ਤਾਜਾ ਖ਼ਬਰਾਂ


ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  7 minutes ago
ਹੰਡਿਆਇਆ, 17 ਫਰਵਰੀ (ਗੁਰਜੀਤ ਸਿੰਘ ਖੁੱਡੀ)- ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਹੋਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ 'ਚ ਕੁੱਲ 143 ਵੋਟਾਂ 'ਚੋਂ 142 ਵੋਟਾਂ ਪੋਲ ਹੋਈਆਂ ਅਤੇ ਇੱਕ ਵੋਟਰ ਦੇ ਬਾਹਰ ਜਾਣ ਕਾਰਨ ਵੋਟ ਪੋਲ ਨਾ ਹੋ...
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  30 minutes ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਇੱਕ ਹੋਰ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਨੇ ਕਸ਼ਮੀਰ ਦੇ 5 ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਹੋਰ ਸਰਕਾਰੀ ਸਹੂਲਤਾਂ ਵਾਪਸ ਲੈ ਲਈਆਂ ਹਨ...
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  40 minutes ago
ਪਟਨਾ, 17 ਫਰਵਰੀ -ਬਿਹਾਰ ਦੇ ਬਰੌਨੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ....
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  43 minutes ago
ਡੇਹਲੋਂ, 17 ਫਰਵਰੀ (ਅੰਮ੍ਰਿਤਪਾਲ ਸਿੰਘ ਕੈਲੇ)- ਪੰਜਾਬ ਸਰਕਾਰ ਵਲੋਂ ਅੱਜ ਦੀ ਕੈਬਨਿਟ ਬੈਠਕ ਦੌਰਾਨ ਪੰਜਾਬ ਅੰਦਰ ਮੁੜ ਬੈਲ ਗੱਡੀਆਂ ਦੀ ਦੌੜਾਂ ਕਰਾਏ ਜਾਣ ਨੂੰ ਦਿੱਤੀ ਗਈ ਹਰੀ ਝੰਡੀ ਕਾਰਨ ਸੂਬੇ ਦੇ ਲਗਭਗ ਇੱਕ ਲੱਖ ਦੇ ਕਰੀਬ ਬੈਲ ਦੌੜਾਕਾਂ ਦੇ ਚਿਹਰਿਆਂ 'ਤੇ...
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  53 minutes ago
ਚੰਡੀਗੜ੍ਹ, 17 ਫਰਵਰੀ- ਪੰਜਾਬ ਮੰਤਰੀ ਮੰਡਲ ਨੇ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਦੇ ਲਈ ਰਾਹਤ ਦਾ ਐਲਾਨ ਕੀਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਅਜ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੋਈ ਬੈਠਕ 'ਚ ....
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  about 1 hour ago
ਤਲਵੰਡੀ ਸਾਬੋ/ਸੀਗੋ ਮੰਡੀ, 17 ਫਰਵਰੀ (ਰਣਜੀਤ ਸਿੰਘ ਰਾਜੂ/ਲਕਵਿੰਦਰ ਸ਼ਰਮਾ/ਰਵਜੋਤ ਰਾਹੀ) -ਤਲਵੰਡੀ ਸਾਬੋ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਸ਼ੁੱਭ ਆਨੰਦ ਕਾਰਜ ਅੱਜ ਉਨ੍ਹਾਂ ਦੇ ਜੱਦੀ ਪਿੰਡ ਜਗ੍ਹਾ ਰਾਮ ਤੀਰਥ ਵਿਖੇ ਮਾਝਾ .....
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  about 1 hour ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  about 1 hour ago
ਨਵੀਂ ਦਿੱਲੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਹਨ। ਇਸ ਮੌਕੇ ਉਹ ਦੋਹਾਂ ਸੂਬਿਆਂ 'ਚ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਕਈਆਂ ਦਾ ਨੀਂਹ ਪੱਥਰ ਰੱਖਣਗੇ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਪ੍ਰਧਾਨ ਮੰਤਰੀ ....
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  about 1 hour ago
ਨਵੀਂ ਦਿੱਲੀ, 17 ਫਰਵਰੀ- ਅਰਜਨਟੀਨਾ ਦੇ ਰਾਸ਼ਟਰਪਤੀ ਮੋਰੀਸੀਓ ਮਾਕਰੀ ਤਿੰਨ ਦਿਨਾਂ ਭਾਰਤੀ ਦੌਰੇ 'ਤੇ ਹਨ। ਇਸ ਮੌਕੇ ਉਨ੍ਹਾਂ ਨੇ ਆਪਣੀ ਪਤਨੀ ਅਤੇ ਬੇਟੀ ਨਾਲ ਤਾਜ ਮਹਿਲ ਦਾ....
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  about 1 hour ago
ਅੰਮ੍ਰਿਤਸਰ, 17 ਫਰਵਰੀ (ਜਸਵੰਤ ਸਿੰਘ ਜੱਸ)-ਅੱਜ ਇੱਥੇ ਪੁਰਾਤਨ ਸਿੱਖ ਸੰਸਥਾ 'ਚ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਨਿਯੁਕਤ ਕੀਤੇ ਇਕ ਰਿਟਰਨ ਅਧਿਕਾਰੀ ਪ੍ਰੋ. ਬਲਜਿੰਦਰ ਸਿੰਘ ਨੇ ਆਪਣੀ ਜ਼ਿੰਮੇਵਾਰੀ, ਜੋ ਚੋਣਾਂ ਦੌਰਾਨ ਲਗਾਈ ....
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  about 2 hours ago
ਮੁੰਬਈ, 17 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਆਤਮਘਾਤੀ ਹਮਲੇ ਤੋਂ ਬਾਅਦ ਮਹਾਰਾਸ਼ਟਰ ਨਵਨਿਰਮਾਣ ਸੈਨਾ (ਐਮ.ਐਨ.ਐਸ.) ਦੀ ਫ਼ਿਲਮ ਇਕਾਈ ਨੇ 'ਮਿਊਜ਼ਿਕ ਲੇਬਲ ਕੰਪਨੀਆਂ' ਨੂੰ ਪਾਕਿਸਤਾਨ ਗਾਇਕਾਂ ਨਾਲ ....
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  about 2 hours ago
ਜਲੰਧਰ, 17 ਫਰਵਰੀ- 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਨੂੰ ਸ਼ਰਧਾਂਜਲੀ ਦੇ ਲਈ 114 ਬਟਾਲੀਅਨ ਵੱਲੋਂ ਜਲੰਧਰ ਦੇ ਕਰਤਾਰਪੁਰ ...
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  about 2 hours ago
ਅੰਮ੍ਰਿਤਸਰ, 17 ਫਰਵਰੀ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀਆਂ ਅੱਜ ਹੋ ਰਹੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ ਹੋ ਗਿਆ ਹੈ। ਇਸ ਚੋਣ ਦੌਰਾਨ 400 ਦੇ ਕਰੀਬ ਮੈਂਬਰਾਂ ਵੱਲੋਂ ਆਪਣੇ ਮਨਪਸੰਦ ਦੇ ....
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  about 3 hours ago
ਨਵੀਂ ਦਿੱਲੀ, 17 ਫਰਵਰੀ- ਮਸ਼ਹੂਰ ਫ਼ਿਲਮ ਅਦਾਕਾਰ ਰਜਨੀ ਕਾਂਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਉਹ 2019 ਦੀਆਂ ਲੋਕ ਸਭਾ ਚੋਣਾਂ ਨਹੀ ਲੜਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਕਿਸੀ ਪਾਰਟੀ ਦਾ ਸਮਰਥਨ ਵੀ ਨਹੀਂ ....
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  about 3 hours ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  about 3 hours ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  about 3 hours ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  about 3 hours ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  about 4 hours ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਦਿੱਲੀ

ਮਾਤਾ ਸਾਹਿਬ ਦੇਵਾ ਜੀ ਦੇ 336ਵੇਂ ਜਨਮ ਦਿਹਾੜੇ ਦੀ ਸ਼ੁਰੂਆਤ

ਹਜ਼ੂਰ ਸਾਹਿਬ ਨਾਂਦੇੜ, 21 ਅਕਤੂਬਰ (ਰਵਿੰਦਰ ਸਿੰਘ ਮੋਦੀ)-ਧੰਨ-ਧੰਨ ਮਾਤਾ ਸਾਹਿਬ ਦੇਵਾਜੀ ਦੇ 336ਵੇਂ ਤਿੰਨ ਦਿਨਾ ਜਨਮ ਉਤਸਵ ਪ੍ਰੋਗਰਾਮ ਦੀ ਸ਼ੁਰੂਆਤ ਸ਼ਰਧਾ ਭਾਵਨਾ ਨਾਲ ਹੋਈ | ਇਸ ਮੌਕੇ ਗੁਰਦੁਆਰਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਸਹਾਇਕ ਜਥੇਦਾਰ ਬਾਬਾ ...

ਪੂਰੀ ਖ਼ਬਰ »

ਜੇਸਰਿਟ ਨੇ ਸੁਹਾਗਣਾਂ ਨੂੰ ਭੇਟ ਕੀਤੇ ਤੋਹਫੇ

ਥਾਨੇਸਰ, 21 ਅਕਤੂਬਰ (ਅਜੀਤ ਬਿਊਰੋ)-ਜੇ.ਸੀ.ਆਈ. ਦੀ ਮਹਿਲਾ ਵਿੰਗ ਜੇਸਰਿਟ ਵਲੋਂ ਸ਼ਿਵ ਮੰਦਰ 'ਚ ਸੁਹਾਗਨ ਔਰਤਾਂ ਨੂੰ ਕਰਵਾਚੌਥ ਵ੍ਰਤ ਨੂੰ ਲੈ ਕੇ ਤੋਹਫੇ ਭੇਟ ਕੀਤੇ ਗਏ | ਜੇਸਰਿਟ ਦੀ ਚੇਅਰਪਰਸਨ ਡਾ. ਮਾਧਵਿਕਾ ਮਦਾਨ ਨੇ ਦੱਸਿਆ ਕਿ ਔਰਤਾਂ ਦੇ ਜੀਵਨ 'ਚ ਕਰਵਾਚੌਥ ਦਾ ...

ਪੂਰੀ ਖ਼ਬਰ »

ਜਿਸਮਫ਼ਰੋਸ਼ੀ ਦੇ ਧੰਦੇ ਵਿਚ 5 ਗਿ੍ਫ਼ਤਾਰ

ਫ਼ਰੀਦਾਬਾਦ, 21 ਅਕਤੂਬਰ (ਅਜੀਤ ਬਿਊਰੋ)-ਸਪਾ ਸੈਂਟਰ ਦੀ ਆੜ ਵਿਚ ਜਿਸਮ ਫ਼ਰੋਸ਼ੀ ਦਾ ਧੰਦਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲੇ ਵਿਚ 4 ਲੜਕੀਆਂ ਅਤੇ ਇਕ ਲੜਕੇ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਐਸ.ਐਚ.ਓ. ਕੋਤਵਾਲੀ ਭਾਰਤ ਭੂਸ਼ਨ ਮੁਤਾਬਿਕ ਜਿਵੇਂ ਹੀ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸ਼ੈਲਰ 'ਚ ਕਰੰਟ ਲੱਗਣ ਨਾਲ ਲੜਕੇ ਦੀ ਮੌਤ

ਤਰਾਵੜੀ, 21 ਅਕਤੂਬਰ (ਅਜੀਤ ਬਿਊਰੋ)-ਸ਼ੇਖਨਪੁਰ ਰੋਡ 'ਤੇ ਇਕ ਰਾਈਸ ਮਿਲ 'ਚ ਬਿਜਲੀ ਦਾ ਕਰੰਟ ਲੱਗਣ ਨਾਲ 23 ਸਾਲਾ ਇੰਦਰਜੀਤ ਦੀ ਮੌਤ ਹੋ ਗਈ | ਦੇਰ ਸ਼ਾਮ ਇੰਦਰਜੀਤ ਰਾਈਸ ਮਿਲ 'ਚ ਬਿਜਲੀ ਮੁਰੰਮਤ ਦਾ ਕੰਮ ਕਰ ਰਿਹਾ ਸੀ, ਤਾਂ ਇਸੇ ਦੌਰਾਨ ਉਸ ਨੂੰ ਬਿਜਲੀ ਦਾ ਜੋਰਦਾਰ ਕਰੰਟ ...

ਪੂਰੀ ਖ਼ਬਰ »

ਟਾਟਾ ਮੋਟਰਸ ਨੇ ਹਰਿਆਣਾ 'ਚ ਕੰਪਨੀ ਦਾ ਨੈਟਵਰਕ ਕੀਤਾ ਮਜ਼ਬੂਤ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸਰਕਾਰੀ ਨੀਤੀਆਂ ਅਤੇ ਆਧਾਰਭੂਤ ਸਰੰਚਨਾ ਦੇ ਸਹਿਯੋਗ ਦੀ ਬਦੌਲਤ ਦੇਸ਼ ਦੇ ਤੇਜ਼ੀ ਨਾਲ ਉੱਭਰਦੇ ਅਤੇ ਅੱਗੇ ਵਧਦੇ ਸੂਬਿਆਂ 'ਚ ਹਰਿਆਣਾ ਸ਼ਾਮਿਲ ਹੋ ਗਿਆ ਹੈ | ਹਰਿਆਣਾ ਨੇ ਐਸ.ਸੀ.ਵੀ. ਵਿਵਸਾਏ ਲਈ ਵਿੱਤੀ ਸਾਲ 2019 ਦੀ ...

ਪੂਰੀ ਖ਼ਬਰ »

ਕਰਮਚਾਰੀਆਂ ਤੋਂ ਬਾਅਦ ਹੁਣ ਰਾਜਨੀਤਕ ਲੋਕਾਂ ਨੇ ਦਿੱਤਾ ਰੋਡਵੇਜ਼ ਕਰਮਚਾਰੀਆਂ ਨੂੰ ਸਮਰਥਨ

ਨਰਵਾਨਾ, 21 ਅਕਤੂਬਰ (ਅਜੀਤ ਬਿਊਰੋ)-ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਦੇ 6ਵੇਂ ਦਿਨ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਪ੍ਰਭਾ ਮਾûਰ ਦੀ ਅਗਵਾਈ ਵਿਚ ਹੜਤਾਲ ਦਾ ਸਮਰਥਨ ਕੀਤਾ | ਜ਼ਿਕਰਯੋਗ ਹੈ ਕਿ ਵੱਖ-ਵੱਖ ਸੰਘ, ਕਰਮਚਾਰੀ ਸੰਘ, ਯੁਵਾ ਦਸਤੇ ਰੋਡਵੇਜ਼ ਕਰਮਚਾਰੀਆਂ ਦੇ ...

ਪੂਰੀ ਖ਼ਬਰ »

ਹੁਣ ਬਾਂਗਲਾ ਦੇ ਇਤਰਾਜ਼

ਕੋਲਕਾਤਾ, 21 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਬਾਂਗਲਾ ਨਾਮ 'ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਬੰਗਲਾਦੇਸ਼ ਨਾਲ ਨਾਮ ਦਾ ਕੁਛ ਮੇਲ ਵਿਖਾਈ ਦਿੰਦਾ ਹੈ | ਇਹ ਇਤਰਾਜ਼ ਵਿਦੇਸ਼ ਮੰਤਰਾਲੇ ਨੂੰ ਭੇਜਿਆ ਗਿਆ ਹੈ | ਹੁਣ ਇਹ ...

ਪੂਰੀ ਖ਼ਬਰ »

ਭਾਜਪਾ ਨੂੰ ਹਟਾਉਣ ਲਈ ਕਾਂਗਰਸ ਕਿਸੇ ਵੀ ਤਰਾਂ ਦੀ ਕੁਰਬਾਨੀ ਅਤੇ ਸਮਝੌਤੇ ਲਈ ਤਿਆਰ-ਖੁਰਸ਼ੀਦ

ਕੋਲਕਾਤਾ, 21 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਸੀਨੀਅਰ ਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਦਾ ਕਹਿਣਾ ਹੈ ਕਿ ਦੇਸ਼ 'ਚ ਮੌਜੂਦਾ ਸਰਕਾਰ ਨੂੰ ਹਟਾਉਣ ਲਈ ਗਠਜੋੜ ਦੀ ਲੋੜ ਹੈ ਅਤੇ ਭਾਜਪਾ ਦਾ ਜਾਣਾ ਜ਼ਰੂਰੀ ਹੈ | ਇਸ ਲਈ ਅਸੀਂ ਹਰ ਤਰਾਂ ਦੀ ਕੁਰਬਾਨੀ ਅਤੇ ਸਮਝੌਤੇ ਲਈ ...

ਪੂਰੀ ਖ਼ਬਰ »

ਇਤਿਹਾਸਕ ਗੁ. ਰਕਾਬਗੰਜ ਸਾਹਿਬ ਵਿਖੇ 'ਜਾਬ ਫਾਰ ਸਿੱਖਸ' ਪ੍ਰਾਜੈਕਟ ਤਹਿਤ 'ਰੁਜ਼ਗਾਰ ਜਾਗਰੂਕਤਾ ਕੈਂਪ' ਲਗਾਇਆ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-'ਹੈਲਪਿੰਗ ਹੈਂਡ ਚੈਰੀਟੇਬਲ ਟਰੱਸਟ' ਸੰਸਥਾ ਵਲੋਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬੇਰੁਜ਼ਗਾਰ ਸਿੱਖ ਨੌਜਵਾਨਾਂ ਦੀ ਮਦਦ ਵਾਸਤੇ 'ਜਾਬ ਫਾਰ ਸਿੱਖਸ' ਪ੍ਰਾਜੈਕਟ ਤਹਿਤ 'ਰੁਜ਼ਗਾਰ ਜਾਗਰੂਕਤਾ ਕੈਂਪ' ...

ਪੂਰੀ ਖ਼ਬਰ »

ਸ਼ਬਦ ਗੁਰੂ ਤੋਂ ਭਟਕਣ ਕਾਰਨ ਸਾਡੇ ਜੀਵਨ 'ਚ ਕਰਮਕਾਂਡਾਂ ਤੇ ਵਹਿਮਾ ਭਰਮਾਂ ਦੀ ਜ਼ਿਆਦਾ ਸ਼ਮੂਲੀਅਤ ਹੋ ਗਈ-ਹਰਿੰਦਰਪਾਲ ਸਿੰਘ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਸ਼ਬਦ ਗੁਰੂ ਦੇ ਉਪਦੇਸ਼ ਦਾ ਰਸਤਾ ਵਿਖਾਇਆ ਸੀ ਪ੍ਰੰਤੂ ਅਸੀਂ ਉਸ ਰਸਤੇ ਤੋਂ ਹੀ ਭਟਕ ਕੇ ਦੂਜੇ ਰਸਤਿਆਂ 'ਤੇ ਤੁਰ ਪਏ ਹਾਂ ਅਤੇ ਇਸ ਮਸਲੇ ਪ੍ਰਤੀ ਸਾਰਿਆਂ ਨੂੰ ਗੰਭੀਰਤਾ ਨਾਲ ਚਿੰਤਨ ਕਰਨ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਮਿਸ਼ਨ ਵਲੋਂ ਮੁਫ਼ਤ ਕੰਪਿਊਟਰ ਸਿੱਖਿਆ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਪੱਛਮੀ ਦਿੱਲੀ ਦੀ ਸੰਸਥਾ ਸੰਸਥਾ ਯੂਨਾਈਟਿਡ ਸਿੱਖ ਐਸੋਸੀਏਸ਼ਨ ਵੱਲੋਂ ਗਰੀਬ ਤੇ ਲੋੜਵੰਦ ਸਿੱਖ ਬੱਚਿਆਂ ਦੇ ਲਈ ਮੁਫ਼ਤ ਕੰਪਿਊਟਰ ਸਿੱਖਿਆ ਦਾ ਪ੍ਰਬੰਧ ਕਰਨ ਲਈ ਕੁਝ ਮਹੀਨੇ ਪਹਿਲਾਂ ਪੱਛਮੀ ਦਿੱਲੀ ਦੇ ਅਸ਼ੋਕ ਨਗਰ ਵਿਖੇ ...

ਪੂਰੀ ਖ਼ਬਰ »

ਅੰਮਿ੍ਤਸਰ ਵਰਗਾ ਰੇਲ ਹਾਦਸਾ ਰੋਕਣ ਲਈ ਭਵਿੱਖ 'ਚ ਸਖ਼ਤ ਪ੍ਰਬੰਧ ਕੀਤੇ ਜਾਣ-ਜੱਥੇ. ਰਛਪਾਲ ਸਿੰਘ, ਹਨੀ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜੱਥੇ. ਰਛਪਾਲ ਸਿੰਘ ਤੇ ਯੂਥ ਵਿੰਗ ਮੁਖੀ ਜਸਵਿੰਦਰ ਸਿੰਘ ਹਨੀ ਨੇ, ਦੁਸਹਿਰੇ ਵਾਲੇ ਦਿਨ ਪੰਜਾਬ ਵਿਚ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਹਮਦਰਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸਮੇਤ ਹੋਰਨਾਂ ਨੇ ਮਿ੍ਤਕਾਂ ਨੂੰ ਦਿੱਤੀ ਸ਼ਰਧਾਂਜਲੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਅੰਮਿ੍ਤਸਰ ਵਿਚ ਦੁਸਹਿਰਾ ਉਤਸਵ ਦੌਰਾਨ ਰੇਲ ਹਾਦਸੇ 'ਚ ਮਿ੍ਤਕ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਐਤਵਾਰ ਨੂੰ ਪੰਚਾਇਤ ਭਵਨ ਵਿਚ ਸ਼ਰਧਾਂਜਲੀ ਸਭਾ ਕੀਤੀ ਗਈ | ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਅਤੇ ਪ੍ਰਦੂਸ਼ਣ ...

ਪੂਰੀ ਖ਼ਬਰ »

ਪੁਲਿਸ ਲਾਈਨ ਵਿਚ ਸ਼ਹੀਦਾਂ ਨੂੰ ਦਿੱਤੀ ਸਲਾਮੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਆਪਣਾ ਫ਼ਰਜ਼ ਨਿਭਾਉਂਦੇ ਹੋਏ ਜਾਨਾਂ ਕੁਰਬਾਨ ਕਰਨ ਵਾਲਿਆਂ ਕਾਰਨ ਹੀ ਅੱਜ ਅਸੀਂ ਚੈਨ ਦਾ ਸਾਹ ਲੈ ਰਹੇ ਹਾਂ | ਇਹ ਵਿਚਾਰ ਸ਼ਹੀਦਾਂ ਨੂੰ ਸਲਾਮੀ ਦੇਣ ਤੋਂ ਬਾਅਦ ਪੁਲਿਸ ਮੁਖੀ ਸੁਰਿੰਦਰਪਾਲ ਸਿੰਘ ਨੇ ਪੁਲਿਸ ਲਾਈਲ ...

ਪੂਰੀ ਖ਼ਬਰ »

ਐਚ.ਐਸ.ਈ.ਬੀ. ਵਰਕਰ ਯੂਨੀਅਨ ਨੇ ਕੀਤਾ ਆਰਪਾਰ ਦੀ ਲੜਾਈ ਲੜਨ ਦਾ ਐਲਾਨ-ਸੈਣੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸੂਬਾਈ ਬਿਜਲੀ ਬੋਰਡ ਯੂਨੀਅਨ ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ | ਇਸ ਵਾਰ ਯੂਨੀਅਨ ਨੇ ਆਰਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ | ਐਚ. ਐਸ. ਈ. ਬੀ. ਯੂਨੀਅਨ ਪ੍ਰਧਾਨ ਰਵਿੰਦਰ ਸੈਣੀ ਨੇ ਐਲਾਨ ਕੀਤਾ ਹੈ ਕਿ 22 ਅਕਤੂਬਰ ਨੂੰ ਸਾਰੇ ਬਿਜਲੀ ਕਰਮਚਾਰੀ ਬੇਮਿਆਦੀ ਹੜਤਾਲ 'ਤੇ ਜਾ ਕੇ ਸਰਕਾਰ ਨੂੰ ਮੰਗਾਂ ਮੰਨਣ ਲਈ ਮਜ਼ਬੂਰ ਕਰ ਦੇਣਗੇ | ਸਰਕਾਰ ਦੀ ਵਾਅਦਾਿਖ਼ਲਾਫ਼ੀ ਵਿਰੁੱਧ ਕਰਮਚਾਰੀਆਂ ਨੇ ਹੁੰਕਾਰ ਭਰ ਲਈ ਹੈ ਅਤੇ ਇਸ ਵਾਰ ਕਰਮਚਾਰੀ ਮੰਗਾਂ ਮਨਵਾ ਕੇ ਸਾਹ ਲੈਣਗੇ | ਉਨ੍ਹਾਂ ਨੇ ਕਿਹਾ ਕਿ ਸਰਾਕਾਰ ਦੀ ਟਾਲਮਟੋਲ ਅਤੇ ਦਮਨਕਾਰੀ ਨੀਤੀਆਂ ਦੇ ਚਲਦਿਆਂ ਬਿਜਲੀ ਕਰਮਚਾਰੀਆਂ ਵਿਚ ਡੁੰਘਾ ਰੋਸ ਹੈ | ਮੰਗਾਂ ਨੂੰ ਲੈ ਕੇ ਪਿਛਲੇ ਦਿਨੀਂ ਬਿਜਲੀ ਕਰਮਚਾਰੀਆਂ ਨੇ ਬਿਜਲੀ ਨਿਗਮ ਦੇ ਦਫ਼ਤਰਾਂ ਸਾਹਮਣੇ ਗੇਟ ਮੀਟਿੰਗ ਕਰਕੇ ਸਰਕਾਰ ਨੂੰ ਮੰਗਾਂ ਮੰਨਣ ਲਈ ਚਿਤਾਵਨੀ ਦੇਣ ਦਾ ਕੰਮ ਕੀਤਾ ਸੀ, ਪਰ ਸਰਕਾਰ ਨੇ ਉਨ੍ਹਾਂ ਦੀਆ ਮੰਗਾਂ ਮੰਨਣ ਵੱਲ ਕੋਈ ਰੂਚੀ ਨਹੀਂ ਵਿਖਾਈ | ਜਿਸ ਕਾਰਨ ਕਰਮਚਾਰੀਆਂ 'ਚ ਰੋਸ ਵੱਧਦਾ ਚਲਿਆ ਗਿਆ | ਉਨ੍ਹਾਂ ਨੇ ਦੱਸਿਆ ਕਿ 23 ਅਕਤੂਬਰ ਨੂੰ ਬਿਜਲੀ ਨਿਗਮ ਦੇ ਏ.ਸੀ.ਐਸ. ਨੂੰ ਨੋਟਿਸ ਦੇਣ ਦਾ ਫੈਸਲਾ ਰੱਦ ਕਰ ਦਿੱਤਾ ਗਿਆ ਹੈ | ਐਤਵਾਰ ਦੀ ਰਾਤ ਨੂੰ ਹੀ ਬਿਜਲੀ ਕਰਮਚਾਰੀ ਹੜਤਾਲ 'ਤੇ ਚਲੇ ਜਾਣਗੇ | ਉਨ੍ਹਾਂ ਨੇ ਦੱਸਿਆ ਕਿ ਯੂਨੀਅਨ ਦੇ ਸੂਬਾਈ ਪ੍ਰਧਾਨ ਕੰਵਰ ਸਿੰਘ ਯਾਦਵ, ਜਨਰਲ ਸਕੱਤਰ ਬਾਲ ਕੁਮਾਰ ਸ਼ਰਮਾ, ਮੁੱਖ ਸੰਗਠਨ ਕਰਤਾ ਅਸ਼ੋਕ ਸ਼ਰਮਾ ਦੇ ਨਿਰਦੇਸ਼ਾਂ ਮੁਤਾਬਿਕ ਬੇਮਿਆਦੀ ਹੜਤਾਲ ਕਰਨ ਦਾ ਫੈਸਲਾ ਲਿਆ ਗਿਆ ਹੈ | ਉਨ੍ਹਾਂ ਨੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਹੜਤਾਲ ਨੂੰ ਸਫ਼ਲ ਕਰਨ ਲਈ ਸਹਿਯੋਗ ਕਰਨ | ਇਸ ਮੌਕੇ 'ਤੇ ਯੂਨਿਟ ਪ੍ਰਧਾਨ ਕ੍ਰਿਸ਼ਨ ਚੌਹਾਨ, ਅਨਿਲ ਕੌਸ਼ਿਕ, ਮਾਂਗੇ ਰਾਮ, ਅੰਗਰੇਜ ਸੈਣੀ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

13 ਗ੍ਰਾਮ ਅਫ਼ੀਮ ਸਮੇਤ ਇਕ ਕਾਬੂ

ਪਿਹੋਵਾ, 21 ਅਕਤੂਬਰ (ਅਜੀਤ ਬਿਊਰੋ)-ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ 'ਚ ਪੁਲਿਸ ਨੇ ਇਕ ਦੋਸ਼ੀ ਨੂੰ 13 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਟਰੋਲ ਪੰਪ ਇਸਮਾਈਲਾਬਾਦ 'ਤੇ ਖੜੇ ਰਵੀ ਕੁਮਾਰ ਵਾਸੀ ਪੰਜਾਬੀ ...

ਪੂਰੀ ਖ਼ਬਰ »

2 ਰੋਜ਼ਾ ਪਹਿਲੀ ਹੈਾਡਬਾਲ ਲੀਗ ਸਮਾਪਤ

ਸਿਰਾਸਾ, 21 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਐਮ.ਐਸ.ਜੀ. ਭਾਰਤੀ ਖੇਡ ਪਿੰਡ 'ਚ ਚਲ ਰਹੀ 2 ਰੋਜ਼ਾ ਪਹਿਲੀ ਹੈਾਡਬਾਲ ਲੀਗ ਐਤਵਾਰ ਨੂੰ ਸਮਾਪਤ ਹੋ ਗਈ | ਲੀਗ ਦੇ ਸਮਾਪਤੀ ਪ੍ਰੋਗਰਾਮ 'ਤੇ ਮੁੱਖ ਮਹਿਮਾਨ ਵਜੋਂ ਸ਼ਾਹ ਸਤਿਨਾਮ ਜੀ ਕ੍ਰਿਕਟ ਸਟੇਡੀਅਮ ਦੇ ਪ੍ਰਧਾਨ ਜਸਮੀਤ ...

ਪੂਰੀ ਖ਼ਬਰ »

ਈ-ਵੇਅ ਬਿੱਲ ਦੀ ਹੱਦ 'ਚ ਫੇਰਬਦਲ ਨਾਲ ਪਵੇਗਾ ਵਸੂਲੀ 'ਤੇ ਅਸਰ

ਜਲੰਧਰ, 21 ਅਕਤੂਬਰ (ਸ਼ਿਵ ਸ਼ਰਮਾ)-ਪੰਜਾਬ 'ਚ ਦੁਬਾਰਾ 50 ਹਜ਼ਾਰ ਤੋਂ ਜ਼ਿਆਦਾ ਮੁੱਲ ਦਾ ਸਾਮਾਨ ਭੇਜਣ ਦਾ ਫ਼ੈਸਲਾ ਲਾਗੂ ਹੋਣ ਤੋਂ ਬਾਅਦ ਸਨਅਤੀ ਖੇਤਰ ਵੀ ਹੁਣ ਪੇ੍ਰਸ਼ਾਨੀ ਮਹਿਸੂਸ ਕਰਨ ਲੱਗੇ ਪਏ ਹਨ | ਸਰਕਾਰ ਨੇ ਕੁਝ ਮਹੀਨੇ ਪਹਿਲਾਂ ਇਹ ਹੱਦ 50 ਹਜ਼ਾਰ ਤੋਂ ਵਧਾ ਕੇ 1 ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਮੋਤੀ ਮਹਿਲ ਵੱਲ ਕੀਤੀ ਰੋਸ ਰੈਲੀ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 21 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ 'ਤੇ ਅੱਜ 15ਵੇਂ ਦਿਨ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਮੋਤੀ ਮਹਿਲ ਘੇਰਨ ਲਈ ਰੈਲੀ ਦੇ ਰੂਪ 'ਚ ਹਜ਼ਾਰਾਂ ਦੀ ਗਿਣਤੀ 'ਚ ਅਧਿਆਪਕ ਧਰਨੇ ਵਾਲੀ ...

ਪੂਰੀ ਖ਼ਬਰ »

ਕਾਲਜ ਅਧਿਆਪਕਾਂ ਨੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ

ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸੂਬੇ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਨਿਊ ਗਰਾਂਟ ਇੰਨ ਏਡ ਸਕੀਮ ਤਹਿਤ ਭਰਤੀ ਕੀਤੇ 1925 ਅਧਿਆਪਕਾਂ ਨੇ ਅੱਜ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਸਿੱਖਿਆ ਮੰਤਰੀ ਨਾਲ ਮੰਗਾਂ ਦੇ ਮਾਮਲੇ ਨੂੰ ਹੱਲ ...

ਪੂਰੀ ਖ਼ਬਰ »

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਬਿਲਕੁਲ ਸਹੀ, ਦੋਸ਼ੀਆਂ ਵਿਰੁੱਧ ਕਾਰਵਾਈ ਦੀ ਜ਼ਰੂਰਤ-ਬ੍ਰਹਮਪੁਰਾ, ਸੇਖਵਾਂ

ਖੇਮਕਰਨ, 21 ਅਕਤੂਬਰ (ਰਾਕੇਸ਼ ਬਿੱਲਾ)-ਅਕਾਲੀ ਦਲ ਤੋਂ ਬਾਗੀ ਹੋਏ ਧੜੇ ਦੇ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਜਸਟਿਸ ਰਣਜੀਤ ਸਿੰਘ ਵਲੋਂ ਤਿਆਰ ਕੀਤੀ ਰਿਪੋਰਟ ਬਿਲਕੁਲ ਸਹੀ ...

ਪੂਰੀ ਖ਼ਬਰ »

ਬਰਖ਼ਾਸਤ ਪੰਜ ਪਿਆਰੇ ਸਿੰਘਾਂ ਵਲੋਂ ਭਾਈ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕਰਨ ਦੀ ਮੰਗ

ਅੰਮਿ੍ਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਤਲਬ ਕਰਨ ਦਾ ਆਦੇਸ਼ ਦੇਣ ਵਾਲੇ ਬਰਖ਼ਾਸਤ ਪੰਜ ਪਿਆਰੇ ਸਿੰਘਾਂ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਮੋਤੀ ਮਹਿਲ ਵੱਲ ਕੀਤੀ ਰੋਸ ਰੈਲੀ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 21 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ 'ਤੇ ਅੱਜ 15ਵੇਂ ਦਿਨ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਮੋਤੀ ਮਹਿਲ ਘੇਰਨ ਲਈ ਰੈਲੀ ਦੇ ਰੂਪ 'ਚ ਹਜ਼ਾਰਾਂ ਦੀ ਗਿਣਤੀ 'ਚ ਅਧਿਆਪਕ ਧਰਨੇ ਵਾਲੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX