈਲੀ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 21 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ 'ਤੇ ਅੱਜ 15ਵੇਂ ਦਿਨ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਮੋਤੀ ਮਹਿਲ ਘੇਰਨ ਲਈ ਰੈਲੀ ਦੇ ਰੂਪ 'ਚ ਹਜ਼ਾਰਾਂ ਦੀ ਗਿਣਤੀ 'ਚ ਅਧਿਆਪਕ ਧਰਨੇ ਵਾਲੀ ...

ਪੂਰੀ ਖ਼ਬਰ »

ਕਾਲਜ ਅਧਿਆਪਕਾਂ ਨੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ

ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸੂਬੇ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਨਿਊ ਗਰਾਂਟ ਇੰਨ ਏਡ ਸਕੀਮ ਤਹਿਤ ਭਰਤੀ ਕੀਤੇ 1925 ਅਧਿਆਪਕਾਂ ਨੇ ਅੱਜ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਸਿੱਖਿਆ ਮੰਤਰੀ ਨਾਲ ਮੰਗਾਂ ਦੇ ਮਾਮਲੇ ਨੂੰ ਹੱਲ ...

ਪੂਰੀ ਖ਼ਬਰ »

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਬਿਲਕੁਲ ਸਹੀ, ਦੋਸ਼ੀਆਂ ਵਿਰੁੱਧ ਕਾਰਵਾਈ ਦੀ ਜ਼ਰੂਰਤ-ਬ੍ਰਹਮਪੁਰਾ, ਸੇਖਵਾਂ

ਖੇਮਕਰਨ, 21 ਅਕਤੂਬਰ (ਰਾਕੇਸ਼ ਬਿੱਲਾ)-ਅਕਾਲੀ ਦਲ ਤੋਂ ਬਾਗੀ ਹੋਏ ਧੜੇ ਦੇ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਜਸਟਿਸ ਰਣਜੀਤ ਸਿੰਘ ਵਲੋਂ ਤਿਆਰ ਕੀਤੀ ਰਿਪੋਰਟ ਬਿਲਕੁਲ ਸਹੀ ...

ਪੂਰੀ ਖ਼ਬਰ »

ਬਰਖ਼ਾਸਤ ਪੰਜ ਪਿਆਰੇ ਸਿੰਘਾਂ ਵਲੋਂ ਭਾਈ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕਰਨ ਦੀ ਮੰਗ

ਅੰਮਿ੍ਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਤਲਬ ਕਰਨ ਦਾ ਆਦੇਸ਼ ਦੇਣ ਵਾਲੇ ਬਰਖ਼ਾਸਤ ਪੰਜ ਪਿਆਰੇ ਸਿੰਘਾਂ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਮੋਤੀ ਮਹਿਲ ਵੱਲ ਕੀਤੀ ਰੋਸ ਰੈਲੀ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 21 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ 'ਤੇ ਅੱਜ 15ਵੇਂ ਦਿਨ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਮੋਤੀ ਮਹਿਲ ਘੇਰਨ ਲਈ ਰੈਲੀ ਦੇ ਰੂਪ 'ਚ ਹਜ਼ਾਰਾਂ ਦੀ ਗਿਣਤੀ 'ਚ ਅਧਿਆਪਕ ਧਰਨੇ ਵਾਲੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX