ਤਾਜਾ ਖ਼ਬਰਾਂ


ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  0 minutes ago
ਕਾਠਮੰਡੂ- ਨੇਪਾਲ 'ਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 78 ਹੋ ਗਈ ਹੈ। ਦੇਸ਼ ਦੇ ਗ੍ਰਹਿ ਮੰਤਰਾਲੇ ਮੁਤਾਬਕ ਹੜ੍ਹ ਕਾਰਨ 40 ਲੋਕ ਜ਼ਖ਼ਮੀ ਹੋਏ ਹਨ, ਜਦਕਿ 32 ਅਜੇ ਵੀ ਲਾਪਤਾ ਹਨ। ਉੱਥੇ ਹੀ ਹੁਣ ਤੱਕ 3366 ਲੋਕਾਂ...
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  28 minutes ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਕਈ ਲੋਕ ਮਲਬੇ ਹੇਠਾਂ ਫਸੇ ਹੋਏ ਹਨ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਅਜੇ ਤੱਕ ਮਲਬੇ 'ਚੋਂ 5 ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ 'ਚ...
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  34 minutes ago
ਦਿਸਪੁਰ, 16 ਜੁਲਾਈ- ਅਸਮ ਦੇ ਚਿਰਾਂਗ ਦੇ ਡਾਬਬਿਲ ਪਿੰਡ ਦੇ ਸਥਾਨਕ ਲੋਕ ਹੜ੍ਹ ਦੇ ਕਹਿਰ ਕਾਰਨ ਘਰ ਛੱਡਣ ਲਈ ਮਜ਼ਬੂਰ ਹੋ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹੜ੍ਹ ਦੇ ਪਾਣੀ ਕਾਰਨ ਉਨ੍ਹਾਂ ਦੇ ਘਰ ਰੁੜ੍ਹ ਰਹੇ ਹਨ ਅਤੇ ਉਨ੍ਹਾਂ ਕੋਲ ਖਾਣ ਦੇ ਲਈ ਖਾਣਾ...
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  47 minutes ago
ਨਵੀਂ ਦਿੱਲੀ, 16 ਜੁਲਾਈ- ਕੇਂਦਰੀ ਮੰਤਰੀ ਮੰਡਲ ਦੀ ਬੈਠਕ ਕੱਲ੍ਹ 1 ਵਜੇ ਸੰਸਦ ਦੇ ਅਨੀਕਸ ਭਵਨ 'ਚ ਆਯੋਜਿਤ ਕੀਤੀ....
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  55 minutes ago
ਪਠਾਨਕੋਟ, 16 ਜੁਲਾਈ (ਚੌਹਾਨ)- ਪਠਾਨਕੋਟ-ਡਲਹੌਜ਼ੀ ਰੋਡ 'ਤੇ ਪਿੰਡ ਛੱਤਵਾਲ ਨੇੜੇ ਬੀਤੀ ਰਾਤ ਹਿਮਾਚਲ ਰੋਡਵੇਜ਼ ਦੀ ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬੱਸ ਪਠਾਨਕੋਟ ਤੋਂ ਚੰਬਾ ਜਾ ਰਹੀ ਸੀ ਅਤੇ...
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  58 minutes ago
ਨਵੀਂ ਦਿੱਲੀ, 16 ਜੁਲਾਈ- ਦਿੱਲੀ ਪੁਲਿਸ ਕ੍ਰਾਈਮ ਬਰਾਂਚ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕਰਨ ਖੰਨਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਕਬਜ਼ੇ 'ਚ ਭੰਗ, ਕੈਲੇਫੋਰਨੀਆ ਵੀਡ ਅਤੇ ਕੈਨਾਬਿਸ ਆਇਲ ਅਤੇ ਕਈ ਹੋਰ ਨਸ਼ੀਲੇ ਪਦਾਰਥ ਬਰਾਮਦ ਹੋਏ ....
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  about 1 hour ago
ਤਪਾ ਮੰਡੀ,16 ਜੁਲਾਈ (ਪ੍ਰਵੀਨ ਗਰਗ) - ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਡੇਰਾ ਬਾਬਾ ਇੰਦਰ ਦਾਸ ਨਜ਼ਦੀਕ ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਲੋਕਾਂ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਸਿਵਲ ਹਸਪਤਾਲ ਵਿਖੇ ਜੇਰੇ ....
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  about 1 hour ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਮੁੰਬਈ ਨਗਰ ਨਿਗਮ ਨੇ ਦਿੱਤੀ ਹੈ। ਨਿਗਮ ਮੁਤਾਬਕ ਹਾਦਸੇ ਤੋਂ ਬਾਅਦ ਮਲਬੇ 'ਚੋਂ...
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਤਲਵੰਡੀ ਸਾਬੋ/ ਸੀਂਗੋ ਮੰਡੀ 16 ਜੁਲਾਈ (ਲਕਵਿੰਦਰ ਸ਼ਰਮਾ) - ਪਿੰਡ ਰਾਜਗੜ੍ਹ ਕੁੱਬੇ 'ਚ ਕਰਜ਼ੇ ਤੋਂ ਤੰਗ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ, ਪੰਚ ਵੀਰਇੰਦਰ ਸਿੰਘ ਨੇ ਦੱਸਿਆ ਕਿ ....
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 1 hour ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ। ਮਲਬੇ 'ਚ 40-50 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ...
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  about 1 hour ago
ਅੰਮ੍ਰਿਤਸਰ, 16 ਜੁਲਾਈ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ...
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  about 1 hour ago
ਪਟਨਾ, 16 ਜੁਲਾਈ- ਬਿਹਾਰ 'ਚ ਹੜ੍ਹ ਕਾਰਨ ਭਾਰੀ ਤਬਾਹੀ ਮਚੀ ਹੋਈ ਹੈ। 6 ਤੋਂ ਵੱਧ ਜ਼ਿਲ੍ਹੇ ਹੜ੍ਹ ਦੀ ਚਪੇਟ 'ਚ ਹਨ। ਸੂਬੇ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਸ ਬਾਰੇ ਵਿਧਾਨ ਸਭਾ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਹੋ ਚੁੱਕੀ ....
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  about 1 hour ago
ਬਠਿੰਡਾ, 16 ਜੁਲਾਈ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ 'ਚ ਅੱਜ ਪਏ 130 ਮਿ. ਮੀ. ਮੀਟਰ ਕਾਰਨ ਪੂਰਾ ਸ਼ਹਿਰ ਪਾਣੀ-ਪਾਣੀ ਹੋ ਗਿਆ। ਮੀਂਹ ਕਾਰਨ ਸ਼ਹਿਰ 'ਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਇਸ ਕਾਰਨ ਨੀਵੇਂ ਇਲਾਕਿਆਂ 'ਚ ਪਾਣੀ ਭਰ ਗਿਆ ਹੈ...
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 2 hours ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ। ਬੀ. ਐੱਮ. ਸੀ. ਆਫ਼ਤ ਪ੍ਰਬੰਧਨ ਸੈੱਲ ਦਾ ਕਹਿਣਾ ਹੈ ਕਿ ਇਮਾਰਤ ਦੇ ਮਲਬੇ 'ਚ 40-50 ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਘਟਨਾ ਦੀ...
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  about 2 hours ago
ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ 'ਚ ਬਾਗ਼ੀ ਵਿਧਾਇਕਾ ਦਾ ਪੱਖ ਰੱਖਦੇ ਹੋਏ ਮੁਕੁਲ ਰੋਹਤਗੀ ਨੇ ਗੋਆ, ਕੇਰਲ, ਤਾਮਿਲਨਾਡੂ ਹਾਈ ਕੋਰਟ ਦੇ ਕੁੱਝ ਫ਼ੈਸਲਿਆਂ ਦੇ ਬਾਰੇ 'ਚ ਜ਼ਿਕਰ ਕੀਤਾ। ਰੋਹਤਗੀ ਨੇ ਕਿਹਾ ਕਿ ਇਨ੍ਹਾਂ ਫ਼ੈਸਲਿਆਂ 'ਚ ਸਪੀਕਰ ਨੂੰ ਪਹਿਲਾਂ ....
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 2 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  about 2 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  about 2 hours ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  about 3 hours ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550

ਦਿੱਲੀ

ਮਾਤਾ ਸਾਹਿਬ ਦੇਵਾ ਜੀ ਦੇ 336ਵੇਂ ਜਨਮ ਦਿਹਾੜੇ ਦੀ ਸ਼ੁਰੂਆਤ

ਹਜ਼ੂਰ ਸਾਹਿਬ ਨਾਂਦੇੜ, 21 ਅਕਤੂਬਰ (ਰਵਿੰਦਰ ਸਿੰਘ ਮੋਦੀ)-ਧੰਨ-ਧੰਨ ਮਾਤਾ ਸਾਹਿਬ ਦੇਵਾਜੀ ਦੇ 336ਵੇਂ ਤਿੰਨ ਦਿਨਾ ਜਨਮ ਉਤਸਵ ਪ੍ਰੋਗਰਾਮ ਦੀ ਸ਼ੁਰੂਆਤ ਸ਼ਰਧਾ ਭਾਵਨਾ ਨਾਲ ਹੋਈ | ਇਸ ਮੌਕੇ ਗੁਰਦੁਆਰਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਸਹਾਇਕ ਜਥੇਦਾਰ ਬਾਬਾ ...

ਪੂਰੀ ਖ਼ਬਰ »

ਜੇਸਰਿਟ ਨੇ ਸੁਹਾਗਣਾਂ ਨੂੰ ਭੇਟ ਕੀਤੇ ਤੋਹਫੇ

ਥਾਨੇਸਰ, 21 ਅਕਤੂਬਰ (ਅਜੀਤ ਬਿਊਰੋ)-ਜੇ.ਸੀ.ਆਈ. ਦੀ ਮਹਿਲਾ ਵਿੰਗ ਜੇਸਰਿਟ ਵਲੋਂ ਸ਼ਿਵ ਮੰਦਰ 'ਚ ਸੁਹਾਗਨ ਔਰਤਾਂ ਨੂੰ ਕਰਵਾਚੌਥ ਵ੍ਰਤ ਨੂੰ ਲੈ ਕੇ ਤੋਹਫੇ ਭੇਟ ਕੀਤੇ ਗਏ | ਜੇਸਰਿਟ ਦੀ ਚੇਅਰਪਰਸਨ ਡਾ. ਮਾਧਵਿਕਾ ਮਦਾਨ ਨੇ ਦੱਸਿਆ ਕਿ ਔਰਤਾਂ ਦੇ ਜੀਵਨ 'ਚ ਕਰਵਾਚੌਥ ਦਾ ...

ਪੂਰੀ ਖ਼ਬਰ »

ਜਿਸਮਫ਼ਰੋਸ਼ੀ ਦੇ ਧੰਦੇ ਵਿਚ 5 ਗਿ੍ਫ਼ਤਾਰ

ਫ਼ਰੀਦਾਬਾਦ, 21 ਅਕਤੂਬਰ (ਅਜੀਤ ਬਿਊਰੋ)-ਸਪਾ ਸੈਂਟਰ ਦੀ ਆੜ ਵਿਚ ਜਿਸਮ ਫ਼ਰੋਸ਼ੀ ਦਾ ਧੰਦਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲੇ ਵਿਚ 4 ਲੜਕੀਆਂ ਅਤੇ ਇਕ ਲੜਕੇ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਐਸ.ਐਚ.ਓ. ਕੋਤਵਾਲੀ ਭਾਰਤ ਭੂਸ਼ਨ ਮੁਤਾਬਿਕ ਜਿਵੇਂ ਹੀ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸ਼ੈਲਰ 'ਚ ਕਰੰਟ ਲੱਗਣ ਨਾਲ ਲੜਕੇ ਦੀ ਮੌਤ

ਤਰਾਵੜੀ, 21 ਅਕਤੂਬਰ (ਅਜੀਤ ਬਿਊਰੋ)-ਸ਼ੇਖਨਪੁਰ ਰੋਡ 'ਤੇ ਇਕ ਰਾਈਸ ਮਿਲ 'ਚ ਬਿਜਲੀ ਦਾ ਕਰੰਟ ਲੱਗਣ ਨਾਲ 23 ਸਾਲਾ ਇੰਦਰਜੀਤ ਦੀ ਮੌਤ ਹੋ ਗਈ | ਦੇਰ ਸ਼ਾਮ ਇੰਦਰਜੀਤ ਰਾਈਸ ਮਿਲ 'ਚ ਬਿਜਲੀ ਮੁਰੰਮਤ ਦਾ ਕੰਮ ਕਰ ਰਿਹਾ ਸੀ, ਤਾਂ ਇਸੇ ਦੌਰਾਨ ਉਸ ਨੂੰ ਬਿਜਲੀ ਦਾ ਜੋਰਦਾਰ ਕਰੰਟ ...

ਪੂਰੀ ਖ਼ਬਰ »

ਟਾਟਾ ਮੋਟਰਸ ਨੇ ਹਰਿਆਣਾ 'ਚ ਕੰਪਨੀ ਦਾ ਨੈਟਵਰਕ ਕੀਤਾ ਮਜ਼ਬੂਤ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸਰਕਾਰੀ ਨੀਤੀਆਂ ਅਤੇ ਆਧਾਰਭੂਤ ਸਰੰਚਨਾ ਦੇ ਸਹਿਯੋਗ ਦੀ ਬਦੌਲਤ ਦੇਸ਼ ਦੇ ਤੇਜ਼ੀ ਨਾਲ ਉੱਭਰਦੇ ਅਤੇ ਅੱਗੇ ਵਧਦੇ ਸੂਬਿਆਂ 'ਚ ਹਰਿਆਣਾ ਸ਼ਾਮਿਲ ਹੋ ਗਿਆ ਹੈ | ਹਰਿਆਣਾ ਨੇ ਐਸ.ਸੀ.ਵੀ. ਵਿਵਸਾਏ ਲਈ ਵਿੱਤੀ ਸਾਲ 2019 ਦੀ ...

ਪੂਰੀ ਖ਼ਬਰ »

ਕਰਮਚਾਰੀਆਂ ਤੋਂ ਬਾਅਦ ਹੁਣ ਰਾਜਨੀਤਕ ਲੋਕਾਂ ਨੇ ਦਿੱਤਾ ਰੋਡਵੇਜ਼ ਕਰਮਚਾਰੀਆਂ ਨੂੰ ਸਮਰਥਨ

ਨਰਵਾਨਾ, 21 ਅਕਤੂਬਰ (ਅਜੀਤ ਬਿਊਰੋ)-ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਦੇ 6ਵੇਂ ਦਿਨ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਪ੍ਰਭਾ ਮਾûਰ ਦੀ ਅਗਵਾਈ ਵਿਚ ਹੜਤਾਲ ਦਾ ਸਮਰਥਨ ਕੀਤਾ | ਜ਼ਿਕਰਯੋਗ ਹੈ ਕਿ ਵੱਖ-ਵੱਖ ਸੰਘ, ਕਰਮਚਾਰੀ ਸੰਘ, ਯੁਵਾ ਦਸਤੇ ਰੋਡਵੇਜ਼ ਕਰਮਚਾਰੀਆਂ ਦੇ ...

ਪੂਰੀ ਖ਼ਬਰ »

ਹੁਣ ਬਾਂਗਲਾ ਦੇ ਇਤਰਾਜ਼

ਕੋਲਕਾਤਾ, 21 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਬਾਂਗਲਾ ਨਾਮ 'ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਬੰਗਲਾਦੇਸ਼ ਨਾਲ ਨਾਮ ਦਾ ਕੁਛ ਮੇਲ ਵਿਖਾਈ ਦਿੰਦਾ ਹੈ | ਇਹ ਇਤਰਾਜ਼ ਵਿਦੇਸ਼ ਮੰਤਰਾਲੇ ਨੂੰ ਭੇਜਿਆ ਗਿਆ ਹੈ | ਹੁਣ ਇਹ ...

ਪੂਰੀ ਖ਼ਬਰ »

ਭਾਜਪਾ ਨੂੰ ਹਟਾਉਣ ਲਈ ਕਾਂਗਰਸ ਕਿਸੇ ਵੀ ਤਰਾਂ ਦੀ ਕੁਰਬਾਨੀ ਅਤੇ ਸਮਝੌਤੇ ਲਈ ਤਿਆਰ-ਖੁਰਸ਼ੀਦ

ਕੋਲਕਾਤਾ, 21 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਸੀਨੀਅਰ ਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਦਾ ਕਹਿਣਾ ਹੈ ਕਿ ਦੇਸ਼ 'ਚ ਮੌਜੂਦਾ ਸਰਕਾਰ ਨੂੰ ਹਟਾਉਣ ਲਈ ਗਠਜੋੜ ਦੀ ਲੋੜ ਹੈ ਅਤੇ ਭਾਜਪਾ ਦਾ ਜਾਣਾ ਜ਼ਰੂਰੀ ਹੈ | ਇਸ ਲਈ ਅਸੀਂ ਹਰ ਤਰਾਂ ਦੀ ਕੁਰਬਾਨੀ ਅਤੇ ਸਮਝੌਤੇ ਲਈ ...

ਪੂਰੀ ਖ਼ਬਰ »

ਇਤਿਹਾਸਕ ਗੁ. ਰਕਾਬਗੰਜ ਸਾਹਿਬ ਵਿਖੇ 'ਜਾਬ ਫਾਰ ਸਿੱਖਸ' ਪ੍ਰਾਜੈਕਟ ਤਹਿਤ 'ਰੁਜ਼ਗਾਰ ਜਾਗਰੂਕਤਾ ਕੈਂਪ' ਲਗਾਇਆ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-'ਹੈਲਪਿੰਗ ਹੈਂਡ ਚੈਰੀਟੇਬਲ ਟਰੱਸਟ' ਸੰਸਥਾ ਵਲੋਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬੇਰੁਜ਼ਗਾਰ ਸਿੱਖ ਨੌਜਵਾਨਾਂ ਦੀ ਮਦਦ ਵਾਸਤੇ 'ਜਾਬ ਫਾਰ ਸਿੱਖਸ' ਪ੍ਰਾਜੈਕਟ ਤਹਿਤ 'ਰੁਜ਼ਗਾਰ ਜਾਗਰੂਕਤਾ ਕੈਂਪ' ...

ਪੂਰੀ ਖ਼ਬਰ »

ਸ਼ਬਦ ਗੁਰੂ ਤੋਂ ਭਟਕਣ ਕਾਰਨ ਸਾਡੇ ਜੀਵਨ 'ਚ ਕਰਮਕਾਂਡਾਂ ਤੇ ਵਹਿਮਾ ਭਰਮਾਂ ਦੀ ਜ਼ਿਆਦਾ ਸ਼ਮੂਲੀਅਤ ਹੋ ਗਈ-ਹਰਿੰਦਰਪਾਲ ਸਿੰਘ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਸ਼ਬਦ ਗੁਰੂ ਦੇ ਉਪਦੇਸ਼ ਦਾ ਰਸਤਾ ਵਿਖਾਇਆ ਸੀ ਪ੍ਰੰਤੂ ਅਸੀਂ ਉਸ ਰਸਤੇ ਤੋਂ ਹੀ ਭਟਕ ਕੇ ਦੂਜੇ ਰਸਤਿਆਂ 'ਤੇ ਤੁਰ ਪਏ ਹਾਂ ਅਤੇ ਇਸ ਮਸਲੇ ਪ੍ਰਤੀ ਸਾਰਿਆਂ ਨੂੰ ਗੰਭੀਰਤਾ ਨਾਲ ਚਿੰਤਨ ਕਰਨ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਮਿਸ਼ਨ ਵਲੋਂ ਮੁਫ਼ਤ ਕੰਪਿਊਟਰ ਸਿੱਖਿਆ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਪੱਛਮੀ ਦਿੱਲੀ ਦੀ ਸੰਸਥਾ ਸੰਸਥਾ ਯੂਨਾਈਟਿਡ ਸਿੱਖ ਐਸੋਸੀਏਸ਼ਨ ਵੱਲੋਂ ਗਰੀਬ ਤੇ ਲੋੜਵੰਦ ਸਿੱਖ ਬੱਚਿਆਂ ਦੇ ਲਈ ਮੁਫ਼ਤ ਕੰਪਿਊਟਰ ਸਿੱਖਿਆ ਦਾ ਪ੍ਰਬੰਧ ਕਰਨ ਲਈ ਕੁਝ ਮਹੀਨੇ ਪਹਿਲਾਂ ਪੱਛਮੀ ਦਿੱਲੀ ਦੇ ਅਸ਼ੋਕ ਨਗਰ ਵਿਖੇ ...

ਪੂਰੀ ਖ਼ਬਰ »

ਅੰਮਿ੍ਤਸਰ ਵਰਗਾ ਰੇਲ ਹਾਦਸਾ ਰੋਕਣ ਲਈ ਭਵਿੱਖ 'ਚ ਸਖ਼ਤ ਪ੍ਰਬੰਧ ਕੀਤੇ ਜਾਣ-ਜੱਥੇ. ਰਛਪਾਲ ਸਿੰਘ, ਹਨੀ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜੱਥੇ. ਰਛਪਾਲ ਸਿੰਘ ਤੇ ਯੂਥ ਵਿੰਗ ਮੁਖੀ ਜਸਵਿੰਦਰ ਸਿੰਘ ਹਨੀ ਨੇ, ਦੁਸਹਿਰੇ ਵਾਲੇ ਦਿਨ ਪੰਜਾਬ ਵਿਚ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਹਮਦਰਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸਮੇਤ ਹੋਰਨਾਂ ਨੇ ਮਿ੍ਤਕਾਂ ਨੂੰ ਦਿੱਤੀ ਸ਼ਰਧਾਂਜਲੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਅੰਮਿ੍ਤਸਰ ਵਿਚ ਦੁਸਹਿਰਾ ਉਤਸਵ ਦੌਰਾਨ ਰੇਲ ਹਾਦਸੇ 'ਚ ਮਿ੍ਤਕ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਐਤਵਾਰ ਨੂੰ ਪੰਚਾਇਤ ਭਵਨ ਵਿਚ ਸ਼ਰਧਾਂਜਲੀ ਸਭਾ ਕੀਤੀ ਗਈ | ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਅਤੇ ਪ੍ਰਦੂਸ਼ਣ ...

ਪੂਰੀ ਖ਼ਬਰ »

ਪੁਲਿਸ ਲਾਈਨ ਵਿਚ ਸ਼ਹੀਦਾਂ ਨੂੰ ਦਿੱਤੀ ਸਲਾਮੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਆਪਣਾ ਫ਼ਰਜ਼ ਨਿਭਾਉਂਦੇ ਹੋਏ ਜਾਨਾਂ ਕੁਰਬਾਨ ਕਰਨ ਵਾਲਿਆਂ ਕਾਰਨ ਹੀ ਅੱਜ ਅਸੀਂ ਚੈਨ ਦਾ ਸਾਹ ਲੈ ਰਹੇ ਹਾਂ | ਇਹ ਵਿਚਾਰ ਸ਼ਹੀਦਾਂ ਨੂੰ ਸਲਾਮੀ ਦੇਣ ਤੋਂ ਬਾਅਦ ਪੁਲਿਸ ਮੁਖੀ ਸੁਰਿੰਦਰਪਾਲ ਸਿੰਘ ਨੇ ਪੁਲਿਸ ਲਾਈਲ ...

ਪੂਰੀ ਖ਼ਬਰ »

ਐਚ.ਐਸ.ਈ.ਬੀ. ਵਰਕਰ ਯੂਨੀਅਨ ਨੇ ਕੀਤਾ ਆਰਪਾਰ ਦੀ ਲੜਾਈ ਲੜਨ ਦਾ ਐਲਾਨ-ਸੈਣੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸੂਬਾਈ ਬਿਜਲੀ ਬੋਰਡ ਯੂਨੀਅਨ ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ | ਇਸ ਵਾਰ ਯੂਨੀਅਨ ਨੇ ਆਰਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ | ਐਚ. ਐਸ. ਈ. ਬੀ. ਯੂਨੀਅਨ ਪ੍ਰਧਾਨ ਰਵਿੰਦਰ ਸੈਣੀ ਨੇ ਐਲਾਨ ਕੀਤਾ ਹੈ ਕਿ 22 ...

ਪੂਰੀ ਖ਼ਬਰ »

13 ਗ੍ਰਾਮ ਅਫ਼ੀਮ ਸਮੇਤ ਇਕ ਕਾਬੂ

ਪਿਹੋਵਾ, 21 ਅਕਤੂਬਰ (ਅਜੀਤ ਬਿਊਰੋ)-ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ 'ਚ ਪੁਲਿਸ ਨੇ ਇਕ ਦੋਸ਼ੀ ਨੂੰ 13 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਟਰੋਲ ਪੰਪ ਇਸਮਾਈਲਾਬਾਦ 'ਤੇ ਖੜੇ ਰਵੀ ਕੁਮਾਰ ਵਾਸੀ ਪੰਜਾਬੀ ...

ਪੂਰੀ ਖ਼ਬਰ »

2 ਰੋਜ਼ਾ ਪਹਿਲੀ ਹੈਾਡਬਾਲ ਲੀਗ ਸਮਾਪਤ

ਸਿਰਾਸਾ, 21 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਐਮ.ਐਸ.ਜੀ. ਭਾਰਤੀ ਖੇਡ ਪਿੰਡ 'ਚ ਚਲ ਰਹੀ 2 ਰੋਜ਼ਾ ਪਹਿਲੀ ਹੈਾਡਬਾਲ ਲੀਗ ਐਤਵਾਰ ਨੂੰ ਸਮਾਪਤ ਹੋ ਗਈ | ਲੀਗ ਦੇ ਸਮਾਪਤੀ ਪ੍ਰੋਗਰਾਮ 'ਤੇ ਮੁੱਖ ਮਹਿਮਾਨ ਵਜੋਂ ਸ਼ਾਹ ਸਤਿਨਾਮ ਜੀ ਕ੍ਰਿਕਟ ਸਟੇਡੀਅਮ ਦੇ ਪ੍ਰਧਾਨ ਜਸਮੀਤ ਸਿੰਘ ਇੰਸਾਂ ਨੇ ਸ਼ਿਰਕਤ ਕਰਕੇ ਜੇਤੂ ਰਹੀ ਸਪੀਡ ਹੈਾਡਬਾਲ ਅਕਾਦਮੀ ਦਨੌਦਾ ਨੂੰ 11 ਹਜ਼ਾਰ ਰੁਪਏ ਨਕਦ ਅਤੇ ਟਰਾਫੀ ਅਤੇ ਉਪਜੇਤੂ ਸ਼ਾਹ ਸਤਿਨਾਮ ਜੀ ਹੈਾਡਬਾਲ ਅਕਾਦਮੀ ਨੂੰ 5100 ਰੁਪਏ ਨਕਦ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ | ਤੀਜੇ ਸਥਾਨ 'ਤੇ ਰਹੀ ਐਸ.ਯੂ.ਐਸ. ਹੈਾਡਬਾਲ ਐਕਾਦਮੀ ਭਰੋਖਾਂ ਨੂੰ ਵੀ ਤੀਜੇ ਪੁਰਸਕਾਰ ਵਜੋਂ 3100 ਰੁਪਏ ਨਕਦ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ | ਲੀਫ ਦਾ ਫਾਇਨਲ ਮੁਕਾਬਲਾ ਸਪੀਡ ਹੈਾਡਬਾਲ ਅਕਾਦਮੀ ਦਨੌਦਾ ਅਤੇ ਸ਼ਾਹ ਸਤਿਨਾਮ ਜੀ ਹੈਾਡਬਾਲ ਅਕਾਦਮੀ ਸਿਰਸਾ ਵਿਚਾਲੇ ਖੇਡਿਆ ਗਿਆ | ਜਿਸ 'ਚ ਸਪੀਡ ਹੈਾਡਬਾਲ ਅਕਾਦਮੀ ਦੀ ਟੀਮ 34-22 ਤੋਂ ਜੇਤੂ ਬਣੀ | ਜਦਕਿ ਸ਼ਾਹ ਸਤਿਨਾਮ ਜੀ ਹੈਾਡਬਾਲ ਅਕਾਦਮੀ ਸਿਰਸਾ ਰਨਰਅੱਪ ਰਹੀ | ਲੀਗ 'ਚ ਨੋਰਥ ਜੋਨ ਤੋਂ ਹੈਾਡਬਾਲ ਦੀ ਉੱਘੀ 16 ਸੀਨੀਅਰ ਟੀਮਾਂ ਨੇ ਹਿੱਸਾ ਲਿਆ | ਇਸ ਤੋਂ ਪਹਿਲਾਂ ਮੁੱਖ ਮਹਿਮਾਨ ਜਸਮੀਤ ਸਿੰਘ ਇੰਸਾਂ ਦਾ ਐਮ.ਐਸ.ਜੀ. ਭਾਰਤੀ ਖੇਡ ਪਿੰਡ 'ਚ ਪੁੱਜਣ 'ਤੇ ਲੀਗ ਦੇ ਆਯੋਜਕ ਅਤੇ ਖੇਡ ਪਿੰਡ ਦੇ ਪ੍ਰਬੰਧਨ ਨੇ ਉਨ੍ਹਾਂ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਅਤੇ ਬੈਜ ਲਾ ਕੇ ਸਵਾਗਤ ਕੀਤਾ | ਇਸ ਤੋਂ ਬਾਅਦ ਉਨ੍ਹਾਂ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ | ਇਸ ਤੋਂ ਬਾਅਦ ਫਾਇਨਲ ਮੈਚ ਦਾ ਟਾਸ ਕਰਵਾਇਆ ਗਿਆ | ਸਮਾਪਨ ਪ੍ਰੋਗਰਾਮ ਮੌਕੇ ਸ਼ਾਹ ਸਤਿਨਾਮ ਜੀ ਬੁਆਇਜ਼ ਸਕੂਲ ਦੇ ਵਿਦਿਆਰਥੀਆਂ ਵਲੋਂ ਮਨਮੋਹਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਲੀਗ ਦੇ ਦੂਜੇ ਦਿਨ ਐਤਵਾਰ ਨੂੰ ਪਹਿਲਾ ਕੁਆਰਟਰ ਫਾਇਨਲ ਮੁਕਾਬਲਾ ਸ਼ਾਹ ਸਤਿਨਾਮ ਜੀ ਹੈਾਡਬਾਲ ਅਕਾਦਮੀ ਸਿਰਸਾ ਅਤੇ ਸਿੱਖਿਆ ਭਾਰਤੀ ਸਕੂਲ ਕਲਾਇਤ-ਕੈਥਲ ਵਿਚਾਲੇ ਹੋਇਆ | ਜਿਸ 'ਚ ਸ਼ਾਹ ਸਤਿਨਾਮ ਜੀ ਹੈਾਡਬਾਲ ਅਕਾਦਮੀ ਸਿਰਸਾ ਦੀ ਟੀਮ ਨੇ 21-19 ਦੇ ਫਰਕ ਨਾਲ ਸੈਮੀਫਾਇਨਲ 'ਚ ਐਾਟਰੀ ਕੀਤੀ | ਦੂਜਾ ਕੁਆਰਟਰ ਫਾਇਨਲ ਲਾਡਵਾ ਹੈਾਡਬਾਲ ਅਕਾਦਮੀ ਹਿਸਾਰ ਅਤੇ ਐਸ.ਯੂ.ਐਸ. ਹੈਾਡਬਾਲ ਅਕਾਦਮੀ ਭਰੋਖਾਂ ਵਿਚਾਲੇ ਖੇਖਿਆ ਗਿਆ | ਬਹੁਤ ਰੋਮਾਂਚਕ ਇਸ ਮੁਕਾਬਲੇ 'ਚ 33-32 ਦੇ ਮਾਮੂਲੀ ਫਰਕ ਨਾਲ ਐਸ.ਯੂ.ਐਸ. ਹੈਾਡਬਾਲ ਅਕਾਦਮੀ ਭਰੋਖਾਂ ਦੀ ਟੀਮ ਜੇਤੂ ਰਹੀ | ਤੀਜੇ ਕੁਆਰਟਰ ਫਾਇਨਲ 'ਚ ਸਪੀਡ ਹੈਾਡਬਾਲ ਅਕਾਦਮੀ ਦਨੌਦਾ ਨੇ ਚੰਡੀਗੜ੍ਹ ਹੈਾਡਬਾਲ ਨੂੰ 30-25 ਦੇ ਫਰਕ ਨਾਲ ਹਰਾਇਆ | ਚੌਥਾ ਕੁਆਰਟਰ ਫਾਇਨਲ 'ਚ ਨਰਵਾਨਾ ਹੈਾਡਬਾਲ ਅਕਾਦਮੀ ਨੇ 21-18 ਦੇ ਫਰਕ ਨਾਲ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਦਨੌਦਾ ਨੂੰ ਹਰਾਇਆ | ਹੈਾਡਬਾਲ ਲੀਗ ਦੀ ਬਣੀ ਚੈਂਪੀਅਨ-ਜਦਕਿ ਸ਼ਾਹ ਸਤਿਨਾਮ ਜੀ ਹੈਾਡਬਾਲ ਅਕਾਦਮੀ ਸਿਰਸਾ ਦੀ ਟੀਮ ਉਪਜੇਤੂ ਰਹੀ | ਐਸ.ਯੂ.ਐਸ. ਹੈਾਡਬਾਲ ਅਕਾਦਮੀ ਭਰੋਖਾਂ ਦੀ ਟੀਮ ਲੀਗ 'ਚ ਤੀਜੇ ਸਥਾਨ 'ਤੇ ਰਹੀ | ਸਪੀਡ ਹੈਾਡਬਾਲ ਅਕਾਦਮੀ ਦਨੌਦਾ ਦੇ ਅਸ਼ੋਕ ਕੁਮਾਰ ਨੂੰ ਲੀਗ ਦਾ ਬੈਸਟ ਖਿਡਾਰੀ ਅਤੇ ਸ਼ਾਹ ਸਤਿਨਾਮ ਜੀ ਹੈਾਡਬਾਲ ਅਕਾਦਮੀ ਦੇ ਗੁਰਮੀਤ ਨੂੰ ਬੈਸਟ ਗੋਲਕੀਪਰ ਚੁਣਿਆ ਗਿਆ | ਦੋਵੇਂ ਖਿਡਾਰੀਆਂ ਨੂੰ ਮੁੱਖ ਮਹਿਮਾਨ ਵਲੋਂ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਲੀਗ ਦੇ ਪ੍ਰਬੰਧਕ ਅਤੇ ਐਮ.ਐਸ.ਜੀ. ਭਾਰਤੀ ਖੇਡ ਪਿੰਡ ਦੇ ਮੁੱਖ ਸਪੋਰਟਸ ਇੰਚਾਰਜ ਚਰਣਜੀਤ ਸਿੰਘ, ਐਮ.ਐਸ.ਜੀ. ਭਾਰਤੀ ਖੇਡ ਪਿੰਡ ਦੀ ਮਹਿਲਾ ਵਿੰਗ ਦੀ ਸਪੋਰਟਸ ਇੰਚਾਰਜ ਕੁਲਦੀਪ ਕੌਰ, ਸ਼ਾਹ ਸਤਿਨਾਮ ਜੀ ਸਿੱਖਿਆ ਸੰਸਥਾਨ ਦੇ ਸੀਨੀਅਰ ਸਵੀਮਿੰਗ ਕੋਚ ਗੁਗਨ ਸਿੰਘ, ਸੀਨੀਅਰ ਜੂਡੋ ਕੋਚ ਰਣਬੀਰ ਸਿੰਘ ਨੈਨ, ਲੀਗ ਦੇ ਸਕੱਤਰ ਅਤੇ ਸ਼ਾਹ ਸਤਿਨਾਮ ਜੀ ਬੁਆਇਜ਼ ਸਿੱਖਿਆ ਸੰਸਥਾਨ ਦੇ ਹੈਾਡਬਾਲ ਕੋਚ ਅਮਨਪ੍ਰੀਤ ਸਿੰਘ, ਤਾਈਕਵਾਂਡੋ ਕੋਚ ਰਵਿੰਦਰ, ਅਜਮੇਰ ਸਿੰਘ, ਅਮਿਤ ਸਿੰਘ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਈ-ਵੇਅ ਬਿੱਲ ਦੀ ਹੱਦ 'ਚ ਫੇਰਬਦਲ ਨਾਲ ਪਵੇਗਾ ਵਸੂਲੀ 'ਤੇ ਅਸਰ

ਜਲੰਧਰ, 21 ਅਕਤੂਬਰ (ਸ਼ਿਵ ਸ਼ਰਮਾ)-ਪੰਜਾਬ 'ਚ ਦੁਬਾਰਾ 50 ਹਜ਼ਾਰ ਤੋਂ ਜ਼ਿਆਦਾ ਮੁੱਲ ਦਾ ਸਾਮਾਨ ਭੇਜਣ ਦਾ ਫ਼ੈਸਲਾ ਲਾਗੂ ਹੋਣ ਤੋਂ ਬਾਅਦ ਸਨਅਤੀ ਖੇਤਰ ਵੀ ਹੁਣ ਪੇ੍ਰਸ਼ਾਨੀ ਮਹਿਸੂਸ ਕਰਨ ਲੱਗੇ ਪਏ ਹਨ | ਸਰਕਾਰ ਨੇ ਕੁਝ ਮਹੀਨੇ ਪਹਿਲਾਂ ਇਹ ਹੱਦ 50 ਹਜ਼ਾਰ ਤੋਂ ਵਧਾ ਕੇ 1 ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਮੋਤੀ ਮਹਿਲ ਵੱਲ ਕੀਤੀ ਰੋਸ ਰੈਲੀ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 21 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ 'ਤੇ ਅੱਜ 15ਵੇਂ ਦਿਨ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਮੋਤੀ ਮਹਿਲ ਘੇਰਨ ਲਈ ਰੈਲੀ ਦੇ ਰੂਪ 'ਚ ਹਜ਼ਾਰਾਂ ਦੀ ਗਿਣਤੀ 'ਚ ਅਧਿਆਪਕ ਧਰਨੇ ਵਾਲੀ ...

ਪੂਰੀ ਖ਼ਬਰ »

ਕਾਲਜ ਅਧਿਆਪਕਾਂ ਨੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ

ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸੂਬੇ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਨਿਊ ਗਰਾਂਟ ਇੰਨ ਏਡ ਸਕੀਮ ਤਹਿਤ ਭਰਤੀ ਕੀਤੇ 1925 ਅਧਿਆਪਕਾਂ ਨੇ ਅੱਜ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਸਿੱਖਿਆ ਮੰਤਰੀ ਨਾਲ ਮੰਗਾਂ ਦੇ ਮਾਮਲੇ ਨੂੰ ਹੱਲ ...

ਪੂਰੀ ਖ਼ਬਰ »

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਬਿਲਕੁਲ ਸਹੀ, ਦੋਸ਼ੀਆਂ ਵਿਰੁੱਧ ਕਾਰਵਾਈ ਦੀ ਜ਼ਰੂਰਤ-ਬ੍ਰਹਮਪੁਰਾ, ਸੇਖਵਾਂ

ਖੇਮਕਰਨ, 21 ਅਕਤੂਬਰ (ਰਾਕੇਸ਼ ਬਿੱਲਾ)-ਅਕਾਲੀ ਦਲ ਤੋਂ ਬਾਗੀ ਹੋਏ ਧੜੇ ਦੇ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਜਸਟਿਸ ਰਣਜੀਤ ਸਿੰਘ ਵਲੋਂ ਤਿਆਰ ਕੀਤੀ ਰਿਪੋਰਟ ਬਿਲਕੁਲ ਸਹੀ ...

ਪੂਰੀ ਖ਼ਬਰ »

ਬਰਖ਼ਾਸਤ ਪੰਜ ਪਿਆਰੇ ਸਿੰਘਾਂ ਵਲੋਂ ਭਾਈ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕਰਨ ਦੀ ਮੰਗ

ਅੰਮਿ੍ਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਤਲਬ ਕਰਨ ਦਾ ਆਦੇਸ਼ ਦੇਣ ਵਾਲੇ ਬਰਖ਼ਾਸਤ ਪੰਜ ਪਿਆਰੇ ਸਿੰਘਾਂ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਮੋਤੀ ਮਹਿਲ ਵੱਲ ਕੀਤੀ ਰੋਸ ਰੈਲੀ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 21 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ 'ਤੇ ਅੱਜ 15ਵੇਂ ਦਿਨ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਮੋਤੀ ਮਹਿਲ ਘੇਰਨ ਲਈ ਰੈਲੀ ਦੇ ਰੂਪ 'ਚ ਹਜ਼ਾਰਾਂ ਦੀ ਗਿਣਤੀ 'ਚ ਅਧਿਆਪਕ ਧਰਨੇ ਵਾਲੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX